ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ
. . .  about 4 hours ago
ਅੰਮ੍ਰਿਤਸਰ ਪ੍ਰਸ਼ਾਸਨ ਦਾ ਹੈਲਪ ਲਾਈਨ ਨੰਬਰ : 0183- 2421050
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਰੇਲਵੇ ਦੇ ਹੈਲਪ ਲਾਈਨ ਨੰਬਰ-0183-22223171 , 0183-2564485
. . .  1 day ago
ਸ਼ੋਕ ਵਜੋਂ ਕੱਲ੍ਹ ਨੂੰ ਸਮੂਹਿਕ ਅਦਾਰੇ ਬੰਦ
. . .  1 day ago
ਚੰਡੀਗੜ੍ਹ ,19 ਅਕਤੂਬਰ - ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਇਕ ਰੋਜ਼ਾ ਸ਼ੋਕ ਦਾ...
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਛੁੱਟੀ ਦਾ ਐਲਾਨ
. . .  1 day ago
ਮੇਰੇ ਨਿਕਲਣ ਦੇ ਬਾਅਦ 15 ਮਿੰਟ ਬਾਅਦ ਹੋਇਆ ਟਰੇਨ ਹਾਦਸਾ - ਨਵਜੋਤ ਕੌਰ ਸਿੱਧੂ ਨੇ ਦਿੱਤੀ ਸਫ਼ਾਈ
. . .  1 day ago
ਬੀ.ਐਸ.ਐਫ ਨੇ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ 32 ਬਟਾਲੀਅਨ ਵੱਲੋਂ ਅੱਜ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕੀਤਾ। ਸਰਹੱਦ ਤੋਂ ਫੜ੍ਹੇ ਗਏ ਇਸ ਪਾਕਿਸਤਾਨੀ ਨਾਗਰਿਕ ...
ਮੁੱਖ ਮੰਤਰੀ ਨੇ ਰੇਲ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 19 ਅਕਤੂਬਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ...
ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ...
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਜਲੰਧਰ, 19 ਅਕਤੂਬਰ - ਜਲੰਧਰ ਦੇ ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਇੱਕ ਰਬੜ ਫ਼ੈਕਟਰੀ ਨੂੰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਪੂਰੀ ਫ਼ੈਕਟਰੀ...
ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਦੇਸ਼ ਭਰ ਵਿਚ ਨੇਕੀ ਦੀ ਬਦੀ ਉੱਪਰ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ। ਇਸ ਮੌਕੇ ਜਿੱਥੇ ਸ੍ਰੀਰਾਮ ਚੰਦਰ ਜੀ ਦੇ ਜੀਵਨ ਕਾਲ...
ਮਹਿਲਾਵਾਂ ਨੂੰ ਲੈ ਕੇ ਪਾਕਿਸਤਾਨ ਵੱਲੋਂ ਨਵਾਂ ਫ਼ਰਮਾਨ ਜਾਰੀ
. . .  1 day ago
ਇਸਲਾਮਾਬਾਦ, 19 ਅਕਤੂਬਰ - ਪੰਜਾਬ ਸਿਵਲ ਸਕੱਤਰੇਤ ਨੇ ਪੰਜਾਬ(ਪਾਕਿਸਤਾਨ) ਦੇ ਲਾਹੌਰ ਸੂਬੇ 'ਚ ਇਹ ਹੁਕਮ ਜਾਰੀ ਕੀਤਾ ਹੈ ਕਿ ਮਹਿਲਾਵਾਂ ਨੂੰ ਬਿਨਾਂ ਦੁਪੱਟੇ ਦੇ ਸਰਕਾਰੀ ਇਮਾਰਤਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਫ਼ਰਮਾਨ ਪੰਜਾਬ ਦੇ ਪ੍ਰਾਇਮਰੀ ਅਤੇ...
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
. . .  1 day ago
ਪਟਿਆਲਾ, 19 ਅਕਤੂਬਰ (ਆਤਿਸ਼ ਗੁਪਤਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ ਨੂੰ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੇ ਸਮਾਣਾ ਦੀ ਅਦਾਲਤ 'ਚ ਪੇਸ਼ ਕੀਤਾ.....
ਖੈਰੜ 'ਚ ਸ਼ੱਕੀ ਪੰਜ ਮੁਸਲਮਾਨ ਨੌਜਵਾਨ ਲੋਕਾਂ ਵੱਲੋਂ ਕਾਬੂ ਕਰਕੇ ਕੀਤੇ ਗਏ ਪੁਲਿਸ ਹਵਾਲੇ
. . .  1 day ago
ਕੋਟ ਫ਼ਤੂਹੀ (ਅਵਤਾਰ ਸਿੰਘ ਅਟਵਾਲ) - ਪਿੰਡਾਂ 'ਚ ਲੁੱਟ-ਖੋਹ ਦੀਆ ਚੱਲ ਰਹੀਆਂ ਅਫ਼ਵਾਹਾਂ ਤਹਿਤ ਬਾਅਦ ਦੁਪਹਿਰ ਪਿੰਡ 'ਚ ਪੰਜ ਮੁਸਲਮਾਨ ਨੌਜਵਾਨ ਗੱਡੀ 'ਚ ਆਏ ਤੇ ਪਿੰਡ 'ਚ ਘਰ-ਘਰ 'ਚ 350 ਰੁਪਏ ਦਾ ਇੱਕ ਕੂਪਨ ਵੇਚਦੇ ਸਨ ਜੋ ਮੌਕੇ ਉੱਪਰ ਸਕਰੈਚ ਕਰਨ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਮੌਤਾਂ, 12 ਜ਼ਖਮੀ
. . .  1 day ago
ਭੋਪਾਲ, 19 ਅਕਤੂਬਰ -ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ 'ਚ ਇਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ....
ਕੱਲ੍ਹ ਤੇਲੰਗਾਨਾ ਜਾਣਗੇ ਰਾਹੁਲ ਗਾਂਧੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਦੇ ਇਕ ਧੜੇ ਨੇ ਦੁਸਹਿਰਾ ਕਾਲੇ ਦਿਵਸ ਵਜੋਂ ਮਨਾਇਆ
. . .  1 day ago
ਦੁਸਹਿਰੇ ਮੌਕੇ ਸ਼ਾਮ 5 ਤੋਂ ਰਾਤ 8 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ
. . .  1 day ago
ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਜੰਮੂ-ਕਸ਼ਮੀਰ 'ਚ ਬੀ. ਐੱਸ. ਐੱਫ. ਕੈਂਪ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਓਵਰ ਡੋਜ਼ ਕਾਰਨ ਹੋਈ ਮੌਤ
. . .  1 day ago
ਭਾਈ ਲੌਂਗੋਵਾਲ ਨੇ 22 ਅਕਤੂਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
. . .  1 day ago
ਜੰਮੂ-ਕਸ਼ਮੀਰ 'ਚ ਦੋ ਅੱਤਵਾਦੀ ਢੇਰ
. . .  1 day ago
ਅਦਾਲਤ ਨੇ ਖ਼ਾਰਜ ਕੀਤੀ ਆਸ਼ੀਸ਼ ਪਾਂਡੇ ਦੀ ਜ਼ਮਾਨਤ ਪਟੀਸ਼ਨ
. . .  1 day ago
ਸੀਤਾਰਮਨ ਨੇ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਸ ਨਾਲ ਕੀਤੀ ਮੁਲਾਕਾਤ
. . .  1 day ago
ਤਾਮਿਲਨਾਡੂ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ
. . .  1 day ago
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨੀਲ ਵਿਕਰਮਾਸਿੰਘੇ ਨੇ ਕਈ ਕਾਂਗਰਸ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  1 day ago
ਟਰੇਨ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਐਨ.ਡੀ. ਤਿਵਾਰੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਾਂਗਰਸ ਦੇ ਕਈ ਨੇਤਾ
. . .  1 day ago
ਤੇਜ਼ ਰਫ਼ਤਾਰ ਜੀਪ ਨੇ ਛੇ ਲੋਕਾਂ ਨੂੰ ਕੁਚਲਿਆ, ਦੋ ਮੌਤਾਂ
. . .  1 day ago
ਸਾਡੀ ਸਰਕਾਰ ਨੇ ਪਿਛਲੇ ਚਾਰ ਸਾਲਾਂ 'ਚ ਬਣਾਏ 1 ਕਰੋੜ, 25 ਲੱਖ ਘਰ- ਮੋਦੀ
. . .  1 day ago
ਟਰੇਨ 'ਚੋਂ ਮੋਬਾਈਲ ਚੋਰੀ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਸੱਤ-ਸੱਤ ਸਾਲ ਦੀ ਕੈਦ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਕੀਤੇ ਆਈ. ਈ. ਡੀ. ਧਮਾਕੇ 'ਚ ਕਈ ਜਵਾਨ ਜ਼ਖ਼ਮੀ
. . .  1 day ago
ਬਾਦਲ 'ਤੇ ਹਮਲੇ ਦੀ ਸਾਜ਼ਿਸ਼ 'ਚ ਉੱਤਰ ਪ੍ਰਦੇਸ਼ 'ਚ ਹੋਈ ਇੱਕ ਹੋਰ ਗ੍ਰਿਫ਼ਤਾਰੀ
. . .  1 day ago
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ
. . .  1 day ago
ਜੰਮੂ-ਕਸ਼ਮੀਰ : ਘੁਸਪੈਠ ਦੀ ਕੋਸ਼ਿਸ਼ ਨਾਕਾਮ, 3 ਅੱਤਵਾਦੀ ਢੇਰ
. . .  1 day ago
ਨਹੀਂ ਬਣ ਸਕਿਆ ਇਤਿਹਾਸ, ਭਾਰੀ ਵਿਰੋਧ ਤੋਂ ਬਾਅਦ ਸਰਬੀਮਾਲਾ ਮੰਦਰ ਤੋਂ ਵਾਪਸ ਪਰਤੀਆਂ ਦੋਵੇਂ ਔਰਤਾਂ
. . .  1 day ago
ਕਸ਼ਮੀਰ 'ਚ ਪਾਕਿਸਤਾਨ ਤੋਂ ਆ ਰਹੇ ਹਨ ਅੱਤਵਾਦੀ- ਰਾਜਨਾਥ ਸਿੰਘ
. . .  1 day ago
ਆਈ. ਐੱਸ. ਨੇ ਸੀਰੀਆ 'ਚ ਸੈਂਕੜੇ ਲੋਕਾਂ ਨੂੰ ਬਣਾਇਆ ਬੰਦੀ
. . .  1 day ago
ਸ਼ਿਰਡੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ
. . .  1 day ago
ਰਾਜਸਥਾਨ : ਦੁਸਹਿਰੇ ਮੌਕੇ ਗ੍ਰਹਿ ਮੰਤਰੀ ਨੇ ਬੀ. ਐੱਸ. ਐੱਫ. ਹੈੱਡਕੁਆਟਰ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਹੋਈ ਮਾਮੂਲੀ ਕਟੌਤੀ
. . .  1 day ago
ਅੱਜ ਸ਼ਿਰਡੀ ਸਾਈਂ ਧਾਮ ਜਾਣਗੇ ਮੋਦੀ
. . .  1 day ago
ਦੇਸ਼ ਭਰ 'ਚ ਅੱਜ ਮਨਾਇਆ ਜਾਵੇਗਾ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ
. . .  1 day ago
ਅੱਜ ਦਾ ਵਿਚਾਰ
. . .  1 day ago
ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ
. . .  2 days ago
ਪੁਲਵਾਮਾ ਆਈ ਡੀ ਧਮਾਕੇ 'ਚ 7 ਜਵਾਨ ਜ਼ਖ਼ਮੀ
. . .  2 days ago
ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ , ਇਕ ਜ਼ਖਮੀ
. . .  2 days ago
ਵਿਜਿਲੈਂਸ ਵੱਲੋਂ ਐੱਸ.ਡੀ.ਓ. ਪ੍ਰਦੂਸ਼ਨ ਬੋਰਡ ਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕੀਤਾ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਜੇਠ ਸੰਮਤ 550
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੀਮੈਂਟ ਐਟਲੀ

ਲੁਧਿਆਣਾ

ਬਿਨਾਂ ਗਾਰੰਟੀ ਦੇ ਕਰਜ਼ਾ ਨਾ ਦੇਣ ਵਾਲੇ ਬੈਂਕਾਂ ਿਖ਼ਲਾਫ਼ ਬਣਦੀ ਕਾਰਵਾਈ ਕਰਾਂਗੇ: ਅਰੋੜਾ

ਲੁਧਿਆਣਾ, 16 ਮਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਉਦਯੋਗ ਤੇ ਵਣਜ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਬੈਂਕਾਂ ਨੂੰ ਬਿਨਾਂ ਕਿਸੇ ਗਾਰੰਟੀ ਦੇ ਲੋਕਾਂ ਨੂੰ ਕਰਜ਼ਾ ਦੇਣ ਦੀ ਹਦਾਇਤ ਕੀਤੀ ਗਈ ਹੈ, ਪਰ ਬੈਂਕਾਂ ਵਲੋਂ ਬਿਨਾਂ ਗਾਰੰਟੀ ਦੇ ਕਰਜ਼ਾ ਨਾ ਦੇਣ ਦੀਆਂ ਸ਼ਿਕਾਇਤਾ ਮਿਲ ਰਹੀਆਂ ਹਨ, ਬੈਂਕਾਂ ਦੇ ਅਜਿਹੇ ਰਵੱਈਏ ਨੂੰ ਰੋਕਣ ਲਈ ਡਿਪਟੀ ਕਮਿਸ਼ਨਰਾਂ ਨੂੰ ਬੈਂਕਾਂ ਨਾਲ ਗੱਲਬਾਤ ਕਰਨ ਲਈ ਆਖਿਆ ਗਿਆ ਹੈ ਅਤੇ ਜੇਕਰ ਬੈਂਕਾਂ ਨੇ ਆਪਣਾ ਰਵੱਈਆ ਨਾ ਬਦਲਿਆਂ, ਤਾਂ ਉਨ੍ਹਾਂ ਿਖ਼ਲਾਫ਼ ਪੰਜਾਬ ਸਰਕਾਰ ਬਣਦੀ ਕਾਰਵਾਈ ਅਮਲ 'ਚ ਲਿਆਵੇਗੀ |
ਸ਼੍ਰੀ ਅਰੋੜਾ ਨੇ ਇਹ ਪ੍ਰਗਟਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਉਦਯੋਗ ਤੇ ਵਣਜ ਵਿਭਾਗ ਵਲੋਂ ਕਨਫ਼ੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀਜ਼ ਦੇ ਸਹਿਯੋਗ ਨਾਲ ਕਰਵਾਏ ਗਏ ਸੂਬਾ ਪੱਧਰੀ 'ਪੰਜਾਬ ਐਗਰੀ ਤੇ ਕੰਕਲੇਵ' ਦੀ ਪ੍ਰਧਾਨਗੀ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਫ਼ੂਡ ਪ੍ਰੋਸੈਸਿੰਗ ਤੇ ਹੋਰ ਵਸਤਾਂ ਦਾ ਉਤਪਾਦਨ ਕਰਨ ਲਈ ਪਿੰਡ ਪੱਧਰ 'ਤੇ ਸੂਖਮ ਤੇ ਲਘੂ ਇਕਾਈਆਂ ਲਗਾਉਣ ਵਾਲਿਆਂ ਦੀ ਭਾਲ ਕਰਨ ਲਈ ਉਨ੍ਹਾਂ ਨੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਚਿੱਠੀ ਲਿਖੀ ਹੈ | ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਛੋਟੀਆਂ ਸਨਅਤੀ ਇਕਾਈਆਂ ਸਥਾਪਿਤ ਕਰਨ ਵਾਲੇ ਚਾਹਵਾਨ ਨੌਜਵਾਨਾਂ ਨੂੰ 5 ਲੱਖ ਰੁਪਏ ਤੋਂ 25 ਲੱਖ ਰੁਪਏ ਤੱਕ ਦਾ ਕਰਜ਼ਾ ਬੈਂਕਾਂ ਰਾਹੀਂ ਬਿਨਾਂ ਕਿਸੇ ਗਾਰੰਟੀ ਦੇ ਦੁਆਇਆ ਜਾਵੇਗਾ | ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਤੇ ਸਨਅਤਕਾਰਾਂ ਦਾ ਭਲਾ ਫ਼ੂਡ ਪ੍ਰਸੈਸਿੰਗ ਵਾਲੇ ਪਾਸੇ ਆਉਣ ਨਾਲ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 30 ਜੂਨ 2018 ਤੱਕ ਸਨਅਤਕਾਰਾਂ ਨੂੰ ਸਮੂਹ ਬਣਾ ਕੇ ਫ਼ੂਡ ਪ੍ਰੋਸੈਸਿੰਗ ਕਲੱਸਟਰ ਬਣਾਉਣ ਲਈ ਆਖਿਆ ਹੈ, ਜਿਸ ਦੇ ਤਹਿਤ 25 ਕਰੋੜ ਰੁਪਏ ਤੱਕ ਦੀ ਰਾਸ਼ੀ ਦਿੱਤੀ ਜਾ ਰਹੀ ਹੈ, ਜਿਸ 'ਚੋਂ 10 ਕਰੋੜ ਸਬਸਿਡੀ ਹੈ |
ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੁਧਿਆਣਾ ਵਿਖੇ 'ਉੱਚ ਤਕਨੀਕ ਮੈਨੂੰਫੈਕਚਰਿੰਗ ਕਲੱਸਟਰ' ਅਤੇ ਰਾਜਪੁਰਾ (ਪਟਿਆਲਾ) ਵਿਖੇ 'ਇੰਟੈਗਰੇਟਿਡ ਮੈਨੂੰਫੈਕਚਰਿੰਗ ਕਲੱਸਟਰ' ਸਥਾਪਤ ਕੀਤੇ ਜਾ ਰਹੇ ਹਨ | ਪੀ.ਏ.ਯੂ. ਦੇ ਉਪ ਕੁਲਪਤੀ ਡਾ.ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਦਾ ਇਕੋ-ਇਕ ਸਾਧਨ ਫ਼ੂਡ ਪ੍ਰੋਸੈਸਿੰਗ ਤੇ ਪਿੰਡ ਪੱਧਰ 'ਤੇ ਨਿੱਕੀਆਂ-ਨਿੱਕੀਆਂ ਸਨਅਤੀ ਇਕਾਈਆਂ ਸਥਾਪਿਤ ਕਰਨਾ ਹੈ | ਉਨ੍ਹਾਂ ਕਿਹਾ ਕਿ ਪੀ.ਏ.ਯੂ. ਵੱਲੋਂ ਸਰਕਾਰ ਦੀ ਇਸ ਖੇਤਰ ਵਿੱਚ ਹਰ ਸਹਾਇਤਾ ਕੀਤੀ ਜਾਵੇਗੀ, ਜਿਸ ਦੇ ਤਹਿਤ ਅੱਜ ਪੰਜਾਬ ਸਰਕਾਰ ਤੇ ਪੀ.ਏ.ਯੂ. ਦਰਮਿਆਨ ਇਕਰਾਰ ਵੀ ਹੋ ਗਿਆ ਹੈ | ਯੂਨੀਵਰਸਿਟੀ ਵਿਖੇ 15 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਗਏ ਫੂਡ ਪ੍ਰੋਸੈਸਿੰਗ ਯੂਨਿਟ (ਪ੍ਰਫੁੱਲਿਤ ਕੇਂਦਰ) ਰਾਹੀਂ ਤਕਨੀਕ ਦਾ ਵਿਕਾਸ ਕੀਤਾ ਜਾਵੇਗਾ | ਪੀ.ਏ.ਯੂ. ਫ਼ੂਡ ਪ੍ਰੋਸੈਸਿੰਗ ਸਨਅਤਾਂ ਲਗਾਉਣ ਵਾਲਿਆਂ ਨੂੰ ਅੱਧੀ ਫ਼ੀਸ 'ਤੇ ਸਿਖ਼ਲਾਈ ਦੇਵੇਗਾ |
ਪ੍ਰਮੁੱਖ ਸਕੱਤਰ ਉਦਯੋਗ ਤੇ ਵਣਜ ਰਾਕੇਸ਼ ਕੁਮਾਰ ਵਰਮਾ ਨੇ ਪੰਜਾਬ ਸਰਕਾਰ ਦੀ ਨਵੀਂ ਸਨਅਤੀ ਨੀਤੀ ਬਾਰੇ ਜਾਣਕਾਰੀ ਦਿੱਤੀ ਅਤੇ ਨਿਰਦੇਸ਼ਕ ਕਮ ਸਕੱਤਰ ਉਦਯੋਗ ਤੇ ਵਣਜ ਡੀ.ਪੀ.ਐਸ. ਖਰਬੰਦਾ ਨੇ ਸਨਅਤਕਾਰਾਂ ਨੂੰ ਵਿਭਾਗ ਵਲੋਂ ਬਣਦੀ ਹਰ ਸਹਾਇਤਾ ਦੇਣ ਦਾ ਭਰੋਸਾ ਦੁਆਇਆ | ਸ਼੍ਰੀ ਅਰੋੜਾ ਨੇ ਫ਼ੂਡ ਪ੍ਰੋਸੈਸਿੰਗ ਨਾਲ ਸਬੰਧਿਤ 25 ਸਨਅਤਕਾਰਾਂ ਵਲੋਂ 70 ਕਰੋੜ ਰੁਪਏ ਦਾ ਨਿਵੇਸ਼ ਕਰਨ ਲਈ ਇਕਰਾਰ ਵੀ ਕੀਤੇ | ਇਸ ਮੌਕੇ ਪ੍ਰਦੀਪ ਕੁਮਾਰ ਅਗਰਵਾਲ ਡਿਪਟੀ ਕਮਿਸ਼ਨਰ, ਵਿਕਾਸ ਗਰਗ ਐਮ.ਡੀ. ਪੰਜਾਬ ਐਗਰੋ ਇੰਡਸਟਰੀਜ਼, ਫੂਡ ਖੇਤਰ ਨਾਲ ਸਬੰਧਿਤ ਸਨਅਤੀ ਸ਼ਖ਼ਸੀਅਤਾਂ ਭਵਦੀਪ ਸਰਦਾਨਾ (ਦੀ ਸੁਖਜੀਤ ਸਟਾਰਚ ਐਾਡ ਕੈਮੀਕਲਜ਼ ਲਿਮਿਟਡ), ਸੰਜੇ ਸਿੰਘਲ (ਆਈ. ਟੀ. ਸੀ. ਲਿਮਿਟਡ), ਅਕਸ਼ੇ ਬੈਕਟਰ (ਕਰੈਮਿਕਾ ਫੂਡ ਇੰਡਸਟਰੀਜ਼ ਲਿਮਿਟਡ), ਰਿੰਕੇਸ਼ ਸਤੀਜਾ (ਪੈਪਸੀਕੋ ਕੰਪਨੀ), ਸੰਦੀਪ ਕਪੂਰ (ਸਕੂਲ ਆਫ਼ ਬਿਜਨਸ ਸਟੱਡੀਜ਼), ਮਹੇਸ਼ ਖੰਨਾ ਜਨਰਲ ਮੈਨੇਜਰ ਆਦਿ ਹਾਜ਼ਰ ਸਨ |

ਮਾਸੂਮ ਬਾਲੜੀਆਂ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ 2 ਗਿ੍ਫ਼ਤਾਰ

ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਸੁਨੇਤ 'ਚ ਮਾਸੂਮ ਬਾਲੜੀਆਂ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਾਸੂਮ ਬਾਲੜੀਆਂ ਦੀ ਮਾਂ ...

ਪੂਰੀ ਖ਼ਬਰ »

ਨਿਰਮਾਣ ਕਾਰਜ 15 ਦਿਨ 'ਚ ਪੂਰਾ ਹੋਣ ਦੀ ਆਸ-ਡਿਪਟੀ ਕਮਿਸ਼ਨਰ

ਲੁਧਿਆਣਾ, 16 ਮਈ (ਅਮਰੀਕ ਸਿੰਘ ਬੱਤਰਾ)-ਗਿੱਲ ਚੌਕ ਫਲਾਈਉਵਰ ਦੀ ਸੁਰੱਖਿਆ ਦੀਵਾਰ ਟੁੱਟਣ ਅਤੇ ਸਲੈਬਾਂ ਖਿਸਕ ਜਾਣ ਕਾਰਨ ਪੁਲ 'ਤੇ ਆਵਾਜਾਈ ਬੰਦ ਕਰ ਦੇਣ ਕਾਰਨ ਸ਼ਹਿਰ 'ਚ ਟਰੈਫਿਕ ਦੀ ਗੰਭੀਰ ਹੋ ਚੁੱਕੀ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਤੇ ਨਗਰ ਨਿਗਮ ...

ਪੂਰੀ ਖ਼ਬਰ »

ਸਮਾਜਿਕ ਕੁਰੀਤੀਆਂ ਿਖ਼ਲਾਫ਼ ਨੌਜਵਾਨ ਅੱਗੇ ਆਉਣ-ਬੈਂਸ

ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਨੌਜਵਾਨ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਤੇ ਸਮਾਜਿਕ ਕੁਰੀਤੀਆਂ ਖਿਲਾਫ਼ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ | ਸ: ਬੈਂਸ ਅੱਜ ਯੂਥ ਵਿੰਗ ...

ਪੂਰੀ ਖ਼ਬਰ »

40 ਲੱਖ ਦੀ ਹੈਰੋਇਨ ਸਮੇਤ ਔਰਤ ਗਿ੍ਫ਼ਤਾਰ

ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 40 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫਤਾਰ ਕੀਤੀ ਔਰਤ ਦੀ ...

ਪੂਰੀ ਖ਼ਬਰ »

ਸਮੂਹਿਕ ਜਬਰ ਜਨਾਹ ਦੇ 2 ਦੋਸ਼ੀਆਂ ਨੂੰ 10-10 ਸਾਲ ਕੈਦ

ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਸਮੂਹਿਕ ਜਬਰ ਜਨਾਹ ਦੇ ਦੋ ਦੋਸ਼ੀਆਂ ਨੂੰ 10-10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਦਰੇਸੀ ਦੀ ਪੁਲਿਸ ਨੇ ਸ਼ੰਕਰ ਸਰੋਜ ਅਤੇ ਲਾਲ ਜੀ ਸਰੋਜ ਵਾਸੀ ਸ਼ਿਵਪੁਰੀ ਖਿਲਾਫ਼ 18 ਜਨਵਰੀ 2013 ਨੂੰ ...

ਪੂਰੀ ਖ਼ਬਰ »

ਖਤਰਨਾਕ ਚੋਰ ਗਰੋਹ ਦੇ 2 ਮੈਂਬਰ ਗਿ੍ਫ਼ਤਾਰ ਲੱਖਾਂ ਦਾ ਸਾਮਾਨ ਬਰਾਮਦ

ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਦਾ ਸਮਾਨ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਮੋਤੀ ਨਗਰ ਦੇ ਐਸ.ਐਚ.ਓ ਸ੍ਰੀ ਪ੍ਰਵੀਨ ਰਣਦੇਵ ਨੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਦਾ ਤਸਕਰ ਭੁੱਕੀ ਸਮੇਤ ਗਿ੍ਫ਼ਤਾਰ

ਲੁਧਿਆਣਾ, 16 ਮਈ (ਆਹੂਜਾ)- ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ |ਚੋਂ 15 ਕਿੱਲੋਂ ਭੁੱਕੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ਰਣਜੀਤ ...

ਪੂਰੀ ਖ਼ਬਰ »

ਕੈਮਿਸਟਾਂ ਨੇ ਕਾਬੂ ਕੀਤੇ ਗੈਰਮਿਆਰੀ ਦਵਾਈਆਂ ਵੇਚਣ ਵਾਲੇ

ਲੁਧਿਆਣਾ, 16 ਮਈ (ਸਲੇਮਪੁਰੀ)-ਦਵਾਈ ਬਾਜ਼ਾਰ ਦੇ ਤੌਰ 'ਤੇ ਜਾਣੇ ਜਾਂਦੇ ਪਿੰਡੀ ਗਲੀ 'ਚ ਕੈਮਿਸਟਾਂ ਨੇ ਅੱਜ ਦੋ ਵਿਅਕਤੀਆਂ ਨੂੰ ਫੜ੍ਹ ਕੇ ਸਿਹਤ ਵਿਭਾਗ ਤੇ ਪੁਲਿਸ ਹਵਾਲੇ ਕੀਤਾ ਹੈ, ਜਿਹੜੇ ਬਾਜ਼ਾਰ 'ਚ ਗੈਰਮਿਆਰੀ ਦਵਾਈਆਂ ਵੇਚਕੇ ਜਿੱਥੇ ਵਪਾਰ ਨੂੰ ਵੱਡੀ ਢਾਹ ਲਗਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਦੇ ਤਸਕਰ ਨੂੰ 10 ਸਾਲ ਕੈਦ

ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥ ਦੇ ਤਸਕਰ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ | ਜਾਣਕਾਰੀ ਅਨੁਸਾਰ ਥਾਣਾ ਡਿਵੀਜ਼ਨ ਨੰ. 5 ਦੀ ਪੁਲਿਸ ਨੇ ਅਜੈ ਕੁਮਾਰ ਉਰਫ ਕਾਲਾ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 100 ਗ੍ਰਾਮ ਨਸ਼ੀਲਾ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਲੁਧਿਆਣਾ ਤੋਂ ਫਤਹਿ ਮਾਰਚ ਰਵਾਨਾ

ਲੁਧਿਆਣਾ, 16 ਮਈ (ਕਵਿਤਾ ਖੁੱਲਰ)-ਚੱਪੜਚਿੜੀ ਦੇ ਇਤਿਹਾਸਿਕ ਅਸਥਾਨ 'ਤੇ ਸਰਹਿੰਦ ਫਤਿਹ ਦਿਵਸ 'ਤੇ ਗੌਰਵਮਈ ਦਿਹਾੜੇ ਨਾਲ ਸਬੰਧਿਤ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਵਲੋਂ ਫਾਊਾਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਮੁੱਖ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਲਈ ਕੋਟਨਿਸ ਹਸਪਤਾਲ 'ਚ ਸੈਮੀਨਾਰ

ਲੁਧਿਆਣਾ, 16 ਮਈ (ਸਲੇਮਪੁਰੀ)-ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਲੋਂ ਮਿਲਕੇ ਡਾ: ਕੋਟਨਿਸ ਐਕੁਪੰਕਚਰ ਹਸਪਤਾਲ ਸਲੇਮਟਾਬਰੀ 'ਚ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਤੇ ਕਲੱਬਾਂ ਦੇ ...

ਪੂਰੀ ਖ਼ਬਰ »

ਨਾਮ ਜਪਣ ਤੇ ਭਜਨ ਕਰਨ ਵਾਲਿਆਂ ਨੂੰ ਗੁਰੂ ਮਾਣ ਸਨਮਾਨ ਬਖਸ਼ਦੇ ਹਨ-ਸੰਤ ਰਾਮਪਾਲ ਸਿੰਘ

ਇਆਲੀ/ਥਰੀਕੇ, 16 ਮਈ (ਰਾਜ ਜੋਸ਼ੀ)-ਜਿਹੜੇ ਵਿਅਕਤੀ ਨਾਮ ਦਾ ਸਿਮਰਨ ਕਰਦੇ ਹਨ ਤੇ ਭਜਨ ਬੰਦਗੀ ਕਰਦੇ ਹਨ ਗੁਰੂ ਸਾਹਿਬ ਉਨ੍ਹਾਂ ਨੂੰ ਮਾਣ ਸਨਮਾਨ ਦੀ ਬਖ਼ਸ਼ਿਸ਼ ਕਰਦੇ ਹਨ | ਇਹ ਬਚਨ ਅੱਜ ਗੁਰੂ ਨਾਨਕ ਦਰਬਾਰ ਝਾਂਡੇ ਲੁਧਿਆਣਾ ਵਿਖੇ ਮੱਸਿਆ ਦੇ ਦਿਹਾੜੇ 'ਤੇ ਸੰਗਤਾਂ ਨਾਲ ...

ਪੂਰੀ ਖ਼ਬਰ »

ਭਾਰਤੀ ਯੋਗ ਸੰਸਥਾਨ ਦੇ ਮੁਫ਼ਤ ਮੋਟਾਪਾ ਰੋਗ ਨਿਵਾਰਨ ਕੈਂਪ 'ਚ 100 ਤੋਂ ਵੱਧ ਲੋਕਾਂ ਨੇ ਲਿਆ ਲਾਭ

ਇਆਲੀ/ਥਰੀਕੇ, 16 ਮਈ (ਰਾਜ ਜੋਸ਼ੀ)-ਜੀਓ ਅਤੇ ਜੀਵਨ ਦਿਓ ਦੇ ਨਾਅਰੇ ਤਹਿਤ ਭਾਰਤੀ ਯੋਗ ਸੰਸਥਾਨ ਵੱਲੋਂ ਸਥਾਨਿਕ ਰਾਜਗੁਰ ਨਗਰ ਦੇ ਪਾਰਕ ਵਿੱਖੇ ਲਗਾਏ 5 ਦਿਨਾਂ ਮੁਫ਼ਤ ਮੋਟਾਪਾ ਰੋਗ ਨਿਵਾਰਨ ਕੈਂਪ ਵਿਚ100 ਤੋਂ ਵੱਧ 20 ਤੋਂ 65 ਸਾਲ ਲੋਕਾਂ ਨੇ ਲਾਭ ਲਿਆ¢ 9 ਮਈ ਤੋਂ ਸਵੇਰੇ 5-30 ...

ਪੂਰੀ ਖ਼ਬਰ »

ਡਿਪਟੀ ਮੇਅਰ ਤੇ ਫੌਜ ਦੇ ਉੱਚ ਅਧਿਕਾਰੀ ਮਿਲਟਰੀ ਕੈਂਪ ਦਾ ਆਲਾ-ਦੁਆਲਾ ਹਰਿਆ ਭਰਿਆ ਬਣਾਉਣ ਲਈ ਰਲ ਕੇ ਕਰਨਗੇ ਯਤਨ

ਡਾਬਾ/ਲੁਹਾਰਾ, 16 ਮਈ (ਕੁਲਵੰਤ ਸਿੰਘ ਸੱਪਲ)-ਨਗਰ ਨਿਗਮ ਦੀ ਡਿਪਟੀ ਮੇਅਰ ਬੀਬੀ ਸਰਬਜੀਤ ਕੌਰ ਸ਼ਿਮਲਾਪੁਰੀ ਤੇ ਉਨ੍ਹਾਂ ਦੇ ਪਤੀ ਬਲਾਕ ਕਾਂਗਰਸ ਪ੍ਰਧਾਨ ਜਰਨੈਲ ਸਿੰਘ ਸ਼ਿਮਲਾਪੁਰੀ ਫੌਜ ਦੇ ਉਚ ਅਧਿਕਾਰੀਆਂ ਦੇ ਸੱਦੇ 'ਤੇ ਮਿਲਟਰੀ ਕੈਂਪ ਢੋਲੇਵਾਲ ਪਹੁੰਚੇ, ਜਿੱਥੇ ...

ਪੂਰੀ ਖ਼ਬਰ »

25 ਸੱਟੇਬਾਜ਼ਾਂ ਪਾਸੋਂ 37 ਹਜ਼ਾਰ ਦੀ ਨਕਦੀ ਬਰਾਮਦ

ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ 25 ਸੱਟੇਬਾਜ਼ਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 37 ਹਜ਼ਾਰ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ...

ਪੂਰੀ ਖ਼ਬਰ »

ਫ਼ਿਕੋ ਦੇ ਵਫ਼ਦ ਵਲੋਂ ਕੇਂਦਰੀ ਉਦਯੋਗ ਤੇ ਵਣਜ ਤੇ ਹਵਾਬਾਜ਼ੀ ਮੰਤਰੀ ਨਾਲ ਮੀਟਿੰਗ

ਲੁਧਿਆਣਾ, 16 ਮਈ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਵਫ਼ਦ ਵਲੋਂ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਦੀ ਅਗਵਾਈ ਅਤੇ ਸਕੱਤਰ ਰਾਜੀਵ ਜੈਨ, ਆਲ ਇੰਡੀਆ ਸਾਈਕਲ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਸਕੱਤਰ ਜਨਲਰ ...

ਪੂਰੀ ਖ਼ਬਰ »

ਪੁਲਿਸ ਦੀ ਨਵੀਂ ਹੱਦਬੰਦੀ 'ਚ ਥਾਣਾ ਡੇਹਲੋਂ ਦੇ 20 ਪਿੰਡ 3 ਥਾਣਿਆਂ 'ਚ ਤਬਦੀਲ

ਡੇਹਲੋਂ, 16 ਮਈ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਪੁਲਿਸ ਵਲੋਂ ਵੱਖ-ਵੱਖ ਪੁਲਿਸ ਸਟੇਸ਼ਨਾਂ ਦੀ ਕੀਤੀ ਨਵੀਂ ਹੱਦਬੰਦੀ ਵਿਚ ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਡੇਹਲੋਂ ਦੇ ਪਿੰਡਾਂ ਅੰਦਰ ਵੱਡੀ ਰੱਦੋਬਦਲ ਕੀਤੀ ਜਾ ਚੁੱਕੀ ਹੈ | ਇਸ ਰੱਦੋਬਦਲ ਵਿਚ ਥਾਣਾ ...

ਪੂਰੀ ਖ਼ਬਰ »

ਬਾਜਵਾ ਦੀ ਅਗਵਾਈ 'ਚ ਸੰਜੀਵ ਕੁਮਾਰ ਨੂੰ ਮੁੱਖ ਇੰਜੀਨੀਅਰ ਬਣਨ 'ਤੇ ਦਿੱਤੀ ਵਧਾਈ

ਲੁਧਿਆਣਾ,16 ਮਈ (ਬੀ.ਐਸ.ਬਰਾੜ)-ਪੀ.ਐਸ.ਈ.ਬੀ.ਇੰਮਪਲਾਇਜ ਫੈਡਰੇਸ਼ਨ (ਪਹਿਲਵਾਨ) ਗਰੁੱਪ ਦੇ ਪੰਜਾਬ ਦੇ ਮੀਤ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਆਗੂ ਇੰਜੀਨੀਅਰ ਸੰਜੀਵ ਕੁਮਾਰ, ਮੁੱਖ ਇੰਜ, ਪੀ.ਤੇ ਐੱਮ. ਟ੍ਰਾਸਕੋ ਲੁਧਿਆਣਾ ਦੀ ਤਰੱਕੀ ...

ਪੂਰੀ ਖ਼ਬਰ »

ਕਤਲ ਤੇ ਸ਼ਰਾਬ ਤਸਕਰੀ ਦੇ ਮਾਮਲੇ 'ਚ ਲੁੜੀਂਦੇ ਦੋ ਭਗੌੜੇ ਕਾਬੂ

ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)- ਪੀ.ਓ ਸਟਾਫ਼ ਨੇ ਕਤਲ ਅਤੇ ਸ਼ਰਾਬ ਤਸਕਰੀ ਦੇ ਮਾਮਲੇ ਵਿਚ ਲੋੜੀਂਦੇ ਦੋ ਭਗੌੜਿਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਔਰਤਾਂ ਨੂੰ ਮੁਫ਼ਤ ਰਸੋਈ ਗੈਸ ਕੁਨੈਕਸ਼ਨ ਦੇਣਾ ਸ਼ਲਾਘਾਯੋਗ-ਬੌਬੀ, ਜੌਲੀ

ਲੁਧਿਆਣਾ, 16 ਮਈ (ਜੁਗਿੰਦਰ ਸਿੰਘ ਅਰੋੜਾ)-ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਤਹਿਤ ਪੂਰੇ ਦੇਸ਼ 'ਚ ਵੱਖ-ਵੱਖ ਕੈਟਾਗਿਰੀਆਂ ਨਾਲ ਸਬੰਧਿਤ ਕਰੋੜਾਂ ਔਰਤਾਂ ਨੂੰ ਮੁਫ਼ਤ ਰਸੋਈ ਗੈਸ ਕੁਨੈਕਸ਼ਨ ਦਿੱਤੇ ਜਾ ਰਹੇ ਹਨ, ਜੋ ਕਿ ਬਹੁਤ ਹੀ ਸ਼ਲਾਘਾਯੋਗ ...

ਪੂਰੀ ਖ਼ਬਰ »

ਖੁਰਾਕ ਵਿਭਾਗ ਦੇ ਮੰਤਰੀ ਆਸ਼ੂ ਵਲੋਂ ਮਹਿਕਮੇ 'ਚ ਪਾਦਰਸ਼ਤਾ ਦੀ ਸ਼ਲਾਘਾ

ਇਯਾਲੀ/ਥਰੀਕੇ, 16 ਮਈ (ਰਾਜ ਜੋਸ਼ੀ)-ਕਾਂਗਰਸ ਦੀ ਪੰਜਾਬ ਸਰਕਾਰ 'ਚ ਖੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਸ਼ੈੱਲਰ, ਮਿੱਲਾਂ ਅੰਦਰ ਹੋਏ ਘਪਲਿਆਂ ਸਬੰਧੀ ਵਿਸ਼ੇਸ਼ ਜਾਂਚ ਦੀ ਸ਼ੈਲਰ ਐਸੋਸੀਏਸ਼ਨ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ | ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਕਮਾਲਪੁਰਾ ਦੀ ਐੱਮ. ਏ ਹਿਸਟਰੀ 'ਚੋਂ ਗਗਨਦੀਪ ਕੌਰ ਅੱਚਰਵਾਲ ਯੂਨੀਵਰਸਿਟੀ ਟਾਪਰ ਬਣੀ

ਰਾਏਕੋਟ, 16 ਮਈ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ ਕਮਾਲਪੁਰਾ ਦਾ ਐਮ.ਏ ਹਿਸਟਰੀ ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਪਿ੍ੰਸੀਪਲ ਡਾ: ਪੂਰਨਿਮਾ ਭਟਨਾਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੀਆਂ 10 ਪੁਜੀਸ਼ਨਾਂ ...

ਪੂਰੀ ਖ਼ਬਰ »

'ਪੰਜਾਬ ਐਗਰੀ ਤੇ ਫ਼ੂਡ ਕੰਕਲੇਵ' ਦੌਰਾਨ ਸੂਬੇ ਦੇ 5 ਵੱਡੇ ਸਨਅਤਕਾਰਾਂ ਵਲੋਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਐਲਾਨ

ਲੁਧਿਆਣਾ, 16 ਮਈ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਉਦਯੋਗ ਤੇ ਵਣਜ ਵਿਭਾਗ ਵਲੋਂ ਕਨਫ਼ੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀਜ਼ ਦੇ ਸਹਿਯੋਗ ਨਾਲ ਕਰਵਾਏ ਗਏ ਸੂਬਾ ਪੱਧਰੀ 'ਪੰਜਾਬ ਐਗਰੀ ਤੇ ਫ਼ੂਡ ਕੰਕਲੇਵ' ਦਾ ਉਦਘਾਟਨ ਉਦਯੋਗ ਤੇ ਵਣਜ ...

ਪੂਰੀ ਖ਼ਬਰ »

ਅਕਾਲ ਮਾਰਕੀਟ ਦੀਆਂ ਦੁਕਾਨਾਂ ਦਾ ਫ਼ਰਜੀ ਦਸਤਾਵੇਜ਼ ਲਗਾ ਕੇ ਤਬਾਦਲਾ ਕਰਵਾਉਣ ਵਾਲਿਆਂ ਿਖ਼ਲਾਫ਼ ਹੋਵੇਗੀ ਕਾਰਵਾਈ

ਲੁਧਿਆਣਾ, 16 ਮਈ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੀ ਅਕਾਲ ਮਾਰਕੀਟ ਦੇ ਵਿਚ ਜੋ ਦੁਕਾਨਾਂ ਹਨ, ਪਰ ਕਈ ਦੁਕਾਨਦਾਰਾਂ ਵਲੋਂ ਫਰਜੀ ਦਸਤਾਵੇਜ਼ ਲਗਾ ਕੇ ਦੁਕਾਨਾਂ ਦਾ ਤਬਾਦਲਾ ਕਰਵਾਉਣ ਜਾਂ ਅਸਲ ਕਿਰਾਏਦਾਰ ਤੋਂ ਦੁਕਾਨਾਂ ਲੈ ਲਈਆਂ ਹਨ | ਟਰੱਸਟ ...

ਪੂਰੀ ਖ਼ਬਰ »

ਵਿਧਾਨ ਸਭਾ ਸ਼ਾਹਕੋਟ ਦੀ ਹੋ ਰਹੀ ਉਪ ਚੋਣ ਸ਼ਾਨ ਨਾਲ ਜਿੱਤਾਂਗੇ-ਬਿੱਟੂ/ਲਾਲੀ

ਲੁਧਿਆਣਾ, 16 ਮਈ (ਕਵਿਤਾ ਖੁੱਲਰ)-ਦੇਸ਼ ਦੇ 120 ਕਰੋੜ ਲੋਕਾਂ ਨਾਲ ਝੂਠੇ ਵਾਅਦੇ ਤੇ ਭਰਮਾਓ ਭਾਸ਼ਣਾਂ ਰਾਹੀਂ ਸੱਤਾ 'ਤੇ ਕਾਬਜ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੂੰ ਮਾਯੂਸੀ ਦੇ ਆਲਮ ਵਿਚ ਜੀਵਨ ਕੱਟ ਰਹੇ ਭਾਰਤ ਦੇ ਸਮਝਦਾਰ ਲੋਕ 2019 ਵਿਚ ਕੇਂਦਰੀ ਸਰਕਾਰ ਦਾ ਸਫਾਇਆ ...

ਪੂਰੀ ਖ਼ਬਰ »

ਪੀ.ਏ.ਯੂ ਦੀ ਵਿਦਿਆਰਥਣ ਦੀ ਅਹਿਮ ਖੋਰਾਣਾ ਪ੍ਰੋਗਰਾਮ ਲਈ ਅਮਰੀਕਾ 'ਚ ਹੋਈ ਚੋਣ

ਲੁਧਿਆਣਾ, 16 ਮਈ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੀਟ ਵਿਗਿਆਨ ਵਿਭਾਗ ਦੀ ਐਮ.ਐਸ.ਸੀ. ਦੀ ਵਿਦਿਆਰਥਣ ਕੁਮਾਰੀ ਹਿਨਾ ਪੁਰੀ ਦੀ ਚੋਣ ਬਹੁਤ ਅਹਿਮ ਖੋਰਾਣਾ ਪ੍ਰੋਗਰਾਮ ਸਕਾਲਰਸ਼ਿਪ 2018 ਲਈ ਹੋਈ ਹੈ | ਇਹ ਪ੍ਰੋਗਰਾਮ ਇੰਡੋ ਅਮਰੀਕਨ ਵਿਗਿਆਨ ਤੇ ...

ਪੂਰੀ ਖ਼ਬਰ »

ਭਾਵਾਧਸ ਵਲੋਂ 55ਵਾਂ ਸਥਾਪਨਾ ਦਿਵਸ 24 ਨੂੰ ਕੌਮੀ ਪੱਧਰ 'ਤੇ ਮਨਾਇਆ ਜਾਵੇਗਾ-ਧੀਂਗਾਨ

ਲੁਧਿਆਣਾ, 16 ਮਈ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਸਮੂਹ ਜ਼ਿਲ੍ਹਾ ਅਹੁਦੇਦਾਰਾਂ ਦੀ ਮੀਟਿੰਗ ਸੰਸਥਾ ਦੇ ਮੁੱਖ ਸੰਚਾਲਕ ਨਰੇਸ਼ ਧੀਂਗਾਨ ਦੀ ਅਗਵਾਈ 'ਚ ਸਰਕਟ ਹਾਊਸ ਵਿਖੇ ਹੋਈ | ਇਸ ਦੌਰਾਨ ਸ੍ਰੀ ਧੀਂਗਾਨ ਨੇ ਦੱਸਿਆ ਕਿ ਭਾਵਾਧਸ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਪ੍ਰਬੰਧਕ ਕਮੇਟੀ 'ਤੇ ਸਾਬਕਾ ਪ੍ਰਧਾਨ ਨੇ ਲਗਾਏ ਗੰਭੀਰ ਦੋਸ਼

ਲੁਧਿਆਣਾ, 16 ਮਈ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁਗਰੀ ਅਰਬਨ ਅਸਟੇਟ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਇਲਾਕਾ ਨਿਵਾਸੀਆਂ ਵਲੋਂ ਮੌਜੂਦ ਪ੍ਰਧਾਨ ਅਰਵਿੰਦਰ ਸਿੰਘ ਸੰਧੂ ਤੇ ਦੂਸਰੇ ਅਹੁਦੇਦਾਰਾਂ 'ਤੇ ਗੁਰਮਰਿਆਦਾ ਦੀ ਉਲੰਘਣਾ, ...

ਪੂਰੀ ਖ਼ਬਰ »

ਪਿੰਡ ਜਰਖੜ ਦੇ 2012 'ਚ ਗੁੰਮਸ਼ੁਦਾ ਨੌਜਵਾਨ ਦਾ ਕਤਲ ਹੋਣ ਦੀ ਸੰਭਾਵਨਾ

ਡੇਹਲੋਂ, 16 ਮਈ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਦੇ ਥਾਣਾ ਡੇਹਲੋਂ ਅਧੀਨ ਪੈਂਦੇ ਪਿੰਡ ਜਰਖੜ ਦੇ ਸੰਨ 2012 ਨੰੂ ਗੁੰਮ ਹੋਏ ਨੌਜਵਾਨ ਦਲਵਿੰਦਰ ਸਿੰਘ ਪੁੱਤਰ ਆਤਮਾ ਸਿੰਘ ਦਾ ਕਤਲ ਹੋਣ ਦਾ ਸ਼ੰਕਾ ਹੈ,ਜਿਸ ਦੇ ਸੁਰਾਗ ਲੁਧਿਆਣਾ ਪੁਲਿਸ ਨੰੂ ਮਿਲੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ

ਲੁਧਿਆਣਾ, 16 ਮਈ (ਸਲੇਮਪੁਰੀ)-ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਸਿਹਤ ਸੇਵਾਵਾਂ ਦੇ ਖੇਤਰ ਅੰਦਰ ਕੰਮ ਕਰ ਰਹੀਆਂ ਪੰਜਾਬ ਦੀਆਂ ਵੱਖ-ਵੱਖ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਜਥੇਬੰਦੀਆਂ ਦੀ ਇਕ ਸਾਂਝੀ ਮੀਟਿੰਗ ਲੁਧਿਆਣਾ ਵਿਖੇ ਹੋਈ, ...

ਪੂਰੀ ਖ਼ਬਰ »

ਵਾਹਨ 4 ਸਾਫਟਵੇਅਰ ਚਾਲੂ ਕਰਵਾਉਣ ਲਈ ਟਰਾਂਸਪੋਰਟ ਵਿਭਾਗ ਦੀ ਤਿਆਰੀ ਮੁਕੰਮਲ

ਲੁਧਿਆਣਾ, 16 ਮਈ (ਪੁਨੀਤ ਬਾਵਾ)-ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਪਹਿਲਾਂ ਡਰਾਈਵਿੰਗ ਲਾਇਸੰਸ ਬਣਾਉਣ ਲਈ ਸਾਰਥੀ 4 ਪ੍ਰਣਾਲੀ ਲਾਗੂ ਕੀਤੀ ਗਈ ਸੀ ਤੇ ਹੁਣ ਵਾਹਨਾਂ ਨੂੰ ਰਜਿਸਟਰਡ ਕਰਨ ਲਈ ਵਾਹਨ 4 ਸਾਫਟਵੇਅਰ ਚਾਲੂ ਕੀਤਾ ਜਾ ਰਿਹਾ ਹੈ, ਜਿਸ ਨੂੰ ਚਾਲੂ ਕਰਵਾਉਣ ...

ਪੂਰੀ ਖ਼ਬਰ »

ਚੌਥੇ ਦਿਨ ਵੀ ਫਰਾਰ ਹੋਏ ਦੋ ਹਵਾਲਾਤੀਆਂ ਦਾ ਸੁਰਾਗ ਨਾ ਲੱਗਾ ਜੇਲ੍ਹ ਅਧਿਕਾਰੀਆਂ ਨੇ ਡਰੋਨ ਕੈਮਰਿਆਂ ਨਾਲ ਜੇਲ੍ਹ ਦੀ ਕੀਤੀ ਚੈਕਿੰਗ

ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਐਤਵਾਰ ਦੀ ਰਾਤ ਫਰਾਰ ਹੋਏ ਦੋ ਹਵਾਲਾਤੀ ਭਰਾ ਜਸਵੀਰ ਸਿੰਘ ਅਤੇ ਹਰਵਿੰਦਰ ਸਿੰਘ ਦਾ ਅੱਜ ਚੌਥੇ ਦਿਨ ਵੀ ਕੋਈ ਸੁਰਾਗ ਨਹੀਂ ਲੱਗਾ | ਪਿਛਲੇ ਚਾਰ ਦਿਨਾ ਤੋਂ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਦੀ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ

ਲੁਧਿਆਣਾ, 16 ਮਈ (ਆਹੂਜਾ)-ਸਥਾਨਕ ਜੱਸੀਆਂ ਨੇੜੇ ਜਾਂਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਉਮਰ 25 ਸਾਲ ਦੇ ਕਰੀਬ ਸੀ, ਉਸ ਦੀ ਦੇਰ ਸ਼ਾਮ ਤੱਕ ਸ਼ਨਾਖਤ ਨਹੀਂ ਹੋ ਸਕੀ | ਸਵੇਰੇ ਕੁਝ ਲੋਕਾਂ ਨੇ ਲਾਸ਼ ਪਈ ਦੇਖੀ ਤਾਂ ...

ਪੂਰੀ ਖ਼ਬਰ »

ਬਸੈਮੀ 'ਚ 'ਕਾਕੇ ਦਾ ਵਿਆਹ' ਪੰਜਾਬੀ ਫ਼ਿਲਮ ਦੀ ਸ਼ੂਟਿੰਗ

ਹੰਬੜਾਂ, 16 ਮਈ (ਜਗਦੀਸ਼ ਸਿੰਘ ਗਿੱਲ)-ਪਿੰਡ ਬਸੈਮੀ ਵਿਖੇ ਸਰਪੰਚ ਸੁਖਮਿੰਦਰ ਸਿੰਘ ਬਸੈਮੀ ਦੀ ਕੋਠੀ 'ਚ ਪੰਜਾਬੀ ਫ਼ਿਲਮ 'ਕਾਕੇ ਦਾ ਵਿਆਹ' ਦੀ ਸ਼ੂਟਿੰਗ ਕਰੀਬ ਇੱਕ ਮਹੀਨੇ ਤੋਂ ਚੱਲ ਰਹੀ ਹੈ, ਜਿਸ 'ਚ ਪੰਜਾਬੀ ਫ਼ਿਲਮਾਂ ਦੇ ਨਾਮਵਰ ਚਹਿਰੇ ਕੰਮ ਕਰ ਰਹੇ ਹਨ ਜਿਸ ਲਈ ...

ਪੂਰੀ ਖ਼ਬਰ »

ਇਸ ਵਾਰ ਨੀਲੇ ਕਾਰਡ ਧਾਰਕਾਂ 'ਚ 4 ਲੱਖ 50 ਹਜ਼ਾਰ ਕੁਇੰਟਲ ਸਸਤੀ ਕਣਕ ਵੰਡੀ

ਲੁਧਿਆਣਾ, 16 ਮਈ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਦੇ ਇਕ ਅਧਿਕਾਰੀ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਲੁਧਿਆਣਾ 'ਚ ਨੀਲੇ ਕਾਰਡ ਧਾਰਕਾਂ ਨੂੰ 4 ਲੱਖ 50 ਹਜ਼ਾਰ ਕੁਇੰਟਲ ਸਸਤੀ ਕਣਕ ਵੰਡੀ ਗਈ, ਜਿਸ ਨਾਲ ਸਬੰਧਿਤ ...

ਪੂਰੀ ਖ਼ਬਰ »

ਪੀ.ਏ.ਯੂ ਦੇ ਉਤਪਾਦਨ ਯੂਨਿਟ ਨੂੰ ਮਿਲਿਆ 'ਸੈਂਟਰ ਆਫ਼ ਐਕਸੀਲੈਂਸ' ਪੁਰਸਕਾਰ

ਲੁਧਿਆਣਾ, 16 ਮਈ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਬਰੀਡਰ ਬੀਜ ਉਤਪਾਦਨ ਯੂਨਿਟ ਨੂੰ ਰਾਸ਼ਟਰੀ ਬੀਜ ਪ੍ਰਾਜੈਕਟ (ਫ਼ਸਲਾਂ) ਦੇ ਆਲ ਇੰਡੀਆ ਕੋਆਰਡੀਨੇਟਿਡ ਰਿਸਰਚ ਪ੍ਰਾਜੈਕਟ ਕੇਂਦਰ ਵਲੋਂ 'ਸੈਂਟਰ ਆਫ਼ ਐਕਸੀਲੈਂਸ' ਪੁਰਸਕਾਰ ਪ੍ਰਾਪਤ ਹੋਇਆ ਹੈ | ਇਹ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਵਲੋਂ ਐਮ. ਐਡ ਦੇ ਨਤੀਜਿਆਂ ਦਾ ਐਲਾਨ

ਚੰਡੀਗੜ੍ਹ, 16 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਐਮ. ਐਡ. ਦੇ ਦੋ ਸਾਲਾ ਕੋਰਸ ਦੇ ਪਹਿਲੇ ਸਮੈਸਟਰ ਦੀ ਪਿਛਲੇ ਸਾਲ ਲਈ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਤੋਂ ਇਲਾਵਾ ਐਮ.ਐਡ ਦੇ ਦੋ ਸਾਲਾ ਕੋਰਸ ਦੇ ਤੀਜੇ ਸਮੈਸਟਰ, ਐਮ.ਐਸ.ਸੀ. ...

ਪੂਰੀ ਖ਼ਬਰ »

ਨੀਲੇ ਕਾਰਡ ਧਾਰਕਾਂ ਨੂੰ ਮਿਲਣ ਵਾਲੀ ਕਣਕ ਦਾ ਬਾਜ਼ਾਰਾਂ 'ਚ ਆਉਣਾ ਹੈਰਾਨੀਜਨਕ

ਲੁਧਿਆਣਾ, 16 ਮਈ (ਜੁਗਿੰਦਰ ਸਿੰਘ ਅਰੋੜਾ)-ਸਰਕਾਰ ਵੱਲੋਂ ਨੀਲੇ ਕਾਰਡ ਧਾਰਕਾਂ ਨੰੂ 2 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਸਸਤੀ ਕਣਕ ਦਿੱਤੀ ਜਾ ਰਹੀ ਹੈ ਤੇ ਸਰਕਾਰ ਵਲੋਂ ਇਸ ਨੰੂ ਸਸਤੀ ਆਟਾ ਦਾਲ ਯੋਜਨਾ ਦਾ ਨਾਂਅ ਵੀ ਦਿੱਤਾ ਗਿਆ | ਖੁਰਾਕ ਸਪਲਾਈ ਵਿਭਾਗ ਦੇ ...

ਪੂਰੀ ਖ਼ਬਰ »

ਗਿੱਲ ਚੌਕ ਤੋਂ ਹਟਾਏ ਕੂੜਾ ਘਰ ਨੂੰ ਪ੍ਰਤਾਪ ਚੌਕ 'ਚ ਸ਼ਿਫਟ ਕੀਤੇ ਜਾਣ ਦਾ ਵਿਰੋਧ

ਲੁਧਿਆਣਾ, 16 ਮਈ (ਅਮਰੀਕ ਸਿੰਘ ਬੱਤਰਾ)-ਗਿੱਲ ਚੌਕ ਫਲਾਈਓਵਰ ਦੀ ਐਤਵਾਰ ਰਾਤ ਨੂੰ ਸੁਰੱਖਿਆ ਦੀਵਾਰ ਟੁੱਟਣ ਅਤੇ ਸਲੈਬਾਂ ਖਿਸਕਣ ਦਾ ਕਾਰਨ ਨਗਰ ਨਿਗਮ ਅਧਿਕਾਰੀਆਂ ਨੇ ਚੂਹਿਆਂ ਵਲੋਂ ਮਿੱਟੀ ਖੋਦਕੇ ਬਾਹਰ ਕੱਢ ਦੇਣ ਨੂੰ ਦੱਸੇ ਜਾਣ ਤੋਂ ਬਾਅਦ ਫਲਾਈਓਵਰ ਦੇ ਥੱਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX