ਤਾਜਾ ਖ਼ਬਰਾਂ


ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  1 day ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  1 day ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  1 day ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਲੜਕੀਆਂ ਸਮੇਤ 3 ਦੀ ਮੌਤ
. . .  1 day ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  1 day ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  1 day ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  1 day ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  1 day ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  1 day ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 day ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  1 day ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  1 day ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  1 day ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  1 day ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  1 day ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  1 day ago
ਵਿਜੈ ਸਾਂਪਲਾ ਵੱਲੋਂ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਟਰੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਜੇਠ ਸੰਮਤ 550
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੀਮੈਂਟ ਐਟਲੀ

ਤਰਨਤਾਰਨ

ਮੁੱਖ ਮੰਤਰੀ ਅੱਜ ਤਰਨ ਤਾਰਨ ਤੋਂ ਕਰਨਗੇ 'ਡੈਪੋ' ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਤਰਨ ਤਾਰਨ, 16 ਮਈ (ਹਰਿੰਦਰ ਸਿੰਘ)¸ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਰਾਜ ਸਰਕਾਰ ਦੀ ਨਿਵੇਕਲੀ ਪਹਿਲ ਤਹਿਤ 'ਡੈਪੋ' ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅੱਜ 17 ਮਈ ਨੂੰ ਪੁਲਿਸ ਲਾਈਨ ਤਰਨ ਤਾਰਨ ਤੋਂ ਕਰਨਗੇ | ਇਸ ਰਾਜ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਵਿਧਾਇਕ ਧਰਮਬੀਰ ਅਗਨੀਹੋਤਰੀ ਅਤੇ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ਨਾਲ ਇਸ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਦਿੱਤੀ | ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੱਭਰਵਾਲ ਅਤੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੇ ਦੱਸਿਆ ਕਿ 17 ਮਈ ਨੂੰ ਸਵੇਰੇ 10 ਵਜੇ ਪੁਲਿਸ ਲਾਈਨ ਤਰਨ ਤਾਰਨ ਵਿਖੇ ਹੋ ਰਹੇ ਰਾਜ ਪੱਧਰੀ ਸਮਾਗਮ ਵਿਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪੰਜਾਬ ਸਰਕਾਰ ਵਲੋਂ ਨਸ਼ੇ ਦੇ ਮੁਕੰਮਲ ਖਾਤਮੇ ਲਈ ਚਲਾਏ ਜਾ ਰਹੇ ਪ੍ਰੋਗਰਾਮ ਤਹਿਤ 'ਡੈਪੋ' ਪ੍ਰੋਗਰਾਮ ਦੇ ਦੂਜੇ ਪੜ੍ਹਾਅ, ਨਸ਼ਾ ਰੋਕੂ ਨਿਗਰਾਨ ਕਮੇਟੀਆਂ, ਓਟ ਕੇਂਦਰਾਂ ਅਤੇ TਬੱਡੀU ਪ੍ਰੋਗਰਾਮ ਨੂੰ ਪੰਜਾਬ ਵਾਸੀਆਂ ਲਈ ਸਮਰਪਿਤ ਕਰਨਗੇ | ਇਸ ਸਮਾਗਮ ਦੌਰਾਨ ਰਾਜ ਦੇ 6 ਜ਼ਿਲਿ੍ਹਆਂ ਤਰਨ ਤਾਰਨ, ਅੰਮਿ੍ਤਸਰ, ਫ਼ਿਰੋਜ਼ਪੁਰ, ਗੁਰਦਾਸਪੁਰ, ਜਲੰਧਰ ਅਤੇ ਕਪੂਰਥਲਾ ਦੇ ਨਸ਼ਾ ਰੋਕੂ ਵਲੰਟੀਅਰਾਂ ਅਤੇ ਨਸ਼ਾ ਨਿਗਰਾਨ ਕਮੇਟੀਆਂ ਦੇ ਮੈਂਬਰਾਂ ਨੂੰ ਇਸ ਮੁਹਿੰਮ ਵਿਚ ਵੱਧ-ਚੱੜ ਕੇ ਹਿੱਸਾ ਲੈਣ ਅਤੇ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਸੰਕਲਪ ਦੁਆਇਆ ਜਾਵੇਗਾ ਤਾਂ ਜੋ ਰਾਜ ਵਿੱਚੋਂ ਨਸ਼ੇ ਦਾ ਮੁਕੰਮਲ ਖਾਤਮਾ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਜ਼ਿਲ੍ਹਾ ਵਾਸੀਆਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਲੋਕਾਂ ਦੀ ਭਾਰੀ ਆਮਦ ਨੂੰ ਦੇਖਦੇ ਹੋਏ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਪਾਣੀ ਦੀਆਂ ਛਬੀਲਾਂ ਲਗਾਈਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਗੱਡੀਆਂ ਲਈ ਪਾਰਕਿੰਗ ਦਾ ਉੱਚਿਤ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਆਵਾਜਾਈ ਵਿਚ ਕੋਈ ਵਿਘਨ ਨਾ ਪਵੇ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਸਮਾਗਮ ਵਿਚ ਵੱਡੀ ਵਿਚ 'ਚ ਹੁੰਮ-ਹੁਮਾ ਕੇ ਪਹੁੰਚਣ | ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਸਮਾਗਮ ਦੀ ਕਾਮਯਾਬੀ ਲਈ ਜ਼ਿਲ੍ਹਾ ਅਧਿਕਾਰੀਆਂ ਵਿਸ਼ੇਸ਼ ਮੀਟਿੰਗ ਵੀ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੰਦੀਪ ਰਿਸ਼ੀ, ਸਿਵਲ ਸਰਜਨ ਡਾ. ਸਮਸ਼ੇਰ ਸਿੰਘ, ਐੱਸ.ਡੀ.ਐੱਮ. ਡਾ. ਅਮਨਦੀਪ ਕੌਰ, ਐੱਸ. ਡੀ. ਐੱਮ. ਖਡੂਰ ਸਾਹਿਬ ਡਾ. ਪੱਲਵੀ ਚੌਧਰੀ ਅਤੇ ਐੱਸ. ਡੀ. ਐੱਮ. ਪੱਟੀ ਸੁਰਿੰਦਰ ਸਿੰਘ, ਡਾ: ਸੰਦੀਪ ਅਗਨੀਹੋਤਰੀ, ਮਨਜੀਤ ਸਿੰਘ ਢਿੱਲੋਂ, ਰਮਨੀਕ ਸਿੰਘ ਖੇੜਾ, ਭੋਲਾ ਸਿੰਘ ਸਿੱਧੂ ਫਾਰਮ ਵਾਲੇ, ਅਵਤਾਰ ਸਿੰਘ ਤਨੇਜਾ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |


ਮੋਟਰਸਾਈਕਲ ਸਵਾਰ ਤੋਂ ਕੁੱਟਮਾਰ ਕਰਕੇ 20 ਹਜ਼ਾਰ ਲੁੱਟੇ

ਭਿੱਖੀਵਿੰਡ, 16 ਮਈ (ਸੁਰਜੀਤ ਬੌਬੀ)¸ਸਿਖ਼ਰ ਦੁਪਹਿਰ ਤੇਜ਼ਧਾਰ ਹਥਿਆਰ ਦੀ ਨੋਕ 'ਤੇ ਮੋਟਰਸਾਈਕਲ ਸਵਾਰ ਵਿਅਕਤੀ ਕੋਲੋਂ ਲੁਟੇਰਿਆਂ 20 ਹਜ਼ਾਰ ਰੁਪਏ ਨਗਦ ਅਤੇ ਹੋਰ ਕੀਮਤੀ ਸਮਾਨ ਲੁੱਟ ਲਿਆ | ਇਸ ਸਬੰਧੀ ਲੁੱਟ ਖੋਹ ਦਾ ਸ਼ਿਕਾਰ ਹੋਏ ਵਿਅਕਤੀ ਸਵਰਨ ਸਿੰਘ ਪੁੱਤਰ ਬਘੇਲ ...

ਪੂਰੀ ਖ਼ਬਰ »

ਮਾਰਕੁੱਟ, ਪੱਗ ਲਾਹੁਣ ਤੇ ਚੋਰੀ ਕਰਨ 'ਤੇ ਇਕ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 16 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਔਰਤ ਦੇ ਪਰਿਵਾਰ ਨਾਲ ਮਾਰਕੁੱਟ ਕਰਨ ਕਰਦਿਆਂ ਇਕ ਵਿਅਕਤੀ ਦੀ ਪੱਗ ਲਾਹੁਣ ਅਤੇ ਘਰ ਵਿਚੋਂ ਸਮਾਨ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਕੇਸ ...

ਪੂਰੀ ਖ਼ਬਰ »

ਘਰ ਦੇ ਬਾਹਰ ਗੋਲੀਆਂ ਚਲਾਉਣ ਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨ ਤਾਰਨ, 16 ਮਈ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਘਰ ਦੇ ਬਾਹਰ ਗੋਲੀਆਂ ਚਲਾਉਣ ਅਤੇ ਇਕ ਵਿਅਕਤੀ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 6 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਾਣਾ ਮੰਡੀ ਖਾਲੜਾ ਦੇ ਆੜ੍ਹਤੀਏ ਵਲੋਂ ਵੇਅਰ ਹਾਊਸ ਨਾਲ ਕਰੀਬ 70 ਲੱਖ ਦੀ ਠੱਗੀ

ਖਾਲੜਾ, 16 ਮਈ (ਜੱਜਪਾਲ ਸਿੰਘ ਜੱਜ)-ਮਾਰਕੀਟ ਕਮੇਟੀ ਭਿੱਖੀਵਿੰਡ ਅਧੀਨ ਆਉਂਦੇ ਦਾਣਾ ਮੰਡੀ ਖਾਲੜਾ ਵਿਖੇ ਇਕ ਆੜ੍ਹਤੀਏ ਵਲੋਂ ਪੰਜਾਬ ਰਾਜ ਗੋਦਾਮ ਨਿਗਮ ਨਾਲ ਕਰੀਬ 70 ਲੱਖ ਰੁਪਏ ਦੀ ਠੱਗੀ ਮਾਰ ਕੇ ਭੱਜ ਜਾਣ ਦੀ ਖ਼ਬਰ ਹੈ | ਡੀ.ਐੱਮ. ਪੰਜਾਬ ਰਾਜ ਗੋਦਾਮ ਨਿਗਮ ਰਾਕੇਸ਼ ...

ਪੂਰੀ ਖ਼ਬਰ »

ਪਿੰਡ ਕੈਰੋਂ ਦੇ ਸਰਕਾਰੀ ਸਕੂਲ ਦੀ ਜ਼ਮੀਨ ਜਬਰੀ ਵਹਾਉਣ ਖਿਲਾਫ ਪਰਚਾ ਦਰਜ

ਪੱਟੀ 16 ਮਈ (ਅਵਤਾਰ ਸਿੰਘ ਖਹਿਰਾ)-ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਪਿੰਡ ਕੈਰੋਂ ਦੇ ਸਰਕਾਰੀ ਸਕੂਲ ਦੀ ਜ਼ਮੀਨ ਨੂੰ ਜਬਰੀ ਵਹਾਉਣ ਦੇ ਮਾਮਲੇ ਅੰਦਰ ਦੋ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਰਾਜੇਸ਼ ਕੱਕੜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਚਾਰ ਵਿਅਕਤੀ ਕਾਬੂ

ਤਰਨ ਤਾਰਨ, 16 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਚਾਰ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਪੁਲਿਸ ਨੇ ਫੜੇ ਗਏ ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ...

ਪੂਰੀ ਖ਼ਬਰ »

ਗੁਟਕਾ ਸਾਹਿਬ ਦੀ ਬੇਅਦਬੀ ਦੀ ਜਾਂਚ ਲਈ ਜਸਟਿਸ ਰਣਜੀਤ ਸਿੰਘ ਖਾਲੜਾ ਪੁੱਜੇ

ਖਾਲੜਾ, 16 ਮਈ (ਜੱਜਪਾਲ ਸਿੰਘ)¸ਕਰੀਬ ਇਕ ਸਾਲ ਪਹਿਲਾਂ ਕਸਬਾ ਖਾਲੜਾ ਵਿਖੇ ਹੋਈ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਜਾਂਚ ਲਈ ਸੇਵਾ-ਮੁਕਤ ਜੱਜ ਰਣਜੀਤ ਸਿੰਘ ਰੰਧਾਵਾ ਸਮੇਤ ਅਧਿਕਾਰੀਆਂ ਕਸਬਾ ਖਾਲੜਾ ਪੁੱਜੇ | ਵਰਣਨਯੋਗ ਹੈ ਕਿ ਮਗਰਲੇ ਸਮੇਂ ਦੌਰਾਨ ...

ਪੂਰੀ ਖ਼ਬਰ »

ਚੋਰੀ ਦੀ ਰੇਤਾ ਨਾਲ ਭਰਿਆ ਟਰੈਕਟਰ ਟਰਾਲੀ ਕਾਬੂ -ਮਾਮਲਾ ਦਰਜ

ਖਡੂਰ ਸਾਹਿਬ, 16 ਮਈ ( ਅਮਰਪਾਲ ਸਿੰਘ, ਗੁਰਪ੍ਰਤਾਪ ਸਿੰਘ ਸੰਧੂ)-ਥਾਣਾ ਵੈਰੋਵਾਲ ਦੇ ਐੱਸ.ਐੱਚ.ਓ. ਗੁਰਮਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਏ.ਐੱਸ.ਆਈ. ਬਲਰਾਜ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਬਿਆਸ ਦਰਿਆ ਵਿਚੋਂ ਨਾਜਾਇਜ਼ ਮਾਈਨਿੰਗ ਕਰਕੇ ਆ ਰਹੇ ਇਕ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ 'ਤੇ ਲਾਠੀਚਾਰਜ ਕਰਕੇ ਸਰਕਾਰ ਦਾ ਔਰੰਗਜ਼ੇਬ ਰਵੱਈਆ ਸਾਹਮਣੇ ਆਇਆ-ਕਾ: ਦਦੇਹਰ

ਤਰਨ ਤਾਰਨ, 16 ਮਈ (ਪਰਮਜੀਤ ਜੋਸ਼ੀ)¸ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੇ ਮੈਂਬਰ ਕਾ: ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਕਿਹਾ ਕਿ ਆਂਗਣਵਾੜੀ ਵਰਕਰ ਆਪਣੀਆਂ 5 ਮਹੀਨਿਆਂ ਦੀਆਂ ਰੁਕੀਆਂ ਤਨਖ਼ਾਹਾਂ ਨੂੰ ਲੈ ਕੇ ਆਪਣਾ ਮੰਗ ਪੱਤਰ ਸ਼ਾਂਤਮਈ ...

ਪੂਰੀ ਖ਼ਬਰ »

ਬਾਬਾ ਬੀਰ ਸਿੰਘ ਸਕੂਲ ਵਿਖੇ ਅੱਵਲ ਰਹੇ ਬੱਚਿਆਂ ਨੂੰ ਕੀਤਾ ਸਨਮਾਨਿਤ

ਫਤਿਆਬਾਦ, 16 ਮਈ (ਹਰਵਿੰਦਰ ਸਿੰਘ ਧੂੰਦਾ)-ਡਾ: ਅਮਰੀਕ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਭੈਲ ਢਾਏ ਵਾਲਾ ਵਿਖੇ ਮਿਆਰੀ ਵਿਦਿਆ ਦਾ ਦਾਨ ਵੰਡ ਰਹੀ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਾਬਾ ਬੀਰ ਸਿੰਘ ਸੀ: ਸੈ: ਸਕੂਲ ਦਾ ਦਸਵੀਂ ਦਾ ਬੋਰਡ ਦਾ ਨਤੀਜਾ ਸੌ ਫੀਸਦੀ ਰਿਹਾ ਸਗੋਂ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਸਕੂਲ ਜਾਮਾਰਾਏ ਦੇ ਅੱਠ ਬੱਚਿਆਂ ਵਲੋਂ ਬੋਰਡ 'ਚੋਂ ਮੈਰਿਟ ਪ੍ਰਾਪਤ ਕੀਤੀ

ਫਤਿਆਬਾਦ, 16 ਮਈ (ਹਰਵਿੰਦਰ ਸਿੰਘ ਧੂੰਦਾ)-ਬਾਬਾ ਬਿਧੀ ਚੰਦ ਸੰਪ੍ਰਦਾਇ ਦੇ ਸਥਾਨਕ ਮੁਖੀ ਬਾਬਾ ਨੰਦ ਸਿੰਘ ਮੁੰਡਾਪਿੰਡ ਦੀ ਰਹਿਨੁਮਾਈ ਹੇਠ ਇਸ ਇਲਾਕੇ 'ਚ ਮਿਆਰੀ ਵਿਦਿਆ ਦਾ ਦਾਨ ਵੰਡ ਰਹੀ, ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ...

ਪੂਰੀ ਖ਼ਬਰ »

ਵੱਖ ਵੱਖ ਧਰਮਾਂ ਲਈ ਸਰਕਾਰਾਂ ਦੇ ਕਿਉਂ ਹਨ ਦੋਹਰੇ ਮਾਪਦੰਡ-ਐਡਵੋਕੇਟ ਰੰਧਾਵਾ

ਫਤਿਆਬਾਦ, 16 ਮਈ (ਹਰਵਿੰਦਰ ਸਿੰਘ ਧੂੰਦਾ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਕਾਨੂੰਨੀ ਸਲਾਹਕਾਰ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਸਥਾ ਦੇ ਸਕੱਤਰ ਐਡਵੋਕੇਟ ਜਗਦੀਪ ਸਿੰਘ ਰੰਧਾਵਾ ਨੇ ਵੱਖ ਵੱਖ ਅਖਬਾਰਾਂ ਦੇ ਪੱਤਰਕਾਰਾਂ ਨਾਲ ਪ੍ਰੈੱਸ ਕਾਨਫਰੰਸ ਦੌਰਾਨ ਗੱਲਬਾਤ ...

ਪੂਰੀ ਖ਼ਬਰ »

ਕੌ ਾਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਨੂੰ ਸਦਮਾ-ਮਾਤਾ ਦਾ ਦਿਹਾਂਤ

ਤਰਨ ਤਾਰਨ, 16 ਮਈ (ਹਰਿੰਦਰ ਸਿੰਘ)¸ਸੀਨੀਅਰ ਕੌਾਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦ ਉਨ੍ਹਾਂ ਦੇ ਮਾਤਾ ਸਵਰਨ ਕੌਰ (82) ਦਾ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ | ਸਥਾਨਕ ਸ਼ਮਸ਼ਾਨਘਾਟ ਵਿਖੇ ਮਾਤਾ ਸਵਰਨ ਕੌਰ ਦਾ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਚੇਅਰਮੈਨ ਭੈਲ ਦੀ ਅਗਵਾਈ 'ਚ ਭੋਈਆਂ ਵਿਖੇ ਡੈਪੋ ਸਿਖਲਾਈ ਕੈਂਪ

ਫਤਿਆਬਾਦ, 16 ਮਈ (ਹਰਵਿੰਦਰ ਸਿੰਘ ਧੂੰਦਾ)-ਪਿੰਡ ਭੋਈਆਂ ਵਿਖੇ ਕਾਂਗਰਸ ਸਰਕਾਰ ਦੀਆਂ ਹਦਾਇਤਾਂ 'ਤੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਦੇ ਆਰੰਭੇ ਯਤਨਾਂ ਤਹਿਤ ਐੱਸ.ਡੀ.ਐੱਮ. ਦਫਤਰ ਵਲੋਂ ਪਿੰਡਾਂ ਦੇ ਡੈਪੋ ਵਲੰਟੀਅਰਾਂ ਨੂੰ ਟ੍ਰੇਨਿੰਗ ਦੇਣ ਲਈ ਭੇਜੇ ਟ੍ਰੇਨਰਾਂ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਵਿੱਢੇ ਸੰਘਰਸ਼ ਪ੍ਰਤੀ ਕੀਤਾ ਮੰਥਨ

ਤਰਨ ਤਾਰਨ, 16 ਮਈ (ਲਾਲੀ ਕੈਰੋਂ)¸ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਤਰਨ ਤਾਰਨ ਦੀ ਇਕਾਈ ਦੀ ਇਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬੱਬੂ ਦੀ ਪ੍ਰਧਾਨਗੀ ਹੇਠ ਹੋਈ ਹੈ ¢ ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਸਟੇਟ ਆਗੂ ਸਰਬਜੀਤ ...

ਪੂਰੀ ਖ਼ਬਰ »

23 ਮਈ ਦੀ ਰੈਲੀ 'ਚ ਨਿਰਮਾਣ ਮਜ਼ਦੂਰ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ-ਗੋਹਲਵੜ੍ਹ

ਤਰਨ ਤਾਰਨ, 16 ਮਈ (ਹਰਿੰਦਰ ਸਿੰਘ)¸ਥੋੜ੍ਹੀ ਦੂਰ ਪਿੰਡ ਕੋਟਲੀ ਵਿਖੇ ਨਿਰਮਾਣ ਮਜ਼ਦੂਰਾਂ ਦਾ ਵਿਸ਼ਾਲ ਇਕੱਠ ਹੋਇਆ, ਜਿਸ ਦੀ ਪ੍ਰਧਾਨਗੀ ਕਾਮਰੇਡ ਅਮਰਜੀਤ ਸਿੰਘ, ਕਾ: ਮਨਪ੍ਰੀਤ ਸਿੰਘ, ਕਾ: ਪ੍ਰਮਜੀਤ ਸਿੰਘ ਨੇ ਸਾਂਝੇ ਤੌਰ 'ਤੇ ਕੀਤੀ | ਇਸ ਇਕੱਠ ਨੂੰ ਲਾਲ ਝੰਡਾ ਨਿਰਮਾਣ ...

ਪੂਰੀ ਖ਼ਬਰ »

ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਦੀ ਵਿਦਿਆਰਥਣ ਰੋਜੀ ਵਲੋਂ ਕਰਾਟੇ ਚੈਪੀਅਨਸ਼ਿਪ 'ਚੋਂ ਸੋਨ ਤਗਮਾ

ਖਡੂਰ ਸਾਹਿਬ, 16 ਮਈ (ਪ੍ਰਤਾਪ ਸਿੰਘ ਵੈਰੋਵਾਲ)-ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਦੀ ਮੁੱਖ ਅਧਿਆਪਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀ ਨੂੰ ''ਜੀ ਟੋਕੂ ਕਾਈ ਕਰਾਟੇ ਡੂ ਪੰਜਾਬ'' ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਮੀਆਂਵਿੰਡ ਵਲੋਂ ਰਾਸ਼ਟਰੀ ਡੇਂਗੂ ਦਿਵਸ ਮਨਾਇਆ

ਮੀਆਾਵਿੰਡ, 16 ਮਈ (ਗੁਰਪ੍ਰਤਾਪ ਸਿੰਘ ਸੰਧੂ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਵੈਕਟਰ ਬੋਰਨ ਡੀਸੀਜ਼ ਪ੍ਰੋਗਰਾਮ ਤਹਿਤ ਕਮਿਊਨਟੀ ਹੈਲਥ ਸੈਂਟਰ ਮੀਆਂਵਿੰਡ ਵਲੋਂ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ | ਸਿਵਲ ਸਰਜਨ ਤਰਨ ਤਾਰਨ ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੋਵੇਗਾ ਭਰਵਾਂ ਸਵਾਗਤ-ਮੁਨੀਮ

ਤਰਨ ਤਾਰਨ, 16 ਮਈ (ਲਾਲੀ ਕੈਰੋਂ)¸ਤਰਨ ਤਾਰਨ ਦੀ ਵਾਰਡ ਨੰਬਰ 6 ਵਿਖੇ ਕਾਂਗਰਸੀ ਵਰਕਰਾਂ ਦੀ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮੰਗਲ ਦਾਸ ਮੁਨੀਮ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਤਰਨ ਤਾਰਨ ...

ਪੂਰੀ ਖ਼ਬਰ »

ਸਕੂਲ ਦੀ ਨਵੀਂ ਪਸਵਕ ਕਮੇਟੀ ਦੀ ਚੋਣ

ਖਡੂਰ ਸਾਹਿਬ, 16 ਮਈ (ਮਾਨ ਸਿੰਘ)-ਬਲਾਕ ਖਡੂਰ ਸਾਹਿਬ ਅਧੀਨ ਆਉਦੇਂ ਪਿੰਡ ਵੈਰੋਵਾਲ (ਦਾਰਾਪੁਰ) ਦੇ ਸਰਕਾਰੀ ਐਲੀਮੈਂਟਰੀ ਸਕੂਲ (ਲੜਕੇ) ਦੀ ਨਵੀਂ ਪਸਵਕ ਦੀ ਚੋਣ ਹੋਈ, ਜਿਸ ਵਿਚ ਲਖਵਿੰਦਰ ਸਿੰਘ ਨੂੰ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ ਅਤੇ ਇਸ ਤੋਂ ਇਲਾਵਾ 12 ਹੋਣ ਆਗੂਆਂ ...

ਪੂਰੀ ਖ਼ਬਰ »

ਸ਼ਹੀਦ ਦੀਪਕ ਧਵਨ ਤੇ ਸਾਥੀਆਂ ਦੀ ਬਰਸੀ 4 ਨੂੰ -ਜਾਮਾਰਾਏ

ਤਰਨ ਤਾਰਨ, 16 ਮਈ (ਹਰਿੰਦਰ ਸਿੰਘ)¸ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਵਲੋਂ ਅੱਤਵਾਦੀਆਂ ਹੱਥੋਂ ਸ਼ਹੀਦ ਹੋਏ ਸਾਥੀ ਦੀਪਕ ਧਵਨ ਅਤੇ ਸਾਥੀਆ ਦੀ ਬਰਸੀ 4 ਜੂਨ ਨੂੰ ਪਾਲਿਕਾ ਬਾਜ਼ਾਰ ਤਰਨ ਤਾਰਨ ਵਿਖੇ ਮਨਾਈ ਜਾਵੇਗੀ ¢ ਇਸ ਮੌਕੇ ਕੀਤੀ ਜਾ ਰਹੀ ...

ਪੂਰੀ ਖ਼ਬਰ »

13 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਪੱਟੀ, 16 ਮਈ (ਅਵਤਾਰ ਸਿੰਘ ਖਹਿਰਾ)-ਸ਼ਿਵਾਲਾ ਮੰਦਿਰ ਪੁਰਾਣਾ ਬਜ਼ਾਰ ਪੱਟੀ ਵਿਖੇ 13 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਮ ਸ਼ਰਨਮ ਪੱਟੀ ਵਲੋਂ ਰਾਸ਼ਨ ਵੰਡਿਆ ਗਿਆ | ਇਸ ਮੌਕੇ ਬਰਿਜ਼ ਭੂਸ਼ਨ ਸਾਹਨੀ ਤੇ ਸੁਦੇਸ਼ ਸ਼ਾਸਤਰੀ ਨੇ ਕਿਹਾ ਕਿ ਇਹ ਰਾਸ਼ਨ ਵੰਡ ਸਮਾਰੋਹ ਅੱਠਵੇਂ ...

ਪੂਰੀ ਖ਼ਬਰ »

ਵਣ ਵਿਭਾਗ ਨੂੰ ਸਹਿਯੋਗ ਦੇਣ 'ਤੇ ਨਿਰਵੈਲ ਸਿੰਘ ਨੂੰ ਕੀਤਾ ਸਨਮਾਨਿਤ

ਹਰੀਕੇ ਪੱਤਣ, 16 ਮਈ (ਸੰਜੀਵ ਕੁੰਦਰਾ)-ਵਣ ਵਿਭਾਗ ਵਲੋਂ ਹਰੀਕੇ ਅਤੇ ਚੋਹਲਾ ਸਾਹਿਬ ਦੇ ਏਰੀਏ ਵਿਚ ਵੱਖ ਵੱਖ ਸਥਾਨਾਂ 'ਤੇ ਰੁੱਖ ਲਗਾਏ ਗਏ ਅਤੇ ਇਸ ਕੰਮ ਵਿਚ ਵਿਭਾਗ ਨੂੰ ਧੁੰਨ ਢਾਏ ਵਾਲਾ ਨਿਵਾਸੀ ਨਿਰਵੈਲ ਸਿੰਘ ਵਲੋਂ ਭਰਪੂਰ ਸਹਿਯੋਗ ਦਿੱਤਾ ਗਿਆ | ਜਿਸ ਤੇ ਵਣ ਮੰਡਲ ...

ਪੂਰੀ ਖ਼ਬਰ »

ਕਾਂਗਰਸ ਦੀ ਹਨ੍ਹੇਰੀ ਅੱਗੇ ਅਕਾਲੀ ਦਲ ਟਿਕ ਨਹੀਂ ਸਕੇਗੀ-ਧੁੰਨ, ਗਿਆਨੀ, ਪਵਾਰ

ਫਤਿਆਬਾਦ, 16 ਮਈ (ਹਰਵਿੰਦਰ ਸਿੰਘ ਧੂੰਦਾ)-ਹਲਕਾ ਸ਼ਾਹ ਕੋਟ ਵਿਖੇ ਲੋਹੀਆਂ ਜ਼ੋੋਨ ਦੇ ਪਿੰਡਾਂ ਵਿਚ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਥਾਪੇ ਗਏ ਜ਼ੋਨ ਇੰਚਾਰਜ ਸੁਬੇਗ ਸਿੰਘ ਧੁੰਨ ਟਰਾਂਸਪੋਰਟਰ ਵਲੋਂ ਸਾਥੀਆਂ ਗਿਆਨੀ ਪੇ੍ਰਮ ਸਿੰਘ ਫਤਿਆਬਾਦ, ਗੁਰਦੇਵ ਸਿੰਘ ...

ਪੂਰੀ ਖ਼ਬਰ »

ਚੰਗੇ ਅੰਕ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਸਨਮਾਨਿਤ

ਸੁਰ ਸਿੰਘ, 16 ਮਈ (ਧਰਮਜੀਤ ਸਿੰਘ)-ਸਥਾਨਕ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਦਾ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਦਸਵੀਂ ਜਮਾਤ ਦਾ ਨਤੀਜਾ 94 ਫ਼ੀਸਦੀ ਰਿਹਾ ਅਤੇ ਇਸ ਪ੍ਰੀਖਿਆ ਵਿਚ 15 ਵਿਦਿਆਰਥਣਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਅਹਿਮ ਮੀਟਿੰਗ

ਸਰਾਏਾ ਅਮਾਨਤ ਖਾਂ, 16 ਮਈ (ਨਰਿੰਦਰ ਸਿੰਘ ਦੋਦੇ)-ਕਿਸਾਨ ਸੰਘਰਸ਼ ਕਮੇਟੀ ਆਗੂਆਂ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸੈਣ ਭਗਤ 'ਚ ਕੀਤੀ ਗਈ, ਜਿਸ 'ਚ ਜ਼ੋਨ ਪ੍ਰਧਾਨ ਗੁਰਜੀਤ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਵੱਖ-ਵੱਖ ਮਤੇ ਪਾਸ ਕੀਤੇ ਗਏ | ਇਸ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਪੁਲਿਸ ਵਲੋਂ ਫੜੇ ਨਸ਼ਿਆਂ ਦਾ ਮੁੱਲ ਕਰੋੜਾਂ ਰੁਪਏ ਦੱਸਣ 'ਤੇ ਵਿਕਾਸ ਮੰਚ ਨੇ ਕੀਤੀ ਨਿੰਦਾ

ਤਰਨ ਤਾਰਨ, 16 ਮਈ (ਗੁਰਪ੍ਰੀਤ ਸਿੰਘ ਕੱਦਗਿੱਲ)-ਵਿਕਾਸ ਮੰਚ ਪੰਜਾਬ ਨੇ ਪੁਲਿਸ ਵਿਭਾਗ ਵਲੋਂ ਨਸ਼ਿਆਂ ਦੀ ਫੜ੍ਹੀ ਗਈ ਖੇਪ ਨੂੰ ਕਰੋੜਾਂ ਰੁਪੈ ਦੇ ਮੁੱਲ ਵਿਚ ਦੱਸਣ ਦੀ ਨਿੰਦਾ ਕਰਦਿਆਂ ਇਸ ਕਾਰਵਾਈ ਨੂੰ ਲੋਕਾਂ ਅਤੇ ਖਾਸ ਕਰਕੇ ਬੇਰੁਜ਼ਗਾਰ ਨੌਜਵਾਨਾਂ ਵਿਚ ਨਸ਼ੇ ਦੀ ...

ਪੂਰੀ ਖ਼ਬਰ »

ਸਰਵਣ ਸਿੰਘ ਧੁੰਨ ਨੇ ਸ਼ਾਹਕੋਟ ਹਲਕੇ 'ਚ ਕੀਤਾ ਚੋਣ ਪ੍ਰਚਾਰ

ਅਮਰਕੋਟ, 16 ਮਈ (ਭੱਟੀ)¸ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਦੇਖ ਰੇਖ ਹੇਠ ਸ਼ਾਹਕੋਟ ਜ਼ਿਮਨੀ ਚੋਣ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ | ਇਸ ਚੋਣ ਮੁਹਿੰਮ ਵਿਚ ਸਾਰੇ ਹੀ ...

ਪੂਰੀ ਖ਼ਬਰ »

ਸਕੂਲ ਦੀ ਜ਼ਮੀਨ ਵਾਹੁਣ ਦੀ ਕੋਸ਼ਿਸ਼, ਕੇਸ ਦਰਜ

ਤਰਨ ਤਾਰਨ, 16 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਪੱਟੀ ਦੀ ਪੁਲਿਸ ਨੇ ਸਰਕਾਰੀ ਸਕੂਲ ਦੀ ਜ਼ਮੀਨ ਵਾਹੁਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਦੱਸਿਆ ਕਿ ਥਾਣਾ ਸਿਟੀ ...

ਪੂਰੀ ਖ਼ਬਰ »

ਪੰਜਾਬ ਪ੍ਰਾਈਵੇਟ ਸਕੂਲ ਆਰਗੇਨਾਈਜੇਸ਼ਨ ਐਸੋਸੀਏਟਡ ਦਾ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ

ਤਰਨ ਤਾਰਨ, 16 ਮਈ (ਲਾਲੀ ਕੈਰੋਂ)¸ਪੰਜਾਬ ਪ੍ਰਾਈਵੇਟ ਸਕੂਲ ਆਰਗੇਨਾਈਜੇਸ਼ਨ ਐਸੋਸੀਏਟਡ ਸਕੂਲਾਂ ਦਾ 31 ਮੈਂਬਰੀ ਵਫਦ ਸਿੱਖਿਆ ਮੰਤਰੀ ਪੰਜਾਬ ਤੇ ਓਮ ਪ੍ਰਕਾਸ਼ ਸੋਨੀ ਨੂੰ ਆਰਗੇਨਾਈਜੇਸ਼ਨ ਦੇ ਨੁਮਾਇੰਦਿਆਂ ਹਰਬੰਸ ਸਿੰਘ ਬਾਦਸ਼ਾਹਪੁਰ ਪ੍ਰਧਾਨ ਪੰਜਾਬ ਐਸੋਸੀਏਟਡ ...

ਪੂਰੀ ਖ਼ਬਰ »

ਸਿਵਲ ਹਸਪਤਾਲ ਪੱਟੀ 'ਚ ਡੇਂਗੂ ਦਿਵਸ ਮਨਾਇਆ

ਪੱਟੀ, 16 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਸਿਵਲ ਸਰਜਨ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਪੱਟੀ ਵਿਚ ਐਸ.ਐਮ.ਓ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਨੈਸ਼ਨਲ ਡੇਂਗੂ ਦਿਵਸ ਮਨਾਇਆ | ਇਸ ਮੌਕੇ ਡਾ. ...

ਪੂਰੀ ਖ਼ਬਰ »

ਐੱਸ.ਟੀ.ਅੱੈਫ. ਦੇ ਆਈ. ਜੀ. ਬਲਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੀਟਿੰਗ

ਤਰਨ ਤਾਰਨ, 16 ਮਈ (ਪਰਮਜੀਤ ਜੋਸ਼ੀ)-ਪੇਂਡੂ ਵਿਕਾਸ ਤੇ ਵਿਕਾਸ ਭਵਨ ਵਿਖੇ ਐੱਸ.ਟੀ.ਐੱਫ. ਦੇ ਆਈ. ਜੀ. ਬਲਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਡੈਪੋਜ਼ (ਨਸ਼ਾ ਛੁਡਾਉ ਅਫਸਰਾਂ) ਦੀ ਮੀਟਿੰਗ ਹੋਈ | ਮੀਟਿੰਗ ਵਿਚ ਡੀ.ਆਈ.ਜੀ. ਰਾਮਪਾਲ, ਐਸ.ਐਸ.ਪੀ. ਦਰਸ਼ਨ ਸਿੰਘ ਮਾਨ ਅਤੇ ਤਰਨ ...

ਪੂਰੀ ਖ਼ਬਰ »

ਚੇਅ: ਮੱਲ੍ਹਮੋਹਰੀ ਦੀ ਅਗਵਾਈ 'ਚ ਬਲਾਕ ਸੰਮਤੀ ਦੀ ਮੀਟਿੰਗ

ਤਰਨ ਤਾਰਨ, 16 ਮਈ (ਲਾਲੀ ਕੈਰੋਂ)¸ਸਥਾਨਕ ਪੇਂਡੂ ਵਿਕਾਸ ਤੇ ਪੰਚਾਇਤ ਭਵਨ ਵਿਖੇ ਬਲਾਕ ਸੰਮਤੀ ਤਰਨ ਤਾਰਨ ਦੀ ਮੀਟਿੰਗ ਚੇਅ: ਸਤਿੰਦਰਪਾਲ ਸਿੰਘ ਮੱਲ੍ਹਮੋਹਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬੀ.ਡੀ.ਪੀ.ਓ. ਗੁਰਪ੍ਰਤਾਪ ਸਿੰਘ ਗਿੱਲ, ਸੀ.ਡੀ.ਪੀ.ਓ. ਮੈਡਮ ਰਵਿੰਦਰ ਅਤੇ ...

ਪੂਰੀ ਖ਼ਬਰ »

ਕਰਮ ਸਿੰਘ ਮੈਮੋਰੀਅਲ ਸਕੂਲ ਦੇ ਅੱਵਲ ਰਹੇ ਯੋਗਾ ਖਿਡਾਰੀਆਂ ਦਾ ਸਨਮਾਨ

ਸ਼ਾਹਬਾਜਪੁਰ, 16 ਮਈ (ਪ੍ਰਦੀਪ ਬੇਗੇਪੁਰ)¸ਯੋਗਾ ਉਲੰਪਿਅਡ ਸਟੇਟ ਟੂਰਨਾਮੈਂਟ ਜੋ ਕਿ ਬੀਤੇ ਦਿਨੀਂ ਕੁਰਾਲੀ ਜ਼ਿਲ੍ਹਾ ਮੋਹਾਲੀ ਵਿਖੇ ਕਰਵਾਇਆ ਗਿਆ, ਜਿਸ ਵਿਚ ਤਰਨ ਤਾਰਨ ਨੇੜਲੇ ਫ਼ਰੀਡਮ ਫਾਈਟਰ ਕਰਮ ਸਿੰਘ ਮੈਮੋਰੀਅਲ ਸਕੂਲ ਮਾਣੋਚਾਲ੍ਹ ਕਲਾਂ ਦੇ ਯੋਗਾ ਖਿਡਾਰੀ ...

ਪੂਰੀ ਖ਼ਬਰ »

ਛੋਟੇ ਘੱਲੂਘਾਰੇ 'ਚ ਸ਼ਹੀਦੀਆਂ ਪਾਉਣ ਵਾਲੇ ਯੋਧਿਆਂ ਦੀ ਯਾਦ 'ਚ ਧਾਰਮਿਕ ਸਮਾਗਮ

ਖਾਲੜਾ, 16 ਮਈ (ਜੱਜਪਾਲ ਸਿੰਘ)¸ਛੋਟੇ ਘੱਲੂਘਾਰੇ ਦੀ ਜੰਗ ਵਿਚ ਅਹਿਮ ਰੋਲ ਨਿਭਾਉਣ ਵਾਲੇ ਬਾਬਾ ਸੁੱਖਾ ਸਿੰਘ ਮਾੜੀ ਕੰਬੋਕੇ ਅਤੇ ਜੰਗ ਵਿਚ ਸ਼ਹੀਦੀਆਂ ਪਾਉਣ ਵਾਲੇ ਯੋਧਿਆਂ ਦੀ ਯਾਦ ਵਿਚ ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਸਿੰਘ ਮਾੜੀ ਕੰਬੋਕੇ ...

ਪੂਰੀ ਖ਼ਬਰ »

ਲਖਵਿੰਦਰ ਸਿੰਘ ਲਾਈਨਮੈਨ ਦੀ ਸੇਵਾ ਮੁਕਤੀ 'ਤੇ ਸਨਮਾਨ ਸਮਾਰੋਹ

ਤਰਨ ਤਾਰਨ, 16 ਮਈ (ਪਰਮਜੀਤ ਜੋਸ਼ੀ)¸ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਸਬ ਡਵੀਜ਼ਨ ਨੌਸ਼ਹਿਰਾ ਪੰਨੂੰਆਂ ਤੋਂ ਸੇਵਾ-ਮੁਕਤ ਹੋਏ ਲਖਵਿੰਦਰ ਸਿੰਘ ਲਾਈਨਮੈਨ ਨੂੰ ਦਫ਼ਤਰ ਦੇ ਸਮੂਹ ਸਟਾਫ਼ ਨੇ ਉੱਪ ਮੰਡਲ ਅਫ਼ਸਰ ਇੰਜੀ: ਰਾਜਬੀਰ ਸਿੰਘ ਦੀ ਅਗਵਾਈ ਹੇਠ ਯਾਦਗਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਖਡੂਰ ਸਾਹਿਬ, 16 ਮਈ (ਪ੍ਰਤਾਪ ਸਿੰਘ ਵੈਰੋਵਾਲ)-ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਜੋ ਕਿ ਬਾਬਾ ਸੇਵਾ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਿਹਾ ਹੈ, ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਕਾਲਜ ਸ਼ਬਦ ...

ਪੂਰੀ ਖ਼ਬਰ »

ਪਿੰਡ ਜਗਤਪੁਰਾ ਦਾ ਸਰਵਪੱਖੀ ਵਿਕਾਸ ਹੋਵੇਗਾ-ਪ੍ਰਧਾਨ ਗੁਰਪਾਲ ਸਿੰਘ
ਪਿੰਡ ਜਗਤਪੁਰਾ ਵਿਖੇ ਹੋਈ ਮੀਟਿੰਗ

ਝਬਾਲ, 16 ਮਈ (ਸਰਬਜੀਤ ਸਿੰਘ)-ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਦੀ ਅਗਵਾਈ ਸਦਕਾ ਪਿੰਡ ਜਗਤਪੁਰਾ ਦਾ ਸਰਵਪੱਖੀ ਵਿਕਾਸ ਕਰਵਾ ਕੇ ਪਿੰਡ ਦੀ ਨੁਹਾਰ ਬਦਲਣ ਤੋਂ ਇਲਾਵਾ ਪਿੰਡ ਵਾਸੀਆਂ ਨੂੰ ਘਰ ਬੈਠਿਆਂ ਹੋਰ ਵੀ ਵਧੇਰੇ ਸਹੂਲਤਾਂ ਦਿਵਾਈਆਂ ਜਾਣਗੀਆਂ | ਇਹ ਵਿਚਾਰ ...

ਪੂਰੀ ਖ਼ਬਰ »

ਸ਼ਾਹਕੋਟ ਹਲਕੇ 'ਚ ਸਾਬਕਾ ਵਿਧਾਇਕ ਮੰਨਾ ਨੇ ਚੋਣ ਪ੍ਰਚਾਰ ਦੀ ਡਿਊਟੀ ਸੰਭਾਲੀ

ਮੀਆਂਵਿੰਡ, 16 ਮਈ (ਗੁਰਪ੍ਰਤਾਪ ਸਿੰਘ ਸੰਧੂ)-ਸ਼ਾਹਕੋਟ ਹਲਕੇ ਦੀ ਹੋ ਰਹੀ ਜ਼ਿਮਨੀ ਚੋਣ ਦੀ ਜਿੱਤ ਲਈ ਵਿੱਢੀ ਮੁਹਿੰਮ ਰਾਹੀਂ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਚੋਣ ਪ੍ਰਚਾਰ ਦੀ ਡਿਊਟੀ ਸੰਭਾਲੀ ਹੋਈ ਹੈ ਉਹ ਪਿੰਡ ਚੱਕ ਚੇਲਾ ਵਿਖੇ ਲੋਕਾਂ ਨੂੰ ਘਰ ਘਰ ਜਾ ਕੇ ...

ਪੂਰੀ ਖ਼ਬਰ »

ਮਾਤਾ ਕਤਲੂਈ ਮੰਦਿਰ ਪੱਟੀ ਵਿਖੇ ਸ਼ਨੀ ਜੈਅੰਤੀ ਮਨਾਈ

ਪੱਟੀ, 16 ਮਈ (ਅਵਤਾਰ ਸਿੰਘ ਖਹਿਰਾ)-ਮਾਤਾ ਕਤਲੂਈ ਮੰਦਿਰ ਪੱਟੀ ਵਿਖੇ ਸ਼ਨੀ ਜੈਅੰਤੀ ਪੰਡਤ ਸਤ ਨਰਾਇਣ ਦੀ ਅਗਵਾਈ ਹੇਠ ਮਨਾਈ ਗਈ | ਜਿਸ ਵਿਚ ਰਿੰਕੂ ਐਾਡ ਪਾਰਟੀ ਵਲੋਂ ਸੰਗਤਾਂ ਨੂੰ ਭੇਟਾਂ ਸੁਣਾ ਕੇ ਨਿਹਾਲ ਕੀਤਾ ਗਿਆ | ਇਸ ਮੌਕੇ ਸ਼ਹਿਰ ਨਿਵਾਸੀਆਂ ਨੇ ਹਾਜ਼ਰੀ ਭਰੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ 18 ਤੋਂ 20 ਤੱਕ ਕੀਤਾ ਜਾਵੇਗਾ ਸੂਬਾ ਡੈਲੀਗੇਟ ਇਜਲਾਸ

ਤਰਨ ਤਾਰਨ, 16 ਮਈ (ਕੱਦਗਿੱਲ)¸ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਅਤੇ ਜਨਰਲ ਸਕੱਤਰ ਸਵਿੰਦਰ ਸਿੰਘ ਚੁਤਾਲਾ ਨੇ ਦੱਸਿਆ ਕਿ ਜਥੇਬੰਦੀ ਵਲੋਂ 18, 19, 20 ਮਈ ਨੂੰ 3 ਰੋਜਾ ਸੂਬਾ ਡੈਲੀਗੇਟ ਇਜਲਾਸ ਗੁਰਦੁਆਰਾ ਬਾਬਾ ਨਾਂਗਾ ਦੇ ਅਸਥਾਨ 'ਤੇ ...

ਪੂਰੀ ਖ਼ਬਰ »

ਪੰਜਾਬ ਬਾਰਡਰ ਕਿਸਾਨ ਯੂਨੀਅਨ ਵਲੋਂ ਖੇਮਕਰਨ ਬਿਜਲੀ ਘਰ ਵਿਖੇ ਧਰਨਾ

ਖੇਮਕਰਨ, 16 ਮਈ (ਰਾਕੇਸ਼ ਬਿੱਲਾ)¸ਸਰਹੱਦੀ ਖ਼ੇਤਰ ਅੰਦਰ ਕੰਡਿਆਲੀ ਤਾਰ ਨਜ਼ਦੀਕ ਕਿਸਾਨਾਂ ਨੂੰ ਖ਼ੇਤੀ ਕਰਨ ਵਾਸਤੇ ਸਮੇਂ ਸਿਰ ਬਿਜਲੀ ਸਪਲਾਈ ਨਹੀਂ ਮਿਲ ਰਹੀ | ਬਿਜਲੀ ਘਰ ਤੋਂ ਕੇ.ਕੇ. ਬੈਰੀਅਰ ਫੀਡਰ ਵਾਸਤੇ ਵੱਖਰਾ ਫ਼ੀਡਰ ਚਾਲੂ ਕਰਵਾਉਣ ਨੂੰ ਲੈ ਕੇ ਕਿਸਾਨਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX