ਤਾਜਾ ਖ਼ਬਰਾਂ


15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 14 ਅਗਸਤ - 15 ਅਗਸਤ ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾ ਕੌਮ ਦੇ ਨਾਂਅ ਸੰਦੇਸ਼ ਦਿੰਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ 15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ ਹੈ ਤੇ ਤਿਰੰਗਾ ਝੰਡਾ ਸਾਡੇ ਦੇਸ਼ ਦੀ ਸ਼ਾਨ ਦਾ ਪ੍ਰਤੀਕ ਹੈ।
ਛੱਤੀਸਗੜ੍ਹ 'ਚ ਡੇਂਗੂ ਦੀ ਬਿਮਾਰੀ ਮਹਾਂਮਾਰੀ ਘੋਸ਼ਿਤ ,ਸਰਕਾਰ ਕਰੇਗੀ ਮੁਫ਼ਤ ਇਲਾਜ
. . .  1 day ago
ਨਸ਼ੇ'ਚ ਗੁੱਟ ਕਾਰ ਚਾਲਕ ਨੇ 2 ਬੱਚਿਆਂ ਸਮੇਤ 8 ਬੁਰੀ ਤਰਾਂ ਦਰੜੇ
. . .  1 day ago
ਜਲਾਲਾਬਾਦ,14ਅਗਸਤ(ਜਤਿੰਦਰ ਪਾਲ ਸਿੰਘ ,ਕਰਨ ਚੁਚਰਾ)-ਜਲਾਲਾਬਾਦ ਦੇ ਬਾਹਮਣੀ ਵਾਲਾ ਸੜਕ ਤੇ ਨਸ਼ੇ'ਚ ਗੁੱਟ ਕਾਰ ਡਰਾਈਵਰ ਨੇ ਲਗਭਗ ਅੱਠ ਵਿਅਕਤੀ ਜਿਨ•ਾਂ ਵਿੱਚ ਦੋ ਬੱਚੇ ਵੀ ਸ਼ਾਮਿਲ ਹਨ, ਆਪਣੀ ਕਾਰ ਨਾਲ ਦਰੜ ...
15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 14 ਅਗਸਤ - 15 ਅਗਸਤ ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾ ਕੌਮ ਦੇ ਨਾਂਅ ਸੰਦੇਸ਼ ਦਿੰਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ 15 ਅਗਸਤ ਦਾ ਦਿਨ...
7 ਗੈਂਗਸਟਰਾਂ ਨੂੰ ਮਾਰ ਮੁਕਾਇਆ ਕੈਪਟਨ ਸਰਕਾਰ ਨੇ - ਕੇਵਲ ਢਿੱਲੋਂ
. . .  1 day ago
ਤਪਾ ਮੰਡੀ ,14 ਅਗਸਤ(ਵਿਜੇ ਸ਼ਰਮਾ) - ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ 'ਚ ਪੰਜਾਬ ਦੀ ਜਨਤਾ ਨੂੰ ਦਬਕੇ ਕੁੱਟਿਆ ਅਤੇ ਲੁਟਿਆ ਹੈ। ਹੁਣ ਅਕਾਲੀ ਟੈਂਟ ਲਗਾ ਕੇ ਪੰਜਾਬ ਦੇ ਵਿਕਾਸ ਦੀਆਂ ਗੱਲਾਂ ਕਰ ਰਹੇ ਹਨ। ਇਹ ਸ਼ਬਦ ...
ਕੈਪਟਨ ਵੱਲੋਂ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ
. . .  1 day ago
ਲੁਧਿਆਣਾ, 14 ਅਗਸਤ (ਪਰਮੇਸ਼ਰ ਸਿੰਘ)- ਆਜ਼ਾਦੀ ਦਿਹਾੜੇ ਤੋਂ ਪਹਿਲੀ ਸ਼ਾਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ ਕੀਤੀ। ਸਨਅਤਕਾਰਾਂ ਨੇ ਸਨਅਤਾਂ ਲਈ ਦਰਪੇਸ਼ ਮੁਸ਼ਕਲਾਂ ਅਤੇ ਇਨ੍ਹਾਂ ਨੂੰ ਹੋਰ ....
ਬਲੋਚਿਸਤਾਨ 'ਚ ਹੋਏ ਗ੍ਰਨੇਡ ਹਮਲੇ 'ਚ 11 ਲੋਕ ਜ਼ਖਮੀ
. . .  1 day ago
ਪੇਸ਼ਾਵਰ, 14 ਅਗਸਤ- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਗ੍ਰਨੇਡ ਹਮਲਾ ਹੋਣ ਦੀ ਖਬਰ ਮਿਲੀ ਹੈ। ਇਸ ਹਮਲੇ 'ਚ ਘੱਟੋ ਘੱਟ 11 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ....
ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  1 day ago
ਰਾਮ ਤੀਰਥ, 14 ਅਗਸਤ(ਧਰਵਿੰਦਰ ਸਿੰਘ ਔਲਖ) - ਕਰੀਬ 1 ਮਹੀਨਾ ਪਹਿਲਾਂ ਪਿੰਡ ਕੋਹਾਲੀ ਦੀ ਇੱਕ 12 ਵਰ੍ਹਿਆਂ ਦੀ ਮਾਸੂਮ ਬੱਚੀ ਨਾਲ ਇਕ 24 ਵਰ੍ਹਿਆਂ ਦੇ ਨੌਜਵਾਨ ਵੱਲੋਂ ਕੀਤੇ ਗਏ ਜਬਰ ਜਨਾਹ ਦੀਆਂ ਖਬਰਾਂ ਦੀ ਅਜੇ ਸਿਆਹੀ ਵੀ ਨਹੀਂ ਸੁੱਕੀ ਕਿ ਅੱਜ ਫੇਰ....
ਕੈਪਟਨ ਵੱਲੋਂ ਪੰਜਾਬ ਦੇ ਪਹਿਲੇ ਸਰਕਾਰੀ ਸਮਾਰਟ ਸਕੂਲ ਦੀ ਸ਼ੁਰੂਆਤ
. . .  1 day ago
ਲੁਧਿਆਣਾ , 14 ਅਗਸਤ(ਪਰਮੇਸ਼ਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਪਹਿਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਉਦਘਾਟਨ ਪੀ. ਏ. ਯੂ. ਵਿਖੇ ਕੀਤਾ। ਇਨ੍ਹਾਂ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਲਈ ਤਿਆਰ...
ਅਫ਼ਗਾਨਿਸਤਾਨ 'ਚ ਹੋਏ ਅੱਤਵਾਦੀ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ
. . .  1 day ago
ਕਾਬੁਲ, 14 ਅਗਸਤ- ਅਫ਼ਗਾਨਿਸਤਾਨ ਦੇ ਜ਼ਾਬੁਲ ਸੂਬੇ 'ਚ ਕਾਬੁਲ-ਕੰਧਾਰ ਹਾਈਵੇਅ 'ਤੇ ਸੁਰੱਖਿਆ ਬਲਾਂ ਨਾਕੇ 'ਤੇ ਤਾਲਿਬਾਨ ਵਲੋਂ ਕੀਤੇ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਅਫ਼ਗਾਨਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਯਮਨ 'ਚ ਹੋਏ ਬੱਸ ਹਮਲੇ 'ਚ 40 ਬੱਚਿਆਂ ਸਮੇਤ 51 ਲੋਕਾਂ ਦੀ ਮੌਤ
. . .  1 day ago
ਸਨਾ, 14 ਅਗਸਤ -ਵਿਦਰੋਹੀਆਂ ਦੇ ਕਬਜ਼ੇ ਵਾਲੇ ਉੱਤਰੀ ਯਮਨ 'ਚ ਇਕ ਬੱਸ 'ਤੇ ਸਾਉਦੀ ਅਰਬ ਦੀ ਅਗਵਾਈ ਵਾਲੀ ਗੱਠਜੋੜ ਦੇ ਹਵਾਈ ਹਮਲੇ 'ਚ ਮਾਰੇ ਗਏ 51 ਲੋਕ ਮਾਰੇ ਗਏ ਜਿਨ੍ਹਾਂ 'ਚੋਂ 40 ਬੱਚੇ ਸਨ। ਰੈੱਡ ਕਰਾਸ ਨੇ ਅੱਜ ਮ੍ਰਿਤਕਾਂ ਦੀ ਨਵੀਂ ਗਿਣਤੀ ਬਾਰੇ...
ਚੋਣਾਂ ਤੋਂ ਬਾਅਦ ਮੋਦੀ ਦਾ ਇਮਰਾਨ ਖ਼ਾਨ ਨਾਲ ਫੋਨ 'ਤੇ ਗੱਲ ਕਰਨਾ ਸਕਾਰਾਤਮਕ ਸੰਕੇਤ : ਪਾਕਿ ਹਾਈ ਕਮਿਸ਼ਨਰ
. . .  1 day ago
ਨਵੀਂ ਦਿੱਲੀ, 14 ਅਗਸਤ- ਨਵੀਂ ਦਿੱਲੀ 'ਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਮੋਦੀ ਵਲੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਮੁਖੀ ਇਮਰਾਨ ਖ਼ਾਨ ਨੂੰ ਚੋਣਾਂ 'ਚ ਜਿੱਤ ਲਈ ਮੁਬਾਰਕਾਂ ਦੇਣ ਲਈ ਕੀਤੇ ਫੋਨ ਨੂੰ ਸਕਾਰਾਤਮਕ ਕਦਮ...
ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਪ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਖੜਕਾਇਆ ਦਰਵਾਜ਼ਾ
. . .  1 day ago
ਨਵੀਂ ਦਿੱਲੀ, 14 ਅਗਸਤ - ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਦਿੱਲੀ ਪੁਲਿਸ ਨੂੰ ਚਾਰਜਸ਼ੀਟ 'ਚ ਮੌਜੂਦ ਗੱਲਾਂ ਦੀ ਜਾਣਕਾਰੀ ਮੀਡੀਆ...
ਨਸ਼ੇ ਕਾਰਨ ਨੌਜਵਾਨ ਦੀ ਮੌਤ
. . .  1 day ago
ਮਮਦੋਟ, 14 ਅਗਸਤ(ਜਸਬੀਰ ਸਿੰਘ ਕੰਬੋਜ) - ਨਸ਼ਿਆਂ ਕਾਰਨ ਪੰਜਾਬ 'ਚ ਹੋ ਰਹੀਆਂ ਮੌਤਾਂ ਦੀ ਇਸੇ ਕੜੀ ਤਹਿਤ ਅੱਜ ਕਸਬਾ ਮਮਦੋਟ ਦੇ ਨਜ਼ਦੀਕੀ ਪਿੰਡ ਕੜਮਾਂ ਦੇ ਰਹਿਣ ਵਾਲੇ ਅਵਤਾਰ ਸਿੰਘ (24) ਉਰਫ਼ ਬਾਊ ਦੀ ਨਸ਼ੇ ਕਾਰਨ ਮੌਤ ਹੋਣ ਦਾ ਸਮਾਚਾਰ ਮਿਲਿਆ...
ਝਪਟਮਾਰਾਂ ਵੱਲੋਂ ਦਿਨ ਦਿਹਾੜੇ ਅਧਿਆਪਕਾਵਾਂ ਨੂੰ ਲੁੱਟਿਆ
. . .  1 day ago
ਤਰਨ ਤਾਰਨ 14 ਅਗਸਤ (ਹਰਿੰਦਰ ਸਿੰਘ ) - ਅੰਮ੍ਰਿਤਸਰ ਰੋਡ ਸੈਵਨ ਸਟਾਰ ਹੋਟਲ ਲਾਗੇ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤੱਖਤ ਮੱਲ 'ਚ ਤਾਇਨਾਤ ਦੋ ਅਧਿਆਪਕਾਵਾਂ ਨੂੰ ਅਣਪਛਾਤੇ ਮੋਟਰ-ਸਾਈਕਲ ਸਵਾਰਾਂ ਵੱਲੋਂ ਚੱਲਦੀ ਮੋਪੇਡ ਤੋ ਲੱਤ ਮਾਰ ਕੇ ਡੇਗਣ ਦੀ ਕੋਸ਼ਿਸ਼....
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਰਾਸ਼ਟਰਪਤੀ ਪੁਲਿਸ ਮੈਡਲ ਨਾਲ ਪੰਜਾਬ ਦੇ 15 ਪੁਲਿਸ ਅਧਿਕਾਰੀ ਹੋਣਗੇ ਸਨਮਾਨਿਤ
. . .  1 day ago
ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਦੇਹਾਂਤ
. . .  1 day ago
ਅਮਨਦੀਪ ਸਿੰਘ ਨੇ ਆਈ.ਏ.ਐਸ. ਦੀ ਪ੍ਰੀਖਿਆ ਪੂਰੀ ਕਰ ਕੇ ਪਟਿਆਲਾ ਦਾ ਨਾਮ ਕੀਤਾ ਰੌਸ਼ਨ
. . .  1 day ago
ਪਟਿਆਲਾ : ਡੇਅਰੀ ਵਿਕਾਸ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ ਨਕਲੀ ਦੁੱਧ ਅਤੇ ਇਸ ਤੋਂ ਬਣੀਆਂ ਚੀਜ਼ਾਂ ਬਰਾਮਦ
. . .  1 day ago
ਪੰਚਾਇਤੀ ਚੋਣਾਂ 'ਚ ਨੌਜਵਾਨਾਂ ਨੂੰ ਦਿੱਤੇ ਜਾਣਗੇ ਵੱਧ ਮੌਕੇ - ਸੁਨੀਲ ਜਾਖੜ
. . .  1 day ago
ਨਹੀਂ ਰਹੇ ਏਸ਼ੀਅਨ ਖੇਡਾਂ 'ਚ ਸੋਨ ਤਮਗ਼ਾ ਜਿੱਤਣ ਵਾਲੇ ਐਥਲੀਟ ਹਾਕਮ ਸਿੰਘ ਭੱਠਲ
. . .  1 day ago
ਕਾਕਾ ਰਣਦੀਪ ਸਿੰਘ ਨਾਭਾ ਨੇ ਮਹਾਰਾਣੀ ਪ੍ਰਨੀਤ ਕੌਰ ਦੇ ਹਲਕੇ ਤੋਂ ਚੋਣ ਲੜਨ ਦੀ ਪੇਸ਼ ਕੀਤੀ ਦਾਅਵੇਦਾਰੀ
. . .  1 day ago
ਕੇਂਦਰੀ ਵਿਦਿਆਲਾ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕਰਨ ਪਹੁੰਚੇ ਵਿਜੈ ਸਾਂਪਲਾ
. . .  1 day ago
ਦਿੱਲੀ 'ਚ ਕਾਰ ਦੀ ਭੰਨਤੋੜ ਕਰਨ ਦੇ ਮਾਮਲੇ 'ਚ 9 ਕਾਂਵੜੀਏ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ 'ਚ ਕੌਮਾਂਤਰੀ ਸਰਹੱਦ 'ਤੇ ਜਵਾਨਾਂ ਵੱਲੋਂ ਮਿਠਾਈਆਂ ਦਾ ਆਦਾਨ ਪ੍ਰਦਾਨ
. . .  1 day ago
ਭਾਈ ਰਾਜੋਆਣਾ ਨੂੰ ਭਾਰੀ ਪੁਲਿਸ ਬਲ ਹੇਠ ਹਸਪਤਾਲ 'ਚ ਇਲਾਜ ਲਈ ਲਿਆਂਦਾ ਗਿਆ
. . .  1 day ago
ਭਾਰਤ ਵੱਲੋਂ ਕੀਤੀ ਗੋਲੀਬਾਰੀ 'ਚ ਦੋ ਪਾਕਿਸਤਾਨੀ ਫ਼ੌਜੀ ਢੇਰ
. . .  1 day ago
ਪੁਣੇ ਦੀ ਕਾਸਮਾਸ ਬੈਂਕ ਦਾ ਸਰਵਰ ਹੈਕ ਕਰਕੇ ਹੈਕਰ ਨੇ ਚੋਰੀ ਕੀਤੇ 94 ਕਰੋੜ ਰੁਪਏ
. . .  1 day ago
ਕੇਰਲਾ : ਈ.ਪੀ. ਜੈਰਾਜਨ ਨੇ ਮੰਤਰੀ ਦੇ ਰੂਪ 'ਚ ਚੁੱਕੀ ਸਹੁੰ
. . .  1 day ago
ਡਾਲਰ ਦੇ ਮੁਕਾਬਲੇ ਰੁਪਏ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ
. . .  1 day ago
ਪਾਕਿਸਤਾਨ ਦੇ ਸੁਤੰਤਰਤਾ ਦਿਵਸ ਮੌਕੇ ਅਟਾਰੀ-ਵਾਹਗਾ ਸਰਹੱਦ 'ਤੇ ਜਵਾਨਾਂ ਵਲੋਂ ਮਠਿਆਈਆਂ ਦਾ ਅਦਾਨ-ਪ੍ਰਦਾਨ
. . .  1 day ago
ਜਾਪਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਖਾਲਿਦ 'ਤੇ ਗੋਲੀ ਚਲਾਉਣ ਵਾਲਾ ਸੀ.ਸੀ.ਟੀ.ਵੀ. 'ਚ ਕੈਦ
. . .  1 day ago
ਭਾਰਤੀਆਂ ਸਮੇਤ 100 ਤੋਂ ਵੱਧ ਵਿਦੇਸ਼ੀ ਅਮਰੀਕਾ 'ਚ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਜੇਠ ਸੰਮਤ 550
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੀਮੈਂਟ ਐਟਲੀ
  •     Confirm Target Language  

ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਲਾਲੜੂ ਨਗਰ ਕੌ ਾਸਲ ਦੇ ਮੀਤ ਪ੍ਰਧਾਨ ਦੀ ਚੋਣ ਦੂਜੀ ਵਾਰ ਮੁਲਤਵੀ

ਲਾਲੜੂ, 16 ਮਈ (ਰਾਜਬੀਰ ਸਿੰਘ)- ਕਰੀਬ ਸਵਾ ਸਾਲ ਤੋਂ ਲਟਕਦੀ ਆ ਰਹੀ ਨਗਰ ਕੌਾਸਲ ਲਾਲੜੂ ਦੇ ਮੀਤ ਪ੍ਰਧਾਨ ਦੀ ਚੋਣ ਇਕ ਵਾਰ ਫ਼ਿਰ ਅੱਜ ਉਦੋਂ ਖਟਾਈ ਵਿਚ ਪੈ ਗਈ ਜਦੋਂ ਐਨ ਮੌਕੇ 'ਤੇ ਮੁੜ ਚੋਣ ਮੁਲਤਵੀ ਕਰ ਦਿੱਤੀ ਗਈ | ਇਕ ਮਹੀਨੇ ਵਿਚ ਇਹ ਚੋਣ ਦੂਜੀ ਵਾਰ ਮੁਲਤਵੀ ਹੋਈ ਹੈ ਜਿਸ ਦਾ ਕਾਰਨ ਫ਼ਿਰ ਐੱਸ. ਡੀ. ਐੱਮ. ਦਾ ਛੁੱਟੀ 'ਤੇ ਹੋਣਾ ਦੱਸਿਆ ਗਿਆ ਹੈ | ਵਿਧਾਇਕ ਐੱਨ. ਕੇ. ਸ਼ਰਮਾ ਨੇ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੰਦਿਆਂ ਦੋਸ਼ ਲਗਾਇਆ ਕਿ ਮਾਣਯੋਗ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਸਰਕਾਰ ਜਾਣ ਬੁਝ ਕੇ ਚੋਣ ਨੂੰ ਲਟਕਾਉਂਦੀ ਆ ਰਹੀ ਹੈ ਜਦਕਿ ਅਕਾਲੀ-ਭਾਜਪਾ ਗਠਜੋੜ ਕੋਲ ਪੂਰਾ ਬਹੁਮਤ ਹੈ | ਚੋਣ ਦੇ ਮੱਦੇਨਜ਼ਰ ਐੱਨ. ਕੇ. ਸ਼ਰਮਾ ਅਕਾਲੀ-ਭਾਜਪਾ ਕੌਾਸਲਰਾਂ ਸਮੇਤ ਨਗਰ ਕੌਾਸਲ ਦਫ਼ਤਰ ਵਿਖੇ ਹਾਜ਼ਰ ਸਨ ਜਦਕਿ ਕਾਂਗਰਸ ਦੇ ਸਾਰੇ ਕੌਾਸਲਰ ਅੱਜ ਫਿਰ ਨਦਾਰਦ ਰਹੇ | ਜਾਣਕਾਰੀ ਅਨੁਸਾਰ ਮੀਤ ਪ੍ਰਧਾਨ ਦੀ ਚੋਣ ਲਈ ਪਹਿਲਾਂ 16 ਅਪ੍ਰੈਲ ਦੀ ਤਰੀਕ ਰੱਖੀ ਗਈ ਸੀ ਪਰ ਐਨ ਮੌਕੇ 'ਤੇ ਚੋਣ ਮੁਲਤਵੀ ਕਰ ਦਿੱਤੀ ਗਈ ਸੀ | ਠੀਕ ਇਕ ਮਹੀਨੇ ਬਾਅਦ ਅੱਜ 11 ਵਜੇ ਨਗਰ ਕੌਾਸਲ ਦਫ਼ਤਰ ਵਿਖੇ ਚੋਣ ਦਾ ਪ੍ਰੋਗਰਾਮ ਰੱਖਿਆ ਗਿਆ ਜਿਸ ਦੇ ਲਈ ਡਿਪਟੀ ਕਮਿਸ਼ਨਰ ਵਲੋਂ ਐੱਸ. ਡੀ. ਐੱਮ. ਨੂੰ ਕਨਵੀਨਰ ਨਿਯੁਕਤ ਕੀਤਾ ਗਿਆ ਸੀ | ਇਸ ਦੇ ਚਲਦਿਆਂ ਵਿਧਾਇਕ ਐੱਨ. ਕੇ. ਸ਼ਰਮਾ ਆਪਣੇ ਸਮਰਥਕ ਕੌਾਸਲਰਾਂ ਸਮੇਤ ਪੂਰੀ ਤਿਆਰੀ ਨਾਲ ਸਵੇਰੇ 10.30 ਵਜੇ ਨਗਰ ਕੌਾਸਲ ਦੇ ਦਫ਼ਤਰ ਪਹੁੰਚ ਗਏ ਸਨ, ਪ੍ਰੰਤੂ ਕਾਰਜਸਾਧਕ ਅਫ਼ਸਰ ਹਰਬਖਸ਼ ਸਿੰਘ ਨੇ 11 ਵਜੇ ਉਨ੍ਹਾਂ ਨੂੰ ਚੋਣ ਮੁਲਤਵੀ ਹੋਣ ਦੀ ਸੂਚਨਾ ਦਿੱਤੀ | ਇਸ ਦਾ ਕਾਰਨ ਐੱਸ. ਡੀ. ਐੱਮ. ਦੀ ਅਚਾਨਕ ਸਿਹਤ ਖ਼ਰਾਬ ਹੋਣਾ ਕਾਰਨ ਦੱਸਿਆ ਗਿਆ | ਕਾਰਜਸਾਧਕ ਅਫ਼ਸਰ ਹਰਬਖਸ਼ ਸਿੰਘ ਨੇ ਕਿਹਾ ਕਿ ਅਗਲੀ ਤਰੀਕ ਤੈਅ ਹੋਣ 'ਤੇ ਉਸ ਦੀ ਸੂਚਨਾ ਦੇ ਦਿੱਤੀ ਜਾਵੇਗੀ |
ਡੇਢ ਮਹੀਨੇ ਤੋਂ ਬਾਹਰ ਘੁੰਮ ਰਹੇ ਨੇ ਅਕਾਲੀ-ਭਾਜਪਾ ਕੌਂਸਲਰ
ਜੋੜ-ਤੋੜ ਤੋਂ ਬਚਣ ਲਈ ਐੱਨ. ਕੇ. ਸ਼ਰਮਾ ਸਮਰਥਕ ਕੌਂਸਲਰ ਪਿਛਲੇ ਡੇਢ ਮਹੀਨੇ ਤੋਂ ਆਪਣੇ ਘਰਾਂ ਤੋਂ ਬਾਹਰ ਹਿਮਾਚਲ ਪ੍ਰਦੇਸ਼ ਆਦਿ ਵਿਖੇ ਰਹਿ ਰਹੇ ਹਨ। ਅੱਜ ਸ਼ਰਮਾ ਆਪਣੇ ਸਮਰਥਕ ਕੌਂਸਲਰਾਂ ਪ੍ਰਧਾਨ ਬੁੱਲੂ ਰਾਣਾ, ਕੌਂਸਲਰ ਗੁਰਮੀਤ ਸਿੰਘ, ਬਲਕਾਰ ਰੰਗੀ, ਭੁਪਿੰਦਰ ਰਾਠੌਰ, ਪਵਨ ਕੁਮਾਰ, ਰਘੁਵੀਰ ਜੁਨੇਜਾ, ਸੁਸ਼ੀਲ ਰਾਣਾ ਅਤੇ ਮਨਜੀਤ ਕੌਰ ਨੂੰ ਪੂਰੀ ਸੁਰੱਖਿਆ 'ਚ ਆਪਣੇ ਨਾਲ ਲੈ ਕੇ ਨਗਰ ਕੌਂਸਲ ਦਫ਼ਤਰ ਪਹੁੰਚੇ ਸਨ। ਚੋਣ ਮੁਲਤਵੀ ਹੋਣ ਕਾਰਨ ਇਕ ਘੰਟੇ ਦੇ ਇੰਤਜਾਰ ਉਪਰੰਤ ਇਹ ਸਾਰੇ ਕੌਂਸਲਰ ਮੁੜ ਅਣਦੱਸੀ ਥਾਂ ਲਈ ਰਵਾਨਾ ਹੋ ਗਏ। ਦੱਸਣਯੋਗ ਹੈ ਕਿ ਸਾਲ 2015 ਵਿਚ ਹੋਈ ਚੋਣ ਵਿਚ ਅਕਾਲੀ ਦਲ ਦੇ 8, ਭਾਜਪਾ ਦੇ 3 ਅਤੇ 6 ਆਜ਼ਾਦ ਉਮੀਦਵਾਰ ਚੋਣ ਜਿੱਤੇ ਸਨ ਪ੍ਰੰਤੂ ਬਾਅਦ ਵਿਚ ਸਾਰੇ ਆਜ਼ਾਦ ਕੌਂਸਲਰਾਂ ਨੇ ਅਕਾਲੀ ਦਲ ਨੂੰ ਸਮਰਥਨ ਦੇ ਦਿੱਤਾ ਸੀ। ਸਰਕਾਰ ਬਦਲਣ 'ਤੇ ਇਕ ਅਕਾਲੀ ਕੌਂਸਲਰ ਰੂਪ ਸਿੰਘ ਰਾਣਾ ਨੇ ਅਸਤੀਫ਼ਾ ਦੇ ਦਿੱਤਾ ਸੀ, ਜਦਕਿ 8 ਕੌਸਲਰ ਕਾਂਗਰਸ ਵਿਚ ਸ਼ਾਮਿਲ ਹੋ ਗਏ ਸਨ। ਅਕਾਲੀ-ਭਾਜਪਾ ਕੋਲ 8 ਕੌਂਸਲਰ ਹਨ, ਜਦਕਿ 9ਵੀਂ ਵੋਟ ਵਿਧਾਇਕ ਐੱਨ. ਕੇ. ਸ਼ਰਮਾ ਦੀ ਹੈ।
ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ਼ੀ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਐੱਨ. ਕੇ. ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਕੌਂਸਲਰਾਂ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਕੀਤਾ ਸੀ ਜਿਸ ਤੋਂ ਬਾਅਦ 16 ਅਪ੍ਰੈਲ ਨੂੰ ਚੋਣ ਰੱਖੀ ਗਈ ਸੀ ਜੋ ਕਿ ਮੁਲਤਵੀ ਕਰ ਦਿੱਤੀ ਗਈ ਸੀ। ਉਸ ਤੋਂ ਬਾਅਦ 18 ਅਪ੍ਰੈਲ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਚਾਰ ਹਫ਼ਤਿਆਂ ਦੇ ਅੰਦਰ-ਅੰਦਰ ਚੋਣ ਕਰਵਾਉਣ ਦੇ ਹੁਕਮ ਦਿੱਤੇ ਸਨ ਜਿਸ ਦੀ ਆਖ਼ਰੀ ਤਰੀਕ ਅੱਜ 16 ਮਈ ਤੈਅ ਕੀਤੀ ਗਈ ਸੀ, ਪ੍ਰੰਤੂ ਚੋਣ ਫ਼ਿਰ ਐਨ ਮੌਕੇ 'ਤੇ ਮੁਲਤਵੀ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਕਨਟੈਪਟ ਆਫ਼ ਕੋਰਟ ਦਾ ਮਾਮਲਾ ਦਰਜ ਕਰਵਾਉਣਗੇ। ਇਸ ਮੌਕੇ ਅਕਾਲੀ-ਭਾਜਪਾ ਸਮਰਥਕਾਂ ਵਲੋਂ ਵਿਧਾਇਕ ਸ਼ਰਮਾ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।

 

ਮਾਮਲਾ ਵਿਆਹੁਤਾ ਔਰਤ ਵਲੋਂ ਖ਼ੁਦਕੁਸ਼ੀ ਕਰਨ ਦਾ ਪੋਸਟਮਾਰਟਮ ਰਿਪੋਰਟ ਅਨੁਸਾਰ ਮਿ੍ਤਕਾ 4 ਮਹੀਨੇ ਦੀ ਸੀ ਗਰਭਵਤੀ

ਐੱਸ. ਏ. ਐੱਸ. ਨਗਰ, 16 ਮਈ (ਜਸਬੀਰ ਸਿੰਘ ਜੱਸੀ)- ਬੀਤੇ ਦਿਨੀ ਫੇਜ਼-7 ਵਿਖੇ ਵਿਖੇ ਵਿਆਹੁਤਾ ਔਰਤ ਰਜਨੀ ਚੰਦੇਲ (34) ਵਲੋਂ ਫ਼ਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੇ ਮਾਮਲੇ 'ਚ ਅੱਜ ਜਦੋਂ ਡਾਕਟਰਾਂ ਵਲੋਂ ਲਾਸ਼ ਦਾ ਪੋਸਟਮਾਰਟਮ ਕੀਤਾ ਗਿਆ ਤਾਂ ਪਤਾ ਚੱਲਿਆ ਕਿ ...

ਪੂਰੀ ਖ਼ਬਰ »

ਘੱਗਰ 'ਚੋਂ ਅਣਪਛਾਤੀ ਲਾਸ਼ ਮਿਲੀ

ਡੇਰਾਬੱਸੀ, 16 ਮਈ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਪੁਲਿਸ ਨੇ ਕਿਸੇ ਅਣਜਾਣ ਵਿਅਕਤੀ ਵਲੋਂ ਫ਼ੋਨ 'ਤੇ ਸੂਚਨਾ ਦਿੱਤੇ ਜਾਣ ਮਗਰੋਂ ਨੇੜਲੇ ਪਿੰਡ ਕਕਰਾਲੀ ਨੇੜਿਓਾ ਘੱਗਰ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਤੇ ਇਕ ਡਿਸਕਵਰ ਮੋਟਰਸਾਈਕਲ ਬਰਾਮਦ ਕੀਤਾ ਹੈ | ਪੁਲਿਸ ਨੇ ...

ਪੂਰੀ ਖ਼ਬਰ »

ਪੰਚਕੂਲਾ ਟੀ. ਬੀ. ਆਰ. ਐੱਲ. ਏਰੀਆ 'ਚ ਲੱਗੀ ਭਿਆਨਕ ਅੱਗ

ਪੰਚਕੂਲਾ, 16 ਮਈ (ਕਪਿਲ)- ਪੰਚਕੂਲਾ ਸਥਿਤ ਟੀ. ਬੀ. ਆਰ. ਐੱਲ ਦੇ ਖੇਤਰ ਵਿਚ ਭਿਆਨਕ ਅੱਗ ਲੱਗ ਗਈ ਜਿਸ ਨਾਲ ਆਸਮਾਨ ਦਾ ਰੰਗ ਵੀ ਸੁਰਖ ਲਾਲ ਹੋ ਗਿਆ | ਖੇਤਰ ਪੰਚਕੂਲਾ ਦੇ ਪਿੰਡ ਬਿੱਲ•ਾ ਦੇ ਕੋਲ ਹੈ ਜਿਥੇ ਯੁੱਧ ਲਈ ਧਮਾਕਾਖੇਜ਼ ਸਮਗਰੀ ਦੀ ਜਾਂਚ ਕੀਤੀ ਜਾਂਦੀ ਹੈ ਤੇ ਇਹ ...

ਪੂਰੀ ਖ਼ਬਰ »

ਨਵਜਨਮੀ ਬੱਚੀ ਦੀ ਮਾਂ ਦੀ ਤਬੀਅਤ ਖ਼ਰਾਬ ਹੋਣ ਕਾਰਨ ਅਣਦੱਸੇ ਹਸਪਤਾਲ 'ਚ ਦਾਖ਼ਲ

ਐੱਸ. ਏ. ਐੱਸ. ਨਗਰ, 16 ਮਈ (ਜਸਬੀਰ ਸਿੰਘ ਜੱਸੀ)- ਬੀਤੇ ਦਿਨੀਂ ਇਕ ਪਿਓ ਵਲੋਂ ਕੁਝ ਘੰਟਿਆਂ ਦੀ ਨਵਜਨਮੀ ਬੱਚੀ ਨੂੰ ਵੇਚਣ ਸਮੇਂ ਗਿ੍ਫ਼ਤਾਰ ਕਰਨ ਦੇ ਮਾਮਲੇ 'ਚ ਬੱਚੀ ਦੀ ਮਾਂ ਮਨਜੀਤ ਕੌਰ ਦੀ ਹਾਲਤ ਖਰਾਬ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ 'ਚੋਂ ਚੋਰੀ ਛੁਪੇ ਉਸ ਦੇ ...

ਪੂਰੀ ਖ਼ਬਰ »

ਪਿੰਡ ਪਰਾਗਪੁਰ ਦੀ ਮੁਅੱਤਲ ਸਰਪੰਚ ਨੂੰ ਅਗਲੀ ਸੁਣਵਾਈ ਤੱਕ ਕੀਤਾ ਬਹਾਲ

ਡੇਰਾਬੱਸੀ, 16 ਮਈ (ਸ਼ਾਮ ਸਿੰਘ ਸੰਧੂ)- ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਅਦਾਲਤ ਨੇ ਪਿੰਡ ਪਰਾਗਪੁਰ ਦੀ ਮੁਅੱਤਲ ਸਰਪੰਚ ਇੰਦਰਜੀਤ ਕੌਰ ਨੂੰ ਬਹਾਲ ਕਰਦਿਆਂ ਅਗਲੀ ਸੁਣਵਾਈ ਯਾਨੀ 31 ਮਈ 2018 ਤੱਕ ਮੁਅੱਤਲੀ 'ਤੇ ਰੋਕ ਲਗਾ ਦਿੱਤੀ ਹੈ | ਉਨ੍ਹਾਂ ਨੂੰ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਵਲੋਂ ਲੁਧਿਆਣਾ ਤੋਂ ਚੱਪੜਚਿੜੀ ਤੱਕ ਮਾਰਚ

ਐੱਸ. ਏ. ਐੱਸ. ਨਗਰ, 16 ਮਈ (ਝਾਂਮਪੁਰ)- ਪੰਜਾਬ ਦੀ ਧਰਤੀ 'ਤੇ ਬੇਅੰਤ ਕੁਰਬਾਨੀਆਂ ਸਦਕਾ ਹੀ ਸ਼ਾਨਮੱਤਾ ਇਤਿਹਾਸ ਸਿਰਜਿਆ ਗਿਆ ਹੈ ਤੇ ਅੱਜ ਦੀ ਪੀੜ੍ਹੀ ਨੂੰ ਚੰਗੀ ਸੇਧ ਦੇਣ ਦੇ ਨਾਲ-ਨਾਲ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਬਚਾਉਣ ਲਈ ਇਤਿਹਾਸ ਤੇ ਵਿਰਸੇ ਨਾਲ ਜੋੜਨਾ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦਿੱਤੀ ਜਾਣਕਾਰੀ

ਖਰੜ, 16 ਮਈ (ਮਾਨ)- ਨਗਰ ਕੌਾਸਲ ਖਰੜ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਤੇ ਕੌਾਸਲਰ ਮਾਨ ਸਿੰਘ ਸੈਣੀ ਦੀ ਰਹਿਨੁਮਾਈ ਵਿਚ ਵਾਰਡ ਨੰਬਰ 20 ਵਿਚ ਡੈਪੋ ਮੁਹਿੰਮ ਤਹਿਤ ਨਸ਼ਿਆਂ ਬਾਰੇ ਸ਼ਹਿਰ ਨਿਵਾਸੀਆਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ | ਗਰਾਊਾਡ ਲੈਵਲ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਪਹਿਲਾ ਵਪਾਰਕ ਉਤਪਾਦ 'ਦਿ ਬੂੁਕੇਂਡ' ਤਿਆਰ

ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)- ਰਿਆਤ-ਬਾਹਰਾ ਯੂਨੀਵਰਸਿਟੀ ਪੋਲੀਟੈਕਨਿਕ ਦੇ ਦੂਜੇ ਸਾਲ ਦੇ ਮਕੈਨੀਕਲ ਦੇ ਵਿਦਿਆਰਥੀਆਂ ਨੇ ਪਹਿਲਾ ਵਪਾਰਕ ਉਤਪਾਦ 'ਦਿ ਬੂੁਕੇਂਡ' ਤਿਆਰ ਕੀਤਾ ਹੈ ਜੋ ਕਿ ਉਦਯੋਗਿਕ ਉਤਪਾਦਨ ਤੇ ਮੰਡੀਕਰਨ ਦੇ ਖੇਤਰ ਵਿਚ ਇਕ ਮਿਸਾਲ ਕਾਇਮ ...

ਪੂਰੀ ਖ਼ਬਰ »

ਮੇਅਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 16 ਮਈ (ਤਰਵਿੰਦਰ ਸਿੰਘ ਬੈਨੀਪਾਲ)- ਨਗਰ ਨਿਗਮ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਨੇ ਸ਼ਹਿਰ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਉਪਰਾਲੇ ਕਰਨ ਹਿਤ ਸਬੰਧਿਤ ਵਿਭਾਗਾਂ ਤੇ ਗਮਾਡਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਦੌਰਾਨ ਗਮਾਡਾ ਅਧਿਕਾਰੀਆਂ ...

ਪੂਰੀ ਖ਼ਬਰ »

ਅਸ਼ਵਨੀ ਸੇਖੜੀ ਨੂੰ ਸਰਬਸੰਮਤੀ ਨਾਲ ਜੁਆਇੰਟ ਐਕਸ਼ਨ ਕਮੇਟੀ ਦਾ ਚੇਅਰਮੈਨ ਚੁਣਿਆ

ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)- ਪੰਜਾਬ ਦੇ 1000 ਅਣਏਡਿਡ ਕਾਲਜਾਂ ਦੀ ਪ੍ਰਤੀਨਿੱਧਤਾ ਕਰ ਰਹੀਆਂ 13 ਵੱਖ-ਵੱਖ ਐਸੋਸੀਏਸ਼ਨਾਂ ਦੀ ਇਕ ਸਾਂਝੀ ਮੀਟਿੰਗ ਜੁਆਇੰਟ ਐਕਸ਼ਨ ਕਮੇਟੀ (ਜੈਕ) ਦੀ ਅਗਵਾਈ ਹੇਠ ਹੋਈ ਜਿਸ ਦੌਰਾਨ ਕਮੇਟੀ ਦੇ ਸਾਰੇ ਮੈਂਬਰਾਂ ਦੀ ਸਹਿਮਤੀ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਰਹੰਦ ਫ਼ਤਹਿ ਦਿਵਸ ਮੌਕੇ ਕੀਰਤਨ ਦਰਬਾਰ

ਐੱਸ. ਏ. ਐੱਸ. ਨਗਰ, 16 ਮਈ (ਨਰਿੰਦਰ ਸਿੰਘ ਝਾਂਮਪੁਰ)-ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਰਹੰਦ ਫਤਹਿ ਦਿਵਸ ਮੌਕੇ ਕੀਰਤਨ ਦਰਬਾਰ ਕਰਵਾਇਆ ਗਿਆ | ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਕਰਵਾਏ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ 1,22,123 ਬੱਚਿਆਂ ਨੂੰ ਐਮ. ਆਰ. ਦੇ ਟੀਕੇ ਲਗਾਏ- ਸਿਵਲ ਸਰਜਨ

ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)- ਜ਼ਿਲ੍ਹਾ ਐੱਸ. ਏ. ਐੱਸ. ਨਗਰ ਵਿਚ ਖਸਰਾ ਤੇ ਰੁਬੈਲਾ ਰੋਕਥਾਮ ਟੀਕਾਕਰਨ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਸਿਵਲ ਸਰਜਨ ਡਾ: ਰੀਟਾ ਭਾਰਦਵਾਜ ਨੇ ਦੱਸਿਆ ਕਿ ਪਹਿਲੀ ਮਈ ਤੋਂ ਸ਼ੁਰੂ ਹੋਈ ਸੂਬਾ ਪੱਧਰੀ ...

ਪੂਰੀ ਖ਼ਬਰ »

ਬੱਚਿਆਂ ਦੇ ਪਾਰਕ ਨੇੜੇ ਲੱਗੇ ਬਿਜਲੀ ਟਰਾਂਸਫਾਰਮਰ ਕਾਰਨ ਵਾਪਰ ਸਕਦਾ ਹਾਦਸਾ

ਜ਼ੀਰਕਪੁਰ, 16 ਮਈ (ਅਵਤਾਰ ਸਿੰਘ)- ਜ਼ੀਰਕਪੁਰ ਨੇੜਲੇ ਪਿੰਡ ਭਬਾਤ ਵਿਖੇ ਪਾਣੀ ਦੀ ਟੈਂਕੀ ਨੇੜੇ ਬਣੇ ਬੱਚਿਆਂ ਦੇ ਪਾਰਕ ਨੇੜੇ ਲੱਗਿਆ ਬਿਜਲੀ ਦਾ ਟਰਾਂਸਫਾਰਮਰ ਪਾਰਕ ਦੀ ਦੀਵਾਰ ਦੇ ਬਹੁਤ ਨੇੜੇ ਹੋਣ ਕਾਰਨ ਕਿਸੇ ਵੀ ਸਮੇਂ ਹਾਦਸੇ ਦਾ ਕਾਰਨ ਬਣ ਸਕਦਾ ਹੈ | ਪਿੰਡ ...

ਪੂਰੀ ਖ਼ਬਰ »

ਢੌ ਾਗੀਆਂ ਦਾ ਪਰਦਾਫਾਸ਼ ਕਰੇਗੀ ਤਰਕਸ਼ੀਲ ਸੁਸਾਇਟੀ

ਖਰੜ, 16 ਮਈ (ਗੁਰਮੁੱਖ ਸਿੰਘ ਮਾਨ)-ਤਰਕਸ਼ੀਲ ਜ਼ੋਨ ਚੰਡੀਗੜ੍ਹ ਦੀ ਮੀਟਿੰਗ ਜਥੇਬੰਦਕ ਮੁਖੀ ਪਿ੍ੰ: ਗੁਰਮੀਤ ਖਰੜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਤਰਕਸ਼ੀਲ ਸੁਸਾਇਟੀ ਦਾ ਸੋਧਿਆ ਹੋਇਆ 'ਸੰਵਿਧਾਨ ਅਤੇ ਐਲਾਨ-ਨਾਮਾ' ਵੰਡਿਆ ਗਿਆ | ਇਸ ਮੌਕੇ ਸੂਬਾ ਕਮੇਟੀ ਦੇ ...

ਪੂਰੀ ਖ਼ਬਰ »

ਨਿਗਮ ਦੇ ਮੁਅੱਤਲ ਮੁਲਾਜ਼ਮ ਕੇਸਰ ਸਿੰਘ ਨੇ ਮੰਗੀ ਹੁਣ ਤੱਕ ਫੜ੍ਹੇ ਗਏ ਆਵਾਰਾ ਪਸ਼ੂਆਂ ਦੀ ਜਾਣਕਾਰੀ

ਐੱਸ. ਏ. ਐੱਸ. ਨਗਰ, 16 ਮਈ (ਤਰਵਿੰਦਰ ਸਿੰਘ ਬੈਨੀਪਾਲ)- ਨਗਰ ਨਿਗਮ ਮੁਹਾਲੀ ਦੇ ਮੁਅੱਤਲ ਚੱਲ ਰਹੇ ਜੂਨੀਅਰ ਸਹਾਇਕ ਕੇਸਰ ਸਿੰਘ ਨੇ ਆਰ. ਟੀ. ਆਈ. ਰਾਹੀਂ ਨਗਰ ਨਿਗਮ ਤੋਂ 10 ਜਨਵਰੀ 2016 ਤੋਂ ਲੈ ਕੇ ਹੁਣ ਤੱਕ ਪ੍ਰਤੀ ਦਿਨ ਫੜੇ੍ਹ ਗਏ ਆਵਾਰਾ ਪਸ਼ੂਆਂ ਦੀ ਗਿਣਤੀ ਦੀ ਜਾਣਕਾਰੀ ...

ਪੂਰੀ ਖ਼ਬਰ »

ਗੁਰ ਇਤਿਹਾਸ ਨੂੰ ਵਿਗਾੜਨ ਵਾਲਿਆਂ ਿਖ਼ਲਾਫ਼ ਪੰਜਾਬ ਸਰਕਾਰ ਸਖ਼ਤ ਕਦਮ ਚੁੱਕੇ- ਧਾਰਮਿਕ ਆਗੂ

ਐੱਸ. ਏ. ਐੱਸ. ਨਗਰ, 16 ਮਈ (ਨਰਿੰਦਰ ਸਿੰਘ ਝਾਂਮਪੁਰ)- ਗੁਰਬਾਣੀ ਦਾ ਘੋਰ ਅਪਮਾਨ ਕਰਨ ਵਾਲੇ, ਗੁਰ ਇਤਿਹਾਸ ਨੂੰ ਵਿਗਾੜਨ ਵਾਲੇ ਪੀਲੇ ਕੱਪੜੇ ਵਿਚ ਵੜੇ ਸਿੱਖ ਵਿਰੋਧੀ ਪੁਰਸ਼ ਤੇ ਗੁਰੂ ਅਰਜਨ ਸਾਹਿਬ ਦੀ ਅਜ਼ਮਤ 'ਤੇ ਹਮਲਾ ਕਰਨ ਵਾਲੇ ਵਿਅਕਤੀ ਵਿਰੁੱਧ ਪੰਜਾਬ ਸਰਕਾਰ ...

ਪੂਰੀ ਖ਼ਬਰ »

10ਵੀਂ ਸ਼੍ਰੇਣੀ ਦੇ 374 ਸਰਕਾਰੀ ਸਕੂਲਾਂ ਦੇ ਮਾੜੇ ਨਤੀਜਿਆਂ ਦੀ ਸਿੱਖਿਆ ਵਿਭਾਗ ਵਲੋਂ ਕੀਤੀ ਜਾਵੇਗੀ ਸਮੀਖਿਆ

ਐੱਸ. ਏ. ਐੱਸ. ਨਗਰ, 16 ਮਈ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਦੇ ਨਤੀਜੇ ਘੱਟ ਆਉਣ ਸਬੰਧੀ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਅਗਲੇ ਸਾਲ ਬਿਹਤਰ ਨਤੀਜੇ ਲਿਆਉਣ ਸਬੰਧੀ ਨੀਤੀ ਤਿਆਰ ਕੀਤੀ ਜਾ ਸਕੇ | ਇਸ ਨੂੰ ਲੈ ਕੇ ਡਾਇਰੈਕਟਰ ...

ਪੂਰੀ ਖ਼ਬਰ »

ਕਾਂਗਰਸ ਕੌਮੀ ਤੋਂ ਖੇਤਰੀ ਪਾਰਟੀ ਬਣੀ- ਗੋਲਡੀ

ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਜਨਹਿਤ ਪੱਖੀ ਨੀਤੀਆਂ ਕਾਰਨ ਭਾਰਤੀ ਜਨਤਾ ਪਾਰਟੀ ਇਸ ਸਮੇਂ ਦੇਸ਼ ਦੀ 95 ਫ਼ੀਸਦੀ ਆਬਾਦੀ ਉਤੇ ਕਾਬਜ਼ ਹੋ ਚੁੱਕੀ ਹੈ ਜਦਕਿ ਕਿਸੇ ਸਮੇਂ ਦੇਸ਼ ਦੀ ਕੌਮੀ ਪਾਰਟੀ ਅਖਵਾਉਣ ਵਾਲੀ ...

ਪੂਰੀ ਖ਼ਬਰ »

ਐਡਵੋਕੇਟ ਪਿ੍ੰਸ ਵਲੋਂ ਫੇਜ਼-3ਬੀ1 ਅੰਦਰ ਵਿਕਾਸ ਕਾਰਜਾਂ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)- ਮੁਹਾਲੀ ਸ਼ਹਿਰ ਵਿਚਲੇ ਫੇਜ਼-3ਬੀ1 ਨੂੰ ਨਮੂਨੇ ਦਾ ਫੇਜ਼ ਬਣਾਇਆ ਜਾਵੇਗਾ ਜਿਸ ਲਈ ਖੇਤਰ ਅੰਦਰ ਵਿਕਾਸ ਕਾਰਜ ਨਿਰੰਤਰ ਜਾਰੀ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਕੈਬਨਿਟ ਮੰਤਰੀ ਸਿੱਧੂ ਦੇ ਘਰ ਸਾਹਮਣੇ ਧਰਨਾ ਜਾਰੀ

ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਮੁਹਾਲੀ ਸਥਿਤ ਕਾਂਗਰਸੀ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਘਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਤੇ ...

ਪੂਰੀ ਖ਼ਬਰ »

ਬਵਾਸੀਰ ਤੇ ਹਰਨੀਆਂ ਸਬੰਧੀ ਲੇਜਰ ਕੈਂਪ ਕੱਲ੍ਹ

ਕੁਰਾਲੀ, 16 ਮਈ (ਅਕਾਲਗੜ੍ਹੀਆ)- ਸਥਾਨਕ ਸਿੰਘਪੁਰਾ ਰੋਡ 'ਤੇ ਸਥਿਤ ਚੌਧਰੀ ਹਸਪਤਾਲ ਵਿਖੇ ਬਵਾਸੀਰ ਅਤੇ ਹਰਨੀਆਂ ਸਬੰਧੀ ਦੋ ਰੋਜ਼ਾ ਲੇਂਜਰ ਕੈਂਪ 18 ਤੇ 19 ਮਈ ਨੂੰ ਲਗਾਇਆ ਜਾ ਰਿਹਾ ਹੈ | ਡਾਕਟਰ ਚੌਧਰੀ ਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਡਾਕਟਰ ਮਨਨ ਸਿੰਘ ...

ਪੂਰੀ ਖ਼ਬਰ »

ਬੁਲਟ ਦੇ ਪਟਾਕੇ ਮਾਰਨ ਤੋਂ ਰੋਕਣ 'ਤੇ ਕੀਤੀ ਕੁੱਟਮਾਰ

ਡੇਰਾਬੱਸੀ, 16 ਮਈ (ਸ਼ਾਮ ਸਿੰਘ ਸੰਧੂ)- ਸਥਾਨਕ ਪ੍ਰੀਤ ਨਗਰ ਕਾਲੋਨੀ 'ਚ ਰਾਤ ਵੇਲੇ ਗਲੀ ਵਿਚ ਆਪਣੇ ਗੁਆਂਢੀ ਨੌਜਵਾਨਾਂ ਨੂੰ ਬੁਲਟ ਮੋਟਰਸਾਈਕਲ ਦੇ ਪਟਾਕੇ ਮਾਰਨ ਤੋਂ ਰੋਕਣਾ ਉਸ ਵੇਲੇ ਮਹਿੰਗਾ ਪੈ ਗਿਆ ਜਦੋਂ ਮੋਟਰਸਾਈਕਲ ਸਵਾਰਾਂ ਨੇ ਉਸ ਨੂੰ ਹੀ ਕੁੱਟਣਾ ਸ਼ੁਰੂ ਕਰ ...

ਪੂਰੀ ਖ਼ਬਰ »

ਅੰਮਿ੍ਤਸਰ ਨਗਰ ਸੁਧਾਰ ਟਰੱਸਟ ਦੇ ਕੇਸ 'ਚ ਸਰਕਾਰੀ ਵਕੀਲ ਨਾਲ ਬੀਰਦਵਿੰਦਰ ਸਿੰਘ ਨੇ ਖ਼ੁਦ ਕੀਤੀ ਬਹਿਸ

ਐੱਸ. ਏ. ਐੱਸ. ਨਗਰ, 16 ਮਈ (ਜਸਬੀਰ ਸਿੰਘ ਜੱਸੀ)- ਅੰਮਿ੍ਤਸਰ ਨਗਰ ਸੁਧਾਰ ਟਰੱਸਟ ਜ਼ਮੀਨ ਘੁਟਾਲੇ ਵਿਚ ਆਪਣੇ ਆਪ ਨੂੰ ਬਤੌਰ ਗਵਾਹ ਪੇਸ਼ ਕਰਨ ਲਈ ਸਾਬਕਾ ਡਿਪਟੀ ਸਪੀਕਰ ਵਿਧਾਨ ਸਭਾ ਬੀਰਦਵਿੰਦਰ ਸਿੰਘ ਵਲੋਂ 1 ਨਵੰਬਰ 2017 ਨੂੰ ਦਾਇਰ ਕੀਤੀ ਗਈ ਇਕ ਅਰਜ਼ੀ 'ਤੇ ਸੁਣਵਾਈ ...

ਪੂਰੀ ਖ਼ਬਰ »

ਬੁਲਟ ਦੇ ਪਟਾਕੇ ਮਾਰਨ ਤੋਂ ਰੋਕਣ 'ਤੇ ਕੀਤੀ ਕੁੱਟਮਾਰ

ਡੇਰਾਬੱਸੀ, 16 ਮਈ (ਸ਼ਾਮ ਸਿੰਘ ਸੰਧੂ)- ਸਥਾਨਕ ਪ੍ਰੀਤ ਨਗਰ ਕਾਲੋਨੀ 'ਚ ਰਾਤ ਵੇਲੇ ਗਲੀ ਵਿਚ ਆਪਣੇ ਗੁਆਂਢੀ ਨੌਜਵਾਨਾਂ ਨੂੰ ਬੁਲਟ ਮੋਟਰਸਾਈਕਲ ਦੇ ਪਟਾਕੇ ਮਾਰਨ ਤੋਂ ਰੋਕਣਾ ਉਸ ਵੇਲੇ ਮਹਿੰਗਾ ਪੈ ਗਿਆ ਜਦੋਂ ਮੋਟਰਸਾਈਕਲ ਸਵਾਰਾਂ ਨੇ ਉਸ ਨੂੰ ਹੀ ਕੁੱਟਣਾ ਸ਼ੁਰੂ ਕਰ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਬੁਲਟ ਮੋਟਰਸਾਈਕਲ ਚੋਰੀ

ਜ਼ੀਰਕਪੁਰ, 16 ਮਈ (ਹੈਪੀ ਪੰਡਵਾਲਾ)- ਬਲਟਾਣਾ ਚੌਕੀ ਦੇ ਹੌਲਦਾਰ ਲੇਖ ਰਾਜ ਨੇ ਦੱਸਿਆ ਕਿ ਸਥਾਨਕ ਸੈਣੀ ਵਿਹਾਰ ਫੇਜ਼-2 ਦੇ ਵਾਸਨੀਕ ਤਾਜਵਰ ਸਿੰਘ ਨੇਗੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਹੈ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਬੀਤੀ 11 ਮਈ ਨੂੰ ਵੀ ਰਾਤ ਦੇ ਸਮੇਂ ਉਸ ...

ਪੂਰੀ ਖ਼ਬਰ »

ਏਸ ਟੈਂਪੂ ਦੀ ਟੱਕਰ ਕਾਰਨ ਮੋਟਰਸਾਈਕਲ ਚਾਲਕ ਜ਼ਖ਼ਮੀ

ਡੇਰਾਬੱਸੀ, 16 ਮਈ (ਸ਼ਾਮ ਸਿੰਘ ਸੰਧੂ)- ਡੇਰਾਬੱਸੀ-ਬਰਵਾਲਾ ਸੜਕ 'ਤੇ ਏਸ ਟੈਂਪੂ ਨੇ ਇਕ ਮੋਟਰਸਾਈਕਲ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਜਿਸ ਕਾਰਨ ਮੋਟਰਸਾਈਕਲ ਚਾਲਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਉਸ ਨੂੰ ਇਲਾਜ ਲਈ ਸਬ-ਡਵੀਜ਼ਨਲ ਹਸਪਤਾਲ ਡੇਰਾਬੱਸੀ ਵਿਖੇ ...

ਪੂਰੀ ਖ਼ਬਰ »

ਅੱਜ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ

ਐੱਸ. ਏ. ਐੱਸ. ਨਗਰ, 16 ਮਈ (ਸ. ਰਿ)- ਜ/ਸ ਤੇ ਸੈਨੀਟੇਸ਼ਨ ਮੰਡਲ 2 ਐੱਸ. ਏ. ਐੱਸ. ਨਗਰ ਦੇ ਕਾਰਜਕਾਰੀ ਇੰਜਨੀਅਰ ਅਨਿਲ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਟਰ ਸਪਲਾਈ ਸਕੀਮ ਫੇਜ਼ 3 ਤੇ 4 ਕਜੌਲੀ ਵਿਖੇ ਨਗਰ ਨਿਗਮ ਚੰਡੀਗੜ੍ਹ ਵਲੋਂ ਜ਼ਰੂਰੀ ਮੁਰੰਮਤ ਦੇ ਕੰਮ ਲਈ ...

ਪੂਰੀ ਖ਼ਬਰ »

ਨੌਸਰਬਾਜ਼ਾਂ ਨੇ ਬਜ਼ੁਰਗ ਦਾ ਏ. ਟੀ. ਐੱਮ. ਕਾਰਡ ਬਦਲ ਕੇ ਕਢਵਾਏ 2.40 ਲੱਖ

ਡੇਰਾਬੱਸੀ, 16 ਮਈ (ਸ਼ਾਮ ਸਿੰਘ ਸੰਧੂ)- ਨੌਸਰਬਾਜ਼ਾਂ ਵਲੋਂ ਡੇਰਾਬੱਸੀ ਨੇੜਲੇ ਪਿੰਡ ਮੁਬਾਰਿਕਪੁਰ ਵਿਖੇ ਰਹਿਣ ਵਾਲੇ ਇਕ ਬਜ਼ੁਰਗ ਵਿਅਕਤੀ ਦਾ ਬੜੀ ਚਲਾਕੀ ਨਾਲ ਏ. ਟੀ. ਐੱਮ. ਕਾਰਡ ਬਦਲ ਕੇ ਤਿੰਨ ਦਿਨਾਂ ਦੇ ਅੰਦਰ-ਅੰਦਰ ਉਸ ਦੇ ਖਾਤੇ 'ਚੋਂ 2 ਲੱਖ 40 ਹਜ਼ਾਰ ਰੁਪਏ ਕਢਵਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 16 ਮਈ (ਨਰਿੰਦਰ ਸਿੰਘ ਝਾਂਮਪੁਰ)-ਸਮਾਜ ਸੇਵੀ ਸੰਸਥਾ ਹਿਊਮਨ ਵੈੱਲਫੇਅਰ ਫਾਊਾਡੇਸ਼ਨ ਤੇ ਯੂਨੀਵਰਸਲ ਵੈੱਲਫੇਅਰ ਕਲੱਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸੰਗਰਾਂਦ ਦੇ ਦਿਹਾੜੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX