ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  22 minutes ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  about 1 hour ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  about 2 hours ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  about 2 hours ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  about 3 hours ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  about 3 hours ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  about 3 hours ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  about 4 hours ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  about 4 hours ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  about 4 hours ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  about 4 hours ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  about 5 hours ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  about 5 hours ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  about 4 hours ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  about 5 hours ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  about 5 hours ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  about 5 hours ago
ਪੁਲਵਾਮਾ ਅੱਤਵਾਦੀ ਹਮਲਾ : ਐਨ.ਆਈ.ਏ ਨੇ ਮੁੜ ਤੋਂ ਦਰਜ ਕੀਤਾ ਕੇਸ
. . .  about 5 hours ago
ਇਮਰਾਨ ਖਾਨ ਨੂੰ ਇੱਕ ਮੌਕਾ ਦਿੱਤਾ ਜਾਵੇ - ਮਹਿਬੂਬਾ ਮੁਫ਼ਤੀ
. . .  about 5 hours ago
ਪਾਣੀ ਦੀ ਸੰਭਾਲ ਮਿਲ ਕੇ ਕਰਨੀ ਹੈ ਜ਼ਰੂਰੀ- ਕੈਪਟਨ
. . .  about 5 hours ago
ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਲਈ 65 ਹਜ਼ਾਰ ਕਰੋੜ ਰੁਪਏ ਦੀ ਲੋੜ- ਕੈਪਟਨ
. . .  about 6 hours ago
ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਪਹੁੰਚ ਕੇ ਦੋ ਸਮਾਗਮਾਂ 'ਚ ਕੀਤੀ ਸ਼ਿਰਕਤ
. . .  about 6 hours ago
ਨਸ਼ਿਆਂ ਦੇ ਮਾਮਲੇ 'ਚ ਕਿਸੇ 'ਤੇ ਬੇਵਜ੍ਹਾ ਦੋਸ਼ ਨਾ ਲਗਾਵੇ ਵਿਰੋਧੀ ਧਿਰ- ਕੈਪਟਨ
. . .  about 6 hours ago
ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮੀਟਿੰਗ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ
. . .  about 6 hours ago
ਕੈਪਟਨ ਨੇ ਸਦਨ 'ਚ ਸ਼ੁਰੂ ਕੀਤਾ ਭਾਸ਼ਣ, ਬੈਂਸ ਭਰਾਵਾਂ ਵੱਲੋਂ ਵਿਰੋਧ
. . .  about 6 hours ago
ਪੰਜਾਬ ਵਿਧਾਨ ਸਭਾ 'ਚ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ 'ਤੇ ਮਤਾ ਪਾਸ, ਭਾਰਤ ਤੋਂ ਮੁਆਫ਼ੀ ਮੰਗੇ ਬ੍ਰਿਟਿਸ਼ ਸਰਕਾਰ
. . .  about 6 hours ago
ਸਰਕਾਰ ਨੇ 51 ਨਵੇਂ ਕਾਲਜ ਖੋਲ੍ਹਣ ਦਾ ਵਾਅਦਾ ਵੀ ਨਹੀਂ ਕੀਤਾ ਪੂਰਾ- ਰਜ਼ੀਆ ਸੁਲਤਾਨਾ
. . .  about 6 hours ago
ਅਦਾਲਤ 'ਚ ਪੇਸ਼ ਕੀਤੇ ਗਏ ਲੁਧਿਆਣਾ ਜਬਰ ਜਨਾਹ ਮਾਮਲੇ ਦੇ ਤਿੰਨੋਂ ਦੋਸ਼ੀ
. . .  about 6 hours ago
ਆਪ ਵਿਧਾਇਕਾਂ ਤੋਂ ਬਾਅਦ ਮਜੀਠੀਏ ਦਾ ਕੈਪਟਨ 'ਤੇ ਵਿਅੰਗਮਈ ਨਿਸ਼ਾਨਾ
. . .  about 6 hours ago
ਸਰਦੀਆਂ ਖ਼ਤਮ ਹੋਣ ਨੂੰ ਹਨ ਪਰ ਸਰਕਾਰੀ ਸਕੂਲਾਂ ਦੇ ਬੱਚਿਆ ਨੂੰ ਨਹੀਂ ਮਿਲੀਆਂ ਵਰਦੀਆਂ- ਸੰਧੂ
. . .  about 6 hours ago
ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹੋਏ ਕਈ ਸਮਝੌਤੇ, ਮੋਦੀ ਨੇ ਕਿਹਾ- ਅੱਤਵਾਦ ਦੇ ਸਮਰਥਕ ਦੇਸ਼ਾਂ 'ਤੇ ਦਬਾਅ ਬਣਾਉਣ ਦੀ ਲੋੜ
. . .  about 7 hours ago
'ਸਹੁੰਆਂ ਖਾ ਕੇ ਮੁਕਰ ਗਿਆ, ਹੁਣ ਵੱਸ ਨਹੀਂ ਰਾਜਿਆਂ ਤੇਰੇ' ਗੀਤ ਰਾਹੀਂ ਰੂਬੀ ਨੇ ਸਦਨ 'ਚ ਕੈਪਟਨ 'ਤੇ ਸਾਦਿਆਂ ਨਿਸ਼ਾਨਾ
. . .  about 6 hours ago
ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਰਸਿੰਗ ਸਟਾਫ਼ ਵੱਲੋਂ ਖ਼ਜ਼ਾਨਾ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ
. . .  about 7 hours ago
ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਗੂੰਜਿਆ ਨਿੱਜੀ ਬੱਸਾਂ ਦਾ ਦਿੱਲੀ ਹਵਾਈ ਅੱਡੇ 'ਤੇ ਜਾਣ ਦਾ ਮੁੱਦਾ
. . .  about 7 hours ago
ਵਿਧਾਨ ਸਭਾ 'ਚ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੇ ਭਾਸ਼ਣ 'ਤੇ ਬਹਿਸ ਜਾਰੀ
. . .  about 7 hours ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਬੰਦ
. . .  about 7 hours ago
ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਰੋਸ ਧਰਨਾ
. . .  about 7 hours ago
ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  about 8 hours ago
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  about 8 hours ago
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  about 8 hours ago
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  about 8 hours ago
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  about 8 hours ago
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  about 9 hours ago
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  about 9 hours ago
ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ
. . .  about 9 hours ago
ਵਿਧਾਨ ਸਭਾ 'ਚ ਗੂੰਜਿਆਂ ਪੰਜਾਬ 'ਚ ਸਵਾਈਨ ਫਲੂ ਨਾਲ ਹੋ ਰਹੀਆਂ ਮੌਤਾਂ ਦਾ ਮੁੱਦਾ
. . .  about 9 hours ago
ਪਟਿਆਲਾ 'ਚ ਸਰਕਾਰੀ ਕਾਰਜਾਂ 'ਚ ਇਸਤੇਮਾਲ ਹੋ ਰਿਹਾ ਪਾਕਿਸਤਾਨੀ ਸੀਮਿੰਟ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਤਰਨਤਾਰਨ

ਚੋਰਾਂ ਨੇ ਸ਼ਰਾਬ ਦੇ ਠੇਕੇ ਦੇ ਸ਼ਟਰ ਤੋੜ ਕੇ 4 ਲੱਖ ਦੀ ਸ਼ਰਾਬ ਤੇ 8 ਹਜ਼ਾਰ ਦੀ ਨਕਦੀ ਲੁੱਟੀ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਸਰਹਾਲੀ ਰੋਡ ਸਥਿਤ ਸਾਕੇਤ ਟ੍ਰੇਡਿੰਗ ਕੰਪਨੀ ਦੇ ਸ਼ਰਾਬ ਦੇ ਠੇਕਿਆਂ ਨੂੰ ਨਿਸ਼ਾਨਾ ਬਣਾਉਂਦਿਆਂ ਸ਼ਰਾਬ ਦੇ ਠੇਕੇ ਦੇ ਸ਼ਟਰਾਂ ਨੂੰ ਤੋੜ ਕੇ ਇਸ ਵਿਚੋਂ ਕੀਮਤੀ ਸ਼ਰਾਬ ਅਤੇ ਚਾਰ ਹਜ਼ਾਰ ਰੁਪਏ ਦੀ ਨਗਦੀ ਲੁੱਟ ਲਈ | ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦ ਸਵੇਰੇ ਪੀ.ਸੀ.ਆਰ. ਦੇ ਮੋਟਰਸਾਈਕਲ ਠੇਕੇ ਅੱਗੋਂ ਗੁਜਰ ਰਹੇ ਸਨ ਤਾਂ ਉਨ੍ਹਾਂ ਨੇ ਸ਼ਟਰ ਟੁੱਟਿਆ ਦੇਖਿਆ | ਘਟਨਾ ਦੀ ਜਾਣਕਾਰੀ ਮਿਲਦਿਆਂ ਥਾਣਾ ਸਿਟੀ ਦੇ ਏ.ਐੱਸ.ਆਈ. ਵਿਪਨ ਕੁਮਾਰ ਮੌਕੇ 'ਤੇ ਪਹੁੰਚ ਗਏ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਵਿਪਨ ਕੁਮਾਰ ਨੇ ਦੱਸਿਆ ਕਿ ਸਾਕੇਤ ਟ੍ਰੇਡਿੰਗ ਕੰਪਨੀ ਜੋ ਕਿ ਤਰਨ ਤਾਰਨ ਵਿਚ ਸ਼ਰਾਬ ਦੇ ਠੇਕੇ ਦਾ ਕੰਮ ਚਲਾ ਰਹੀ ਹੈ, ਦੇ ਮੁਲਾਜ਼ਮ ਕਿਸ਼ਨ ਕੁਮਾਰ ਨੇ ਦੱਸਿਆ ਕਿ ਉਹ ਬੀਤੀ ਰਾਤ ਨੂੰ ਠੇਕੇ ਨੂੰ ਬੰਦ ਕਰਕੇ ਘਰ ਚਲੇ ਗਏ ਸਨ | ਰਾਤ ਦੇ ਸਮੇਂ ਅਣਪਛਾਤੇ ਵਿਅਕਤੀਆਂ ਨੇ ਠੇਕੇ ਦੇ ਸ਼ਟਰਾਂ ਨੂੰ ਤੋੜ ਕੇ ਅੰਦਰੋਂ ਹੰਡਰ ਪਾਈਪਰ, ਬਲੈਕ ਐਾਡ ਵਾਈਟ ਅਤੇ ਸਿਗਨੇਚਰ ਸ਼ਰਾਬ ਦੀਆਂ ਪੇਟੀਆਂ ਚੋਰੀ ਕਰਨ ਤੋਂ ਇਲਾਵਾ ਗੱਲੇ ਵਿਚੋਂ ਚਾਰ ਹਜ਼ਾਰ ਰੁਪਏ ਦੀ ਨਗਦੀ ਲੈ ਗਏ | ਚੋਰੀ ਕਰਨ ਵਾਲੇ ਵਿਅਕਤੀ ਸੀ.ਸੀ.ਟੀ.ਵੀ. ਕੈਮਰੇ ਪੁੱਟ ਕੇ ਵੀ ਆਪਣੇ ਨਾਲ ਲੈ ਗਏ | ਇਸ ਸਬੰਧ ਵਿਚ ਪੁਲਿਸ ਨੇ ਕਾਰਵਾਈ ਕਰਦਿਆਂ ਅਣਪਛਾਤੇ ਚੋਰਾਂ ਦੇ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਵਰਣਨਯੋਗ ਹੈ ਕਿ ਇਸ ਸ਼ਰਾਬ ਦੇ ਠੇਕੇ ਤੋਂ ਥੋੜੀ ਦੂਰ ਅੱਗੇ ਕੁਝ ਸਮਾਂ ਪਹਿਲਾਂ ਚੋਰਾਂ ਨੇ ਐੱਮ.ਆਰ.ਐੱਫ. ਕੰਪਨੀ ਦੇ ਇਕ ਸ਼ੋਅਰੂਮ ਰਾਤ ਸਮੇਂ ਸ਼ਟਰ ਤੋੜ ਕੇ ਅੰਦਰੋਂ ਹਜ਼ਾਰਾਂ ਰੁਪਏ ਦੇ ਐੱਮ.ਆਰ.ਐੱਫ. ਕੰਪਨੀ ਦੇ ਟਾਇਰ ਚੋਰੀ ਕਰ ਲਏ ਹਨ, ਜਿਸ ਦਾ ਅਜੇ ਤੱਕ ਨਹੀਂ ਪਤਾ ਲੱਗਾ | ਸਥਾਨਕ ਸ਼ਹਿਰ ਨਿਵਾਸੀਆਂ ਨੇ ਤਰਨ ਤਾਰਨ ਦੇ ਐੱਸ.ਐੱਸ.ਪੀ. ਕੋਲੋਂ ਮੰਗ ਕੀਤੀ ਹੈ ਕਿ ਵਧ ਰਹੀਆਂ ਚੋਰੀ ਦੀਆਂ ਘਟਨਾਵਾਂ ਉੱਪਰ ਕਾਬੂ ਪਾ ਕੇ ਚੋਰਾਂ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ |

ਜ਼ਿਲ੍ਹੇ ਦੇ ਸਾਰੇ ''ਓਟU ਕਲੀਨਕਾਂ 'ਚ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਡਾਕਟਰਾਂ ਦੀ ਹਾਜ਼ਰੀ 'ਚ ਦਿੱਤੀ ਜਾਵੇਗੀ ਮੁਫ਼ਤ ਦਵਾਈ-ਡਿਪਟੀ ਕਮਿਸ਼ਨਰ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਨਸ਼ਿਆਂ ਤੋਂ ਮੁਕਤ ਪੰਜਾਬ ਦੀ ਸਿਰਜਨਾ ਕਰਨ ਲਈ ਵੱਖ-ਵੱਖ ਸਿਵਲ ਹਸਪਤਾਲਾਂ ਅਤੇ ਰੀਹੈਬਲੀਟੇਸ਼ਨ ਸੈਂਟਰਾਂ ਵਿਖੇ ਆਊਟ ...

ਪੂਰੀ ਖ਼ਬਰ »

ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਮੌਤ

ਸਰਾਏਾ ਅਮਾਨਤ ਖਾਂ, 21 ਮਈ (ਨਰਿੰਦਰ ਸਿੰਘ ਦੋਦੇ)-ਬੀਤੀ ਦੇਰ ਰਾਤ ਪਿੰਡ ਗੰਡੀਵਿੰਡ ਨਜ਼ਦੀਕ ਮੋਟਰਸਾਈਕਲ ਦਰਖ਼ਤ 'ਚ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਮਸ਼ੇਰ ਸਿੰਘ ਨੇ ਦੱਸਿਆ ਕਿ ਮੇਰੇ ਚਾਚੇ ਦਾ ਲੜਕਾ ...

ਪੂਰੀ ਖ਼ਬਰ »

ਲੜਕੀ ਨੂੰ ਘਰੋਂ ਲਿਜਾ ਕੇ ਜਬਰ-ਜਨਾਹ ਕਰਨ 'ਤੇ ਇਕ ਨੌਜਵਾਨ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਥਾਣਾ ਸਰਹਾਲੀ ਦੇ ਪਿੰਡ ਠੱਠਾ ਦੀ ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਘਰੋਂ ਲਿਜਾ ਕੇ ਉਸ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਥਾਣਾ ਸਰਹਾਲੀ ਦੀ ਪੁਲਿਸ ਨੇ ਇਕ ਨੌਜਵਾਨ ਦੇ ਿਖ਼ਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਉਸਮਾ ਟੋਲ ਪਲਾਜ਼ਾ ਤੋਂ ਪੱਤਰਕਾਰਾਂ ਨੂੰ ਰਾਹਤ ਦੇਣ ਲਈ ਚੰਡੀਗੜ੍ਹ ਪੰਜਾਬ ਯੂਨੀਅਨ ਆਫ਼ ਜਰਨਲਿਸਟ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਬਠਿੰਡਾ-ਅੰਮਿ੍ਤਸਰ ਹਾਈਵੇ 'ਤੇ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਉਸਮਾ ਵਿਖੇ ਸ਼ੁਰੂ ਹੋਏ ਨਵੇਂ ਟੋਲ ਪਲਾਜ਼ਾ ਉੱਪਰ ਪੱਤਰਕਾਰਾਂ ਨੂੰ ਪ੍ਰੇਸ਼ਾਨ ਕਰਨ ਅਤੇ ਉਨ੍ਹਾਂ ਦੀ ਪਰਚੀ ਕੱਟਣ ਸਬੰਧੀ ਚੰਡੀਗੜ੍ਹ ਪੰਜਾਬ ਯੂਨੀਅਨ ਆਫ਼ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਕੇਸ 'ਚ ਨਾਮਜ਼ਦ ਵਿਅਕਤੀਆਂ ਦੀ ਗਿ੍ਫ਼ਤਾਰੀ ਲਈ ਐੱਸ.ਐੱਸ.ਪੀ. ਨੂੰ ਦਿੱਤਾ ਮੰਗ ਪੱਤਰ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਪਿਛਲੇ ਦਿਨੀਂ ਦੋਦੇ ਨਹਿਰ ਪੁਲ 'ਤੇ ਦੋ ਵਿਅਕਤੀਆਂ ਦੀ ਭਾਰੀ ਕੁੱਟਮਾਰ ਕਰਨ ਅਤੇ ਉਨ੍ਹਾਂ ਦੀ ਗੱਡੀ ਤੋੜਨ ਦੇ ਮਾਮਲੇ ਵਿਚ ਇਰਾਦਾ ਕਤਲ ਦੇ ਕੇਸ ਵਿਚ ਨਾਮਜ਼ਦ ਵਿਅਕਤੀਆਂ ਦੀ ਗਿ੍ਫ਼ਤਾਰੀ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਸਰਕਲ ...

ਪੂਰੀ ਖ਼ਬਰ »

ਦਾਖ਼ਲਾ ਨਾ ਮਿਲਣ 'ਤੇ ਗੁੱਸੇ 'ਚ ਆਏ ਵਿਦਿਆਰਥੀ ਨੇ ਸਕੂਲ ਪਿ੍ੰਸੀਪਲ ਦੀ ਕਾਰ ਭੰਨੀ

ਝਬਾਲ, 21 ਮਈ (ਸਰਬਜੀਤ ਸਿੰਘ)- ਥਾਣਾ ਝਬਾਲ ਅਧੀਨ ਪੈਂਦੇ ਪਿੰਡ ਪੰਡੋਰੀ ਰਣ ਸਿੰਘ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਪਿ੍ੰਸੀਪਲ ਵਲੋਂ ਇਕ ਵਿਦਿਆਰਥੀ ਨੂੰ ਪਲੱਸ ਵਨ ਵਿਚ ਦਾਖ਼ਲਾ ਦੇਣ ਤੋਂ ਨਾਂਹ ਕਰਨ 'ਤੇ ਗੁੱਸੇ ਵਿਚ ਆਏ ਵਿਦਿਆਰਥੀ ਨੇ ਸਕੂਲ ਵਿਚ ਖੜੀ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਟੱਕਰ 'ਚ ਪੁਲਿਸ ਕਰਮਚਾਰੀ ਦੀ ਮੌਤ, 1 ਜ਼ਖ਼ਮੀ

ਹਰੀਕੇ ਪੱਤਣ, 21 ਮਈ (ਸੰਜੀਵ ਕੁੰਦਰਾ)—ਥਾਣਾ ਹਰੀਕੇ ਅਧੀਨ ਆਉਂਦੇ ਪਿੰਡ ਨਬੀਪੁਰ ਨਜ਼ਦੀਕ ਮੋਟਰਸਾਈਕਲ ਦੀ ਟੱਕਰ ਵਿਚ ਪੁਲਿਸ ਕਰਮਚਾਰੀ ਦੀ ਮੌਤ ਹੋ ਗਈ | ਜਦਕਿ ਦੂਸਰਾ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ | ਮਿ੍ਤਕ ਕਰਮਚਾਰੀ ਪੰਜਾਬ ਹੋਮਗਾਰਡ ਵਿਚ ਥਾਣਾ ਹੀਰਕੇ ...

ਪੂਰੀ ਖ਼ਬਰ »

4 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਹਰੀਕੇ ਪੱਤਣ, 21 ਮਈ (ਸੰਜੀਵ ਕੁੰਦਰਾ)—ਸਥਾਨਕ ਕਸਬੇ ਦੀ ਪੁਲਿਸ ਨੇ ਇਕ ਨੌਜਵਾਨ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਪ੍ਰਭਜੀਤ ਸਿੰਘ ਗਿੱਲ ਨੇ ਦੱਸਿਆ ਕਿ ਏ.ਐੱਸ.ਆਈ. ਗੁਰਦਿਆਲ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਨੇ ਦਿਨ ਦਿਹਾੜੇ ਪਤੀ ਪਤਨੀ ਨੂੰ ਲੁੱਟਿਆ

ਝਬਾਲ, 21 ਮਈ (ਸੁਖਦੇਵ ਸਿੰਘ)-ਪਿੰਡ ਠੱਠੀ ਨੇੜਿਓਾ ਦਿਨ ਦਿਹਾੜੇ ਮੋਟਰ ਸਾਈਕਲ ਸਵਾਰ ਤਿੰਨ ਲੁਟੇਰੇ ਦਾਤਰਾਂ ਦੀ ਨੋਕ 'ਤੇ ਮੋਟਰ ਸਾਈਕਲ ਸਵਾਰ ਪਤੀ ਪਤਨੀ ਕੋਲੋਂ 20 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ | ਇਸ ਸਬੰਧੀ ਲੁੱਟ ਦੇ ਸ਼ਿਕਾਰ ਹੋਏ ਅਜੀਤ ਸਿੰਘ ਪੁੱਤਰ ਅਰਜਨ ...

ਪੂਰੀ ਖ਼ਬਰ »

ਪਿੰਡ ਕਲਸ ਦੀ ਬਹਿਕ 'ਚੋਂ 11 ਤੋਲੇ ਸੋਨੇ ਦੇ ਗਹਿਣੇ, ਗਿਆਰਾਂ ਸੂਟ, 56 ਹਜ਼ਾਰ ਨਕਦੀ ਚੋਰੀ

ਸਰਾਏਾ ਅਮਾਨਤ ਖਾਂ, 21 ਮਈ (ਨਰਿੰਦਰ ਸਿੰਘ ਦੋਦੇ)-ਥਾਣਾ ਸਰਾਏਾ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਕਲਸ 'ਚ ਰਾਤ ਦੇ ਹਨੇਰੇ 'ਚ ਇਕ ਬਹਿਕ 'ਤੇ ਤੰਦਰੇ ਦੀਆਂ ਚਿਟਕਣੀਆਂ ਪੁੱਟ ਕੇ ਅਲਮਾਰੀਆਂ 'ਚ ਸੋਨੇ ਦੇ ਗਹਿਣੇ ਕੀਮਤੀ ਸਮਾਨ ਤੇ ਨਕਦੀ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ...

ਪੂਰੀ ਖ਼ਬਰ »

ਗੁਰੂ ਹਰਗੋਬਿੰਦ ਸਾਹਿਬ ਸਕੂਲ ਜਾਮਾਰਾਏ ਵਿਖੇ ਆਈਲੈਟਸ ਸਬੰਧੀ ਸੈਮੀਨਾਰ

ਫਤਿਆਬਾਦ, 21 ਮਈ (ਧੂੰਦਾ)—ਬਾਬਾ ਬਿਧੀ ਚੰਦ ਸੰਪਰਦਾਇ ਦੇ ਸਥਾਨਕ ਮੁਖੀ ਬਾਬਾ ਨੰਦ ਸਿੰਘ ਮੁੰਡਾਪਿੰਡ ਵਾਲਿਆਂ ਦੀ ਰਹਿਨੁਮਾਈ ਹੇਠ ਵਿੱਦਿਆ ਦਾ ਦਾਨ ਵੰਡ ਰਹੀ ਇਲਾਕੇ ਦੀ ਨਾਮਵਰ ਵਿੱ ਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਕੂਲ ਜਾਮਾਰਾਏ ਵਿਖੇ ਵਿਦੇਸ਼ਾਂ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਦੀ ਟੀਮ ਵਲੋਂ ਚੌ ਾਕਾ ਬੀਬੀ ਰਜ਼ਨੀ ਦਾ ਨਿਰੀਖਣ

ਪੱਟੀ, 21 ਮਈ (ਅਵਤਾਰ ਸਿੰਘ ਖਹਿਰਾ)- ਭਾਰਤ ਵਿਕਾਸ ਪ੍ਰੀਸ਼ਦ ਦੇ ਕੌਮੀ ਚੇਅਰਮੈਨ ਯਸ਼ਪਾਲ ਗੁਪਤਾ, ਯੱਗਿਆ ਦੱਤ ਅਗਰਵਾਲ ਸਟੇਟ ਕਨਵੀਨਰ, ਦਵਿੰਦਰ ਚੋਪੜਾ ਸੈਕਟਰੀ ਅਤੇ ਟੀਮ ਵਲੋਂ ਸਿਵਲ ਹਸਪਤਾਲ ਪੱਟੀ ਵਿਖੇ ਚਲ ਰਹੀ ਚੌਾਕਾਂ ਬੀਬੀ ਰਜ਼ਨੀ ਦਾ ਨਿਰੀਖਣ ਕੀਤਾ ਅਤੇ ...

ਪੂਰੀ ਖ਼ਬਰ »

ਇਕਬਾਲ ਸਿੰਘ ਬਿੱਲੂ ਪਹਿਲਵਾਨ ਨਮਿਤ ਸ਼ਰਧਾਂਜਲੀ ਸਮਾਗਮ

ਫਤਿਆਬਾਦ, 21 ਮਈ (ਹਰਵਿੰਦਰ ਸਿੰਘ ਧੂੰਦਾ)—ਪਿੰਡ ਛਾਪੜੀ ਸਾਹਿਬ ਵਿਖੇ ਕਬੱਡੀ ਦੇ ਉੱਘੇ ਖਿਡਾਰੀ ਹੌਲਦਾਰ ਇਕਬਾਲ ਸਿੰਘ ਉਰਫ਼ ਬਿੱਲੂ ਪਹਿਲਵਾਨ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਰਾਗੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਾਲਾਨਾ ਮੇਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਸੁਰ ਸਿੰਘ, 21 ਮਈ (ਧਰਮਜੀਤ ਸਿੰਘ)-ਮੀਰੀ-ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਪਵਿੱਤਰ ਚਰਨ ਪਾ ਕੇ ਸੁਰ ਸਿੰਘ ਨਗਰ ਨੂੰ ਭਾਗ ਲਾਉਣ ਦਾ ਦੋ ਦਿਨਾ ਸਾਲਾਨਾ ਮੇਲਾ ਜੋ ਕਿ 22, 23 ਮਈ ਨੂੰ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਅੱਜ ਲਾਉਣਗੇ ਧਰਨਾ¸ਜ਼ਿਲ੍ਹਾ ਆਗੂ ਭੋਈਆਂ

ਫਤਿਆਬਾਦ, 21 ਮਈ (ਧੂੰਦਾ)—ਬੇਰੁਜ਼ਗਾਰ ਲਾਈਨਮੈਨ ਯੂਨੀਅਨ ਵਲੋਂ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਿਖ਼ਲਾਫ਼ ਅੱਜ 22 ਮਈ ਨੂੰ ਪਾਵਰਕਾਮ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਪਰਿਵਾਰਾਂ ਸਮੇਤ ਧਰਨਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੇਰੁਜ਼ਗਾਰ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਸਕੂਲ ਤਰਨ ਤਾਰਨ ਵਿਖੇ 'ਮਦਰ ਡੇ' ਨੂੰ ਸਮਰਪਿਤ ਸਮਾਗਮ

ਤਰਨ ਤਾਰਨ, 21 ਮਈ (ਲਾਲੀ ਕੈਰੋਂ)-ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਦੀ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਤਰਨਤਾਰਨ ਵਿਖੇ ਮਾਂ ਦਿਵਸ ਨੂੰ ਸਮਰਪਿਤ ਛੋਟੇ ਛੋਟੇ ਬੱਚਿਆਂ ਦਾ ਇਕ ਰੰਗਾ ਰੰਗ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਏ.ਆਰ. ਵਲੋਂ ਪਿੰਡ ਉਪਲ ਲਈ ਕੱਚੇ ਰਸਤੇ ਪੱਕੇ ਕਰਨ ਲਈ ਇਕ ਲੱਖ ਦਾ ਚੈੱਕ ਭੇਟ

ਖਡੂਰ ਸਾਹਿਬ/ਮੀਆਂਵਿੰਡ, 21 ਮਈ (ਪ੍ਰਤਾਪ ਸਿੰਘ ਵੈਰੋਵਾਲ, ਗੁਰਪ੍ਰਤਾਪ ਸਿੰਘ ਸੰਧੂ)—ੇੜਲੇ ਪਿੰਡ ਉਪਲ ਲਈ ਬਾਹਰ ਬਹਿਕਾਂ ਵਿਚ ਕੱਚੇ ਰਸਤਿਆਂ ਨੂੰ ਪੱਕਿਆਂ ਕਰਨ ਲਈ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਮਲਕੀਤ ਸਿੰਘ ਏ.ਆਰ. ਵਲੋਂ ਪਿੰਡ ਦੀ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਤੇ ਨਿਰਾਸ਼ਾ ਦੇ ਰਾਹ ਛੱਡ ਕੇ ਸੰਘਰਸ਼ਸ਼ੀਲ ਹੋਣ ਦੀ ਲੋੜ-ਤੁੜ

ਫਤਿਆਬਾਦ, 21 ਮਈ (ਧੂੰਦਾ)—ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਕਾਰਕੁੰਨ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਸਬੰਧੀ ਪਿੰਡ ਕੋਟ ਮੁਹੰਮਦ ਖਾਂ ਵਿਖੇ ਭਰਵੀਂ ਇਕੱਤਰਤਾ ਕੀਤੀ, ਜਿਸ ਦੌਰਾਨ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਨੌਜਵਾਨ ਸਭਾ ਦੇ ਸੂਬਾਈ ...

ਪੂਰੀ ਖ਼ਬਰ »

ਕੱਲ੍ਹ ਨੂੰ ਕੇਂਦਰ ਦੇ ਅਰਥੀ ਫੂਕ ਮੁਜ਼ਾਹਰੇ ਦੀਆਂ ਤਿਆਰੀਆਂ ਜ਼ੋਰਾਂ 'ਤੇ-ਕਾ: ਬਲਵਿੰਦਰ ਸਿੰਘ

ਚੋਹਲਾ ਸਾਹਿਬ 21 ਮਈ (ਬਲਵਿੰਦਰ ਸਿੰਘ ਚੋਹਲਾ)-ਭਾਰਤੀ ਕਮਿਊਨਿਸਟ ਪਾਰਟੀ ਦੀ ਮੀਟਿੰਗ ਚੋਹਲਾ ਸਾਹਿਬ ਵਿਖੇ ਹੋਈ, ਇਸ ਮੀਟਿੰਗ ਵਿਚ ਜਾਣਕਾਰੀ ਦਿੰਦਿਆਂ ਬਲਾਕ ਸਕੱਤਰ ਕਾ: ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਦੱਸਿਆ ਕਿ ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਘੱਟ ...

ਪੂਰੀ ਖ਼ਬਰ »

ਡਾ. ਧਰਮਬੀਰ ਦੀ ਅਗਵਾਈ ਸਦਕਾ ਹਲਕੇ 'ਚ ਵਿਕਾਸ ਕਾਰਜ ਹੋਏ ਤੇਜ਼-ਰਾਣਾ ਗੰਡੀਵਿੰਡ

ਝਬਾਲ, 21 ਮਈ (ਸਰਬਜੀਤ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪੰਜਾਬ ਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਤੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਦੇ ਕੀਤੇ ਜਾ ਰਹੇ ਸ਼ਲਾਘਾਯੋਗ ਯਤਨਾਂ ਤਹਿਤ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਦੀ ਅਗਵਾਈ ਸਦਕਾ ਤਰਨ ਤਾਰਨ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ ਤੋਂ ਬਾਅਦ ਕਾਂਗਰਸ ਦੀ ਹੋਵੇਗੀ ਪੁੱਠੀ ਗਿਣਤੀ ਸ਼ੁਰੂ¸ਬ੍ਰਹਮਪੁਰਾ

ਫਤਿਆਬਾਦ, 21 ਮਈ (ਧੂੰਦਾ)—ਸ਼ਾਹਕੋਟ ਹਲਕੇ ਦੇ ਕਸਬਾ ਮਲਸੀਆਂ ਵਿਖੇ ਸਾਬਕਾ ਵਿਧਾਇਕ ਹਲਕਾ ਖਡੂਰ ਸਾਹਿਬ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਆਈ.ਟੀ. ਵਿੰਗ ਦੇ ਆਗੂਆਂ ਪਿੰਡ ਛਾਪੜੀ ਸਾਹਿਬ, ਕਸਬਾ ਫਤਿਆਬਾਦ ਪਿੰਡ ਜਾਮਾਰਾਏ ਅਤੇ ਵੇਈਾਪੂਈਾ ਦੇ ਵਰਕਰਾਂ ...

ਪੂਰੀ ਖ਼ਬਰ »

ਸਿੱਕੀ ਤੇ ਧੁੰਨ ਦੀ ਅਗਵਾਈ ਹੇਠ ਟਕਸਾਲੀ ਅਕਾਲੀ ਪਰਿਵਾਰ ਸ਼ੇਰੋਵਾਲੀਆ ਦੇ ਸਮੱਰਥਨ 'ਚ ਆਇਆ

ਫਤਿਆਬਾਦ, 21 ਮਈ (ਧੂੰਦਾ)—ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਵਿਚ ਕਾਂਗਰਸ ਦਾ ਉਮੀਦਵਾਰ ਲਾਡੀ ਸ਼ੇਰੋਵਾਲੀਆ ਵੱਡੇ ਫ਼ਰਕ ਨਾਲ ਜਿੱਤ ਹਾਸਲ ਕਰਕੇ ਕੋਹਾੜ ਪਰਿਵਾਰ ਦੀ ਅਜਾਰੇਦਾਰੀ ਖ਼ਤਮ ਕਰ ਦੇਵੇਗਾ | ਇਹ ਪ੍ਰਗਟਾਵਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਦੀ ਅਗਵਾਈ 'ਚ ਅਕਾਲੀ ਵਰਕਰਾਂ ਵਲੋਂ ਘਰ-ਘਰ ਚੋਣ ਪ੍ਰਚਾਰ

ਗੋਇੰਦਵਾਲ ਸਾਹਿਬ, 21 ਮਈ (ਵਰਿੰਦਰ ਸਿੰਘ ਰੰਧਾਵਾ)¸ਸ਼ਾਹਕੋਟ ਜ਼ਿਮਨੀ ਚੋਣ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ...

ਪੂਰੀ ਖ਼ਬਰ »

ਕਰਨਾਟਕ 'ਚ ਕਾਂਗਰਸ ਸਮਰਥਨ ਨਾਲ ਸਰਕਾਰ ਬਨਣ 'ਤੇ ਭਾਜਪਾ ਦੀ ਪੁੱਠੀ ਗਿਣਤੀ ਸ਼ੁਰੂ

ਸ਼ਾਹਬਾਜ਼ਪੁਰ, 21 ਮਈ (ਪਰਦੀਪ ਬੇਗੇਪੁਰ)-ਕਰਨਾਟਕ ਵਿਚ ਕਾਂਗਰਸ ਪਾਰਟੀ ਦੇ ਸਮਰਥਨ ਨਾਲ ਜਨਤਾ ਦਲ ਦੀ ਸਰਕਾਰ ਬਨਣ ਜਾ ਰਹੀ ਹੈ ਤੇ ਜਨਤਾ ਦਲ ਦੀ ਸਰਕਾਰ ਬਨਣ ਨਾਲ ਭਾਜਪਾ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ | ਇਹ ਪ੍ਰਗਟਾਵਾ ਕਰਦੇ ਹੋਏ ਸੀਨੀ: ਕਾਂਗਰਸੀ ਆਗੂ ਬਲਬੀਰ ...

ਪੂਰੀ ਖ਼ਬਰ »

ਸ਼ਾਹਕੋਟ ਹਲਕੇ ਦੇ ਪਿੰਡਾਂ 'ਚ ਗਿੱਲ, ਬ੍ਰਹਮਪੁਰਾ, ਮੰਨਾ ਤੇ ਜਹਾਂਗੀਰ ਵਲੋਂ ਘਰ ਘਰ ਪ੍ਰਚਾਰ

ਫਤਿਆਬਾਦ, 21 ਮਈ (ਹਰਵਿੰਦਰ ਸਿੰਘ ਧੂੰਦਾ)-ਅਕਾਲੀ ਦਲ ਦੇ ਨਿਧੜਕ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਸਿਆਸੀ ਸਕੱਤਰ ਤਲਬੀਰ ਸਿੰਘ ਗਿੱਲ, ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਮਨਜੀਤ ਸਿੰਘ ਮੰਨਾ (ਦੋਵੇਂ ਸਾਬਕਾ ਵਿਧਾਇਕ) ਦੀ ਅਗਵਾਈ ਹੇਠ ਸ਼ਾਹਕੋਟ ਦੀ ਜ਼ਿਮਨੀ ...

ਪੂਰੀ ਖ਼ਬਰ »

ਸ਼ੇਰੋਵਾਲੀਆ ਦੀ ਜਿੱਤ ਤੋੜੇਗੀ ਸਾਰੇ ਰਿਕਾਰਡ-ਭਲਾਈਪੁਰ

ਮੀਆਂ ਵਿੰਡ, 21 ਮਈ (ਗੁਰਪਰਤਾਪ ਸਿੰਘ ਸੰਧੂ)-28 ਮਈ ਨੂੰ ਸ਼ਾਹਕੋਟ ਵਿਧਾਨ ਸਭਾ ਹਲਕਾ 'ਚ ਹੋ ਰਹੀ ਜ਼ਿਮਨੀ ਚੋਣ ਵਿਚ ਹਰਦੇਵ ਸਿੰਘ ਲਾਡੀ ਦੀ ਜਿੱਤ ਸਾਰੇ ਰਿਕਾਰਡ ਤੋੜ ਦੇਵੇਗੀ | ਇਹ ਪ੍ਰਗਟਾਵਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪਿੰਡ ਫੁੱਲ ...

ਪੂਰੀ ਖ਼ਬਰ »

ਵਾਲਮੀਕਿ ਧਰਮ ਸਮਾਜ 27 ਨੂੰ ਪਿੰਡ ਵੇਈਾਪੂੰਈਾ ਵਿਖੇ ਕਰੇਗਾ ਵਿਸ਼ਾਲ ਪਰਿਵਰਤਨ ਮਹਾਂ ਰੈਲੀ-ਚੇਅਰਮੈਨ ਕੱਲ੍ਹਾ

ਖਡੂਰ ਸਾਹਿਬ, 21 ਮਈ (ਮਾਨ ਸਿੰਘ)-ਵਾਲਮੀਕਿ ਧਰਮ ਸਮਾਜ ਵਲੋਂ 27 ਮਈ ਨੂੰ ਪਿੰਡ ਵੇਂਈਪੰੂਈਾ ਵਿਖੇ ਵਿਸ਼ਾਲ ਸੂਬਾ ਪੱਧਰੀ ਪਰਿਵਰਤਨ ਮਹਾਂ ਰੈਲੀ ਕੀਤੀ ਜਾਵੇਗੀ | ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਮਾਝਾ ਜ਼ੋਨ ਚੇਅਰਮੈਨ ਗੁਰਪ੍ਰੀਤ ਸਿੰਘ ਕੱਲ੍ਹਾ ਨੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਨਾੜ ਨੂੰ ਅੱਗ ਲਗਾਉਣ ਨਾਲ ਸੈਂਕੜੇ ਰੱੁਖ ਝੁਲਸੇ

ਖਡੂਰ ਸਾਹਿਬ, 21 ਮਈ (ਮਾਨ ਸਿੰਘ)-ਕਸਬਾ ਖਡੂਰ ਸਾਹਿਬ ਤੋਂ ਵੱਖ ਵੱਖ ਸ਼ਹਿਰਾਂ ਤੇ ਕਸਬਿਆਂ ਨੂੰ ਜਾਂਦੀਆਂ ਸੜਕਾਂ ਦੇ ਕਿਨਾਰੇ ਲੱਗੇ ਸੈਂਕੜੇ ਰੁੱਖ ਕਿਸਾਨਾਂ ਵਲੋਂ ਆਪਣੇ ਖੇਤਾਂ ਵਿਚ ਪਏ ਕਣਕ ਦੇ ਨਾੜ ਨੂੰ ਅੱਗ ਲਗਾਉਣ ਕਾਰਨ ਇਸ ਅੱਗ ਦੀ ਭੇਟ ਚੜ੍ਹ ਗਏ ਹਨ | ਇਹ ਰੁੱਖ ...

ਪੂਰੀ ਖ਼ਬਰ »

ਕਾਰ ਅਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਵਿਅਕਤੀ ਜ਼ਖ਼ਮੀ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਪਿੱਦੀ ਦੇ ਟੀ.ਪੁਆਇੰਟ 'ਤੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ | ਇਸ ਸਬੰਧ ਵਿਚ ਥਾਣਾ ਸਦਰ ਦੀ ਪੁਲਿਸ ਨੇ ਕਾਰ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਕਿਸਾਨ ਤੇ ਮਜ਼ਦੂਰਾਂ ਦਾ ਹੋ ਰਿਹੈ ਬੁਰਾ ਹਾਲ

ਸ਼ਾਹਬਾਜ਼ਪੁਰ, 21 ਮਈ (ਪਰਦੀਪ ਬੇਗੇਪੁਰ)-ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਦੇਸ਼ ਦੇ ਕਿਸਾਨ, ਮਜ਼ਦੂਰ ਅਤੇ ਛੋਟੇ ਦੁਕਾਨਦਾਰਾਂ ਦਾ ਬੁਰਾ ਹਾਲ ਹੋ ਰਿਹਾ ਹੈ | ਉਕਤ ਪ੍ਰਗਟਾਵਾ ਕਿਸਾਨ ਸੰਘਰਸ਼ ਕਮੇਟੀ ਜ਼ੋਨ ਬਾਬਾ ਸੁਰਜਨ ਦੇ ਆਗੂ ਰੇਸ਼ਮ ...

ਪੂਰੀ ਖ਼ਬਰ »

ਪਿੰਡ ਜੌਣੇਕੇ ਦਾ ਪਰਿਵਾਰ ਐੱਸ.ਡੀ.ਐੱਮ. ਦਫ਼ਤਰ ਮੂਹਰੇ ਬੈਠਾ ਭੁੱਖ ਹੜਤਾਲ 'ਤੇ

ਪੱਟੀ, 21 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਜਮੂਹਰੀ ਕਿਸਾਨ ਸਭਾ ਦੀ ਅਗਵਾਈ ਹੇਠ ਪਿੰਡ ਜੌਣੇਕੇ ਦੀ 90 ਸਾਲ ਦੀ ਬਜ਼ੁਰਗ ਔਰਤ ਗੁਰਦੀਪ ਕੌਰ ਨੇ ਆਪਣੇ ਪਰਿਵਾਰ ਦੇ ਮੈਂਬਰਾਂ ਸਮੇਤ ਐੱਸ.ਡੀ.ਐੱਮ. ਦਫ਼ਤਰ ਪੱਟੀ ਮੂਹਰੇ ਭੁੱਖ ਹੜਤਾਲ ਸ਼ੁਰੂ ਕਰ ...

ਪੂਰੀ ਖ਼ਬਰ »

ਸੰਮਤੀ ਤੇ ਸਰਪੰਚੀ ਚੋਣਾਂ 'ਚ ਨੌਜਵਾਨ ਕਾਂਗਰਸੀ ਜਿੱਤ ਦੇ ਝੰਡੇ ਲਹਿਰਾਉਣਗੇ-ਯੂਥ ਆਗੂ

ਖਡੂਰ ਸਾਹਿਬ, 21 ਮਈ (ਅਮਰਪਾਲ ਸਿੰਘ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਸਹਿਯੋਗੀਆਂ ਦੀ ਟੀਮ ਵਿਚ ਵੀ ਜ਼ਿਆਦਾਤਰ ਨੌਜਵਾਨ ਆਗੂ ਹੀ ਹਨ | ਹਲਕਾ ਬਾਬਾ ਬਕਾਲਾ ਦੇ ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡਾਂ ਵਿਚ ਸੰਮਤੀ ਅਤੇ ...

ਪੂਰੀ ਖ਼ਬਰ »

ਚਿੰਤਪੁਰਨੀ ਧਰਮਸ਼ਾਲਾ 'ਚ ਲੱਗਣ ਵਾਲੇ ਲੰਗਰ ਭੰਡਾਰੇ ਲਈ ਸ਼ਹਿਰ 'ਚੋਂ ਉਗਰਾਹੀ ਨਹੀਂ ਕੀਤੀ ਜਾਵੇਗੀ¸ਸੰਜੀਵ ਬਧਵਾਰ, ਚੰਦਨ ਭਾਰਦਵਾਜ਼

ਪੱਟੀ, 21 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਜੈ ਮਾਂ ਚਿੰਤਪੁਰਨੀ ਧਰਮਸ਼ਾਲਾ ਮੈਨੇਜਿੰਗ ਕਮੇਟੀ ਪੱਟੀ ਦੀ ਮੀਟਿੰਗ ਪ੍ਰਧਾਨ ਸੰਜੀਵ ਕੁਮਾਰ ਬਧਵਾਰ ਦੀ ਅਗਵਾਈ ਹੇਠ ਹੋਈ | ਜਿਸ ਵਿਚ ਚਿੰਤਪੁਰਨੀ (ਹਿਮਾਚਲ ਪ੍ਰਦੇਸ਼) ਵਿਖੇ ਸਾਉਣ ਦੇ ਮਹੀਨੇ ਵਿਚ ਲਗਾਏ ਜਾਣ ਵਾਲੇ ...

ਪੂਰੀ ਖ਼ਬਰ »

ਪੰਜਾਬ ਦੀਆਂ ਸਮੂਹ ਪੈਨਸ਼ਨ ਜਥੇਬੰਦੀਆਂ ਵਲੋਂ ਸ਼ਾਹਕੋਟ ਵਿਖੇ ਰੋਸ ਰੈਲੀ 25 ਨੂੰ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਪੰਜਾਬ ਦੇ ਸਮੂਹ ਪੈਨਸ਼ਨਰਜ਼ ਵਲੋਂ ਰਲ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਰੈਲੀ 25 ਮਈ ਦਿਨ ਸ਼ੁੱਕਰਵਾਰ ਨੂੰ ਕਸਬਾ ਸ਼ਾਹਕੋਟ ਵਿਖੇ ਕੀਤੀ ਜਾਵੇਗੀ | ਪੈਨਸ਼ਨਰਜ਼ ਵੈੱਲਫੇਅਰ ਐਾਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਜ਼ਿਲ੍ਹਾ ਤਰਨ ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਸਿੱਧੂ 'ਆਪ' ਦੇ ਯੂਥ ਪੰਜਾਬ ਪ੍ਰਧਾਨ ਨਿਯੁਕਤ

ਤਰਨ ਤਾਰਨ, 21 ਮਈ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਦੇ ਇਕ ਸਮਰਪਿਤ ਸੇਵਾਦਾਰ ਵਜੋਂ ਅਣਥੱਕ ਸੇਵਾਵਾਂ ਨਿਭਾਉਂਦੇ ਆ ਰਹੇ ਨੌਜਵਾਨ ਆਗੂ ਮਨਜਿੰਦਰ ਸਿੰਘ ਸਿੱਧੂ ਦੀਆਂ ਪਾਰਟੀ ਪ੍ਰਤੀ ਨਿਭਾਈ ਜਾ ਰਹੀਆਂ ਵਡਮੁੱਲੀਆਂ ਤੇ ਨਿਰਸਵਾਰਥ ਸੇਵਾਵਾਂ ਨੂੰ ਮੁੱਖ ਰੱਖਦਿਆਂ ...

ਪੂਰੀ ਖ਼ਬਰ »

ਵਿਧਾਇਕ ਡਾ: ਅਗਨੀਹੋਤਰੀ ਨੇ ਸ਼ਾਹਕੋਟ 'ਚ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਸ਼ਾਹਕੋਟ ਜ਼ਿਮਨੀ ਚੋਣ ਵਿਖੇ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ, ਸਾ: ਚੇਅ: ਗੁਰਮਿੰਦਰ ਸਿੰਘ ਰਟੌਲ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਸਾਬਕਾ ਕੌਾਸਲਰ ਮਨਜੀਤ ਸਿੰਘ ਢਿੱਲੋਂ ਨੇ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਵਿਧਾਇਕ ਡਾ: ਅਗਨੀਹੋਤਰੀ, ਰਟੌਲ ਸਮੇਤ ਆਗੂਆਂ ਵਲੋਂ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਡੋਰ ਟੂ ਡੋਰ ਪ੍ਰਚਾਰ

ਤਰਨ ਤਾਰਨ, 21 ਮਈ (ਲਾਲੀ ਕੈਰੋਂ)-ਹਲਕਾ ਸ਼ਾਹਕੋਟ ਦੀ ਹੋ ਰਹੀ ਜ਼ਿਮਨੀ ਚੋਣ ਵਿਚ ਕਾਂਗਰਸ ਦੇ ਉਮੀਦਵਾਰ ਲਾਡੀ ਸ਼ੇਰੋਵਾਲੀਆ ਦੇ ਹੱਕ ਵਿਚ ਵੋਟਰਾਂ ਨੂੰ ਲਾਮਬੰਦ ਕਰਨ ਲਈ ਮੁੱਖ ਮੰਤਰੀ ਦੇ ਨਿੱਜੀ ਸਲਾਹਕਾਰ ਸੰਦੀਪ ਸੰਧੂ ਦੀ ਅਗਵਾਈ ਤੇ ਦੇਖ ਰੇਖ 'ਚ ਪਾਰਟੀ ਦੇ ਸੀਨੀਅਰ ...

ਪੂਰੀ ਖ਼ਬਰ »

ਸਬ ਡਵੀਜ਼ਨ ਸਰਾਏਾ ਅਮਾਨਤ ਖਾਂ ਅਧੀਨ ਆਉਂਦੇ ਪਿੰਡਾਂ 'ਚ ਵੱਡੀ ਪੱਧਰ 'ਤੇ ਟਰਾਂਸਫਾਰਮਰ ਹੋ ਰਹੇ ਚੋਰੀ- ਐਸ.ਡੀ.ਓ

ਸਰਾਏਾ ਅਮਾਨਤ ਖਾਂ, 21 ਮਈ (ਨਰਿੰਦਰ ਸਿੰਘ ਦੋਦੇ)-ਸਰਹੱਦੀ ਖ਼ੇਤਰ 'ਚ ਪੈਂਦੇ ਸਬ ਡਵੀਜ਼ਨ ਸਰਾਏਾ ਅਮਾਨਤ ਖਾਂ ਦੇ ਇਲਾਕੇ 'ਚ ਟਰਾਂਸਫਾਰਮਰ ਚੋਰੀ ਕਰਨ ਵਾਲਾ ਗਰੋਹ ਬਹੁਤ ਸਰਗਰਮ ਹੋਇਆ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸ.ਡੀ.ਓ ਜਰਨੈਲ ਸਿੰਘ ਨੇ ਦੱਸਿਆ ਕਿ ਇਸ ਸਾਲ ...

ਪੂਰੀ ਖ਼ਬਰ »

ਤੇਜਾ ਸਿੰਘ ਵਾਲਾ ਵਿਖੇ ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਇਕਬਾਲ ਸਿੰਘ ਸੰਧੂ ਦੇ ਹੱਕ 'ਚ ਮੀਟਿੰਗ

ਸ਼ਾਹਬਾਜਪੁਰ, 21 ਮਈ (ਪ੍ਰਦੀਪ ਬੇਗੇਪੁਰ)-ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਅਤੇ ਨੌਜਵਾਨ ਆਗੂ ਇਕਬਾਲ ਸਿੰਘ ਸੰਧੂ ਦੇ ਹੱਕ ਵਿਚ ਪਿੰਡ ਤੇਜਾ ਸਿੰਘ ਵਾਲਾ ਵਿਖੇ ਦਵਿੰਦਰ ਸਿੰਘ ਦੇ ਗ੍ਰਹਿ ਇਕ ਭਰਵੀਂ ਮੀਟਿੰਗ ਹੋਈ | ਮੀਟਿੰਗ ਵਿਚ ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਰੈੱਡ ਕਰਾਸ ਦੇ ਫਸਟ ਏਡ ਕੈਂਪ ਦਾ ਉਦਘਾਟਨ

ਤਰਨ ਤਾਰਨ, 21 ਮਈ (ਪਰਮਜੀਤ ਜੋਸ਼ੀ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਫ਼ਤਰ ਰੈੱਡ ਕਰਾਸ ਤਰਨ ਤਾਰਨ ਵਲੋਂ ਚਲਾਏ ਜਾ ਰਹੇ ਫਸਟ ਏਡ ਕੋਰਸ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ ਰਕੇਸ਼ ਕੁਮਾਰ ਵਲੋਂ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬੱਚੀ ਦੇ ਜਮਾਂਦਰੂ ਦਿਲ ਦੇ ਰੋਗ ਦਾ ਪੀ. ਜੀ. ਆਈ ਤੋਂ ਮੁਫ਼ਤ ਇਲਾਜ ਕਰਵਾਇਆ

ਸਰਾਏਾ ਅਮਾਨਤ ਖਾਂ, 21ਮਈ (ਨਰਿੰਦਰ ਸਿੰਘ ਦੋਦੇ)-ਕਮਿਊਨੀਟੀ ਹੈਂਲਥ ਸੈਂਟਰ ਕਸੇਲ ਦੀ ਟੀਮ ਨੇ ਪੰਜ ਸਾਲ ਦੀ ਸਕੂਲ ਵਿਚ ਪੜ੍ਹਦੀ ਬੱਚੀ ਦੇ ਜਮਾਂਦਰੂ ਦਿਲ ਦੇ ਰੋਗ ਦਾ ਮੁਫ਼ਤ ਇਲਾਜ ਕਰਵਾਇਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਡ ਅਫ਼ਸਰ ਡਾ: ਬਲਵਿੰਦਰ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕੀਤਾ ਜਾਵੇਗਾ-ਟਾਂਡਾ

ਸਰਾਏਾ ਅਮਾਨਤ ਖਾਂ, 21 ਮਈ (ਨਰਿੰਦਰ ਸਿੰਘ ਦੋਦੇ)-ਆਜ਼ਾਦ ਕਿਸ਼ਾਨ ਸੰਘਰਸ਼ ਕਮੇਟੀ ਪੰਜਾਬ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਅਵਤਾਰ ਸਿੰਘ ਚਾਹਲ ਦੀ ਅਗਵਾਈ ਹੇਠ ਗੁਰਦੁਆਰਾ ਛੇਵੀਂ ਪਾਤਸ਼ਾਹੀ ਢੰਡ 'ਚ ਹੋਈ | ਇਸ ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਲਾਈਵ ਉਲੰਪੀਅਡ ਦੇ ਮੁਕਾਬਲੇ 'ਚੋਂ ਮਾਰੀਆਂ ਮੱਲਾਂ

ਤਰਨ ਤਾਰਨ, 21 ਮਈ (ਪਰਮਜੀਤ ਜੋਸ਼ੀ)-ਮਾਝਾ ਪਬਲਿਕ ਸਕੂਲ ਵਿਚ ਦਸੰਬਰ 2017 ਵਿਚ ਲਾਈਵ ਉਲੰਪੀਅਡ ਦਾ ਮੁਕਾਬਲਾ ਕਰਵਾਇਆ ਗਿਆ ਸੀ | ਇਸ ਮੁਕਾਬਲੇ ਵਿਚ 91 ਵਿਦਿਆਰਥੀਆਂ ਨੇ ਉੱਚ ਸਥਾਨ ਹਾਸਲ ਕੀਤੇ | ਜਿਨ੍ਹਾਂ ਵਿਚੋਂ ਕੁਝ ਵਿਦਿਆਰਥੀਆਂ ਨੂੰ ਡਿਜ਼ੀਟਲ ਗੁੱਟ ਘੜੀਆਂ ਇਨਾਮ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਦੀ ਅਗਵਾਈ ਹੇਠ ਹਲਕੇ ਦੇ ਪਿੰਡਾਂ ਅੰਦਰ ਵਿਕਾਸ ਕੰਮ ਜ਼ੋਰਾਂ 'ਤੇ¸ਟਹਿਲ ਸਿੰਘ ਗਿੱਲ ਭੂਰਾ ਕੋਹਨਾ

ਖੇਮਕਰਨ, 21 ਮਈ (ਰਾਕੇਸ਼ ਬਿੱਲਾ)-ਹਲਕਾ ਖੇਮਕਰਨ ਦੇ ਪਿੰਡਾਂ ਅੰਦਰ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਯਤਨਾਂ ਸਦਕਾ ਪਿੰਡ ਅੰਦਰ ਵਿਕਾਸ ਕੰਮ ਜ਼ੋਰਾਂ 'ਤੇ ਚੱਲ ਰਹੇ ਹਨ | ਪਿੰਡਾਂ ਅੰਦਰਲੇ ਗੰਦੇ ਪਾਣੀ ਦੇ ਨਿਕਾਸ ਵਾਸਤੇ ਵੱਡੇ ਨਿਕਾਸੀ ਨਾਲੇ ਬਣਾਏ ਜਾ ਰਹੇ ਹਨ ...

ਪੂਰੀ ਖ਼ਬਰ »

ਸ਼ਾਹਕੋਟ ਹਲਕੇ ਅੰਦਰ ਪ੍ਰੋ: ਵਲਟੋਹਾ ਦੀ ਅਗਵਾਈ ਹੇਠ ਵਰਕਰਾਂ ਵਲੋਂ ਪ੍ਰਚਾਰ

ਖੇਮਕਰਨ, 21 ਮਈ (ਰਾਕੇਸ਼ ਬਿੱਲਾ)-ਹਲਕਾ ਸ਼ਾਹਕੋਟ ਦੀ ਉਪ ਚੋਣ ਵਿਚ ਅਕਾਲੀ ਉਮੀਦਵਾਰ ਨਾਇਬ ਸਿੰਘ ਕੋਹਾੜ ਦੇ ਹੱਕ ਵਿਚ ਪਿੰਡ ਮਲਸੀਆਂ ਤੇ ਆਸ ਪਾਸ ਸਾਬਕਾ ਵਿਧਾਇਕ ਪ੍ਰੋ: ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਹਲਕਾ ਖੇਮਕਰਨ ਦੇ ਭਾਰੀ ਗਿਣਤੀ ਵਿਚ ਅਕਾਲੀ ਵਰਕਰਾਂ ਨੇ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਅਲਾਦੀਨਪੁਰ ਦਾ ਸਨਮਾਨ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁਕਤ ਮੈਨੇਜਰ ਜਸਵਿੰਦਰ ਸਿੰਘ ਅਲਾਦੀਨਪੁਰ ਦਾ ਸਥਾਨਕ ਚਾਰ ਖੰਭਾ ਚੌਾਕ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਅਰਮਿੰੰਦਰ ਸਿੰਘ ਨੀਨਾ, ਕੌਾਸਲਰ ਨਵਰੂਪ ਸਿੰਘ ...

ਪੂਰੀ ਖ਼ਬਰ »

ਤਰਨ ਤਾਰਨ ਮੰਡੀ 'ਚ ਆੜ੍ਹਤ ਦੇ ਚੌਧਰੀ ਵਲੋਂ ਕਰੀਬ 270 ਤੋੜੇ ਕਣਕ ਦਾ ਕੀਤਾ ਘਪਲਾ

ਤਰਨ ਤਾਰਨ, 21 ਮਈ (ਪਰਮਜੀਤ ਜੋਸ਼ੀ)-ਤਰਨ ਤਾਰਨ ਅਨਾਜ ਮੰਡੀ ਦੇ ਇਕ ਚੌਧਰੀ ਵਲੋਂ ਆਪਣੇ ਮਾਲਕ ਆੜ੍ਹਤੀ ਨਾਲ ਕਰੀਬ ਢਾਈ ਲੱਖ ਦਾ ਘਪਲਾ ਕੀਤੇ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਵਿੰਦਰ ਸਿੰਘ ਕਪੂਰਥਲਾ ਐਾਡ ਕੰਪਨੀ ਦੇ ਮਾਲਕ ਸਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਮੋਟਰਸਾਈਕਲ ਚਾਲਕ ਦੋ ਵਿਅਕਤੀ 10 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

ਤਰਨ ਤਾਰਨ, 21 ਮਈ (ਪਰਮਜੀਤ ਜੋਸ਼ੀ)-ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਮੋਟਰਸਾਈਕਲ 'ਤੇ ਆ ਰਹੇ ਦੋ ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਫੜੇ ਗਏ ਵਿਅਕਤੀ ਦੇ ਿਖ਼ਲਾਫ਼ ਥਾਣਾ ਸਿਟੀ ਪੱਟੀ ਵਿਖੇ ਕੇਸ ਦਰਜ ਕਰਕੇ ਪੁਲਿਸ ਨੇ ਅਗਲੇਰੀ ਕਾਰਵਾਈ ...

ਪੂਰੀ ਖ਼ਬਰ »

ਪਿੰਡ ਬਿਹਾਰੀਪੁਰ ਵਿਖੇ ਇਕ ਵਿਅਕਤੀ ਵਲੋਂ ਕੁੱਟਮਾਰ ਕਰਨ ਸਬੰਧੀ ਮਾਮਲਾ ਦਰਜ

ਖਡੂਰ ਸਾਹਿਬ, 21 ਮਈ (ਅਮਰਪਾਲ ਸਿੰਘ)-ਨੇੜਲੇ ਪਿੰਡ ਬਿਹਾਰੀਪੁਰ ਵਿਖੇ ਪੈਸਿਆਂ ਦੇ ਦੇਣ ਲੈਣ ਸਬੰਧੀ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਉਸ ਦੀ ਪੱਗ ਉਤਾਰਨ 'ਤੇ ਪੁਲਿਸ ਵਲੋਂ ਮਾਮਲਾ ਦਰਜ਼ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਮਲੇ ਦੇ ਤਫ਼ਤੀਸ਼ੀ ਅਫਸਰ ...

ਪੂਰੀ ਖ਼ਬਰ »

ਹਰਮੀਤ ਸਿੰਘ ਸੰਧੂ ਵਲੋਂ ਅਕਾਲੀ ਉਮੀਦਵਾਰ ਕੋਹਾੜ ਦੇ ਹੱਕ 'ਚ ਮਲਸੀਆਂ ਵਿਖੇ ਕੀਤਾ ਡੋਰ ਟੂ ਡੋਰ ਪ੍ਰਚਾਰ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਸ਼ਾਹਕੋਟ ਜ਼ਿਮਨੀ ਚੋਣ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਦੇ ਹੱਕ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਹਰਮੀਤ ਸਿੰਘ ਸੰਧੂ ਨੇ ਸਾਥੀਆਂ ਸਮੇਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX