ਤਾਜਾ ਖ਼ਬਰਾਂ


ਆਈ.ਪੀ.ਐਲ 2018 ਫਾਈਨਲ : 3 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 10/0
. . .  6 minutes ago
ਆਈ.ਪੀ.ਐਲ 2018 ਫਾਈਨਲ : 2 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 5/0
. . .  10 minutes ago
ਆਈ.ਪੀ.ਐਲ 2018 ਫਾਈਨਲ : ਪਹਿਲੇ ਓਵਰ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 0/0
. . .  15 minutes ago
ਆਈ.ਪੀ.ਐਲ 2018 ਫਾਈਨਲ : ਹੈਦਰਾਬਾਦ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 179 ਦੌੜਾਂ ਦਾ ਟੀਚਾ
. . .  35 minutes ago
ਆਈ.ਪੀ.ਐਲ 2018 ਫਾਈਨਲ : 19 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 168/5
. . .  41 minutes ago
ਆਈ.ਪੀ.ਐਲ 2018 ਫਾਈਨਲ : 18 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 160/5
. . .  46 minutes ago
ਆਈ.ਪੀ.ਐਲ 2018 ਫਾਈਨਲ : 17 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 144/5
. . .  51 minutes ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ 5ਵਾਂ ਝਟਕਾ, ਦੀਪਕ ਹੁੱਡਾ 3 ਦੌੜਾਂ ਬਣਾ ਕੇ ਆਊਟ
. . .  52 minutes ago
ਆਈ.ਪੀ.ਐਲ 2018 ਫਾਈਨਲ : 16 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 135/4
. . .  56 minutes ago
ਡੀ.ਸੀ ਵੱਲੋਂ ਚੋਣ ਡਿਊਟੀ ਸਬੰਧੀ ਲਾਪਰਵਾਹੀ ਵਰਤਣ ਵਾਲੇ 18 ਅਧਿਕਾਰੀਆਂ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ
. . .  58 minutes ago
ਜਲੰਧਰ, 27 ਮਈ - ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਸ਼ਾਹਕੋਟ ਜ਼ਿਮਨੀ ਚੋਣ ਨੂੰ ਲੈ ਕੇ ਲਾਪਰਵਾਹੀ ਵਰਤਣ ਵਾਲੇ 18 ਅਧਿਕਾਰੀਆਂ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਚੌਥਾ ਝਟਕਾ, ਸ਼ਾਕਿਬ ਅਲ ਹਸਨ 23 ਦੌੜਾਂ ਬਣਾ ਕੇ ਆਊਟ
. . .  about 1 hour ago
ਆਈ.ਪੀ.ਐਲ 2018 ਫਾਈਨਲ : 15 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 126/3
. . .  about 1 hour ago
ਆਈ.ਪੀ.ਐਲ 2018 ਫਾਈਨਲ : 14 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 117/3
. . .  about 1 hour ago
ਆਈ.ਪੀ.ਐਲ 2018 ਫਾਈਨਲ : 13 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 108/3
. . .  about 1 hour ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਤੀਸਰਾ ਝਟਕਾ, ਕਪਤਾਨ ਵਿਲੀਅਮਸਨ 47 ਦੌੜਾਂ ਬਣਾ ਕੇ ਆਊਟ
. . .  about 1 hour ago
ਆਈ.ਪੀ.ਐਲ 2018 ਫਾਈਨਲ : 12 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 101/2
. . .  about 1 hour ago
ਆਈ.ਪੀ.ਐਲ 2018 ਫਾਈਨਲ : 11 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 90/2
. . .  about 1 hour ago
ਆਈ.ਪੀ.ਐਲ 2018 ਫਾਈਨਲ : 10 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 73/2
. . .  about 1 hour ago
ਆਈ.ਪੀ.ਐਲ 2018 ਫਾਈਨਲ : 9 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 70/2
. . .  about 1 hour ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਦੂਸਰਾ ਝਟਕਾ, ਸ਼ਿਖਰ ਧਵਨ 26 ਦੌੜਾਂ ਬਣਾ ਕੇ ਆਊਟ
. . .  about 1 hour ago
ਆਈ.ਪੀ.ਐਲ 2018 ਫਾਈਨਲ : 8 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 62/1
. . .  about 1 hour ago
ਆਈ.ਪੀ.ਐਲ 2018 ਫਾਈਨਲ : 7 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 51/1
. . .  about 1 hour ago
ਆਈ.ਪੀ.ਐਲ 2018 ਫਾਈਨਲ : 6 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 42/1
. . .  about 1 hour ago
ਆਈ.ਪੀ.ਐਲ 2018 ਫਾਈਨਲ : 5 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 30/1
. . .  about 1 hour ago
ਆਈ.ਪੀ.ਐਲ 2018 ਫਾਈਨਲ : 4 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 17/1
. . .  about 2 hours ago
ਆਈ.ਪੀ.ਐਲ 2018 ਫਾਈਨਲ : 3 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 17/1
. . .  about 2 hours ago
ਆਈ.ਪੀ.ਐਲ 2018 ਫਾਈਨਲ : 2 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 14/1
. . .  about 2 hours ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਪਹਿਲਾ ਝਟਕਾ, ਗੌਸਵਾਮੀ 4 ਦੌੜਾਂ ਬਣਾ ਕੇ ਆਊਟ
. . .  about 2 hours ago
ਆਈ.ਪੀ.ਐਲ 2018 ਫਾਈਨਲ : ਇੱਕ ਓਵਰ ਬਾਅਦ ਸਨਰਾਈਜ਼ਰਸ ਹੈਦਰਾਬਾਦ 6/0
. . .  about 2 hours ago
ਆਈ.ਪੀ.ਐਲ 2018 ਫਾਈਨਲ : ਚੇਨਈ ਵੱਲੋਂ ਟਾਸ ਜਿੱਤ ਕੇ ਹੈਦਰਾਬਾਦ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 2 hours ago
ਗੋਰੇਗਾਂਵ ਪੱਛਮ 'ਚ ਐਸ.ਵੀ. ਰੋਡ 'ਤੇ ਤਕਨੀਕ ਪਲਸ ਵਨ ਦੀ ਇਮਾਰਤ 'ਚ ਲੱਗੀ ਅੱਗ
. . .  about 2 hours ago
ਤਾਮਿਲਨਾਡੂ ਦੇ ਮੰਤਰੀ ਨੇ ਤੂਤੀਕੋਰਨ ਹਿੰਸਾ 'ਚ ਜ਼ਖਮੀ ਲੋਕ ਨਾਲ ਕੀਤੀ ਮੁਲਾਕਾਤ
. . .  about 3 hours ago
ਤੇਲ ਦੀਆਂ ਕੀਮਤਾਂ ਨੂੰ ਘਟਾਉਣ ਲਈ ਕੇਂਦਰ ਸੂਬਾ ਸਰਕਾਰਾਂ ਨਾਲ ਮਿਲ ਕੇ ਲੱਭ ਰਹੀ ਹੈ ਹੱਲ - ਫੜਨਵੀਸ
. . .  about 3 hours ago
ਕੇਰਲ 'ਚ ਨਿਪਾਹ ਵਾਇਰਸ ਕਾਰਨ ਇੱਕ ਹੋਰ ਮੌਤ
. . .  about 3 hours ago
ਉਪ ਰਾਸ਼ਟਰਪਤੀ ਵਲੋਂ ਕੱਲ੍ਹ ਕੀਤਾ ਜਾਵੇਗਾ ਜੰਮੂ ਦਾ ਦੌਰਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਜੇਠ ਸੰਮਤ 550
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੀਮੈਂਟ ਐਟਲੀ
  •     Confirm Target Language  

ਫਰੀਦਕੋਟ / ਮੁਕਤਸਰ

ਭਾਰਤੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੀ ਹੜਤਾਲ ਤੀਜੇ ਦਿਨ ਵੀ ਜਾਰੀ

ਫ਼ਰੀਦਕੋਟ, 16 ਮਈ (ਸਤੀਸ਼ ਬਾਗ਼ੀ)-ਭਾਰਤੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਵਲੋਂ ਮੁੱਖ ਡਾਕਘਰ ਦੇ ਬਾਹਰ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਗਈ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਹੈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਗਰਾਮੀਣ ਡਾਕ ਸੇਵਕ ਕਰਮਚਾਰੀਆਂ ਦੀ ਸੱਤਵੇਂ ਪੇਅ ਕਮਿਸ਼ਨ ਕਮਲੇਸ਼ ਚੰਦਰਾ ਕਮੇਟੀ ਦੀ ਰਿਪੋਰਟ ਲਾਗੂ ਕਰਨ ਵਿਚ ਕਾਫ਼ੀ ਸਮਾਂ ਬੀਤਣ ਦੇ ਬਾਵਜੂਦ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕਮਲੇਸ਼ ਚੰਦਰਾ ਕਮੇਟੀ ਦੀ ਰਿਪੋਰਟ ਵਿਚ ਮੁਲਾਜ਼ਮਾਂ ਪ੍ਰਤੀ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਲਾਗੂ ਕੀਤਾ ਜਾਵੇ | ਉਨ੍ਹਾਂ ਸਮੂਹ ਜੀ.ਡੀ.ਐੱਸ. ਜਥੇਬੰਦੀਆਂ ਨੂੰ ਇਸ ਧਰਨੇ ਵਿਚ ਵੱਧ ਤੋਂ ਵੱਧ ਸ਼ਾਮਿਲ ਹੋਣ ਦੀ ਅਪੀਲ ਕੀਤੀ ਤਾਂ ਜੋ ਆਪਣੀਆਂ ਮੰਗਾਂ ਮਨਵਾਉਣ ਲਈ ਮਜਬੂਰ ਕੀਤਾ ਜਾ ਸਕੇ | ਇਸ ਮੌਕੇ ਭਾਰਤੀਆ ਗਰਾਮੀਣ ਡਾਕ ਸੇਵਕ ਦੇ ਪ੍ਰਧਾਨ ਜਸਪਾਲ ਸਿੰਘ, ਮੀਤ ਪ੍ਰਧਾਨ ਸੰਤੋਖ ਸਿੰਘ, ਬਲਜੀਤ ਸਿੰਘ, ਮਨਜੀਤ ਸਿੰਘ, ਅੰਮਿ੍ਤਪਾਲ ਸਿੰਘ, ਕੁਲਦੀਪ ਸਿੰਘ, ਸੰਤੋਖ ਸਿੰਘ, ਮਲਕੀਤ ਸਿੰਘ, ਹਰਗੋਬਿੰਦ ਸਿੰਘ, ਗੁਰਮੇਲ ਸਿੰਘ, ਬਲਜਿੰਦਰ ਸਿੰਘ, ਜਗਸੀਰ ਸਿੰਘ ਮਲਣ, ਸ਼ਿੰਦਰ ਕੁਮਾਰ, ਪਰਮਿੰਦਰ ਕੌਰ, ਆਸ਼ਾ ਰਾਣੀ, ਸੇਵਾ ਸਿੰਘ, ਅਮਰਜੀਤ ਸਿੰਘ, ਜਗਦੀਸ਼ ਲਾਲ, ਰਾਜ ਕੁਮਾਰ ਥਾਂਦੇਵਾਲਾ, ਲਖਵੀਰ ਸਿੰਘ, ਸਰਬਜੀਤ ਸਿੰਘ, ਜਗਜੀਤ ਸਿੰਘ, ਵੀਰਪਾਲ ਕੌਰ ਅਤੇ ਗੁਰਮੇਲ ਸਿੰਘ ਆਦਿ ਹਾਜ਼ਰ ਸਨ |

ਦੋ ਟਰਾਲਿਆਂ ਦੀ ਟੱਕਰ 'ਚ ਇਕ ਦੇ ਡਰਾਈਵਰ ਦੀ ਮੌਤ

ਕੋਟਕਪੂਰਾ, 16 ਮਈ (ਮੇਘਰਾਜ)-ਅੱਜ ਦੁਪਹਿਰ ਕਰੀਬ 1 ਵਜੇ ਕੋਟਕਪੂਰਾ ਨਜ਼ਦੀਕ ਨੈਸ਼ਨਲ ਹਾਈਵੇ 54 'ਤੇ ਦੋ ਟਰਾਲਿਆਂ ਦੀ ਆਪਸੀ ਟੱਕਰ ਹੋ ਜਾਣ ਕਾਰਨ ਇਕ ਟਰਾਲੇ ਦੇ ਡਰਾਈਵਰ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਰਤਾਜ ਕੰਪਨੀ ਦੇ ਦੋ ਟਰਾਲੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਰੀਦਕੋਟ, 16 ਮਈ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਪੁਲਿਸ ਜੈਤੋ ਵਲੋਂ 800 ਪਾਬੰਦੀ ਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਗਦੇਵ ਸਿੰਘ ਸੀ.ਆਈ.ਏ. ਸਟਾਫ਼ ਜੈਤੋ ਵਲੋਂ ਹੋਰ ਸਾਥੀ ਕਰਮਚਾਰੀਆਂ ਨਾਲ ਸ਼ੱਕੀ ...

ਪੂਰੀ ਖ਼ਬਰ »

ਕੇਂਦਰੀ ਮਾਡਰਨ ਜੇਲ੍ਹ 'ਚ ਕੈਦੀ ਤੋਂ ਮੋਬਾਈਲ ਬਰਾਮਦ

ਫ਼ਰੀਦਕੋਟ, 16 ਮਈ (ਸਰਬਜੀਤ ਸਿੰਘ)-ਪੁਲਿਸ ਵਲੋਂ ਚੈਕਿੰਗ ਦੌਰਾਨ ਸਥਾਨਕ ਕੇਂਦਰੀ ਮਾਡਰਨ ਜੇਲ੍ਹ ਦੇ ਇਕ ਕੈਦੀ ਤੋਂ ਟੱਚ ਮੋਬਾਈਲ ਬਰਾਮਦ ਕੀਤਾ ਗਿਆ ਹੈ | ਥਾਣਾ ਸਿਟੀ ਪੁਲਿਸ ਵਲੋਂ ਡਿਪਟੀ ਸੁਪਰਡੈਂਟ ਜੇਲ੍ਹ ਦੀ ਸ਼ਿਕਾਇਤ 'ਤੇ ਇਸ ਸਬੰਧੀ ਕੈਦੀ ਵਿਰੁੱਧ ਮਾਮਲਾ ਦਰਜ ...

ਪੂਰੀ ਖ਼ਬਰ »

ਨਾਟਕ 'ਜਾਗਦੇ ਰਹੋ' ਦਾ ਕੀਤਾ ਸਫ਼ਲ ਮੰਚਨ

ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ)-ਨੌਜਵਾਨ ਸਭਾ ਰਾਮੇਆਣਾ ਦੇ ਸਹਿਯੋਗ ਨਾਲ ਪੰਜਾਬੀ ਲੋਕ ਰੰਗ ਮੰਚ ਵੈੱਲਫੇਅਰ ਸੁਸਾਇਟੀ ਵਲੋਂ ਮਸ਼ਹੂਰ ਲੇਖਕ ਨਿਰਦੇਸ਼ਕ ਛਿੰਦਾ ਸਿੰਘ ਛਿੰਦਾ ਦਾ ਲਿਖਿਆ ਤੇ ਨਿਰਦੇਸ਼ਕ ਕੀਤਾ ਨਾਟਕ 'ਜਾਗਦੇ ਰਹੋ' ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਰਾਹਗੀਰਾਂ ਅਤੇ ਉੱਦਮੀ ਨੌਜਵਾਨਾਂ ਨੇ ਗਾਂ ਨਹਿਰ 'ਚੋਂ ਕੱਢੀ

ਬਰਗਾੜੀ, 16 ਮਈ (ਸੁਖਰਾਜ ਸਿੰਘ ਗੋਂਦਾਰਾ)-ਅੱਜ ਦੇ ਸੁਆਰਥੀ ਜ਼ਮਾਨੇ ਵਿਚ ਕੁਝ ਲੋਕ ਅਜਿਹੇ ਵੀ ਹਨ ਜੋ ਮਨੁੱਖਤਾ ਦੇ ਨਾਲ-ਨਾਲ ਪਸ਼ੂ, ਪੰਛੀਆਂ ਅਤੇ ਧਰਤੀ ਦੇ ਹੋਰ ਜੀਵਾਂ ਦਾ ਦਰਦ ਸਮਝ ਕੇ ਉਨ੍ਹਾਂ ਦੀ ਮਦਦ ਲਈ ਤਤਪਰ ਰਹਿੰਦੇ ਹਨ | ਅਜਿਹੀ ਹੀ ਉਦਾਹਰਨ ਰਾਹਗੀਰਾਂ ਅਤੇ ...

ਪੂਰੀ ਖ਼ਬਰ »

ਨਗਰ ਕੌਾਸਲ ਦਫ਼ਤਰ ਦੇ ਨੇੜੇ ਲੱਗੇ ਗੰਦਗੀ ਦੇ ਢੇਰ ਤੋਂ ਰਾਹਗੀਰ ਪ੍ਰੇਸ਼ਾਨ

ਕੋਟਕਪੂਰਾ, 16 ਮਈ (ਮੇਘਰਾਜ)-ਸਥਾਨਕ ਸ਼ਹਿਰ ਦੇ ਬੱਤੀਆਂ ਵਾਲਾ ਚੌਕ ਤੋਂ ਨਗਰ ਕੌਾਸਲ ਦੇ ਦਫ਼ਤਰ ਜਾਂਦਿਆਂ ਪੈਟਰੋਲ ਪੰਪ ਦੇ ਸਾਹਮਣੇ ਗੰਦਗੀ ਦਾ ਵੱਡਾ ਢੇਰ ਲੱਗਾ ਹੋਣ ਕਾਰਨ ਹਰ ਸਮੇਂ ਆਵਾਰਾ ਪਸ਼ੂ ਗੰਦਗੀ ਵਿਚ ਮੂੰਹ ਮਾਰਦੇ ਦੇਖੇ ਜਾ ਸਕਦੇ ਹਨ | ਇਸ ਸੜਕ 'ਤੇ ਹਰ ਸਮੇਂ ...

ਪੂਰੀ ਖ਼ਬਰ »

ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ 'ਚ ਨਿਯੁਕਤੀਆਂ

ਕੋਟਕਪੂਰਾ, 16 ਮਈ (ਮੋਹਰ ਸਿੰਘ ਗਿੱਲ)-ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੁਆਰਾ ਸੰਗਠਨ ਦੇ ਵਿਸਥਾਰ ਲਈ ਸਥਾਨਕ ਕੇਦਾਰ ਨਾਥ ਧਰਮਸ਼ਾਲਾ ਵਿਖੇ ਰਾਜਪਾਲ ਠਾਕੁਰ ਪ੍ਰਾਂਤ ਸਹਿ ਸੰਯੋਜਕ ਤੇ ਮਨਵੀਰ ਰੰਗਾ ਵਿਭਾਗ ਸੰਯੋਜਕ ਬਜਰੰਗ ਦਲ ਦੀ ਅਗਵਾਈ ਵਿਚ ਨਿਯੁਕਤੀਆਂ ...

ਪੂਰੀ ਖ਼ਬਰ »

ਸੰਜੇ ਨਗਰ ਵਿਖੇ ਦੋ ਘਰਾਂ 'ਚ ਚੋਰੀ

ਫ਼ਰੀਦਕੋਟ, 16 ਮਈ (ਸਤੀਸ਼ ਬਾਗ਼ੀ)-ਸਥਾਨਕ ਸੰਜੇ ਨਗਰ ਬਸਤੀ ਵਿਖੇ ਬੀਤੀ ਰਾਤ ਦੋ ਘਰਾਂ 'ਚੋਂ ਚੋਰਾਂ ਵਲੋਂ ਨਗਦੀ ਤੇ ਮੋਬਾਈਲ ਫ਼ੋਨ ਚੋਰੀ ਕਰਨ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਅਨੁਸਾਰ ਸੰਜੇ ਨਗਰ ਗਲੀ ਨੰ: 7 ਦੇ ਰਹਿਣ ਵਾਲੇ ਸੁਮਿਤ ਸਪੁੱਤਰ ਜੈ ਪਾਲ ਸਿੰਘ ਨੇ ਪੁਲਿਸ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ ਰਾਜ 'ਚ ਅਮਨ ਕਾਨੂੰਨ ਦੀ ਹਾਲਤ ਵਿਗੜੀ- ਮਾ: ਬਲਦੇਵ ਸਿੰਘ

ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੀ ਕੈਪਟਨ ਸਰਕਾਰ ਦੇ ਰਾਜ ਵਿਚ ਅਮਨ ਕਾਨੂੰਨ ਦੀ ਹਾਲਤ ਬੁਰੀ ਤਰ੍ਹਾਂ ਫ਼ੇਲ੍ਹ ਹੋ ਰਹੀ ਹੈ, ਆਏ ਦਿਨ ਸ਼ਰ੍ਹੇਆਮ ਲੋਕਾਂ ਦੇ ਕਤਲ ਅਤੇ ਡਕੈਤੀਆਂ 'ਚ ਵਾਧਾ ਚਿੰਤਾ ਦਾ ਵਿਸ਼ਾ ਬਣ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਦੇਵੀ ਦਵਾਰਾ ਮੰਦਿਰ ਵਿਖੇ ਸ਼ਨੀ ਜੈਅੰਤੀ 19 ਨੂੰ

ਫ਼ਰੀਦਕੋਟ, 16 ਮਈ (ਸਤੀਸ਼ ਬਾਗ਼ੀ)-ਸ੍ਰੀ ਪ੍ਰੇਮ ਸੰਕੀਰਤਨ ਮੰਡਲ ਦੇ ਪ੍ਰਧਾਨ ਹਰੀਸ਼ ਚੰਦਰ ਕਾਲੀ ਅਤੇ ਸਰਪ੍ਰਸਤ ਰਾਜ ਕੁਮਾਰ ਯਾਦਵ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਮੀਟਿੰਗ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਫ਼ੈਸਲਾ ...

ਪੂਰੀ ਖ਼ਬਰ »

ਸ਼ਾਨਦਾਰ ਨਤੀਜਾ ਰਿਹਾ

ਕੋਟਕਪੂਰਾ, 16 ਮਈ (ਗਿੱਲ)-ਗੁਰੂਕੁਲ ਗਰੁੱਪ ਆਫ਼ ਇੰਸਟੀਚਿਉੂਸ਼ਨਜ਼ ਫ਼ਾਰ ਵੁਮੈਨ ਕੋਟਕਪੂਰਾ ਦਾ ਐਮ.ਐੱਸ.ਸੀ (ਆਈ.ਟੀ) ਦਾ ਨਤੀਜਾ ਇਸ ਵਾਰ ਵੀ ਸ਼ਾਨਦਾਰ ਰਿਹਾ | ਸੰਸਥਾ ਦੀ ਮੈਨੇਜਿੰਗ ਡਾਇਰੈਕਟਰ ਪੰਕਜ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂਕੁਲ ਦੀਆਂ ...

ਪੂਰੀ ਖ਼ਬਰ »

ਹਰਪ੍ਰੀਤ ਕੌਰ ਨੇ ਮਲੇਸ਼ੀਆ ਵਿਖੇ ਕਬੱਡੀ ਖੇਡ 'ਚ ਜਿੱਤਿਆ ਸੋਨ ਤਗਮਾ

ਕੋਟਕਪੂਰਾ, 16 ਮਈ (ਗਿੱਲ)-ਫ਼ਸਟ ਏਸ਼ੀਅਨ ਵੁਮੈਨ ਸਰਕਲ ਸਟਾਈਲ ਕਬੱਡੀ ਚੈਂਪੀਅਨਸ਼ਿਪ ਮਲੇਸ਼ੀਆ-2018 'ਚ ਵਧੀਆ ਖੇਡ ਦਾ ਪ੍ਰਦਰਸ਼ਨ ਕਰਕੇ ਕੋਟਕਪੂਰਾ ਇਲਾਕੇ ਦੀ ਧੀ ਨੇ ਸੋਨੇ ਦਾ ਤਗਮਾ ਜਿੱਤ ਕੇ ਪੰਜਾਬ ਦਾ ਨਾਂਅ ਦੁਨੀਆ ਭਰ 'ਚ ਰੌਸ਼ਨ ਕੀਤਾ ਹੈ | ਇਹ ਖਿਡਾਰਨ ਬਾਬਾ ...

ਪੂਰੀ ਖ਼ਬਰ »

-ਮਾਮਲਾ ਵੇਅਰ ਹਾਊਸ ਦੀ ਡੇਢ ਕਰੋੜ ਦਾ ਕਣਕ ਦੇ ਘਪਲੇ ਦਾ- ਤਫ਼ਤੀਸ਼ 'ਚ ਆਇਆ ਨਵਾਂ ਮੋੜ, ਇਕ ਦਰਜਨ ਕਾਂਗਰਸੀਆਂ ਦਾ ਨਾਂਅ ਘਪਲੇ ਨਾਲ ਜੁੜਿਆ

ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਕਣਕ ਸੀਜ਼ਨ 2017-18 ਦੌਰਾਨ ਪੰਜਾਬ ਵੇਅਰ ਹਾਊਸ ਨੂੰ 1 ਕਰੋੜ 56 ਲੱਖ ਰੁਪਏ ਦਾ ਚੂਨਾ ਲਾਉਣ ਦੇ ਮਾਮਲੇ 'ਚ ਆਰ.ਜੀ. ਟਰੇਡਰਜ਼ ਨਾਂਅ ਦੀ ਕੰਪਨੀ ਦਾ ਨਾਂਅ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵਲੋਂ ਵੇਅਰ ਹਾਊਸ ਦੇ ਮੰਡੀ ...

ਪੂਰੀ ਖ਼ਬਰ »

ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਤਹਿਤ ਪ੍ਰੀ-ਪ੍ਰਾਇਮਰੀ ਸਿਖਲਾਈ ਸਮਾਪਤ

ਫ਼ਰੀਦਕੋਟ, 16 ਮਈ (ਗੋਂਦਾਰਾ)-ਪੰਜਾਬ ਭਰ ਦੇ ਅਧਿਆਪਕਾਂ ਦੀ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਬਲਾਕ ਫ਼ਰੀਦਕੋਟ-2 ਦਾ ਪ੍ਰੀ-ਪ੍ਰਾਇਮਰੀ ਸਿਖਲਾਈ ਦਾ ਤੀਜਾ ਅਤੇ ਅੰਤਿਮ ਗੇੜ ਸਫਲਤਾ ਪੂਰਵਕ ਪੂਰਾ ਹੋ ਚੁੱਕਾ ਹੈ | ਇਸ ਸਿਖਲਾਈ ਵਿਚ ਬਲਾਕ ਦੇ ਵੱਖ-ਵੱਖ ਸਕੂਲਾਂ ਤੋਂ 7 ...

ਪੂਰੀ ਖ਼ਬਰ »

ਕੌਮੀ ਡੇਂਗੂ ਦਿਵਸ ਮਨਾਇਆ

ਫ਼ਰੀਦਕੋਟ, 16 ਮਈ (ਪੁਰਬਾ, ਮਿੰਦਾ)-ਸਿਵਲ ਹਸਪਤਾਲ ਦੇ ਸਹਿਯੋਗ ਨਾਲ ਮਾਊਾਟ ਲਿਟਰਾ ਜੀ ਸਕੂਲ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਇਸ ਵਿਸ਼ੇ ਸਬੰਧੀ ਪ੍ਰਸ਼ਨ-ਉੱਤਰ ਮੁਕਾਬਲੇ ਵੀ ਕਰਵਾਏ ਗਏ ਜਿਸ ਵਿਚ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਡੈਪੋ ਵਲੰਟੀਅਰਾਂ ਨੂੰ ਸਿਖਲਾਈ ਦਿੱਤੀ

ਬਾਜਾਖਾਨਾ, 16 ਮਈ (ਜੀਵਨ ਗਰਗ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਸਮੇਂ ਪੰਜਾਬ 'ਚ ਨਸ਼ੇ ਦੀ ਰੋਕਥਾਮ ਲਈ ਸ਼ੁਰੂ ਕੀਤੇ ਪ੍ਰੋਗਰਾਮ ਦੇ ਦੂਜੇ ਫ਼ੇਜ਼ ਤਹਿਤ ਡਾ. ਮਨਦੀਪ ਕੌਰ ਐੱਸ.ਡੀ.ਐਮ. ਜੈਤੋ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.ਐੱਸ.ਪੀ. ਜੈਤੋ ਯਾਦਵਿੰਦਰ ...

ਪੂਰੀ ਖ਼ਬਰ »

ਰੇਲਵੇ ਪੁਲ ਦੇ ਨਿਰਮਾਣ ਕਾਰਨ ਮੁਹੱਲਾ ਨਿਵਾਸੀ ਅਤੇ ਦੁਕਾਨਦਾਰ ਪ੍ਰੇਸ਼ਾਨ

ਕੋਟਕਪੂਰਾ, 16 ਮਈ (ਮੇਘਰਾਜ)- ਕੋਟਕਪੂਰਾ-ਫ਼ਰੀਦਕੋਟ ਸੜਕ 'ਤੇ ਹੋ ਰਹੇ ਰੇਲਵੇ ਪੁਲ ਦੇ ਨਿਰਮਾਣ ਕਾਰਨ ਨਜ਼ਦੀਕ ਦੇ ਮੁਹੱਲਾ ਨਿਵਾਸੀਆਂ ਨੂੰ ਆਉਣ-ਜਾਣ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਨਿਰਮਾਣ ਅਧੀਨ ਪੁਲ ਦੇ ਦੋਵੇਂ ਪਾਸੇ ਸਬੰਧਿਤ ਕੰਪਨੀ ਵਲੋਂ ...

ਪੂਰੀ ਖ਼ਬਰ »

ਵੀ.ਆਈ.ਪੀ. ਹਲਕੇ 'ਚ ਘਰਾਂ 'ਚ ਸ਼ਰਾਬ ਕੱਢਣ ਦਾ ਰੁਝਾਨ ਮੁੜ ਸਿਰ ਚੁੱਕਣ ਲੱਗਿਆ

ਮੰਡੀ ਕਿੱਲਿਆਂਵਾਲੀ, 16 ਮਈ (ਇਕਬਾਲ ਸਿੰਘ ਸ਼ਾਂਤ)-ਸਾਬਕਾ ਵੀ.ਆਈ.ਪੀ. ਹਲਕੇ 'ਚ ਲੋਕਾਂ ਵਲੋਂ ਘਰਾਂ 'ਚ ਸ਼ਰਾਬ ਕੱਢਣ ਦਾ ਰੁਝਾਨ ਮੁੜ ਸਿਰ ਚੁੱਕਣ ਲੱਗਿਆ ਹੈ | ਲੰਬੀ ਪੁਲਿਸ ਨੇ ਚੰਨੂੰ ਅਤੇ ਥਰਾਜਵਾਲਾ ਵਿਚ ਦੋ ਵੱਖ-ਵੱਖ ਮਾਮਲਿਆਂ 'ਚ 80 ਲੀਟਰ ਲਾਹਣ ਬਰਾਮਦ ਕੀਤਾ ਹੈ | ਇੱਕ ...

ਪੂਰੀ ਖ਼ਬਰ »

ਭੈਣ ਨਾਲ ਗ਼ਲਤ ਹਰਕਤਾਂ ਕਰਨੋਂ ਰੋਕਣ 'ਤੇ ਕੁੱਟ-ਕੁੱਟ ਭਰਾ ਜ਼ਖ਼ਮੀ ਕੀਤਾ

ਮੰਡੀ ਕਿੱਲਿਆਂਵਾਲੀ, 16 ਮਈ (ਸ਼ਾਂਤ)-ਕੰਦੂਖੇੜਾ ਵਿਖੇ ਭੈਣ ਨਾਲ ਗ਼ਲਤ ਹਰਕਤਾਂ ਕਰਨ ਵਾਲੇ ਭਰਾ ਨੂੰ ਕੁੱਟ-ਕੱੁਟ ਕੇ ਜ਼ਖ਼ਮੀ ਕਰ ਦਿੱਤਾ ਗਿਆ | ਪੁਲਿਸ ਨੇ ਲੜਕੇ ਅਤੇ ਉਸ ਦੇ ਮਾਪਿਆਂ 'ਤੇ ਮਾਮਲਾ ਦਰਜ ਕੀਤਾ ਹੈ | ਕੰਦੂਖੇੜਾ ਵਾਸੀ ਵਿਨੋਦ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐੱਮ.ਆਰ. ਕੰਪੇਨ ਤਹਿਤ ਟੀਕੇ ਲਗਵਾਏ

ਲੰਬੀ, 16 ਮਈ (ਮੇਵਾ ਸਿੰਘ)-ਐੱਸ.ਐੱਮ.ਓ. ਲੰਬੀ ਡਾ: ਜਗਦੀਪ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਪਲ ਇੰਟਰਨੈਸ਼ਨਲ ਸਕੂਲ ਲੰਬੀ ਵਿਖੇ ਐੱਮ.ਆਰ. ਕੰਪੇਨ ਤਹਿਤ 130 ਸਕੂਲੀ ਬੱਚਿਆਂ ਨੂੰ ਟੀਕੇ ਹਰਮਿੰਦਰ ਕੌਰ ਬੀ.ਈ.ਈ. ਦੀ ਅਗਵਾਈ ਵਿਚ ਲਗਵਾਏ ਗਏ | ਹਰਮਿੰਦਰ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਐੱਮ.ਆਰ. ਦੇ ਟੀਕੇ ਲਗਾਏ

ਗਿੱਦੜਬਾਹਾ, 16 ਮਈ (ਘੱਟੋਂ)-ਸਿਵਲ ਹਸਪਤਾਲ ਗਿੱਦੜਬਾਹਾ ਦੇ ਐੱਸ.ਐੱਮ.ਓ. ਡਾ: ਪ੍ਰਦੀਪ ਸਚਦੇਵਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਿਹਤ ਵਿਭਾਗ ਦੀ ਟੀਮ ਵਲੋਂ ਡਾ: ਜਸਨਪ੍ਰੀਤ ਸਿੰਘ ਦੀ ਅਗਵਾਈ 'ਚ ਅੱਜ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਦਾ ਅੱਡਾ ਬਣਿਆ ਤਹਿਸੀਲ ਕੰਪਲੈਕਸ ਮਲੋਟ

ਮਲੋਟ, 16 ਮਈ (ਗੁਰਮੀਤ ਸਿੰਘ ਮੱਕੜ)-ਤਹਿਸੀਲ ਕੰਪਲੈਕਸ ਵਿਚ ਆਨ ਲਾਈਨ ਰਜਿਸਟਰੀਆਂ ਦੇ ਨਾਂ 'ਤੇ ਵਧਦੇ ਭਿ੍ਸ਼ਟਾਚਾਰ ਨੇ ਸ਼ਹਿਰ ਵਾਸੀਆਂ ਦੇ ਨੱਕ ਵਿਚ ਦਮ ਕਰ ਦਿੱਤਾ ਹੈ ਜਿਸ ਦੀ ਕੋਈ ਸੁਣਵਾਈ ਨਹੀਂ ਹੈ | ਮਾਲ ਵਿਭਾਗ ਦੇ ਕਰਮਚਾਰੀ ਅਤੇ ਅਧਿਕਾਰੀ ਆਪਣੀ ਮਨ ਮਰਜ਼ੀ ਨਾਲ ...

ਪੂਰੀ ਖ਼ਬਰ »

ਡੇਂਗੂ ਵਿਰੋਧੀ ਦਿਵਸ ਮਨਾਇਆ

ਮਲੋਟ, 16 ਮਈ (ਗੁਰਮੀਤ ਸਿੰਘ ਮੱਕੜ)-ਸੀ.ਐੱਚ.ਸੀ. ਆਲਮਵਾਲਾ ਦੀ ਟੀਮ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਰਚਰਨ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਡੇਗੂ ਦੀ ਬਿਮਾਰੀ ਤੋਂ ਬਚਣ ਦੇ ਨੁਕਤੇ ਦੱਸੇ ਅਤੇ ਬਿਮਾਰ ਹੋ ਜਾਣ ...

ਪੂਰੀ ਖ਼ਬਰ »

ਸਿਟੀ ਮੌਾਟੈਸਰੀ ਸਕੂਲ ਦੀ ਯੋਗਾ ਟੀਮ ਨੇ ਜਿੱਤੇ ਸੋਨੇ ਦੇ ਤਗਮੇ

ਗਿੱਦੜਬਾਹਾ, 16 ਮਈ (ਬਲਦੇਵ ਸਿੰਘ ਘੱਟੋਂ)-ਅੰਤਰ ਜ਼ਿਲ੍ਹਾ ਯੋਗ ਉਲੰਪੀਅਡ ਅੰਡਰ 14 ਅਤੇ 17 ਸਾਲ ਲੜਕੇ-ਲੜਕੀਆਂ ਦਾ ਟੂਰਨਾਮੈਂਟ ਮੁਹਾਲੀ ਵਿਖੇ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਐੱਸ ਸਿਟੀ ਮੋਟੈਸਰੀ ਸਕੂਲ ਗਿੱਦੜਬਾਹਾ ਦੀ ਯੋਗਾ ਟੀਮ ਦੇ ਸੋਰਵ ਸ਼ਰਮਾ, ਧਮਨ ਸ਼ਰਮਾ, ...

ਪੂਰੀ ਖ਼ਬਰ »

ਭਾਰਤੀਯ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੀ ਹੜਤਾਲ ਤੀਜੇ ਦਿਨ 'ਚ

ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਭਾਰਤੀਯ ਗ੍ਰਾਮੀਣ ਡਾਕ ਸੇਵਕ ਯੂਨੀਅਨ ਫ਼ਰੀਦਕੋਟ ਵਲੋਂ ਅਣਮਿਥੇ ਸਮੇਂ ਲਈ ਕੀਤੀ ਹੜਤਾਲ ਤੀਜੇ ਦਿਨ ਵਿਚ ਸ਼ਾਮਿਲ ਹੋ ਗਈ, ਕਿਉਂਕਿ ਕੇਂਦਰ ਸਰਕਾਰ ਗ੍ਰਾਮੀਣ ਡਾਕ ਕਰਮਚਾਰੀਆਂ ਦੀ 7ਵੇਂ ਪੇਅ ਕਮਿਸ਼ਨ ਕਮਲੇਸ਼ ...

ਪੂਰੀ ਖ਼ਬਰ »

—ਬਦਲਣ ਲੱਗਿਆ ਪ੍ਰਾਇਮਰੀ ਸਿੱਖਿਆ ਦਾ ਮੁਹਾਂਦਰਾ— 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਕਰ ਰਿਹਾ ਹੈ ਪ੍ਰਾਇਮਰੀ ਸਿੱਖਿਆ ਵਿਚ ਗੁਣਾਤਮਿਕ ਸੁਧਾਰ

ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਪ੍ਰਾਇਮਰੀ ਪੱਧਰ ਦੀ ਸਿੱਖਿਆ ਦੇ ਗੁਣਾਤਮਿਕ ਸੁਧਾਰ ਲਈ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਰਾਜ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਆਰੰਭੇ 'ਪੜੋ੍ਹ ਪੰਜਾਬ-ਪੜ੍ਹਾਓ ...

ਪੂਰੀ ਖ਼ਬਰ »

ਐਮ.ਆਰ. ਟੀਕਾਕਰਨ ਸਬੰਧੀ ਅਧਿਆਪਕਾਂ ਦਾ ਵਫ਼ਦ ਡੀ. ਸੀ. ਨੂੰ ਮਿਲਿਆ

ਫ਼ਰੀਦਕੋਟ, 16 ਮਈ (ਸਰਬਜੀਤ)-ਅੱਜ ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੇ ਆਗੂ ਪ੍ਰੇਮ ਚਾਵਲਾ, ਸੁਖਵਿੰਦਰ ਸਿੰਘ ਸੁੱਖੀ, ਲਛਮਣ ਦਾਸ ਅਰੋੜਾ, ਪ੍ਰੀਤ ਭਗਵਾਨ ਸਿੰਘ ਅਤੇ ਨਿਰਮਲ ਸਿੰਘ ਦੀ ਅਗਵਾਈ ਵਿਚ ਅਧਿਆਪਕਾਂ ਦਾ ਵਫ਼ਦ ਖ਼ਸਰਾ ਤੇ ਰੁਬੇਲਾ ਟੀਕਾਕਰਨ ਦੇ ...

ਪੂਰੀ ਖ਼ਬਰ »

ਕਾਮਰੇਡ ਬਲਬੀਰ ਸਿੰਘ ਨਮਿਤ ਅੰਤਿਮ ਅਰਦਾਸ ਅੱਜ

ਫ਼ਰੀਦਕੋਟ, 16 ਮਈ (ਪੁਰਬਾ)-ਭਾਰਤੀ ਕਮਿਊਨਿਸਟ ਪਾਰਟੀ ਦੀਆਂ ਉੱਪਰਲੀਆਂ ਸਫ਼ਾਂ ਵਿਚ ਕਾਰਜਸ਼ੀਲ ਰਹੇ ਕਾਮਰੇਡ ਬਲਬੀਰ ਸਿੰਘ ਜਿਗਰੀ (83) ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ | ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਕੁਲਬੀਰ ਸਿੰਘ ਮੱਤਾ ਨੇ ...

ਪੂਰੀ ਖ਼ਬਰ »

ਆਲ ਇੰਡੀਆ ਖੱਤਰੀ ਸਭਾ ਨੇ ਪਰਿਵਾਰ ਮਿਲਣ ਸਮਾਰੋਹ ਕਰਵਾਇਆ

ਕੋਟਕਪੂਰਾ, 16 ਮਈ (ਗਿੱਲ)-ਆਲ ਇੰਡੀਆ ਖੱਤਰੀ ਸਭਾ ਦੇ ਪ੍ਰਧਾਨ ਨਰੇਸ਼ ਕੁਮਾਰ ਸਹਿਗਲ ਦੀ ਪ੍ਰਧਾਨਗੀ ਹੇਠ ਇੱਥੇ ਪਰਿਵਾਰ ਮਿਲਣ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਪੰਜਾਬ ਭਰ ਦੇ ਪ੍ਰਮੁੱਖ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਆਪਣੇ ਪਰਿਵਾਰਾਂ ਸਮੇਤ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਖ਼ਸਰੇ ਅਤੇ ਰੂਬੇਲਾ ਦੀ ਬਿਮਾਰੀ ਦੀ ਰੋਕਥਾਮ ਲਈ ਟੀਕੇ ਲਗਵਾਏ

ਬਾਜਾਖਾਨਾ, 16 ਮਈ (ਜੀਵਨ ਗਰਗ)-ਸਰਕਾਰੀ ਪ੍ਰਾਇਮਰੀ ਸਕੂਲ ਰੋਮਾਣਾ ਅਜੀਤ ਸਿੰਘ ਵਿਖੇ 9 ਮਹੀਨੇ ਤੋਂ 15 ਸਾਲ ਤੱਕ ਦੇ ਬੱਚਿਆਂ ਦੇ ਟੀਕੇ ਲਗਾਏ ਗਏ | ਇਸ ਮੌਕੇ ਸੁਧੀਰ ਧੀਰ ਬੀ.ਈ.ਈ. ਅਤੇ ਸਿਹਤ ਸੁਪਰਵਾਈਜ਼ਰ ਨਛੱਤਰ ਕੌਰ ਨੇ ਕਿਹਾ ਕਿ ਖ਼ਸਰਾ ਅਤੇ ਰੁਬੇਲਾ ਬਿਮਾਰੀਆਂ ਨਾਲ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਛੇ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 16 ਮਈ (ਸਰਬਜੀਤ ਸਿੰਘ)-ਥਾਣਾ ਸਿਟੀ ਪੁਲਿਸ ਫ਼ਰੀਦਕੋਟ ਵਲੋਂ ਇਕ ਨੌਜਵਾਨ ਦੀ ਕੁੱਟਮਾਰ ਕਰਨ ਅਤੇ ਉਸ ਦਾ ਸਾਮਾਨ ਖੋਹਣ ਦੇ ਦੋਸ਼ਾਂ ਤਹਿਤ ਛੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਹਾਲ ਦੀ ਘੜੀ ਕਿਸੇ ਦੀ ਵੀ ਗਿ੍ਫ਼ਤਾਰੀ ਨਹੀਂ ਹੋ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੇਵਾ ਕਮੇਟੀ ਗਠਿਤ

ਬਰਗਾੜੀ, 16 ਮਈ (ਸ਼ਰਮਾ)-ਪਿੰਡ ਗੁਰੂਸਰ ਦੇ ਉੱਦਮੀ ਨੌਜਵਾਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੇਵਾ ਕਮੇਟੀ ਸਥਾਪਿਤ ਕੀਤੀ | ਇਹ ਕਮੇਟੀ ਪਿੰਡ ਦੇ ਕਿਸੇ ਵੀ ਘਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਜਾਣ ਅਤੇ ਆਉਣ ਸਮੇਂ ਗੁਰਦੁਆਰਾ ਸਾਹਿਬ ਤੋਂ ਉਸ ਘਰ ...

ਪੂਰੀ ਖ਼ਬਰ »

ਡੇਂਗੂ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਬਾਜਾਖਾਨਾ, 16 ਮਈ (ਜੀਵਨ ਗਰਗ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਵਿਖੇ ਡੇਂਗੂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਛਿੰਦਰਪਾਲ ਸਿੰਘ ਸਿਹਤ ਸੁਪਰਵਾਈਜ਼ਰ ਅਤੇ ਸੁਧੀਰ ਧੀਰ ਬੀ.ਈ.ਈ. ਵਲੋਂ ਦੱਸਿਆ ਗਿਆ ਕਿ ਇਨ੍ਹਾਂ ਦਿਨਾਂ ਵਿਚ ...

ਪੂਰੀ ਖ਼ਬਰ »

ਡਿੱਗਿਆ ਪਰਸ ਮਾਲਕ ਨੂੰ ਵਾਪਸ ਕੀਤਾ

ਫ਼ਰੀਦਕੋਟ, 16 ਮਈ (ਬਾਗ਼ੀ)-ਰੈੱਡ ਆਰਟ ਪੰਜਾਬ ਥੀਏਟਰ ਗਰੁੱਪ ਵਲੋਂ ਨਸ਼ਿਆਂ ਅਤੇ ਭਰੂਣ ਹੱਤਿਆ ਨੂੰ ਰੋਕਣ ਸਬੰਧੀ ਵੱਖ-ਵੱਖ ਪਿੰਡਾਂ ਵਿਚ ਨਾਟਕ ਖੇਡ ਰਹੇ ਕਲਾਕਾਰ ਹਰਿੰਦਰ ਸਿੰਘ ਅਤੇ ਤਰਲੋਚਨ ਸਿੰਘ ਜਦ ਦਬੜੀਖਾਨਾ ਅਤੇ ਜੈਤੋ ਤੋਂ ਨਾਟਕ ਖੇਡ ਕੇ ਵਾਪਸ ਫ਼ਰੀਦਕੋਟ ਆ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

ਪੰਜਗਰਾੲੀਂ ਕਲਾਂ, 16 ਮਈ (ਬਰਾੜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ 'ਚ ਸਰਕਾਰੀ ਹਾਈ ਸਕੂਲ ਔਲਖ ਦੀ ਸਕੂਲ ਮੈਰਿਟ 'ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦੇ ਸਨਮਾਨ 'ਚ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਵਲੋਂ ਹਰਸ਼ਦੀਪ ਬਾਂਸਲ ਦਾ ਸਨਮਾਨ

ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ)- ਕਾਮਨ ਸਰਵਿਸ ਸੈਂਟਰ ਵਲੋਂ ਦਿੱਲੀ ਵਿਖੇ ਦੋ ਰੋਜ਼ਾ ਵਰਕਸ਼ਾਪ ਲਗਾਈ ਗਈ ਜਿਸ ਵਿਚ ਸਭ ਤੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਹਰਸ਼ਦੀਪ ਬਾਂਸਲ ਜੈਤੋ ਜ਼ਿਲ੍ਹਾ ਫ਼ਰੀਦਕੋਟ ਨੇ ਪਹਿਲਾ ਸਥਾਨ ਹਾਸਲ ਕੀਤਾ | ਇਸ ਸਮਾਗਮ ਵਿਚ ਸੀ. ਐੱਸ. ...

ਪੂਰੀ ਖ਼ਬਰ »

ਮੈਰੀਡੀਅਨ ਇੰਸਟੀਚਿਊਟ ਨੇ ਲਗਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਆਈਲੈਟਸ ਕੋਚਿੰਗ ਅਤੇ ਇਮੀਗ੍ਰੇਸ਼ਨ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਸੰਸਥਾ 'ਮੈਰੀਡੀਅਨ ਇੰਸਟੀਚਿਊਟ' ਫ਼ਰੀਦਕੋਟ ਨੇ ਕਰਨ ਵਾਟਸ ਦਾ ਮਈ 2018 ਸੈਸ਼ਨ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ | ਵਿਦਿਆਰਥੀ ਨੇ ਦੱਸਿਆ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਲੜਕੀ ਵਲੋਂ ਸਕੂਲ ਨੂੰ ਵਾਟਰ ਕੂਲਰ ਭੇਟ

ਬਰਗਾੜੀ, 16 ਮਈ (ਲਖਵਿੰਦਰ ਸ਼ਰਮਾ)-ਪਿੰਡ ਬਹਿਬਲ ਕਲਾਂ ਦੀ ਜੰਮਪਲ ਸੋਨਪ੍ਰੀਤ ਕੌਰ ਕੈਨੇਡੀਅਨ ਸਪੁੱਤਰੀ ਸ਼ਮਸ਼ੇਰ ਸਿੰਘ ਸੇਖੋਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਹਿਬਲ ਕਲਾਂ ਨੂੰ ਬਿਜਲਈ ਵਾਟਰ ਕੂਲਰ ਭੇਟ ਕੀਤਾ ਗਿਆ | ਸਕੂਲ ਮੁਖੀ ਅਮਰਜੀਤ ਕੌਰ ਢਿੱਲੋਂ ਨੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ 'ਚ ਕਰਵਾਈ ਵਚਨਬੱਧਤਾ ਰਸਮ

ਬਰਗਾੜੀ, 16 ਮਈ (ਸੁਖਰਾਜ ਸਿੰਘ ਗੋਂਦਾਰਾ)-ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਵਚਨਬੱਧਤਾ ਰਸਮ 2018-19 ਨਾਂਅ ਦਾ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਵੱਖ-ਵੱਖ ਰੰਗਾਂ ਦੇ ਗ਼ੁਬਾਰੇ ਛੱਡ ਕੇ ਕੀਤੀ | ਸਭ ਤੋਂ ਪਹਿਲਾਂ ਵਿਦਿਆਰਥੀਆਂ ਵਲੋਂ ਬੈਂਡ ਦੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX