ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  11 minutes ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  13 minutes ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  17 minutes ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  16 minutes ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ......
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  6 minutes ago
ਗੁਹਾਟੀ, 26 ਜਨਵਰੀ- 71ਵੇਂ ਗਣਤੰਤਰ ਦਿਵਸ ਮੌਕੇ ਅੱਜ ਸਵੇਰੇ ਆਸਾਮ 'ਚ ਘੱਟ ਤੀਬਰਤਾ ਵਾਲੇ ਚਾਰ ਧਮਾਕੇ ਹੋਏ। ਇਨ੍ਹਾਂ 'ਚੋਂ ਤਿੰਨ ਡਿਬਰੂਗੜ੍ਹ ਜ਼ਿਲ੍ਹੇ 'ਚ ਹੋਏ, ਜਦੋਂਕਿ ਚੌਥਾ ਚਰਾਈਦੇਵ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  37 minutes ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  44 minutes ago
ਸ਼ਾਹਕੋਟ, 26 ਜਨਵਰੀ (ਏ. ਐੱਸ. ਸਚਦੇਵਾ)- ਗਣਤੰਤਰ ਦਿਵਸ ਮੌਕੇ ਸ਼ਾਹਕੋਟ ਵਿਖੇ ਮਨਾਏ ਗਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਐੱਸ. ਡੀ. ਐੱਮ. ਸ਼ਾਹਕੋਟ ਡਾ. ਸੰਜੀਵ ਸ਼ਰਮਾ ਨੇ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਤਲਵੰਡੀ ਸਾਬੋ/ਸੀਂਗੋ ਮੰਡੀ, 26 ਜਨਵਰੀ (ਲਕਵਿੰਦਰ ਸ਼ਰਮਾ, ਰਣਜੀਤ ਸਿੰਘ ਰਾਜੂ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਸੰਗਤ ਖ਼ੁਰਦ ਦੇ ਇੱਕ ਕਿਸਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ...
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 1 hour ago
ਜੰਡਿਆਲਾ ਗੁਰੂ, 26 ਜਨਵਰੀ (ਰਣਜੀਤ ਸਿੰਘ ਜੋਸਨ)- ਅੱਜ ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਦਫ਼ਤਰ ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਹਲਕਾ...
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 1 hour ago
ਡੇਰਾ ਬਾਬਾ ਨਾਨਕ, 26 ਜਨਵਰੀ (ਹੀਰਾ ਸਿੰਘ ਮਾਂਗਟ)- ਅੱਜ ਗਣਤੰਤਰ ਦਿਵਸ ਮੌਕੇ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਵਿਖੇ ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ ਨੇ ਕੌਮੀ ਝੰਡਾ ਲਹਿਰਾਇਆ...
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 1 hour ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ.......
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ.......
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 1 hour ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ ਅੱਜ ਇੱਥੇ ਖ਼ੁਰਾਕ ਤੇ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ...
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 1 hour ago
ਫ਼ਾਜ਼ਿਲਕਾ, 26 ਜਨਵਰੀ (ਪ੍ਰਦੀਪ ਕੁਮਾਰ)- 71ਵਾਂ ਗਣਤੰਤਰ ਦਿਵਸ ਅੱਜ ਫ਼ਾਜ਼ਿਲਕਾ 'ਚ ਬੜੀ ਧੂਮਧਾਮ ਨਾਲ ਸਥਾਨਕ ਐੱਮ. ਆਰ. ਕਾਲਜ ਦੇ ਖੇਡ ਸਟੇਡੀਅਮ 'ਚ ਮਨਾਇਆ...
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 1 hour ago
ਗੜ੍ਹਸ਼ੰਕਰ, 26 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਅੱਜ 71ਵੇਂ ਗਣਤੰਤਰਤਾ ਮੌਕੇ ਸਬ ਡਿਵੀਜ਼ਨ ਪੱਧਰੀ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ 'ਚ ਕਰਾਇਆ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 2 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 2 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 2 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 2 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 2 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 2 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 2 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 2 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 2 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 2 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 3 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 3 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 3 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 2 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 3 hours ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 3 hours ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 3 hours ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 3 hours ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 3 hours ago
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 3 hours ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 3 hours ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  about 3 hours ago
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 3 hours ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 4 hours ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 3 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 4 hours ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 4 hours ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 4 hours ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 4 hours ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 5 hours ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 5 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ 2733 ਮਰੀਜ਼ਾਂ ਨੂੰ ਮਿਲਿਆ 161.41 ਲੱਖ ਰੁਪਏ ਦਾ ਕੈਸ਼ਲੈਸ ਇਲਾਜ

ਨਵਾਂਸ਼ਹਿਰ, 21 ਮਈ (ਗੁਰਬਖ਼ਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਗ਼ਰੀਬ ਵਰਗ ਦੇ ਲੋਕਾਂ ਨੂੰ 50 ਹਜ਼ਾਰ ਰੁਪਏ ਤੱਕ ਦਾ ਮੁਫ਼ਤ ਇਲਾਜ ਦੇਣ ਲਈ ਚਲਾਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਗ਼ਰੀਬ ਤੇ ਲੋੜਵੰਦ ਲੋਕਾਂ ਲਈ ਬਹੁਤ ਹੀ ਲਾਹੇਵੰਦ ਹੋ ਕੇ ਉੱਭਰੀ ਹੈ | ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ 2733 ਮਰੀਜ਼ ਇਸ ਯੋਜਨਾ ਤਹਿਤ 161.41 ਲੱਖ ਰੁਪਏ ਦਾ ਮੁਫ਼ਤ ਇਲਾਜ ਹਾਸਲ ਕਰ ਚੁੱਕੇ ਹਨ | ਉਕਤ ਪ੍ਰਗਟਾਵਾ ਅੱਜ ਇੱਥੇ ਸਿਹਤ ਵਿਭਾਗ ਦੀ ਮਾਸਿਕ ਮੀਟਿੰਗ ਤੋਂ ਬਾਅਦ ਕਰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਦੱਸਿਆ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰ ਪਰਿਵਾਰ, ਪੰਜ ਮੈਂਬਰਾਂ ਤੱਕ ਸਰਕਾਰੀ ਹਸਪਤਾਲਾਂ ਅਤੇ ਸਕੀਮ ਤਹਿਤ ਸੂਚੀਬੱਧ ਕੀਤੇ ਪ੍ਰਾਈਵੇਟ ਹਸਪਤਾਲਾਂ ਤੋਂ 50 ਹਜ਼ਾਰ ਰੁਪਏ ਤੱਕ ਦਾ ਸਾਲਾਨਾ ਕੈਸ਼ਲੈਸ ਇਲਾਜ ਹਾਸਲ ਕਰ ਸਕਦਾ ਹੈ | ਇਸ ਦੀ ਮਿਆਦ 31 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ | ਡਿਪਟੀ ਕਮਿਸ਼ਨਰ ਅਨੁਸਾਰ ਨਵੰਬਰ ਤੋਂ ਅਕਤੂਬਰ ਤੱਕ ਇੱਕ-ਇੱਕ ਸਾਲ ਦੀ ਸਮਾਂ-ਸੀਮਾ ਨਾਲ ਚੱਲਦੀ ਇਸ ਕੈਸ਼ਲੈਸ ਇਲਾਜ ਯੋਜਨਾ ਤਹਿਤ ਨਵੰਬਰ 2017 ਤੋਂ ਅਪੈ੍ਰਲ 2018 ਤੱਕ ਜ਼ਿਲ੍ਹੇ ਦੇ 402 ਗ਼ਰੀਬ ਤੇ ਲੋੜਵੰਦ ਲੋਕਾਂ ਨੂੰ ਲਾਭ ਦਿੱਤਾ ਗਿਆ ਹੈ | ਇਨ੍ਹਾਂ ਲੋਕਾਂ ਨੇ ਸਿਹਤ ਬੀਮਾ ਯੋਜਨਾ ਤਹਿਤ 18.22 ਲੱਖ ਰੁਪਏ ਦਾ ਕੈਸ਼ਲੈਸ ਇਲਾਜ ਪ੍ਰਾਪਤ ਕੀਤਾ ਹੈ | ਯੋਜਨਾ ਦੇ ਨੋਡਲ ਅਫ਼ਸਰ ਅਤੇ ਡੀ.ਐੱਸ.ਸੀ. ਡਾ: ਦਿਆਲ ਸਰੂਪ ਨੇ ਯੋਜਨਾ ਦੀ ਸਫਲਤਾ ਬਾਰੇ ਦੱਸਦੇ ਹਨ ਕਿ ਪਿਛਲੇ ਤਿੰਨ ਸਾਲ ਤੋਂ ਇਸ ਯੋਜਨਾ ਦੇ ਹੋਂਦ ਵਿਚ ਆਉਣ ਤੋਂ ਲੈ ਕੇ ਹੁਣ ਤੱਕ 2733 ਮਰੀਜ਼ 161.41 ਲੱਖ ਰੁਪਏ ਦਾ ਕੈਸ਼ਲੈਸ ਇਲਾਜ ਵੱਖ-ਵੱਖ ਹਸਪਤਾਲਾਂ ਤੋਂ ਲੈ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਨਵੰਬਰ 2015 ਤੋਂ ਅਕਤੂਬਰ 2016 ਦੌਰਾਨ 1133 ਮਰੀਜ਼ਾ ਨੇ ਇਸ ਸਕੀਮ ਦਾ ਲਾਭ ਲਿਆ ਸੀ | ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚੋਂ 76.26 ਲੱਖ ਰੁਪਏ ਦਾ ਕੈਸ਼ਲੈਸ ਇਲਾਜ ਮਿਲਿਆ ਸੀ | ਅਗਲੇ ਸਾਲ ਭਾਵ ਨਵੰਬਰ 2016 ਤੋਂ ਅਕਤੂਬਰ 2017 ਤੱਕ ਜ਼ਿਲ੍ਹੇ ਦੇ 1238 ਮਰੀਜ਼ਾਂ ਨੇ ਇਸ ਸਕੀਮ ਦਾ ਲਾਭ ਹਾਸਲ ਕੀਤਾ ਅਤੇ ਉਨ੍ਹਾਂ ਨੂੰ 66.73 ਲੱਖ ਰੁਪਏ ਦਾ ਕੈਸ਼ਲੈਸ ਇਲਾਜ ਮੁਹੱਈਆ ਹੋਇਆ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਕਾਰਡ ਧਾਰਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਅਕਤੂਬਰ 2018 ਤੱਕ ਵਧਾਈ ਗਈ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ |

ਮੋਬਾਈਲ ਫ਼ੋਨ ਖੋਹ ਕੇ ਭੱਜੇ ਦੋਵੇਂ ਕਥਿਤ ਦੋਸ਼ੀ ਗਿ੍ਫ਼ਤਾਰ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਵਿਅਕਤੀ ਪਾਸੋਂ ਮੋਬਾਈਲ ਖੋਹ ਕੇ ਭੱਜੇ ਦੋਵੇਂ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਐਸ.ਐਚ.ਓ. ਸ਼ਾਹਬਾਜ ਸਿੰਘ ਨੇ ਦੱਸਿਆ ਕਿ ਪੱਪੂ ਕੁਮਾਰ ਪੁੱਤਰ ਸਿਕੰਦਰ ...

ਪੂਰੀ ਖ਼ਬਰ »

ਸਰਕਾਰ ਦੀ ਹੱਦ ਕਰਜ਼ੇ ਦੀ ਨਵੀਂ ਨੀਤੀ ਨੇ ਕਿਸਾਨਾਂ ਨੂੰ ਡੂੰਘੀ ਚਿੰਤਾ ਵਿਚ ਡਬੋਇਆ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਪੰਜਾਬ ਦੀ ਕਿਸਾਨੀ ਲਈ ਪੰਜਾਬ ਸਰਕਾਰ ਦੀ ਹੱਦ ਕਰਜ਼ੇ ਦੀ ਨਵੀਂ ਨੀਤੀ ਨੇ ਕਿਸਾਨਾਂ ਨੂੰ ਡੂੰਘੀਆਂ ਚਿੰਤਾਵਾਂ ਵਿਚ ਪਾ ਦਿੱਤਾ ਹੈ | ਇਸ ਨਵੀਂ ਨੀਤੀ ਨਾਲ ਮਾਲ ਵਿਭਾਗ ਦੇ ਫ਼ਰਦ ਕੇਂਦਰਾਂ 'ਚ ਜ਼ਮੀਨ ਦੀ ਫ਼ਰਦ ਪ੍ਰਾਪਤੀ ਲਈ ...

ਪੂਰੀ ਖ਼ਬਰ »

ਖਟਕੜ ਖੁਰਦ ਦੀ ਹਿਨਾ ਨਿਊਜ਼ੀਲੈਂਡ ਦੇ ਭਾਸ਼ਣ ਮੁਕਾਬਲਿਆਂ 'ਚ ਜੇਤੂ

ਬੰਗਾ, 21 ਮਈ (ਜਸਬੀਰ ਸਿੰਘ ਨੂਰਪੁਰ) - ਬੰਗਾ ਲਾਗੇ ਪਿੰਡ ਖਟਕੜ ਖੁਰਦ ਦੀ ਨਿਊਜ਼ੀਲੈਂਡ 'ਚ ਵਸਦੀ ਹਿਨਾ ਡੁੱਗ ਨੇ ਰਾਸ਼ਟਰੀ ਭਾਸ਼ਣ ਮੁਕਾਬਲਿਆਂ 'ਚੋਂ ਪਹਿਲਾ ਸਥਾਨ ਹਾਸਲ ਕਰਕੇ ਪੂਰੇ ਪੰਜਾਬੀ ਭਾਈਚਾਰੇ ਦਾ ਨਾਮ ਰੌਸ਼ਨ ਕੀਤਾ ਹੈ | ਨਿਊਜ਼ੀਲੈਂਡ ਵਸਦੇ ਸਮਾਜ ਸੇਵੀ ...

ਪੂਰੀ ਖ਼ਬਰ »

ਹਾਈਵੇਅ ਦੇ ਕਿਨਾਰਿਆਂ 'ਤੇ ਅੱਗ ਲਗਾਉਣ ਨਾਲ ਹਰਿਆਵਲ ਹੋ ਰਹੀ ਹੈ ਖ਼ਾਕ

ਮਜਾਰੀ/ਸਾਹਿਬਾ, 21 ਮਈ (ਨਿਰਮਲਜੀਤ ਸਿੰਘ ਚਾਹਲ)- ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਅਤੇ ਵਾਤਾਵਰਨ ਪ੍ਰੇਮੀਆਂ ਦੀਆਂ ਅਪੀਲਾਂ ਦੇ ਬਾਵਜੂਦ ਬਲਾਚੌਰ-ਗੜ੍ਹਸ਼ੰਕਰ ਹਾਈਵੇਅ ਦੇ ਕਿਨਾਰਿਆਂ 'ਤੇ ਲੋਕਾਂ ਵਲੋਂ ਅੱਗ ਲਗਾਉਣ ਦਾ ਸਿਲ ਸਿਲਾ ਲਗਾਤਾਰ ਜਾਰੀ ਹੈ ਜਿਸ ਨਾਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਚ ਦਾਖਲਾ ਨਾ ਦੇਣ ਕਾਰਨ ਵਿਦਿਆਰਥੀਆਂ ਤੇ ਮਾਪਿਆਂ ਵਲੋਂ ਨਾਅਰੇਬਾਜ਼ੀ

ਨਵਾਂਸ਼ਹਿਰ, 21 ਮਈ (ਹਰਮਿੰਦਰ ਸਿੰਘ ਪਿੰਟੂ)- ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਗਿਆਰ੍ਹਵੀਂ ਵਿਚ ਦਾਖਲਾ ਨਾ ਦਿੱਤੇ ਜਾਣ ਦੇ ਵਿਰੋਧ ਵਿਚ ਸਕੂਲ ਵਿਚ ...

ਪੂਰੀ ਖ਼ਬਰ »

ਕਾਰ ਤੇ ਕੈਂਟਰ ਦੀ ਹੋਈ ਟੱਕਰ 'ਚ ਇਕ ਦੀ ਮੌਤ, ਦੋ ਜ਼ਖਮੀ

ਸਮੁੰਦੜਾ, 21 ਮਈ (ਤੀਰਥ ਸਿੰਘ ਰੱਕੜ)- ਪਿੰਡ ਧਮਾਈ ਵਿਖੇ ਸਵੇਰੇ 7 ਵਜੇ ਦੇ ਕਰੀਬ ਕਾਰ ਅਤੇ ਕੈਂਟਰ ਦੀ ਹੋਈ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਅਤੇ ਦੋ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮਾਰੂਤੀ ਨੈਨੋ ਕਾਰ ਨੰਬਰ ਐੱਚ.ਪੀ.12 ਐਫ 5901 'ਚ ਸਵਾਰ ਮਨੋਜ ...

ਪੂਰੀ ਖ਼ਬਰ »

ਪੰਜਾਬ ਸਿੱਖਿਆ ਵਿਭਾਗ ਈ.ਟੀ.ਟੀ/ਐੱਚ.ਟੀ/ਸੀ.ਐੱਚ.ਟੀ/ਬੀ.ਪੀ.ਈ.ਓ. ਦੀਆਂ ਸੀਨੀਅਰਤਾ ਸੂਚੀਆਂ 10 ਜੂਨ ਤੱਕ ਵੈੱਬਸਾਈਟ 'ਤੇ ਪਾਉਣ ਦਾ ਫ਼ੈਸਲਾ

ਪੋਜੇਵਾਲ ਸਰਾਂ 21 ਮਈ (ਨਵਾਂਗਰਾਈਾ) - ਪੰਜਾਬ ਸਿੱਖਿਆ ਵਿਭਾਗ ਵਲੋਂ ਈ.ਟੀ.ਟੀ/ਐਚ.ਟੀ/ਸੀ.ਐੱਚ.ਟੀ/ ਬੀ.ਪੀ.ਈ.ਓ ਦੀਆਂ ਸੀਨੀਅਰਤਾ ਸੂਚੀਆਂ ਦਰੁਸਤ ਕਰਕੇ ਵੈੱਬਸਾਈਟ 'ਤੇ ਪਾਉਣ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧੀ ਡਾਇਰੈਕਟਰ ਸਿੱਖਿਆ ਵਿਭਾਗ (ਐਲੀ.ਸਿ) ਪੰਜਾਬ ਵਲੋਂ ਪੰਜਾਬ ...

ਪੂਰੀ ਖ਼ਬਰ »

ਐਨ. ਆਰ. ਆਈ. ਪਰਿਵਾਰ ਵਲੋਂ ਸੁੱਜੋਂ 'ਚ ਬੱਚਿਆਂ ਦੀ ਮਦਦ

ਬੰਗਾ, 21 ਮਈ (ਕਰਮ ਲਧਾਣਾ) - ਪਿੰਡ ਸੁੱਜੋਂ ਦੇ ਜੰਮਪਲ ਨਰਿੰਦਰ ਸਿੰਘ ਯੂ. ਐਸ. ਏ. ਵਲੋਂ ਆਪਣੇ ਪਿਤਾ ਕਾਮਰੇਡ ਨਿਰੰਜਣ ਸਿੰਘ ਯੂ. ਐਸ. ਏ. ਦੀ ਯਾਦ ਵਿਚ ਸੁੱਜੋਂ ਦੇ ਸਰਕਾਰੀ ਮਿਡਲ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ ਅਤੇ ਆਂਗਣਵਾੜੀ ਸੈਂਟਰ ਦੇ ਸਾਰੇ ਬੱਚਿਆਂ ਨੂੰ ਸਹਾਇਤਾ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਕਰਮਚਾਰੀਆਂ ਨੇ ਕੀਤੀ ਗੇਟ ਰੈਲੀ

ਨਵਾਂਸ਼ਹਿਰ, 21 ਮਈ (ਹਰਮਿੰਦਰ ਸਿੰਘ ਪਿੰਟੂ)- ਅੱਜ ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਰੋਡਵੇਜ਼ ਕਰਮਚਾਰੀਆਂ ਨੇ ਇਕ ਦਿਨਾਂ ਭਰਵੀਂ ਗੇਟ ਰੈਲੀ ਕੀਤੀ | ਇਸ ਮੌਕੇ ਦਵਿੰਦਰ ਕੁਮਾਰ ਸੂਬਾ ਜੁਆਇੰਟ ਸਕੱਤਰ (ਏਟਕ) ਤੇ ਦਲੇਰ ਸਿੰਘ ...

ਪੂਰੀ ਖ਼ਬਰ »

ਚੁੰਬਰ ਜਠੇਰਿਆਂ ਦੇ ਧਾਰਮਿਕ ਸਥਾਨ 'ਤੇ ਸਾਲਾਨਾ ਮੇਲਾ

ਉੜਾਪੜ/ਲਸਾੜਾ, 21 ਮਈ (ਲਖਵੀਰ ਸਿੰਘ ਖੁਰਦ) - ਪਿੰਡ ਉੜਾਪੜ ਸਥਿਤ ਚੁੰਬਰ ਜਠੇਰਿਆਂ ਦੇ ਧਾਰਮਿਕ ਸਥਾਨ 'ਤੇ ਪ੍ਰਬੰਧਕ ਕਮੇਟੀ ਅਤੇ ਚੁੰਬਰ ਗੋਤ ਦੇ ਪਰਿਵਾਰਾਂ ਵਲੋਂ ਬਾਬਾ ਫੱਕਰ ਕੈਲਾਸ਼ ਤੇ ਮਾਤਾ ਸੰਗੋ ਦੀ ਯਾਦ ਨੂੰ ਸਮਰਪਿਤ ਸਾਲਾਨਾ ਮੇਲਾ ਬੜੀ ਸ਼ਰਧਾ ਅਤੇ ਉਤਸ਼ਾਹ ...

ਪੂਰੀ ਖ਼ਬਰ »

ਨਿਰਮਲ ਸਾਗਰ ਸਕੂਲ ਦੇ ਬੱਚਿਆਂ ਨੇ ਲਾਇਆ ਵਿੱਦਿਅਕ ਟੂਰ

ਉੜਾਪੜ/ਲਸਾੜਾ, 21 ਮਈ (ਲਖਵੀਰ ਸਿੰਘ ਖੁਰਦ) - ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਤੋਂ 182 ਵਿਦਿਆਰਥੀਆਂ ਦਾ ਟੂਰ ਮੈਨਜਿੰਗ ਡਾਇਰੈਕਟਰ ਸੰਜੈ ਪਾਸੀ ਦੀ ਅਗ੍ਹਵਾਈ ਹੇਠ ਐਫ. ਏ -2, ਰੇਸਵੇਅ ਲੁਧਿਆਣਾ ਵਿਖੇ ਲਿਜਾਇਆ ਗਿਆ ਜਿਥੇ ਬੱਚਿਆਂ ਨੇ ਕਈ ਮਨੋਰੰਜਕ ਅਤੇ ਸਾਹਸਿਕ ਖੇਡਾਂ ...

ਪੂਰੀ ਖ਼ਬਰ »

ਝਿੱਕਾ ਸਕੂਲ 'ਚ ਹੋਣਹਾਰ ਵਿਦਿਆਰਥੀ ਸਨਮਾਨਿਤ

ਬੰਗਾ, 21 ਮਈ (ਕਰਮ ਲਧਾਣਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਦੇ ਬਾਰ੍ਹਵੀਂ ਅਤੇ ਦਸਵੀਂ ਜਮਾਤ ਦੇ ਇਮਤਿਹਾਨ ਚੋਂ ਚੰਗੇ ਅੰਕ ਲੈ ਕੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਹਿੱਤ ਸਮਾਗਮ ਕਰਾਇਆ ਗਿਆ | ਸਕੂਲ ਦੇ ਪਿ੍ੰ: ...

ਪੂਰੀ ਖ਼ਬਰ »

ਕੇਂਦਰ ਸਰਕਾਰ ਪੈਟਰੋਲੀਅਮ ਪਦਾਰਥਾਂ ਵਿਚ ਕੀਤਾ ਵਾਧਾ ਤੁਰੰਤ ਵਾਪਸ ਲਏ-ਕਾਮਰੇਡ ਮੇਨਕਾ

ਸੜੋਆ, 21 ਮਈ (ਨਾਨੋਵਾਲੀਆ)- ਕੇਂਦਰ ਸਰਕਾਰ ਵਲੋਂ ਪੈਟਰੋਲੀਅਮ ਪਦਾਰਥਾਂ ਵਿਚ ਕੀਤਾ ਵਾਰ-ਵਾਰ ਵਾਧਾ ਬਿਨਾਂ ਦੇਰੀ ਵਾਪਸ ਲਿਆ ਜਾਵੇ | ਇਹ ਵਿਚਾਰ ਕੌਾਸਲਰ ਪਰਮਿੰਦਰ ਮੇਨਕਾ ਤਹਿਸੀਲ ਸਕੱਤਰ ਸੀ.ਪੀ.ਆਈ. ਬਲਾਚੌਰ ਨੇ ਅੱਜ ਸੜੋਆ ਵਿਖੇ ਕੇਂਦਰ ਸਰਕਾਰ ਵੱਲੋਂ ਪੈਟਰੋਲੀਅਮ ...

ਪੂਰੀ ਖ਼ਬਰ »

ਯਾਦਗਾਰੀ ਕਾਲਜ ਮਜਾਰੀ ਵਿਖੇ ਸਨਮਾਨ ਸਮਾਰੋਹ ਕਰਵਾਇਆ

ਮਜਾਰੀ/ਸਾਹਿਬਾ, 21 ਮਈ (ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ ਲੜਕੀਆਂ ਮਜਾਰੀ ਵਿਖੇ ਟਰੱਸਟ ਵਲੋਂ ਸਨਮਾਨ ਸਮਾਰੋਹ ਕਰਵਾਇਆ ਗਿਆ | ਕਾਲਜ ਵਿਚ ਸਿੱਖ ...

ਪੂਰੀ ਖ਼ਬਰ »

ਫਰਾਲਾ ਸਕੂਲ 'ਚ ਸਮਾਜਿਕ ਚੇਤਨਾ ਸੈਮੀਨਾਰ

ਸੰਧਵਾਂ, 21 ਮਈ (ਪ੍ਰੇਮੀ ਸੰਧਵਾਂ) - ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ: ਮਨੋਹਰ ਲਾਲ ਖਟਕੜ ਦੀ ਅਗਵਾਈ 'ਚ ਸਮਾਜਿਕ ਬੁਰਾਈਆਂ ਖਿਲਾਫ਼ ਸਵੇਰ ਦੀ ਸਭਾ 'ਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ...

ਪੂਰੀ ਖ਼ਬਰ »

ਮਜਾਰਾ 'ਚ ਸੰਤ ਸਮਾਗਮ ਅਤੇ ਕੀਰਤਨ ਦਰਬਾਰ

ਬੰਗਾ, 21 ਮਈ (ਜਸਬੀਰ ਸਿੰਘ ਨੂਰਪੁਰ) - ਮਜਾਰਾ ਨੌ ਅਬਾਦ ਵਿਖੇ ਨਾਭ ਕੰਵਲ ਰਾਜਾ ਸਾਹਿਬ ਰਸੋਖਾਨਾ ਵਿਖੇ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਇਆ ਗਿਆ | ਭੋਗ ਉਪਰੰਤ ਵੱਖ-ਵੱਖ ਰਾਗੀ, ਢਾਡੀ ਜਥਿਆਂ ਨੇ ਗੁਰਇਤਿਹਾਸ ਸੁਣਾਇਆ | ਸੰਤ ਕੁਲਦੀਪ ਸਿੰਘ ਮਜਾਰੀ ਨਾਨਕਸਰ ਵਾਲਿਆਂ ਨੇ ...

ਪੂਰੀ ਖ਼ਬਰ »

ਰਸਤਾ ਦੇਣ ਦੀ ਮੰਗ ਨੂੰ ਲੈ ਕੇ ਲੋਕਾਂ ਵਲੋਂ ਲਗਾਤਾਰ ਦੂਜੇ ਦਿਨ ਰੋਸ ਪ੍ਰਦਰਸ਼ਨ

ਮੇਹਲੀ, 21 ਮਈ (ਸੰਦੀਪ ਸਿੰਘ) - ਫਗਵਾੜਾ-ਰੋਪੜ ਚਾਰ-ਮਾਰਗੀ ਮੁੱਖ ਮਾਰਗ 'ਤੇ ਪਿੰਡ ਗੌਸਪੁਰ ਤੋਂ ਗੁਰਦੁਆਰਾ ਸੁਖਚੈਨਆਣਾ ਸਾਹਿਬ, ਵਿਸ਼ਵਕਰਮਾ ਮੰਦਿਰ, ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਅਤੇ ਫਗਵਾੜਾ ਸ਼ਹਿਰ ਨੂੰ ਜਾ ਰਹੀ ਸੜਕ ਜਿਸ ਦੀ ਦੂਸਰੀ ਸਾਈਡ ਜੋ ...

ਪੂਰੀ ਖ਼ਬਰ »

ਕਾਂਗਰਸੀ ਆਗੂ ਅਜੇ ਕੁਮਾਰ ਮੰਗੂਪੁਰ ਨੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

ਪੋਜੇਵਾਲ ਸਰਾਂ, 21 ਮਈ (ਰਮਨ ਭਾਟੀਆ)- ਹਲਕਾ ਬਲਾਚੌਰ ਦੇ ਵਿਧਾਇਕ ਚੌਧਰੀ ਦਰਸ਼ਨ ਲਾਲ ਦੇ ਪੁੱਤਰ ਅਤੇ ਨੌਜਵਾਨ ਕਾਂਗਰਸੀ ਆਗੂ ਅਜੇ ਕੁਮਾਰ ਮੰਗੂਪੁਰ ਵਲੋਂ ਡੀ.ਸੀ. ਡਿਵੈਲਪਮੈਂਟ ਵਲੋਂ ਵੱਖ-ਵੱਖ ਪਿੰਡਾਂ ਅੰਦਰ ਲੜਕੀਆਂ ਨੂੰ ਸਿਲਾਈ ਕਢਾਈ ਦੀ ਸਿੱਖਿਆ ਦੇਣ ਲਈ ...

ਪੂਰੀ ਖ਼ਬਰ »

ਫ਼ੌਜ ਦੀ ਭਰਤੀ ਸਬੰਧੀ ਨੌਜਵਾਨਾਂ ਦਾ ਸਿਖਲਾਈ ਕੈਂਪ ਲਗਾਇਆ

ਕਾਠਗੜ੍ਹ, 21 ਮਈ (ਸੂਰਾਪੁਰੀ)- ਦਸੰਬਰ 2018 'ਚ ਜਲੰਧਰ ਵਿਖੇ ਫ਼ੌਜ 'ਚ ਕਲਰਕ, ਟੈਕਨੀਸ਼ਨ, ਨਰਸਿੰਗ ਅਸਿਸਟੈਂਟ, ਟਰੇਡਮੈਨ ਤੇ ਜਨਰਲ ਸੈਨਿਕਾਂ ਦੀ ਹੋਣ ਵਾਲੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨੌਜਵਾਨਾਂ ਦੀ ਭਰਤੀ ਸਬੰਧੀ ਬਿ੍ਗੇਡੀਅਰ ਰਾਜ ਕੁਮਾਰ (ਸੇਵਾ ਮੁਕਤ) ਵਲੋਂ ...

ਪੂਰੀ ਖ਼ਬਰ »

ਪੰਚਾਇਤੀ ਵਿਭਾਗ ਵਲੋਂ ਬਲਾਕ ਸੰਮਤੀ ਸੜੋਆ ਨੂੰ 15 ਜ਼ੋਨਾਂ ਵਿਚ ਵੰਡਣ ਦੀ ਤਜਵੀਜ਼

ਪੋਜੇਵਾਲ ਸਰਾਂ, 21 ਮਈ (ਨਵਾਂਗਰਾਈਾ)- ਪੰਜਾਬ ਵਿਚ ਅਗਲੇ ਮਹੀਨਿਆਂ ਦੌਰਾਨ ਹੋ ਰਹੀਆਂ ਬਲਾਕ ਸੰਮਤੀ/ਜ਼ਿਲ੍ਹਾ ਪ੍ਰੀਸ਼ਦ/ਪੰਚਾਇਤੀ ਚੋਣਾਂ ਸਬੰਧੀ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਪੰਚਾਇਤ ਵਿਭਾਗ ਵਲੋਂ ਇਨ੍ਹਾਂ ਚੋਣਾਂ ਸਬੰਧੀ ਤਿਆਰੀਆਂ ਨੂੰ ਅੰਤਿਮ ਛੋਹਾਂ ...

ਪੂਰੀ ਖ਼ਬਰ »

ਕਾਹਮਾ 'ਚ ਫੁੱਟਬਾਲ ਸਮਰ ਲੀਗ ਸਮਾਪਤ

ਮੱਲਪੁਰ ਅੜਕਾਂ, 21 ਮਈ (ਮਨਜੀਤ ਸਿੰਘ ਜੱਬੋਵਾਲ) - ਪਿੰਡ ਕਾਹਮਾ ਵਿਖੇ ਵਿਲਜ਼ ਯੂਥ ਕਲੱਬ ਤੇ ਸਮੂਹ ਕਾਹਮਾ ਪੰਚਾਇਤ ਦੇ ਸਹਿਯੋਗ ਨਾਲ ਪਿਛਲੇ ਦਿਨਾਂ ਤੋਂ ਅੰਡਰ 14 ਸਾਲ ਦੇ ਬੱਚਿਆਂ ਦੀਆਂ ਅਕੈਡਮੀਆਂ ਦੀ ਫੁੱਟਬਾਲ ਸਮਰਲੀਗ ਕਰਵਾਈ ਗਈ ਜਿਸ ਵਿਚ 8 ਅਕੈਡਮੀਆਂ ਨੇ ਭਾਗ ...

ਪੂਰੀ ਖ਼ਬਰ »

122 ਸਕੂਲਾਂ ਦੇ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ

ਨਵਾਂਸ਼ਹਿਰ, 21 ਮਈ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ•੍ਹੇ ਵਿਚ ਤੰਬਾਕੂ ਦੇ ਖ਼ਾਤਮੇ ਲਈ ਆਰੰਭੀ ਗਈ ਵਿਸ਼ੇਸ਼ ਮੁਹਿੰਮ 'ਯੂਥ ਅਗੇਂਸਟ ਤੰਬਾਕੂ' ਤਹਿਤ ਹੁਣ ਤੱਕ ਜ਼ਿਲ•ੇ ਦੇ 122 ਸਕੂਲਾਂ ਦੇ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਖ਼ਬਰਦਾਰ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਕਜਲਾ 'ਚ ਵਾਤਾਵਰਨ ਸਬੰਧੀ ਜਾਗਰੂਕਤਾ ਸੈਮੀਨਾਰ

ਬੰਗਾ, 21 ਮਈ (ਕਰਮ ਲਧਾਣਾ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਜ਼ਿਲ੍ਹਾ ਕਾਨੂੰਨੀ ਅਥਾਰਟੀ ਨੇ ਇਕ ਸਮਾਗਮ ਕਰਕੇ ਜਿੱਥੇ ਪਿੰਡ ਕਜਲਾ ਦੇ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾ ਕੇ ਪਿੰਡ ਦੇ ਲੋਕਾਂ ਨੂੰ ਧਰਤੀ ਦੇ ਗੰਧਲੇ ਹੋ ਰਹੇ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਉੱਥੇ ...

ਪੂਰੀ ਖ਼ਬਰ »

ਸਕੂਲ ਵਿਦਿਆਰਥੀਆਂ ਨੂੰ ਸ਼ਕਤੀ ਐਪ ਸਬੰਧੀ ਦਿੱਤੀ ਜਾਣਕਾਰੀ

ਬਲਾਚੌਰ, 21 ਮਈ-(ਦੀਦਾਰ ਸਿੰਘ ਬਲਾਚੌਰੀਆ)- ਸਾਂਝ ਕੇਂਦਰ ਬਲਾਚੌਰ ਦੇ ਇੰਚਾਰਜ ਏ.ਐੱਸ. ਆਈ. ਪਵਨ ਕੁਮਾਰ ਤੇ ਟਰੈਫ਼ਿਕ ਐਜੂਕੇਸ਼ਨ ਸੈੱਲ ਦੀ ਟੀਮ ਵਲੋਂ ਬਾਬਾ ਨਾਮਦੇਵ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਹਵਾਲਦਾਰ ਪੂਜਾ ਦੇਵੀ ਤੇ ਜਗਪ੍ਰੀਤ ਕੌਰ ਨੇ ਔਰਤਾਂ ਦੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਚੋਣ ਸੂਚੀਆਂ ਦੀ ਸੁਧਾਈ ਦੇ ਕੰਮ ਦਾ ਜਾਇਜ਼ਾ

ਨਵਾਂਸ਼ਹਿਰ, 21 ਮਈ (ਗੁਰਬਖ਼ਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ, ਆਈ.ਏ.ਐੱਸ., ਸ਼ਹੀਦ ਭਗਤ ਸਿੰਘ ਨਗਰ ਵਲੋਂ ਅੱਜ ਜ਼ਿਲ•ੇ ਦੇ ਸਮੂਹ ਚੋਣਕਾਰ ਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨਾਲ ਇਕ ਮੀਟਿੰਗ ਕਰਕੇ 20 ਜੂਨ ਤੱਕ ਬੀ.ਐਲ.ਓਜ਼. ਵਲੋਂ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਮੀਟਿੰਗ 'ਚ ਛਾਇਆ ਪੰਜ ਮਰਲੇ ਤੱਕ ਦੇ ਘਰਾਂ ਤੋਂ ਸੀਵਰੇਜ ਤੇ ਪਾਣੀ ਦੇ ਬਿੱਲਾਂ ਦੀ ਉਗਰਾਹੀ ਦਾ ਮੁੱਦਾ

ਨਵਾਂਸ਼ਹਿਰ, 21 ਮਈ (ਗੁਰਬਖ਼ਸ਼ ਸਿੰਘ ਮਹੇ)- ਅੱਜ ਨਗਰ ਕੌਾਸਲ ਨਵਾਂਸ਼ਹਿਰ ਦੀ ਵਿਸ਼ੇਸ਼ ਮੀਟਿੰਗ 'ਚ 5 ਮਰਲੇ ਤੱਕ ਦੇ ਘਰਾਂ ਤੋਂ ਸੀਵਰੇਜ ਅਤੇ ਪਾਣੀ ਦੇ 10 ਸਾਲ ਪੁਰਾਣੇ ਬਿੱਲਾਂ ਦੀ ਉਗਰਾਹੀ ਦਾ ਮੁੱਦਾ ਛਾਇਆ ਰਿਹਾ, ਜਿਸ ਦਾ ਬਹੁਤੇ ਕੌਾਸਲਰਾਂ ਵਲੋਂ ਵਿਰੋਧ ਕੀਤਾ ਗਿਆ ...

ਪੂਰੀ ਖ਼ਬਰ »

ਸੈਂਪਲ ਫ਼ੇਲ•੍ਹ ਹੋਣ ਕਾਰਨ ਪ੍ਰਦੂਸ਼ਣ ਵਿਭਾਗ ਨੇ ਸਕੂਲ ਦਾ ਹੈਂਡ ਪੰਪ ਕੀਤਾ ਸੀਲ

ਰੈਲਮਾਜਰਾ, 21 ਮਈ (ਰਕੇਸ਼ ਰੋਮੀ) - ਜ਼ਿਲ੍ਹ•ੇ ਦੇ ਸਨਅਤੀ ਖੇਤਰ ਬਣਾ ਟੋਂਸਾ ਵਿਖੇ ਪਾਣੀ ਦੇ ਪ੍ਰਦੂਸ਼ਣ ਨੂੰ ਲੈ ਕੇ ਚੱਲ ਰਹੇ ਵਿਵਾਦ ਕਾਰਨ ਪਿਛਲੇ ਦਿਨੀਂ ਜਨਤਾ ਦੀ ਭਾਰੀ ਮੰਗ ਤੇ ਪ੍ਰਦੂਸ਼ਣ ਵਿਭਾਗ ਵਲੋਂ ਪਾਣੀ ਦੇ ਨਮੂਨੇ ਲਏ ਗਏ | ਪ੍ਰਦੂਸ਼ਣ ਵਿਭਾਗ ਨੇ ਜਿੰਨ੍ਹਾ ...

ਪੂਰੀ ਖ਼ਬਰ »

ਪੰਜ ਪੀਰ ਦਰਬਾਰ ਖਾਨਖਾਨਾ ਦਾ ਦੋ ਦਿਨਾ ਸਾਲਾਨਾ ਮੇਲਾ ਸਮਾਪਤ

ਮੁਕੰਦਪੁਰ, 21 ਮਈ (ਦੇਸ ਰਾਜ ਬੰਗਾ) - ਹਜ਼ਰਤ ਪੰਜ ਪੀਰ ਤਕੀਆ ਦਰਬਾਰ ਖਾਨਖਾਨਾ ਵਿਖੇ ਸਾਲਾਨਾ ਦੋ ਦਿਨਾਂ ਮੇਲਾ ਮੁੱਖ ਸੇਵਾਦਾਰ ਕੁਲਰਾਜ ਮੁਹੰਮਦ ਗੱਦੀ ਨਸ਼ੀਨ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਮੇਲੇ ਦੇ ਪਹਿਲੇ ਦਿਨ ਦਰਬਾਰ 'ਤੇ ਝੰਡੇ ਚੜ੍ਹਾਉਣ ਦੀ ਰਸਮ ਅਦਾ ਕੀਤੀ ...

ਪੂਰੀ ਖ਼ਬਰ »

ਸਾਬਕਾ ਸੰਮਤੀ ਮੈਂਬਰ ਹਰਦੇਵ ਸਿੰਘ ਸੈਣੀ ਨੂੰ ਸਦਮਾ, ਮਾਤਾ ਦਾ ਸਵਰਗਵਾਸ

ਬਲਾਚੌਰ, 21 ਮਈ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਬਲਾਕ ਸੰਮਤੀ ਮੈਂਬਰ ਤੇ ਉੱਘੇ ਕਾਰੋਬਾਰੀ ਹਰਦੇਵ ਸਿੰਘ ਸੈਣੀ ਨੂੰ ਉਸ ਵੇਲੇ ਸਦਮਾ ਪੁੱਜਾ ਜਦੋਂ ਉਨ•ਾਂ ਦੀ ਮਾਤਾ ਬੀਬੀ ਮਹਿੰਦਰ ਕੌਰ ਸੈਣੀ (84) ਪਤਨੀ ਸਵ: ਕਾਬਲ ਸਿੰਘ ਸੈਣੀ ਅਕਾਲ ਚਲਾਣਾ ਕਰ ਗਏ | ਬੀਬੀ ਮਹਿੰਦਰ ...

ਪੂਰੀ ਖ਼ਬਰ »

ਖ਼ੂਨ ਦੀ ਇਕ ਬੂੰਦ ਲੋੜਵੰਦ ਨੂੰ ਜ਼ਿੰਦਗੀ ਬਖਸ਼ ਦਿੰਦੀ ਹੈ-ਅਜੇ ਚੌਧਰੀ

ਬਲਾਚੌਰ, 21 ਮਈ (ਦੀਦਾਰ ਸਿੰਘ ਬਲਾਚੌਰੀਆ)- ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਯਾਦ 'ਚ ਅੱਜ ਯੂਥ ਕਾਂਗਰਸ ਵਲੋਂ ਚੌਧਰੀ ਹੀਰਾ ਖੇਪੜ ਪ੍ਰਧਾਨ ਵਿਧਾਨ ਸਭਾ ਹਲਕਾ ਯੂਥ ਕਾਂਗਰਸ ਦੀ ਅਗਵਾਈ ਹੇਠ ਆਰਾਮ ਘਰ ਬਲਾਚੌਰ ਵਿਖੇ ਪਹਿਲਾ ਖ਼ੂਨਦਾਨ ਕੈਂਪ ਲਾਇਆ ਗਿਆ ਜਿਸ ਦਾ ...

ਪੂਰੀ ਖ਼ਬਰ »

ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਰੋਬੋਟਿਕ ਰਿਸਰਚ ਕੇਂਦਰ ਦਾ ਉਦਘਾਟਨ

ਬੰਗਾ, 21 ਮਈ (ਜਸਬੀਰ ਸਿੰਘ ਨੂਰਪੁਰ) - ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਨੇ ਆਪਣੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਦੇਣ ਲਈ ਨਵਾਂ ਕਦਮ ਚੁੱਕਦਿਆਂ ਡੈਰਿਕ ਇੰਟਰਨੈਸ਼ਨਲ ਸਕੂਲ ਵਿਚ ਚੰਡੀਗੜ੍ਹ •ਦੇ ਨਾਲ ਸਬੰਧਤ ਰੋਬੋਚੈਂਪਸ ਨੇ ਸਕੂਲ ਕੈਂਪਸ ਵਿਚ ਸ਼ਹਿਰ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX