ਤਾਜਾ ਖ਼ਬਰਾਂ


ਆਈ.ਪੀ.ਐਲ 2018 ਫਾਈਨਲ : 3 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 10/0
. . .  6 minutes ago
ਆਈ.ਪੀ.ਐਲ 2018 ਫਾਈਨਲ : 2 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 5/0
. . .  10 minutes ago
ਆਈ.ਪੀ.ਐਲ 2018 ਫਾਈਨਲ : ਪਹਿਲੇ ਓਵਰ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 0/0
. . .  15 minutes ago
ਆਈ.ਪੀ.ਐਲ 2018 ਫਾਈਨਲ : ਹੈਦਰਾਬਾਦ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 179 ਦੌੜਾਂ ਦਾ ਟੀਚਾ
. . .  35 minutes ago
ਆਈ.ਪੀ.ਐਲ 2018 ਫਾਈਨਲ : 19 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 168/5
. . .  41 minutes ago
ਆਈ.ਪੀ.ਐਲ 2018 ਫਾਈਨਲ : 18 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 160/5
. . .  46 minutes ago
ਆਈ.ਪੀ.ਐਲ 2018 ਫਾਈਨਲ : 17 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 144/5
. . .  51 minutes ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ 5ਵਾਂ ਝਟਕਾ, ਦੀਪਕ ਹੁੱਡਾ 3 ਦੌੜਾਂ ਬਣਾ ਕੇ ਆਊਟ
. . .  52 minutes ago
ਆਈ.ਪੀ.ਐਲ 2018 ਫਾਈਨਲ : 16 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 135/4
. . .  56 minutes ago
ਡੀ.ਸੀ ਵੱਲੋਂ ਚੋਣ ਡਿਊਟੀ ਸਬੰਧੀ ਲਾਪਰਵਾਹੀ ਵਰਤਣ ਵਾਲੇ 18 ਅਧਿਕਾਰੀਆਂ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ
. . .  58 minutes ago
ਜਲੰਧਰ, 27 ਮਈ - ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਸ਼ਾਹਕੋਟ ਜ਼ਿਮਨੀ ਚੋਣ ਨੂੰ ਲੈ ਕੇ ਲਾਪਰਵਾਹੀ ਵਰਤਣ ਵਾਲੇ 18 ਅਧਿਕਾਰੀਆਂ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਚੌਥਾ ਝਟਕਾ, ਸ਼ਾਕਿਬ ਅਲ ਹਸਨ 23 ਦੌੜਾਂ ਬਣਾ ਕੇ ਆਊਟ
. . .  about 1 hour ago
ਆਈ.ਪੀ.ਐਲ 2018 ਫਾਈਨਲ : 15 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 126/3
. . .  about 1 hour ago
ਆਈ.ਪੀ.ਐਲ 2018 ਫਾਈਨਲ : 14 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 117/3
. . .  about 1 hour ago
ਆਈ.ਪੀ.ਐਲ 2018 ਫਾਈਨਲ : 13 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 108/3
. . .  about 1 hour ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਤੀਸਰਾ ਝਟਕਾ, ਕਪਤਾਨ ਵਿਲੀਅਮਸਨ 47 ਦੌੜਾਂ ਬਣਾ ਕੇ ਆਊਟ
. . .  about 1 hour ago
ਆਈ.ਪੀ.ਐਲ 2018 ਫਾਈਨਲ : 12 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 101/2
. . .  about 1 hour ago
ਆਈ.ਪੀ.ਐਲ 2018 ਫਾਈਨਲ : 11 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 90/2
. . .  about 1 hour ago
ਆਈ.ਪੀ.ਐਲ 2018 ਫਾਈਨਲ : 10 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 73/2
. . .  about 1 hour ago
ਆਈ.ਪੀ.ਐਲ 2018 ਫਾਈਨਲ : 9 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 70/2
. . .  about 1 hour ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਦੂਸਰਾ ਝਟਕਾ, ਸ਼ਿਖਰ ਧਵਨ 26 ਦੌੜਾਂ ਬਣਾ ਕੇ ਆਊਟ
. . .  about 1 hour ago
ਆਈ.ਪੀ.ਐਲ 2018 ਫਾਈਨਲ : 8 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 62/1
. . .  about 1 hour ago
ਆਈ.ਪੀ.ਐਲ 2018 ਫਾਈਨਲ : 7 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 51/1
. . .  about 1 hour ago
ਆਈ.ਪੀ.ਐਲ 2018 ਫਾਈਨਲ : 6 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 42/1
. . .  about 1 hour ago
ਆਈ.ਪੀ.ਐਲ 2018 ਫਾਈਨਲ : 5 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 30/1
. . .  about 1 hour ago
ਆਈ.ਪੀ.ਐਲ 2018 ਫਾਈਨਲ : 4 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 17/1
. . .  about 2 hours ago
ਆਈ.ਪੀ.ਐਲ 2018 ਫਾਈਨਲ : 3 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 17/1
. . .  about 2 hours ago
ਆਈ.ਪੀ.ਐਲ 2018 ਫਾਈਨਲ : 2 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 14/1
. . .  about 2 hours ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਪਹਿਲਾ ਝਟਕਾ, ਗੌਸਵਾਮੀ 4 ਦੌੜਾਂ ਬਣਾ ਕੇ ਆਊਟ
. . .  about 2 hours ago
ਆਈ.ਪੀ.ਐਲ 2018 ਫਾਈਨਲ : ਇੱਕ ਓਵਰ ਬਾਅਦ ਸਨਰਾਈਜ਼ਰਸ ਹੈਦਰਾਬਾਦ 6/0
. . .  about 2 hours ago
ਆਈ.ਪੀ.ਐਲ 2018 ਫਾਈਨਲ : ਚੇਨਈ ਵੱਲੋਂ ਟਾਸ ਜਿੱਤ ਕੇ ਹੈਦਰਾਬਾਦ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 2 hours ago
ਗੋਰੇਗਾਂਵ ਪੱਛਮ 'ਚ ਐਸ.ਵੀ. ਰੋਡ 'ਤੇ ਤਕਨੀਕ ਪਲਸ ਵਨ ਦੀ ਇਮਾਰਤ 'ਚ ਲੱਗੀ ਅੱਗ
. . .  about 2 hours ago
ਤਾਮਿਲਨਾਡੂ ਦੇ ਮੰਤਰੀ ਨੇ ਤੂਤੀਕੋਰਨ ਹਿੰਸਾ 'ਚ ਜ਼ਖਮੀ ਲੋਕ ਨਾਲ ਕੀਤੀ ਮੁਲਾਕਾਤ
. . .  about 3 hours ago
ਤੇਲ ਦੀਆਂ ਕੀਮਤਾਂ ਨੂੰ ਘਟਾਉਣ ਲਈ ਕੇਂਦਰ ਸੂਬਾ ਸਰਕਾਰਾਂ ਨਾਲ ਮਿਲ ਕੇ ਲੱਭ ਰਹੀ ਹੈ ਹੱਲ - ਫੜਨਵੀਸ
. . .  about 3 hours ago
ਕੇਰਲ 'ਚ ਨਿਪਾਹ ਵਾਇਰਸ ਕਾਰਨ ਇੱਕ ਹੋਰ ਮੌਤ
. . .  about 3 hours ago
ਉਪ ਰਾਸ਼ਟਰਪਤੀ ਵਲੋਂ ਕੱਲ੍ਹ ਕੀਤਾ ਜਾਵੇਗਾ ਜੰਮੂ ਦਾ ਦੌਰਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਜੇਠ ਸੰਮਤ 550
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੀਮੈਂਟ ਐਟਲੀ
  •     Confirm Target Language  

ਸੰਗਰੂਰ

ਆਂਗਣਵਾੜੀ ਵਰਕਰਾਂ ਨੇ ਸਿੰਗਲਾ ਦੀ ਕੋਠੀ ਮੂਹਰੇ ਸੁੱਟੀਆਂ ਚੂੜੀਆਂ

ਸੰਗਰੂਰ, 16 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ ਦੇ ਚੱਲਦਿਆਂ ਆਪਣੀਆਂ ਮੰਗਾਂ ਨੰੂ ਲੈ ਕੇ 14 ਮਈ ਤੋਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਰਿਹਾਇਸ਼ ਮੂਹਰੇ ਪੱਕਾ ਮੋਰਚਾ ਲਾਈ ਬੈਠੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਅੱਜ ਸਿੰਗਲਾ ਦੀ ਕੋਠੀ ਅੱਗੇ ਆਪਣੀ ਚੂੜੀਆਂ ਸੁੱਟਦਿਆਂ ਪੰਜਾਬ ਸਰਕਾਰ ਅਤੇ ਸਰਕਾਰ ਦੇ ਮੰਤਰੀਆਂ ਨੰੂ ਚੂੜੀਆਂ ਪਾਉਣ ਦੀ ਸਲਾਹ ਦਿੱਤੀ | ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਵਿਜੈਇੰਦਰ ਸਿੰਗਲਾ ਦੀ ਕੋਠੀ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦੀਆਂ ਵਰਕਰਾਂ ਅਤੇ ਹੈਲਪਰਾਂ ਨੰੂ ਭਾਵੇਂ ਕੋਠੀ ਅੱਗੇ ਬੈਰੀਕੇਡ ਲਾਈ ਖੜ੍ਹੀ ਭਾਰੀ ਗਿਣਤੀ 'ਚ ਪੁਲਿਸ ਫੋਰਸ ਨੇ ਅੰਦਰ ਦਾਖ਼ਲ ਹੋਣ ਤੋਂ ਤਾਂ ਰੋਕ ਲਿਆ ਪਰ ਰੋਹ 'ਚ ਆਈਆਂ ਵਰਕਰਾਂ ਅਤੇ ਹੈਲਪਰਾਂ ਨੇ ਆਪਣੇ ਹੱਥਾਂ ਵਿਚੋਂ ਚੂੜੀਆਂ ਉਤਾਰ ਕੇ ਸਿੰਗਲਾ ਦੀ ਕੋਠੀ ਅੱਗੇ ਸੁੱਟ ਦਿੱਤੀਆਂ | ਆਗੂਆਂ ਨੇ ਕਿਹਾ ਕਿ ਨਾ ਤਾਂ ਮੁੱਖ ਮੰਤਰੀ ਅਤੇ ਨਾ ਹੀ ਸਰਕਾਰ ਦਾ ਕੋਈ ਨੁਮਾਇੰਦਾ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਗੱਲ ਸੁਣਨ ਲਈ ਤਿਆਰ ਹੈ | ਉਨ੍ਹਾਂ ਕਿਹਾ ਕਿ ਯੂਨੀਅਨ ਵਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਫ਼ੈਸਲਾ ਕੀਤਾ ਗਿਆ ਹੈ ਕਿ 19 ਮਈ ਤੱਕ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਕੋਠੀਆਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਜੇਕਰ ਫਿਰ ਵੀ ਸਰਕਾਰ ਯੂਨੀਅਨ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੰਦੀ ਤਾਂ 20 ਮਈ ਤੋਂ ਸ਼ਾਹਕੋਟ ਵਿਖੇ ਹੋ ਰਹੀ ਜ਼ਿਮਨੀ ਚੋਣ ਵਿਚ ਹਿੱਸਾ ਲੈਂਦਿਆਂ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸ਼ਾਹਕੋਟ ਹਲਕੇ ਦੇ ਘਰ-ਘਰ ਤੱਕ ਪਹੁੰਚ ਕਰ ਕੇ ਸਰਕਾਰ ਕਾਂਗਰਸ ਸਰਕਾਰ ਵਿਰੁੱਧ ਪ੍ਰਚਾਰ ਕੀਤਾ ਜਾਵੇਗਾ | ਇਸ ਮੌਕੇ ਜਸਵੰਤ ਕੌਰ ਭੀਖੀ, ਜਸਪਾਲ ਕੌਰ ਝੁਨੀਰ, ਦਲਜੀਤ ਕੌਰ ਬਰਨਾਲਾ, ਜਸਪਾਲ ਕੌਰ, ਗੁਰਮੇਲ ਕੌਰ, ਮਹਿੰਦਰ ਕੌਰ, ਸੁਰਿੰਦਰ ਕੌਰ, ਮਲਕੀਤ ਕੌਰ ਬੁਰਜ, ਕਿਰਨਾ ਕੁਮਾਰੀ ਮੀਆ, ਕਿਰਨਜੀਤ ਕੌਰ, ਬਲਜਿੰਦਰ ਕੌਰ ਦਲੇਲਵਾਲਾ, ਗੁਰਪ੍ਰੀਤ ਕੌਰ, ਗੁਰਮੀਤ ਕੌਰ ਸੰਘੇੜਾ ਆਦਿ ਮੌਜੂਦ ਸਨ |

ਲਾਪਤਾ ਹੋਇਆ ਵਿਦਿਆਰਥੀ ਪੁਲਿਸ ਨੇ 3 ਘੰਟਿਆਂ 'ਚ ਲੱਭ ਕੇ ਕੀਤਾ ਮਾਪਿਆਂ ਹਵਾਲੇ

ਮਲੇਰਕੋਟਲਾ, 16 ਮਈ (ਕੁਠਾਲਾ, ਹਨੀਫ਼ ਥਿੰਦ)- ਅੱਜ ਸਵੇਰੇ ਆਪਣੀ ਮਾਂ ਨਾਲ ਮਲੇਰਕੋਟਲਾ ਵਿਖੇ ਖ਼ਰੀਦੋ-ਫ਼ਰੋਖ਼ਤ ਕਰਨ ਆਇਆ ਅਚਾਨਕ ਲਾਪਤਾ ਹੋ ਗਿਆ ਇਕ ਮਦਰੱਸੇ ਦਾ 7 ਸਾਲਾ ਵਿਦਿਆਰਥੀ ਥਾਣਾ ਸਿਟੀ-1 ਮਲੇਰਕੋਟਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਦਵਿੰਦਰ ਸਿੰਘ ਨੇ ਮੁਸਲਿਮ ...

ਪੂਰੀ ਖ਼ਬਰ »

ਆਰ.ਐੱਸ.ਐੱਸ. ਦੀਆਂ ਨੀਤੀਆਂ ਘੱਟ ਗਿਣਤੀਆਂ ਵਿਰੋਧੀ-ਭਾਈ ਲੌ ਾਗੋਵਾਲ

ਸੰਗਰੂਰ, 16 ਮਈ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਆਰ. ਐੱਸ. ਐੱਸ. ਦੀਆਂ ਨੀਤੀਆਂ ਸਿੱਖ ਵਿਰੋਧੀ ਹੋਣ ਦੇ ਨਾਲ-ਨਾਲ ਘੱਟ ਗਿਣਤੀਆਂ ਦੇ ਵੀ ਵਿਰੁੱਧ ਹਨ ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ

ਸੰਗਰੂਰ, 16 ਮਈ (ਬਿੱਟਾ, ਦਮਨ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੰੂ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਹਿੰਦੁਸਤਾਨ ਦੀਆਂ ਭਾਰਤੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਧਰਨਾ-ਭੁੱਖ ਹੜਤਾਲ ਤੀਜੇ ਦਿਨ 'ਚ ਦਾਖ਼ਲ

ਮਲੇਰਕੋਟਲਾ, 16 ਮਈ (ਹਨੀਫ਼ ਥਿੰਦ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਸਬੰਧੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ 'ਤੇ ਸੂਬਾ ਕਮੇਟੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਮਨਜੀਤ ਕੌਰ ਬਰਸਾਲ ਦੀ ਅਗਵਾਈ ਹੇਠ ਟੈਂਟ ਲਗਾ ਕੇ ਧਰਨਾ 'ਤੇ ਭੁੱਖ ਹੜਤਾਲ ...

ਪੂਰੀ ਖ਼ਬਰ »

ਲਾਈਨਮੈਨ 22 ਦੇ ਪਟਿਆਲਾ ਧਰਨੇ 'ਚ ਕਰਨਗੇ ਸ਼ਮੂਲੀਅਤ

ਸੰਗਰੂਰ, 16 ਮਈ (ਬਿੱਟਾ, ਦਮਨ)- ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਪੰਜਾਬ) ਦੀ ਜ਼ਿਲ੍ਹਾ ਸੰਗਰੂਰ ਦੇ ਅਹੁਦੇਦਾਰਾਂ ਦੀ ਮੀਟਿੰਗ ਬਨਾਸਰ ਬਾਗ਼ ਵਿਖੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਲੱਡਾ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਕਾਰ ਤੇ ਭੂੰਗ ਵਾਲੀ ਟਰਾਲੀ ਵਿਚਕਾਰ ਹੋਏ ਹਾਦਸੇ 'ਚ 5 ਜ਼ਖ਼ਮੀ

ਭਵਾਨੀਗੜ੍ਹ, 16 ਮਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਰੋਸ਼ਨਵਾਲਾ ਨੇੜੇ ਹੋਏ ਕਾਰ ਅਤੇ ਭੂੰਗ ਵਾਲੇ ਟਰੈਕਟਰ-ਟਰਾਲੀ ਹਾਦਸੇ 'ਚ ਕਾਰ ਸਵਾਰ 3 ਔਰਤਾਂ ਸਮੇਤ 5 ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਸੰਦੌੜ, 16 ਮਈ (ਗੁਰਪ੍ਰੀਤ ਸਿੰਘ ਚੀਮਾ)- ਬੀਤੀ ਰਾਤ ਕਸਬਾ ਸੰਦੌੜ ਵਿਖੇ ਨਿੱਜੀ ਕਾਲਜ ਦੇ ਨਜ਼ਦੀਕ ਰਾਏਕੋਟ ਮਲੇਰਕੋਟਲਾ ਮੁੱਖ ਮਾਰਗ 'ਤੇ ਅਚਾਨਕ ਵਾਪਰੇ ਹਾਦਸੇ ਵਿਚ ਟੈਂਪੂ (ਛੋਟਾ ਹਾਥੀ) ਚਾਲਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਪਹਿਚਾਣ ਮਹਿੰਦਰ ...

ਪੂਰੀ ਖ਼ਬਰ »

ਭਾਈਕਾ ਮੁਹੱਲਾ ਵਾਸੀਆਂ ਵਲੋਂ ਨਗਰ ਕੌ ਾਸਲ ਤੇ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 16 ਮਈ (ਧਾਲੀਵਾਲ, ਭੁੱਲਰ)- ਭਾਈਕਾ ਮੁਹੱਲਾ ਵਾਸੀਆਂ ਵਲੋਂ ਮੁਹੱਲੇ ਵਿਖੇ ਗੰਦੇ ਪਾਣੀ ਦੀ ਨਿਕਾਸੀ ਨਾਂ ਹੋਣ ਨੰੂ ਲੈ ਕੇ ਨਗਰ ਕੌਾਸਲ ਤੇ ਪ੍ਰਸ਼ਾਸਨ ਿਖ਼ਲਾਫ਼ ਰੋਸ ਪ੍ਰਦਰਸ਼ਨ ਕਰਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਸਮੇਂ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਨੇ ਫ਼ੂਕੀ ਸਰਕਾਰ ਦੇ ਲਾਰਿਆਂ ਦੀ ਪੰਡ

ਸੰਗਰੂਰ, 16 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਮਗਨਰੇਗਾ ਗੌਰਮਿੰਟ ਕੰਟਰੈਕਟ ਕਰਮਚਾਰੀ ਯੂਨੀਅਨ ਪੰਜਾਬ ਜ਼ਿਲ੍ਹਾ ਸੰਗਰੂਰ ਵਲੋਂ ਏ. ਪੀ. ਓ. ਜਸਵੀਰ ਕੌਰ ਦੀ ਬਾਹਾਲੀ ਨੰੂ ਲੈ ਕੇ ਸਥਾਨਕ ਲਾਲ ਬੱਤੀ ਚੌਾਕ ਵਿਖੇ ਚੱਕਾ ਜਾਮ ਕਰਕੇ ਸਰਕਾਰ ਦੇ ਲਾਰਿਆਂ ਦੀ ਪੰਡ ...

ਪੂਰੀ ਖ਼ਬਰ »

ਸਕੂਲ ਵਿਖੇ ਬਾਲ ਮੁਕਾਬਲੇ ਕਰਵਾਏ

ਕੁੱਪ ਕਲਾਂ, 16 ਮਈ (ਰਵਿੰਦਰ ਸਿੰਘ ਬਿੰਦਰਾ)- ਗੁਰੂ ਨਾਨਕ ਪਬਲਿਕ ਹਾਈ ਸਕੂਲ ਭੋਗੀਵਾਲ ਵਿਖੇ ਡਾਇਰੈਕਟਰ ਹੁਕਮ ਚੰਦ ਸਿੰਗਲਾ ਦੀ ਅਗਵਾਈ ਹੇਠ ਕੇ. ਜੀ. ਤੋਂ ਲੈ ਕੇ ਦੂਸਰੀ ਜਮਾਤ ਤੱਕ ਦੇ ਬੱਚਿਆਂ ਦੇ 'ਸਕੂਲ ਬੈਗ ਨੀਟਨੈੱਸ' ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਈਲਵਾਲ ਸਕੂਲ ਵਿਖੇ ਨਸ਼ਿਆਂ ਵਿਰੋਧੀ ਸੈਮੀਨਾਰ

ਸੰਗਰੂਰ, 16 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸਾਇੰਟੇਫਿਕ ਅਵੇਅਰਨੈੱਸ ਐਾਡ ਸੋਸ਼ਲ ਵੈੱਲਫੇਅਰ ਵਲੋਂ ਰੈੱਡ ਕਰਾਸ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਈਲਵਾਲ ਗਗੜਪੁਰ ਵਿਖੇ ਨਸ਼ਿਆਂ ਵਿਰੋਧੀ ਸੈਮੀਨਾਰ ਨੰੂ ਸੰਬੋਧਨ ਕਰਦਿਆਂ ਡਾ. ਏ. ਐੱਸ. ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਧੂਰੀ ਦੇ ਵਿਦਿਆਰਥੀਆਂ ਨੇ ਮਾਰਸ਼ਲ ਆਰਟਸ ਮੁਕਾਬਲਿਆਂ 'ਚ ਤਗਮੇ ਜਿੱਤੇ

ਧੂਰੀ, 16 ਮਈ (ਨਰਿੰਦਰ ਸੇਠ)- ਕੰਟਰੀਵਾਇਡ ਹੈਪਕਿਡੋ ਫੈੱਡਰੇਸ਼ਨ ਆਫ਼ ਇੰਡੀਆ ਵਲੋਂ ਤਾਲ ਕਟੋਰਾ ਇੰਡੋਰ ਸਟੇਡੀਅਮ ਨਵੀਂ ਦਿੱਲੀ ਵਿਖੇ ਕਰਵਾਏ ਗਏ ਮਾਰਸ਼ਲ ਆਰਟਸ ਨੈਸ਼ਨਲ ਹੈਪਕਿਡੋ ਫੈਡਰੇਸ਼ਨ ਕੱਪ 'ਚ ਸਥਾਨਕ ਕੈਂਬਰਿਜ ਸਕੂਲ ਧੂਰੀ ਦੇ ਤਿੰਨ ਖਿਡਾਰੀਆਂ ਨੇ ...

ਪੂਰੀ ਖ਼ਬਰ »

ਰੁਜ਼ਗਾਰ ਪ੍ਰੋਗਰਾਮ ਦੌਰਾਨ ਸਲਾਈਟ ਦੇ ਵਿਦਿਆਰਥੀਆਂ ਦੀ ਮਸ਼ਹੂਰ ਕੰਪਨੀਆਂ 'ਚ ਚੋਣ

ਲੌਾਗੋਵਾਲ, 16 ਮਈ (ਜਸਵੀਰ ਸਿੰਘ ਜੱਸੀ, ਵਿਨੋਦ)- ਵਿਦਿਆਰਥੀਆਂ ਨੂੰ ਵੱਖ-ਵੱਖ ਕੰਪਨੀਆਂ ਵਿਚ ਰੁਜ਼ਗਾਰ ਦਿਵਾਉਣ ਹਿੱਤ ਸੰਤ ਲੌਾਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੌਜੀ (ਸਲਾਈਟ) ਲੌਾਗੋਵਾਲ ਦੇ ਟ੍ਰੇਨਿੰਗ ਤੇ ਪਲੇਸਮੈਂਟ ਵਿਭਾਗ ਦਾ ਸਾਲਾਨਾ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਸੁਨਾਮ ਊਧਮ ਸਿੰਘ ਵਾਲਾ, 16 ਮਈ (ਭੁੱਲਰ, ਧਾਲੀਵਾਲ)- ਮੁਲਕ ਦੀ ਉੱਘੀ ਵਿੱਦਿਅਕ ਸੰਸਥਾ ਬੈਟਰਥਿੰਕ ਤੋਂ ਮਾਨਤਾ ਪ੍ਰਾਪਤ ਵਿਲਜ ਐਾਡ ਐਜੂਕੰਪ ਵਿੱਦਿਅਕ ਸੰਸਥਾ ਸੁਨਾਮ ਆਈਲੈਟਸ ਅਤੇ ਪੀ. ਟੀ. ਈ. ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਾਣਕਾਰੀ ਦਿੰਦਿਆਂ ਸੰਸਥਾ ਦੇ ...

ਪੂਰੀ ਖ਼ਬਰ »

ਬਹਿਣੀਵਾਲ ਵਲੋਂ ਬਸੈਹਰਾ ਦੇ ਗੁਰੂ ਘਰ ਨੂੰ 50 ਹਜ਼ਾਰ ਦਾ ਚੈੱਕ ਭੇਟ

ਮੂਣਕ, 16 (ਗਮਦੂਰ ਧਾਲੀਵਾਲ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਗੁਰਦੁਆਰਾ ਸਿੰਘ ਸਭਾ ਬਸੈਹਰਾ ਨੂੰ 50 ਹਜ਼ਾਰ ਰੁਪਏ ਦਾ ਚੈੱਕ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ ਨੇ ਲੋਕਲ ਕਮੇਟੀ ਨੂੰ ਸੌਾਪਿਆ | ਆਪਣੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਪੰਚਾਇਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲੜਨ ਦਾ ਫ਼ੈਸਲਾ

ਸੰਗਰੂਰ, 16 ਮਈ (ਫੁੱਲ, ਦਮਨ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਦਿੜ੍ਹਬਾ ਤੋਂ ਵਿਧਾਇਕ ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਗਾਮੀ ਪੰਚਾਇਤੀ, ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਪੂਰੀ ਤਾਕਤ ਨਾਲ ਲੜੇਗੀ ...

ਪੂਰੀ ਖ਼ਬਰ »

ਪੁਲ ਦੇ ਦੇਰ ਨਾਲ ਬਣਨ ਕਰਕੇ ਲੋਕਾਂ ਨੂੰ ਮੁਸ਼ਕਿਲਾਂ

ਭਵਾਨੀਗੜ੍ਹ, 16 ਮਈ (ਜਰਨੈਲ ਸਿੰਘ ਮਾਝੀ)- ਭਵਾਨੀਗੜ੍ਹ-ਧੂਰੀ ਰੋਡ 'ਤੇ ਪਿੰਡ ਗਹਿਲਾਂ ਅਤੇ ਰਸੂਲਪੁਰ ਛੰਨਾ ਵਿਚਕਾਰ ਚੋਏ 'ਤੇ ਬਣ ਰਹੇ ਪੁਲ ਕਾਰਨ ਲੋਕਾਂ ਨੰੂ ਕਾਫ਼ੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਰਸਤਾ ਤੰਗ ਹੋਣ ਕਰਕੇ ਇੱਥੇ ਕੋਈ ਨਾ ਕੋਈ ਵਾਹਨ ਕੱਚੀ ...

ਪੂਰੀ ਖ਼ਬਰ »

ਪੱਤਰਕਾਰ ਭਾਈਚਾਰਾ ਅਧਿਕਾਰੀ ਿਖ਼ਲਾਫ਼ ਡੱਟਿਆ

ਸੰਗਰੂਰ, 16 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸਿਟੀ ਪੈੱ੍ਰਸ ਕਲੱਬ ਦਾ ਇਕ ਵਫ਼ਦ ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਨੂੰ ਮਿਲਿਆ | ਵਫ਼ਦ ਵਲੋਂ ਇੱਥੋਂ ਦੇ ਪੱਤਰਕਾਰ ਜਸਪਾਲ ਸਿੰਘ ਜਿੰਮੀ ਨਾਲ ਸਹਾਇਕ ਲੋਕ ਸੰਪਰਕ ਅਫ਼ਸਰ ਵਲੋਂ ਕੀਤੀ ਬਦਸਲੂਕੀ ਦਾ ਮੁੱਦਾ ...

ਪੂਰੀ ਖ਼ਬਰ »

ਕੁਲਵੰਤ ਕਸਕ ਦਾ ਕਾਵਿ ਸੰਗ੍ਰਹਿ 'ਧੜਕਣ ਦਾ ਸਫ਼ਰ' ਲੋਕ ਅਰਪਣ

ਸੰਗਰੂਰ, 16 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਕਲਾ ਸਿਰਜਣਾ ਮੰਚ ਦੀ ਮੀਟਿੰਗ ਤ੍ਰੈ-ਮਾਸਿਕ ਸਰੋਕਾਰ ਦੇ ਸੰਪਾਦਕ ਸੁਖਵਿੰਦਰ ਪੱਪੀ ਦੀ ਪ੍ਰਧਾਨਗੀ ਹੇਠ ਸਥਾਨਕ ਬਨਾਸਰ ਬਾਗ਼ ਵਿਖੇ ਹੋਈ | ਮੀਟਿੰਗ ਦੌਰਾਨ ਪੰਜਾਬੀ ਕਵੀਆਂ ਬੂਟਾਂ ਸਿੰਘ ਚੌਹਾਨ, ਜਗਤਾਰ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਮਾਸਟਰ ਮੋਹਨ ਸਿੰਘ ਦੀ ਯਾਦ 'ਚ ਰੁੱਖ ਲਗਾਏ

ਧੂਰੀ, 16 ਮਈ (ਨਰਿੰਦਰ ਸੇਠ)- ਉੱਘੇ ਫ਼ਿਲਮੀ ਅਦਾਕਾਰ ਅਤੇ ਧੂਰੀ ਦੇ ਜੰਮਪਲ ਰਾਣਾ ਰਣਬੀਰ ਦੇ ਪਿਤਾ ਮਾਸਟਰ ਮੋਹਨ ਸਿੰਘ ਜੀ ਜੋ ਕਿ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ ਦੀ ਯਾਦ ਵਿਚ ਉਨ੍ਹਾਂ ਦੀ ਧਰਮ-ਪਤਨੀ ਸ੍ਰੀਮਤੀ ਸ਼ਮਸ਼ੇਰ ਕੌਰ, ਸਪੁੱਤਰ ਰਾਣਾ ਰਣਬੀਰ ਅਤੇ ...

ਪੂਰੀ ਖ਼ਬਰ »

ਸਿੱਖਿਆ ਹਰ ਕੌਮ ਲਈ ਵੱਡਾ ਮਿਸ਼ਨ ਹੋਣਾ ਚਾਹੀਦਾ-ਜੀ.ਕੇ ਸਿੰਘ ਧਾਲੀਵਾਲ

ਸੰਦੌੜ, 16 ਮਈ (ਗੁਰਪ੍ਰੀਤ ਸਿੰਘ ਚੀਮਾ)- ਇੱਥੋਂ ਨਜ਼ਦੀਕੀ ਪਿੰਡ ਜਲਵਾਣਾ ਵਿਖੇ ਸੇਵਾਮੁਕਤ ਆਈ.ਏ.ਐਸ ਸ੍ਰੀ ਜੀ.ਕੇ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਆਲੇ ਦੁਆਲੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀ ਦੀ ਕੌਾਸਲਿੰਗ ਕਰਵਾਈ ਗਈ | ਜਿਸ ਵਿਚ ਵੱਖ- ਵੱਖ ਸਕੂਲਾਂ ...

ਪੂਰੀ ਖ਼ਬਰ »

ਸੰਗਰੂਰ 'ਚ ਪਾਸਪੋਰਟ ਕੇਂਦਰ ਖੋਲ੍ਹਣ ਦਾ ਕੰਮ ਪਛੜਿਆ

ਸੰਗਰੂਰ, 16 ਮਈ (ਸੁਖਵਿੰਦਰ ਸਿੰਘ ਫੁੱਲ)- ਸੰਗਰੂਰ ਵਿਚ ਕੇਂਦਰ ਸਰਕਾਰ ਵਲੋਂ ਪਾਸਪੋਰਟ ਦਫ਼ਤਰ ਖੋਲ੍ਹਣ ਦਾ ਕੰਮ ਪਛੜਦਾ ਨਜ਼ਰ ਆ ਰਿਹਾ ਹੈ | ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਇੱਥੇ ਪਾਸਪੋਰਟ ਦਫ਼ਤਰ ਬਨਵਾਉਣ ਦੀ ਤਜਵੀਜ਼ ਰੱਖੀ ਸੀ ਜੋ ਕੇਂਦਰ ਸਰਕਾਰ ਨੇ ਪ੍ਰਵਾਨ ਕਰ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 16 ਮਈ (ਧਾਲੀਵਾਲ, ਭੁੱਲਰ)- ਭਾਰਤੀ ਜਨਤਾ ਪਾਰਟੀ ਸੁਨਾਮ ਇਕਾਈ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਲਾਜਪਤ ਰਾਏ ਗਰਗ ਦੀ ਪ੍ਰਧਾਨਗੀ ਹੇਠ ਸਥਾਨਕ ਪੁਰਾਣੀ ਅਨਾਜ ਮੰਡੀ 'ਚ ਪਾਰਟੀ ਦੇ ਸਥਾਨਕ ਦਫ਼ਤਰ ਵਿਖੇ ਹੋਈ ਜਿਸ ਵਿਚ ਭਾਜਪਾ ਦੇ ਸੂਬਾ ...

ਪੂਰੀ ਖ਼ਬਰ »

ਪਹਿਲੀ ਤੋਂ 10 ਜੂਨ ਤੱਕ ਕਿਸਾਨ ਰਹਿਣਗੇ ਛੁੱਟੀ 'ਤੇ-ਚੱਠਾ

ਛਾਹੜ, 16 ਮਈ (ਜਸਵੀਰ ਸਿੰਘ ਔਜਲਾ)- ਰਾਸ਼ਟਰੀ ਕਿਸਾਨ ਮਹਾਸੰਘ ਦੇ ਸੱਦੇ 'ਤੇ ਭਾਰਤ ਦੀਆਂ 67 ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਸਮੁੱਚੇ ਭਾਰਤ ਦੇ ਕਿਸਾਨ 1 ਜੂਨ ਤੋਂ ਲੈ ਕੇ 10 ਜੂਨ ਤੱਕ ਛੁੱਟੀ 'ਤੇ ਰਹਿਣਗੇ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ...

ਪੂਰੀ ਖ਼ਬਰ »

ਆਕਿਲ ਅਖ਼ਤਰ ਨੇ 42 ਲੋੜਵੰਦ ਔਰਤਾਂ ਨੂੰ ਗੈਸ ਸਿਲੰਡਰ ਤੇ ਚੁੱਲ੍ਹੇ ਮੁਫ਼ਤ ਵੰਡੇ

ਮਲੇਰਕੋਟਲਾ, 15 ਮਈ (ਕੁਠਾਲਾ)- ਪਿੰਡ ਹਥਨ ਵਿਖੇ ਉਚੇਰੀ ਸਿੱਖਿਆ ਅਤੇ ਜਨ ਸਿਹਤ ਮੰਤਰੀ ਪੰਜਾਬ ਬੀਬੀ ਰਜ਼ੀਆ ਸੁਲਤਾਨਾ ਦੇ ਯਤਨਾਂ ਸਦਕਾ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਪਿੰਡ ਦੀਆਂ 42 ਲੋੜਵੰਦ ਔਰਤਾਂ ਨੂੰ ਰਸੋਈ ਗੈਸ ਦੇ ਸਿਲੰਡਰ ਅਤੇ ਚੁੱਲ੍ਹੇ ਅੱਜ ਕੈਬਨਿਟ ...

ਪੂਰੀ ਖ਼ਬਰ »

ਹਰਮਨ ਦੀ ਵਾਇਸ ਆਫ਼ ਪੰਜਾਬ ਛੋਟਾ ਚੈਂਪ ਦੇ ਮੈਗਾ ਐਡੀਸ਼ਨ ਲਈ ਚੋਣ

ਧਰਮਗੜ੍ਹ, 16 ਮਈ (ਗੁਰਜੀਤ ਸਿੰਘ ਚਹਿਲ)- ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ, ਜਿਸ ਦੇ ਤਹਿਤ ਹੀ ਇਸ ਅਕੈਡਮੀ ਵਲੋਂ ਬੱਚਿਆਂ ਨੂੰ ਪੜ੍ਹਾਈ ਅਤੇ ਖੇਡਾਂ ਤੋ ਇਲਾਵਾ ਸੱਭਿਆਚਾਰਕ ਸਰਗਰਮੀਆਂ ਚ ਵੀ ...

ਪੂਰੀ ਖ਼ਬਰ »

ਪਟਿਆਲਾ ਬਾਈਪਾਸ ਨੇੜੇ ਵਿਸ਼ਾਲ ਸਮਾਗਮ ਦੌਰਾਨ ਸਿੰਗਲਾ ਨੂੰ ਕੀਤਾ ਸਨਮਾਨਿਤ

ਸੰਗਰੂਰ, 16 ਮਈ (ਸੁਖਵਿੰਦਰ ਸਿੰਘ ਫੁੱਲ)- ਇਕ ਸਾਲ ਦੇ ਅੰਦਰ-ਅੰਦਰ ਹਲਕੇ ਦੀਆਂ ਸਾਰੀਆਂ ਸੜਕਾਂ ਦੀਆਂ ਨੁਹਾਰ ਬਦਲ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਸਥਾਨਕ ਪਟਿਆਲਾ ਬਾਈਪਾਸ ਨੇੜੇ ਸਮਰਥਕਾਂ ਵਲੋਂ ਉਨ੍ਹਾਂ ਦੇ ਰੱਖੇ ਇਕ ...

ਪੂਰੀ ਖ਼ਬਰ »

ਕਿਸਾਨਾਂ ਨੇ ਪਟਵਾਰੀ 'ਤੇ ਲਗਾਇਆ ਪੱਖਪਾਤ ਦਾ ਦੋਸ਼

ਭਵਾਨੀਗੜ੍ਹ, 16 (ਮਾਂਝੀ, ਫੱਗੂਵਾਲਾ)- ਅੱਜ ਭਵਾਨੀਗੜ੍ਹ ਤਹਿਸੀਲ ਵਿਖੇ ਪਿੰਡ ਝਨੇੜੀ ਦੇ ਕਿਸਾਨਾਂ ਨੇ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਜਥੇਦਾਰ ਗੁਰਤੇਜ ਸਿੰਘ ਝਨੇੜੀ ਤੇ ਸਰਪੰਚ ਮਾਲਵਿੰਦਰ ਸਿੰਘ ਮਾਲਾ ਦੀ ਅਗਵਾਈ ਵਿਚ ਪਟਵਾਰੀ ਿਖ਼ਲਾਫ਼ ਦੋਸ਼ ਲਗਾਇਆ ਕਿ ਉਸ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਪਸਾਰ ਲਈ ਦਿ੍ੜ੍ਹ-ਭਾਈ ਲੌ ਾਗੋਵਾਲ

ਲੌਾਗੋਵਾਲ, 16 ਮਈ (ਜਸਵੀਰ ਸਿੰਘ ਜੱਸੀ)- ਸਿੱਖ ਧਰਮ ਦੇ ਪ੍ਰਚਾਰ ਪਸਾਰ ਲਈ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਨਾਲ ਦਿ੍ੜ੍ਹ ਹੈ ਅਤੇ ਪੰਜਾਬ ਸਮੇਤ ਗੁਆਂਢੀ ਰਾਜਾਂ ਵਿਚ ਵੱਡੇ ਪੱਧਰ 'ਤੇ ਉਪਰਾਲੇ ਜਾਰੀ ਹਨ | ਇਹ ਵਿਚਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਟਰੈਕਟਰਾਂ 'ਤੇ ਉੱਚੀ ਆਵਾਜ਼ 'ਚ ਵੱਜਦੇ ਗਾਣੇ ਤੇ ਸਕੂਲ ਵੈਨਾਂ 'ਤੇ ਲੱਗੇ ਪ੍ਰੈਸ਼ਰ ਹਾਰਨ ਫੈਲਾਉਂਦੇ ਨੇ ਆਵਾਜ਼ ਪ੍ਰਦੂਸ਼ਣ

ਕੁੱਪ ਕਲਾਂ, 16 ਮਈ (ਰਵਿੰਦਰ ਸਿੰਘ ਬਿੰਦਰਾ)- ਸਥਾਨਕ ਇਲਾਕੇ ਦੇ ਪਿੰਡਾਂ ਅੰਦਰ ਖੇਤਾਂ ਨੂੰ ਜਾਣ 'ਤੇ ਵਾਪਿਸ ਆਉਣ ਸਮੇਂ ਨੌਜਵਾਨਾਂ ਵਲੋਂ ਆਪਣੇ ਟਰੈਕਟਰਾਂ ਉੱਤੇ ਲੱਗੀਆਂ ਟੇਪਾਂ 'ਚ ਕੰਨ੍ਹ ਪਾੜਵੀਂ ਆਵਾਜ਼ ਵਿਚ ਗਾਣੇ ਵਜਾਉਣ ਦਾ ਜਿੱਥੇ ਪਿੰਡਾਂ ਦੇ ਸੂਝਵਾਨ 'ਤੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਜਗਦੇਵ ਸਿੰਘ ਝੂੰਦਾਂ ਨੂੰ ਸ਼ਰਧਾਂਜਲੀਆਂ ਭੇਟ

ਅਮਰਗੜ੍ਹ, 16 ਮਈ (ਸੁਖਜਿੰਦਰ ਸਿੰਘ ਝੱਲ)- ਸਾਬਕਾ ਵਿਧਾਨ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਦੇ ਚਚੇਰੇ ਭਰਾ ਜਗਦੇਵ ਸਿੰਘ ਝੂੰਦਾਂ ਸਾਬਕਾ ਸਰਪੰਚ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਝੂੰਦਾਂ ਵਿਖੇ ਸ਼ਰਧਾਂਜਲੀਆਂ ਭੇਟ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX