ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ
. . .  about 4 hours ago
ਅੰਮ੍ਰਿਤਸਰ ਪ੍ਰਸ਼ਾਸਨ ਦਾ ਹੈਲਪ ਲਾਈਨ ਨੰਬਰ : 0183- 2421050
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਰੇਲਵੇ ਦੇ ਹੈਲਪ ਲਾਈਨ ਨੰਬਰ-0183-22223171 , 0183-2564485
. . .  1 day ago
ਸ਼ੋਕ ਵਜੋਂ ਕੱਲ੍ਹ ਨੂੰ ਸਮੂਹਿਕ ਅਦਾਰੇ ਬੰਦ
. . .  1 day ago
ਚੰਡੀਗੜ੍ਹ ,19 ਅਕਤੂਬਰ - ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਇਕ ਰੋਜ਼ਾ ਸ਼ੋਕ ਦਾ...
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਛੁੱਟੀ ਦਾ ਐਲਾਨ
. . .  1 day ago
ਮੇਰੇ ਨਿਕਲਣ ਦੇ ਬਾਅਦ 15 ਮਿੰਟ ਬਾਅਦ ਹੋਇਆ ਟਰੇਨ ਹਾਦਸਾ - ਨਵਜੋਤ ਕੌਰ ਸਿੱਧੂ ਨੇ ਦਿੱਤੀ ਸਫ਼ਾਈ
. . .  1 day ago
ਬੀ.ਐਸ.ਐਫ ਨੇ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ 32 ਬਟਾਲੀਅਨ ਵੱਲੋਂ ਅੱਜ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕੀਤਾ। ਸਰਹੱਦ ਤੋਂ ਫੜ੍ਹੇ ਗਏ ਇਸ ਪਾਕਿਸਤਾਨੀ ਨਾਗਰਿਕ ...
ਮੁੱਖ ਮੰਤਰੀ ਨੇ ਰੇਲ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 19 ਅਕਤੂਬਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ...
ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ...
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਜਲੰਧਰ, 19 ਅਕਤੂਬਰ - ਜਲੰਧਰ ਦੇ ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਇੱਕ ਰਬੜ ਫ਼ੈਕਟਰੀ ਨੂੰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਪੂਰੀ ਫ਼ੈਕਟਰੀ...
ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਦੇਸ਼ ਭਰ ਵਿਚ ਨੇਕੀ ਦੀ ਬਦੀ ਉੱਪਰ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ। ਇਸ ਮੌਕੇ ਜਿੱਥੇ ਸ੍ਰੀਰਾਮ ਚੰਦਰ ਜੀ ਦੇ ਜੀਵਨ ਕਾਲ...
ਮਹਿਲਾਵਾਂ ਨੂੰ ਲੈ ਕੇ ਪਾਕਿਸਤਾਨ ਵੱਲੋਂ ਨਵਾਂ ਫ਼ਰਮਾਨ ਜਾਰੀ
. . .  1 day ago
ਇਸਲਾਮਾਬਾਦ, 19 ਅਕਤੂਬਰ - ਪੰਜਾਬ ਸਿਵਲ ਸਕੱਤਰੇਤ ਨੇ ਪੰਜਾਬ(ਪਾਕਿਸਤਾਨ) ਦੇ ਲਾਹੌਰ ਸੂਬੇ 'ਚ ਇਹ ਹੁਕਮ ਜਾਰੀ ਕੀਤਾ ਹੈ ਕਿ ਮਹਿਲਾਵਾਂ ਨੂੰ ਬਿਨਾਂ ਦੁਪੱਟੇ ਦੇ ਸਰਕਾਰੀ ਇਮਾਰਤਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਫ਼ਰਮਾਨ ਪੰਜਾਬ ਦੇ ਪ੍ਰਾਇਮਰੀ ਅਤੇ...
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
. . .  1 day ago
ਪਟਿਆਲਾ, 19 ਅਕਤੂਬਰ (ਆਤਿਸ਼ ਗੁਪਤਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ ਨੂੰ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੇ ਸਮਾਣਾ ਦੀ ਅਦਾਲਤ 'ਚ ਪੇਸ਼ ਕੀਤਾ.....
ਖੈਰੜ 'ਚ ਸ਼ੱਕੀ ਪੰਜ ਮੁਸਲਮਾਨ ਨੌਜਵਾਨ ਲੋਕਾਂ ਵੱਲੋਂ ਕਾਬੂ ਕਰਕੇ ਕੀਤੇ ਗਏ ਪੁਲਿਸ ਹਵਾਲੇ
. . .  1 day ago
ਕੋਟ ਫ਼ਤੂਹੀ (ਅਵਤਾਰ ਸਿੰਘ ਅਟਵਾਲ) - ਪਿੰਡਾਂ 'ਚ ਲੁੱਟ-ਖੋਹ ਦੀਆ ਚੱਲ ਰਹੀਆਂ ਅਫ਼ਵਾਹਾਂ ਤਹਿਤ ਬਾਅਦ ਦੁਪਹਿਰ ਪਿੰਡ 'ਚ ਪੰਜ ਮੁਸਲਮਾਨ ਨੌਜਵਾਨ ਗੱਡੀ 'ਚ ਆਏ ਤੇ ਪਿੰਡ 'ਚ ਘਰ-ਘਰ 'ਚ 350 ਰੁਪਏ ਦਾ ਇੱਕ ਕੂਪਨ ਵੇਚਦੇ ਸਨ ਜੋ ਮੌਕੇ ਉੱਪਰ ਸਕਰੈਚ ਕਰਨ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਮੌਤਾਂ, 12 ਜ਼ਖਮੀ
. . .  1 day ago
ਭੋਪਾਲ, 19 ਅਕਤੂਬਰ -ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ 'ਚ ਇਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ....
ਕੱਲ੍ਹ ਤੇਲੰਗਾਨਾ ਜਾਣਗੇ ਰਾਹੁਲ ਗਾਂਧੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਦੇ ਇਕ ਧੜੇ ਨੇ ਦੁਸਹਿਰਾ ਕਾਲੇ ਦਿਵਸ ਵਜੋਂ ਮਨਾਇਆ
. . .  1 day ago
ਦੁਸਹਿਰੇ ਮੌਕੇ ਸ਼ਾਮ 5 ਤੋਂ ਰਾਤ 8 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ
. . .  1 day ago
ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਜੰਮੂ-ਕਸ਼ਮੀਰ 'ਚ ਬੀ. ਐੱਸ. ਐੱਫ. ਕੈਂਪ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਓਵਰ ਡੋਜ਼ ਕਾਰਨ ਹੋਈ ਮੌਤ
. . .  1 day ago
ਭਾਈ ਲੌਂਗੋਵਾਲ ਨੇ 22 ਅਕਤੂਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
. . .  1 day ago
ਜੰਮੂ-ਕਸ਼ਮੀਰ 'ਚ ਦੋ ਅੱਤਵਾਦੀ ਢੇਰ
. . .  1 day ago
ਅਦਾਲਤ ਨੇ ਖ਼ਾਰਜ ਕੀਤੀ ਆਸ਼ੀਸ਼ ਪਾਂਡੇ ਦੀ ਜ਼ਮਾਨਤ ਪਟੀਸ਼ਨ
. . .  1 day ago
ਸੀਤਾਰਮਨ ਨੇ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਸ ਨਾਲ ਕੀਤੀ ਮੁਲਾਕਾਤ
. . .  1 day ago
ਤਾਮਿਲਨਾਡੂ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ
. . .  1 day ago
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨੀਲ ਵਿਕਰਮਾਸਿੰਘੇ ਨੇ ਕਈ ਕਾਂਗਰਸ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  1 day ago
ਟਰੇਨ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਐਨ.ਡੀ. ਤਿਵਾਰੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਾਂਗਰਸ ਦੇ ਕਈ ਨੇਤਾ
. . .  1 day ago
ਤੇਜ਼ ਰਫ਼ਤਾਰ ਜੀਪ ਨੇ ਛੇ ਲੋਕਾਂ ਨੂੰ ਕੁਚਲਿਆ, ਦੋ ਮੌਤਾਂ
. . .  1 day ago
ਸਾਡੀ ਸਰਕਾਰ ਨੇ ਪਿਛਲੇ ਚਾਰ ਸਾਲਾਂ 'ਚ ਬਣਾਏ 1 ਕਰੋੜ, 25 ਲੱਖ ਘਰ- ਮੋਦੀ
. . .  1 day ago
ਟਰੇਨ 'ਚੋਂ ਮੋਬਾਈਲ ਚੋਰੀ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਸੱਤ-ਸੱਤ ਸਾਲ ਦੀ ਕੈਦ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਕੀਤੇ ਆਈ. ਈ. ਡੀ. ਧਮਾਕੇ 'ਚ ਕਈ ਜਵਾਨ ਜ਼ਖ਼ਮੀ
. . .  1 day ago
ਬਾਦਲ 'ਤੇ ਹਮਲੇ ਦੀ ਸਾਜ਼ਿਸ਼ 'ਚ ਉੱਤਰ ਪ੍ਰਦੇਸ਼ 'ਚ ਹੋਈ ਇੱਕ ਹੋਰ ਗ੍ਰਿਫ਼ਤਾਰੀ
. . .  1 day ago
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ
. . .  1 day ago
ਜੰਮੂ-ਕਸ਼ਮੀਰ : ਘੁਸਪੈਠ ਦੀ ਕੋਸ਼ਿਸ਼ ਨਾਕਾਮ, 3 ਅੱਤਵਾਦੀ ਢੇਰ
. . .  1 day ago
ਨਹੀਂ ਬਣ ਸਕਿਆ ਇਤਿਹਾਸ, ਭਾਰੀ ਵਿਰੋਧ ਤੋਂ ਬਾਅਦ ਸਰਬੀਮਾਲਾ ਮੰਦਰ ਤੋਂ ਵਾਪਸ ਪਰਤੀਆਂ ਦੋਵੇਂ ਔਰਤਾਂ
. . .  1 day ago
ਕਸ਼ਮੀਰ 'ਚ ਪਾਕਿਸਤਾਨ ਤੋਂ ਆ ਰਹੇ ਹਨ ਅੱਤਵਾਦੀ- ਰਾਜਨਾਥ ਸਿੰਘ
. . .  1 day ago
ਆਈ. ਐੱਸ. ਨੇ ਸੀਰੀਆ 'ਚ ਸੈਂਕੜੇ ਲੋਕਾਂ ਨੂੰ ਬਣਾਇਆ ਬੰਦੀ
. . .  1 day ago
ਸ਼ਿਰਡੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ
. . .  1 day ago
ਰਾਜਸਥਾਨ : ਦੁਸਹਿਰੇ ਮੌਕੇ ਗ੍ਰਹਿ ਮੰਤਰੀ ਨੇ ਬੀ. ਐੱਸ. ਐੱਫ. ਹੈੱਡਕੁਆਟਰ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਹੋਈ ਮਾਮੂਲੀ ਕਟੌਤੀ
. . .  1 day ago
ਅੱਜ ਸ਼ਿਰਡੀ ਸਾਈਂ ਧਾਮ ਜਾਣਗੇ ਮੋਦੀ
. . .  1 day ago
ਦੇਸ਼ ਭਰ 'ਚ ਅੱਜ ਮਨਾਇਆ ਜਾਵੇਗਾ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ
. . .  1 day ago
ਅੱਜ ਦਾ ਵਿਚਾਰ
. . .  1 day ago
ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ
. . .  2 days ago
ਪੁਲਵਾਮਾ ਆਈ ਡੀ ਧਮਾਕੇ 'ਚ 7 ਜਵਾਨ ਜ਼ਖ਼ਮੀ
. . .  2 days ago
ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ , ਇਕ ਜ਼ਖਮੀ
. . .  2 days ago
ਵਿਜਿਲੈਂਸ ਵੱਲੋਂ ਐੱਸ.ਡੀ.ਓ. ਪ੍ਰਦੂਸ਼ਨ ਬੋਰਡ ਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕੀਤਾ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਜੇਠ ਸੰਮਤ 550
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੀਮੈਂਟ ਐਟਲੀ

ਕਪੂਰਥਲਾ / ਫਗਵਾੜਾ

ਗੋਲ ਚੌਾਕ ਵਿਵਾਦ ਦੀ ਸੀ.ਬੀ.ਆਈ. ਜਾਂਚ ਹੋਵੇ-ਕਮਲ ਚੌਧਰੀ

ਫਗਵਾੜਾ, 16 ਮਈ (ਹਰੀਪਾਲ ਸਿੰਘ)-ਫਗਵਾੜਾ ਵਿਖੇ 13 ਅਪ੍ਰੈਲ ਨੂੰ ਗੋਲ ਚੌਾਕ ਵਿਚ ਦੋ ਫ਼ਿਰਕਿਆਂ ਵਿਚਾਲੇ ਹੋਈ ਜਾਤੀ ਹਿੰਸਾ ਵਿਚ ਪ੍ਰਸ਼ਾਸਨ ਦੀ ਕਥਿਤ ਜਨਰਲ ਸਮਾਜ ਵਿਰੋਧੀ ਕਾਰਵਾਈ ਦੇ ਿਖ਼ਲਾਫ਼ ਅੰਦੋਲਨ ਲਈ ਤਿਆਰ ਜਨਰਲ ਸਮਾਜ ਮੰਚ ਨੇ ਫਗਵਾੜਾ ਵਿਚ ਇਕ ਮਹਾਂਸਭਾ ਦਾ ਆਯੋਜਨ ਕੀਤਾ, ਜਿਸਦੇ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਨੇ ਸ਼ਾਮਿਲ ਹੋ ਕਿ ਸਰਕਾਰ ਦੀ ਧੱਕੇਸ਼ਾਹੀ ਦੇ ਿਖ਼ਲਾਫ਼ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ | ਫਗਵਾੜਾ ਵਿਖੇ ਹੋਈ ਜਾਤੀ ਹਿੰਸਾ ਦੇ ਲਈ ਦਲਿਤ ਆਗੂ ਜਰਨੈਲ ਨੰਗਲ ਅਤੇ ਹਰਭਜਨ ਸੁੰਮਨ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀ ਏ.ਡੀ.ਸੀ. ਬਬੀਤਾ ਕਲੇਰ ਅਤੇ ਐਸ.ਡੀ.ਐਮ. ਜੋਤੀ ਬਾਲਾ ਮੱਟੂ ਨੂੰ ਦੋਸ਼ੀ ਦੱਸਦੇ ਹੋਏ ਨੰਗਲ ਅਤੇ ਸੁੰਮਨ ਦੀ ਤੁਰੰਤ ਗਿ੍ਫ਼ਤਾਰੀ ਅਤੇ ਦੋਵੇਂ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਨਾਲ ਨਿਰਪੱਖ ਜਾਂਚ ਦੀ ਮੰਗ ਵੱਖ-ਵੱਖ ਬੁਲਾਰਿਆਂ ਵੱਲੋਂ ਕੀਤੀ ਗਈ | ਵੱਖ-ਵੱਖ ਆਗੂਆਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਦਲਿਤ ਆਗੂ ਨਿੱਜੀ ਸਵਾਰਥਾਂ ਦੇ ਲਈ ਦਲਿਤਾਂ ਦੇ ਸ਼ੋਸ਼ਣ ਦਾ ਰੌਲਾ ਪਾ ਕਿ ਆਪਣੀਆਂ ਰੋਟੀਆਂ ਸੇਕ ਰਹੇ ਹਨ ਅਤੇ ਜੇਬਾਂ ਭਰ ਰਹੇ ਹਨ, ਜਦ ਕਿ ਸਹੀ ਅਰਥਾਂ ਦੇ ਵਿਚ ਪੰਜਾਬ ਵਿਚ ਸ਼ੋਸ਼ਣ ਜਨਰਲ ਸਮਾਜ ਦੇ ਨਾਲ ਹੋ ਰਿਹਾ ਹੈ, ਜਿਸਦੀ ਸੁਣਵਾਈ ਨਾ ਸਰਕਾਰ ਕਰਦੀ ਹੈ ਅਤੇ ਨਾ ਹੀ ਉਨ੍ਹਾਂ ਦੀਆਂ ਵੋਟਾਂ ਦੇ ਨਾਲ ਕੁਰਸੀਆਂ ਹਾਸਲ ਕਰਨ ਵਾਲੇ | ਇਸ ਮਹਾਂਸਭਾ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਸੰਸਦ ਮੈਂਬਰ ਕਮਲ ਚੌਧਰੀ ਨੇ ਫਗਵਾੜਾ ਵਿਵਾਦ ਨੂੰ ਬੇਹੱਦ ਮੰਦਭਾਗਾ ਅਤੇ ਪ੍ਰਸ਼ਾਸਨ ਦੀ ਨਾਲਾਇਕੀ ਦਾ ਨਤੀਜਾ ਦੱਸਿਆ | ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਵੋਟ ਦੀ ਸਿਆਸਤ ਦੇ ਚੱਲਦੇ ਸਭ ਕੁਝ ਦੇਣ ਵਾਲੇ ਸਮਾਜ ਦੀ ਅਣਦੇਖੀ ਕਰਕੇ ਦਲਿਤ ਨੂੰ ਉੱਚਾ ਚੱੁਕਣ ਦੇ ਨਾਂਅ 'ਤੇ ਗੰਦੀ ਸਿਆਸਤ ਖੇਡੀ ਜਾ ਰਹੀ ਹੈ ਜੋ ਕਿ ਬਹੁਤ ਹੀ ਘਾਤਕ ਸਾਬਿਤ ਹੋਵੇਗੀ | ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਜਿਵੇਂ ਦੇਸ਼ ਸਿਵਲ ਵਾਰ ਵੱਲ ਵੱਧ ਰਿਹਾ ਹੈ ਅਤੇ ਬਹੁਤ ਵੱਡੇ ਪੱਧਰ 'ਤੇ ਖ਼ੂਨ ਖ਼ਰਾਬਾ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਮੰਚ ਨੇ ਜਿਹੜਾ ਮੰਗ ਪੱਤਰ ਗ੍ਰਹਿ ਮੰਤਰੀ ਨੂੰ ਦਿੱਤਾ ਹੈ ਉਸਦੇ ਸਬੰਧ ਵਿਚ ਉਹ ਦਿੱਲੀ ਜਾ ਕਿ ਗੱਲਬਾਤ ਕਰਨਗੇ | ਉਨ੍ਹਾਂ ਕਿਹਾ ਕਿ ਫਗਵਾੜਾ ਵਿਚ ਹੋਈ ਹਿੰਸਾ ਦੀ ਸੀ.ਬੀ.ਆਈ. ਜਾਂਚ ਕਰਵਾਈ ਜਾਵੇ | ਜਨਰਲ ਸਮਾਜ ਵੈੱਲਫੇਅਰ ਫੈਡਰੇਸ਼ਨ ਦੇ ਚੀਫ਼ ਆਰਗੇਨਾਈਜ਼ਰ ਸ਼ਾਮ ਲਾਲ ਸ਼ਰਮਾ ਨੇ ਅੱਜ ਅਫ਼ਸੋਸ ਦੇ ਨਾਲ ਕਿਹਾ ਕਿ ਦੇਸ਼ ਵਿਚ ਜਾਤੀ ਆਧਾਰਿਤ ਰਾਜਨੀਤੀ ਫੈਲਾਉਣ ਵਿਚ ਸਭ ਤੋਂ ਵੱਡਾ ਦੋਸ਼ ਰਾਜਸੀ ਦਲਾਂ ਦਾ ਹੈ ਜੋ ਆਪਣੀ ਪਾਰਟੀ ਵਿਚ ਵੱਖ-ਵੱਖ ਵਿੰਗ ਬਣਾ ਕਿ ਇਸਨੂੰ ਵਧਾਉਣ ਵਿਚ ਲੱਗੇ ਹੋਏ ਹਨ | ਉਨ੍ਹਾਂ ਨੇ ਕਿਹਾ ਕਿ ਜਨਰਲ ਸਮਾਜ ਨੂੰ ਸਭ ਤੋਂ ਵੱਧ ਫ਼ੀਸ, ਸਭ ਤੋਂ ਵੱਧ ਟੈਕਸ ਅਤੇ ਸਿਆਸੀ ਪਾਰਟੀਆਂ ਨੂੰ ਸਭ ਤੋਂ ਵੱਧ ਚੰਦਾ ਵੀ ਜਨਰਲ ਸਮਾਜ ਦਿੰਦਾ ਹੈ, ਲੇਕਿਨ ਵੋਟਾਂ ਤੋਂ ਬਾਅਦ ਇਹੋ ਹੀ ਸਿਆਸੀ ਦਲ ਸਭ ਤੋਂ ਵੱਧ ਸ਼ੋਸ਼ਣ ਵੀ ਜਨਰਲ ਸਮਾਜ ਦਾ ਕਰਦੇ ਹਨ ਅਤੇ ਕਰਨ ਵਾਲਿਆਂ ਨੂੰ ਸ਼ਹਿ ਵੀ ਦਿੰਦੇ ਹਨ | ਉਨ੍ਹਾਂ ਨੇ ਫਗਵਾੜਾ ਦੇ ਸਾਬਕਾ ਵਿਧਾਇਕ ਸਮੇਤ ਦੋ ਹੋਰ ਵਿਧਾਇਕਾਂ ਨੂੰ ਨਿਸ਼ਾਨਾਂ 'ਤੇ ਲੈਂਦੇ ਹੋਏ ਕਿਹਾ ਕਿ ਉਹ ਦੱਸਣ ਕਿ ਕੀ ਉਹ ਸਿਰਫ਼ ਦਲਿਤ ਸਮਾਜ ਦੀ ਵੋਟਾਂ ਦੇ ਨਾਲ ਹੀ ਵਿਧਾਨਸਭਾ ਵਿਚ ਪਹੁੰਚੇ ਹਨ | ਇਸ ਮੌਕੇ ਜਨਰਲ ਸਮਾਜ ਮੰਚ ਦੇ ਸੂਬਾ ਪ੍ਰਧਾਨ ਫ਼ਤਿਹ ਸਿੰਘ, ਸਥਾਨਕ ਪ੍ਰਧਾਨ ਵਿਜੈ ਸ਼ਰਮਾ, ਨਰੇਸ਼ ਭਾਰਦਵਾਜ, ਭਾਜਪਾ ਆਗੂ ਰਾਕੇਸ਼ ਦੁੱਗਲ, ਇੰਦਰਜੀਤ ਖਲਿਆਣ, ਰਮੇਸ਼ ਸਚਦੇਵਾ, ਤੇਜੱਸਵੀ ਭਾਰਦਵਾਜ, ਤਿਲਕ ਰਾਜ ਕਲੂਚਾ, ਨਿੱਕੀ ਸ਼ਰਮਾ, ਕਾਂਗਰਸੀ ਆਗੂ ਸੰਜੀਵ ਬੱੁਗਾ, ਅਸ਼ਵਨੀ ਸ਼ਰਮਾ, ਰਾਮ ਕੁਮਾਰ ਚੱਢਾ, ਸ਼ਵਿੰਦਰ ਨਿਸ਼ਚਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਤਨਾਮ ਸਿੰਘ ਅਰਸ਼ੀ, ਰਜਿੰਦਰ ਸਿੰਘ ਚੰਦੀ ਦੇ ਇਲਾਵਾ ਸੁਦੇਸ਼ ਸ਼ਰਮਾ, ਪਿ੍ੰਸੀਪਲ ਨਿਰਮਲ ਸਿੰਘ, ਮੋਹਨ ਸਿੰਘ ਸਾਈਾ, ਅਸ਼ੋਕ ਸੇਠੀ, ਸੀਮਾ ਰਾਣਾ ਆਦਿ ਨੇ ਸੰਬੋਧਨ ਕਰਦੇ ਹੋਏ ਸਮਾਜਿਕ ਇੱਕਜੁੱਟਤਾ ਦੀ ਗੱਲ ਦੋਹਰਾਈ | ਉਕਤ ਆਗੂਆਂ ਨੇ ਕਿਹਾ ਕਿ ਫਗਵਾੜਾ ਦੇ ਝਗੜੇ ਦੀ ਫ਼ਸਾਦ ਦੀ ਜੜ ਜਰਨੈਲ ਨੰਗਲ ਅਤੇ ਹਰਭਜਨ ਸੁੰਮਨ ਨੂੰ ਗਿ੍ਫ਼ਤਾਰ ਕੀਤਾ ਜਾਵੇ ਅਤੇ ਗਿ੍ਫ਼ਤਾਰੀ ਨਾ ਹੋਣ 'ਤੇ ਗਾਂਧੀ ਚੌਾਕ ਵਿਚ ਅਣਮਿਥੇ ਸਮੇਂ ਦੇ ਲਈ ਧਰਨਾ ਦੇਣ ਦੀ ਚੇਤਾਵਨੀ ਦਿੱਤੀ | ਇਸ ਮੌਕੇ ਵੱਡੀ ਗਿਣਤੀ ਵਿਚ ਜਨਰਲ ਸਮਾਜ ਦੇ ਨਾਲ ਸਬੰਧਿਤ ਕਾਰੋਬਾਰੀ, ਵਪਾਰੀ ਅਤੇ ਹੋਰ ਸ਼ਹਿਰ ਵਾਸੀ ਮੌਜੂਦ ਸਨ | ਪੁਲਿਸ ਵੱਲੋਂ ਵੀ ਸੁਰੱਖਿਆ ਦੇ ਪ੍ਰਬੰਧ ਕੀਤੇ ਹੋਏ ਸਨ |

ਅੰਬੇਡਕਰ ਸੈਨਾ ਮੂਲ ਨਿਵਾਸੀ ਦੇ ਪ੍ਰਧਾਨ ਹਰਭਜਨ ਸੁੰਮਨ ਨੇ ਕੀਤਾ ਪੁਲਿਸ ਕੋਲ ਆਤਮਸਮਰਪਣ

ਫਗਵਾੜਾ, 16 ਮਈ (ਹਰੀਪਾਲ ਸਿੰਘ)-13 ਅਪ੍ਰੈਲ ਦੀ ਰਾਤ ਨੂੰ ਸਥਾਨਕ ਗੋਲ ਚੌਾਕ ਵਿਚ ਇਕ ਬੋਰਡ ਨੂੰ ਲੈ ਕੇ ਦੋ ਫ਼ਿਰਕਿਆਂ ਦੇ ਵਿਚ ਹੋਈ ਹਿੰਸਾ ਦੇ ਸਬੰਧ ਵਿਚ ਦਰਜ ਕੀਤੇ ਗਏ ਕੇਸ ਵਿਚ ਅੱਜ ਬੜੇ ਹੀ ਨਾਟਕੀ ਢੰਗ ਦੇ ਨਾਲ ਅੰਬੇਡਕਰ ਸੈਨਾ ਮੂਲਨਿਵਾਸੀ ਦੇ ਪ੍ਰਧਾਨ ਵਲੋਂ ...

ਪੂਰੀ ਖ਼ਬਰ »

ਮੁੱਢਲਾ ਸਿਹਤ ਕੇਂਦਰ ਢਿਲਵਾਂ 'ਚ ਬਲਾਕ ਪੱਧਰੀ ਰਾਸ਼ਟਰੀ ਡੇਂਗੂ ਦਿਵਸ ਮਨਾਇਆ

ਢਿਲਵਾਂ, 16 ਮਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ, ਪਲਵਿੰਦਰ ਸਿੰਘ)-ਸਿਵਲ ਸਰਜਨ ਕਪੂਰਥਲਾ ਡਾ: ਬਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ: ਜਸਵਿੰਦਰ ਕੁਮਾਰੀ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਢਿਲਵਾਂ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਆਰ. ਸੀ. ਐਫ. 'ਚ ਕੋਟਕ ਮਹਿੰਦਰਾ ਬੈਂਕ ਦੇ ਏ.ਟੀ.ਐਮ. ਨੂੰ ਲੱਗੀ ਅੱਗ

ਹੁਸੈਨਪੁਰ, 16 ਮਈ (ਸੋਢੀ)-ਰੇਲ ਕੋਚ ਫੈਕਟਰੀ ਦੇ ਅੰਦਰ ਗੇਟ ਨੰਬਰ ਦੋ ਤੇ ਹਾਲਟ ਗੇਟ ਦੇ ਨੇੜੇ ਕੋਟਿਕ ਮਹਿੰਦਰਾ ਬੈਂਕ ਦੇ ਲੱਗੇ ਏ.ਟੀ.ਐਮ. ਨੂੰ ਅੱਗ ਲੱਗਣ ਨਾਲ ਸੜ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਪੁਲਿਸ ਚੌਾਕੀ ਭੁਲਾਣਾ ਦੇ ਇੰਚਾਰਜ ਹਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਾਹਿਬਜ਼ਾਦਾ ਅਜੀਤ ਸਿੰਘ ਸੰਸਥਾਨ (ਵਰਕਰ ਕਲੱਬ) ਦੀ ਪ੍ਰਬੰਧਕ ਕਮੇਟੀ ਦੀ ਆਮ ਚੋਣ ਅੱਜ

ਕਪੂਰਥਲਾ, 16 ਮਈ (ਅਮਰਜੀਤ ਕੋਮਲ)-ਸਾਹਿਬਜ਼ਾਦਾ ਅਜੀਤ ਸਿੰਘ ਸੰਸਥਾਨ (ਵਰਕਰ ਕਲੱਬ) ਰੇਲ ਕੋਚ ਫ਼ੈਕਟਰੀ ਕਪੂਰਥਲਾ ਦੀ 8 ਮੈਂਬਰੀ ਪ੍ਰਬੰਧਕ ਕਮੇਟੀ ਦੀ ਆਮ ਚੋਣ ਜੋ 17 ਮਈ ਦਿਨ ਵੀਰਵਾਰ ਨੂੰ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਹੋ ਰਹੀ ਹੈ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ...

ਪੂਰੀ ਖ਼ਬਰ »

ਪਲਾਹੀ ਗੇਟ ਵਿਖੇ ਇਕ ਪਰਿਵਾਰ ਦੀ ਕੁੱਟਮਾਰ ਦੇ ਮਾਮਲੇ 'ਚ ਚਾਰ ਗਿ੍ਫ਼ਤਾਰ

ਫਗਵਾੜਾ, 16 ਮਈ (ਹਰੀਪਾਲ ਸਿੰਘ)-ਸਥਾਨਕ ਪਲਾਹੀ ਗੇਟ ਇਲਾਕੇ ਦੇ ਵਿਚ ਸਾਜਿਸ਼ਨ ਇਕ ਪਰਿਵਾਰ ਦੇ ਮੈਂਬਰਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਅੱਜ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜ਼ਿਕਰਯੋਗ ਹੈ ਕਿ ਫਗਵਾੜਾ ਵਿਖੇ ਦੋ ਫ਼ਿਰਕਿਆਂ ਦੇ ਵਿਚ ਬਣੇ ...

ਪੂਰੀ ਖ਼ਬਰ »

ਆਦਤ ਜਦੋਂ ਜਜ਼ਬਾ ਬਣ ਜਾਏ ਤਾਂ ਹਰ ਸਮੱਸਿਆ ਦਾ ਹੱਲ ਸੰਭਵ-ਮੁਹੰਮਦ ਤਇਅਬ

ਕਪੂਰਥਲਾ, 16 ਮਈ (ਅਮਰਜੀਤ ਸਿੰਘ ਸਡਾਨਾ)-ਡੇਂਗੂ ਨਾਲ ਨਿਪਟਣ ਲਈ ਕੁੱਝ ਆਦਤਾਂ ਦਾ ਨਿਭਾਅ ਜ਼ਰੂਰੀ ਹੈ | ਇਹ ਸ਼ਬਦ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਨੇ ਕੌਮੀ ਡੇਂਗੂ ਦਿਵਸ ਮੌਕੇ ਸਿਹਤ ਵਿਭਾਗ ਤੇ ਨਗਰ ਕੌਾਸਲ ਵੱਲੋਂ ਡੇਂਗੂ ਜਾਗਰੂਕਤਾ ਤੇ ਸਵੱਛ ਭਾਰਤ ਦੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਮਨਾਇਆ ਬਲਾਕ ਪੱਧਰੀ ਯੁਵਕ ਮੇਲਾ

ਫਗਵਾੜਾ, 16 ਮਈ (ਅਸ਼ੋਕ ਕੁਮਾਰ ਵਾਲੀਆ)-ਡਿਪਟੀ ਡਾਇਰੈਕਟਰ ਗਾਇਡੈਂਸ ਬਿਊਰੋ ਡਾ. ਸ਼ਰੂਤੀ ਸ਼ੁਕਲਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸਤਪਾਲ ਕੌਰ ਬਾਜਵਾ ਅਤੇ ਜ਼ਿਲ੍ਹਾ ਗਾਈਡੈਂਸ ਕੌਾਸਲਰ ਪਰਮਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੀ.ਜੀ.ਆਰ.ਪੀ. ਵਰਿੰਦਰ ਸਿੰਘ ...

ਪੂਰੀ ਖ਼ਬਰ »

ਏਕ ਨੂਰ ਸੁਸਾਇਟੀ ਨਡਾਲਾ ਨੇ ਬੱਚੇ ਦੇ ਇਲਾਜ ਲਈ ਮਦਦ ਦਿੱਤੀ

ਨਡਾਲਾ, 16 ਮਈ (ਮਾਨ)-ਸਮਾਜ ਸੇਵੀ ਕੰਮਾ ਕਰਕੇ ਪਛਾਣ ਬਣਾ ਚੁੱਕੀ ਏਕ ਨੂਰ ਅਵੈਰਨਸ ਐਾਡ ਵੈੱਲਫੇਅਰ ਸੁਸਾਇਟੀ ਨਡਾਲਾ ਵਲਾ ਪਿੰਡ ਗੁਢਾਣੀ ਦੇ ਬੱਚੇ ਦੇ ਇਲਾਜ ਲਈ ਮਦਦ ਕੀਤੀ ਗਈ ਹੈ | ਇਸ ਸਬੰਧੀ ਸੁਸਾਇਟੀ ਦੇ ਪ੍ਰਧਾਨ ਪ੍ਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਤਕਰੀਬਨ ਇਕ ...

ਪੂਰੀ ਖ਼ਬਰ »

ਰਜਿੰਦਰ ਲਾਡੀ ਤੇ ਬਲਵਿੰਦਰ ਬਿੱਟੂ ਨੇ 46 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ

ਬੇਗੋਵਾਲ, 16 ਮਈ (ਸੁਖਜਿੰਦਰ ਸਿੰਘ)-ਨਗਰ ਪੰਚਾਇਤ ਬੇਗੋਵਾਲ ਦੇ ਪ੍ਰਧਾਨ ਰਜਿੰਦਰ ਸਿੰਘ ਲਾਡੀ, ਵਾਈਸ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਵਲੋਂ ਸਾਂਝੇ ਤੌਰ 'ਤੇ ਕਸਬੇ ਦੇ ਮੇਨ ਬਾਜ਼ਾਰ 'ਚ 46 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨਾਂ ਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਵਾਉਣ ਲਈ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ-ਪੰਨੂੰ

ਸੁਲਤਾਨਪੁਰ ਲੋਧੀ, 16 ਮਈ (ਥਿੰਦ, ਹੈਪੀ)-ਕਿਸਾਨ ਸੰਘਰਸ਼ ਕਮੇਟੀ ਦੀ ਇਕ ਮੀਟਿੰਗ ਸਥਾਨਕ ਆਤਮਾ ਸਿੰਘ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਤੇ ਤਰਸੇਮ ਸਿੰਘ ਵਿੱਕੀ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਪ੍ਰਧਾਨ ...

ਪੂਰੀ ਖ਼ਬਰ »

ਐਸ.ਜੀ.ਪੀ.ਸੀ. ਵਲੋਂ ਕੈਂਸਰ ਪੀੜਤ ਗੁਰਬਾਜ਼ ਸਿੰਘ ਨੂੰ 20 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਟ

ਸੁਲਤਾਨਪੁਰ ਲੋਧੀ, 16 ਮਈ (ਨਰੇਸ਼ ਹੈਪੀ, ਥਿੰਦ)-ਸ਼ੋ੍ਰਮਣੀ ਕਮੇਟੀ ਅੰਮਿ੍ਤਸਰ ਵਲੋਂ ਕੈਂਸਰ ਪੀੜਤਾਂ ਦੀ ਕੀਤੀ ਜਾਂਦੀ ਸਹਾਇਤਾ ਦੇ ਸਬੰਧ ਵਿਚ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਭੇਜੀ ਗਈ 20 ਹਜ਼ਾਰ ਰੁਪਏ ਦੀ ਰਾਸ਼ੀ ਸ਼ੋ੍ਰਮਣੀ ਕਮੇਟੀ ਦੇ ਅੰਤਰਿੰਗ ...

ਪੂਰੀ ਖ਼ਬਰ »

ਬੇਗੋਵਾਲ ਹਸਪਤਾਲ 'ਚ ਡੇਂਗੂ ਦਿਵਸ ਸਬੰਧੀ ਸੈਮੀਨਾਰ

ਬੇਗੋਵਾਲ, 16 ਮਈ (ਸੁਖਜਿੰਦਰ ਸਿੰਘ)-ਸਿਵਲ ਸਰਜਨ ਕਪੂਰਥਲਾ ਡਾ: ਬਲਵੰਤ ਦੇ ਨਿਰਦੇਸ਼ 'ਤੇ ਐਸ.ਐਮ.ਓ. ਬੇਗੋਵਾਲ ਡਾ: ਕਿਰਨਪ੍ਰੀਤ ਕੌਰ ਸੇਖੋਂ ਦੀ ਅਗਵਾਈ ਹੇਠ, ਸਿਹਤ ਵਿਭਾਗ ਵੱਲੋਂ ਕੌਮੀ ਮਲੇਰੀਆ ਦਿਵਸ 'ਤੇ ਸਰਕਾਰੀ ਹਸਪਤਾਲ ਬੇਗੋਵਾਲ ਵਿਖੇ ਸੈਮੀਨਾਰ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ

ਭੁਲੱਥ, 16 ਮਈ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਗੁਰਦਵਾਰਾ ਸਿੰਘ ਸਭਾ ਭੁਲੱਥ ਗਰਬੀ ਵਿਖੇ ਹੋਈ, ਜਿਸ ਵਿਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ 'ਤੇ ...

ਪੂਰੀ ਖ਼ਬਰ »

ਕਿਸਾਨਾਂ ਨੇ ਝੋਨੇ ਦੀ ਪਨੀਰੀ ਲਗਾਉਣੀ ਕੀਤੀ ਸ਼ੁਰੂ

ਫਗਵਾੜਾ, 16 ਮਈ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਅੰਦਰ ਕਿਸਾਨ ਪਾਣੀ ਦੀ ਕਿੱਲਤ ਨੂੰ ਨਾ ਦੇਖਦੇ ਹੋਏ ਸਰਕਾਰ ਦੇ ਹੁਕਮਾਂ ਨੂੰ ਛਿੱਕੇ ਟੰਗ ਕੇ ਪਨੀਰੀ ਦੀ ਬਿਜਾਈ ਸਰਕਾਰ ਵਲੋਂ ਦਿੱਤੇ ਸਮੇਂ ਤੋਂ 5 ਦਿਨ ਪਹਿਲਾਂ ਹੀ ਲਗਾਉਣੀ ਸ਼ੁਰੂ ਕਰ ਦਿੱਤੀ ਹੈ, ਜਿਸ ਦਾ ਫਗਵਾੜਾ ਦੇ ...

ਪੂਰੀ ਖ਼ਬਰ »

ਅਕਾਲ ਅਕੈਡਮੀ ਮੰਡੇਰ ਦੋਨਾ ਵਿਖੇ ਹੋਏ ਫੁੱਟਬਾਲ ਇੰਟਰ ਅਕੈਡਮੀਆਂ ਦੇ ਮੁਕਾਬਲੇ

ਕਾਲਾ ਸੰਘਿਆਂ, 16 ਮਈ (ਸੰਘਾ)-ਨਜ਼ਦੀਕੀ ਪਿੰਡ ਮੰਡੇਰ ਦੋਨਾ ਵਿਖੇ ਸਥਿਤ ਅਕਾਲ ਅਕੈਡਮੀ ਵਿਖੇ ਇੰਟਰ ਅਕੈਡਮੀ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ 'ਤੇ ਲੜਕੀਆਂ ਅਤੇ ਲੜਕਿਆਂ ਦੀਆਂ ਫੁੱਟਬਾਲ ਅਕੈਡਮੀਆਂ ਦੇ ਮੁਕਾਬਲੇ ਹੋਏ | ਲੜਕੀਆਂ ਦੇ ਫਾਈਨਲ ਮੁਕਾਬਲੇ ...

ਪੂਰੀ ਖ਼ਬਰ »

ਮੁਲਾਜ਼ਮ ਵਰਗ 'ਤੇ ਲਗਾਇਆ ਪ੍ਰੋਫੈਸ਼ਨਲ ਟੈਕਸ ਵਾਪਸ ਲਿਆ ਜਾਵੇ-ਝੰਡ

ਕਪੂਰਥਲਾ, 16 ਮਈ (ਵਿਸ਼ੇਸ਼ ਪ੍ਰਤੀਨਿਧ)-ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਪਿ੍ੰਸੀਪਲ ਰਕੇਸ਼ ਭਾਸਕਰ, ਲੈਕਚਰਾਰ ਰਜੇਸ਼ ਜੌਲੀ, ਭਜਨ ਸਿੰਘ ਮਾਨ ਤੇ ਗੁਰਮੁਖ ਸਿੰਘ ਬਾਬਾ (ਸਾਰੇ ਸੂਬਾਈ ਆਗੂ) ਦੀ ...

ਪੂਰੀ ਖ਼ਬਰ »

ਬਿ੍ਗੇਡੀਅਰ ਪਰਮਾਰ ਨੇ ਕੀਤਾ 21 ਪੰਜਾਬ ਬਟਾਲੀਅਨ ਐਨ.ਸੀ.ਸੀ. ਦਾ ਨਿਰੀਖਣ

ਕਪੂਰਥਲਾ, 16 ਮਈ (ਸਡਾਨਾ)-ਗਰੁੱਪ ਕਮਾਂਡਰ ਆਈ.ਐਮ.ਐਸ. ਪਰਮਾਰ ਨੇ ਐਨ.ਸੀ.ਸੀ. ਦੀ 21 ਪੰਜਾਬ ਬਟਾਲੀਅਨ ਕਪੂਰਥਲਾ ਦਾ ਨਿਰੀਖਣ ਕੀਤਾ | ਇਸ ਮੌਕੇ ਐਨ.ਸੀ.ਸੀ. ਕੈਡਿਟਸ ਨੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦੇ ਕੇ ਸਨਮਾਨਿਆ | ਨਿਰੀਖਣ ਦੌਰਾਨ ਸਭਾ ਨੂੰ ਸੰਬੋਧਨ ਕਰਦਿਆਂ ਬਟਾਲੀਅਨ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਤਿੰਨ ਰੋਜ਼ਾ ਵਰਕਸ਼ਾਪ ਲਗਾਈ

ਕਪੂਰਥਲਾ, 16 ਮਈ (ਸਡਾਨਾ)-'ਪੜ੍ਹੋ ਪੰਜਾਬ, ਪੜਾਓ ਪੰਜਾਬ' ਪ੍ਰੋਜੈਕਟ ਅਧੀਨ ਪ੍ਰੀ-ਪ੍ਰਾਇਮਰੀ ਖੇਡ ਮਹਿਲ ਤਹਿਤ 3 ਤੋਂ 6 ਸਾਲ ਦੇ ਉਮਰ ਦੇ ਬੱਚਿਆਂ ਦਾ ਖੇਡ ਕਿਰਿਆਵਾਂ ਰਾਹੀਂ ਸਰਵਪੱਖੀ ਵਿਕਾਸ ਕਰਨ ਦੇ ਮਨੋਰਥ ਨਾਲ ਬਲਾਕ ਕਪੂਰਥਲਾ-1 ਦੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਚੱਕਪ੍ਰੇਮਾਂ ਦਾ ਨਤੀਜਾ ਸ਼ਾਨਦਾਰ ਰਿਹਾ

ਫਗਵਾੜਾ, 16 ਮਈ (ਅਸ਼ੋਕ ਕੁਮਾਰ ਵਾਲੀਆ)-ਸਰਕਾਰੀ ਹਾਈ ਸਕੂਲ ਚੱਕਪ੍ਰੇਮਾਂ ਦਾ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਦੀ ਕਾਰਜਕਾਰੀ ਮੁੱਖ ਅਧਿਆਪਕਾ ਜਸਵਿੰਦਰ ਅਤੇ ਸਾਇੰਸ ਅਧਿਆਪਕ ਵਰਿੰਦਰ ਸਿੰਘ ਕੰਬੋਜ਼ ਨੇ ਦੱਸਿਆ ਕਿ ਪ੍ਰੀਖਿਆ ਵਿਚ ਬੈਠੇ 51 ...

ਪੂਰੀ ਖ਼ਬਰ »

ਸਹਿਕਾਰਤਾ ਵਿਭਾਗ ਕਿਸਾਨਾਂ ਤੇ ਗਰੀਬ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ-ਸਰਬਜੀਤ ਕੌਰ

ਕਪੂਰਥਲਾ, 16 ਮਈ (ਸਡਾਨਾ)-ਸਹਿਕਾਰਤਾ ਵਿਭਾਗ ਰਾਹੀਂ ਕੇਂਦਰ ਤੇ ਸੂਬਾ ਸਰਕਾਰਾਂ ਵਲੋਂ ਸਮਾਜ ਦੇ ਗਰੀਬ ਵਰਗਾਂ ਨੂੰ ਉੱਚਾ ਚੁੱਕਣ ਲਈ ਜੋ ਵੀ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਉਨ੍ਹਾਂ ਦੇ ਨਤੀਜੇ ਬੜੇ ਉਤਸ਼ਾਹਜਨਕ ਰਹੇ ਹਨ | ਉਕਤ ਪ੍ਰਗਟਾਵਾ ਸਰਬਜੀਤ ਕੌਰ ਡਿਪਟੀ ...

ਪੂਰੀ ਖ਼ਬਰ »

ਵਾਤਾਵਰਨ ਦੀ ਸਾਂਭ ਸੰਭਾਲ ਲਈ ਸਾਂਝੇ ਯਤਨਾ ਦੀ ਲੋੜ-ਚੇਅਰਮੈਨ ਖੱਖ

ਨਡਾਲਾ, 16 ਮਈ (ਮਾਨ)-ਹੈਲਪ ਲਾਈਨ ਐਾਟੀਕਰਪਸ਼ਨ ਦੇ ਜ਼ੋਨ ਚੇਅਰਮੈਨ ਬਲਵਿੰਦਰ ਸਿੰਘ ਬਿੱਟੂ ਖੱਖ ਨੇ ਕਿਹਾ ਕਿ ਦਿਨੋ-ਦਿਨ ਦੂਸ਼ਿਤ ਹੋ ਰਹੇ ਵਾਤਾਵਰਨ ਦੀ ਸਾਂਭ ਸੰਭਾਲ ਲਈ ਸਾਂਝੇ ਯਤਨਾ ਦੀ ਲੋੜ ਹੈ | ਖੱਖ ਨੇ ਕਿਹਾ ਕਿ ਮਨੁੱਖ ਦੀਆਂ ਆਪਣੀਆਂ ਗਲਤੀਆਂ ਨਾਲ ਵਾਤਾਵਰਨ ਹਰ ...

ਪੂਰੀ ਖ਼ਬਰ »

ਐਲ. ਪੀ. ਯੂ. ਨੇ ਆਸਟ੍ਰੇਲੀਆ ਯੂਨੀਵਰਸਿਟੀ ਨਾਲ ਕੀਤਾ ਕਰਾਰ

ਜਲੰਧਰ, 16 ਮਈ (ਰਣਜੀਤ ਸਿੰਘ ਸੋਢੀ)-ਐਲ.ਪੀ.ਯੂ. ਨੇ ਆਸਟ੍ਰੇਲੀਆ ਦੀ ਸਰਵੋਤਮ ਲਾ ਟਰੋਬ ਯੂਨੀਵਰਸਿਟੀ ਨਾਲ ਮੈਲਬੋਰਨ ਕੈਂਪਸ ਆਸਟ੍ਰੇਲੀਆ 'ਚ ਐਮ.ਓ.ਯੂ. 'ਤੇ ਹਸਤਾਖ਼ਰ ਕੀਤੇ | ਇਸ ਸੰਧੀ ਨਾਲ ਐਲ.ਪੀ.ਯੂ. ਦੇ ਵਿਦਿਆਰਥੀਆਂ ਨੂੰ ਜ਼ਿਆਦਾ ਅੰਤਰ-ਰਾਸ਼ਟਰੀ ਮੌਕੇ ਪ੍ਰਾਪਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX