ਤਾਜਾ ਖ਼ਬਰਾਂ


ਨਿਊਯਾਰਕ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  33 minutes ago
ਨਿਊਯਾਰਕ, 23 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂ.ਐਨ.ਐੱਸ.ਜੀ ਦੇ ਜਲਵਾਯੂ ਪਰਿਵਰਤਨ ਅਤੇ ਅੱਤਵਾਦੀ ਤੇ ਹਿੰਸਕ ਕੱਟੜਪੰਥੀ ਬਿਰਤਾਂਤ ਦੇ ਰਣਨੀਤਿਕ ਜੁਆਬਾਂ ਸਬੰਧੀ ਨੇਤਾਵਾਂ ਦੇ ਸੰਵਾਦ...
ਯੂ.ਪੀ, ਤ੍ਰਿਪੁਰਾ ਤੇ ਕੇਰਲ ਦੀ ਇੱਕ-ਇੱਕ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਜਾਰੀ
. . .  35 minutes ago
ਨਵੀਂ ਦਿੱਲੀ, 23 ਸਤੰਬਰ - ਉੱਤਰ ਪ੍ਰਦੇਸ਼ ਦੇ ਹਮੀਰਪੁਰ, ਤ੍ਰਿਪੁਰਾ ਦੀ ਬਦਰਘਾਟ ਅਤੇ ਕੇਰਲ ਦੀ ਇੱਕ ਵਿਧਾਨ ਸਭਾ ਉਪਚੋਣ ਲਈ ਵੋਟਿੰਗ ਦਾ ਕੰਮ...
ਸੋਨੀਆ ਗਾਂਧੀ ਤੇ ਮਨਮੋਹਨ ਸਿੰਘ ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਅੱਜ ਜਾਣਗੇ ਤਿਹਾੜ ਜੇਲ੍ਹ
. . .  58 minutes ago
ਨਵੀਂ ਦਿੱਲੀ, 23 ਸਤੰਬਰ - ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅੱਜ ਤਿਹਾੜ ਜੇਲ੍ਹ 'ਚ ਬੰਦ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਪੀ. ਚਿਦਾਂਬਰਮ ਨੂੰ ਮਿਲਣ...
ਲਗਾਤਾਰ 7ਵੇਂ ਦਿਨ ਮਹਿੰਗਾ ਹੋਇਆ ਪੈਟਰੋਲ
. . .  about 1 hour ago
ਨਵੀਂ ਦਿੱਲੀ, 23 ਸਤੰਬਰ - ਪੈਟਰੋਲ ਦੀਆ ਕੀਮਤਾਂ ਲਗਾਤਾਰ 7ਵੇਂ ਦਿਨ ਅੱਜ ਫਿਰ ਵਧੀਆਂ ਹਨ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ 0.29 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਕੇ 73.92 ਰੁਪਏ...
ਅੱਜ ਦਾ ਵਿਚਾਰ
. . .  about 1 hour ago
ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  1 day ago
ਹਿਊਸਟਨ, 22 ਸਤੰਬਰ - ਹਾਉਡੀ ਮੋਦੀ ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਭਾਰਤੀ ਭਾਈਚਾਰੇ ਦੇ ਲੋਕ ਅਮਰੀਕਾ ਨੂੰ ਮਜ਼ਬੂਤ ਕਰ...
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  1 day ago
ਹਿਊਸਟਨ, 22 ਸਤੰਬਰ - 'ਹਾਉਡੀ ਮੋਦੀ' ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਇੱਥੇ ਆ ਕੇ ਉਹ ਚੰਗਾ ਮਹਿਸੂਸ ਕਰ ਰਹੇ ਹਨ, ਜਿਸ ਲਈ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ...
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  1 day ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  1 day ago
ਹਿਊਸਟਨ, 22 ਸਤੰਬਰ - 'ਹਾਉਡੀ ਮੋਦੀ' ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ...
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  1 day ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  1 day ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  1 day ago
ਹਿਊਸਟਨ, 22 ਸਤੰਬਰ - ਹਿਊਸਟਨ 'ਚ ਚੱਲ ਰਹੇ 'ਹਾਉਡੀ ਮੋਦੀ' ਪ੍ਰੋਗਰਾਮ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚ ਗਏ ਹਨ। ਇੱਥੇ ਪਹੁੰਚਣ 'ਤੇ ਵਿਦੇਸ਼ ਮੰਤਰੀ...
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ, ਲੜੀ 1-1 ਨਾਲ ਬਰਾਬਰ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੂੰ ਮਿਲੀ ਪਹਿਲੀ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 76/0
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 8ਵੇਂ ਓਵਰ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 135 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ 8ਵਾਂ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 7ਵੀਂ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 6ਵੀਂ ਸਫਲਤਾ
. . .  1 day ago
ਮੋਟਰਸਾਈਕਲਾਂ ਦੀ ਦੁਕਾਨ 'ਚ ਅਚਨਚੇਤ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਗੁਆਂਢਣ ਵੱਲੋਂ ਅਗਵਾ ਕੀਤੇ ਮਾਸੂਮ ਭੈਣ-ਭਰਾ ਥਾਣਾ ਛਾਉਣੀ ਦੀ ਪੁਲਿਸ ਵੱਲੋਂ ਬਰਾਮਦ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਦੂਸਰਾ ਖਿਡਾਰੀ (ਸ਼ਿਖਰ ਧਵਨ) 36 ਦੌੜਾਂ ਬਣਾ ਕੇ ਆਊਟ
. . .  1 day ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਿਊਸਟਨ ਦੇ ਲਈ ਹੋਏ ਰਵਾਨਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 9 ਦੌੜਾਂ ਬਣਾ ਕੇ ਰੋਹਿਤ ਸ਼ਰਮਾ ਹੋਏ ਆਊਟ
. . .  1 day ago
ਬਾਬਾ ਫਰੀਦ ਮੇਲੇ ਦੀਆਂ 5ਵੇਂ ਦਿਨ ਦੀਆਂ ਝਲਕੀਆਂ
. . .  1 day ago
ਗੁਰੂ ਚਰਨਾ ਵਿਚ ਜਾ ਬਿਰਾਜੇ ਬਾਬਾ ਨਿਰਮਲ ਸਿੰਘ ਚੱਕ ਸਿੰਘਾ
. . .  1 day ago
ਬਠਿੰਡਾ ਜੇਲ੍ਹ 'ਚ ਕੈਦੀ ਗੈਂਗਸਟਰ ਵੱਲੋਂ ਸਹਾਇਕ ਸੁਪਰਡੈਂਟ ਨੂੰ ਪਰਿਵਾਰ ਖ਼ਤਮ ਕਰਨ ਦੀਆਂ ਧਮਕੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਵੱਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਗਹਿਲੇਵਾਲਾ ਰਜਵਾਹੇ ਵਿਚੋਂ ਮਿਲੀ ਕੱਟੀ ਵਢੀ ਲਾਸ਼
. . .  1 day ago
ਹਾਊਡੀ ਮੋਦੀ 'ਚ ਟਰੰਪ 30 ਮਿੰਟ ਤੱਕ ਦੇਣਗੇ ਭਾਸ਼ਣ
. . .  1 day ago
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪ ਪਾਰਟੀ ਨੇ 22 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਤੇ ਲਾਠੀਚਾਰਜ ਦੀ ਬੇਰੁਜ਼ਗਾਰ ਅਧਿਆਪਕਾਂ ਵਲੋਂ ਨਿਖੇਧੀ
. . .  1 day ago
ਪੌੜੀ ਤੋੜਦੇ ਸਮੇਂ ਮਲਬੇ ਹੇਠ ਆਉਣ ਕਾਰਨ ਰਾਜ ਮਿਸਤਰੀ ਦੀ ਮੌਤ
. . .  1 day ago
ਪੀ.ਓ.ਕੇ ਜਵਾਹਰ ਲਾਲ ਨਹਿਰੂ ਦੀ ਦੇਣ - ਅਮਿਤ ਸ਼ਾਹ
. . .  1 day ago
ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਕੀਤਾ ਕਾਬੂ
. . .  1 day ago
ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਨਾਭਾ ਵਿਖੇ ਕੀਤਾ ਗਿਆ ਭਰਵਾਂ ਸਵਾਗਤ
. . .  1 day ago
ਪੁਲਿਸ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਝੜਪ 'ਚ ਐੱਸ. ਐੱਚ. ਓ. ਸਮੇਤ ਛੇ ਮੁਲਾਜ਼ਮ ਜ਼ਖ਼ਮੀ
. . .  1 day ago
ਬੈਠਕ ਦੇ ਭਰੋਸੇ ਤੋਂ ਬਾਅਦ ਪੱਕਾ ਮੋਰਚਾ ਸੰਘਰਸ਼ ਕਮੇਟੀ ਵਲੋਂ ਮੋਤੀ ਮਹਿਲ ਵੱਲ ਦਾ ਰੋਸ ਮਾਰਚ ਮੁਲਤਵੀ
. . .  1 day ago
ਬਟਾਲਾ : ਹੰਸਲੀ ਨਾਲੇ 'ਚੋਂ ਮਿਲੀ ਕੱਟੀ-ਵੱਢੀ ਲਾਸ਼
. . .  1 day ago
ਸੰਗਰੂਰ : ਹਸਪਤਾਲ 'ਚ ਦਾਖ਼ਲ ਕਰਾਏ ਗਏ ਪੁਲਿਸ ਵਲੋਂ ਕੀਤੇ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਅਧਿਆਪਕ
. . .  1 day ago
ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ
. . .  1 day ago
ਪਾਕਿਸਤਾਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 22 ਲੋਕਾਂ ਦੀ ਮੌਤ
. . .  1 day ago
ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ
. . .  1 day ago
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ
. . .  1 day ago
ਹਜ਼ਾਰਾਂ ਅਧਿਆਪਕਾਂ ਦਾ ਕਾਫ਼ਲਾ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਿਆ
. . .  1 day ago
ਬਾਬਾ ਬਕਾਲਾ ਸਾਹਿਬ : ਅਣਪਛਾਤੀ ਲੜਕੀ ਦੀ ਮਿਲੀ ਲਾਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550

ਖੰਨਾ / ਸਮਰਾਲਾ

ਸਕੂਲੀ ਬੱਚਿਆਂ ਨੂੰ ਫ਼ੀਸਾਂ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਹੋਵੇਗੀ ਜੇਲ੍ਹ ਤੇ ਜੁਰਮਾਨਾ-ਸਤੀਸ਼ ਸ਼ਰਮਾ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਪ੍ਰਾਈਵੇਟ ਸਕੂਲ/ਕਾਲਜ ਪੇਰੈਂਟਸ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਸਤੀਸ਼ ਸ਼ਰਮਾ ਨੇ ਦੱਸਿਆ ਕਿ ਪਿਛਲੇ ਕੁੱਝ ਸਾਲਾਂ ਤੋਂ ਨਿੱਜੀ ਸਕੂਲਾਂ ਦੇ ਸੰਚਾਲਕਾਂ ਵਲੋਂ ਸਕੂਲੀ ਬੱਚਿਆਂ ਨੂੰ ਫ਼ੀਸਾਂ ਜਮਾਂ ਨਾ ਕਰਵਾਉਣ ਕਾਰਨ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ | ਜਿਸ ਸਬੰਧੀ ਪੰਜਾਬ ਦੀਆ ਵੱਖ-ਵੱਖ ਪੇਰੈਂਟਸ ਐਸੋਸੀਏਸ਼ਨਾਂ ਅਤੇ ਪੇਰੈਂਟਸ ਐਸੋਸੀਏਸ਼ਨ ਖੰਨਾ ਵਲੋਂ ਵੀ ਨਿੱਜੀ ਸਕੂਲ ਸੰਚਾਲਕਾਂ ਿਖ਼ਲਾਫ਼ ਸ਼ਿਕਾਇਤਾਂ ਨੈਸ਼ਨਲ ਕਮਿਸ਼ਨ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ ਨਵੀਂ ਦਿੱਲੀ ਅਤੇ ਚੇਅਰਮੈਨ ਪੰਜਾਬ ਸਟੇਟ ਪੋ੍ਰਟੈਕਸ਼ਨ ਆਫ਼ ਚਾਈਲਡ ਕਮਿਸ਼ਨ ਪਾਸ ਭੇਜੀਆਂ ਸਨ¢ ਸਤੀਸ਼ ਸ਼ਰਮਾ ਨੇ ਦੱਸਿਆ ਕਿ ਨੈਸ਼ਨਲ ਕਮਿਸ਼ਨ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ ਨਵੀਂ ਦਿੱਲੀ ਦੇ ਮੈਂਬਰ ਪਿ੍ਅੰਕ ਵਲੋਂ ਆਪਣੇ ਪੱਤਰ ਰਾਹੀ ਲਿਖਿਆ ਗਿਆ ਹੈ ਕਿ ਫ਼ੀਸਾਂ ਦੀ ਅਦਾਇਗੀ ਨਾ ਹੋਣ ਕਰ ਕੇ ਕੁੱਝ ਨਿੱਜੀ ਸਕੂਲਾਂ ਦੇ ਸੰਚਾਲਕਾਂ ਅਤੇ ਪਿ੍ੰਸੀਪਲਾਂ ਦੇ ਿਖ਼ਲਾਫ਼ ਬੱਚਿਆਂ ਨੂੰ ਮਾਨਸਿਕ ਤੰਗ ਪ੍ਰੇਸ਼ਾਨ ਕਰਨ ਸਬੰਧੀ ਸਾਰੇ ਭਾਰਤ ਤੋਂ ਸ਼ਿਕਾਇਤਾਂ ਪ੍ਰਾਪਤ ਹੋਈਆ, ਜੋ ਕਿ ਜੁਵੇਨਾਈਲ ਜਸਟਿਸ ਐਕਟ 2015 ਦੇ ਸੈਕਸ਼ਨ 75 ਦੇ ਨਿਯਮਾਂ ਦੀ ਘੋਰ ਉਲੰਘਣਾ ਹੈ ਕਿਉਂਕਿ ਸਕੂਲ ਫ਼ੀਸਾਂ ਦਾ ਮਾਮਲਾ ਸਕੂਲ ਸੰਚਾਲਕਾ ਅਤੇ ਮਾਪਿਆ ਦੇ ਵਿਚਕਾਰ ਹੈ, ਇਸ ਲਈ ਫ਼ੀਸਾਂ ਨਾ ਭਰਨ ਦੀ ਖ਼ਾਤਰ ਬੱਚਿਆ ਨੂੰ ਤੰਗ ਪਰੇਸ਼ਾਨ ਨਹੀਂ ਕੀਤਾ ਜਾ ਸਕਦਾ ¢ ਇਸ ਲਈ ਬੱਚਿਆ ਨਾਲ ਹੋ ਰਹੇ ਅਤਿੱਆਚਾਰਾਂ ਨੂੰ ਰੋਕਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਜਿਨ੍ਹਾਂ ਬਾਰੇ ਬੱਚਿਆਂ ਦੇ ਮਾਪਿਆਂ ਨੂੰ ਪਤਾ ਹੋਣਾ ਜ਼ਰੂਰੀ ਹੈ | ਸਤੀਸ਼ ਸ਼ਰਮਾ ਨੇ ਦੱਸਿਆ ਕਿ ਇਸ ਸਬੰਧੀ ਸੁਕੈਸ਼ ਕਾਲੀਆ ਚੇਅਰਮੈਨ, ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ ਕਿ ਜੁਵੇਨਾਈਲ ਜਸਟਿਸ ਐਕਟ 2015 ਦੇ ਸੈਕਸ਼ਨ 75 ਦੇ ਤਹਿਤ ਸਕੂਲੀ ਬੱਚਿਆ ਨੂੰ ਸਰੀਰਿਕ ਤੇ ਮਾਨਸਿਕ ਤੌਰ 'ਤੇ ਤੰਗ ਪਰੇਸ਼ਾਨ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਬੱਚਿਆਂ ਨਾਲ ਭੇਦਭਾਵ ਕੀਤਾ ਜਾ ਸਕਦਾ ਹੈ। ਇਸ ਸਬੰਧੀ ਸਿੱਖਿਆ ਵਿਭਾਗ ਦੇ ਅਫ਼ਸਰਾਂ ਨੂੰ ਸਾਰੇ ਸਕੂਲਾਂ ਨੂੰ ਨਿਰਦੇਸ਼ ਜਾਰੀ ਕੀਤੇ ਜਾਣ ਸਬੰਧੀ ਨਿਰਦੇਸ਼ ਜਾਰੀ ਕਰਨ ਦੀ ਹਦਾਇਤ ਜਾਰੀ ਕੀਤੀ ਗਈ ।
ਐਕਟ ਦੇ ਸੈਕਸ਼ਨ 75 ਦੀ ਉਲੰਘਣਾ 'ਤੇ ਤਿੰਨ ਸਾਲ ਦੀ ਕੈਦ ਤੇ ਜੁਰਮਾਨਾ
ਸਤੀਸ਼ ਸ਼ਰਮਾ ਨੇ ਦੱਸਿਆ ਕਿ ਜੇਕਰ ਨਿੱਜੀ ਸਕੂਲ ਸੰਚਾਲਕਾ ਵਲੋਂ ਸਕੂਲੀ ਬੱਚਿਆ ਨੂੰ ਫ਼ੀਸਾਂ ਦੀ ਅਦਾਇਗੀ ਨਾ ਹੋਣ ਕਾਰਨ ਬੱਚਿਆ ਨੂੰ ਸਰੀਰਕ ਤੇ ਮਾਨਸਿਕ ਤੌਰ 'ਤੇ ਤੰਗ ਪਰੇਸ਼ਾਨ ਕਰਕੇ ਜੁਵੇਨਾਈਲ ਜਸਟਿਸ ਐਕਟ 2015 ਦੇ ਸੈਕਸ਼ਨ 75 ਦੇ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਨਿੱਜੀ ਸਕੂਲ ਸੰਚਾਲਕਾ ਨੂੰ ਤਿੰਨ ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨਾ ਹੋ ਸਕਦਾ ਹੈ ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕੈਦ ਅਤੇ ਜੁਰਮਾਨਾ ਦੋਨੋਂ ਵੀ ਹੋ ਸਕਦੇ ਹਨ।
ਮਾਪੇ ਕਿੱਥੇ ਕਰ ਸਕਦੇ ਹਨ ਸ਼ਿਕਾਇਤ
ਸਤੀਸ਼ ਸ਼ਰਮਾ ਨੇ ਦੱਸਿਆ ਕਿ ਜੇਕਰ ਨਿੱਜੀ ਸਕੂਲ ਸੰਚਾਲਕ ਫੀਸ ਜਮਾਂ ਕਰਵਾਉਣ ਲਈ ਸਕੂਲੀ ਬੱਚਿਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਗ ਪਰੇਸ਼ਾਨ ਕਰਦੇ ਹਨ, ਤਾਂ ਮਾਪੇ ਜਿਲ੍ਹਾ ਸਿੱਖਿਆ ਅਫ਼ਸਰ, ਜ਼ਿਲ੍ਹਾ ਬਾਲ ਅਧਿਕਾਰ ਸੁਰੱਖਿਆ ਅਫ਼ਸਰ, ਬਾਲ ਅਧਿਕਾਰ ਕਮਿਸ਼ਨ ਪੰਜਾਬ, ਨੂੰ ਸ਼ਿਕਾਇਤ ਕਰ ਸਕਦੇ ਹਨ, ਇਸ ਤੋ ਇਲਾਵਾ ਬੱਚਿਆਂ ਦੇ ਅਧਿਕਾਰਾਂ ਦਾ ਹਨਨ ਹੋਣ 'ਤੇ ਚਾਈਲਡ ਹੈਲਪ ਲਾਇਨ ਨੰਬਰ 1098 'ਤੇਵੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਰਘਵੀਰ ਸਿੰਘ ਸਹਾਰਨਮਾਜਰਾ ਦਾ ਸਰਕਲ ਜਥੇਬੰਦੀ ਵਲੋਂ ਸਨਮਾਨ

ਮਾਛੀਵਾੜਾ ਸਾਹਿਬ, 15 ਮਈ (ਸੁਖਵੰਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪੁਲਿਸ ਜ਼ਿਲ੍ਹਾ ਖੰਨਾ ਦਿਹਾਤੀ ਦੇ ਨਵੇਂ ਬਣੇ ਜ਼ਿਲ੍ਹਾ ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ ਦਾ ਸਮਰਾਲਾ ਹਲਕੇ ਦੇ ਮੁੱਖ ਸੇਵਾਦਾਰ ਜਥੇ. ਸੰਤਾ ਸਿੰਘ ਉਮੈਦਪੁਰੀ ਅਤੇ ਸਾਬਕਾ ...

ਪੂਰੀ ਖ਼ਬਰ »

ਪਲਾਟ ਦੇ ਮਸਲੇ ਨੂੰ ਲੈ ਕੇ ਵਿਜੀਲੈਂਸ ਦੀ ਟੀਮ ਪਾਇਲ ਪੁੱਜੀ

ਪਾਇਲ, 15 ਮਈ (ਰਜਿੰਦਰ ਸਿੰਘ, ਗੁਰਦੀਪ ਸਿੰਘ ਨਿਜ਼ਾਮਪੁਰ)-ਸਥਾਨਕ ਸ਼ਹਿਰ ਵਾਰਡ ਨੰਬਰ: 10 'ਚ ਸਥਿਤ ਇੱਕ ਪਲਾਟ ਦੇ ਰਿਕਾਰਡ ਦੀ ਘੋਖ ਪੜਤਾਲ ਕਰਨ ਲਈ ਅੱਜ ਵਿਜੀਲੈਂਸ ਅਧਿਕਾਰੀਆਂ ਦੀ ਟੀਮ ਵਿਜੀਲੈਂਸ ਅਫ਼ਸਰ ਰਣਜੀਤ ਸਿੰਘ ਅਗਵਾਈ 'ਚ ਪਾਇਲ ਨਗਰ ਕੌਸ਼ਲ ਪੁੱਜੀ | ਨਗਰ ...

ਪੂਰੀ ਖ਼ਬਰ »

ਗੁਰਦੁਆਰਾ ਤਪੋਬਣ ਢੱਕੀ ਸਾਹਿਬ ਵਿਖੇ ਵਿਸ਼ਵ ਸ਼ਾਂਤੀ ਦਿਵਸ ਮਨਾਇਆ

ਮਲੌਦ, 15 ਮਈ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਬਾਬਾ ਦਰਸ਼ਨ ਸਿੰਘ ਖ਼ਾਲਸਾ ਦੀ ਅਗਵਾਈ ਵਿਚ 21ਵਾਂ ਸਾਲਾਨਾ ਵਿਸ਼ਵ ਸ਼ਾਂਤੀ ਦਿਵਸ ਮਨਾਇਆ ...

ਪੂਰੀ ਖ਼ਬਰ »

ਸ਼ਿਵਮ ਔਜਲਾ ਡਾਕਟਰ ਬਣਨਾ ਚਾਹੁੰਦੀ ਹੈ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਜੱਸੀ ਕੇਬਲ ਦੇ ਮਾਲਕ ਜਸਵਿੰਦਰ ਸਿੰਘ ਜੱਸੀ ਔਜਲਾ ਦੀ ਸੈਕਰਡ ਹਾਰਟ ਕਾਨਵੈਂਟ ਸਕੂਲ ਸਾਹਨੇਵਾਲ ਵਿਚ ਪੜ੍ਹਦੀ 10ਵੀਂ ਕਲਾਸ ਦੀ ਵਿਦਿਆਰਥਣ ਸ਼ਿਵਮ ਔਜਲਾ ਵਲੋਂ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰ ਕੇ ਮਾਤਾ ਪਿਤਾ ਦਾ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਕਾਰ ਸੇਵਾ ਦਾ ਕੰਮ ਸ਼ੁਰੂ ਕਰਵਾਇਆ

ਬੀਜਾ, 15 ਮਈ (ਰਣਧੀਰ ਸਿੰਘ ਧੀਰਾ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਬਾਬਾ ਗੁਰਮੇਲ ਸਿੰਘ ਕਾਰ ਸੇਵਾ ਵਾਲਿਆਂ ਦੀ ਸੁਚੱਜੀ ਅਗਵਾਈ ਕਾਰ ਸੇਵਾ ਰਾਹੀਂ ਵੱਡੇ-ਵੱਡੇ ਪ੍ਰੋਜੈਕਟ ਸਥਾਪਿਤ ਕੀਤੇ ਜਾ ਰਹੇ ਹਨ ...

ਪੂਰੀ ਖ਼ਬਰ »

ਜ਼ਹਿਰੀਲੀ ਵਸਤੂ ਖਾ ਕੇ ਕੀਤੀ ਖੁਦਕੁਸ਼ੀ

ਮਾਛੀਵਾੜਾ ਸਾਹਿਬ, 15 ਮਈ (ਸੁਖਵੰਤ ਸਿੰਘ ਗਿੱਲ)-ਇੰਦਰਾ ਕਾਲੌਨੀ ਦੇ ਨਿਵਾਸੀ ਅਜੀਤ ਸਿੰਘ (65) ਨੇ ਕੱਲ ਰਾਤ ਜ਼ਹਿਰੀਲੀ ਵਸਤੂ ਖਾ ਕੇ ਖੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਅਜੀਤ ਸਿੰਘ ਜੋ ਕਿ ਭਾਂਡਿਆਂ ਦੀ ਫੇਰੀ ਲਗਾਉਣ ਦਾ ਕੰਮ ਕਰਦਾ ਸੀ ਕੱਲ੍ਹ ਸ਼ਾਮ ਬਾਜ਼ਾਰ ਗਿਆ ...

ਪੂਰੀ ਖ਼ਬਰ »

ਕਰਜ਼ਾ ਦਿਵਾਉਣ ਦੇ ਝਾਂਸੇ ਨਾਲ ਕੀਤੀ 83 ਹਜ਼ਾਰ ਦੀ ਠੱਗੀ

ਜਗਰਾਉਂ, 15 ਮਈ (ਅਜੀਤ ਸਿੰਘ ਅਖਾੜਾ)-ਜਗਰਾਉਂ ਨਗਰ ਕੌਾਸਲ ਦੇ ਕਰਮਚਾਰੀਆਂ ਨੂੰ ਕਰਜ਼ਾ ਦਿਵਾਉਣ 'ਤੇ ਪੈਸਿਆਂ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ 'ਚ ਸਫ਼ਾਈ ਕਰਮਚਾਰੀ ਅਰੁਨ ਕੁਮਾਰ ...

ਪੂਰੀ ਖ਼ਬਰ »

ਆਪਸੀ ਲੜਾਈਆਂ ਵਿਚ 2 ਵਿਅਕਤੀ ਜ਼ਖ਼ਮੀ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਪੋਲੋ ਪਾਸਵਾਨ ਵਾਸੀ ਅਵਤਾਰ ਨਗਰ ਰੇਲਵੇ ਲਾਈਨ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਦੇ ਕੁਆਟਰ ਦੇ ਬਾਹਰ ਗਲੀ ਵਿਚ ਕੁੱਝ ਗੁਆਂਢੀ ਚਾਰਪਾਈ 'ਤੇ ਬੈਠੇ ਸਨ ਜਦੋਂ ਉਹ ਉੱਥੋਂ ਲੰਘਣ ਲੱਗਿਆ ਤਾਂ ...

ਪੂਰੀ ਖ਼ਬਰ »

ਭੇਦਭਰੇ ਹਾਲਾਤ ਵਿਚ ਵਿਅਕਤੀ ਦੀ ਮੌਤ

ਮਾਛੀਵਾੜਾ ਸਾਹਿਬ, 15 ਮਈ (ਮਨੋਜ ਕੁਮਾਰ/ਸੁਖਵੰਤ ਸਿੰਘ ਗਿੱਲ)-ਬੀਤੀ ਰਾਤ ਸਥਾਨਕ ਬੱਸ ਸਟੈਂਡ ਨਜ਼ਦੀਕ 58 ਸਾਲਾ ਟਰੱਕ ਚਾਲਕ ਸ਼ਿੰਗਾਰਾ ਸਿੰਘ ਦੀ ਭੇਦਭਰੇ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਹੈ | ਸ਼ਹਿਰ ਦੇ ਪੇ੍ਰਮ ਨਗਰ ਦਾ ਵਸਨੀਕ ਸ਼ਿੰਗਾਰਾ ਸਿੰਘ ਰਾਤ ਤੋਂ ਹੀ ਘਰੋ ...

ਪੂਰੀ ਖ਼ਬਰ »

ਸੈਂਟ ਮਦਰ ਟੈਰੇਸਾ ਸਕੂਲ ਵਿਚ ਰੈੱਡ ਡੇਅ ਮਨਾਇਆ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਸੈਂਟ ਮਦਰ ਟੈਰੇਸਾ ਪਬਲਿਕ ਸਕੂਲ ਖੰਨਾ ਨੇ ਬੱਚਿਆਂ ਦੇ ਗਿਆਨ ਵਿਚ ਵਾਧੇ ਅਤੇ ਮੰਨੋਜਰਨ ਦੇ ਲਈ ਰੈੱਡ ਡੇਅ ਮਨਾਇਆ ਗਿਆ | ਇਸ ਵਿਚ ਪ੍ਰੀ ਨਰਸਰੀ ਤੋਂ ਲੈ ਕੇ ਕੇ. ਜੀ. ਤੱਕ ਜਮਾਤਾਂ ਦੇ ਨੰਨੇ ਮੰੁਨੇ ਬੱਚੇ ਲਾਲ ਰੰਗ ਦੇ ਪਹਿਰਾਵੇ ਪਹਿਨ ...

ਪੂਰੀ ਖ਼ਬਰ »

ਜਗਰਾਉਂ ਬਲਾਕ ਦੇ ਆਂਗਣਵਾੜੀ ਸੈਂਟਰਾਂ 'ਚ ਪੋਸ਼ਣ ਦਿਵਸ ਮਨਾਇਆ

ਜਗਰਾਉਂ, 15 ਮਈ (ਅਜੀਤ ਸਿੰਘ ਅਖਾੜਾ)-ਇਸਤਰੀ ਤੇ ਬਾਲ ਵਿਕਾਸ ਪੰਜਾਬ ਦੇ ਹੁਕਮਾਂ ਅਨੁਸਾਰ ਜਗਰਾਉਂ ਬਲਾਕ ਦੇ ਆਂਗਣਵਾੜੀ ਸੈਂਟਰਾਂ 'ਚ ਸੀ.ਡੀ.ਪੀ.ਓ ਹਰਮਿੰਦਰ ਕੌਰ ਦੀ ਅਗਵਾਈ ਵਿਚ ਪੋਸ਼ਣ ਦਿਵਸ ਮਨਾਇਆ ਗਿਆ | ਇਸ ਸਮੇਂ ਔਰਤਾਂ ਨੂੰ ਆਪਣੀ ਅਤੇ ਬੱਚਿਆਂ ਦੀ ਸਿਹਤ ਅਤੇ ...

ਪੂਰੀ ਖ਼ਬਰ »

ਯੂਨੀਵਰਸਿਟੀ 'ਚੋਂ ਹਰਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਕੀਤਾ ਪ੍ਰਾਪਤ

ਅਹਿਮਦਗੜ੍ਹ, 15 ਮਈ (ਪੁਰੀ)-ਲਾਗਲੇ ਪਿੰਡ ਲਹਿਰਾ ਦੀ ਹਰਮਨਪ੍ਰੀਤ ਕੌਰ ਪੁੱਤਰੀ ਲੱਛਮਣ ਸਿੰਘ ਨੇ ਪੰਜਾਬ ਯੂਨੀਵਰਸਿਟੀ ਵਲੋਂ ਪੀ ਜੀ ਡੀ ਸੀ ਏ ਦੀ ਲਈ ਗਈ ਸਮੈਸਟਰ ਸਿੱਖਿਆ ਪ੍ਰਣਾਲੀ ਦੇ ਪਹਿਲੇ ਸਮੈਸਟਰ ਵਿਚ ਵਿਚੋਂ 150 ਚੋਂ 125 ਅੰਕ (83.3 ਫ਼ੀਸਦੀ) ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਕਰਨਾਟਕ ਦੀ ਜਿੱਤ 2019 ਵਿਚ ਕੇਂਦਰ ਦੀ ਭਾਜਪਾ ਸਰਕਾਰ ਬਣਾਉਣ ਵੱਲ ਇਕ ਕਦਮ-ਚੀਮਾ, ਹੀਰਾ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਕਰਨਾਟਕਾ ਚੋਣ ਨਤੀਜਿਆਾ ਵਿਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਪੰਜਾਬ ਕਿਸਾਨ ਮੋਰਚਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਅਤੇ ਜਿਨ੍ਹਾਂ ਭਾਜਪਾ ਦੇ ਜਨਰਲ ਸਕੱਤਰ ਰਣਜੀਤ ਸਿੰਘ ਹੀਰਾ ਨੇ ਕਿਹਾ ਕਿ ਕਰਨਾਟਕਾ ਵਿਚ ਭਾਜਪਾ ਵਲੋਂ ਸਭ ...

ਪੂਰੀ ਖ਼ਬਰ »

ਆਈ. ਏ. ਐੱਸ. ਬਣਨ ਦੀਆਂ ਇੱਛੁਕ ਹਨ ਸਾਕਸ਼ੀ ਤੇ ਦੀਕਸ਼ਾ

ਸਾਹਨੇਵਾਲ, 15 ਮਈ (ਹਰਜੀਤ ਸਿੰਘ ਢਿੱਲੋਂ)-ਆਈ ਐੱਸ. ਸੀ. ਬਾਰ੍ਹਵੀਂ ਦੇ ਨਤੀਜੇ ਵਿਚ ਸੈਕਰਡ ਹਾਰਟ ਕਾਨਵੈਂਟ ਸੀਨੀ ਸੈਕੰ ਸਕੂਲ ਸਾਹਨੇਵਾਲ ਦੀਆਂ ਦੋ ਵਿਦਿਆਰਥਣਾਂ ਸਾਕਸ਼ੀ ਗੋਇਰਾਲਾ ਨਾਨ-ਮੈਡੀਕਲ ਸਟ੍ਰੀਮ ਵਿਚੋਂ 93.8% ਅੰਕ ਲੈ ਕੇ ਅਤੇ ਦੀਕਸ਼ਾ ਸ਼ਰਮਾ ਕਾਮਰਸ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ 1 ਤੋਂ 10 ਜੂਨ ਤੱਕ ਦੇ ਸੰਘਰਸ਼ ਸਬੰਧੀ ਪਿੰਡਾਂ ਦਾ ਹੋਵੇਗਾ ਦੌਰਾ

ਬੀਜਾ, 15 ਮਈ (ਰਣਧੀਰ ਸਿੰਘ ਧੀਰਾ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਕੌਮੀ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਦੇਸ ਦੀਆਂ 171 ਜਥੇਬੰਦੀਆਂ ਨਾਲ ਮਿਲ ਕੇ 1 ਤੋ 10 ਜੂਨ ਤੱਕ ਛੁੱਟੀ ਕਰਕੇ ਆਪਣਾ ਅਨਾਜ, ਦੁੱਧ ਅਤੇ ਸਬਜ਼ੀਆਂ ਸ਼ਹਿਰਾਂ ਵਿਚ ਨਾ ਵੇਚਣ ਦੇ ...

ਪੂਰੀ ਖ਼ਬਰ »

ਮਕਸਦੂੜਾ ਦੇ ਕਿ੍ਕਟ ਮੁਕਾਬਲੇ ਵਿਚ ਬੀਜਾ ਦੀ ਟੀਮ ਜੇਤੂ

ਪਾਇਲ, 15 ਮਈ (ਰਜਿੰਦਰ ਸਿੰਘ)-ਇੱਥੋਂ ਨੇੜਲੇ ਪਿੰਡ ਮਕਸੂਦੜਾ ਵਿਖੇ ਸਪੋਰਟਸ ਕਲੱਬ ਮਕਸੂਦੜਾ, ਪਿੰਡ ਦੀ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤੀਜਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਦਾ ਉਦਘਾਟਨ ਮਹੰਤ ਜਸਵਿੰਦਰਪਾਲ ਬਾਵਾ ਤੇ ਮਹੰਤ ਪ੍ਰੀਤਮ ਦਾਸ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰ ਯੂਨੀਅਨ ਦੀ ਮੀਟਿੰਗ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਅੱਜ ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਇਕ ਮੀਟਿੰਗ ਲਛਮਣ ਗਰੇਵਾਲ ਮੀਤ ਪ੍ਰਧਾਨ ਪ੍ਰਧਾਨਗੀ ਹੇਠ ਖੰਨਾ ਵਿਖੇ ਹੋਈ | ਮੀਟਿੰਗ ਵਿਚ ਪੈਨਸ਼ਨਰਾਂ ਦੀ ਮਾਰਚ ਅਤੇ ਅਪ੍ਰੈਲ 2018 ਦੀ ਰੋਕੀ ਹੋਈ ਪੈਨਸ਼ਨਰ ਦੇ ਕਾਰਨ ਪੰਜਾਬ ...

ਪੂਰੀ ਖ਼ਬਰ »

ਕਰਨਾਟਕ ਦੀ ਹਾਰ ਤੋਂ ਬਾਅਦ ਕਾਂਗਰਸ ਖ਼ੁਦ ਹੀ ਮਾਨਤਾ ਰੱਦ ਕਰਵਾਏ-ਛਾਹੜੀਆ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਕਰਨਾਟਕ ਵਿਚ ਵੱਡੀ ਅਤੇ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਨੇਤਾਵਾਂ ਨੂੰ ਕਾਂਗਰਸ ਦੀ ਮਾਨਤਾ ਰੱਦ ਕਰਵਾਉਣ ਦੇ ਲਈ ਰਾਸ਼ਟਰਪਤੀ ਨੂੰ ਨਿਵੇਦਨ ਦੇਣਾ ਚਾਹੀਦਾ ਹੈ | ਇਹ ਵਿਅੰਗ ਯੁਵਾ ਭਾਜਪਾ ਨੇਤਾ ਅਨੁਜ ਛਾਹੜੀਆ ਵਲੋਂ ਕਾਂਗਰਸ ਦੇ ...

ਪੂਰੀ ਖ਼ਬਰ »

ਘੋੜ ਸਵਾਰੀ ਦੀ ਚਾਲ ਦੇ ਕਰਵਾਏ ਮੁਕਾਬਲੇ

ਸਿੱਧਵਾਂ ਬੇਟ, 15 ਮਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਜੰਡੀ ਵਿਖੇ ਬਲਾਕ ਕਾਂਗਰਸ ਦੇ ਪ੍ਰਧਾਨ ਅਤੇ ਖੇਤੀਬਾੜੀ ਵਿਭਾਗ ਦੀ 'ਆਤਮਾ' ਸਕੀਮ ਦੇ ਚੇਅਰਮੈਨ ਗੁਰਜੀਤ ਸਿੰਘ ਛੀਨਾਂ ਦੀ ਅਗਵਾਈ ਹੇਠ ਘੋੜ ਸਵਾਰੀ ਦੀ ਚਾਲ ਦੇ ਮੁਕਾਬਲੇ ਕਰਵਾਏ ਜਿਸ ਵਿਚ ਵੱਖ-ਵੱਖ ਪਿੰਡ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਵਿਚ ਮਨਾਇਆ ਗਿਆ ਪਰਿਵਾਰਕ ਦਿਵਸ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕ ਸਕੂਲ ਖੰਨਾ ਵਿਚ ਇਕ ਵਿਸ਼ੇਸ਼ ਸਮਾਗਮ ਦੌਰਾਨ ਅੰਤਰਰਾਸ਼ਟਰੀ ਪਰਿਵਾਰਕ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਭਾਸ਼ਣ ਦਿੱਤੇ ਅਤੇ ਕਵਿਤਾਵਾਂ ਪੜ੍ਹੀਆਂ | ਆਪਣੀਆਂ ਭਾਵਨਾਵਾਂ ...

ਪੂਰੀ ਖ਼ਬਰ »

ਲੱਖਵਾਲ-ਗੱਦੋਵਾਲ ਸੀਨੀਅਰ ਸੈਕੰਡਰੀ ਸਕੂਲ ਦਾ ਇਨਾਮ ਵੰਡ ਸਮਾਗਮ

ਕੁਹਾੜਾ, 15 ਮਈ (ਤੇਲੂ ਰਾਮ ਕੁਹਾੜਾ)-ਸਰਕਾਰੀ ਸੀਨੀਅਰ ਸਕੂਲ ਲੱਖੋਵਾਲ-ਗੱਦੋਵਾਲ ਦਾ ਇਨਾਮ ਵੰਡ ਸਮਾਗਮ ਪਿ੍ੰਸੀਪਲ ਹਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ, ਜਿਸ ਵਿਚ ਸਰਪੰਚ ਤਰਸੇਮ ਸਿੰਘ, ਐੱਸ. ਐਮ. ਸੀ . ਦੇ ਚੇਅਰਮੈਨ ਸੁਖਵਿੰਦਰ ਸਿੰਘ, ਪ੍ਰਧਾਨ ਰੂੜ ਸਿੰਘ, ਪੰਚ ...

ਪੂਰੀ ਖ਼ਬਰ »

ਆਕਾਸ਼ਦੀਪ ਸਿੰਘ ਨੇ ਸੋਨੇ ਦੇ ਦੋ ਮੈਡਲ ਜਿੱਤੇ

ਬੀਜਾ, 15 ਮਈ (ਰਣਧੀਰ ਸਿੰਘ ਧੀਰਾ)-ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਾਪਤ ਅਤੇ ਅੰਤਰਰਾਸ਼ਟਰੀ ਕਿਸ਼ਤੀ ਚਾਲਕ ਕੈਪਟਨ ਰਾਮਪਾਲ ਸਿੰਘ ਬੀਜਾ ਦੇ ਸਭ ਤੋ ਛੋਟੇ ਸਪੁੱਤਰ ਆਕਾਸ਼ਦੀਪ ਸਿੰਘ (17) ਨੇ ਕਲਕੱਤਾ ਵਿਖੇ ਹੋਈਆਂ ਨੈਸ਼ਨਲ ਸਕੂਲ ਖੇਡਾਂ ਵਿਚ ਬਤੌਰ ਕਿਸ਼ਤੀ ਚਾਲਕ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਦੋਰਾਹਾ ਦਾ ਸਨਮਾਨ

ਮਲੌਦ, 15 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੀ. ਡੀ. ਪੀ. ਓ. ਦੋਰਾਹਾ ਨਵਦੀਪ ਕੌਰ ਵਲੋਂ ਵਧੀਆ ਸੇਵਾਵਾਾ ਨਿਭਾਉਣ ਬਦਲੇ ਆਪਣੇ ਜੱਦੀ ਪਿੰਡ ਜੰਡਾਲੀ ਪੁੱਜਣ ਉਪਰੰਤ ਆੜ੍ਹਤੀ ਯਾਦਵਿੰਦਰ ਸਿੰਘ ਦੇ ਘਰ ਉਨਾਂ ਦੀ ਮਾਤਾ ਅਮਰ ਕੌਰ ਸਾਬਕਾ ਬਲਾਕ ਸੰਮਤੀ ਮੈਂਬਰ ਤੇ ਪਤਨੀ ...

ਪੂਰੀ ਖ਼ਬਰ »

ਸਕੂਲ ਵਿਚ ਅੰਤਰਰਾਸ਼ਟਰੀ ਪਰਿਵਾਰ ਦਿਵਸ ਮਨਾਇਆ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਸਥਾਨਕ ਏ. ਐੱਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ 'ਇੰਟਰਨੈਸ਼ਨਲ ਡੇਅ ਆਫ਼ ਫੈਮਲੀਜ਼' ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਚੜ੍ਹਦੀ ਕਲਾ ਮੰਚ ਖੰਨਾ ਦੇ ਰਿਸੋਰਸ ਪਰਸਨ ਸੁਖਦੇਵ ਸਿੰਘ ਸੇਵਾ ਮੁਕਤ ਲੈਕ. ਨੇ ਆਪਣੇ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 15 ਮਈ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਕਾਂਗਰਸ ਦੇ ਡੇਢ ਸਾਲ ਦੇ ਰਾਜ 'ਚ ਹੀ ਪੰਜਾਬ ਨੂੰ ਮੰਦਹਾਲੀ 'ਚ ਧੱਕਿਆ-ਜਥੇ. ਸਹਾਰਨਮਾਜਰਾ

ਮਾਛੀਵਾੜਾ ਸਾਹਿਬ, 15 ਮਈ (ਸੁਖਵੰਤ ਸਿੰਘ ਗਿੱਲ)-ਲੋਕਾਂ ਦੀਆਂ ਅੱਖਾਂ 'ਚ ਵਾਅਦਿਆਂ ਦੇ ਸੁਪਨੇ ਸੰਜੋਅ ਸੱਤਾ 'ਚ ਆਈ ਕਾਂਗਰਸ ਪਾਰਟੀ ਨੇ ਡੇਢ ਸਾਲ 'ਚ ਹੀ ਪੰਜਾਬ ਨੂੰ ਮੰਦਹਾਲੀ ਵੱਲ ਧਕੇਲ ਦਿੱਤਾ ਹੈ ਅਤੇ ਸੂਬੇ 'ਚ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ | ਇਨ੍ਹਾਂ ...

ਪੂਰੀ ਖ਼ਬਰ »

'ਪੋਲ ਖੋਲ੍ਹ-ਹੱਲਾ ਬੋਲ' ਰੈਲੀ ਸਬੰਧੀ ਤਿੰਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ

ਖੰਨਾ, 15 ਮਈ (ਜੋਗਿੰਦਰ ਸਿੰਘ ਓਬਰਾਏ)-ਇਥੋਂ ਦੇ ਪ੍ਰੇਮ ਭੰਡਾਰੀ ਪਾਰਕ ਵਿਚ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ ਅਤੇ ਸੀ.ਆਈ.ਟੀ.ਯੂ ਦੀ ਸਾਂਝੀ ਇਕੱਤਰਤਾ ਸ੍ਰੀ ਭਗਵੰਤ ਸਿੰਘ ਦੀ ਪ੍ਰਧਾਨਗੀ ਹੇਠਾਂ ਹੋਈ | ਜਿਸ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ...

ਪੂਰੀ ਖ਼ਬਰ »

ਸਾਹਿਤ ਸਭਾ ਖੰਨਾ ਵਲੋਂ ਮੱਲ ਸਿੰਘ ਰਾਮਪੁਰੀ ਵਿਸ਼ੇਸ਼ ਅੰਕ ਲੋਕ ਅਰਪਣ

ਖੰਨਾ, 15 ਮਈ (ਪੱਤਰ ਪੇ੍ਰਰਕਾਂ ਰਾਹੀਂ)-ਪੰਜਾਬੀ ਸਾਹਿੱਤ ਸਭਾ ਖੰਨਾ ਦੀ ਇਕੱਤਰਤਾ ਅਵਤਾਰ ਸਿੰਘ ਧਮੋਟ ਦੀ ਪ੍ਰਧਾਨਗੀ ਹੇਠ ਹੋਈ | ਇਹ ਇਕੱਤਰਤਾ ਦਰਿੰਦਗੀ ਦਾ ਸ਼ਿਕਾਰ ਹੋਈ ਬੱਚੀ ਆਸਿਫ਼ਾ ਨੂੰ ਸਮਰਪਿਤ ਕੀਤੀ ਗਈ ਅਤੇ ਉਸ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸਵਾਮੀ ਬ੍ਰਹਮ ਚੇਤਨ ਦੀ 14ਵੀਂ ਬਰਸੀ ਮੌਕੇ ਤਿੰਨ ਲੜਕੀਆਂ ਦੇ ਕੀਤੇ ਵਿਆਹ

ਲੋਹਟਬੱਦੀ, 15 ਮਈ (ਕੁਲਵਿੰਦਰ ਸਿੰਘ ਡਾਂਗੋਂ)-ਪਿੰਡ ਬ੍ਰਹਮਪੁਰ ਵਿਖੇ ਪਰਮ ਸੰਤ ਸਵਾਮੀ ਬ੍ਰਹਮ ਚੇਤਨ ਬ੍ਰਹਮਪੁਰ ਵਾਲਿਆਂ ਦੀ 14ਵੀਂ ਬਰਸੀ ਮੌਕੇ ਉਨ੍ਹਾਂ ਦੇ ਮੰਡੀ ਅਹਿਮਦਗੜ੍ਹ, ਬ੍ਰਹਮਪੁਰ ਅਤੇ ਇਲਾਕੇ ਦੇ ਸਰਧਾਲੂਆਂ ਵੱਲੋਂ ਸਮਾਗਮ ਕਰਵਾਏ ਗਏ | ਇਸ ਦੌਰਾਨ ...

ਪੂਰੀ ਖ਼ਬਰ »

ਆਈਲਟਸ 'ਚ ਚੰਗੇ ਅੰਕਾਂ ਦੇ ਨਾਲ ਵਿਦਿਆਰਥੀ ਅੰਦਰ ਬੌਧਿਕ ਯੋਗਤਾ ਵੀ ਜ਼ਰੂਰੀ-ਡੱਲਾ

ਮੁੱਲਾਂਪੁਰ-ਦਾਖਾ, 15 ਮਈ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੇ ਆਂਸਲ ਪਲਾਜ਼ਾ ਲੁਧਿਆਣਾ ਸੈਂਟਰ ਵਿਖੇ ਵਿਦਿਆਰਥੀਆਂ ਦੁਆਰਾ ਆਈਲਟਸ ਕਰਕੇ ਵਿਦੇਸ਼ ਪੜ੍ਹ•ਾਈ ਸਬੰਧੀ ਗੱਲਬਾਤ ਕਰਦਿਆਂ ਇੰਸਟੀਚਿਊਟ ਦੇ ਐੱਮ.ਡੀ ...

ਪੂਰੀ ਖ਼ਬਰ »

ਮੀਤਕੇ ਰਾਸ਼ਟਰੀ ਮਜ਼ਦੂਰ ਕਾਂਗਰਸ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਨਿਯੁਕਤ

ਹੰਬੜਾਂ, 15 ਮਈ (ਜਗਦੀਸ਼ ਸਿੰਘ ਗਿੱਲ)-ਰਾਸ਼ਟਰੀ ਮਜ਼ਦੂਰ ਕਾਂਗਰਸ ਮਾਲਵਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰ ਸਿੰਘ ਸੰਗਮ ਵੱਲੋਂ ਜਰਨੈਲ ਸਿੰਘ ਮੀਤਕੇ ਪ੍ਰਤਾਪ ਸਿੰਘ ਵਾਲਾ ਹਲਕਾ ਗਿੱਲ ਦੀਆਂ ਕਾਂਗਰਸ ਪਾਰਟੀ ਪ੍ਰਤੀ ਸਰਗਰਮੀਆਂ ਨੂੰ ਦੇਖਦਿਆਂ ਅਤੇ ਕਾਂਗਰਸ ...

ਪੂਰੀ ਖ਼ਬਰ »

ਮਾਂ ਦਿਵਸ ਨੂੰ ਸਮਰਪਿਤ ਮੁਕਾਬਲੇ

ਜਗਰਾਉਂ, 15 ਮਈ (ਜੋਗਿੰਦਰ ਸਿੰਘ)-ਸਵਾਮੀ ਰੂਪ ਚੰਦ ਜੈਨ ਸਕੂਲ ਜਗਰਾਉਂ ਵਿਖੇ ਮਾਂ ਦਿਵਸ ਨੂੰ ਸਮਰਪਿਤ ਐਲ.ਕੇ.ਜੀ. ਜਮਾਤ ਤੋਂ ਪੰਜਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਐਲ.ਕੇ.ਜੀ. ਤੇ ਯੂ.ਕੇ.ਜੀ. ਦੇ ਸੁਲੇਖ ਮੁਕਾਬਲੇ, ਪਹਿਲੀ ...

ਪੂਰੀ ਖ਼ਬਰ »

ਚੇਅਰਮੈਨੀ ਤੋਂ ਅਸਤੀਫ਼ਾ ਸਹੀ ਸਮੇਂ 'ਤੇ ਚੁੱਕਿਆ ਸਹੀ ਕਦਮ-ਰਣਜੀਤ ਸਿੰਘ

ਸਮਰਾਲਾ, 15 ਮਈ (ਬਲਜੀਤ ਸਿੰਘ ਬਘੌਰ)-ਕਾਂਗਰਸ ਐਸ. ਸੀ. ਸੈੱਲ ਦੇ ਦਿਹਾਤੀ ਚੇਅਰਮੈਨ ਰਣਜੀਤ ਸਿੰਘ ਸਾਬਕਾ ਕੌਾਸਲਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸਮਰਾਲਾ ਤੋਂ ਚੌਥੀ ਵਾਰ ਜਿੱਤੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਵੱਲੋਂ ਪੰਜਾਬ ਵਿਧਾਨ ਸਭਾ ਲਾਇਬਰੇਰੀ ਕਮੇਟੀ ਦੀ ...

ਪੂਰੀ ਖ਼ਬਰ »

ਸੰਤ ਬਾਬਾ ਸੁਖਦੇਵ ਸਿੰਘ ਸਨਮਾਨਿਤ

ਮਾਛੀਵਾੜਾ ਸਾਹਿਬ, 15 ਮਈ (ਮਨੋਜ ਕੁਮਾਰ)-ਇਨਸਾਨੀ ਜ਼ਿੰਦਗੀ ਦਾ ਫ਼ਲਸਫ਼ਾ ਉਦੋਂ ਤੱਕ ਸੰਪੂਰਨ ਨਹੀ ਹੋ ਸਕਦਾ ਜਦੋਂ ਤੱਕ ਇਸ ਵਿਚ ਧਾਰਮਿਕ ਵਿਚਾਰਾਂ ਦੀ ਰੰਗਤ ਦਾ ਅਸਰ ਦੇਖਣ ਨੂੰ ਨਾ ਮਿਲੇ | ਇੰਨਾ ਧਾਰਮਿਕ ਵਿਚਾਰਾਂ ਦਾ ਪ੍ਰਗਟਾਵਾ ਦਮਦਲੀ ਟਕਸਾਲ ਮਹਿਤਾ ਨਾਲ ਜੁੜੇ ...

ਪੂਰੀ ਖ਼ਬਰ »

ਗੁਰੂ ਹਰਗੋਬਿੰਦ ਖ਼ਾਲਸਾ ਸਕੂਲ ਵਿਖੇ ਸਰਹਿੰਦ ਫ਼ਤਿਹ ਦਿਵਸ 'ਤੇ ਸੈਮੀਨਾਰ

ਅਹਿਮਦਗੜ੍ਹ, 15 ਮਈ (ਰਣਧੀਰ ਸਿੰਘ ਮਹੋਲੀ)-ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਵਿਖੇ ਸਰਹਿੰਦ ਫ਼ਤਿਹ ਦਿਵਸ ਨੂੰ ਸਮਰਪਿਤ ਸੈਮੀਨਾਰ ਕੀਤਾ ਗਿਆ | ਸੈਮੀਨਾਰ ਵਿਚ ਪਿ੍ੰਸੀਪਲ ਹਰਦੇਵ ਸਿੰਘ ਸੇਖੋਂ, ਦਰਸ਼ਨ ਸਿੰਘ ਖ਼ਾਲਸਾ ਅਤੇ ਨੈਤਿਕ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਮਈ ਦਿਵਸ ਮਨਾਇਆ

ਮਾਛੀਵਾੜਾ ਸਾਹਿਬ, 15 ਮਈ (ਸੁਖਵੰਤ ਸਿੰਘ ਗਿੱਲ)-ਟੈਕਨੀਕਲ ਸਰਵਿਸ ਯੂਨੀਅਨ ਵਲੋਂ ਮਾਛੀਵਾੜਾ ਬਿਜਲੀ ਦਫ਼ਤਰ ਵਿਖੇ ਮਈ ਦਿਵਸ ਮਨਾਇਆ ਗਿਆ ਅਤੇ ਦਫ਼ਤਰ ਦੇ ਮੇਨ ਗੇਟ ਅੱਗੇ ਕਰਮਚਾਰੀਆਂ ਨੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ | ਇਸ ਤੋਂ ਇਲਾਵਾ ਮੇਨ ਗੇਟ ਅੱਗੇ ਇੱਕ ...

ਪੂਰੀ ਖ਼ਬਰ »

ਸਾਂਸਦ ਖ਼ਾਲਸਾ ਵਲੋਂ ਸਿਹੌੜਾ ਸਕੂਲ 'ਚ ਪ੍ਰਾਰਥਨਾ ਮੈਦਾਨ ਦਾ ਉਦਘਾਟਨ

ਮਲੌਦ, 15 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਹੌੜਾ ਵਿਖੇ ਐਮ. ਪੀ. ਲੈਂਡ ਸਕੀਮ ਅਧੀਨ ਸਾਂਸਦ ਹਰਿੰਦਰ ਸਿੰਘ ਖ਼ਾਲਸਾ ਦੁਆਰਾ ਜਾਰੀ ਕੀਤੀ ਗਈ 5 ਲੱਖ ਰੁਪਏ ਦੀ ਗਰਾਂਟ ਨਾਲ ਸਕੂਲ ਦੇ ਵਿਹੜੇ ਵਿਚ ਪ੍ਰਾਰਥਨਾ ...

ਪੂਰੀ ਖ਼ਬਰ »

ਹਸਪਤਾਲ ਦੀ ਇਮਾਰਤ 'ਚ ਵਰਤੇ ਮਟੀਰੀਅਲ ਦੇ ਨਮੂਨੇ ਲਏ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚ ਵਿਜੀਲੈਂਸ ਟੀਮ ਵਲੋਂ ਨਵੀਂ ਬਣ ਰਹੀ ਇਮਾਰਤ ਲਈ ਵਰਤੇ ਸਾਮਾਨ ਦੇ ਸੈਂਪਲ (ਨਮੂਨੇ) ਲਏ ਗਏ | ਗੌਰਤਲਬ ਹੈ ਕਿ ਅੱਜ ਸੈਂਪਲ ਲੈਣ ਪਹੁੰੁਚੀ ਵਿਜੀਲੈਂਸ ਟੀਮ ਦੀ ਅਗਵਾਈ ਇੰਸਪੈਕਟਰ ਸੁਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰਾਂ 'ਚ ਕੀਤੀ ਗੋਦ ਭਰਾਈ ਰਸਮ

ਸਮਰਾਲਾ, 15 ਮਈ (ਸੁਰਜੀਤ ਸਿੰਘ ਵਿਸ਼ਦ)-ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸੁਨੀਤਾ ਰਾਣੀ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬਲਾਕ ਸਮਰਾਲਾ ਅਧੀਨ ਆਉਂਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿਚ ਪੋਸ਼ਣ ਅਭਿਆਨ ਤਹਿਤ ...

ਪੂਰੀ ਖ਼ਬਰ »

ਬੈਂਕ ਦੇ ਬਾਹਰੋਂ ਮੋਟਰਸਾਈਕਲ ਚੋਰੀ

ਖੰਨਾ, 15 ਮਈ (ਦਵਿੰਦਰ ਸਿੰਘ ਗੋਗੀ)-ਅੱਜ ਸਵੇਰੇ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਜੀ. ਟੀ .ਰੋਡ ਖੰਨਾ ਦੇ ਬਾਹਰੋਂ ਮੋਟਰਸਾਈਕਲ ਨੰਬਰ ਪੀ. ਬੀ. 23 ਆਰ. 2652 ਸਪਲੈਂਡਰ ਚੋਰੀ ਹੋ ਗਿਆ | ਅਮਨਿੰਦਰ ਸਿੰਘ ਪੁੱਤਰ ਹਰਜੰਗ ਸਿੰਘ ਵਾਸੀ ਦੀਵਾ ਗੰਢੂਆਂ ਫ਼ਤਿਹਗੜ੍ਹ ਸਾਹਿਬ ਨੇ ...

ਪੂਰੀ ਖ਼ਬਰ »

ਸੰਤ ਬੇਅੰਤ ਸਿੰਘ ਬੇਰ ਕਲਾਂ ਵਾਲਿਆਂ ਦਾ ਦੇਸ਼ ਪਰਤਣ 'ਤੇ ਭਰਵਾਂ ਸਵਾਗਤ

ਮਲੌਦ, 15 ਮਈ (ਸਹਾਰਨ ਮਾਜਰਾ)-ਨਿਰਮਲ ਡੇਰਾ ਬੇਰ ਕਲਾਂ ਅਤੇ ਗੁਰਦੁਆਰਾ ਲੰਗਰ ਸ਼੍ਰੀ ਦਮਦਮਾ ਸਾਹਿਬ ਗੋਬਿੰਦ ਨਗਰ ਨਗਰਾਸੂ ਰੁਦਰਪੁਰ ਉੱਤਰਾਖੰਡ ਦੇ ਮੁੱਖ ਸੇਵਾਦਾਰ ਅਤੇ ਸ਼੍ਰੀ ਮਾਨ ਸੰਤ ਬਾਬਾ ਹਰਦੇਵ ਸਿੰਘ ਲੂਲੋਂ ਵਾਲਿਆਂ ਦੇ ਭਾਣਜੇ ਸੰਤ ਬਾਬਾ ਬੇਅੰਤ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX