ਤਾਜਾ ਖ਼ਬਰਾਂ


ਦੇਸ਼ ਭਰ 'ਚ ਫੂਕੇ ਗਏ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ
. . .  21 minutes ago
ਨਵੀਂ ਦਿੱਲੀ, 18 ਅਕਤੂਬਰ - ਜੰਮੂ, ਗੁਜਰਾਤ ਦੇ ਅਹਿਮਦਾਬਾਦ, ਜਲੰਧਰ ਅਤੇ ਦੇਸ਼ ਭਰ 'ਚ ਹੋਰ ਵੱਖ ਵੱਖ ਥਾਵਾਂ 'ਤੇ ਦੁਸਹਿਰਾ ਉਤਸਵ ਦੇ ਸਬੰਧ 'ਚ ਰਾਵਣ, ਕੁੰਭਕਰਨ ਅਤੇ ਮੇਘਨਾਥ...
ਅਫ਼ਗ਼ਾਨਿਸਤਾਨ : ਕੰਧਾਰ ਪੁਲਿਸ ਦੇ ਮੁਖੀ, ਗਵਰਨਰ, ਤੇ ਖ਼ੁਫ਼ੀਆ ਪ੍ਰਮੁੱਖ ਦੀ ਹੱਤਿਆ
. . .  38 minutes ago
ਕਾਬੁਲ, 18 ਅਕਤੂਬਰ - ਅਫ਼ਗ਼ਾਨਿਸਤਾਨ ਦੇ ਕੰਧਾਰ ਪੁਲਿਸ ਪ੍ਰਮੁੱਖ, ਗਵਰਨਰ ਅਤੇ ਖ਼ੁਫ਼ੀਆ ਵਿਭਾਗ ਪ੍ਰਮੁੱਖ ਦੀ ਹੱਤਿਆ ਹੋਣ ਦੀ ਖ਼ਬਰ...
ਉੱਤਰਾਖੰਡ ਸਰਕਾਰ ਵੱਲੋਂ ਐਨ.ਡੀ ਤਿਵਾੜੀ ਦੇ ਦੇਹਾਂਤ 'ਤੇ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ
. . .  59 minutes ago
ਦੇਹਰਾਦੂਨ, 18 ਅਕਤੂਬਰ - ਉੱਤਰਾਖੰਡ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਐਨ.ਡੀ ਤਿਵਾੜੀ ਦੇ ਦੇਹਾਂਤ 'ਤੇ ਸੂਬੇ 'ਚ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ...
ਛੱਤੀਸਗੜ੍ਹ ਚੋਣਾਂ ਲਈ ਕਾਂਗਰਸ ਵੱਲੋਂ 12 ਉਮੀਦਵਾਰਾਂ ਦੀ ਸੂਚੀ ਜਾਰੀ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ - ਕਾਂਗਰਸ ਨੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਲਈ 12 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਪਹੁੰਚੇ ਦਿੱਲੀ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ - ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਾਸਿੰਘੇ ਦਿੱਲੀ ਪਹੁੰਚ ਗਏ ਹਨ। ਉਹ 3 ਦਿਨਾਂ ਭਾਰਤ ਦੌਰੇ ਲਈ ਆਏ...
ਅਧਿਆਪਕਾਂ ਨੇ ਫੂਕਿਆ ਸਰਕਾਰ ਦਾ ਰਾਵਣ ਰੂਪੀ ਪੁਤਲਾ
. . .  about 1 hour ago
ਲੁਧਿਆਣਾ, 18 ਅਕਤੂਬਰ (ਪਰਮੇਸ਼ਰ ਸਿੰਘ) - ਤਨਖ਼ਾਹਾਂ ਵਿਚ ਕਟੌਤੀ ਦੇ ਮਾਮਲੇ ਉੱਤੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸਾਂਝੇ ਮੋਰਚੇ ਨੇ ਭਾਰਤ ਨਗਰ ਚੌਕ ਲੁਧਿਆਣਾ ਵਿਖੇ ਧਰਨਾ...
13 ਨਵੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ
. . .  about 2 hours ago
ਸੁਲਤਾਨਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਸੋਨੀਆ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਉਨ੍ਹਾਂ ....
ਅਧਿਆਪਕਾਂ ਨੇ ਪੁਤਲੇ ਫੂਕ ਕੇ ਕੀਤਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 2 hours ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ)- ਪਿਛਲੇ 12 ਦਿਨਾਂ ਤੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਪੱਕਾ ਮੋਰਚਾ ਲਾ ਕੇ ਬੈਠੇ ਅਧਿਆਪਕ ਯੂਨੀਅਨ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਹੁਲ ਗਾਂਧੀ, ਸਿੱਖਿਆ ਮੰਤਰੀ ....
ਪੁਲਿਸ ਵਿਭਾਗ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਦਾ ਦੌਰਾ
. . .  about 2 hours ago
ਕੋਟਕਪੂਰਾ, 18 ਅਕਤੂਬਰ(ਮੋਹਰ ਗਿੱਲ) - ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਉਪਰੰਤ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ 'ਚ ਰੋਸ ਪ੍ਰਦਰਸ਼ਨ ਕਰ ਰਹੀ ਸੰਗਤ 'ਤੇ ਪੁਲਿਸ ਵੱਲੋਂ ਗੰਦੇ ਪਾਣੀ ਦੀਆਂ ਬੁਛਾੜਾਂ ਕਰਨ ਦੇ ਮਾਮਲੇ ਸੰਬੰਧੀ ਗਠਿਤ ਕੀਤੀ....
ਸਵਾ ਕਰੋੜ ਦੀ ਹੈਰੋਇਨ ਸਮੇਤ 4 ਗ੍ਰਿਫ਼ਤਾਰ
. . .  about 3 hours ago
ਕੋਟਕਪੂਰਾ, 18 ਅਕਤੂਬਰ (ਮੋਹਰ ਗਿੱਲ) - ਸੀ.ਆਈ.ਏ. ਸਟਾਫ਼ ਫ਼ਰੀਦਕੋਟ ਵੱਲੋਂ ਕੋਟਕਪੂਰਾ ਨੇੜੇ ਵਿਸ਼ੇਸ਼ ਨਾਕਾਬੰਦੀ ਕਰ ਕੇ 4 ਵਿਅਕਤੀਆਂ ਨੂੰ 255 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਇਸ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ....
ਮਰਨ ਵਰਤ 'ਤੇ ਬੈਠੇ ਅਧਿਆਪਕ ਦੀ ਵਿਗੜੀ ਹਾਲਤ
. . .  about 3 hours ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - 12 ਦਿਨ ਤੋਂ ਮਰਨ ਵਰਤ 'ਤੇ ਬੈਠੇ ਐਸ.ਐਸ.ਏ /ਰਮਸਾ ਦੇ ਅਧਿਆਪਕ ਹਰਜੀਤ ਸਿੰਘ ਜੀਦਾ ਦੀ ਹਾਲਤ ਵਿਗੜ ਗਈ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਜਦ ਇਸ ਅਧਿਆਪਕ ਨੂੰ ਹਸਪਤਾਲ ਦਾਖਲ ਕਰਵਾਉਣ ਲਈ ਕਿਹਾ....
ਕੈਪਟਨ ਅਮਰਿੰਦਰ ਸਿੰਘ 23 ਨੂੰ ਕਰਨਗੇ ਇਸਰਾਈਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ
. . .  about 3 hours ago
ਚੰਡੀਗੜ੍ਹ, 18 ਅਕਤੂਬਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ੫ ਦੇਸ਼ਾਂ ਦੇ ਇਤਿਹਾਸਿਕ ਖਾੜੀ ਦੌਰੇ ਦੇ ਤਹਿਤ 23 ਅਕਤੂਬਰ ਨੂੰ ਇਜ਼ਰਾਇਲ ਦੇ ਰਾਸ਼ਟਰਪਤੀ ਰਿਊਵਨ ਰਿਵਲਿਨ...
ਐਸ.ਸੀ. ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ ਨੇ ਸੰਭਲਿਆ ਅਹੁਦਾ
. . .  about 3 hours ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਨਵਨਿਯੁਕਤ ਚੇਅਰਪਰਸਨ ਤਜਿੰਦਰ ਕੌਰ ਨੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣੇ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲਿਆ ਹੈ। ਸ੍ਰੀਮਤੀ ਤਜਿੰਦਰ ਕੌਰ 1973 ਬੈਚ ਦੇ ਆਈ.ਏ.ਐਸ. ....
ਕਾਂਗਰਸ ਨੇਤਾ ਐਨ.ਡੀ. ਤਿਵਾਰੀ ਦਾ ਹੋਇਆ ਦੇਹਾਂਤ
. . .  about 4 hours ago
ਨਵੀਂ ਦਿੱਲੀ, 18 ਅਕਤੂਬਰ - ਉਤੱਰ ਪ੍ਰਦੇਸ਼ ਅਤੇ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਐਨ.ਡੀ. ਤਿਵਾਰੀ ਦਾ ਦੇਹਾਂਤ ਹੋ ਗਿਆ ਹੈ। ਉਹ 92 ਸਾਲ ਦੇ ਸਨ । ਲੰਬੇ ਸਮੇਂ ਤੋਂ ਬਿਮਾਰ ਐਨ.ਡੀ. ਤਿਵਾਰੀ ਨੇ ਮੈਕਸ ਹਸਪਤਾਲ 'ਚ ਆਖਰੀ ਸਾਹ...
ਪੁਲਿਸ ਨੇ ਲੁਟੇਰਾ ਗੈਂਗ ਦੇ 4 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
. . .  about 4 hours ago
ਜਲੰਧਰ, 18 ਅਕਤੂਬਰ -ਜਲੰਧਰ (ਦਿਹਾਤੀ) ਪੁਲਿਸ ਵੱਲੋਂ ਇਕ ਲੁਟੇਰਾ ਗੈਂਗ ਦਾ ਖ਼ੁਲਾਸਾ ਕੀਤੀ ਗਿਆ ਹੈ। ਪੁਲਿਸ ਨੇ ਇਸ ਗੈਂਗ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ 4 ਨੌਜਵਾਨ ਜਲੰਧਰ ਦੇ ਹੀ ਰਹਿਣ ਵਾਲੇ ਹਨ ਜੋ ਹੁਣ ਤੱਕ ਕਈ ਸ਼ਹਿਰਾਂ 'ਚ ਲੁੱਟ ਦੀ...
ਖ਼ੁਰਾਕ ਸੁਰੱਖਿਆ ਵਿਭਾਗ ਅਤੇ ਪੁਲਿਸ ਵੱਲੋਂ ਸਾਢੇ ਪੰਜ ਕੁਇੰਟਲ ਮਿਠਾਈ ਜ਼ਬਤ
. . .  about 4 hours ago
22 ਲੱਖ ਦੀ ਹਵਾਲਾ ਰਕਮ ਸਮੇਤ ਇਕ ਗ੍ਰਿਫ਼ਤਾਰ
. . .  about 4 hours ago
ਐਮ.ਜੇ. ਅਕਬਰ ਮਾਣਹਾਨੀ ਮਾਮਲੇ 'ਤੇ 31 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  about 5 hours ago
ਲੋਹੀਆਂ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਪਟੜੀ 'ਤੇ ਬੈਠ ਰੋਕੀਆਂ ਗਈਆਂ ਟਰੇਨਾਂ
. . .  about 5 hours ago
ਕਿਸਾਨਾਂ ਨੇ ਰੋਕੀਆਂ ਟਰੇਨਾਂ
. . .  1 minute ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 6 hours ago
ਬਰਗਾੜੀ ਕਾਂਡ ਦੀ ਜਾਂਚ ਲਈ ਫਗਵਾੜਾ ਪਹੁੰਚੀ ਐਸ.ਆਈ.ਟੀ ਦੀ ਟੀਮ
. . .  about 6 hours ago
ਅਹਿਮ ਮੁੱਦਿਆਂ 'ਤੇ ਗੱਲਬਾਤ ਕਰਨ ਲਈ ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 7 hours ago
ਹਯਾਤ ਹੋਟਲ ਮਾਮਲਾ : ਦਿੱਲੀ ਪੁਲਿਸ ਨੇ ਅਸ਼ੀਸ਼ ਪਾਂਡੇ ਨੂੰ ਕੀਤਾ ਗ੍ਰਿਫਤਾਰ
. . .  about 7 hours ago
ਸਬਰੀਮਾਲਾ ਮੰਦਰ ਮਾਮਲਾ : ਸੁਪਰੀਮ ਕੋਰਟ ਕਾਨੂੰਨ ਦੇਖਦਾ ਹੈ, ਪਰੰਪਰਾਵਾਂ ਨਹੀਂ - ਮੁੱਖ ਪੁਜਾਰੀ
. . .  about 7 hours ago
ਰਾਮ ਮੰਦਰ ਬਣਨ ਨਾਲ ਦੇਸ਼ 'ਚ ਸਦਭਾਵਨਾ ਅਤੇ ਏਕਤਾ ਦਾ ਬਣੇਗਾ ਮਾਹੌਲ - ਭਾਗਵਤ
. . .  about 8 hours ago
ਹਯਾਤ ਹੋਟਲ ਮਾਮਲਾ : ਅਸ਼ੀਸ ਪਾਂਡੇ ਨੇ ਪਟਿਆਲਾ ਹਾਊਸ ਕੋਰਟ 'ਚ ਕੀਤਾ ਆਤਮ ਸਮਰਪਣ
. . .  about 8 hours ago
ਐਸ.ਜੀ.ਪੀ.ਸੀ. ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੁਲਤਾਨਪੁਰ ਲੋਧੀ ਵਿਖੇ ਹੋਈ ਸ਼ੁਰੂ
. . .  about 9 hours ago
ਰੇਲਵੇ ਫਾਟਕ 'ਤੇ ਰਾਜਧਾਨੀ ਐਕਸਪ੍ਰੈੱਸ ਨਾਲ ਟਕਰਾਇਆ ਟਰੱਕ
. . .  about 9 hours ago
ਆਪਣੀਆਂ ਮੰਗਾਂ ਨੂੰ ਲੈ ਕੇ ਅਧਿਆਪਕਾਂ ਨੇ ਪਟਿਆਲਾ 'ਚ ਕੀਤਾ ਰੋਡ ਜਾਮ
. . .  about 6 hours ago
ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਅਧਿਆਪਕ ਮਨਾਉਣਗੇ ਦੁਸਹਿਰਾ
. . .  about 10 hours ago
ਤੇਲ ਦੀਆਂ ਕੀਮਤਾਂ 'ਚ ਆਈ ਮਾਮੂਲੀ ਆਈ ਗਿਰਾਵਟ
. . .  about 11 hours ago
ਦਿੱਲੀ 'ਚ ਖਰਾਬ ਹੋਈ ਆਬੋ ਹਵਾ, ਪ੍ਰਦੂਸ਼ਨ ਦਾ ਪੱਧਰ ਵਧਿਆ
. . .  about 11 hours ago
ਪੁਲਿਸ ਪਾਰਟੀ 'ਤੇ ਹਮਲਾ ਮਾਮਲੇ 'ਚ ਲੁੜੀਂਦਾ ਅੱਤਵਾਦੀ ਢੇਰ
. . .  about 12 hours ago
ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਚ ਅੱਜ ਹੋਵੇਗੀ ਸੁਣਵਾਈ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਨਵੀਂ ਦਿੱਲੀ : ਰਾਸ਼ਟਰਪਤੀ ਨੇ ਐੱਮ ਜੇ ਅਕਬਰ ਦਾ ਅਸਤੀਫਾ ਕੀਤਾ ਮਨਜ਼ੂਰ
. . .  1 day ago
ਝੂਲੇ ਦੀ ਤਾਰ ਤੇ ਸਪੋਰਟ ਟੁੱਟੀ ,ਕਈ ਫੱਟੜ
. . .  1 day ago
ਫਸਲ ਮਾਰੇ ਜਾਣ ਤੋਂ ਦੁਖੀ ਕਿਸਾਨ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ
. . .  about 1 hour ago
ਗ੍ਰਹਿ ਮੰਤਰਾਲੇ ਨੇ ਸਬਰੀਮਾਲਾ ਹਿੰਸਾ ਦਾ ਲਿਆ ਨੋਟਿਸ - ਸੂਤਰ
. . .  9 minutes ago
ਕੇਰਲ : ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ ਨਾਲ ਭਰੀ ਬੱਸ 'ਤੇ ਪਥਰਾਅ
. . .  36 minutes ago
ਸਬਰੀਮਾਲਾ ਦੇ ਨੇੜਲੇ ਇਲਾਕਿਆਂ 'ਚ ਧਾਰਾ 144 ਲਾਗੂ
. . .  about 1 hour ago
ਦਿੱਲੀ 'ਚ 22 ਅਕਤੂਬਰ ਨੂੰ ਬੰਦ ਰਹਿਣਗੇ ਪੈਟਰੋਲ ਪੰਪ
. . .  about 1 hour ago
ਕਾਂਗਰਸ ਕੇਂਦਰੀ ਚੋਣ ਸਮਿਤੀ ਵੱਲੋਂ ਮੱਧ ਪ੍ਰਦੇਸ਼ ਚੋਣਾਂ ਲਈ 80 ਨਾਂਅ ਫਾਈਨਲ
. . .  about 1 hour ago
ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਮਾਂ ਦੀ ਮੌਤ
. . .  1 minute ago
ਪੰਜਾਬ ਸਰਕਾਰ ਨੇ ਕਈ ਵਸਤਾਂ 'ਤੇ ਵਧਾਈ 'ਤੇ ਸਟੈਂਪ ਡਿਊਟੀ
. . .  1 day ago
ਖੋਲ੍ਹੇ ਗਏ ਸਬਰੀਮਾਲਾ ਮੰਦਰ ਦੇ ਦੁਆਰ
. . .  1 day ago
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਮਗਰੋਂ ਜਲੰਧਰ ਪਹੁੰਚੇ ਫਰੈਂਕ ਮੁਲੱਕਲ
. . .  1 minute ago
ਪ੍ਰਵਾਸੀ ਔਰਤ ਦਾ ਬੇਰਹਿਮੀ ਨਾਲ ਕਤਲ
. . .  1 day ago
ਸਟੈਂਪ ਡਿਊਟੀ ਵਧਾ ਕੇ ਕੈਪਟਨ ਨੇ ਪੰਜਾਬ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ- ਚੀਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਜੇਠ ਸੰਮਤ 550
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੀਮੈਂਟ ਐਟਲੀ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਗਲੀ 'ਚ ਗੇੜ੍ਹੀਆਂ ਮਾਰਨ ਤੋਂ ਰੋਕਣ 'ਤੇ ਗੁੰਡਿਆਂ ਨੇ ਨੌਜਵਾਨ ਨੂੰ ਗੰਭੀਰ ਜ਼ਖ਼ਮੀ ਕੀਤਾ

ਗੰੁਡਾ ਅਨਸਰਾਂ ਦੇ ਹੌਸਲੇ ਬੁਲੰਦ ਵੱਡੇ ਭਰਾ ਨੂੰ ਜ਼ਖ਼ਮੀ ਕਰਨ ਤੋਂ ਬਾਅਦ ਛੋਟੇ ਭਰਾ ਨੂੰ ਕੁੱਟਿਆ

ਮੰਡੀ ਲਾਧੂਕਾ, 16 ਮਈ (ਰਾਕੇਸ਼ ਛਾਬੜਾ)-ਮੰਡੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਗਲੀ 'ਚ ਰਹਿਣ ਵਾਲੇ ਇੱਕ ਨੌਜਵਾਨ ਨੂੰ ਗਲੀ 'ਚ ਗੇੜੇ ਮਾਰ ਰਹੇ ਨੌਜਵਾਨਾਂ ਨੂੰ ਰੋਕਣਾ ਉਸ ਵੇਲੇ ਮਹਿੰਗਾ ਪਿਆ ਜਦੋਂ ਹਥਿਆਰ ਬੰਦ ਗੁੰਡਿਆਂ ਨੇ ਹਮਲਾ ਕਰਕੇ ਉਕਤ ਨੌਜਵਾਨ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ | ਜਾਣਕਾਰੀਅਨੁਸਾਰ ਮੰਡੀ ਵਾਸੀ ਸ਼ੇਰ ਸਿੰਘ ਪੁੱਤਰ ਭਜਨ ਸਿੰਘ ਨੇ ਦੱਸਿਆ ਹੈ ਕਿ, ਕੁੱਝ ਨੌਜਵਾਨ ਮੋਟਰ ਸਾਈਕਲਾਂ 'ਤੇ ਸਵਾਰ ਹੋ ਕੇ ਪਿਛਲੇ ਕੁੱਝ ਦਿਨਾਂ ਤੋ ਲਗਾਤਾਰ ਗਲੀ 'ਚ ਗੇੜੇ ਮਾਰ ਰਹੇ ਸਨ, ਜਦੋਂ ਇਸ ਸਬੰਧੀ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ, ਉਕਤ ਨੌਜਵਾਨਾਂ ਨੇ ਤਲਵਾਰਾਂ ਤੇ ਹੋਰ ਹਥਿਆਰਾਂ ਨਾਲ ਲੈਸ ਹੋ ਕੇ ਮੇਰੇ 'ਤੇ ਉਸ ਵੇਲੇ ਹਮਲਾ ਕਰ ਦਿੱਤਾ ਜਦੋਂ ਉਹ ਆਪਣੇ ਪਿਤਾ ਨਾਲ ਸ਼ਹੀਦ ਭਗਤ ਸਿੰਘ ਚੌਕ 'ਚ ਆਂਡਿਆਂ ਦੀ ਰੇਹੜੀ 'ਤੇ ਕੰਮ ਕਰ ਰਿਹਾ ਸੀ | ਹਮਲਾਵਰਾਂ ਨੇ ਸਿਰ'ਚ ਤੇਜ਼ਧਾਰ ਹਥਿਆਰ ਮਾਰ ਕੇ ਜ਼ਖ਼ਮੀ ਕਰ ਦਿੱਤਾ | ਜਿਸ ਨੂੰ ਬਾਅਦ 'ਚ ਇਲਾਜ ਲਈ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ | ਇਸ ਦੌਰਾਨ ਆਪਣੇ ਵੱਡੇ ਭਰਾ ਦਾ ਪਤਾ ਲੈਣ ਲਈ ਫ਼ਾਜ਼ਿਲਕਾ ਜਾ ਰਹੇ ਛੋਟੇ ਭਰਾ ਦਰਸ਼ਨ ਸਿੰਘ ਪੁੱਤਰ ਭਜਨ ਸਿੰਘ ਨੂੰ ਵੀ ਉਕਤ ਨੌਜਵਾਨਾਂ ਵਲੋਂ ਐਫ.ਐਫ ਰੋਡ 'ਤੇ ਪਿੰਡ ਲਾਲੋ ਵਾਲੀ ਕੋਲ ਰੋਕ ਕੇ ਕੁੱਟਮਾਰ ਕੀਤੀ ਗਈ ਤੇ ਧਮਕੀਆਂ ਦਿੱਤੀਆਂ ਗਈਆਂ | ਲੜਕਿਆਂ ਦੇ ਪਿਤਾ ਭਜਨ ਸਿੰਘ ਪੁੱਤਰ ਕਰਤਾਰ ਨੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ | ਇਸ ਸਬੰਧੀ ਪੁਲਿਸ ਚੌਾਕੀ ਦੇ ਇੰਚਾਰਜ ਏ.ਐਸ.ਆਈ ਹਰਬੰਸ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਜ਼ਖਮੀ ਨੌਜਵਾਨ ਦੇ ਬਿਆਨ ਕਲਮਬੱਧ ਕਰਨ ਤੋਂ ਬਾਅਦ ਦੋਸ਼ੀਆਂ ਿਖ਼ਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ |

ਮਿ੍ਤਕ ਦੇ ਪਰਿਵਾਰ ਵਾਲਿਆਂ ਨੇ ਲਾਸ਼ ਹਸਪਤਾਲ ਰੱਖਕੇ ਲਗਾਇਆ ਧਰਨਾ

ਅਬੋਹਰ, 16 ਮਈ (ਸੁਖਜਿੰਦਰ ਸਿੰਘ ਢਿੱਲੋਂ)-ਬੀਤੀ ਰਾਤ ਰੇਲਵੇ ਫਾਟਕ ਨਾਲ ਟਕਰਾ ਕੇ ਜ਼ਖ਼ਮੀ ਹੋਣ ਤੋਂ ਬਾਅਦ ਦਮ ਹੋੜਨ ਵਾਲੇ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਲਾਸ਼ ਲੈਣ ਤੋਂ ਇਨਕਾਰ ਕਰਕੇ ਅੱਜ ਸਰਕਾਰੀ ਹਸਪਤਾਲ 'ਚ ਧਰਨਾ ਲਗਾ ਦਿੱਤਾ | ਬਾਅਦ 'ਚ ਪੁਲਸ ਕਪਤਾਨ ਨੇ ...

ਪੂਰੀ ਖ਼ਬਰ »

ਬਲੈਰੋ ਸਵਾਰ 'ਤੇ ਗੋਲੀਆਂ ਚਲਾਉਣ ਵਾਲਿਆਂ ਵਿਰੁੱਧ ਇਰਾਦਾ ਕਤਲ ਸਬੰਧੀ ਮਾਮਲਾ ਦਰਜ

ਜ਼ੀਰਾ, 16 ਮਈ (ਮਨਜੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਸਥਾਨਕ ਮਖੂ ਰੋਡ 'ਤੇ ਰੰਜਿਸ਼ ਦੇ ਚੱਲਦਿਆਂ ਬਲੈਰੋ ਸਵਾਰ ਵਿਅਕਤੀਆਂ 'ਤੇ ਸ਼ਰੇਆਮ ਗੋਲੀਆਂ ਚਲਾਉਣ ਵਾਲੇ 8 ਵਿਅਕਤੀਆਂ ਤੇ 2 ਹੋਰ ਅਣਪਛਾਤਿਆਂ ਵਿਰੁੱਧ ਇਰਾਦਾ ਕਤਲ ਅਤੇ ਅਸਲਾ ਐਕਟ ਦੀਆਂ ਧਰਾਵਾਂ ਤਹਿਤ ਮਾਮਲਾ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਜ਼ਮੀਨਾਂ ਦੀ ਬੋਲੀ ਬੀਤੇ ਵਰ੍ਹੇ ਤੋਂ ਲਗਭਗ ਢਾਈ ਲੱਖ ਵਾਧੇ 'ਤੇ ਗਈ

ਜ਼ੀਰਾ, 16 ਮਈ (ਮਨਜੀਤ ਸਿੰਘ ਢਿੱਲੋਂ)- ਪੰਚਾਇਤ ਸੰਮਤੀ ਜ਼ੀਰਾ ਅਧੀਨ ਪਿੰਡ ਬੰਡਾਲਾ ਤੇ ਮਾਨੋਚਾਹਲ ਤੋਂ ਇਲਾਵਾ ਜ਼ੀਰਾ 'ਚ ਪੈਂਦੀ ਜ਼ਮੀਨ ਜੋ ਕਰੀਬ 91 ਕਨਾਲ ਤੋਂ ਵੱਧ ਰਕਬਾ ਹੈ ਦੀ ਅੱਜ ਬਲਾਕ ਦਫ਼ਤਰ ਜ਼ੀਰਾ ਵਿਖੇ ਸਰਕਾਰ ਵਲੋਂ ਗਠਿਤ ਕਮੇਟੀ, ਜਿਸ ਵਿਚ ਤਹਿਸੀਲਦਾਰ ...

ਪੂਰੀ ਖ਼ਬਰ »

ਨਿਯਮਾਂ ਨੂੰ ਅੰਗੂਠਾ ਵਿਖਾ ਕੇ ਲਗਾਏ ਗਏ ਟੋਲ ਨਾਕੇ 'ਤੇ ਵਸੂਲੀ ਸ਼ੁਰੂ

ਤਲਵੰਡੀ ਭਾਈ, 16 ਮਈ (ਕੁਲਜਿੰਦਰ ਸਿੰਘ ਗਿੱਲ)- ਜਦ ਆਮ ਆਦਮੀ ਨਿਯਮ ਤੋੜਦਾ ਹੈ ਤਾਂ ਉਸ ਨੂੰ ਕਾਨੂੰਨੀ ਸ਼ਿਕੰਜੇ ਦਾ ਸਾਹਮਣਾ ਕਰਨਾ ਪੈਂਦਾ, ਪ੍ਰੰਤੂ ਜਦੋਂ ਸਰਮਾਏਦਾਰਾਂ ਨੂੰ ਲਾਭ ਪਹੁੰਚਾਉਣ ਵਾਸਤੇ ਸਰਕਾਰੀ ਵਿਭਾਗ ਹੀ ਨਿਯਮ ਨੂੰ ਅੰਗੂਠਾ ਵਿਖਾ ਦੇਣ ਤਾਂ ਫਿਰ ਰੱਬ ...

ਪੂਰੀ ਖ਼ਬਰ »

ਰੇਤੇ ਦੀ ਨਾਜਾਇਜ਼ ਮਾਈਨਿੰਗ ਕਰਨ 'ਤੇ 6 ਵਿਰੁੱਧ ਪਰਚਾ ਦਰਜ

ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ਾਂ ਤਹਿਤ 6 ਵਿਅਕਤੀਆਂ ਵਿਰੁੱਧ ਪਰਚਾ ਦਰਜ ਕੀਤਾ ਹੈ | ਐਸ.ਆਈ. ਬਲਜੀਤ ਸਿੰਘ ਇੰਚਾਰਜ ਐਾਟੀ ਮਾਈਨਿੰਗ ਸਟਾਫ਼ ਫ਼ਾਜ਼ਿਲਕਾ ਨੇ ਥਾਣਾ ਸਦਰ ਪੁਲਿਸ ਨੂੰ ...

ਪੂਰੀ ਖ਼ਬਰ »

ਸੋਸ਼ਲ ਮੀਡੀਏ ਦੇ ਗਰੁੱਪ ਵਿਚ ਅਸ਼ਲੀਲ ਵੀਡੀਓ ਪਾਉਣ 'ਤੇ ਮੁਕੱਦਮਾ ਦਰਜ

ਅਬੋਹਰ, 16 ਮਈ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਇਕ ਵੱਡੇ ਵਪਾਰਕ ਅਦਾਰੇ ਦੇ ਮੁਖੀ ਵਲੋਂ ਇਕ ਸੋਸ਼ਲ ਮੀਡੀਏ ਦੇ ਗਰੁੱਪ 'ਚ ਅਸ਼ਲੀਲ ਵੀਡੀਓ ਪਾਉਣ ਦੇ ਮਾਮਲੇ 'ਚ ਉਸ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸ਼ਿਵ ਨਰਾਇਣ ਪੈੜੀਵਾਲ ਫ਼ਰਮ ਦੇ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਦੀ ਮੌਤ, 2 ਜ਼ਖ਼ਮੀ

ਗੁਰੂਹਰਸਹਾਏ, 16 ਮਈ (ਹਰਚਰਨ ਸਿੰਘ ਸੰਧੂ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਗੁਰਦੁਆਰਾ ਪਰਗਟ ਸਾਹਿਬ ਨੇੜੇ ਇਕ ਕਾਰ ਤੇ ਮੋਟਰਸਾਈਕਲ ਸਵਾਰਾਂ ਦੀ ਸਿੱਧੀ ਟੱਕਰ 'ਚ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਤੇ 2 ਬਾਕੀ ਸਾਥੀ ਗੰਭੀਰ ਜ਼ਖ਼ਮੀ ਹੋ ਗਏ | ...

ਪੂਰੀ ਖ਼ਬਰ »

ਮਧੂ ਮੱਖੀਆਂ ਸਮੇਤ 55 ਬਕਸੇ ਅੱਗ ਦੀ ਭੇਟ ਚੜੇ੍ਹ

ਮਖੂ, 16 ਮਈ (ਮੁਖਤਿਆਰ ਸਿੰਘ ਧੰਜੂ)- ਜਿੱਥੇ ਅੰਤਰਰਾਸ਼ਟਰੀ ਸ਼ਹਿਦ ਦੇ ਰੇਟ ਘੱਟ ਮਿਲਣ ਨਾਲ ਮਧੂ ਮੱਖੀ ਪਾਲਕ ਪਹਿਲੇ ਹੀ ਵਾਧੂ ਖ਼ਰਚਿਆਂ ਦੇ ਬੋਝ ਦੇ ਥੱਲੇ ਦੱਬਿਆ ਹੋਇਆ ਹੈ | ਉੱਥੇ ਹੀ ਇਸ ਵਾਰ ਅੱਗ ਲੱਗਣ ਨਾਲ ਮਧੂ ਮੱਖੀ ਪਾਲਕਾਂ ਦੇ ਮਧੂ ਮੱਖੀ ਸਮੇਤ ਬਕਸਿਆਂ ਦਾ ...

ਪੂਰੀ ਖ਼ਬਰ »

ਮੰਡੀ 'ਚ ਮਜ਼ਦੂਰੀ ਕਰ ਰਹੇ ਮਜ਼ਦੂਰ ਦੀ ਮੌਤ

ਅਬੋਹਰ, 16 ਮਈ (ਸੁਖਜਿੰਦਰ ਸਿੰਘ ਢਿੱਲੋਂ)-ਅੱਜ ਦਾਣਾ ਮੰਡੀ 'ਚ ਕੰਮ ਕਰ ਰਹੇ ਮਜ਼ਦੂਰ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਬਨਵਾਰੀ ਲਾਲ ਪੁੱਤਰ ਛੋਟੂ ਰਾਮ ਵਾਸੀ ਆਰੀਆ ਨਗਰ ਮੰਡੀ ਵਿਚ ਕੰਮ ਕਰ ਰਿਹਾ ਸੀ ਕਿ ਅਚਾਨਕ ਉਸ ਦੀ ਹਾਲਤ ਵਿਗੜ ਗਈ ਤੇ ਉਸ ਨੂੰ ਇਲਾਜ ਲਈ ...

ਪੂਰੀ ਖ਼ਬਰ »

ਕੈਨੇਡਾ ਦਾ ਮਲਟੀਪਰਪਜ਼ ਵੀਜ਼ਾ ਲਗਵਾਉਣ ਦੇ ਨਾਂਅ 'ਤੇ 20 ਲੱਖ ਰੁਪਏ ਦੀ ਠੱਗੀ

ਫ਼ਿਰੋਜ਼ਪੁਰ, 16 ਮਈ (ਤਪਿੰਦਰ ਸਿੰਘ)- ਟਰੈਵਲ ਏਜੰਟਾਂ ਵਲੋਂ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਪਿੰਡ ਸੋਢੀ ਨਗਰ ਦੇ ਹਰਵਿੰਦਰ ਸਿੰਘ ਪੁੱਤਰ ਜਗਸੀਰ ਸਿੰਘ ਦੀ ਸ਼ਿਕਾਇਤ 'ਤੇ ਘੱਲ ਖੁਰਦ ...

ਪੂਰੀ ਖ਼ਬਰ »

'ਵਿਸ਼ਵ ਡੇਂਗੂ ਵਿਰੋਧੀ ਦਿਵਸ' ਮੌਕੇ ਹਾਰਮਨੀ ਆਯੁਰਵੈਦਿਕ ਕਾਲਜ ਵਿਖੇ ਸੈਮੀਨਾਰ

ਫ਼ਿਰੋਜ਼ਪੁਰ, 16 ਮਈ (ਪਰਮਿੰਦਰ ਸਿੰਘ)- ਡਾ: ਗੁਰਮਿੰਦਰ ਸਿੰਘ ਸਿਵਲ ਸਰਜਨ ਫ਼ਿਰੋਜ਼ਪੁਰ ਦੇ ਨਿਰਦੇਸ਼ ਅਨੁਸਾਰ ਡਾ: ਮੀਨਾਕਸ਼ੀ ਢੀਂਗਰਾ ਜ਼ਿਲ੍ਹਾ ਐਪੀਡਮਾਲੋਜਿਸ਼ਟ ਦੀ ਅਗਵਾਈ ਹੇਠ ਡਾਇਰੈਕਟਰ ਕਿਰਨ ਬਾਂਸਲ ਅਤੇ ਧਰਮਪਾਲ ਬਾਂਸਲ ਦੇ ਸਹਿਯੋਗ ਨਾਲ ਹਾਰਮਨੀ ...

ਪੂਰੀ ਖ਼ਬਰ »

ਕਰੀਅਰ ਗਾਈਡੈਂਸ ਪ੍ਰੋਗਰਾਮ 'ਚ ਕੋਹਰ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਗੁਰੂਹਰਸਹਾਏ, 16 ਮਈ (ਹਰਚਰਨ ਸਿੰਘ ਸੰਧੂ)- ਕਰੀਅਰ ਐਾਡ ਗਾਈਡੈਂਸ ਪ੍ਰੋਗਰਾਮ ਤਹਿਤ ਸਿੱਖਿਆ ਵਿਭਾਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਗੁਰੂਹਰਸਹਾਏ ਵਿਖੇ ਬਲਾਕ ਪੱਧਰੀ ਯੁਵਕ ਮੇਲਾ ਕਰਵਾਇਆ ਗਿਆ, ਜਿਸ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਕੋਹਰ ...

ਪੂਰੀ ਖ਼ਬਰ »

ਪੇਂਟਿੰਗ ਮੁਕਾਬਲੇ 'ਚੋਂ ਸਰਕਾਰੀ ਸਕੂਲ ਪਿੰਡੀ ਦੀ ਵਿਦਿਆਰਥਣ ਅੱਵਲ

ਗੋਲੂ ਕਾ ਮੋੜ, 16 ਮਈ (ਸੁਰਿੰਦਰ ਸਿੰਘ ਲਾਡੀ)- ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਿਰੋਜ਼ਪੁਰ ਨੇਕ ਸਿੰਘ ਤੇ ਜ਼ਿਲ੍ਹਾ ਗਾਈਡੈਂਸ ਕੌਾਸਲਰ ਸੰਦੀਪ ਕੰਬੋਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਪੱਧਰੀ ਕੈਰੀਅਰ ਐਾਡ ਗਾਈਡੈਂਸ ਅਧੀਨ ਯੁਵਕ ਮੇਲਾ ਤਹਿਸੀਲ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਵਿਸ਼ਵ ਡੇਂਗੂ ਵਿਰੋਧੀ ਦਿਵਸ ਮੌਕੇ ਸਮਾਗਮ

ਫ਼ਿਰੋਜ਼ਪੁਰ, 16 ਮਈ (ਪਰਮਿੰਦਰ ਸਿੰਘ)- ਅੱਜ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਵਿਸ਼ਵ ਡੇਂਗੂ ਵਿਰੋਧੀ ਦਿਵਸ ਮਨਾਇਆ ਗਿਆ | ਸਿਵਲ ਸਰਜਨ ਡਾ: ਗੁਰਮਿੰਦਰ ਸਿੰਘ ਦੇ ਨਿਰਦੇਸ਼ਾਂ ਤੇ ਡਾ: ਪ੍ਰਦੀਪ ਅਗਰਵਾਲ ਐੱਸ.ਐਮ.ਓ. ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਾ: ਗੁਰਮੇਜ ਰਾਮ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਤੇ ਮੀਜ਼ਲ-ਰੂਬੇਲਾ ਦਾ ਟੀਕਾ ਲਗਵਾਉਣ ਸਬੰਧੀ ਕੀਤਾ ਜਾਗਰੂਕ

ਗੋਲੂ ਕਾ ਮੋੜ, 16 ਮਈ (ਸੁਰਿੰਦਰ ਸਿੰਘ ਲਾਡੀ)- ਅੰਤਰਰਾਸ਼ਟਰੀ ਡੇਂਗੂ ਵਿਰੋਧੀ ਦਿਵਸ ਮੌਕੇ ਅੱਜ ਪਿੰਡ ਛਾਂਗਾ ਰਾਏ ਹਿਠਾੜ ਵਿਖੇ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਦੌਰਾਨ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਤੇ ਬੱਚਿਆਂ ਨੂੰ ਮੀਜ਼ਲ-ਰੁਬੇਲਾ ਟੀਕਾ ਲਗਾਉਣ ਸਬੰਧੀ ...

ਪੂਰੀ ਖ਼ਬਰ »

ਘਰ 'ਚ ਸੰਨ੍ਹ ਲਾ ਕੇ ਚੋਰ ਨਕਦੀ ਤੇ ਸੋਨੇ ਦੀ ਚੈਨ ਲੈ ਕੇ ਫਰਾਰ

ਫ਼ਿਰੋਜ਼ਪੁਰ, 16 ਮਈ (ਤਪਿੰਦਰ ਸਿੰਘ)- ਚੋਰ ਫ਼ਿਰੋਜ਼ਪੁਰ ਸਦਰ ਪੁਲਿਸ ਦੀ ਹਦੂਦ ਅੰਦਰ ਪੈਂਦੇ ਉੱਤਰੀ ਰੇਲਵੇ ਫ਼ਿਰੋਜ਼ਪੁਰ ਡਿਵੀਜ਼ਨ ਨੇੜੇ ਲੋਕੋ ਸ਼ੈੱਡ ਸਥਿਤ ਇਕ ਘਰ 'ਚ ਦਾਖਲ ਹੋ ਕੇ 15 ਹਜ਼ਾਰ ਰੁਪਏ ਨਕਦ, 2 ਤੋਲੇ ਸੋਨੇ ਦੀ ਚੈਨ ਤੇ ਹੋਰ ਜ਼ਰੂਰੀ ਕਾਗ਼ਜ਼ਾਤ ਚੋਰੀ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਬੈਂਕ ਨੇ ਡਿਫਾਲਟਰ ਕਿਸਾਨਾਂ ਿਖ਼ਲਾਫ਼ ਕੱਸਿਆ ਸ਼ਿਕੰਜਾ

ਗੁਰੂਹਰਸਹਾਏ, 16 ਮਈ (ਹਰਚਰਨ ਸਿੰਘ ਸੰਧੂ)- ਸਰਕਾਰੀ ਨੀਤੀਆਂ ਤੋਂ ਤੰਗ ਪੇ੍ਰਸ਼ਾਨ ਕਿਸਾਨ ਜਿੱਥੇ ਪਹਿਲਾਂ ਖੁਦਕੁਸ਼ੀਆਂ ਦੇ ਰਾਹ ਪਏ ਹੋਏ ਹਨ, ਉੱਥੇ ਹੁਣ ਬੈਂਕਾਂ ਵਲੋਂ ਡਿਫਾਲਟਰ ਕਿਸਾਨਾਂ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਹੁਣ ਗੁਰੂਹਰਸਹਾਏ ...

ਪੂਰੀ ਖ਼ਬਰ »

ਕਸਬਾ ਮੁੱਦਕੀ 'ਚ ਆਵਾਰਾ ਪਸ਼ੂਆਂ ਦੀ ਭਰਮਾਰ

ਮੁੱਦਕੀ, 16 ਮਈ (ਭਾਰਤ ਭੂਸ਼ਨ ਅਗਰਵਾਲ)- ਕਸਬਾ ਮੁੱਦਕੀ 'ਚ ਆਵਾਰਾ ਪਸ਼ੂਆਂ ਦੀ ਭਰਮਾਰ ਹੈ | ਮੁੱਦਕੀ ਕਸਬੇ ਦੀ ਕੋਈ ਵੀ ਅਜਿਹੀ ਗਲੀ ਜਾਂ ਬਾਜ਼ਾਰ ਜਾਂ ਜੀ.ਟੀ. ਰੋਡ ਨਹੀਂ ਹੈ, ਜਿੱਥੇ ਆਵਾਰਾ ਪਸ਼ੂ ਨਾ ਹੋਣ | ਇਨ੍ਹਾਂ ਪਸ਼ੂਆਂ ਕਾਰਨ ਲੋਕਾਂ ਅਤੇ ਕਾਰੋਬਾਰੀਆਂ ਨੂੰ ...

ਪੂਰੀ ਖ਼ਬਰ »

ਖਹਿਰਾ ਨੂੰ ਘੇਰਨਾ ਤੇ ਪੁਲਿਸ 'ਤੇ ਹਮਲਾ ਨਿੰਦਣਯੋਗ-ਭੁੱਲਰ

ਫ਼ਿਰੋਜ਼ਪੁਰ, 16 ਮਈ (ਜਸਵਿੰਦਰ ਸਿੰਘ ਸੰਧੂ)- ਕਾਂਗਰਸ ਪਾਰਟੀ ਜਦੋਂ ਤੋਂ ਸੱਤਾ 'ਚ ਆਈ ਹੈ, ਇਸ ਨੇ ਉਦੋਂ ਤੋਂ ਹੀ ਗੁੰਡਾਗਰਦੀ ਦਾ ਸਹਾਰਾ ਲੈ ਕੇ ਲੋਕਾਂ ਦੀਆਂ ਜ਼ਮੀਨਾਂ ਉੱਪਰ ਕਬਜ਼ੇ ਕਰਨ ਦੇ ਨਾਲ-ਨਾਲ ਕਾਨੂੰਨ ਦੇ ਰਾਖੇ ਪੁਲਿਸ ਉੱਪਰ ਵੀ ਹਮਲਾ ਕਰਕੇ ਸ਼ਰੇਆਮ ਕੁੱਟਣਾ ...

ਪੂਰੀ ਖ਼ਬਰ »

ਗੰਦਾ ਤੇ ਬਦਬੂਦਾਰ ਪਾਣੀ ਦੀ ਸਪਲਾਈ ਕਾਰਨ ਬਿਮਾਰ ਪੈਣ ਲੱਗੇ ਚਮਰੰਗ ਮੰਡੀ ਵਾਸੀ

• ਜਸਵਿੰਦਰ ਸਿੰਘ ਸੰਧੂ ਫ਼ਿਰੋਜ਼ਪੁਰ, 16 ਮਈ- ਕੰਟੋਨਮੈਂਟ ਬੋਰਡ ਫ਼ਿਰੋਜ਼ਪੁਰ ਛਾਉਣੀ ਅਧੀਨ ਪੈਂਦੀ ਚਮਰੰਗ ਮੰਡੀ ਦੇ ਵਾਸੀ ਪਿਛਲੇ 10 ਦਿਨਾਂ ਤੋਂ ਲਗਾਤਾਰ ਆ ਰਹੇ ਗੰਦੇ ਤੇ ਬਦਬੂਦਾਰ ਪਾਣੀ ਦੀ ਸਪਲਾਈ ਤੋਂ ਜਿੱਥੇ ਡਾਢੇ ਤੰਗ ਹਨ, ਉੱਥੇ ਪਾਣੀ ਦੀ ਵਰਤੋਂ ਕਾਰਨ ...

ਪੂਰੀ ਖ਼ਬਰ »

ਖਹਿਰੇ ਨੂੰ ਘੇਰਨਾ ਤੇ ਪੁਲਿਸ 'ਤੇ ਹਮਲਾ ਕਰਨਾ ਕਾਂਗਰਸੀਆਂ ਦੀ ਮਾੜੀ ਸੋਚ ਦਾ ਨਤੀਜਾ-ਮੋਹਰੇ ਵਾਲਾ

ਫ਼ਿਰੋਜ਼ਪੁਰ, 16 ਮਈ (ਜਸਵਿੰਦਰ ਸਿੰਘ ਸੰਧੂ)-ਬੇਇਨਸਾਫ਼ੀ ਦਾ ਸ਼ਿਕਾਰ ਲੋਕਾਂ ਦੀ ਆਵਾਜ਼ ਸੁਣਨ ਆਏ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਮ ਆਦਮੀ ਪਾਰਟੀ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਫ਼ਿਰੋਜ਼ਪੁਰ ਆਮਦ ਸਮੇਂ ਕਾਂਗਰਸੀਆਂ ਵਲੋਂ ਘੇਰ ਕੇ ਹੱੁਲੜਬਾਜ਼ੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਕਿਸਾਨੀ ਮਸਲਿਆਂ ਨੂੰ ਲੈ ਕੇ ਮਹੀਨਾਵਾਰ ਮੀਟਿੰਗ

ਫ਼ਿਰੋਜ਼ਪੁਰ, 16 ਮਈ (ਜਸਵਿੰਦਰ ਸਿੰਘ ਸੰਧੂ)- ਹੱਡ-ਭੰਨਵੀਂ ਮਿਹਨਤ ਕਰਨ ਦੇ ਬਾਵਜੂਦ ਵੀ ਆਰਥਿਕ ਪੱਖੋਂ ਹੌਲੇ ਤੇ ਕਰਜ਼ਾਈ ਹੋਏ ਪਏ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦਿਆਂ ਫ਼ਸਲਾਂ ਦੇ ਵਾਜਬ ਭਾਅ ਤੈਅ ਕਰਨ ਲਈ ਆਦਿ ਮਸਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਹਮਲਾ ਕਰਨ ਵਾਲੇ ਅਣਪਛਾਤਿਆਂ ਿਖ਼ਲਾਫ਼ ਪੁਲਿਸ ਵਲੋਂ ਦਰਜ ਮੁਕੱਦਮਾ ਬਣਿਆ ਬੁਝਾਰਤ

ਫ਼ਿਰੋਜ਼ਪੁਰ, 16 ਮਈ (ਜਸਵਿੰਦਰ ਸਿੰਘ ਸੰਧੂ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਮ ਆਦਮੀ ਪਾਰਟੀ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਫ਼ਿਰੋਜ਼ਪੁਰ ਆਮਦ ਸਮੇਂ ਡੀ.ਸੀ. ਦਫ਼ਤਰ ਸਾਹਮਣੇ ਭੁੱਖ ਹੜਤਾਲ 'ਤੇ ਬੈਠੀਆਂ ਬੀਬੀਆਂ ਦਾ ਹਾਲ-ਚਾਲ ਪੁੱਛਣ ਉਪਰੰਤ ਕਿਸਾਨ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਮਖੂ, 16 ਮਈ (ਵਰਿੰਦਰ ਮਨਚੰਦਾ) - ਸ੍ਰੀ ਸਨਾਤਨ ਧਰਮ ਸਭਾ ਮਖੂ ਵਲੋਂ ਸ਼ਹਿਰ ਦੇ ਮੰਦਿਰਾਂ 'ਚ ਸ੍ਰੀ ਰਮਾਇਣ ਦੇ ਪਾਠ ਕਰਵਾਉਣ ਦੀ ਚਲਾਈ ਮੁਹਿੰਮ ਤਹਿਤ ਪ੍ਰਾਚੀਨ ਸ੍ਰੀ ਸ਼ਿਵਾਲਾ ਮੰਦਿਰ ਮਖੂ ਵਿਖੇ ਸ੍ਰੀ ਰਮਾਇਣ ਦਾ ਪਾਠ ਕਰਵਾਇਆ ਗਿਆ | ਇਸ ਮੌਕੇ ਮੰਦਿਰ ਦੇ ਪੁਜਾਰੀ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ

ਫ਼ਿਰੋਜ਼ਪੁਰ, 16 ਮਈ (ਜਸਵਿੰਦਰ ਸਿੰਘ ਸੰਧੂ)- ਜਰਨੈਲ ਸਿੰਘ ਨਥਾਨਾ ਪੰਜਾਬ ਪ੍ਰਧਾਨ ਗੌਰਮਿੰਟ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਗੁਰਜਿੰਦਰ ਸਿੰਘ ਭੰਗੂ, ਲਖਵਿੰਦਰ ਸਿੰਘ ਸੂਬਾ ਅਤੇ ਨੋਰਥ ਜ਼ੋਨ ਆਲ ...

ਪੂਰੀ ਖ਼ਬਰ »

ਸਰਕਾਰੀ ਹੁਕਮਾਂ ਨੂੰ ਟਿੱਚ ਸਮਝ ਕੇ ਨਾੜ ਨੂੰ ਸ਼ਰ੍ਹੇਆਮ ਲਗਾਈ ਅੱਗ

ਮਖੂ, 16 ਮਈ (ਮੁਖਤਿਅਰ ਸਿੰਘ ਧੰਜੂ)- ਵਾਤਾਵਰਨ ਪੇ੍ਰਮੀ ਤੇ ਗਰੀਨ ਟਿ੍ਬਿਊਨਲ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ, ਸਗੋਂ ਖੇਤਾਂ 'ਚ ਹੀ ਖਪਾਉਣ ਨੂੰ ਤਰਜੀਹ ਦਿੱਤੀ ਗਈ, ਜਿਸ ਨਾਲ ਕਿਸਾਨ ਦਾ ਖਰਚਾ ਵੱਧ ...

ਪੂਰੀ ਖ਼ਬਰ »

ਹਨ੍ਹੇਰੀ ਝੱਖੜ ਦਾ ਕਹਿਰ

ਮਖੂ, 16 ਮਈ (ਮੁਖਤਿਅਰ ਸਿੰਘ ਧੰਜੂ)- ਆਏ ਦਿਨ ਹੀ ਤੇਜ਼ ਹਨੇਰੀ, ਝੱਖੜਾਂ ਨਾਲ ਇਲਾਕੇ 'ਚ ਭਾਰੀ ਨੁਕਸਾਨ ਹੋ ਰਿਹਾ ਹੈ, ਜਿਸ ਦੀ ਤਾਜ਼ਾ ਮਿਸਾਲ ਰਾਤ ਆਈ ਹਨੇਰੀ ਝੱਖੜ ਕਾਰਨ ਪਿੰਡ ਖਡੂਰ ਦੇ ਸਾਬਕਾ ਸਰਪੰਚ ਪ੍ਰਸਨ ਸਿੰਘ ਖਡੂਰ ਦਾ ਇਕ ਤੂੜੀ ਵਾਲਾ ਸ਼ੈੱਡ ਢਹਿ-ਢੇਰੀ ਹੋ ਗਿਆ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ ਵਾਲੀਆਂ ਸਹੂਲਤਾਂ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਨੂੰ ਵੀ ਦਿੱਤੀਆਂ ਜਾਣ- ਸਰਦੂਲ ਸਿੰਘ

ਜ਼ੀਰਾ, 16 ਮਈ (ਜਗਤਾਰ ਸਿੰਘ ਮਨੇਸ)- ਅੱਜ ਦੇ ਜ਼ਮਾਨੇ 'ਚ ਖੇਤੀ ਇਕ ਲਾਹੇਵੰਦ ਧੰਦਾ ਨਹੀਂ ਰਿਹਾ, ਜਿਸ ਕਰਕੇ ਅਮੀਰ ਤੇ ਗ਼ਰੀਬ 'ਚ ਪਾੜਾ ਦਿਨੋਂ-ਦਿਨ ਹੋਰ ਵਧਦਾ ਜਾ ਰਿਹਾ ਹੈ ਤੇ ਆਰਥਿਕ ਤੌਰ 'ਤੇ ਕਮਜ਼ੋਰ ਹੋ ਚੁੱਕੇ ਕਿਸਾਨ ਰੋਜ਼ਾਨਾ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ...

ਪੂਰੀ ਖ਼ਬਰ »

ਕਣਕ ਦੀਆਂ ਬੋਰੀਆਂ ਦੀ ਲਿਫ਼ਟਿੰਗ ਨਾ ਹੋਣ ਕਾਰਨ ਆੜ੍ਹਤੀਆਂ, ਮਜ਼ਦੂਰਾਂ ਤੇ ਟਰੱਕਾਂ ਵਾਲਿਆਂ ਨੂੰ ਕਰਨਾ ਪੈ ਰਿਹੈ ਪ੍ਰੇਸ਼ਾਨੀ ਦਾ ਸਾਹਮਣਾ

ਮਖੂ, 16 ਮਈ (ਵਰਿੰਦਰ ਮਨਚੰਦਾ)- ਦਾਣਾ ਮੰਡੀ ਮਖੂ 'ਚ ਪਨਸਪ ਵਲੋਂ ਖ਼ਰੀਦੀ ਕਣਕ ਦੀਆਂ ਬੋਰੀਆਂ ਦੀ ਲਿਫ਼ਟਿੰਗ ਨਾ ਹੋਣ ਕਾਰਨ ਆੜ੍ਹਤੀਆਂ, ਮਜ਼ਦੂਰਾਂ ਅਤੇ ਟਰੱਕਾਂ ਵਾਲਿਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆੜ੍ਹਤੀਆਂ ਵਲੋਂ ਮੰਡੀ ਵਿਚ ਕਣਕ ...

ਪੂਰੀ ਖ਼ਬਰ »

9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਜਲਾਲਾਬਾਦ, 16 ਮਈ (ਕਰਨ ਚੁਚਰਾ)-ਥਾਣਾ ਅਮੀਰ ਖ਼ਾਸ ਪੁਲਿਸ ਨੇ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਣ 'ਤੇ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ | ਫੜਿਆ ਗਿਆ ਦੋਸ਼ੀ ਰੂੜ੍ਹ ਸਿੰਘ ਪੁੱਤਰ ਨਰੈਣ ਸਿੰਘ ਘਾਂਗਾ ਖ਼ੁਰਦ ਦਾ ਵਾਸੀ ਹੈ | ਜਾਂਚ ਅਧਿਕਾਰੀ ਐਸ.ਆਈ ਹਰਨੇਕ ...

ਪੂਰੀ ਖ਼ਬਰ »

ਜਾਅਲੀ ਵਸੀਅਤ ਤਿਆਰ ਕਰਨ ਦੇ ਮਾਮਲੇ 'ਚ ਜੇਲ੍ਹ ਅੰਦਰ ਬੰਦ ਕਾਲਾ ਤੇ ਰੋਹਿਤ ਦੀ ਰੈਗੂਲਰ ਜ਼ਮਾਨਤ ਖਾਰਜ

ਫ਼ਿਰੋਜ਼ਪੁਰ, 16 ਮਈ (ਰਾਕੇਸ਼ ਚਾਵਲਾ)- ਜਾਅਲੀ ਵਸੀਅਤ ਰਾਹੀਂ 15 ਲੱਖ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਕੇਂਦਰੀ ਜੇਲ੍ਹ ਅੰਦਰ ਬੰਦ ਕੰਟੋਨਮੈਂਟ ਬੋਰਡ ਦੇ ਨਾਮਵਰ ਠੇਕੇਦਾਰ ਗਜਿੰਦਰ ਕੁਮਾਰ ਉਰਫ਼ ਕਾਲਾ ਪੱੁਤਰ ਮਾਮਨ ਚੰਦ ਤੇ ਰੋਹਿਤ ਭਗਤ ਪੁੱਤਰ ਮਦਨਜੀਤ ਦੀ ਰੈਗੂਲਰ ...

ਪੂਰੀ ਖ਼ਬਰ »

ਬੈਂਕ ਦੇ ਸਾਹਮਣਿਓਾ ਮੋਟਰਸਾਈਕਲ ਚੋਰੀ

ਜ਼ੀਰਾ, 16 ਮਈ (ਮਨਜੀਤ ਸਿੰਘ ਢਿੱਲੋਂ)- ਸਥਾਨਕ ਪੁਰਾਣਾ ਤਲਵੰਡੀ ਰੋਡ 'ਤੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਸਾਹਮਣੇ ਤੋਂ ਇਕ ਵਿਅਕਤੀ ਦਾ ਉਸ ਵੇਲੇ ਮੋਟਰਸਾਈਕਲ ਚੋਰੀ ਹੋ ਗਿਆ, ਜਦ ਕਿਸੇ ਕੰਮ ਲਈ ਉਹ ਥੋੜ੍ਹਾ ਸਮਾਂ ਬੈਂਕ ਅੰਦਰ ਗਿਆ | ਇਸ ਸਬੰਧੀ ਪੁਲਿਸ ਨੂੰ ਸੂਚਨਾ ...

ਪੂਰੀ ਖ਼ਬਰ »

ਹਵਾਲਾਤੀ ਨਾਲ ਬਦਫੈਲੀ ਕਰਵਾਉਣ ਦੇ ਦੋਸ਼ 'ਚ ਹੈੱਡਵਾਰਡਨ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 16 ਮਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਸਿਟੀ ਪੁਲਿਸ ਨੇ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਹੈ ੱਡਵਾਰਡਨ ਗੁਰਤੇਜ ਸਿੰਘ ਅਤੇ ਕਤਲ ਦੇ ਮੁਕੱਦਮੇ 'ਚ ਸਜ਼ਾਯਾਫ਼ਤਾ ਕੈਦੀ ਵਿਵੇਕ ਿਖ਼ਲਾਫ਼ ਪਰੀਸੰਨਜ ਐਕਟ ਤਹਿਤ ਮਾਮਲਾ ਦਰਜ ਕੀਤਾ | ਜੇਲ੍ਹ ਦੇ ਡਿਪਟੀ ...

ਪੂਰੀ ਖ਼ਬਰ »

ਟਰੈਕਟਰ ਥੱਲੇ ਆਉਣ ਕਾਰਨ ਨੌਜਵਾਨ ਦੀ ਮੌਤ

ਅਬੋਹਰ, 16 ਮਈ (ਸੁਖਜਿੰਦਰ ਸਿੰਘ ਢਿੱਲੋਂ)-ਫ਼ਾਜ਼ਿਲਕਾ ਰੋਡ 'ਤੇ ਅੱਜ ਸ਼ਾਮ ਨੂੰ ਇੱਕ ਨੌਜਵਾਨ ਦੀ ਟਰੈਕਟਰ ਥੱਲੇ ਆਉਣ ਕਾਰਨ ਮੌਤ ਹੋ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਜਾਣਕਾਰੀ ਅਨੁਸਾਰ ਪਿੰਡ ਬੋਦੀਵਾਲਾ ਪਿੱਥਾ ਨਿਵਾਸੀ ਸੰਜੇ ਕੁਮਾਰ ਪੁੱਤਰ ਪਿ੍ਥੀ ...

ਪੂਰੀ ਖ਼ਬਰ »

ਪ.ਸ.ਸ.ਫ. ਵਲੋਂ ਸ਼ਾਹਕੋਟ ਜ਼ਿਮਨੀ ਚੋਣਾਂ 'ਚ ਸਰਕਾਰ ਵਿਰੱੁਧ ਝੰਡਾ ਮਾਰਚ ਦੀਆਂ ਤਿਆਰੀਆਂ ਮੁਕੰਮਲ- ਗੁਰਮੇਜ ਸੰਧੂ

ਮਖੂ, 16 ਮਈ (ਵਰਿੰਦਰ ਮਨਚੰਦਾ)- ਵਿਧਾਨ ਸਭਾ ਹਲਕਾ ਸ਼ਾਹਕੋਟ ਜ਼ਿਮਨੀ ਚੋਣ 'ਚ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ 20 ਮਈ ਨੂੰ ਝੰਡਾ ਮਾਰਚ ਨੂੰ ਲੈ ਕੇ ਬਲਾਕ ਮਖੂ ਵਲੋਂ ਤਿਆਰੀਆਂ ਮੁਕੰਮਲ ਕਰ ...

ਪੂਰੀ ਖ਼ਬਰ »

ਸਰਹੱਦੀ ਖੇਤਰ ਦੇ ਵੱਖ-ਵੱਖ ਪਿੰਡਾਂ ਨੂੰ ਜੋੜਦੀ ਸੜਕ ਦੀ ਹਾਲਤ ਤਰਸਯੋਗ

ਗੋਲੂ ਕਾ ਮੋੜ, 16 ਮਈ (ਸੁਰਿੰਦਰ ਸਿੰਘ ਲਾਡੀ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਸਥਿਤ ਪਿੰਡ ਪਿੰਡੀ ਤੋਂ ਸਰਹੱਦੀ ਖੇਤਰ ਨੂੰ ਜਾਂਦੀ ਿਲੰਕ ਸੜਕ ਟੁੱਟੀ ਹੋਣ ਕਰਕੇ ਪਿਛਲੇ ਲੰਮੇ ਸਮੇਂ ਤੋਂ ਮੁਰੰਮਤ ਦਾ ਕੰਮ ਕੀੜੀ ਦੀ ਚਾਲ ਨਾਲ ਚੱਲ ਰਿਹਾ ਹੈ, ਜਿਸ ਕਰਕੇ ...

ਪੂਰੀ ਖ਼ਬਰ »

ਕੁਦਰਤ ਪ੍ਰੇਮੀ ਗੁਰਮੀਤ ਸਿੰਘ ਝੀਤੇ ਨੇ ਖੇਤਾਂ 'ਚ 2 ਦਰਜਨ ਤਿੱਤਰ ਛੱਡੇ

ਖੋਸਾ ਦਲ ਸਿੰਘ, 16 ਮਈ (ਗੁਰਪ੍ਰੀਤ ਸਿੰਘ ਹੁੰਦਲ)- ਕੁਦਰਤ ਤੇ ਕੁਦਰਤੀ ਵਾਤਾਵਰਣ ਨੂੰ ਪਿਆਰ ਕਰਨ ਵਾਲੇ ਪਿੰਡ ਝੀਤੇ ਦੇ ਸਾਬਕਾ ਸਰਪੰਚ ਗੁਰਮੀਤ ਸਿੰਘ ਝੀਤੇ ਨੇ ਇਲਾਕੇ ਦੇ ਖੇਤਾਂ 'ਚ ਤਿੱਤਰ ਪੰਛੀ ਦੀ ਘੱਟ ਗਈ ਗਿਣਤੀ ਤੋਂ ਚਿੰਤਤ ਹੁੰਦਿਆਂ ਤਿੱਤਰ ਪੰਛੀਆਂ ਦੀ ਗਿਣਤੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਲੋਕੋ ਰਨਿੰਗ ਸਟਾਫ਼ ਵਲੋਂ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 16 ਮਈ (ਪਰਮਿੰਦਰ ਸਿੰਘ)- ਆਲ ਇੰਡੀਆ ਲੋਕੋ ਰਨਿੰਗ ਸਟਾਫ਼ ਐਸੋਸੀਏਸ਼ਨ ਵਲੋਂ ਕੇਂਦਰੀ ਕਾਰਜਕਾਰਨੀ ਦੇ ਫ਼ੈਸਲੇ 'ਤੇ ਅੱਜ ਡੀ.ਆਰ.ਐਮ. ਦਫ਼ਤਰ ਮੂਹਰੇ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਕਰੀਬ ਪੂਰੇ ਡਵੀਜ਼ਨ ...

ਪੂਰੀ ਖ਼ਬਰ »

ਸ਼ਾਹਕੋਟ 'ਚ ਅਨਵਰ ਹੁਸੈਨ ਵਲੋਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨਾਲ ਚੋਣ ਪ੍ਰਚਾਰ

ਜ਼ੀਰਾ, 16 ਮਈ (ਮਨਜੀਤ ਸਿੰਘ ਢਿੱਲੋਂ)- ਸ਼ਾਹਕੋਟ ਉਪ ਚੋਣ 'ਚ ਕਾਂਗਰਸ ਪਾਰਟੀ ਨੂੰ ਵੋਟਾਂ ਪਾਉਣ ਲਈ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨਾਲ ਅਨਵਰ ਹੁਸੈਨ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਕਾਂਗਰਸੀ ਪਾਰਟੀ ਦੇ ਉਮੀਦਵਾਰ ਲਾਡੀ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ ਕਾਂਗਰਸ ਪਾਰਟੀ ਵੱਡੇ ਬਹੁਮਤ ਨਾਲ ਜਿੱਤੇਗੀ- ਸਾਰਜ ਸਿੰਘ ਬੰਬ

ਜ਼ੀਰਾ, 16 ਮਈ (ਜਗਤਾਰ ਸਿੰਘ ਮਨੇਸ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦੇ ਇਕ-ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ, ਜਿਸ ਕਰਕੇ ਪੰਜਾਬ ਦੇ ਸੂਝਵਾਨ ਲੋਕ ਕਾਂਗਰਸ ...

ਪੂਰੀ ਖ਼ਬਰ »

ਮੀਟ ਦੀ ਦੁਕਾਨ 'ਤੇ ਹੋਈ ਤਕਰਾਰ ਤੋਂ ਬਾਅਦ ਗੋਲੀ ਚੱਲੀ, ਇੱਕ ਜ਼ਖਮੀ

ਮਮਦੋਟ, 16 ਮਈ (ਜਸਬੀਰ ਸਿੰਘ ਕੰਬੋਜ)- ਅੱਜ ਦੇਰ ਸ਼ਾਮ ਕਰੀਬ 8 ਵਜੇ ਮਮਦੋਟ ਦੇ ਮੁੱਖ ਚੌਕ ਵਿਚ ਸਥਿਤ ਠੇਕਾ ਸ਼ਰਾਬ ਦੇ ਨਜ਼ਦੀਕ ਮੀਟ ਮਾਰਕੀਟ ਵਿਚ ਹੋਈ ਤਕਰਾਰ ਤੋਂ ਬਾਅਦ ਤੈਸ਼ ਵਿਚ ਆਏ ਇੱਕ ਨੌਜਵਾਨ ਨੇ ਗੋਲੀ ਚਲਾ ਦਿੱਤੀ ਜਿਸ ਦੇ ਛੱਰੇੇ ਇੱਕ ਨੌਜਵਾਨ ਦੇ ਪੱਟ ਵਿੱਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX