ਤਾਜਾ ਖ਼ਬਰਾਂ


ਆਈ.ਪੀ.ਐਲ 2018 ਫਾਈਨਲ : 4 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 16/1
. . .  1 minute ago
ਆਈ.ਪੀ.ਐਲ 2018 ਫਾਈਨਲ : ਚੇਨਈ ਸੁਪਰ ਕਿੰਗਜ਼ ਨੂੰ ਪਹਿਲਾ ਝਟਕਾ, ਡੂਪਲੈਸਿਸ 10 ਦੌੜਾਂ ਬਣਾ ਕੇ ਆਊਟ
. . .  2 minutes ago
ਆਈ.ਪੀ.ਐਲ 2018 ਫਾਈਨਲ : 3 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 10/0
. . .  8 minutes ago
ਆਈ.ਪੀ.ਐਲ 2018 ਫਾਈਨਲ : 2 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 5/0
. . .  12 minutes ago
ਆਈ.ਪੀ.ਐਲ 2018 ਫਾਈਨਲ : ਪਹਿਲੇ ਓਵਰ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 0/0
. . .  17 minutes ago
ਆਈ.ਪੀ.ਐਲ 2018 ਫਾਈਨਲ : ਹੈਦਰਾਬਾਦ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 179 ਦੌੜਾਂ ਦਾ ਟੀਚਾ
. . .  37 minutes ago
ਆਈ.ਪੀ.ਐਲ 2018 ਫਾਈਨਲ : 19 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 168/5
. . .  43 minutes ago
ਆਈ.ਪੀ.ਐਲ 2018 ਫਾਈਨਲ : 18 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 160/5
. . .  48 minutes ago
ਆਈ.ਪੀ.ਐਲ 2018 ਫਾਈਨਲ : 17 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 144/5
. . .  53 minutes ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ 5ਵਾਂ ਝਟਕਾ, ਦੀਪਕ ਹੁੱਡਾ 3 ਦੌੜਾਂ ਬਣਾ ਕੇ ਆਊਟ
. . .  54 minutes ago
ਆਈ.ਪੀ.ਐਲ 2018 ਫਾਈਨਲ : 16 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 135/4
. . .  58 minutes ago
ਡੀ.ਸੀ ਵੱਲੋਂ ਚੋਣ ਡਿਊਟੀ ਸਬੰਧੀ ਲਾਪਰਵਾਹੀ ਵਰਤਣ ਵਾਲੇ 18 ਅਧਿਕਾਰੀਆਂ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ
. . .  about 1 hour ago
ਜਲੰਧਰ, 27 ਮਈ - ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਸ਼ਾਹਕੋਟ ਜ਼ਿਮਨੀ ਚੋਣ ਨੂੰ ਲੈ ਕੇ ਲਾਪਰਵਾਹੀ ਵਰਤਣ ਵਾਲੇ 18 ਅਧਿਕਾਰੀਆਂ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਚੌਥਾ ਝਟਕਾ, ਸ਼ਾਕਿਬ ਅਲ ਹਸਨ 23 ਦੌੜਾਂ ਬਣਾ ਕੇ ਆਊਟ
. . .  about 1 hour ago
ਆਈ.ਪੀ.ਐਲ 2018 ਫਾਈਨਲ : 15 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 126/3
. . .  about 1 hour ago
ਆਈ.ਪੀ.ਐਲ 2018 ਫਾਈਨਲ : 14 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 117/3
. . .  about 1 hour ago
ਆਈ.ਪੀ.ਐਲ 2018 ਫਾਈਨਲ : 13 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 108/3
. . .  about 1 hour ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਤੀਸਰਾ ਝਟਕਾ, ਕਪਤਾਨ ਵਿਲੀਅਮਸਨ 47 ਦੌੜਾਂ ਬਣਾ ਕੇ ਆਊਟ
. . .  about 1 hour ago
ਆਈ.ਪੀ.ਐਲ 2018 ਫਾਈਨਲ : 12 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 101/2
. . .  about 1 hour ago
ਆਈ.ਪੀ.ਐਲ 2018 ਫਾਈਨਲ : 11 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 90/2
. . .  about 1 hour ago
ਆਈ.ਪੀ.ਐਲ 2018 ਫਾਈਨਲ : 10 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 73/2
. . .  about 1 hour ago
ਆਈ.ਪੀ.ਐਲ 2018 ਫਾਈਨਲ : 9 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 70/2
. . .  about 1 hour ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਦੂਸਰਾ ਝਟਕਾ, ਸ਼ਿਖਰ ਧਵਨ 26 ਦੌੜਾਂ ਬਣਾ ਕੇ ਆਊਟ
. . .  about 1 hour ago
ਆਈ.ਪੀ.ਐਲ 2018 ਫਾਈਨਲ : 8 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 62/1
. . .  about 1 hour ago
ਆਈ.ਪੀ.ਐਲ 2018 ਫਾਈਨਲ : 7 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 51/1
. . .  about 1 hour ago
ਆਈ.ਪੀ.ਐਲ 2018 ਫਾਈਨਲ : 6 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 42/1
. . .  about 1 hour ago
ਆਈ.ਪੀ.ਐਲ 2018 ਫਾਈਨਲ : 5 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 30/1
. . .  about 1 hour ago
ਆਈ.ਪੀ.ਐਲ 2018 ਫਾਈਨਲ : 4 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 17/1
. . .  about 2 hours ago
ਆਈ.ਪੀ.ਐਲ 2018 ਫਾਈਨਲ : 3 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 17/1
. . .  about 2 hours ago
ਆਈ.ਪੀ.ਐਲ 2018 ਫਾਈਨਲ : 2 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 14/1
. . .  about 2 hours ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਪਹਿਲਾ ਝਟਕਾ, ਗੌਸਵਾਮੀ 4 ਦੌੜਾਂ ਬਣਾ ਕੇ ਆਊਟ
. . .  about 2 hours ago
ਆਈ.ਪੀ.ਐਲ 2018 ਫਾਈਨਲ : ਇੱਕ ਓਵਰ ਬਾਅਦ ਸਨਰਾਈਜ਼ਰਸ ਹੈਦਰਾਬਾਦ 6/0
. . .  about 2 hours ago
ਆਈ.ਪੀ.ਐਲ 2018 ਫਾਈਨਲ : ਚੇਨਈ ਵੱਲੋਂ ਟਾਸ ਜਿੱਤ ਕੇ ਹੈਦਰਾਬਾਦ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 2 hours ago
ਗੋਰੇਗਾਂਵ ਪੱਛਮ 'ਚ ਐਸ.ਵੀ. ਰੋਡ 'ਤੇ ਤਕਨੀਕ ਪਲਸ ਵਨ ਦੀ ਇਮਾਰਤ 'ਚ ਲੱਗੀ ਅੱਗ
. . .  about 2 hours ago
ਤਾਮਿਲਨਾਡੂ ਦੇ ਮੰਤਰੀ ਨੇ ਤੂਤੀਕੋਰਨ ਹਿੰਸਾ 'ਚ ਜ਼ਖਮੀ ਲੋਕ ਨਾਲ ਕੀਤੀ ਮੁਲਾਕਾਤ
. . .  about 3 hours ago
ਤੇਲ ਦੀਆਂ ਕੀਮਤਾਂ ਨੂੰ ਘਟਾਉਣ ਲਈ ਕੇਂਦਰ ਸੂਬਾ ਸਰਕਾਰਾਂ ਨਾਲ ਮਿਲ ਕੇ ਲੱਭ ਰਹੀ ਹੈ ਹੱਲ - ਫੜਨਵੀਸ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਜੇਠ ਸੰਮਤ 550
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੀਮੈਂਟ ਐਟਲੀ
  •     Confirm Target Language  

ਜੰਮੂ-ਕਸ਼ਮੀਰ

ਜੰਮੂ ਦੇ ਡੀ. ਸੀ. ਦਫ਼ਤਰ 'ਚ ਪਟਵਾਰ ਯੂਨੀਅਨ.....

.....

ਵਿਦੇਸ਼ੀ ਦੌਰੇ ਤੋਂ ਵਾਪਸ ਪਰਤੇ ਮੁੱਖ ਮੰਤਰੀ ਖੱਟਰ ਦਾ ਪੰਚਕੂਲਾ ਵਿਖੇ ਭਰਵਾਂ ਸਵਾਗਤ

ਪੰਚਕੂਲਾ, 16 ਮਈ (ਕਪਿਲ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵਿਦੇਸ਼ ਦੌਰੇ ਉਪਰੰਤ ਪੰਚਕੂਲਾ ਸਥਿਤ ਭਾਜਪਾ ਦਫ਼ਤਰ ਵਿਖੇ ਪਹੁੰਚਣ 'ਤੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਨਾਲ ਹੀ ਕਰਨਾਟਕ ਦੀ ਜਿੱਤ ਦੀ ਖ਼ੁਸ਼ੀ 'ਚ ਉਨ੍ਹਾਂ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਵਿਖੇ ਨਰਸਿੰਗ ਹਫ਼ਤਾ ਮਨਾਇਆ

ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)-ਨਰਸਿੰਗ ਦੇ ਸੰਸਥਾਪਕ ਫਲੋਰੈਂਸ ਨਾਈਟਿੰਗੇਲ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਮੁਹਾਲੀ ਵਿਖੇ ਮਨਾਏ ਜਾ ਰਹੇ ਨਰਸਿੰਗ ਹਫ਼ਤੇ ਦੇ ਤਹਿਤ ਕਾਲਜ ਮੈਨੇਜਮੈਂਟ ਵਲੋਂ ਵਿਦਿਆਰਥਣਾਂ ...

ਪੂਰੀ ਖ਼ਬਰ »

ਕੌ ਾਸਲਰ ਜਸਪ੍ਰੀਤ ਕੌਰ ਦੀ ਅਗਵਾਈ 'ਚ ਸਕੂਲੀ ਬੱਚਿਆਂ ਵਲੋਂ ਡੀ. ਸੀ. ਕੰਪਲੈਕਸ ਦਾ ਦੌਰਾ

ਐੱਸ. ਏ. ਐੱਸ. ਨਗਰ, 16 ਮਈ (ਰਾਣਾ)- ਕੌਾਸਲਰ ਜਸਪ੍ਰੀਤ ਕੌਰ ਮੁਹਾਲੀ ਦੀ ਅਗਵਾਈ ਵਿਚ ਓਕਰੇਜ ਇੰਟਰਨੈਸ਼ਨਲ ਸਕੂਲ ਦੇ ਪੰਜਵੀਂ ਕਲਾਸ ਦੇ ਬੱਚਿਆਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਦੌਰਾ ਕੀਤਾ ਗਿਆ | ਇਸ ਮੌਕੇ ਡਾ: ਪਲਿਕਾ ਅਰੋੜਾ ਪੀ. ਸੀ. ਐੱਸ. ਅਸਿਸਟੈਂਟ ...

ਪੂਰੀ ਖ਼ਬਰ »

ਲਾਪਤਾ ਬਜ਼ੁਰਗ ਦੀ ਲਾਸ਼ ਨਹਿਰ 'ਚੋਂ ਮਿਲੀ

ਐੱਸ. ਏ. ਐੱਸ. ਨਗਰ, 16 ਮਈ (ਜੱਸੀ)- ਫੇਜ਼-3 ਏ ਵਾਸੀ ਸੁਰਜੀਤ ਸਿੰਘ (80) ਜੋ ਕਿ ਕਈ ਦਿਨਾਂ ਤੋਂ ਲਾਪਤਾ ਸੀ ਦੀ ਘਨੌਰ (ਪਟਿਆਲਾ) ਦੀ ਨਹਿਰ 'ਚੋਂ ਲਾਸ਼ ਮਿਲਣ ਦੀ ਖ਼ਬਰ ਹੈ | ਮਿ੍ਤਕ ਦੇ ਦੋਹਤੇ ਲਵਪ੍ਰੀਤ ਸਿੰਘ ਨੇ ਥਾਣਾ ਮਟੌਰ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਸੀ ਕਿ ...

ਪੂਰੀ ਖ਼ਬਰ »

8 ਕਿੱਲੋ ਗਾਂਜੇ ਸਮੇਤ ਨੌਜਵਾਨ ਕਾਬੂ

ਡੇਰਾਬੱਸੀ, 16 ਮਈ (ਸੰਧੂ)- ਡੇਰਾਬੱਸੀ ਪੁਲਿਸ ਨੇ ਪਿੰਡ ਤਿ੍ਵੇਦੀ ਕੈਂਪ ਦੇ ਇਕ ਨੌਜਵਾਨ ਨੂੰ ਨਸ਼ਾ ਤਸਕਰੀ ਦੇ ਦੋਸ਼ 'ਚ ਗਿ੍ਫ਼ਤਾਰ ਕਰਕੇ ਉਸ ਤੋਂ 8 ਕਿੱਲੋਗ੍ਰਾਮ ਗਾਂਜਾ ਬਰਾਮਦ ਕੀਤਾ ਹੈ ਜਿਸ ਦੀ ਪਛਾਣ ਆਹਿਲ ਉਰਫ਼ ਗੱਡੀ ਵਜੋਂ ਹੋਈ ਹੈ | ਤਫ਼ਤੀਸ਼ੀ ਅਫ਼ਸਰ ਸਹਾਇਕ ...

ਪੂਰੀ ਖ਼ਬਰ »

400 ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ 'ਚ ਨਹੀਂ ਹੋਈ ਸੁਣਵਾਈ

ਪੰਚਕੂਲਾ, 16 ਮਈ (ਕਪਿਲ)- 400 ਸਾਧੂਆਂ ਨੂੰ ਨਪੁੰਸਕ ਬਣਾਏ ਜਾਣ ਸਬੰਧੀ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਿਖ਼ਲਾਫ਼ ਚੱਲ ਰਹੇ ਮਾਮਲੇ ਦੀ ਸੁਣਵਾਈ ਅੱਜ ਅਦਾਲਤ ਦੇ ਰੁਝੇਵਿਆਂ ਭਰੇ ਸ਼ਡਿਊਲ ਕਾਰਨ ਨਹੀਂ ਹੋ ਸਕੀ | ਸੀ. ਬੀ. ਆਈ. ਅਦਾਲਤ ਦੌਰਾਨ ਇਸ ਮਾਮਲੇ 'ਚ ਚਾਰਜ ਫਰੇਮ ਕਰਨ ...

ਪੂਰੀ ਖ਼ਬਰ »

ਔਰਤ ਦੀ ਚੇਨੀ ਝਪਟ ਕੇ ਫ਼ਰਾਰ

ਜ਼ੀਰਕਪੁਰ, 16 ਮਈ (ਹੈਪੀ ਪੰਡਵਾਲਾ)- ਬਲਟਾਣਾ ਖੇਤਰ 'ਚ ਦੋ ਮੋਟਰਸਾਈਕਲ ਸਵਾਰ ਨੌਜਵਾਨ ਦਿਨ ਦਿਹਾੜੇ ਇਕ ਔਰਤ ਦੇ ਗਲ 'ਚ ਪਾਈ ਸੋਨੇ ਦੀ ਚੇਨੀ ਝਪਟ ਕੇ ਫ਼ਰਾਰ ਹੋ ਗਏ | ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਜਿਸ ਦੇ ਆਧਾਰ 'ਤੇ ਪੁਲਿਸ ਕਾਰਵਾਈ ਕਰ ਰਹੀ ਹੈ | ...

ਪੂਰੀ ਖ਼ਬਰ »

ਡਾ: ਗਰੇਵਾਲ ਤੇ ਵਾਲੀਆ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਜਨਰਲ ਸਕੱਤਰ ਨਿਯੁਕਤ

ਐੱਸ. ਏ. ਐੱਸ. ਨਗਰ, 16 ਮਈ (ਜਸਬੀਰ ਸਿੰਘ ਜੱਸੀ)- ਕਾਂਗਰਸ ਹਾਈਕਮਾਂਡ ਦੇ ਹੁਕਮਾਂ 'ਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਸਮਾਜ ਸੇਵੀ ਆਗੂ ਡਾ: ਸੁਰਜੀਤ ਸਿੰਘ ਗਰੇਵਾਲ ਤੇ ਪਰਮਜੀਤ ਸਿੰਘ ਵਾਲੀਆ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦਾ ਜਨਰਲ ਸਕੱਤਰ ...

ਪੂਰੀ ਖ਼ਬਰ »

ਜ਼ੀਰਕਪੁਰ ਵਿਖੇ ਬਿਨਾਂ ਪ੍ਰਵਾਨਗੀ ਚੱਲ ਰਹੇ ਨੇ ਦਰਜਨਾਂ ਗ਼ੈਰ-ਕਾਨੂੰਨੀ ਹੋਟਲ

ਜ਼ੀਰਕਪੁਰ, 16 ਮਈ (ਅਵਤਾਰ ਸਿੰਘ)- ਜ਼ੀਰਕਪੁਰ ਨਗਰ ਕੌਾਸਲ ਦੀ ਹਦੂਦ ਅੰਦਰ ਚਾਰੇ ਪਾਸੇ ਨਾਜਾਇਜ਼ ਢੰਗ ਨਾਲ ਸ਼ੋਅਰੂਮਾਂ ਵਿਚ ਹੋਟਲ ਬਣਾਉਣ ਦਾ ਧੰਦਾ ਜ਼ੋਰਾਂ 'ਤੇ ਚੱਲ ਰਿਹਾ ਹੈ¢ ਇਹ ਹੋਟਲ ਬਿਨਾਂ ਕਿਸੇ ਵਿਭਾਗ ਦੀ ਪ੍ਰਵਾਨਗੀ ਤੋਂ ਬਣਾਏ ਗਏ ਹਨ ਜਿਨ੍ਹਾਂ ਨੇ ਖੇਤਰ ...

ਪੂਰੀ ਖ਼ਬਰ »

ਉੱਪ ਮੁੱਖ ਮੰਤਰੀ ਵਲੋਂ ਪੀ. ਐਮ. ਦੇ ਦੌਰੇ ਲਈ ਉੱਚ ਪੱਧਰੀ ਮੀਟਿੰਗ

ਜੰਮੂ, 16 ਮਈ (ਮਹਿੰਦਰਪਾਲ ਸਿੰਘ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 19 ਮਈ ਨੂੰ ਜੰਮੂ ਦੌਰੇ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਦੇ ਉੱਪ ਮੁੱਖ ਮੰਤਰੀ ਕਵਿੰਦਰ ਗੁਪਤਾ ਨੇ ਅੱਜ ਉੱਚ ਪੱਧਰੀ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਸਾਰੇ ਇੰਤਜਾਮਾਂ ਦਾ ਵੇਰਵਾ ਲਿਆ | ...

ਪੂਰੀ ਖ਼ਬਰ »

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਯੂ.ਕੇ. ਦੌਰੇ 'ਤੇ

ਲੰਡਨ, 16 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਯੂ.ਕੇ. ਦੌਰੇ 'ਤੇ ਹਨ | ਇਸ ਮੌਕੇ ਉਨ੍ਹਾਂ ਲੰਡਨ, ਗਲਾਸਗੋ ਸਮੇਤ ਵੱਖ-ਵੱਖ ਥਾਵਾਂ 'ਤੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਗੱਲਬਾਤ ਕੀਤੀ | ਉਨ੍ਹਾਂ ਪ੍ਰਵਾਸੀ ਭਾਰਤੀਆਂ ਨੂੰ ਵੱਧ ...

ਪੂਰੀ ਖ਼ਬਰ »

ਹਿੰਸਾ ਵਿਚਕਾਰ ਪੰਚਾਇਤ ਚੋਣਾਂ ਲਈ ਦੁਬਾਰਾ ਮਤਦਾਨ

ਕੋਲਕਾਤਾ, 16 ਮਈ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ ਦੇ 19 ਜ਼ਿਲਿ੍ਹਆਂ ਦੇ 568 ਮਤਦਾਨ ਕੇਂਦਰਾਂ 'ਚ ਅੱਜ ਹਿੰਸਾ ਦੀਆਂ ਕੁਝ ਘਟਨਾਵਾਂ 'ਚ ਦੁਬਾਰਾ ਮਤਦਾਨ ਹੋਇਆ | ਕੱਲ੍ਹ 17 ਮਈ ਰਾਜ ਦੇ 291 ਕੇਂਦਰਾਂ ਵਿਖੇ ਸਵੇਰੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ | ਰਾਜ ਚੋਣ ...

ਪੂਰੀ ਖ਼ਬਰ »

ਖੇਤ 'ਚ ਬਣੇ ਕਮਰੇ ਅਤੇ ਚਾਰਦੀਵਾਰੀ ਨੂੰ ਡੇਗਣ ਦਾ ਇਲਜ਼ਾਮ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਕੀਤੀ ਕਾਰਵਾਈ ਦੀ ਮੰਗ

ਕਾਲਾਂਵਾਲੀ, 16 ਮਈ (ਭੁਪਿੰਦਰ ਪੰਨੀਵਾਲੀਆ)- ਬਠਿੰਡਾ ਦੀ ਪਾਵਰ ਹਾਊਸ ਰੋਡ ਦੇ ਅਤੇ ਹਾਲ ਆਬਾਦ ਪਿੰਡ ਕਾਲਾਂਵਾਲੀ ਦੇ ਹਰਚਰਨ ਸਿੰਘ ਨੇ ਕਾਲਾਂਵਾਲੀ ਥਾਣਾ 'ਚ ਸ਼ਿਕਾਇਤ ਦੇ ਕੇ ਉਸਦੀ ਤਖਤਮੱਲ ਰੋਡ 'ਤ ਸਥਿਤ ਜ਼ਮੀਨ 'ਤੇ ਪਿੰਡ ਕਾਲਾਂਵਾਲੀ ਦੇ ਕੁੱਝ ਲੋਕਾਂ ਵਲੋਂ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ 'ਤੇ ਸਹਿਮਤੀ ਬਣੀ-ਖੱਟਰ

ਚੰਡੀਗੜ੍ਹ, 16 ਮਈ (ਐਨ. ਐਸ. ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਇਥੇ ਵੱਖ-ਵੱਖ ਕਰਮਚਾਰੀ ਯੂਨੀਅਨਾਂ ਨਾਲ ਸਫ਼ਾਈ ਕਰਮਚਾਰੀਆਂ ਦੀਆਂ ਕੁੱਝ ਮੰਗਾਂ 'ਤੇ ਸਹਿਮਤੀ ਬਣੀ ਹੈ ਤੇ ਪੂਰੀ ਉਮੀਦ ਹੈ ਕਿ ਸਾਰੇ ਕਰਮਚਾਰੀ ਆਪਣੀ ਹੜਤਾਲ ਖ਼ਤਮ ਕਰ ...

ਪੂਰੀ ਖ਼ਬਰ »

ਨਗਰ ਪ੍ਰੀਸ਼ਦ ਕਰਮਚਾਰੀ ਸੰਘ ਅਤੇ ਹਰਿਆਣਾ ਫਾਇਰ ਬਿ੍ਗੇਡ ਕਰਮਚਾਰੀਆਂ ਦੀ ਹੜਤਾਲ 8ਵੇਂ ਦਿਨ 'ਚ ਦਾਖ਼ਲ

ਨਰਵਾਨਾ, 16 ਮਈ (ਅਜੀਤ ਬਿਊਰੋ)- ਲਗਾਤਾਰ 8ਵੇਂ ਦਿਨ ਵੀ ਨਗਰ ਪ੍ਰੀਸ਼ਦ ਕਰਮਚਾਰੀ ਸੰਘ ਅਤੇ ਹਰਿਆਣਾ ਫਾਇਰ ਬਿ੍ਗੇਡ ਕਰਮਚਾਰੀ ਹੜਤਾਲ 'ਤੇ ਰਹੇ | ਜਿਸ ਦੀ ਪ੍ਰਧਾਨਗੀ ਨਗਰ ਪ੍ਰੀਸ਼ਦ ਸੰਘ ਪ੍ਰਧਾਨ ਜਗਦੀਸ਼ ਨੇ ਕੀਤੀ | ਕੱਚੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਪੂਰਾ ...

ਪੂਰੀ ਖ਼ਬਰ »

ਕਰਨਾਟਕ 'ਚ ਸਰਕਾਰ ਬਣਾਉਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ ਭਾਜਪਾ-ਅਸ਼ੋਕ ਤੰਵਰ

ਕੁਰੂਕਸ਼ੇਤਰ, 16 ਮਈ (ਜਸਬੀਰ ਸਿੰਘ ਦੁੱਗਲ)- ਸੂਬਾ ਕਾਂਗਰਸ ਪ੍ਰਧਾਨ ਡਾ. ਅਸ਼ੋਕ ਤੰਵਰ ਨੇ ਕਿਹਾ ਕਿ ਕਰਨਾਟਕ 'ਚ ਸਰਕਾਰ ਬਣਾਉਣ ਲਈ ਭਾਜਪਾ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ | ਭਾਜਪਾ ਨੇ ਕਾਂਗਰਸ ਅਤੇ ਜੇ.ਡੀ.ਐੱਸ. ਦੇ ਵਿਧਾਇਕਾਂ ਦਾ ਸਮਰਥਨ ਹਾਸਲ ਕਰਨ ਲਈ 100 ਕਰੋੜ ਰੁਪਏ ...

ਪੂਰੀ ਖ਼ਬਰ »

ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਦਾ ਧਰਨਾ ਤੀਜੇ ਦਿਨ ਵੀ ਜਾਰੀ ਜੀਂਦ ਅਤੇ ਸੋਨੀਪਤ ਦੇ ਇੰਜੀਨੀਅਰਾਂ ਨੇ ਦਿੱਤਾ ਸਮਰਥਨ

ਕੈਥਲ, 16 ਮਈ (ਅਜੀਤ ਬਿਊਰੋ)- ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਹਰਿਆਣਾ ਜ਼ੋਨ ਕੈਥਲ ਨੇ ਤੀਜੇ ਦਿਨ ਵੀ ਮਿੰਨੀ ਸਕੱਤਰੇਤ 'ਚ ਬੇਮਿਆਦੀ ਹੜਤਾਲ ਜਾਰੀ ਰੱਖੀ | ਜੀਂਦ ਜ਼ੋਨ ਵਲੋਂ ਇੰਜੀਨਅਰ ਪ੍ਰਦੀਪ ਭਾਰਦਵਾਜ ਦੀ ਪ੍ਰਧਾਨਗੀ 'ਚ ਡਿਪਲੋਮਾ ਇੰਜੀਨੀਅਰ ਰੋਸ ਮਾਰਚ ਲੈ ਕੇ ...

ਪੂਰੀ ਖ਼ਬਰ »

ਧਰਨੇ ਦੇ ਚਲਦਿਆਂ ਨਗਰ ਪਾਲਿਕਾ ਪ੍ਰਸ਼ਾਸਨ ਨੇ ਨਵੇਂ ਕਰਮਚਾਰੀਆਂ ਨੂੰ ਸਫ਼ਾਈ ਲਈ ਭੇਜਿਆ

ਅਸੰਧ, 16 ਮਈ (ਅਜੀਤ ਬਿਊਰੋ)- ਨਗਰ ਪਾਲਿਕਾ ਦਫ਼ਤਰ 'ਚ ਪਿਛਲੇ ਕਈ ਦਿਨਾਂ ਤੋਂ ਆਪਣੀ ਮੰਗਾਂ ਨੂੰ ਲੈ ਕੇ ਸਫ਼ਾਈ ਅਤੇ ਫਾਇਰ ਬਿ੍ਗੇਡ ਦੇ ਕਰਮਚਾਰੀ ਧਰਨੇ 'ਤੇ ਬੈਠੇ ਹੋਏ ਹਨ | ਜਿਸ ਕਾਰਨ ਪੂਰੇ ਸ਼ਹਿਰ 'ਚ ਸਫ਼ਾਈ ਵਿਵਸਥਾ ਦਾ ਮਾੜਾ ਹਾਲ ਹੋ ਗਿਆ ਸੀ | ਪਰ ਸਥਾਨਕ ਨਿਗਮ ਅਤੇ ...

ਪੂਰੀ ਖ਼ਬਰ »

ਫਾਇਰ ਬਿ੍ਗੇਡ ਕਰਮਚਾਰੀ ਰਹੇ ਹੜਤਾਲ 'ਤੇ

ਕੁਰੂਕਸ਼ੇਤਰ/ਸ਼ਾਹਾਬਾਦ, 16 ਮਈ (ਜਸਬੀਰ ਸਿੰਘ ਦੁੱਗਲ)-ਫਾਇਰ ਬਿ੍ਗੇਡ ਕਰਮਚਾਰੀ ਸੰਘ ਅਤੇ ਨਗਰਪਾਲਿਕਾ ਕਰਮਚਾਰੀ ਸੰਘ ਦੇ ਕਰਮਚਾਰੀਆਂ ਨੇ ਸ਼ਾਹਾਬਾਦ ਨਗਰ ਪਾਲਿਕਾ 'ਚ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ | ਹੜਤਾਲੀ ਕਰਮੀਆਂ ਦੀ ...

ਪੂਰੀ ਖ਼ਬਰ »

ਚੰਦਰ ਅੱਗਰਵਾਲ ਜ਼ਿਲ੍ਹਾ ਪ੍ਰਧਾਨ ਨਿਯੁਕਤ

ਥਾਨੇਸਰ, 16 ਮਈ (ਅਜੀਤ ਬਿਊਰੋ)-ਸਮਾਜ ਸੇਵੀ ਚੰਦਰ ਅਗਰਵਾਲ ਦੀ ਸਮਾਜ ਪ੍ਰਤੀ ਸੇਵਾ ਅਤੇ ਲਗਨ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਕੌਮਾਂਤਰੀ ਹਿਊਮਨ ਰਾਈਟਸ ਐਾਡ ਮੀਡੀਆ ਆਰਗੇਨਾਈਜੇਸ਼ਨ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ | ਆਪਣੀ ਨਿਯੁਕਤੀ 'ਤੇ ਅਗਰਵਾਲ ਨੇ ਕੌਮੀ ...

ਪੂਰੀ ਖ਼ਬਰ »

ਹਰਿਆਣਾ 'ਚ 'ਟੂਟੀ ਲਗਾਓਾ ਪਾਣੀ ਬਚਾਓ' ਮੁਹਿੰਮ ਸ਼ੁਰੂ-ਧਨਖੜ

ਚੰਡੀਗੜ੍ਹ, 16 ਮਈ (ਐਨ. ਐਸ. ਪਰਵਾਨਾ)- ਹਰਿਆਣਾ 'ਚ 'ਟੂਟੀ ਲਗਾਓ ਪਾਣੀ ਬਚਾਓ' ਮੁਹਿੰਮ 'ਤੇ 24 ਘੰਟੇ ਵਿਚ ਅਮਲ ਸ਼ੁਰੂ ਹੋ ਗਿਆ ਹੈ | ਸੂਬੇ ਦੇ 30 ਸਬ ਡਿਵੀਜ਼ਨਾਂ ਦੇ ਤਹਿਤ ਆਉਣ ਵਾਲੇ ਪਿੰਡਾਂ ਵਿਚ ਇਕ ਲੱਖ ਘਰਾਂ ਵਿਚ ਟੂਟੀਆਂ ਲਗਾਈਆਂ ਜਾਣਗੀਆਂ | ਪੰਚਾਇਤ ਮੰਤਰੀ ਓਮ ...

ਪੂਰੀ ਖ਼ਬਰ »

ਹਰਿਆਣਾ 'ਚ 'ਆਪ' ਪਾਰਟੀ ਨੂੰ ਸੰਗਠਿਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਕੁਰੂਕਸ਼ੇਤਰ, 16 ਮਈ (ਜਸਬੀਰ ਸਿੰਘ ਦੁੱਗਲ)-ਆਮ ਆਦਮੀ ਪਾਰਟੀ ਦੇ ਸੰਗਠਨ ਮੰਤਰੀਆਂ ਅਤੇ ਹਲਕਾ ਪ੍ਰਧਾਨਾਂ ਦੀ ਬੈਠਕ ਜ਼ਿਲ੍ਹਾ ਦਫ਼ਤਰ 'ਚ ਹੋਈ | ਬੈਠਕ ਦੀ ਪ੍ਰਧਾਨਗੀ ਸੂਬਾ ਸਹਿ ਸੰਗਠਨ ਮੰਤਰੀ ਅਜੈ ਗੌਤਮ ਅਤੇ ਲੋਕ ਸਭਾ ਸੰਗਠਨ ਮੰਤਰੀ ਸੁਖਵੀਰ ਸਿੰਘ ਨੇ ਕੀਤੀ | ਪਾਰਟੀ ...

ਪੂਰੀ ਖ਼ਬਰ »

ਪੀ.ਐੱਸ.ਸੀ. ਜੈਨ ਸਕੂਲ 'ਚ ਡੇਂਗੂ ਤੋਂ ਬਚਾਅ ਬਾਰੇ ਦਿੱਤੀ ਜਾਣਕਾਰੀ

ਬਰਾੜਾ, 16 ਮਈ (ਅਜੀਤ ਬਿਊਰੋ)-ਪੀ.ਐੱਸ.ਸੀ. ਜੈਨ ਸਕੂਲ 'ਚ ਬੱਚਿਆਂ ਨੂੰ ਡੇਂਗੂ ਬੁਖਾਰ ਬਾਰੇ ਜਾਣਕਾਰੀ ਦਿੱਤੀ ਗਈ | ਸਕੂਲ ਦੀ ਪ੍ਰਾਰਥਨਾ ਸਭਾ 'ਚ ਸਕੂਲ ਦੀ ਵਿਦਿਆਰਥਣ ਤਨੂ ਸਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਮਈ ਨੂੰ ਕੌਮੀ ਡੇਂਗੂ ਦਿਵਸ ਮਨਾਇਆ ਜਾਂਦਾ ਹੈ | ...

ਪੂਰੀ ਖ਼ਬਰ »

ਲੋਕਾਂ ਨੇ ਆਪ ਖਰਚ ਕਰਕੇ ਬਣਾਇਆ ਇਕ ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਨਦੀ 'ਤੇ ਪੁਲ

ਸਿਰਸਾ, 16 ਮਈ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਦੇ ਪਿੰਡ ਪਨਿਹਾਰੀ ਤੇ ਇਸ ਦੇ ਨਾਲ ਲਗਦੇ ਦੋ ਦਰਜਨ ਪਿੰਡਾਂ ਦੇ ਲੋਕਾਂ ਦੀ ਸਰਕਾਰੇ-ਦਰਬਾਰੇਂ ਨਹੀਂ ਸੁਣੀ ਗਈ ਤਾਂ ਪਿੰਡਾਂ ਦੇ ਲੋਕਾਂ ਨੇ ਖੁਦ ਉਦਮ ਕਰਕੇ ਘੱਗਰ ਨਦੀ 'ਤੇ ਇਕ ਕਰੋੜ ਰੁਪਏ ਦੀ ਲਾਗਤ ਨਾਲ ਪੁਲ ਬਣਾ ...

ਪੂਰੀ ਖ਼ਬਰ »

ਸਕੂਲ 'ਚ ਮਨਾਇਆ 'ਫੈਮਿਲੀ ਦਿਵਸ'

ਨਰਵਾਨਾ, 16 ਮਈ (ਅਜੀਤ ਬਿਊਰੋ)-ਬਚਪਨ-ਏ-ਪਲੇ ਸਕੂਲ ਵਿਸ਼ਵਕਰਮਾ ਚੌਕ 'ਚ ਕੌਮਾਂਤਰੀ ਫੈਮਿਲੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ 'ਚ ਬੱਚਿਆਂ ਅਤੇ ਮਾਪਿਆਂ ਨੇ ਹਿੱਸਾ ਲਿਆ | ਬੱਚਿਆਂ ਨੇ ਗੀਤਾਂ 'ਤੇ ਡਾਂਸ ਕੀਤਾ | ਸਕੂਲ ਨਿਰਦੇਸ਼ਕ ਸਤਬੀਰ ਸਿੰਘ ਨੇ ਬੱਚਿਆਂ, ਮਾਪਿਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX