ਤਾਜਾ ਖ਼ਬਰਾਂ


ਆਈ.ਪੀ.ਐਲ 2018 ਫਾਈਨਲ : 4 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 16/1
. . .  0 minutes ago
ਆਈ.ਪੀ.ਐਲ 2018 ਫਾਈਨਲ : ਚੇਨਈ ਸੁਪਰ ਕਿੰਗਜ਼ ਨੂੰ ਪਹਿਲਾ ਝਟਕਾ, ਡੂਪਲੈਸਿਸ 10 ਦੌੜਾਂ ਬਣਾ ਕੇ ਆਊਟ
. . .  1 minute ago
ਆਈ.ਪੀ.ਐਲ 2018 ਫਾਈਨਲ : 3 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 10/0
. . .  7 minutes ago
ਆਈ.ਪੀ.ਐਲ 2018 ਫਾਈਨਲ : 2 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 5/0
. . .  11 minutes ago
ਆਈ.ਪੀ.ਐਲ 2018 ਫਾਈਨਲ : ਪਹਿਲੇ ਓਵਰ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 0/0
. . .  16 minutes ago
ਆਈ.ਪੀ.ਐਲ 2018 ਫਾਈਨਲ : ਹੈਦਰਾਬਾਦ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 179 ਦੌੜਾਂ ਦਾ ਟੀਚਾ
. . .  36 minutes ago
ਆਈ.ਪੀ.ਐਲ 2018 ਫਾਈਨਲ : 19 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 168/5
. . .  42 minutes ago
ਆਈ.ਪੀ.ਐਲ 2018 ਫਾਈਨਲ : 18 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 160/5
. . .  47 minutes ago
ਆਈ.ਪੀ.ਐਲ 2018 ਫਾਈਨਲ : 17 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 144/5
. . .  52 minutes ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ 5ਵਾਂ ਝਟਕਾ, ਦੀਪਕ ਹੁੱਡਾ 3 ਦੌੜਾਂ ਬਣਾ ਕੇ ਆਊਟ
. . .  53 minutes ago
ਆਈ.ਪੀ.ਐਲ 2018 ਫਾਈਨਲ : 16 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 135/4
. . .  57 minutes ago
ਡੀ.ਸੀ ਵੱਲੋਂ ਚੋਣ ਡਿਊਟੀ ਸਬੰਧੀ ਲਾਪਰਵਾਹੀ ਵਰਤਣ ਵਾਲੇ 18 ਅਧਿਕਾਰੀਆਂ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ
. . .  59 minutes ago
ਜਲੰਧਰ, 27 ਮਈ - ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਸ਼ਾਹਕੋਟ ਜ਼ਿਮਨੀ ਚੋਣ ਨੂੰ ਲੈ ਕੇ ਲਾਪਰਵਾਹੀ ਵਰਤਣ ਵਾਲੇ 18 ਅਧਿਕਾਰੀਆਂ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਚੌਥਾ ਝਟਕਾ, ਸ਼ਾਕਿਬ ਅਲ ਹਸਨ 23 ਦੌੜਾਂ ਬਣਾ ਕੇ ਆਊਟ
. . .  1 minute ago
ਆਈ.ਪੀ.ਐਲ 2018 ਫਾਈਨਲ : 15 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 126/3
. . .  about 1 hour ago
ਆਈ.ਪੀ.ਐਲ 2018 ਫਾਈਨਲ : 14 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 117/3
. . .  about 1 hour ago
ਆਈ.ਪੀ.ਐਲ 2018 ਫਾਈਨਲ : 13 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 108/3
. . .  about 1 hour ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਤੀਸਰਾ ਝਟਕਾ, ਕਪਤਾਨ ਵਿਲੀਅਮਸਨ 47 ਦੌੜਾਂ ਬਣਾ ਕੇ ਆਊਟ
. . .  about 1 hour ago
ਆਈ.ਪੀ.ਐਲ 2018 ਫਾਈਨਲ : 12 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 101/2
. . .  about 1 hour ago
ਆਈ.ਪੀ.ਐਲ 2018 ਫਾਈਨਲ : 11 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 90/2
. . .  about 1 hour ago
ਆਈ.ਪੀ.ਐਲ 2018 ਫਾਈਨਲ : 10 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 73/2
. . .  about 1 hour ago
ਆਈ.ਪੀ.ਐਲ 2018 ਫਾਈਨਲ : 9 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 70/2
. . .  about 1 hour ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਦੂਸਰਾ ਝਟਕਾ, ਸ਼ਿਖਰ ਧਵਨ 26 ਦੌੜਾਂ ਬਣਾ ਕੇ ਆਊਟ
. . .  about 1 hour ago
ਆਈ.ਪੀ.ਐਲ 2018 ਫਾਈਨਲ : 8 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 62/1
. . .  about 1 hour ago
ਆਈ.ਪੀ.ਐਲ 2018 ਫਾਈਨਲ : 7 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 51/1
. . .  about 1 hour ago
ਆਈ.ਪੀ.ਐਲ 2018 ਫਾਈਨਲ : 6 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 42/1
. . .  about 1 hour ago
ਆਈ.ਪੀ.ਐਲ 2018 ਫਾਈਨਲ : 5 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 30/1
. . .  about 1 hour ago
ਆਈ.ਪੀ.ਐਲ 2018 ਫਾਈਨਲ : 4 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 17/1
. . .  about 2 hours ago
ਆਈ.ਪੀ.ਐਲ 2018 ਫਾਈਨਲ : 3 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 17/1
. . .  about 2 hours ago
ਆਈ.ਪੀ.ਐਲ 2018 ਫਾਈਨਲ : 2 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 14/1
. . .  about 2 hours ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਪਹਿਲਾ ਝਟਕਾ, ਗੌਸਵਾਮੀ 4 ਦੌੜਾਂ ਬਣਾ ਕੇ ਆਊਟ
. . .  about 2 hours ago
ਆਈ.ਪੀ.ਐਲ 2018 ਫਾਈਨਲ : ਇੱਕ ਓਵਰ ਬਾਅਦ ਸਨਰਾਈਜ਼ਰਸ ਹੈਦਰਾਬਾਦ 6/0
. . .  about 2 hours ago
ਆਈ.ਪੀ.ਐਲ 2018 ਫਾਈਨਲ : ਚੇਨਈ ਵੱਲੋਂ ਟਾਸ ਜਿੱਤ ਕੇ ਹੈਦਰਾਬਾਦ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 2 hours ago
ਗੋਰੇਗਾਂਵ ਪੱਛਮ 'ਚ ਐਸ.ਵੀ. ਰੋਡ 'ਤੇ ਤਕਨੀਕ ਪਲਸ ਵਨ ਦੀ ਇਮਾਰਤ 'ਚ ਲੱਗੀ ਅੱਗ
. . .  about 2 hours ago
ਤਾਮਿਲਨਾਡੂ ਦੇ ਮੰਤਰੀ ਨੇ ਤੂਤੀਕੋਰਨ ਹਿੰਸਾ 'ਚ ਜ਼ਖਮੀ ਲੋਕ ਨਾਲ ਕੀਤੀ ਮੁਲਾਕਾਤ
. . .  about 3 hours ago
ਤੇਲ ਦੀਆਂ ਕੀਮਤਾਂ ਨੂੰ ਘਟਾਉਣ ਲਈ ਕੇਂਦਰ ਸੂਬਾ ਸਰਕਾਰਾਂ ਨਾਲ ਮਿਲ ਕੇ ਲੱਭ ਰਹੀ ਹੈ ਹੱਲ - ਫੜਨਵੀਸ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਜੇਠ ਸੰਮਤ 550
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੀਮੈਂਟ ਐਟਲੀ
  •     Confirm Target Language  

ਫ਼ਤਹਿਗੜ੍ਹ ਸਾਹਿਬ

ਨਗਰ ਕੌਾਸਲ ਫ਼ਤਹਿਗੜ੍ਹ ਸਾਹਿਬ ਦਾ 25 ਕਰੋੜ ਦਾ ਬਜਟ ਸਰਬਸੰਮਤੀ ਨਾਲ ਪਾਸ

ਫ਼ਤਹਿਗੜ੍ਹ ਸਾਹਿਬ, 16 ਮਈ (ਭੂਸ਼ਨ ਸੂਦ)-ਨਗਰ ਕੌਾਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੀ ਅੱਜ ਇੱਥੇ ਹੋਈ ਬਜਟ ਮੀਟਿੰਗ ਵਿਚ ਹਾਊਸ ਵਲੋਂ ਸਰਬਸੰਮਤੀ ਨਾਲ 25 ਕਰੋੜ ਦਾ ਬਜਟ ਪਾਸ ਕੀਤਾ ਗਿਆ, ਜਦਕਿ ਵਿਕਾਸ ਕੰਮਾਂ ਲਈ ਰੱਖੀ ਦੂਸਰੀ ਮੀਟਿੰਗ ਮੁੜ 6ਵੀਂ ਵਾਰ ਮੁਲਤਵੀ ਹੋ ਗਈ | ਮੀਟਿੰਗ ਵਿਚ ਵਿਧਾਇਕ ਅਤੇ ਕੌਾਸਲ ਦੇ 20 ਮੈਂਬਰਾਂ ਵਿਚੋਂ 19 ਮੈਂਬਰ ਸ਼ਾਮਿਲ ਹੋਏ | ਮੀਟਿੰਗ ਦੌਰਾਨ ਮੀਡੀਆ ਕਰਮੀਆਂ ਨੂੰ ਮੀਟਿੰਗ ਤੋਂ ਬਾਹਰ ਰੱਖਿਆ ਗਿਆ | ਪ੍ਰਾਪਤ ਸੂਚਨਾ ਅਨੁਸਾਰ ਮੀਟਿੰਗ ਵਿਚ ਮਾਹੌਲ ਉਸ ਸਮੇਂ ਗਰਮਾ ਗਿਆ ਜਦੋਂ ਕਾਂਗਰਸ ਪੱਖੀ ਕੌਾਸਲਰਾਂ ਨੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਕੌਾਸਲ ਪ੍ਰਧਾਨ ਨੂੰ ਆਪਣਾ ਪ੍ਰਧਾਨਗੀ ਅਹੁਦਾ ਛੱਡਣ ਲਈ ਕਿਹਾ ਅਤੇ ਕਿਹਾ ਕਿ ਉਸ ਨਾਲ ਹੁਣ ਬਹੁਸੰਮਤੀ ਨਹੀਂ ਇਸ ਲਈ ਉਸ ਨੰੂ ਆਪਣੇ ਪ੍ਰਧਾਨਗੀ ਪਦ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ | ਇਸ ਸਬੰਧੀ ਕੌਾਸਲਰ ਗੁਲਸ਼ਨ ਰਾਏ ਬੌਬੀ ਨੇ ਕਿਹਾ ਕਿ ਉਨ੍ਹਾਂ ਵਲੋਂ ਕਾਰਵਾਈ ਰਜਿਸਟਰ ਵਿਚ ਇਹ ਦਰਜ ਕੀਤਾ ਗਿਆ ਕਿ ਕੌਾਸਲ ਪ੍ਰਧਾਨ ਪਾਸ ਬਹੁਸੰਮਤੀ ਨਹੀਂ ਇਸ ਲਈ ਉਸ ਨੰੂ ਮੀਟਿੰਗ ਰੱਖਣ ਦਾ ਕੋਈ ਹੱਕ ਨਹੀਂ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ | ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਾਸਲ ਪ੍ਰਧਾਨ ਸ਼ੇਰ ਸਿੰਘ ਨੇ ਕਿਹਾ ਕਿ 'ਏਜੰਡੇ' ਤੋਂ ਬਗੈਰ ਕੋਈ ਵੀ ਕਾਰਵਾਈ ਦਰਜ ਨਹੀਂ ਹੋ ਸਕਦੀ ਅਤੇ ਵਿਧਾਇਕ ਕੁਲਜੀਤ ਸਿੰਘ ਅਤੇ ਉਸ ਦੇ ਸਮਰਥਕਾਂ ਵਲੋਂ ਜੋ ਕਾਰਵਾਈ ਕੀਤੀ ਗਈ ਹੈ ਉਹ ਗ਼ੈਰਕਾਨੰੂਨੀ ਹੈ ਜਿਸ ਕਾਰਨ ਉਨ੍ਹਾਂ ਮੀਟਿੰਗ ਮੁਲਤਵੀ ਕਰ ਦਿੱਤੀ | ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਵਲੋਂ ਪ੍ਰਸ਼ਾਸਨ ਰਾਹੀਂ ਉਸ ਨੰੂ ਕਥਿਤ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਕੌਾਸਲ ਦੇ ਪ੍ਰਧਾਨਗੀ ਪਦ ਤੋਂ ਅਸਤੀਫ਼ਾ ਦੇਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਜਦਕਿ ਉਹ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਸਮਰਪਿਤ ਹਨ ਅਤੇ ਵਿਕਾਸ ਕਾਰਜਾਂ ਨੂੰ ਮੁੱਖ ਰਖਕੇ ਹੀ ਦੂਸਰੀ ਮੀਟਿੰਗ ਰੱਖੀ ਗਈ ਸੀ ਪਰ ਦੁੱਖ ਦੀ ਗੱਲ ਹੈ ਕਿ ਇਹ ਮੀਟਿੰਗ ਪ੍ਰਸ਼ਾਸਨ ਦੀ ਆੜ ਲੈ ਕੇ ਨਹੀਂ ਹੋਣ ਦਿੱਤੀ ਜਾ ਰਹੀ | ਇਸ ਸਬੰਧੀ ਕਾਰਜਸਾਧਕ ਅਫ਼ਸਰ ਅਸ਼ੋਕ ਪਥਰੀਆਂ ਨੇ ਦੱਸਿਆ ਕਿ ਮੀਟਿੰਗ ਵਿਚ ਕੋਈ ਵੀ 'ਏਜੰਡੇ' ਤੋਂ ਬਾਹਰ ਮੱਦ ਪਾਸ ਨਹੀਂ ਕੀਤਾ ਪ੍ਰੰਤੂ ਵਿਧਾਇਕ ਅਤੇ ਕੌਾਸਲਰਾਂ ਵਲੋਂ ਪ੍ਰਧਾਨ ਿਖ਼ਲਾਫ਼ ਬਹੁਮਤ ਨਾ ਹੋਣ ਬਾਰੇ ਜ਼ਰੂਰ ਲਿਖਵਾਇਆ ਗਿਆ ਹੈ ਜਿਸ ਦਾ ਮੈਂਬਰਾਂ ਨੂੰ ਹੱਕ ਹੈ | ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਅੱਜ ਮੀਟਿੰਗ ਵਿਚ 12 ਮੈਂਬਰਾਂ ਵਲੋਂ ਪ੍ਰਧਾਨ ਵਿਚ ਬੇਭਰੋਸਗੀ ਜਤਾਈ ਗਈ ਸੀ ਅਤੇ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਅਪੀਲ ਕੀਤੀ ਸੀ ਪਰ ਕੌਾਸਲ ਪ੍ਰਧਾਨ ਨੇ ਇਸ ਨੂੰ ਨਾ ਮੰਨਦਿਆਂ ਆਪਣੇ ਅਧਿਕਾਰਾਂ ਦਾ ਇਸਤੇਮਾਲ ਕਰਦੇ ਹੋਏ ਮੀਟਿੰਗ ਨੂੰ ਮੁੜ ਮੁਲਤਵੀ ਕਰ ਦਿੱਤਾ | ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਹਾਊਸ ਵਿਚ ਜਲਦ ਹੀ ਪ੍ਰਧਾਨ ਿਖ਼ਲਾਫ਼ ਬੇਭਰੋਸਗੀ ਮਤਾ ਲਿਆਂਦਾ ਜਾਵੇਗਾ ਤਾਂ ਜੋ ਹਾਊਸ ਆਪਣੀ ਮਰਜ਼ੀ ਨਾਲ ਨਵਾਂ ਪ੍ਰਧਾਨ ਚੁਣ ਸਕੇ | ਕੌਾਸਲ ਪ੍ਰਧਾਨ ਨੇ ਦੱਸਿਆ ਕਿ ਬਜਟ ਵਿਚ ਕੌਾਸਲ ਨੂੰ 25 ਕਰੋੜ ਰੁਪਏ ਆਮਦਨ ਹੋਣ ਦੀ ਉਮੀਦ ਹੈ ਜਦਕਿ ਪਿਛਲੇ ਸਾਲ ਦਾ ਬਕਾਇਆ 6 ਕਰੋੜ 29 ਲੱਖ 40 ਹਜ਼ਾਰ ਦਾ ਬਕਾਇਆ ਹੈ ਜੋ ਕਿ ਕੁੱਲ 31 ਕਰੋੜ 29 ਲੱਖ 40 ਹਜ਼ਾਰ ਬਣਦਾ ਹੈ | ਉਨ੍ਹਾਂ ਦੱਸਿਆ ਕਿ ਕੁੱਲ ਖਰਚਾ 26 ਕਰੋੜ 25 ਲੱਖ 50 ਹਜ਼ਾਰ ਹੋਣ ਦਾ ਅਨੁਮਾਨ ਹੈ ਜਿਸ ਵਿਚ ਵਿਕਾਸ ਕੰਮਾਂ 'ਤੇ 62 ਫ਼ੀਸਦੀ ਭਾਵ 15 ਕਰੋੜ 47 ਲੱਖ ਰੁਪਏ, ਸਟਾਫ਼ ਅਤੇ ਹੋਰ ਖ਼ਰਚੇ 9 ਕਰੋੜ 50 ਲੱਖ ਰੁਪਏ ਅਤੇ ਅਚਨਚੇਤ ਖਰਚਾ 1 ਕਰੋੜ 28 ਲੱਖ 50 ਹਜ਼ਾਰ ਰੁਪਏ ਰੱਖਿਆ ਗਿਆ ਹੈ | ਸਾਲ ਦੇ ਅੰਤ ਵਿਚ ਕੌਾਸਲ ਕੋਲ ਸਾਰੇ ਖ਼ਰਚ ਉਪਰੰਤ 5 ਕਰੋੜ 3 ਲੱਖ 90 ਹਜ਼ਾਰ ਰੁਪਏ ਬਚਣ ਦੀ ਉਮੀਦ ਹੈ |

ਪੁਲਿਸ ਮੁਲਾਜ਼ਮ ਬਣ ਕੇ ਫਿਰੌਤੀ ਮੰਗਣ ਵਾਲਿਆਂ ਨੂੰ ਲੋਕਾਂ ਨੇ ਕੀਤਾ ਪੁਲਿਸ ਹਵਾਲੇ

ਫ਼ਤਹਿਗੜ੍ਹ ਸਾਹਿਬ, 16 ਮਈ (ਭੂਸ਼ਨ ਸੂਦ)-ਇਕ ਲੜਕੀ ਦੀ ਆੜ ਲੈ ਕੇ ਦੋ ਨੌਜਵਾਨਾਂ ਵਲੋਂ ਆਪਣੇ ਆਪ ਨੂੰ ਪੁਲਿਸ ਕਰਮਚਾਰੀ ਦੱਸ ਕੇ ਲੋਕਾਂ ਦੀ ਕਥਿਤ ਲੁਟਾਈ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਨਗਰ ਕੌਾਸਲ ਦੇ ਪ੍ਰਧਾਨ ਸ਼ੇਰ ਸਿੰਘ, ਕੌਾਸਲਰ ਅਜੈਬ ਸਿੰਘ, ਸੀਨੀਅਰ ਮੀਤ ...

ਪੂਰੀ ਖ਼ਬਰ »

ਫ਼ੋਟੋ ਵੋਟਰ ਸੂਚੀਆਂ ਦੀ ਪੜਤਾਲ 20 ਜੂਨ ਤੱਕ ਕੀਤੀ ਜਾਵੇਗੀ

ਫ਼ਤਹਿਗੜ੍ਹ ਸਾਹਿਬ, 16 ਮਈ (ਭੂਸ਼ਨ ਸੂਦ)-ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਗਾਮੀ 2019 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੰੂ ਮੁੱਖ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬੀ.ਐਲ.ਓ. ...

ਪੂਰੀ ਖ਼ਬਰ »

ਰੇਲਵੇ ਪੁਲਿਸ ਸਰਹਿੰਦ ਵਲੋਂ 360 ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਫ਼ਤਹਿਗੜ੍ਹ ਸਾਹਿਬ, 16 ਮਈ (ਭੂਸ਼ਨ ਸੂਦ)-ਰੇਲਵੇ ਪੁਲਿਸ ਸਰਹਿੰਦ ਨੇ ਕੱਲ੍ਹ ਦੇਰ ਸ਼ਾਮ 360 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਰਹਿੰਦ ਰੇਲਵੇ ਇੰਚਾਰਜ ਸੁਖਵਿੰਦਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਏ.ਡੀ.ਜੀ.ਪੀ. ਰੋਹਿਤ ਚੌਧਰੀ ...

ਪੂਰੀ ਖ਼ਬਰ »

10 ਗਰਾਮ ਹੈਰੋਇਨ ਸਮੇਤ ਇਕ ਵਕੀਲ ਕਾਬੂ

ਫ਼ਤਹਿਗੜ੍ਹ ਸਾਹਿਬ, 16 ਮਈ (ਭੂਸ਼ਨ ਸੂਦ)-ਸੀ.ਆਈ.ਏ. ਸਰਹਿੰਦ ਦੇ ਇੰਚਾਰਜ ਦਲਵੀਰ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਗੁਰਮੀਤ ਕੁਮਾਰ ਨੇ ਸ਼ਮਸ਼ੇਰ ਨਗਰ ਖੇਤਰ ਵਿਚ ਇਕ ਵਕੀਲ ਨੂੰ 10 ਗਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਅੱਜ ਇੱਥੇ ਪੱਤਰਕਾਰਾਂ ...

ਪੂਰੀ ਖ਼ਬਰ »

ਪਾਵਰਕਾਮ ਦੀ ਅਣਗਹਿਲੀ ਕਾਰਨ ਦਰਜਨਾਂ ਖਪਤਕਾਰਾਂ ਦੇ ਬਿਜਲੀ ਉਪਕਰਨ ਸੜੇ

ਜਟਾਣਾ ਉਚਾ, 16 ਮਈ (ਮਨਮੋਹਣ ਸਿੰਘ ਕਲੇਰ)-ਪੰਜਾਬ ਪਾਵਰਕਾਮ ਦੀ ਕਥਿਤ ਅਣਗਹਿਲੀ ਕਾਰਨ ਬੀਤੀ ਰਾਤ ਅਚਾਨਕ ਵਧੀ ਵੋਲਟੇਜ ਕਾਰਨ ਸਥਾਨਕ ਪਿੰਡ ਦੇ ਇਕ ਦਰਜਨ ਕਰੀਬ ਲੋਕਾਂ ਦੇ ਵੱਖ-ਵੱਖ ਬਿਜਲੀ ਉਪਕਰਨ ਸੜ ਕੇ ਸੁਆਹ ਹੋ ਗਏ | ਪੀੜਤ ਖਪਤਕਾਰਾਂ ਨੇ ਦੱਸਿਆ ਕਿ ਉਨ੍ਹਾਂ ਦੇ ...

ਪੂਰੀ ਖ਼ਬਰ »

ਮੰਡੀਆਂ 'ਚ ਆਈ 2 ਲੱਖ 86 ਹਜ਼ਾਰ 788 ਮੀਟਰਕ ਟਨ ਕਣਕ ਦੀ ਹੋਈ 100 ਫ਼ੀਸਦੀ ਚੁਕਾਈ-ਬਰਾੜ

ਫ਼ਤਹਿਗੜ੍ਹ ਸਾਹਿਬ, 16 ਮਈ (ਭੂਸ਼ਨ ਸੂਦ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਆਈ 2 ਲੱਖ 86 ਹਜ਼ਾਰ 788 ਮੀਟਰਕ ਟਨ ਕਣਕ ਦੀ 100 ਫ਼ੀਸਦੀ ਖ਼ਰੀਦ ਅਤੇ 100 ਫ਼ੀਸਦੀ ਚੁਕਾਈ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਦੱਸਿਆ ਕਿ 16 ਮਈ ਤੱਕ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ ਵਿਚ ਵਿਸ਼ਵ ਸੂਚਨਾ ਸੁਸਾਇਟੀ ਦਿਵਸ ਸਬੰਧੀ ਸੈਮੀਨਾਰ

ਫ਼ਤਹਿਗੜ੍ਹ ਸਾਹਿਬ, 16 ਮਈ (ਭੂਸ਼ਨ ਸੂਦ)-ਰਿਮਟ ਯੂਨੀਵਰਸਿਟੀ ਵਿਚ ਵਿਸ਼ਵ ਸੂਚਨਾ ਸੁਸਾਇਟੀ ਦਿਵਸ ਦੇ ਸਬੰਧ ਵਿਚ ਇਕ ਸੈਮੀਨਾਰ ਦੇ ਮੌਕੇ ਆਪਣਾ ਸੁਨੇਹਾ ਦਿੰਦੇ ਹੋਏ ਯੂਨੀਵਰਸਿਟੀ ਦੇ ਕੁਲਪਤੀ ਡਾ. ਹੁਕਮ ਚੰਦ ਬਾਂਸਲ ਨੇ ਕਿਹਾ ਕਿ ਭਾਰਤ ਵਿਚ ਵੱਡੀ ਗਿਣਤੀ ਵਿਚ ਲੋਕ ...

ਪੂਰੀ ਖ਼ਬਰ »

ਮਨਪ੍ਰੀਤ ਕੌਰ ਚੇਅਰਪਰਸਨ ਤੇ ਪਿ੍ਆ ਸਕੱਤਰ ਨਿਯੁਕਤ

ਫ਼ਤਹਿਗੜ੍ਹ ਸਾਹਿਬ, 16 ਮਈ (ਅਰੁਣ ਆਹੂਜਾ)-ਮਨੁੱਖੀ ਅਧਿਕਾਰ ਮੰਚ ਪੰਜਾਬ, ਭਾਰਤ ਦੀ ਇਕ ਮੀਟਿੰਗ ਕੌਮੀ ਪ੍ਰਧਾਨ ਡਾ. ਜਸਵੰਤ ਸਿੰਘ ਖੇੜਾ ਦੀ ਪ੍ਰਧਾਨਗੀ ਵਿਚ ਸਰਹਿੰਦ ਵਿਖੇ ਹੋਈ | ਜਿਸ ਦੌਰਾਨ ਸ਼ਮਸ਼ੇਰ ਸਿੰਘ ਛਿੱਬਰ ਨੂੰ ਸਲਾਹਕਾਰ ਕਮੇਟੀ ਪੰਜਾਬ ਦਾ ਸਕੱਤਰ, ...

ਪੂਰੀ ਖ਼ਬਰ »

ਕੰਪਿਊਟਰ ਫੈਕਲਟੀ ਐਸੋਸੀਏਸ਼ਨ ਦੇ ਆਗੂਆਂ ਵਲੋਂ ਰਾਜਪਾਲ ਨਾਲ ਮੀਟਿੰਗ

ਫ਼ਤਹਿਗੜ੍ਹ ਸਾਹਿਬ, 16 ਮਈ (ਰਾਜਿੰਦਰ ਸਿੰਘ)-ਕੰਪਿਊਟਰ ਫੈਕਲਟੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪ੍ਰਦੀਪ ਮਲੂਕਾ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਬੈਂਸ ਦੀ ਅਗਵਾਈ ਵਿਚ ਵਫ਼ਦ ਦੀ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਸਬੰਧੀ ਇਕ ਅਹਿਮ ਮੀਟਿੰਗ ਰਾਜਪਾਲ ...

ਪੂਰੀ ਖ਼ਬਰ »

ਪਿੰਡ ਭਮਾਰਸੀ ਬੁਲੰਦ ਤੇ ਜ਼ੇਰ ਵਿਖੇ ਮੁਫ਼ਤ ਮਿੱਟੀ ਜਾਂਚ ਕੈਂਪ ਲਗਾਏ

ਫ਼ਤਹਿਗੜ੍ਹ ਸਾਹਿਬ, 16 ਮਈ (ਅਰੁਣ ਆਹੂਜਾ)-ਪੀ.ਐਨ.ਬੀ. ਕਿਸਾਨ ਸਿਖਲਾਈ ਕੇਂਦਰ, ਸ਼ਮਸ਼ੇਰ ਨਗਰ (ਸਰਹਿੰਦ) ਦੇ ਅਧਿਕਾਰੀਆਂ ਵਲੋਂ ਅੱਜ ਪਿੰਡ ਭਮਾਰਸੀ ਬੁਲੰਦ ਤੇ ਭਮਾਰਸੀ ਜ਼ੇਰ ਵਿਖੇ ਮੁਫ਼ਤ ਮਿੱਟੀ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਕਿਸਾਨ ...

ਪੂਰੀ ਖ਼ਬਰ »

ਬੀਬੀ ਨਾਗਰਾ ਨੇ ਵਾਰਡ ਨੰਬਰ 14 'ਚ ਇੰਟਰਲਾਕਿੰਗ ਟਾਈਲਾਂ ਦਾ ਕੰਮ ਸ਼ੁਰੂ ਕਰਵਾਇਆ

ਫ਼ਤਹਿਗੜ੍ਹ ਸਾਹਿਬ, 16 ਮਈ (ਭੂਸ਼ਨ ਸੂਦ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਹਮੇਸ਼ਾ ਹੀ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਰਾਜ ਦੇ ਵਿਕਾਸ ਲਈ ਕੰਮ ਕੀਤਾ ਹੈ ਅਤੇ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਵਿਧਾਇਕ ਕੁਲਜੀਤ ...

ਪੂਰੀ ਖ਼ਬਰ »

ਮਾਘੀ ਮੈਮੋਰੀਅਲ ਪਬਲਿਕ ਸਕੂਲ ਦੀ ਹੋਣਹਾਰ ਵਿਦਿਆਰਥਣ ਪ੍ਰਭਲੀਨ ਸਿੱਧੂ ਦਾ ਕੀਤਾ ਸਨਮਾਨ

ਅਮਲੋਹ, 16 ਮਈ (ਕੁਲਦੀਪ ਸ਼ਾਰਦਾ)-ਮਾਘੀ ਮੈਮੋਰੀਅਲ ਕਾਲਜ ਫ਼ਾਰ ਵੁਮੈਨ ਅਮਲੋਹ ਵਿਖੇ ਸਕੂਲ ਦੀ ਹੋਣਹਾਰ ਵਿਦਿਆਰਥਣ ਪ੍ਰਭਲੀਨ ਸਿੱਧੂ ਪੁੱਤਰੀ ਜਸਵੰਤ ਸਿੰਘ ਸਿੱਧੂ ਨੇ 12ਵੀਂ ਜਮਾਤ 'ਚੋਂ 450 'ਚੋਂ 414 (92 ਫ਼ੀਸਦੀ) ਅੰਕ ਲੈ ਕੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਦੀ ...

ਪੂਰੀ ਖ਼ਬਰ »

ਸੁਆਮੀ ਪੁਸ਼ਪਾਨੰਦ ਅਤੇ ਬਾਬਾ ਸਾਦੂ ਰਾਮ ਦੀ ਯਾਦ 'ਚ ਸਾਲਾਨਾ ਸਮਾਗਮ 20 ਤੋਂ

ਫ਼ਤਹਿਗੜ੍ਹ ਸਾਹਿਬ, 16 ਮਈ (ਭੂਸ਼ਨ ਸੂਦ)-ਸੁਆਮੀ ਪੁਸ਼ਪਾਨੰਦ ਅਤੇ ਬਾਬਾ ਸਾਦੂ ਰਾਮ ਦੀ ਯਾਦ 'ਚ ਸਾਲਾਨਾ ਸਮਾਗਮ 20 ਤੋਂ 22 ਤੱਕ ਮਈ ਤੱਕ ਖੇੜੀ ਨੌਧ ਸਿੰਘ ਨਜ਼ਦੀਕ ਪਿੰਡ ਮੁੱਲਾਂਪੁਰ ਵਿਚ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸੰਤ ਬਾਬਾ ਅਜੀਤ ਰਾਮ ਨੇ ਦੱਸਿਆ ਕਿ 20 ਮਈ ਨੂੰ ...

ਪੂਰੀ ਖ਼ਬਰ »

ਪਾਣੀ ਦੀ ਸੰਭਾਲ ਲਈ ਕਿਸਾਨ 20 ਤੋਂ ਬਾਅਦ ਹੀ ਝੋਨੇ ਦੀ ਪਨੀਰੀ ਬੀਜਣ-ਸਤੀਸ਼ ਕੁਮਾਰ

ਫ਼ਤਹਿਗੜ੍ਹ ਸਾਹਿਬ, 16 ਮਈ (ਰਾਜਿੰਦਰ ਸਿੰਘ)-ਖੇਤੀਬਾੜੀ ਵਿਕਾਸ ਅਫ਼ਸਰ ਸਤੀਸ਼ ਕੁਮਾਰ ਨੇ ਜ਼ਿਲੇ੍ਹ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਮਿਥੀ ਗਈ ਮਿਤੀ 20 ਮਈ ਤੋਂ ਪਹਿਲਾਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਸ਼ਾਹਕੋਟ ਉਪ ਚੋਣ ਮੌਕੇ ਪੋਲ ਖੋਲ੍ਹ ਝੰਡਾ ਮਾਰਚ ਕਰਨਗੀਆਂ-ਪੰਜੋਲਾ

ਫ਼ਤਹਿਗੜ੍ਹ ਸਾਹਿਬ, 16 ਮਈ (ਮਨਪ੍ਰੀਤ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਫ਼ਤਹਿਗੜ੍ਹ ਸਾਹਿਬ ਦੇ ਬਲਾਕ ਸਰਹਿੰਦ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਗੁਰਮੀਤ ਕੌਰ ਰੁੜਕੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਵਲੋਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਨਵਜੰਮੀਆਂ ਬੱਚੀਆਂ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ/ਬਸੀ ਪਠਾਣਾ, 16 ਮਈ (ਅਰੁਣ ਆਹੂਜਾ, ਗ.ਸ. ਰੁਪਾਲ)-ਔਰਤਾਂ ਸਮਾਜ ਦਾ ਅਹਿਮ ਅੰਗ ਹੁੰਦੀਆਂ ਹਨ ਤੇ ਸਮਾਜ ਦੀ ਤਰੱਕੀ ਵਿਚ ਔਰਤਾਂ ਦਾ ਵੱਡਾ ਯੋਗਦਾਨ ਹੁੰਦਾ ਹੈ | ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਆਪਣੇ ਲੜਕੇ ਤੇ ਲੜਕੀਆਂ ਵਿਚ ਫ਼ਰਕ ਨਾ ਸਮਝਦੇ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਲਈ ਹਰ ਸ਼ੁੱਕਰਵਾਰ ਡਰਾਈ ਡੇਅ ਵਜੋਂ ਮਨਾਇਆ ਜਾਵੇ-ਸਿਵਲ ਸਰਜਨ

ਫ਼ਤਹਿਗੜ੍ਹ ਸਾਹਿਬ, 16 ਮੲਾੀ (ਭੂਸ਼ਨ ਸੂਦ)- ਕੌਮੀ ਡੇਂਗੂ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ ਵਿਖੇ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ ਗਿਆ | ਸਿਵਲ ਸਰਜਨ ਡਾ. ਹਰਮਿੰਦਰ ਕੌਰ ਸੋਢੀ ਨੇ ਕਿਹਾ ਕਿ ਡੇਂਗੂ ਦੀ ...

ਪੂਰੀ ਖ਼ਬਰ »

ਗੂਗਲ ਬੇਬੇ ਹੋਵੇਗੀ ਐਚ.ਆਰ.ਐਮ.-2018 ਪੁਰਸਕਾਰ ਨਾਲ ਸਨਮਾਨਿਤ-ਡਾ. ਖੇੜਾ

ਫ਼ਤਹਿਗੜ੍ਹ ਸਾਹਿਬ, 16 ਮਈ (ਅਰੁਣ ਆਹੂਜਾ)-ਮਨੁੱਖੀ ਅਧਿਕਾਰ ਮੰਚ ਦੇ ਕੌਮੀ ਪ੍ਰਧਾਨ ਡਾ. ਜਸਵੰਤ ਸਿੰਘ ਖੇੜਾ ਨੇ ਐਲਾਨ ਕਰਦਿਆਂ ਕਿਹਾ ਹੈ ਕਿ ਗੂਗਲ ਬੇਬੇ ਦੇ ਨਾਂਅ ਨਾਲ ਜਾਣੀ ਜਾਂਦੀ ਪਿੰਡ ਮਨੈਲਾ (ਫ਼ਤਹਿਗੜ੍ਹ ਸਾਹਿਬ) ਦੀ ਕੁਲਵੰਤ ਕੌਰ ਨੂੰ ਐਚ.ਆਰ.ਐਮ.-2018 ਪੁਰਸਕਾਰ ...

ਪੂਰੀ ਖ਼ਬਰ »

ਹਰਸਿਮਰਨ ਸਿੰਘ ਨੂੰ ਸੈਂਕੜੇ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਮੰਡੀ ਗੋਬਿੰਦਗੜ੍ਹ, 16 ਮਈ (ਬਲਜਿੰਦਰ ਸਿੰਘ)-ਕਰੀਬ 8 ਮਹੀਨੇ ਪਹਿਲਾਂ ਪੋਲੈਂਡ ਗਏ ਪਿੰਡ ਜੱਸੜ੍ਹਾਂ ਦੇ ਨੌਜਵਾਨ ਹਰਸਿਮਰਨ ਸਿੰਘ ਦੀ ਮਿ੍ਤਕ ਦੇਹ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਯਤਨਾਂ ਸਦਕਾ ਅੱਜ ਜਰਮਨ ਤੋਂ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਪਿੰਡ ...

ਪੂਰੀ ਖ਼ਬਰ »

ਹਲਕਾ ਬਸੀ ਦੇ ਅਕਾਲੀਆਂ ਵਲੋਂ ਸ਼ਾਹਕੋਟ ਜ਼ਿਮਨੀ ਚੋਣ ਲਈ ਪ੍ਰਚਾਰ

ਨੰਦਪੁਰ ਕਲੌੜ, 16 ਮਈ (ਜਰਨੈਲ ਸਿੰਘ ਧੁੰਦਾ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਜਿੱਤਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਅੱਡੀ-ਚੋਟੀ ਦਾ ਜ਼ੋਰ ਲਾਇਆ ਹੋਇਆ ਹੈ | ਵਿਧਾਨ ਸਭਾ ਹਲਕਾ ਬਸੀ ਪਠਾਣਾ ਦੇ ਕੋਆਰਡੀਨੇਟਰ ਜਥੇਦਾਰ ਪ੍ਰਦੀਪ ਸਿੰਘ ਕਲੌੜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਸੀ ਪਠਾਣਾ ਦੀ ਮਾਨਸੀ ਨੇ ਹਿਮਾਚਲ ਪ੍ਰਦੇਸ਼ 'ਚ ਸਫਲਤਾ ਦੇ ਝੰਡੇ ਗੱਡੇ

ਬਸੀ ਪਠਾਣਾ, 16 ਮਈ (ਗੁਰਬਚਨ ਸਿੰਘ ਰੁਪਾਲ)-ਇੱਥੋਂ ਦੇ ਮੁਹੱਲਾ ਹਕੀਮਾਂ ਨਿਵਾਸੀ ਕਿਸ਼ੋਰੀ ਲਾਲ ਚੁੱਘ ਦੀ ਸਪੁੱਤਰੀ ਮਾਨਸੀ ਨੇ ਦਸਵੀਂ ਸ਼ੇ੍ਰਣੀ ਦੀ ਪ੍ਰੀਖਿਆ ਵਿਚ 700 ਵਿਚੋਂ 624 ਅੰਕ ਪ੍ਰਾਪਤ ਕਰਕੇ ਹਿਮਾਚਲ ਪ੍ਰਦੇਸ਼ ਦੀ ਮੈਰਿਟ ਲਿਸਟ ਵਿਚ ਆਪਣਾ ਨਾਂਅ ਦਰਜ ਕਰਾਕੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਲਟੌਰ ਵਿਖੇ ਖ਼ਸਰਾ ਰੂਬੇਲਾ ਮੁਹਿੰਮ ਤਹਿਤ ਟੀਕੇ ਲਗਾਏ

ਫ਼ਤਹਿਗੜ੍ਹ ਸਾਹਿਬ, 16 ਮਈ (ਭੂਸ਼ਨ ਸੂਦ)-ਖ਼ਸਰਾ ਤੇ ਰੁਬੇਲਾ ਬਿਮਾਰੀਆਂ ਦੇ ਖ਼ਾਤਮੇ ਲਈ ਸਿਹਤ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਲਟੌਰ ਵਿਚ 73 ਬੱਚਿਆਂ ਦੇ ਟੀਕੇ ਲਗਾਏ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਚਰਨਜੀਤ ਸਿੰਘ ਨੇ ...

ਪੂਰੀ ਖ਼ਬਰ »

ਸਮਾਜ ਸੇਵੀ ਕਾਰਜਾਂ ਨੂੰ ਲੈ ਕੇ ਪੰਜਾਬ, ਹਰਿਆਣਾ ਤੇ ਹਿਮਾਚਲ ਦੀਆਂ ਟੀਮਾਂ ਨੂੰ ਥਾਪੜਾ

ਫ਼ਤਹਿਗੜ੍ਹ ਸਾਹਿਬ, 16 ਮਈ (ਅਰੁਣ ਆਹੂਜਾ)-ਮਨੁੱਖੀ ਅਧਿਕਾਰ ਮੰਚ (ਰਜਿ:) ਪੰਜਾਬ ਵਲੋਂ ਬਲਾਕ ਖੇੜਾ ਦੇ ਪਿੰਡ ਚੁੰਨ੍ਹੀ ਕਲਾਂ ਵਿਚ ਹਰਮਿੰਦਰ ਸਿੰਘ ਬੈਂਸ ਚੇਅਰਮੈਨ ਐਾਟੀ ਕ੍ਰਾਈਮ ਸੈੱਲ ਦੀ ਪ੍ਰਧਾਨਗੀ ਹੇਠ ਇਕ ਅਹੁਦੇਦਾਰਾਂ ਦੀ ਮੀਟਿੰਗ ਕੀਤੀ ਗਈ | ਜਿਸ ਵਿਚ ਸੰਸਥਾ ...

ਪੂਰੀ ਖ਼ਬਰ »

ਬਾਲ ਵਿਕਾਸ ਅਧਿਕਾਰੀ ਵਲੋਂ ਆਂਗਣਵਾੜੀ ਕੇਂਦਰ ਦਾ ਉਦਘਾਟਨ

ਅਮਲੋਹ, 16 ਮਈ (ਸੂਦ)-ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਨਵ-ਜੰਮੇ ਬੱਚਿਆਂ ਅਤੇ ਗਰਭਵਤੀ ਮਾਵਾਂ ਦੀ ਚੰਗੀ ਸਿਹਤ ਅਤੇ ਬਿਮਾਰੀਆਂ ਤੋਂ ਬਚਾਅ ਲਈ ਵਿਸ਼ੇਸ਼ ਯੋਜਨਾਵਾਂ ਚਲਾਈਆਂ ਗਈਆਂ ਹਨ ਜਿਸ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ | ਇਹ ਗੱਲ ਬਾਲ ਵਿਕਾਸ ...

ਪੂਰੀ ਖ਼ਬਰ »

ਬ੍ਰਾਹਮਣ ਮਾਜਰਾ ਦੇ ਲੋਕਾਂ ਦੇ ਉਜਾੜੇ ਦੀ ਥਾਂ ਪ੍ਰਸ਼ਾਸਨ ਬਦਲਵਾਂ ਪ੍ਰਬੰਧ ਕਰੇ-ਭੁੱਟਾ, ਸ਼ੇਰ ਸਿੰਘ

ਫ਼ਤਹਿਗੜ੍ਹ ਸਾਹਿਬ, 16 ਮਈ (ਭੂਸ਼ਨ ਸੂਦ)-ਬ੍ਰਾਹਮਣ ਮਾਜਰਾ ਸਰਹਿੰਦ ਦੇ ਵਾਰਡ ਨੰਬਰ 4 ਵਿਚ ਲੰਮੇ ਸਮੇਂ ਤੋਂ ਰਹਿੰਦੇ ਲੋਕਾਂ ਦਾ ਪ੍ਰਸ਼ਾਸਨ ਉਜਾੜਾ ਕਰਨ ਦੀ ਥਾਂ ਉਨ੍ਹਾਂ ਲਈ ਬਦਲਵੇਂ ਪ੍ਰਬੰਧ ਕਰੇ | ਇਹ ਗੱਲ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਲਜੀਤ ਸਿੰਘ ਭੁੱਟਾ ...

ਪੂਰੀ ਖ਼ਬਰ »

ਸਖ਼ਤ ਮਿਹਨਤ ਤੇ ਲਗਨ ਵਿੱਦਿਆ ਪ੍ਰਾਪਤੀ 'ਚ ਸਫਲਤਾ ਦੀ ਕੁੰਜੀ ਹੈ-ਡਾ. ਗੁਪਤਾ

ਬਸੀ ਪਠਾਣਾ, 16 ਮਈ (ਗੁਰਬਚਨ ਸਿੰਘ ਰੁਪਾਲ, ਗੌਤਮ)-ਚੰਡੀਗੜ੍ਹ ਦੇ ਨਾਮਵਰ ਆਰਥੋ ਡਾ. ਅਸ਼ੋਕ ਗੁਪਤਾ ਨੇ ਅੱਜ ਇਥੇ ਲਾਲਾ ਲਾਜਪਤ ਰਾਏ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਸਖ਼ਤ ਮਿਹਨਤ ਹੀ ਸਹੀ ਅਰਥਾਂ ਵਿਚ ਸਫ਼ਲਤਾ ਦਾ ਰਾਜ ਹੈ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਲਟੌਰ ਵਿਖੇ ਖ਼ਸਰਾ ਰੂਬੇਲਾ ਮੁਹਿੰਮ ਤਹਿਤ ਟੀਕੇ ਲਗਾਏ

ਫ਼ਤਹਿਗੜ੍ਹ ਸਾਹਿਬ, 16 ਮਈ (ਭੂਸ਼ਨ ਸੂਦ)-ਖ਼ਸਰਾ ਤੇ ਰੁਬੇਲਾ ਬਿਮਾਰੀਆਂ ਦੇ ਖ਼ਾਤਮੇ ਲਈ ਸਿਹਤ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਲਟੌਰ ਵਿਚ 73 ਬੱਚਿਆਂ ਦੇ ਟੀਕੇ ਲਗਾਏ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਚਰਨਜੀਤ ਸਿੰਘ ਨੇ ...

ਪੂਰੀ ਖ਼ਬਰ »

ਬਸੀ ਪਠਾਣਾ 'ਚ ਸ਼ਨੀ ਦੇਵ ਜੈਅੰਤੀ ਮੌਕੇ ਸਮਾਗਮ ਕਰਵਾਇਆ

ਬਸੀ ਪਠਾਣਾ, 16 ਮਈ (ਗੁਰਬਚਨ ਸਿੰਘ ਰੁਪਾਲ, ਗੌਤਮ)-ਸਥਾਨਕ ਚੱਕਰੀ ਮੁਹੱਲਾ ਸਥਿਤ ਪ੍ਰਾਚੀਨ ਸ੍ਰੀ ਰਾਮ ਮੰਦਿਰ ਵਿਖੇ ਅੱਜ ਸ੍ਰੀ ਸ਼ਨੀ ਦੇਵ ਜੀ ਦਾ ਜਨਮ ਦਿਨ ਅੱਜ ਬੜੀ ਧੂਮਧਾਮ ਨਾਲ ਮਨਾਇਆ ਗਿਆ | ਮੰਦਿਰ ਦੇ ਮੁੱਖ ਪੁਜਾਰੀ ਪੰਡਤ ਸੇਵਕ ਰਾਮ ਨੇ ਦੱਸਿਆ ਕਿ ਇਨਸਾਫ਼ ਦੇ ...

ਪੂਰੀ ਖ਼ਬਰ »

ਨਰਾਇਣਗੜ੍ਹ ਸਕੂਲ ਦੇ ਸਾਲਾਨਾ ਸਾਹਿਤਕ ਮੈਗਜ਼ੀਨ 'ਜੁਗਨੂੰ' ਦਾ ਛੇਵਾਂ ਅੰਕ ਜਾਰੀ

ਅਮਲੋਹ, 16 ਮਈ (ਸੂਦ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ ਦਾ ਸੈਸ਼ਨ 2017-18 ਦੇ ਸਾਲਾਨਾ ਸਾਹਿਤਕ ਮੈਗਜ਼ੀਨ 'ਜੁਗਨੂੰ' ਦਾ ਛੇਵਾਂ ਅੰਕ ਜਾਰੀ ਕਰਨ ਲਈ ਇਕ ਸਮਾਗਮ ਕੀਤਾ ਗਿਆ | ਪਿੰ੍ਰਸੀਪਲ ਅਮੀਤਾ ਕੁਮਾਰੀ ਨੇ ਦੱਸਿਆ ਕਿ ਇਸ ਸਮਾਗਮ ਦੇ ਉਦਯੋਗਪਤੀ ਰਾਜੇਸ਼ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਪਾਵਰਕਾਮ/ਟਰਾਂਸਕੋ ਜੀ-1 ਮੰਡਲ ਮੰਡੀ ਗੋਬਿੰਦਗੜ੍ਹ ਨੇ ਝੰਡਾ ਲਹਿਰਾਇਆ

ਮੰਡੀ ਗੋਬਿੰਦਗੜ੍ਹ, 16 ਮਈ (ਮੁਕੇਸ਼ ਘਈ)-ਇੰਪਲਾਈਜ਼ ਫੈਡਰੇਸ਼ਨ ਪਾਵਰਕਾਮ/ਟਰਾਂਸਕੋ ਜੀ-1 ਮੰਡਲ ਮੰਡੀ ਗੋਬਿੰਦਗੜ੍ਹ ਵਲੋਂ ਕੇਸਰੀ ਝੰਡਾ ਲਹਿਰਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਮਦਨ ਲਾਲ ਸ਼ਰਮਾ ਨੇ ਕੀਤੀ | ਇਸ ਮੀਟਿੰਗ ਨੰੂ ਸੰਬੋਧਨ ਕਰਦੇ ਹੋਏ ਇੰਦਰਜੀਤ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX