ਤਾਜਾ ਖ਼ਬਰਾਂ


15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 14 ਅਗਸਤ - 15 ਅਗਸਤ ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾ ਕੌਮ ਦੇ ਨਾਂਅ ਸੰਦੇਸ਼ ਦਿੰਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ 15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ ਹੈ ਤੇ ਤਿਰੰਗਾ ਝੰਡਾ ਸਾਡੇ ਦੇਸ਼ ਦੀ ਸ਼ਾਨ ਦਾ ਪ੍ਰਤੀਕ ਹੈ।
ਛੱਤੀਸਗੜ੍ਹ 'ਚ ਡੇਂਗੂ ਦੀ ਬਿਮਾਰੀ ਮਹਾਂਮਾਰੀ ਘੋਸ਼ਿਤ ,ਸਰਕਾਰ ਕਰੇਗੀ ਮੁਫ਼ਤ ਇਲਾਜ
. . .  1 day ago
ਨਸ਼ੇ'ਚ ਗੁੱਟ ਕਾਰ ਚਾਲਕ ਨੇ 2 ਬੱਚਿਆਂ ਸਮੇਤ 8 ਬੁਰੀ ਤਰਾਂ ਦਰੜੇ
. . .  1 day ago
ਜਲਾਲਾਬਾਦ,14ਅਗਸਤ(ਜਤਿੰਦਰ ਪਾਲ ਸਿੰਘ ,ਕਰਨ ਚੁਚਰਾ)-ਜਲਾਲਾਬਾਦ ਦੇ ਬਾਹਮਣੀ ਵਾਲਾ ਸੜਕ ਤੇ ਨਸ਼ੇ'ਚ ਗੁੱਟ ਕਾਰ ਡਰਾਈਵਰ ਨੇ ਲਗਭਗ ਅੱਠ ਵਿਅਕਤੀ ਜਿਨ•ਾਂ ਵਿੱਚ ਦੋ ਬੱਚੇ ਵੀ ਸ਼ਾਮਿਲ ਹਨ, ਆਪਣੀ ਕਾਰ ਨਾਲ ਦਰੜ ...
15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 14 ਅਗਸਤ - 15 ਅਗਸਤ ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾ ਕੌਮ ਦੇ ਨਾਂਅ ਸੰਦੇਸ਼ ਦਿੰਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ 15 ਅਗਸਤ ਦਾ ਦਿਨ...
7 ਗੈਂਗਸਟਰਾਂ ਨੂੰ ਮਾਰ ਮੁਕਾਇਆ ਕੈਪਟਨ ਸਰਕਾਰ ਨੇ - ਕੇਵਲ ਢਿੱਲੋਂ
. . .  1 day ago
ਤਪਾ ਮੰਡੀ ,14 ਅਗਸਤ(ਵਿਜੇ ਸ਼ਰਮਾ) - ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ 'ਚ ਪੰਜਾਬ ਦੀ ਜਨਤਾ ਨੂੰ ਦਬਕੇ ਕੁੱਟਿਆ ਅਤੇ ਲੁਟਿਆ ਹੈ। ਹੁਣ ਅਕਾਲੀ ਟੈਂਟ ਲਗਾ ਕੇ ਪੰਜਾਬ ਦੇ ਵਿਕਾਸ ਦੀਆਂ ਗੱਲਾਂ ਕਰ ਰਹੇ ਹਨ। ਇਹ ਸ਼ਬਦ ...
ਕੈਪਟਨ ਵੱਲੋਂ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ
. . .  1 day ago
ਲੁਧਿਆਣਾ, 14 ਅਗਸਤ (ਪਰਮੇਸ਼ਰ ਸਿੰਘ)- ਆਜ਼ਾਦੀ ਦਿਹਾੜੇ ਤੋਂ ਪਹਿਲੀ ਸ਼ਾਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ ਕੀਤੀ। ਸਨਅਤਕਾਰਾਂ ਨੇ ਸਨਅਤਾਂ ਲਈ ਦਰਪੇਸ਼ ਮੁਸ਼ਕਲਾਂ ਅਤੇ ਇਨ੍ਹਾਂ ਨੂੰ ਹੋਰ ....
ਬਲੋਚਿਸਤਾਨ 'ਚ ਹੋਏ ਗ੍ਰਨੇਡ ਹਮਲੇ 'ਚ 11 ਲੋਕ ਜ਼ਖਮੀ
. . .  1 day ago
ਪੇਸ਼ਾਵਰ, 14 ਅਗਸਤ- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਗ੍ਰਨੇਡ ਹਮਲਾ ਹੋਣ ਦੀ ਖਬਰ ਮਿਲੀ ਹੈ। ਇਸ ਹਮਲੇ 'ਚ ਘੱਟੋ ਘੱਟ 11 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ....
ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  1 day ago
ਰਾਮ ਤੀਰਥ, 14 ਅਗਸਤ(ਧਰਵਿੰਦਰ ਸਿੰਘ ਔਲਖ) - ਕਰੀਬ 1 ਮਹੀਨਾ ਪਹਿਲਾਂ ਪਿੰਡ ਕੋਹਾਲੀ ਦੀ ਇੱਕ 12 ਵਰ੍ਹਿਆਂ ਦੀ ਮਾਸੂਮ ਬੱਚੀ ਨਾਲ ਇਕ 24 ਵਰ੍ਹਿਆਂ ਦੇ ਨੌਜਵਾਨ ਵੱਲੋਂ ਕੀਤੇ ਗਏ ਜਬਰ ਜਨਾਹ ਦੀਆਂ ਖਬਰਾਂ ਦੀ ਅਜੇ ਸਿਆਹੀ ਵੀ ਨਹੀਂ ਸੁੱਕੀ ਕਿ ਅੱਜ ਫੇਰ....
ਕੈਪਟਨ ਵੱਲੋਂ ਪੰਜਾਬ ਦੇ ਪਹਿਲੇ ਸਰਕਾਰੀ ਸਮਾਰਟ ਸਕੂਲ ਦੀ ਸ਼ੁਰੂਆਤ
. . .  1 day ago
ਲੁਧਿਆਣਾ , 14 ਅਗਸਤ(ਪਰਮੇਸ਼ਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਪਹਿਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਉਦਘਾਟਨ ਪੀ. ਏ. ਯੂ. ਵਿਖੇ ਕੀਤਾ। ਇਨ੍ਹਾਂ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਲਈ ਤਿਆਰ...
ਅਫ਼ਗਾਨਿਸਤਾਨ 'ਚ ਹੋਏ ਅੱਤਵਾਦੀ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ
. . .  1 day ago
ਕਾਬੁਲ, 14 ਅਗਸਤ- ਅਫ਼ਗਾਨਿਸਤਾਨ ਦੇ ਜ਼ਾਬੁਲ ਸੂਬੇ 'ਚ ਕਾਬੁਲ-ਕੰਧਾਰ ਹਾਈਵੇਅ 'ਤੇ ਸੁਰੱਖਿਆ ਬਲਾਂ ਨਾਕੇ 'ਤੇ ਤਾਲਿਬਾਨ ਵਲੋਂ ਕੀਤੇ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਅਫ਼ਗਾਨਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਯਮਨ 'ਚ ਹੋਏ ਬੱਸ ਹਮਲੇ 'ਚ 40 ਬੱਚਿਆਂ ਸਮੇਤ 51 ਲੋਕਾਂ ਦੀ ਮੌਤ
. . .  1 day ago
ਸਨਾ, 14 ਅਗਸਤ -ਵਿਦਰੋਹੀਆਂ ਦੇ ਕਬਜ਼ੇ ਵਾਲੇ ਉੱਤਰੀ ਯਮਨ 'ਚ ਇਕ ਬੱਸ 'ਤੇ ਸਾਉਦੀ ਅਰਬ ਦੀ ਅਗਵਾਈ ਵਾਲੀ ਗੱਠਜੋੜ ਦੇ ਹਵਾਈ ਹਮਲੇ 'ਚ ਮਾਰੇ ਗਏ 51 ਲੋਕ ਮਾਰੇ ਗਏ ਜਿਨ੍ਹਾਂ 'ਚੋਂ 40 ਬੱਚੇ ਸਨ। ਰੈੱਡ ਕਰਾਸ ਨੇ ਅੱਜ ਮ੍ਰਿਤਕਾਂ ਦੀ ਨਵੀਂ ਗਿਣਤੀ ਬਾਰੇ...
ਚੋਣਾਂ ਤੋਂ ਬਾਅਦ ਮੋਦੀ ਦਾ ਇਮਰਾਨ ਖ਼ਾਨ ਨਾਲ ਫੋਨ 'ਤੇ ਗੱਲ ਕਰਨਾ ਸਕਾਰਾਤਮਕ ਸੰਕੇਤ : ਪਾਕਿ ਹਾਈ ਕਮਿਸ਼ਨਰ
. . .  1 day ago
ਨਵੀਂ ਦਿੱਲੀ, 14 ਅਗਸਤ- ਨਵੀਂ ਦਿੱਲੀ 'ਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਮੋਦੀ ਵਲੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਮੁਖੀ ਇਮਰਾਨ ਖ਼ਾਨ ਨੂੰ ਚੋਣਾਂ 'ਚ ਜਿੱਤ ਲਈ ਮੁਬਾਰਕਾਂ ਦੇਣ ਲਈ ਕੀਤੇ ਫੋਨ ਨੂੰ ਸਕਾਰਾਤਮਕ ਕਦਮ...
ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਪ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਖੜਕਾਇਆ ਦਰਵਾਜ਼ਾ
. . .  1 day ago
ਨਵੀਂ ਦਿੱਲੀ, 14 ਅਗਸਤ - ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਦਿੱਲੀ ਪੁਲਿਸ ਨੂੰ ਚਾਰਜਸ਼ੀਟ 'ਚ ਮੌਜੂਦ ਗੱਲਾਂ ਦੀ ਜਾਣਕਾਰੀ ਮੀਡੀਆ...
ਨਸ਼ੇ ਕਾਰਨ ਨੌਜਵਾਨ ਦੀ ਮੌਤ
. . .  1 day ago
ਮਮਦੋਟ, 14 ਅਗਸਤ(ਜਸਬੀਰ ਸਿੰਘ ਕੰਬੋਜ) - ਨਸ਼ਿਆਂ ਕਾਰਨ ਪੰਜਾਬ 'ਚ ਹੋ ਰਹੀਆਂ ਮੌਤਾਂ ਦੀ ਇਸੇ ਕੜੀ ਤਹਿਤ ਅੱਜ ਕਸਬਾ ਮਮਦੋਟ ਦੇ ਨਜ਼ਦੀਕੀ ਪਿੰਡ ਕੜਮਾਂ ਦੇ ਰਹਿਣ ਵਾਲੇ ਅਵਤਾਰ ਸਿੰਘ (24) ਉਰਫ਼ ਬਾਊ ਦੀ ਨਸ਼ੇ ਕਾਰਨ ਮੌਤ ਹੋਣ ਦਾ ਸਮਾਚਾਰ ਮਿਲਿਆ...
ਝਪਟਮਾਰਾਂ ਵੱਲੋਂ ਦਿਨ ਦਿਹਾੜੇ ਅਧਿਆਪਕਾਵਾਂ ਨੂੰ ਲੁੱਟਿਆ
. . .  1 day ago
ਤਰਨ ਤਾਰਨ 14 ਅਗਸਤ (ਹਰਿੰਦਰ ਸਿੰਘ ) - ਅੰਮ੍ਰਿਤਸਰ ਰੋਡ ਸੈਵਨ ਸਟਾਰ ਹੋਟਲ ਲਾਗੇ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤੱਖਤ ਮੱਲ 'ਚ ਤਾਇਨਾਤ ਦੋ ਅਧਿਆਪਕਾਵਾਂ ਨੂੰ ਅਣਪਛਾਤੇ ਮੋਟਰ-ਸਾਈਕਲ ਸਵਾਰਾਂ ਵੱਲੋਂ ਚੱਲਦੀ ਮੋਪੇਡ ਤੋ ਲੱਤ ਮਾਰ ਕੇ ਡੇਗਣ ਦੀ ਕੋਸ਼ਿਸ਼....
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਰਾਸ਼ਟਰਪਤੀ ਪੁਲਿਸ ਮੈਡਲ ਨਾਲ ਪੰਜਾਬ ਦੇ 15 ਪੁਲਿਸ ਅਧਿਕਾਰੀ ਹੋਣਗੇ ਸਨਮਾਨਿਤ
. . .  1 day ago
ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਦੇਹਾਂਤ
. . .  1 day ago
ਅਮਨਦੀਪ ਸਿੰਘ ਨੇ ਆਈ.ਏ.ਐਸ. ਦੀ ਪ੍ਰੀਖਿਆ ਪੂਰੀ ਕਰ ਕੇ ਪਟਿਆਲਾ ਦਾ ਨਾਮ ਕੀਤਾ ਰੌਸ਼ਨ
. . .  1 day ago
ਪਟਿਆਲਾ : ਡੇਅਰੀ ਵਿਕਾਸ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ ਨਕਲੀ ਦੁੱਧ ਅਤੇ ਇਸ ਤੋਂ ਬਣੀਆਂ ਚੀਜ਼ਾਂ ਬਰਾਮਦ
. . .  1 day ago
ਪੰਚਾਇਤੀ ਚੋਣਾਂ 'ਚ ਨੌਜਵਾਨਾਂ ਨੂੰ ਦਿੱਤੇ ਜਾਣਗੇ ਵੱਧ ਮੌਕੇ - ਸੁਨੀਲ ਜਾਖੜ
. . .  1 day ago
ਨਹੀਂ ਰਹੇ ਏਸ਼ੀਅਨ ਖੇਡਾਂ 'ਚ ਸੋਨ ਤਮਗ਼ਾ ਜਿੱਤਣ ਵਾਲੇ ਐਥਲੀਟ ਹਾਕਮ ਸਿੰਘ ਭੱਠਲ
. . .  1 day ago
ਕਾਕਾ ਰਣਦੀਪ ਸਿੰਘ ਨਾਭਾ ਨੇ ਮਹਾਰਾਣੀ ਪ੍ਰਨੀਤ ਕੌਰ ਦੇ ਹਲਕੇ ਤੋਂ ਚੋਣ ਲੜਨ ਦੀ ਪੇਸ਼ ਕੀਤੀ ਦਾਅਵੇਦਾਰੀ
. . .  1 day ago
ਕੇਂਦਰੀ ਵਿਦਿਆਲਾ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕਰਨ ਪਹੁੰਚੇ ਵਿਜੈ ਸਾਂਪਲਾ
. . .  1 day ago
ਦਿੱਲੀ 'ਚ ਕਾਰ ਦੀ ਭੰਨਤੋੜ ਕਰਨ ਦੇ ਮਾਮਲੇ 'ਚ 9 ਕਾਂਵੜੀਏ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ 'ਚ ਕੌਮਾਂਤਰੀ ਸਰਹੱਦ 'ਤੇ ਜਵਾਨਾਂ ਵੱਲੋਂ ਮਿਠਾਈਆਂ ਦਾ ਆਦਾਨ ਪ੍ਰਦਾਨ
. . .  1 day ago
ਭਾਈ ਰਾਜੋਆਣਾ ਨੂੰ ਭਾਰੀ ਪੁਲਿਸ ਬਲ ਹੇਠ ਹਸਪਤਾਲ 'ਚ ਇਲਾਜ ਲਈ ਲਿਆਂਦਾ ਗਿਆ
. . .  1 day ago
ਭਾਰਤ ਵੱਲੋਂ ਕੀਤੀ ਗੋਲੀਬਾਰੀ 'ਚ ਦੋ ਪਾਕਿਸਤਾਨੀ ਫ਼ੌਜੀ ਢੇਰ
. . .  1 day ago
ਪੁਣੇ ਦੀ ਕਾਸਮਾਸ ਬੈਂਕ ਦਾ ਸਰਵਰ ਹੈਕ ਕਰਕੇ ਹੈਕਰ ਨੇ ਚੋਰੀ ਕੀਤੇ 94 ਕਰੋੜ ਰੁਪਏ
. . .  1 day ago
ਕੇਰਲਾ : ਈ.ਪੀ. ਜੈਰਾਜਨ ਨੇ ਮੰਤਰੀ ਦੇ ਰੂਪ 'ਚ ਚੁੱਕੀ ਸਹੁੰ
. . .  1 day ago
ਡਾਲਰ ਦੇ ਮੁਕਾਬਲੇ ਰੁਪਏ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ
. . .  1 day ago
ਪਾਕਿਸਤਾਨ ਦੇ ਸੁਤੰਤਰਤਾ ਦਿਵਸ ਮੌਕੇ ਅਟਾਰੀ-ਵਾਹਗਾ ਸਰਹੱਦ 'ਤੇ ਜਵਾਨਾਂ ਵਲੋਂ ਮਠਿਆਈਆਂ ਦਾ ਅਦਾਨ-ਪ੍ਰਦਾਨ
. . .  1 day ago
ਜਾਪਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਖਾਲਿਦ 'ਤੇ ਗੋਲੀ ਚਲਾਉਣ ਵਾਲਾ ਸੀ.ਸੀ.ਟੀ.ਵੀ. 'ਚ ਕੈਦ
. . .  1 day ago
ਭਾਰਤੀਆਂ ਸਮੇਤ 100 ਤੋਂ ਵੱਧ ਵਿਦੇਸ਼ੀ ਅਮਰੀਕਾ 'ਚ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਜੇਠ ਸੰਮਤ 550
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੀਮੈਂਟ ਐਟਲੀ
  •     Confirm Target Language  

ਮੁਕਤਸਰ ਸਾਹਿਬ

ਥਾਲੀਆਂ ਖੜਕਾ ਕੇ ਆਂਗਣਵਾੜੀ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੀ ਕੋਠੀ ਅੱਗੇ ਕੀਤਾ ਰੋਸ ਪ੍ਰਦਰਸ਼ਨ

ਲੰਬੀ, 16 ਮਈ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਪੰਜਾਬ ਭਰ ਵਿਚ ਮੰਤਰੀਆਂ ਦੀਆ ਕੋਠੀਆਂ ਅੱਗੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਤਹਿਤ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਪਿੰਡ ਬਾਦਲ ਵਿਖੇ ਕੀਤੀ ਜਾ ਰਹੀ ਭੁੱਖ ਹੜਤਾਲ ਅੱਜ ਤੀਜੇ ਦਿਨ ਵਿਚ ਦਾਖਲ ਹੋ ਗਈ | ਜ਼ਿਲ੍ਹਾ ਪ੍ਰਧਾਨ ਛਿੰਦਰਪਾਲ ਕੌਰ ਦੀ ਅਗਵਾਈ ਵਿਚ ਪਿੰਡ ਬਾਦਲ ਵਿਖੇ ਭੁੱਖ ਹੜਤਾਲ 'ਤੇ ਬੈਠੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਥਾਲ਼ੀਆਂ ਖੜਕਾ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਤੋਂ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸ਼ਾਮਿਲ ਹੋਈਆਂ, ਨੇ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਆਪਣੇ ਸੰਬੋਧਨ 'ਚ ਜ਼ਿਲ੍ਹਾ ਪ੍ਰਧਾਨ ਛਿੰਦਰਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਜਿਨ੍ਹਾਂ ਚਿਰ ਉਨ੍ਹਾਂ ਦੀਆ ਮੰਗਾਂ ਨਹੀਂ ਮੰਨਦੀ ਉਨੀਂ ਦੇਰ ਉਹ ਆਪਣਾ ਸੰਘਰਸ਼ ਜਾਰੀ ਰੱਖਣਗੀਆਂ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਅਪਣਾਏ ਗਏ ਅੜੀਅਲ ਵਤੀਰੇ ਅਤੇ ਜਬਰ ਅੱਗੇ ਉਹ ਝੁਕਣਗੀਆਂ ਨਹੀਂ | ਉਨ੍ਹਾਂ ਕਿਹਾ ਕਿ ਉਹ ਆਪਣੀਆਂ ਹੱਕੀ ਮੰਗਾਂ ਸਬੰਧੀ ਲੰਮੇ ਸਮੇਂ ਤੋਂ ਸੰਘਰਸ਼ ਕਰਦੀਆਂ ਆ ਰਹੀਆਂ ਹਨ | ਉਨ੍ਹਾਂ ਦੀ ਮੁੱਖ ਮੰਗ ਹੈ ਕਿ ਵਰਕਰਾਂ ਅਤੇ ਹੈਲਪਰਾਂ ਨੂੰ ਮਿਲਣ ਵਾਲੇ ਮਾਣ ਭੱਤੇ ਵਿਚ ਵਾਧਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਰਕਾਰ ਹਰਿਆਣਾ ਰਾਜ ਦੀ ਤਰਜ਼ 'ਤੇ ਉਨ੍ਹਾਂ ਨੂੰ ਮਾਣ ਭੱਤਾ ਦੇਣ, ਪ੍ਰੀ-ਨਰਸਰੀ ਜਮਾਤਾਂ ਵਿਚ ਦਾਖਲ ਕੀਤੇ ਗਏ ਬੱਚੇ ਜਲਦੀ ਆਂਗਣਵਾੜੀ ਸੈਂਟਰਾਂ ਵਿਚ ਭੇਜੇ ਜਾਣ ਅਤੇ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾ ਵਿਚ ਉਹ ਆਪਣਾ ਸੰਘਰਸ਼ ਹੋਰ ਤੇਜ ਕਰਨ ਜਾ ਰਹੀਆਂ ਹਨ ਅਤੇ ਪੰਜਾਬ ਸਰਕਾਰ ਦੀਆ ਚੂਲਾਂ ਹਿਲਾ ਕੇ ਰੱਖ ਦੇਣਗੀਆਂ | ਇਸ ਮੌਕੇ ਉਨ੍ਹਾਂ ਆਪਣੇ ਖੂਨ ਨਾਲ ਲਿਖਿਆ ਮੰਗ ਪੱਤਰ ਨਾਇਬ ਤਹਿਸੀਲਦਾਰ ਲੰਬੀ ਜਤਿੰਦਰਪਾਲ ਸਿੰਘ ਨੂੰ ਸੌਾਪਿਆ | ਇਸ ਮੌਕੇ ਸ਼ੀਲਾ ਦੇਵੀ, ਸੀਤਾ ਰਾਣੀ, ਵੀਰਪਾਲ ਕੌਰ, ਕੁਲਦੀਪ ਕੌਰ, ਸੁਨੀਤਾ ਰਾਣੀ ਊਸ਼ਾ ਰਾਣੀ, ਨੀਲਮ, ਕਮਲਦੀਪ ਕੌਰ, ਸਵਰਨ ਦੇਵੀ ਆਦਿ ਆਗੂ ਹਾਜ਼ਰ ਸਨ |

ਜ਼ਿਲ੍ਹਾ ਖਪਤਕਾਰ ਫੋਰਮ ਨੇ ਰੇਲਵੇ ਸਟੇਸ਼ਨ ਦੀਆਂ ਊਣਤਾਈਆਂ ਦੂਰ ਕਰਨ ਦੇ ਦਿੱਤੇ ਨਿਰਦੇਸ਼

ਸ੍ਰੀ ਮੁਕਤਸਰ ਸਾਹਿਬ, 16 ਮਈ (ਹਰਮਹਿੰਦਰਪਾਲ)-ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਫੋਰਮ ਦੇ ਜ਼ਿਲ੍ਹਾ ਪ੍ਰਧਾਨ ਅਜੀਤ ਅਗਰਵਾਲ ਅਤੇ ਮੈਂਬਰ ਸ੍ਰੀਮਤੀ ਮਨਦੀਪ ਕੌਰ ਨੇ ਜਨਰਲ ਮੈਨੇਜਰ ਉੱਤਰੀ ਰੇਲਵੇ ਜ਼ੋਨ ਬੜੌਦਾ ਹਾਊਸ ਨਵੀਂ ਦਿੱਲੀ, ਮੰਡਲ ਰੇਲਵੇ ਮੈਨੇਜਰ ਉੱਤਰੀ ...

ਪੂਰੀ ਖ਼ਬਰ »

ਚੋਰਾਂ ਨੇ ਮੰਦਰ 'ਚੋਂ ਨਕਦੀ ਚੋਰੀ ਕੀਤੀ-ਪੁਜਾਰੀ ਨੂੰ ਕੀਤਾ ਜ਼ਖ਼ਮੀ

ਲੰਬੀ, 16 ਮਈ (ਸ਼ਿਵਰਾਜ ਸਿੰਘ ਬਰਾੜ)-ਬੇਖ਼ੌਫ਼ ਹੋ ਕੇ ਰਾਤ ਸਮੇਂ ਚੋਰਾਂ ਵੱਲੋਂ ਪਿੰਡ ਬਾਦਲ ਵਿਖੇ ਮੰਦਰ ਵਿਚੋਂ ਨਕਦੀ ਚੋਰੀ ਕਰਨ ਅਤੇ ਦੁਰਗਾ ਮੰਦਰ ਦਾ ਪੁਜਾਰੀ ਜ਼ਖਮੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਜਾਣਕਾਰੀ ਅਨੁਸਾਰ ਰਾਤ ਸਮੇਂ ਪਿੰਡ ਬਾਦਲ ...

ਪੂਰੀ ਖ਼ਬਰ »

ਦੋ ਦਿਨ ਬਿਜਲੀ ਬੰਦ ਰਹੇਗੀ

ਸ੍ਰੀ ਮੁਕਤਸਰ ਸਾਹਿਬ, 16 ਮਈ (ਢਿੱਲੋਂ)-ਇੰਜੀ ਰਮੇਸ਼ ਗੁੰਬਰ ਸਹਾਇਕ ਇੰਜੀਨੀਅਰ ਵੰਡ ਅਰਬਨ ਉਪ-ਮੰਡਲ ਪਾਵਰਕਾਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਪੀ.ਡੀ.ਆਰ.ਪੀ., ਪੀ.ਐੱਸ.ਪੀ.ਐੱਲ.ਸੀ. ਵਲੋਂ ਬਿਜਲੀ ਸੁਧਾਰ ਸਬੰਧੀ ਨਵੇਂ ਪੋਲ ਲਗਾਉਣ, ਕੰਡਕਟਰ ਆਗਮੈਂਟ ਕਰਨ ਅਤੇ ...

ਪੂਰੀ ਖ਼ਬਰ »

ਸਟੈਂਡ ਅੱਪ ਇੰਡੀਆ ਸਕੀਮ ਤਹਿਤ ਬੈਂਕ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ੇ ਪਹਿਲ ਦੇ ਆਧਾਰ 'ਤੇ ਦੇਣ-ਸਹਾਇਕ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਦੇ ਬੈਂਕਰਾਂ ਦੀ ਮੀਟਿੰਗ ਗੋਪਾਲ ਸਿੰਘ ਸਹਾਇਕ ਕਮਿਸ਼ਨਰ ਜਨਰਲ ਦੀ ਪ੍ਰਧਾਨਗੀ ਹੇਠ ਦਫ਼ਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਉਨ੍ਹਾਂ ਨੇ ਬੈਂਕਰਾਂ ਨੂੰ ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਸਭਾ 23 ਮਈ ਦੀ ਪੋਲ ਖੋਲ੍ਹ ਰੈਲੀ 'ਚ ਸ਼ਮੂਲੀਅਤ ਕਰੇਗੀ- ਹਰੀਰਾਮ

ਸ੍ਰੀ ਮੁਕਤਸਰ ਸਾਹਿਬ, 16 ਮਈ (ਹਰਮਹਿੰਦਰਪਾਲ)-ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਸੀ.ਪੀ.ਐੱਮ. ਦੀ ਕੇਂਦਰੀ ਕਮੇਟੀ ਵਲੋਂ ਕੀਤੇ ਫ਼ੈਸਲੇ ਅਨੁਸਾਰ 23 ਮਈ ਨੂੰ ਕੀਤੀ ਜਾ ਰਹੀ ਪੋਲ ਖੋਲ੍ਹ ਹੱਲਾ ਬੋਲ ਰੈਲੀ ਵਿਚ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ...

ਪੂਰੀ ਖ਼ਬਰ »

ਵਿਸ਼ਵ ਡੇਂਗੂ ਦਿਵਸ ਦੇ ਸਬੰਧ ਵਿਚ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 16 ਮਈ (ਹਰਮਹਿੰਦਰਪਾਲ)-ਜ਼ਿਲ੍ਹਾ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਡਾ. ਵਿਕਰਮ ਅਸੀਜਾ ਜ਼ਿਲ੍ਹਾ ਐਪੀਡਮੈਲੋਜਿਸਟ ਦੇ ਸਹਿਯੋਗ ਨਾਲ ਨੈਸ਼ਨਲ ਡੇਂਗੂ ਦਿਵਸ ਦੇ ਸਬੰਧ ਵਿਚ ਮੋਟਰ ਸਾਈਕਲ ਰੈਲੀ ਕੱਢੀ ਗਈ ਜਿਸ ਵਿਚ ਜ਼ਿਲੇ੍ਹ ਦੇ ਹੈਲਥ ...

ਪੂਰੀ ਖ਼ਬਰ »

ਡੇਂਗੂ ਇਲਾਜਯੋਗ ਹੈ, ਜਾਗਰੂਕਤਾ ਨਾਲ ਇਸ ਤੋਂ ਬਚਿਆ ਜਾ ਸਕਦਾ ਹੈ-ਡਾ: ਸੁਖਪਾਲ ਸਿੰਘ

ਸ੍ਰੀ ਮੁਕਤਸਰ ਸਾਹਿਬ, 16 ਮਈ (ਹਰਮਹਿੰਦਰਪਾਲ)-ਜ਼ਿਲ੍ਹਾ ਸਿਹਤ ਵਿਭਾਗ ਵਲੋਂ ਅੱਜ ਵਿਸ਼ਵ ਡੇਂਗੂ ਦਿਵਸ ਸਬੰਧੀ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਡਾ: ਵਿਕਰਮ ਅਸੀਜਾ ਜ਼ਿਲ੍ਹਾ ਐਪੀਡਮੈਲੋਜਿਸਟ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪੱਧਰੀ ਸਮਾਗਮ ਕੀਤਾ ਗਿਆ | ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੀ ਜਸ਼ਨਦੀਪ ਕੌਰ ਨੇ ਐੱਮ.ਏ. ਇਤਿਹਾਸ ਵਿੱਚ ਯੂਨੀਵਰਸਿਟੀ 'ਚੋਂ ਦੂਜਾ ਸਥਾਨ ਹਾਸਲ ਕੀਤਾ

ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦੇ ਐੱਮ.ਏ. ਇਤਿਹਾਸ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜੇ ਅਨੁਸਾਰ ਤੀਜੇ ਸਮੈਸਟਰ ਵਿਚੋਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਇਸ ਬਾਰੇ ...

ਪੂਰੀ ਖ਼ਬਰ »

ਆਵਾਰਾ ਪਸ਼ੂ ਨੂੰ ਬਚਾਉਣ ਕਰਕੇ ਲੜਕੀਆਂ ਦੀ ਵੈਨ ਪਲਟੀ

ਮੰਡੀ ਲੱਖੇਵਾਲੀ, 16 ਮਈ (ਰੁਪਿੰਦਰ ਸਿੰਘ ਸੇਖੋਂ)-ਅੱਜ ਸਵੇਰੇ 8:30 ਵਜੇ ਦੇ ਕਰੀਬ ਲੜਕੀਆਂ ਦੇ ਕਾਲਜ ਦੀ ਵੈਨ ਆਵਾਰਾ ਪਸ਼ੂਆਂ ਨੂੰ ਬਚਾਉਣ ਕਰਕੇ ਹਾਦਸੇ ਦਾ ਸ਼ਿਕਾਰ ਹੋ ਕੇ ਪਲਟ ਗਈ | ਘਟਨਾ ਸਥਾਨ 'ਤੇ ਪਹੁੰਚ ਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਗੁਰੂ ਨਾਨਕ ਕਾਲਜ ਦੀ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਲਈ ਕੀਤੀਆਂ ਵਿਚਾਰਾਂ

ਦੋਦਾ, 16 ਮਈ (ਰਵੀਪਾਲ)-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ.ਡੀ.ਐੱਮ. ਦੀ ਯੋਗ ਅਗਵਾਈ ਹੇਠ ਪੰਜਾਬ ਨਸ਼ਾ ਮੁਕਤੀ ਲਈ ਚਲਾਈ ਜਾ ਰਹੀ ਨਸ਼ਿਆਂ ਦੀ ਰੋਕਥਾਮ ਮੁਹਿੰਮ ਤਹਿਤ ਨਸ਼ੇ ਛਡਾਉਣ ਲਈ ਭਰਤੀ ਹੋਏ ਵਿਅਕਤੀਆਂ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਆਦਰਸ਼ ਸਕੂਲ 'ਚ 'ਮਾਂ ਦਿਵਸ' ਅਤੇ 'ਟੈਕਨਾਲੋਜੀ ਦਿਵਸ' ਮਨਾਇਆ

ਗਿੱਦੜਬਾਹਾ, 16 ਮਈ (ਬਲਦੇਵ ਸਿੰਘ ਘੱਟੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਚੱਲ ਰਹੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਪਿ੍ੰਸੀਪਲ ਡਾ: ਮਨੀਸ਼ਾ ਗੁਪਤਾ ਦੀ ਅਗਵਾਈ ਹੇਠ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਵਲੋਂ 'ਟੈਕਨਾਲੋਜੀ ਦਿਵਸ' ਤੇ 'ਮਾਂ ਦਿਵਸ' ...

ਪੂਰੀ ਖ਼ਬਰ »

ਵਿਦਾਇਗੀ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ.ਐੱਡ. ਸੈਸ਼ਨ 2016-18 ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਮਾਰੋਹ ਦੌਰਾਨ ਬੱਚਿਆਂ ਨੇ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਨੇ ਸਕੂਲਾਂ 'ਚ ਪੱਖੇ ਭੇਟ ਕੀਤੇ

ਗਿੱਦੜਬਾਹਾ, 16 ਮਈ (ਪਰਮਜੀਤ ਸਿੰਘ ਥੇੜ੍ਹੀ)-ਸਾਬਕਾ ਸੈਨਿਕਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮਧੀਰ ਤੇ ਸਰਕਾਰੀ ਹਾਈ ਸਕੂਲ ਪਿੰਡ ਮਧੀਰ ਦੇ ਵਿਦਿਆਰਥੀਆਂ ਲਈ ਸਕੂਲ ਨੂੰ 3-3 ਪੱਖੇ ਭੇਂਟ ਕੀਤੇ | ਸੂਬੇਦਾਰ ਪਾਲਾ ਸਿੰਘ ਜੀ.ਓ.ਜੀ. (ਆਰਡੀਅਨ ਆਫ਼ ਅਵਰਨੈੱਸ) ਦੀ ...

ਪੂਰੀ ਖ਼ਬਰ »

ਡੇਂਗੂ ਦਿਵਸ ਦੇ ਸਬੰਧ 'ਚ ਰੈਲੀ ਕੱਢੀ

ਲੰਬੀ, 16 ਮਈ (ਬਰਾੜ, ਮੇਵਾ ਸਿੰਘ)-ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਅੱਜ ਡੇਂਗੂ ਦਿਵਸ ਮਨਾਉਦਿਆ ਲੰਬੀ ਵਿਖੇ ਰੈਲੀ ਕੱਢੀ ਗਈ | ਇਸ ਮੌਕੇ ਡਾ: ਵੀਨੰੂ ਭਾਟੀਆ ਨੇ ਝੰਡੀ ਦੇ ਕੇ ਰੈਲੀ ਨੂੰ ਰਵਾਨਾ ਕੀਤਾ | ਰੈਲੀ ਵਿਚ ਸਮੂਹ ਸਟਾਫ਼ ਤੋ ਇਲਾਵਾ ...

ਪੂਰੀ ਖ਼ਬਰ »

'ਸਵੱਛ ਭਾਰਤ' ਮੁਹਿੰਮ ਤਹਿਤ ਕੀਤੀ ਸਫ਼ਾਈ

ਲੰਬੀ, 16 ਮਈ (ਬਰਾੜ)-ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੇ ਪਿੰਡ ਬਾਦਲ ਸਥਿਤ ਸੈਂਟਰ ਦੀਆਂ ਵਿਦਿਆਰਥਣਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਚਲਾਈ ਗਈ 'ਸਵੱਛ ਭਾਰਤ' ਮੁਹਿੰਮ ਤਹਿਤ ਅੱਜ ਪਿੰਡ ਬਾਦਲ ਵਿਖੇ ਝਾੜੂ ਨਾਲ ਸਫ਼ਾਈ ਕੀਤੀ ਗਈ | ਸਾਈਾ ਸੈਂਟਰ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਭਰੋਸੇ ਮਗਰੋਂ ਜੀ.ਟੀ.ਯੂ. (ਵਿਗਿਆਨਿਕ) ਦਾ ਘਿਰਾਓ ਪ੍ਰੋਗਰਾਮ ਰੱਦ

ਸ੍ਰੀ ਮੁਕਤਸਰ ਸਾਹਿਬ, 16 ਮਈ (ਹਰਮਹਿੰਦਰਪਾਲ)-ਸਰਕਾਰੀ ਸਕੂਲਾਂ ਦੇ ਕਾਫ਼ੀ ਰੁਪਏ ਬਕਾਇਆ ਹੋ ਜਾਣ ਕਾਰਨ ਰੋਹ ਵਿਚ ਆਈ ਸਿਰਮੌਰ ਅਧਿਆਪਕ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ (ਵਿਗਿਆਨਿਕ) ਨੇ 15 ਮਈ ਤੱਕ ਮਿਡ ਡੇ ਮੀਲ ਦੀ ਬਕਾਇਆ ਰਾਸ਼ੀ ਨਾ ਦੇਣ ਤੇ ਕੁੱਕ ਬੀਬੀਆਂ ਦਾ ...

ਪੂਰੀ ਖ਼ਬਰ »

ਛੱਪੜ ਦੇ ਪਾਣੀ ਦੀ ਨਿਕਾਸੀ ਦਾ ਹੱਲ ਕੀਤਾ

ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਪਿੰਡ ਫ਼ੱਤਣਵਾਲਾ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਬਰਾੜ ਹਨੀ ਫ਼ੱਤਣਵਾਲਾ ਦੇ ਯਤਨਾਂ ਸਦਕਾ ਛੱਪੜ ਦੇ ਪਾਣੀ ਦੀ ਨਿਕਾਸੀ ਲਈ ਅੰਡਰ-ਗਰਾਊਾਡ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਅਤੇ ਸੰਸਥਾ ਨੇ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਸ੍ਰੀ ਮੁਕਤਸਰ ਸਾਹਿਬ, 16 ਮਈ (ਹਰਮਹਿੰਦਰਪਾਲ)-ਜ਼ਿਲ੍ਹਾ ਪੁਲਿਸ ਅਤੇ ਮੁਕਤਸਰ ਵੈੱਲਫੇਅਰ ਕਲੱਬ ਵੱਲੋਂ ਸੇਤੀਆ ਹਾਂਡਾ ਦੇ ਸਹਿਯੋਗ ਨਾਲ ਰੇਲਵੇ ਰੋਡ 'ਤੇ 130 ਵਾਹਨਾਂ 'ਤੇ ਰਿਫ਼ਲੈਕਟਰ ਲਗਾਏ ਗਏ | ਰਿਫ਼ਲੈਕਟਰ ਲਗਾਉਣ ਦੀ ਸ਼ੁਰੂਆਤ ਟੈ੍ਰਫਿਕ ਇੰਚਾਰਜ਼ ਸੁਖਦੇਵ ਸਿੰਘ, ...

ਪੂਰੀ ਖ਼ਬਰ »

ਸਕੂਲ 'ਚ ਸਮਰ ਕੈਂਪ ਲਗਾਇਆ

ਮੰਡੀ ਲੱਖੇਵਾਲੀ, 16 ਮਈ (ਪ.ਪ. ਰਾਹੀਂ)-ਇਲਾਕੇ ਦੇ ਨਾਮਵਰ ਪੰਜਾਬ ਪਬਲਿਕ ਸਕੂਲ ਮੰਡੀ ਲੱਖੇਵਾਲੀ ਵਿਖੇ ਸਮਰ ਕੈਂਪ ਲਾਇਆ ਗਿਆ | ਇਸ ਕੈਂਪ ਦੌਰਾਨ ਸਵੀਮਿੰਗ ਪੂਲ ਦੇ ਨਾਲ-ਨਾਲ ਹਰ ਤਰ੍ਹਾਂ ਦੇ ਝੂਲਿਆਂ ਦਾ ਬੱਚਿਆਂ ਨੇ ਖ਼ੂਬ ਆਨੰਦ ਮਾਣਿਆ | ਬੱਚਿਆਂ ਲਈ ਇਹ ਕੈਂਪ ਕਿਸੇ ...

ਪੂਰੀ ਖ਼ਬਰ »

ਜ਼ਿਲੇ੍ਹ ਵਿਚ 20 ਮਈ ਤੋਂ ਪਹਿਲਾਂ ਝੋਨੇ ਦੀ ਪਨੀਰੀ ਨਹੀਂ ਬੀਜ ਸਕਦੇ ਕਿਸਾਨ-ਮੁੱਖ ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਬਲਜਿੰਦਰ ਸਿੰਘ ਬਰਾੜ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਜ਼ਿਲੇ੍ਹ ਦੇ ਕਿਸਾਨ ਨੂੰ ਅਪੀਲ ਕੀਤੀ ਹੈ ਕਿ ਜ਼ਮੀਨ ਹੇਠਲੇ ਪਾਣੀ ਦੇ ਡਿੱਗਦੇ ਹੋਏ ਪੱਧਰ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਪੰਜਾਬ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ 'ਚ ਕਰਵਾਈ ਵਚਨਬੱਧਤਾ ਰਸਮ

ਬਰਗਾੜੀ, 16 ਮਈ (ਸੁਖਰਾਜ ਸਿੰਘ ਗੋਂਦਾਰਾ)-ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਵਚਨਬੱਧਤਾ ਰਸਮ 2018-19 ਨਾਂਅ ਦਾ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਵੱਖ-ਵੱਖ ਰੰਗਾਂ ਦੇ ਗ਼ੁਬਾਰੇ ਛੱਡ ਕੇ ਕੀਤੀ | ਸਭ ਤੋਂ ਪਹਿਲਾਂ ਵਿਦਿਆਰਥੀਆਂ ਵਲੋਂ ਬੈਂਡ ਦੀਆਂ ...

ਪੂਰੀ ਖ਼ਬਰ »

ਸਕੂਲ ਦੇ ਅਧਿਆਪਕ ਤੋਂ ਦਿਨ ਦਿਹਾੜੇ ਕਾਰ ਖੋਹੀ-ਪਰਚ ਦਰਜ

ਮੰਡੀ ਬਰੀਵਾਲਾ, 16 ਮਈ (ਨਿਰਭੋਲ ਸਿੰਘ)-ਡੋਡਾਂਵਾਲੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਬਲਰਾਜ ਸਿੰਘ ਤੋਂ ਦਿਨ-ਦਿਹਾੜੇ ਕਿਰਪਾਨਾਂ ਦੀ ਨੋਕ 'ਤੇ ਕਾਰ ਖੋਹ ਲੈਣ ਦੀ ਖਬਰ ਹੈ | ਬਲਰਾਜ ਸਿੰਘ ਨੇ ਦੱਸਿਆ ਕਿ ਉਹ ਸਕੂਲ ਵਿਚੋਂ ਵਾਪਸ ਜਾ ਰਿਹਾ ਸੀ ਤਾਂ ਝਬੇਲਵਾਲੀ ਅਤੇ ...

ਪੂਰੀ ਖ਼ਬਰ »

ਡੇਂਗੂ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਬਾਜਾਖਾਨਾ, 16 ਮਈ (ਜੀਵਨ ਗਰਗ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਵਿਖੇ ਡੇਂਗੂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਛਿੰਦਰਪਾਲ ਸਿੰਘ ਸਿਹਤ ਸੁਪਰਵਾਈਜ਼ਰ ਅਤੇ ਸੁਧੀਰ ਧੀਰ ਬੀ.ਈ.ਈ. ਵਲੋਂ ਦੱਸਿਆ ਗਿਆ ਕਿ ਇਨ੍ਹਾਂ ਦਿਨਾਂ ਵਿਚ ...

ਪੂਰੀ ਖ਼ਬਰ »

ਐਮ.ਆਰ. ਟੀਕਾਕਰਨ ਤਹਿਤ ਬੱਚਿਆਂ ਦੇ ਟੀਕੇ ਲਗਾਏ

ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਪਿਛਲੇ ਦਿਨਾਂ ਤੋਂ ਸ਼ੁਰੂ ਹੋਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਐਮ.ਆਰ. ਟੀਕਾਕਰਨ ਮੁਹਿੰਮ ਤਹਿਤ ਅੱਜ ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਾਣਾ ਵਿਖੇ ਸੁਰਿੰਦਰ ਕੌਰ ਹੈਲਥ ਸੁਪਰਵਾਈਜ਼ਰ, ਹਰਭਜਨ ਸਿੰਘ, ਸੁਰਜੀਤ ...

ਪੂਰੀ ਖ਼ਬਰ »

ਡਿੱਗਿਆ ਪਰਸ ਮਾਲਕ ਨੂੰ ਵਾਪਸ ਕੀਤਾ

ਫ਼ਰੀਦਕੋਟ, 16 ਮਈ (ਬਾਗ਼ੀ)-ਰੈੱਡ ਆਰਟ ਪੰਜਾਬ ਥੀਏਟਰ ਗਰੁੱਪ ਵਲੋਂ ਨਸ਼ਿਆਂ ਅਤੇ ਭਰੂਣ ਹੱਤਿਆ ਨੂੰ ਰੋਕਣ ਸਬੰਧੀ ਵੱਖ-ਵੱਖ ਪਿੰਡਾਂ ਵਿਚ ਨਾਟਕ ਖੇਡ ਰਹੇ ਕਲਾਕਾਰ ਹਰਿੰਦਰ ਸਿੰਘ ਅਤੇ ਤਰਲੋਚਨ ਸਿੰਘ ਜਦ ਦਬੜੀਖਾਨਾ ਅਤੇ ਜੈਤੋ ਤੋਂ ਨਾਟਕ ਖੇਡ ਕੇ ਵਾਪਸ ਫ਼ਰੀਦਕੋਟ ਆ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

ਪੰਜਗਰਾੲੀਂ ਕਲਾਂ, 16 ਮਈ (ਬਰਾੜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ 'ਚ ਸਰਕਾਰੀ ਹਾਈ ਸਕੂਲ ਔਲਖ ਦੀ ਸਕੂਲ ਮੈਰਿਟ 'ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦੇ ਸਨਮਾਨ 'ਚ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਵਲੋਂ ਹਰਸ਼ਦੀਪ ਬਾਂਸਲ ਦਾ ਸਨਮਾਨ

ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ)- ਕਾਮਨ ਸਰਵਿਸ ਸੈਂਟਰ ਵਲੋਂ ਦਿੱਲੀ ਵਿਖੇ ਦੋ ਰੋਜ਼ਾ ਵਰਕਸ਼ਾਪ ਲਗਾਈ ਗਈ ਜਿਸ ਵਿਚ ਸਭ ਤੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਹਰਸ਼ਦੀਪ ਬਾਂਸਲ ਜੈਤੋ ਜ਼ਿਲ੍ਹਾ ਫ਼ਰੀਦਕੋਟ ਨੇ ਪਹਿਲਾ ਸਥਾਨ ਹਾਸਲ ਕੀਤਾ | ਇਸ ਸਮਾਗਮ ਵਿਚ ਸੀ. ਐੱਸ. ...

ਪੂਰੀ ਖ਼ਬਰ »

ਮੈਰੀਡੀਅਨ ਇੰਸਟੀਚਿਊਟ ਨੇ ਲਗਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਆਈਲੈਟਸ ਕੋਚਿੰਗ ਅਤੇ ਇਮੀਗ੍ਰੇਸ਼ਨ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਸੰਸਥਾ 'ਮੈਰੀਡੀਅਨ ਇੰਸਟੀਚਿਊਟ' ਫ਼ਰੀਦਕੋਟ ਨੇ ਕਰਨ ਵਾਟਸ ਦਾ ਮਈ 2018 ਸੈਸ਼ਨ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ | ਵਿਦਿਆਰਥੀ ਨੇ ਦੱਸਿਆ ...

ਪੂਰੀ ਖ਼ਬਰ »

ਖੇਤ ਮਜ਼ਦੂਰ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 16 ਮਈ (ਸ. ਰਿਪੋ.)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰੈੱਸ ਸਕੱਤਰ ਗੁਰਜੰਟ ਸਿੰਘ ਧਿਗਾਣਾ ਨੇ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਧਿਗਾਣਾ ਵਿਖੇ ਖੇਤ ਮਜ਼ਦੂਰ ਤਰਸੇਮ ਸਿੰਘ ਪੁੱਤਰ ਸੁਰਜੀਤ ਸਿੰਘ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ ਸੀ | ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੇਵਾ ਕਮੇਟੀ ਗਠਿਤ

ਬਰਗਾੜੀ, 16 ਮਈ (ਸ਼ਰਮਾ)-ਪਿੰਡ ਗੁਰੂਸਰ ਦੇ ਉੱਦਮੀ ਨੌਜਵਾਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੇਵਾ ਕਮੇਟੀ ਸਥਾਪਿਤ ਕੀਤੀ | ਇਹ ਕਮੇਟੀ ਪਿੰਡ ਦੇ ਕਿਸੇ ਵੀ ਘਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਜਾਣ ਅਤੇ ਆਉਣ ਸਮੇਂ ਗੁਰਦੁਆਰਾ ਸਾਹਿਬ ਤੋਂ ਉਸ ਘਰ ...

ਪੂਰੀ ਖ਼ਬਰ »

—ਬਦਲਣ ਲੱਗਿਆ ਪ੍ਰਾਇਮਰੀ ਸਿੱਖਿਆ ਦਾ ਮੁਹਾਂਦਰਾ— 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਕਰ ਰਿਹਾ ਹੈ ਪ੍ਰਾਇਮਰੀ ਸਿੱਖਿਆ ਵਿਚ ਗੁਣਾਤਮਿਕ ਸੁਧਾਰ

ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਪ੍ਰਾਇਮਰੀ ਪੱਧਰ ਦੀ ਸਿੱਖਿਆ ਦੇ ਗੁਣਾਤਮਿਕ ਸੁਧਾਰ ਲਈ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਰਾਜ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਆਰੰਭੇ 'ਪੜੋ੍ਹ ਪੰਜਾਬ-ਪੜ੍ਹਾਓ ...

ਪੂਰੀ ਖ਼ਬਰ »

ਭਾਰਤੀਯ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੀ ਹੜਤਾਲ ਤੀਜੇ ਦਿਨ 'ਚ

ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਭਾਰਤੀਯ ਗ੍ਰਾਮੀਣ ਡਾਕ ਸੇਵਕ ਯੂਨੀਅਨ ਫ਼ਰੀਦਕੋਟ ਵਲੋਂ ਅਣਮਿਥੇ ਸਮੇਂ ਲਈ ਕੀਤੀ ਹੜਤਾਲ ਤੀਜੇ ਦਿਨ ਵਿਚ ਸ਼ਾਮਿਲ ਹੋ ਗਈ, ਕਿਉਂਕਿ ਕੇਂਦਰ ਸਰਕਾਰ ਗ੍ਰਾਮੀਣ ਡਾਕ ਕਰਮਚਾਰੀਆਂ ਦੀ 7ਵੇਂ ਪੇਅ ਕਮਿਸ਼ਨ ਕਮਲੇਸ਼ ...

ਪੂਰੀ ਖ਼ਬਰ »

ਸਿਟੀ ਮੌਾਟੈਸਰੀ ਸਕੂਲ ਦੀ ਯੋਗਾ ਟੀਮ ਨੇ ਜਿੱਤੇ ਸੋਨੇ ਦੇ ਤਗਮੇ

ਗਿੱਦੜਬਾਹਾ, 16 ਮਈ (ਬਲਦੇਵ ਸਿੰਘ ਘੱਟੋਂ)-ਅੰਤਰ ਜ਼ਿਲ੍ਹਾ ਯੋਗ ਉਲੰਪੀਅਡ ਅੰਡਰ 14 ਅਤੇ 17 ਸਾਲ ਲੜਕੇ-ਲੜਕੀਆਂ ਦਾ ਟੂਰਨਾਮੈਂਟ ਮੁਹਾਲੀ ਵਿਖੇ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਐੱਸ ਸਿਟੀ ਮੋਟੈਸਰੀ ਸਕੂਲ ਗਿੱਦੜਬਾਹਾ ਦੀ ਯੋਗਾ ਟੀਮ ਦੇ ਸੋਰਵ ਸ਼ਰਮਾ, ਧਮਨ ਸ਼ਰਮਾ, ...

ਪੂਰੀ ਖ਼ਬਰ »

ਦਲਿਤ ਸਮਾਜ ਪਾਰਟੀ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-2019 ਵਿਚ ਲੋਕ ਸਭਾ ਚੋਣਾਂ ਸਿਆਸੀ ਨਹੀਂ ਬਲਕਿ ਜਾਤੀ ਆਧਾਰ 'ਤੇ ਹੋਣਗੀਆਂ ਅਤੇ ਸਿੱਧੀ ਟੱਕਰ ਦਲਿਤ ਅਤੇ ਜਨਰਲ ਕੈਟਾਗਰੀ ਵਿਚਕਾਰ ਹੋਵੇਗੀ | ਇਹ ਪ੍ਰਗਟਾਵਾ ਅੱਜ ਇਥੇ ਵਾਲਮੀਕਿ ਧਰਮਸ਼ਾਲਾ ਵਿਖੇ ਦਲਿਤ ਸਮਾਜ ਪਾਰਟੀ ...

ਪੂਰੀ ਖ਼ਬਰ »

15 ਏਕੜ ਸ਼ਾਮਲਾਤ ਜ਼ਮੀਨ 'ਤੇ ਕਬਜ਼ਾ ਕਾਰਵਾਈ 'ਤੇ 'ਠੰਢਾ ਪੈੜਾ' ਭਾਰੀ

ਮੰਡੀ ਕਿੱਲਿਆਂਵਾਲੀ, 16 ਮਈ (ਇਕਬਾਲ ਸਿੰਘ ਸ਼ਾਂਤ)-ਨੇੜਲੇ ਪਿੰਡ ਫਤੂਹੀਵਾਲਾ 'ਚ 15 ਏਕੜ ਸ਼ਾਮਲਾਤ ਜ਼ਮੀਨ 'ਤੇ ਕਬਜ਼ਾ ਕਾਰਵਾਈ 'ਠੰਢਾ ਪੈੜਾ' ਦੀ ਮਾਰ ਹੇਠ ਹੈ | ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ 'ਚ ਭਾਰੂ ਹੜਤਾਲਾਂ ਦੇ ਦੌਰ ਕਰਕੇ ਵਿਭਾਗੀ ਅਮਲਾ ਕਬਜ਼ਾ ਕਾਰਵਾਈ ...

ਪੂਰੀ ਖ਼ਬਰ »

ਡੇਂਗੂ ਵਿਰੋਧੀ ਦਿਵਸ ਮਨਾਇਆ

ਮਲੋਟ, 16 ਮਈ (ਗੁਰਮੀਤ ਸਿੰਘ ਮੱਕੜ)-ਸੀ.ਐੱਚ.ਸੀ. ਆਲਮਵਾਲਾ ਦੀ ਟੀਮ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਰਚਰਨ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਡੇਗੂ ਦੀ ਬਿਮਾਰੀ ਤੋਂ ਬਚਣ ਦੇ ਨੁਕਤੇ ਦੱਸੇ ਅਤੇ ਬਿਮਾਰ ਹੋ ਜਾਣ ...

ਪੂਰੀ ਖ਼ਬਰ »

ਐੱਮ.ਆਰ. ਦੇ ਟੀਕੇ ਲਗਾਏ

ਗਿੱਦੜਬਾਹਾ, 16 ਮਈ (ਘੱਟੋਂ)-ਸਿਵਲ ਹਸਪਤਾਲ ਗਿੱਦੜਬਾਹਾ ਦੇ ਐੱਸ.ਐੱਮ.ਓ. ਡਾ: ਪ੍ਰਦੀਪ ਸਚਦੇਵਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਿਹਤ ਵਿਭਾਗ ਦੀ ਟੀਮ ਵਲੋਂ ਡਾ: ਜਸਨਪ੍ਰੀਤ ਸਿੰਘ ਦੀ ਅਗਵਾਈ 'ਚ ਅੱਜ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਦਾ ਅੱਡਾ ਬਣਿਆ ਤਹਿਸੀਲ ਕੰਪਲੈਕਸ ਮਲੋਟ

ਮਲੋਟ, 16 ਮਈ (ਗੁਰਮੀਤ ਸਿੰਘ ਮੱਕੜ)-ਤਹਿਸੀਲ ਕੰਪਲੈਕਸ ਵਿਚ ਆਨ ਲਾਈਨ ਰਜਿਸਟਰੀਆਂ ਦੇ ਨਾਂ 'ਤੇ ਵਧਦੇ ਭਿ੍ਸ਼ਟਾਚਾਰ ਨੇ ਸ਼ਹਿਰ ਵਾਸੀਆਂ ਦੇ ਨੱਕ ਵਿਚ ਦਮ ਕਰ ਦਿੱਤਾ ਹੈ ਜਿਸ ਦੀ ਕੋਈ ਸੁਣਵਾਈ ਨਹੀਂ ਹੈ | ਮਾਲ ਵਿਭਾਗ ਦੇ ਕਰਮਚਾਰੀ ਅਤੇ ਅਧਿਕਾਰੀ ਆਪਣੀ ਮਨ ਮਰਜ਼ੀ ਨਾਲ ...

ਪੂਰੀ ਖ਼ਬਰ »

ਭੈਣ ਨਾਲ ਗ਼ਲਤ ਹਰਕਤਾਂ ਕਰਨੋਂ ਰੋਕਣ 'ਤੇ ਕੁੱਟ-ਕੁੱਟ ਭਰਾ ਜ਼ਖ਼ਮੀ ਕੀਤਾ

ਮੰਡੀ ਕਿੱਲਿਆਂਵਾਲੀ, 16 ਮਈ (ਸ਼ਾਂਤ)-ਕੰਦੂਖੇੜਾ ਵਿਖੇ ਭੈਣ ਨਾਲ ਗ਼ਲਤ ਹਰਕਤਾਂ ਕਰਨ ਵਾਲੇ ਭਰਾ ਨੂੰ ਕੁੱਟ-ਕੱੁਟ ਕੇ ਜ਼ਖ਼ਮੀ ਕਰ ਦਿੱਤਾ ਗਿਆ | ਪੁਲਿਸ ਨੇ ਲੜਕੇ ਅਤੇ ਉਸ ਦੇ ਮਾਪਿਆਂ 'ਤੇ ਮਾਮਲਾ ਦਰਜ ਕੀਤਾ ਹੈ | ਕੰਦੂਖੇੜਾ ਵਾਸੀ ਵਿਨੋਦ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐੱਮ.ਆਰ. ਕੰਪੇਨ ਤਹਿਤ ਟੀਕੇ ਲਗਵਾਏ

ਲੰਬੀ, 16 ਮਈ (ਮੇਵਾ ਸਿੰਘ)-ਐੱਸ.ਐੱਮ.ਓ. ਲੰਬੀ ਡਾ: ਜਗਦੀਪ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਪਲ ਇੰਟਰਨੈਸ਼ਨਲ ਸਕੂਲ ਲੰਬੀ ਵਿਖੇ ਐੱਮ.ਆਰ. ਕੰਪੇਨ ਤਹਿਤ 130 ਸਕੂਲੀ ਬੱਚਿਆਂ ਨੂੰ ਟੀਕੇ ਹਰਮਿੰਦਰ ਕੌਰ ਬੀ.ਈ.ਈ. ਦੀ ਅਗਵਾਈ ਵਿਚ ਲਗਵਾਏ ਗਏ | ਹਰਮਿੰਦਰ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਵੀ.ਆਈ.ਪੀ. ਹਲਕੇ 'ਚ ਘਰਾਂ 'ਚ ਸ਼ਰਾਬ ਕੱਢਣ ਦਾ ਰੁਝਾਨ ਮੁੜ ਸਿਰ ਚੁੱਕਣ ਲੱਗਿਆ

ਮੰਡੀ ਕਿੱਲਿਆਂਵਾਲੀ, 16 ਮਈ (ਇਕਬਾਲ ਸਿੰਘ ਸ਼ਾਂਤ)-ਸਾਬਕਾ ਵੀ.ਆਈ.ਪੀ. ਹਲਕੇ 'ਚ ਲੋਕਾਂ ਵਲੋਂ ਘਰਾਂ 'ਚ ਸ਼ਰਾਬ ਕੱਢਣ ਦਾ ਰੁਝਾਨ ਮੁੜ ਸਿਰ ਚੁੱਕਣ ਲੱਗਿਆ ਹੈ | ਲੰਬੀ ਪੁਲਿਸ ਨੇ ਚੰਨੂੰ ਅਤੇ ਥਰਾਜਵਾਲਾ ਵਿਚ ਦੋ ਵੱਖ-ਵੱਖ ਮਾਮਲਿਆਂ 'ਚ 80 ਲੀਟਰ ਲਾਹਣ ਬਰਾਮਦ ਕੀਤਾ ਹੈ | ਇੱਕ ...

ਪੂਰੀ ਖ਼ਬਰ »

ਸ਼ਾਹਕੋਟ ਜਿਮਨੀ ਚੋਣ ਕਾਂਗਰਸ ਭਾਰੀ ਬਹੁਮੱਤ ਨਾਲ ਜਿੱਤੇਗੀ-ਤਖ਼ਤਮਲਾਣਾ

ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਕੈਪਟਨ ਸਰਕਾਰ ਦੀ ਪਿਛਲੇ ਸਾਲ ਦੀ ਕਾਰਗੁਜ਼ਾਰੀ ਤੋਂ ਲੋਕ ਖ਼ੁਸ਼ ਹਨ, ਇਸ ਕਰਕੇ ਸ਼ਾਹਕੋਟ ਦੀ ਜਿਮਨੀ ਚੋਣ ਕਾਂਗਰਸੀ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤੇਗਾ | ਇਹ ਪ੍ਰਗਟਾਵਾ ਜਥੇ: ਹੀਰਾ ਸਿੰਘ ਤਖ਼ਤਮਲਾਣਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX