ਤਾਜਾ ਖ਼ਬਰਾਂ


ਕਿਗਾਲੀ : ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਪੁੱਜੇ ਰਵਾਂਡਾ
. . .  50 minutes ago
ਖੂਹ 'ਚੋਂ ਮਿਲੀ ਔਰਤ ਦੀ ਲਾਸ਼
. . .  about 2 hours ago
ਗੁਰਾਇਆ, 23 ਜੁਲਾਈ (ਬਲਵਿੰਦਰ ਸਿੰਘ) - ਪਿੰਡ ਮਾਹਲ ਵਿਖੇ ਇਕ ਬੇਆਬਾਦ ਖੂਹ 'ਚੋਂ ਇਕ ਔਰਤ ਦੀ ਲਾਸ਼ ਮਿਲਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਇਸ ਘਟਨਾ ਬਾਰੇ ਲੋਕਾਂ ਨੂੰ ਉਸ ਸਮੇਂ ਪਤਾ ਲੱਗਿਆ ਜਦੋਂ ਪਿੰਡ ਦੇ ਖੂਹ ਕੋਲ ਕੁੱਤੇ ਭੌਂਕ ਰਹੇ...
200 ਤੋਂ ਵੱਧ ਲੋਕ ਹੈਜ਼ਾ-ਡਾਇਰੀਆ ਨਾਲ ਹੋਏ ਬਿਮਾਰ, 3 ਮੌਤਾਂ
. . .  about 3 hours ago
ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਸ਼ਹਿਰ 'ਚ ਹੈਜ਼ਾ ਤੇ ਡਾਇਰੀਆ ਦਾ ਪ੍ਰਕੋਪ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਪਿਛਲੇ 3 ਦਿਨਾਂ ਦੌਰਾਨ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚਣ ਵਾਲੇ ਉਕਤ ਬਿਮਾਰੀ ਦੇ ਮਰੀਜ਼ਾਂ ਦੀ...
ਓ.ਬੀ.ਸੀ. ਬੈਂਕ ਵੱਲੋਂ ਡਿਫਾਲਟਰ ਵਪਾਰੀ ਦੀਆਂ 10 ਦੁਕਾਨਾਂ ਅਤੇ ਇਕ ਪਲਾਂਟ ਸੀਲ
. . .  about 3 hours ago
ਤਪਾ ਮੰਡੀ, 23 ਜੁਲਾਈ (ਪ੍ਰਵੀਨ ਗਰਗ) - ਸਥਾਨਕ ਓ.ਬੀ.ਸੀ. ਬੈਂਕ ਵੱਲੋਂ ਸ਼ਹਿਰ ਦੇ ਇਕ ਵਪਾਰੀ ਦੀਆਂ ਦੱਸ ਦੁਕਾਨਾਂ ਤੇ ਇਕ ਪਲਾਂਟ ਸੀਲ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦੇ ਹੋਏ ਬੈਂਕ ਅਧਿਕਾਰੀਆਂ ਨੇ ਦਸਿਆ ਕਿ ਵਪਾਰੀ ਰਾਕੇਸ਼ ਕੁਮਾਰ ਨੇ ਬੈਂਕ ਤੋਂ ਕਰੀਬ....
ਭਾਰੀ ਮਾਤਰਾ 'ਚ ਨਸ਼ੀਲੇ ਕੈਪਸੂਲ ਅਤੇ ਗੋਲੀਆਂ ਸਮੇਤ ਇਕ ਕਾਬੂ
. . .  about 4 hours ago
ਡੇਰਾਬੱਸੀ, 23 ਜੁਲਾਈ (ਸ਼ਾਮ ਸਿੰਘ ਸੰਧੂ/ ਪੱਤਰ ਪ੍ਰੇਰਕ)- ਡੇਰਾਬੱਸੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ ਤੇ ਨੇੜਲੇ ਪਿੰਡ ਜਨੇਤਪੁਰ ਨੇੜੇ ਕੀਤੀ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ 2568 ਕੈਪਸੂਲ ਅਤੇ 1650 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਦੋਸ਼ੀ ਨੂੰ ਭਲਕੇ....
ਅਫ਼ਗ਼ਾਨਿਸਤਾਨ ਹਮਲੇ 'ਚ ਮਾਰੇ ਗਏ ਸਿੱਖਾਂ ਦੀਆਂ ਅਸਥੀਆਂ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ
. . .  about 4 hours ago
ਕੀਰਤਪੁਰ ਸਾਹਿਬ, 23 ਜੁਲਾਈ (ਬੀਰਅੰਮ੍ਰਿਤਪਾਲ ਸਿੰਘ ਸੰਨੀ) - ਬੀਤੀ 1 ਜੁਲਾਈ ਨੂੰ ਅਫ਼ਗ਼ਾਨਿਸਤਾਨ ਦੇ ਸ਼ਹਿਰ ਜਲਾਲਾਬਾਦ ਸ਼ਹਿਰ 'ਚ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਸਿੱਖ ਆਗੂਆਂ ਦੇ ਵਫ਼ਦ 'ਤੇ ਹੋਏ ਆਤਮਘਾਤੀ ਹਮਲੇ 'ਚ ਮਾਰੇ ਗਏ 12 ਸਿੱਖਾਂ ਅਤੇ 1 ਹਿੰਦੂ...
ਨਸ਼ੇ ਦੇ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ
. . .  about 4 hours ago
ਸੁਭਾਨਪੁਰ, 23 ਜੁਲਾਈ (ਕੰਵਰ ਬਰਜਿੰਦਰ ਸਿੰਘ ਜੱਜ)- ਕਪੂਰਥਲਾ ਜ਼ਿਲ੍ਹੇ ਦਾ ਪਿੰਡ ਹਮੀਰਾ ਨਸ਼ਿਆਂ ਕਾਰਨ ਪੂਰੀ ਤਰ੍ਹਾਂ ਬਰਬਾਦ ਹੋ ਚੁੱਕਾ ਹੈ ਅਤੇ ਪਿੰਡ ਵਾਸੀਆਂ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦੇ ਬਾਵਜੂਦ ਵੀ ਅੱਜ ਇੱਥੇ 40 ਸਾਲਾ ਅਣਪਛਾਤੇ ਵਿਅਕਤੀ ਦੀ ਨਸ਼ੇ ਦੇ...
ਗੌਰੀ ਲੰਕੇਸ਼ ਹੱਤਿਆ ਮਾਮਲੇ 'ਚ ਦੋ ਹੋਰ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਨਵੀਂ ਦਿੱਲੀ, 23 ਜੁਲਾਈ- ਪੱਤਰਕਾਰ ਗੌਰੀ ਲੰਕੇਸ਼ ਹੱਤਿਆ ਦੀ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਦਲ (ਐਸ. ਆਈ. ਟੀ.) ਨੇ ਮਾਮਲੇ 'ਚ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਹਾਂ ਦੀ ਗ੍ਰਿਫ਼ਤਾਰੀ ਕੱਲ੍ਹ ਹੋਈ ਸੀ ਅਤੇ ਉਨ੍ਹਾਂ ਨੂੰ ਬੈਂਗਲੁਰੂ...
ਸਵਿਸ ਦੂਤਾਵਾਸ ਨੇ ਰੱਦ ਕੀਤਾ ਭਾਰਤੀ ਸਾਈਕਲਿੰਗ ਟੀਮ ਦਾ ਵੀਜ਼ਾ
. . .  about 5 hours ago
ਨਵੀਂ ਦਿੱਲੀ, 23 ਜੁਲਾਈ- ਸਵਿਸ ਦੂਤਾਵਾਸ ਨੇ ਜੂਨੀਅਰ ਭਾਰਤੀ ਸਾਈਕਲਿੰਗ ਟੀਮ ਦੇ ਵੀਜ਼ੇ ਨੂੰ ਰੱਦ ਕਰ ਦਿੱਤਾ ਹੈ। ਇਸ ਟੀਮ 'ਚ ਅਮਰ ਸਿੰਘ, ਬਿਲਾਲ ਅਹਿਮਦ ਡਾਰ, ਗੁਰਪ੍ਰੀਤ ਸਿੰਘ, ਮਨੋਜ ਸਾਹੂ, ਨਮਨ ਕਪਿਲ ਅਤੇ ਵੈਂਕੱਪਾ ਸ਼ਿਵਪੱਪਾ ਸ਼ਾਮਲ ਹਨ, ਜਿਹੜੇ ਕਿ 15-19...
ਕਾਰਤੀ ਚਿਦੰਬਰਮ ਨੂੰ ਮਿਲੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਵਿਦੇਸ਼ ਜਾਣ ਦੀ ਆਗਿਆ
. . .  about 5 hours ago
ਨਵੀਂ ਦਿੱਲੀ, 23 ਜੁਲਾਈ- ਆਈ. ਐਨ. ਐਕਸ. ਮੀਡੀਆ ਮਾਮਲੇ 'ਚ ਦੋਸ਼ੀ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੇ ਬੇਟੇ ਕਾਰਤੀ ਚਿਦੰਬਰਮ ਨੂੰ ਸੁਪਰੀਮ ਕੋਰਟ ਨੇ 23 ਤੋਂ 31 ਜੁਲਾਈ ਤੱਕ ਵਿਦੇਸ਼ ਜਾਣ ਦੀ ਆਗਿਆ ਦੇ ਦਿੱਤੀ ਹੈ। ਚੀਫ਼ ਜਸਟਿਸ ਦੀਪਕ ਮਿਸ਼ਰਾ ਦੇ ਬੈਂਚ...
ਦੁਬਈ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਪੰਜਾਬੀ ਵਿਅਕਤੀ ਦੀ ਮੌਤ
. . .  about 5 hours ago
ਮੀਆਂਵਿੰਡ/ਖਡੂਰ ਸਾਹਿਬ, 23 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ ਵੈਰੋਵਾਲ)- ਦੁਬਈ 'ਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਪੰਜਾਬੀ ਵਿਅਕਤੀ ਦੀ ਮੌਤ ਹੋ ਗਈ। 52 ਸਾਲਾ ਮ੍ਰਿਤਕ ਸੁਰਜੀਤ ਸਿੰਘ ਪਿੰਡ ਸਰਲੀ ਕਲਾਂ ਦਾ ਰਹਿਣਾ ਵਾਲਾ ਸੀ ਅਤੇ ਉਹ...
ਛੱਤੀਸਗੜ੍ਹ 'ਚ ਦੋ ਨਕਸਲੀਆਂ ਨੇ ਕੀਤਾ ਆਤਮ ਸਮਰਪਣ
. . .  about 6 hours ago
ਰਾਏਪੁਰ, 23 ਜੁਲਾਈ- ਛੱਤੀਸਗੜ੍ਹ 'ਚ ਅੱਜ ਦੋ ਨਕਸਲੀਆਂ ਨੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈ. ਟੀ. ਬੀ. ਪੀ.) ਦੇ ਕਰਮਚਾਰੀਆਂ ਅੱਗੇ ਆਤਮ-ਸਮਰਪਣ ਕੀਤਾ। ਨਕਸਲੀਆਂ ਨੇ ਸਮਰਪਣ ਸੂਬੇ ਦੇ ਕੋਂਡਾਗਾਓਂ ਜ਼ਿਲ੍ਹੇ ਦੇ ਹਾਦੇਲੀ...
ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ
. . .  about 6 hours ago
ਅੰਮ੍ਰਿਤਸਰ, 23 ਜੁਲਾਈ (ਹਰਮਿੰਦਰ ਸਿੰਘ)- ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ। ਇਸ 'ਚ ਤਖ਼ਤ ਸ੍ਰੀ ਪਟਨਾ ਸਾਹਿਬ...
ਕੈਪਟਨ ਸਰਕਾਰ ਵੱਲੋਂ ਬਿਜਲੀ ਸਬਸਿਡੀ ਸਮੇਤ ਹੋਰ ਬਕਾਏ ਦੇ ਨਿਪਟਾਰੇ ਲਈ 760 ਕਰੋੜ ਜਾਰੀ
. . .  about 6 hours ago
ਚੰਡੀਗੜ੍ਹ, 23 ਜੁਲਾਈ - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਕਿਸਾਨਾਂ ਲਈ ਬਿਜਲੀ ਸਬਸਿਡੀ ਦੇ ਬਕਾਏ ਦੀ ਅਦਾਇਗੀ ਤੋਂ ਇਲਾਵਾ ਖੇਤੀਬਾੜੀ ਤੇ ਹੋਰ ਸਹਾਇਕ ਗਤੀਵਿਧੀਆਂ ਦੀਆਂ ਬਾਕੀ ਅਦਾਇਗੀਆਂ ਦੇ ਨਿਪਟਾਰੇ ਲਈ 760 ਕਰੋੜ...
ਦੀਪਿਕਾ ਪਾਦੂਕੋਣ ਦਾ ਲੱਗੇਗਾ ਮੋਮ ਦਾ ਪੁਤਲਾ
. . .  about 6 hours ago
ਲੰਡਨ, 23 ਜੁਲਾਈ - ਬਾਲੀਵੁੱਡ ਦੀ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਮੌਜੂਦਾ ਸਮੇਂ ਆਪਣੀਆਂ ਕਾਮਯਾਬੀਆਂ 'ਤੇ ਮਾਨ ਮਹਿਸੂਸ ਕਰ ਰਹੀ ਹੈ। ਦੀਪਿਕਾ ਨੇ ਫੇਸਬੁੱਕ 'ਤੇ ਲਾਈਵ ਹੁੰਦੇ ਹੋਏ ਜਾਣਕਾਰੀ ਦਿੱਤੀ ਕਿ ਬਹੁਤ ਜਲਦ ਲੰਡਨ ਦੇ ਮੈਡਮ ਤੁਸਾਦ ਵੈਕਸ ਮਿਊਜ਼ੀਅਮ ਵਿਚ...
ਦਿਲਪ੍ਰੀਤ ਨੂੰ ਮਿਲਿਆ 7 ਦਿਨ ਦਾ ਪੁਲਿਸ ਰਿਮਾਂਡ
. . .  about 7 hours ago
ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਨੇ ਸੰਸਦ ਨੂੰ ਕੀਤਾ ਗੁਮਰਾਹ - ਕਾਂਗਰਸ ਨੇਤਾ
. . .  about 7 hours ago
ਅਫ਼ਰੀਕੀ ਦੇਸ਼ਾਂ ਦੇ ਦੌਰੇ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 7 hours ago
ਹੁਸ਼ਿਆਰਪੁਰ 'ਚ ਡਾਇਰੀਏ ਦੀ ਲਪੇਟ 'ਚ ਆਏ 150 ਮਰੀਜ਼, ਇਕ ਔਰਤ ਦੀ ਮੌਤ
. . .  about 8 hours ago
ਗਊ ਕਤਲੇਆਮ ਦੇ ਵਿਰੁੱਧ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨ
. . .  about 8 hours ago
ਸਾਨੂੰ ਕੈਨੇਡਾ ਤੋਂ ਡਿਪੋਰਟ ਨਹੀਂ ਕੀਤਾ ਗਿਆ - ਆਪ ਵਿਧਾਇਕ
. . .  about 8 hours ago
ਮੋਟਰਸਾਈਕਲ ਨਾਲ ਆਵਾਰਾ ਗਾਂ ਦੇ ਟਕਰਾਉਣ ਕਾਰਨ ਹੋਈ ਨੌਜਵਾਨ ਦੀ ਮੌਤ
. . .  about 8 hours ago
100 ਸਾਲ ਪੁਰਾਣੀ ਇਮਾਰਤ ਦੇ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ
. . .  about 9 hours ago
ਏਅਰਸੈਲ-ਮੈਕਸਿਸ ਮਾਮਲਾ : ਪੀ ਚਿਦੰਬਰਮ ਨੇ ਪਟਿਆਲਾ ਹਾਊਸ ਅਦਾਲਤ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 9 hours ago
ਸੁਨਿਆਰੇ 'ਤੇ ਹਮਲਾ ਕਰ ਕੇ ਲੁਟੇਰੇ 10 ਲੱਖ ਦਾ ਸੋਨਾ ਅਤੇ ਸਕੂਟਰੀ ਲੁੱਟ ਕੇ ਫ਼ਰਾਰ
. . .  about 10 hours ago
ਟੋਰਾਂਟੋ 'ਚ ਹੋਈ ਗੋਲੀਬਾਰੀ 'ਚ ਜ਼ਖ਼ਮੀਆਂ ਦੀ ਗਿਣਤੀ ਵੱਧ ਕੇ ਹੋਈ 14
. . .  about 10 hours ago
ਮੈਡੀਕਲ ਸਟੋਰ ਤੋਂ ਚੋਰਾਂ ਨੇ ਲੁੱਟੇ ਪੌਣੇ ਦੋ ਲੱਖ ਰੁਪਏ
. . .  about 10 hours ago
ਦਿੱਲੀ ਦੇ ਜੰਤਰ-ਮੰਤਰ 'ਤੇ ਫਿਰ ਹੋ ਸਕਣਗੇ ਵਿਰੋਧ ਪ੍ਰਦਰਸ਼ਨ
. . .  about 10 hours ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 11 hours ago
ਕਾਂਗਰਸ ਨੇਤਾਵਾਂ ਨੇ ਕੀਤਾ ਸੰਸਦ ਭਵਨ ਸਾਹਮਣੇ ਪ੍ਰਦਰਸ਼ਨ
. . .  about 11 hours ago
ਕਪੂਰਥਲਾ 'ਚ ਪੁਲਿਸ ਨੇ ਬਰਾਮਦ ਕੀਤਾ ਸ਼ਰਾਬ ਦਾ ਵੱਡਾ ਜ਼ਖ਼ੀਰਾ
. . .  about 11 hours ago
ਦਿੱਲੀ : ਦਵਾਰਕਾ 'ਚ ਡਿੱਗੀ ਘਰ ਦੀ ਛੱਤ, ਦੋ ਦੀ ਮੌਤ
. . .  about 10 hours ago
ਟੋਰਾਂਟੋ 'ਚ ਹੋਈ ਗੋਲੀਬਾਰੀ 'ਚ ਇੱਕ ਦੀ ਮੌਤ, 13 ਜ਼ਖ਼ਮੀ
. . .  about 11 hours ago
ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਰੁਪਿਆ
. . .  about 10 hours ago
ਟੋਰੰਟੋ 'ਚ ਗੋਲੀਬਾਰੀ, ਕਈ ਮੌਤਾਂ ਦਾ ਖਦਸ਼ਾ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ
  •     Confirm Target Language  

ਬਰਨਾਲਾ

ਹੰਡਿਆਇਆ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਲੜਕੀਆਂ ਦਾ ਕਾਲਜ ਬਣਾਇਆ ਜਾਵੇਗਾ-ਲੌ ਾਗੋਵਾਲ

ਹੰਡਿਆਇਆ, 15 ਮਈ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਦਰਸ਼ਨੀ ਡਿਉੜੀ ਬਣਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਭੋਗ ਉਪਰੰਤ ਕਾਰ ਸੇਵਾ ਦਿੱਲੀ ਵਾਲੇ ਬਾਬਾ ਬਚਨ ਸਿੰਘ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ, ਅੰਤਿ੍ਗ ਕਮੇਟੀ ਮੈਂਬਰ ਹਰਦੇਵ ਸਿੰਘ ਰੋਗਲਾ, ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਤੇ ਸੰਤ ਦਲਵਾਰ ਸਿੰਘ ਛੀਨੀਵਾਲ, ਸੁਰਜੀਤ ਸਿੰਘ ਮੈਨੇਜਰ, ਬਾਬਾ ਬਾਬੂ ਸਿੰਘ, ਬਾਬਾ ਨਿਰਮਲ ਸਿੰਘ ਫਿਲੌਰ, ਬਾਬਾ ਰਤਨ ਸਿੰਘ ਲਹਿਰਾਗਾਗਾ, ਬਾਬਾ ਲੱਖਾ ਸਿੰਘ ਪਿਹੋਵਾ, ਬਾਬਾ ਦੀਪ ਸਿੰਘ, ਬਾਬਾ ਜੋਗਾ ਸਿੰਘ, ਬਾਬਾ ਸਾਧ ਮਹਿਰਾਜ ਨੂੰ ਸਿਰੋਪਾਉ ਦੀ ਬਖ਼ਸ਼ਿਸ਼ ਕੀਤੀ ਗਈ ਅਤੇ ਦਰਸ਼ਨੀ ਡਿਉੜੀ ਬਣਾਉਣ ਦਾ ਪੰਜ ਪਿਆਰਿਆਂ ਨੇ ਟੱਪਾ ਲਗਾਇਆ ਗਿਆ | ਜਿਸ ਦਾ ਉਦਘਾਟਨ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕੀਤਾ | ਸਮਾਗਮ ਦੌਰਾਨ ਕਸਬਾ ਹੰਡਿਆਇਆ ਦੇ ਵਾਸੀਆਂ ਦਾ ਇਕ ਵਫ਼ਦ ਲੌਾਗੋਵਾਲ ਨੂੰ ਹੰਡਿਆਇਆ ਵਿਖੇ ਲੜਕੀਆਂ ਦਾ ਕਾਲਜ ਖੋਲ੍ਹਣ ਬਾਰੇ ਮਿਲਿਆ ਤਾਂ ਉਨ੍ਹਾਂ ਕਿਹਾ ਕਿ ਕਮੇਟੀ ਬਣਾਈ ਜਾਵੇਗੀ ਅਤੇ ਉਸ ਦੀ ਰਿਪੋਰਟ ਉੱਪਰ ਕਾਲਜ ਬਣਾਇਆ ਜਾਵੇਗਾ | ਇਸ ਸਮਾਗਮ ਵਿਚ ਪ੍ਰਬੰਧਕਾਂ ਵਲੋਂ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ, ਨਛੱਤਰ ਸਿੰਘ ਭਰੀ, ਹਾਕਮ ਸਿੰਘ ਭਰੀ, ਜਰਨੈਲ ਸਿੰਘ ਭੋਤਨਾ, ਰੁਪਿੰਦਰ ਸਿੰਘ ਸੰਧੂ, ਮੱਖਣ ਸਿੰਘ ਮਹਿਰਮੀਆ, ਬੀਬੀ ਅਜੈਬ ਕੌਰ ਭੋਤਨਾ, ਪਰਮਜੀਤ ਸਿੰਘ ਪੰਮੀ ਢਿੱਲੋਂ, ਗੁਰਜਿੰਦਰ ਸਿੰਘ ਸਿੱਧੂ, ਬਾਬਾ ਲਾਲ ਸਿੰਘ ਧੂਰਕੋਟ, ਨਾਜਰ ਸਿੰਘ, ਨਿਹਾਲ ਸਿੰਘ, ਬੇਅੰਤ ਸਿੰਘ ਧਾਲੀਵਾਲ, ਬੀਬੀ ਸੁਰਜੀਤ ਕੌਰ, ਪ੍ਰਚਾਰਕ ਗੁਰਤੇਜ ਸਿੰਘ ਢੀਂਡਸਾ, ਸਰਪੰਚ ਦਰਸ਼ਨ ਸਿੰਘ ਦੱੁਲਟ, ਸਰਪੰਚ ਦਰਸ਼ਨ ਸਿੰਘ ਚੂੰਘ, ਭਰਪੂਰ ਸਿੰਘ ਨੰਬਰਦਾਰ, ਪ੍ਰਧਾਨ ਸਵਰਨ ਸਿੰਘ ਧੌਲਾ, ਮੈਨੇਜਰ ਗੁਲਜ਼ਾਰ ਸਿੰਘ, ਸੁਰਿੰਦਰ ਸਿੰਘ, ਗੁਰਤੇਜ ਸਿੰਘ ਖੱੁਡੀ, ਗੁਰਤੇਜ ਸਿੰਘ ਧੌਲਾ, ਦਿਆਲ ਸਿੰਘ ਧੌਲਾ, ਗੁਰਮੀਤ ਸਿੰਘ ਧੌਲਾ, ਹਰਭਜਨ ਸਿੰਘ ਭਜੀ ਐਮ.ਸੀ., ਗੁਰਤੇਜ ਸਿੰਘ ਰਾਣਾ, ਰਾਜ ਧੌਲਾ, ਐਸ.ਡੀ.ਓ. ਸਤਵੰਤ ਸਿੰਘ, ਇੰਸ: ਲਖਵੀਰ ਸਿੰਘ, ਗੁਰਮੇਲ ਸਿੰਘ ਦੁੱਲਟ, ਅਮਨਦੀਪ ਸਿੰਘ, ਗੁਰਚਰਨ ਸਿੰਘ ਲੀਲਾ, ਹਰਜੀਤ ਸਿੰਘ ਭੱਠਲ ਆਦਿ ਸਮੇਤ ਸ਼ਾਮਿਲ ਸਨ | ਭਾਈ ਲੌਾਗੋਵਾਲ ਦਾ ਗੁਰਦੁਆਰਾ ਸਾਹਿਬ, ਨਗਰ ਪੰਚਾਇਤ ਹੰਡਿਆਇਆ ਦੇ ਪ੍ਰਧਾਨ ਅਸ਼ਵਨੀ ਕੁਮਾਰ ਆਸੂ, ਮੀਤ ਪ੍ਰਧਾਨ ਪਤਲੂ ਸਿੰਘ, ਕੁਲਦੀਪ ਸਿੰਘ ਤਾਜਪੁਰੀਆ, ਪਿਤਾ ਸ੍ਰੀ ਦਸਮੇਸ਼ ਕਲੱਬ, ਬਾਬਾ ਜੀਵਨ ਸਿੰਘ ਨਗਰ ਦੇ ਪਤਵੰਤਿਆਂ ਵਲੋਂ ਸਿਰੋਪਾਉ ਦੀ ਬਖ਼ਸ਼ਿਸ਼ ਕਰ ਕੇ ਸਨਮਾਨਿਤ ਕੀਤਾ ਗਿਆ |

ਬੱਸ ਅੱਡੇ ਵਿਚਲੀ ਬੈਂਕ ਅੱਗੇ ਵੱਡੀ ਗਿਣਤੀ 'ਚ ਵਹੀਕਲ ਖੜ੍ਹੇ ਹੋਣ ਕਾਰਨ ਬਣਿਆ ਰਹਿੰਦੈ ਹਾਦਸੇ ਦਾ ਡਰ

ਭਦੌੜ, 15 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਥਾਨਕ ਬੱਸ ਸਟੈਂਡ ਵਿਖੇ ਸਥਿਤ ਸਟੇਟ ਬੈਂਕ ਇੰਡੀਆ ਦੀ ਬਰਾਂਚ ਅੰਦਰ ਆਉਣ ਵਾਲੇ ਖਾਤਾ ਧਾਰਕਾਂ ਦੇ ਬਾਹਰ ਖੜ੍ਹੇ ਮੋਟਰ ਸਾਈਕਲ, ਕਾਰਾਂ ਬੱਸਾਂ ਦੀ ਆਵਾਜਾਈ ਲਈ ਵੱਡੀ ਮੁਸੀਬਤ ਬਣੇ ਹੋਏ ਹਨ ਜਿਸ ਕਾਰਨ ਬੱਸ ਸਟੈਂਡ ਵਿਚਲੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੀ ਆੜ 'ਚ ਠੱਗੀ ਮਾਰਨ ਵਾਲੇ 6 ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 15 ਮਈ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਵਿਦੇਸ ਭੇਜਣ ਦੀ ਆੜ 'ਚ ਠੱਗੀ ਮਾਰਨ ਦੇ ਸਬੰਧ ਵਿਚ 6 ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਰਾਜਵੀਰ ਸਿੰਘ ਪੱੁਤਰ ਮਹਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਰਾਜਗੜ੍ਹ ਵਿਖੇ ਕਰਵਾਏ ਸਮਾਗਮ ਦੌਰਾਨ 200 ਕੇਸਧਾਰੀ ਤੇ 40 ਅੰਮਿ੍ਤਧਾਰੀ ਬੱਚਿਆਂ ਨੂੰ ਕੀਤਾ ਸਨਮਾਨਿਤ

ਧਨੌਲਾ, 15 ਮਈ (ਚੰਗਾਲ)-ਸਿੱਖੀ ਦੇ ਪਾਸਾਰ ਲਈ ਦੀਵਾਨ ਟੋਡਰ ਮੱਲ ਚੈਰੀਟੇਬਲ ਸੋਸਾਇਟੀ (ਰਜਿ:) ਵਲੋਂ ਪਿੰਡ ਰਾਜਗੜ੍ਹ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਇਕ ਸਮਾਗਮ ਦੌਰਾਨ ਕੇਸਧਾਰੀ ਲੜਕਿਆਂ (5 ਤੋਂ 17 ਸਾਲ) ਨੂੰ ਵਿਖੇ ਸਨਮਾਨਿਤ ਕੀਤਾ ਗਿਆ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਾਂ ਨੇ ਰੋਸ ਮਾਰਚ ਕਰ ਕੇ ਕੈਪਟਨ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਬਰਨਾਲਾ, 15 ਮਈ (ਧਰਮਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਬਰਨਾਲਾ ਦੇ ਸੂਬਾਈ ਸਕੱਤਰ ਕੁਲਵੰਤ ਰਾਏ ਪੰਡੋਰੀ ਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੁੱਕੂ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਸ਼ਹਿਰ ਅੰਦਰ ਰੋਸ ...

ਪੂਰੀ ਖ਼ਬਰ »

ਨਾਮਾਲੂਮ ਵਿਅਕਤੀਆਂ ਵਲੋਂ ਆਲਟੋ ਕਾਰ ਚੋਰੀ, ਮਾਮਲਾ ਦਰਜ

ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਸ਼ਹਿਰ ਵਿਚੋਂ ਬੀਤੇ ਦਿਨੀਂ ਨਾ ਮਾਲੂਮ ਵਿਅਕਤੀਆਂ ਵਲੋਂ ਇਕ ਆਲਟੋ ਕਾਰ ਚੋਰੀ ਕੀਤੇ ਜਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਹੌਲਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਕਾਰ ਮਾਲਕ ਜੀਵਨ ਕੁਮਾਰ ਵਾਸੀ ਤਪਾ ਨੇ ਪੁਲਿਸ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਾ ਪੁਲਿਸ ਅੜਿੱਕੇ, ਮਾਮਲਾ ਦਰਜ

ਬਰਨਾਲਾ, 15 ਮਈ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਵਲੋਂ ਇਕ ਵਿਅਕਤੀ ਨੂੰ ਦੜਾ ਸੱਟਾ ਲਗਾਉਂਦੇ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਹੌਲਦਾਰ ਨੈਬ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ, ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਛਾਪੇਮਾਰੀ, ਕਈ ਘੰਟੇ ਬੰਦ ਰਹੀਆਂ ਸ਼ਹਿਣੇ ਦੀਆਂ ਦੁਕਾਨਾਂ

ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਸਿਹਤ ਵਿਭਾਗ ਦੀ ਟੀਮ ਵਲੋਂ ਸ਼ਹਿਣਾ ਵਿਖੇ ਛਾਪੇਮਾਰੀ ਕੀਤੀ ਗਈ | ਜਿਸ ਦੀ ਖ਼ਬਰ ਮਿਲਦਿਆਂ ਹੀ ਸ਼ਹਿਣੇ ਦਾ ਸਮੱੁਚਾ ਬਾਜ਼ਾਰ ਇਕ ਦਮ ਬੰਦ ਹੋ ਗਿਆ ਅਤੇ ਟੀਮ ਵਾਪਸ ਮੁੜ ਜਾਣ ਦੇ ਕਈ ਘੰਟੇ ਬਾਅਦ ਤੱਕ ਵੀ ਨਹੀਂ ਖੁੱਲਿ੍ਹਆ | ਪ੍ਰਾਪਤ ...

ਪੂਰੀ ਖ਼ਬਰ »

ਪਿੰਡ ਬਡਬਰ ਵਿਖੇ ਪਤਨੀ ਨੂੰ ਸਹੁਰੇ ਘਰੋਂ ਲੈਣ ਆਏ ਪਤੀ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖ਼ੁਦਕੁਸ਼ੀ

ਧਨੌਲਾ, 15 ਮਈ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਅੱਜ ਸਵੇਰੇ ਪਿੰਡ ਬਡਬਰ ਦੇ ਬੱਸ ਸਟੈਂਡ ਨਜ਼ਦੀਕ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਪਿੰਡ ਵੰਡਾਲਾ ਜੌਹਲਾਂ ਜ਼ਿਲ੍ਹਾ ਅੰਮਿ੍ਤਸਰ ਦਾ ਵਿਅਕਤੀ ਸੁਖਦੇਵ ...

ਪੂਰੀ ਖ਼ਬਰ »

ਵਿਦੇਸ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਵਿਚ ਪਰਚਾ ਦਰਜ

ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਵਿਖੇ ਵਿਦੇਸ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਵਿਚ ਦੋ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਗਿਆ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਆਰਾ ਸਿੰਘ ਪੱੁਤਰ ਮੱਲ ਸਿੰਘ ਵਾਸੀ ਭੱਠਾ ਭੋਲੀਆ ਅਤੇ ਇਕ ਹੋਰ ...

ਪੂਰੀ ਖ਼ਬਰ »

ਖ਼ੁਸ਼ਹਾਲੀ ਤੇ ਦੱੁਖ ਦਰਦ ਨਿਵਾਰਨ ਸਬੰਧੀ ਕੱਢੀ ਕਲਸ਼ ਯਾਤਰਾ

ਤਪਾ ਮੰਡੀ, 15 ਮਈ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਭਾਰਤ ਦੇ ਅਖੰਡ ਧਰਮ ਸੰਘ ਵਲੋਂ ਸਥਾਨਕ ਟਰੱਕ ਯੂਨੀਅਨ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੰਤ ਮਹਾਪੁਰਸ਼ਾਂ ਦੀ ਪੇ੍ਰਰਨਾ ਸਦਕਾ ਅਤੇ ਡਾ: ਗੁਨੇਸ਼ਵਰ ਚੈਤਨਏ ਮਹਾਰਾਜ ਦੀ ਅਗਵਾਈ 'ਚ ਹੋ ਰਹੇ ਖ਼ੁਸ਼ਹਾਲੀ ਅਤੇ ...

ਪੂਰੀ ਖ਼ਬਰ »

ਕਾਂਗਰਸ ਨੇ ਪੰਜਾਬ 'ਚ ਸਰਕਾਰ ਬਣਾਉਣ ਖ਼ਾਤਰ ਹਰ ਵਰਗ ਨੂੰ ਦਿੱਤਾ ਧੋਖਾ-ਪ੍ਰਵੀਨ ਬਾਂਸਲ

ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀਆ ਜਨਤਾ ਪਾਰਟੀ ਵਲੋਂ ਆਪਣੇ ਨਵੇਂ ਅਤੇ ਪੁਰਾਣੇ ਵਰਕਰਾਂ ਨੂੰ ਪਾਰਟੀ ਪ੍ਰਤੀ ਸਮਰਪਣ ਭਾਵਨਾ ਨਾਲ ਕੰਮ ਪ੍ਰਤੀ ਚੇਤਨ ਕਰਨ ਦੇ ਮਕਸਦ ਲਈ 'ਅਜੀਵਨ ਸਹਿਯੋਗ ਨਿਧੀ' ਪ੍ਰੋਗਰਾਮ ਤਹਿਤ ਪਖਵਾੜੇ ਦੀ ਸ਼ੁਰੂਆਤ ਕੀਤੀ ਗਈ ਹੈ ...

ਪੂਰੀ ਖ਼ਬਰ »

ਵਾਈ.ਐਸ. ਹੰਡਿਆਇਆ ਵਿਖੇ 'ਕਰੀਅਰ ਇੰਨ ਸਪੋਰਟਸ' ਵਿਸ਼ੇ 'ਤੇ ਸੈਮੀਨਾਰ

ਬਰਨਾਲਾ, 15 ਮਈ (ਅਸ਼ੋਕ ਭਾਰਤੀ)-ਵਾਈ.ਐਸ. ਹੰਡਿਆਇਆ ਵਿਖੇ 'ਕੈਰੀਅਰ ਇੰਨ ਸਪੋਰਟਸ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ 6ਵੀਂ ਤੋਂ 8ਵੀਂ ਕਲਾਸ ਦੇ ਵਿਦਿਆਰਥੀਆਂ ਭਾਗ ਲਿਆ | ਸੈਮੀਨਾਰ ਦੌਰਾਨ ਵੱਖ-ਵੱਖ ਖੇਡ ਮਾਹਰਾਂ ਵਲੋਂ ਖੇਡਾਂ ਨੂੰ ਕੈਰੀਅਰ ਵਜੋਂ ਅਪਣਾਉਣ ...

ਪੂਰੀ ਖ਼ਬਰ »

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਆਈ. ਸੀ. ਐਸ. ਈ. ਦਸਵੀਂ ਤੇ ਬਾਰ੍ਹਵੀਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਭਦੌੜ, 15 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਆਈ.ਸੀ.ਐਸ.ਈ. ਬੋਰਡ ਦੁਆਰਾ ਐਲਾਨੇ ਗਏ ਨਤੀਜਿਆਂ ਵਿਚ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦਾ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ¢ ਸਕੂਲ ਦੇ ਚੇਅਰਮੈਨ ਦਰਸ਼ਨ ਸਿੰਘ ਗਿੱਲ ਅਤੇ ਪਿ੍ੰਸੀਪਲ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਦੇਸ ਨੂੰ ਹਰ ਪੱਖ ਤੋਂ ਮਜ਼ਬੂਤ ਕਰਨ ਵਾਲੀਆਂ ਹਨ-ਧਨੌਲਾ

ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਭਾਰਤੀ ਜਨਤਾ ਪਾਰਟੀ ਦੇਸ ਦੇ ਕਾਂਗਰਸੀ ਗੜ੍ਹ ਵਾਲੇ ਸੂਬਿਆਂ ਵਿਚ ਵੱਡੀਆਂ ਜਿੱਤਾਂ ਪ੍ਰਾਪਤ ਕਰ ਰਹੀ ਹੈ | ਜਿਸ ਸਦਕਾ ਲੋਕ ਮਨਾਂ ਵਿਚ ਭਾਜਪਾ ਦੀ ਸਾਖ ਡੂੰਘੀ ਹੋ ਚੱੁਕੀ ਹੈ | ਇਹ ਸ਼ਬਦ ਸੁਖਵੰਤ ਸਿੰਘ ਧਨੌਲਾ ਸੂਬਾ ਮੀਤ ਪ੍ਰਧਾਨ ਭਾਰਤੀ ...

ਪੂਰੀ ਖ਼ਬਰ »

19 ਮਈ ਨੂੰ ਹੋਣ ਵਾਲੀ ਨਵੋਦਿਆ ਪ੍ਰੀਖਿਆ ਦਾ ਸੈਂਟਰ ਢਿਲਵਾਂ ਹੀ ਹੋਵੇਗਾ

ਤਪਾ ਮੰਡੀ, 15 ਮਈ (ਵਿਜੇ ਸ਼ਰਮਾ)-ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਦੀ ਰਹਿਨੁਮਾਈ ਵਿਚ ਚੱਲ ਰਹੇ ਜਵਾਹਰ ਨਵੋਦਿਆ ਵਿਦਿਆਲਿਆ ਢਿਲਵਾਂ ਲਈ ਜਿਨ੍ਹਾਂ ਉਮੀਦਵਾਰਾਂ ਨੇ ਜਵਾਹਰ ਨਵੋਦਿਆ ਵਿਦਿਆਲਿਆ ਲੇਟਰਲ ਇੰਟਰੀ ਟੈਸਟ-2018 ਰਾਹੀਂ ਨੌਵੀਂ ਜਮਾਤ ਵਿਚ ਦਾਖ਼ਲੇ ਲੈਣ ਲਈ ...

ਪੂਰੀ ਖ਼ਬਰ »

ਸ਼ਾਇਰ ਤਰਸੇਮ ਦੀਆਂ ਰਚਨਾਵਾਂ ਸੀ.ਬੀ.ਐੱਸ.ਈ. ਬੋਰਡ ਦੇ ਪਾਠਕ੍ਰਮ 'ਚ ਸ਼ਾਮਿਲ

ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ)-ਸ਼ਾਇਰ ਤਰਸੇਮ ਦੀਆਂ ਬਾਲ ਰਚਨਾਵਾਂ ਨੂੰ ਸੀ. ਬੀ. ਐੱਸ. ਈ. ਬੋਰਡ ਨਵੀਂ ਦਿੱਲੀ ਨੇ ਆਪਣੇ ਪੰਜਾਬੀ ਦੇ ਪਾਠਕ੍ਰਮ ਵਿਚ ਸ਼ਾਮਿਲ ਕੀਤਾ ਹੈ | ਤਰਸੇਮ ਦਾ ਬਾਲ ਨਾਟਕ 'ਅੱਜ ਤੋਂ ਕਿਉਂ ਹੁਣੇ ਤੋਂ' ਸੱਤਵੀਂ ਜਮਾਤ, ਕਹਾਣੀ 'ਗੁਲਾਬ ਦਾ ...

ਪੂਰੀ ਖ਼ਬਰ »

ਬੈਂਕ ਵਿਚ ਸੁਰੱਖਿਆ ਦੀ ਘਾਟ ਕਾਰਨ ਕਿਸੇ ਵੀ ਸਮੇਂ ਘਟਨਾ ਵਾਪਰਨ ਦਾ ਲੋਕਾਂ ਦੇ ਦਿਲ ਵਿਚ ਬਣਿਆ ਖ਼ੌਫ਼

ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਤਪਾ ਦੇ ਸਦਰ ਬਾਜ਼ਾਰ ਵਿਚ ਬਣਿਆ ਪੀ.ਐਨ.ਬੀ. ਬੈਂਕ ਅੱਜ ਵੀ ਸੁਰੱਖਿਆ ਗਾਰਡ ਤੋਂ ਵਾਂਝਾ ਹੈ | ਜਿੱਥੇ ਕੋਈ ਵੀ ਸੁਰੱਖਿਆ ਗਾਰਡ ਨਹੀਂ ਹੈ, ਅਕਸਰ ਬੈਂਕਾਂ ਵਿਚ ਦਿਨੋਂ ਦਿਨ ਲੁੱਟਾਂ ਖੋਹਾਂ ਦੀ ਘਟਨਾਵਾਂ ਵੱਧ ਰਹੀਆਂ ਹਨ, ਪਰ ਇੱਥੇ ...

ਪੂਰੀ ਖ਼ਬਰ »

ਪਿੰਡ ਦਰਾਜ-ਦਰਾਕਾ ਵਿਖੇ ਗ੍ਰਾਮ ਸਵਰਾਜ ਅਭਿਆਨ ਤਹਿਤ ਸਕੀਮਾਂ ਦੀ ਦਿੱਤੀ ਜਾਣਕਾਰੀ

ਤਪਾ ਮੰਡੀ, 15 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਭਾਰਤ ਸਰਕਾਰ ਦੁਆਰਾ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਪਿੰਡਾਂ ਵਿਚ ਗ੍ਰਾਮ ਸਵਰਾਜ ਅਭਿਆਨ ਚਲਾਇਆ ਗਿਆ | ਜਿਸ ਤਹਿਤ ਪਿੰਡਾਂ ਦੇ ਲੋਕਾਂ ਨੂੰ ਵੱਖ-ਵੱਖ ਅਦਾਰਿਆਂ ਤੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਤੇ ਅਣਪਛਾਤਿਆਂ ਨੇ ਕਿਸਾਨ ਤੋਂ ਲੁੱਟੇ 3 ਲੱਖ ਰੁਪਏ

ਮਹਿਲ ਕਲਾਂ, 15 ਮਈ (ਅਵਤਾਰ ਸਿੰਘ ਅਣਖੀ)-ਅੱਜ ਬਾਅਦ ਦੁਪਹਿਰ ਮੁੱਖ ਮਾਰਗ 'ਤੇ ਇਕ ਵਿਅਕਤੀ ਕੋਲੋਂ ਤਿੰਨ ਲੱਖ ਰੁਪਏ ਲੁੱਟੇ ਜਾਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਜੋਗਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਛੀਨੀਵਾਲ ਕਲਾਂ ਨੇ ਤਿੰਨ ਵਜੇ ...

ਪੂਰੀ ਖ਼ਬਰ »

ਸਹਿਕਾਰੀ ਸਭਾ ਧੂਰਕੋਟ ਦਾ ਪ੍ਰਧਾਨ ਬਣਾਉਣ ਦਾ ਦਾਅਵਾ

ਰੂੜੇਕੇ ਕਲਾਂ, 15 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਕਾਂਗਰਸ ਪਾਰਟੀ ਧੂਰਕੋਟ ਦੇ ਯੂਥ ਆਗੂ ਬਲਕੌਰ ਸਿੰਘ, ਪਰਮਿੰਦਰ ਸਿੰਘ ਕਾਲਾ ਨੇ ਪਿਛਲੇ ਦਿਨਾਂ ਤੋਂ ਲੈ ਕੇ ਦੋ ਧੜਿਆਂ ਦੀ ਇੱਜ਼ਤ ਦਾ ਸਵਾਲ ਬਣਿਆ ਦੀ ਸਹਿਕਾਰੀ ਸਭਾ ਧੂਰਕੋਟ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਆਪਣੇ ...

ਪੂਰੀ ਖ਼ਬਰ »

ਧੂਰਕੋਟ ਵਾਸੀਆਂ ਨੇ ਨਾਜਾਇਜ਼ ਕਬਜ਼ੇ ਛੁਡਾਉਣ ਦੀ ਕੀਤੀ ਮੰਗ

ਰੂੜੇਕੇ ਕਲਾਂ, 15 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਧੂਰਕੋਟ ਦੀ ਫ਼ਿਰਨੀ 'ਤੇ ਕੀਤੇ ਨਾਜਾਇਜ਼ ਕਬਜ਼ੇ ਛੁਡਾਉਣ ਦੀ ਮੰਗ ਕਰਦਿਆਂ ਭੋਲਾ ਸਿੰਘ, ਮਿੱਠੂ ਸਿੰਘ, ਬੱਬੂ ਸਿੰਘ, ਫੂਲਾ ਸਿੰਘ, ਮੇਲਾ ਸਿੰਘ, ਅਮਰੀਕ ਸਿੰਘ, ਹਰਦਮ ਸਿੰਘ, ਬਿੰਦਰ ਸਿੰਘ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬ੍ਰਾਂਚ ਬਰਨਾਲਾ ਵਲੋਂ ਵੱਡੀ ਗਿਣਤੀ ਵਿਚ ਸਟੂਡੈਂਟ ਵੀਜ਼ੇ, ਓਪਨ ਵਰਕ ਪਰਮਿਟ ਅਤੇ ਵਿਜ਼ਟਰ ਵੀਜ਼ੇ ਲਗਵਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌ ਾਦਾ ਇਕਾਈ ਸੁਖਪੁਰਾ ਦੀ ਚੋਣ ਹੋਈ

ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਇਕਾਈ ਸੁਖਪੁਰਾ ਦੀ ਚੋਣ ਕਰਨ ਲਈ ਜਥੇਬੰਦੀ ਦੀ ਮੀਟਿੰਗ ਕੀਤੀ ਗਈ | ਜਿਸ ਵਿਚ ਬਲਾਕ ਪ੍ਰਧਾਨ ਭੋਲਾ ਸਿੰਘ ਛੰਨਾ, ਬੂਟਾ ਸਿੰਘ ਬਰਾੜ ਸੀਨੀਅਰ ਮੀਤ ਪ੍ਰਧਾਨ, ਗੁਰਚਰਨ ਸਿੰਘ ਜ਼ਿਲ੍ਹਾ ਵਿੱਤ ...

ਪੂਰੀ ਖ਼ਬਰ »

34 ਸਾਲ ਬੀਤਣ 'ਤੇ ਵੀ ਟਾਈਟਲਰ ਨੂੰ ਸਜ਼ਾ ਨਾ ਮਿਲਣੀ ਮੰਦਭਾਗਾ-ਭਾਈ ਲੌ ਾਗੋਵਾਲ

ਹੰਡਿਆਇਆ, 15 ਮਈ (ਗੁਰਜੀਤ ਸਿੰਘ ਖੱੁਡੀ)-ਦਿੱਲੀ ਵਿਖੇ 1984 ਦੇ ਦੰਗਿਆਂ ਦੇ ਮੱੁਖ ਦੋਸ਼ੀ ਜਗਦੀਸ਼ ਟਾਈਟਲਰ ਨੂੰ 34 ਸਾਲ ਬੀਤ ਜਾਣ 'ਤੇ ਵੀ ਸਜਾ ਨਾ ਮਿਲਣੀ ਮੰਦਭਾਗਾ ਹੈ | ਲਾਈਡਿਟੇਕਟਰ ਟੈਸਟ ਮਸ਼ੀਨ ਦੇ 2 ਸਾਲ ਤੋਂ ਖ਼ਰਾਬ ਹੋਣ 'ਤੇ ਹੈਰਾਨੀ ਪ੍ਰਗਟ ਕੀਤੀ | ਇਨ੍ਹਾਂ ...

ਪੂਰੀ ਖ਼ਬਰ »

ਥਾਣਾ ਤਪਾ ਵਿਖੇ 85 ਗੱਟੇ ਕਣਕ ਦੀ ਕਰਵਾਈ ਖੁੱਲ੍ਹੀ ਬੋਲੀ

ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਥਾਣਾ ਤਪਾ ਵਿਖੇ ਡੀ.ਐਸ.ਪੀ. (ਡੀ) ਕੁਲਦੀਪ ਸਿੰਘ ਵਿਰਕ ਬਰਨਾਲਾ, ਡੀ.ਐਸ.ਪੀ. ਤਪਾ ਅੱਛਰੂ ਰਾਮ ਸਰਮਾ ਅਤੇ ਜ਼ਿਲ੍ਹਾ ਕੰਟਰੋਲਰ ਖ਼ੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਬਰਨਾਲਾ ਸ੍ਰੀਮਤੀ ਸਵੀਟੀ ਦੇਵਗਨ ਦੀ ਦੇਖ-ਰੇਖ ਹੇਠ 85 ਗੱਟੇ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਚੀਮਾ-ਜੋਧਪੁਰ ਦੇ ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜੇ ਜਾਣ ਦਾ ਵਿਰੋਧ

ਟੱਲੇਵਾਲ, 15 ਮਈ (ਸੋਨੀ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਦੇ ਗਣਿਤ ਵਿਸੇ ਨਾਲ ਸਬੰਧਤ ਇਕ ਅਧਿਆਪਕ ਦੀ ਬਦਲੀ ਕੀਤੇ ਜਾਣ 'ਤੇ ਦੋਵੇਂ ਪਿੰਡਾਂ ਦੇ ਵਿਦਿਆਰਥੀਆਂ ਅਤੇ ਮਾਪਿਆਂ ਵਿਚ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਿਖ਼ਲਾਫ਼ ਰੋਸ ਦੀ ਲਹਿਰ ਫੈਲ ...

ਪੂਰੀ ਖ਼ਬਰ »

ਛੀਨੀਵਾਲ ਕਲਾਂ ਦਾ ਤਲਵਿੰਦਰ ਸਿੰਘ ਖ਼ਾਲਸਾ ਪੀ.ਪੀ.ਐਸ. ਨਾਭਾ 'ਚੋਂ ਅੱਵਲ

ਮਹਿਲ ਕਲਾਂ, 15 ਮਈ (ਅਵਤਾਰ ਸਿੰਘ ਅਣਖੀ)-ਪਿੰਡ ਛੀਨੀਵਾਲ ਕਲਾਂ ਨਾਲ ਸਬੰਧਤ ਹੋਣਹਾਰ ਵਿਦਿਆਰਥੀ ਤਲਵਿੰਦਰ ਸਿੰਘ ਖ਼ਾਲਸਾ ਪੁੱਤਰ ਸ਼ਿੰਗਾਰਾ ਸਿੰਘ ਤੇ ਕੁਲਵੰਤ ਕੌਰ ਨੇ ਆਈ.ਐਸ.ਸੀ. ਬੋਰਡ ਦੀ 12ਵੀਂ ਪ੍ਰੀਖਿਆ ਵਿਚੋਂ 90 ਪ੍ਰਤੀਸ਼ਤ ਅੰਕ ਹਾਸਿਲ ਕਰ ਕੇ ਮਾਪਿਆਂ ਅਤੇ ...

ਪੂਰੀ ਖ਼ਬਰ »

ਵੱਖ-ਵੱਖ ਕੇਸਾਂ 'ਚ ਦੋ ਭਗੌੜੇ ਪੁਲਿਸ ਅੜਿੱਕੇ

ਬਰਨਾਲਾ, 15 ਮਈ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਦੋ ਭਗੌੜੇ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਦਵਿੰਦਰ ਸਿੰਘ ਲੱਕੀ ਪੱੁਤਰ ਸੁਖਦੇਵ ਸਿੰਘ ਵਾਸੀ ...

ਪੂਰੀ ਖ਼ਬਰ »

ਧੂਰਕੋਟ ਸੁਸਾਇਟੀ ਦੀ ਪ੍ਰਧਾਨਗੀ ਚੋਣ ਵਿਚ ਹੋਈ ਧੱਕੇਸ਼ਾਹੀ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਬਰਨਾਲਾ, 15 ਮਈ (ਧਰਮਪਾਲ ਸਿੰਘ)-ਪਿੰਡ ਧੂਰਕੋਟ ਵਿਖੇ ਸੁਸਾਇਟੀ ਦੇ ਪ੍ਰਧਾਨ ਦੀ ਚੋਣ ਸੁਸਾਇਟੀ ਦੇ ਮੈਂਬਰਾਂ ਦੀ ਸਹਿਮਤੀ ਤੋਂ ਬਿਨਾਂ ਕਰਨ 'ਤੇ ਰੋਸ ਜ਼ਾਹਰ ਕਰਦਿਆਂ ਬਰਨਾਲਾ ਦੇ ਸਹਿਕਾਰੀ ਸਭਾਵਾਂ ਦਫ਼ਤਰ ਫਰਵਾਹੀ ਬਾਜ਼ਾਰ ਵਿਖੇ ਨਾਅਰੇਬਾਜ਼ੀ ਕੀਤੀ ¢ ਇਸ ਸਬੰਧੀ ...

ਪੂਰੀ ਖ਼ਬਰ »

ਜ਼ਮੀਨ ਪੱਕੇ ਤੌਰ 'ਤੇ ਅਲਾਟ ਕਰਨ ਦੀ ਉਠਾਈ ਮੰਗ

ਸੰਗਰੂਰ, 15 ਮਈ (ਅਮਨ, ਦਮਨ) - ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਸੰਗਰੂਰ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਡਾਕਟਰ ਮੱਖਣ ਸਿੰਘ ਸੂਬਾ ਜਨਰਲ ਸੈਕਟਰੀ ਬਸਪਾ ਅਤੇ ਸ: ਚਮਕੌਰ ਸਿੰਘ ਵੀਰ ਜੋਨ ਇੰਚਾਰਜ ਲੁਧਿਆਣਾ ਵਿਸ਼ੇਸ਼ ...

ਪੂਰੀ ਖ਼ਬਰ »

ਰਜ਼ੀਆ ਸੁਲਤਾਨਾ ਨੇ ਰੋਜ਼ਿਆਂ ਦੌਰਾਨ ਮਲੇਰਕੋਟਲਾ ਇਲਾਕੇ 'ਚ 24 ਘੰਟੇ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਮਲੇਰਕੋਟਲਾ, 15 ਮਈ (ਪਾਰਸ ਜੈਨ)- 17 ਮਈ ਤੋਂ ਸ਼ੁਰੂ ਹੋ ਰਹੇ ਰਮਜ਼ਾਨ-ਉਲ-ਮੁਬਾਰਕ (ਰੋਜ਼ਿਆਂ) ਦੇ ਪਵਿੱਤਰ ਮਹੀਨੇ ਵਿਚ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੀਆਂ ਕੋਸ਼ਿਸ਼ਾਂ ਸਦਕਾ ਸਬ ਡਵੀਜ਼ਨ ਮਲੇਰਕੋਟਲਾ ਸ਼ਹਿਰ ਸਮੇਤ ਬਹੁ ਗਿਣਤੀ ਮੁਸਲਿਮ ਆਬਾਦੀ ਵਾਲੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX