ਤਾਜਾ ਖ਼ਬਰਾਂ


ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  1 day ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  1 day ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  1 day ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਲੜਕੀਆਂ ਸਮੇਤ 3 ਦੀ ਮੌਤ
. . .  1 day ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  1 day ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  1 day ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  1 day ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  1 day ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  1 day ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 day ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  1 day ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  1 day ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  1 day ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  1 day ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  1 day ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  1 day ago
ਵਿਜੈ ਸਾਂਪਲਾ ਵੱਲੋਂ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਟਰੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਜੇਠ ਸੰਮਤ 550
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੀਮੈਂਟ ਐਟਲੀ

ਖੇਡ ਸੰਸਾਰ

ਮੁੰਬਈ ਨੇ ਰੁਮਾਂਚਕ ਮੈਚ ਵਿਚ ਪੰਜਾਬ ਨੂੰ ਤਿੰਨ ਦੌੜਾਂ ਨਾਲ ਹਰਾਇਆ

ਮੁੰਬਈ, 16 ਮਈ (ਏਜੰਸੀ)-ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿਚ ਆਈ.ਪੀ.ਐਲ. ਦੇ ਖੇਡੇ ਗਏ ਇਕ ਰੁਮਾਂਚਕ ਮੈਚ ਵਿਚ ਮੁੰਬਈ ਇੰਡੀਅਨਜ਼ ਨੇ ਕਿੰਗਜ਼ ਇਲੈਵਨ ਪੰਜਾਬ ਨੂੰ ਤਿੰਨ ਦੌੜਾਂ ਨਾਲ ਹਰਾ ਕੇ ਮੈਚ ਆਪਣੇ ਨਾਂਅ ਕਰ ਲਿਆ | ਕਿੰਗਜ਼ ਇਲੈਵਨ ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ | ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਮੁੰਬਈ ਇੰਡੀਅਨਜ਼ ਦੀ ਟੀਮ ਨੇ ਚੰਗੀ ਸ਼ੁਰੂਆਤ ਕੀਤੀ ਤੇ 20 ਓਵਰਾਂ ਵਿਚ 8 ਵਿਕਟਾਂ ਗਵਾ ਕੇ 186 ਦੌੜਾਂ ਬਣਾਈਆਂ, ਜਿਸ ਜਵਾਬ ਵਿਚ ਪੰਜਾਬ 20 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ 'ਤੇ ਸਿਰਫ਼ 183 ਦੌੜਾਂ ਹੀ ਬਣਾ ਸਕੀ | ਮੁੰਬਈ ਵਲੋਂ ਸਭ ਤੋਂ ਵੱਧ 50 ਦੌੜਾਂ ਕੀਰੋਨ ਪੋਲਾਰਡ ਨੇ ਬਣਾਈਆਂ ਜਿਸ ਨੇ 5 ਚੌਕੇ ਤੇ 3 ਛੱਕੇ ਲਗਾਏ | ਸਲਾਮੀ ਬੱਲੇਬਾਜ਼ ਸੂਰਿਆ ਕੁਮਾਰ ਯਾਦਵ ਨੇ 3 ਚੌਕਿਆਂ ਤੇ ਦੋ ਛੱਕਿਆਂ ਦੀ ਮਦਦ ਨਾਲ 27 ਦੌੜਾਂ ਬਣਾਈਆਂ ਜਦੋਂ ਕਿ ਉਨ੍ਹਾਂ ਨਾਲ ਏਵਿਨ ਲੇਵਿਸ ਕੁਝ ਖਾਸ ਨਹੀਂ ਕਰ ਸਕੇ ਤੇ 9 ਦੌੜਾਂ ਬਣਾ ਕੇ ਆਊਟ ਹੋ ਗਏ | ਇਸ਼ਾਨ ਕਿਸ਼ਨ ਨੇ ਇਕ ਚੌਕਾ ਇਕ ਦੋ ਛੱਕਿਆਂ ਦੀ ਮਦਦ ਨਾਲ 20 ਦੌੜਾਂ ਬਣਾਈਆਂ ਜਦੋਂ ਕਿ ਕਰੁਨਾਲ ਪਾਂਡਿਆ ਨੇ 32 ਦੌੜਾਂ ਦਾ ਯੋਗਦਾਨ ਦਿੱਤਾ | ਉਨ੍ਹਾਂ ਆਪਣੀ ਪਾਰੀ ਵਿਚ ਇਕ ਚੌਕਾ ਤੇ ਦੋ ਛੱਕੇ ਲਗਾਏ | ਇਸ ਤੋਂ ਇਲਾਵਾ ਮੁੰਬਈ ਦਾ ਕੋਈ ਹੋਰ ਬੱਲੇਬਾਜ਼ ਕੁਝ ਖਾਸ ਨਹੀਂ ਕਰ ਸਕਿਆ | ਪੰਜਾਬ ਵਲੋਂ ਐਾਡਰਿਊ ਟਾਈ ਨੇ 4 ਵਿਕਟਾਂ ਲਈਆਂ ਜਦੋਂ ਕਿ ਆਰ. ਅਸ਼ਵਿਨ ਨੇ ਦੋ ਵਿਕਟਾਂ ਲਈਆਂ | ਜਿੱਤ ਲਈ 187 ਦੌੜਾਂ ਦਾ ਟੀਚਾ ਲੈ ਕੇ ਉਤਰੀ ਪੰਜਾਬ ਦੀ ਟੀਮ ਨੇ ਵੀ ਚੰਗੀ ਸ਼ੁਰੂਆਤ ਕੀਤੀ | ਪੰਜਾਬ ਵਲੋਂ ਸ਼ਾਨਦਾਰ ਪਾਰੀ ਖੇਡਦੇ ਹੋਏ ਲੋਕਸ਼ ਰਾਹੁਲ ਨੇ 10 ਚੌਕਿਆਂ ਅਤੇ ਤਿੰਨ ਛੱਕਿਆਂ ਦੀ ਮਦਦ ਨਾਲ 94 ਦੌੜਾਂ ਦੀ ਪਾਰੀ ਖੇਡੀ | ਅਰੋਨ ਫਿੰਚ ਨੇ ਤਿੰਨ ਚੌਕੇ ਤੇ ਇਕ ਛੱਕੇ ਦੀ ਮਦਦ ਨਾਲ 46 ਦੌੜਾਂ ਬਣਾਈਆਂ ਜਦੋਂ ਕਿ ਕਿ੍ਸ ਗੇਲ ਨੇ 18 ਦੌੜਾਂ ਦਾ ਯੋਗਦਾਨ ਦਿੱਤਾ | ਉਨ੍ਹਾਂ ਆਪਣੀ ਪਾਰੀ ਵਿਚ ਦੋ ਚੌਕੇ ਤੇ ਇਕ ਛੱਕਾ ਲਗਾਇਆ |

ਸ਼ਤਰੰਜ : ਵੰਤਿਕਾ ਨੇ ਰਾਸ਼ਟਰੀ ਚੈਂਪੀਅਨ ਮੁਰਾਲੀ ਨੂੰ ਹਰਾਇਆ

ਕੋਲਕਾਤਾ, 16 ਮਈ (ਏਜੰਸੀ)-ਭਾਰਤ ਦੀ ਅੰਤਰਰਾਸ਼ਟਰੀ ਗੈ੍ਰਾਡ ਮਾਸਟਰ ਵੰਤਿਕਾ ਅਗਰਵਾਲ ਨੇ ਇੱਥੇ ਜਾਰੀ ਕੋਲਕਾਤਾ ਇੰਟਰਨੈਸ਼ਨਲ ਗੈ੍ਰਾਡ ਮਾਸਟਰ ਓਪਨ ਚੈੱਸ ਟੂਰਨਾਮੈਂਟ 'ਚ ਦੋ ਵਾਰ ਦੀ ਰਾਸ਼ਟਰੀ ਚੈਂਪੀਅਨ ਮੁਰਾਲੀ ਕਾਰਤੀਕੇਨ ਨੂੰ ਮਾਤ ਦਿੱਤੀ¢ ਨਿਊਟਾਊਨ ਸਕੂਲ ...

ਪੂਰੀ ਖ਼ਬਰ »

ਟੈਨਿਸ : ਇਟਲੀ ਓਪਨ ਦੇ ਪਹਿਲੇ ਗੇੜ ਵਿਚ ਜਿੱਤੀ ਸ਼ਾਰਾਪੋਵਾ

ਰੋਮ, 16 ਮਈ (ਏਜੰਸੀ)-ਤਿੰਨ ਵਾਰ ਇਟਲੀ ਓਪਨ ਦਾ ਿਖ਼ਤਾਬ ਜਿੱਤ ਚੁੱਕੀ ਰੂਸ ਦੀ ਦਿੱਗਜ ਟੈਨਿਸ ਖਿਡਾਰਨ ਮਾਰੀਆ ਸ਼ਾਰਾਪੋਵਾ ਨੇ ਇਸ ਸਾਲ ਇਟਲੀ ਓਪਨ ਦੀ ਚੰਗੀ ਸ਼ੁਰੂਆਤ ਕੀਤੀ ਹੈ¢ ਸ਼ਾਰਾਪੋਵਾ ਨੇ ਪਹਿਲੇ ਗੇੜ 'ਚ ਆਸਟਰੇਲੀਆ ਦੀ ਏਸ਼ਲੇ ਬਾਰਟੀ ਨੂੰ ਮਾਤ ਦੇ ਕੇ ਅਗਲੇ ...

ਪੂਰੀ ਖ਼ਬਰ »

ਮਹਿਲਾ ਹਾਕੀ ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਵਿਚ ਭਾਰਤ ਨੇ ਚੀਨ ਨੂੰ 3-1 ਨਾਲ ਹਰਾਇਆ

ਡੋਂਗਾਏ ਸਿਟੀ (ਦੱਖਣੀ ਕੋਰੀਆ), 16 ਮਈ (ਏਜੰਸੀ) -ਭਾਰਤੀ ਮਹਿਲਾ ਹਾਕੀ ਟੀਮ ਨੇ ਆਪਣਾ ਚੰਗਾ ਪ੍ਰਦਰਸ਼ਨ ਜਾਰੀ ਰੱਖਦੇ ਹੋਏ ਬੁੱਧਵਾਰ ਨੂੰ ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਦੇ ਮੈਚ ਵਿਚ ਚੀਨ ਨੂੰ 3-1 ਨਾਲ ਮਾਤ ਦਿੱਤੀ¢ ਇਸ ਮੈਚ ਵਿਚ ਭਾਰਤ ਲਈ ਵੰਦਨਾ ਕਟਾਰੀਆ ਨੇ ਦੋ ਗੋਲ ...

ਪੂਰੀ ਖ਼ਬਰ »

ਖੇਡ ਸੰਸਾਰ

...

ਪੂਰੀ ਖ਼ਬਰ »

ਦੇਸ਼ 'ਚ ਖੇਡ ਸੱਭਿਆਚਾਰ ਪੈਦਾ ਕਰਨਾ ਸਾਡਾ ਮੁੱਖ ਨਿਸ਼ਾਨਾ-ਰਾਹੁਲ ਭਟਨਾਗਰ

ਜਲੰਧਰ, 16 ਮਈ (ਜਤਿੰਦਰ ਸਾਬੀ)-ਭਾਰਤ ਨੇ ਉਲੰਪਿਕ ਖੇਡਾਂ 2024 ਤੇ 2028 'ਚ 20 ਤੋਂ 30 ਤਗਮੇ ਜਿੱਤਣ ਦਾ ਨਿਸ਼ਾਨਾ ਰੱਖਿਆ ਹੈ ਤੇ ਭਾਰਤ ਇਸ ਦਿਸ਼ਾ ਵੱਲ ਤੇਜ਼ੀ ਨਾਲ ਵਧ ਰਿਹਾ ਹੈ ਤੇ ਦੇਸ਼ ਵਿਚ ਖੇਡ ਸੱਭਿਆਚਾਰ ਪੈਦਾ ਕਰ ਕੇ ਇਸ ਨਿਸ਼ਾਨੇ ਨੂੰ ਹਾਸਲ ਕਰਨ ਲਈ ਪੂਰੀ ਨੀਤੀ ਬਣਾਈ ਹੈ ...

ਪੂਰੀ ਖ਼ਬਰ »

ਸਾਨੀਆ-ਸ਼ੋਇਬ ਸਾਉਦੀ ਅਰਬ ਗਏ

ਹੋਣ ਵਾਲੇ ਬੱਚੇ ਲਈ ਮੰਗੀ ਦੁਆ

ਚੰਡੀਗੜ੍ਹ, 16 ਮਈ (ਐਨ.ਐਸ. ਪਰਵਾਨਾ)-ਟੈਨਿਸ ਦੀ ਪ੍ਰਸਿੱਧ ਅੰਤਰਰਾਸ਼ਟਰੀ ਭਾਰਤੀ ਖਿਡਾਰਨ ਸਾਨੀਆ ਮਿਰਜ਼ਾ ਆਪਣੇ ਪਾਕਿਸਤਾਨੀ ਪਤੀ ਕ੍ਰਿਕਟਰ ਸ਼ੋਏਬ ਮਲਿਕ ਨਾਲ ਸਾਉਦੀ ਅਰਬ ਚਲੇ ਗਏ ਹਨ, ਜਿੱਥੇ ਉਹ ਆਪਣੇ ਹੋਣ ਵਾਲੇ ਬੱਚੇ ਲਈ ਆਲਾ-ਤਾਲਾ ਤੋਂ ਦੁਆ ਮੰਗਣਗੇ | ਇੱਥੇ ਇਕ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਪੰਜਾਬ ਵਲੋਂ ਖਿਡਾਰੀਆਂ ਦੇ ਸਮਰ ਕੋਚਿੰਗ ਕੈਂਪ ਲਈ ਚੋਣ ਟਰਾਇਲ 22 ਤੋਂ

ਜਲੰਧਰ, 16 ਮਈ (ਜਤਿੰਦਰ ਸਾਬੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸਕੂਲਾਂ ਦੇ ਖਿਡਾਰੀਆਂ ਦੇ ਸੁੰਦਰ ਨਗਰ (ਹਿਮਾਚਲ ਪ੍ਰਦੇਸ਼) ਵਿਖੇ 8 ਤੋਂ 28 ਜੂਨ ਤੱਕ ਲਾਏ ਜਾ ਰਹੇ ਸਮਰ ਕੋਚਿੰਗ ਕੈਂਪ ਦੇ ਚੋਣ ਟਰਾਇਲ 22 ਤੋਂ 24 ਮਈ ਤੱਕ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਇਟਲੀ ਓਪਨ ਦੇ ਅਗਲੇ ਗੇੜ 'ਚ ਜੋਕੋਵਿਕ ਨਾਲ ਭਿੜਨਗੇ ਨਿਕੋਲੋਜ

ਰੋਮ, 16 ਮਈ (ਏਜੰਸੀ)-ਜਾਰਜੀਆ ਦੇ ਟੈਨਿਸ ਖਿਡਾਰੀ ਨਿਕੋਲੋਜ ਬੇਸ਼ਿਲਸ਼ਿਵੀ ਨੇ ਇਟਲੀ ਓਪਨ ਟੈਨਿਸ ਟੂਰਨਾਮੈਂਟ ਦੀ ਚੰਗੀ ਸ਼ੁਰੂਆਤ ਕੀਤੀ ਹੈ | ਨਿਕੋਲੋਜ ਦਾ ਸਾਹਮਣਾ ਅਗਲੇ ਗੇੜ ਵਿਚ ਸਰਬੀਆ ਦੇ ਸਟਾਰ ਟੈਨਿਸ ਖਿਡਾਰੀ ਨੋਵਾਕ ਜੋਕੋਵਿਕ ਨਾਲ ਹੋਵੇਗਾ¢ ਖਬਰ ਏਜੰਸੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX