ਤਾਜਾ ਖ਼ਬਰਾਂ


15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 14 ਅਗਸਤ - 15 ਅਗਸਤ ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾ ਕੌਮ ਦੇ ਨਾਂਅ ਸੰਦੇਸ਼ ਦਿੰਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ 15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ ਹੈ ਤੇ ਤਿਰੰਗਾ ਝੰਡਾ ਸਾਡੇ ਦੇਸ਼ ਦੀ ਸ਼ਾਨ ਦਾ ਪ੍ਰਤੀਕ ਹੈ।
ਛੱਤੀਸਗੜ੍ਹ 'ਚ ਡੇਂਗੂ ਦੀ ਬਿਮਾਰੀ ਮਹਾਂਮਾਰੀ ਘੋਸ਼ਿਤ ,ਸਰਕਾਰ ਕਰੇਗੀ ਮੁਫ਼ਤ ਇਲਾਜ
. . .  1 day ago
ਨਸ਼ੇ'ਚ ਗੁੱਟ ਕਾਰ ਚਾਲਕ ਨੇ 2 ਬੱਚਿਆਂ ਸਮੇਤ 8 ਬੁਰੀ ਤਰਾਂ ਦਰੜੇ
. . .  1 day ago
ਜਲਾਲਾਬਾਦ,14ਅਗਸਤ(ਜਤਿੰਦਰ ਪਾਲ ਸਿੰਘ ,ਕਰਨ ਚੁਚਰਾ)-ਜਲਾਲਾਬਾਦ ਦੇ ਬਾਹਮਣੀ ਵਾਲਾ ਸੜਕ ਤੇ ਨਸ਼ੇ'ਚ ਗੁੱਟ ਕਾਰ ਡਰਾਈਵਰ ਨੇ ਲਗਭਗ ਅੱਠ ਵਿਅਕਤੀ ਜਿਨ•ਾਂ ਵਿੱਚ ਦੋ ਬੱਚੇ ਵੀ ਸ਼ਾਮਿਲ ਹਨ, ਆਪਣੀ ਕਾਰ ਨਾਲ ਦਰੜ ...
15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 14 ਅਗਸਤ - 15 ਅਗਸਤ ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾ ਕੌਮ ਦੇ ਨਾਂਅ ਸੰਦੇਸ਼ ਦਿੰਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ 15 ਅਗਸਤ ਦਾ ਦਿਨ...
7 ਗੈਂਗਸਟਰਾਂ ਨੂੰ ਮਾਰ ਮੁਕਾਇਆ ਕੈਪਟਨ ਸਰਕਾਰ ਨੇ - ਕੇਵਲ ਢਿੱਲੋਂ
. . .  1 day ago
ਤਪਾ ਮੰਡੀ ,14 ਅਗਸਤ(ਵਿਜੇ ਸ਼ਰਮਾ) - ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ 'ਚ ਪੰਜਾਬ ਦੀ ਜਨਤਾ ਨੂੰ ਦਬਕੇ ਕੁੱਟਿਆ ਅਤੇ ਲੁਟਿਆ ਹੈ। ਹੁਣ ਅਕਾਲੀ ਟੈਂਟ ਲਗਾ ਕੇ ਪੰਜਾਬ ਦੇ ਵਿਕਾਸ ਦੀਆਂ ਗੱਲਾਂ ਕਰ ਰਹੇ ਹਨ। ਇਹ ਸ਼ਬਦ ...
ਕੈਪਟਨ ਵੱਲੋਂ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ
. . .  1 day ago
ਲੁਧਿਆਣਾ, 14 ਅਗਸਤ (ਪਰਮੇਸ਼ਰ ਸਿੰਘ)- ਆਜ਼ਾਦੀ ਦਿਹਾੜੇ ਤੋਂ ਪਹਿਲੀ ਸ਼ਾਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ ਕੀਤੀ। ਸਨਅਤਕਾਰਾਂ ਨੇ ਸਨਅਤਾਂ ਲਈ ਦਰਪੇਸ਼ ਮੁਸ਼ਕਲਾਂ ਅਤੇ ਇਨ੍ਹਾਂ ਨੂੰ ਹੋਰ ....
ਬਲੋਚਿਸਤਾਨ 'ਚ ਹੋਏ ਗ੍ਰਨੇਡ ਹਮਲੇ 'ਚ 11 ਲੋਕ ਜ਼ਖਮੀ
. . .  1 day ago
ਪੇਸ਼ਾਵਰ, 14 ਅਗਸਤ- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਗ੍ਰਨੇਡ ਹਮਲਾ ਹੋਣ ਦੀ ਖਬਰ ਮਿਲੀ ਹੈ। ਇਸ ਹਮਲੇ 'ਚ ਘੱਟੋ ਘੱਟ 11 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ....
ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  1 day ago
ਰਾਮ ਤੀਰਥ, 14 ਅਗਸਤ(ਧਰਵਿੰਦਰ ਸਿੰਘ ਔਲਖ) - ਕਰੀਬ 1 ਮਹੀਨਾ ਪਹਿਲਾਂ ਪਿੰਡ ਕੋਹਾਲੀ ਦੀ ਇੱਕ 12 ਵਰ੍ਹਿਆਂ ਦੀ ਮਾਸੂਮ ਬੱਚੀ ਨਾਲ ਇਕ 24 ਵਰ੍ਹਿਆਂ ਦੇ ਨੌਜਵਾਨ ਵੱਲੋਂ ਕੀਤੇ ਗਏ ਜਬਰ ਜਨਾਹ ਦੀਆਂ ਖਬਰਾਂ ਦੀ ਅਜੇ ਸਿਆਹੀ ਵੀ ਨਹੀਂ ਸੁੱਕੀ ਕਿ ਅੱਜ ਫੇਰ....
ਕੈਪਟਨ ਵੱਲੋਂ ਪੰਜਾਬ ਦੇ ਪਹਿਲੇ ਸਰਕਾਰੀ ਸਮਾਰਟ ਸਕੂਲ ਦੀ ਸ਼ੁਰੂਆਤ
. . .  1 day ago
ਲੁਧਿਆਣਾ , 14 ਅਗਸਤ(ਪਰਮੇਸ਼ਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਪਹਿਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਉਦਘਾਟਨ ਪੀ. ਏ. ਯੂ. ਵਿਖੇ ਕੀਤਾ। ਇਨ੍ਹਾਂ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਲਈ ਤਿਆਰ...
ਅਫ਼ਗਾਨਿਸਤਾਨ 'ਚ ਹੋਏ ਅੱਤਵਾਦੀ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ
. . .  1 day ago
ਕਾਬੁਲ, 14 ਅਗਸਤ- ਅਫ਼ਗਾਨਿਸਤਾਨ ਦੇ ਜ਼ਾਬੁਲ ਸੂਬੇ 'ਚ ਕਾਬੁਲ-ਕੰਧਾਰ ਹਾਈਵੇਅ 'ਤੇ ਸੁਰੱਖਿਆ ਬਲਾਂ ਨਾਕੇ 'ਤੇ ਤਾਲਿਬਾਨ ਵਲੋਂ ਕੀਤੇ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਅਫ਼ਗਾਨਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਯਮਨ 'ਚ ਹੋਏ ਬੱਸ ਹਮਲੇ 'ਚ 40 ਬੱਚਿਆਂ ਸਮੇਤ 51 ਲੋਕਾਂ ਦੀ ਮੌਤ
. . .  1 day ago
ਸਨਾ, 14 ਅਗਸਤ -ਵਿਦਰੋਹੀਆਂ ਦੇ ਕਬਜ਼ੇ ਵਾਲੇ ਉੱਤਰੀ ਯਮਨ 'ਚ ਇਕ ਬੱਸ 'ਤੇ ਸਾਉਦੀ ਅਰਬ ਦੀ ਅਗਵਾਈ ਵਾਲੀ ਗੱਠਜੋੜ ਦੇ ਹਵਾਈ ਹਮਲੇ 'ਚ ਮਾਰੇ ਗਏ 51 ਲੋਕ ਮਾਰੇ ਗਏ ਜਿਨ੍ਹਾਂ 'ਚੋਂ 40 ਬੱਚੇ ਸਨ। ਰੈੱਡ ਕਰਾਸ ਨੇ ਅੱਜ ਮ੍ਰਿਤਕਾਂ ਦੀ ਨਵੀਂ ਗਿਣਤੀ ਬਾਰੇ...
ਚੋਣਾਂ ਤੋਂ ਬਾਅਦ ਮੋਦੀ ਦਾ ਇਮਰਾਨ ਖ਼ਾਨ ਨਾਲ ਫੋਨ 'ਤੇ ਗੱਲ ਕਰਨਾ ਸਕਾਰਾਤਮਕ ਸੰਕੇਤ : ਪਾਕਿ ਹਾਈ ਕਮਿਸ਼ਨਰ
. . .  1 day ago
ਨਵੀਂ ਦਿੱਲੀ, 14 ਅਗਸਤ- ਨਵੀਂ ਦਿੱਲੀ 'ਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਮੋਦੀ ਵਲੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਮੁਖੀ ਇਮਰਾਨ ਖ਼ਾਨ ਨੂੰ ਚੋਣਾਂ 'ਚ ਜਿੱਤ ਲਈ ਮੁਬਾਰਕਾਂ ਦੇਣ ਲਈ ਕੀਤੇ ਫੋਨ ਨੂੰ ਸਕਾਰਾਤਮਕ ਕਦਮ...
ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਪ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਖੜਕਾਇਆ ਦਰਵਾਜ਼ਾ
. . .  1 day ago
ਨਵੀਂ ਦਿੱਲੀ, 14 ਅਗਸਤ - ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਦਿੱਲੀ ਪੁਲਿਸ ਨੂੰ ਚਾਰਜਸ਼ੀਟ 'ਚ ਮੌਜੂਦ ਗੱਲਾਂ ਦੀ ਜਾਣਕਾਰੀ ਮੀਡੀਆ...
ਨਸ਼ੇ ਕਾਰਨ ਨੌਜਵਾਨ ਦੀ ਮੌਤ
. . .  1 day ago
ਮਮਦੋਟ, 14 ਅਗਸਤ(ਜਸਬੀਰ ਸਿੰਘ ਕੰਬੋਜ) - ਨਸ਼ਿਆਂ ਕਾਰਨ ਪੰਜਾਬ 'ਚ ਹੋ ਰਹੀਆਂ ਮੌਤਾਂ ਦੀ ਇਸੇ ਕੜੀ ਤਹਿਤ ਅੱਜ ਕਸਬਾ ਮਮਦੋਟ ਦੇ ਨਜ਼ਦੀਕੀ ਪਿੰਡ ਕੜਮਾਂ ਦੇ ਰਹਿਣ ਵਾਲੇ ਅਵਤਾਰ ਸਿੰਘ (24) ਉਰਫ਼ ਬਾਊ ਦੀ ਨਸ਼ੇ ਕਾਰਨ ਮੌਤ ਹੋਣ ਦਾ ਸਮਾਚਾਰ ਮਿਲਿਆ...
ਝਪਟਮਾਰਾਂ ਵੱਲੋਂ ਦਿਨ ਦਿਹਾੜੇ ਅਧਿਆਪਕਾਵਾਂ ਨੂੰ ਲੁੱਟਿਆ
. . .  1 day ago
ਤਰਨ ਤਾਰਨ 14 ਅਗਸਤ (ਹਰਿੰਦਰ ਸਿੰਘ ) - ਅੰਮ੍ਰਿਤਸਰ ਰੋਡ ਸੈਵਨ ਸਟਾਰ ਹੋਟਲ ਲਾਗੇ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤੱਖਤ ਮੱਲ 'ਚ ਤਾਇਨਾਤ ਦੋ ਅਧਿਆਪਕਾਵਾਂ ਨੂੰ ਅਣਪਛਾਤੇ ਮੋਟਰ-ਸਾਈਕਲ ਸਵਾਰਾਂ ਵੱਲੋਂ ਚੱਲਦੀ ਮੋਪੇਡ ਤੋ ਲੱਤ ਮਾਰ ਕੇ ਡੇਗਣ ਦੀ ਕੋਸ਼ਿਸ਼....
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਰਾਸ਼ਟਰਪਤੀ ਪੁਲਿਸ ਮੈਡਲ ਨਾਲ ਪੰਜਾਬ ਦੇ 15 ਪੁਲਿਸ ਅਧਿਕਾਰੀ ਹੋਣਗੇ ਸਨਮਾਨਿਤ
. . .  1 day ago
ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਦੇਹਾਂਤ
. . .  1 day ago
ਅਮਨਦੀਪ ਸਿੰਘ ਨੇ ਆਈ.ਏ.ਐਸ. ਦੀ ਪ੍ਰੀਖਿਆ ਪੂਰੀ ਕਰ ਕੇ ਪਟਿਆਲਾ ਦਾ ਨਾਮ ਕੀਤਾ ਰੌਸ਼ਨ
. . .  1 day ago
ਪਟਿਆਲਾ : ਡੇਅਰੀ ਵਿਕਾਸ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ ਨਕਲੀ ਦੁੱਧ ਅਤੇ ਇਸ ਤੋਂ ਬਣੀਆਂ ਚੀਜ਼ਾਂ ਬਰਾਮਦ
. . .  1 day ago
ਪੰਚਾਇਤੀ ਚੋਣਾਂ 'ਚ ਨੌਜਵਾਨਾਂ ਨੂੰ ਦਿੱਤੇ ਜਾਣਗੇ ਵੱਧ ਮੌਕੇ - ਸੁਨੀਲ ਜਾਖੜ
. . .  1 day ago
ਨਹੀਂ ਰਹੇ ਏਸ਼ੀਅਨ ਖੇਡਾਂ 'ਚ ਸੋਨ ਤਮਗ਼ਾ ਜਿੱਤਣ ਵਾਲੇ ਐਥਲੀਟ ਹਾਕਮ ਸਿੰਘ ਭੱਠਲ
. . .  1 day ago
ਕਾਕਾ ਰਣਦੀਪ ਸਿੰਘ ਨਾਭਾ ਨੇ ਮਹਾਰਾਣੀ ਪ੍ਰਨੀਤ ਕੌਰ ਦੇ ਹਲਕੇ ਤੋਂ ਚੋਣ ਲੜਨ ਦੀ ਪੇਸ਼ ਕੀਤੀ ਦਾਅਵੇਦਾਰੀ
. . .  1 day ago
ਕੇਂਦਰੀ ਵਿਦਿਆਲਾ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕਰਨ ਪਹੁੰਚੇ ਵਿਜੈ ਸਾਂਪਲਾ
. . .  1 day ago
ਦਿੱਲੀ 'ਚ ਕਾਰ ਦੀ ਭੰਨਤੋੜ ਕਰਨ ਦੇ ਮਾਮਲੇ 'ਚ 9 ਕਾਂਵੜੀਏ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ 'ਚ ਕੌਮਾਂਤਰੀ ਸਰਹੱਦ 'ਤੇ ਜਵਾਨਾਂ ਵੱਲੋਂ ਮਿਠਾਈਆਂ ਦਾ ਆਦਾਨ ਪ੍ਰਦਾਨ
. . .  1 day ago
ਭਾਈ ਰਾਜੋਆਣਾ ਨੂੰ ਭਾਰੀ ਪੁਲਿਸ ਬਲ ਹੇਠ ਹਸਪਤਾਲ 'ਚ ਇਲਾਜ ਲਈ ਲਿਆਂਦਾ ਗਿਆ
. . .  1 day ago
ਭਾਰਤ ਵੱਲੋਂ ਕੀਤੀ ਗੋਲੀਬਾਰੀ 'ਚ ਦੋ ਪਾਕਿਸਤਾਨੀ ਫ਼ੌਜੀ ਢੇਰ
. . .  1 day ago
ਪੁਣੇ ਦੀ ਕਾਸਮਾਸ ਬੈਂਕ ਦਾ ਸਰਵਰ ਹੈਕ ਕਰਕੇ ਹੈਕਰ ਨੇ ਚੋਰੀ ਕੀਤੇ 94 ਕਰੋੜ ਰੁਪਏ
. . .  1 day ago
ਕੇਰਲਾ : ਈ.ਪੀ. ਜੈਰਾਜਨ ਨੇ ਮੰਤਰੀ ਦੇ ਰੂਪ 'ਚ ਚੁੱਕੀ ਸਹੁੰ
. . .  1 day ago
ਡਾਲਰ ਦੇ ਮੁਕਾਬਲੇ ਰੁਪਏ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ
. . .  1 day ago
ਪਾਕਿਸਤਾਨ ਦੇ ਸੁਤੰਤਰਤਾ ਦਿਵਸ ਮੌਕੇ ਅਟਾਰੀ-ਵਾਹਗਾ ਸਰਹੱਦ 'ਤੇ ਜਵਾਨਾਂ ਵਲੋਂ ਮਠਿਆਈਆਂ ਦਾ ਅਦਾਨ-ਪ੍ਰਦਾਨ
. . .  1 day ago
ਜਾਪਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਖਾਲਿਦ 'ਤੇ ਗੋਲੀ ਚਲਾਉਣ ਵਾਲਾ ਸੀ.ਸੀ.ਟੀ.ਵੀ. 'ਚ ਕੈਦ
. . .  1 day ago
ਭਾਰਤੀਆਂ ਸਮੇਤ 100 ਤੋਂ ਵੱਧ ਵਿਦੇਸ਼ੀ ਅਮਰੀਕਾ 'ਚ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਜੇਠ ਸੰਮਤ 550
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੀਮੈਂਟ ਐਟਲੀ
  •     Confirm Target Language  

ਬਰਨਾਲਾ

ਡੀ. ਸੀ. ਵਲੋਂ ਮੱਕੀ ਅਤੇ ਆਲੂ ਦੇ ਸਟਾਰਚ ਤੋਂ ਬਣੇ ਲਿਫ਼ਾਫ਼ੇ ਜਾਰੀ

ਬਰਨਾਲਾ, 16 ਮਈ (ਗੁਰਪ੍ਰੀਤ ਸਿੰਘ ਲਾਡੀ)- ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਅਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਮੱਕੀ ਅਤੇ ਆਲੂਆਂ ਦੇ ਸਟਾਰਚ ਤੋਂ ਬਣੇ ਲਿਫ਼ਾਫ਼ੇ ਬਾਜ਼ਾਰ ਵਿਚ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਨੂੰ ਅੱਜ ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਧਰਮ ਪਾਲ ਗੁਪਤਾ ਵਲੋਂ ਜਾਰੀ ਕੀਤਾ ਗਿਆ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਲਾਸਟਿਕ ਦੇ ਬਣੇ ਲਿਫ਼ਾਫ਼ੇ ਨਾ-ਗਲਣਯੋਗ ਹੋਣ ਕਾਰਨ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦੇ ਹਨ ਅਤੇ ਸੀਵਰੇਜ ਆਦਿ ਵਿਚ ਫਸ ਕੇ ਸੀਵਰੇਜ ਸਿਸਟਮ ਨੂੰ ਵੀ ਜਾਮ ਕਰ ਦਿੰਦੇ ਹਨ | ਉਨ੍ਹਾਂ ਕਿਹਾ ਕਿ ਮੱਕੀ ਤੇ ਆਲੂ ਦੇ ਸਟਾਰਚ ਤੋਂ ਬਣੇ ਲਿਫ਼ਾਫ਼ੇ ਗਲਣਸ਼ੀਲ ਹਨ ਜੋ ਕਿ ਪਲਾਸਟਿਕ ਦੇ ਲਿਫ਼ਾਫ਼ਿਆਂ ਤੋਂ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦਾ ਇਕ ਵਧੀਆ ਬਦਲ ਹਨ | ਉਨ੍ਹਾਂ ਜ਼ਿਲੇ੍ਹ ਦੇ ਵਸਨੀਕਾਂ ਨੂੰ ਆਮ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਬਜਾਏ ਮੱਕੀ ਤੇ ਆਲੂ ਦੇ ਸਟਾਰਚ ਤੋਂ ਬਣੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ | ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਖੇਤਰੀ ਦਫ਼ਤਰ ਸੰਗਰੂਰ) ਦੇ ਐੱਸ. ਡੀ. ਓ. ਵਿਪਨ ਕੁਮਾਰ ਨੇ ਦੱਸਿਆ ਕਿ ਇਹ ਲਿਫ਼ਾਫ਼ੇ 6 ਮਹੀਨਿਆਂ ਦੇ ਅੰਦਰ-ਅੰਦਰ ਗਲ ਜਾਂਦੇ ਹਨ ਅਤੇ ਇਨ੍ਹਾਂ ਲਿਫ਼ਾਫ਼ਿਆਂ ਨਾਲ ਵਾਤਾਵਰਨ ਵੀ ਪ੍ਰਦੂਸ਼ਿਤ ਨਹੀਂ ਹੁੰਦਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਲਿਫ਼ਾਫ਼ਿਆਂ ਦੀ ਬਾਜ਼ਾਰ ਵਿਚ ਸਪਲਾਈ ਪੂਰੀ ਕਰਨ ਉਪਰੰਤ ਪਲਾਸਟਿਕ ਦੇ ਲਿਫ਼ਾਫ਼ਿਆਂ 'ਤੇ ਪੂਰਨ ਰੂਪ ਵਿਚ ਪਾਬੰਦੀ ਹੋਵੇਗੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ, ਸਹਾਇਕ ਕਮਿਸ਼ਨਰ (ਜਰਨਲ) ਮਨਕੰਵਲ ਸਿੰਘ ਚਹਿਲ ਵੀ ਮੌਜੂਦ ਸਨ |

21 ਕੁੰਡੀ ਮਹਾਂਲਕਸ਼ਮੀ ਯੱਗ ਦਾ ਹੋਇਆ ਆਗਾਜ਼

ਤਪਾ ਮੰਡੀ, 16 ਮਈ (ਪ੍ਰਵੀਨ ਗਰਗ)- ਸਥਾਨਕ ਰਾਮ ਲੀਲਾ ਗਰਾਊਾਡ ਵਿਖੇ ਇਲਾਕੇ ਵਿਚ ਪਹਿਲੀ ਵਾਰ ਇਤਿਹਾਸਕ ਸੱੁਖ ਸ਼ਾਂਤੀ, ਖ਼ੁਸ਼ਹਾਲੀ ਅਤੇ ਦੱੁਖ ਦਰਦ ਨਿਵਾਰਨ ਸਬੰਧੀ ਕਰਵਾਏ ਜਾ ਰਹੇ 21 ਕੁੰਡੀ ਮਹਾਂਲਕਸ਼ਮੀ ਯੱਗ ਦਾ ਸ਼ੁੱਭ ਆਰੰਭ ਡਾ. ਗੁਨੇਸਵਰ ਚੈਤਨਏ ਜੀ ਮਹਾਰਾਜ ਜੀ ...

ਪੂਰੀ ਖ਼ਬਰ »

ਘੱਟ ਗਿਣਤੀਆਂ ਪ੍ਰਤੀ ਕਾਂਗਰਸ ਤੇ ਭਾਜਪਾ 'ਚ ਕੋਈ ਫ਼ਰਕ ਨਹੀਂ-ਮਾਨ

ਬਰਨਾਲਾ, 16 ਮਈ (ਗੁਰਪ੍ਰੀਤ ਸਿੰਘ ਲਾਡੀ)- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਕੌਮੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਦੇ ਸਥਾਨਕ ਜ਼ਿਲ੍ਹਾ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਰਨਾਟਕਾ 'ਚ ਜੋ ਭਾਜਪਾ ਦੀ ਜਿੱਤ ਹੋਈ ਹੈ, ...

ਪੂਰੀ ਖ਼ਬਰ »

ਕਬਾੜੀਏ ਸਣੇ 2 ਵਿਅਕਤੀ ਚੋਰੀ ਦੇ ਸਾਮਾਨ ਸਣੇ ਕਾਬੂ

ਬਰਨਾਲਾ, 16 ਮਈ (ਧਰਮਪਾਲ ਸਿੰਘ)- ਬਰਨਾਲਾ ਪੁਲਿਸ ਨੇ ਇਕ ਕਬਾੜੀਏ ਸਣੇ ਦੋ ਵਿਅਕਤੀਆਂ ਨੂੰ ਚੋਰੀ ਦੇ ਸਾਮਾਨ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-2 ਦੇ ਐੱਸ. ਐੱਚ. ਓ. ਮਲਕੀਤ ਸਿੰਘ ਚੀਮਾ ਤੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਸਹਿਜੜਾ ਨੇੜੇ ਸੜਕ ਹਦਸੇ 'ਚ 4 ਜ਼ਖ਼ਮੀ, 2 ਦੀ ਹਾਲਤ ਗੰਭੀਰ

ਮਹਿਲ ਕਲਾਂ, 16 ਮਈ (ਅਵਤਾਰ ਸਿੰਘ ਅਣਖੀ)- ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਤੇ ਪਿੰਡ ਸਹਿਜੜਾ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ 4 ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੋਰਾ ਲਾਲ ਆਪਣੇ ਪਰਿਵਾਰਕ ਮੈਂਬਰਾਂ ਜੀਵਨ ਜੋਤੀ, ਰਾਜ ...

ਪੂਰੀ ਖ਼ਬਰ »

ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 16 ਮਈ (ਅਸ਼ੋਕ ਭਾਰਤੀ)- ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਚੁਹਾਣਕੇ ਅਤੇ ਜਨਰਲ ਸਕੱਤਰ ਸੁਖਦੀਪ ਤਪਾ ਦੀ ਅਗਵਾਈ 'ਚ ਚਿੰਟੂ ਪਾਰਕ ਬਰਨਾਲਾ ਵਿਖੇ ਹੋਈ ¢ ਮੀਟਿੰਗ ਦੌਰਾਨ ਨਿਰਮਲ ...

ਪੂਰੀ ਖ਼ਬਰ »

ਡੀ. ਸੀ. ਨੇ ਡੇਂਗੂ ਸਬੰਧੀ ਜਾਗਰੂਕ ਕਰਨ ਲਈ ਕੱਢੀ ਸਾਈਕਲ ਰੈਲੀ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਬਰਨਾਲਾ, 16 ਮਈ (ਧਰਮਪਾਲ ਸਿੰਘ)- ਅੰਤਰਰਾਸ਼ਟਰੀ ਡੇਂਗੂ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਸਾਈਕਲ ਰੈਲੀ ਕੱਢੀ ਗਈ, ਜਿਸ ਨੂੰ ਸਿਵਲ ਹਸਪਤਾਲ ਬਰਨਾਲਾ 'ਚੋਂ ਡਿਪਟੀ ਕਮਿਸ਼ਨਰ ਧਰਮ ਪਾਲ ਗੁਪਤਾ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਡੀ. ਐੱਸ. ਪੀ. ਕੰਟਰੋਲ ਰੂਮ ਵਲੋਂ ਤਪਾ ਥਾਣਾ ਦਾ ਦਿਹਾਤੀ ਦੌਰਾ

ਤਪਾ ਮੰਡੀ, 16 ਮਈ (ਪ੍ਰਵੀਨ ਗਰਗ)- ਸਥਾਨਕ ਸਬ-ਡਵੀਜ਼ਨ ਤਪਾ ਦੇ ਥਾਣਾ ਵਿਖੇ ਡੀ. ਐੱਸ. ਪੀ. ਕੰਟਰੋਲ ਰੂਮ ਸਵਰਨ ਸਿੰਘ ਸਿੱਧੂ ਵਿਸ਼ੇਸ਼ ਤੌਰ 'ਤੇ ਪੁੱਜੇ, ਜਿਨ੍ਹਾਂ ਨੇ ਸਥਾਨਕ ਰਾਇਲ ਪੈਲੇਸ ਵਿਖੇ ਆਪਣੇ ਦਿਹਾਤੀ ਦੌਰੇ ਦੌਰਾਨ ਵੱਖ-ਵੱਖ ਪਿੰਡਾਂ ਤੋਂ ਆਏ ਮੁਹਤਬਰਾਂ, ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਨੇ ਸੀਵਰੇਜ ਬੋਰਡ ਦੇ ਐੱਸ. ਡੀ. ਓ. ਨੂੰ ਦਿੱਤਾ ਮੰਗ ਪੱਤਰ

ਬਰਨਾਲਾ, 16 ਮਈ (ਧਰਮਪਾਲ ਸਿੰਘ)- ਦਿਹਾਤੀ ਮਜ਼ਦੂਰ ਸਭਾ ਇਕਾਈ ਕਮੇਟੀ ਸੰਘੇੜਾ ਵਲੋਂ ਪਿੰਡ ਦੀਆਂ ਟੱੁਟੀਆਂ ਗਲੀਆਂ ਨੂੰ ਬਣਾਉਣ ਲਈ ਸੀਵਰੇਜ ਬੋਰਡ ਬਰਨਾਲਾ ਦੇ ਐੱਸ. ਡੀ. ਓ. ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਆਗੂ ਭਾਨ ਸਿੰਘ ...

ਪੂਰੀ ਖ਼ਬਰ »

ਪਤਨੀ, ਸੱਸ, ਸਾਲੀ ਤੇ ਇਕ ਹੋਰ ਵਿਅਕਤੀ ਵਿਰੱੁਧ ਮਾਮਲਾ ਦਰਜ

ਧਨੌਲਾ, 16 ਮਈ (ਜਤਿੰਦਰ ਸਿੰਘ ਧਨੌਲਾ)- ਧਨੌਲਾ ਪੁਲਿਸ ਨੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਪਿੰਡ ਬਡਬਰ ਦੀ ਵਸਨੀਕ ਸਰਬਜੀਤ ਕੌਰ, ਉਸ ਦੀ ਧੀ ਕੁਲਦੀਪ ਕੌਰ ਅਤੇ ਕੁਲਦੀਪ ਕੌਰ ਦੀ ਛੋਟੀ ਭੈਣ ਰਾਜਵਿੰਦਰ ਕੌਰ ਤੋਂ ਇਲਾਵਾ ਗੁਰਮੀਤ ਸਿੰਘ ਪੱੁਤਰ ਜੋਗਿੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀ ਦੇ ਹੁਕਮ ਜਾਰੀ

ਬਰਨਾਲਾ, 16 ਮਈ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਧਰਮਪਾਲ ਗੁਪਤਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ 20 ਮਈ ਤੋਂ ...

ਪੂਰੀ ਖ਼ਬਰ »

ਹੰਡਿਆਇਆ ਤੋਂ ਸ੍ਰੀ ਹਜ਼ੂਰ ਸਾਹਿਬ ਦੇ ਲੰਗਰਾਂ ਲਈ 2 ਟਰੱਕ ਰਵਾਨਾ

ਹੰਡਿਆਇਆ, 16 ਮਈ (ਗੁਰਜੀਤ ਸਿੰਘ ਖੱੁਡੀ)- ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਤੋਂ ਮੈਂਬਰ ਸ਼ੋ੍ਰਮਣੀ ਕਮੇਟੀ ਜਥੇ. ਪਰਮਜੀਤ ਸਿੰਘ ਖ਼ਾਲਸਾ ਨੇ ਤਖ਼ਤ ਸ੍ਰੀ ਨਾਂਦੇੜ ਸਾਹਿਬ ਸ੍ਰੀ ਹਜ਼ੂਰ ਸਾਹਿਬ ਦੇ ਲੰਗਰਾਂ ਲਈ 2 ਟਰੱਕ ਕਣਕ ਦੇ ਰਵਾਨਾ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀ ਪੋਲ ਖ਼ੋਲ੍ਹ ਹੱਲਾ ਬੋਲ ਰੈਲੀ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 16 ਮਈ (ਧਰਮਪਾਲ ਸਿੰਘ)- ਮਗਨਰੇਗਾ ਮਜ਼ਦੂਰ ਯੂਨੀਅਨ ਅਤੇ ਲਾਲ ਝੰਡਾ ਪੰਜਾਬ ਮਜ਼ਦੂਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੇ ਆਗੂਆਂ ਦੀ ਇਕ ਸਾਂਝੀ ਮੀਟਿੰਗ ਸਾਥੀ ਜੀਤ ਸਿੰਘ ਪੱਖੋਂ ਕਲਾਂ ਤੇ ਪ੍ਰੀਤਮ ਸਿੰਘ ਸਹਿਜੜਾ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਬਰਨਾਲਾ ਦੇ ...

ਪੂਰੀ ਖ਼ਬਰ »

ਸਿੱਖ ਕੌਮ ਦੀ ਇਕ ਵੱਖਰੀ ਪਹਿਚਾਣ ਹੈ-ਮਾਨ

ਟੱਲੇਵਾਲ, 16 ਮਈ (ਸੋਨੀ ਚੀਮਾ)- ਸਿੱਖ ਕੌਮ ਨੇ ਹਮੇਸ਼ਾ ਹਿੰਦੁਸਤਾਨ ਦੀ ਲਾਜ ਰੱਖੀ ਹੈ | ਇਹ ਸ਼ਬਦ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਨੇ ਪਿੰਡ ਦੀਵਾਨਾ ਵਿਖੇ ਇਕ ਸਮਾਗਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੇ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਮਨੋਰੰਜਕ ਪਾਰਕ ਦਾ ਕੀਤਾ ਉਦਘਾਟਨ

ਸ਼ਹਿਣਾ, 16 ਮਈ (ਸੁਰੇਸ਼ ਗੋਗੀ)- ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ (ਲੜਕੀਆਂ) ਵਿਖੇ ਬੱਚਿਆਂ ਲਈ ਸਵ. ਪ੍ਰੇਮ ਰਾਜ ਸ਼ਰਮਾ ਅਤੇ ਉਨ੍ਹਾਂ ਦੀ ਪਤਨੀ ਰਾਜ ਰਾਣੀ ਸ਼ਰਮਾ ਦੀ ਯਾਦ 'ਚ ਬਣਾਏ ਗਏ ਬੱਚਿਆਂ ਲਈ ਮਨੋਰੰਜਨ ਪਾਰਕ ਦਾ ਉਦਘਾਟਨ ਪ੍ਰੇਮ ਰਾਜ ਸ਼ਰਮਾ ਦੇ ਵੱਡੇ ਭਰਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਉਗੋਕੇ ਵਿਖੇ ਬਲਾਕ ਪੱਧਰੀ ਮੁਕਾਬਲੇ ਕਰਵਾਏ

ਸ਼ਹਿਣਾ, 16 ਮਈ (ਸੁਰੇਸ਼ ਗੋਗੀ)- ਸਰਕਾਰੀ ਹਾਈ ਸਕੂਲ ਉਗੋਕੇ ਵਿਖੇ ਮੱੁਖ ਅਧਿਆਪਕ ਕੁਲਦੀਪ ਸਿੰਘ ਕਮਲ ਦੇ ਯਤਨਾਂ ਸਦਕਾ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਸਦਕਾ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ | ਇਸ ਸਮੇਂ ਮੱੁਖ ਮਹਿਮਾਨ ਦੇ ਤੌਰ 'ਤੇ ਰਾਜਵੰਤ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ

ਬਰਨਾਲਾ, 16 ਮਈ (ਅਸ਼ੋਕ ਭਾਰਤੀ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਲਾਬ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਜਨਵਰੀ 2004 ਤੋਂ ਬਾਅਦ ਭਰਤੀ ਹੋਏ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਹਿੱਸਾ ਲਿਆ | ਇਸ ਮੌਕੇ ਨਿਰਮਲ ਸਿੰਘ ਅਤੇ ...

ਪੂਰੀ ਖ਼ਬਰ »

ਜਥੇਬੰਦੀਆਂ ਦੇ ਸੱਦੇ 'ਤੇ ਪਿੰਡਾਂ 'ਚ ਮਾਰਚ ਕਰ ਕੇ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ

ਧਨੌਲਾ, 16 ਮਈ (ਚੰਗਾਲ)- ਕੇਂਦਰ ਦੀਆਂ 193 ਜਥੇਬੰਦੀਆਂ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਧਨੌਲਾ ਤਹਿਸੀਲ ਦੇ ਪਿੰਡਾਂ ਕੋਟਦੁਨਾਂ, ਅਸਪਾਲਾਂ, ਕਾਲੇਕੇ, ਧਨੌਲਾ, ਬਡਬਰ, ਭੈਣੀ ਮਹਿਰਾਜ ਅਤੇ ਭੱਠਲਾਂ ਵਿਚ ਮਾਰਚ ਕਰਕੇ ਜਨ ਸੰਪਰਕ ਮੁਹਿੰਮ ਆਰੰਭ ਕੀਤੀ ਗਈ | ਮੁਹਿੰਮ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਚਲਾਈਆਂ ਸਕੀਮਾਂ ਦਾ ਹਰ ਵਰਗ ਨੂੰ ਲਾਭ ਮਿਲ ਰਿਹੈ-ਧਨੌਲਾ

ਭਦੌੜ, 16 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਸੁਖਵੰਤ ਸਿੰਘ ਧਨੌਲਾ ਦਾ ਕਸਬਾ ਭਦੌੜ ਵਿਖੇ ਪੁੱਜਣ 'ਤੇ ਮਾਸਟਰ ਸਤੀਸ਼ ਕੁਮਾਰ ਸਿੰਗਲਾ ਸਾਬਕਾ ਉਪ ਚੇਅਰਮੈਨ ਮਾਰਕੀਟ ਕਮੇਟੀ ਭਦੌੜ ਦੀ ਦੁਕਾਨ 'ਤੇ ਭਾਜਪਾ ਆਗੂਆਂ ...

ਪੂਰੀ ਖ਼ਬਰ »

ਕੁਰੜ ਸਕੂਲ 'ਚ ਕੌਮੀ ਡੇਂਗੂ ਵਿਰੋਧੀ ਦਿਵਸ ਮਨਾਇਆ

ਮਹਿਲ ਕਲਾਂ, 16 ਮਈ (ਅਵਤਾਰ ਸਿੰਘ ਅਣਖੀ)- ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਰੜ (ਬਰਨਾਲਾ) 'ਚ ਕੌਮੀ ਡੇਂਗੂ ਵਿਰੋਧੀ ਦਿਵਸ ਪਿ੍ੰਸੀਪਲ ਸੁਖਵਿੰਦਰ ਕੌਰ ਧਾਲੀਵਾਲ ਦੀ ਦੇਖ-ਰੇਖ 'ਚ ਮਨਾਇਆ ਗਿਆ | ਇਸ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਪੰਡੋਰੀ 'ਚ ਡੇਅਰੀ ਸਿਖਲਾਈ ਤੇ ਵਿਸਤਾਰ ਸੇਵਾ ਕੈਂਪ ਲਗਾਇਆ

ਮਹਿਲ ਕਲਾਂ, 16 ਮਈ (ਅਵਤਾਰ ਸਿੰਘ ਅਣਖੀ)- ਪੰਜਾਬ ਸਰਕਾਰ ਵਲੋਂ ਡੇਅਰੀ ਵਿਕਾਸ ਵਿਭਾਗ ਰਾਹੀਂ ਅਨੁਸੂਚਿਤ ਜਾਤੀਆਂ, ਡੇਅਰੀ ਪਾਲਕਾਂ ਦੇ ਗਿਆਨ ਪੱਧਰ ਨੂੰ ਉੱਚਾ ਚੁੱਕਣ ਅਤੇ ਡੇਅਰੀ ਧੰਦੇ ਨਾਲ ਜੋੜਨ ਲਈ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੈਂਪਾਂ ਦੀ ਲੜੀ ਪਸ਼ੂ ਪਾਲਣ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਸਕੂਲਾਂ 'ਚ ਕੌਮੀ ਡੇਂਗੂ ਵਿਰੋਧੀ ਦਿਵਸ ਮਨਾਇਆ

ਬਰਨਾਲਾ, 16 ਮਈ (ਅਸ਼ੋਕ ਭਾਰਤੀ)- ਐੱਸ. ਬੀ. ਐੱਸ. ਸਕੂਲ ਸੁਰਜੀਤਪੁਰਾ ਵਿਖੇ ਅਧਿਆਪਕਾ ਪ੍ਰੀਤਇੰਦਰ ਅਤੇ ਰੀਸ਼ੂ ਸਿੰਗਲਾ ਦੀ ਅਗਵਾਈ ਹੇਠ ਕੌਮੀ ਡੇਂਗੂ ਵਿਰੋਧੀ ਦਿਵਸ ਮਨਾਇਆ ਗਿਆ¢ ਇਸ ਮੌਕੇ ਅਧਿਆਪਕਾ ਰਿਸ਼ੂ ਸਿੰਗਲਾ ਨੇ ਵਿਦਿਆਰਥੀਆਾ ਨੂੰ ਡੇਂਗੂ ਦੇ ਲੱਛਣ ਅਤੇ ...

ਪੂਰੀ ਖ਼ਬਰ »

ਸੁਖਰਾਜ ਸਿੰਘ ਰਾਜੂ ਢਿੱਲੋਂ ਨੂੰ ਦਿੱਤੀ ਵਿਦਾਇਗੀ ਪਾਰਟੀ

ਭਦੌੜ, 16 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)- ਚੇਤਨਾ ਵਿਚਾਰ ਮੰਚ ਪੰਜਾਬ ਦੇ ਸਰਗਰਮ ਆਗੂ ਸੁਖਰਾਜ ਸਿੰਘ ਰਾਜੂ ਢਿੱਲੋਂ ਨੂੰ ਵਿਦੇਸ਼ ਰਵਾਨਾ ਹੋਣ ਤੋਂ ਪਹਿਲਾਂ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਅਤੇ ਦਸਮੇਸ਼ ਇੰਟਰਨੈਸ਼ਨਲ ਸਕੂਲ ਦੀ ਪ੍ਰਬੰਧਕੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌ ਾਦਾ) ਦੀ ਮੀਟਿੰਗ

ਧਨੌਲਾ, 16 ਮਈ (ਚੰਗਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਪਿੰਡ ਅਸਪਾਲ ਕਲਾਂ ਵਿਚ ਜਥੇਬੰਦੀ ਦੇ ਮੈਂਬਰਾਾ ਦੀ ਇਕ ਭਰਵੀਂ ਮੀਟਿੰਗ ਕੀਤੀ ਗਈ ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਰਨਾਲਾ ਬਲਾਕ ਦੇ ਪ੍ਰਧਾਨ ਪਰਮਿੰਦਰ ਸਿੰਘ ਹੰਡਿਆਇਆ ਨੇ ਕਿਹਾ ਕਿ ਸਰਕਾਰ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਦੇ ਨਵੇਂ ਚੁਣੇ ਪ੍ਰਧਾਨ ਦਾ ਸਨਮਾਨ

ਤਪਾ ਮੰਡੀ, 16 ਮਈ (ਪ੍ਰਵੀਨ ਗਰਗ)- ਨਿਊ ਜੈ ਮਾਤਾ ਦਾਤੀ ਕਲੱਬ ਵਲੋਂ ਗੁਰਦੁਆਰਾ ਸਿੰਘ ਸਭਾ ਦੇ ਚਣੇ ਗਏ ਨਵੇਂ ਪ੍ਰਧਾਨ ਨੰਬਰਦਾਰ ਬਲਵੰਤ ਸਿੰਘ ਦਾ ਕਲੱਬ ਪ੍ਰਧਾਨ ਟੀਟੂ ਦੀਕਸ਼ਤ ਦੀ ਅਗਵਾਈ ਹੇਠ ਸਮੂਹ ਮੈਂਬਰਾਂ ਸਮੇਤ ਮਿਲ ਕੇ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਮੈਰਿਟ 'ਚ ਆਈ ਵਿਦਿਆਰਥਣ ਦਾ ਸਨਮਾਨ

ਰੂੜੇਕੇ ਕਲਾਂ, 16 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਕੀਤੀ ਗਈ 12ਵੀਂ ਜਮਾਤ ਦੀ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਪੰਜਾਬ ਭਰ ਵਿਚੋਂ 24ਵਾਂ ਰੈਂਕ ਅਤੇ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸਕੂਲਾਂ ਵਿਚੋਂ ਪਹਿਲਾ ਸਥਾਨ ...

ਪੂਰੀ ਖ਼ਬਰ »

ਮਾਤਾ ਮੁਖ਼ਤਿਆਰ ਕੌਰ ਸੇਖੋਂ ਦੀ ਮੌਤ 'ਤੇ ਦੱੁਖ ਦਾ ਪ੍ਰਗਟਾਵਾ

ਸ਼ਹਿਣਾ, 16 ਮਈ (ਸੁਰੇਸ਼ ਗੋਗੀ)- ਜਥੇਦਾਰ ਜਰਨੈਲ ਸਿੰਘ ਸੇਖੋਂ ਸਾਬਕਾ ਸਰਕਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ, ਕਰਨੈਲ ਸਿੰਘ ਸੇਖੋਂ ਪੱੁਤਰੀ ਪਾਠਸ਼ਾਲਾ ਪ੍ਰਬੰਧਕ ਕਮੇਟੀ ਮੈਂਬਰ, ਸਾਧੂ ਸਿੰਘ ਸੇਖੋਂ, ਮੇਜਰ ਸਿੰਘ ਸੇਖੋਂ ਦੀ ਮਾਤਾ ਮੁਖਤਿਆਰ ਕੌਰ ਦੀ ਸੰਖੇਪ ਬਿਮਾਰੀ ...

ਪੂਰੀ ਖ਼ਬਰ »

ਗੀਤਾ ਭਵਨ ਦੇ ਹਾਲ ਦੀ ਉਸਾਰੀ ਲਈ ਲੇਡੀਜ਼ ਦੁਰਗਾ ਭਜਨ ਮੰਡਲੀ ਵਲੋਂ ਸਹਾਇਤਾ ਰਾਸ਼ੀ ਭੇਟ

ਭਦੌੜ, 16 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)- ਸਥਾਨਕ ਗੀਤਾ ਭਵਨ ਵਿਖੇ ਵੱਡੇ ਹਾਲ ਦੀ ਉਸਾਰੀ ਤੋਂ ਬਾਅਦ ਪੁਰਾਣੀ ਇਮਾਰਤ ਦੀ ਥਾਂ ਨਵੇਂ ਹਾਲ ਦੀ ਉਸਾਰੀ ਲਈ ਲੇਡੀਜ਼ ਦੁਰਗਾ ਭਜਨ ਮੰਡਲੀ ਭਦੌੜ ਵਲੋਂ ਹਾਲ ਦੀ ਉਸਾਰੀ ਲਈ ਪੈਸਿਆਂ ਦੇ ਰੂਪ ਵਿਚ ਵੱਡੀ ਸਹਾਇਤਾ ਕੀਤੀ ਗਈ | ...

ਪੂਰੀ ਖ਼ਬਰ »

ਆਰ.ਐੱਸ.ਐੱਸ. ਦੀਆਂ ਨੀਤੀਆਂ ਘੱਟ ਗਿਣਤੀਆਂ ਵਿਰੋਧੀ-ਭਾਈ ਲੌ ਾਗੋਵਾਲ

ਸੰਗਰੂਰ, 16 ਮਈ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਆਰ. ਐੱਸ. ਐੱਸ. ਦੀਆਂ ਨੀਤੀਆਂ ਸਿੱਖ ਵਿਰੋਧੀ ਹੋਣ ਦੇ ਨਾਲ-ਨਾਲ ਘੱਟ ਗਿਣਤੀਆਂ ਦੇ ਵੀ ਵਿਰੁੱਧ ਹਨ ਅਤੇ ...

ਪੂਰੀ ਖ਼ਬਰ »

ਟਰੈਕਟਰਾਂ 'ਤੇ ਉੱਚੀ ਆਵਾਜ਼ 'ਚ ਵੱਜਦੇ ਗਾਣੇ ਤੇ ਸਕੂਲ ਵੈਨਾਂ 'ਤੇ ਲੱਗੇ ਪ੍ਰੈਸ਼ਰ ਹਾਰਨ ਫੈਲਾਉਂਦੇ ਨੇ ਆਵਾਜ਼ ਪ੍ਰਦੂਸ਼ਣ

ਕੁੱਪ ਕਲਾਂ, 16 ਮਈ (ਰਵਿੰਦਰ ਸਿੰਘ ਬਿੰਦਰਾ)- ਸਥਾਨਕ ਇਲਾਕੇ ਦੇ ਪਿੰਡਾਂ ਅੰਦਰ ਖੇਤਾਂ ਨੂੰ ਜਾਣ 'ਤੇ ਵਾਪਿਸ ਆਉਣ ਸਮੇਂ ਨੌਜਵਾਨਾਂ ਵਲੋਂ ਆਪਣੇ ਟਰੈਕਟਰਾਂ ਉੱਤੇ ਲੱਗੀਆਂ ਟੇਪਾਂ 'ਚ ਕੰਨ੍ਹ ਪਾੜਵੀਂ ਆਵਾਜ਼ ਵਿਚ ਗਾਣੇ ਵਜਾਉਣ ਦਾ ਜਿੱਥੇ ਪਿੰਡਾਂ ਦੇ ਸੂਝਵਾਨ 'ਤੇ ...

ਪੂਰੀ ਖ਼ਬਰ »

ਕਾਰ ਤੇ ਭੂੰਗ ਵਾਲੀ ਟਰਾਲੀ ਵਿਚਕਾਰ ਹੋਏ ਹਾਦਸੇ 'ਚ 5 ਜ਼ਖ਼ਮੀ

ਭਵਾਨੀਗੜ੍ਹ, 16 ਮਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਰੋਸ਼ਨਵਾਲਾ ਨੇੜੇ ਹੋਏ ਕਾਰ ਅਤੇ ਭੂੰਗ ਵਾਲੇ ਟਰੈਕਟਰ-ਟਰਾਲੀ ਹਾਦਸੇ 'ਚ ਕਾਰ ਸਵਾਰ 3 ਔਰਤਾਂ ਸਮੇਤ 5 ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ...

ਪੂਰੀ ਖ਼ਬਰ »

ਲਾਈਨਮੈਨ 22 ਦੇ ਪਟਿਆਲਾ ਧਰਨੇ 'ਚ ਕਰਨਗੇ ਸ਼ਮੂਲੀਅਤ

ਸੰਗਰੂਰ, 16 ਮਈ (ਬਿੱਟਾ, ਦਮਨ)- ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਪੰਜਾਬ) ਦੀ ਜ਼ਿਲ੍ਹਾ ਸੰਗਰੂਰ ਦੇ ਅਹੁਦੇਦਾਰਾਂ ਦੀ ਮੀਟਿੰਗ ਬਨਾਸਰ ਬਾਗ਼ ਵਿਖੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਲੱਡਾ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਸੰਦੌੜ, 16 ਮਈ (ਗੁਰਪ੍ਰੀਤ ਸਿੰਘ ਚੀਮਾ)- ਬੀਤੀ ਰਾਤ ਕਸਬਾ ਸੰਦੌੜ ਵਿਖੇ ਨਿੱਜੀ ਕਾਲਜ ਦੇ ਨਜ਼ਦੀਕ ਰਾਏਕੋਟ ਮਲੇਰਕੋਟਲਾ ਮੁੱਖ ਮਾਰਗ 'ਤੇ ਅਚਾਨਕ ਵਾਪਰੇ ਹਾਦਸੇ ਵਿਚ ਟੈਂਪੂ (ਛੋਟਾ ਹਾਥੀ) ਚਾਲਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਪਹਿਚਾਣ ਮਹਿੰਦਰ ...

ਪੂਰੀ ਖ਼ਬਰ »

ਆਕਿਲ ਅਖ਼ਤਰ ਨੇ 42 ਲੋੜਵੰਦ ਔਰਤਾਂ ਨੂੰ ਗੈਸ ਸਿਲੰਡਰ ਤੇ ਚੁੱਲ੍ਹੇ ਮੁਫ਼ਤ ਵੰਡੇ

ਮਲੇਰਕੋਟਲਾ, 16 ਮਈ (ਕੁਠਾਲਾ)- ਪਿੰਡ ਹਥਨ ਵਿਖੇ ਉਚੇਰੀ ਸਿੱਖਿਆ ਅਤੇ ਜਨ ਸਿਹਤ ਮੰਤਰੀ ਪੰਜਾਬ ਬੀਬੀ ਰਜ਼ੀਆ ਸੁਲਤਾਨਾ ਦੇ ਯਤਨਾਂ ਸਦਕਾ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਪਿੰਡ ਦੀਆਂ 42 ਲੋੜਵੰਦ ਔਰਤਾਂ ਨੂੰ ਰਸੋਈ ਗੈਸ ਦੇ ਸਿਲੰਡਰ ਅਤੇ ਚੁੱਲ੍ਹੇ ਅੱਜ ਕੈਬਨਿਟ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX