ਤਾਜਾ ਖ਼ਬਰਾਂ


ਕਿਗਾਲੀ : ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਪੁੱਜੇ ਰਵਾਂਡਾ
. . .  49 minutes ago
ਖੂਹ 'ਚੋਂ ਮਿਲੀ ਔਰਤ ਦੀ ਲਾਸ਼
. . .  about 2 hours ago
ਗੁਰਾਇਆ, 23 ਜੁਲਾਈ (ਬਲਵਿੰਦਰ ਸਿੰਘ) - ਪਿੰਡ ਮਾਹਲ ਵਿਖੇ ਇਕ ਬੇਆਬਾਦ ਖੂਹ 'ਚੋਂ ਇਕ ਔਰਤ ਦੀ ਲਾਸ਼ ਮਿਲਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਇਸ ਘਟਨਾ ਬਾਰੇ ਲੋਕਾਂ ਨੂੰ ਉਸ ਸਮੇਂ ਪਤਾ ਲੱਗਿਆ ਜਦੋਂ ਪਿੰਡ ਦੇ ਖੂਹ ਕੋਲ ਕੁੱਤੇ ਭੌਂਕ ਰਹੇ...
200 ਤੋਂ ਵੱਧ ਲੋਕ ਹੈਜ਼ਾ-ਡਾਇਰੀਆ ਨਾਲ ਹੋਏ ਬਿਮਾਰ, 3 ਮੌਤਾਂ
. . .  about 3 hours ago
ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਸ਼ਹਿਰ 'ਚ ਹੈਜ਼ਾ ਤੇ ਡਾਇਰੀਆ ਦਾ ਪ੍ਰਕੋਪ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਪਿਛਲੇ 3 ਦਿਨਾਂ ਦੌਰਾਨ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚਣ ਵਾਲੇ ਉਕਤ ਬਿਮਾਰੀ ਦੇ ਮਰੀਜ਼ਾਂ ਦੀ...
ਓ.ਬੀ.ਸੀ. ਬੈਂਕ ਵੱਲੋਂ ਡਿਫਾਲਟਰ ਵਪਾਰੀ ਦੀਆਂ 10 ਦੁਕਾਨਾਂ ਅਤੇ ਇਕ ਪਲਾਂਟ ਸੀਲ
. . .  about 3 hours ago
ਤਪਾ ਮੰਡੀ, 23 ਜੁਲਾਈ (ਪ੍ਰਵੀਨ ਗਰਗ) - ਸਥਾਨਕ ਓ.ਬੀ.ਸੀ. ਬੈਂਕ ਵੱਲੋਂ ਸ਼ਹਿਰ ਦੇ ਇਕ ਵਪਾਰੀ ਦੀਆਂ ਦੱਸ ਦੁਕਾਨਾਂ ਤੇ ਇਕ ਪਲਾਂਟ ਸੀਲ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦੇ ਹੋਏ ਬੈਂਕ ਅਧਿਕਾਰੀਆਂ ਨੇ ਦਸਿਆ ਕਿ ਵਪਾਰੀ ਰਾਕੇਸ਼ ਕੁਮਾਰ ਨੇ ਬੈਂਕ ਤੋਂ ਕਰੀਬ....
ਭਾਰੀ ਮਾਤਰਾ 'ਚ ਨਸ਼ੀਲੇ ਕੈਪਸੂਲ ਅਤੇ ਗੋਲੀਆਂ ਸਮੇਤ ਇਕ ਕਾਬੂ
. . .  about 4 hours ago
ਡੇਰਾਬੱਸੀ, 23 ਜੁਲਾਈ (ਸ਼ਾਮ ਸਿੰਘ ਸੰਧੂ/ ਪੱਤਰ ਪ੍ਰੇਰਕ)- ਡੇਰਾਬੱਸੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ ਤੇ ਨੇੜਲੇ ਪਿੰਡ ਜਨੇਤਪੁਰ ਨੇੜੇ ਕੀਤੀ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ 2568 ਕੈਪਸੂਲ ਅਤੇ 1650 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਦੋਸ਼ੀ ਨੂੰ ਭਲਕੇ....
ਅਫ਼ਗ਼ਾਨਿਸਤਾਨ ਹਮਲੇ 'ਚ ਮਾਰੇ ਗਏ ਸਿੱਖਾਂ ਦੀਆਂ ਅਸਥੀਆਂ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ
. . .  about 4 hours ago
ਕੀਰਤਪੁਰ ਸਾਹਿਬ, 23 ਜੁਲਾਈ (ਬੀਰਅੰਮ੍ਰਿਤਪਾਲ ਸਿੰਘ ਸੰਨੀ) - ਬੀਤੀ 1 ਜੁਲਾਈ ਨੂੰ ਅਫ਼ਗ਼ਾਨਿਸਤਾਨ ਦੇ ਸ਼ਹਿਰ ਜਲਾਲਾਬਾਦ ਸ਼ਹਿਰ 'ਚ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਸਿੱਖ ਆਗੂਆਂ ਦੇ ਵਫ਼ਦ 'ਤੇ ਹੋਏ ਆਤਮਘਾਤੀ ਹਮਲੇ 'ਚ ਮਾਰੇ ਗਏ 12 ਸਿੱਖਾਂ ਅਤੇ 1 ਹਿੰਦੂ...
ਨਸ਼ੇ ਦੇ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ
. . .  about 4 hours ago
ਸੁਭਾਨਪੁਰ, 23 ਜੁਲਾਈ (ਕੰਵਰ ਬਰਜਿੰਦਰ ਸਿੰਘ ਜੱਜ)- ਕਪੂਰਥਲਾ ਜ਼ਿਲ੍ਹੇ ਦਾ ਪਿੰਡ ਹਮੀਰਾ ਨਸ਼ਿਆਂ ਕਾਰਨ ਪੂਰੀ ਤਰ੍ਹਾਂ ਬਰਬਾਦ ਹੋ ਚੁੱਕਾ ਹੈ ਅਤੇ ਪਿੰਡ ਵਾਸੀਆਂ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦੇ ਬਾਵਜੂਦ ਵੀ ਅੱਜ ਇੱਥੇ 40 ਸਾਲਾ ਅਣਪਛਾਤੇ ਵਿਅਕਤੀ ਦੀ ਨਸ਼ੇ ਦੇ...
ਗੌਰੀ ਲੰਕੇਸ਼ ਹੱਤਿਆ ਮਾਮਲੇ 'ਚ ਦੋ ਹੋਰ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਨਵੀਂ ਦਿੱਲੀ, 23 ਜੁਲਾਈ- ਪੱਤਰਕਾਰ ਗੌਰੀ ਲੰਕੇਸ਼ ਹੱਤਿਆ ਦੀ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਦਲ (ਐਸ. ਆਈ. ਟੀ.) ਨੇ ਮਾਮਲੇ 'ਚ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਹਾਂ ਦੀ ਗ੍ਰਿਫ਼ਤਾਰੀ ਕੱਲ੍ਹ ਹੋਈ ਸੀ ਅਤੇ ਉਨ੍ਹਾਂ ਨੂੰ ਬੈਂਗਲੁਰੂ...
ਸਵਿਸ ਦੂਤਾਵਾਸ ਨੇ ਰੱਦ ਕੀਤਾ ਭਾਰਤੀ ਸਾਈਕਲਿੰਗ ਟੀਮ ਦਾ ਵੀਜ਼ਾ
. . .  about 5 hours ago
ਨਵੀਂ ਦਿੱਲੀ, 23 ਜੁਲਾਈ- ਸਵਿਸ ਦੂਤਾਵਾਸ ਨੇ ਜੂਨੀਅਰ ਭਾਰਤੀ ਸਾਈਕਲਿੰਗ ਟੀਮ ਦੇ ਵੀਜ਼ੇ ਨੂੰ ਰੱਦ ਕਰ ਦਿੱਤਾ ਹੈ। ਇਸ ਟੀਮ 'ਚ ਅਮਰ ਸਿੰਘ, ਬਿਲਾਲ ਅਹਿਮਦ ਡਾਰ, ਗੁਰਪ੍ਰੀਤ ਸਿੰਘ, ਮਨੋਜ ਸਾਹੂ, ਨਮਨ ਕਪਿਲ ਅਤੇ ਵੈਂਕੱਪਾ ਸ਼ਿਵਪੱਪਾ ਸ਼ਾਮਲ ਹਨ, ਜਿਹੜੇ ਕਿ 15-19...
ਕਾਰਤੀ ਚਿਦੰਬਰਮ ਨੂੰ ਮਿਲੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਵਿਦੇਸ਼ ਜਾਣ ਦੀ ਆਗਿਆ
. . .  about 5 hours ago
ਨਵੀਂ ਦਿੱਲੀ, 23 ਜੁਲਾਈ- ਆਈ. ਐਨ. ਐਕਸ. ਮੀਡੀਆ ਮਾਮਲੇ 'ਚ ਦੋਸ਼ੀ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੇ ਬੇਟੇ ਕਾਰਤੀ ਚਿਦੰਬਰਮ ਨੂੰ ਸੁਪਰੀਮ ਕੋਰਟ ਨੇ 23 ਤੋਂ 31 ਜੁਲਾਈ ਤੱਕ ਵਿਦੇਸ਼ ਜਾਣ ਦੀ ਆਗਿਆ ਦੇ ਦਿੱਤੀ ਹੈ। ਚੀਫ਼ ਜਸਟਿਸ ਦੀਪਕ ਮਿਸ਼ਰਾ ਦੇ ਬੈਂਚ...
ਦੁਬਈ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਪੰਜਾਬੀ ਵਿਅਕਤੀ ਦੀ ਮੌਤ
. . .  about 5 hours ago
ਮੀਆਂਵਿੰਡ/ਖਡੂਰ ਸਾਹਿਬ, 23 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ ਵੈਰੋਵਾਲ)- ਦੁਬਈ 'ਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਪੰਜਾਬੀ ਵਿਅਕਤੀ ਦੀ ਮੌਤ ਹੋ ਗਈ। 52 ਸਾਲਾ ਮ੍ਰਿਤਕ ਸੁਰਜੀਤ ਸਿੰਘ ਪਿੰਡ ਸਰਲੀ ਕਲਾਂ ਦਾ ਰਹਿਣਾ ਵਾਲਾ ਸੀ ਅਤੇ ਉਹ...
ਛੱਤੀਸਗੜ੍ਹ 'ਚ ਦੋ ਨਕਸਲੀਆਂ ਨੇ ਕੀਤਾ ਆਤਮ ਸਮਰਪਣ
. . .  1 minute ago
ਰਾਏਪੁਰ, 23 ਜੁਲਾਈ- ਛੱਤੀਸਗੜ੍ਹ 'ਚ ਅੱਜ ਦੋ ਨਕਸਲੀਆਂ ਨੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈ. ਟੀ. ਬੀ. ਪੀ.) ਦੇ ਕਰਮਚਾਰੀਆਂ ਅੱਗੇ ਆਤਮ-ਸਮਰਪਣ ਕੀਤਾ। ਨਕਸਲੀਆਂ ਨੇ ਸਮਰਪਣ ਸੂਬੇ ਦੇ ਕੋਂਡਾਗਾਓਂ ਜ਼ਿਲ੍ਹੇ ਦੇ ਹਾਦੇਲੀ...
ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ
. . .  about 6 hours ago
ਅੰਮ੍ਰਿਤਸਰ, 23 ਜੁਲਾਈ (ਹਰਮਿੰਦਰ ਸਿੰਘ)- ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ। ਇਸ 'ਚ ਤਖ਼ਤ ਸ੍ਰੀ ਪਟਨਾ ਸਾਹਿਬ...
ਕੈਪਟਨ ਸਰਕਾਰ ਵੱਲੋਂ ਬਿਜਲੀ ਸਬਸਿਡੀ ਸਮੇਤ ਹੋਰ ਬਕਾਏ ਦੇ ਨਿਪਟਾਰੇ ਲਈ 760 ਕਰੋੜ ਜਾਰੀ
. . .  about 6 hours ago
ਚੰਡੀਗੜ੍ਹ, 23 ਜੁਲਾਈ - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਕਿਸਾਨਾਂ ਲਈ ਬਿਜਲੀ ਸਬਸਿਡੀ ਦੇ ਬਕਾਏ ਦੀ ਅਦਾਇਗੀ ਤੋਂ ਇਲਾਵਾ ਖੇਤੀਬਾੜੀ ਤੇ ਹੋਰ ਸਹਾਇਕ ਗਤੀਵਿਧੀਆਂ ਦੀਆਂ ਬਾਕੀ ਅਦਾਇਗੀਆਂ ਦੇ ਨਿਪਟਾਰੇ ਲਈ 760 ਕਰੋੜ...
ਦੀਪਿਕਾ ਪਾਦੂਕੋਣ ਦਾ ਲੱਗੇਗਾ ਮੋਮ ਦਾ ਪੁਤਲਾ
. . .  about 6 hours ago
ਲੰਡਨ, 23 ਜੁਲਾਈ - ਬਾਲੀਵੁੱਡ ਦੀ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਮੌਜੂਦਾ ਸਮੇਂ ਆਪਣੀਆਂ ਕਾਮਯਾਬੀਆਂ 'ਤੇ ਮਾਨ ਮਹਿਸੂਸ ਕਰ ਰਹੀ ਹੈ। ਦੀਪਿਕਾ ਨੇ ਫੇਸਬੁੱਕ 'ਤੇ ਲਾਈਵ ਹੁੰਦੇ ਹੋਏ ਜਾਣਕਾਰੀ ਦਿੱਤੀ ਕਿ ਬਹੁਤ ਜਲਦ ਲੰਡਨ ਦੇ ਮੈਡਮ ਤੁਸਾਦ ਵੈਕਸ ਮਿਊਜ਼ੀਅਮ ਵਿਚ...
ਦਿਲਪ੍ਰੀਤ ਨੂੰ ਮਿਲਿਆ 7 ਦਿਨ ਦਾ ਪੁਲਿਸ ਰਿਮਾਂਡ
. . .  about 7 hours ago
ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਨੇ ਸੰਸਦ ਨੂੰ ਕੀਤਾ ਗੁਮਰਾਹ - ਕਾਂਗਰਸ ਨੇਤਾ
. . .  about 7 hours ago
ਅਫ਼ਰੀਕੀ ਦੇਸ਼ਾਂ ਦੇ ਦੌਰੇ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 7 hours ago
ਹੁਸ਼ਿਆਰਪੁਰ 'ਚ ਡਾਇਰੀਏ ਦੀ ਲਪੇਟ 'ਚ ਆਏ 150 ਮਰੀਜ਼, ਇਕ ਔਰਤ ਦੀ ਮੌਤ
. . .  about 8 hours ago
ਗਊ ਕਤਲੇਆਮ ਦੇ ਵਿਰੁੱਧ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨ
. . .  about 8 hours ago
ਸਾਨੂੰ ਕੈਨੇਡਾ ਤੋਂ ਡਿਪੋਰਟ ਨਹੀਂ ਕੀਤਾ ਗਿਆ - ਆਪ ਵਿਧਾਇਕ
. . .  about 8 hours ago
ਮੋਟਰਸਾਈਕਲ ਨਾਲ ਆਵਾਰਾ ਗਾਂ ਦੇ ਟਕਰਾਉਣ ਕਾਰਨ ਹੋਈ ਨੌਜਵਾਨ ਦੀ ਮੌਤ
. . .  about 8 hours ago
100 ਸਾਲ ਪੁਰਾਣੀ ਇਮਾਰਤ ਦੇ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ
. . .  about 9 hours ago
ਏਅਰਸੈਲ-ਮੈਕਸਿਸ ਮਾਮਲਾ : ਪੀ ਚਿਦੰਬਰਮ ਨੇ ਪਟਿਆਲਾ ਹਾਊਸ ਅਦਾਲਤ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 9 hours ago
ਸੁਨਿਆਰੇ 'ਤੇ ਹਮਲਾ ਕਰ ਕੇ ਲੁਟੇਰੇ 10 ਲੱਖ ਦਾ ਸੋਨਾ ਅਤੇ ਸਕੂਟਰੀ ਲੁੱਟ ਕੇ ਫ਼ਰਾਰ
. . .  about 10 hours ago
ਟੋਰਾਂਟੋ 'ਚ ਹੋਈ ਗੋਲੀਬਾਰੀ 'ਚ ਜ਼ਖ਼ਮੀਆਂ ਦੀ ਗਿਣਤੀ ਵੱਧ ਕੇ ਹੋਈ 14
. . .  about 10 hours ago
ਮੈਡੀਕਲ ਸਟੋਰ ਤੋਂ ਚੋਰਾਂ ਨੇ ਲੁੱਟੇ ਪੌਣੇ ਦੋ ਲੱਖ ਰੁਪਏ
. . .  about 10 hours ago
ਦਿੱਲੀ ਦੇ ਜੰਤਰ-ਮੰਤਰ 'ਤੇ ਫਿਰ ਹੋ ਸਕਣਗੇ ਵਿਰੋਧ ਪ੍ਰਦਰਸ਼ਨ
. . .  about 10 hours ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 11 hours ago
ਕਾਂਗਰਸ ਨੇਤਾਵਾਂ ਨੇ ਕੀਤਾ ਸੰਸਦ ਭਵਨ ਸਾਹਮਣੇ ਪ੍ਰਦਰਸ਼ਨ
. . .  about 11 hours ago
ਕਪੂਰਥਲਾ 'ਚ ਪੁਲਿਸ ਨੇ ਬਰਾਮਦ ਕੀਤਾ ਸ਼ਰਾਬ ਦਾ ਵੱਡਾ ਜ਼ਖ਼ੀਰਾ
. . .  about 11 hours ago
ਦਿੱਲੀ : ਦਵਾਰਕਾ 'ਚ ਡਿੱਗੀ ਘਰ ਦੀ ਛੱਤ, ਦੋ ਦੀ ਮੌਤ
. . .  about 10 hours ago
ਟੋਰਾਂਟੋ 'ਚ ਹੋਈ ਗੋਲੀਬਾਰੀ 'ਚ ਇੱਕ ਦੀ ਮੌਤ, 13 ਜ਼ਖ਼ਮੀ
. . .  about 11 hours ago
ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਰੁਪਿਆ
. . .  about 10 hours ago
ਟੋਰੰਟੋ 'ਚ ਗੋਲੀਬਾਰੀ, ਕਈ ਮੌਤਾਂ ਦਾ ਖਦਸ਼ਾ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ
  •     Confirm Target Language  

ਮੋਗਾ

-ਮਾਮਲਾ ਵਿਵਾਦਗ੍ਰਸਤ ਜ਼ਮੀਨ ਦੇ ਕਬਜ਼ੇ ਦਾ- ਅਦਾਲਤ ਦੇ ਹੁਕਮਾਂ ਦੇ ਬਾਵਜੂਦ ਵੀ ਪੁਲਿਸ ਪ੍ਰਸ਼ਾਸਨ ਨਹੀਂ ਦੁਆ ਸਕਿਆ ਕਬਜ਼ਾ

ਮੋਗਾ, 15 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਮੋਗਾ ਦੇ ਅੰਮਿ੍ਤਸਰ ਰੋਡ 'ਤੇ ਹੋਟਲ ਦਿਲਸ਼ਾਦ ਵਾਲੀ ਜਗ੍ਹਾ ਅੰਦਰ 8 ਕਨਾਲ ਜਗ੍ਹਾ ਦੀ ਮਲਕੀਅਤ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਵਿਵਾਦਾਂ ਦੇ ਘੇਰੇ ਵਿਚ ਰਹੀ ਹੈ ਤੇ ਅਦਾਲਤ ਵਲੋਂ ਵੀ ਸਮੇਂ ਸਮੇਂ ਅਨੁਸਾਰ ਜਾਣ ਪੜਤਾਲ ਤੋਂ ਬਾਅਦ ਢੁੱਕਵੇਂ ਫ਼ੈਸਲੇ ਲਏ ਗਏ ਪਰ ਫ਼ਿਰ ਵੀ ਇਹ ਮਾਮਲਾ ਕਾਨੂੰਨੀ ਪ੍ਰਕਿਰਿਆ ਵਿਚ ਦੀ ਗੁਜ਼ਰ ਦਾ ਹੋਇਆ ਜਿਉਂ ਦਾ ਤਿਉਂ ਹੀ ਬਣਿਆ ਰਿਹਾ | ਲੰਢੇਕੇ ਨਿਵਾਸੀ ਐਨ.ਆਰ.ਆਈ. ਰਣਜੀਤ ਸਿੰਘ ਨੇ ਅਦਾਲਤ ਦਾ ਇਹ ਕਹਿ ਕੇ ਦਰਵਾਜ਼ਾ ਖਟਕਟਾਇਆ ਸੀ ਕਿ ਇਹ 8 ਕਨਾਲ ਜ਼ਮੀਨ ਦੇ ਉਹ ਅਸਲ ਮਾਲਕ ਹਨ ਜਦ ਕਿ ਇਸ ਉੱਪਰ ਦਲਜੀਤ ਸਿੰਘ ਭੋਲਾ ਸਾਬਕਾ ਸਰਪੰਚ ਪਿੰਡ ਰਟੌਲ ਨੇ ਕਬਜ਼ਾ ਕਰਕੇ ਜਿੱਥੇ ਇਸ ਨੂੰ ਆਪਣੀ ਰਿਹਾਇਸ਼ਗਾਹ ਬਣਾਇਆ ਉਥੇ ਹੋਟਲ ਤੇ ਰੈਸਟੋਰੈਂਟ ਉਸਾਰ ਕੇ ਉਸ ਜਗ੍ਹਾ ਨੂੰ ਵਪਾਰਕ ਵੀ ਬਣਾਇਆ ਪਰ ਦੂਜੇ ਪਾਸੇ ਦਲਜੀਤ ਸਿੰਘ ਭੋਲਾ ਇਸ ਜਗ੍ਹਾ ਨੂੰ ਆਪਣੀ ਮਲਕੀਅਤ ਦੱਸਦੇ ਸਨ ਤੇ ਸਮੇਂ ਸਮੇਂ ਉਨ੍ਹਾਂ ਨੇ ਇਸ ਜਗ੍ਹਾ ਦਾ ਸਟੇਅ ਵੀ ਆਪਣੇ ਨਾਂਅ ਕਰਵਾਇਆ ਸੀ | ਇਸ ਵਿਦਾਦੀ ਜ਼ਮੀਨ ਨੇ ਉਸ ਸਮੇਂ ਨਵਾਂ ਮੋੜ ਲਿਆ ਜਦੋਂ ਐਨ.ਆਰ.ਆਈ. ਰਣਜੀਤ ਸਿੰਘ ਲੰਡੇਕੇ ਤੋਂ ਇਹ ਵਿਵਾਦੀ ਜ਼ਮੀਨ ਹਰਿੰਦਰ ਸਿੰਘ ਹਾਲ ਆਬਾਦ ਮੋਗਾ ਤੇ ਉਸ ਦੇ ਹੋਰ ਹਿੱਸੇਦਾਰਾਂ ਨੇ ਖ਼ਰੀਦ ਲਈ | ਇਸ ਤੋਂ ਪਹਿਲਾਂ ਇਸ ਵਿਵਾਦੀ ਜ਼ਮੀਨ 'ਤੇ ਦਲਜੀਤ ਸਿੰਘ ਭੋਲਾ ਦਾ ਹੀ ਕਬਜ਼ਾ ਚੱਲਿਆ ਆ ਰਿਹਾ ਸੀ | ਇਸ ਜ਼ਮੀਨ ਦਾ ਕਬਜ਼ਾ ਲੈਣ ਲਈ ਹਰਿੰਦਰ ਸਿੰਘ ਨੇ ਅਦਾਲਤ ਦਾ ਦਰਵਾਜ਼ਾ ਖਟਕਟਾਇਆ ਸੀ ਤਾਂ ਅਦਾਲਤ ਚੀਫ਼ ਜੁਡੀਸ਼ੀਅਲ ਮਜਿਸਟਰੇਟ ਵਿਕਰਮਜੀਤ ਸਿੰਘ ਨੇ 5 ਮਈ 2018 ਨੂੰ ਇਸ ਜਗ੍ਹਾ ਦਾ ਕਬਜ਼ਾ ਹਰਿੰਦਰ ਸਿੰਘ ਨੂੰ ਦਵਾਉਣ ਲਈ ਹੁਕਮ ਜਾਰੀ ਕੀਤੇ ਸਨ ਤੇ ਅੱਜ ਅਦਾਲਤ ਦੇ ਹੁਕਮਾਂ ਦੀ ਤਾਮੀਲ ਕਰਦੇ ਹੋਏ ਅਦਾਲਤ ਵਲੋਂ ਗੋਲਫ਼ ਮਿਲਖ਼ਾ ਸਿੰਘ ਦੀ ਹਾਜ਼ਰੀ ਵਿਚ ਪੁਲਿਸ ਪ੍ਰਸ਼ਾਸਨ ਜਿਥੇ ਕਬਜ਼ਾ ਦਵਾਉਣ ਲਈ ਵਿਵਾਦੀ ਜ਼ਮੀਨ ਕੋਲ ਪੁੱਜੀ ਤੇ ਨਾਲ ਹੀ ਇਸ ਮਾਸਲੇ ਦੇ ਢੁੱਕਵੇਂ ਹੱਲ ਲਈ ਦੋਨਾਂ ਧਿਰਾਂ ਨਾਲ ਗੱਲਬਾਤ ਵੀ ਚੱਲਦੀ ਰਹੀ ਪਰ ਨਾ ਹੀ ਗੱਲਬਾਤ ਕੋਈ ਸਿਰੇ ਲੱਗੀ ਅਤੇ ਨਾ ਹੀ ਪ੍ਰਸ਼ਾਸਨ ਕਬਜ਼ਾ ਦਵਾਉਣ ਵਿਚ ਸਫ਼ਲ ਹੋਇਆ | ਇਸ ਸਬੰਧੀ ਥਾਣਾ ਸਿਟੀ-1 ਐਸ.ਐਚ.ਓ. ਗੁਰਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਕਾਨੂੰਨ ਅਤੇ ਅਮਨ ਵਿਵਸਥਾ ਦੀ ਸਥਿਤੀ ਨੂੰ ਦੇਖਦਿਆਂ ਹੀ ਅੱਜ ਕਬਜ਼ਾ ਦਵਾਉਣ 'ਚ ਦੇਰੀ ਹੋ ਗਈ ਅਤੇ ਇਹ ਕਬਜ਼ਾ ਅਦਾਲਤ ਵਲੋਂ ਅਗਲੇ ਵਰੰਟ ਆਉਣ ਤੱਕ ਹੀ ਦੁਆਇਆ ਜਾ ਸਕੇਗਾ |
ਕਬਜ਼ਾਧਾਰੀ ਦਲਜੀਤ ਸਿੰਘ ਭੋਲਾ ਦੀ ਹੋ ਚੁੱਕੀ ਹੈ ਮੌਤ-ਇਸ ਵਿਵਾਦੀ ਜ਼ਮੀਨ ਵਿਚ ਕਬਜ਼ਾਧਾਰੀ ਦਲਜੀਤ ਸਿੰਘ ਭੋਲਾ ਦੀ ਬਠਿੰਡਾ ਵਿਖੇ 30 ਜਨਵਰੀ 2018 ਨੂੰ ਅਚਾਨਕ ਮੌਤ ਹੋ ਗਈ ਸੀ ਤੇ ਉਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਆਪਣੇ ਬਾਕੀ ਪਰਿਵਾਰ ਨਾਲ ਇਸ ਜਗ੍ਹਾ 'ਤੇ ਬਸੇਰਾ ਕਰ ਰਹੀ ਸੀ | ਉਨ੍ਹਾਂ ਦੱਸਿਆ ਕਿ ਜਿਸ ਗੇਟ ਨੂੰ ਭੰਨ ਕੇ ਪੁਲਿਸ ਪ੍ਰਸ਼ਾਸਨ ਕਬਜ਼ਾ ਦਵਾਉਣ ਦੀ ਗੱਲ ਕਰ ਰਿਹਾ ਹੈ ਉਹ ਜਗ੍ਹਾ ਉਨ੍ਹਾਂ ਦੀ ਖ਼ਰੀਦੀ ਮਲਕੀਅਤ ਹੈ ਅਤੇ ਉਸ ਦੀ ਰਜਿਸਟਰੀ ਵੀ ਉਨ੍ਹਾਂ ਦੇ ਕੋਲ ਹੈ ਅਤੇ ਉਹ ਵੀ ਜਲਦੀ ਹੀ ਅਦਾਲਤ ਦਾ ਦਰਵਾਜ਼ਾ ਖਟਕਟਾਉਣਗੇ |

ਸ਼ੋ੍ਰਮਣੀ ਅਕਾਲੀ ਦਲ ਵਲੋਂ ਜ਼ਿਲ੍ਹੇ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ. ਮੀਤ ਪ੍ਰਧਾਨ ਸਾਬਕਾ ਮੰਤਰੀ ਜਥੇ. ਤੋਤਾ ਸਿੰਘ, ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ ਅਤੇ ਸ਼ਹਿਰੀ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਬਾਲ ਕ੍ਰਿਸ਼ਨ ਬਾਲੀ ਵਲੋਂ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਔਰਤ ਤੋਂ ਨਗਦੀ ਖੋਹਣ ਵਾਲਾ ਇਕ ਵਿਅਕਤੀ ਨਾਮਜ਼ਦ

ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਕ ਔਰਤ ਤੋਂ ਨਗਦੀ ਖੋਹਣ 'ਤੇ ਇਕ ਵਿਅਕਤੀ ਨੂੰ ਪਰਚੇ ਵਿਚ ਨਾਮਜ਼ਦ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਕੁਲਦੀਪ ਕੌਰ ਪਤਨੀ ਗੁਰਸੇਵਕ ਸਿੰਘ ਵਾਸੀ ਬੁਰਜ ਦੁੱਨਾ ਨੇ ...

ਪੂਰੀ ਖ਼ਬਰ »

ਚੂਰਾ ਪੋਸਤ ਤਸਕਰ ਨੂੰ ਹੋਈ 2 ਸਾਲ ਕੈਦ ਤੇ ਜੁਰਮਾਨਾ

ਮੋਗਾ, 15 ਮਈ (ਗੁਰਤੇਜ ਸਿੰਘ)- ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਤਰਸੇਮ ਮੰਗਲਾ ਦੀ ਅਦਾਲਤ ਨੇ ਚੂਰਾ ਪੋਸਤ ਤਸਕਰੀ ਦੇ ਮਾਮਲੇ ਵਿਚ ਸ਼ਾਮਿਲ ਇਕ ਵਿਅਕਤੀ ਨੂੰ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ ਦੋ ਸਾਲ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਸੁਣਾਏ ...

ਪੂਰੀ ਖ਼ਬਰ »

ਐਨ.ਆਰ.ਆਈ. ਭਰਾਵਾਂ ਦੀ ਕੋਠੀ ਵਿਚ ਚੋਰੀ ਹੋਣ ਦਾ ਮਾਮਲਾ ਉੱਭਰਿਆ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 9 ਵਿਚਲੀ ਰੋਜ਼ ਐਵਿਨਿਊ ਕਲੋਨੀ ਵਿਚ ਸਥਿਤ ਇਕ ਐਨ.ਆਰ.ਆਰੀ. ਭਰਾਵਾਂ ਦੀ ਕੋਠੀ ਵਿਚ ਚੋਰੀ ਹੋਣ ਦਾ ਮਾਮਲਾ ਭਖਿਆ ਹੋਇਆ ਹੈ | ਇਸ ਸਬੰਧੀ ਮਨਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਬਾਘਾ ਪੁਰਾਣਾ ਅਤੇ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਨੇ ਲਈ 16 ਸਾਲਾ ਮਾਸੂਮ ਦੀ ਜਾਨ

ਮੋਗਾ, 15 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਲੁਧਿਆਣਾ ਦੇ ਦਇਆਨੰਦ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਦਾ 16 ਸਾਲਾ ਮਾਸੂਮ ਆਖੀਰ ਜ਼ਿੰਦਗੀ ਦੀ ਲੜਾਈ ਹਾਰ ਗਿਆ | ਜਾਣਕਾਰੀ ਅਨੁਸਾਰ 16 ਸਾਲਾ ਕਮਲਜੀਤ ਸਿੰਘ ਪੁੱਤਰ ਬਿੱਟੂ ਸਿੰਘ ਵਾਸੀ ਸੋਸਣ ਜੋ ਕਿ ...

ਪੂਰੀ ਖ਼ਬਰ »

ਕਿਸਾਨੀ ਮਸਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਮੋਗਾ, 15 ਮਈ (ਜਸਪਾਲ ਸਿੰਘ ਬੱਬੀ)- ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਰਤ ਸਿੰਘ ਕਾਦਰ ਵਾਲਾ, ਜਗਤਾਰ ਸਿੰਘ ਚੋਟੀਆਂ ਸਕੱਤਰ ...

ਪੂਰੀ ਖ਼ਬਰ »

ਲਾਅ ਵਿਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ ਵਿਚ ਰੁਝਾਨ ਵਧਿਆ-ਦਵਿੰਦਰਪਾਲ/ਰਵਿੰਦਰ ਗੋਇਲ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)-ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਦੇ ਪ੍ਰੈਜ਼ੀਡੈਂਟ ਦਵਿੰਦਰਪਾਲ ਸਿੰਘ ਅਤੇ ਚੇਅਰਮੈਨ ਰਵਿੰਦਰ ਗੋਇਲ ਨੇ ਦੱਸਿਆ ਕਿ ਇਸ ਸਾਲ ਕਾਨੂੰਨੀ ਪੜ੍ਹਾਈ ਐਲ.ਐਲ.ਬੀ. ਅਤੇ ਬੀ.ਏ. ਐਲ.ਐਲ.ਬੀ. ਵਿਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ ਵਿਚ ...

ਪੂਰੀ ਖ਼ਬਰ »

ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਇਕੱਤਰਤਾ

ਨਿਹਾਲ ਸਿੰਘ ਵਾਲਾ, 15 ਮਈ (ਜਗਸੀਰ ਸਿੰਘ ਲੁਹਾਰਾ)- ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਇਕੱਤਰਤਾ ਸੁਖਵਿੰਦਰ ਸਿੰਘ ਸੁੱਖੀ ਸ਼ਾਂਤੀ ਦੀ ਪ੍ਰਧਾਨਗੀ ਹੇਠ ਕਾਮਰੇਡ ਸੱਗੜ ਸਿੰਘ ਹਾਲ ਨਿਹਾਲ ਸਿੰਘ ਵਾਲਾ ਵਿਖੇ ਹੋਈ | ਸ਼ੁਰੂਆਤ ਸਮੇਂ ਨਾਵਲਕਾਰ ਜਸਦੇਵ ...

ਪੂਰੀ ਖ਼ਬਰ »

ਚੋਰੀ ਕਰਨ ਆਏ ਚੋਰ ਮੋਟਰਸਾਈਕਲ ਛੱਡ ਕੇ ਹੋਏ ਫ਼ਰਾਰ

ਕੋਟ ਈਸੇ ਖਾਂ, 15 ਮਈ (ਨਿਰਮਲ ਸਿੰਘ ਕਾਲੜਾ)- ਪਿੰਡ ਖੋਸਾ ਰਣਧੀਰ ਦੇ ਕਿਸਾਨ ਕੁਲਵੰਤ ਸਿੰਘ ਪੁੱਤਰ ਦਲੀਪ ਸਿੰਘ ਦੇ ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰ ਵਿਚੋਂ ਤੇਲ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਆਏ ਚੋਰਾਂ ਦਾ ਪਤਾ ਲੱਗਣ 'ਤੇ ਚੋਰ ਮੋਟਰਸਾਈਕਲ ਤੇ ਹੋਰ ਸਾਮਾਨ ਛੱਡ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)- ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲੈਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਲਏ 6.0 ਬੈਂਡ

ਸਮਾਧ ਭਾਈ, 15 ਮਈ (ਗੁਰਮੀਤ ਸਿੰਘ ਮਾਣੂੰਕੇ)- ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਬਾਘਾ ਪੁਰਾਣਾ ਰੋਡ ਨੇੜੇ ਬੱਸ ਸਟੈਂਡ ਨਿਹਾਲ ਸਿੰਘ ਵਾਲਾ ਵਿਖੇ ਵਿਦਿਆਰਥੀ ਆਏ ਦਿਨ ਆਈਲੈਟਸ 'ਚ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ...

ਪੂਰੀ ਖ਼ਬਰ »

ਕੋਟ ਈਸੇ ਖਾਂ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿਆਂਗੇ-ਵਿਧਾਇਕ ਲੋਹਗੜ੍ਹ

ਕੋਟ ਈਸੇ ਖਾਂ, 15 ਮਈ (ਗੁਰਮੀਤ ਸਿੰਘ ਖ਼ਾਲਸਾ)- ਸ਼ਹਿਰ ਕੋਟ ਈਸੇ ਖਾਂ ਵਿਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਧੀਆ ਢੰਗ ਨਾਲ ਸ਼ਹਿਰ ਦੇ ਕੰਮ ਕਰਵਾਏ ਜਾਣਗੇ | ਇਹ ਪ੍ਰਗਟਾਵਾ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਸੁਮਿਤ ...

ਪੂਰੀ ਖ਼ਬਰ »

ਔਰਤ ਤੋਂ ਨਕਦੀ ਖੋਹਣ ਵਾਲਾ ਇਕ ਵਿਅਕਤੀ ਨਾਮਜ਼ਦ

ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਕ ਔਰਤ ਤੋਂ ਨਗਦੀ ਖੋਹਣ 'ਤੇ ਇਕ ਵਿਅਕਤੀ ਨੂੰ ਪਰਚੇ ਵਿਚ ਨਾਮਜ਼ਦ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਕੁਲਦੀਪ ਕੌਰ ਪਤਨੀ ਗੁਰਸੇਵਕ ਸਿੰਘ ਵਾਸੀ ਬੁਰਜ ਦੁੱਨਾ ਨੇ ...

ਪੂਰੀ ਖ਼ਬਰ »

ਕੈਲੀਫੋਰਨੀਆਂ ਸਕੂਲ ਖੁਖਰਾਣਾ ਦੇ ਵਿਦਿਆਰਥੀਆਂ ਨੇ ਆਈ. ਸੀ. ਐਸ. ਈ. ਬੋਰਡ ਦੇ ਨਤੀਜਿਆਂ ਵਿਚ ਮਾਰੀਆਂ ਮੱਲ੍ਹਾਂ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਆਈ.ਸੀ.ਆਈ.ਐਸ. ਬੋਰਡ ਵਲੋਂ ਐਲਾਨੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਵਿਚ ਕੈਲੀਫੋਰਨੀਆਂ ਪਬਲਿਕ ਸਕੂਲ ਖੁਖਰਾਣਾ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਇਤਿਹਾਸ ਰਚਦਿਆਂ ਹਰ ਸਾਲ ਦੀ ਤਰ੍ਹਾਂ ਆਈ.ਸੀ.ਐਸ.ਈ. ਵਿਚੋਂ ਸੋ ਫ਼ੀਸਦੀ ਨਤੀਜੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਲਈ ਚਿੰਡਾਲੀਆ ਦੀ ਮਿਹਨਤ ਸਦਕਾ 24 ਕਰੋੜ 15 ਲੱਖ ਦੀ ਬਕਾਇਆ ਰਾਸ਼ੀ ਜਾਰੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਨੇ ਦੱਸਿਆ ਕਿ ਜਨਵਰੀ 2017 ਤੋਂ ਜੋ 500 ਰੁਪਏ ਤਨਖ਼ਾਹ ਵਿਚ ਕੁੱਸਾ ਲਈ ਪੰਜਾਬ ਸਰਕਾਰ ਵਲੋਂ ਵਾਧਾ ਕੀਤਾ ਗਿਆ ਸੀ | ਉਸ ਨੂੰ ਪ੍ਰਾਪਤ ਕਰਨ ਲਈ ਡਾਇਰੈਕਟਰ ਜਨਰਲ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਮੋਗਾ ਵਿਖੇ 'ਮਾਂ ਦਿਵਸ' ਮਨਾਇਆ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ 'ਮਾਂ ਦਿਵਸ' ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਦੀ ਸ਼ੁਰੂਆਤ ਮੈਡਮ ਸੁਮਨ ਅਤੇ ਬੱਚਿਆਂ ਵਲੋਂ ਗੁਰਬਾਣੀ ਸ਼ਬਦ 'ਪੂਤਾ ਮਾਤਾ ਕੀ ਅਸੀਸ' ਗਾਇਣ ਕਰਕੇ ਕੀਤੀ ਗਈ | ਉਪਰੰਤ ...

ਪੂਰੀ ਖ਼ਬਰ »

ਬਾਘਾ ਪੁਰਾਣਾ ਨਜ਼ਦੀਕ ਕਾਰ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਪਤੀ/ਪਤਨੀ ਫੱਟੜ

ਬਾਘ ਪੁਰਾਣਾ, 15 ਮਈ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਮੋਗਾ ਜੀ.ਟੀ. ਰੋਡ 'ਤੇ ਪਿੰਡ ਗਿੱਲ ਨਜ਼ਦੀਕ ਇਕ ਕਾਰ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਪਤੀ/ਪਤਨੀ ਗੰਭੀਰ ਫੱਟੜ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਬਾਘਾ ਪੁਰਾਣਾ ਨੇੜਲੇ ਪਿੰਡ ਕੋਟਲਾ ਮਿਹਰ ਸਿੰਘ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਤੇ ਪਨਬੱਸ ਕਾਮਿਆਂ ਵਲੋਂ ਮੋਗਾ ਬੱਸ ਅੱਡੇ 'ਤੇ ਵਿਸ਼ੇਸ਼ ਗੇਟ ਰੈਲੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਰੋਡਵੇਜ਼ ਤੇ ਪਨਬੱਸ ਕਾਮਿਆਂ ਵਲੋਂ ਐਕਸ਼ਨ ਕਮੇਟੀ ਦੇ ਸੱਦੇ 'ਤੇ ਬੱਸ ਸਟੈਂਡ ਮੋਗਾ ਵਿਖੇ ਵਿਸ਼ਾਲ ਗੇਟ ਰੈਲੀ ਕੀਤੀ ਗਈ | ਐਕਸ਼ਨ ਕਮੇਟੀ ਮੈਂਬਰ ਕਾਮਰੇਡ ਜਗਦੀਸ਼ ਸਿੰਘ ਚਾਹਲ ਅਤੇ ਰਛਪਾਲ ਸਿੰਘ ਮੌਜਗੜ੍ਹ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀਆਂ ਦਾ ਧਰਨਾ ਦੂਜੇ ਦਿਨ 'ਚ ਦਾਖ਼ਲ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਮੋਗਾ ਦੇ ਸਾਹਮਣੇ ਬੈਠੇ ਮਨਨਰੇਗਾ ਕਰਮਚਾਰੀਆਂ ਦਾ ਰੋਸ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ | ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਪੰਜਾਬ ਦਾ ਵਫ਼ਦ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਨੂੰ ਮਿਲਿਆ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਪੰਜਾਬ ਦੀ ਮੀਟਿੰਗ ਬਿਜਲੀ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨਾਲ ਬੀੜ ਦਿਆਲਪੁਰਾ ਰੈਸਟ ਹਾਊਸ ਵਿਖੇ ਸੂਬਾ ਪ੍ਰਧਾਨ ਬਲਕੌਰ ਸਿੰਘ ਮਾਨ ਬਾਘਾ ਮੌੜ ਦੀ ਅਗਵਾਈ ਹੇਠ ਹੋਈ ਜਿਸ ਵਿਚ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਨੇ ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਕੱਢੀ ਰੈਲੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ 5 ਪੰਜਾਬ ਗਰਲਜ਼ ਬਟਾਲੀਅਨ ਮੋਗਾ ਦੀ ਅਗਵਾਈ ਹੇਠ ਬੇਟੀ ਬਚਾਓ, ਬੇਟੀ ਪੜ੍ਹਾਓ ਵਿਸ਼ੇ ਤਹਿਤ ਵਿਸ਼ਾਲ ਰੈਲੀ ਕੱਢਦਿਆਂ ਪਿੰਡ ਤਲਵੰਡੀ ਭੰਗੇਰੀਆਂ ਅਤੇ ...

ਪੂਰੀ ਖ਼ਬਰ »

ਡੇਂਗੂ ਸੀਜ਼ਨ ਦੇ ਮੱਦੇਨਜ਼ਰ ਸਿਹਤ ਵਿਭਾਗ ਦੀ ਟੀਮ ਨੇ ਕੀਤੀ ਕਬਾੜੀਆ ਬਾਜ਼ਾਰ ਦੀ ਜਾਂਚ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਆਮ ਲੋਕਾਂ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ ਵਰਗੀਆਂ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਕਬਾੜੀਆ ਬਾਜ਼ਾਰ ਦੀ ਜਾਂਚ ਕੀਤੀ ਗਈ | ਹੈਲਥ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿਚ ਟੀਮ ਵਲੋਂ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਲਈ ਚਿੰਡਾਲੀਆ ਦੀ ਮਿਹਨਤ ਸਦਕਾ 24 ਕਰੋੜ 15 ਲੱਖ ਦੀ ਬਕਾਇਆ ਰਾਸ਼ੀ ਜਾਰੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਨੇ ਦੱਸਿਆ ਕਿ ਜਨਵਰੀ 2017 ਤੋਂ ਜੋ 500 ਰੁਪਏ ਤਨਖ਼ਾਹ ਵਿਚ ਕੁੱਸਾ ਲਈ ਪੰਜਾਬ ਸਰਕਾਰ ਵਲੋਂ ਵਾਧਾ ਕੀਤਾ ਗਿਆ ਸੀ | ਉਸ ਨੂੰ ਪ੍ਰਾਪਤ ਕਰਨ ਲਈ ਡਾਇਰੈਕਟਰ ਜਨਰਲ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਕੈਨੇਡਾ ਵਿਜ਼ਟਰ ਵੀਜ਼ਾ-ਡੱਲਾ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਮੈਕਰੋ ਗਲੋਬਲ ਮੋਗਾ ਦੀ ਬਾਘਾ ਪੁਰਾਣਾ ਬਰਾਂਚ ਜੋ ਕੋਟਕਪੂਰਾ ਸੜਕ ਉੱਪਰ ਸਥਿਤ ਹੈ | ਆਪਣੀ ਚੰਗੀ ਕਾਰਗੁਜ਼ਾਰੀ ਕਰਕੇ ਇਲਾਕਾ ਨਿਵਾਸੀਆਂ ਲਈ ਨੰਬਰ ਇਕ ਸੰਸਥਾ ਬਣ ਚੁੱਕੀ ਹੈ | ਇਸ ਸੰਸਥਾ ਵਿਚ ਆਈਲੈਟਸ ਦੀ ਤਿਆਰੀ ਆਧੁਨਿਕ ...

ਪੂਰੀ ਖ਼ਬਰ »

ਪੁੱਤਰ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਥਾਣੇ ਦੇ ਘਿਰਾਓ ਦੀ ਪਰਿਵਾਰਕ ਮੈਂਬਰਾਂ ਨੇ ਦਿੱਤੀ ਚੇਤਾਵਨੀ

ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)- ਬੀਤੇ ਦਿਨੀਂ ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਖੋਟੇ ਦੇ ਇਕ ਨੌਜਵਾਨ ਦੇ ਪ੍ਰੇਮ ਸੰਬੰਧਾਂ ਕਾਰਨ ਹੋਏ ਕਤਲ ਦਾ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮੁਕੱਦਮਾ ਦਰਜ ਹੋਇਆ ਸੀ | ਪਿੰਡ ਖੋਟੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਵਫ਼ਦ ਬੈਂਕ ਮੈਨੇਜਰ ਨੂੰ ਮਿਲਿਆ

ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਨਿਹਾਲ ਸਿੰਘ ਵਾਲਾ ਦਾ ਇਕ ਵਫ਼ਦ ਸਥਾਨਕ ਭਾਰਤੀਆਂ ਸਟੇਟ ਬੈਂਕ ਆਫ਼ ਇੰਡੀਆ ਦੇ ਬਰਾਂਚ ਮੈਨੇਜਰ ਨੰੂ ਮਿਲਿਆ | ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX