ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ
. . .  about 4 hours ago
ਅੰਮ੍ਰਿਤਸਰ ਪ੍ਰਸ਼ਾਸਨ ਦਾ ਹੈਲਪ ਲਾਈਨ ਨੰਬਰ : 0183- 2421050
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਰੇਲਵੇ ਦੇ ਹੈਲਪ ਲਾਈਨ ਨੰਬਰ-0183-22223171 , 0183-2564485
. . .  1 day ago
ਸ਼ੋਕ ਵਜੋਂ ਕੱਲ੍ਹ ਨੂੰ ਸਮੂਹਿਕ ਅਦਾਰੇ ਬੰਦ
. . .  1 day ago
ਚੰਡੀਗੜ੍ਹ ,19 ਅਕਤੂਬਰ - ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਇਕ ਰੋਜ਼ਾ ਸ਼ੋਕ ਦਾ...
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਛੁੱਟੀ ਦਾ ਐਲਾਨ
. . .  1 day ago
ਮੇਰੇ ਨਿਕਲਣ ਦੇ ਬਾਅਦ 15 ਮਿੰਟ ਬਾਅਦ ਹੋਇਆ ਟਰੇਨ ਹਾਦਸਾ - ਨਵਜੋਤ ਕੌਰ ਸਿੱਧੂ ਨੇ ਦਿੱਤੀ ਸਫ਼ਾਈ
. . .  1 day ago
ਬੀ.ਐਸ.ਐਫ ਨੇ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ 32 ਬਟਾਲੀਅਨ ਵੱਲੋਂ ਅੱਜ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕੀਤਾ। ਸਰਹੱਦ ਤੋਂ ਫੜ੍ਹੇ ਗਏ ਇਸ ਪਾਕਿਸਤਾਨੀ ਨਾਗਰਿਕ ...
ਮੁੱਖ ਮੰਤਰੀ ਨੇ ਰੇਲ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 19 ਅਕਤੂਬਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ...
ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ...
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਜਲੰਧਰ, 19 ਅਕਤੂਬਰ - ਜਲੰਧਰ ਦੇ ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਇੱਕ ਰਬੜ ਫ਼ੈਕਟਰੀ ਨੂੰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਪੂਰੀ ਫ਼ੈਕਟਰੀ...
ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਦੇਸ਼ ਭਰ ਵਿਚ ਨੇਕੀ ਦੀ ਬਦੀ ਉੱਪਰ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ। ਇਸ ਮੌਕੇ ਜਿੱਥੇ ਸ੍ਰੀਰਾਮ ਚੰਦਰ ਜੀ ਦੇ ਜੀਵਨ ਕਾਲ...
ਮਹਿਲਾਵਾਂ ਨੂੰ ਲੈ ਕੇ ਪਾਕਿਸਤਾਨ ਵੱਲੋਂ ਨਵਾਂ ਫ਼ਰਮਾਨ ਜਾਰੀ
. . .  1 day ago
ਇਸਲਾਮਾਬਾਦ, 19 ਅਕਤੂਬਰ - ਪੰਜਾਬ ਸਿਵਲ ਸਕੱਤਰੇਤ ਨੇ ਪੰਜਾਬ(ਪਾਕਿਸਤਾਨ) ਦੇ ਲਾਹੌਰ ਸੂਬੇ 'ਚ ਇਹ ਹੁਕਮ ਜਾਰੀ ਕੀਤਾ ਹੈ ਕਿ ਮਹਿਲਾਵਾਂ ਨੂੰ ਬਿਨਾਂ ਦੁਪੱਟੇ ਦੇ ਸਰਕਾਰੀ ਇਮਾਰਤਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਫ਼ਰਮਾਨ ਪੰਜਾਬ ਦੇ ਪ੍ਰਾਇਮਰੀ ਅਤੇ...
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
. . .  1 day ago
ਪਟਿਆਲਾ, 19 ਅਕਤੂਬਰ (ਆਤਿਸ਼ ਗੁਪਤਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ ਨੂੰ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੇ ਸਮਾਣਾ ਦੀ ਅਦਾਲਤ 'ਚ ਪੇਸ਼ ਕੀਤਾ.....
ਖੈਰੜ 'ਚ ਸ਼ੱਕੀ ਪੰਜ ਮੁਸਲਮਾਨ ਨੌਜਵਾਨ ਲੋਕਾਂ ਵੱਲੋਂ ਕਾਬੂ ਕਰਕੇ ਕੀਤੇ ਗਏ ਪੁਲਿਸ ਹਵਾਲੇ
. . .  1 day ago
ਕੋਟ ਫ਼ਤੂਹੀ (ਅਵਤਾਰ ਸਿੰਘ ਅਟਵਾਲ) - ਪਿੰਡਾਂ 'ਚ ਲੁੱਟ-ਖੋਹ ਦੀਆ ਚੱਲ ਰਹੀਆਂ ਅਫ਼ਵਾਹਾਂ ਤਹਿਤ ਬਾਅਦ ਦੁਪਹਿਰ ਪਿੰਡ 'ਚ ਪੰਜ ਮੁਸਲਮਾਨ ਨੌਜਵਾਨ ਗੱਡੀ 'ਚ ਆਏ ਤੇ ਪਿੰਡ 'ਚ ਘਰ-ਘਰ 'ਚ 350 ਰੁਪਏ ਦਾ ਇੱਕ ਕੂਪਨ ਵੇਚਦੇ ਸਨ ਜੋ ਮੌਕੇ ਉੱਪਰ ਸਕਰੈਚ ਕਰਨ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਮੌਤਾਂ, 12 ਜ਼ਖਮੀ
. . .  1 day ago
ਭੋਪਾਲ, 19 ਅਕਤੂਬਰ -ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ 'ਚ ਇਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ....
ਕੱਲ੍ਹ ਤੇਲੰਗਾਨਾ ਜਾਣਗੇ ਰਾਹੁਲ ਗਾਂਧੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਦੇ ਇਕ ਧੜੇ ਨੇ ਦੁਸਹਿਰਾ ਕਾਲੇ ਦਿਵਸ ਵਜੋਂ ਮਨਾਇਆ
. . .  1 day ago
ਦੁਸਹਿਰੇ ਮੌਕੇ ਸ਼ਾਮ 5 ਤੋਂ ਰਾਤ 8 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ
. . .  1 day ago
ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਜੰਮੂ-ਕਸ਼ਮੀਰ 'ਚ ਬੀ. ਐੱਸ. ਐੱਫ. ਕੈਂਪ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਓਵਰ ਡੋਜ਼ ਕਾਰਨ ਹੋਈ ਮੌਤ
. . .  1 day ago
ਭਾਈ ਲੌਂਗੋਵਾਲ ਨੇ 22 ਅਕਤੂਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
. . .  1 day ago
ਜੰਮੂ-ਕਸ਼ਮੀਰ 'ਚ ਦੋ ਅੱਤਵਾਦੀ ਢੇਰ
. . .  1 day ago
ਅਦਾਲਤ ਨੇ ਖ਼ਾਰਜ ਕੀਤੀ ਆਸ਼ੀਸ਼ ਪਾਂਡੇ ਦੀ ਜ਼ਮਾਨਤ ਪਟੀਸ਼ਨ
. . .  1 day ago
ਸੀਤਾਰਮਨ ਨੇ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਸ ਨਾਲ ਕੀਤੀ ਮੁਲਾਕਾਤ
. . .  1 day ago
ਤਾਮਿਲਨਾਡੂ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ
. . .  1 day ago
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨੀਲ ਵਿਕਰਮਾਸਿੰਘੇ ਨੇ ਕਈ ਕਾਂਗਰਸ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  1 day ago
ਟਰੇਨ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਐਨ.ਡੀ. ਤਿਵਾਰੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਾਂਗਰਸ ਦੇ ਕਈ ਨੇਤਾ
. . .  1 day ago
ਤੇਜ਼ ਰਫ਼ਤਾਰ ਜੀਪ ਨੇ ਛੇ ਲੋਕਾਂ ਨੂੰ ਕੁਚਲਿਆ, ਦੋ ਮੌਤਾਂ
. . .  1 day ago
ਸਾਡੀ ਸਰਕਾਰ ਨੇ ਪਿਛਲੇ ਚਾਰ ਸਾਲਾਂ 'ਚ ਬਣਾਏ 1 ਕਰੋੜ, 25 ਲੱਖ ਘਰ- ਮੋਦੀ
. . .  1 day ago
ਟਰੇਨ 'ਚੋਂ ਮੋਬਾਈਲ ਚੋਰੀ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਸੱਤ-ਸੱਤ ਸਾਲ ਦੀ ਕੈਦ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਕੀਤੇ ਆਈ. ਈ. ਡੀ. ਧਮਾਕੇ 'ਚ ਕਈ ਜਵਾਨ ਜ਼ਖ਼ਮੀ
. . .  1 day ago
ਬਾਦਲ 'ਤੇ ਹਮਲੇ ਦੀ ਸਾਜ਼ਿਸ਼ 'ਚ ਉੱਤਰ ਪ੍ਰਦੇਸ਼ 'ਚ ਹੋਈ ਇੱਕ ਹੋਰ ਗ੍ਰਿਫ਼ਤਾਰੀ
. . .  1 day ago
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ
. . .  1 day ago
ਜੰਮੂ-ਕਸ਼ਮੀਰ : ਘੁਸਪੈਠ ਦੀ ਕੋਸ਼ਿਸ਼ ਨਾਕਾਮ, 3 ਅੱਤਵਾਦੀ ਢੇਰ
. . .  1 day ago
ਨਹੀਂ ਬਣ ਸਕਿਆ ਇਤਿਹਾਸ, ਭਾਰੀ ਵਿਰੋਧ ਤੋਂ ਬਾਅਦ ਸਰਬੀਮਾਲਾ ਮੰਦਰ ਤੋਂ ਵਾਪਸ ਪਰਤੀਆਂ ਦੋਵੇਂ ਔਰਤਾਂ
. . .  1 day ago
ਕਸ਼ਮੀਰ 'ਚ ਪਾਕਿਸਤਾਨ ਤੋਂ ਆ ਰਹੇ ਹਨ ਅੱਤਵਾਦੀ- ਰਾਜਨਾਥ ਸਿੰਘ
. . .  1 day ago
ਆਈ. ਐੱਸ. ਨੇ ਸੀਰੀਆ 'ਚ ਸੈਂਕੜੇ ਲੋਕਾਂ ਨੂੰ ਬਣਾਇਆ ਬੰਦੀ
. . .  1 day ago
ਸ਼ਿਰਡੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ
. . .  1 day ago
ਰਾਜਸਥਾਨ : ਦੁਸਹਿਰੇ ਮੌਕੇ ਗ੍ਰਹਿ ਮੰਤਰੀ ਨੇ ਬੀ. ਐੱਸ. ਐੱਫ. ਹੈੱਡਕੁਆਟਰ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਹੋਈ ਮਾਮੂਲੀ ਕਟੌਤੀ
. . .  1 day ago
ਅੱਜ ਸ਼ਿਰਡੀ ਸਾਈਂ ਧਾਮ ਜਾਣਗੇ ਮੋਦੀ
. . .  1 day ago
ਦੇਸ਼ ਭਰ 'ਚ ਅੱਜ ਮਨਾਇਆ ਜਾਵੇਗਾ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ
. . .  1 day ago
ਅੱਜ ਦਾ ਵਿਚਾਰ
. . .  1 day ago
ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ
. . .  2 days ago
ਪੁਲਵਾਮਾ ਆਈ ਡੀ ਧਮਾਕੇ 'ਚ 7 ਜਵਾਨ ਜ਼ਖ਼ਮੀ
. . .  2 days ago
ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ , ਇਕ ਜ਼ਖਮੀ
. . .  2 days ago
ਵਿਜਿਲੈਂਸ ਵੱਲੋਂ ਐੱਸ.ਡੀ.ਓ. ਪ੍ਰਦੂਸ਼ਨ ਬੋਰਡ ਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕੀਤਾ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਜੇਠ ਸੰਮਤ 550
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੀਮੈਂਟ ਐਟਲੀ

ਮਾਨਸਾ

ਨਿਊ ਉਸਾਰੀ ਮਜ਼ਦੂਰ ਤੇ ਮਿਸਤਰੀ ਯੂਨੀਅਨ ਵਲੋਂ ਹੱਕੀ ਮੰਗਾਂ ਲਈ ਧਰਨਾ ਸ਼ੁਰੂ

ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨਿਊ ਉਸਾਰੀ ਮਜ਼ਦੂਰ/ਮਿਸਤਰੀ ਯੂਨੀਅਨ (ਏਕਟੂ) ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਧਰਨਾ ਸ਼ੁਰੂ ਕਰ ਦਿੱਤਾ ਹੈ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ 5 ਸਾਲਾਂ ਤੋਂ ਉਸਾਰੀ ਮਜ਼ਦੂਰਾਂ ਦੀਆਂ ਸਹੂਲਤਾਂ ਬੰਦ ਹੋਈਆਂ ਪਈਆਂ ਹਨ | ਉਨ੍ਹਾਂ ਕਿਹਾ ਕਿ ਸੁਵਿਧਾ ਕੇਂਦਰ ਅਤੇ ਲੇਬਰ ਵਿਭਾਗ ਦੀਆਂ ਵੈੱਬਸਾਈਟਾਂ ਆਏ ਦਿਨ ਬੰਦ ਹੋਣ ਕਾਰਨ ਮਜ਼ਦੂਰ ਕੰਮਾਂ ਲਈ ਖੱਜਲ ਖ਼ੁਆਰ ਹੋ ਰਹੇ ਹਨ ਅਤੇ ਸਬੰਧਿਤ ਅਦਾਰੇ ਵਲੋਂ ਲਾਭਪਾਤਰੀ ਕਾਪੀਆਂ ਦਾ ਨਵੀਨ ਕਰਨ ਦਾ ਸਮਾਂ 1 ਸਾਲ ਤੋਂ ਵਧਾ ਕੇ 2 ਸਾਲ ਤੱਕ ਕਰਨ ਬਾਰੇ ਅਜੇ ਤੱਕ ਵਿਚਾਰ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਪੈਨਸ਼ਨ ਸਕੀਮ ਲਈ ਹਰੇਕ ਲਾਭਪਾਤਰੀ 60 ਸਾਲ ਦੀ ਉਮਰ ਤੋਂ ਬਾਅਦ ਪੈਨਸ਼ਨ ਲੈਣ ਦਾ ਹੱਕਦਾਰ ਹੈ ਪਰ ਵਿਭਾਗ ਅਤੇ ਪ੍ਰਸ਼ਾਸਨ ਦੀਆਂ ਅਣਗਹਿਲੀਆਂ ਦਾ ਬਜ਼ੁਰਗ ਬਣਦਾ ਲਾਭ ਉਠਾਉਣ ਤੋਂ ਅਸਮਰਥ ਹਨ | ਸੰਘਰਸ਼ਕਾਰੀਆਂ ਨੇ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਸੌਾਪ ਕੇ ਚਿਤਾਵਨੀ ਦਿੱਤੀ ਕਿ ਜੇਕਰ 15 ਦਿਨਾਂ ਦੇ ਅੰਦਰ ਅੰਦਰ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਲਾਮਬੰਦੀ ਕਰ ਕੇ ਪਹਿਲੀ ਜੂਨ ਨੂੰ ਡੀ.ਸੀ. ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਗੁਰਜੰਟ ਸਿੰਘ ਮਾਨਸਾ, ਰਣਜੀਤ ਸਿੰਘ ਤਾਮਕੋਟ, ਨਰਿੰਦਰ ਕੌਰ ਬੁਰਜ ਹਮੀਰਾ, ਦਰਸ਼ਨ ਸਿੰਘ ਦਾਨੇਵਾਲਾ, ਵਿੰਦਰ ਸਿੰਘ ਅਲਖ, ਰਮੇਸ਼ ਕੁਮਾਰ ਭੰਮੇ, ਬੇਅੰਤ ਕੌਰ, ਰਾਣੀ ਕੌਰ ਫਫੜੇ, ਸੁਖਜੀਤ ਸਿੰਘ ਰਾਮਾਂਨੰਦੀ, ਗੁਰਤੇਜ ਸਿੰਘ ਬਰੇਟਾ, ਹਰਦੇਵ ਸਿੰਘ ਖਿਆਲਾ, ਸੁਖਦੇਵ ਸਿੰਘ ਬੁਰਜ ਢਿੱਲਵਾਂ ਆਦਿ ਸਨ | ਜਥੇਬੰਦੀ ਦੀ ਆਗੂ ਨਰਿੰਦਰ ਕੌਰ ਬੁਰਜ ਹਮੀਰਾ ਨੇ ਦੱਸਿਆ ਕਿ ਫੈਸਲੇ ਅਨੁਸਾਰ ਮੰਗਾਂ ਮੰਨਣ ਤੱਕ ਦਿਨ ਰਾਤ ਦਾ ਇਹ ਧਰਨਾ ਜਾਰੀ ਰਹੇਗਾ |

ਬਾਬਾ ਗੁਲਾਬ ਸਾਹ ਦੀ ਮਜ਼ਾਰ 'ਤੇ ਮੇਲਾ ਸ਼ੁਰੂ

ਬੋਹਾ, 16 ਮਈ (ਪ. ਪ. )- ਕਸਬਾ ਬੋਹਾ ਸਥਿਤ ਬਾਬਾ ਗੁਲਾਬ ਸਾਹ ਦੀ ਮਜਾਰ 'ਤੇ ਭਾਰੀ ਮੇਲਾ ਲੱਗ ਰਿਹਾ ਹੈ ਜੋ 17 ਮਈ ਰਾਤ 12 ਵਜੇ ਤੱਕ ਚੱਲੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੇਲਾ ਕਮੇਟੀ ਦੇ ਪ੍ਰਧਾਨ ਕਾਲਾ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਬਾਬੇ ਦੇ ਹਜ਼ਾਰਾਂ ...

ਪੂਰੀ ਖ਼ਬਰ »

ਨਗਰ ਕੌ ਾਸਲ ਮਾਨਸਾ ਦੀ ਪ੍ਰਧਾਨਗੀ ਸਾਂਭਣ ਲਈ ਮਨਦੀਪ ਸਿੰਘ ਗੋਰਾ ਦਾ ਰਾਹ ਪੱਧਰਾ

ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 16 ਮਈ- ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਮਨਦੀਪ ਸਿੰਘ ਗੋਰਾ ਿਖ਼ਲਾਫ਼ ਉਸ ਦੇ ਵਿਰੋਧੀਆਂ ਵਲੋਂ ਪਾਈਆਂ ਸਾਰੀਆਂ ਪਟੀਸ਼ਨਾਂ ਖ਼ਾਰਜ ਕਰ ਦਿੱਤੀਆਂ ਗਈਆਂ ਹਨ, ਜਿਸ ਕਰ ਕੇ ਗੋਰਾ ਦਾ ਨਗਰ ਕੌਾਸਲ ...

ਪੂਰੀ ਖ਼ਬਰ »

ਸ਼ੈਲਰ ਸਨਅਤ ਨੰੂ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਸਰਕਾਰ ਅਤੇ ਕੇਂਦਰੀ ਖ਼ਰੀਦ ਏਜੰਸੀਆਂ ਗੰਭੀਰ ਨਹੀਂ- ਧਲੇਵਾਂ

ਬੁਢਲਾਡਾ, 16 ਮਈ (ਰਾਹੀ)- ਸ਼ੈਲਰ ਸਨਅਤ ਨੰੂ ਦਰਪੇਸ਼ ਮੁਸ਼ਕਲਾਂ ਤੇ ਚੁਨੌਤੀਆਂ ਦੇ ਹੱਲ ਲਈ ਸਰਕਾਰ ਅਤੇ ਕੇਂਦਰੀ ਖ਼ਰੀਦ ਏਜੰਸੀਆਂ ਦੇ ਗੰਭੀਰ ਨਾ ਹੋਣ ਕਾਰਨ ਇਸ ਸਨਅਤ ਨਾਲ ਜੁੜੇ ਲੋਕ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟਾਉਣ ਲਈ ਇੱਕਜੁੱਟ ਹੋ ਚੁੱਕੇ ਹਨ | ਇਹ ਵਿਚਾਰ ...

ਪੂਰੀ ਖ਼ਬਰ »

ਕਾਂਗਰਸੀ ਲਾਮ ਲਸ਼ਕਰ ਤੇ ਸੱਤ ਐਮ. ਸੀ. ਨਾਲ ਸੁਨੀਲ ਨੇ ਚਾਰਜ ਸੰਭਾਲਿਆ

ਬੋਹਾ, 16 ਮਈ (ਸਲੋਚਨਾ ਤਾਂਗੜੀ)-ਨਗਰ ਪੰਚਾਇਤ ਬੋਹਾ ਦੇ ਨਵੇਂ ਚੁਣੇ ਗਏ ਪ੍ਰਧਾਨ ਸੁਨੀਲ ਗੋਇਲ ਨੇ ਅੱਜ ਸਥਾਨਕ ਕਾਂਗਰਸ ਆਗੂਆਂ, ਵਰਕਰਾਂ, ਸਾਥੀ ਐਮ. ਸੀਜ਼. ਨਾਲ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਕਾਂਗਰਸ ਆਗੂਆਂ ਨਵੀਨ ਕਾਲਾ ਪ੍ਰਧਾਨ, ਪ੍ਰਦੀਪ ਬਿੱਟੂ ...

ਪੂਰੀ ਖ਼ਬਰ »

ਰੋਸ ਰੈਲੀ ਵਿਚ ਸ਼ਾਮਿਲ ਹੋਣਗੇ ਸੇਵਾ ਮੁਕਤ ਮੁਲਾਜ਼ਮ

ਸਰਦੂਲਗੜ੍ਹ, 16 ਮਈ (ਨਿ. ਪ. ਪ.)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਬਾਬੂ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੇਵਾ ਮੁਕਤ ਮੁਲਾਜ਼ਮਾਂ ਨੇ ਭਰਵੀਂ ਹਾਜ਼ਰੀ ਲਵਾਈ ਤੇ ਫ਼ੈਸਲਾ ਕੀਤਾ ਗਿਆ ਕਿ 25 ਮਈ ਨੂੰ ਸ਼ਾਹਕੋਟ ਵਿਖੇ ਹੋ ਰਹੀ ਰੋਸ ਰੈਲੀ ਵਿਚ ਵੱਧ ...

ਪੂਰੀ ਖ਼ਬਰ »

ਤੇਜ਼ ਹਨੇਰੀ ਨਾਲ ਮਕਾਨਾਂ 'ਤੇ ਪਾਈ ਚਾਦਰਾਂ ਦੀ ਛੱਤ ਉੱਡੀ

ਸਰਦੂਲਗੜ੍ਹ, 16 ਮਈ (ਪ. ਪ.)-ਬੀਤੀ ਰਾਤ ਆਈ ਤੇਜ਼ ਹਨੇਰੀ ਤੇ ਝੱਖੜ ਦੇ ਕਾਰਨ ਪਿੰਡ ਕਰੰਡੀ ਵਿਖੇ 2 ਮਕਾਨਾਂ 'ਤੇ ਪਾਈ ਚਾਦਰਾਂ ਦੀ ਛੱਤ ਉੱਡ ਜਾਣ ਦੀ ਖ਼ਬਰ ਹੈ | ਪਿੰਡ ਵਾਸੀ ਰਾਮਚੰਦਰ ਨੇ ਦੱਸਿਆ ਕਿ ਕਿਸਾਨ ਮਨੀ ਰਾਮ ਦੇ ਤੂੜੀ ਵਾਲੇ ਕੋਠੇ ਤੇ ਖੇਤੀਬਾੜੀ ਦੇ ਸੰਦ ਸੰਭਾਲਣ ...

ਪੂਰੀ ਖ਼ਬਰ »

ਭਵਾਨੀਗੜ੍ਹ-ਬਠਿੰਡਾ ਸੜਕ 'ਤੇ ਟੋਲ ਪਲਾਜ਼ੇ ਲੱਗਣ ਦੀ ਤਜਵੀਜ਼ ਨੇ ਲੋਕਾਂ 'ਚ ਮਚਾਇਆ ਹੜਕੰਪ

ਗੁਰਚੇਤ ਸਿੰਘ ਫੱਤੇਵਾਲੀਆ/ ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 16 ਮਈ- ਪੰਜਾਬ ਰੋਡਜ਼ ਐਾਡ ਬਿ੍ਜਜ਼ ਡਿਵੈਲਪਮੈਂਟ ਬੋਰਡ ਵਲੋਂ ਪੀ.ਪੀ.ਪੀ. ਆਧਾਰ 'ਤੇ ਭਵਾਨੀਗੜ੍ਹ-ਸੁਨਾਮ-ਭੀਖੀ-ਮੌੜ ਮੰਡੀ-ਕੋਟਸ਼ਮੀਰ-ਬਠਿੰਡਾ ਸੜਕ 'ਤੇ ਟੋਲ ਪਲਾਜ਼ਿਆਂ ਦਾ ਵਿਕਾਸ ਤੇ ਸੰਚਾਲਨ ਕਰਨ ...

ਪੂਰੀ ਖ਼ਬਰ »

ਬੈਂਕ ਵਾਲੀ ਗਲੀ 'ਚ ਜਾਮ ਲੱਗਣ ਕਾਰਨ ਲੋਕ ਪ੍ਰੇਸ਼ਾਨ

ਭੀਖੀ, 16 ਮਈ (ਗੁਰਿੰਦਰ ਸਿੰਘ ਔਲਖ)-ਸਥਾਨਕ ਬੈਂਕ ਵਾਲੀ ਗਲੀ 'ਚ ਬੇਹਿਸਾਬੇ ਵਾਹਨ ਖੜ੍ਹਨ ਨਾਲ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੱਸਣਾ ਲਾਹੇਵੰਦ ਹੋਵੇਗਾ ਕਿ ਇਸ ਗਲੀ 'ਤੇ 3 ਬੈਂਕ ਲਗਦੇ ਹਨ ਤੇ ਇਨ੍ਹਾਂ ਬੈਂਕਾਂ 'ਚ ਪੈਸੇ ਦਾ ਲੈਣ-ਦੇਣ ਕਰਨ ਵਾਲੇ ...

ਪੂਰੀ ਖ਼ਬਰ »

ਬਲਾਕ ਪੱਧਰੀ ਯੁਵਕ ਮੇਲੇ ਦੇ ਮੁਕਾਬਲਿਆਂ 'ਚ ਫਫੜੇ ਭਾਈਕੇ ਸਕੂਲ ਦੇ ਵਿਦਿਆਰਥੀ ਛਾਏ

ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸਕੂਲ ਸਿੱਖਿਆ ਵਿਭਾਗ ਵਲੋਂ ਮਾਨਸਾ ਬਲਾਕ ਦੇ ਯੁਵਕ ਪੱਧਰੀ ਮੁਕਾਬਲੇ ਸਰਕਾਰੀ ਸੈਕੰਡਰੀ ਸਕੂਲ ਕੋਟੜਾ ਕਲਾਂ ਵਿਖੇ ਕਰਵਾਏ ਗਏ | ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮਾਨਸਾ ਨੇ ਉਦਘਾਟਨ ਕਰਨ ਮੌਕੇ ਕੈਰੀਅਰ ਤੇ ਗਾਈਡੈਂਸ ਦੀ ...

ਪੂਰੀ ਖ਼ਬਰ »

ਅਮਨਪ੍ਰੀਤ ਕੌਰ ਨੇ ਬੈਸਟ ਮੇਕਅਪ ਆਰਟਿਸਟ ਦਾ ਐਵਾਰਡ ਜਿੱਤਿਆ

ਬਰੇਟਾ, 16 ਮਈ (ਵਿ. ਪ੍ਰਤੀ.)-ਹਿਸਾਰ ਵਿਖੇ ਕਾਈਲਾ ਕੰਪਨੀ ਵਲੋਂ ਕਰਵਾਏ ਗਏ ਮੈਗਾ ਬਿਊਟੀ ਸਟਾਰ ਦੁਲਹਨ ਸਜਾਉਣ ਦੇ ਮੁਕਾਬਲਿਆਂ ਵਿਚ ਰੈੱਡ ਰੋਜ ਬਿਊਟੀ ਸੈਲੂਨ ਬਰੇਟਾ ਦੀ ਅਮਨਪ੍ਰੀਤ ਕੌਰ ਨੇ ਬੈਸਟ ਮੇਕਅਪ ਆਰਟਿਸਟ ਦਾ ਐਵਾਰਡ ਜਿੱਤਿਆ ਹੈ | ਸੈਲੂਨ ਦੇ ਮਾਲਕ ਲਖਵਿੰਦਰ ...

ਪੂਰੀ ਖ਼ਬਰ »

ਪਸ਼ੂ ਮੇਲਾ ਗਰਾਊਾਡ ਮੌੜ ਦੇ 'ਰੁੱਖ਼ਾਂ ਦੀ ਜ਼ੀਰਾਂਦ' ਨੂੰ ਨਿਗਲ ਗਿਆ ਵਾਟਰ ਟਰੀਟਮੈਂਟ ਪਲਾਂਟ ਦਾ ਦੂਸ਼ਿਤ ਪਾਣੀ

ਮੌੜ ਮੰਡੀ, 16 ਮਈ (ਲਖਵਿੰਦਰ ਸਿੰਘ ਮੌੜ)-ਸਥਾਨਕ ਸ਼ਹਿਰ ਦੇ ਸੀਵਰੇਜ਼ ਦੇ ਪਾਣੀ ਨੂੰ ਖ਼ੇਤੀ ਲਈ ਵਰਤੋਂ ਯੋਗ ਬਣਾਉਂਣ ਲਈ ਸਥਾਨਕ ਆਧੁਨਿਕ ਪਸ਼ੂ ਮੇਲਾ ਗਰਾਉਂਡ ਵਿੱਚ ਵਾਟਰ ਟਰੀਟਮੈਂਟ ਪਲਾਂਟ ਲੱਗਾ ਹੋਇਆ ਹੈ ਅਤੇ ਇੱਥੇ ਸਾਰੇ ਸ਼ਹਿਰ ਅਤੇ ਆਸੇ-ਪਾਸੇ ਦਾ ਘਰੇਲੂ ...

ਪੂਰੀ ਖ਼ਬਰ »

ਸਰਸਵਤੀ ਕਾਨਵੈਂਟ ਸਕੂਲ ਬਗ੍ਹੇਰ ਚੜ੍ਹਤ ਸਿੰਘ ਵਿਖੇ ਖ਼ਸਰਾ ਤੇ ਰੁਬੇਲਾ ਤੋਂ ਬਚਾਅ ਲਈ ਟੀਕੇ ਲਗਵਾਏ

ਭਾਗੀਵਾਂਦਰ, 16 ਮਈ (ਮਹਿੰਦਰ ਸਿੰਘ ਰੂਪ)-ਸਿਹਤ ਵਿਭਾਗ ਦੀ ਟੀਮ ਵਲੋਂ ਸਰਸਵਤੀ ਕਾਨਵੈਂਟ ਸਕੂਲ ਬੰਗ੍ਹੇਰ ਚੜ੍ਹਤ ਸਿੰਘ ਵਿਖੇ ਸਕੂਲ ਪਿ੍ੰਸੀਪਲ ਮੈਡਮ ਸੁਰਿੰਦਰ ਕੌਰ ਮਾਨ ਦੀ ਦੇਖ-ਰੇਖ ਹੇਠ ਇਕ ਕੈਂਪ ਲਗਾਕੇ 15 ਸਾਲ ਤੱਕ ਦੀ ਉਮਰ ਦੇ ਵਿਦਿਆਰਥੀਆਂ ਦੇ ਖ਼ਸਰਾ ਤੇ ...

ਪੂਰੀ ਖ਼ਬਰ »

ਕੰਪਿਊਟਰ ਫੈਕਲਟੀ ਐਸੋਸੀਏਸ਼ਨ ਵਲੋਂ ਸਰਕਾਰ ਤੋਂ ਬਣਦੇ ਲਾਭ ਲੈਣ ਲਈ ਰਾਜਪਾਲ ਸ੍ਰੀ ਵੀ. ਪੀ. ਸਿੰਘ ਬਦਨੌਰ ਸਾਹਮਣੇ ਰੱਖੀ ਮੰਗ

ਭਾਈਰੂਪਾ, 16 ਮਈ (ਵਰਿੰਦਰ ਲੱਕੀ)-ਕੰਪਿਊਟਰ ਫੈਕਲਟੀ ਐਸ਼ੋਸੀਏਸ਼ਨ ਦੇ ਸੂਬਾ ਪ੍ਰਧਾਨ ਪ੍ਰਦੀਪ ਮਲੂਕਾ ਤੇ ਜਨਰਲ ਸਕੱਤਰ ਗੁਰਦੀਪ ਸਿੰਘ ਬੈਂਸ ਨੇ ਇਕ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਦੇ 5 ਮੈਂਬਰੀ ਵਫਦ ਨੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ...

ਪੂਰੀ ਖ਼ਬਰ »

ਬਿਜਲੀ ਨਿਗਮ ਦੁਆਰਾ ਕਲੈਰੀਕਲ ਵਿਭਾਗ ਦੀਆਂ ਅਸਾਮੀਆਂ ਖ਼ਤਮ ਕਰਨ ਦੀ ਇੰਪਲਾਈਜ਼ ਫੈਡਰੇਸ਼ਨ ਵਲੋਂ ਨਿਖੇਧੀ

ਲਹਿਰਾ ਮੁਹੱਬਤ, 16 ਮਈ (ਸੁਖਪਾਲ ਸਿੰਘ ਸੁੱਖੀ)-ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਮੁਲਾਜ਼ਮਾਂ ਦੀ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਦੇ ਸੂਬਾ ਆਗੂ ਬਲਜੀਤ ਸਿੰਘ ਬਰਾੜ ਬੋਦੀਵਾਲਾ ਨੇ ਬਿਜਲੀ ਨਿਗਮ ਚੋਂ ਕਲੈਰੀਕਲ ਅਸਾਮੀਆਂ ਖ਼ਤਮ ਕਰਨ ਦੀ ...

ਪੂਰੀ ਖ਼ਬਰ »

ਸੱਤਪਾਲ ਸਿੰਘ ਗੱਲਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਬਣੇ

ਬੁਢਲਾਡਾ, 16 ਮਈ (ਨਿ. ਪ. ਪ. )-ਸਥਾਨਕ ਗੱਲਾ ਮਜ਼ਦੂਰ ਯੂਨੀਅਨ ਦੀ ਮੀਟਿੰਗ 'ਚ ਮਜ਼ਦੂਰਾਂ ਦੀਆਂ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਸਰਬਸੰਮਤੀ ਨਾਲ ਕੀਤੀ ਗਈ ਚੋਣ 'ਚ ਪ੍ਰਧਾਨ ਸੱਤਪਾਲ ਸਿੰਘ ਸਿੱਧੂ, ਮੀਤ ਪ੍ਰਧਾਨ ਬੱਗਾ ਸਿੰਘ ਸਿੱਧੂ, ਖ਼ਜ਼ਾਨਚੀ ਸੱਤਪਾਲ ...

ਪੂਰੀ ਖ਼ਬਰ »

ਕੇਂਦਰ ਸਰਕਾਰ ਖੇਤੀਬਾੜੀ ਮੰਡੀਕਰਨ ਸਿਸਟਮ ਵਿਚ ਕੋਈ ਤਬਦੀਲੀ ਨਾ ਕਰੇ-ਰਵਿੰਦਰ ਚੀਮਾ

ਰਾਮਾਂ ਮੰਡੀ, 16 ਮਈ (ਅਮਰਜੀਤ ਸਿੰਘ ਲਹਿਰੀ)-ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਵਿਸ਼ੇਸ਼ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਅਨਾਜ ਮੰਡੀਆਂ ਦੇ ਚੱਲ ਰਹੇ ਸਿਸਟਮ ਵਿਚ ਤਬਦੀਲੀ ਦੀਆਂ ਅਫ਼ਵਾਹਾਂ ਦੇ ਮੱਦੇਨਜ਼ਰ ਇਕ ...

ਪੂਰੀ ਖ਼ਬਰ »

ਜਲ ਘਰ ਦੀ ਮੋਟਰ ਸੜਨ ਕਰਕੇ ਪਾਣੀ ਦੀ ਸਪਲਾਈ ਤੋਂ ਦੁਖੀ ਖਪਤਕਾਰਾਂ ਵਲੋਂ ਰੋਸ ਪ੍ਰਦਰਸ਼ਨ

ਲਹਿਰਾ ਮੁਹੱਬਤ, 16 ਮਈ (ਭੀਮ ਸੈਨ ਹਦਵਾਰੀਆ)-ਸਥਾਨਕ ਪਿੰਡ ਦੇ ਸ਼ਮਸ਼ਾਨਘਾਟ ਸਥਿਤ ਵਾਟਰ ਵਰਕਸ ਦੀ ਬਿਜਲੀ ਮੋਟਰ ਸੜ ਜਾਣ ਕਰਕੇ ਪਿਛਲੇ ਚਾਰ ਦਿਨਾਂ ਤੋਂ ਪਾਣੀ ਦੀ ਸਪਲਾਈ ਬੰਦ ਰਹਿਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬੀ.ਕੇ.ਯੂ. ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ ਲਈ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿਚ ਸ਼ਾਹਕੋਟ ਨੂੰ ਪਾਏ ਚਾਲੇ

ਬਠਿੰਡਾ, 16 ਮਈ (ਕੰਵਲਜੀਤ ਸਿੰਘ ਸਿੱਧੂ)-ਸ਼ਾਹਕੋਟ ਜ਼ਿਮਨੀ ਚੋਣ ਜੋ ਸੱਤਾਧਾਰੀ ਪਾਰਟੀ ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਦੇ ਵਕਾਰ ਦਾ ਸਵਾਲ ਬਣੀ ਹੋਈ ਹੈ, ਲਈ ਸ਼ੋ੍ਰਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਬਾਬਾ ਫ਼ਰੀਦ ਅਕੈਡਮੀ ਉੱਭਾ 'ਚ ਅੰਤਰ ਹਾਊਸ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ

ਜੋਗਾ, 16 ਮਈ (ਅਕਲੀਆ)-ਬਾਬਾ ਫ਼ਰੀਦ ਅਕੈਡਮੀ ਉੱਭਾ ਵਿਖੇ ਵਿਦਿਆਰਥੀਆਂ ਦਾ ਅੰਤਰ ਹਾਊਸ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿੱਚ ਹਾਊਸ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ...

ਪੂਰੀ ਖ਼ਬਰ »

ਚਾਰ ਨਕਾਬਪੋਸ਼ ਲੁਟੇਰੇ ਪੰਪ ਦੇ ਸੇਲਜ਼ਮੈਨ ਤੋਂ 45 ਹਜ਼ਾਰ ਲੁੱਟ ਕੇ ਫਰਾਰ

ਕੋਟਫੱਤਾ, 16 ਮਈ (ਰਣਜੀਤ ਸਿੰਘ ਬੁੱਟਰ)- ਥਾਣਾ ਕੋਟਫੱਤਾ ਅਧੀਨ ਪੈਂਦੇ ਪਿੰਡ ਚਨਾਰਥਲ ਨਜਦੀਕ ਬਠਿੰਡਾ-ਮਾਨਸਾ ਰੋਡ 'ਤੇ ਇਕ ਪੈਟਰੋਲ ਪੰਪ 'ਤੇ ਅਣਪਛਾਤੇ ਲੁਟੇਰੇ ਦਿਨ ਦਿਹਾੜੇ 45 ਹਜ਼ਾਰ ਰੁਪਏ ਨਗਦ ਲੁੱਟ ਕੇ ਫ਼ਰਾਰ ਹੋ ਗਏ | ਮੁੱਦਈ ਚਰਨਜੀਤ ਸਿੰਘ ਪੁੱਤਰ ਮੇਜਰ ਸਿੰਘ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਵਲੋਂ ਦੇਸ਼ 'ਚ ਵਾਪਰ ਰਹੀਆਂ ਜਬਰ ਜਨਾਹ ਵਰਗੀਆਂ ਘਟਨਾਵਾਂ ਦੀ ਨਿਖੇਧੀ

ਗੋਨਿਆਣਾ, 16 ਮਈ (ਮਨਦੀਪ ਸਿੰਘ ਮੱਕੜ)-ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਸਰਪ੍ਰਸਤ ਡਾ. ਗੁਰਚਰਨ ਸਿੰਘ ਦੀ ਸਰਪ੍ਰਸਤੀ ਹੇਠ ਅਤੇ ਪ੍ਰਧਾਨ ਅਮਰਜੀਤ ਸਿੰਘ ਜਨਾਂਗਲ ਦੀ ਅਗਵਾਈ ਹੇਠ ਲਾਇਨਜ਼ ਭਵਨ ਵਿਖੇ ਹੋਈ | ਮੀਟਿੰਗ ਵਿਚ ਦੇਸ਼ ਵਿਚ ਹਰ ਵਰਗ ਦੀਆਂ ਔਰਤਾਂ ਅਤੇ ਬੱਚੀਆਂ ...

ਪੂਰੀ ਖ਼ਬਰ »

ਸ਼ਹਿਰ ਦੇ ਮੁੱਖ ਮਸਲਿਆਂ ਲਈ ਸੀ. ਪੀ. ਆਈ. ਦਾ ਵਫ਼ਦ ਅਧਿਕਾਰੀ ਨੂੰ ਮਿਲਿਆ

ਮਾਨਸਾ, 16 ਮਈ (ਵਿਸ਼ੇਸ਼ ਪ੍ਰਤੀਨਿਧ)-ਸੀ. ਪੀ. ਆਈ. ਸ਼ਹਿਰੀ ਕਮੇਟੀ ਦੇ ਸਕੱਤਰ ਰਤਨ ਭੋਲਾ, ਸਹਾਇਕ ਸਕੱਤਰ ਦਰਸ਼ਨ ਸਿੰਘ ਪੰਧੇਰ ਅਤੇ ਬਲਜਿੰਦਰ ਸਿੰਘ ਬੱਬੂ ਦੀ ਅਗਵਾਈ 'ਚ ਸ਼ਹਿਰ ਦੇ ਵਿਕਾਸ, ਟੋਭੇ ਦੀ ਸਫ਼ਾਈ, ਹੱਡਾ ਰੋੜੀ ਚੁੱਕਣ, ਬੱਸ ਸਟੈਂਡ ਰੋਡ ਤੇ ਲੱਲੂਆਣਾ ਰੋਡ 'ਤੇ ...

ਪੂਰੀ ਖ਼ਬਰ »

ਤਰਸੇਮ ਸਿੰਘ ਨੇ ਬੀ. ਪੀ. ਈ. ਓ. ਵਜੋਂ ਸੰਭਾਲਿਆ ਅਹੁਦਾ

ਬਰੇਟਾ, 16 ਮਈ (ਮੰਡੇਰ)-ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਬਰੇਟਾ ਵਿਖੇ ਤਰਸੇਮ ਸਿੰਘ ਨੇ ਪਦ ਉੱਨਤ ਹੋ ਕੇ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦਾ ਕਾਰਜਭਾਰ ਸੰਭਾਲ ਲਿਆ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਇਹ ਨਿਯੁਕਤੀ ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ...

ਪੂਰੀ ਖ਼ਬਰ »

ੇ ਸਿਹਤ ਵਿਭਾਗ ਵਲੋਂ ਕੌਮੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਸਮਾਗਮ ਕਰਵਾਇਆ

ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਡੇਂਗੂ ਤੋਂ ਡਰਨ ਦੀ ਲੋੜ ਨਹੀਂ ਕਿਉਂਕਿ ਇਹ ਇਲਾਜਯੋਗ ਤੇ ਵਾਇਰਲ ਬੁਖ਼ਾਰ ਹੈ | ਡੇਂਗੂ ਸਮੇਤ ਹੋਰ ਮੌਸਮੀ ਬਿਮਾਰੀਆਂ ਤੋਂ ਬਚਣ ਤੇ ਛੁਟਕਾਰਾ ਪਾਉਣ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ | ਇਹ ਪ੍ਰਗਟਾਵਾ ਕੌਮੀ ਡੇਂਗੂ ਦਿਵਸ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬਖਸ਼ੀਵਾਲਾ ਨੰੂ ਨਮੂਨੇ ਦਾ ਬਣਾਉਣ ਲਈ ਮੁਹਿੰਮ ਸ਼ੁਰੂ

ਬਰੇਟਾ, 16 ਮਈ (ਵਿ. ਪ੍ਰਤੀ.)-ਸਰਕਾਰੀ ਪ੍ਰਾਇਮਰੀ ਸਕੂਲ ਬਖਸ਼ੀਵਾਲਾ ਨੰੂ ਨਮੂਨੇ ਦਾ ਸਕੂਲ ਬਣਾਉਣ ਲਈ ਗ੍ਰਾਮ ਪੰਚਾਇਤ, ਸਕੂਲ ਮੈਨੇਜਮੈਂਟ ਕਮੇਟੀ ਅਤੇ ਪਿੰਡ ਵਾਸੀਆਂ ਵਲੋਂ ਵੱਡੇ ਪੱਧਰ 'ਤੇ ਪਿਛਲੇ ਕਈ ਦਿਨਾਂ ਤੋਂ ਪਿੰਡ ਵਿਚ ਮੁਹਿੰਮ ਚਲਾਈ ਹੋਈ ਹੈ, ਜਿਸ ਵਿਚ ਸਕੂਲ ...

ਪੂਰੀ ਖ਼ਬਰ »

ਆਦਰਸ਼ ਸਕੂਲ ਭੁਪਾਲ 'ਚ ਲੋਕ ਗੀਤ ਮੁਕਾਬਲਾ ਕਰਵਾਇਆ

ਜੋਗਾ, 16 ਮਈ (ਪ. ਪ.)-ਆਦਰਸ਼ ਸਕੂਲ ਭੁਪਾਲ ਵਿਖੇ ਲੋਕ ਗੀਤ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਦੌਰਾਨ ਸਕੂਲ ਦੇ ਹਾਊਸਾਂ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਆਪਣੀ ਆਪਣੀ ਗਾਇਕੀ ਦਾ ਰੰਗ ਵਿਖਾਇਆ | ਕਮਨਦੀਪ ਸਿੰਘ ਸ਼ਿਵਾਲਿਕ ਹਾਊਸ ਨੇ ਪਹਿਲਾ, ਵਿੰਦਿਆ ਹਾਊਸ ਦੀ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਵਿਖੇ ਯੁਵਕ ਮੇਲਾ ਕਰਵਾਇਆ

ਸਰਦੂਲਗੜ੍ਹ, 16 ਮਈ (ਜੀ.ਐਮ. ਅਰੋੜਾ)-ਸਥਾਨਕ ਸ਼ਹਿਰ ਦੇ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜ਼ਿਲ੍ਹਾ ਗਾਈਡੈਂਸ ਰਿਸੋਰਸ ਅਫ਼ਸਰ ਦੇ ਹੁਕਮਾਂ ਅਨੁਸਾਰ ਬਲਾਕ ਲੈਵਲ ਯੁਵਕ ਮੇਲਾ ਪਿ੍ੰਸੀਪਲ ਪ੍ਰਭਜੀਤ ਕੌਰ ਅਤੇ ਕੈਰੀਅਰ ਗਾਈਡੈਂਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX