ਤਾਜਾ ਖ਼ਬਰਾਂ


ਆਈ.ਪੀ.ਐਲ 2018 ਫਾਈਨਲ : 3 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 10/0
. . .  3 minutes ago
ਆਈ.ਪੀ.ਐਲ 2018 ਫਾਈਨਲ : 2 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 5/0
. . .  7 minutes ago
ਆਈ.ਪੀ.ਐਲ 2018 ਫਾਈਨਲ : ਪਹਿਲੇ ਓਵਰ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 0/0
. . .  12 minutes ago
ਆਈ.ਪੀ.ਐਲ 2018 ਫਾਈਨਲ : ਹੈਦਰਾਬਾਦ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 179 ਦੌੜਾਂ ਦਾ ਟੀਚਾ
. . .  32 minutes ago
ਆਈ.ਪੀ.ਐਲ 2018 ਫਾਈਨਲ : 19 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 168/5
. . .  38 minutes ago
ਆਈ.ਪੀ.ਐਲ 2018 ਫਾਈਨਲ : 18 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 160/5
. . .  43 minutes ago
ਆਈ.ਪੀ.ਐਲ 2018 ਫਾਈਨਲ : 17 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 144/5
. . .  48 minutes ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ 5ਵਾਂ ਝਟਕਾ, ਦੀਪਕ ਹੁੱਡਾ 3 ਦੌੜਾਂ ਬਣਾ ਕੇ ਆਊਟ
. . .  49 minutes ago
ਆਈ.ਪੀ.ਐਲ 2018 ਫਾਈਨਲ : 16 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 135/4
. . .  53 minutes ago
ਡੀ.ਸੀ ਵੱਲੋਂ ਚੋਣ ਡਿਊਟੀ ਸਬੰਧੀ ਲਾਪਰਵਾਹੀ ਵਰਤਣ ਵਾਲੇ 18 ਅਧਿਕਾਰੀਆਂ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ
. . .  55 minutes ago
ਜਲੰਧਰ, 27 ਮਈ - ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਸ਼ਾਹਕੋਟ ਜ਼ਿਮਨੀ ਚੋਣ ਨੂੰ ਲੈ ਕੇ ਲਾਪਰਵਾਹੀ ਵਰਤਣ ਵਾਲੇ 18 ਅਧਿਕਾਰੀਆਂ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਚੌਥਾ ਝਟਕਾ, ਸ਼ਾਕਿਬ ਅਲ ਹਸਨ 23 ਦੌੜਾਂ ਬਣਾ ਕੇ ਆਊਟ
. . .  57 minutes ago
ਆਈ.ਪੀ.ਐਲ 2018 ਫਾਈਨਲ : 15 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 126/3
. . .  1 minute ago
ਆਈ.ਪੀ.ਐਲ 2018 ਫਾਈਨਲ : 14 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 117/3
. . .  about 1 hour ago
ਆਈ.ਪੀ.ਐਲ 2018 ਫਾਈਨਲ : 13 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 108/3
. . .  about 1 hour ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਤੀਸਰਾ ਝਟਕਾ, ਕਪਤਾਨ ਵਿਲੀਅਮਸਨ 47 ਦੌੜਾਂ ਬਣਾ ਕੇ ਆਊਟ
. . .  about 1 hour ago
ਆਈ.ਪੀ.ਐਲ 2018 ਫਾਈਨਲ : 12 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 101/2
. . .  about 1 hour ago
ਆਈ.ਪੀ.ਐਲ 2018 ਫਾਈਨਲ : 11 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 90/2
. . .  about 1 hour ago
ਆਈ.ਪੀ.ਐਲ 2018 ਫਾਈਨਲ : 10 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 73/2
. . .  about 1 hour ago
ਆਈ.ਪੀ.ਐਲ 2018 ਫਾਈਨਲ : 9 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 70/2
. . .  about 1 hour ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਦੂਸਰਾ ਝਟਕਾ, ਸ਼ਿਖਰ ਧਵਨ 26 ਦੌੜਾਂ ਬਣਾ ਕੇ ਆਊਟ
. . .  about 1 hour ago
ਆਈ.ਪੀ.ਐਲ 2018 ਫਾਈਨਲ : 8 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 62/1
. . .  about 1 hour ago
ਆਈ.ਪੀ.ਐਲ 2018 ਫਾਈਨਲ : 7 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 51/1
. . .  about 1 hour ago
ਆਈ.ਪੀ.ਐਲ 2018 ਫਾਈਨਲ : 6 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 42/1
. . .  about 1 hour ago
ਆਈ.ਪੀ.ਐਲ 2018 ਫਾਈਨਲ : 5 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 30/1
. . .  about 1 hour ago
ਆਈ.ਪੀ.ਐਲ 2018 ਫਾਈਨਲ : 4 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 17/1
. . .  about 2 hours ago
ਆਈ.ਪੀ.ਐਲ 2018 ਫਾਈਨਲ : 3 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 17/1
. . .  about 2 hours ago
ਆਈ.ਪੀ.ਐਲ 2018 ਫਾਈਨਲ : 2 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 14/1
. . .  about 2 hours ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਪਹਿਲਾ ਝਟਕਾ, ਗੌਸਵਾਮੀ 4 ਦੌੜਾਂ ਬਣਾ ਕੇ ਆਊਟ
. . .  about 2 hours ago
ਆਈ.ਪੀ.ਐਲ 2018 ਫਾਈਨਲ : ਇੱਕ ਓਵਰ ਬਾਅਦ ਸਨਰਾਈਜ਼ਰਸ ਹੈਦਰਾਬਾਦ 6/0
. . .  about 2 hours ago
ਆਈ.ਪੀ.ਐਲ 2018 ਫਾਈਨਲ : ਚੇਨਈ ਵੱਲੋਂ ਟਾਸ ਜਿੱਤ ਕੇ ਹੈਦਰਾਬਾਦ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 2 hours ago
ਗੋਰੇਗਾਂਵ ਪੱਛਮ 'ਚ ਐਸ.ਵੀ. ਰੋਡ 'ਤੇ ਤਕਨੀਕ ਪਲਸ ਵਨ ਦੀ ਇਮਾਰਤ 'ਚ ਲੱਗੀ ਅੱਗ
. . .  about 2 hours ago
ਤਾਮਿਲਨਾਡੂ ਦੇ ਮੰਤਰੀ ਨੇ ਤੂਤੀਕੋਰਨ ਹਿੰਸਾ 'ਚ ਜ਼ਖਮੀ ਲੋਕ ਨਾਲ ਕੀਤੀ ਮੁਲਾਕਾਤ
. . .  about 3 hours ago
ਤੇਲ ਦੀਆਂ ਕੀਮਤਾਂ ਨੂੰ ਘਟਾਉਣ ਲਈ ਕੇਂਦਰ ਸੂਬਾ ਸਰਕਾਰਾਂ ਨਾਲ ਮਿਲ ਕੇ ਲੱਭ ਰਹੀ ਹੈ ਹੱਲ - ਫੜਨਵੀਸ
. . .  about 3 hours ago
ਕੇਰਲ 'ਚ ਨਿਪਾਹ ਵਾਇਰਸ ਕਾਰਨ ਇੱਕ ਹੋਰ ਮੌਤ
. . .  about 3 hours ago
ਉਪ ਰਾਸ਼ਟਰਪਤੀ ਵਲੋਂ ਕੱਲ੍ਹ ਕੀਤਾ ਜਾਵੇਗਾ ਜੰਮੂ ਦਾ ਦੌਰਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਜੇਠ ਸੰਮਤ 550
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੀਮੈਂਟ ਐਟਲੀ
  •     Confirm Target Language  

ਰਾਸ਼ਟਰੀ-ਅੰਤਰਰਾਸ਼ਟਰੀ

ਸੁਸ਼ੀਲਾ ਜੈਪਾਲ ਬਣੀ ਆਰਗੋਨ ਵਿਚ ਚੁਣੀ ਜਾਣ ਵਾਲੀ ਪਹਿਲੀ ਦੱਖਣੀ ਏਸ਼ੀਆਈ ਮਹਿਲਾ

ਵਾਸ਼ਿੰਗਟਨ, 16 ਮਈ (ਏਜੰਸੀ)- ਭਾਰਤੀ ਮੂਲ ਦੀ ਅਮਰੀਕੀ ਕਾਂਗਰਸ ਸੰਸਦ ਮੈਂਬਰ ਪਰਮਿਲਾ ਜੈਪਾਲ ਦੀ ਭੈਣ ਸੁਸ਼ੀਲਾ ਜੈਪਾਲ (55) ਨੂੰ ਆਰਗੋਨ 'ਚ ਮਲਟਨੋਮਾ ਕਾਊਾਟੀ ਦੇ ਬੋਰਡ ਆਫ਼ ਕਮਿਸ਼ਨਰਜ਼ ਦੀ ਮੈਂਬਰ ਚੁਣਿਆ ਚੁਣਿਆ ਗਿਆ ਹੈ | ਅਮਰੀਕੀ ਸੂਬੇ 'ਚ ਇਸ ਅਹੁਦੇ ਲਈ ਚੁਣੀ ਗਈ ਉਹ ਪਹਿਲੀ ਦੱਖਣ ਏਸ਼ੀਆਈ ਔਰਤ ਬਣ ਗਈ ਹੈ | ਸੁਸ਼ੀਲਾ ਜੈਪਾਲ ਨੇ 57 ਫ਼ੀਸਦੀ ਵੋਟਾਂ ਨਾਲ ਮਲਟਨੋਮਾ ਕਾਊਾਟੀ ਬੋਰਡ ਆਫ਼ ਕਮਿਸ਼ਨਰਜ਼ ਦੇ ਡਿਸਟਿ੍ਕਟ 2 ਸੀਟ 'ਤੇ ਜਿੱਤ ਦਰਜ ਕੀਤੀ | ਬੀਤੀ ਦੇਰ ਰਾਤ ਨਤੀਜਿਆਂ ਦੇ ਐਲਾਨ ਤੋਂ ਬਾਅਦ ਪ੍ਰਤੀਨਿਧੀ ਸਭਾ ਦੀ ਮੈਂਬਰ ਪਰਮਿਲਾ ਜੈਪਾਲ ਨੇ ਟਵੀਟ ਕੀਤਾ ਕਿ ਉਸ ਦੀ ਭੈਣ ਸੁਸ਼ੀਲਾ ਜੈਪਾਲ ਆਰਗੋਨ 'ਚ ਚੁਣੀ ਜਾਣ ਵਾਲੀ ਪਹਿਲੀ ਦੱਖਣੀ ਏਸ਼ੀਆਈ ਮਹਿਲਾ ਬਣ ਗਈ ਹੈ | ਸੁਸ਼ੀਲਾ ਜੈਪਾਲ ਉੱਤਰ ਤੇ ਪੂਰਵ-ਉੱਤਰ ਪੋਟਰਲੈਂਡ ਕਮਿਸ਼ਨਰਜ਼ ਸੀਟ ਦੀ ਪ੍ਰਤੀਨਿਧਤਾ ਕਰੇਗੀ |

ਅਮਰੀਕਾ 'ਚ ਜ਼ਬਰਦਸਤ ਤੂਫ਼ਾਨ ਕਾਰਨ ਦੋ ਮੌਤਾਂ

ਹਜ਼ਾਰਾਂ ਘਰਾਂ ਦੀ ਬਿਜਲੀ ਗੁੱਲ

ਵਾਸ਼ਿੰਗਟਨ, 16 ਮਈ (ਏਜੰਸੀ)-ਅਮਰੀਕਾ ਦੇ ਪੂਰਵ-ਉੱਤਰ 'ਚ ਗੇਂਦ ਦੇ ਆਕਾਰ ਵਰਗੇ ਗੜਿਆਂ ਦੇ ਨਾਲ-ਨਾਲ ਮੂਸਲਾਧਾਰ ਬਾਰਿਸ਼ ਅਤੇ ਸ਼ਕਤੀਸ਼ਾਲੀ ਆਉਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਹਜ਼ਾਰਾਂ ਘਰਾਂ ਦੀ ਬਿਜਲੀ ਸਪਲਾਈ ਠੱਪ ਹੋ ਗਈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਬਰਤਾਨੀਆ 'ਚ ਇਕ ਹਜ਼ਾਰ ਅਮੀਰਾਂ ਦੀ ਸੂਚੀ 'ਚ ਕਈ ਪੰਜਾਬੀ ਸ਼ਾਮਿਲ

ਲੰਡਨ, 16 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਇਕ ਹਜ਼ਾਰ ਅਮੀਰਾਂ ਦੀ ਜਾਰੀ ਹੋਈ ਸੂਚੀ 'ਚ ਕਈ ਪੰਜਾਬੀਆਂ ਸਣੇ ਭਾਰਤੀਆਂ ਦਾ ਨਾਂਅ ਸ਼ਾਮਿਲ ਹੈ | 'ਸੰਡੇ ਟਾਈਮਜ਼' ਵਲੋਂ ਜਾਰੀ ਇਸ ਸੂਚੀ ਵਿਚ ਜਿੱਥੇ ਹਿੰਦੂਜਾ ਭਰਾ ਆਪਣਾ ਪਹਿਲਾ ਸਥਾਨ ਗਵਾ ਕੇ ਦੂਜੇ ਸਥਾਨ ...

ਪੂਰੀ ਖ਼ਬਰ »

ਭਾਰਤ 'ਚ ਹਰ ਸਾਲ 2.39 ਲੱਖ ਕੁੜੀਆਂ ਦੀ ਲਿੰਗ ਭੇਦਭਾਵ ਕਾਰਨ ਹੁੰਦੀ ਹੈ ਮੌਤ-ਰਿਪੋਰਟ

ਲੰਡਨ, 16 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ 'ਚ ਹਰ ਸਾਲ ਕਰੀਬ 2.39 ਲੱਖ ਕੁੜੀਆਂ ਦੀ ਮੌਤ ਲਿੰਗ ਭੇਦਭਾਵ ਕਾਰਨ ਹੁੰਦੀ ਹੈ ਕਿਉਂਕਿ ਲਿੰਗ ਭੇਦਭਾਵ ਕਾਰਨ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ | ਇਹ ਰਿਪੋਰਟ 'ਮੈਡੀਕਲ ਜਰਨਲ ...

ਪੂਰੀ ਖ਼ਬਰ »

ਦੁਬਈ ਵਿਚ ਭਾਰਤੀ ਵਲੋਂ ਮੁਸਲਿਮ ਮਜ਼ਦੂਰਾਂ ਨੂੰ ਤੋਹਫ਼ੇ 'ਚ ਮਸਜਿਦ ਭੇਟ

ਦੁਬਈ, 16 ਮਈ (ਏਜੰਸੀ)- ਦੁਬਈ 'ਚ ਅੱਜ ਇਕ ਭਾਰਤੀ ਮੂਲ ਦੇ ਵਿਅਕਤੀ ਜੋ ਈਸਾਈ ਹੈ, ਨੇ 3 ਲੱਖ ਡਾਲਰ ਦੀ ਲਾਗਤ ਨਾਲ ਬਣਾਈ ਇਕ ਮਸਜਿਦ ਮੁਸਲਿਮ ਮਜ਼ਦੂਰਾਂ ਨੂੰ ਰਮਜ਼ਾਨ ਮਹੀਨੇ ਦੇ ਮੱਦੇਨਜ਼ਰ ਤੋਹਫ਼ੇ ਵਜੋਂ ਦਿੱਤੀ | 'ਗਲਫ਼ ਨਿਊਜ਼' ਅਨੁਸਾਰ ਸਾਜੀ ਚੇਰੀਅਨ (49) ਜੋ ਭਾਰਤ ਦੇ ...

ਪੂਰੀ ਖ਼ਬਰ »

ਪੰਜਾਬੀ ਸੱਭਿਆਚਾਰ ਮੰਚ ਵਲੋਂ ਗਾਇਕ ਸੁਰਿੰਦਰ ਛਿੰਦਾ ਦਾ ਵਿਸ਼ੇਸ਼ ਸਨਮਾਨ

ਸਿਆਟਲ, 16 ਮਈ (ਹਰਮਨਪ੍ਰੀਤ ਸਿੰਘ)-ਪੰਜਾਬੀ ਸੱਭਿਆਚਾਰ ਮੰਚ ਸਿਆਟਲ ਵਲੋਂ ਅੱਜ ਇੱਥੇ ਪੰਜਾਬੀ ਗਾਇਕੀ ਦੇ ਸਿਰਮੌਰ ਲੋਕ ਗਾਇਕ ਸੁਰਿੰਦਰ ਛਿੰਦਾ ਵਲੋਂ ਗਾਇਕੀ ਦੇ 42 ਸਾਲ ਪੂਰੇ ਕਰਨ 'ਤੇ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਉਨ੍ਹਾਂ ਨੂੰ ਟਰਾਫ਼ੀ ਤੇ ...

ਪੂਰੀ ਖ਼ਬਰ »

ਕੈਨੇਡਾ 'ਚ ਰਾਗੀ ਜਥੇ ਦਾ ਤਬਲਾ ਵਾਦਕ ਲਾਪਤਾ

ਟੋਰਾਂਟੋ, 16 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਉਂਟਾਰੀਓ ਖ਼ਾਲਸਾ ਦਰਬਾਰ (ਡਿਕਸੀ ਰੋਡ) ਗੁਰਦੁਆਰਾ ਸਾਹਿਬ ਵਿਖੇ ਪੰਜਾਬ ਤੋਂ ਪੁੱਜੇ ਕੀਰਤਨੀ ਜਥੇ ਦਾ ਤਬਲਾਵਾਦਕ ਮਨਜੀਤ ਸਿੰਘ ਬੀਤੇ ਐਤਵਾਰ ਤੋਂ ਲਾਪਤਾ ਦੱਸਿਆ ਜਾ ਰਿਹਾ ਹੈ | ਪ੍ਰਬੰਧਕੀ ਕਮੇਟੀ ਦੇ ਸਕੱਤਰ ...

ਪੂਰੀ ਖ਼ਬਰ »

'ਪੰਜਾਬੀ ਵਿਰਸਾ' ਦੇ ਸੈਕਰਾਮੈਂਟੋ ਸ਼ੋਅ ਨੇ ਸਫ਼ਲਤਾ ਦੇ ਝੰਡੇ ਗੱਡੇ

ਸੈਕਰਾਮੈਂਟੋ (ਕੈਲੀਫੋਰਨੀਆ), 16 ਮਈ (ਹੁਸਨ ਲੜੋਆ ਬੰਗਾ)-ਦੁਨੀਆ ਦੇ ਕੋਨੇ-ਕੋਨੇ 'ਚ ਵਸਦੇ ਪੰਜਾਬੀਆਂ ਤੱਕ ਆਪਣੀ ਸੁਰੀਲੀ, ਮਿਆਰੀ ਤੇ ਵਿਲੱਖਣ ਗਾਇਕੀ ਰਾਹੀਂ ਪੰਜਾਬੀਅਤ ਦਾ ਸੰਦੇਸ਼ ਦੇਣ ਵਾਲੇ ਵਾਰਿਸ ਭਰਾਵਾਂ ਦਾ ਪੰਜਾਬੀ ਵਿਰਸਾ 2018 ਅਮਰੀਕਾ ਦਾ ਦੌਰਾ ਬਹੁਤ ...

ਪੂਰੀ ਖ਼ਬਰ »

ਬਰੱਸਲਜ਼ ਏਅਰਲਾਈਨ ਦੇ ਚਾਲਕਾਂ ਦੀ ਹੜਤਾਲ ਨਾਲ ਯਾਤਰੀ ਪ੍ਰੇਸ਼ਾਨ

ਲੂਵਨ (ਬੈਲਜੀਅਮ), 16 ਮਈ (ਅਮਰਜੀਤ ਸਿੰਘ ਭੋਗਲ)-ਬੈਲਜੀਅਮ ਦੀ ਹਵਾਬਾਜ਼ੀ ਬਰੱਸਲਜ਼ ਏਅਰ ਲਾਈਨ ਦੇ ਚਾਲਕਾਂ ਵਲੋਂ ਸੋਮਵਾਰ ਤੇ ਬੁੱਧਵਾਰ ਨੂੰ ਆਪਣੀਆਂ ਤਨਖ਼ਾਹਾ ਤੇ ਰਾਮਦਾਰ ਸਰਵਿਸ ਨੂੰ ਲੈ ਕੇ ਦੋ ਦਿਨ ਦੀ ਹੜਤਾਲ ਕੀਤੀ, ਜਿਸ ਨਾਲ ਅੰਤਰਰਾਸ਼ਟਰੀ ਹਵਾਈ ਅੱਡੇ ...

ਪੂਰੀ ਖ਼ਬਰ »

ਪਿਛਲੀ ਸਰਕਾਰ ਨੇ ਬਿਨਾਂ ਫੰਡਿੰਗ ਯੋਜਨਾ ਦੇ ਪ੍ਰਾਜੈਕਟ ਐਲਾਨੇ-ਟਰੂਡੋ

*ਰੇਲ ਪੱਟੜੀ ਲਈ 1.53 ਅਰਬ ਡਾਲਰ ਦੇਣ ਦਾ ਐਲਾਨ

ਕੈਲਗਰੀ, 16 ਮਈ (ਜਸਜੀਤ ਸਿੰਘ ਧਾਮੀ)-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਲਗਰੀ ਦੀ ਵਿਸ਼ਾਲ ਰੇਲ ਪੱਟੜੀ (ਗ੍ਰੀਨ ਲਾਈਨ ਐਲ.ਆਰ.ਟੀ. ਪ੍ਰਾਜੈਕਟ) ਲਈ ਪਿਛਲੀ ਸੰਘੀ ਸਰਕਾਰ ਵਲੋਂ 1.53 ਬਿਲੀਅਨ ਡਾਲਰ ਦੇਣ ਪ੍ਰਤੀ ਪ੍ਰਗਟਾਈ ਵਚਨਬੱਧਤਾ ਨੂੰ ਪੂਰਾ ਕਰਨ ਦਾ ...

ਪੂਰੀ ਖ਼ਬਰ »

ਸਿਆਟਲ ਦੇ ਨਵਨੀਤ ਸਿੰਘ ਨਵੀ ਆਲਮਗੀਰ ਨੇ ਸਟੇਟ 'ਚੋਂ ਭਾਰ ਚੁੱਕਣ 'ਚ ਸੋਨ ਤਗਮਾ ਜਿੱਤਿਆ

ਸਿਆਟਲ, 16 ਮਈ (ਗੁਰਚਰਨ ਸਿੰਘ ਢਿੱਲੋਂ)-ਕਬੱਡੀ ਖਿਡਾਰੀ ਤੇ ਪ੍ਰਮੋਟਰ ਚੰਨਾ ਆਲਮਗੀਰ ਦੇ ਲੜਕੇ ਨਵਨੀਤ ਸਿੰਘ ਨਵੀ ਨੇ ਵਾਸ਼ਿੰਗਟਨ ਸਟੇਟ ਦੇ ਭਾਰ ਚੁੱਕਣ ਮੁਕਾਬਲਿਆਂ ਵਿਚ 67 ਕਿੱਲੋ ਭਾਰ ਵਰਗ ਵਿਚ ਸੋਨ ਤਗਮਾ ਜਿੱਤਿਆ | ਨਵੀ ਨੇ ਸਕਾਟ ਵਿਚ 167.5 ਕਿੱਲੋ ਤੇ ਬੈਂਚ ਪ੍ਰੈੱਸ ...

ਪੂਰੀ ਖ਼ਬਰ »

ਗੈਂਟ 'ਚ ਨਗਰ ਕੀਰਤਨ 19 ਨੂੰ

ਲੂਵਨ (ਬੈਲਜੀਅਮ), 16 ਮਈ (ਅਮਰਜੀਤ ਸਿੰਘ ਭੋਗਲ)-ਗੁਰਦੁਆਰਾ ਮਾਤਾ ਸਾਹਿਬ ਕੌਰ ਗੈਂਟ ਵਲੋਂ 19 ਮਈ ਸਨਿਚਰਵਾਰ ਨੂੰ ਖ਼ਾਲਸਾ ਪੰਥ ਦੇ ਜਨਮ ਦਿਨ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਜਾ ਰਹੇ ਹਨ, ਜਿਸ ਵਿਚ ਫਰਾਂਸ ਤੋਂ ਗੱਤਕਾ ਪਾਰਟੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋ ਰਹੀ ਹੈ | ...

ਪੂਰੀ ਖ਼ਬਰ »

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਯੂ.ਕੇ. ਦੌਰੇ 'ਤੇ

* ਭਾਰਤੀਆਂ ਨੂੰ ਹਰਿਆਣਾ 'ਚ ਨਿਵੇਸ਼ ਦਾ ਦਿੱਤਾ ਸੱਦਾ

ਲੰਡਨ, 16 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਯੂ.ਕੇ. ਦੌਰੇ 'ਤੇ ਹਨ | ਇਸ ਮੌਕੇ ਉਨ੍ਹਾਂ ਲੰਡਨ, ਗਲਾਸਗੋ ਸਮੇਤ ਵੱਖ-ਵੱਖ ਥਾਵਾਂ 'ਤੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਗੱਲਬਾਤ ਕੀਤੀ | ਉਨ੍ਹਾਂ ਪ੍ਰਵਾਸੀ ਭਾਰਤੀਆਂ ਨੂੰ ਵੱਧ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਵਿਸ਼ਾਲ ਸਮਾਗਮ

ਬਾਰਸੀਲੋਨਾ (ਸਪੇਨ), 16 ਮਈ (ਹਰਪਾਲ ਸਿੰਘ ਖਾਨਪੁਰੀ)-ਸਪੇਨ ਦੇ ਸ਼ਹਿਰ ਬਾਰਸੀਲੋਨਾ ਵਿਖੇ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਰਮਲਾਂ ਵਿਖੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆ ਸੰਗਤਾਂ ਨੇ ਮਿਲ ਕੇ ਬਾਬਾ ਬੰਦਾ ਸਿੰਘ ਬਹਾਦਰ ਸਿੰਘ ਨੂੰ ਸਮਰਪਿਤ ...

ਪੂਰੀ ਖ਼ਬਰ »

ਨਿਊਜ਼ੀਲੈਂਡ ਦੇ ਪੰਜਾਬੀ ਰੇਡੀਓ ਚੈਨਲ ਿਖ਼ਲਾਫ਼ ਐਕਸ਼ਨ ਕਮੇਟੀ ਦਾ ਗਠਨ

* ਸ਼ਾਂਤਮਈ ਰੋਸ ਮੁਜ਼ਾਹਰਾ 20 ਨੂੰ

ਆਕਲੈਂਡ, 16 ਮਈ (ਹਰਮਨਪ੍ਰੀਤ ਸਿੰਘ)- ਨਿਊਜ਼ੀਲੈਂਡ ਦੇ ਆਕਲੈਂਡ ਖੇਤਰ ਵਿਚ ਸਥਿਤ ਪਾਪਾਟੋਏਟੋਏ ਤੋ ਚੱਲ ਰਹੇ ਇਕ ਪੰਜਾਬੀ ਰੇਡੀਓ ਚੈਨਲ ਿਖ਼ਲਾਫ਼ ਇਕ 25 ਮੈਂਬਰੀ ਐਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਵਣ ਸਿੰਘ ਅਗਵਾਨ ਨੇ ਦੱਸਿਆ ...

ਪੂਰੀ ਖ਼ਬਰ »

ਇਟਲੀ 'ਚ ਫ਼ਿਲਮ 'ਅਕਾਲ ਪੁਰਖ ਕੀ ਫ਼ੌਜ' ਦਿਖਾਈ

ਵੀਨਸ (ਇਟਲੀ), 16 ਮਈ (ਹਰਦੀਪ ਸਿੰਘ ਕੰਗ)-ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ (ਵਿਚੈਂਸਾ), ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ (ਵਿਰੋਨਾ), ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਲੋਨੀਗੋ ਅਤੇ ...

ਪੂਰੀ ਖ਼ਬਰ »

ਹੇਜ਼ ਵਿਸਾਖੀ ਮੇਲਾ ਮੌਕੇ ਲੱਗੀਆਂ ਰੌਣਕਾਂ

ਲੰਡਨ, 16 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ਼ਹੀਦ ਭਗਤ ਸਿੰਘ ਕਲੱਬ ਹੇਜ਼ ਅਤੇ ਹੰਸਲੋ ਵਲੋਂ ਸਾਲਾਨਾ ਵਿਸਾਖੀ ਮੇਲਾ ਸਪਰਿੰਗ ਫੀਲਡ ਰੋਡ ਹੇਜ਼ ਵਿਖੇ ਮੇਲੇ ਦੇ ਮੁੱਖ ਪ੍ਰਬੰਧਕ ਜੋਗਾ ਸਿੰਘ ਢੱਡਵਾੜ, ਜਸਕਰਨ ਸਿੰਘ ਜੌਹਲ, ਰਣਜੀਤ ਸਿੰਘ ਵੜੈਚ, ਕੰਮਾ ਔਜਲਾ, ਪ੍ਰਤਾਪ ...

ਪੂਰੀ ਖ਼ਬਰ »

ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ 'ਤੇ ਹਮਲੇ ਦੀ ਨਿੰਦਾ

ਲੰਡਨ, 16 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਜ਼ੈਂਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਪ੍ਰੈੱਸ ਬਿਆਨ ਵਿਚ ਬੀਤੇ ਦਿਨੀਂ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਕਥਾਵਾਚਕ ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ 'ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX