ਤਾਜਾ ਖ਼ਬਰਾਂ


ਮੁੱਠਭੇੜ 'ਚ ਦੋ ਅੱਤਵਾਦੀ ਢੇਰ
. . .  39 minutes ago
ਸ੍ਰੀਨਗਰ, 24 ਅਕਤੂਬਰ - ਜੰਮੂ ਕਸ਼ਮੀਰ ਦੇ ਨੌਗਾਮ ਨੇੜੇ ਸੁਥੂ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਜਿਨ੍ਹਾਂ ਦੀਆਂ ਲਾਸ਼ਾਂ ਸੁਰੱਖਿਆ ਬਲਾਂ ਨੇ ਬਰਾਮਦ ਕਰ ਲਈਆਂ ਹਨ। ਤਲਾਸ਼ੀ ਅਭਿਆਨ ਜਾਰੀ...
ਐਮ. ਨਗੇਸ਼ਵਰ ਰਾਓ ਸੀ.ਬੀ.ਆਈ. ਦੇ ਅੰਤਰਿਮ ਡਾਇਰੈਕਟਰ ਬਣੇ
. . .  49 minutes ago
ਨਵੀਂ ਦਿੱਲੀ, 24 ਅਕਤੂਬਰ - ਸੀ.ਬੀ.ਆਈ. 'ਚ ਮਚੇ ਘਮਸਾਣ ਵਿਚਕਾਰ ਸੀ.ਬੀ.ਆਈ. ਪ੍ਰਮੁੱਖ ਅਲੋਕ ਵਰਮਾ ਤੇ ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ ਨੂੰ ਛੁੱਟੀ 'ਤੇ ਭੇਜ ਦਿੱਤਾ ਗਿਆ ਹੈ। ਜਿਸ ਮਗਰੋਂ ਐਮ. ਨਾਗੇਸ਼ਵਰ ਰਾਓ ਨੂੰ ਸੀ.ਬੀ.ਆਈ. ਦਾ ਅੰਤਰਿਮ ਡਾਇਰੈਕਟਰ ਤੁਰੰਤ ਪ੍ਰਭਾਵ ਨਾਲ ਬਣਾਇਆ...
ਨੌਗਾਮ ਵਿਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ
. . .  58 minutes ago
ਸ੍ਰੀਨਗਰ, 24 ਅਕਤੂਬਰ - ਜੰਮੂ ਕਸ਼ਮੀਰ ਸਥਿਤ ਨੌਗਾਮ ਦੇ ਸੁਥੂ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਲਾਕੇ ਵਿਚ ਇੰਟਰਨੈੱਟ ਸੇਵਾ ਠੱਪ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਹੋਈ ਮੁੱਠਭੇੜ 'ਚ ਤਿੰਨ ਅੱਤਵਾਦੀ ਮਾਰੇ ਗਏ ਸਨ ਤੇ ਇਕ ਬੰਬ ਧਮਾਕੇ 'ਚ ਪੰਜ ਸ਼ਹਿਰੀਆਂ...
ਅੱਜ ਦਾ ਵਿਚਾਰ
. . .  about 1 hour ago
ਨਵੀਂ ਦਿੱਲੀ : ਮੋਰੀ ਗੇਟ ਇਕ ਘਰ 'ਚ ਸਲੰਡਰ ਫਟਣ ਨਾਲ ਧਮਾਕਾ , ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪੁੱਜੀਆਂ
. . .  1 day ago
ਸੰਤਰਾਗਾਛੀ ਜੰਕਸ਼ਨ 'ਤੇ ਹੋਏ ਹਾਦਸੇ ਦੇ ਪੀੜਤਾਂ ਦਾ ਹਾਲ ਜਾਣਨ ਲਈ ਪੁੱਜੀ ਮਮਤਾ ਬੈਨਰਜੀ
. . .  1 day ago
ਬੱਚਿਆਂ ਸਮੇਤ ਸਰਹਿੰਦ ਨਹਿਰ 'ਚ ਛਾਲ ਮਾਰਨ ਵਾਲੀ ਮਾਤਾ ਦੀ ਲਾਸ਼ ਬਰਾਮਦ
. . .  1 day ago
ਫ਼ਤਿਹਗੜ੍ਹ ਸਾਹਿਬ, 23 ਅਕਤੂਬਰ (ਅਰੁਣ ਅਹੂਜਾ) - ਸਰਹਿੰਦ ਦੇ ਫਲੋਟਿੰਗ ਰੇਸਤਰਾਂ ਤੋਂ ਭਾਖੜਾ ਨਹਿਰ 'ਚ ਕਥਿਤ ਤੌਰ 'ਤੇ ਆਪਣੇ ਦੋ ਬੱਚਿਆਂ ਸਮੇਤ ਛਾਲ ਮਾਰਨ ਵਾਲੀ ਮਾਤਾ ਦੀ ਲਾਸ਼ ਗੋਤਾਖੋਰਾਂ ਨੇ ਬਰਾਮਦ ਕਰ ਲਈ ...
ਪੱਛਮੀ ਬੰਗਾਲ ਦੇ ਸੰਤਰਾਗਾਛੀ ਜੰਕਸ਼ਨ ਦੇ ਫੁੱਟ ਓਵਰ ਬ੍ਰਿਜ 'ਤੇ ਮੱਚੀ ਭਗਦੜ 'ਚ 14 ਜ਼ਖ਼ਮੀ
. . .  1 day ago
50 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਸਬ ਇੰਸਪੈਕਟਰ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 23 ਅਕਤੂਬਰ - ਐਂਟੀ ਕੁਰੱਪਸ਼ਨ ਬਿਉਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਮੀਰ ਚੌਂਕ ਪੁਲਸ ਥਾਣੇ ਦੇ ਸਬ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਨਾਲ ਇੱਕ...
ਸਿੰਗਾਪੁਰ ਦੇ ਲਾਪਤਾ ਪੈਰਾਗਲਾਈਡਰ ਦੀ ਮਿਲੀ ਲਾਸ਼
. . .  1 day ago
ਸ਼ਿਮਲਾ, 23 ਅਕਤੂਬਰ - ਬੈਜਨਾਥ ਦੇ ਐੱਸ.ਡੀ.ਐਮ ਵਿਕਾਸ ਸ਼ੁਕਲਾ ਨੇ ਦੱਸਿਆ ਕਿ ਸਿੰਗਾਪੁਰ ਦਾ ਪੈਰਾਗਲਾਈਡਰ, ਜੋ ਕਿ ਬੀਤੇ ਦਿਨ ਲਾਪਤਾ ਹੋ ਗਿਆ ਸੀ, ਉਸ ਦੀ ਲਾਸ਼ ਬਰਾਮਦ...
ਰਾਜੌਰੀ : ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਆਵਾਜਾਈ ਲਈ ਬੰਦ
. . .  1 day ago
ਸ੍ਰੀਨਗਰ, 23 ਅਕਤੂਬਰ - ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਜੰਮੂ-ਕਸ਼ਮੀਰ ਦੇ ਰਾਜੌਰੀ ਦਾ ਮੁਗਲ ਰੋਡ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ...
ਦੁਬਈ 'ਚ ਅਕਾਲ ਚਲਾਣਾ ਕਰ ਗਏ ਨਿਰਮਲ ਸਿੰਘ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  1 day ago
ਰਾਜਾਸਾਂਸੀ, 23 ਅਕਤੂਬਰ (ਹੇਰ,ਖੀਵਾ ) - ਦੁਬਈ 'ਚ ਆਪਣੀ ਜਾਨ ਗਵਾ ਬੈਠੇ ਅੰਮ੍ਰਿਤਸਰ ਦੀ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਅੰਬ ਨੰਗਲ ਨਾਲ ਸਬੰਧਿਤ 46 ਸਾਲਾਂ ਨਿਰਮਲ ਸਿੰਘ ਪੁੱਤਰ ਸੋਹਨ ਸਿੰਘ...
ਅੰਮ੍ਰਿਤਸਰ 'ਚ 26 ਅਕਤੂਬਰ ਨੂੰ ਛੁੱਟੀ ਦਾ ਐਲਾਨ
. . .  1 day ago
ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 26 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ 'ਚ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ...
5 ਨਵੰਬਰ ਨੂੰ ਕੈਪਟਨ ਨਾਲ ਬੈਠਕ ਕਰਨਗੀਆਂ ਅਧਿਆਪਕ ਜਥੇਬੰਦੀਆਂ
. . .  1 day ago
ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਅਧਿਆਪਕ ਯੂਨੀਅਨ ਵਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਅਤੇ ਸਿਆਸੀ ਸਲਾਹਕਾਰ ਸੰਦੀਪ ਸੰਧੂ ਨਾਲ ਮੁਲਾਕਾਤ ਕੀਤੀ...
ਸੱਤ ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਸੀ. ਬੀ. ਆਈ. ਦੇ ਡੀ. ਐੱਸ. ਪੀ. ਦੇਵੇਂਦਰ ਕੁਮਾਰ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਸੀ. ਬੀ. ਆਈ. ਦੇ ਡੀ. ਐੱਸ. ਪੀ. ਅਤੇ ਰਾਕੇਸ਼ ਅਸਥਾਨਾ ਦੇ ਸਹਿਯੋਗੀ ਦੇਵੇਂਦਰ ਕੁਮਾਰ ਨੂੰ ਸੱਤ ਦਿਨਾਂ ਦੇ ਰਿਮਾਂਡ 'ਤੇ ਭੇਜਿਆ ਗਿਆ ਹੈ। ਦੱਸ ਦਈਏ ਕਿ ਸੀ. ਬੀ. ਆਈ. ਨੇ ਦੇਵੇਂਦਰ ਦੇ 10 ਦਿਨਾਂ ਦੇ ਰਿਮਾਂਡ ਦੀ ਮੰਗ...
ਬੋਰਡ ਦੀ ਨਵੀਂ ਸਿੱਖਿਆ ਸਕੀਮ ਅਨੁਸਾਰ 9-10ਵੀਂ ਦੇ ਵਿਦਿਆਰਥੀ ਪੜ੍ਹਨਗੇ 9 ਦੀ ਥਾਂ 8 ਵਿਸ਼ੇ
. . .  1 day ago
ਕੇਰਲ ਤੋਂ ਦਸੂਹਾ ਪਹੁੰਚੇ ਫਾਦਰ ਕੁਰੀਆਕੋਸ ਦੇ ਪਰਿਵਾਰਕ ਮੈਂਬਰ
. . .  1 day ago
ਅੰਮ੍ਰਿਤਸਰ ਰੇਲ ਹਾਦਸੇ ਨੂੰ ਬਾਦਲ ਨੇ ਵੱਡੀ ਤ੍ਰਾਸਦੀ ਕਰਾਰ ਦਿੱਤਾ
. . .  1 day ago
ਰੇਲ ਗੱਡੀ ਹੇਠਾਂ ਆਉਣ ਕਾਰਨ ਕਿਸਾਨ ਦੀ ਮੌਤ
. . .  1 day ago
ਮਿਲਾਵਟ ਖੋਰ ਲੋਕਾਂ ਬਾਰੇ ਮੇਰੇ ਨਾਲ ਸੰਪਰਕ ਕੀਤਾ ਜਾਵੇ- ਪੰਨੂ
. . .  1 day ago
ਜਥੇਦਾਰ ਬ੍ਰਹਮਪੁਰਾ ਨੇ ਅਕਾਲੀ ਦਲ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੀਨ ਦੇ ਜਨਤਕ ਸੁਰੱਖਿਆ ਮੰਤਰੀ ਝਾਓ ਨੇ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਰਾਜਨਾਥ ਸਿੰਘ ਨੇ ਕੀਤੀ ਬੈਠਕ
. . .  1 day ago
ਰਾਕੇਸ਼ ਅਸਥਾਨਾ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਪਟੀਸ਼ਨ
. . .  1 day ago
ਮਾਝੇ ਦੇ ਰੁੱਸੇ ਤਿੰਨ ਟਕਸਾਲੀ ਅਕਾਲੀ ਆਗੂ ਅੱਜ ਕਰ ਸਕਦੇ ਹਨ ਵੱਡਾ ਧਮਾਕਾ
. . .  1 day ago
ਬਾਦਲ ਨੂੰ ਮਾਰਨ ਦੀ ਸਾਜ਼ਿਸ਼ ਰਚਣ ਵਾਲੇ ਜਰਮਨ ਕੋਲੋਂ ਪੁਲਿਸ ਨੇ ਵੱਡੀ ਗਿਣਤੀ 'ਚ ਬਰਾਮਦ ਕੀਤਾ ਅਸਲਾ
. . .  1 day ago
ਸ਼੍ਰੋਮਣੀ ਕਮੇਟੀ ਨੇ ਵਾਪਸ ਬੁਲਾਏ ਸਿੱਖਿਆ ਬੋਰਡ ਦੀ ਸਿਲੇਬਸ ਕਮੇਟੀ 'ਚ ਸ਼ਾਮਲ ਦੋਵੇਂ ਮੈਂਬਰ
. . .  1 day ago
ਪਾਬੰਦੀਸ਼ੁਦਾ ਨਸ਼ਾ ਰੱਖਣ ਦੇ ਦੋਸ਼ 'ਚ ਅਦਾਕਾਰ ਏਜਾਜ ਖ਼ਾਨ ਗ੍ਰਿਫ਼ਤਾਰ
. . .  1 day ago
ਪਾਦਰੀ ਕੁਰੀਆਕੋਸ ਦੇ ਮੌਤ ਦੇ ਮਾਮਲੇ ਦੀ ਜਾਂਚ ਜਾਰੀ ਰਹੇਗੀ- ਡੀ. ਐੱਸ. ਪੀ.
. . .  1 day ago
ਚੋਰਾਂ ਦੀ ਦਹਿਸ਼ਤ, ਇੱਕੋ ਰਾਤ 'ਚ ਦਰਜਨ ਦੇ ਕਰੀਬ ਦੁਕਾਨਾਂ 'ਚ ਕੀਤੀ ਚੋਰੀ
. . .  1 day ago
'ਆਪ' ਦੇ ਖਹਿਰਾ ਅਤੇ ਚੀਮਾ ਧੜਿਆਂ ਦੀ ਅੱਜ ਹੋਵੇਗੀ ਅਹਿਮ ਬੈਠਕ
. . .  1 day ago
ਲੋਕਾਂ ਨੂੰ ਰੇਲਵੇ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇਣ ਵਾਲਾ ਫਰਜ਼ੀ ਐੱਸ. ਪੀ. ਅਤੇ ਉਸ ਦਾ ਪਿਤਾ ਗ੍ਰਿਫ਼ਤਾਰ
. . .  1 day ago
ਕੇਰਲ ਦੇ ਮੁੱਖ ਮੰਤਰੀ ਦਾ ਆਰ. ਐੱਸ. ਐੱਸ. 'ਤੇ ਦੋਸ਼- ਸਬਰੀਮਾਲਾ ਮੰਦਰ ਨੂੰ 'ਵਾਰ ਜ਼ੋਨ' ਬਣਾਉਣ ਦੀ ਕੀਤੀ ਕੋਸ਼ਿਸ਼
. . .  1 day ago
ਅਧਿਆਪਕ ਯੂਨੀਅਨ ਵਲੋਂ ਕੈਪਟਨ ਦੇ ਮੁੱਖ ਪ੍ਰਿੰਸੀਪਲ ਸਕੱਤਰ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਅਕਾਲੀ-ਭਾਜਪਾ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ
. . .  1 day ago
ਅਬੋਹਰ ਮੰਡੀ 'ਚ ਵਿਜੀਲੈਂਸ ਟੀਮ ਵਲੋਂ ਜਾਂਚ
. . .  1 day ago
ਅੰਮ੍ਰਿਤਸਰ 'ਚ ਗੈਂਗਸਟਰ ਸੰਨੀ ਕਤਲ, ਲੁੱਟ-ਖੋਹ ਦੀਆਂ ਕਈ ਵਾਰਦਾਤਾਂ 'ਚ ਸੀ ਸ਼ਾਮਲ
. . .  1 day ago
ਨਾਗਰਿਕਤਾ ਬਿੱਲ ਨੂੰ ਲੈ ਕੇ 46 ਸੰਗਠਨਾਂ ਨੇ ਕੀਤਾ ਅਸਾਮ ਬੰਦ ਦਾ ਐਲਾਨ
. . .  1 day ago
ਕੁਝ ਸ਼ਰਤਾਂ ਨਾਲ ਸੁਪਰੀਮ ਕੋਰਟ ਨੇ ਪਟਾਕਿਆਂ ਦੀ ਵਿੱਕਰੀ ਨੂੰ ਦਿੱਤੀ ਮਨਜ਼ੂਰੀ
. . .  1 day ago
'ਮਹਾਂਰਿਸ਼ੀ ਵਾਲਮੀਕਿ ਜਯੰਤੀ' ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣਗੇ ਐੱਚ. ਡੀ. ਦੇਵਗੌੜਾ
. . .  about 1 hour ago
ਬਠਿੰਡਾ 'ਚ ਫ਼ੈਕਟਰੀ ਨੂੰ ਲੱਗੀ ਅੱਗ, ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ
. . .  about 1 hour ago
ਭਾਰਤ ਤੇ ਪਾਕਿਸਤਾਨ ਵਿਚਕਾਰ ਅੱਜ ਡੀ.ਜੀ.ਐਮ.ਓ. ਪੱਧਰ ਦੀ ਹੋਵੇਗੀ ਗੱਲਬਾਤ
. . .  about 1 hour ago
ਲਗਾਤਾਰ ਛੇਵੇਂ ਦਿਨ ਤੇਲ ਦੀਆਂ ਕੀਮਤਾਂ 'ਚ ਹੋਈ ਕਟੌਤੀ
. . .  33 minutes ago
ਸਕੂਲ ਬੱਸ ਨਾਲ ਹਾਦਸਾ, 2 ਬੱਚਿਆਂ ਦੀ ਮੌਤ, 20 ਜ਼ਖਮੀ
. . .  54 minutes ago
ਜੱਜ ਦੀ ਪਤਨੀ ਤੋਂ ਬਾਅਦ ਬੇਟੇ ਦੀ ਹੋਈ ਮੌਤ, 10 ਦਿਨ ਪਹਿਲਾ ਗਨਰ ਨੇ ਸ਼ਰੇਆਮ ਮਾਰੀ ਸੀ ਗੋਲੀ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਰਾਜਸਥਾਨ 'ਚ ਜ਼ੀਕਾ ਵਾਇਰਸ ਦੇ 120 ਮਾਮਲੇ ਪਾਜ਼ੀਟਿਵ
. . .  2 days ago
ਕੈਥੋਲਿਕ ਮਿਸ਼ਨ ਨੇ ਫਾਦਰ ਕੁਰੀਆ ਘੋਸ਼ ਦੀ ਮੌਤ ਦੀ ਮੈਜਿਸਟ੍ਰੇਟੀ ਜਾਂਚ ਦੀ ਕੀਤੀ ਮੰਗ - ਫਾਦਰ ਜੋਸਫ
. . .  2 days ago
ਅੰਮ੍ਰਿਤਸਰ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਕੋਈ ਅਫ਼ਸੋਸ ਨਹੀਂ - ਸੁਖਬੀਰ ਬਾਦਲ
. . .  2 days ago
ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਜੇਠ ਸੰਮਤ 550
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੀਮੈਂਟ ਐਟਲੀ

ਦਿੱਲੀ

ਗੁਰਮੀਤ ਸਿੰਘ ਰਿੰਪੀ ਰਾਮਗੜ੍ਹੀਆ ਬੋਰਡ ਯੂਥ ਵਿੰਗ ਤ੍ਰੀ ਨਗਰ ਇਕਾਈ ਦੇ ਪ੍ਰਧਾਨ ਨਿਯੁਕਤ

ਨਵੀਂ ਦਿੱਲੀ, 16 ਮਈ (ਜਗਤਾਰ ਸਿੰਘ) -ਰਾਮਗੜ੍ਹੀਆ ਬੋਰਡ ਦਿੱਲੀ ਦੇ ਯੂਥ ਵਿੰਗ ਦੇ ਪ੍ਰਧਾਨ ਜਸਮੈਨ ਸਿੰਘ ਨੋਨੀ ਨੇ ਤ੍ਰੀ ਨਗਰ 'ਚ ਰਾਮਗੜ੍ਹੀਆ ਬੋਰਡ ਯੂਥ ਵਿੰਗ ਗਠਿਤ ਕਰ ਦਿੱਤਾ ਹੈ ਜਿਸ ਦਾ ਪ੍ਰਧਾਨ ਗੁਰਮੀਤ ਸਿੰਘ ਰਿੰਪੀ ਨੂੰ ਥਾਪਿਆ ਗਿਆ ਹੈ | ਇਸ ਮੌਕੇ ਤ੍ਰੀ ਨਗਰ 'ਚ ਹੋਈ ਇਕੱਤਰਤਾ 'ਚ ਇਹ ਚੋਣ ਕੀਤੀ ਗਈ | ਇਸ ਮੌਕੇ ਸ. ਨੋਨੀ ਦੇ ਨਾਲ, ਜਸਦੀਪ ਸਿੰਘ ਹਿੱਤ ਮੀਤ ਪ੍ਰਧਾਨ ਅਤੇ ਕਿ੍ਸ਼ਨਦੀਪ ਸਿੰਘ ਜੁਆਇੰਟ ਸਕੱਤਰ ਵੀ ਮੌਜੂਦ ਸਨ | ਜਸਮੈਨ ਸਿੰਘ ਨੋਨੀ ਨੇ ਦੱਸਿਆ ਕਿ ਇਸ ਇਕੱਤਰਤਾ 'ਚ ਜਿੱਥੇ ਤ੍ਰੀ ਨਗਰ ਇਕਾਈ ਦਾ ਗੁਰਮੀਤ ਸਿੰਘ ਰਿੰਪੀ ਨੂੰ ਪ੍ਰਧਾਨ ਚੁਣਿਆ ਗਿਆ, ਉੱਥੇ ਹੀ ਰਾਜਿੰਦਰ ਸਿੰਘ ਮਣਕੂ ਨੂੰ ਮੀਤ ਪ੍ਰਧਾਨ ਤੇ ਇੰਦਰਜੀਤ ਸਿੰਘ ਨੂੰ ਜਨਰਲ ਸਕੱਤਰ ਚੁਣਿਆ ਗਿਆ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਦੋ ਦਰਜਨ ਦੇ ਕਰੀਬ ਹੋਰ ਅਹੁਦੇਦਾਰ ਵੀ ਚੁਣੇ ਗਏ | ਜਸਮੈਨ ਸਿੰਘ ਨੋਨੀ ਤੇ ਗੁਰਮੀਤ ਸਿੰਘ ਰਿੰਪੀ ਨੇ ਚੋਣ ਉਪਰੰਤ ਗੱਲਬਾਤ ਕਰਦਿਆਂ ਆਖਿਆ ਕਿ ਉਹ ਰਾਮਗੜ੍ਹੀਆ ਭਾਈਚਾਰੇ ਦੀ ਭਲਾਈ ਵਾਸਤੇ ਦਿਨ ਰਾਤ ਕੰਮ ਕਰਨ ਵਾਸਤੇ ਦਿ੍ੜ੍ਹ ਸੰਕਲਪ ਹਨ | ਦੋਹਾਂ ਆਗੂਆਂ ਨੇ ਕਿਹਾ ਕਿ ਇਸ ਚੋਣ ਨੂੰ ਲੈ ਕੇ ਭਾਈਚਾਰੇ 'ਚ ਬਹੁਤ ਉਤਸ਼ਾਹ ਸੀ ਤੇ ਹੁਣ ਚੋਣ ਪ੍ਰਕਿਰਿਆ ਪੂਰੀ ਹੋਣ ਉਪਰੰਤ ਭਾਈਚਾਰੇ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਹੱਲ ਕਰਵਾਏ ਜਾਣਗੇ |

ਏ.ਆਈ.ਏ.ਐਮ.ਏ. ਇਸ ਸਾਲ 900 ਵਿਦਿਆਰਥੀਆਂ ਨੂੰ ਸਿੱਖਿਆ 'ਚ ਸਹਿਯੋਗ ਕਰੇਗਾ

ਨਵੀਂ ਦਿੱਲੀ, 16 ਮਈ (ਬਲਵਿੰਦਰ ਸਿੰਘ ਸੋਢੀ)-ਆਲ ਇੰਡੀਆ ਅਗਰਬੱਤੀ ਮੈਨੂਫੈਕਚਰਜ਼ ਐਸੋਸੀਏਸ਼ਨ ਦੀ ਗ਼ੈਰ-ਲਾਭ ਸ਼ਾਖਾ ਮੈਸੂਰ ਓਡਾਬਾਥੀ ਮੈਨੂਫੈਕਚਰਜ਼ ਚੈਰੀਟੇਬਲ ਟਰੱਸਟ ਅਗਰਬੱਤੀ ਉਦਯੋਗ ਦੇ ਨਾਲ ਜੁੜੇ ਮੈਂਬਰਾਂ ਦੇ ਬੱਚਿਆਂ ਦੇ ਸਿੱਖਿਆ 'ਚ ਸਹਿਯੋਗ ਦੇਣ ਲਈ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ 'ਚ ਗ੍ਰੈਜੂਏਟ ਪੱਧਰ ਦੇ ਦਾਖ਼ਲੇ ਦਾ ਵੱਜਿਆ ਬਿਗਲ

ਨਵੀਂ ਦਿੱਲੀ, 16 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ 'ਚ ਗ੍ਰੈਜੂਏਸ਼ਨ ਕੋਰਸਾਂ ਪ੍ਰਤੀ ਦਾਖ਼ਲੇ ਸ਼ੁਰੂ ਹੋ ਗਏ ਹਨ, ਜਿਸ ਦਾ ਵਿਦਿਆਰਥੀਆਂ ਨੂੰ ਪਿਛਲੇ ਦਿਨਾਂ ਤੋਂ ਕਾਫ਼ੀ ਇੰਤਜ਼ਾਰ ਸੀ | ਦਾਖ਼ਲਾ ਸ਼ੁਰੂ ਹੁੰਦੇ ਹੋਏ ਵਿਦਿਆਰਥੀਆਂ ਨੇ ਦਾਖ਼ਲੇ ਪ੍ਰਤੀ ...

ਪੂਰੀ ਖ਼ਬਰ »

ਜਨਕਪੁਰੀ ਪੱੱਛਮ ਤੇ ਕਾਲਕਾ ਜੀ ਮੰਦਰ ਰੂਟ 'ਤੇ ਮੈਟਰੋ ਰੇਲ ਜਲਦੀ ਸ਼ੁਰੂ ਹੋਵੇਗੀ

ਨਵੀਂ ਦਿੱਲੀ, 16 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਜਨਕਪੁਰੀ ਪੱਛਮ ਅਤੇ ਕਾਲਕਾ ਜੀ ਮੰਦਰ ਵਿਚਕਾਰ ਚੱਲਣ ਵਾਲੀ ਮੈਟਰੋ ਰੇਲ ਦਾ ਸੰਚਾਲਨ ਜਲਦੀ ਹੀ ਸ਼ੁਰੂ ਹੋ ਰਿਹਾ ਹੈ ਅਤੇ ਇਸ ਮੈਟਰੋ ਰੇਲ ਨੂੰ ਚੱਲਣ ਲਈ ਮਨਜ਼ੂਰੀ ਮਿਲ ਗਈ ਹੈ | ਇਸ ਰੂਟ ਦੇ ਵਿਚ 16 ਰੇਲਵੇ ਸਟੇਸ਼ਨ ...

ਪੂਰੀ ਖ਼ਬਰ »

ਸਰਨਾ ਨੇ ਦਿੱਲੀ ਕਮੇਟੀ ਦੇ ਜਨਰਲ ਇਜਲਾਸ ਨੂੰ ਬਨਾਵਟੀ ਕਰਾਰ ਦਿੱਤਾ

ਨਵੀਂ ਦਿੱਲੀ, 16 ਮਈ (ਬਲਵਿੰਦਰ ਸਿੰਘ ਸੋਢੀ)-ਪਰਮਜੀਤ ਸਿੰਘ ਸਰਨਾ (ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ) ਨੇ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ 12 ਮਈ ਨੂੰ ਦਿੱਲੀ ਕਮੇਟੀ ਦੇ ਹੋਏ ਇਜਲਾਸ ਨੂੰ ਬਨਾਵਟੀ ਕਰਾਰ ਦਿੰਦਿਆਂ ਕਿਹਾ ਕਿ ਦਿੱਲੀ ਕਮੇਟੀ ਦੇ ...

ਪੂਰੀ ਖ਼ਬਰ »

ਅਜਿਹੀ ਕੋਈ ਤਾਕਤ ਨਹੀਂ ਹੈ ਜੋ ਸਿੱਖੀ ਨੂੰ ਤੋੜ ਸਕੇ-ਡਾ: ਸ਼ਾਸਤਰੀ

ਨਵੀਂ ਦਿੱਲੀ, 16 ਮਈ (ਬਲਵਿੰਦਰ ਸਿੰਘ ਸੋਢੀ)-ਰਾਸ਼ਟਰੀ ਸਿੱਖ ਸੰਗਤ ਦੇ ਰਾਸ਼ਟਰੀ ਜਨਰਲ ਸਕੱਤਰ ਡਾ: ਅਵਤਾਰ ਸਿੰਘ ਸ਼ਾਸਤਰੀ ਨੇ ਆਪਣੇ ਜਾਰੀ ਕੀਤੇ ਬਿਆਨ ਵਿਚ ਕਿਹਾ ਹੈ ਕਿ ਪਿਛਲੇ ਦਿਨਾਂ ਤੋਂ ਅਖ਼ਬਾਰ, ਸੋਸ਼ਲ ਮੀਡੀਆ ਤੇ ਟੈਲੀਵਿਜ਼ਨ 'ਤੇ ਜੋ ਖ਼ਬਰਾਂ ਆ ਰਹੀਆਂ ਹਨ ਉਸ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਪ੍ਰਤੀ ਗ਼ਲਤ ਟਿੱਪਣੀਆਂ ਕਰਨ ਵਾਲੇ ਸਾਧ ਨਾਰਾਇਣ ਦਾਸ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ

ਨਵੀਂ ਦਿੱਲੀ, 16 ਮਈ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਪ੍ਰਤੀ ਇਤਰਾਜ਼ਯੋਗ ਭਾਸ਼ਾ ਵਰਤਣ ਤੇ ਅਖੌਤੀ ਗੱਲਾਂ ਕਰਨ ਵਾਲੇ ਸਾਧ ...

ਪੂਰੀ ਖ਼ਬਰ »

ਦਿੱਲੀ ਪੁਲਿਸ ਵਿਸ਼ੇਸ਼ ਸੈੱਲ ਨੇ ਫੜੀ 20 ਕਰੋੜ ਕੀਮਤ ਦੀ ਹੈਰੋਇਨ

ਨਵੀਂ ਦਿੱਲੀ, 16 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਇਨ੍ਹਾਂ ਕੋਲੋਂ 5 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 20 ਕਰੋੜ ਰੁਪਏ ਦੱਸੀ ਜਾਂਦੀ ਹੈ | ...

ਪੂਰੀ ਖ਼ਬਰ »

ਸ਼ਹੀਦ ਬਿਸ਼ਨ ਸਿੰਘ ਮੈਮੋਰੀਅਲ ਸਕੂਲ 'ਚ ਵਿਦਿਆਰਥੀਆਂ ਦੀ ਬਣੀ ਪਾਰਲੀਮੈਂਟ ਸਬੰਧੀ ਪ੍ਰੋਗਰਾਮ

ਨਵੀਂ ਦਿੱਲੀ, 16 ਮਈ (ਬਲਵਿੰਦਰ ਸਿੰਘ ਸੋਢੀ)-ਸ਼ਹੀਦ ਬਿਸ਼ਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨਵੀਂ ਦਿੱਲੀ ਵਿਖੇ ਵਿਦਿਆਰਥੀਆਂ ਦੀ ਬਣਾਈ ਗਈ ਸਕੂਲ ਪਾਰਲੀਮੈਂਟ 'ਚ ਚੁਣੇ ਗਏ ਵਿਦਿਆਰਥੀਆਂ ਨੂੰ ਸਹੁੰ ਚੁੱਕਣ ਦੀ ਰਸਮ ਅਦਾ ਕਰਨ ਪ੍ਰਤੀ ਇਕ ਸਮਾਰੋਹ ਸਕੂਲ ...

ਪੂਰੀ ਖ਼ਬਰ »

ਗ਼ੈਰ-ਕਾਨੰੂਨੀ ਮਾਈਨਿੰਗ ਕੇਸ 'ਚ ਸੇਖਵਾਂ ਦੇ ਬੇਟੇ ਦੀ ਗਿ੍ਫ਼ਤਾਰੀ 'ਤੇ ਰੋਕ

ਚੰਡੀਗੜ੍ਹ, 16 ਮਈ (ਸੁਰਜੀਤ ਸਿੰਘ ਸੱਤੀ)- ਗੈਰ ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿਚ ਫਸੇ ਜਗਰੂਪ ਸਿੰਘ ਸੇਖਵਾਂ, ਜਿਹੜੇ ਕਿ ਸਾਬਕਾ ਅਕਾਲੀ ਮੰਤਰੀ ਸੇਵਾ ਸਿੰਘ ਸੇਖਵਾਂ ਦੇ ਬੇਟੇ ਹਨ, ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰਾਹਤ ਦਿੰਦਿਆਂ ਗਿ੍ਫ਼ਤਾਰੀ 'ਤੇ ਰੋਕ ਲਗਾ ...

ਪੂਰੀ ਖ਼ਬਰ »

ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਮਾਮਲੇ 'ਚ ਡਾ. ਗਰਗ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ, 16 ਮਈ (ਸੁਰਜੀਤ ਸਿੰਘ ਸੱਤੀ)- ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਕਥਿਤ ਇਸ਼ਾਰੇ 'ਤੇ ਡੇਰੇ ਦੇ ਹਸਪਤਾਲ ਵਿਚ ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਦੋਸ਼ ਵਿਚ ਫਸੇ ਡਾ. ਪੰਕਜ ਗਰਗ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ...

ਪੂਰੀ ਖ਼ਬਰ »

ਮਸ਼ੀਨੀ ਯੁਗ ਕਾਰਨ ਵਧਦੀਆਂ ਹਨ ਗੋਡਿਆਂ ਦੀਆਂ ਬੀਮਾਰੀਆਂ-ਡਾ. ਸ਼ਾਰਦਾ

ਜਲੰਧਰ, 16 ਮਈ (ਅ.ਬ.)- ਤਿੰਨ ਕੋਣੀ ਚੌਕ ਸਾਹਮਣੇ ਹੋਟਲ ਬਠਿੰਡਾ ਤੇ ਨੇੜੇ ਗੁਰੂ ਰਾਮਦਾਸ ਹਸਪਤਾਲ ਮਾਡਲ ਟਾਊਨ ਲੁਧਿਆਣਾ ਦੇ ਡਾ. ਸ਼ਾਰਦਾ ਮੈਡੀਲਾਈਫ ਆਯੂਰਵੈਦਿਕ ਹਸਪਤਾਲ ਦੀ ਟੀਮ ਨੇ ਕਿਹਾ ਹੈ ਕਿ ਸਾਡੇ ਖਾਣ ਪੀਣ, ਦੂਸ਼ਿਤ ਵਾਤਾਵਰਨ ਤੇ ਮਸੀਨੀ ਯੁੱਗ ਕਾਰਨ ...

ਪੂਰੀ ਖ਼ਬਰ »

ਹੌਾਡਾ ਕਾਰਜ਼ ਇੰਡੀਆ ਵਲੋਂ ਭਾਰਤ 'ਚ ਨਵੀਂ ਹੌਾਡਾ ਅਮੇਜ਼ ਲਾਂਚ

ਨਵੀਂ ਦਿੱਲੀ, 16 ਮਈ (ਅ.ਬ.)-ਪ੍ਰੀਮੀਅਮ ਕਾਰਾਂ ਦੇ ਮੁੱਖ ਨਿਰਮਾਤਾ ਹੌਾਡਾ ਕਾਰਜ਼ ਇੰਡੀਆ ਲਿਮ: (ਐਚ.ਸੀ.ਆਈ.ਐਲ.) ਨੇ ਅੱਜ ਭਾਰਤ ਵਿਚ ਦੂਜੀ ਪੀੜ੍ਹੀ ਦੀ ਨਵੀਂ ਕਾਰ ਹੌਾਡਾ ਅਮੇਜ਼ ਲਾਂਚ ਕੀਤੀ | ਨਵੇਂ ਪਲੇਟਫਾਰਮ 'ਤੇ ਦੂਜੀ ਪੀੜ੍ਹੀ ਦੀ ਇਮੇਜ਼ 'ਚ ਗਾਹਕਾਂ ਨੂੰ ਖੁਸ਼ੀ ਦੇਣ ...

ਪੂਰੀ ਖ਼ਬਰ »

ਸੰਤ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 9ਵੀਂ ਬਰਸੀ 25 ਨੂੰ

ਜਗਰਾਉਂ, 16 ਮਈ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 25 ਮਈ ਨੂੰ ਮਨਾਈ ਜਾ ਰਹੀ 9ਵੀਂ ਬਰਸੀ ਸਬੰਧੀ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਤੇ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਵਿਚਕਾਰ ...

ਪੂਰੀ ਖ਼ਬਰ »

ਮਾਮਲਾ ਇਕ ਸਾਧ ਵਲੋਂ ਸੋਸ਼ਲ ਮੀਡੀਆ ਰਾਹੀਂ 5ਵੇਂ ਪਾਤਸ਼ਾਹ ਤੇ ਗੁਰਬਾਣੀ 'ਤੇ ਕਿੰਤੂ-ਪ੍ਰੰਤੂ ਕਰਨ ਦਾ ਸ਼੍ਰੋਮਣੀ ਕਮੇਟੀ ਵਲੋਂ ਪੁਲਿਸ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ

ਅੰਮਿ੍ਤਸਰ, 16 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਇਕ ਭਗਵੇਂ ਪਾਖੰਡੀ ਸਾਧ ਦੀ ਵਾਇਰਲ ਹੋਈ ਵੀਡਿਓ 'ਚ ਸ੍ਰੀ ਗੁਰੂ ਅਰਜਨ ਦੇਵ ਜੀ 'ਤੇ ਕਿੰਤੂ-ਪ੍ਰੰਤੂ ਕੀਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ...

ਪੂਰੀ ਖ਼ਬਰ »

ਖੰਡੂਏ ਤੇ ਤਾਲੂਏ ਦੇ ਜਮਾਂਦਰੂ ਨੁਕਸ ਦੇ ਇਲਾਜ ਲਈ ਜਾਂਚ ਕੈਂਪ 18 ਨੂੰ

ਦੋਰਾਹਾ, 16 ਮਈ (ਮਨਜੀਤ ਸਿੰਘ ਗਿੱਲ)-ਅੰਤਰਰਾਸ਼ਟਰੀ ਸਮਾਜ ਸੇਵੀ ਸੰਸਥਾ ਸਮਾਈਲ ਟਰੇਨ ਇੰਟਰਨੈਸ਼ਨਲ ਦੇ ਸਹਿਯੋਗ ਸਦਕਾ ਸਿੱਧੂ ਹਸਪਤਾਲ ਦੋਰਾਹਾ ਵਿਖੇ ਖੰਡੂਏ ਤੇ ਤਾਲੂਏ ਦੇ ਇਲਾਜ ਦਾ ਕਾਰਜ ਆਰੰਭ ਹੋਇਆ ਹੈ, ਜਿਸ ਅਧੀਨ ਸਿੱਧੂ ਹਸਪਤਾਲ ਦੋਰਾਹਾ ਵਿਖੇ ਪ੍ਰਸਿੱਧ ...

ਪੂਰੀ ਖ਼ਬਰ »

ਮਹਿਲਾ ਪਿ੍ੰਸੀਪਲ ਵਲੋਂ ਕਾਂਗਰਸੀ ਵਿਧਾਇਕ 'ਤੇ ਲਾਏ ਦੋਸ਼ਾਂ ਦਾ ਮਾਮਲਾ ਮੁੜ ਭਖਿਆ

ਚੰਡੀਗੜ੍ਹ, 16 ਮਈ (ਵਿਕਰਮਜੀਤ ਸਿੰਘ ਮਾਨ)-ਵਿਧਾਇਕ ਹਰਦਿਆਲ ਸਿੰਘ ਕੰਬੋਜ 'ਤੇ ਇਕ ਮਹਿਲਾ ਪਿ੍ੰਸੀਪਲ ਵਲੋਂ ਲਾਏ ਮਾਨਸਿਕ ਤੇ ਸਰੀਰਕ ਤੌਰ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਦਾ ਮਾਮਲਾ ਮੁੜ ਭਖਣ ਦੇ ਆਸਾਰ ਹਨ | ਸੂਤਰਾਂ ਅਨੁਸਾਰ ਪੁਲਿਸ ਮੁਖੀ ਸੁਰੇਸ਼ ਅਰੋੜਾ ...

ਪੂਰੀ ਖ਼ਬਰ »

ਆਯੁਰਵੈਦਿਕ ਬੋਰਡ ਦੀ ਚੋਣ ਲਈ ਨੀਮਾ ਵਲੋਂ 11 ਮੈਂਬਰਾਂ ਦਾ ਐਲਾਨ

ਜਲੰਧਰ, 16 ਮਈ (ਐੱਮ. ਐੱਸ. ਲੋਹੀਆ) -ਬੀ.ਏ.ਐੱਮ.ਐੱਸ. ਡਾਕਟਰਾਂ ਦੀ ਰਜਿਸਟ੍ਰੇਸ਼ਨ ਤੇ ਕਾਰਗੁਜ਼ਾਰੀ ਚਲਾਉਣ ਲਈ ਬਣਾਏ ਗਏ 'ਬੋਰਡ ਆਫ਼ ਆਯੂਰਵੈਦਿਕ ਐਾਡ ਯੂਨਾਨੀ ਸਿਸਟਮ ਆਫ਼ ਮੈਡੀਸਨ ਪੰਜਾਬ' ਦੇ ਚੁਣੇ ਜਾਣ ਵਾਲੇ 11 ਮੈਂਬਰਾਂ ਦੀ ਟੀਮ ਦੇ ਦਾਅਵੇਦਾਰਾਂ ਦਾ ਅੱਜ ਨੈਸ਼ਨਲ ...

ਪੂਰੀ ਖ਼ਬਰ »

ਪੰਚਕੂਲਾ ਹਿੰਸਾ ਮਾਮਲੇ 'ਚ ਇਕ ਹੋਰ ਗਿ੍ਫ਼ਤਾਰ

ਮਈ (ਕਪਿਲ)-25 ਅਗਸਤ ਨੂੰ ਹੋਈ ਹਿੰਸਾ ਦੇ ਮਾਮਲੇ ਵਿਚ ਦਰਜ ਐਫ. ਆਈ. ਆਰ. ਤਹਿਤ ਐੱਸ. ਆਈ. ਟੀ. ਵਲੋਂ ਇਕ ਹੋਰ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਐੱਸ. ਆਈ. ਟੀ. ਸੈਕਟਰ 5 ਵਲੋਂ ਪਰਮਜੀਤ ਸਿੰਘ ਨਾਂਅ ਦੇ ਵਿਅਕਤੀ ਨੂੰ ਸਿਰਸਾ ਡੇਰੇ ਦੇ ਨੇੜਿਓਾ ਗਿ੍ਫ਼ਤਾਰ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਪਿਸ਼ਾਵਰ ਹਾਈ ਕੋਰਟ ਪਹੁੰਚਿਆ ਸਿੱਖ ਭਾਈਚਾਰੇ ਲਈ ਸ਼ਮਸ਼ਾਨਘਾਟ ਬਣਾਉਣ ਦਾ ਮਾਮਲਾ

ਅੰਮਿ੍ਤਸਰ, 16 ਮਈ (ਸੁਰਿੰਦਰ ਕੋਛੜ)¸ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ 'ਚ ਰਹਿੰਦੇ ਸਿੱਖਾਂ ਨੂੰ ਆਪਣੇ ਮਿ੍ਤਕਾਂ ਦਾ ਦਾਹ-ਸਸਕਾਰ ਕਰਨ ਲਈ ਮਿ੍ਤਕ ਦੇਹ ਸਮੇਤ 45 ਤੋਂ 60 ਕਿਲੋਮੀਟਰ ਤੱਕ ਦਾ ਸਫ਼ਰ ਤਹਿ ਕਰਨਾ ਪੈਂਦਾ ਹੈ | ਇਸ ਬਾਰੇ ਪਿਸ਼ਾਵਰੀ ਸਿੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX