ਤਾਜਾ ਖ਼ਬਰਾਂ


ਆਈ.ਪੀ.ਐਲ 2018 ਫਾਈਨਲ : 4 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 16/1
. . .  0 minutes ago
ਆਈ.ਪੀ.ਐਲ 2018 ਫਾਈਨਲ : ਚੇਨਈ ਸੁਪਰ ਕਿੰਗਜ਼ ਨੂੰ ਪਹਿਲਾ ਝਟਕਾ, ਡੂਪਲੈਸਿਸ 10 ਦੌੜਾਂ ਬਣਾ ਕੇ ਆਊਟ
. . .  1 minute ago
ਆਈ.ਪੀ.ਐਲ 2018 ਫਾਈਨਲ : 3 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 10/0
. . .  7 minutes ago
ਆਈ.ਪੀ.ਐਲ 2018 ਫਾਈਨਲ : 2 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 5/0
. . .  11 minutes ago
ਆਈ.ਪੀ.ਐਲ 2018 ਫਾਈਨਲ : ਪਹਿਲੇ ਓਵਰ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 0/0
. . .  16 minutes ago
ਆਈ.ਪੀ.ਐਲ 2018 ਫਾਈਨਲ : ਹੈਦਰਾਬਾਦ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 179 ਦੌੜਾਂ ਦਾ ਟੀਚਾ
. . .  36 minutes ago
ਆਈ.ਪੀ.ਐਲ 2018 ਫਾਈਨਲ : 19 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 168/5
. . .  42 minutes ago
ਆਈ.ਪੀ.ਐਲ 2018 ਫਾਈਨਲ : 18 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 160/5
. . .  47 minutes ago
ਆਈ.ਪੀ.ਐਲ 2018 ਫਾਈਨਲ : 17 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 144/5
. . .  52 minutes ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ 5ਵਾਂ ਝਟਕਾ, ਦੀਪਕ ਹੁੱਡਾ 3 ਦੌੜਾਂ ਬਣਾ ਕੇ ਆਊਟ
. . .  53 minutes ago
ਆਈ.ਪੀ.ਐਲ 2018 ਫਾਈਨਲ : 16 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 135/4
. . .  57 minutes ago
ਡੀ.ਸੀ ਵੱਲੋਂ ਚੋਣ ਡਿਊਟੀ ਸਬੰਧੀ ਲਾਪਰਵਾਹੀ ਵਰਤਣ ਵਾਲੇ 18 ਅਧਿਕਾਰੀਆਂ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ
. . .  59 minutes ago
ਜਲੰਧਰ, 27 ਮਈ - ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਸ਼ਾਹਕੋਟ ਜ਼ਿਮਨੀ ਚੋਣ ਨੂੰ ਲੈ ਕੇ ਲਾਪਰਵਾਹੀ ਵਰਤਣ ਵਾਲੇ 18 ਅਧਿਕਾਰੀਆਂ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਚੌਥਾ ਝਟਕਾ, ਸ਼ਾਕਿਬ ਅਲ ਹਸਨ 23 ਦੌੜਾਂ ਬਣਾ ਕੇ ਆਊਟ
. . .  1 minute ago
ਆਈ.ਪੀ.ਐਲ 2018 ਫਾਈਨਲ : 15 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 126/3
. . .  about 1 hour ago
ਆਈ.ਪੀ.ਐਲ 2018 ਫਾਈਨਲ : 14 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 117/3
. . .  about 1 hour ago
ਆਈ.ਪੀ.ਐਲ 2018 ਫਾਈਨਲ : 13 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 108/3
. . .  about 1 hour ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਤੀਸਰਾ ਝਟਕਾ, ਕਪਤਾਨ ਵਿਲੀਅਮਸਨ 47 ਦੌੜਾਂ ਬਣਾ ਕੇ ਆਊਟ
. . .  about 1 hour ago
ਆਈ.ਪੀ.ਐਲ 2018 ਫਾਈਨਲ : 12 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 101/2
. . .  about 1 hour ago
ਆਈ.ਪੀ.ਐਲ 2018 ਫਾਈਨਲ : 11 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 90/2
. . .  about 1 hour ago
ਆਈ.ਪੀ.ਐਲ 2018 ਫਾਈਨਲ : 10 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 73/2
. . .  about 1 hour ago
ਆਈ.ਪੀ.ਐਲ 2018 ਫਾਈਨਲ : 9 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 70/2
. . .  about 1 hour ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਦੂਸਰਾ ਝਟਕਾ, ਸ਼ਿਖਰ ਧਵਨ 26 ਦੌੜਾਂ ਬਣਾ ਕੇ ਆਊਟ
. . .  about 1 hour ago
ਆਈ.ਪੀ.ਐਲ 2018 ਫਾਈਨਲ : 8 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 62/1
. . .  about 1 hour ago
ਆਈ.ਪੀ.ਐਲ 2018 ਫਾਈਨਲ : 7 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 51/1
. . .  about 1 hour ago
ਆਈ.ਪੀ.ਐਲ 2018 ਫਾਈਨਲ : 6 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 42/1
. . .  about 1 hour ago
ਆਈ.ਪੀ.ਐਲ 2018 ਫਾਈਨਲ : 5 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 30/1
. . .  about 1 hour ago
ਆਈ.ਪੀ.ਐਲ 2018 ਫਾਈਨਲ : 4 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 17/1
. . .  about 2 hours ago
ਆਈ.ਪੀ.ਐਲ 2018 ਫਾਈਨਲ : 3 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 17/1
. . .  about 2 hours ago
ਆਈ.ਪੀ.ਐਲ 2018 ਫਾਈਨਲ : 2 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 14/1
. . .  about 2 hours ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਪਹਿਲਾ ਝਟਕਾ, ਗੌਸਵਾਮੀ 4 ਦੌੜਾਂ ਬਣਾ ਕੇ ਆਊਟ
. . .  about 2 hours ago
ਆਈ.ਪੀ.ਐਲ 2018 ਫਾਈਨਲ : ਇੱਕ ਓਵਰ ਬਾਅਦ ਸਨਰਾਈਜ਼ਰਸ ਹੈਦਰਾਬਾਦ 6/0
. . .  about 2 hours ago
ਆਈ.ਪੀ.ਐਲ 2018 ਫਾਈਨਲ : ਚੇਨਈ ਵੱਲੋਂ ਟਾਸ ਜਿੱਤ ਕੇ ਹੈਦਰਾਬਾਦ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 2 hours ago
ਗੋਰੇਗਾਂਵ ਪੱਛਮ 'ਚ ਐਸ.ਵੀ. ਰੋਡ 'ਤੇ ਤਕਨੀਕ ਪਲਸ ਵਨ ਦੀ ਇਮਾਰਤ 'ਚ ਲੱਗੀ ਅੱਗ
. . .  about 2 hours ago
ਤਾਮਿਲਨਾਡੂ ਦੇ ਮੰਤਰੀ ਨੇ ਤੂਤੀਕੋਰਨ ਹਿੰਸਾ 'ਚ ਜ਼ਖਮੀ ਲੋਕ ਨਾਲ ਕੀਤੀ ਮੁਲਾਕਾਤ
. . .  about 3 hours ago
ਤੇਲ ਦੀਆਂ ਕੀਮਤਾਂ ਨੂੰ ਘਟਾਉਣ ਲਈ ਕੇਂਦਰ ਸੂਬਾ ਸਰਕਾਰਾਂ ਨਾਲ ਮਿਲ ਕੇ ਲੱਭ ਰਹੀ ਹੈ ਹੱਲ - ਫੜਨਵੀਸ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਜੇਠ ਸੰਮਤ 550
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੀਮੈਂਟ ਐਟਲੀ
  •     Confirm Target Language  

ਤਾਜ਼ਾ ਖ਼ਬਰਾਂ

ਫ਼ਿਰੋਜ਼ਪੁਰ ਫੀਡਰ ਨਹਿਰ 'ਚ ਜ਼ਹਿਰੀਲਾ ਪਾਣੀ ਆਉਣ ਕਾਰਨ ਮੱਛੀਆਂ ਅਤੇ ਹੋਰ ਜਲ ਜੀਵ ਮਰੇ

ਦੂਸ਼ਿਤ ਪਾਣੀ ਲੋਕਾਂ ਦੀ ਸਿਹਤ ਅਤੇ ਫ਼ਸਲਾਂ ਦਾ ਕਰ ਰਿਹੈ ਭਾਰੀ ਨੁਕਸਾਨ

ਕੁੱਲਗੜ੍ਹੀ, 18 ਮਈ (ਸੁਖਜਿੰਦਰ ਸਿੰਘ ਸੰਧੂ) - ਪੰਜਾਬ ਸੂਬਾ ਜਿਸ ਨੂੰ ਪੰਜ ਦਰਿਆਵਾਂ ਦੀ ਧਰਤੀ ਕਿਹਾ ਜਾਂਦਾ ਹੈ, ਜਿਸ 'ਦੇ ਦਰਿਆ ਕਿਸੇ ਸਮੇਂ ਪਵਿੱਤਰ ਪਾਣੀਆਂ ਵਾਲੇ ਮੰਨੇ ਜਾਂਦੇ ਸਨ, ਪਰ ਸਰਕਾਰਾਂ ਦੀਆਂ ਅਣਗਹਿਲੀਆਂ ਅਤੇ ਮਨੁੱਖੀ ਲਾਲਸਾਵਾਂ ਨੇ ਇਹ ਪਾਣੀ ਗੰਧਲੇ ਤਾਂ ਕੀਤੇ ਸਨ, ਪਰ ਹੁਣ ਇਨ੍ਹਾਂ ਨੂੰ ਜ਼ਹਿਰੀਲੇ ਬਣਾਉਣ 'ਚ ਵੀ ਕੋਈ ਕਸਰ ਬਾਕੀ ਨਹੀਂ ਛੱਡੀ । ਜਿਸ ਦੀ ਤਾਜਾ ਉਦਾਹਰਣ ਗੁਰਦਿੱਤੀ ਵਾਲਾ ਹੈੱਡ ਤੋਂ ਨਿਕਲਦੀ ਫਿਰੋਜ਼ਪੁਰ ਨਹਿਰ ਹੈ, ਜਿਸ ਤੋਂ ਰਾਜਸਥਾਨ ਦੇ ਬੀਕਾਨੇਰ ਸ਼ਹਿਰ ਤੱਕ ਲੋਕਾਂ ਨੂੰ ਪੀਣ ਵਾਲਾ ਅਤੇ ਫ਼ਸਲਾਂ ਦੀ ਸਿੰਚਾਈ ਲਈ ਪਾਣੀ ਮਿਲਦਾ ਹੈ । ਇਸ ਨਹਿਰ 'ਚ ਹਰੀਕੇ ਹੈੱਡ ਤੋਂ ਆਏ ਜ਼ਹਿਰੀਲੇ ਪਾਣੀ ਨਾਲ ਮੱਛੀਆਂ ਅਤੇ ਹੋਰ ਜਲ ਜੀਵ ਨਹਿਰ ਦੇ ਕਿਨਾਰਿਆਂ ਨਾਲ ਲੱਗ ਰਹੇ ਹਨ , ਜੋ ਤੜਫ਼ ਤੜਫ਼ ਕੇ ਆਪਣੀਆਂ ਜਾਨਾਂ ਗੁਵਾ ਰਹੇ ਹਨ । ਇਸ ਸੰਬੰਧੀ ਮੱਛੀਆਂ ਦੇ ਠੇਕੇਦਾਰ ਨੇ ਭਰੇ ਮਨ ਨਾਲ ਦਸਿਆ, ਉਸ ਨੇ ਨਹਿਰ ਵਿਭਾਗ ਤੋਂ 2 ਲੱਖ 40 ਹਜ਼ਾਰ ਰੁਪਏ ਦੇ ਕੇ ਗੁਰਦਿੱਤੀ ਵਾਲਾ ਹੈੱਡ ਤੋਂ ਬਾਲੇ ਵਾਲਾ ਹੈੱਡ ਤੱਕ ਮੱਛੀਆਂ ਫੜਨ ਦਾ ਠੇਕਾ ਲਿਆ ਸੀ , ਜਿਸ ਉਪਰ ਉਸ ਦੇ ਹੋਰ ਵੀ ਬਹੁਤ ਸਾਰੇ ਖਰਚੇ ਆ ਚੁੱਕੇ ਹਨ , ਪਰ ਇਸ ਜ਼ਹਿਰੀਲੇ ਪਾਣੀ ਨੇ ਉਸਦਾ ਸਾਰਾ ਕਾਰੋਬਾਰ ਤਹਿਸ ਨਹਿਸ ਕਰਕੇ ਰੱਖ ਦਿੱਤਾ । ਜਿਸ ਕਰਕੇ ਉਸਨੂੰ ਵੱਡਾ ਘਾਟਾ ਪੈਣ ਦੇ ਆਸਾਰ ਬਣ ਗਏ ਹਨ ।

ਟਰੱਕਾਂ ਦੀ ਟੱਕਰ ਵਿਚ 2 ਜਣਿਆ ਦੀ ਮੌਤ,2 ਗੰਭੀਰ ਜ਼ਖਮੀ

ਅਬੋਹਰ, 17 ਮਈ (ਸੁਖਜਿੰਦਰ ਸਿੰਘ ਢਿੱਲੋਂ) - ਅਬੋਹਰ ਨੇੜਲੇ ਪਿੰਡ ਕਲਰ ਖੇੜਾ ਕੋਲ 2 ਟਰੱਕਾਂ ਦੀ ਹੋਈ ਭਿਆਨਕ ਟੱਕਰ ਵਿਚ 2 ਜਣਿਆ ਦੀ ਮੌਤ ਹੋ ਗਈ ਹੈ, ਜਦੋਂਕਿ 2 ਜਣੇ ਗੰਭੀਰ ਜ਼ਖਮੀ ਹੋਏ ਹਨ।ਇਹ ਟੱਕਰ ਆਹਮਣੇ ਸਾਹਮਣੇ ਤੋਂ ਹੋਈ ਹੈ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਵਿਚ ਦਾਖ਼ਲ ...

ਪੂਰੀ ਖ਼ਬਰ »

ਯੇਦੀਯੁਰੱਪਾ ਲੈਣਗੇ ਹਲਫ, ਕਾਂਗਰਸ-ਜੇਡੀਐਸ ਕਰਨਗੇ ਵਿਰੋਧ ਪ੍ਰਦਰਸ਼ਨ

ਬੈਂਗਲੁਰੂ, 17 ਮਈ - ਕਰਨਾਟਕ 'ਚ ਬੀ.ਐਸ. ਯੇਦੀਯੁਰੱਪਾ ਅੱਜ 9.30 ਵਜੇ ਮੁੱਖ ਮੰਤਰੀ ਅਹੁਦੇ ਦਾ ਹਲਫ ਚੁੱਕਣ ਜਾ ਰਹੇ ਹਨ। ਉਧਰ, ਰਾਜਪਾਲ ਵਜੁਭਾਈ ਵਾਲਾ ਦੇ ਇਸ ਫੈਸਲੇ ਖਿਲਾਫ ਕਾਂਗਰਸ ਤੇ ਜੇ.ਡੀ.ਐਸ. ਖਿਲਾਫ ਰਾਜਭਵਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਦੀ ਤਿਆਰੀ 'ਚ ...

ਪੂਰੀ ਖ਼ਬਰ »

ਕਰਨਾਟਕ : ਸੁਪਰੀਮ ਕੋਰਟ ਵੱਲੋਂ ਸਹੁੰ ਚੁੱਕ ਸਮਾਗਮ 'ਤੇ ਰੋਕ ਲਗਾਉਣ ਤੋਂ ਇਨਕਾਰ

ਭਾਜਪਾ ਨੂੰ ਅੱਜ ਵਿਧਾਇਕਾਂ ਦੀ ਸੂਚੀ ਪੇਸ਼ ਕਰਨ ਲਈ ਕਿਹਾ ਬੈਂਗਲੁਰੂ, 17 ਮਈ - ਕਰਨਾਟਕ 'ਚ ਸਰਕਾਰ ਬਣਾਉਣ ਦੀ ਦੌੜ 'ਚ ਸੁਪਰੀਮ ਕੋਰਟ ਨੇ ਭਾਰਤੀ ਜਨਤਾ ਪਾਰਟੀ ਨੂੰ ਰਾਹਤ ਦਿੰਦੇ ਹੋਏ ਬੀ.ਐਸ. ਯੇਦੀਯੁਰੱਪਾ ਦੀ ਅਗਵਾਈ 'ਚ ਸਰਕਾਰ ਦੇ ਸਹੁੰ ਚੁੱਕ ਸਮਾਗਮ 'ਤੇ ਰੋਕ ਲਗਾਉਣ ...

ਪੂਰੀ ਖ਼ਬਰ »

ਯੇਦੀਯੁਰੱਪਾ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ

 ਬੈਂਗਲੁਰੂ, 17 ਮਈ - ਬੀ.ਐਸ. ਯੇਦੀਯੁਰੱਪਾ ਨੇ ਰਾਜ ਭਵਨ 'ਚ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈ ਲਿਆ ਹੈ। ਉਹ ਕਰਨਾਟਕ ਦੇ ਤੀਸਰੀ ਵਾਰ ਮੁੱਖ ਮੰਤਰੀ ਬਣੇ ਹਨ। ਇਸ ਮੌਕੇ ਉਨ੍ਹਾਂ ਦੇ ਸਮਰਥਕਾਂ ਦਾ ਭਾਰੀ ਇਕੱਠ ...

ਪੂਰੀ ਖ਼ਬਰ »

ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ

ਜੰਮੂ, 17 ਮਈ - ਜੰਮੂ ਕਸ਼ਮੀਰ ਦੇ ਸਾਂਬਾ ਤੇ ਹੀਰਾਨਗਰ ਸੈਕਟਰਾਂ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਗੋਲੀਬਾਰੀ ਕੀਤੀ ਗਈ ਹੈ। ਬੀ.ਐਸ.ਐਫ. ਵਲੋਂ ਵੀ ਢੁਕਵਾਂ ਜਵਾਬ ਦਿੱਤਾ ਗਿਆ ...

ਪੂਰੀ ਖ਼ਬਰ »

ਕਰਨਾਟਕ 'ਚ ਭਾਜਪਾ ਦੀ ਸਰਕਾਰ, ਸੰਵਿਧਾਨ ਦਾ ਮਜ਼ਾਕ ਉਡਾਉਣ ਵਾਂਗ - ਰਾਹੁਲ

ਨਵੀਂ ਦਿੱਲੀ, 17 ਮਈ - ਕਰਨਾਟਕ ਵਿਧਾਨ ਸਭਾ ਚੋਣਾਂ 'ਚ ਸਭ ਤੋਂ ਵੱਧ ਸੀਟਾਂ ਜਿੱਤ ਕੇ ਪ੍ਰਦੇਸ਼ 'ਚ ਸਰਕਾਰ ਬਣਾ ਚੁੱਕੀ ਭਾਜਪਾ 'ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਹਮਲਾ ਸਾਧਿਆ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਹੈ ਕਿ ਕਰਨਾਟਕ 'ਚ ਭਾਜਪਾ ਵੱਲੋਂ ਸਰਕਾਰ ...

ਪੂਰੀ ਖ਼ਬਰ »

ਪਾਕਿਸਤਾਨੀ ਗੋਲੀਬਾਰੀ 'ਚ ਜਵਾਨ ਜ਼ਖਮੀ

ਜੰਮੂ, 17 ਮਈ - ਪਾਕਿਸਤਾਨੀ ਰੇਂਜਰਾਂ ਵੱਲੋਂ ਕਠੂਆ ਜ਼ਿਲ੍ਹੇ ਦੇ ਸਾਂਬਾ 'ਚ 15 ਸਰਹੱਦੀ ਚੌਕੀਆਂ ਤੇ ਕੁੱਝ ਨਾਗਰਿਕ ਖੇਤਰਾਂ 'ਤੇ ਗੋਲੀਬਾਰੀ ਤੇ ਮੋਰਟਾਰ ਦਾਗੇ ਗਏ। ਪਾਕਿਸਤਾਨ ਦੀ ਇਸ ਉਲੰਘਣਾ ਵਿਚ ਇਕ ਬੀ.ਐਸ.ਐਫ. ਜਵਾਨ ਜ਼ਖਮੀ ਹੋ ਗਿਆ ...

ਪੂਰੀ ਖ਼ਬਰ »

ਲੁੱਟ ਦੀ ਵਾਰਦਾਤ ਦੌਰਾਨ ਇਕ ਔਰਤ ਦੀ ਮੌਤ, ਸੱਤ ਜ਼ਖਮੀ

ਪਠਾਨਕੋਟ, 17 ਮਈ (ਆਰ.ਸਿੰਘ) - ਜ਼ਿਲ੍ਹਾ ਪਠਾਨਕੋਟ ਦੇ ਪਿੰਡ ਆਸਾ ਬਾਨੋ ਵਿਚ ਕੁੱਝ ਲੁਟੇਰੇਆਂ ਵੱਲੋਂ ਇਕ ਘਰ 'ਚ ਦਾਖਲ ਹੋ ਕੇ ਲੁੱਟ ਨੂੰ ਅੰਜਾਮ ਦਿੱਤਾ ਹੈ। ਲੁਟੇਰੇ ਢਾਈ ਲੱਖ ਰੁਪਏ ਨਗਦੀ, 5 ਤੋਲੇ ਸੋਨਾ ਤੇ ਢਾਈ ਕਿਲੋ ਚਾਂਦੀ ਲੈ ਕੇ ਫਰਾਰ ਹੋ ਗਏ ਹਨ। ਵਾਰਦਾਤ ਦੌਰਾਨ ...

ਪੂਰੀ ਖ਼ਬਰ »

ਮਤਗਣਨਾ ਕੇਂਦਰ ਤੋਂ ਪੁਲਿਸ ਨੇ ਬਰਾਮਦ ਕੀਤੇ 40 ਮੋਬਾਇਲ ਫੋਨ

ਕੋਲਕਾਤਾ, 17 ਮਈ - ਪੱਛਮੀ ਬੰਗਾਲ 'ਚ ਹੋਈਆ ਪੰਚਾਇਤੀ ਚੋਣਾ ਲਈ ਅੱਜ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ । ਜਲਪਾਈਗੁੜੀ ਦੇ ਪੌਲੀਟੈਕਨਿਕ ਇੰਸਟੀਚਿਊਟ ' ਚ ਸਥਾਪਿਤ ਇਕ ਮਤਗਣਨਾ ਕੇਂਦਰ ਤੋਂ ਪੁਲਿਸ ਨੇ 40 ਮੋਬਾਇਲ ਬਰਾਮਦ ਕੀਤੇ ਹਨ । ਪੁਲਿਸ ਦੀ ਕੜੀ ਸੁਰਖਿਆ ਦੇ ...

ਪੂਰੀ ਖ਼ਬਰ »

26 ਓਟ ਕੇਂਦਰਾਂ ਦੀ ਸੁਰੂਆਤ ਕਰਨ ਲਈ ਤਰਨਤਾਰਨ ਪਹੁੰਚੇ ਕੈਪਟਨ ਅਮਰਿੰਦਰ ਸਿੰਘ

ਤਰਨਤਾਰਨ ,17 ਮਈ (ਵਿਕਾਸ ਮਰਵਾਹਾ ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ਾ ਰੋਕੋ ਅਭਿਆਨ ਦੇ ਤਹਿਤ 6 ਜ਼ਿਲ੍ਹਿਆਂ ਦੇ ਡਿਪੌ ਵਾਲੰਟੀਅਰਜ਼ ਨੂੰ ਦੂਜੀ ਪੜਾਅ ਦੀ ਜਾਣਕਾਰੀ ਦੇਣ ਲਈ ਤਰਨਤਾਰਨ ਪਹੁੰਚੇ ਹਨ । ...

ਪੂਰੀ ਖ਼ਬਰ »

ਤਰਨਤਾਰਨ ਜ਼ਿਲ੍ਹੇ ਦੇ ਵਿਕਾਸ ਲਈ ਮੁੱਖ ਮੰਤਰੀ ਨੇ ਕੀਤੀ 555 ਕਰੋੜ ਰੁਪਏ ਦੀ ਘੋਸ਼ਣਾ

ਤਰਨਤਾਰਨ , 17 ਮਈ (ਵਿਕਾਸ ਮਰਵਾਹਾ ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਰਨ ਤਾਰਨ ਜ਼ਿਲ੍ਹੇ ਦੇ ਵਿਕਾਸ ਲਈ 555 ਕਰੋੜ ਰੁਪਏ ਦੀ ਘੋਸ਼ਣਾ ਕੀਤੀ ...

ਪੂਰੀ ਖ਼ਬਰ »

ਬਿਆਸ ਦਰਿਆ ਦੇ ਪਾਣੀ ਦਾ ਬਦਲਿਆ ਰੰਗ , ਕਈ ਮੱਛੀਆਂ ਮਰੀਆਂ

ਢਿਲਵਾਂ /ਬਿਆਸ , 17 ਮਈ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ / ਪਰਮਜੀਤ ਸਿੰਘ ਰੱਖੜਾ)- ਢਿਲਵਾਂ -ਬਿਆਸ ਨਾਲ ਲੱਗਦੇ ਦਰਿਆ ਬਿਆਸ ਦੇ ਪਾਣੀ ਦਾ ਰੰਗ ਬਦਲਣ ਨਾਲ ਦਰਿਆ ਵਿੱਚਲੀਆਂ ਮੱਛੀਆਂ ਦੇ ਮਰਨ ਦਾ ਖਦਸ਼ਾ ਬਣਿਆ ਹੋਇਆ ਹੈ । ਜਾਣਕਾਰੀ ਅਨੁਸਾਰ ਲੋਕਾਂ ਨੇ ਅੱਜ ਸਵੇਰੇ ...

ਪੂਰੀ ਖ਼ਬਰ »

ਮੁੱਖ ਸਕੱਤਰ 'ਤੇ ਹਮਲੇ ਦੀ ਜਾਂਚ 'ਚ ਸ਼ਾਮਿਲ ਹੋਣਗੇ ਕੇਜਰੀਵਾਲ

ਨਵੀਂ ਦਿੱਲੀ, 17 ਮਈ - ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ਕਥਿਤ ਹਮਲੇ ਦੇ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿਵਲ ਲਾਈਨਜ਼ ਐਸ.ਐਚ.ਓ ਨੂੰ ਇਕ ਪੱਤਰ ਲਿਖਿਆ ਹੈ ਅਤੇ 18 ਮਈ ਦੇ ਨਿਰਧਾਰਤ ਸਮੇਂ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰ ...

ਪੂਰੀ ਖ਼ਬਰ »

ਕਰਨਾਟਕ 'ਚ ਇਕ ਪਾਸੇ ਵਿਧਾਇਕ ਹਨ 'ਤੇ ਦੂਜੇ ਪਾਸੇ ਰਾਜਪਾਲ : ਰਾਹੁਲ ਗਾਂਧੀ

ਰਾਏਪੁਰ, 17 ਮਈ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੋ ਦਿਨਾਂ ਦੇ ਛਤੀਸਗੜ੍ਹ ਦੌਰੇ ਹਨ । ਇੱਥੇ ਉਨ੍ਹਾਂ ਨੇ ਰਾਏਪੁਰ ਵਿਖੇ ਇਕ ਜਨ ਸਵਰਾਜ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਰ.ਐਸ.ਐਸ. ਦੇਸ਼ ਦੀਆਂ ਸਾਰੀਆਂ ਸੰਸਥਾਵਾਂ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ...

ਪੂਰੀ ਖ਼ਬਰ »

ਰਾਜਪਾਲ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਪਹੁੰਚੇ ਜੇਠਮਲਾਨੀ

ਨਵੀਂ ਦਿੱਲੀ , 17 ਮਈ -ਕਾਂਗਰਸ ਦੇ ਬਾਅਦ ਹੁਣ ਸੀਨੀਅਰ ਵਕੀਲ ਰਾਮ ਜੇਠਮਲਾਨੀ ਨੇ ਵੀ ਕਰਨਾਟਕ ਵਿਚ ਬੀ.ਜੇ.ਪੀ. ਦੀ ਸਰਕਾਰ ਬਣਾਉਣ ਦਾ ਸੱਦਾ ਦਿੱਤੇ ਜਾਣ ਦੇ ਖਿਲਾਫ ਸੁਪਰੀਮ ਕੋਰਟ ਦੇ ਦਰਵਾਜ਼ਾ ਖੜਕਾਇਆ ਹੈ । ਜੇਠਮਲਾਨੀ ਨੇ ਰਾਜਪਾਲ ਦੇ ਫੈਸਲੇ ਨੂੰ 'ਸੰਵਿਧਾਨਿਕ ਸ਼ਕਤੀ' ...

ਪੂਰੀ ਖ਼ਬਰ »

ਦਰਿਆ ਬਿਆਸ 'ਚ ਮਿਲਿਆ ਜਹਰੀਲਾ ਰਸਾਇਣ, ਜੀਵ ਜੰਤੂ ਮਰਨੇ ਸ਼ੁਰੂ

ਗੋਇੰਦਵਾਲ ਸਾਹਿਬ, 17 ਮਈ (ਵਰਿੰਦਰ ਸਿੰਘ ਰੰਧਾਵਾ)- ਦਰਿਆ ਬਿਆਸ 'ਚ ਜਹਰੀਲਾ ਰਸਾਇਣ ਮਿਲਣ ਕਾਰਨ ਸਮੁੱਚੇ ਦਰਿਆ ਦਾ ਪਾਣੀ ਲਾਲ ਰੰਗ ਦਾ ਹੋ ਗਿਆ ਹੈ । ਜਿਸ ਕਾਰਨ ਪਾਣੀ 'ਚ ਰਹਿ ਰਹੇ ਜੀਵ ਵੱਡੇ ਪੱਧਰ 'ਤੇ ਮਰਨੇ ਸ਼ੁਰੂ ਹੋ ਗਏ ਹਨ । ਗੋਇੰਦਵਾਲ ਸਾਹਿਬ ਦੇ ਨਜਦੀਕ ਵਹਿੰਦੇ ...

ਪੂਰੀ ਖ਼ਬਰ »

ਸੰਵਿਧਾਨ ਦੇ ਖਿਲਾਫ ਗਏ ਕਰਨਾਟਕ ਦੇ ਰਾਜਪਾਲ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 17 ਮਈ - ਕਰਨਾਟਕ ਚ ਹੋਈਆਂ ਵਿਧਾਨ ਸਭਾ ਚੋਣਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਨਾਟਕ ਦੇ ਰਾਜਪਾਲ ਸੰਵਿਧਾਨ ਦੇ ਖਿਲਾਫ ਗਏ ਹਨ । ਗਵਰਨਰ ਦੀ ਭੂਮਿਕਾ ਸਰਕਾਰ ਵੱਲੋ ਨਿਰਧਾਰਿਤ ਕੀਤੀ ਗਈ ਹੈ । ਉਹ ਗੁਜਰਾਤ 'ਚ ਮੋਦੀ ...

ਪੂਰੀ ਖ਼ਬਰ »

ਨਜਾਇਜ ਕਬਜੇ ਹਟਾਉਣ ਗਈ ਨਗਰ ਨਿਗਮ ਦੀ ਟੀਮ 'ਤੇ ਹਮਲਾ

ਲੁਧਿਆਣਾ, 17 ਮਈ (ਅਮਰੀਕ ਸਿੰਘ ਬੱਤਰਾ ) - ਸਥਾਨਿਕ ਗਿਆਸਪੁਰਾ 'ਚ ਸ਼ਹਿਰੀ ਗਰੀਬਾਂ ਲਈ ਨਗਰ ਨਿਗਮ ਵੱਲੋ ਬਣਾਏ ਫਲੈਟ 'ਤੇ ਨਜਾਇਜ਼ ਕਬਜਾ ਕਰਕੇ ਬੈਠੇ ਲੋਕਾਂ ਤੋਂ ਵੀਰਵਾਰ ਨੂੰ ਫਲੈਟ ਖਾਲੀ ਕਰਵਾਉਣ ਗਏ ਐਕਸੀਅਨ ਕਰਮਜੀਤ ਸਿੰਘ ਦੀ ਅਗਵਾਈ ਹੇਠ ਗਈ ਨਗਰ ਨਿਗਮ ਦੀ ਟੀਮ 'ਤੇ ...

ਪੂਰੀ ਖ਼ਬਰ »

ਕਰਜੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਦਸੂਹਾ, 17 ਮਈ (ਕੌਸ਼ਲ) - ਦਸੂਹਾ ਵਿਖੇ ਇਕ ਕਿਸਾਨ ਵੱਲੋ ਕਰਜੇ ਤੋਂ ਤੰਗ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਦਿੰਦੇ ਹੋਏ ਕਿਸਾਨ ਸੁਖਦੇਵ ਸਿੰਘ ਦੇ ਪੁੱਤਰ ਅਮਰੀਕ ਸਿੰਘ ਵਾਸੀ ਉਸਮਾਨ ਸ਼ਹੀਦ ਨੇ ਦੱਸਿਆ ਕਿ ਉਸ ਦੇ ਪਿਤਾ ਸੁਖਦੇਵ ਸਿੰਘ ...

ਪੂਰੀ ਖ਼ਬਰ »

ਬੀ.ਜੇ.ਪੀ. ਕਰ ਰਹੀ ਹੈ ਸੰਵਿਧਾਨ ਨੂੰ ਤਬਾਹ ਕਰਨ ਦੀ ਸਾਜ਼ਿਸ਼ : ਮਾਇਆਵਤੀ

ਲਖਨਊ, 17 ਮਈ - ਬਸਪਾ ਸੁਪਰੀਮੋ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਯੇਦੀਯੁਰੱਪਾ ਦੇ ਕਰਨਾਟਕ ਮੁੱਖ ਮੰਤਰੀ ਦੇ ਰੂਪ 'ਚ ਸਹੁੰ ਚੁੱਕਣ 'ਤੇ ਜ਼ੋਰਦਾਰ ਹਮਲਾ ਕਰਦਿਆਂ ਹੋਇਆ ਇਕ ਪ੍ਰੈਸ ਕਾਨਫਰੰਸ 'ਚ ਕਿਹਾ ਕਿ ਬੀ.ਜੇ.ਪੀ. ਬਾਬਾ ਸਾਹਿਬ ਭੀਮ ਰਾਓ ...

ਪੂਰੀ ਖ਼ਬਰ »

21 ਮਈ ਨੂੰ ਹੋਵੇਗਾ ਅਦਾਕਾਰਾ ਸੁਰਵੀਨ ਚਾਵਲਾ ਤੇ ਉਸ ਦੇ ਪਤੀ ਦੀ ਅਗਾਉ ਜ਼ਮਾਨਤ ਤੇ ਫ਼ੈਸਲਾ

ਹੁਸ਼ਿਆਰਪੁਰ, 17 ਮਈ (ਬਲਜਿੰਦਰਪਾਲ ਸਿੰਘ)- ਹਿੰਦੀ ਅਤੇ ਪੰਜਾਬੀ ਫ਼ਿਲਮਾਂ ਦੀ ਪ੍ਰਸਿੱਧ ਅਦਾਕਾਰਾ ਸੁਰਵੀਨ ਚਾਵਲਾ, ਉਸ ਦੇ ਪਤੀ ਅਤੇ ਭਰਾ ਖ਼ਿਲਾਫ਼ ਕਰੀਬ 2 ਸਾਲ ਪਹਿਲਾਂ ਰਿਲੀਜ਼ ਹੋਈ ਫ਼ਿਲਮ ਨਿਲ ਬਟੇ ਸੰਨਾਟਾ ਦੇ ਸਹਾਇਕ ਨਿਰਮਾਤਾ ਦੇ ਪਿਤਾ ਵਲੋਂ 40 ਲੱਖ ਰੁਪਏ ਦੀ ...

ਪੂਰੀ ਖ਼ਬਰ »

21 ਮਈ ਨੂੰ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਮੁਲਾਕਾਤ ਕਰਨਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ , 17 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਮਈ ਨੂੰ ਰੂਸ ਦੌਰੇ ਤੇ ਜਾਣਗੇ, ਜਿੱਥੇ ਉਹ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕਰਨਗੇ । ਮੋਦੀ ਅਤੇ ਪੁਤਿਨ ਦੇ ਵਿਚਕਾਰ ਹੋਣ ਵਾਲੀ ਇਸ ਬੈਠਕ ਦਾ ਮੁੱਖ ਉਦੇਸ਼ ਦੋਵਾਂ ਦੇਸ਼ਾਂ ਵਿਚਕਾਰ ...

ਪੂਰੀ ਖ਼ਬਰ »

ਦਸਵੀਂ ਦੇ ਘੱਟ ਨਤੀਜੇ ਵਾਲੇ ਸਕੂਲ ਮੁੱਖੀਆ ਦੀ ਜਲਦੀ ਲੱਗੇਗੀ ਕਲਾਸ

ਪੋਜੇਵਾਲ ਸਰਾਂ 17 ਮਈ (ਨਵਾਂਗਰਾਈਂ) - ਪੰਜਾਬ ਸਿੱਖਿਆ ਵਿਭਾਗ ਵਲੋਂ ਜਲਦੀ ਹੀ ਮਾਰਚ 2018 ਦੇ ਦਸਵੀਂ ਜਮਾਤ ਦੇ ਘਟੱ ਨਤੀਜਿਆ ਵਾਲੇ ਸਕੂਲਾਂ ਦੇ ਮੁੱਖੀਆਂ ਨੂੰ ਮੁੱਖ ਦਫਤਰ ਵਿਖੇ ਬੁਲਾ ਕੇ ਪੁੱਛ-ਗਿੱਛ ਕੀਤੀ ਜਾਵੇਗੀ । ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ) ਪੰਜਾਬ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX