ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ
. . .  about 4 hours ago
ਅੰਮ੍ਰਿਤਸਰ ਪ੍ਰਸ਼ਾਸਨ ਦਾ ਹੈਲਪ ਲਾਈਨ ਨੰਬਰ : 0183- 2421050
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਰੇਲਵੇ ਦੇ ਹੈਲਪ ਲਾਈਨ ਨੰਬਰ-0183-22223171 , 0183-2564485
. . .  1 day ago
ਸ਼ੋਕ ਵਜੋਂ ਕੱਲ੍ਹ ਨੂੰ ਸਮੂਹਿਕ ਅਦਾਰੇ ਬੰਦ
. . .  1 day ago
ਚੰਡੀਗੜ੍ਹ ,19 ਅਕਤੂਬਰ - ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਇਕ ਰੋਜ਼ਾ ਸ਼ੋਕ ਦਾ...
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਛੁੱਟੀ ਦਾ ਐਲਾਨ
. . .  1 day ago
ਮੇਰੇ ਨਿਕਲਣ ਦੇ ਬਾਅਦ 15 ਮਿੰਟ ਬਾਅਦ ਹੋਇਆ ਟਰੇਨ ਹਾਦਸਾ - ਨਵਜੋਤ ਕੌਰ ਸਿੱਧੂ ਨੇ ਦਿੱਤੀ ਸਫ਼ਾਈ
. . .  1 day ago
ਬੀ.ਐਸ.ਐਫ ਨੇ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ 32 ਬਟਾਲੀਅਨ ਵੱਲੋਂ ਅੱਜ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕੀਤਾ। ਸਰਹੱਦ ਤੋਂ ਫੜ੍ਹੇ ਗਏ ਇਸ ਪਾਕਿਸਤਾਨੀ ਨਾਗਰਿਕ ...
ਮੁੱਖ ਮੰਤਰੀ ਨੇ ਰੇਲ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 19 ਅਕਤੂਬਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ...
ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ...
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਜਲੰਧਰ, 19 ਅਕਤੂਬਰ - ਜਲੰਧਰ ਦੇ ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਇੱਕ ਰਬੜ ਫ਼ੈਕਟਰੀ ਨੂੰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਪੂਰੀ ਫ਼ੈਕਟਰੀ...
ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਦੇਸ਼ ਭਰ ਵਿਚ ਨੇਕੀ ਦੀ ਬਦੀ ਉੱਪਰ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ। ਇਸ ਮੌਕੇ ਜਿੱਥੇ ਸ੍ਰੀਰਾਮ ਚੰਦਰ ਜੀ ਦੇ ਜੀਵਨ ਕਾਲ...
ਮਹਿਲਾਵਾਂ ਨੂੰ ਲੈ ਕੇ ਪਾਕਿਸਤਾਨ ਵੱਲੋਂ ਨਵਾਂ ਫ਼ਰਮਾਨ ਜਾਰੀ
. . .  1 day ago
ਇਸਲਾਮਾਬਾਦ, 19 ਅਕਤੂਬਰ - ਪੰਜਾਬ ਸਿਵਲ ਸਕੱਤਰੇਤ ਨੇ ਪੰਜਾਬ(ਪਾਕਿਸਤਾਨ) ਦੇ ਲਾਹੌਰ ਸੂਬੇ 'ਚ ਇਹ ਹੁਕਮ ਜਾਰੀ ਕੀਤਾ ਹੈ ਕਿ ਮਹਿਲਾਵਾਂ ਨੂੰ ਬਿਨਾਂ ਦੁਪੱਟੇ ਦੇ ਸਰਕਾਰੀ ਇਮਾਰਤਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਫ਼ਰਮਾਨ ਪੰਜਾਬ ਦੇ ਪ੍ਰਾਇਮਰੀ ਅਤੇ...
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
. . .  1 day ago
ਪਟਿਆਲਾ, 19 ਅਕਤੂਬਰ (ਆਤਿਸ਼ ਗੁਪਤਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ ਨੂੰ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੇ ਸਮਾਣਾ ਦੀ ਅਦਾਲਤ 'ਚ ਪੇਸ਼ ਕੀਤਾ.....
ਖੈਰੜ 'ਚ ਸ਼ੱਕੀ ਪੰਜ ਮੁਸਲਮਾਨ ਨੌਜਵਾਨ ਲੋਕਾਂ ਵੱਲੋਂ ਕਾਬੂ ਕਰਕੇ ਕੀਤੇ ਗਏ ਪੁਲਿਸ ਹਵਾਲੇ
. . .  1 day ago
ਕੋਟ ਫ਼ਤੂਹੀ (ਅਵਤਾਰ ਸਿੰਘ ਅਟਵਾਲ) - ਪਿੰਡਾਂ 'ਚ ਲੁੱਟ-ਖੋਹ ਦੀਆ ਚੱਲ ਰਹੀਆਂ ਅਫ਼ਵਾਹਾਂ ਤਹਿਤ ਬਾਅਦ ਦੁਪਹਿਰ ਪਿੰਡ 'ਚ ਪੰਜ ਮੁਸਲਮਾਨ ਨੌਜਵਾਨ ਗੱਡੀ 'ਚ ਆਏ ਤੇ ਪਿੰਡ 'ਚ ਘਰ-ਘਰ 'ਚ 350 ਰੁਪਏ ਦਾ ਇੱਕ ਕੂਪਨ ਵੇਚਦੇ ਸਨ ਜੋ ਮੌਕੇ ਉੱਪਰ ਸਕਰੈਚ ਕਰਨ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਮੌਤਾਂ, 12 ਜ਼ਖਮੀ
. . .  1 day ago
ਭੋਪਾਲ, 19 ਅਕਤੂਬਰ -ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ 'ਚ ਇਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ....
ਕੱਲ੍ਹ ਤੇਲੰਗਾਨਾ ਜਾਣਗੇ ਰਾਹੁਲ ਗਾਂਧੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਦੇ ਇਕ ਧੜੇ ਨੇ ਦੁਸਹਿਰਾ ਕਾਲੇ ਦਿਵਸ ਵਜੋਂ ਮਨਾਇਆ
. . .  1 day ago
ਦੁਸਹਿਰੇ ਮੌਕੇ ਸ਼ਾਮ 5 ਤੋਂ ਰਾਤ 8 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ
. . .  1 day ago
ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਜੰਮੂ-ਕਸ਼ਮੀਰ 'ਚ ਬੀ. ਐੱਸ. ਐੱਫ. ਕੈਂਪ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਓਵਰ ਡੋਜ਼ ਕਾਰਨ ਹੋਈ ਮੌਤ
. . .  1 day ago
ਭਾਈ ਲੌਂਗੋਵਾਲ ਨੇ 22 ਅਕਤੂਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
. . .  1 day ago
ਜੰਮੂ-ਕਸ਼ਮੀਰ 'ਚ ਦੋ ਅੱਤਵਾਦੀ ਢੇਰ
. . .  1 day ago
ਅਦਾਲਤ ਨੇ ਖ਼ਾਰਜ ਕੀਤੀ ਆਸ਼ੀਸ਼ ਪਾਂਡੇ ਦੀ ਜ਼ਮਾਨਤ ਪਟੀਸ਼ਨ
. . .  1 day ago
ਸੀਤਾਰਮਨ ਨੇ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਸ ਨਾਲ ਕੀਤੀ ਮੁਲਾਕਾਤ
. . .  1 day ago
ਤਾਮਿਲਨਾਡੂ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ
. . .  1 day ago
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨੀਲ ਵਿਕਰਮਾਸਿੰਘੇ ਨੇ ਕਈ ਕਾਂਗਰਸ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  1 day ago
ਟਰੇਨ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਐਨ.ਡੀ. ਤਿਵਾਰੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਾਂਗਰਸ ਦੇ ਕਈ ਨੇਤਾ
. . .  1 day ago
ਤੇਜ਼ ਰਫ਼ਤਾਰ ਜੀਪ ਨੇ ਛੇ ਲੋਕਾਂ ਨੂੰ ਕੁਚਲਿਆ, ਦੋ ਮੌਤਾਂ
. . .  1 day ago
ਸਾਡੀ ਸਰਕਾਰ ਨੇ ਪਿਛਲੇ ਚਾਰ ਸਾਲਾਂ 'ਚ ਬਣਾਏ 1 ਕਰੋੜ, 25 ਲੱਖ ਘਰ- ਮੋਦੀ
. . .  1 day ago
ਟਰੇਨ 'ਚੋਂ ਮੋਬਾਈਲ ਚੋਰੀ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਸੱਤ-ਸੱਤ ਸਾਲ ਦੀ ਕੈਦ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਕੀਤੇ ਆਈ. ਈ. ਡੀ. ਧਮਾਕੇ 'ਚ ਕਈ ਜਵਾਨ ਜ਼ਖ਼ਮੀ
. . .  1 day ago
ਬਾਦਲ 'ਤੇ ਹਮਲੇ ਦੀ ਸਾਜ਼ਿਸ਼ 'ਚ ਉੱਤਰ ਪ੍ਰਦੇਸ਼ 'ਚ ਹੋਈ ਇੱਕ ਹੋਰ ਗ੍ਰਿਫ਼ਤਾਰੀ
. . .  1 day ago
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ
. . .  1 day ago
ਜੰਮੂ-ਕਸ਼ਮੀਰ : ਘੁਸਪੈਠ ਦੀ ਕੋਸ਼ਿਸ਼ ਨਾਕਾਮ, 3 ਅੱਤਵਾਦੀ ਢੇਰ
. . .  1 day ago
ਨਹੀਂ ਬਣ ਸਕਿਆ ਇਤਿਹਾਸ, ਭਾਰੀ ਵਿਰੋਧ ਤੋਂ ਬਾਅਦ ਸਰਬੀਮਾਲਾ ਮੰਦਰ ਤੋਂ ਵਾਪਸ ਪਰਤੀਆਂ ਦੋਵੇਂ ਔਰਤਾਂ
. . .  1 day ago
ਕਸ਼ਮੀਰ 'ਚ ਪਾਕਿਸਤਾਨ ਤੋਂ ਆ ਰਹੇ ਹਨ ਅੱਤਵਾਦੀ- ਰਾਜਨਾਥ ਸਿੰਘ
. . .  1 day ago
ਆਈ. ਐੱਸ. ਨੇ ਸੀਰੀਆ 'ਚ ਸੈਂਕੜੇ ਲੋਕਾਂ ਨੂੰ ਬਣਾਇਆ ਬੰਦੀ
. . .  1 day ago
ਸ਼ਿਰਡੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ
. . .  1 day ago
ਰਾਜਸਥਾਨ : ਦੁਸਹਿਰੇ ਮੌਕੇ ਗ੍ਰਹਿ ਮੰਤਰੀ ਨੇ ਬੀ. ਐੱਸ. ਐੱਫ. ਹੈੱਡਕੁਆਟਰ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਹੋਈ ਮਾਮੂਲੀ ਕਟੌਤੀ
. . .  1 day ago
ਅੱਜ ਸ਼ਿਰਡੀ ਸਾਈਂ ਧਾਮ ਜਾਣਗੇ ਮੋਦੀ
. . .  1 day ago
ਦੇਸ਼ ਭਰ 'ਚ ਅੱਜ ਮਨਾਇਆ ਜਾਵੇਗਾ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ
. . .  1 day ago
ਅੱਜ ਦਾ ਵਿਚਾਰ
. . .  1 day ago
ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ
. . .  2 days ago
ਪੁਲਵਾਮਾ ਆਈ ਡੀ ਧਮਾਕੇ 'ਚ 7 ਜਵਾਨ ਜ਼ਖ਼ਮੀ
. . .  2 days ago
ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ , ਇਕ ਜ਼ਖਮੀ
. . .  2 days ago
ਵਿਜਿਲੈਂਸ ਵੱਲੋਂ ਐੱਸ.ਡੀ.ਓ. ਪ੍ਰਦੂਸ਼ਨ ਬੋਰਡ ਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕੀਤਾ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਜੇਠ ਸੰਮਤ 550
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੀਮੈਂਟ ਐਟਲੀ

ਪਟਿਆਲਾ

ਰੇਲ ਮੰਤਰਾਲਾ ਅਗਲੇ 3 ਸਾਲ 'ਚ 1000 ਮੈਗਾਵਾਟ ਸੌਰ ਊਰਜਾ ਤੇ 200 ਮੈਗਾਵਾਟ ਹਵਾ ਤੋਂ ਬਿਜਲੀ ਪੈਦਾ ਕਰੇਗਾ-ਰੇਲ ਰਾਜ ਮੰਤਰੀ

ਪਟਿਆਲਾ, 16 ਮਈ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਦੇ ਡੀਜ਼ਲ ਰੇਲ ਇੰਜਣ ਆਧੁਨਿਕੀਕਰਨ ਕਾਰਖ਼ਾਨਾ ਵਿਖੇ ਕੇਂਦਰੀ ਰੇਲ ਰਾਜ ਮੰਤਰੀ ਰਾਜੇਨ ਗੋਹਾਂਈ ਨੇ ਅੱਜ ਸੌਰ ਊਰਜਾ ਦੇ ਦੋ ਮੈਗਾਵਾਟ ਸਮਰੱਥਾ ਵਾਲੇ ਬਿਜਲੀ ਉਤਪਾਦਨ ਯੂਨਿਟ ਦਾ ਰਿਮੋਟ ਰਾਹੀਂ ਉਦਘਾਟਨ ਕੀਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਰੇਲ ਵਿਭਾਗ ਨੇ ਅਗਲੇ ਤਿੰਨ ਸਾਲ ਅੰਦਰ ਦੇਸ਼ 'ਚ 1000 ਮੈਗਾਵਾਟ ਸੌਰ ਊਰਜਾ ਤੇ 200 ਮੈਗਾਵਾਟ ਹਵਾ ਤੋਂ ਬਿਜਲੀ ਪੈਦਾ ਕਰਨ ਦਾ ਟੀਚਾ ਰੱਖਿਆ ਹੈ | ਉਨ੍ਹਾਂ ਆਖਿਆ ਕਿ ਇਸ ਨਾਲ ਰੇਲ ਵਿਭਾਗ ਦਾ ਖ਼ਰਚ ਵੀ ਘਟੇਗਾ ਤੇ ਵਾਤਾਵਰਣ ਵੀ ਪ੍ਰਦੂਸ਼ਣ ਮੁਕਤ ਹੋਵੇਗਾ | ਉਨ੍ਹਾਂ ਆਖਿਆ ਕਿ ਰੇਲ ਵਿਭਾਗ ਨੇ ਵੱਖ-ਵੱਖ ਖੇਤਰਾਂ 'ਚ ਸੌਰ ਊਰਜਾ ਦੇ ਛੋਟੇ ਤੇ ਵੱਡੇ ਪ੍ਰਾਜੈਕਟ ਸ਼ੁਰੂ ਕੀਤੇ ਹੋਏ ਹਨ, ਪੜਾਅ ਵਾਰ ਬਿਜਲੀ ਪੈਦਾ ਕਰਨੀ ਸ਼ੁਰੂ ਕਰ ਦੇਣਗੇ | ਉਨ੍ਹਾਂ ਆਖਿਆ ਕਿ ਰੇਲ ਵਿਭਾਗ ਪ੍ਰਦੂਸ਼ਣ ਰਹਿਤ ਹਰਿਆਵਲ ਊਰਜਾ ਲਈ ਕਾਰਜਸ਼ੀਲ ਹੈ | ਸ੍ਰੀ ਗੋਹਾਂਈ ਨੇ ਆਖਿਆ ਕਿ ਰੇਲ ਵਿਭਾਗ ਨੇ ਇਸ ਸਾਲ ਦੇ ਅੰਤ ਤੱਕ ਮਨੁਖ ਰਹਿਤ ਰੇਲ ਪਟੜੀਆਂ ਦੇ ਲਾਂਘੇ ਖ਼ਤਮ ਕਰ ਦਿੱਤੇ ਜਾਣਗੇ, ਇਨ੍ਹਾਂ ਲਾਂਘਿਆਂ 'ਤੇ ਜਾਂ ਤਾਂ ਫਾਟਕ ਲਗਾ ਦਿੱਤੇ ਜਾਣਗੇ ਜਾਂ ਜ਼ਮੀਨਦੋਜ਼ ਤੇ ਉਚੇ ਰੇਲ ਪੁਲ ਉਸਾਰੇ ਜਾ ਰਹੇ ਹਨ | ਉਨ੍ਹਾਂ ਆਖਿਆ ਕਿ ਰੇਲ ਅੰਦਰ ਕਾਫ਼ੀ ਖੇਤਰ ਨਵੀਂ ਤਕਨੀਕ ਨਾਲ ਜੁੜ ਰਹੇ ਹਨ | ਰੇਲਾਂ 'ਚ ਖਾਣੇ ਦੀ ਗੁਣਵੱਤਾ ਦੇ ਸਬੰਧ 'ਚ ਉਨ੍ਹਾਂ ਆਖਿਆ ਕਿ ਇਸ ਸਬੰਧੀ ਕਮੇਟੀਆਂ ਦਾ ਗਠਨ ਕੀਤਾ ਹੈ ਤੇ ਇਸ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣਗੀਆਂ | ਉਨ੍ਹਾਂ ਸਪਸ਼ਟ ਤੌਰ 'ਤੇ ਮੰਨਦਿਆਂ ਆਖਿਆ ਕਿ ਸਾਡੇ ਸਮੇਂ ਦੇ ਪਾਬੰਦ ਨਾ ਹੋਣ ਕਾਰਨ ਬਹੁਤ ਸਾਰੇ ਪ੍ਰਾਜੈਕਟ ਨਿਰਧਾਰਿਤ ਸਮੇਂ ਅੰਦਰ ਪੂਰੇ ਨਹੀਂ ਹੁੰਦੇ | ਉਨ੍ਹਾਂ ਬਿਜਲੀ ਵਾਲੇ ਰੇਲ ਇੰਜਣਾਂ ਦੇ ਆਧੁਨੀਕਰਨ ਲਈ ਰੇਲ ਕਾਰਖਾਨੇ ਦੇ ਸਟਾਫ਼ ਨੂੰ ਵਧਾਈ ਦਿੱਤੀ | ਇਸ ਮੌਕੇ ਰੇਲ ਮੰਤਰੀ ਨੂੰ ਪਟਿਆਲਾ ਦੇ ਸਾਂਸਦ ਡਾ. ਧਰਮਵੀਰ ਗਾਂਧੀ ਤੇ ਭਾਜਪਾ ਆਗੂ ਗੁਰਤੇਜ ਸਿੰਘ ਢਿੱਲੋਂ ਨੇ ਕਈ ਸਮੱਸਿਆਵਾਂ ਤੋਂ ਜਾਣੂ ਕਰਾਇਆ | ਇਸ ਮੌਕੇ ਰੇਲਵੇ ਬੋਰਡ ਦੇ ਮੈਂਬਰ ਸ੍ਰੀ ਘਣਸ਼ਾਮ ਨੇ ਦੱਸਿਆ ਕਿ ਰੇਲ ਵਿਭਾਗ ਵਲੋਂ ਕਈ ਥਾਵਾਂ 'ਤੇ ਸੌਰ ਤੇ ਹਵਾ ਤੋਂ ਬਿਜਲੀ ਦੇ ਪ੍ਰਾਜੈਕਟ ਲਾਏ ਜਾ ਰਹੇ ਹਨ | ਪਟਿਆਲਾ ਡੀ. ਐਮ. ਡਬਲਯੂ. ਦੇ ਮੁੱਖ ਪ੍ਰਬੰਧਕ ਅਧਿਕਾਰੀ ਰਮੇਸ ਕੁਮਾਰ ਨੇ ਦੱਸਿਆ ਕਿ ਇਹ ਸੌਰ ਊਰਜਾ ਪ੍ਰਾਜੈਕਟ ਤੋਂ 914301 ਯੂਨਿਟ ਸਲਾਨਾ ਬਿਜਲੀ ਪੈਦਾ ਹੋਵੇਗੀ ਅਤੇ ਇਸ ਨਾਲ ਉਨ੍ਹਾਂ ਨੂੰ 1.8 ਕਰੋੜ ਦੀ ਬੱਚਤ ਹੋਵੇਗੀ | ਉਨ੍ਹਾਂ ਡੀਜ਼ਲ ਇੰਜਣਾਂ 'ਚ ਬਾਲਣ ਦੀ ਸਮਰੱਥਾ ਵਧਾਉਣ ਸਬੰਧੀ ਰੇਲ ਮੰਤਰੀ ਨੂੰ ਜਾਣੂ ਕਰਾਇਆ ਜਿਸ ਨਾਲ ਹਰ ਸਾਲ ਕਰੋੜਾਂ ਦੀ ਬੱਚਤ ਹੁੰਦੀ ਹੈ | ਇਸ ਮੌਕੇ ਪਟਿਆਲਾ ਦੇ ਸਾਂਸਦ ਡਾ. ਧਰਮਵੀਰ ਗਾਂਧੀ ਨੇ ਰੇਲ ਮੰਤਰੀ ਅੱਗੇ ਪੰਜਾਬ ਦੀਆਂ ਕਈ ਮੰਗਾਂ ਰੱਖੀਆਂ ਜਿਨ੍ਹਾਂ 'ਚ ਰਾਜਪੁਰਾ-ਮੋਹਾਲੀ ਰੇਲ ਸੰਪਰਕ ਤੋਂ ਇਲਾਵਾ ਰਾਜਪੁਰਾ ਬਠਿੰਡਾ ਰੇਲ ਮਾਰਗ ਨੂੰ ਦੂਹਰਾ ਤੇ ਬਿਜਲੀ ਕਰਨ ਦੇ ਕਾਰਜ ਨੂੰ ਹੋਰ ਤੇਜ਼ੀ ਲਿਆਉਣ ਲਈ ਕਿਹਾ | ਉਨ੍ਹਾਂ ਕੁਝ ਰੇਲਾਂ ਦਾ ਪਟਿਆਲਾ ਧੂਰੀ ਰਾਹੀਂ ਚਲਾਉਣ ਦੀ ਵੀ ਮੰਗ ਰੱਖੀ | ਇਸ ਮੌਕੇ ਸਾਬਕਾ ਚੇਅਰਮੈਨ ਗੁਰਤੇਜ ਸਿੰਘ ਢਿੱਲੋਂ ਨੇ ਵੀ ਰੇਲ ਮੰਤਰੀ ਤੋਂ ਪੰਜਾਬ ਦੀਆਂ ਮੰਗਾਂ ਸਬੰਧੀ ਸਮਾਂ ਮੰਗਿਆ ਰੇਲ ਮੰਤਰੀ ਨੇ 22 ਮਈ ਨੂੰ ਮੰਗਾਂ ਵਿਚਾਰਨ ਲਈ ਦਿੱਲੀ ਬੁਲਾਇਆ ਹੈ | ਇਸ ਮੌਕੇ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਨੇ ਸਾਂਸਦ ਡਾ. ਗਾਂਧੀ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਰੇਲ ਮੰਤਰੀ ਤੋਂ ਮੰਗ ਕੀਤੀ ਕਿ ਪਟਿਆਲਾ ਨੂੰ ਰੇਲ ਸੰਪਰਕ ਨਾਲ ਜੋੜਿਆ ਜਾਵੇ ਅਤੇ ਕੁੱਝ ਹੋਰ ਰੇਲਾਂ ਨੂੰ ਪਟਿਆਲਾ ਦੇ ਰਸਤੇ ਚਲਾਇਆ ਜਾਵੇ | ਇਸ ਮੌਕੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਸਹਾਇਕ ਕਮਿਸ਼ਨਰ ਸ. ਸੂਬਾ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਡਾ. ਐਸ ਭੂਪਤੀ, ਪੁਲਿਸ ਕਪਤਾਨ ਸ਼ਹਿਰੀ ਕੇਸਰ ਸਿੰਘ ਧਾਲੀਵਾਲ, ਏ.ਜੀ.ਐਮ. ਸ੍ਰੀ ਰਾਜੇਸ਼ ਭਾਜਪਾ ਆਗੂ ਜਗਦੀਪ ਸਿੰਘ ਸੋਢੀ, ਜਿਲਾ ਪ੍ਰਧਾਨ ਐਸ.ਕੇ. ਦੇਵ, ਗੁਰਜੀਤ ਸਿੰਘ ਕੋਹਲੀ, ਅਨਿਲ ਅਗਰਵਾਲ, ਕੌਾਸਲਰ ਹਰਵਿੰਦਰ ਸਿੰਘ ਨਿੱਪੀ, ਸਮੇਤ ਬਹੁਤ ਸਾਰੇ ਹੋਰ ਆਗੂ ਵੀ ਹਾਜ਼ਰ ਸਨ | ਇਸ ਮੌਕੇ ਮੰਤਰੀ ਸ੍ਰੀ ਗੋਹਾਂਈ ਨੇ ਰੇਲਵੇ ਦੇ ਅਧਿਕਾਰੀਆਂ ਤੇ ਐਸ.ਸੀ.ਐਸ.ਟੀ. ਅਤੇ ਓ.ਬੀ.ਸੀ. ਜਥੇਬੰਦੀਆਂ ਦੇ ਨੁੰਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ |

ਚੌਕਸੀ ਵਿਭਾਗ ਵਲੋਂ ਰਿਸ਼ਵਤ ਲੈਣ ਦੇ ਮਾਮਲੇ 'ਚ ਐਸ.ਡੀ.ਓ., ਜੇ.ਈ., ਲਾਈਨਮੈਨ ਤੇ ਦੁਕਾਨਦਾਰ ਿਖ਼ਲਾਫ਼ ਕੇਸ ਦਰਜ

ਪਾਤੜਾਂ, 16 ਮਈ (ਜਗਦੀਸ਼ ਸਿੰਘ ਕੰਬੋਜ)-ਚੌਕਸੀ ਵਿਭਾਗ ਨੇ ਪਾਤੜਾਂ ਦੇ ਬਿਜਲੀ ਗਰਿੱਡ ਦੇ ਸਾਹਮਣੇ ਦੀਪਕ ਫੈਸਲਿਟੀ ਨਾਂਅ ਦੀ ਦੁਕਾਨ 'ਤੇ ਛਾਪੇਮਾਰੀ ਕਰਕੇ ਇਸ ਦੁਕਾਨਦਾਰ ਰਾਹੀਂ ਪਾਵਰਕਾਮ ਦੇ ਅਧਿਕਾਰੀਆਂ ਨੂੰ ਦਿੱਤੀ ਜਾਣ ਵਾਲੀ ਰਾਸ਼ੀ ਸਮੇਤ ਇਸ ਦੁਕਾਨਦਾਰ ਅਤੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ 12 ਲੱਖ ਦੀ ਠੱਗੀ

ਦੇਵੀਗੜ੍ਹ, 16 ਮਈ (ਮੁਖ਼ਤਿਆਰ ਸਿੰਘ ਨੌਗਾਵਾਂ)-ਥਾਣਾ ਜ਼ੁਲਕਾਂ ਦੀ ਪੁਲਿਸ ਕੋਲ ਅਮਰੀਕ ਸਿੰਘ ਪੱੁਤਰ ਪੂਰਨ ਸਿੰਘ ਵਾਸੀ ਪਿੰਡ ਖਤੌਲੀ ਨੇ ਕਥਿਤ ਦੋਸ਼ੀਆਂ ਯੋਗੇਸ਼ ਕਾਲੜਾ ਵਾਸੀ ਅਸ਼ੋਕ ਗਾਰਡਨ, ਗੁਰੂ ਤੇਗ਼ ਬਹਾਦਰ ਕਾਲੋਨੀ ਕੈਥਲ, ਰੋਤਾਸ਼ ਪੁੱਤਰ ਇੰਦਰਜੀਤ ...

ਪੂਰੀ ਖ਼ਬਰ »

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਕੇਂਦਰੀ ਸੁਧਾਰ ਘਰ ਪਟਿਆਲਾ ਦਾ ਦੌਰਾ

ਪਟਿਆਲਾ, 16 ਮਈ (ਮਨਦੀਪ ਸਿੰਘ ਖਰੋੜ)-ਐਨ.ਆਰ.ਆਈ. ਲਾੜਿਆਂ ਦੀਆਂ ਸਤਾਈਆਂ ਪੰਜਾਬਣ ਮੁਟਿਆਰਾਂ ਦੇ ਕਰੀਬ 26 ਹਜ਼ਾਰ ਮਾਮਲੇ ਪੰਜਾਬ ਰਾਜ ਮਹਿਲਾ ਅਧਿਕਾਰ ਕਮਿਸ਼ਨ ਕੋਲ ਸੁਣਵਾਈ ਅਧੀਨ ਹਨ ਅਤੇ ਕਮਿਸ਼ਨ ਵਲੋਂ ਇਨ੍ਹਾਂ ਨੂੰ ਨਿਆਂ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ...

ਪੂਰੀ ਖ਼ਬਰ »

ਪਟਿਆਲਾ ਵਾਸੀ ਡੇਂਗੂ ਦੇ ਖ਼ਾਤਮੇ ਨੂੰ ਇਕ ਚੁਣੌਤੀ ਦੇ ਰੂਪ ਵਿੱਚ ਲੈਣ-ਮੇਅਰ

ਪਟਿਆਲਾ, 16 ਮਈ (ਮਨਦੀਪ ਸਿੰਘ ਖਰੋੜ)-ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ | ਜਿਸ ਵਿਚ ਸਿਹਤ ਵਿਭਾਗ ਵਲੋਂ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਚਿੰਤਨ ਦੀ ਸਾਰਥਿਕਤਾ ਬਾਰੇ ਸੈਮੀਨਾਰ ਕਰਵਾਇਆ

ਪਟਿਆਲਾ, 16 ਮਈ (ਗੁਰਵਿੰਦਰ ਸਿੰਘ ਔਲਖ)-ਮਾਲਵਾ ਰਿਸਰਚ ਸੈਂਟਰ ਪਟਿਆਲਾ (ਰਜਿ.) ਵਲੋਂ ਭਾਸ਼ਾ ਵਿਭਾਗ ਪੰਜਾਬ ਪਟਿਆਲਾ ਦੇ ਆਡੀਟੋਰੀਅਮ ਵਿਚ ਅਜੋਕੇ ਪ੍ਰਸੰਗ ਵਿਚ ਡਾ. ਬੀ.ਆਰ. ਅੰਬੇਡਕਰ ਦੇ ਚਿੰਤਨ ਦੀ ਸਾਰਥਿਕਤਾ ਬਾਰੇ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦੀ ...

ਪੂਰੀ ਖ਼ਬਰ »

ਬੀਬੀ ਲੂੰਬਾ ਵਲੋਂ ਨਵੇਂ ਸਰਕਲ ਜਥੇਦਾਰਾਂ ਦਾ ਸਨਮਾਨ

ਪਾਤੜਾਂ, 16 ਮਈ (ਗੁਰਇਕਬਾਲ ਸਿੰਘ ਖ਼ਾਲਸਾ)-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ (ਦਿਹਾਤੀ) ਦੇ ਪ੍ਰਧਾਨ ਸ. ਸੁਰਜੀਤ ਸਿੰਘ ਰੱਖੜਾ ਵਲੋਂ ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ਦੀ ਅਗਵਾਈ ਹੇਠ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਸਰਕਲਾਂ ...

ਪੂਰੀ ਖ਼ਬਰ »

ਡੀ. ਐੱਸ. ਪੀ. ਨਾਹਰ ਸਿੰਘ ਦੀ ਸੇਵਾ-ਮੁਕਤੀ ਤੇ ਸ਼ੁਕਰਾਨਾ ਸਮਾਗਮ

ਪਟਿਆਲਾ, 16 ਮਈ (ਕੁਲਵੀਰ ਸਿੰਘ ਧਾਲੀਵਾਲ)-ਗੁਰਦੁਆਰਾ ਸ੍ਰੀ ਅਮਰਦਾਸ ਪ੍ਰੋਫੈਸਰ ਕਾਲੋਨੀ ਵਿਖੇ ਡੀ.ਐੱਸ.ਪੀ. ਨਾਹਰ ਸਿੰਘ ਦੀ ਸੇਵਾਮੁਕਤੀ ਤੇ ਪਰਿਵਾਰ ਵਲੋਂ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ ਅਤੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਪੁਲਿਸ ਵਿਭਾਗ ਦੇ ਅਫ਼ਸਰ ਸਾਹਿਬਾਨ, ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਅਮਰੀਕਾ ਵਿਚ ਸਮਰ ਇੰਟਰਨਸ਼ਿਪ ਪ੍ਰੋਗਰਾਮ ਕਰਨ ਦਾ ਮਿਲਿਆ ਮੌਕਾ

ਪਟਿਆਲਾ, 16 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਇੰਜੀਨੀਅਰਿੰਗ ਅਤੇ ਕਾਮਰਸ ਦੇ ਵਿਦਿਆਰਥੀਆਂ ਨੂੰ ਜੁਲਾਈ ਦੇ ਸ਼ੁਰੂ ਤੋਂ ਸੰਯੁਕਤ ਰਾਜ ਅਮਰੀਕਾ ਵਿਚ ਵਿਸਕਾਨਸਿਨ ਯੂਨੀਵਰਸਿਟੀ, ਪਾਰਕਸਾਈਡ (ਯੂ.ਡਬਲਿਉ.ਪੀ.) ਵਿਖੇ ਦੋ ਹਫ਼ਤਿਆਂ ਦਾ ਸਮਰ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਨੇ ਮੀਟਿੰਗ ਕਰਕੇ ਮੋਦੀ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਬਨੂੜ, 16 ਮਈ (ਭੁਪਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਸਾਬਕਾ ਫ਼ੌਜੀਆਂ ਨਾਲ ਕੀਤੇ ਵਾਅਦਿਆਂ ਵਿਚੋਂ ਇੱਕ ਵੀ ਵਾਅਦਾ ਪੂਰਾ ਨਾ ਕੀਤੇ ਜਾਣ ਨੂੰ ਲੈ ਕੇ ਅੱਜ ਸਾਬਕਾ ਫ਼ੌਜੀਆਂ ਦੀ ਭਰਵੀਂ ਮੀਟਿੰਗ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਕਰਨਲ ਐਨ.ਐਸ. ਮੁਲਤਾਨੀ ਦੀ ...

ਪੂਰੀ ਖ਼ਬਰ »

ਅਕਾਲੀ ਦਲ ਸੁਤੰਤਰ ਵਲੋਂ ਸੰਦੀਪ ਕੌਰ ਦਾ ਸਨਮਾਨ

ਨਾਭਾ, 16 ਮਈ (ਕਰਮਜੀਤ ਸਿੰਘ)-ਪੰਜਾਬ ਭਰ 'ਚੋਂ 12ਵੀਂ ਕਲਾਸ ਵਿਚ ਪਹਿਲੇ ਸਥਾਨ 'ਤੇ ਰਹਿਣ ਵਾਲੀ ਸਥਾਨਕ ਮੇਘ ਕਲੋਨੀ ਵਾਸੀ ਸੰਦੀਪ ਕੌਰ ਪੁੱਤਰ ਸਵਰਗੀ ਬਲਵੰਤ ਸਿੰਘ ਦਾ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨਜ ਦੇ ਵਿਦਿਆਰਥੀਆਂ ਨੇ ਆਈਲਟਸ ਵਿਚੋਂ ਚੰਗੇ ਅੰਕ ਪ੍ਰਾਪਤ ਕੀਤੇ

ਪਟਿਆਲਾ, 16 ਮਈ (ਕੁਲਵੀਰ ਸਿੰਘ ਧਾਲੀਵਾਲ)-ਅਰਬਨ-ਅਸਟੇਟ ਪਟਿਆਲਾ ਫ਼ੇਜ਼ ਇੱਕ ਵਿੱਚ ਸਥਿਤ ਵੇਵਜ ਐਜੂਕੇਸ਼ਨਜ ਦੇ ਵਿਦਿਆਰਥੀਆਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਆਈਲੈਟਸ ਵਿੱਚ ਚੰਗੇ ਬੈਂਡ ਪ੍ਰਾਪਤ ਕੀਤੇ ਹਨ | ਵੇਵਜ ਐਜੂਕੇਸ਼ਨਜ ਦੇ ਨਿਰਦੇਸ਼ਕ ਪੰਕਜ ਮਿੱਤਲ ਨੇ ...

ਪੂਰੀ ਖ਼ਬਰ »

ਕਾਂਸਟੀਚੂਐਾਟ ਕਾਲਜਾਂ 'ਚ ਪੁਕਟਾ ਦਾ ਧਰਨਾ ਜਾਰੀ-ਪ੍ਰੀਖਿਆਵਾਂ ਦਾ ਕੀਤਾ ਬਾਈਕਾਟ

ਦੇਵੀਗੜ੍ਹ, 16 ਮਈ (ਮੁਖ਼ਤਿਆਰ ਸਿੰਘ ਨੌਗਾਵਾਂ)-ਡਾਇਰੈਕਟਰ ਕਾਂਸਟੀਚੂਐਾਟ ਕਾਲਜਿਜ ਡਾ. ਕਿਰਨਦੀਪ ਕੌਰ ਨਾਲ ਐਤਵਾਰ ਨੂੰ ਹੋਈ ਮੀਟਿੰਗ ਵੀ ਕਿਸੇ ਨਤੀਜੇ ਤੇ ਨਾ ਪਹੁੰਚਣ ਉਪਰੰਤ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਚੱਲ ਰਹੇ ਕਾਂਸਟੀਚੂਐਾਟ ਕਾਲਜਾਂ ਦੇ ...

ਪੂਰੀ ਖ਼ਬਰ »

ਪਿੰ੍ਰਸੀਪਲ ਮੋਹਨ ਲਾਲ ਸ਼ਰਮਾ ਵਿਲੱਖਣ ਸਿੱਖਿਆਕਾਰ ਪੁਰਸਕਾਰ ਨਾਲ ਸਨਮਾਨਿਤ

ਸਮਾਣਾ, 16 ਮਈ (ਹਰਵਿੰਦਰ ਸਿੰਘ ਟੋਨੀ)-ਸਿੱਖਿਆ ਦੇ ਖੇਤਰ ਵਿਚ ਪਿਛਲੇ 25 ਸਾਲਾਂ ਤੋਂ ਸਮਾਣਾ-ਪਾਤੜਾਂ ਇਲਾਕੇ ਵਿਚ ਪਾਏ ਜਾ ਰਹੇ ਯੋਗਦਾਨ ਸਦਕਾ ਭਾਰਤ ਦੀ ਨਾਮਵਰ ਸੰਸਥਾ ਦਾ ਫੈਡਰੇਸ਼ਨ ਆਫ਼ ਐਜੂਕੇਸ਼ਨਲ ਪਬਲਿਸ਼ਰਜ਼ ਇਨ ਇੰਡੀਆ ਵੱਲੋਂ ਸਾਲ 2018 ਲਈ ਡੀ.ਏ.ਵੀ. ਸਕੂਲ ...

ਪੂਰੀ ਖ਼ਬਰ »

ਮੋਟਰਸਾਈਕਲ, ਕਾਰ ਤੇ ਕੇਬਲ ਚੋਰੀ

ਪਟਿਆਲਾ, 16 ਮਈ (ਮਨਦੀਪ ਸਿੰਘ ਖਰੋੜ)-ਭਜਨ ਸਿੰਘ ਵਾਸੀ ਆਦਰਸ਼ ਨਗਰ ਨੇ ਥਾਣਾ ਸਿਵਲ ਲਾਈਨ ਸ਼ਿਕਾਇਤ ਦਰਜ ਕਰਵਾਈ ਕਿ 14 ਮਈ ਰਾਤ ਦੇ ਸਮੇਂ ਕੋਈ ਅਣਪਛਾਤਾ ਵਿਅਕਤੀ ਉਸ ਦਾ ਬੁਲਟ ਮੋਟਰਸਾਈਕਲ ਉਸ ਦੇ ਘਰ ਦੇ ਸਾਹਮਣੇ ਤੋਂ ਚੋਰੀ ਕਰ ਕੇ ਲੈ ਗਿਆ ਹੈ | ਪੁਲਿਸ ਨੇ ਅਣਜਾਣ ...

ਪੂਰੀ ਖ਼ਬਰ »

ਦਹੇਜ ਮੰਗਣ 'ਤੇ ਦੋ ਕੇਸ ਦਰਜ

ਪਟਿਆਲਾ, 16 ਮਈ (ਮਨਦੀਪ ਸਿੰਘ ਖਰੋੜ)-ਥਾਣਾ ਔਰਤ ਦੀ ਪੁਲਿਸ ਨੇ ਹਰਜੀਤ ਕੌਰ ਦੀ ਸ਼ਿਕਾਇਤ 'ਤੇ ਤਰਨਜੀਤ ਸਿੰਘ ਤੇ ਹਰਜਿੰਦਰ ਕੌਰ 'ਤੇ ਦਹੇਜ ਲਈ ਤੰਗ ਪਰੇਸ਼ਾਨ ਕਰਨ 'ਤੇ ਆਈਪੀਸੀ ਦੀ ਧਾਰਾ 406,498-ਏ ਤਹਿਤ ਕੇਸ ਦਰਜ ਕਰ ਲਿਆ ਹੈ | ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ...

ਪੂਰੀ ਖ਼ਬਰ »

ਅਣਪਛਾਤੇ ਕਾਰ ਚਾਲਕ 'ਤੇ ਮਾਮਲਾ ਦਰਜ

ਪਟਿਆਲਾ, 16 ਮਈ (ਮਨਦੀਪ ਸਿੰਘ ਖਰੋੜ)-ਸਦਰ ਪਟਿਆਲਾ ਦੀ ਪੁਲਿਸ ਨੇ ਇਕ ਅਣਪਛਾਤੇ ਕਾਰ ਚਾਲਕ ਿਖ਼ਲਾਫ਼ ਤੇਜ਼ ਰਫ਼ਤਾਰੀ ਨਾਲ ਕਾਰ ਚਲਾਉਂਦੇ ਹੋਏ ਟਰੈਕਟਰ 'ਚ ਮਾਰਨ 'ਤੇ ਮਾਮਲਾ ਦਰਜ ਕਰ ਲਿਆ ਹੈ | ਸ਼ਿਕਾਇਤਕਰਤਾ ਗੁਰਵਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ ਪਿੰਡ ...

ਪੂਰੀ ਖ਼ਬਰ »

ਬੇਅਦਬੀ ਦੇ ਦੋਸ਼ੀਆਂ ਿਖ਼ਲਾਫ਼ ਜਲਦ ਕਾਰਵਾਈ ਹੋਵੇ-ਪੰਜਾਬ ਸਿੱਖ ਕੌ ਾਸਲ

ਪਟਿਆਲਾ, 16 ਮਈ (ਧਰਮਿੰਦਰ ਸਿੰਘ ਸਿੱਧੂ)-1 ਜੂਨ 2015 ਨੂੰ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਜੀ ਦੀ ਸ਼ਰਾਰਤੀ ਲੋਕਾਂ ਵਲੋਂ ਬੇਅਦਬੀ ਕੀਤੀ ਗਈ ਸੀ | ਪੰਜਾਬ ਸਿੱਖ ਕੌਾਸਲ ਦੇ ਪ੍ਰਧਾਨ ਜਥੇ. ਮੋਹਣ ਸਿੰਘ ਕਰਤਾਰਪੁਰ ਨੇ ਮੰਗ ਕੀਤੀ ਹੈ ਕਿ ਇਸ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਕੀਤੀ ਖਾਣ ਪੀਣ ਵਾਲੀਆਂ ਚੀਜ਼ਾਂ ਦੀ ਜਾਂਚ

ਸਮਾਣਾ, 16 ਮਈ (ਪ੍ਰੀਤਮ ਸਿੰਘ ਨਾਗੀ)-ਗਰਮੀਆਂ ਮੌਸਮ ਵਿਚ ਬਿਮਾਰੀਆਂ ਫੈਲਣ ਦੇ ਡਰ ਤੋਂ ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਡਾ. ਅਰਵਿੰਦ ਵਰਮਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਸ਼ਹਿਰ ਦੀਆਂ ਜੂਸ ਵਾਲੀਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਵਿਸ਼ੇਸ਼ ਬੈਠਕ

ਨਾਭਾ, 16 ਮਈ (ਕਰਮਜੀਤ ਸਿੰਘ)-ਅੱਜ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਨਾਭਾ ਦੀ ਇਕ ਸਪੈਸ਼ਲ ਮੀਟਿੰਗ ਬਲਾਕ ਪ੍ਰਧਾਨ ਸ. ਅਵਤਾਰ ਸਿੰਘ ਕੈਦੂਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਬੈਠਕ ਵਿਚ 1 ਜੂਨ ਤੋਂ 10 ਜੂਨ ਤੱਕ ਪਿੰਡ ਬੰਦ, ਕਿਸਾਨ ਛੁੱਟੀ ਤੇ ਦੇਸ਼ ਵਿਆਪੀ ...

ਪੂਰੀ ਖ਼ਬਰ »

ਡੀ. ਸੀ. ਵਲੋਂ ਹੜ੍ਹ ਰੋਕੂ ਪ੍ਰਬੰਧਾਂ ਦੇ ਜਾਇਜ਼ੇ ਲਈ ਅਧਿਕਾਰੀਆਂ ਨਾਲ ਬੈਠਕ

ਪਟਿਆਲਾ, 16 ਮਈ (ਜ.ਸ. ਢਿੱਲੋਂ)-ਅੱਜ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਪ੍ਰਧਾਨਗੀ ਵਿਚ ਜ਼ਿਲੇ੍ਹ ਅੰਦਰ ਆਉਂਦੇ ਹੜ੍ਹਾਂ ਦੀ ਰੋਕਥਾਮ ਲਈ ਸਬੰਧਿਤ ਖੇਤਰਾਂ 'ਚ ਅਗਾਊਾ ਪ੍ਰਬੰਧਾਂ ਸਬੰਧੀ ਇਕ ਬੈਠਕ ਕੀਤੀ ਗਈ | ਇਸ ਮੌਕੇ ਉਨ੍ਹਾਂ ਸਾਰੇ ...

ਪੂਰੀ ਖ਼ਬਰ »

ਪਾਤੜਾਂ (ਸ਼ਹਿਰੀ) ਪੁਲਿਸ ਵਲੋਂ ਮੋਟਰਸਾਈਕਲਾਂ ਸਮੇਤ ਚੋਰ ਕਾਬੂ

ਪਾਤੜਾਂ, 16 ਮਈ (ਗੁਰਇਕਬਾਲ ਸਿੰਘ ਖ਼ਾਲਸਾ)-ਪਾਤੜਾਂ ਸਿਟੀ ਪੁਲਿਸ ਨੇ ਕਥਿਤ ਪੰਜ ਚੋਰਾਂ ਸਮੇਤ ਚਾਰ ਵੱਖ-ਵੱਖ ਮੋਟਰਸਾਈਕਲਾਂ ਨੂੰ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ | ਪੁਲਿਸ ਚੌਾਕੀ ਪਾਤੜਾਂ (ਸ਼ਹਿਰੀ) ਇੰਚਾਰਜ ਦਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ...

ਪੂਰੀ ਖ਼ਬਰ »

ਸਾਈਕਲ ਰਾਈਡ 'ਚ ਪਟਿਆਲਾ ਦੀ ਲਵਲੀਨ ਨੇ ਮੱਲਾਂ ਮਾਰੀਆਂ

ਪਟਿਆਲਾ, 16 ਮਈ (ਭਗਵਾਨ ਦਾਸ)– ਪਟਿਆਲਾ ਦੀ ਲਵਲੀਨ ਨੇ ਜਲੰਧਰ, ਟਾਂਡਾ, ਹੁਸ਼ਿਆਰਪੁਰ, ਚਿੰਤਪੁਰਨੀ, ਹੁਸ਼ਿਆਰਪੁਰ-ਰਾਮਾ ਮੰਦਿਰ-ਲੁਧਿਆਣਾ ਤੇ ਵਾਪਸ ਜਲੰਧਰ ਦੀ ਸਾਈਕਿਲੰਗ ਰਾਈਡ 'ਚ ਅਵੱਲ ਸਥਾਨ ਪ੍ਰਾਪਤ ਕਰਕੇ ਸਟਾਰੀ ਸ਼ਿਵਾਲਿਕ ਚੈਲੇਂਜ–2 ਵਲੋਂ ਕੀਤੇ ਗਏ ਮੁਕਾਬਲੇ ...

ਪੂਰੀ ਖ਼ਬਰ »

ਪ੍ਰਦੂਸ਼ਣ ਰੋਕਥਾਮ ਬੋਰਡ ਨੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਵੰਡੇ ਗਲਣਯੋਗ ਲਿਫ਼ਾਫ਼ੇ

ਪਟਿਆਲਾ, 16 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਿਖ਼ਲਾਫ਼ ਮੁਹਿੰਮ ਵਿੱਢ ਕੇ ਵਾਤਾਵਰਨ ਦੀ ਸ਼ੁੱਧਤਾ ਲਈ ਪਹਿਲਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੋਂ ਸ਼ੁਰੂਆਤ ਕਰ ਅੱਜ ਪਟਿਆਲਾ ਦੇ ਗੁਰਦੁਆਰਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਹਿਯੋਗ ਨਾ ਮਿਲਣ ਕਾਰਨ ਰਾਜਪੁਰਾ ਤੋਂ ਮੋਹਾਲੀ ਰੇਲਵੇ ਪ੍ਰੋਜੈਕਟ ਨੂੰ ਲੱਗੀਆਂ ਬਰੇਕਾਂ

ਰਾਜਪੁਰਾ, 16 ਮਈ (ਜੀ.ਪੀ. ਸਿੰਘ)-ਕੇਂਦਰ ਦੇ ਰੇਲਵੇ ਵਿਭਾਗ ਵਲੋਂ ਰਾਜਪੁਰਾ ਤੋਂ ਮੋਹਾਲੀ ਹੰੁਦਿਆਂ ਹੋਇਆਂ ਰਾਜਧਾਨੀ ਚੰਡੀਗੜ੍ਹ ਨਾਲ ਜੁੜਨ ਵਾਲੀ ਰੇਲਵੇ ਲਾਈਨ ਪ੍ਰੋਜੈਕਟ ਪਾਸ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਪ੍ਰੋਜੈਕਟ ਨੂੰ ਸ਼ੁਰੂ ਕਰਨ ਦੇ ਲਈ ਬਣਦਾ ...

ਪੂਰੀ ਖ਼ਬਰ »

ਵਾਰਡ ਨੰਬਰ 23 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਨਾਭਾ, 16 ਮਈ (ਕਰਮਜੀਤ ਸਿੰਘ)-ਸਥਾਨਕ ਵਾਰਡ ਨੰਬਰ 23 ਦੇ ਮੋਤੀ ਬਾਗ਼ ਏਰੀਏ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਨਗਰ ਕੌਾਸਲ ਪ੍ਰਧਾਨ ਰਜਨੀਸ਼ ਮਿੱਤਲ ਸ਼ੈਟੀ ਨੇ ਸਾਂਝੇ ਤੌਰ 'ਤੇ ਕੀਤਾ | ਇਸ ਮੌਕੇ ਬੋਲਦਿਆਂ ਸ. ਧਰਮਸੋਤ ਨੇ ਕਿਹਾ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਪੈਨਸ਼ਨਰਾਂ ਦੀ ਬੈਠਕ 'ਚ ਬਕਾਏ ਨਾ ਦੇਣ 'ਤੇ ਸੰਘਰਸ਼ ਦੀ ਚਿਤਾਵਨੀ

ਪਟਿਆਲਾ, 16 ਮਈ (ਗੁਰਪ੍ਰੀਤ ਸਿੰਘ ਚੱਠਾ)-ਪੀ.ਆਰ.ਟੀ.ਸੀ. ਪੈਨਸ਼ਨਰਾਂ ਦੀ ਮਾਸਿਕ ਬੈਠਕ ਪੈਨਸ਼ਨਰਜ਼ ਐਸੋਸੀਏਸ਼ਨ ਦੇ ਚੇਅਰਮੈਨ ਮੁਕੰਦ ਸਿੰਘ ਤੇ ਸੂਬਾ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ ਦੀ ਅਗਵਾਈ ਹੇਠ ਬੱਸ ਸਟੈਂਡ ਪਟਿਆਲਾ ਵਿਖੇ ਹੋਈ | ਜਿਸ ਵਿਚ ਵੱਖ-ਵੱਖ ਡਿਪੂਆਂ ...

ਪੂਰੀ ਖ਼ਬਰ »

ਆਜ਼ਾਦ ਪ੍ਰੈਸ ਕਲੱਬ ਨਾਭਾ ਵਲੋਂ ਧਰਮਸੋਤ ਨਾਲ ਬੈਠਕ

ਨਾਭਾ, 14 ਮਈ (ਅਮਨਦੀਪ ਸਿੰਘ ਲਵਲੀ)- ਹਲਕਾ ਨਾਭਾ ਵਿਚ ਨਵੇਂ ਬਣੇ ਆਜ਼ਾਦ ਪ੍ਰੈਸ ਕਲੱਬ ਨਾਭਾ ਵਲੋਂ ਪ੍ਰਧਾਨ ਕਰਮਜੀਤ ਸਿੰਘ ਦੀ ਅਗਵਾਈ ਵਿਚ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਹਲਕਾ ਨਾਭਾ ਤੋਂ ਵਿਧਾਇਕ ਅਤੇ ਜੰਗਲਾਤ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਨਾਲ ...

ਪੂਰੀ ਖ਼ਬਰ »

ਬੰਦਾ ਸਿੰਘ ਬਹਾਦਰ ਸਕੂਲ ਦਾ ਮਸਲਾ ਹੋਰ ਉਲਝਿਆ

ਸਮਾਣਾ, 16 ਮਈ (ਹਰਵਿੰਦਰ ਸਿੰਘ ਟੋਨੀ)-ਬੰਦਾ ਸਿੰਘ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਬੰਧ ਨੂੰ ਲੈ ਕੇ ਦੋ ਧੜਿਆਂ ਵਿਚਕਾਰ ਚੱਲ ਰਿਹਾ ਵਿਵਾਦ ਹੋਰ ਡੂੰਘਾ ਹੋ ਗਿਆ ਹੈ | ਸਾਬਕਾ ਪਿ੍ੰਸੀਪਲ ਕੁਲਵਿੰਦਰ ਕੌਰ ਅਤੇ ਸਕੂਲ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ...

ਪੂਰੀ ਖ਼ਬਰ »

ਆਈ. ਏ. ਐਸ./ਪੀ. ਸੀ. ਐਸ. ਦੀ ਤਿਆਰੀ ਲਈ ਸੋਫੀਆ ਨੇ ਪਟਿਆਲਾ 'ਚ ਦਿੱਤੀ ਦਸਤਕ

ਪਟਿਆਲਾ, 16 ਮਈ (ਗੁਰਪ੍ਰੀਤ ਸਿੰਘ ਚੱਠਾ)-ਅਈ.ਏ.ਐਸ. ਤੇ ਪੀ.ਸੀ. ਐਸ. ਦੀ ਤਿਆਰੀ ਕਰਵਾਉਣ ਲਈ ਸੋਫੀਆ ਇੰਸਟੀਚਿਊਟ ਐਕਸੀਲੈਂਸੀ ਨੇ ਪਟਿਆਲਾ ਵਿਖੇ ਦਸਤਕ ਦਿੱਤੀ ਹੈ | ਇੰਸਟੀਚਿਊਟ ਦੇ ਪਿੰ੍ਰਸੀਪਲ ਇੰਦਰਿਆਸ ਭੱਟੀ (ਰਿਟਾ. ਏ. ਡੀ. ਸੀ.) ਅਤੇ ਆਪ੍ਰੇਸ਼ਨਲ ਡਾਇਰੈਕਟਰ ਅਜੇ ...

ਪੂਰੀ ਖ਼ਬਰ »

ਦਸਵੀਂ ਜਮਾਤ 'ਚ ਮੱਲਾਂ ਮਾਰਨ ਵਾਲੇ ਬੱਚੇ ਸਨਮਾਨਿਤ

ਰਾਜਪੁਰਾ, 16 ਮਈ (ਰਣਜੀਤ ਸਿੰਘ)-ਇੱਥੋਂ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਦਸਵੀਂ ਜਮਾਤ ਵਿਚ ਮੱਲ੍ਹਾਂ ਮਾਰਨ ਵਾਲੇ ਬੱਚਿਆਂ ਨੂੰ ਸਕੂਲ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਸ. ਕੁਲਵੰਤ ਸਿੰਘ ਸਰਦਾਰਗੜ ਨੇ ਦੱਸਿਆ ਕਿ ਉਨ੍ਹਾਂ ਦੇ ...

ਪੂਰੀ ਖ਼ਬਰ »

ਆਵਾਰਾ ਡੰਗਰਾਂ ਕਾਰਨ ਨਿੱਤ ਹੋ ਰਹੇ ਹਾਦਸਿਆਂ ਤੋਂ ਪੇ੍ਰਸ਼ਾਨ ਸ਼ਹਿਰ ਵਾਸੀ

ਨਾਭਾ, 16 ਮਈ (ਕਰਮਜੀਤ ਸਿੰਘ)-ਦਿਨ ਰਾਤ ਰਿਆਸਤੀ ਸ਼ਹਿਰ ਨਾਭਾ ਦੀਆਂ ਸੜਕਾਂ 'ਤੇ ਫਿਰ ਰਹੇ ਆਵਾਰਾ ਡੰਗਰਾਂ ਦੇ ਕਾਰਨ ਨਿੱਤ ਨਵੇਂ ਹਾਦਸੇ ਵਾਪਰ ਰਹੇ ਹਨ | ਜਿਸ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ | ਪਿਛਲੇ ਕੁੱਝ ਸਮੇਂ ਵਿਚ ਹੀ ਸ਼ਹਿਰ ਦੇ 10-12 ...

ਪੂਰੀ ਖ਼ਬਰ »

ਮੇਅਰ ਨੇ ਕੀਤੀ ਸ਼ਹਿਰ ਦੇ ਪਾਰਕਾਂ ਨੂੰ ਨਵਿਆਉਣ ਦੇ ਕੰਮ ਦੀ ਸ਼ੁਰੂਆਤ

ਪਟਿਆਲਾ, 16 ਮਈ (ਗੁਰਪ੍ਰੀਤ ਸਿੰਘ ਚੱਠਾ)-ਸ਼ਾਹੀ ਸ਼ਹਿਰ ਪਟਿਆਲਾ ਦੇ ਬੱਸ ਸਟੈਂਡ ਨਜ਼ਦੀਕੀ ਪੈਂਦੀ ਨਾਮੀ ਨਹਿਰੂ ਪਾਰਕ ਅਤੇ ਸ਼ਹਿਰ ਦੀਆਂ ਪਾਰਕਾਂ ਨੂੰ ਨਵਿਆਉਣ ਦੇ ਕੰਮ ਦੀ ਸ਼ੁਰੂਆਤ ਅੱਜ ਨਗਰ ਨਿਗਮ ਦੇ ਮੇਅਰ ਸੰਜੀਵ ਬਿੱਟੂ ਨੇ ਕੀਤੀ | ਇਸ ਮੌਕੇ ਉਨ੍ਹਾਂ ਕੰਮ ...

ਪੂਰੀ ਖ਼ਬਰ »

ਆਵਾਰਾ ਡੰਗਰਾਂ ਕਾਰਨ ਨਿੱਤ ਹੋ ਰਹੇ ਹਾਦਸਿਆਂ ਤੋਂ ਪੇ੍ਰਸ਼ਾਨ ਸ਼ਹਿਰ ਵਾਸੀ

ਨਾਭਾ, 16 ਮਈ (ਕਰਮਜੀਤ ਸਿੰਘ)-ਦਿਨ ਰਾਤ ਰਿਆਸਤੀ ਸ਼ਹਿਰ ਨਾਭਾ ਦੀਆਂ ਸੜਕਾਂ 'ਤੇ ਫਿਰ ਰਹੇ ਆਵਾਰਾ ਡੰਗਰਾਂ ਦੇ ਕਾਰਨ ਨਿੱਤ ਨਵੇਂ ਹਾਦਸੇ ਵਾਪਰ ਰਹੇ ਹਨ | ਜਿਸ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ | ਪਿਛਲੇ ਕੁੱਝ ਸਮੇਂ ਵਿਚ ਹੀ ਸ਼ਹਿਰ ਦੇ 10-12 ...

ਪੂਰੀ ਖ਼ਬਰ »

ਹਾਪਕਿਡੋ ਕੌਮੀ ਖੇਡਾਂ ਵਿਚ ਬੂਟਾ ਸਿੰਘ ਵਾਲਾ ਸਕੂਲ ਦੇ ਵਿਦਿਆਰਥੀਆਂ ਨੇ ਇਕ ਸੋਨ ਸਮੇਤ ਜਿੱਤੇ ਚਾਰ ਤਗਮੇ

ਬਨੂੜ, 16 ਮਈ (ਭੁਪਿੰਦਰ ਸਿੰਘ)-ਹਾਲ ਵਿਚ ਹੀ ਨਵੀਂ ਦਿੱਲੀ ਵਿਖੇ ਹੋਏ ਰਾਸ਼ਟਰੀ ਫੈਡਰੇਸ਼ਨ ਕੱਪ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਟਾ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਵਿਚ ਵਿਦਿਆਰਥੀਆਂ ਨੇ ਇਕ ਸੋਨ ਤਗਮੇ ਸਮੇਤ ਚਾਰ ਤਗਮੇ ਜਿੱਤ ਕੇ ਸਕੂਲ ਅਤੇ ...

ਪੂਰੀ ਖ਼ਬਰ »

ਝਗੜੇ ਵਾਲੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼

ਦੇਵੀਗੜ੍ਹ, 16 ਮਈ (ਮੁਖ਼ਤਿਆਰ ਸਿੰਘ ਨੌਗਾਵਾਂ)-ਥਾਣਾ ਜ਼ੁਲਕਾਂ ਅਧੀਨ ਪਿੰਡ ਅੱਡਾ ਦੇਵੀਗੜ੍ਹ ਦੇ ਗੋਪਾਲ ਚੰਦ ਪੁੱਤਰ ਠਾਕੁਰ ਦਾਸ ਨੇ ਥਾਣਾ ਜ਼ੁਲਕਾਂ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਪਿੰਡ ਰੁੜਕੀ ਬੁੱਧ ਸਿੰਘ ਦੇ ਪਰਨਦੀਪ ਸਿੰਘ ਪੁੱਤਰ ਗੁਰਵਿੰਦਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX