ਤਾਜਾ ਖ਼ਬਰਾਂ


ਆਈ.ਪੀ.ਐਲ 2018 ਫਾਈਨਲ : 3 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 10/0
. . .  5 minutes ago
ਆਈ.ਪੀ.ਐਲ 2018 ਫਾਈਨਲ : 2 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 5/0
. . .  9 minutes ago
ਆਈ.ਪੀ.ਐਲ 2018 ਫਾਈਨਲ : ਪਹਿਲੇ ਓਵਰ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 0/0
. . .  14 minutes ago
ਆਈ.ਪੀ.ਐਲ 2018 ਫਾਈਨਲ : ਹੈਦਰਾਬਾਦ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 179 ਦੌੜਾਂ ਦਾ ਟੀਚਾ
. . .  34 minutes ago
ਆਈ.ਪੀ.ਐਲ 2018 ਫਾਈਨਲ : 19 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 168/5
. . .  40 minutes ago
ਆਈ.ਪੀ.ਐਲ 2018 ਫਾਈਨਲ : 18 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 160/5
. . .  45 minutes ago
ਆਈ.ਪੀ.ਐਲ 2018 ਫਾਈਨਲ : 17 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 144/5
. . .  50 minutes ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ 5ਵਾਂ ਝਟਕਾ, ਦੀਪਕ ਹੁੱਡਾ 3 ਦੌੜਾਂ ਬਣਾ ਕੇ ਆਊਟ
. . .  51 minutes ago
ਆਈ.ਪੀ.ਐਲ 2018 ਫਾਈਨਲ : 16 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 135/4
. . .  55 minutes ago
ਡੀ.ਸੀ ਵੱਲੋਂ ਚੋਣ ਡਿਊਟੀ ਸਬੰਧੀ ਲਾਪਰਵਾਹੀ ਵਰਤਣ ਵਾਲੇ 18 ਅਧਿਕਾਰੀਆਂ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ
. . .  57 minutes ago
ਜਲੰਧਰ, 27 ਮਈ - ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਸ਼ਾਹਕੋਟ ਜ਼ਿਮਨੀ ਚੋਣ ਨੂੰ ਲੈ ਕੇ ਲਾਪਰਵਾਹੀ ਵਰਤਣ ਵਾਲੇ 18 ਅਧਿਕਾਰੀਆਂ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਚੌਥਾ ਝਟਕਾ, ਸ਼ਾਕਿਬ ਅਲ ਹਸਨ 23 ਦੌੜਾਂ ਬਣਾ ਕੇ ਆਊਟ
. . .  59 minutes ago
ਆਈ.ਪੀ.ਐਲ 2018 ਫਾਈਨਲ : 15 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 126/3
. . .  about 1 hour ago
ਆਈ.ਪੀ.ਐਲ 2018 ਫਾਈਨਲ : 14 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 117/3
. . .  about 1 hour ago
ਆਈ.ਪੀ.ਐਲ 2018 ਫਾਈਨਲ : 13 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 108/3
. . .  about 1 hour ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਤੀਸਰਾ ਝਟਕਾ, ਕਪਤਾਨ ਵਿਲੀਅਮਸਨ 47 ਦੌੜਾਂ ਬਣਾ ਕੇ ਆਊਟ
. . .  about 1 hour ago
ਆਈ.ਪੀ.ਐਲ 2018 ਫਾਈਨਲ : 12 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 101/2
. . .  about 1 hour ago
ਆਈ.ਪੀ.ਐਲ 2018 ਫਾਈਨਲ : 11 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 90/2
. . .  about 1 hour ago
ਆਈ.ਪੀ.ਐਲ 2018 ਫਾਈਨਲ : 10 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 73/2
. . .  about 1 hour ago
ਆਈ.ਪੀ.ਐਲ 2018 ਫਾਈਨਲ : 9 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 70/2
. . .  about 1 hour ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਦੂਸਰਾ ਝਟਕਾ, ਸ਼ਿਖਰ ਧਵਨ 26 ਦੌੜਾਂ ਬਣਾ ਕੇ ਆਊਟ
. . .  about 1 hour ago
ਆਈ.ਪੀ.ਐਲ 2018 ਫਾਈਨਲ : 8 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 62/1
. . .  about 1 hour ago
ਆਈ.ਪੀ.ਐਲ 2018 ਫਾਈਨਲ : 7 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 51/1
. . .  about 1 hour ago
ਆਈ.ਪੀ.ਐਲ 2018 ਫਾਈਨਲ : 6 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 42/1
. . .  about 1 hour ago
ਆਈ.ਪੀ.ਐਲ 2018 ਫਾਈਨਲ : 5 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 30/1
. . .  about 1 hour ago
ਆਈ.ਪੀ.ਐਲ 2018 ਫਾਈਨਲ : 4 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 17/1
. . .  about 2 hours ago
ਆਈ.ਪੀ.ਐਲ 2018 ਫਾਈਨਲ : 3 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 17/1
. . .  about 2 hours ago
ਆਈ.ਪੀ.ਐਲ 2018 ਫਾਈਨਲ : 2 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 14/1
. . .  about 2 hours ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਪਹਿਲਾ ਝਟਕਾ, ਗੌਸਵਾਮੀ 4 ਦੌੜਾਂ ਬਣਾ ਕੇ ਆਊਟ
. . .  about 2 hours ago
ਆਈ.ਪੀ.ਐਲ 2018 ਫਾਈਨਲ : ਇੱਕ ਓਵਰ ਬਾਅਦ ਸਨਰਾਈਜ਼ਰਸ ਹੈਦਰਾਬਾਦ 6/0
. . .  about 2 hours ago
ਆਈ.ਪੀ.ਐਲ 2018 ਫਾਈਨਲ : ਚੇਨਈ ਵੱਲੋਂ ਟਾਸ ਜਿੱਤ ਕੇ ਹੈਦਰਾਬਾਦ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 2 hours ago
ਗੋਰੇਗਾਂਵ ਪੱਛਮ 'ਚ ਐਸ.ਵੀ. ਰੋਡ 'ਤੇ ਤਕਨੀਕ ਪਲਸ ਵਨ ਦੀ ਇਮਾਰਤ 'ਚ ਲੱਗੀ ਅੱਗ
. . .  about 2 hours ago
ਤਾਮਿਲਨਾਡੂ ਦੇ ਮੰਤਰੀ ਨੇ ਤੂਤੀਕੋਰਨ ਹਿੰਸਾ 'ਚ ਜ਼ਖਮੀ ਲੋਕ ਨਾਲ ਕੀਤੀ ਮੁਲਾਕਾਤ
. . .  about 3 hours ago
ਤੇਲ ਦੀਆਂ ਕੀਮਤਾਂ ਨੂੰ ਘਟਾਉਣ ਲਈ ਕੇਂਦਰ ਸੂਬਾ ਸਰਕਾਰਾਂ ਨਾਲ ਮਿਲ ਕੇ ਲੱਭ ਰਹੀ ਹੈ ਹੱਲ - ਫੜਨਵੀਸ
. . .  about 3 hours ago
ਕੇਰਲ 'ਚ ਨਿਪਾਹ ਵਾਇਰਸ ਕਾਰਨ ਇੱਕ ਹੋਰ ਮੌਤ
. . .  about 3 hours ago
ਉਪ ਰਾਸ਼ਟਰਪਤੀ ਵਲੋਂ ਕੱਲ੍ਹ ਕੀਤਾ ਜਾਵੇਗਾ ਜੰਮੂ ਦਾ ਦੌਰਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਜੇਠ ਸੰਮਤ 550
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੀਮੈਂਟ ਐਟਲੀ
  •     Confirm Target Language  

ਬਠਿੰਡਾ

ਆਂਗਣਵਾੜੀ ਵਰਕਰਾਂ ਵਲੋਂ ਡਿਪਟੀ ਸਪੀਕਰ ਦੀ ਕੋਠੀ ਅੱਗੇ ਥਾਲੀਆਂ ਖੜਕਾ ਕੇ ਰੋਸ ਪ੍ਰਦਰਸ਼ਨ

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਘਰ ਅੱਗੇ ਥਾਲੀਆਂ ਖੜਕਾ ਕੇ ਰੋਸ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਨ ਉਪਰੰਤ ਆਖਿਆ ਕਿ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ | ਆਂਗਣਵਾੜੀ ਵਰਕਰ ਤੇ ਹੈਲਪਰ ਪਿਛਲੇ ਸਾਢੇ 3 ਮਹੀਨਿਆਂ ਤੋਂ ਲਗਾਤਾਰ ਧਰਨੇ ਮੁਜ਼ਾਹਰੇ ਕਰਕੇ ਆਪਣੇ ਹੱਕਾਂ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਵਲੋਂ ਕੋਈ ਹਾਂ-ਪੱਖੀ ਹੰੁਗਾਰਾ ਨਹੀਂ ਆ ਰਿਹਾ | ਆਂਗਣਵਾੜੀ ਵਰਕਰ ਤੇ ਹੈਲਪਰ ਲਗਾਤਾਰ ਤਿੰਨ ਦਿਨਾਂ ਤੋਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਝੰਡੇ ਹੇਠ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਘਰ ਅੱਗੇ ਭੁੱਖ ਹੜਤਾਲ 'ਤੇ ਬੈਠੀਆਂ ਹਨ | ਯੂਨੀਅਨ ਆਗੂਆਂ ਨੇ ਆਪਣਾ ਖ਼ੂਨ ਕੱਢ ਕੇ ਖ਼ੂਨ ਨਾਲ ਮੰਗ ਪੱਤਰ ਲਿਖ ਕੇ ਉੱਚ ਅਧਿਕਾਰੀਆਂ ਰਾਹੀ ਪੰਜਾਬ ਸਰਕਾਰ ਦੇ ਨਾਮ ਭੇਜਿਆ | ਯੂਨੀਅਨ ਦੀ ਮੁੱਖ ਮੰਗ ਵਰਕਰਾਂ ਨੂੰ ਹਰਿਆਣਾ ਪੈਟਰਨ 'ਤੇ ਮਾਣ ਭੱਤਾ ਦੇਣਾ, ਪ੍ਰੀ ਪ੍ਰਾਇਮਰੀ ਜਮਾਤਾਂ ਵਿਚ ਦਾਖਲ ਕੀਤੇ ਬੱਚਿਆਂ ਨੂੰ ਵਾਪਸ ਆਂਗਣਵਾੜੀ ਸੈਂਟਰਾਂ ਵਿਚ ਭੇਜਣਾ, ਐਨ. ਜੀ. ਓ. ਅਧੀਨ ਚੱਲ ਰਹੇ ਸੈਂਟਰਾਂ ਨੂੰ ਵਾਪਸ ਵਿਭਾਗ ਵਿਚ ਲਿਆਉਣਾ ਆਦਿ ਹੈ | ਇਸ ਮੌਕੇ ਅੰਮਿ੍ਤਪਾਲ ਕੌਰ ਬੱਲੂਆਣਾ, ਸਤਵੰਤ ਕੌਰ ਤਲਵੰਡੀ, ਸੋਮਾ ਰਾਣੀ ਬੀੜ ਤਲਾਬ, ਗੁਰਚਰਨ ਕੌਰ, ਸੁਰਜੀਤ ਕੌਰ ਬੰਗੀ, ਜਸਵਿੰਦਰ ਕੌਰ ਤਲਵੰਡੀ, ਸੁਖਦੇਵ ਕੌਰ, ਸਤਵੀਰ ਕੌਰ ਬਠਿੰਡਾ ਅਤੇ ਵੀਰਪਾਲ ਕੌਰ ਆਦਿ ਮੌਜੂਦ ਸਨ | ਅੱਜ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਜੀਦਾ, ਮਾਸਟਰ ਜਗਸੀਰ ਸਿੰਘ ਭੱੁਚੋ, ਅੰਮਿ੍ਤ ਅਗਰਵਾਲ, ਮਹਿੰਦਰ ਸਿੰਘ ਫੁੱਲੋਮਿੱਠੀ ਅਤੇ ਸੁਖਦੇਵ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮਰਥਨ ਦੇਣ ਲਈ ਉਨ੍ਹਾਂ ਦੇ ਮੁਜ਼ਾਹਰੇ 'ਚ ਸ਼ਮੂਲੀਅਤ ਕੀਤੀ |

ਅੰਗਰੇਜ਼ੀ ਸ਼ਰਾਬ ਦੀ ਭਰੀ ਕਾਰ ਛੱਡ ਕੇ ਅਣਪਛਾਤਾ ਕਾਰ ਚਾਲਕ ਫ਼ਰਾਰ

ਸੰਗਤ ਮੰਡੀ, 16 ਮਈ (ਅੰਮਿ੍ਤਪਾਲ ਸ਼ਰਮਾ)-ਥਾਣਾ ਨੰਦਗੜ੍ਹ ਦੀ ਪੁਲਿਸ ਨੇ ਅੰਗਰੇਜ਼ੀ ਸ਼ਰਾਬ ਦੀ ਭਰੀ ਕਾਰ ਛੱਡ ਕੇ ਭੱਜੇ ਅਣਪਛਾਤੇ ਕਾਰ ਚਾਲਕ 'ਤੇ ਮਾਮਲਾ ਦਰਜ ਕਰਕੇ ਕਾਰ ਨੂੰ ਕਬਜ਼ੇ 'ਚ ਲੈ ਲਿਆ ਹੈ | ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਗਮਦੂਰ ਸਿੰਘ ਨੇ ਮਾਮਲੇ ਦੀ ...

ਪੂਰੀ ਖ਼ਬਰ »

ਪਟਵਾਰੀ ਤੇ ਉਸ ਦਾ ਸਾਥੀ 9 ਹਜ਼ਾਰ ਰੁ: ਵੱਢੀ ਲੈਂਦਾ ਕਾਬੂ

ਚੰਡੀਗੜ੍ਹ, 16 ਮਈ (ਵਿਸ਼ੇਸ਼ ਪ੍ਰਤੀਨਿਧ)-ਵਿਜੀਲੈਂਸ ਬਿਓਰੋ ਪੰਜਾਬ ਵਲੋਂ ਮਾਲ ਹਲਕਾ ਜੰਡਾਵਾਲਾ ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇਕ ਪਟਵਾਰੀ ਅਤੇ ਉਸ ਵਲੋਂ ਆਪਣੇ ਨਾਲ ਰੱਖੇ ਇਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਰੰਜਸ਼ ਕੱਢਣ ਲਈ ਗੁਆਂਢੀ ਦੁਆਰਾ ਬਜ਼ੁਰਗ ਵਿਅਕਤੀ ਦੀ ਕੁੱਟਮਾਰ

ਗੋਨਿਆਣਾ, 16 ਮਈ (ਲਛਮਣ ਦਾਸ ਗਰਗ)-ਅੱਜ ਸਵੇਰੇ ਇਕ ਬਜ਼ੁਰਗ ਵਿਅਕਤੀ ਨੂੰ ਉਸ ਦੇੇ ਹੀ ਗੁਆਂਢੀ ਵਿਅਕਤੀ ਦੁਆਰਾ ਕੁੱਟਮਾਰ ਕਰ ਦਿੱਤੀ | ਪ੍ਰਮੋਦ ਕੁਮਾਰ ਕਾਕਾ ਪੁੱਤਰ ਗਿਰਧਾਰੀ ਲਾਲ ਨੇ ਕਿਹਾ ਕਿ ਉਨ੍ਹਾਂ ਦੇ ਬਜ਼ੁਰਗ ਪਿਤਾ ਰੋਜ਼ਾਨਾ ਦੀ ਤਰ੍ਹਾਂ ਸਵੇਰ ਸਮੇਂ ਦੁੱਧ ...

ਪੂਰੀ ਖ਼ਬਰ »

ਸਟੋਰ 'ਚੋਂ 50 ਹਜ਼ਾਰ ਰੁਪਏ ਦੀਆਂ ਤਾਰਾਂ ਦਾ ਬੰਡਲ ਚੋਰੀ

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਲੰਘੀ ਰਾਤ ਸਥਾਨਕ ਕੇਬਲ ਦੀਆਂ ਤਾਰਾਂ ਦੇ ਸਟੋਰ ਵਿਚੋਂ ਤਾਰਾਂ ਦਾ ਬੰਡਲ ਚੋਰੀ ਹੋਣ ਦੀ ਖ਼ਬਰ ਮਿਲੀ ਹੈ ਜਿਸ ਦੀ ਕੀਮਤ 50 ਹਜ਼ਾਰ ਰੁਪਏ ਦੱਸੀ ਜਾਂਦੀ ਹੈ | ਚੋਰਾਂ ਦਾ ਪਤਾ ਨਹੀਂ ਲੱਗ ਸਕਿਆ | ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਖੇਤ ਮਜ਼ਦੂਰ ਵਲੋਂ ਰੇਲ ਗੱਡੀ ਥੱਲੇ ਆ ਕੇ ਖੁਦਕੁਸ਼ੀ

ਮੌੜ ਮੰਡੀ, 16 ਮਈ (ਗੁਰਜੀਤ ਸਿੰਘ ਕਮਾਲੂ)-ਕਿਸਾਨਾਂ ਮਜ਼ਦੂਰਾਂ ਦੀਆਂ ਕਰਜ਼ੇ ਅਤੇ ਮਾਨਸਿਕ ਪ੍ਰੇਸ਼ਾਨੀਆਂ ਕਾਰਨ ਨਿੱਤ ਦਿਨ ਹੋ ਰਹੀਆਂ ਖੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਬੀਤੇ ਦਿਨ ਸਬ ਡਵੀਜਨ ਮੌੜ ਵਿਚ ਇਕ ਕਿਸਾਨ ਨੇ ਖੁਦਕੁਸ਼ੀ ਕੀਤੀ ਸੀ ਅਤੇ ਅੱਜ ...

ਪੂਰੀ ਖ਼ਬਰ »

ਸਹਿਕਾਰੀ ਸਭਾ ਢੱਡੇ ਵਲੋਂ ਕੱਟੇ ਚੈੱਕ ਰੱਦ ਹੋਣ 'ਤੇ ਭੜਕੇ ਕਿਸਾਨਾਂ ਵਲੋਂ ਸਹਿਕਾਰੀ ਬੈਂਕ ਢੱਡੇ ਦਾ ਘਿਰਾਓ

ਬਾਲਿਆਂਵਾਲੀ, 16 ਮਈ (ਕੁਲਦੀਪ ਮਤਵਾਲਾ)-ਸਹਿਕਾਰੀ ਸਭਾ ਢੱਡੇ ਵਲੋਂ ਕਿਸਾਨਾਂ ਨੂੰ ਹੱਦ ਕਰਜ਼ਾ ਦੇ ਦਿੱਤੇ 14 ਹਜ਼ਾਰ ਰੁਪਏ ਦੇ ਚੈੱਕ ਕੌਆਪਰੇਟਿਵ ਬੈਂਕ ਬਰਾਂਚ ਢੱਡੇ ਵਲੋਂ ਰੱਦ ਕਰਨ 'ਤੇ ਅੱਕੇ ਹੋਏ ਕਿਸਾਨਾਂ ਨੇ ਬੈਂਕ ਦੇ ਬਾਹਰ ਪਿੰਡ ਢੱਡੇ, ਰਾਮਨਿਵਾਸ, ਮੰਡੀ ...

ਪੂਰੀ ਖ਼ਬਰ »

ਨੌਜਵਾਨ ਨੇ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ

ਗੋਨਿਆਣਾ, 16 ਮਈ (ਲਛਮਣ ਦਾਸ ਗਰਗ)-ਬਠਿੰਡਾ-ਫਿਰੋਜਪੁਰ ਰੇਲਵੇ ਲਾਇਨ ਅਧੀਨ ਪੈਂਦੇ ਗੋਨਿਆਣਾ ਭਾਈ ਜਗਤਾ ਜੀ ਅਤੇ ਰੇਲਵੇ ਸਟੇਸ਼ਨ ਤੋਂ ਦੋ ਕਿੱਲੋਮੀਟਰ ਪਹਿਲਾ ਪਿੰਡ ਨੇਹੀਆਂ ਵਾਲਾ ਦੀ ਸ਼ਮਸ਼ਾਨ-ਘਾਟ ਕੋਲ ਇਕ ਨੌਜਵਾਨ ਨੇ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲਈ ...

ਪੂਰੀ ਖ਼ਬਰ »

ਮਾਨਸਿਕ ਰੋਗੀ ਨੌਜਵਾਨ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

ਬਠਿੰਡਾ, 16 ਮਈ (ਅਜੀਤ ਪ੍ਰਤੀਨਿਧ)-ਬਠਿੰਡਾ-ਪਟਿਆਲਾ ਰੇਲਵੇ ਲਾਈਨ 'ਤੇ ਆਈ.ਟੀ.ਆਈ. ਦੇ ਪੁਲ ਨੇੜੇ ਇਕ ਨੌਜਵਾਨ ਵਲੋਂ ਰੇਲਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼ ਦੌਰਾਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਮੌਕੇ 'ਤੇ ਪੁੱਜੇ ਸਹਾਰਾ ਵਰਕਰਾਂ ...

ਪੂਰੀ ਖ਼ਬਰ »

ਨਸ਼ੀਲੀਆਂ ਸ਼ੀਸ਼ੀਆਂ ਤੇ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਥਾਣਾ ਕੈਨਾਲ ਕਾਲੋਨੀ ਬਠਿੰਡਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਸ਼ੀਸ਼ੀਆਂ ਤੇ ਗੋਲੀਆਂ ਸਮੇਤ ਗਿ੍ਫ਼ਤਾਰ ਕਰਿਆ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਮੇਜਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਸਥਾਨਕ ਲਾਲ ...

ਪੂਰੀ ਖ਼ਬਰ »

ਬਠਿੰਡਾ ਦੇ ਸ਼ੱੁਭਦੀਪ ਨੇ ਐਨ. ਡੀ. ਏ. ਪ੍ਰੀਖਿਆ 'ਚ ਦੇਸ਼ ਭਰ 'ਚੋਂ ਹਾਸਲ ਕੀਤਾ 35ਵਾਂ ਸਥਾਨ

ਬਠਿੰਡਾ, 16 ਮਈ ਅੰਮਿ੍ਤਪਾਲ ਸਿੰਘ ਵਲ੍ਹਾਣ-ਇਸ ਵਾਰ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਦੀ ਪ੍ਰੀਖਿਆ 'ਚ ਬੈਠੇ 5 ਲੱਖ ਪ੍ਰੀਖਿਆਰਥੀਆਂ 'ਚੋਂ ਬਠਿੰਡਾ ਦੇ ਸ਼ੁਭਦੀਪ ਸਿੰਘ ਔਲਖ ਨੇ ਦੇਸ਼ ਭਰ 'ਚੋਂ 35ਵਾਂ ਸਥਾਨ ਹਾਸਲ ਕਰਕੇ ਇਕ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਹੈ | ਇਸ ...

ਪੂਰੀ ਖ਼ਬਰ »

ਬੱਚੇ ਨਾਲ ਬਦਫੈਲੀ ਕਰਨ ਵਾਲੇ ਹਲਵਾਈ ਨੂੰ ਅਦਾਲਤ ਨੇ 14 ਦਿਨਾ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ

ਤਲਵੰਡੀ ਸਾਬੋ, 16 ਮਈ (ਰਣਜੀਤ ਸਿੰਘ ਰਾਜੂ)-ਬੀਤੇ ਦਿਨ ਤਲਵੰਡੀ ਸਾਬੋ ਵਿਖੇ ਵਾਪਰੀ ਇਕ ਸ਼ਰਮਨਾਕ ਘਟਨਾ ਵਿਚ ਹਲਵਾਈ ਕੋਲ ਕੰਮ ਸਿੱਖਣ ਲਈ ਗਏ ਨਾਬਾਲਗ ਲੜਕੇ ਨਾਲ ਬਦਫੈਲੀ ਕਰਨ ਵਾਲੇ ਕਥਿਤ ਦੋਸ਼ੀ ਹਲਵਾਈ ਨੂੰ ਅੱਜ ਤਲਵੰਡੀ ਸਾਬੋ ਪੁਲਸ ਨੇ ਮਾਨਯੋਗ ਜੱਜ ਅਮਨਪ੍ਰੀਤ ...

ਪੂਰੀ ਖ਼ਬਰ »

ਕਰਜ਼ਾ ਹੱਦ ਘਟਾਉਣ ਦੇ ਰੋਸ ਵਿਚ ਕਿਸਾਨਾਂ ਨੇ ਬੈਂਕ ਅੱਗੇ ਸੜਕ ਜਾਮ ਕੀਤੀ

ਭਗਤਾ ਭਾਈਕਾ, 16 ਮਈ (ਸੁਖਪਾਲ ਸਿੰਘ ਸੋਨੀ)-ਸਥਾਨਕ ਕੋਆਪ੍ਰੇਟਿਵ ਬੈਂਕ ਵਲੋਂ ਕਰਜ਼ਾ ਹੱਦ ਦੀ ਰਕਮ ਘੱਟ ਦੇਣ ਦੇ ਰੋਸ ਵਿਚ ਕਿਸਾਨਾਂ ਵਲੋਂ ਅੱਜ ਭਗਤਾ ਭਾਈਕਾ-ਬਰਾਨਾਲਾ ਸੜਕ ਉੱਪਰ ਲੰਬਾ ਸਮਾ ਜਾਮ ਲਗਾ ਕੇ ਰੋਸ ਪ੍ਰਗਟ ਕੀਤਾ | ਕਿਸਾਨਾਂ ਵਲੋਂ ਜ਼ੋਰਦਾਰ ਨਾਅਰੇਬਾਜ਼ੀ ...

ਪੂਰੀ ਖ਼ਬਰ »

ਚਾਰ ਨਕਾਬਪੋਸ਼ ਲੁਟੇਰੇ ਪੰਪ ਦੇ ਸੇਲਜ਼ਮੈਨ ਤੋਂ 45 ਹਜ਼ਾਰ ਲੁੱਟ ਕੇ ਫਰਾਰ

ਕੋਟਫੱਤਾ, 16 ਮਈ (ਰਣਜੀਤ ਸਿੰਘ ਬੁੱਟਰ)- ਥਾਣਾ ਕੋਟਫੱਤਾ ਅਧੀਨ ਪੈਂਦੇ ਪਿੰਡ ਚਨਾਰਥਲ ਨਜਦੀਕ ਬਠਿੰਡਾ-ਮਾਨਸਾ ਰੋਡ 'ਤੇ ਇਕ ਪੈਟਰੋਲ ਪੰਪ 'ਤੇ ਅਣਪਛਾਤੇ ਲੁਟੇਰੇ ਦਿਨ ਦਿਹਾੜੇ 45 ਹਜ਼ਾਰ ਰੁਪਏ ਨਗਦ ਲੁੱਟ ਕੇ ਫ਼ਰਾਰ ਹੋ ਗਏ | ਮੁੱਦਈ ਚਰਨਜੀਤ ਸਿੰਘ ਪੁੱਤਰ ਮੇਜਰ ਸਿੰਘ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਵਲੋਂ ਦੇਸ਼ 'ਚ ਵਾਪਰ ਰਹੀਆਂ ਜਬਰ ਜਨਾਹ ਵਰਗੀਆਂ ਘਟਨਾਵਾਂ ਦੀ ਨਿਖੇਧੀ

ਗੋਨਿਆਣਾ, 16 ਮਈ (ਮਨਦੀਪ ਸਿੰਘ ਮੱਕੜ)-ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਸਰਪ੍ਰਸਤ ਡਾ. ਗੁਰਚਰਨ ਸਿੰਘ ਦੀ ਸਰਪ੍ਰਸਤੀ ਹੇਠ ਅਤੇ ਪ੍ਰਧਾਨ ਅਮਰਜੀਤ ਸਿੰਘ ਜਨਾਂਗਲ ਦੀ ਅਗਵਾਈ ਹੇਠ ਲਾਇਨਜ਼ ਭਵਨ ਵਿਖੇ ਹੋਈ | ਮੀਟਿੰਗ ਵਿਚ ਦੇਸ਼ ਵਿਚ ਹਰ ਵਰਗ ਦੀਆਂ ਔਰਤਾਂ ਅਤੇ ਬੱਚੀਆਂ ...

ਪੂਰੀ ਖ਼ਬਰ »

ਜਲ ਘਰ ਦੀ ਮੋਟਰ ਸੜਨ ਕਰਕੇ ਪਾਣੀ ਦੀ ਸਪਲਾਈ ਤੋਂ ਦੁਖੀ ਖਪਤਕਾਰਾਂ ਵਲੋਂ ਰੋਸ ਪ੍ਰਦਰਸ਼ਨ

ਲਹਿਰਾ ਮੁਹੱਬਤ, 16 ਮਈ (ਭੀਮ ਸੈਨ ਹਦਵਾਰੀਆ)-ਸਥਾਨਕ ਪਿੰਡ ਦੇ ਸ਼ਮਸ਼ਾਨਘਾਟ ਸਥਿਤ ਵਾਟਰ ਵਰਕਸ ਦੀ ਬਿਜਲੀ ਮੋਟਰ ਸੜ ਜਾਣ ਕਰਕੇ ਪਿਛਲੇ ਚਾਰ ਦਿਨਾਂ ਤੋਂ ਪਾਣੀ ਦੀ ਸਪਲਾਈ ਬੰਦ ਰਹਿਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬੀ.ਕੇ.ਯੂ. ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ ਲਈ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿਚ ਸ਼ਾਹਕੋਟ ਨੂੰ ਪਾਏ ਚਾਲੇ

ਬਠਿੰਡਾ, 16 ਮਈ (ਕੰਵਲਜੀਤ ਸਿੰਘ ਸਿੱਧੂ)-ਸ਼ਾਹਕੋਟ ਜ਼ਿਮਨੀ ਚੋਣ ਜੋ ਸੱਤਾਧਾਰੀ ਪਾਰਟੀ ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਦੇ ਵਕਾਰ ਦਾ ਸਵਾਲ ਬਣੀ ਹੋਈ ਹੈ, ਲਈ ਸ਼ੋ੍ਰਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਮਾਪਿਆਂ ਦੀ ਸਹਿਮਤੀ ਨਾਲ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਲਹਿਰੀ ਵਿਖੇ ਮੀਜ਼ਲ ਰੂਬੇਲਾ ਦਾ ਟੀਕਾਕਰਨ

ਸੀਂਗੋ ਮੰਡੀ, 16 ਮਈ (ਲੱਕਵਿੰਦਰ ਸ਼ਰਮਾ)- ਪਿੰਡ ਲਹਿਰੀ ਦੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਨੂੰ ਖ਼ਸਰੇ ਤੋਂ ਮੁਕਤ ਕਰਨ ਨੂੰ ਲੈ ਕੇ ਚਲਾਈ ਜਾ ਰਹੀ ਮੁਹਿੰਮ ਤਹਿਤ ਮੀਜ਼ਲ ਰੂਬੇਲਾ ਦਾ ਟੀਕਾਕਰਨ ਕੀਤਾ ਗਿਆ | ਜਿਸ ਤਹਿਤ ...

ਪੂਰੀ ਖ਼ਬਰ »

ਕੇਂਦਰ ਸਰਕਾਰ ਖੇਤੀਬਾੜੀ ਮੰਡੀਕਰਨ ਸਿਸਟਮ ਵਿਚ ਕੋਈ ਤਬਦੀਲੀ ਨਾ ਕਰੇ-ਰਵਿੰਦਰ ਚੀਮਾ

ਰਾਮਾਂ ਮੰਡੀ, 16 ਮਈ (ਅਮਰਜੀਤ ਸਿੰਘ ਲਹਿਰੀ)-ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਵਿਸ਼ੇਸ਼ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਅਨਾਜ ਮੰਡੀਆਂ ਦੇ ਚੱਲ ਰਹੇ ਸਿਸਟਮ ਵਿਚ ਤਬਦੀਲੀ ਦੀਆਂ ਅਫ਼ਵਾਹਾਂ ਦੇ ਮੱਦੇਨਜ਼ਰ ਇਕ ...

ਪੂਰੀ ਖ਼ਬਰ »

ਟਰਾਂਸਫਾਰਮ ਨਾ ਬਦਲਣ ਕਾਰਨ ਕਿਸਾਨ ਯੂਨੀਅਨ ਵਲੋਂ ਪਾਵਰਕਾਮ ਅਧਿਕਾਰੀਆਂ ਦਾ ਘਿਰਾਓ

ਮੌੜ ਮੰਡੀ, 16 ਮਈ (ਗੁਰਜੀਤ ਸਿੰਘ ਕਮਾਲੂ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਿੰਡ ਮਾਈਸਰਖਾਨਾ ਦੇ ਇਕ ਕਿਸਾਨ ਕੁਲਵਿੰਦਰ ਸਿੰਘ ਦੇ ਖੇਤੀ ਮੋਟਰ ਦਾ ਟਰਾਂਸਫ਼ਾਰਮਰ ਚੋਰੀ ਹੋਣ ਤੋਂ ਬਾਅਦ ਪਾਵਰਕਾਮ ਮਹਿਕਮੇ ਵਲੋਂ ਨਵਾਂ ਟਰਾਂਸਫ਼ਾਰਮਰ ਨਾ ਦੇਣ ਦੇ ਵਿਰੋਧ ...

ਪੂਰੀ ਖ਼ਬਰ »

ਬਿਜਲੀ ਨਿਗਮ ਦੁਆਰਾ ਕਲੈਰੀਕਲ ਵਿਭਾਗ ਦੀਆਂ ਅਸਾਮੀਆਂ ਖ਼ਤਮ ਕਰਨ ਦੀ ਇੰਪਲਾਈਜ਼ ਫੈੱਡਰੇਸ਼ਨ ਵਲੋਂ ਨਿਖੇਧੀ

ਲਹਿਰਾ ਮੁਹੱਬਤ, 16 ਮਈ (ਸੁਖਪਾਲ ਸਿੰਘ ਸੁੱਖੀ)-ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਮੁਲਾਜ਼ਮਾਂ ਦੀ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਦੇ ਸੂਬਾ ਆਗੂ ਬਲਜੀਤ ਸਿੰਘ ਬਰਾੜ ਬੋਦੀਵਾਲਾ ਨੇ ਬਿਜਲੀ ਨਿਗਮ ਚੋਂ ਕਲੈਰੀਕਲ ਅਸਾਮੀਆਂ ਖ਼ਤਮ ਕਰਨ ਦੀ ...

ਪੂਰੀ ਖ਼ਬਰ »

ਸਰਸਵਤੀ ਕਾਨਵੈਂਟ ਸਕੂਲ ਬਗ੍ਹੇਰ ਚੜ੍ਹਤ ਸਿੰਘ ਵਿਖੇ ਖ਼ਸਰਾ ਤੇ ਰੂਬੇਲਾ ਤੋਂ ਬਚਾਅ ਲਈ ਟੀਕੇ ਲਗਵਾਏ

ਭਾਗੀਵਾਂਦਰ, 16 ਮਈ (ਮਹਿੰਦਰ ਸਿੰਘ ਰੂਪ)-ਸਿਹਤ ਵਿਭਾਗ ਦੀ ਟੀਮ ਵਲੋਂ ਸਰਸਵਤੀ ਕਾਨਵੈਂਟ ਸਕੂਲ ਬੰਗ੍ਹੇਰ ਚੜ੍ਹਤ ਸਿੰਘ ਵਿਖੇ ਸਕੂਲ ਪਿ੍ੰਸੀਪਲ ਮੈਡਮ ਸੁਰਿੰਦਰ ਕੌਰ ਮਾਨ ਦੀ ਦੇਖ-ਰੇਖ ਹੇਠ ਇਕ ਕੈਂਪ ਲਗਾਕੇ 15 ਸਾਲ ਤੱਕ ਦੀ ਉਮਰ ਦੇ ਵਿਦਿਆਰਥੀਆਂ ਦੇ ਖ਼ਸਰਾ ਤੇ ...

ਪੂਰੀ ਖ਼ਬਰ »

ਕੰਪਿਊਟਰ ਫੈਕਲਟੀ ਐਸੋਸੀਏਸ਼ਨ ਨੇ ਸਰਕਾਰ ਤੋਂ ਬਣਦੇ ਲਾਭ ਲੈਣ ਲਈ ਰਾਜਪਾਲ ਸ੍ਰੀ ਵੀ. ਪੀ. ਸਿੰਘ ਬਦਨੌਰ ਸਾਹਮਣੇ ਰੱਖੀ ਮੰਗ

ਭਾਈਰੂਪਾ, 16 ਮਈ (ਵਰਿੰਦਰ ਲੱਕੀ)-ਕੰਪਿਊਟਰ ਫੈਕਲਟੀ ਐਸ਼ੋਸੀਏਸ਼ਨ ਦੇ ਸੂਬਾ ਪ੍ਰਧਾਨ ਪ੍ਰਦੀਪ ਮਲੂਕਾ ਤੇ ਜਨਰਲ ਸਕੱਤਰ ਗੁਰਦੀਪ ਸਿੰਘ ਬੈਂਸ ਨੇ ਇਕ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਦੇ 5 ਮੈਂਬਰੀ ਵਫਦ ਨੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ...

ਪੂਰੀ ਖ਼ਬਰ »

ਪਸ਼ੂ ਮੇਲਾ ਗਰਾਊਾਡ ਮੌੜ ਦੇ 'ਰੁੱਖ਼ਾਂ ਦੀ ਜ਼ੀਰਾਂਦ' ਨੂੰ ਨਿਗਲ ਗਿਆ ਵਾਟਰ ਟਰੀਟਮੈਂਟ ਪਲਾਂਟ ਦਾ ਦੂਸ਼ਿਤ ਪਾਣੀ

ਮੌੜ ਮੰਡੀ, 16 ਮਈ (ਲਖਵਿੰਦਰ ਸਿੰਘ ਮੌੜ)-ਸਥਾਨਕ ਸ਼ਹਿਰ ਦੇ ਸੀਵਰੇਜ਼ ਦੇ ਪਾਣੀ ਨੂੰ ਖ਼ੇਤੀ ਲਈ ਵਰਤੋਂ ਯੋਗ ਬਣਾਉਂਣ ਲਈ ਸਥਾਨਕ ਆਧੁਨਿਕ ਪਸ਼ੂ ਮੇਲਾ ਗਰਾਉਂਡ ਵਿੱਚ ਵਾਟਰ ਟਰੀਟਮੈਂਟ ਪਲਾਂਟ ਲੱਗਾ ਹੋਇਆ ਹੈ ਅਤੇ ਇੱਥੇ ਸਾਰੇ ਸ਼ਹਿਰ ਅਤੇ ਆਸੇ-ਪਾਸੇ ਦਾ ਘਰੇਲੂ ...

ਪੂਰੀ ਖ਼ਬਰ »

ਤਖ਼ਤ ਦਮਦਮਾ ਸਾਹਿਬ ਵਿਖੇ ਸਰਦੂਲਗੜ੍ਹ ਦੀਆਂ ਸੰਗਤਾਂ ਵਲੋਂ ਲੰਗਰ ਦੀ ਸੇਵਾ

ਤਲਵੰਡੀ ਸਾਬੋ, 16 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਯਤਨਾਂ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਆਰੰਭੀ ਗਈ ਗੁਰਮਤਿ ...

ਪੂਰੀ ਖ਼ਬਰ »

ਜ਼ਮੀਨ ਵਿਚ ਬਣੇ ਮਕਾਨ ਤੇ ਚਾਰਦੀਵਾਰੀ ਨੂੰ ਢਾਹੁਣ ਦਾ ਦੋਸ਼

ਕਾਲਾਂਵਾਲੀ, 16 ਮਈ (ਭੁਪਿੰਦਰ ਪੰਨੀਵਾਲੀਆ)-ਬਠਿੰਡਾ ਦੀ ਪਾਵਰ ਹਾਊਸ ਰੋਡ ਦੇ ਅਤੇ ਹਾਲ ਆਬਾਦ ਪਿੰਡ ਕਾਲਾਂਵਾਲੀ ਦੇ ਹਰਚਰਨ ਸਿੰਘ ਨੇ ਕਾਲਾਂਵਾਲੀ ਥਾਣਾ ਵਿਚ ਸ਼ਿਕਾਇਤ ਦੇ ਕੇ ਉਸ ਦੀ ਤਖਤਮੱਲ ਰੋਡ ਉੱਤੇ ਸਥਿਤ ਜ਼ਮੀਨ ਉੱਤੇ ਪਿੰਡ ਕਾਲਾਂਵਾਲੀ ਦੇ ਕੁਝ ਲੋਕਾਂ ਵਲੋਂ ...

ਪੂਰੀ ਖ਼ਬਰ »

ਈ. ਓ. ਗੁਰਦਾਸ ਸਿੰਘ ਨੇ ਬਗ਼ੈਰ ਨੋਟਿਸ ਦਿੱਤੇ ਭੰਨਿਆ ਖੋਖਾ, ਲੋਕਾਂ ਤੇ ਕਿਸਾਨ ਜਥੇਬੰਦੀਆਂ ਵਿਚ ਭਾਰੀ ਰੋਸ

ਬਾਲਿਆਂਵਾਲੀ, 16 ਮਈ (ਕੁਲਦੀਪ ਮਤਵਾਲਾ)-ਸਬ ਤਹਿਸੀਲ ਬਾਲਿਆਂਵਾਲੀ ਵਿਖੇ ਫ਼ੋਟੋ ਸਟੇਟ ਵਗ਼ੈਰਾ ਦਾ ਕੰਮਕਾਰ ਕਰਨ ਲਈ ਲੱਗੇ ਹੋਏ ਲੋਹੇ ਦੇ ਖੋਖੇ ਨੂੰ ਨਗਰ ਪੰਚਾਇਤ ਬਾਲਿਆਂਵਾਲੀ ਦੇ ਕਾਰਜ ਸਾਧਕ ਅਧਿਕਾਰੀ ਨੇ ਨਿਯਮਾਂ ਨੂੰ ਛਿੱਕੇ ਟੰਗ ਕੇ ਬਗੈਰ ਕਿਸੇ ਨੋਟਿਸ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਵਲੋਂ ਸਰਕਾਰੀ ਕੰਮਾਂ ਵਿਚ ਵਿਘਨ ਪਾਉਣ ਸਬੰਧੀ ਪੰਜ ਿਖ਼ਲਾਫ਼ ਸ਼ਿਕਾਇਤ

ਗੋਨਿਆਣਾ, 16 ਮਈ (ਲਛਮਣ ਦਾਸ ਗਰਗ)-ਪਿਛਲੇ ਦਿਨੀਂ ਸਥਾਨਕ ਸਬ ਤਹਿਸੀਲ ਵਿਖੇ ਹੋ ਰਹੀਆਂ ਰਜਿਸਟਰੀਆਂ ਦਾ ਕੰਮ ਆਨ ਲਾਇਨ ਹੋਣ ਕਾਰਨ ਹੋਈ ਦੇਰੀ ਹੋਣ ਕਰਕੇ ਰਜਿਸਟਰੀ ਕਰਵਾਉਣ ਵਾਲੇ ਕਾਫ਼ੀ ਪ੍ਰੇਸ਼ਾਨ ਹੋਣ ਵਾਲੇ ਕੁਝ ਵਿਅਕਤੀਆਂ ਰਾਕੇਸ਼ ਕੁਮਾਰ ਰੋਮਾਂ ਅਤੇ ਜਲੰਧਰ ...

ਪੂਰੀ ਖ਼ਬਰ »

ਗੋਨਿਆਣਾ ਖੇਤਰ 'ਚ ਦਰਮਿਆਨੀ ਬਾਰਿਸ਼ ਨਾਲ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ

ਗੋਨਿਆਣਾ, 16 ਮਈ (ਬਰਾੜ ਆਰ. ਸਿੰਘ)-ਬੀਤੀ ਦੇਰ ਰਾਤ ਗੋਨਿਆਣਾ ਦੇ ਆਲੇ ਦੁਆਲੇ ਪਿੰਡਾਂ ਵਿਚ ਦਰਮਿਆਨੀ ਬਾਰਸ਼ ਹੋਈ ਜਿਸ ਕਾਰਨ ਆਮ ਲੋਕਾਂ ਅਤੇ ਕਿਸਾਨਾਂ ਨੇ ਵੱਡੀ ਰਾਹਤ ਮਹਿਸੂਸ ਕੀਤੀ | ਪੰਜਾਬ ਦੇ ਬਹੁ-ਗਿਣਤੀ ਝੋਨਾ ਅਤੇ ਨਰਮੇਂ ਦੀਆਂ ਫ਼ਸਲਾਂ ਦੇ ਉਤਪਾਦਕਾਂ ਲਈ ...

ਪੂਰੀ ਖ਼ਬਰ »

ਕੰਮ 'ਤੇ ਗਿਆ ਮਜ਼ਦੂਰ ਭੇਦਭਰੀ ਹਾਲਤ 'ਚ ਲਾਪਤਾ

ਬਠਿੰਡਾ, 16 ਮਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਸੁੱਚਾ ਸਿੰਘ ਨਗਰ 'ਚ ਰਹਿਣ ਵਾਲੇ ਇਕ 28 ਸਾਲਾਂ ਮਜ਼ਦੂਰ ਦੇ ਰੋਜ਼ਾਨਾ ਵਾਂਗ ਕੰਮ 'ਤੇ ਜਾਣ ਪਿਛੋਂ ਭੇਦਭਰੀ ਹਾਲਾਤ 'ਚ ਲਾਪਤਾ ਹੋਣ ਦੀ ਖ਼ਬਰ ਮਿਲੀ ਹੈ | ਲਾਪਤਾ ਹੋਏ ਨੌਜਵਾਨ ਮਜ਼ਦੂਰ ਦੇ ਪਰਿਵਾਰਕ ਮੈਂਬਰਾਂ ਦੀ ...

ਪੂਰੀ ਖ਼ਬਰ »

ਕਿਸਾਨਾਂ ਨੇ ਬੈਂਕ ਵਲੋਂ ਬਣਦਾ ਖੇਤੀ ਹੱਦ ਕਰਜ਼ਾ ਨਾ ਦੇਣ 'ਤੇ ਬੈਂਕ ਅੱਗੇ ਮਾਰਿਆ ਰੋਸ ਧਰਨਾ

ਰਾਮਪੁਰਾ ਫੂਲ, 16 ਮਈ (ਗੁਰਮੇਲ ਸਿੰਘ ਵਿਰਦੀ)-ਅੱਜ ਕੋਆਪਰੇਟਿਵ ਬੈਕ ਰਾਮਪੁਰਾ ਨਾਲ ਸੰਬੰਧਿਤ ਪਿੰਡਾਂ ਭੂੰਦੜ, ਰਾਮਪੁਰਾ, ਗਿੱਲ ਕਲਾਂ ਤੇ ਜੇਠੂਕੇ ਆਦਿ ਦੇ ਕਿਸਾਨਾਂ ਵਲੋ ਸਾਉਣੀ ਦੀ ਫ਼ਸਲ ਲਈ ਉਕਤ ਬੈਕ ਤੋਂ ਕਰਜ਼ਾ ਲੈਣਾ | ਪਰ ਬੈਕ ਵਲੋ ਬਣਦਾ ਕਰਜ਼ਾ 14 ਹਜ਼ਾਰ ਰੁਪਏ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਖੇਡ ਮਹਿਲ ਤਹਿਤ ਵਰਕਸ਼ਾਪ ਲਗਾਈ

ਨਥਾਣਾ, 16 ਮਈ (ਗੁਰਦਰਸ਼ਨ ਲੁੱਧੜ)-ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਨਥਾਣਾ ਵਿਖੇ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਚੱਲ ਰਹੀ ਦੂਜੇ ਗੇੜ ਦੀ ਵਰਕਸ਼ਾਪ ਅੱਜ ਸਮਾਪਤ ਹੋ ਗਈ | 'ਪੜ੍ਹੋ ਪੰਜਾਬ-ਪੜਾਓ ਪੰਜਾਬ' ਤਹਿਤ ਚੱਲੀ ਉਕਤ ਵਰਕਸ਼ਾਪ ਵਿਚ 85 ਅਧਿਆਪਕਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਬੈਂਕ ਵਿਚ ਨਕਦੀ ਦੇ ਲੈਣ-ਦੇਣ ਵਾਲਾ ਸਿਸਟਮ ਖ਼ਰਾਬ ਹੋਣ ਕਾਰਨ ਗਾਹਕ ਹੋਏ ਪ੍ਰੇਸ਼ਾਨ

ਗੋਨਿਆਣਾ, 16 ਮਈ (ਲਛਮਣ ਦਾਸ ਗਰਗ)-ਸਥਾਨਕ ਓਰੀਐਾਟਲ ਬੈਂਕ ਆਫ਼ ਕਮਰਸ ਵਿਚ ਪਿਛਲੇ ਦੋ ਦਿਨਾਂ ਤੋਂ ਇੰਟਰਨੈੱਟ ਕੁਨੈਕਟੀਵਿਟੀ ਨਾ ਹੋਣ ਕਾਰਨ ਬੈਂਕ ਦਾ ਸਿਸਟਮ ਬੰਦ ਰਹਿਣ ਕਾਰਨ ਬੈਂਕ ਵਿਚ ਨਗਦੀ ਰੁਪਏ ਦਾ ਲੈਣ ਦੇਣ ਕਰਨ ਆਏ ਬੈਂਕ ਦੇ ਖਾਤਾ ਧਾਰਕਾਂ ਨੂੰ ਕਾਫ਼ੀ ...

ਪੂਰੀ ਖ਼ਬਰ »

ਚਾਰ ਰੋਜ਼ਾ ਸਕਾਊਟ ਤੇ ਗਾਈਡ ਕੈਂਪ ਸਫ਼ਲਤਾਪੂਰਵਕ ਸਮਾਪਤ

ਭਗਤਾ ਭਾਈਕਾ, 16 ਮਈ (ਸੁਖਪਾਲ ਸਿੰਘ ਸੋਨੀ)-ਸੰਤ ਮਹੇਸ਼ ਮੁਨੀ ਜੀ ਇੰਟਰਨੈਸ਼ਨਲ ਸਕੂਲ ਭਗਤਾ ਭਾਈਕਾ ਵਿਖੇ ਚੱਲ ਰਿਹਾ ਚਾਰ ਰੋਜ਼ਾ ਸਕਾਊਟ ਤੇ ਗਾਈਡ ਕੈਂਪ ਦੀ ਸਫ਼ਲਤਾ ਪੂਰਵਕ ਸਮਾਪਤ ਹੋ ਗਿਆ ਹੈ | ਕੈਂਪ ਦੌਰਾਨ ਐਸ. ਟੀ. ਸੀ. ਗਾਈਡ ਸਰਬਜੀਤ ਕੌਰ ਨੇ ਬੱਚਿਆਂ ਨੂੰ ਟੈਂਟ ...

ਪੂਰੀ ਖ਼ਬਰ »

ਸਬ ਸਟੇਸ਼ਨ ਸਟਾਫ਼ ਵਲੋਂ ਸਕਾਡਾ ਸਿਸਟਮ ਿਖ਼ਲਾਫ਼ ਪ੍ਰਮੁੱਖ ਇੰਜੀਨੀਅਰ ਦਫ਼ਤਰ ਅੱਗੇ ਧਰਨਾ

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਬ ਸਟੇਸ਼ਨ ਸਟਾਫ਼ ਵੈੱਲਫੇਅਰ ਐਸੋਸੀਏਸ਼ਨ (ਪਾਵਰਕਾਮ ਤੇ ਟ੍ਰਾਂਸਕੋ) ਪੰਜਾਬ ਵਲੋਂ ਸੂਬਾ ਪ੍ਰਧਾਨ ਸੰਤੋਸ਼ ਰਿਸ਼ੀ ਦੀ ਅਗਵਾਈ ਹੇਠ ਪ੍ਰਮੁੱਖ ਇੰਜੀਨੀਅਰ, ਪੱਛਮੀ ਜ਼ੋਨ, ਪੀ.ਐਸ.ਪੀ.ਸੀ.ਐਲ ਬਠਿੰਡਾ ਦੇ ਦਫ਼ਤਰ ਅੱਗੇ ...

ਪੂਰੀ ਖ਼ਬਰ »

ਕੈਪਟਨ ਸਰਕਾਰ 'ਚ ਕਾਂਗਰਸੀਆਂ ਨੇ ਗੁੰਡਾਗਰਦੀ ਦੀਆਂ ਸਾਰੀਆਂ ਹੱਦਾਂ ਟੱਪੀਆਂ- ਵਿਧਾਇਕਾ ਪ੍ਰੋ: ਬਲਜਿੰਦਰ ਕੌਰ

ਤਲਵੰਡੀ ਸਾਬੋ, 16 ਮਈ (ਰਵਜੋਤ ਸਿੰਘ ਰਾਹੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿਚ ਕਾਂਗਰਸੀਆਂ ਨੇ ਗੁੰਡਾਗਰਦੀਆਂ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਤੇ ਪੰਜਾਬ ਅੰਦਰ ਜੰਗਲ ਰਾਜ ਬਣਿਆ ਹੋਇਆ ਹੈ | ਜਿਸ ਵਿਚ ਆਮ ਲੋਕਾਂ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX