ਤਾਜਾ ਖ਼ਬਰਾਂ


15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 14 ਅਗਸਤ - 15 ਅਗਸਤ ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾ ਕੌਮ ਦੇ ਨਾਂਅ ਸੰਦੇਸ਼ ਦਿੰਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ 15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ ਹੈ ਤੇ ਤਿਰੰਗਾ ਝੰਡਾ ਸਾਡੇ ਦੇਸ਼ ਦੀ ਸ਼ਾਨ ਦਾ ਪ੍ਰਤੀਕ ਹੈ।
ਛੱਤੀਸਗੜ੍ਹ 'ਚ ਡੇਂਗੂ ਦੀ ਬਿਮਾਰੀ ਮਹਾਂਮਾਰੀ ਘੋਸ਼ਿਤ ,ਸਰਕਾਰ ਕਰੇਗੀ ਮੁਫ਼ਤ ਇਲਾਜ
. . .  1 day ago
ਨਸ਼ੇ'ਚ ਗੁੱਟ ਕਾਰ ਚਾਲਕ ਨੇ 2 ਬੱਚਿਆਂ ਸਮੇਤ 8 ਬੁਰੀ ਤਰਾਂ ਦਰੜੇ
. . .  1 day ago
ਜਲਾਲਾਬਾਦ,14ਅਗਸਤ(ਜਤਿੰਦਰ ਪਾਲ ਸਿੰਘ ,ਕਰਨ ਚੁਚਰਾ)-ਜਲਾਲਾਬਾਦ ਦੇ ਬਾਹਮਣੀ ਵਾਲਾ ਸੜਕ ਤੇ ਨਸ਼ੇ'ਚ ਗੁੱਟ ਕਾਰ ਡਰਾਈਵਰ ਨੇ ਲਗਭਗ ਅੱਠ ਵਿਅਕਤੀ ਜਿਨ•ਾਂ ਵਿੱਚ ਦੋ ਬੱਚੇ ਵੀ ਸ਼ਾਮਿਲ ਹਨ, ਆਪਣੀ ਕਾਰ ਨਾਲ ਦਰੜ ...
15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 14 ਅਗਸਤ - 15 ਅਗਸਤ ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾ ਕੌਮ ਦੇ ਨਾਂਅ ਸੰਦੇਸ਼ ਦਿੰਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ 15 ਅਗਸਤ ਦਾ ਦਿਨ...
7 ਗੈਂਗਸਟਰਾਂ ਨੂੰ ਮਾਰ ਮੁਕਾਇਆ ਕੈਪਟਨ ਸਰਕਾਰ ਨੇ - ਕੇਵਲ ਢਿੱਲੋਂ
. . .  1 day ago
ਤਪਾ ਮੰਡੀ ,14 ਅਗਸਤ(ਵਿਜੇ ਸ਼ਰਮਾ) - ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ 'ਚ ਪੰਜਾਬ ਦੀ ਜਨਤਾ ਨੂੰ ਦਬਕੇ ਕੁੱਟਿਆ ਅਤੇ ਲੁਟਿਆ ਹੈ। ਹੁਣ ਅਕਾਲੀ ਟੈਂਟ ਲਗਾ ਕੇ ਪੰਜਾਬ ਦੇ ਵਿਕਾਸ ਦੀਆਂ ਗੱਲਾਂ ਕਰ ਰਹੇ ਹਨ। ਇਹ ਸ਼ਬਦ ...
ਕੈਪਟਨ ਵੱਲੋਂ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ
. . .  1 day ago
ਲੁਧਿਆਣਾ, 14 ਅਗਸਤ (ਪਰਮੇਸ਼ਰ ਸਿੰਘ)- ਆਜ਼ਾਦੀ ਦਿਹਾੜੇ ਤੋਂ ਪਹਿਲੀ ਸ਼ਾਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ ਕੀਤੀ। ਸਨਅਤਕਾਰਾਂ ਨੇ ਸਨਅਤਾਂ ਲਈ ਦਰਪੇਸ਼ ਮੁਸ਼ਕਲਾਂ ਅਤੇ ਇਨ੍ਹਾਂ ਨੂੰ ਹੋਰ ....
ਬਲੋਚਿਸਤਾਨ 'ਚ ਹੋਏ ਗ੍ਰਨੇਡ ਹਮਲੇ 'ਚ 11 ਲੋਕ ਜ਼ਖਮੀ
. . .  1 day ago
ਪੇਸ਼ਾਵਰ, 14 ਅਗਸਤ- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਗ੍ਰਨੇਡ ਹਮਲਾ ਹੋਣ ਦੀ ਖਬਰ ਮਿਲੀ ਹੈ। ਇਸ ਹਮਲੇ 'ਚ ਘੱਟੋ ਘੱਟ 11 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ....
ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  1 day ago
ਰਾਮ ਤੀਰਥ, 14 ਅਗਸਤ(ਧਰਵਿੰਦਰ ਸਿੰਘ ਔਲਖ) - ਕਰੀਬ 1 ਮਹੀਨਾ ਪਹਿਲਾਂ ਪਿੰਡ ਕੋਹਾਲੀ ਦੀ ਇੱਕ 12 ਵਰ੍ਹਿਆਂ ਦੀ ਮਾਸੂਮ ਬੱਚੀ ਨਾਲ ਇਕ 24 ਵਰ੍ਹਿਆਂ ਦੇ ਨੌਜਵਾਨ ਵੱਲੋਂ ਕੀਤੇ ਗਏ ਜਬਰ ਜਨਾਹ ਦੀਆਂ ਖਬਰਾਂ ਦੀ ਅਜੇ ਸਿਆਹੀ ਵੀ ਨਹੀਂ ਸੁੱਕੀ ਕਿ ਅੱਜ ਫੇਰ....
ਕੈਪਟਨ ਵੱਲੋਂ ਪੰਜਾਬ ਦੇ ਪਹਿਲੇ ਸਰਕਾਰੀ ਸਮਾਰਟ ਸਕੂਲ ਦੀ ਸ਼ੁਰੂਆਤ
. . .  1 day ago
ਲੁਧਿਆਣਾ , 14 ਅਗਸਤ(ਪਰਮੇਸ਼ਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਪਹਿਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਉਦਘਾਟਨ ਪੀ. ਏ. ਯੂ. ਵਿਖੇ ਕੀਤਾ। ਇਨ੍ਹਾਂ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਲਈ ਤਿਆਰ...
ਅਫ਼ਗਾਨਿਸਤਾਨ 'ਚ ਹੋਏ ਅੱਤਵਾਦੀ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ
. . .  1 day ago
ਕਾਬੁਲ, 14 ਅਗਸਤ- ਅਫ਼ਗਾਨਿਸਤਾਨ ਦੇ ਜ਼ਾਬੁਲ ਸੂਬੇ 'ਚ ਕਾਬੁਲ-ਕੰਧਾਰ ਹਾਈਵੇਅ 'ਤੇ ਸੁਰੱਖਿਆ ਬਲਾਂ ਨਾਕੇ 'ਤੇ ਤਾਲਿਬਾਨ ਵਲੋਂ ਕੀਤੇ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਅਫ਼ਗਾਨਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਯਮਨ 'ਚ ਹੋਏ ਬੱਸ ਹਮਲੇ 'ਚ 40 ਬੱਚਿਆਂ ਸਮੇਤ 51 ਲੋਕਾਂ ਦੀ ਮੌਤ
. . .  1 day ago
ਸਨਾ, 14 ਅਗਸਤ -ਵਿਦਰੋਹੀਆਂ ਦੇ ਕਬਜ਼ੇ ਵਾਲੇ ਉੱਤਰੀ ਯਮਨ 'ਚ ਇਕ ਬੱਸ 'ਤੇ ਸਾਉਦੀ ਅਰਬ ਦੀ ਅਗਵਾਈ ਵਾਲੀ ਗੱਠਜੋੜ ਦੇ ਹਵਾਈ ਹਮਲੇ 'ਚ ਮਾਰੇ ਗਏ 51 ਲੋਕ ਮਾਰੇ ਗਏ ਜਿਨ੍ਹਾਂ 'ਚੋਂ 40 ਬੱਚੇ ਸਨ। ਰੈੱਡ ਕਰਾਸ ਨੇ ਅੱਜ ਮ੍ਰਿਤਕਾਂ ਦੀ ਨਵੀਂ ਗਿਣਤੀ ਬਾਰੇ...
ਚੋਣਾਂ ਤੋਂ ਬਾਅਦ ਮੋਦੀ ਦਾ ਇਮਰਾਨ ਖ਼ਾਨ ਨਾਲ ਫੋਨ 'ਤੇ ਗੱਲ ਕਰਨਾ ਸਕਾਰਾਤਮਕ ਸੰਕੇਤ : ਪਾਕਿ ਹਾਈ ਕਮਿਸ਼ਨਰ
. . .  1 day ago
ਨਵੀਂ ਦਿੱਲੀ, 14 ਅਗਸਤ- ਨਵੀਂ ਦਿੱਲੀ 'ਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਮੋਦੀ ਵਲੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਮੁਖੀ ਇਮਰਾਨ ਖ਼ਾਨ ਨੂੰ ਚੋਣਾਂ 'ਚ ਜਿੱਤ ਲਈ ਮੁਬਾਰਕਾਂ ਦੇਣ ਲਈ ਕੀਤੇ ਫੋਨ ਨੂੰ ਸਕਾਰਾਤਮਕ ਕਦਮ...
ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਪ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਖੜਕਾਇਆ ਦਰਵਾਜ਼ਾ
. . .  1 day ago
ਨਵੀਂ ਦਿੱਲੀ, 14 ਅਗਸਤ - ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਦਿੱਲੀ ਪੁਲਿਸ ਨੂੰ ਚਾਰਜਸ਼ੀਟ 'ਚ ਮੌਜੂਦ ਗੱਲਾਂ ਦੀ ਜਾਣਕਾਰੀ ਮੀਡੀਆ...
ਨਸ਼ੇ ਕਾਰਨ ਨੌਜਵਾਨ ਦੀ ਮੌਤ
. . .  1 day ago
ਮਮਦੋਟ, 14 ਅਗਸਤ(ਜਸਬੀਰ ਸਿੰਘ ਕੰਬੋਜ) - ਨਸ਼ਿਆਂ ਕਾਰਨ ਪੰਜਾਬ 'ਚ ਹੋ ਰਹੀਆਂ ਮੌਤਾਂ ਦੀ ਇਸੇ ਕੜੀ ਤਹਿਤ ਅੱਜ ਕਸਬਾ ਮਮਦੋਟ ਦੇ ਨਜ਼ਦੀਕੀ ਪਿੰਡ ਕੜਮਾਂ ਦੇ ਰਹਿਣ ਵਾਲੇ ਅਵਤਾਰ ਸਿੰਘ (24) ਉਰਫ਼ ਬਾਊ ਦੀ ਨਸ਼ੇ ਕਾਰਨ ਮੌਤ ਹੋਣ ਦਾ ਸਮਾਚਾਰ ਮਿਲਿਆ...
ਝਪਟਮਾਰਾਂ ਵੱਲੋਂ ਦਿਨ ਦਿਹਾੜੇ ਅਧਿਆਪਕਾਵਾਂ ਨੂੰ ਲੁੱਟਿਆ
. . .  1 day ago
ਤਰਨ ਤਾਰਨ 14 ਅਗਸਤ (ਹਰਿੰਦਰ ਸਿੰਘ ) - ਅੰਮ੍ਰਿਤਸਰ ਰੋਡ ਸੈਵਨ ਸਟਾਰ ਹੋਟਲ ਲਾਗੇ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤੱਖਤ ਮੱਲ 'ਚ ਤਾਇਨਾਤ ਦੋ ਅਧਿਆਪਕਾਵਾਂ ਨੂੰ ਅਣਪਛਾਤੇ ਮੋਟਰ-ਸਾਈਕਲ ਸਵਾਰਾਂ ਵੱਲੋਂ ਚੱਲਦੀ ਮੋਪੇਡ ਤੋ ਲੱਤ ਮਾਰ ਕੇ ਡੇਗਣ ਦੀ ਕੋਸ਼ਿਸ਼....
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਰਾਸ਼ਟਰਪਤੀ ਪੁਲਿਸ ਮੈਡਲ ਨਾਲ ਪੰਜਾਬ ਦੇ 15 ਪੁਲਿਸ ਅਧਿਕਾਰੀ ਹੋਣਗੇ ਸਨਮਾਨਿਤ
. . .  1 day ago
ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਦੇਹਾਂਤ
. . .  1 day ago
ਅਮਨਦੀਪ ਸਿੰਘ ਨੇ ਆਈ.ਏ.ਐਸ. ਦੀ ਪ੍ਰੀਖਿਆ ਪੂਰੀ ਕਰ ਕੇ ਪਟਿਆਲਾ ਦਾ ਨਾਮ ਕੀਤਾ ਰੌਸ਼ਨ
. . .  1 day ago
ਪਟਿਆਲਾ : ਡੇਅਰੀ ਵਿਕਾਸ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ ਨਕਲੀ ਦੁੱਧ ਅਤੇ ਇਸ ਤੋਂ ਬਣੀਆਂ ਚੀਜ਼ਾਂ ਬਰਾਮਦ
. . .  1 day ago
ਪੰਚਾਇਤੀ ਚੋਣਾਂ 'ਚ ਨੌਜਵਾਨਾਂ ਨੂੰ ਦਿੱਤੇ ਜਾਣਗੇ ਵੱਧ ਮੌਕੇ - ਸੁਨੀਲ ਜਾਖੜ
. . .  1 day ago
ਨਹੀਂ ਰਹੇ ਏਸ਼ੀਅਨ ਖੇਡਾਂ 'ਚ ਸੋਨ ਤਮਗ਼ਾ ਜਿੱਤਣ ਵਾਲੇ ਐਥਲੀਟ ਹਾਕਮ ਸਿੰਘ ਭੱਠਲ
. . .  1 day ago
ਕਾਕਾ ਰਣਦੀਪ ਸਿੰਘ ਨਾਭਾ ਨੇ ਮਹਾਰਾਣੀ ਪ੍ਰਨੀਤ ਕੌਰ ਦੇ ਹਲਕੇ ਤੋਂ ਚੋਣ ਲੜਨ ਦੀ ਪੇਸ਼ ਕੀਤੀ ਦਾਅਵੇਦਾਰੀ
. . .  1 day ago
ਕੇਂਦਰੀ ਵਿਦਿਆਲਾ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕਰਨ ਪਹੁੰਚੇ ਵਿਜੈ ਸਾਂਪਲਾ
. . .  1 day ago
ਦਿੱਲੀ 'ਚ ਕਾਰ ਦੀ ਭੰਨਤੋੜ ਕਰਨ ਦੇ ਮਾਮਲੇ 'ਚ 9 ਕਾਂਵੜੀਏ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ 'ਚ ਕੌਮਾਂਤਰੀ ਸਰਹੱਦ 'ਤੇ ਜਵਾਨਾਂ ਵੱਲੋਂ ਮਿਠਾਈਆਂ ਦਾ ਆਦਾਨ ਪ੍ਰਦਾਨ
. . .  1 day ago
ਭਾਈ ਰਾਜੋਆਣਾ ਨੂੰ ਭਾਰੀ ਪੁਲਿਸ ਬਲ ਹੇਠ ਹਸਪਤਾਲ 'ਚ ਇਲਾਜ ਲਈ ਲਿਆਂਦਾ ਗਿਆ
. . .  1 day ago
ਭਾਰਤ ਵੱਲੋਂ ਕੀਤੀ ਗੋਲੀਬਾਰੀ 'ਚ ਦੋ ਪਾਕਿਸਤਾਨੀ ਫ਼ੌਜੀ ਢੇਰ
. . .  1 day ago
ਪੁਣੇ ਦੀ ਕਾਸਮਾਸ ਬੈਂਕ ਦਾ ਸਰਵਰ ਹੈਕ ਕਰਕੇ ਹੈਕਰ ਨੇ ਚੋਰੀ ਕੀਤੇ 94 ਕਰੋੜ ਰੁਪਏ
. . .  1 day ago
ਕੇਰਲਾ : ਈ.ਪੀ. ਜੈਰਾਜਨ ਨੇ ਮੰਤਰੀ ਦੇ ਰੂਪ 'ਚ ਚੁੱਕੀ ਸਹੁੰ
. . .  1 day ago
ਡਾਲਰ ਦੇ ਮੁਕਾਬਲੇ ਰੁਪਏ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ
. . .  1 day ago
ਪਾਕਿਸਤਾਨ ਦੇ ਸੁਤੰਤਰਤਾ ਦਿਵਸ ਮੌਕੇ ਅਟਾਰੀ-ਵਾਹਗਾ ਸਰਹੱਦ 'ਤੇ ਜਵਾਨਾਂ ਵਲੋਂ ਮਠਿਆਈਆਂ ਦਾ ਅਦਾਨ-ਪ੍ਰਦਾਨ
. . .  1 day ago
ਜਾਪਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਖਾਲਿਦ 'ਤੇ ਗੋਲੀ ਚਲਾਉਣ ਵਾਲਾ ਸੀ.ਸੀ.ਟੀ.ਵੀ. 'ਚ ਕੈਦ
. . .  1 day ago
ਭਾਰਤੀਆਂ ਸਮੇਤ 100 ਤੋਂ ਵੱਧ ਵਿਦੇਸ਼ੀ ਅਮਰੀਕਾ 'ਚ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਜੇਠ ਸੰਮਤ 550
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੀਮੈਂਟ ਐਟਲੀ
  •     Confirm Target Language  

ਰੂਪਨਗਰ

ਸਪੀਕਰ ਤੇ ਐਮ. ਡੀ. ਵਲੋਂ ਪੀ. ਏ. ਸੀ. ਐਲ. 'ਚ ਹੋਏ ਧਮਾਕੇ ਵਾਲੀ ਥਾਂ ਦਾ ਦੌਰਾ

ਨੰਗਲ, 16 ਮਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਸਥਾਨਕ ਵਿਧਾਇਕ ਰਾਣਾ ਕੰਵਰਪਾਲ ਸਿੰਘ ਨੇ ਅੱਜ ਪੰਜਾਬ ਸਰਕਾਰ ਦੀ ਨਵਾਂ ਨੰਗਲ ਸਥਿਤ ਉਦਯੋਗਿਕ ਇਕਾਈ ਪੀ. ਏ. ਸੀ. ਐਲ. ਵਿਚ ਬੀਤੇ ਕੱਲ੍ਹ ਹੋਏ ਅਚਾਨਕ ਧਮਾਕੇ ਵਾਲੀ ਜਗ੍ਹਾ ਦਾ ਉਕਤ ਅਦਾਰੇ ਦੇ ਐਮ. ਡੀ. ਅਮਿਤ ਢਾਕਾ ਸਮੇਤ ਦੌਰਾ ਕੀਤਾ ਅਤੇ ਹਾਦਸੇ ਦੌਰਾਨ ਮਾਰੇ ਗਏ ਮੁਲਾਜ਼ਮ ਦੇ ਘਰ ਦੁੱਖ ਪ੍ਰਗਟਾਉਣ ਵੀ ਪਹੰੁਚੇ | ਮੀਡੀਆ ਨਾਲ ਗੱਲਬਾਤ ਕਰਦਿਆਂ ਸਪੀਕਰ ਨੇ ਕਿਹਾ ਕਿ ਹਾਦਸੇ ਦੌਰਾਨ ਮਾਰੇ ਗਏ ਵਿਅਕਤੀ ਦਾ ਘਾਟਾ ਤਾਂ ਸਰਕਾਰ ਜਾਂ ਮੈਨੇਜਮੈਂਟ ਕਦੀ ਪੂਰਾ ਨਹੀਂ ਕਰ ਸਕਦੀ ਪਰ ਮੁਆਵਜ਼ੇ ਵਜੋਂ ਮਿ੍ਤਕ ਦੇ ਵਾਰਸਾਂ ਨੂੰ ਕਾਨੂੰਨ ਮੁਤਾਬਿਕ ਬਣਦੇ ਪੈਸਿਆਂ ਤੋਂ ਇਲਾਵਾ 10 ਲੱਖ ਰੁਪਏ ਦਾ ਚੈੱਕ ਸੌਾਪਿਆ ਜਦੋਂ ਉਸ ਦੇ ਬਣਦੇ ਨੌਕਰੀ ਦੌਰਾਨ ਦੇ ਵਿੱਤੀ ਫ਼ਾਇਦੇ ਸਾਰੇ ਹੀ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਉਹ ਮਿ੍ਤਕ ਦੇ ਪਿੰਡ ਜਾ ਕੇ ਜਿੱਥੇ ਮੁਆਵਜ਼ੇ ਦਾ ਚੈੱਕ ਦੇ ਕੇ ਆਏ ਉੱਥੇ ਹੀ ਉਨ੍ਹਾਂ ਵਲੋਂ ਮਿ੍ਤਕ ਦੇ ਇਕ ਪਰਿਵਾਰਕ ਮੈਂਬਰ ਨੂੰ ਪੰਜਾਬ ਐਲਕਲੀਜ਼ ਵਿਚ ਹੀ ਨੌਕਰੀ ਦਾ ਨਿਯੁਕਤੀ ਪੱਤਰ ਵੀ ਦਿੱਤਾ | ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਹਾਦਸੇ ਵਾਲੀ ਥਾਂ ਦਾ ਵੀ ਨਿਰੀਖਣ ਕੀਤਾ ਹੈ ਅਤੇ ਮੈਨੇਜਿੰਗ ਡਾਇਰੈਕਟਰ ਦੇ ਦੱਸਣ ਅਨੁਸਾਰ ਹਾਦਸੇ ਵਿਚ ਕੋਈ ਮਨੁੱਖੀ ਗ਼ਲਤੀ ਨਹੀਂ ਪਾਈ ਗਈ ਅਤੇ ਇਸ ਨੂੰ ਕੇਵਲ ਦੁਰਘਟਨਾ ਹੀ ਮੰਨਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਅਹਿਮਦਾਬਾਦ ਤੋਂ ਰਾਸ਼ਟਰੀ ਪੱਧਰ ਦੇ ਤਜਰਬੇਕਾਰ ਇੰਜੀਨੀਅਰ ਬੁਲਾਏ ਗਏ ਹਨ | ਸਪੀਕਰ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਇਹ ਕੰਪਨੀ ਵਲੋਂ 100 ਕਰੋੜ ਰੁਪਏ ਬਿਜਲੀ ਦਾ ਬਿੱਲ ਹੀ ਬਕਾਇਆ ਸੀ ਅਤੇ ਹਰ ਮਹੀਨੇ 3 ਤੋਂ 4 ਕਰੋੜ ਰੁਪਏ ਘਾਟੇ ਵਿਚ ਜਾ ਰਹੀ ਸੀ ਪਰ ਅਫ਼ਸਰਾਂ ਅਤੇ ਮੁਲਾਜ਼ਮਾਂ ਦੀ ਮਿਹਨਤ ਸਦਕਾ ਹੁਣ ਇਹ ਕੰਪਨੀ ਹਰ ਮਹੀਨੇ 7 ਕਰੋੜ ਰੁਪਏ ਵਾਧੇ ਵਿਚ ਚੱਲ ਰਹੀ ਹੈ |
ਉਨ੍ਹਾਂ ਕਿਹਾ ਕਿ ਉਹ ਇਸ ਲਈ ਕੰਪਨੀ ਦੇ ਅਫ਼ਸਰਾਂ ਅਤੇ ਮੁਲਾਜ਼ਮਾਂ ਦੇ ਸ਼ੁਕਰ ਗੁਜ਼ਾਰ ਹਨ ਕਿਉਂਕਿ ਇਸ ਦੇ ਨਾਲ ਹੀ ਨੰਗਲ ਦੇ ਲੋਕਾਂ ਖਾਸਕਰ ਟਰੱਕਾਂ ਵਾਲਿਆਂ ਦਾ ਰੁਜ਼ਗਾਰ ਜੁੜਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਕੁਝ ਹੀ ਸਮੇਂ ਅੰਦਰ ਇਸ ਫ਼ੈਕਟਰੀ ਦੀ ਸਮਰੱਥਾ ਨੂੰ ਦੁੱਗਣਾ ਕੀਤਾ ਜਾਵੇਗਾ | ਉਨ੍ਹਾਂ ਐਲਾਨ ਕੀਤਾ ਕਿ ਕੰਟੀਨ ਦਾ ਨਾਂਅ ਮਿ੍ਤਕ ਦੇ ਨਾਂਅ 'ਤੇ ਰੱਖਿਆ ਜਾਵੇਗਾ ਅਤੇ ਅਦਾਰੇ ਵਲੋਂ ਹੀ ਇਸ ਮੁਲਾਜ਼ਮ ਦੇ ਨਾਂਅ 'ਤੇ ਇਕ ਐਵਾਰਡ ਵੀ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਸਾਬਕਾ ਚੇਅਰਮੈਨ ਅਸ਼ੋਕ ਸਵਾਮੀਪੁਰ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਕੌਾਸਲਰ ਸੰਜੇ ਸਾਹਨੀ, ਰਕੇਸ਼ ਨਈਅਰ, ਡਾ: ਰਵਿੰਦਰ ਦੀਵਾਨ, ਰਣਬਹਾਦਰ ਰਾਣਾ, ਅਸ਼ੋਕ ਸੈਣੀ, ਟੋਨੀ ਸਹਿਗਲ, ਪ੍ਰਦੀਪ ਸੋਨੀ, ਉਮਾ ਕਾਂਤ ਸ਼ਰਮਾ, ਸਤਨਾਮ ਸਿੰਘ ਏ. ਪੀ. ਆਰ. ਓ., ਪਿਆਰਾ ਸਿੰਘ ਜਸਵਾਲ, ਆਲਮ ਖਾਨ, ਰਿੰਕੂ ਭੂੰਬਲਾ, ਮਾਨ ਸਿੰਘ ਸੈਣੀ, ਹਰਭਜਨ ਸੈਣੀ, ਅਨਿਲ ਕੁਮਾਰ ਕੁੱਕੀ, ਰਮੇਸ਼ ਗੁਲਾਟੀ ਆਦਿ ਹਾਜ਼ਰ ਸਨ |

ਕੈਂਟਰ ਤੇ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ, ਦੋ ਜ਼ਖ਼ਮੀ

ਨੂਰਪੁਰ ਬੇਦੀ, 16 ਮਈ (ਵਿੰਦਰਪਾਲ ਝਾਂਡੀਆਂ)-ਬਲਾਕ ਨੂਰਪੁਰ ਬੇਦੀ ਦੇ ਰੱਤੇਵਾਲ ਕੁਲਾਰ ਮਾਰਗ 'ਤੇ ਪਿੰਡ ਟਿੱਬਾ ਨੰਗਲ ਦੇ ਲਾਗੇ ਸਵੇਰੇ ਇਕ ਕੈਂਟਰ ਤੇ ਮੋਟਰਸਾਈਕਲ ਦੀ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦਾ ਛੋਟਾ ਭਰਾ ਸਿਰ 'ਚ ਸੱਟਾਂ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਵਲੋਂ ਐਮ. ਐੱਡ ਦੇ ਨਤੀਜਿਆਂ ਦਾ ਐਲਾਨ

ਚੰਡੀਗੜ੍ਹ, 16 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਐਮ. ਐਡ. ਦੇ ਦੋ ਸਾਲਾ ਕੋਰਸ ਦੇ ਪਹਿਲੇ ਸਮੈਸਟਰ ਦੀ ਪਿਛਲੇ ਸਾਲ ਲਈ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਤੋਂ ਇਲਾਵਾ ਐਮ.ਐਡ ਦੇ ਦੋ ਸਾਲਾ ਕੋਰਸ ਦੇ ਤੀਜੇ ਸਮੈਸਟਰ, ਐਮ.ਐਸ.ਸੀ. ...

ਪੂਰੀ ਖ਼ਬਰ »

11 ਬੋਤਲਾਂ ਦੇਸੀ ਸ਼ਰਾਬ ਦੀਆਂ ਸਮੇਤ ਇਕ ਔਰਤ ਕਾਬੂ

ਕੀਰਤਪੁਰ ਸਾਹਿਬ, 16 ਮਈ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਅੱਜ ਸ਼ਾਮੀਂ ਥਾਣਾ ਕੀਰਤਪੁਰ ਸਾਹਿਬ ਦੀ ਪੁਲਿਸ ਨੇ ਝੁੱਗੀ ਝੌਾਪੜੀਆਂ ਵਿਚ ਸ਼ਰਾਬ ਵੇਚਦੀ ਇਕ ਔਰਤ ਨੂੰ ਮੌਕੇ 'ਤੇ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਤਫ਼ਤੀਸ਼ੀ ਅਧਿਕਾਰੀ ਹੌਲਦਾਰ ...

ਪੂਰੀ ਖ਼ਬਰ »

ਝੋਨੇ ਦੀ ਪਨੀਰੀ 20 ਮਈ ਤੇ ਝੋਨੇ ਦੀ ਲੁਆਈ 20 ਜੂਨ ਤੋਂ ਪਹਿਲਾਂ ਨਾ ਕੀਤੀ ਜਾਵੇ-ਮੁੱਖ ਖੇਤੀਬਾੜੀ ਅਫ਼ਸਰ

ਰੂਪਨਗਰ, 16 ਮਈ (ਮਨਜਿੰਦਰ ਸਿੰਘ ਚੱਕਲ)-ਪਾਣੀ ਸੁਚੱਜੀ ਵਰਤੋਂ ਅਤੇ ਸਾਂਭ ਸੰਭਾਲ ਨੂੰ ਮੁੱਖ ਰੱਖਦੇ ਹੋਏ ਝੋਨੇ ਦੀ ਪਨੀਰੀ 20 ਮਈ ਤੋਂ ਪਹਿਲਾਂ ਨਾ ਲਗਾਈ ਜਾਵੇ ਅਤੇ ਝੋਨੇ ਦੀ ਲੁਆਈ 20 ਜੂਨ ਤੋਂ ਪਹਿਲਾਂ ਨਾ ਕੀਤੀ ਜਾਵੇ ਜੇਕਰ ਕਿਸੇ ਵੀ ਕਿਸਾਨ ਵੱਲੋਂ ਮਿਥੇ ਸਮੇਂ ਤੋ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨ ਯੂਨੀਅਨ ਦੀ ਮੀਟਿੰਗ

ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਰੋਪੜ ਦੀ ਮੀਟਿੰਗ ਜਸਵੀਰ ਸਿੰਘ ਮਲਕਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪਿਛਲੇ ਕੰਮਾਂ ਦੀ ਪੜਚੋਲ ਕੀਤੀ ਗਈ ਅਤੇ ਪੈਨਸ਼ਨਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਕਰਨ ਲਈ ਵਿਚਾਰ ਕੀਤੀ ਗਈ ...

ਪੂਰੀ ਖ਼ਬਰ »

ਮੋਟਰ 'ਤੇ ਪਾਣੀ ਪੀਣ ਸਮੇਂ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਕਾਹਨਪੁਰ ਖੂਹੀ, 16 ਮਈ (ਗੁਰਬੀਰ ਵਾਲੀਆ)-ਪਿੰਡ ਝੱਜ 'ਚ ਬੁੱਧਵਾਰ ਸਵੇਰੇ ਇਕ ਕਿਸਾਨ ਦੇ 19 ਸਾਲਾ ਨੌਜਵਾਨ ਪੁੱਤਰ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ | ਚੌਕੀ ਇੰਚਾਰਜ ਕਲਵਾਂ ਬਲਵੀਰ ਸਿੰਘ ਤੇ ਹੌਲਦਾਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਕਰੀਬ ਸਾਢੇ 9 ਵਜੇ ...

ਪੂਰੀ ਖ਼ਬਰ »

ਰੋਡਵੇਜ਼/ਪਨਬਸ ਡੀਪੂਆਂ ਦੀਆਂ ਜਥੇਬੰਦੀਆਂ ਦੇ ਸਾਂਝੀ ਐਕਸ਼ਨ ਕਮੇਟੀ ਵਲੋਂ ਗੇਟ ਰੈਲੀ

ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਪੰਜਾਬ ਰੋਡਵੇਜ਼ ਰੂਪਨਗਰ/ਪਨਬਸ ਡਿਪੂ ਦੀਆਂ ਸਮੂਹ ਜਥੇਬੰਦੀਆਂ ਵਲੋਂ ਸਾਂਝੀ ਐਕਸ਼ਨ ਕਮੇਟੀ ਦੇ ਚੱਲ ਰਹੇ ਸੰਘਰਸ਼ ਦੀ ਲੜੀ ਵਜੋਂ ਭਰਵੀਂ ਗੇਟ ਰੈਲੀ ਕੀਤੀ ਗਈ ਜਿਸ ਵਿਚ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਤੇ ਵਾਹਨ ਚੋਰੀ ਕਰਨ ਵਾਲੇ ਗਰੋਹ ਦੇ ਪੰਜ ਮੈਂਬਰ ਕਾਬੂ

ਰੂਪਨਗਰ, 16 ਮਈ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਪੁਲਿਸ ਵਲੋਂ ਲੁੱਟਾਂ-ਖੋਹਾਂ ਤੇ ਵਾਹਨ ਚੋਰੀ ਕਰਨ ਵਾਲੇ ਗਰੋਹ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਰਾਜਬਚਨ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਗਰੋਹ ਦੇ 5 ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਲੜੀਵਾਰ ਧਰਨੇ 'ਤੇ ਪੁੱਜੇ ਸਪੀਕਰ ਰਾਣਾ ਕੇ. ਪੀ.

ਮੰਗ-ਪੱਤਰ ਪ੍ਰਾਪਤ ਕੀਤਾ ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਪਿਛਲੇ ਕੁਝ ਦਿਨਾਂ ਤੋਂ ਆਪਣੇ ਘਰ ਮੂਹਰੇ ਧਰਨਾ ਦੇ ਰਹੀਆਂ ਆਂਗਣਵਾੜੀ ਵਰਕਰਾਂ ਨੂੰ ਮਿਲਣ ਲਈ ਅੱਜ ਰਾਣਾ ਕੰਵਰ ਪਾਲ ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਧਰਨੇ 'ਤੇ ਪਹੁੰਚੇ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਸਰਥਲੀ ਦੀ ਦਲਿਤ ਬਸਤੀ ਦੇ ਲੋਕ ਪੀਣ ਵਾਲੇ ਪਾਣੀ ਲਈ ਤਰਸੇ ਵਿਭਾਗ ਕੁੰਭਕਰਨੀ ਨੀਂਦ ਸੁੱਤਾ

ਨੂਰਪੁਰ ਬੇਦੀ, 16 ਮਈ (ਰਾਜੇਸ਼ ਚੌਧਰੀ)-ਪਿੰਡ ਸਰਥਲੀ ਵਿਖੇ ਦਲਿਤ ਬਸਤੀ ਦੇ ਲੋਕ ਪੀਣ ਵਾਲੇ ਪਾਣੀ ਲਈ ਤਰਸ ਰਹੇ ਹਨ | ਜਾਣਕਾਰੀ ਦਿੰਦਿਆਂ ਉਕਤ ਬਸਤੀ ਦੇ ਲੋਕਾਂ ਨੇ ਦੱਸਿਆ ਕਿ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਕਰੀਬ 4 ਸਾਲ ਪਹਿਲਾਂ ਪਿੰਡ ਸਰਥਲੀ 'ਚ ਸਰਕਾਰੀ ਵਾਟਰ ਵਰਕਸ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਆਦਮੀ ਪਾਰਟੀ ਦੀ ਮਹੀਨਾਵਾਰ ਮੀਟਿੰਗ ਮੁੱਖ ਪਾਰਟੀ ਦਫ਼ਤਰ ਰੂਪਨਗਰ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਮਾਸਟਰ ਹਰਦਿਆਲ ਸਿੰਘ ਨੇ ਕੀਤੀ | ਮੀਟਿੰਗ ਵਿਚ ਸ਼ਾਹਕੋਟ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਰਤਨ ...

ਪੂਰੀ ਖ਼ਬਰ »

ਦਲਜੀਤ ਸਿੰਘ ਮੈਰੀਟੋਰੀਅਸ ਪੁਰਸਕਾਰ ਨਾਲ ਸਨਮਾਨਿਤ

ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ)-ਸਿੱਖਿਆ ਵਿਭਾਗ ਪੰਜਾਬ ਰਾਹੀਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਡੈਪੂਟੇਸ਼ਨ 'ਤੇ ਸੁੰਦਰਨਗਰ ਵਿਖੇ ਪੀ.ਟੀ.ਆਈ ਅਧਿਆਪਕ ਵਜੋਂ ਕੰਮ ਕਰਦੇ ਖੇਡ ਅਧਿਆਪਕ ਦਲਜੀਤ ਸਿੰਘ ਨੰਗਲ ਨੂੰ ਬੀ.ਬੀ.ਐਮ.ਬੀ ਨੇ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਸਹਿਜੋਵਾਲ 'ਚ ਭੰਡਾਰਾ ਤੇ ਜਾਗਰਣ 19 ਨੂੰ

ਸੁਖਸਾਲ, 16 ਮਈ (ਧਰਮ ਪਾਲ)-ਮਾਂ ਭਗਵਤੀ ਯੂਥ ਕਲੱਬ ਸਹਿਜੋਵਾਲ, ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ 23ਵਾਂ ਵਿਸ਼ਾਲ ਭੰਡਾਰਾ ਅਤੇ ਜਾਗਰਣ 19 ਮਈ ਨੂੰ ਕਰਵਾਇਆ ਜਾ ਰਿਹਾ ਹੈ | ਅੱਜ ਇਸ ਸਬੰਧੀ ਝੰਡਾ ਚੜ੍ਹਾਉਣ ਮੌਕੇ ਕਲੱਬ ਮੈਂਬਰ, ਪ੍ਰਧਾਨ ਡਾ: ਪਵਨ ...

ਪੂਰੀ ਖ਼ਬਰ »

ਲੁਠੇੜੀ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ

ਸ੍ਰੀ ਚਮਕੌਰ ਸਾਹਿਬ, 16 ਮਈ (ਜਗਮੋਹਣ ਸਿੰਘ ਨਾਰੰਗ)-ਪੈਸਟੀਸਾਈਡ ਕੰਪਨੀ ਐਸ. ਐਮ. ਐਲ. ਨੇ ਨਜ਼ਦੀਕੀ ਪਿੰਡ ਲੁਠੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਸਟੇਸ਼ਨਰੀ ਦੀ ਵੰਡ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਅਧਿਆਪਕ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਰੋਪੜ ਦੇ ਅਹੁਦੇਦਾਰਾਂ ਦੀ ਚੋਣ

ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਸਬ ਡਵੀਜ਼ਨ ਨੰ: 2 ਦੇ ਸਮੂਹ ਠੇਕਾ ਆਧਾਰਿਤ ਵਰਕਰਾਂ ਦਾ ਇਕੱਠ ਡਵੀਜ਼ਨ ਦਫ਼ਤਰ ਰੋਪੜ ਵਿਖੇ ਹੋਇਆ | ਇਕੱਠ ਨੂੰ ਜਥੇਬੰਦੀ ਦੇ ਸੂਬਾ ਸਲਾਹਕਾਰ ਮਲਾਗਰ ਸਿੰਘ ਖਮਾਣੋਂ ਨੇ ਸੰਬੋਧਨ ਕੀਤਾ | ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਹਾਈਬਿ੍ਡ ਝੋਨਾ ਨਾ ਬੀਜਣ ਦੀ ਸਲਾਹ

ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ)-ਪੰਜਾਬ ਵਿਚ ਹਾਈਬਿ੍ਡ ਝੋਨੇ ਦਾ ਰਕਬਾ ਘਟਾਉਣ ਲਈ ਖੇਤੀਬਾੜੀ ਵਿਭਾਗ ਨੇ ਕਾਰਵਾਈ ਆਰੰਭ ਦਿੱਤੀ ਹੈ, ਜਿਸ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਡਾ. ਕੇਸਰ ਰਾਮ ਬੰਗਾ ਵਲੋਂ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਅਫਸਰਾਂ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਵੱਲੋਂ ਅੱਜ ਲਾਇਆ ਜਾਣ ਵਾਲਾ ਧਰਨਾ ਮੁਲਤਵੀ

ਪੁਰਖਾਲੀ, 16 ਮਈ (ਬੰਟੀ)-ਪੰਚਾਇਤ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਚਾਇਤ ਯੂਨੀਅਨ ਰੂਪਨਗਰ ਵਲੋਂ 17 ਮਈ ਨੂੰ ਦਿੱਤਾ ਜਾ ਰਿਹਾ ਰੋਸ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਪੰਜੋਲੀ ਨੇ ਦੱਸਿਆ ਕਿ ਇਹ ਧਰਨਾ ਕਿਸੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਝੋਨੇ ਦੀ ਬਿਜਾਈ ਦਾ ਸਮਾਂ 15 ਜੂਨ ਰੱਖਣ ਦੀ ਮੰਗ

ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਰੂਪਨਗਰ ਦੀ ਮਹੀਨਾਵਾਰ ਇਕੱਤਰਤਾ ਚਰਨ ਸਿੰਘ ਮੁੰਡੀਆ ਦੀ ਪ੍ਰਧਾਨਗੀ ਹੇਠ ਗੁ: ਭੱਠਾ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਕਿ ਜੀਰੀ ਦੀ ਬਿਜਾਈ 15 ਜੂਨ ਤੋਂ ਹੀ ...

ਪੂਰੀ ਖ਼ਬਰ »

ਟਿੱਬਾ ਨੰਗਲ ਕਾਲਜ ਦਾ ਨਤੀਜਾ ਸ਼ਾਨਦਾਰ

ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ)-ਭੂਰੀਵਾਲੇ ਕਾਲਜ ਟਿੱਬਾ ਨੰਗਲ ਦਾ ਬੀ.ਕਾਮ ਭਾਗ ਪਹਿਲੇ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਪ੍ਰੋ. ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਲਈ ...

ਪੂਰੀ ਖ਼ਬਰ »

ਫੈੱਡਰੇਸ਼ਨ ਏਟਕ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਫੈਡਰੇਸ਼ਨ ਏਟਕ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਕਾਮਰੇਡ ਭਾਗ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ | ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ...

ਪੂਰੀ ਖ਼ਬਰ »

ਵਿਸਾਖੀ ਹਾਫ਼ ਮੈਰਾਥਨ ਦੇ ਜੇਤੂਆਂ ਨੂੰ ਵੰਡੇ ਇਨਾਮ

ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਦਿੱਲੀ ਦੀ ਸੁਪਰ ਸਿੱਖ ਫਾਊਾਡੇਸ਼ਨ ਸੰਸਥਾ ਵਲੋਂ ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਹਾਫ਼ ਮੈਰਾਥਨ ਦੇ ਜੇਤੂਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਇਨਾਮ ਤਕਸੀਮ ...

ਪੂਰੀ ਖ਼ਬਰ »

ਰੋਪੜ-2 ਵਿਖੇ ਪ੍ਰੀ–ਪ੍ਰਾਇਮਰੀ ਤਿੰਨ ਰੋਜ਼ਾ ਸਿਖਲਾਈ ਕੈਂਪ ਸਮਾਪਤ

ਰੂਪਨਗਰ, 16 ਮਈ (ਮਨਜਿੰਦਰ ਸਿੰਘ ਚੱਕਲ)-ਬਲਾਕ ਪ੍ਰਾਇਮਰੀ ਸਿੱਖਿਆ ਰੋਪੜ-2 ਵਿਖੇ ਤਿੰਨ ਰੋਜ਼ਾ ਸਿਖਲਾਈ ਅੱਜ ਸਮਾਪਤ ਹੋ ਗਈ | ਇਸ ਸਿਖਲਾਈ ਵਿਚ 39 ਅਧਿਆਪਕਾਂ ਨੇ ਹਿੱਸਾ ਲਿਆ | ਇਸ ਮੌਕੇ ਬੀ. ਪੀ. ਈ. ਓ. ਰਾਜਿੰਦਰ ਸਿੰਘ ਵਲੋਂ ਅਧਿਆਪਕਾਂ ਨੂੰ ਸਖ਼ਤ ਮਿਹਨਤ ਕਰਨ ਲਈ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕੱਤਰਤਾ

ਮੋਰਿੰਡਾ, 16 ਮਈ (ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਇਕੱਤਰਤਾ ਬਲਾਕ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਖੰਡ ਮਿੱਲ ਮੋਰਿੰਡਾ ਵਿਚ ਹੋਈ | ਇਸ ਮੀਟਿੰਗ ਵਿਚ ਕਿਸਾਨੀ ਦੇ ਹੱਕਾਂ ਲਈ 7 ਮਤੇ ਪਾਸ ਕੀਤੇ ਗਏ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਹਾਈ ਸਕੂਲ ਮੜੋਲੀ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਮੋਰਿੰਡਾ, 16 ਮਈ (ਪਿ੍ਤਪਾਲ ਸਿੰਘ)-ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਸਰਕਾਰੀ ਹਾਈ ਸਕੂਲ ਮੜੋਲੀ ਕਲਾਂ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਅਧਿਆਪਕ ਹਰਕਮਲ ਸਿੰਘ ਕੰਗ ਅਤੇ ਸਤਵਿੰਦਰ ਸਿੰਘ ਮੜੋਲਵੀ ਨੇ ...

ਪੂਰੀ ਖ਼ਬਰ »

ਦੂਜਾ ਸਿੰਗਲ ਵਿਕੇਟ ਕਿ੍ਕਟ ਟੂਰਨਾਮੈਂਟ 20 ਨੂੰ

ਬੇਲਾ, 16 ਮਈ (ਮਨਜੀਤ ਸਿੰਘ ਸੈਣੀ)-ਪਿੰਡ ਫ਼ਰੀਦ ਵਿਖੇ ਮਾਤਾ ਸ਼ਰਨ ਕੌਰ ਯੂਥ ਵੈੱਲਫੇਅਰ ਕਲੱਬ ਵਲੋਂ 20 ਮਈ ਐਤਵਾਰ ਨੂੰ ਦੂਜਾ ਸਿੰਗਲ ਵਿਕੇਟ ਕਿ੍ਕਟ ਟੂਰਨਾਮੈਂਟ ਅਤੇ ਪੇਂਡੂ ਖੇਡਾਂ ਕਰਵਾਈਆਂ ਜਾ ਰਹੀਆਂ ਹਨ | ਇਸ ਸਬੰਧੀ ਕਲੱਬ ਪ੍ਰਧਾਨ ਅਤੇ ਯੂਥ ਕਾਂਗਰਸੀ ਆਗੂ ...

ਪੂਰੀ ਖ਼ਬਰ »

ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਫਸਟ ਏਡ ਸਬੰਧੀ ਸੈਮੀਨਾਰ

ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਭਾਈ ਨੰਦ ਲਾਲ ਪਬਲਿਕ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿਖੇ ਫਸਟ ਏਡ ਸਬੰਧੀ ਗੁਰੂ ਤੇਗ ਬਹਾਦਰ ਮਲਟੀਸਪੈਸ਼ਲਟੀ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ ਡਾ: ਪੀ. ਜੇ. ਐਸ. ਕੰਗ ਅਤੇ ਡਾ: ...

ਪੂਰੀ ਖ਼ਬਰ »

ਹਿਮਾਚਲ-ਪੰਜਾਬ ਦੇ ਠੇਕਿਆਂ 'ਤੇ ਸ਼ਰਾਬ ਸਸਤੀ ਹੋਣ ਕਾਰਨ ਲਾਲ ਪਰੀ ਦੇ ਸ਼ੌਕੀਨਾਂ ਨੂੰ ਮੌਜਾਂ

ਢੇਰ, 16 ਮਈ (ਸ਼ਿਵ ਕੁਮਾਰ ਕਾਲੀਆ)-ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਨਾਲ ਪੈਂਦੇ ਸ਼ਰਾਬ ਦੇ ਠੇਕੇ ਗੰਗੂਵਾਲ ਨਜ਼ਦੀਕ ਸੁਹੇਲਾ ਘੋੜਾ ਵਿਖੇ ਸ਼ਰਾਬ ਦੇ ਠੇਕੇਦਾਰਾਂ ਦੇ ਆਪਸੀ ਮੁਕਾਬਲੇ ਵਿਚ ਸ਼ਰਾਬ ਦੀਆਂ ਕੀਮਤਾਂ ਘੱਟ ਹੋਣ ਨਾਲ ਲਾਲ ਪਰੀ ਦੇ ਸ਼ੌਕੀਨਾਂ ਨੂੰ ਸ਼ਰਾਬ ...

ਪੂਰੀ ਖ਼ਬਰ »

ਜਟਾਣਾ ਵਿਖੇ ਕਿ੍ਕਟ ਟੂਰਨਾਮੈਂਟ 20 ਤੋਂ

ਬੇਲਾ, 16 ਮਈ (ਮਨਜੀਤ ਸਿੰਘ ਸੈਣੀ)-ਯੂਥ ਵੈੱਲਫੇਅਰ ਸਪੋਰਟਸ ਕਲੱਬ ਜਟਾਣਾ ਵਲੋਂ ਨਵੀਂ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਮਾੜੀਆਂ ਅਲਾਮਤਾਂ ਤੋਂ ਬਚਾਉਣ ਦੇ ਯਤਨ ਸਦਕੇ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕੇ 15 ਸਾਲ ਉਮਰ ਵਰਗ ਦੇ ਬੱਚਿਆਂ ਦਾ ...

ਪੂਰੀ ਖ਼ਬਰ »

ਡੇਂਗੂ ਦਿਵਸ ਮਨਾਇਆ ਗਿਆ

ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਸਿਵਲ ਹਸਪਤਾਲ ਵਿਖੇ ਡਾ. ਕਵਿਤਾ ਭਾਟੀਆ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਵਿਚ ਵਿਸ਼ਵ ਡੇਂਗੂ ਦਿਵਸ ਮੌਕੇ ਲੋਕਾਂ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਬਚਾਉਣ ਲਈ ਜਾਗਰੂਕਤਾ ...

ਪੂਰੀ ਖ਼ਬਰ »

ਨੋਟ ਡੇਂਗੂ ਦਿਵਸ ਨਾਲ ਸਬੰਧਤ ਖਬਰਾਂ ਇਕੱਠੀਆਂ ਕਰ ਲਈਆਂ ਜਾਣ

ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਐਸ. ਐਮ. ਓ. ਡਾ: ਪਵਨ ਕੁਮਾਰ ਦੀ ਅਗਵਾਈ ਹੇਠ ਡਾ: ਦਿਆਲ ਸਿੰਘ ਮੈਮੋਰੀਅਲ ਸਕੂਲ ਆਫ਼ ਨਰਸਿੰਗ, ਸ੍ਰੀ ਅਨੰਦਪੁਰ ਸਾਹਿਬ ਵਿਖੇ ਨੈਸ਼ਨਲ ਡੇਂਗੂ ਦਿਵਸ 'ਤੇ ਵਿਸ਼ਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਫ਼ਤਿਹਗੜ੍ਹ 'ਚ ਰਾਸ਼ਟਰੀ ਡੇਂਗੂ ਦਿਵਸ ਮਨਾਇਆ

ਮੋਰਿੰਡਾ, 16 ਮਈ (ਪਿ੍ਤਪਾਲ ਸਿੰਘ)-ਸਬ-ਸੈਂਟਰ ਦੱੁਮਣਾ ਵਲੋਂ ਪਿੰਡ ਫ਼ਤਿਹਗੜ੍ਹ ਵਿਖੇ ਰਾਸ਼ਟਰੀ ਡੇਂਗੂ ਦਿਵਸ ਮ”ੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਨ.ਐਮ. ਸੰਦੀਪ ਕੌਰ ਨੇ ਦੱਸਿਆ ਕਿ ਇਸ ਜਾਗਰੂਕਤਾ ਸੈਮੀਨਾਰ ਦੌਰਾਨ ...

ਪੂਰੀ ਖ਼ਬਰ »

ਮਾਣੇਮਾਜਰਾ 'ਚ ਮਨਾਇਆ ਕੌਮੀ ਡੇਂਗੂ ਦਿਵਸ

ਸ੍ਰੀ ਚਮਕੌਰ ਸਾਹਿਬ, 16 ਮਈ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਡਾ: ਅਸ਼ੋਕ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਅੱਜ ਸਰਕਾਰੀ ਮਿਡਲ ਸਕੂਲ ਮਾਣੇਮਾਜਰਾ ਵਿਖੇ ਕੌਮੀ ਡੇਂਗੂ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਡਾ: ਨੀਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੌਮੀ ਡੇਂਗੂ ਜਾਗਰੂਕਤਾ ਦਿਵਸ ਮਨਾਇਆ

ਰੂਪਨਗਰ, 16 ਮਈ (ਮਨਜਿੰਦਰ ਸਿੰਘ ਚੱਕਲ)-ਜ਼ਿਲ੍ਹਾ ਸਿਵਲ ਹਸਪਤਾਲ ਵਿਖੇ ਡਾ: ਹਰਿੰਦਰ ਕੌਰ ਸਿਵਲ ਸਰਜਨ ਰੂਪਨਗਰ ਦੀ ਪ੍ਰਧਾਨਗੀ ਹੇਠ ਅੱਜ 'ਨੈਸ਼ਨਲ ਵੈਕਟਰ ਬੋਰਨ ਡਜੀਜ਼ ਕੰਟਰੋਲ ਪ੍ਰੋਗਰਾਮ' ਤਹਿਤ ਕੌਮੀ ਡੇਂਗੂ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਸਿਵਲ ਸਰਜਨ ...

ਪੂਰੀ ਖ਼ਬਰ »

ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਕਾਹਨਪੁਰ ਖੂਹੀ, 16 ਮਈ (ਗੁਰਬੀਰ ਸਿੰਘ ਵਾਲੀਆ)-ਐਸ. ਐਮ. ਓ. ਸਬ ਸੈਂਟਰ ਕਲਵਾਂ ਅਤੇ ਕਾਹਨਪੁਰ ਖੂਹੀ ਦੇ ਪਿੰਡਾਂ ਰਾਮਪੁਰ ਕਲਾਂ ਅਤੇ ਪਲਾਟਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਹੈਲਥ ਇੰਸਪੈਕਟਰ ਸੇਵਾ ਦਾਸ ਤੇ ਅਮਰੀਕ ਸਿੰਘ ਅਤੇ ਹੋਸ਼ਿਆਰ ਸਿੰਘ ਨੇ ...

ਪੂਰੀ ਖ਼ਬਰ »

ਕੌਮੀ ਡੇਂਗੂ ਦਿਵਸ ਮੌਕੇ ਵੱਖ-ਵੱਖ ਪਿੰਡਾਂ 'ਚ ਸਮਾਗਮ

ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ)- ਐਸ.ਐਮ.ਓ. ਡਾ. ਸ਼ਿਵ ਕੁਮਾਰ ਦੀ ਅਗਵਾਈ ਵਿਚ ਅੱਜ ਨੂਰਪੁਰ ਬੇਦੀ ਇਲਾਕੇ ਦੇ ਵੱਖ ਵੱਖ ਪਿੰਡਾਂ ਵਿਚ ਕੌਮੀ ਡੇਂਗੂ ਦਿਵਸ ਮਨਾਇਆ ਗਿਆ, ਜਿਸ ਤਹਿਤ ਨੂਰਪੁਰ ਖੁਰਦ ਸੈਂਟਰ ਦੇ ਪਿੰਡ ਬੜਵਾ, ਸਬ ਸੈਂਟਰ ਝਾਂਡੀਆਂ, ਸਬ ਸੈਂਟਰ ...

ਪੂਰੀ ਖ਼ਬਰ »

ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ 'ਚ ਸੁਨਹਿਰੀ ਮੌਕਾ

ਰੂਪਨਗਰ, 16 ਮਈ (ਸਟਾਫ ਰਿਪੋਰਟਰ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਰੂਪਨਗਰ ਵਿਖੇ ਸਰਕਾਰੀ ਕਾਲਜ 'ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਾਡ ਟੈਕਨੋਲਜੀ' ਜੋ ਕਿ ਆਈ. ਕੇ. ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੈ, ...

ਪੂਰੀ ਖ਼ਬਰ »

ਗਾਰਡੀਅਨ ਆਫ਼ ਗਵਰਨੈਂਸ ਪੰਜਾਬ ਦੇ ਚੇਅਰਮੈਨ ਸ਼ੇਰਗਿੱਲ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਰਕਾਰੀ ਸਕੀਮਾਂ ਦਾ ਸਹੀ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਖੁਸ਼ਹਾਲੀ ਦੇ ਰਾਖਿਆਂ (ਗਾਰਡੀਅਨ ਆਫ਼ ਗਵਰਨੈਂਸ) ਦੀ ਟੀਮ ਦੇ ਪੰਜਾਬ ਦੇ ਚੇਅਰਮੈਨ ਜਨਰਲ ਟੀ. ...

ਪੂਰੀ ਖ਼ਬਰ »

ਡੇਂਗੂ ਸਬੰਧੀ ਜਾਗਰੂਕਤਾ ਕੈਂਪ

ਘਨੌਲੀ, 16 ਮਈ (ਜਸਵੀਰ ਸਿੰਘ ਸੈਣੀ)-ਸੀਨੀਅਰ ਮੈਡੀਕਲ ਅਫ਼ਸਰ ਕੁਲਦੀਪ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸੈਕਟਰ ਲੋਦੀਮਾਜਰਾ ਅਧੀਨ ਆਉਂਦੇ ਵੱਖ-ਵੱਖ ਪਿੰਡਾਂ, ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਤੇ ਸਬ ਸੈਂਟਰਾਂ ਵਿਚ ਡੇਂਗੂ ਦਿਵਸ ਮੌਕੇ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਵਲੋਂ ਦਾਖਲਾ ਫ਼ੀਸ ਭਰਵਾਉਣ ਦੀ ਤਰੀਕ 'ਚ ਵਾਧਾ

ਚੰਡੀਗੜ੍ਹ, 16 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਬੀ.ਏ./ਬੀ.ਕਾਮ., ਐਲ.ਐਲ.ਬੀ. (ਆਨਰਜ਼) ਦੇ ਪੰਜ ਸਾਲਾ ਕੋਰਸਾਂ ਦੀ ਬੈਂਕ ਚਲਾਨ ਫ਼ੀਸ ਭਰਵਾਉਣ ਦੀ ਤਰੀਕ 19 ਤੋਂ ਵਧਾ ਕੇ 21 ਮਈ ਕਰ ਦਿੱਤੀ ਗਈ ਹੈ | ਉਕਤ ਪੰਜ ਸਾਲਾ ਇੰਟੀਗਰੇਟਿਡ ਕੋਰਸਾਂ ਦੀ ਦਾਖਲਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX