ਤਾਜਾ ਖ਼ਬਰਾਂ


15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 14 ਅਗਸਤ - 15 ਅਗਸਤ ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾ ਕੌਮ ਦੇ ਨਾਂਅ ਸੰਦੇਸ਼ ਦਿੰਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ 15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ ਹੈ ਤੇ ਤਿਰੰਗਾ ਝੰਡਾ ਸਾਡੇ ਦੇਸ਼ ਦੀ ਸ਼ਾਨ ਦਾ ਪ੍ਰਤੀਕ ਹੈ।
ਛੱਤੀਸਗੜ੍ਹ 'ਚ ਡੇਂਗੂ ਦੀ ਬਿਮਾਰੀ ਮਹਾਂਮਾਰੀ ਘੋਸ਼ਿਤ ,ਸਰਕਾਰ ਕਰੇਗੀ ਮੁਫ਼ਤ ਇਲਾਜ
. . .  1 day ago
ਨਸ਼ੇ'ਚ ਗੁੱਟ ਕਾਰ ਚਾਲਕ ਨੇ 2 ਬੱਚਿਆਂ ਸਮੇਤ 8 ਬੁਰੀ ਤਰਾਂ ਦਰੜੇ
. . .  1 day ago
ਜਲਾਲਾਬਾਦ,14ਅਗਸਤ(ਜਤਿੰਦਰ ਪਾਲ ਸਿੰਘ ,ਕਰਨ ਚੁਚਰਾ)-ਜਲਾਲਾਬਾਦ ਦੇ ਬਾਹਮਣੀ ਵਾਲਾ ਸੜਕ ਤੇ ਨਸ਼ੇ'ਚ ਗੁੱਟ ਕਾਰ ਡਰਾਈਵਰ ਨੇ ਲਗਭਗ ਅੱਠ ਵਿਅਕਤੀ ਜਿਨ•ਾਂ ਵਿੱਚ ਦੋ ਬੱਚੇ ਵੀ ਸ਼ਾਮਿਲ ਹਨ, ਆਪਣੀ ਕਾਰ ਨਾਲ ਦਰੜ ...
15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 14 ਅਗਸਤ - 15 ਅਗਸਤ ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾ ਕੌਮ ਦੇ ਨਾਂਅ ਸੰਦੇਸ਼ ਦਿੰਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ 15 ਅਗਸਤ ਦਾ ਦਿਨ...
7 ਗੈਂਗਸਟਰਾਂ ਨੂੰ ਮਾਰ ਮੁਕਾਇਆ ਕੈਪਟਨ ਸਰਕਾਰ ਨੇ - ਕੇਵਲ ਢਿੱਲੋਂ
. . .  1 day ago
ਤਪਾ ਮੰਡੀ ,14 ਅਗਸਤ(ਵਿਜੇ ਸ਼ਰਮਾ) - ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ 'ਚ ਪੰਜਾਬ ਦੀ ਜਨਤਾ ਨੂੰ ਦਬਕੇ ਕੁੱਟਿਆ ਅਤੇ ਲੁਟਿਆ ਹੈ। ਹੁਣ ਅਕਾਲੀ ਟੈਂਟ ਲਗਾ ਕੇ ਪੰਜਾਬ ਦੇ ਵਿਕਾਸ ਦੀਆਂ ਗੱਲਾਂ ਕਰ ਰਹੇ ਹਨ। ਇਹ ਸ਼ਬਦ ...
ਕੈਪਟਨ ਵੱਲੋਂ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ
. . .  1 day ago
ਲੁਧਿਆਣਾ, 14 ਅਗਸਤ (ਪਰਮੇਸ਼ਰ ਸਿੰਘ)- ਆਜ਼ਾਦੀ ਦਿਹਾੜੇ ਤੋਂ ਪਹਿਲੀ ਸ਼ਾਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ ਕੀਤੀ। ਸਨਅਤਕਾਰਾਂ ਨੇ ਸਨਅਤਾਂ ਲਈ ਦਰਪੇਸ਼ ਮੁਸ਼ਕਲਾਂ ਅਤੇ ਇਨ੍ਹਾਂ ਨੂੰ ਹੋਰ ....
ਬਲੋਚਿਸਤਾਨ 'ਚ ਹੋਏ ਗ੍ਰਨੇਡ ਹਮਲੇ 'ਚ 11 ਲੋਕ ਜ਼ਖਮੀ
. . .  1 day ago
ਪੇਸ਼ਾਵਰ, 14 ਅਗਸਤ- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਗ੍ਰਨੇਡ ਹਮਲਾ ਹੋਣ ਦੀ ਖਬਰ ਮਿਲੀ ਹੈ। ਇਸ ਹਮਲੇ 'ਚ ਘੱਟੋ ਘੱਟ 11 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ....
ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  1 day ago
ਰਾਮ ਤੀਰਥ, 14 ਅਗਸਤ(ਧਰਵਿੰਦਰ ਸਿੰਘ ਔਲਖ) - ਕਰੀਬ 1 ਮਹੀਨਾ ਪਹਿਲਾਂ ਪਿੰਡ ਕੋਹਾਲੀ ਦੀ ਇੱਕ 12 ਵਰ੍ਹਿਆਂ ਦੀ ਮਾਸੂਮ ਬੱਚੀ ਨਾਲ ਇਕ 24 ਵਰ੍ਹਿਆਂ ਦੇ ਨੌਜਵਾਨ ਵੱਲੋਂ ਕੀਤੇ ਗਏ ਜਬਰ ਜਨਾਹ ਦੀਆਂ ਖਬਰਾਂ ਦੀ ਅਜੇ ਸਿਆਹੀ ਵੀ ਨਹੀਂ ਸੁੱਕੀ ਕਿ ਅੱਜ ਫੇਰ....
ਕੈਪਟਨ ਵੱਲੋਂ ਪੰਜਾਬ ਦੇ ਪਹਿਲੇ ਸਰਕਾਰੀ ਸਮਾਰਟ ਸਕੂਲ ਦੀ ਸ਼ੁਰੂਆਤ
. . .  1 day ago
ਲੁਧਿਆਣਾ , 14 ਅਗਸਤ(ਪਰਮੇਸ਼ਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਪਹਿਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਉਦਘਾਟਨ ਪੀ. ਏ. ਯੂ. ਵਿਖੇ ਕੀਤਾ। ਇਨ੍ਹਾਂ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਲਈ ਤਿਆਰ...
ਅਫ਼ਗਾਨਿਸਤਾਨ 'ਚ ਹੋਏ ਅੱਤਵਾਦੀ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ
. . .  1 day ago
ਕਾਬੁਲ, 14 ਅਗਸਤ- ਅਫ਼ਗਾਨਿਸਤਾਨ ਦੇ ਜ਼ਾਬੁਲ ਸੂਬੇ 'ਚ ਕਾਬੁਲ-ਕੰਧਾਰ ਹਾਈਵੇਅ 'ਤੇ ਸੁਰੱਖਿਆ ਬਲਾਂ ਨਾਕੇ 'ਤੇ ਤਾਲਿਬਾਨ ਵਲੋਂ ਕੀਤੇ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਅਫ਼ਗਾਨਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਯਮਨ 'ਚ ਹੋਏ ਬੱਸ ਹਮਲੇ 'ਚ 40 ਬੱਚਿਆਂ ਸਮੇਤ 51 ਲੋਕਾਂ ਦੀ ਮੌਤ
. . .  1 day ago
ਸਨਾ, 14 ਅਗਸਤ -ਵਿਦਰੋਹੀਆਂ ਦੇ ਕਬਜ਼ੇ ਵਾਲੇ ਉੱਤਰੀ ਯਮਨ 'ਚ ਇਕ ਬੱਸ 'ਤੇ ਸਾਉਦੀ ਅਰਬ ਦੀ ਅਗਵਾਈ ਵਾਲੀ ਗੱਠਜੋੜ ਦੇ ਹਵਾਈ ਹਮਲੇ 'ਚ ਮਾਰੇ ਗਏ 51 ਲੋਕ ਮਾਰੇ ਗਏ ਜਿਨ੍ਹਾਂ 'ਚੋਂ 40 ਬੱਚੇ ਸਨ। ਰੈੱਡ ਕਰਾਸ ਨੇ ਅੱਜ ਮ੍ਰਿਤਕਾਂ ਦੀ ਨਵੀਂ ਗਿਣਤੀ ਬਾਰੇ...
ਚੋਣਾਂ ਤੋਂ ਬਾਅਦ ਮੋਦੀ ਦਾ ਇਮਰਾਨ ਖ਼ਾਨ ਨਾਲ ਫੋਨ 'ਤੇ ਗੱਲ ਕਰਨਾ ਸਕਾਰਾਤਮਕ ਸੰਕੇਤ : ਪਾਕਿ ਹਾਈ ਕਮਿਸ਼ਨਰ
. . .  1 day ago
ਨਵੀਂ ਦਿੱਲੀ, 14 ਅਗਸਤ- ਨਵੀਂ ਦਿੱਲੀ 'ਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਮੋਦੀ ਵਲੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਮੁਖੀ ਇਮਰਾਨ ਖ਼ਾਨ ਨੂੰ ਚੋਣਾਂ 'ਚ ਜਿੱਤ ਲਈ ਮੁਬਾਰਕਾਂ ਦੇਣ ਲਈ ਕੀਤੇ ਫੋਨ ਨੂੰ ਸਕਾਰਾਤਮਕ ਕਦਮ...
ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਪ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਖੜਕਾਇਆ ਦਰਵਾਜ਼ਾ
. . .  1 day ago
ਨਵੀਂ ਦਿੱਲੀ, 14 ਅਗਸਤ - ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਦਿੱਲੀ ਪੁਲਿਸ ਨੂੰ ਚਾਰਜਸ਼ੀਟ 'ਚ ਮੌਜੂਦ ਗੱਲਾਂ ਦੀ ਜਾਣਕਾਰੀ ਮੀਡੀਆ...
ਨਸ਼ੇ ਕਾਰਨ ਨੌਜਵਾਨ ਦੀ ਮੌਤ
. . .  1 day ago
ਮਮਦੋਟ, 14 ਅਗਸਤ(ਜਸਬੀਰ ਸਿੰਘ ਕੰਬੋਜ) - ਨਸ਼ਿਆਂ ਕਾਰਨ ਪੰਜਾਬ 'ਚ ਹੋ ਰਹੀਆਂ ਮੌਤਾਂ ਦੀ ਇਸੇ ਕੜੀ ਤਹਿਤ ਅੱਜ ਕਸਬਾ ਮਮਦੋਟ ਦੇ ਨਜ਼ਦੀਕੀ ਪਿੰਡ ਕੜਮਾਂ ਦੇ ਰਹਿਣ ਵਾਲੇ ਅਵਤਾਰ ਸਿੰਘ (24) ਉਰਫ਼ ਬਾਊ ਦੀ ਨਸ਼ੇ ਕਾਰਨ ਮੌਤ ਹੋਣ ਦਾ ਸਮਾਚਾਰ ਮਿਲਿਆ...
ਝਪਟਮਾਰਾਂ ਵੱਲੋਂ ਦਿਨ ਦਿਹਾੜੇ ਅਧਿਆਪਕਾਵਾਂ ਨੂੰ ਲੁੱਟਿਆ
. . .  1 day ago
ਤਰਨ ਤਾਰਨ 14 ਅਗਸਤ (ਹਰਿੰਦਰ ਸਿੰਘ ) - ਅੰਮ੍ਰਿਤਸਰ ਰੋਡ ਸੈਵਨ ਸਟਾਰ ਹੋਟਲ ਲਾਗੇ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤੱਖਤ ਮੱਲ 'ਚ ਤਾਇਨਾਤ ਦੋ ਅਧਿਆਪਕਾਵਾਂ ਨੂੰ ਅਣਪਛਾਤੇ ਮੋਟਰ-ਸਾਈਕਲ ਸਵਾਰਾਂ ਵੱਲੋਂ ਚੱਲਦੀ ਮੋਪੇਡ ਤੋ ਲੱਤ ਮਾਰ ਕੇ ਡੇਗਣ ਦੀ ਕੋਸ਼ਿਸ਼....
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਰਾਸ਼ਟਰਪਤੀ ਪੁਲਿਸ ਮੈਡਲ ਨਾਲ ਪੰਜਾਬ ਦੇ 15 ਪੁਲਿਸ ਅਧਿਕਾਰੀ ਹੋਣਗੇ ਸਨਮਾਨਿਤ
. . .  1 day ago
ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਦੇਹਾਂਤ
. . .  1 day ago
ਅਮਨਦੀਪ ਸਿੰਘ ਨੇ ਆਈ.ਏ.ਐਸ. ਦੀ ਪ੍ਰੀਖਿਆ ਪੂਰੀ ਕਰ ਕੇ ਪਟਿਆਲਾ ਦਾ ਨਾਮ ਕੀਤਾ ਰੌਸ਼ਨ
. . .  1 day ago
ਪਟਿਆਲਾ : ਡੇਅਰੀ ਵਿਕਾਸ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ ਨਕਲੀ ਦੁੱਧ ਅਤੇ ਇਸ ਤੋਂ ਬਣੀਆਂ ਚੀਜ਼ਾਂ ਬਰਾਮਦ
. . .  1 day ago
ਪੰਚਾਇਤੀ ਚੋਣਾਂ 'ਚ ਨੌਜਵਾਨਾਂ ਨੂੰ ਦਿੱਤੇ ਜਾਣਗੇ ਵੱਧ ਮੌਕੇ - ਸੁਨੀਲ ਜਾਖੜ
. . .  1 day ago
ਨਹੀਂ ਰਹੇ ਏਸ਼ੀਅਨ ਖੇਡਾਂ 'ਚ ਸੋਨ ਤਮਗ਼ਾ ਜਿੱਤਣ ਵਾਲੇ ਐਥਲੀਟ ਹਾਕਮ ਸਿੰਘ ਭੱਠਲ
. . .  1 day ago
ਕਾਕਾ ਰਣਦੀਪ ਸਿੰਘ ਨਾਭਾ ਨੇ ਮਹਾਰਾਣੀ ਪ੍ਰਨੀਤ ਕੌਰ ਦੇ ਹਲਕੇ ਤੋਂ ਚੋਣ ਲੜਨ ਦੀ ਪੇਸ਼ ਕੀਤੀ ਦਾਅਵੇਦਾਰੀ
. . .  1 day ago
ਕੇਂਦਰੀ ਵਿਦਿਆਲਾ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕਰਨ ਪਹੁੰਚੇ ਵਿਜੈ ਸਾਂਪਲਾ
. . .  1 day ago
ਦਿੱਲੀ 'ਚ ਕਾਰ ਦੀ ਭੰਨਤੋੜ ਕਰਨ ਦੇ ਮਾਮਲੇ 'ਚ 9 ਕਾਂਵੜੀਏ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ 'ਚ ਕੌਮਾਂਤਰੀ ਸਰਹੱਦ 'ਤੇ ਜਵਾਨਾਂ ਵੱਲੋਂ ਮਿਠਾਈਆਂ ਦਾ ਆਦਾਨ ਪ੍ਰਦਾਨ
. . .  1 day ago
ਭਾਈ ਰਾਜੋਆਣਾ ਨੂੰ ਭਾਰੀ ਪੁਲਿਸ ਬਲ ਹੇਠ ਹਸਪਤਾਲ 'ਚ ਇਲਾਜ ਲਈ ਲਿਆਂਦਾ ਗਿਆ
. . .  1 day ago
ਭਾਰਤ ਵੱਲੋਂ ਕੀਤੀ ਗੋਲੀਬਾਰੀ 'ਚ ਦੋ ਪਾਕਿਸਤਾਨੀ ਫ਼ੌਜੀ ਢੇਰ
. . .  1 day ago
ਪੁਣੇ ਦੀ ਕਾਸਮਾਸ ਬੈਂਕ ਦਾ ਸਰਵਰ ਹੈਕ ਕਰਕੇ ਹੈਕਰ ਨੇ ਚੋਰੀ ਕੀਤੇ 94 ਕਰੋੜ ਰੁਪਏ
. . .  1 day ago
ਕੇਰਲਾ : ਈ.ਪੀ. ਜੈਰਾਜਨ ਨੇ ਮੰਤਰੀ ਦੇ ਰੂਪ 'ਚ ਚੁੱਕੀ ਸਹੁੰ
. . .  1 day ago
ਡਾਲਰ ਦੇ ਮੁਕਾਬਲੇ ਰੁਪਏ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ
. . .  1 day ago
ਪਾਕਿਸਤਾਨ ਦੇ ਸੁਤੰਤਰਤਾ ਦਿਵਸ ਮੌਕੇ ਅਟਾਰੀ-ਵਾਹਗਾ ਸਰਹੱਦ 'ਤੇ ਜਵਾਨਾਂ ਵਲੋਂ ਮਠਿਆਈਆਂ ਦਾ ਅਦਾਨ-ਪ੍ਰਦਾਨ
. . .  1 day ago
ਜਾਪਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਖਾਲਿਦ 'ਤੇ ਗੋਲੀ ਚਲਾਉਣ ਵਾਲਾ ਸੀ.ਸੀ.ਟੀ.ਵੀ. 'ਚ ਕੈਦ
. . .  1 day ago
ਭਾਰਤੀਆਂ ਸਮੇਤ 100 ਤੋਂ ਵੱਧ ਵਿਦੇਸ਼ੀ ਅਮਰੀਕਾ 'ਚ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਜੇਠ ਸੰਮਤ 550
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੀਮੈਂਟ ਐਟਲੀ
  •     Confirm Target Language  

ਅੰਮ੍ਰਿਤਸਰ

ਕਰਜ਼ਾ ਵਾਪਸੀ ਲਈ ਬੈਂਕ ਅਧਿਕਾਰੀਆਂ ਵਲੋਂ ਡਿਫ਼ਾਲਟਰਾਂ ਵਿਰੁੱਧ ਧਰਨਾ

ਅੰਮਿ੍ਤਸਰ, 16 ਮਈ (ਸੁਰਿੰਦਰ ਕੋਛੜ)- ਦੀ ਅੰਮਿ੍ਤਸਰ ਸੈਂਟਰਲ ਕੋਆਪ੍ਰੇਟਿਵ ਬੈਂਕ ਲਿਮ: ਅੰਮਿ੍ਤਸਰ ਦੇ ਸਟਾਫ਼ ਵਲੋਂ ਪ੍ਰਧਾਨ ਸੁਖਪਾਲ ਸਿੰਘ ਸੋਹੀ ਦੀ ਅਗਵਾਈ ਹੇਠ ਬੈਂਕ ਦੇ ਪੁਰਾਣੇ ਤੇ ਵੱਡੇ ਡਿਫਾਲਟਰਾਂ ਵਿਰੁੱਧ ਧਰਨਾ ਲਗਵਾਉਣ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਕਾਰਵਾਈ ਦੇ ਚੱਲਦਿਆਂ ਵੱਡੇ ਡਿਫ਼ਾਲਟਰਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਧਰਨੇ ਦੇ ਕੇ ਕਰਜ਼ਾ ਮੋੜਣ ਲਈ ਬੇਨਤੀ ਕੀਤੀ ਗਈ | ਇਸ ਮੁਹਿੰਮ ਤਹਿਤ ਅੱਜ ਡਿਫਾਲਟਰ ਫੋਕਲ ਪੁਆਇੰਟ ਅੰਮਿ੍ਤਸਰ ਵਿਖੇ ਮੈਸ. ਕਰਨ ਇੰਡਸਟਰੀ, ਜਿਸ ਨੇ ਕਿ ਬੈਂਕ ਦੀ ਈਸਟ ਮੋਹਨ ਨਗਰ ਸ਼ਾਖਾ ਤੋਂ ਸਾਲ 1999 'ਚ 9 ਲੱਖ ਰੁਪਏ ਕਰਜ਼ਾ ਲਿਆ ਸੀ ਤੇ ਜੋ ਹੁਣ ਤੱਕ ਲਗਪਗ 27 ਲੱਖ ਐੱਨ. ਪੀ. ਏ. ਹੋ ਚੁੱਕਿਆ ਹੈ, ਦੇ ਬਾਹਰ ਧਰਨੇ ਦੀ ਸ਼ੁਰੂਆਤ ਕੀਤੀ ਗਈ | ਧਰਨੇ 'ਚ ਮੈਨੇਜਰ ਸਤਵਿੰਦਰ ਸਿੰਘ ਵਾਲੀਆ, ਗੁਰਤਾਜ ਸਿੰਘ, ਰਨਬੀਰ ਸਿੰਘ ਢੋਟ, ਅਬਜਿੰਦਰ ਸਿੰਘ ਸੰਧੂ, ਗੁਰਿੰਦਰਪਾਲ ਸਿੰਘ ਰਾਜੂ, ਹਰਜਿੰਦਰ ਸਿੰਘ ਬਾਜਵਾ ਆਦਿ ਮੌਕੇ 'ਤੇ ਹਾਜ਼ਰ ਸਨ |

ਕਸਟਮ ਵਿਭਾਗ ਨੇ ਭਾਰਤ-ਅਫ਼ਗਾਨਿਸਤਾਨ ਵਿਚਾਲੇ ਚੱਲ ਰਹੇ ਵਪਾਰ ਬਾਰੇ ਸੈਮੀਨਾਰ ਕਰਵਾਇਆ

ਅੰਮਿ੍ਤਸਰ, 16 ਮਈ (ਸੁਰਿੰਦਰ ਕੋਛੜ)- ਆਈ. ਸੀ. ਪੀ. (ਇੰਟੇਗ੍ਰੇਟਿਡ ਚੈੱਕ ਪੋਸਟ) ਅਟਾਰੀ ਵਿਖੇ ਕਸਟਮ ਵਿਭਾਗ ਵਲੋਂ ਭਾਰਤ-ਅਫ਼ਗਾਨਿਸਤਾਨ ਵਿਚਾਲੇ ਚੱਲਣ ਵਾਲੇ ਵਪਾਰ ਬਾਰੇ 'ਚ ਜਾਣਕਾਰੀ ਦੇਣ ਲਈ ਸੈਮੀਨਾਰ ਕਰਾਇਆ ਗਿਆ | ਜਿਸ 'ਚ ਸਥਾਨਕ ਬੀ. ਬੀ. ਕੇ. ਡੀ. ਏ. ਵੀ. ਕਾਲਜ ਦੀਆਂ ...

ਪੂਰੀ ਖ਼ਬਰ »

ਅੱਡਾ ਇੰਚਾਰਜ ਨਾਲ ਕੁੱਟਮਾਰ ਕਰਕੇ ਨਕਦੀ ਖੋਹਣ ਵਾਲਿਆਂ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 16 ਮਈ (ਰੇਸ਼ਮ ਸਿੰਘ)- ਇਕ ਨਿੱਜੀ ਬੱਸ ਕੰਪਨੀ ਦੇ ਅੱਡਾ ਇੰਚਾਰਜ ਨਾਲ ਕੁੱਟਮਾਰ ਕਰਕੇ ਉਸ ਪਾਸੋਂ 50 ਹਜ਼ਾਰ ਤੋਂ ਵਧੇਰੇ ਖੋਹਣ ਵਾਲੇ ਅੱਧੀ ਦਰਜ਼ਨ ਤੋਂ ਵਧੇਰੇ ਵਿਅਕਤੀਆਂ ਿਖ਼ਲਾਫ਼ ਪੁਲਿਸ ਨੇ ਪਰਚਾ ਦਰਜ ਕਰ ਲਿਆ ਹੈ | ਥਾਣਾ ਰਾਮ ਬਾਗ ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ ਮੁੜ ਚਰਚਾ 'ਚ

ਅੰਮਿ੍ਤਸਰ, 16 ਮਈ (ਰੇਸ਼ਮ ਸਿੰਘ)- ਪਿਛਲੇ ਦਿਨੀਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਗੁਰੂ ਨਾਨਕ ਦੇਵ ਹਸਪਤਾਲ 'ਚ ਸੁਧਾਰਾਂ ਲਈ ਕੀਤੇ ਦੌਰਿਆ ਤੇ ਛਾਪਿਆਂ ਦਾ ਕੋਈ ਅਸਰ ਨਹੀਂ ਪਿਆ ਤੇ ਸਰਕਾਰ ਵਲੋਂ ਲੋਕਾਂ ਨੂੰ ੂ ਵਧੀਆ ਸਿਹਤ ਸੁਵਿਧਾਵਾਂ ਦੇਣ ਦੇ ਦਾਅਵਿਆਂ ...

ਪੂਰੀ ਖ਼ਬਰ »

ਨਿਗਮ ਨੇ 'ਡੀਮਡ ਯੂਨੀਵਰਸਿਟੀ' ਤੋਂ ਡਿਗਰੀ ਡਿਪਲੋਮੇ ਕਰਨ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਸੂਚੀ ਮੰਗੀ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)- ਮਾਣਯੋਗ ਸੁਪਰੀਮ ਕੋਰਟ ਦੇ ਇਕ ਫ਼ੈਸਲੇ ਅਨੁਸਾਰ ਡੀਮਡ ਯੂਨੀਵਰਸਿਟੀਆਂ ਤੋਂ ਡਿਗਰੀਆਂ ਤੇ ਡਿਪਲੋਮਿਆਂ ਨੂੰ ਅਯੋਗ ਕਰਾਰ ਦੇਣ ਤੋਂ ਬਾਅਦ ਨਿਗਮ ਪ੍ਰਸ਼ਾਸਨ ਵਲੋਂ ਇਨ੍ਹਾਂ ਦੀ ਪਾਲਣਾ ਕਰਦੇ ਹੋਏ ਵੱਖ-ਵੱਖ ਵਿਭਾਗਾਂ ਨੂੰ ਇਕ ...

ਪੂਰੀ ਖ਼ਬਰ »

ਹੁਣ ਓ. ਐਾਡ. ਐੱਮ. ਵਿਭਾਗ ਦੇ ਲੇਖਾ ਵਿਭਾਗ ਦਾ ਪੇਸ਼ਗੀ ਰਜਿਸਟਰ ਹੋਇਆ ਗੁੰਮ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)- ਨਗਰ ਨਿਗਮ ਦੇ ਲੇਖਾ ਵਿਭਾਗ 'ਚ ਹੋਏ ਪੀ. ਐੱਫ਼. ਘਪਲੇ ਦੀਆਂ ਖ਼ਬਰਾਂ ਦੀ ਸਿਆਹੀ ਅਜੇ ਸੁੱਕੀ ਵੀ ਨਹੀਂ ਤੇ ਇਹ ਮਾਮਲਾ ਅਜੇ ਜਾਂਚ ਅਧੀਨ ਹੈ | ਇਸ ਦੌਰਾਨ ਨਿਗਮ ਦੇ ਓ. ਐਾਡ ਐੱਮ. ਵਿਭਾਗ ਦੇ ਮੁਲਾਜਮਾਂ ਵਲੋਂ ਲਈ ਪੇਸ਼ਗੀ ਦਾ ਸਾਲ 2017-18 ਦਾ ...

ਪੂਰੀ ਖ਼ਬਰ »

ਪੁੱਡਾ ਦੀ ਬੱਚਤ ਭਵਨ ਵਿਖੇ ਮੀਟਿੰਗ ਅੱਜ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਜਾਰੀ ਹੋਏ ਨੋਟੀਫ਼ਿਕੇਸ਼ਨ ਅਨੁਸਾਰ ਅੰਮਿ੍ਤਸਰ ਵਿਕਾਸ ਅਥਾਰਟੀ ਅੰਮਿ੍ਤਸਰ ਦੇ ਅਧਿਕਾਰ ਖੇਤਰ ਵਿਚ ਆਉਂਦੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਨਿਯਮਿਤ ਕੀਤੇ ਜਾਣ ਲਈ ਲਈ ਬਚਤ ਭਵਨ ਵਿਖੇ 17 ਮਈ ਨੂੰ ਸਵੇਰੇ 11:00 ...

ਪੂਰੀ ਖ਼ਬਰ »

ਡਿਫਾਲਟਰਾਂ ਿਖ਼ਲਾਫ਼ ਬਿਨਾਂ ਕਿਸੇ ਰਾਜਨੀਤਕ ਦਬਾਅ ਦੇ ਸਖ਼ਤ ਕਾਰਵਾਈ ਕੀਤੀ ਜਾਵੇ- ਰੰਧਾਵਾ

ਅੰਮਿ੍ਤਸਰ, 16 ਮਈ (ਸੁਰਿੰਦਰ ਕੋਛੜ)- ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੈਂਕ ਅਧਿਕਾਰੀਆਂ ਨੂੰ ਬੈਂਕ ਦੇ ਰਸੂਖ਼ਦਾਰ ਡਿਫਾਲਟਰਾਂ ਤੋਂ ਰਿਕਵਰੀ ਦੀ ਪ੍ਰਕਿਰਿਆ ਤੇਜ਼ ਕਰਨ ਲਈ ਕਿਹਾ ਹੈ ਤੇ ਨਾਲ ਹੀ ਇਹ ਵੀ ਹਦਾਇਤਾਂ ਕੀਤੀਆਂ ਹਨ ਕਿ ਜੇਕਰ ਕੋਈ ...

ਪੂਰੀ ਖ਼ਬਰ »

ਸ਼ੋਅ ਰੂਮਾਂ 'ਚੋਂ ਸੋਨੇ ਦੇ ਗਹਿਣੇ ਧੋਖੇ ਨਾਲ ਚੋਰੀ ਕਰਨ ਵਾਲਾ ਜੋੜਾ ਆਇਆ ਪੁਲਿਸ ਅੜਿੱਕੇ

ਅੰਮਿ੍ਤਸਰ, 16 ਮਈ (ਰੇਸ਼ਮ ਸਿੰਘ)- ਮਾਲ ਰੋਡ ਸਥਿਤ ਇਕ ਸੋਨੇ ਦੇ ਕੌਮਾਂਤਰੀ ਪੱਧਰ ਦੀ ਚੈਨ ਵਾਲੇ ਸ਼ੋਅ ਰੂਮ 'ਚ ਅਮੀਰ ਵਿਅਕਤੀ ਬਣ ਕੇ ਖਰੀਦਾਰੀ ਕਰਨ ਤੇ ਧੋਖੇ ਨਾਲ ਗਹਿਣੇ ਚੋਰੀ ਕਰਕੇ ਰਫੂਚੱਕਰ ਹੋਣ ਵਾਲੇ ਇਕ ਜੋੜੇ ਨੂੰ ਸਿਵਲ ਲਾਈਨ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ...

ਪੂਰੀ ਖ਼ਬਰ »

ਹੁਣ ਓ. ਐਾਡ. ਐੱਮ. ਵਿਭਾਗ ਦੇ ਲੇਖਾ ਵਿਭਾਗ ਦਾ ਪੇਸ਼ਗੀ ਰਜਿਸਟਰ ਹੋਇਆ ਗੁੰਮ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)- ਨਗਰ ਨਿਗਮ ਦੇ ਲੇਖਾ ਵਿਭਾਗ 'ਚ ਹੋਏ ਪੀ. ਐੱਫ਼. ਘਪਲੇ ਦੀਆਂ ਖ਼ਬਰਾਂ ਦੀ ਸਿਆਹੀ ਅਜੇ ਸੁੱਕੀ ਵੀ ਨਹੀਂ ਤੇ ਇਹ ਮਾਮਲਾ ਅਜੇ ਜਾਂਚ ਅਧੀਨ ਹੈ | ਇਸ ਦੌਰਾਨ ਨਿਗਮ ਦੇ ਓ. ਐਾਡ ਐੱਮ. ਵਿਭਾਗ ਦੇ ਮੁਲਾਜਮਾਂ ਵਲੋਂ ਲਈ ਪੇਸ਼ਗੀ ਦਾ ਸਾਲ 2017-18 ਦਾ ...

ਪੂਰੀ ਖ਼ਬਰ »

ਦਿਨ ਦਿਹਾੜੇ ਪਤੀ-ਪਤਨੀ ਨੂੰ ਲੁੱਟਿਆ

ਟਾਂਗਰਾ, 16 ਮਈ (ਹਰਜਿੰਦਰ ਸਿੰਘ ਕਲੇਰ)- ਜੀ. ਟੀ. ਰੋਡ ਮੱਲ੍ਹੀਆਂ ਤੋਂ ਬਾਲੀਆਂ, ਰਾਣਾ ਕਾਲਾ ਵਾਲਾ ਪੁਲ ਤੋਂ ਮਾਲੋਵਾਲ ਵਾਲੀ ਨਹਿਰ ਵਾਲੀ ਪਟੜੀ 'ਤੇ ਦਿਨ ਦਿਹਾੜੇ ਰਾਹਗੀਰਾਂ ਨੂੰ ਬੇਖੌਫ਼ ਹੋ ਕਿ ਲੁਟੇਰਿਆਂ ਵਲੋਂ ਲੁੱਟਿਆ ਜਾਂਦਾ ਹੈ, ਪੁਲਿਸ ਮੂਕਦਰਸ਼ਕ ਬਣ ਕਿ ...

ਪੂਰੀ ਖ਼ਬਰ »

ਮੌਨਟੈਂਸਰੀ ਖ਼ਾਲਸਾ ਅਕੈਡਮੀ ਵਿਖੇ ਰੁਬੇਲਾ ਤੇ ਖਸਰੇ ਦੇ ਟੀਕੇ ਲਗਾਏ

ਚੌਕ ਮਹਿਤਾ, 16 ਮਈ (ਜਗਦੀਸ਼ ਸਿੰਘ ਬਮਰਾਹ)- ਮੌਨਟੈਂਸਰੀ ਖ਼ਾਲਸਾ ਅਕੈਡਮੀ ਅਰਜਨ ਮਾਂਗਾ ਵਿਖੇ ਡਾ. ਗੁਰਜੀਤ ਸਿੰਘ ਢਿੱਲੋਂ ਆਰ. ਐੱਮ. ਓ. ਤੇ ਅਪਿੰਦਰ ਸਿੰਘ ਐੱਸ. ਆਈ. ਦੀ ਅਗਵਾਈ 'ਚ 61 ਵਿੱਦਿਆਰਥੀਆਂ ਨੂੰ ਖਸਰਾ ਤੇ ਰੁਬੇਲਾ ਦਾ ਟੀਕਾਕਰਨ ਕੀਤਾ ਗਿਆ | ਇਸ ਮੁਹਿੰਮ ਵਿੱਚ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਵੇਰਕਾ, 16 ਮਈ (ਪਰਮਜੀਤ ਸਿੰਘ ਬੱਗਾ)- ਪੈਨਸ਼ਨਰ ਐਸੋਸੀਏਸ਼ਨ ਦੁਆਰਾ ਆਪਣੀਆ ਜਾਇਜ਼ ਮੰਗਾਂ ਨੂੰ ਲੈ ਕੇ ਅੱਜ ਸਾਥੀ ਕਰਮ ਸਿੰਘ ਦੀ ਪ੍ਰਧਾਨਗਰੀ ਹੇਠ ਗੋਪਾਲ ਨਗਰ ਮਜੀਠਾ ਰੋਡ ਪਾਵਰ ਕਲੋਨੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬੁਲਾਰਿਆਂ ਨੇ ਆਖਿਆ ਕਿ ...

ਪੂਰੀ ਖ਼ਬਰ »

ਬਾਬਾ ਕਰਤਾਰ ਸਿੰਘ ਈਸਾਪੁਰ ਵਾਲਿਆਂ ਦੀ ਸਾਲਾਨਾ ਬਰਸੀ ਭਲਕੇ

ਓਠੀਆਂ, 16 ਮਈ (ਗੁਰਵਿੰਦਰ ਸਿੰਘ ਛੀਨਾ)- ਤਹਿਸੀਲ ਅਜਨਾਲਾ ਦੇ ਇਤਿਹਾਸਕ ਪਿੰਡ ਈਸਾਪੁਰ ਵਿਖੇ ਬ੍ਰਹਮ ਗਿਆਨੀ ਸੰਤ ਕਰਤਾਰ ਸਿੰਘ ਦੀ ਸਲਾਨਾ ਬਰਸੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 18 ਮਈ 5 ਜੇਠ ਨੂੰ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਜਾ ਰਹੀ ਹੈ | ਇਸ ਦੀ ...

ਪੂਰੀ ਖ਼ਬਰ »

ਸ. ਦੇਸਾ ਸਿੰਘ ਮਜੀਠੀਆ ਪਬਲਿਕ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ

ਮਜੀਠਾ, 16 ਮਈ (ਮਨਿੰਦਰ ਸਿੰਘ ਸੋਖੀ)- ਸ: ਦੇਸਾ ਸਿੰਘ ਮਜੀਠੀਆ ਪਬਲਿਕ ਹਾਈ ਸਕੂਲ ਮਜੀਠਾ ਦਾ ਇਸ ਵਾਰ ਦਾ ਨਤੀਜਾ ਸੌ ਫੀਸਦੀ ਰਿਹਾ | ਸਕੂਲ ਦੇ ਪਿ੍ੰ: ਰਜਿੰਦਰ ਕੁਮਾਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਸਕੂਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ 86 ਫੀਸਦੀ ਅੰਕ ਲੈ ਕੇ ਪਹਿਲਾ ...

ਪੂਰੀ ਖ਼ਬਰ »

ਕਣਕ ਦੀ ਚੁਕਵਾਈ ਨਾ ਕਰਨ ਵਾਲੀਆਂ ਏਜੰਸੀਆਂ ਨੂੰ ਜੁਰਮਾਨੇ ਲਈ ਨੋਟਿਸ ਜਾਰੀ- ਸਕੱਤਰ ਹਰਜੋਤ ਸਿੰਘ

ਅਜਨਾਲਾ, 16 ਮਈ (ਐਸ. ਪ੍ਰਸ਼ੋਤਮ)- ਅੱਜ ਸਥਾਨਕ ਮਾਰਕੀਟ ਕਮੇਟੀ ਦਫ਼ਤਰੀ ਕੰਪਲੈਕਸ ਵਿਖੇ ਵੱਖ-ਵੱਖ ਦਾਣਾ ਮੰਡੀਆਂ 'ਚ ਤਾਇਨਾਤ ਕਮੇਟੀ ਦੇ ਅਮਲੇ ਦੀ ਮੀਟਿੰਗ ਦੌਰਾਨ ਸਕੱਤਰ ਹਰਜੋਤ ਸਿੰਘ ਨੇ ਕਣਕ ਦੀ ਖਰੀਦ, ਲਿਫਟਿੰਗ ਤੇ ਪੈਸਿਆਂ ਦੀ ਅਦਾਇਗੀ ਸਬੰਧੀ ਰਿਪੋਰਟਾਂ ਹਾਸਿਲ ...

ਪੂਰੀ ਖ਼ਬਰ »

ਮਜੀਠਾ ਵਿਖੇ ਏਕਲ ਨਾਰੀ ਸ਼ਕਤੀ ਸੰਗਠਨ ਪੰਜਾਬ ਦਾ ਸਾਲਾਨਾ ਦੋ ਰੋਜ਼ਾ ਸੰਮੇਲਨ ਕਰਵਾਇਆ

ਮਜੀਠਾ, 16 ਮਈ (ਮਨਿੰਦਰ ਸਿੰਘ ਸੋਖੀ)- ਏਕਲ ਨਾਰੀ ਸ਼ਕਤੀ ਸੰਗਠਨ ਪੰਜਾਬ ਵਲੋਂ ਸਥਾਨਕ ਮੰਦਰ ਬਾਵਾ ਲਾਲ ਵਿਖੇ 2 ਰੋਜ਼ਾ ਸਾਲਾਨਾ ਸੰਮੇਲਨ ਕਰਾਇਆ ਗਿਆ, ਜਿਸ ਵਿਚ ਮਾਝਾ ਜ਼ੋਨ ਦੇ ਅੰਮਿ੍ਤਸਰ, ਤਰਨ ਤਾਰਨ, ਤੇ ਗੁਰਦਾਸਪੁਰ ਜ਼ਿਲਿ੍ਹਆਂ ਦੀਆਂ ਏਕਲ ਔਰਤਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਦਿਹਾਤੀ ਆਗੂਆਂ ਵਲੋਂ ਕੈਪਟਨ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ

ਅਜਨਾਲਾ, 16 ਮਈ (ਐਸ. ਪ੍ਰਸ਼ੋਤਮ)- ਅੱਜ ਅਜਨਾਲਾ 'ਚ ਭਾਜਪਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਾਊ ਰਾਮ ਸ਼ਰਨ ਪ੍ਰਾਸ਼ਰ ਦੀ ਅਗਵਾਈ 'ਚ ਜ਼ਿਲੇ੍ਹ ਦੇ ਸਰਗਰਮ ਆਗੂਆਂ ਸਮੇਤ ਸਥਾਨਕ ਮੰਡਲ ਦੇ ਵਰਕਰਾਂ ਨੇ ਕੈਪਟਨ ਸਰਕਾਰ ਵਿਰੁੱਧ ਜੰਮ੍ਹ ਕੇ ਰੋਸ ਮੁਜ਼ਾਹਰਾ ਕੀਤਾ | ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਨੇ ਇਰਾਕ ਹਾਦਸੇ 'ਚ ਪੀੜਤ ਪਰਿਵਾਰ ਨੂੰ ਸੌ ਾਪਿਆ 5 ਲੱਖ ਦਾ ਚੱੈਕ

ਚੌਕ ਮਹਿਤਾ, 16 ਮਈ (ਧਰਮਿੰਦਰ ਸਿੰਘ ਭੰਮਰਾ)- ਇਰਾਕ 'ਚ ਆਈ. ਐੱਸ. ਆਈ. ਆਈ. ਹੱਥੋਂ ਮਾਰੇ ਗਏ 39 ਭਾਰਤੀਆਂ 'ਚ ਸ਼ਾਮਿਲ ਪੰਜਾਬੀ ਨੌਜਵਾਨਾਂ ਦੇ ਬੀਤੀ 2 ਅਪ੍ਰੈਲ ਨੂੰ ਹੋਏੇ ਅੰਤਿਮ ਸਸਕਾਰ ਮੌਕੇ ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਦੀ ਬਾਂਹ ਫੜਦਿਆਂ ਪਰਿਵਾਰ ਚੋਂ ਇਕ ...

ਪੂਰੀ ਖ਼ਬਰ »

ਪਿੰਡ ਮਾਕੋਵਾਲ ਵਾਸੀਆਂ ਵਲੋਂ ਨਸ਼ਾ ਖ਼ਤਮ ਕਰਨ ਦਾ ਫ਼ੈਸਲਾ

ਸੁਧਾਰ, 16 ਮਈ (ਜਸਵਿੰਦਰ ਸਿੰਘ ਸੰਧੂ)- ਕੈਪਟਨ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਪਿੰਡ ਮਾਕੋਵਾਲ ਵਿਚ ਤੇਜਬੀਰ ਸਿੰਘ ਸੋਨੂੰ ਮਾਕੋਵਾਲ ਦੀ ਪ੍ਰਧਾਨਗੀ ਹੇਠ ਵੱਡੀ ਗਿਣਤੀ ਵਿਚ ਇਕੱਤਰਤਾ ਕੀਤੀ ਗਈ, ਜਿਸ ਵਿਚ ਉਨ੍ਹਾਂ ਨਸ਼ੇ ਨੂੰ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਪਾਵਰਕਾਮ ਦੇ ਪ੍ਰਬੰਧਕਾਂ ਦੀ ਕੱਲ੍ਹ ਸਾੜਨਗੇ ਅਰਥੀ- ਪੱਪੂ

ਗੁਰਦਾਸਪੁਰ, 16 ਮਈ (ਆਰਿਫ਼)- ਪੀ. ਐੱਸ. ਈ. ਬੀ. ਇੰਪਲਾਈਜ਼ ਜਾਇੰਟ ਫੋਰਮ ਪੰਜਾਬ ਵਲੋਂ ਮੰਨੀਆਂ ਮੰਗਾਂ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਵਲੋਂ ਮਨਵਾਉਣ ਲਈ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ | ਇਸ ਸਬੰਧੀ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਵਿੱਤ ਸਕੱਤਰ ਸੁਰਿੰਦਰ ...

ਪੂਰੀ ਖ਼ਬਰ »

ਨਾਜਾਇਜ਼ ਉਸਾਰੀਆਂ 'ਤੇ ਨਹੀਂ ਹੋ ਸਕੀ ਨਿਗਮ ਦੀ ਕਾਰਵਾਈ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)- ਨਗਰ ਨਿਗਮ ਦੇ ਐੱਮ. ਟੀ. ਪੀ. ਵਿਭਾਗ ਵਲੋਂ ਸਥਾਨਕ ਨਿਊ ਆਈ. ਡੀ. ਐੱਚ. ਮਾਰਕੀਟ 'ਚ ਹੋਈ ਨਾਜਾਇਜ਼ ਉਸਾਰੀ 'ਤੇ ਕਾਰਵਾਈ ਕਰਨ ਦੀ ਕੀਤੀ ਗਈ ਤਿਆਰੀ ਉਸ ਵੇਲੇ ਨਾ ਹੋ ਸਕੀ ਜਦੋ ਇਸ ਵਿਭਾਗ ਨੂੰ ਕਾਰਵਾਈ ਦੀ ਨਿਗਰਾਨੀ ਕਰਨ ਲਈ ਡਿਊਟੀ ...

ਪੂਰੀ ਖ਼ਬਰ »

ਸਿੰਘ ਸਾਹਿਬ ਵਲੋਂ ਨਿਊਜ਼ੀਲੈਂਡ ਵਾਸੀ ਨੇਕੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 10 ਦਿਨ ਦੇ ਅੰਦਰ ਤਲਬ ਹੋਣ ਦਾ ਆਦੇਸ਼

ਅੰਮਿ੍ਤਸਰ 16 ਮਈ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਨਿਊਜ਼ੀਲੈਂਡ ਤੋਂ ਇਕ ਰੇਡੀਓ ਚੈਨਲ ਚਲਾ ਰਹੇ ਹਰਨੇਕ ਸਿੰਘ ਨੇਕੀ ਨੂੰ 10 ਦਿਨ ਦੇ ਅੰਦਰ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਲਿਖਤੀ ...

ਪੂਰੀ ਖ਼ਬਰ »

ਮੰਤਰੀ ਸਿੱਧੂ ਦੀ ਅਦਾਲਤੀ ਜਿੱਤ ਅਸਲ 'ਚ ਸੱਚ ਦੀ ਜਿੱਤ- ਸਰਕਾਰੀਆ

ਅਜਨਾਲਾ, 16 ਮਈ (ਐਸ. ਪ੍ਰਸ਼ੋਤਮ)- ਅੱਜ ਸਥਾਨਕ ਸ਼ਹਿਰ 'ਚ ਪਹਿਲੀ ਜੰਗੇ ਅਜ਼ਾਦੀ 1857 ਦੌਰਾਨ ਬਿ੍ਟਿਸ਼ ਹਾਕਮਾਂ ਵਲੋਂ ਸ਼ਹੀਦ ਕੀਤੇ ਗਏ 282 ਦੇਸ਼ ਭਗਤਾਂ/ਭਾਰਤੀ ਸੈਨਿਕਾਂ ਦੇ ਇਤਿਹਾਸਕ ਸਥਾਨ ਵਿਖੇ ਇਸ ਸਥਾਨ ਦੀ ਵਿਰਾਸਤੀ ਤੇ ਇਤਿਹਾਸਕ ਪੁਨਰ ਸੁਰਜੀਤੀ ਲਈ ਯਤਨਸ਼ੀਲ ...

ਪੂਰੀ ਖ਼ਬਰ »

ਨਵ-ਨਿਰਮਾਣ ਅਧੀਨ ਕਾਹਨਾ ਗਊਸ਼ਾਲਾ ਦੇ ਪ੍ਰਬੰਧਕੀ ਕਮੇਟੀ ਦੇ ਇਜਲਾਸ 'ਚ ਵੱਖ-ਵੱਖ ਕਾਰਜਾਂ ਦੇ ਲਏ ਗਏ ਫ਼ੈਸਲੇ

ਅਜਨਾਲਾ, 16 ਮਈ (ਐਸ. ਪ੍ਰਸ਼ੋਤਮ)- ਸਥਾਨਕ ਸ਼ਹਿਰ 'ਚ ਨਵ ਨਿਰਮਾਣ ਅਧੀਨ ਕਾਹਨਾ ਗਊਸ਼ਾਲਾ ਦੇ ਪ੍ਰਧਾਨ ਮਨੋਜ ਮਹਿਤਾ ਮੋਦੀ ਦੀ ਪ੍ਰਧਾਨਗੀ 'ਚ 77 ਮੈਂਬਰੀ ਪ੍ਰਬੰਧਕੀ ਕਮੇਟੀ ਸਮੇਤ ਸਥਾਨਕ ਸ਼ਹਿਰ ਦੀਆਂ 14 ਮੰਦਰ ਕਮੇਟੀਆਂ ਦੇ ਆਹੁਦੇਦਾਰਾਂ ਤੇ ਹਿੰਦੂ ਧਾਰਮਿਕ ਸੇਵਾ ...

ਪੂਰੀ ਖ਼ਬਰ »

ਅੰਧ-ਵਿਸ਼ਵਾਸ, ਪਾਖੰਡੀ ਡੇਰਾਵਾਦੀਆਂ ਤੇ ਫ਼ਿਰਕੂ ਸੰਗਠਨਾਂ ਖਿਲਾਫ਼ ਤਰਕਸ਼ੀਲਾਂ ਦੀ ਬੈਠਕ ਹੋਈ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)- ਮਹਾਂਰਾਸ਼ਟਰ ਦੀ ਤਰਕਸ਼ੀਲ ਸੰਸਥਾ ਅੰਧ ਸ਼ਰਧਾ ਨਿਰਮੂਲਨ ਸੰਮਤੀ ਵਲੋਂ ਕੱਢੇ ਜਾਂਦੇ ਮਹੀਨਾਵਾਰ ਤਰਕਸ਼ੀਲ ਮੈਗਜ਼ੀਨ ਅਨਿਸ ਵਾਰਤਾ ਪੱਤਰ ਦੇ ਸੰਪਾਦਕ ਰਾਹੁਲ ਥੋਰਾਟ ਨੇ ਆਪਣੇ ਪੰਜਾਬ ਦੌਰੇ ਦੌਰਾਨ ਤਰਕਸ਼ੀਲ ਸੁਸਾਇਟੀ ...

ਪੂਰੀ ਖ਼ਬਰ »

ਯੂਨੀਵਰਸਿਟੀ ਦੀ ਸਿੰਡੀਕੇਟ ਨੇ ਲਏ ਅਹਿਮ ਫ਼ੈਸਲੇ, ਖਿਡਾਰੀਆਂ ਦਾ ਕੋਟਾ ਕੀਤਾ ਦੁੱਗਣਾ

ਅੰਮਿ੍ਤਸਰ, 16 ਮਈ (ਰੇਸ਼ਮ ਸਿੰਘ)- ਖਿਡਾਰੀਆਂ ਤੇ ਕਿਸਾਨਾਂ ਦੇ ਲਈ ਖੁਸ਼ਖਬਰੀ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਜਿਥੇ ਵੱਖ-ਵੱਖ ਕੋਰਸਾਂ 'ਚ ਪਿਛਲੇ ਸਾਲ ਨਾਲੋਂ ਖਿਡਾਰੀਆਂ ਦਾ ਕੋਟਾ ਦੁਗਣਾ ਕਰ ਦਿੱਤਾ ਹੈ ਉਥੇ ਕਿਸਾਨਾਂ ਨੂੰ ਖੇਤੀਬਾੜੀ ਵਿਗਿਆਨ ਨਾਲ ਜੋੜਨ ...

ਪੂਰੀ ਖ਼ਬਰ »

ਯੂਨੀਵਰਸਿਟੀ ਦੀ ਸਿੰਡੀਕੇਟ ਨੇ ਲਏ ਅਹਿਮ ਫ਼ੈਸਲੇ, ਖਿਡਾਰੀਆਂ ਦਾ ਕੋਟਾ ਕੀਤਾ ਦੁੱਗਣਾ

ਅੰਮਿ੍ਤਸਰ, 16 ਮਈ (ਰੇਸ਼ਮ ਸਿੰਘ)- ਖਿਡਾਰੀਆਂ ਤੇ ਕਿਸਾਨਾਂ ਦੇ ਲਈ ਖੁਸ਼ਖਬਰੀ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਜਿਥੇ ਵੱਖ-ਵੱਖ ਕੋਰਸਾਂ 'ਚ ਪਿਛਲੇ ਸਾਲ ਨਾਲੋਂ ਖਿਡਾਰੀਆਂ ਦਾ ਕੋਟਾ ਦੁਗਣਾ ਕਰ ਦਿੱਤਾ ਹੈ ਉਥੇ ਕਿਸਾਨਾਂ ਨੂੰ ਖੇਤੀਬਾੜੀ ਵਿਗਿਆਨ ਨਾਲ ਜੋੜਨ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਨੇ ਨਿਯੁਕਤੀ ਪੱਤਰ ਦਿੱਤੇ

ਟਾਂਗਰਾ, 16 ਮਈ (ਹਰਜਿੰਦਰ ਸਿੰਘ ਕਲੇਰ)- ਕਾਂਗਰਸ ਪਾਰਟੀ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਲੋਕਾਂ ਨੇ ਸਾਡੇ ਤੋਂ ਜੋ ਆਸ ਰੱਖੀ ਹੈ ਉਸ ਉਪਰ ਖਰੇ ਉਤਰਾਂਗੇ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੇ ਆਪਣੇ ਸ਼ਹਿਰ ਦੇ 17 ਖਿਡਾਰੀਆਂ ਦਾ ਭਵਿੱਖ ਹੋਇਆ ਧੁੰਦਲਾ

ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਸਿੱਖਿਆ ਦਫ਼ਤਰ (ਸੈਕੰਡਰੀ) ਦੇ ਅਧਿਕਾਰੀਆਂ ਦੀ ਆਪਸੀ ਖਿੱਚੋਤਾਣ ਕਾਰਨ ਸਿੱਖਿਆ ਮੰਤਰੀ ਦੇ ਆਪਣੇ ਹੀ ਸ਼ਹਿਰ ਦੇ 17 ਖਿਡਾਰੀਆਂ ਦਾ ਭਵਿੱਖ ਧੁੰਦਲਾ ਹੋ ਗਿਆ ਹੈ ਜਿਸ ਨੂੰ ਸੁਧਾਰਨਾ ਤਾਂ ਦੂਰ ਸਗੋਂ ਅਜੇ ਵੀ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ 'ਚ ਵੱਖ-ਵੱਖ ਕੋਰਸਾਂ 'ਚ ਦਾਖ਼ਲੇ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ- ਚੇਅਰਮੈਨ ਚੰਦੀ

ਜੇਠੂਵਾਲ, 16 ਮਈ (ਮਿੱਤਰਪਾਲ ਸਿੰਘ ਰੰਧਾਵਾ)- ਅੰਮਿ੍ਤਸਰ-ਬਟਾਲਾ ਜੀ. ਟੀ. ਰੋਡ 'ਤੇ ਸਥਿਤ ਗਲੋਬਲ ਇੰਸਟੀਚਿਊਟਸ ਸੋਹੀਆ ਖੁਰਦ ਅੰਮਿ੍ਤਸਰ ਪੰਜਾਬ 'ਚ ਤਕਨੀਕੀ ਤੇ ਵਿੱਦਿਅਕ ਖੇਤਰ 'ਚ ਆਪਣੀ ਨਿਵੇਲੀ ਪਛਾਣ ਬਣਾ ਚੁੱਕਾ ਹੈ ਤੇ ਵਿਦਿਆਰਥੀਆਂ ਲਈ ਇਕ ਵਰਦਾਨ ਸਾਬਤ ਹੋ ਰਿਹਾ ...

ਪੂਰੀ ਖ਼ਬਰ »

ਬੂੜੇਨੰਗਲ 'ਚ ਦਮਦਮੀ ਟਕਸਾਲ ਵਲੋਂ ਸ਼ਹੀਦੀ ਦੀਵਾਨ ਸਜਾਇਆ

ਚੌਕ ਮਹਿਤਾ, 16 ਮਈ (ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬਮਰਾਹ)- ਦਮਦਮੀ ਟਕਸਾਲ ਵਲੋਂ ਜੂਨ 84 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਲਾਨਾ ਸ਼ਹੀਦੀ ਦੀਵਾਨ ਸਜਾਏ ਜਾ ਰਹੇ ਹਨ | ਇੰਨ੍ਹਾਂ ਦੀਵਾਨਾਂ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ, ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ ਅਕਾਲੀ-ਭਾਜਪਾ ਗਠਜੋੜ ਹਲਕੇ ਦੇ ਵੋਟਰਾਂ ਦਾ ਫ਼ਤਵਾ ਲੈ ਕੇ ਜਿੱਤੇਗਾ- ਤਲਬੀਰ ਗਿੱਲ

ਜੇਠੂਵਾਲ, 16 ਮਈ (ਮਿੱਤਰਪਾਲ ਸਿੰਘ ਰੰਧਾਵਾ)- ਮਾਝਾ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਹਲਕਾ ਮਜੀਠਾ ਦੇ ਵਿਧਾਇਕ ਸ. ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਤਲਬੀਰ ਸਿੰਘ ਗਿੱਲ ਨੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਚ ਗੁਰਭੇਜ ਸਿੰਘ ਸੋਨਾ ਭੋਆ ਦੇ ਗ੍ਰਹਿ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਬਹਾਦਰ ਸਿੰਘ ਦੀ ਇਮਾਰਤ ਦੀ ਕਾਰ ਸੇਵਾ ਆਰੰਭ

ਜਗਦੇਵ ਕਲਾਂ, 16 ਮਈ (ਸ਼ਰਨਜੀਤ ਸਿੰਘ ਗਿੱਲ)- ਪਿੰਡ ਖਤਰਾਏ ਖੁਰਦ ਤੇ ਖਤਰਾਏ ਕਲਾਂ ਦੇ ਵਿਚਕਾਰ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਬਹਾਦਰ ਸਿੰਘ ਦੇ ਅਸਥਾਨ ਦੀ ਇਮਾਰਤ ਦੀ ਕਾਰ ਸੇਵਾ ਦਾ ਸ਼ੁਭ ਆਰੰਭ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਬਾਬਾ ਗੁਰਦੇਵ ਸਿੰਘ ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਪਟਨ ਨੂੰ ਮਿਲ ਕੇ ਇੰਟਕ ਵਰਕਰਾਂ ਦੀਆਂ ਮੁਸ਼ਕਿਲਾਂ ਨੂੰ ਜਲਦ ਹੱਲ ਕਰਵਾਇਆ ਜਾਵੇਗਾ- ਅਸ਼ਵਨੀ ਸ਼ਰਮਾ

ਛੇਹਰਟਾ, 16 ਮਈ (ਵਡਾਲੀ)- ਭੱਲਾ ਕਲੋਨੀ ਛੇਹਰਟਾ ਵਿਖੇ ਇੰਟਕ ਕਾਗਰਸ ਦੇ ਜ਼ਿਲ੍ਹਾ ਯੂਥ ਵਾਈਸ ਪ੍ਰਧਾਨ ਹੇਮਿੰਤ ਤਿਵਾੜੀ ਦੀ ਅਗਵਾਈ 'ਚ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਇੰਟਕ ਕਾਂਗਰਸ ਦੇ ਰਾਸ਼ਟਰੀ ਜਨਰਲ ਸੱਕਤਰ ਅਸ਼ਵਨੀ ਸ਼ਰਮਾ ਪਹੁੰਚੇ ਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ ਐੱਨ. ਸੀ. ਸੀ ਕੈਡਿਟਾਂ ਵਲੋਂ ਸਕੂਲ ਕੈਂਪਸ ਦੀ ਸਫ਼ਾਈ

ਅਜਨਾਲਾ, 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)- 11 ਪੰਜਾਬ ਬਟਾਲੀਅਨ ਐੱਨ. ਸੀ. ਸੀ ਅੰਮਿ੍ਤਸਰ ਦੇ ਕਮਾਂਡਿੰਗ ਅਫ਼ਸਰ ਕਰਨਲ ਅਸ਼ਵਨੀ ਕੁਮਾਰ ਤੇ ਐਡਮਿਨ ਅਫ਼ਸਰ ਰਾਜੀਵ ਪੂਨੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਐੱਨ. ਸੀ. ਸੀ. ...

ਪੂਰੀ ਖ਼ਬਰ »

ਔਰਤ ਪਾਸੋਂ ਲੁਟੇਰੇ ਪਰਸ ਖੋਹ ਕੇ ਫਰਾਰ

ਅੰਮਿ੍ਤਸਰ, 16 ਮਈ (ਰੇਸ਼ਮ ਸਿੰਘ)- ਛੇਹਰਟਾ ਵਿਖੇ ਘਰ ਪਰਤ ਰਹੀ ਇਕ ਔਰਤ ਪਾਸੋਂ ਇਕ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਵਲੋਂ ਉਸਦਾ ਪਰਸ ਖੋਹ ਕੇ ਲੈ ਜਾਣ ਬਾਰੇ ਮਾਮਲਾ ਸਾਹਮਣੇ ਆਇਆ ਹੈ | ਪਰਸ 'ਚ 8 ਹਜ਼ਾਰ ਦੀ ਨਗਦੀ ਤੇ ਅਧਾਰ ਕਾਰਡ, ਏ. ਟੀ. ਐਮ. ਕਾਰਡ ਆਦਿ ਦਸਤਾਵੇਜ਼ ਸਨ | ...

ਪੂਰੀ ਖ਼ਬਰ »

ਕੌਾਸਲਰ ਗੁਰਦੀਪ ਸਿੰਘ ਦੀ ਮਾਤਾ ਜੀਤ ਕੌਰ ਨੂੰ ਅੰਤਿਮ ਵਿਦਾਇਗੀ

ਰਈਆ, 16 ਮਈ (ਸੁੱਚਾ ਸਿੰਘ ਘੁੰਮਣ)- ਅੱਜ ਬਾਅਦ ਦੁਪਿਹਰ ਨਗਰ ਪੰਚਾਇਤ ਰਈਆ ਦੇ ਕੌਾਸਲਰ ਗੁਰਦੀਪ ਸਿੰਘ ਦੇ ਮਾਤਾ ਜੀਤ ਕੌਰ ਨੂੰ ਨਹਿਰ ਵਾਲੇ ਸਮਸ਼ਾਨਘਾਟ ਵਿਖੇ ਅੰਤਿਮ ਦਿਵਾਇਗੀ ਦਿੱਤੀ ਗਈ | ਮਾਤਾ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਗੁਰਦੀਪ ਸਿੰਘ ਕੌਾਸਲਰ ਨੇ ...

ਪੂਰੀ ਖ਼ਬਰ »

ਦਿਹਾਤੀ ਖੇਤਰ ਦੇ ਸਕੂਲਾਂ ਦੇ ਨਤੀਜਿਆਂ 'ਚ ਫੇਲ੍ਹ ਦਰ ਵਧਣ ਕਾਰਨ ਵਿਦਿਆਰਥੀ ਮਾਯੂਸ

ਬੱਚੀਵਿੰਡ, 16 ਮਈ (ਬਲਦੇਵ ਸਿੰਘ ਕੰਬੋ)- ਪੰਜਾਬ ਸਰਕਾਰ ਵਲੋਂ ਨਕਲ 'ਤੇ ਸਿਕੰਜਾ ਕੱਸ ਦੇਣ ਕਾਰਨ ਸਰਹੱਦੀ ਖੇਤਰ ਦੇ ਸਕੂਲਾਂ ਦੀਆਂ ਦਸਵੀਂ ਤੇ ਬਾਰਵੀਂ 'ਚੋਂ ਬਹੁਤੇ ਵਿਦਿਆਰਥੀ ਫੇਲ੍ਹ ਹੋ ਗਏ | ਦਹਾਕਿਆਂ ਤੋਂ ਅਧਿਆਪਕਾਂ ਤੋਂ ਸੱਖਣੇ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ 'ਵਰਸਿਟੀ 'ਚੋਂ ਪਹਿਲੇ ਤੇ ਦੂਜੇ ਸਥਾਨ 'ਤੇ

ਅੰਮਿ੍ਤਸਰ, 16 ਮਈ (ਜੱਸ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ. ਏ. ਐੱਲ. ਐੱਲ. ਬੀ. (5 ਸਾਲਾ ਕੋਰਸ) ਦੇ 7ਵੇਂ ਸਮੈਸਟਰ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ 'ਚੋਂ ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ 384 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ 'ਚ ...

ਪੂਰੀ ਖ਼ਬਰ »

ਸਮਾਰਟ ਸਿਟੀ ਪ੍ਰੋਜੈਕਟ ਸਬੰਧੀ ਬੈਠਕ ਹੋਈ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)- ਸਮਾਰਟ ਸਿਟੀ ਪ੍ਰੋਜੈਕਟ ਦੇ ਤਹਿਤ ਹੋਣ ਵਾਲੇ ਕਾਰਜਾਂ ਨੂੰ ਲੈ ਕੇ ਨਿਗਮ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਦੇ ਦਫ਼ਤਰ ਵਿਖੇ ਇਕ ਬੈਠਕ ਹੋਈ ਜਿਸ 'ਚ ਅੰਮਿ੍ਤਸਰ ਸਮਾਰਟ ਸਿਟੀ ਿਲੰਮ ਪ੍ਰੋਜੈਕਟ ਦੀ ਸੀਈਓ ਮੈਡਮ ਦੀਪਤੀ ਉਪਲ ਤਾੋ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਜ਼ ਫ਼ੈਡਰੇਸ਼ਨ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ 20 ਨੂੰ

ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸੁਬਾਰਡੀਨੇਟ ਸਰਵਿਸਜ਼ ਫ਼ੈਡਰੇਸ਼ਨ ਜ਼ਿਲ੍ਹਾ ਅੰਮਿ੍ਤਸਰ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜਮ ਮਾਰੂ ਨੀਤੀਆ ਖਿਲਾਫ਼ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਜਵਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ ...

ਪੂਰੀ ਖ਼ਬਰ »

ਸੇਂਟ ਫਰਾਂਸਿਸ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਜੰਡਿਆਲਾ ਗੁਰੂ, 16 ਮਈ (ਪ੍ਰਮਿੰਦਰ ਸਿੰਘ ਜੋਸਨ)- ਆਈ. ਸੀ. ਐੱਸ. ਈ. ਬੋਰਡ ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜੇ ਵਿਚ ਸੇਂਟ ਫਰਾਂਸਿਸ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ ਤੇ ਸਕੂਲ ਦੇ 8 ਬੱਚਿਆਂ ਨੇ 90 ਫੀਸਦੀ ਤੋਂ ਉਪਰ ਅੰਕ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਉਦੋਕੇ ਵਿਖੇ ਬੈਂਕ ਖੋਲ੍ਹਣ ਦੀ ਮੰਗ

ਚੌਕ ਮਹਿਤਾ, 16 ਮਈ (ਧਰਮਿੰਦਰ ਸਿੰਘ ਭੰਮਰਾ)- ਪੰਜਾਬ ਸਰਕਾਰ ਤੇ ਰਿਜ਼ਰਵ ਬੈਂਕ ਆਫ਼ ਇੰਡੀਆ ਪਾਸੋਂ ਉਦੋਕੇ ਕਲਾਂ, ਉਦੋਕੇ ਖੁਰਦ ਦੀਆਂ ਨਗਰ ਪੰਚਾਇਤਾਂ ਤੇ ਸਮੂਹ ਇਲਾਕਾ ਨਿਵਾਸੀਆਂ ਤੇ ਪੰਚਾਇਤਾਂ ਨੇ ਪੂਰਜ਼ੋਰ ਬੈਂਕ ਖੋਲਣ ਦੀ ਮੰਗ ਕੀਤੀ | ਇਸ ਸਬੰਧੀ ਸੰਤ ਬਾਬਾ ...

ਪੂਰੀ ਖ਼ਬਰ »

ਆਰੀਆ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਸੋਨ ਤਗਮਾ ਜਿੱਤਿਆ

ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਲੋਹਗੜ੍ਹ ਦੀਆਂ ਵਿਦਿਆਰਥਣਾਂ ਨੇ ਕੌਮੀ ਜੂਨੀਅਰ ਕਿੱਕ ਬਾਲ ਮੁਕਾਬਲੇ 'ਚ ਪਹਿਲਾਂ ਸਥਾਨ ਹਾਸਲ ਕੀਤਾ | ਉਕਤ ਜਾਣਕਾਰੀ ਦਿੰਦੇ ਹੋਏ ਪਿ੍ੰ. ਸੁਨੀਤਾ ਸ਼ਰਮਾ ਨੇ ਦੱਸਿਆ ਕਿ 10ਵੀਂ ...

ਪੂਰੀ ਖ਼ਬਰ »

ਯੂਨਾਈਟਡ ਸਕੂਲ ਆਫ਼ ਨਰਸਿੰਗ ਕਾਲਜ 'ਚ ਨਰਸਿੰਗ ਦਿਵਸ ਮਨਾਇਆ

ਰਾਜਾਸਾਂਸੀ, 16 ਮਈ (ਹਰਦੀਪ ਸਿੰਘ ਖੀਵਾ)-ਰਾਮ ਤੀਰਥ ਰੋਡ 'ਤੇ ਸਥਿਤ ਯੂਨਾਇਟਡ ਸਕੂਲ ਆਫ਼ ਨਰਸਿੰਗ ਕਾਲਜ ਖਿਆਲਾ ਖੁਰਦ ਵਿਖੇ ਕਾਲਜ ਦੇ ਪਿ੍ੰ. ਸ਼ਰਨਜੀਤ ਕੌਰ ਦੀ ਦੇਖ ਰੇਖ ਹੇਠ ਕੌਮਾਂਤਰੀ ਦਿਵਸ ਮੌਕੇ ਨਰਸਿੰਗ ਕਿੱਤੇ ਦੀ ਜਨਮਦਾਤਾ ਫਲੋਰੈਂਸ ਨਾਈਟਿੰਗਲ ਦੇ ਜਨਮ ...

ਪੂਰੀ ਖ਼ਬਰ »

ਬੱਚਿਆਂ ਦੇ ਦੌੜ ਮੁਕਾਬਲੇ ਕਰਵਾਏ

ਓਠੀਆਂ, 16 ਮਈ (ਗੁਰਵਿੰਦਰ ਸਿੰਘ ਛੀਨਾ)- ਤਹਿਸੀਲ ਅਜਨਾਲਾ ਦੇ ਪਿੰਡ ਜੌਸ਼ ਮੁਹਾਰ ਵਿਖੇ ਪਿੰਡ ਦੇ ਅਗਾਂਹ ਵਧੂ ਸੋਚ ਵਾਲੇ ਨੌਜਵਾਨ ਮਨਦੀਪ ਸਿੰਘ, ਸੁਖਰਾਜ ਸਿੰਘ, ਹਰਵਿੰਦਰ ਸਿੰਘ ਤੇ ਜਗਜੀਤ ਸਿੰਘ ਸੋਨੂ ਦੇ ਉਪਰਾਲੇ ਸਦਕਾ ਪਿੰਡ ਦੇ ਛੋਟੇ ਬੱਚਿਆਂ ਨੂੰ ਖੇਡਾਂ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ- ਡਾ: ਵੇਰਕਾ

ਤਰਸਿੱਕਾ, 16 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)- ਪੰਜਾਬ ਵਿਚਲੀ ਕਾਂਗਰਸ ਸਰਕਾਰ ਤੋਂ ਅੱਜ ਹਰੇਕ ਵਰਗ ਦੁੱਖੀ ਹੋ ਕੇ ਸੜਕਾਂ ਤੇ ਰੋਸ ਮੁਜਾਹਰੇ ਕਰਨ ਲਈ ਮਜਬੂਰ ਹੈ ਤੇ ਕਾਂਗਰਸੀ ਆਗੂਆਂ ਦੀ ਸ਼ਰੇਆਮ ਗੁੰਡਾਗਰਦੀ ਨੂੰ ਵੇਖ ਕੇ ਪ੍ਰਤੀਤ ਹੁੰਦਾ ਹੈ ਕਿ ਰਾਜ ਵਿਚ ਕਾਨੂੰਨ ...

ਪੂਰੀ ਖ਼ਬਰ »

ਲਾਲ ਦੁਆਰਾ ਮਜੀਠਾ ਵਿਖੇ ਜਾਗਰਣ ਕਰਵਾਇਆ

ਮਜੀਠਾ, 16 ਮਈ (ਮਨਿੰਦਰ ਸਿੰਘ ਸੋਖੀ)- ਲਾਲ ਦੁਆਰਾ ਮੰਦਰ ਸ੍ਰੀ ਬਾਵਾ ਲਾਲ ਦਿਆਲ ਮਜੀਠਾ ਵਿਖੇ ਲਾਲ ਦੁਆਰਾ ਸ੍ਰੀ ਬਾਵਾ ਲਾਲ ਧਿਆਨਪੁਰ ਦੇ ਗੱਦੀ ਨਸੀਨ ਸ੍ਰੀ ਰਾਮ ਸੁੰਦਰ ਦਾਸ ਦੇ ਅਸ਼ੀਰਵਾਦ ਸਦਕਾ ਮੰਦਰ ਦੀ ਮੈਨੇਜਿੰਗ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ...

ਪੂਰੀ ਖ਼ਬਰ »

ਨਰੇਗਾ ਵਰਕਰਾਂ ਨੇ ਤਰਸਿੱਕਾ ਦੀ ਨੁਹਾਰ ਬਦਲੀ

ਤਰਸਿੱਕਾ 16 ਮਈ (ਅਤਰ ਸਿੰਘ ਤਰਸਿੱਕਾ)- ਪਿੰਡ ਤਰਸਿੱਕਾ 'ਚ ਨਰੇਗਾ ਤਹਿਤ ਕੰਮ ਕਰਨ ਵਾਲੇ ਮਜ਼ਦੂਰਾਂ ਨੇ ਪਿੰਡਾਂ ਦੇ ਛੱਪੜ, ਗਲੀਆਂ, ਨਾਲੀਆਂ ਤੇ ਸੜਕਾਂ ਕਿਨਾਰੇ ਉੱਗੀ ਜੰਗਲੀ ਬੂਟੀ ਤੇ ਘਾਹ ਨੂੰ ਵੱਢ ਕੇ ਪਿੰਡ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ ਤੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਬਿਕਰਮ ਸਿੰਘ ਗਿੱਲ ਨਹਿਰੂ ਯੁਵਾ ਕੇਂਦਰ ਦੇ ਯੂਥ ਕੋਆਰਡੀਨੇਟਰ ਨਿਯੁਕਤ

ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਿਕਰਮ ਸਿੰਘ ਗਿੱਲ ਵੱਲੋਂ ਨਹਿਰੂ ਯੁਵਾ ਕੇਂਦਰ ਵਿਖੇ ਬਤੌਰ ਯੂਥ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ, ਜਿਨ੍ਹਾਂ ਵਲੋਂ ਆਪਣਾ ਕਾਰਜਭਾਰ ਸੰਭਾਲਿਆ ਗਿਆ | ਇਸ ਦੌਰਾਨ ਨਹਿਰੂ ...

ਪੂਰੀ ਖ਼ਬਰ »

'ਮਸਲਾ ਰੋਟੀ ਦਾ' ਗੀਤ ਨਾਲ ਅਕਾਸ਼ ਬੱਲ ਚਰਚਾ 'ਚ

ਸਠਿਆਲਾ, 16 ਮਈ (ਜਗੀਰ ਸਿੰਘ ਸਫਰੀ)-ਗੀਤਕਾਰ ਅਕਾਸ਼ ਬੱਲ ਵਾਸੀ ਸਠਿਆਲਾ 'ਮਸਲਾ ਰੋਟੀ ਦਾ' ਗੀਤ ਨਾਲ ਖੂਬ ਚਰਚਾ ਵਿਚ ਹੈ | ਇਸ ਬਾਰੇ ਗੀਤਕਾਰ ਤੇ ਗਾਇਕ ਅਕਾਸ਼ ਬੱਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਲਿਖੇ 'ਗੀਤ ਮਸਲਾ ਰੋਟੀ ਦਾ' ਸਿਮਰ ਗਿੱਲ ਵਲੋਂ ਗਾਇਆ ਗਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਨੰਨ੍ਹੀ ਛਾਂ ਤੇ ਅਮਰੀਕਾ ਅੰਬੈਸੀ ਵਲੋਂ ਸੈਕਰਡ ਲਾਈਟ ਸਕੂਲ ਫ਼ਤਹਿਪੁਰ 'ਚ ਸਮਾਗਮ

ਨਵਾਂ ਪਿੰਡ, 16 ਮਈ (ਜਸਪਾਲ ਸਿੰਘ)- ਨੰਨ੍ਹੀ ਛਾਂ ਸੰਸਥਾ ਤੇ ਅਮਰੀਕਾ ਅੰਬੈਸੀ ਵਲੋਂ 'ਮਾਂ ਦਿਵਸ' ਨੂੰ ਸਮਰਪਿਤ ਮੈਨੇਜਰ ਨੰਨ੍ਹੀ ਛਾਂ ਸੰਜੇ ਜੋਸ਼ੀ ਦੀ ਦੇਖ-ਰੇਖ ਹੇਠ ਸੈਕਰਡ ਲਾਈਟ ਸੀਨੀ: ਸੈਕੰ. ਸਕੂਲ ਫ਼ਤਿਹਪੁਰ ਰਾਜਪੂਤਾਂ ਸਮੂੰਹ 'ਚ ਸਕੂਲ ਮੁੱਖ ਪ੍ਰਬੰਧਕਾ ...

ਪੂਰੀ ਖ਼ਬਰ »

ਏ. ਆਰ. ਵਲੋਂ ਪਿੰਡ ਬੇਦਾਦਪੁਰ ਨੂੰ 1 ਲੱਖ ਦਾ ਚੈੱਕ ਭੇਟ

ਬਾਬਾ ਬਕਾਲਾ ਸਾਹਿਬ, 16 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਨਜ਼ਦੀਕੀ ਪਿੰਡ ਬੇਦਾਦਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਾਕ ਇੰਚਾਰਜ ਤੇ ਸਾ: ਵਿਧਾਇਕ ਮਲਕੀਅਤ ਸਿੰਘ ਏ. ਆਰ. ਵਲੋਂ ਪਿੰਡ ਬੇਦਾਦਪੁਰ ਨੂੰ ਐੱਮ. ਪੀ. ਕੋਟੇ ਵਿਚੋਂ 1 ਲੱਖ ਰੁਪਏ ਦਾ ਚੈੱਕ ਸ਼ਮਸ਼ਾਨਘਾਟ ...

ਪੂਰੀ ਖ਼ਬਰ »

ਸਰਕਾਰੀ ਮਨੋਰੋਗ ਹਸਪਤਾਲ ਵਿਖੇ ਨਰਸਿੰਗ ਦਿਵਸ ਮਨਾਇਆ

ਅੰੰਮਿ੍ਤਸਰ, 16 ਮਈ (ਰੇਸ਼ਮ ਸਿੰਘ)- ਵਿੱਦਿਆ ਸਾਗਰ ਇੰਸਟੀਚਿਊਟ ਆਫ਼ ਮੈਂਟਲ ਹੈਲਥ (ਸਰਕਾਰੀ ਮਨੋਰੋਗ ਹਸਪਤਾਲ) ਵਿਖੇ ਅੱਜ ਫਲੋਰੈਂਸ ਨਾਇਟੈਂਗਲ ਦੇ ਜਨਮ ਦਿਵਸ ਨੂੰ ਸਮਰਪਿਤ ਨਰਸਿੰਗ ਦਿਵਸ ਮਨਾਇਆ ਗਿਆ, ਜਿਸ ਮੌਕੇ ਮੁੱਖ ਮਹਿਮਾਨ ਵਜੋਂ ਇੰਚਾਰਜ਼ ਡਾ: ਸਵਿੰਦਰ ਸਿੰਘ, ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਜ਼ੋਨ ਬਾਬਾ ਬਕਾਲਾ ਸਾਹਿਬ ਤੇ ਮਹਿਤਾ ਦੀ ਮੀਟਿੰਗ ਹੋਈ

ਬਾਬਾ ਬਕਾਲਾ ਸਾਹਿਬ, 16 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਬਕਾਲਾ ਸਾਹਿਬ ਤੇ ਮਹਿਤਾ ਦੀ ਇਕ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਸਤਨਾਮ ਸਿੰਘ ਤੇ ਹਰਬਿੰਦਰ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਹੋਈ, ਜਿਸ ਨੂੰ ਸੰਬੋਧਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX