ਤਾਜਾ ਖ਼ਬਰਾਂ


ਸਿੱਧੂ ਨੂੰ ਨਿਸ਼ਾਨਾ ਬਣਾਉਣ ਵਾਲੇ ਲੋਕ ਅਮਨ ਅਤੇ ਸਦਭਾਵਨਾ ਨੂੰ ਨੁਕਸਾਨ ਪਹੁੰਚਾ ਰਹੇ ਹਨ- ਇਮਰਾਨ ਖ਼ਾਨ
. . .  4 minutes ago
ਇਮਰਾਨ ਖ਼ਾਨ ਨੇ ਪਾਕਿਸਤਾਨ ਆਉਣ 'ਤੇ ਸਿੱਧੂ ਦਾ ਕੀਤਾ ਧੰਨਵਾਦ
. . .  21 minutes ago
ਜਨਤਕ ਨਲਕੇ ਤੋਂ ਪਾਣੀ ਪੀਣ ਕਾਰਨ ਲੋਕਾਂ ਵੱਲੋਂ ਦਲਿਤ ਮਹਿਲਾ ਨਾਲ ਕੁੱਟ ਮਾਰ
. . .  20 minutes ago
ਲਖਨਊ, 21 ਅਗਸਤ- ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ 'ਚ ਇਕ ਦਲਿਤ ਮਹਿਲਾ ਨਾਲ ਸਥਾਨਕ ਲੋਕਾਂ ਵੱਲੋਂ ਇਸ ਲਈ ਕੁੱਟਮਾਰ ਕੀਤੀ ਗਈ ਕਿ ਉਸ ਨੇ ਜਨਤਕ ਨਲਕੇ ਤੋਂ ਪਾਣੀ ਪੀਣ ਲਿਆ ਸੀ। ਇਸ ਸਬੰਧੀ ਡੀ.ਐਸ.ਪੀ. ਵਿਸ਼ਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ...
ਪਾਕਿ ਯਾਤਰਾ 'ਤੇ ਸਿੱਧੂ ਦੀ ਸਫ਼ਾਈ - ਮੋਦੀ ਵੀ ਬਿਨਾਂ ਆਗਿਆ ਤੋਂ ਗਏ ਸਨ ਪਾਕਿਸਤਾਨ
. . .  56 minutes ago
ਨਵੀਂ ਦਿੱਲੀ, 21 ਅਗਸਤ- ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ 'ਚ ਪਾਕਿਸਤਾਨ ਫ਼ੌਜ ਮੁਖੀ ਨੂੰ ਗਲੇ ਮਿਲਣ 'ਤੇ ਵਿਵਾਦਾਂ 'ਤੇ ਘਿਰੇ ਸਿੱਧੂ ਨੇ ਪ੍ਰੈਸ ਕਾਨਫ਼ਰੰਸ ਕਰ ਕੇ ਸਫ਼ਾਈ ਦਿੰਦਿਆਂ ਕਿਹਾ ਕਿ ਉਹ ਦੋਸਤੀ ਦੀ ਖ਼ਾਤਰ
ਪਿੰਡ ਦਿਹਾਣਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਪਾਵਨ ਸਰੂਪ ਅਗਨ ਭੇਟ
. . .  about 1 hour ago
ਹੁਸ਼ਿਆਰਪੁਰ, 21 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਦਿਹਾਣਾ ਵਿਖੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ 'ਚ ਸਵੇਰੇ ਕਰੀਬ 11:30 ਵਜੇ ਸ਼ਾਰਟ-ਸਰਕਟ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਚਾਰ ਪਾਵਨ ਸਰੂਪ, 3 ਏ.ਸੀ....
ਗੁਰਧਾਮਾਂ ਦੇ ਦਰਸ਼ਨਾਂ ਲਈ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ - ਜਗਮੀਤ ਸਿੰਘ ਬਰਾੜ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਰਣਜੀਤ ਸਿੰਘ ਢਿੱਲੋਂ)- ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਮਨਾਉਣ ਲਈ ਕੇਂਦਰ....
ਪਾਕਿਸਤਾਨ ਦੇ ਫੌਜ ਮੁਖੀ ਬਾਜਵਾ ਨੇ ਮੇਰੇ ਨਾਲ ਸ਼ਾਂਤੀ ਦੀ ਗੱਲ ਕੀਤੀ- ਸਿੱਧੂ
. . .  about 1 hour ago
ਮੋਦੀ ਜੀ ਨੇ ਵੀ ਨਵਾਜ਼ ਸ਼ਰੀਫ਼ ਨੂੰ ਸਹੁੰ ਚੁੱਕ ਸਮਾਗਮ 'ਚ ਬੁਲਾਇਆ ਸੀ- ਸਿੱਧੂ
. . .  about 1 hour ago
ਅਟਲ ਜੀ ਪਾਕਿਸਤਾਨ ਨਾਲ ਸੰਬੰਧ ਸੁਧਾਰਨਾ ਚਾਹੁੰਦੇ ਸਨ- ਸਿੱਧੂ
. . .  about 1 hour ago
ਮੇਰੀ ਪਾਕਿਸਤਾਨ ਯਾਤਰਾ ਨਾਲ ਦੋਹਾਂ ਦੇਸ਼ਾਂ ਵਿਚਾਲੇ ਸੰਬੰਧਾਂ ਦੇ ਸੁਧਾਰ ਦੀ ਸੰਭਾਵਨਾ ਬਣੀ- ਸਿੱਧੂ
. . .  about 1 hour ago
ਟਰੇਨ ਦੀ ਲਪੇਟ 'ਚ ਆਉਣ ਕਾਰਨ ਦੋ ਲੋਕਾਂ ਦੀ ਮੌਤ, ਪੰਜ ਜ਼ਖ਼ਮੀ
. . .  about 2 hours ago
ਲਖਨਊ, 21 ਅਗਸਤ- ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਦੇ ਕੋਸੀ ਕਲਾਂ 'ਚ ਅੱਜ ਰੇਲਵੇ ਟਰੈਕ 'ਤੇ ਵਾਪਰੇ ਇੱਕ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਲੋਕ ਟਰੇਨ ਫੜਨ ਲਈ ਰੇਲਵੇ ਟਰੈਕ ਨੂੰ ਪਾਰ ਕਰ...
ਏਸ਼ੀਅਨ ਖੇਡਾਂ 2018 : ਭਾਰਤੀ ਨਿਸ਼ਾਨੇਬਾਜ਼ ਸੰਜੀਵ ਰਾਜਪੂਤ ਨੇ 50 ਮੀਟਰ ਏਅਰ ਰਾਈਫਲ ਮੁਕਾਬਲੇ 'ਚ ਜਿਤਿਆ ਚਾਂਦੀ ਦਾ ਤਗਮਾ
. . .  about 2 hours ago
ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਵ੍ਹਟਸਐਪ ਦੇ ਸੀ. ਈ. ਓ. ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 21 ਅਗਸਤ- ਫਰਜ਼ੀ ਖ਼ਬਰਾਂ ਅਤੇ ਅਫ਼ਵਾਹਾਂ 'ਤੇ ਲਗਾਮ ਲਗਾਉਣ ਲਈ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਵ੍ਹਟਸਐਪ ਦੇ ਸੀ. ਈ. ਓ. ਕ੍ਰਿਸ ਡੈਨੀਅਲ ਨਾਲ ਮੰਗਲਵਾਰ ਨੂੰ ਮੁਲਾਕਾਤ ਕੀਤੀ। ਦੱਸ ਦਈਏ ਕਿ ਸੋਸ਼ਲ ਨੈੱਟਵਰਕਿੰਗ ਸਾਈਟ ਵ੍ਹਟਸਐਪ 'ਤੇ...
ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ 'ਤੇ ਪੰਜਾਬ ਮਿਲੇਗੀ ਉਮਰ ਕੈਦ ਦੀ ਸਜ਼ਾ
. . .  about 2 hours ago
ਚੰਡੀਗੜ੍ਹ, 21 ਅਗਸਤ (ਵਿਕਰਮਜੀਤ ਮਾਨ)- ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ 'ਤੇ ਪੰਜਾਬ 'ਚ ਹੁਣ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਹੋਵੇਗੀ। ਇਸ ਦੇ ਨਾਲ ਹੀ ਧਾਰਮਿਕ ਚਿੰਨ੍ਹਾਂ ਅਤੇ ਥਾਵਾਂ ਦੀ ਬੇਅਦਬੀ ਕਰਨ 'ਤੇ ਸਜ਼ਾ ਦੀ ਮਿਆਦ 2 ਤੋਂ ਵਧਾ ਕੇ 10 ਸਾਲ ਕਰ...
ਕੇਰਲ ਦੀ ਮਦਦ ਲਈ ਅੱਗੇ ਆਇਆ ਯੂ. ਏ. ਈ., 700 ਕਰੋੜ ਰੁਪਏ ਦੀ ਮਦਦ ਦੀ ਕੀਤੀ ਪੇਸ਼ਕਸ਼
. . .  about 2 hours ago
ਤਿਰੂਵਨੰਤਪੁਰਮ, 21 ਅਗਸਤ- ਕੇਰਲ 'ਚ ਬੇਸ਼ੱਕ ਮੀਂਹ ਰੁਕ ਗਿਆ ਹੈ ਪਰ ਹੜ੍ਹ ਕਾਰਨ ਹੋਈ ਤਬਾਹੀ ਦੇ ਚੱਲਦਿਆਂ ਲੋਕਾਂ ਦੀਆਂ ਪਰੇਸ਼ਾਨੀਆਂ ਅਜੇ ਨਹੀਂ ਘਟੀਆਂ ਹਨ। ਇਸ ਦੌਰਾਨ ਸੂਬੇ 'ਚ ਹੜ੍ਹ ਪੀੜਤਾਂ ਦੀ ਹਰ ਪਾਸਿਓਂ ਮਦਦ ਕੀਤੀ ਜਾ ਰਹੀ ਹੈ। ਕੇਰਲ ਨੂੰ ਦੇਸ਼ 'ਚੋਂ ਹੀ...
ਟਰਨਬੁੱਲ ਹੀ ਰਹਿਣਗੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ
. . .  about 3 hours ago
ਸੁਪਰੀਮ ਕੋਰਟ ਦਾ ਅਹਿਮ ਫੈਸਲਾ, ਰਾਜ ਸਭਾ ਚੋਣਾਂ 'ਚ ਨਹੀਂ ਹੋਵੇਗੀ 'ਨੋਟਾ' ਦੀ ਵਰਤੋਂ
. . .  about 3 hours ago
ਇਟਲੀ 'ਚ ਹੜ੍ਹ ਆਉਣ ਕਾਰਨ 10 ਲੋਕਾਂ ਦੀ ਮੌਤ
. . .  about 3 hours ago
ਜੰਮੂ-ਕਸ਼ਮੀਰ : ਸ਼ਰਧਾਲੂਆਂ ਨਾਲ ਭਰੀ ਬੱਸ ਝਨਾਬ ਦਰਿਆ 'ਚ ਡਿੱਗੀ, 11 ਦੀ ਮੌਤ
. . .  about 2 hours ago
ਏਸ਼ੀਅਨ ਖੇਡਾਂ 2018 : 10 ਮੀਟਰ ਏਅਰ ਪਿਸਟਲ ਮੁਕਾਬਲੇ 'ਚ ਭਾਰਤੀ ਨਿਸ਼ਾਨੇਬਾਜ਼ ਅਭਿਸ਼ੇਕ ਵਰਮਾ ਨੇ ਜਿੱਤਿਆ ਕਾਂਸੀ ਦਾ ਤਗਮਾ
. . .  about 4 hours ago
ਏਸ਼ੀਅਨ ਖੇਡਾਂ 2018 : ਭਾਰਤੀ ਨਿਸ਼ਾਨੇਬਾਜ਼ ਸੌਰਭ ਚੌਧਰੀ ਨੇ ਜਿੱਤਿਆ ਸੋਨ ਤਗਮਾ
. . .  about 4 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ, ਇੱਕ ਜਵਾਨ ਜ਼ਖ਼ਮੀ
. . .  about 4 hours ago
ਚੀਨ ਦੇ ਰੱਖਿਆ ਮੰਤਰੀ ਦਾ 4 ਦਿਨ ਦਾ ਭਾਰਤ ਦੌਰਾ ਅੱਜ ਤੋਂ
. . .  about 5 hours ago
ਰੁਪਏ 'ਚ ਡਾਲਰ ਮੁਕਾਬਲੇ 24 ਪੈਸੇ ਦਾ ਵਾਧਾ
. . .  about 5 hours ago
ਘਰ ਵਿਚੋਂ ਪਤੀ-ਪਤਨੀ ਤੇ ਤਿੰਨ ਬੇਟੀਆਂ ਦੀਆਂ ਲਾਸ਼ਾਂ ਬਰਾਮਦ
. . .  about 6 hours ago
ਕੰਧ ਡਿੱਗਣ ਕਾਰਨ ਔਰਤ ਸਮੇਤ ਦੋ ਬੱਚਿਆਂ ਦੀ ਮੌਤ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਭਾਰਤ ਬਨਾਮ ਇੰਗਲੈਂਡ ਤੀਜਾ ਟੈੱਸਟ ਮੈਚ : ਭਾਰਤ ਦੀ ਟੀਮ ਨੇ ਇੰਗਲੈਂਡ ਨੂੰ ਦਿੱਤਾ 521 ਦੌੜਾਂ ਦਾ ਟੀਚਾ
. . .  1 day ago
ਅਟਲ ਜੀ ਨੇ ਸਮਰਾਟ ਦੀ ਤਰ੍ਹਾਂ ਹਰ ਇਕ ਦੇ ਦਿਲ 'ਤੇ ਰਾਜ ਕੀਤਾ - ਹਰਸਿਮਰਤ ਕੌਰ ਬਾਦਲ
. . .  1 day ago
ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ 'ਚ ਮਿਲਣ ਪਹੁੰਚੇ ਗਿਆਨੀ ਗੁਰਬਚਨ ਸਿੰਘ
. . .  1 day ago
ਜੰਮੂ-ਕਸ਼ਮੀਰ ਦੇ ਲੋਕਾਂ ਲਈ ਮਹਾਨ ਸ਼ਖ਼ਸੀਅਤ ਸਨ ਵਾਜਪਾਈ ਜੀ- ਮਹਿਬੂਬਾ ਮੁਫ਼ਤੀ
. . .  1 day ago
ਬਰਮਿੰਘਮ ਵਿਖੇ ਮਨਾਈ ਗਈ ਭਾਰਤੀ ਸੁਤੰਤਰਤਾ ਦਿਵਸ ਦੀ 71ਵੀਂ ਵਰ੍ਹੇਗੰਢ
. . .  1 day ago
ਆਂਧਰਾ ਪ੍ਰਦੇਸ਼ ਦੇ ਸਰਕਾਰੀ ਮੁਲਾਜ਼ਮਾਂ ਨੇ ਕੇਰਲ ਲਈ 20 ਕਰੋੜ ਦੀ ਕੀਤੀ ਆਰਥਿਕ ਸਹਾਇਤਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈੱਸਟ ਮੈਚ : ਭਾਰਤ ਨੂੰ ਹੁਣ ਤੱਕ 364 ਦੌੜਾਂ ਦੀ ਲੀਡ, 195/2
. . .  1 day ago
ਵਿਨੇਸ਼ ਫੋਗਾਟ ਦੀ ਜਿੱਤ ਨਾਲ ਏਸ਼ੀਅਨ ਖੇਡਾਂ 'ਚੋਂ ਭਾਰਤ ਨੂੰ ਮਿਲਿਆ ਦੂਜਾ ਸੋਨ ਤਗਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ
  •     Confirm Target Language  

ਅੰਮ੍ਰਿਤਸਰ

ਮੇਅਰ ਕਮਿਸ਼ਨਰ ਨੇ ਵਿਧਾਨ ਸਭਾ ਹਲਕਾ ਪੱਧਰ 'ਤੇ ਕੌਾਸਲਰਾਂ ਨਾਲ ਕੀਤੀਆਂ ਬੈਠਕਾਂ

ਅੰਮਿ੍ਤਸਰ, 21 ਮਈ (ਹਰਮਿੰਦਰ ਸਿੰਘ)- ਮੇਅਰ ਕਰਮਜੀਤ ਸਿੰਘ ਰਿੰਟੂ ਤੇ ਨਿਗਮ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਵਲੋਂ ਅੱਜ ਵੱਖ-ਵੱਖ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਕੌਾਸਲਰਾਂ ਨਾਲ ਵਖੋ ਵੱਖਰੀਆਂ ਬੈਠਕਾਂ ਕੀਤੀਆਂ | ਦੁਪਹਿਰ ਤੋਂ ਇਨ੍ਹਾਂ ਮੀਟਿੰਗਾਂ ਦਾ ਸ਼ੁਰੂ ਹੋਇਆ ਸਿਲਸਿਲਾ ਦੇਰ ਸ਼ਾਮ ਤੱਕ ਚੱਲਦਾ ਰਿਹਾ | ਜਿਨ੍ਹਾਂ ਵਿਚ ਕੌਾਸਲਰਾਂ ਦੀ ਰਹਿੰਦੀ ਮਹੀਨਾਵਾਰ ਤਨਖ਼ਾਹ ਦਾ ਕੌਾਸਲਰਾਂ ਨੂੰ ਭੁਗਤਾਨ ਕੀਤਾ ਗਿਆ ਤੇ ਇਸ ਦੇ ਨਾਲ ਹੀ ਉਨ੍ਹਾਂ ਦੀਆਂ ਵਾਰਡਾਂ ਸਬੰਧੀ ਸਮੱਸਿਆਵਾਂ ਨੂੰ ਸੁਣਿਆ ਗਿਆ | ਇਸ ਦੌਰਾਨ ਕੌਾਸਲਰਾਂ ਨੇ ਆਪਣੀ ਵਾਰਡ ਨਾਲ ਸਬੰਧਤ ਸਟਰੀਟ ਲਾਈਟਾਂ ਦੀ ਸਮਸਿਆ ਤੋਂ ਇਲਾਵਾ ਸੀਵਰੇਜ ਬੰਦ ਹੋਣ, ਟੂਟੀਆਂ ਵਿਚ ਗੰਦਾ ਪਾਣੀ ਆਉਣ, ਸਫਾਈ ਦੀ ਮੰਦੀ ਹਾਲਤ, ਅਵਾਰਾ ਕੁੱਤਿਆਂ ਦੀ ਸਮਸਿਆ ਅਤੇ ਸਫ਼ਾਈ ਸੇਵਕਾਂ ਦੀ ਕਮੀ ਸਬੰਧੀ ਆਪਣਾ ਦੁਖੜਾ ਮੇਅਰ ਤੇ ਕਮਿਸ਼ਨਰ ਸਾਹਮਣੇ ਰੋਇਆ | ਇਸ ਦੌਰਾਨ ਕੁਝ ਕੌਾਸਲਰਾਂ ਵਲੋਂ ਕੰਮਾਂ ਸਬੰਧੀ 50 ਹਜ਼ਾਰ ਦੀਆਂ ਫਾਈਲਾਂ ਨੂੰ ਪ੍ਰਵਾਨ ਕਰਨ ਦੀ ਮੰਗ ਰੱਖੀ, ਜਿਸ ਤੇ ਨਿਗਮ ਕਮਿਸ਼ਨਰ ਨੇ ਸਪੱਸ਼ਟ ਜਵਾਬ ਦੇਂਦਿਆਂ ਕਿਹਾ 50 ਹਜ਼ਾਰ ਤੱਕ ਦੇ ਕੰਮਾਂ ਦੀ ਫਾਈਲ ਕਿਸੇ ਵੀ ਕੌਾਸਲਰ ਦੀ ਪ੍ਰਵਾਨ ਨਹੀਂ ਹੋਵੇਗੀ ਸਿਰਫ ਐਮਰਜੈਂਸੀ ਹਲਾਤ 'ਤੇ ਕੀਤੇ ਜਾਣ ਵਾਲੇ ਕਾਰਜਾਂ ਦੀਆਂ ਅਜਿਹੀਆਂ ਫਾਈਲਾਂ ਮੇਅਰ ਤੇ ਕਮਿਸ਼ਨਰ ਦੀ ਮੰੰਜੂਰੀ ਨਾਲ ਪ੍ਰਵਾਨ ਹੋਣਗੀਆਂ | ਇਸ ਮੌਕੇ ਮੇਅਰ ਕਰਮਜੀਤ ਸਿੰਘ ਨੇ ਕੌਾਸਲਰਾਂ ਨੂੰ ਭਰੋਸਾ ਦਿੱਤਾ ਕਿ ਹਰ ਵਾਰਡ ਵਿਚ ਬਿਨ੍ਹਾਂ ਕਿਸੇ ਪੱਖਪਾਤ ਤੇ ਵਿਕਾਸ ਕਾਰਜ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਐਮਰਜੈਂਸੀ ਹਲਾਤਾਂ ਵਿਚ ਲੋੜ ਪੈਣ ਤੇ 50 ਹਜ਼ਾਰ ਤੱਕ ਦੇ ਕਾਰਜ਼ ਕਰਵਾਉਣ ਲਈ ਕੌਾਸਲਰਾਂ ਨੂੰ ਸਭ ਤੋਂ ਪਹਿਲਾਂ ਮੇਅਰ ਦਫਤਰ ਵਿਖੇ ਆਪਣੀ ਫਾਈਲ ਜਮ੍ਹਾਂ ਕਰਵਾਉਣ ਪਵੇਗੀ ਜੋ ਇਥੇ ਦਰਜ ਹੋਣ ਤੇ ਨਿਗਮ ਕਮਿਸ਼ਨਰ ਕੋਲ ਜਾ ਕੇ ਦਰਜ ਹੋਵੇਗੀ ਤੇ ਇਸ ਤੋਂ ਬਾਅਦ ਇਹ ਪਾਰਦਰਸ਼ੀ ਢੰਗ ਨਾਲ ਪ੍ਰਵਾਨ ਕਰਕੇ ਬਹੁਤ ਹੀ ਜ਼ਰੂਰੀ ਹਲਾਤ 'ਚ ਕੀਤੇ ਜਾਣ ਵਾਲੇ ਕਾਰਜ ਕਰਵਾਏ ਜਾਣਗੇ | ਦੌਰਾਨ ਮੇਅਰ ਨੇ ਕੌਾਸਲਰਾਂ ਨੂੰ ਕੱੁਝ ਜ਼ਰੂਰੀ ਸਮੱਸਿਆਵਾਂ ਦਾ ਜਲਦ ਹੱਲ ਕਰਨ ਲਈ ਮੌਕੇ 'ਤੇ ਸੱਦੇ ਨਿਗਮ ਦੇ ਅਫਸਰਾਂ ਨੂੰ ਹਦਾਇਤਾਂ ਕੀਤੀਆਂ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸ੍ਰੀ ਰਮਨ ਬਖ਼ਸ਼ੀ, ਡਿਪਟੀ ਮੇਅਰ ਯੂਨਸ ਕੁਮਾਰ ਤੇ ਕੌਾਸਲਰਾਂ ਤੋਂ ਇਲਾਵਾ ਨਿਗਮ ਦੇ ਸਿਹਤ ਅਫ਼ਸਰ ਡਾ: ਰਾਜੂ ਚੌਹਾਨ, ਐੱਸ. ਈ. ਅਨੁਰਾਗ ਮਹਾਜਨ, ਤਿਲਕ ਰਾਜ ਜੱਸਰ, ਐਕਸੀਅਨ ਸੰਦੀਪ ਸਿੰਘ ਆਦਿ ਤੋਂ ਇਲਾਵਾ ਨਿਗਮ ਦੇ ਅਧਿਕਾਰੀ ਹਾਜ਼ਰ ਸਨ |

ਮਗਨਰੇਗਾ ਕਰਮਚਾਰੀ ਯੂਨੀਅਨ ਨੇ ਦਿੱਤਾ ਏ. ਡੀ. ਸੀ. ਨੂੰ ਮੰਗ ਪੱਤਰ

ਅੰਮਿ੍ਤਸਰ, 21 ਮਈ (ਸੁਰਿੰਦਰ ਕੋਛੜ)- ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਸਹਾਇਕ ਡਿਪਟੀ ਕਮਿਸ਼ਨਰ ਸ: ਰਵਿੰਦਰ ਸਿੰਘ ਨੂੰ ਮੰਗ ਪੱਤਰ ਦਿੰਦਿਆਂ ਚਿਤਾਵਨੀ ਦਿੱਤੀ ਗਈ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਸਾਲ 2017-2018 ਦੌਰਾਨ ਹੋਏ ਨਰੇਗਾ ਕੰਮਾਂ ਦਾ ਸੋਸ਼ਲ ...

ਪੂਰੀ ਖ਼ਬਰ »

ਰਾਜੀਵ ਗਾਂਧੀ ਦੀ ਬਰਸੀ ਨੂੰ ਸਦਭਾਵਨਾ ਵਜੋਂ ਮਨਾਉਣ ਦਾ ਵਿਰੋਧ

ਅਟਾਰੀ, 21 ਮਈ (ਰੁਪਿੰਦਰਜੀਤ ਸਿੰਘ ਭਕਨਾ)- ਪੰਜਾਬ ਸਰਕਾਰ ਹਜ਼ਾਰਾਂ ਸਿੱਖਾਂ ਦੇ ਕਤਲੇਆਮ ਲਈ ਜ਼ਿੰਮੇਵਾਰ ਰਾਜੀਵ ਗਾਂਧੀ ਦੀ ਬਰਸੀ ਨੂੰ ਸਦਭਾਵਨਾ ਦਿਵਸ ਵਜੋਂ ਮਨਾਉਣ ਦੇ ਐਲਾਨ ਨੂੰ ਵਾਪਸ ਲਵੇ | ਬੇਕਸੂਰ ਲੋਕਾਂ ਦੇ ਕਤਲ ਲਈ ਉਕਸਾਉਣ ਵਾਲਾ ਕਦੀ ਸ਼ਾਂਤੀ ਦਾ ਮਸੀਹਾ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ 'ਚ ਲਾਡੀ ਸ਼ੇਰੋਵਾਲੀਆ ਸ਼ਾਨਦਾਰ ਜਿੱਤ ਹਾਸਿਲ ਕਰਨਗੇ- ਸੁੱਖ ਸਰਕਾਰੀਆ, ਬਾਜਵਾ

ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)- 28 ਮਈ ਨੂੰ ਸ਼ਾਹਕੋਟ ਦੀ ਹੋ ਰਹੀ ਜ਼ਿਮਨੀ ਚੋਣ 'ਚ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸੇਰੋਵਾਲੀਆ ਆਪਣੇ ਵਿਰੋਧੀ ਉਮੀਦਵਾਰਾਂ ਨੂੰ ਕਰਾਰੀ ਹਾਰ ਦੇ ਕੇ ਪੰਜਾਬ 'ਚ ਕਾਂਗਰਸ ਦੇ ਜੇਤੂ ਰੱਥ ਨੂੰ ਹੋਰ ਅੱਗੇ ਤੋਰਨਗੇ | ...

ਪੂਰੀ ਖ਼ਬਰ »

ਅੰਮਿ੍ਤਸਰ ਨੂੰ ਹਰਿਆ-ਭਰਿਆ ਕਰਨ ਲਈ ਖਡੂਰ ਸਾਹਿਬ ਸੰਪਰਦਾ ਨਾਲ ਮਿਲ ਕੇ ਹੰਭਲਾ ਮਾਰੇਗਾ ਜ਼ਿਲ੍ਹਾ ਪ੍ਰਸ਼ਾਸਨ

ਅੰਮਿ੍ਤਸਰ, 21 ਮਈ (ਹਰਜਿੰਦਰ ਸਿੰਘ ਸ਼ੈਲੀ)- ਅੰਮਿ੍ਤਸਰ ਸ਼ਹਿਰ, ਜਿੱਥੇ ਕਿ ਬੀ. ਆਰ. ਟੀ. ਐੱਸ. ਬਣਨ ਨਾਲ ਵੱਡੇ 'ਤੇ ਪੁਰਾਣੇ ਦਰਖਤ ਕੱਟੇ ਜਾ ਚੁੱਕੇ ਹਨ, ਦੀਆਂ ਸੜਕਾਂ ਨੂੰ ਮੁੜ ਹਰਿਆ-ਭਰਿਆ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ...

ਪੂਰੀ ਖ਼ਬਰ »

ਨਰਾਇਨ ਦਾਸ ਦਾ ਮੁਆਫ਼ੀ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਾ

ਅੰਮਿ੍ਤਸਰ, 21 ਮਈ (ਹਰਮਿੰਦਰ ਸਿੰਘ)- ਪੰਚਮ ਪਾਤਸ਼ਾਹ ਸ੍ਰੀ ਅਰਜਨ ਦੇਵ ਜੀ ਤੇ ਭਗਤਾਂ ਦੀ ਬਾਣੀ ਬਾਰੇ ਕੁੱਝ ਦਿਨ ਪਹਿਲਾ ਸ਼ੋਸ਼ਲ ਮੀਡੀਆ 'ਤੇ ਗ਼ਲਤ ਟਿੱਪਣੀ ਕਰਨ ਵਾਲੇ ਨਰਾਇਨ ਦਾਸ ਦਾ ਮੁਆਫ਼ੀ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਗਿਆ ਹੈ ਜਿਸ ਦੀ ਪੁਸ਼ਟੀ ...

ਪੂਰੀ ਖ਼ਬਰ »

ਅਣਪਛਾਤੇ ਲੁਟੇਰਿਆਂ ਮੋਟਰਸਾਈਕਲ ਸਵਾਰ ਨੂੰ ਜ਼ਖ਼ਮੀ ਕਰ ਕੇ 12 ਹਜ਼ਾਰ ਨਕਦੀ ਤੇ ਮੋਬਾਈਲ ਫ਼ੋਨ ਖੋਹਿਆ

ਚੇਤਨਪੁਰਾ, 21 ਮਈ (ਮਹਾਂਬੀਰ ਸਿੰਘ ਗਿੱਲ)- ਪਿੰਡ ਕੰਦੋਵਾਲੀ ਦੇ ਵਸਨੀਕ ਮੇਜਰ ਸਿੰਘ ਜੋ ਕਿ ਸਰਕਾਰੀ ਡੈਟਲ ਕਾਲਜ ਅੰਮਿ੍ਤਸਰ ਵਿਖੇ ਲੈਬਾਟਰੀ ਟੈਕਨੀਸੀਅਨ ਦੀ ਨੌਕਰੀ ਕਰਦੇ ਹਨ | ਐਤਵਾਰ ਦੇਰ ਸ਼ਾਮ ਨੂੰ ਆਪਣੇ ਘਰ ਦਾ ਕੁਝ ਜ਼ਰੂਰੀ ਸਮਾਨ ਲੈ ਕੇ ਕਸਬਾ ਮਜੀਠਾ ਤੋਂ ...

ਪੂਰੀ ਖ਼ਬਰ »

ਸਾਊਦੀ ਅਰਬ ਤੋਂ ਨਿਸ਼ਾਨ ਸਿੰਘ ਦੀ ਮਿ੍ਤਕ ਦੇਹ ਵਤਨ ਪੁੱਜੀ

ਰਾਜਾਸਾਂਸੀ, 21 ਮਈ (ਹੇਰ)- ਪਿਛਲੇ ਦਿਨੀਂ ਇਕ ਹਾਦਸੇ ਦੌਰਾਨ ਮਾਰੇ ਗਏ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਲੰਗਰਵਾਲ ਨਾਲ ਸਬੰਧਿਤ 24 ਸਾਲਾ ਨੌਜਵਾਨ ਨਿਸ਼ਾਨ ਸਿੰਘ ਦੀ ਮਿ੍ਤਕ ਦੇਹ ਸਾਊਦੀ ਅਰਬ ਤੋਂ ਅੱਜ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਪੁੱਜੀ | ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਅੱਜ ਹੋਣਗੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮਿ੍ਤਸਰ, 21 ਮਈ (ਰੇਸ਼ਮ ਸਿੰਘ)- ਮਾਣਯੋਗ ਸੁਪਰੀਮ ਕੋਰਟ ਵਲੋਂ ਬਰੀ ਕੀਤੇ ਜਾਣ ਉਪਰੰਤ ਪਹਿਲੀ ਵਾਰ ਗੁਰੂ ਨਗਰੀ ਪੁੱਜ ਰਹੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਕੱਲ੍ਹ 22 ਮਈ ਨੂੰ ਸਵੇਰੇ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ਤੇ ...

ਪੂਰੀ ਖ਼ਬਰ »

ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਬੈਠਕ 'ਚ ਕਰੋੜਾਂ ਦੇ ਕੰਮਾਂ ਨੂੰ ਮਿਲੀ ਹਰੀ ਝੰਡੀ

ਅੰਮਿ੍ਤਸਰ, 21 ਮਈ (ਹਰਮਿੰਦਰ ਸਿੰਘ)- ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਬੈਠਕ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਮੇਟੀ ਮੈਂਬਰ ਪ੍ਰਸ਼ਾਸਨਿਕ ਅਧਿਕਾਰੀ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਰਮਨ ...

ਪੂਰੀ ਖ਼ਬਰ »

ਸੂਫੀ ਗਾਇਕ ਸਤਿੰਦਰ ਸਰਤਾਜ਼ ਨਾਈਟ ਯਾਦਗਾਰੀ ਹੋ ਨਿਬੜੀ- ਪੁਲਿਸ ਕਮਿਸ਼ਨਰ

ਅੰਮਿ੍ਤਸਰ , 21 ਮਈ (ਰੇਸ਼ਮ ਸਿੰਘ)- ਲੱਚਰ ਗਾਇਕੀ ਤੋਂ ਲੋਕਾਂ ਨੂੰ ਹਟਾ ਕੇ ਸੱਭਿਆਚਾਰ ਨਾਲ ਜੋੜਨ ਤੇ ਨਵੀਂ ਪੀੜੀ ਨੂੰ ਨਸ਼ਿਆਂ ਤੋਂ ਮੋੜ ਕੇ ਸਿੱਧੇ ਰਸਤੇ ਲਿਆਉਣ ਦੇ ਮੰਤਵ ਨਾਲ ਪੁਲਿਸ ਵਲੋਂ ਕਰਵਾਈ ਸੂਫੀ ਗਾਇਕ ਸਤਿੰਦਰ ਸਰਤਾਜ਼ ਨਾਈਟ ਯਾਦਗਾਰ ਹੋ ਨਿਬੜੀ ਤੇ ...

ਪੂਰੀ ਖ਼ਬਰ »

ਖੇਤੀ ਕਰਜ਼ਾ ਮੁਆਫ਼ੀ ਯੋਜਨਾ ਤਹਿਤ ਅੱਜ ਜ਼ਿਲ੍ਹੇ ਦੇ 4990 ਕਿਸਾਨਾਂ ਨੂੰ ਮਿਲੇਗਾ ਲਾਭ- ਡੀ. ਸੀ.

ਅੰਮਿ੍ਤਸਰ, 21 ਮਈ (ਹਰਜਿੰਦਰ ਸਿੰਘ ਸ਼ੈਲੀ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਕਿਸਾਨਾਂ ਨਾਲ ਖੇਤੀ ਕਰਜ਼ਿਆਂ ਦੀ ਮੁਆਫ਼ੀ ਦੇ ਕੀਤੇ ਗਏ ਵਾਅਦੇ ਨੂੰ ਪੁਗਾਉਂਦਿਆਂ ਅੱਜ ਅੰਮਿ੍ਤਸਰ ਜ਼ਿਲ੍ਹੇ ਦੇ ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ 4990 ...

ਪੂਰੀ ਖ਼ਬਰ »

ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ

ਅੰਮਿ੍ਤਸਰ, 21 ਮਈ (ਹਰਮਿੰਦਰ ਸਿੰਘ)- ਸਥਾਨਕ ਕਾਂਗੜਾ ਕਾਲੋਨੀ ਵਿਖੇ ਇਕ ਘਰ ਨੂੰ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਸਬੰਧੀ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਪਿ੍ੰਸ ਪੁੱਤਰ ਰੌਸ਼ਨ ਲਾਲ ਜੋ ਕਿ ਕਾਂਗੜਾ ਕਾਲੋਨੀ ਰਾਮ ਨਗਰ ਵਿਖੇ ਰਹਿੰਦੇ ...

ਪੂਰੀ ਖ਼ਬਰ »

ਅਕੈਡਮੀ ਦੇ ਬੱਚਿਆਂ ਬਾਬਾ ਕਿ੍ਪਾਲ ਸਿੰਘ ਦਾ ਕੀਤਾ ਸਨਮਾਨ

ਖ਼ਾਸਾ, 21 ਮਈ (ਮਹਿਤਾਬ ਸਿੰਘ ਪੰਨੂੰ)- ਬਾਬਾ ਕਿ੍ਪਾਲ ਸਿੰਘ ਪਿਛਲੇ ਸਮੇਂ ਤੋਂ ਸੱਚਖੰਡ ਵਾਸੀ ਸੰਤ ਬਾਬਾ ਹਜ਼ਾਰਾ ਸਿੰਘ ਜੀ ਸੰਗੀਤ ਅਕੈਡਮੀ ਚਲਾ ਰਹੇ ਹਨ ਤੇ ਉਸਤਾਦ ਦੇ ਖਰਚੇ ਤੋਂ ਇਲਾਵਾ ਹੋਰ ਪ੍ਰਬੰਧ ਵੀ ਮਹਾਂਪੁਰਸ਼ ਸੰਗਤ ਦੇ ਸਹਿਯੋਗ ਨਾਲ ਖੁਦ ਆਪ ਕਰ ਰਹੇ ਹਨ, ਪਰ ...

ਪੂਰੀ ਖ਼ਬਰ »

ਰਮੇਸ਼ ਯਾਦਵ ਤੇ ਹੋਰਨਾਂ ਨੇ ਆਸਮਾਂ ਜਹਾਂਗੀਰ ਬਾਰੇ ਲਿਖੀ ਪੁਸਤਕ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕੀਤੀ ਭੇਟ

ਅੰਮਿ੍ਤਸਰ, 21 ਮਈ (ਜੱਸ)-ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਗ ਨੂੰ ਟਾਲਣ ਅਤੇ ਇਸ ਖਿੱਤੇ ਵਿਚ ਅਮਨ-ਸ਼ਾਂਤੀ ਸਥਾਪਿਤ ਕਰਨ, ਦੋਵਾਂ ਮੁਲਕਾਂ 'ਚ ਰਿਸ਼ਤਿਆਂ ਦੀ ਬਿਹਤਰੀ ਲਈ ਜੂਝਣ, ਪਾਕਿਸਤਾਨ 'ਚ ਵਸਦੀਆਂ ਘੱਟ-ਗਿਣਤੀ ਕੌਮਾਂ, ਔਰਤਾਂ ਅਤੇ ਬੱਚਿਆਂ ਦੇ ਅਧਿਕਾਰਾਂ ਦੀ ...

ਪੂਰੀ ਖ਼ਬਰ »

ਮਹੰਤ ਭੁਪਿੰਦਰ ਸਿੰਘ ਵਲੋਂ ਸੇਂਟ ਸਕੂਲ ਫ਼ਤਹਿਪੁਰ ਦਾ ਨੀਂਹ ਪੱਥਰ

ਨਵਾਂ ਪਿੰਡ, 21 ਮਈ (ਜਸਪਾਲ ਸਿੰਘ)- ਫ਼ਤਹਿਪੁਰ ਰਾਜਪੂਤਾਂ (ਨੰਗਲ ਮੋੜ) ਵਿਖੇ ਸੈਂਟ ਸੀਨੀਅਰ ਸਟੱਡੀਜ਼ ਸਕੂਲ ਦਾ ਨੀਂਹ ਪੱਥਰ ਰੱਖਣ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਹੋਇਆ ਹੋਇਆ, ਜਿਸ 'ਚ ਅਰਦਾਸ ਕਰਨ ਲਈ ਵਿਸ਼ੇਸ ਤੌਰ 'ਤੇ ਪੁੰਚੇ ਮਹੰਤ ਭੁਪਿੰਦਰ ਸਿੰਘ ਡੇਰਾ ਬਾਬਾ ...

ਪੂਰੀ ਖ਼ਬਰ »

ਤਿੰਨ ਪਿੰਡਾਂ ਰਾਜ਼ੀਆਂ, ਕਿਆਮਪੁਰ ਤੇ ਭੋਏਵਾਲੀ 'ਚ 90 ਫੀਸਦੀ ਕਿਸਾਨਾਂ ਨੇ ਨਹੀਂ ਲਗਾਈ ਕਣਕ ਦੇ ਨਾੜ ਨੂੰ ਅੱਗ

ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ 'ਚ ਕਣਕ ਦੀ ਕੰਬਾਈਨ ਨਾਲ ਕਟਾਈ ਕਰਨ ਤੋਂ ਬਾਅਦ ਬਚੇ ਹੋਏੇ ਨਾੜ ਦੀ ਰੀਪਰ ਰਾਹੀਂ ਤੂੜੀ ਬਨਾਉਣ ਤੋਂ ਬਾਅਦ ਬਚੇ ਕਣਕ ਦੇ ਮੁੱਢਾਂ ਨੂੰ ਅੱਗ ਲਗਾ ਕੇ ਵੱਡੀ ਗਿਣਤੀ 'ਚ ਕਿਸਾਨ ਸਾੜ ਦਿੰਦੇ ਹਨ, ਜਿਸ ਕਾਰਨ ਧਰਤੀ ਵਿਚਲਾ ...

ਪੂਰੀ ਖ਼ਬਰ »

ਪੀਰ ਬਾਬਾ ਗੋਦਰ ਸ਼ਾਹ ਦੀ ਯਾਦ 'ਚ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ

ਹਰਸਾ ਛੀਨਾ, 21 ਮਈ (ਕੜਿਆਲ)- ਸਥਾਨਕ ਬਲਾਕ ਅਧੀਨ ਪੈਂਦੇ ਹਰਸਾ ਛੀਨਾ ਪੱਤੀ (ਵਿਚਲਾ ਕਿਲ੍ਹਾ-ਸਬਾਜ਼ਪੁਰਾ) ਵਿਖੇ ਪੀਰ ਬਾਬਾ ਗੋਦਰ ਸ਼ਾਹ ਦੀ ਯਾਦ 'ਚ ਸਲਾਨਾ ਸੱਭਿਆਚਾਰਕ ਮੇਲਾ ਕਰਵਾਇਆ ਗਿਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਪੀਰ ਬਾਬਾ ਗੋਦਰ ਸ਼ਾਹ ਦੀ ਦਰਗਾਹ ਤੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਰਈਆ ਦਾ ਨਤੀਜਾ ਸ਼ਾਨਦਾਰ ਰਿਹਾ

ਰਈਆ, 21 ਮਈ (ਸ਼ਰਨਬੀਰ ਸਿੰਘ ਕੰਗ)- ਸਰਕਾਰੀ ਕੰਨਿਆਂ ਸੀਨੀ. ਸੈਕੰ. ਸਕੂਲ਼ ਰਈਆ ਦਾ 12ਵੀਂ ਜਮਾਤ ਵੋਕੇਸ਼ਨਲ ਗਰੁੱਪ ਦਾ ਨਤੀਜਾ ਸ਼ਾਨਦਾਰ ਰਿਹਾ | ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆ ਵਿਚ 30 ਵਿਦਿਆਰਥੀ ਅਪੀਅਰ ਹੋਏ | 4 ਵਿਦਿਆਰਥਣਾਂ ਨੇ 80% ਤੋਂ ਵਧ ਅੰਕ ਪ੍ਰਾਪਤ ...

ਪੂਰੀ ਖ਼ਬਰ »

ਸਾਹਿਤ ਸਭਾ ਤਰਸਿੱਕਾ ਨੇ ਸੰਗੀਤਕ ਸ਼ਾਮ ਮਨਾਈ

ਤਰਸਿੱਕਾ, 20 ਮਈ (ਅਤਰ ਸਿੰਘ ਤਰਸਿੱਕਾ)- ਪੰਜਾਬ ਸਾਹਿਤ ਸਭਾ ਤਰਸਿੱਕਾ ਨੇ ਇਕ ਨਵੀਂ ਪਿਰਤ ਪਾਉਂਦਿਆ ਲੋਕਾਂ ਨੂੰ ਆਪਣੇ ਮਾਣਮੱਤੇ ਵਿਰਸੇ ਨਾਲ ਜੋੜਣ ਲਈ ਸੱਭਿਆਚਾਰ ਗੀਤਾਂ ਤੇ ਲੋਕ ਗੀਤਾਂ ਰਾਹੀਂ ਪਾਠਕਾਂ ਨੂੰ ਜੋੜਣ ਲਈ ਓ. ਵੀ. ਐੱਨ. ਖ਼ਾਲਸਾ ਪਬਲਿਕ ਸਕੂਲ ਪੁਲ ਨਹਿਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਾਨਾਂਵਾਲਾ 'ਚ ਬਲਾਕ ਪੱਧਰੀ ਯੁਵਕ ਮੇਲਾ ਕਰਵਾਇਆ

ਮਾਨਾਂਵਾਲਾ, 21 ਮਈ (ਗੁਰਦੀਪ ਸਿੰਘ ਨਾਗੀ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਆਰੰਭੀ ਗਈ ਗਾਈਡੈਂਸ ਐਾਡ ਕੌਾਸਲਿੰਗ ਯੋਜਨਾ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਕਲਾਂ ਵਿਖੇ ਜੰਡਿਆਲਾ ਗੁਰੂ ਦਾ ਬਲਾਕ ਪੱਧਰੀ ਯੁਵਕ ਮੇਲਾ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਸਰਪੰਚ ਸਬਰਸੰਮਤੀ ਨਾਲ ਚੁਣਨਾ ਸ਼ਲਾਘਾਯੋਗ ਉਪਰਾਲਾ- ਸੰਧੂ, ਸ਼ਾਹ

ਖ਼ਾਸਾ, 21 ਮਈ (ਮਹਿਤਾਬ ਸਿੰਘ ਪੰਨੂ)- ਸਰਹੱਦੀ ਖੇਤਰ ਨਾਲ ਸਬੰਧਿਤ ਹਲਕਾ ਅਟਾਰੀ ਦੇ ਪਿੰਡ ਚੱਕ ਮੁਕੰਦ ਦੇ ਮੋਹਤਬਰਾਂ ਵਲੋਂ ਪਿੰਡ ਦੇ ਵਿਕਾਸ ਤੇ ਆਪਸੀ ਭਾਈਚਾਰਕ ਸਾਂਝ ਨੂੰ ਮੁੱਖ ਰੱਖਦਿਆਂ ਸਮਾਜ ਸੇਵੀ ਪਰਿਵਾਰ 'ਚੋਂ ਮਹਿੰਦਰ ਸਿੰਘ ਸ਼ਾਹ ਨੂੰ ਸਬਰਸੰਮਤੀ ਨਾਲ ...

ਪੂਰੀ ਖ਼ਬਰ »

ਪਟਵਾਰ ਯੂਨੀਅਨ, ਵਸੀਕਾ ਯੂਨੀਅਨ ਤੇ ਮਨਿਸਟਰੀਅਲ ਐਸੋਸੀਏਸ਼ਨ ਵਲੋਂ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਬੀਤੇ ਦਿਨ ਬਾਬਾ ਬਕਾਲਾ ਸਾਹਿਬ ਤਹਿਸੀਲ ਵਿਖੇੇ ਅਨਰਜਿਸਟਰਡ ਵਸੀਅਤ ਪੇਸ਼ ਕਰਦਿਆਂ ਇੰਤਕਾਲ ਕਰਵਾਉਣ ਸਬੰਧੀ ਨਾਇਬ ਤਹਿਸੀਲਦਾਰ ਗੁਰਬਰਿੰਦਰ ਸਿੰਘ ਜੰਮੂ ਨੂੰ ਰਿਸ਼ਵਤ ਦੀ ਪੇਸ਼ਕਸ਼ ਕਰਨ ਮਗਰੋਂ ਉਸ ਨਾਲ ...

ਪੂਰੀ ਖ਼ਬਰ »

ਘਰ ਦੀ ਵੰਡ ਨੂੰ ਲੈ ਕੇ ਦੋ ਪਰਿਵਾਰ ਆਪਸ 'ਚ ਭਿੜੇ, 3 ਜਖ਼ਮੀ

ਭਿੰਡੀ ਸੈਦਾਂ, 21 ਮਈ (ਪਿ੍ਤਪਾਲ ਸਿੰਘ ਸੂਫ਼ੀ)- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਬੀਤੇ ਦਿਨੀਂ ਘਰ ਦੀ ਥਾਂ ਦੀ ਵੰਡ ਨੂੰ ਲੈ ਕੇ 2 ਪਰਿਵਾਰਾਂ 'ਚ ਹੋਈ ਆਪਸੀ ਖ਼ੂਨੀ ਝੜਫ 'ਚ 1 ਛਡਾਵੇ ਸਮੇਤ 3 ਵਿਅਕਤੀਆਂ ਦੇ ਜਖ਼ਮੀਂ ਹੋਣ ਦੀ ਖ਼ਬਰ ਹੈ | ਸਥਾਨਕ ਕਸਬਾ ਨਿਵਾਸੀ ਬਲਦੇਵ ...

ਪੂਰੀ ਖ਼ਬਰ »

ਸੀ. ਪੀ. ਆਈ. (ਐੱਮ. ਐੱਲ.) ਵਲੋਂ ਕੇਂਦਰ ਸਰਕਾਰ ਿਖ਼ਲਾਫ਼ 'ਹੱਲਾ ਬੋਲ' 'ਪੋਲ ਖੋਲ੍ਹ' ਰੋਸ ਰੈਲੀ

ਭਿੰਡੀ ਸੈਦਾਂ, 21 ਮਈ (ਪਿ੍ਤਪਾਲ ਸਿੰਘ ਸੂਫ਼ੀ)- ਸਰਹੱਦੀ ਪਿੰਡ ਮਿਆਦੀਆਂ ਕਲਾਂ ਵਿਖੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਦੇ ਸਰਗਰਮ ਆਗੂਆਂ ਤੇ ਮੈਂਬਰਾਂ ਵਲੋਂ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ...

ਪੂਰੀ ਖ਼ਬਰ »

ਸਵ: ਰਾਜੀਵ ਗਾਂਧੀ ਦੀ ਬਰਸੀ ਮੌਕੇ ਕਾਂਗਰਸ ਵਰਕਰਾਂ ਵਲੋਂ ਕੈਂਡਲ ਮਾਰਚ

ਅਜਨਾਲਾ, 21 ਮਈ (ਐਸ. ਪ੍ਰਸ਼ੋਤਮ)- ਪਹਿਲੀ ਜੰਗੇ ਆਜ਼ਾਦੀ 1857 ਦੌਰਾਨ ਬਿ੍ਟਿਸ਼ ਹਾਕਮਾਂ ਹਥੋਂ ਸ਼ਹਾਦਤ ਦਾ ਜਾਮ ਪੀਣ ਵਾਲੇ 282 ਦੇਸ਼ ਭਗਤਾਂ /ਭਾਰਤੀ ਸੈੈਨਕਾਂ (ਕਾਲਿਆਂ ਵਾਲਾ ਖੂਹ) ਦੇ ਨਜ਼ਰਬੰਦ ਇਤਿਹਾਸਕ ਸਥਾਨ ਪੁਰਾਣੀ ਤਹਿਸੀਲ ਵਿਖੇ ਅੱਜ ਯੂਥ ਕਾਂਗਰਸ ਮਾਮਲਿਆਂ ਦੇ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ 'ਚ ਸ਼੍ਰੋ.ਅ.ਦ. ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ- ਗੁਰਜੀਤ ਸੋਖੀ

ਛੇਹਰਟਾ, 21 ਮਈ (ਵਡਾਲੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਸ਼ਾਹਕੋਟ ਉੱਪ ਚੋਣ 'ਚ ਵੱਡੇ ਫ਼ਰਕ ਨਾਲ ਜਿੱਤ ਕੇ ਇਤਿਹਾਸ ਬਣਾਏਗਾ ਤੇ ਕਾਂਗਰਸੀ ਉਮੀਦਵਾਰ ਦੀ ਜ਼ਮਾਨਤ ਜਬਤ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਾਰਡ ਨੰਬਰ-78 ਦੇ ਬੀ.ਸੀ. ਵਿੰਗ ਦੇ ਪ੍ਰਧਾਨ ਗੁਰਜੀਤ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਅਜਨਾਲਾ ਵਿਖੇ ਬਲਾਕ ਪੱਧਰੀ ਯੁਵਕ ਮੇਲਾ ਕਰਵਾਇਆ

ਅਜਨਾਲਾ, 21 ਮਈ (ਐਸ. ਪ੍ਰਸ਼ੋਤਮ)- ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ੍ਰੀਮਤੀ ਸੁਨੀਤਾ ਕਿਰਨ ਤੇ ਕੈਰੀਅਰ ਗਾਈਡੈਂਸ ਜ਼ਿਲ੍ਹਾ ਕੋਆਰਡੀਨੇਟਰ ਜਸਬੀਰ ਸਿੰਘ ਗਿੱਲ ਦੀ ਅਗਵਾਈ 'ਚ ਲਗਾਏ ਗਏ ਬਲਾਕ ਪੱਧਰ ਤੇ ਯੁਵਕ ...

ਪੂਰੀ ਖ਼ਬਰ »

ਪਿੰਡ ਧੂਲਕਾ ਦਾ ਨੌਜਵਾਨ ਭੇਦਭਰੀ ਹਾਲਤ 'ਚ ਗੁੰਮ

ਖਿਲਚੀਆਂ, 21 ਮਈ (ਅਮਰਜੀਤ ਸਿੰਘ ਬੁੱਟਰ)- ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਧੂਲਕਾ ਦੇ ਇਕ ਨੌਜਵਾਨ ਦਾ ਭੇਦਭਰੀ ਹਾਲਤ ਵਿਚ ਗੁੰਮ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਰਣਜੀਤ ਕੌਰ ਪਤਨੀ ਦਵਿੰਦਰ ਸਿੰਘ ਉਰਫ ਟਿੱਕਾ ਦੀ ਪਤਨੀ ਨੇ ਥਾਣਾ ਖਿਲਚੀਆਂ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ 'ਚ ਸ਼੍ਰੋ.ਅ.ਦ. ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ- ਗੁਰਜੀਤ ਸੋਖੀ

ਛੇਹਰਟਾ, 21 ਮਈ (ਵਡਾਲੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਸ਼ਾਹਕੋਟ ਉੱਪ ਚੋਣ 'ਚ ਵੱਡੇ ਫ਼ਰਕ ਨਾਲ ਜਿੱਤ ਕੇ ਇਤਿਹਾਸ ਬਣਾਏਗਾ ਤੇ ਕਾਂਗਰਸੀ ਉਮੀਦਵਾਰ ਦੀ ਜ਼ਮਾਨਤ ਜਬਤ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਾਰਡ ਨੰਬਰ-78 ਦੇ ਬੀ.ਸੀ. ਵਿੰਗ ਦੇ ਪ੍ਰਧਾਨ ਗੁਰਜੀਤ ...

ਪੂਰੀ ਖ਼ਬਰ »

ਪਿੰਡ ਧੂਲਕਾ ਦਾ ਨੌਜਵਾਨ ਭੇਦਭਰੀ ਹਾਲਤ 'ਚ ਗੁੰਮ

ਖਿਲਚੀਆਂ, 21 ਮਈ (ਅਮਰਜੀਤ ਸਿੰਘ ਬੁੱਟਰ)- ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਧੂਲਕਾ ਦੇ ਇਕ ਨੌਜਵਾਨ ਦਾ ਭੇਦਭਰੀ ਹਾਲਤ ਵਿਚ ਗੁੰਮ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਰਣਜੀਤ ਕੌਰ ਪਤਨੀ ਦਵਿੰਦਰ ਸਿੰਘ ਉਰਫ ਟਿੱਕਾ ਦੀ ਪਤਨੀ ਨੇ ਥਾਣਾ ਖਿਲਚੀਆਂ ...

ਪੂਰੀ ਖ਼ਬਰ »

ਅੱਪਰਬਾਰੀ ਦੁਆਬ ਨਹਿਰ ਪੁਲ ਤਾਰਾਂ ਵਾਲਾ ਸੁੱਕੀ ਹੋਣ ਕਰਕੇ ਬਣੀ ਗੰਦਗੀ ਦਾ ਘਰ, ਫੈਲ ਰਹੀ ਬਦਬੂ ਤੋਂ ਰਾਹਗੀਰ ਪ੍ਰੇਸ਼ਾਨ

ਸੁਲਤਾਨਵਿੰਡ, 21 ਮਈ (ਗੁਰਨਾਮ ਸਿੰਘ ਬੁੱਟਰ)- ਅੰਮਿ੍ਤਸਰ ਜਲੰਧਰ ਜੀ. ਟੀ. ਰੋਡ 'ਤੇ ਸਥਿਤ ਅੱਪਰਬਾਰ ਦੁਆਬ ਨਹਿਰ ਪੁੱਲ ਤਾਰਾਂ ਵਿੱਚ ਪਿਛਲੇ ਕਾਫ਼ੀ ਦਿਨਾਂ ਤੋਂ ਧਾਰਮਿਕ, ਸਾਹਿਤ ਤੇ ਗੁਰੂਆਂ ਪੀਰਾਂ ਦੀਆਂ ਤਸਵੀਰਾਂ ਸੁੱਟਣ ਨਾਲ ਇਲਾਕੇ ਅੰਦਰ ਭਾਰੀ ਰੋਸ ਪਾਇਆ ਜਾ ...

ਪੂਰੀ ਖ਼ਬਰ »

ਸਿੱਧੂ ਨੂੰ ਪੰਜਾਬ ਪ੍ਰਧਾਨ ਨਿਯੁਕਤ ਕਰਨ ਨਾਲ ਵਰਕਰਾਂ ਦੇ ਹੌਸਲੇ ਬੁਲੰਦ ਹੋਏ- ਟੌ ਾਗ

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਆਮ ਆਦਮੀ ਪਾਰਟੀ ਹਲਕਾ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਮੀਟਿੰਗ ਰੇਸ਼ਮ ਸਿੰਘ ਬਾਬਾ ਬਕਾਲਾ ਸਾਹਿਬ ਦੇ ਗ੍ਰਹਿ ਵਿਖੇ ਹੋਈ, ਜਿਸ ਨੂੰ ਸੰਬੋਧਿਨ ਕਰਦਿਆਂ ਹਲਕਾ ਇੰਚਾਰਜ ਦਲਬੀਰ ਸਿੰਘ ਟੌਾਗ ਤੇ ਸੀਨੀਅਰ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ 'ਚ ਅਕਾਲੀ ਦਲ ਪੁਰਾਣਾ ਇਤਿਹਾਸ ਦੁਹਰਾਏਗਾ- ਡਾ: ਕੋਟਲਾ

ਬੰਡਾਲਾ ,21 ਮਈ (ਅਮਰਪਾਲ ਸਿੰਘ ਬੱਬੂ)- ਸ਼ਾਹਕੋਟ ਵਿਧਾਨ ਸਭਾ ਦੀ ਹੋ ਰਹੀ ਜ਼ਿਮਨੀ ਚੋਣ 'ਚ ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਉਪਰੰਤ ਹਲਕਾ ਜੰਡਿਆਲਾ ਦੇ ਇੰਚਾਰਜ ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਕੋਟਲਾ ਨੇ ਅਕਾਲੀ ਆਗੂ ...

ਪੂਰੀ ਖ਼ਬਰ »

ਮਾਮਲਾ ਜੀ. ਐੱਨ. ਡੀ. ਯੂ. ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਤੇ ਸਾਬਕਾ ਮੁਖੀ ਵਿਚਾਲੇ ਵਿਵਾਦ ਦਾ

ਅੰਮਿ੍ਤਸਰ, 21 ਮਈ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਤੇ ਵਿਭਾਗ ਦੀ ਹੀ ਸਾਬਕਾ ਮੁਖੀ ਤੇ ਸਾਬਕਾ ਡੀਨ ਫੈਕਲਟੀ ਪ੍ਰੋ: ਗੁਰਪ੍ਰੀਤ ਕੌਰ ਵਿਚਾਲੇ ਚੱਲ ਰਹੇ ਵਿਵਾਦ ਨੇ ਅੱਜ ਇਕ ਨਵਾਂ ਮੋੜ ਲੈ ਲਿਆ | 'ਵਰਸਿਟੀ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਤਹਿਸੀਲ ਅਟਾਰੀ ਦੀ ਮੀਟਿੰਗ ਹੋਈ

ਅਟਾਰੀ, 21 ਮਈ (ਰੁਪਿੰਦਰਜੀਤ ਸਿੰਘ ਭਕਨਾ)- ਨੰਬਰਦਾਰ ਯੂਨੀਅਨ ਤਹਿਸੀਲ ਅਟਾਰੀ ਦੀ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਇਕਬਾਲ ਸਿੰਘ ਢੋਡੀਵਿੰਡ ਦੀ ਅਗਵਾਈ ਹੇਠ ਹੋਈ | ਜਿਸ ਵਿਚ ਤਹਿਸੀਲਦਾਰ ਅਟਾਰੀ ਕਰਨਵੀਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਵਿਸ਼ੇਸ਼ ...

ਪੂਰੀ ਖ਼ਬਰ »

ਸਮਾਜ ਸੁਧਾਰ ਸੰਸਥਾ ਪੰਜਾਬ ਵਲੋਂ ਸੜਕਾਂ ਕਿਨਾਰੇ ਉ ੱਗੀ ਭੰਗ ਤੇ ਗਾਜਰ ਬੂਟੀ ਖ਼ਤਮ ਕਰਨ ਦੀ ਅਪੀਲ

ਮਜੀਠਾ, 21 ਮਈ (ਸਹਿਮੀ)- ਸਮਾਜ ਸੁਧਾਰ ਸੰਸਥਾ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਰਾਣਾ ਭੋਮਾਂ ਤੇ ਪਿੰ੍ਰ. ਇੰਦਰਜੀਤ ਸਿੰਘ ਭਾਟੀਆ ਫਤਿਹਗੜ ਚੂੜੀਆਂ ਨੇ ਸਾਂਝੇ ਤੌਰ 'ਤੇ ਪ੍ਰੈੱਸ ਬਿਆਨ ਰਾਹੀਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਦੇ ਸਮੂਹ ਡਿਪਟੀ ...

ਪੂਰੀ ਖ਼ਬਰ »

ਮਹਾਨ ਸ਼ਹੀਦੀ ਸਮਾਗਮ ਮਨਾਉਣ ਸਬੰਧੀ ਸੌ ਾਪੀਆਂ ਜ਼ਿੰਮੇਵਾਰੀਆਂ

ਚੌਕ ਮਹਿਤਾ, 21 ਮਈ (ਧਰਮਿੰਦਰ ਸਿੰਘ ਭੰਮਰਾ)- ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਜੂਨ 84 ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸੈਂਕੜੇ ਸਿੰਘਾਂ ਤੇ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ 34ਵਾਂ ਮਹਾਨ ਸ਼ਹੀਦੀ ਸਮਾਗਮ ਹਰ ਸਾਲ ਦੀ ...

ਪੂਰੀ ਖ਼ਬਰ »

ਜੰਡਿਆਲਾ ਗੁਰੂ 'ਚ 90 ਲੱਖ ਦੀ ਰਾਸ਼ੀ ਨਾਲ ਬਿਜਲੀ ਪ੍ਰਬੰਧਾਂ 'ਚ ਕੀਤਾ ਜਾ ਰਿਹੈ ਸੁਧਾਰ

ਜੰਡਿਆਲਾ ਗੁਰੂ, 21 ਮਈ (ਪ੍ਰਮਿੰਦਰ ਸਿੰਘ ਜੋਸਨ)- ਪੰਜਾਬ ਪਾਵਰਕਾਮ ਮੰਡਲ ਜੰਡਿਆਲਾ ਗੁਰੂ ਦੇ ਐੱਸ. ਡੀ. ਓ. ਪੰਕਜ ਕੁਮਾਰ ਨੇ ਦੱਸਿਆ ਕਿ ਜੰਡਿਆਲਾ ਗੁਰੂ ਸ਼ਹਿਰ 'ਚ ਆਈ. ਪੀ. ਡੀ. ਐੱਸ. ਸਕੀਮ ਤਹਿਤ ਬਿਜਲੀ ਦੇ ਪ੍ਰਬੰਧਾਂ ਵਿਚ ਸੁਧਾਰ ਕੀਤਾ ਜਾ ਰਿਹਾ ਹੈ ਤੇ ਇਸ ਵਾਸਤੇ 90 ...

ਪੂਰੀ ਖ਼ਬਰ »

ਮਹਿਸਮਪੁਰ ਕਲਾਂ ਵਿਖੇ ਕਿ੍ਕਟ ਟੂਰਨਾਮੈਂਟ ਦੀ ਸਮਾਪਤੀ

ਚੌਾਕ ਮਹਿਤਾ, 21 ਮਈ (ਜਗਦੀਸ਼ ਸਿੰਘ ਬਮਰਾਹ)- ਪਿੰਡ ਮਹਿਸਮਪੁਰ ਕਲਾਂ ਵਿਖੇ ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਵਲੋਂ ਕਰਾਇਆ ਗਿਆ ਚੌਥਾ ਕ੍ਰਿਕਟ ਟੂਰਨਾਮੈਂਟ ਬੀਤੇ ਕੱਲ੍ਹ ਸ਼ਾਨਦਾਰ ਤਰੀਕੇ ਨਾਲ ਸਮਾਪਤ ਹੋ ਗਿਆ | ਕੁੱਝ ਜ਼ਰੂਰੀ ਰੁਝੇਵਿਆਂ ਦੇ ਚੱਲਦਿਆਂ ਹਲਕਾ ...

ਪੂਰੀ ਖ਼ਬਰ »

ਸ਼ਹੀਦੀ ਸਮਾਗਮਾਂ ਸਬੰਧੀ ਇਲਾਕੇ ਦੀਆਂ ਸੰਗਤਾਂ ਦਾ ਸਹਿਯੋਗ ਸ਼ਲਾਘਾਯੋਗ- ਸੰਤ ਗਿਆਨੀ ਹਰਨਾਮ ਸਿੰਘ

ਚੌਾਕ ਮਹਿਤਾ, 21 ਮਈ (ਜਗਦੀਸ਼ ਸਿੰਘ ਬਮਰਾਹ)- ਜੂਨ 1984 ਦੇ ਸ਼ਹੀਦ ਸਿੰਘਾਂ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵਲੋਂ ਸੰਤ ਸਮਾਜ ਦੇ ਪ੍ਰਧਾਨ ਤੇ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ...

ਪੂਰੀ ਖ਼ਬਰ »

ਜ਼ਮੀਨ ਨੂੰ ਲੈ ਕੇ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ

ਲੋਪੋਕੇ, 21 ਮਈ (ਗੁਰਵਿੰਦਰ ਸਿੰਘ ਕਲਸੀ)- ਬਲਾਕ ਚੋਗਾਵਾਂ, ਸਬ ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਮੌਹਲੇਕੇ 'ਚ 4 ਏਕੜ ਜ਼ਮੀਨ ਦੇ ਮਸਲੇ ਨੂੰ ਲੈ ਕੇ ਦੋ ਧਿਰਾਂ ਵਿਚ ਜੋਰ ਅਜਮਾਈ ਹੋਈ ਤੇ ਇਸ ਜ਼ਮੀਨ ਉਪਰ ਦੋਵੇਂ ਧਿਰਾਂ ਹੀ ਆਪਣਾ ਹੱਕ ਜਿਤਾ ਰਹੀਆਂ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਜ਼ਮੀਨ ਨੂੰ ਲੈ ਕੇ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ

ਲੋਪੋਕੇ, 21 ਮਈ (ਗੁਰਵਿੰਦਰ ਸਿੰਘ ਕਲਸੀ)- ਬਲਾਕ ਚੋਗਾਵਾਂ, ਸਬ ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਮੌਹਲੇਕੇ 'ਚ 4 ਏਕੜ ਜ਼ਮੀਨ ਦੇ ਮਸਲੇ ਨੂੰ ਲੈ ਕੇ ਦੋ ਧਿਰਾਂ ਵਿਚ ਜੋਰ ਅਜਮਾਈ ਹੋਈ ਤੇ ਇਸ ਜ਼ਮੀਨ ਉਪਰ ਦੋਵੇਂ ਧਿਰਾਂ ਹੀ ਆਪਣਾ ਹੱਕ ਜਿਤਾ ਰਹੀਆਂ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਮਰਹੂਮ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਵੇਰਕਾ, 21 ਮਈ (ਪਰਮਜੀਤ ਸਿੰਘ ਬੱਗਾ)- ਭਾਰਤ ਦੇ ਸਾਬਕਾ ਮਰਹੂਮ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਵਿਧਾਨ ਸਭਾ ਹਲਕਾ ਉਤਰੀ ਅਧੀਨ ਆਉਂਦੇ ਮਜੀਠਾ ਰੋਡ ਦੇ ਇਲਾਕੇ ਅੱਡਾ ਨੌਸ਼ਹਰਾ ਵਿਖੇ ਕਾਂਗਰਸੀ ਵਰਕਰਾਂ ਵਲੋਂ ਵਿਸ਼ੇਸ਼ ਸਮਾਰੋਹ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਦੇ ਰਸਤਿਆਂ 'ਚ ਲੰਗਰ ਲਗਾਉਣ ਲਈ ਸੇਵਾਦਾਰਾਂ ਦਾ ਪਹਿਲਾਂ ਜਥਾ ਭਲਕੇ ਰਵਾਨਾ ਹੋਵੇਗਾ- ਬਾਜਵਾ, ਰਾਜੂ

ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਹੇਮਕੁੰਟ ਸਾਹਿਬ ਲੰਗਰ ਸੇਵਾ ਸੁਸਾਇਟੀ ਅਜਨਾਲਾ ਵਲੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਲਗਾਏ ਜਾ ਰਹੇ 7ਵੇਂ ਸਾਲਾਨਾ ਲੰਗਰ ਲਈ ਰਸਦਾਂ ਸਮੇਤ ਸੰਗਤਾਂ ਅਤੇ ਸੇਵਾਦਾਰਾਂ ...

ਪੂਰੀ ਖ਼ਬਰ »

ਮਜੀਠਾ ਵਿਖੇ ਪਾਠੀ ਸਿੰਘਾਂ ਦੀ ਇਕੱਤਰਤਾ ਹੋਈ

ਮਜੀਠਾ, 21 ਮਈ (ਮਨਿੰਦਰ ਸਿੰਘ ਸੋਖੀ)- ਗੁਰਦੁਆਰਾ ਭਗਤ ਰਵਿਦਾਸ ਜੀ ਮਜੀਠਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਭਾਈ ਨਿਸ਼ਾਨ ਸਿੰਘ ਤੇ ਭਾਈ ਰਣਜੀਤ ਸਿੰਘ ਦੀ ਅਗਵਾਈ ਵਿਚ ਇਲਾਕੇ ਦੇ ਗ੍ਰੰਥੀ ਸਿੰਘਾਂ, ਪਾਠੀ ਸਿੰਘਾਂ, ਪ੍ਰਚਾਰਕਾਂ ਦੀ ਇਕੱਤਰਤਾ ਹੋਈ, ...

ਪੂਰੀ ਖ਼ਬਰ »

ਮਹਾਂਰਾਸ਼ਟਰ 'ਚ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਲਿਖਣ ਵਾਲਿਆਂ ਿਖ਼ਲਾਫ਼ ਕਾਰਵਾਈ ਲਈ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਅੰਮਿ੍ਤਸਰ , 21 ਮਈ (ਰੇਸ਼ਮ ਸਿੰਘ)- ਲੋਕ ਭਲਾਈ ਇਨਸਾਫ਼ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਤੇ ਹੋਰ ਸਿੱਖ ਚਿੰਤਕਾਂ ਵਲੋਂ ਅੱਜ ਇਥੇ ਪੁਲਿਸ ਕਮਿਸ਼ਨਰ ਐੱਸ. ਸ੍ਰੀਵਾਸਤਵਾ ਨਾਲ ਮੁਲਾਕਾਤ ਕਰਕੇ ਨਾਗਪੁਰ ਮਹਾਂਰਾਸ਼ਟਰ 'ਚ ਸਿੱਖ ਗੁਰੂ ਤੇ ਸਿੱਖ ...

ਪੂਰੀ ਖ਼ਬਰ »

ਇੱਬਨ ਕਲਾਂ ਦੀ 'ਧੀ' ਨਰਸਿੰਗ ਐਵਾਰਡ ਨਾਲ ਸਨਮਾਨਿਤ

ਬਹੋੜੂ, 21 ਮਈ (ਬਲਕਾਰ ਸਿੰਘ ਬਹੋੜੂ)- ਇਲਾਕੇ ਤੇ ਪਿੰਡ ਇਬਨ ਕਲਾਂ ਦਾ ਸਿਰ ਮਾਣ ਨਾਲ ਉੱਚਾ ਉੱਦੋਂ ਹੋ ਗਿਆ, ਜਦੋਂ ਇਬਨ ਕਲਾਂ ਦੀ ਜੰਮਪਲ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਨੌਕਰੀ ਕਰਦੀ ਹਰਜੀਤ ਕੌਰ ਸੀਨੀਅਰ ਸਟਾਫ਼ ਨਰਸ ਨੂੰ 'ਫਲੋਂਰੈਸ ਨਾਈਟਿੰਗਲ' ਦੇ ਜਨਮ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਮਾਨਾਂਵਾਲਾ, 21 ਮਈ (ਗੁਰਦੀਪ ਸਿੰਘ ਨਾਗੀ)- ਵਿਧਾਨ ਸਭਾ ਹਲਕਾ ਅਟਾਰੀ ਦੇ ਬਸ਼ੰਬਰਪੁਰਾ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਜ਼ਰੂਰੀ ਮੀਟਿੰਗ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਸੰਤੋਖ ਸਿੰਘ ਬਸ਼ੰਬਰਪੁਰਾ ਦੀ ਅਗਵਾਈ ਹੇਠ ਪਿੰਡ ਬਸ਼ੰਬਰਪੁਰਾ ਵਿਖੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX