ਤਾਜਾ ਖ਼ਬਰਾਂ


ਪਾਕਿਸਤਾਨ ਦੇ ਹਵਾਈ ਖੇਤਰ 28 ਜੂਨ ਤੱਕ ਅੰਤਰਰਾਸ਼ਟਰੀ ਉਡਾਣਾਂ ਲਈ ਰਹਿਣਗੇ ਬੰਦ
. . .  1 minute ago
ਇਸਲਾਮਾਬਾਦ, 16 ਜੂਨ- ਪਾਕਿਸਤਾਨ ਦੇ ਹਵਾਈ ਖੇਤਰ 28 ਜੂਨ 2019 ਤੱਕ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਲਈ ਬੰਦ ...
ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ
. . .  8 minutes ago
ਭੋਗਪੁਰ, 16 ਜੂਨ (ਕੁਲਦੀਪ ਸਿੰਘ ਪਾਬਲਾ)- ਇੱਥੋਂ ਥੋੜੀ ਦੂਰ ਗੁਰਦੁਆਰਾ ਬਾਬਾ ਗੋਬਿੰਦ ਦਾਸ ਪਿੰਡ ਸੁਦਾਣਾ ਵਿਖੇ ਬਿਜਲੀ ਇਨਵਰਟਰ ਸ਼ਾਟ ਹੋਣ ਕਾਰਣ ਵਾਪਰੇ ਅੱਗ ਹਾਦਸੇ 'ਚ ਇੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਤੇ ਪਾਲਕੀ ਸਾਹਿਬ ਅਗਨ ਭੇਂਟ ਹੋ ...
ਮੁਜ਼ੱਫਰਪੁਰ ਦੇ ਹਸਪਤਾਲ ਦਾ ਜਾਇਜ਼ਾ ਲੈਣ ਪਹੁੰਚੇ ਸਿਹਤ ਮੰਤਰੀ ਹਰਸ਼ਵਰਧਨ
. . .  19 minutes ago
ਪਟਨਾ, 16 ਜੂਨ- ਬਿਹਾਰ ਦੇ ਮੁਜ਼ੱਫਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ 84 ਹੋ ਗਈ ਹੈ। ਇਸ ਦੌਰਾਨ, ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਸਥਿਤੀ ਦਾ ਜਾਇਜ਼ਾ ਲੈਣ ਅਤੇ ਸਮੀਖਿਆ ...
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 84
. . .  36 minutes ago
ਪਟਨਾ, 16 ਜੂਨ- ਬਿਹਾਰ ਦੇ ਮੁਜ਼ਫੱਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਇਸ ਬੁਖ਼ਾਰ ਨਾਲ 84 ਬੱਚਿਆ ਦੀ ਮੌਤ ਹੋ ਚੁੱਕੀ....
ਜਲਦ ਬਣੇਗਾ ਰਾਮ ਮੰਦਿਰ- ਊਧਵ ਠਾਕਰੇ
. . .  47 minutes ago
ਲਖਨਊ, 16 ਜੂਨ- ਸ਼ਿਵ ਸੈਨਾ ਮੁਖੀ ਊਧਵ ਠਾਕਰੇ ਦੇ ਨਾਲ ਪਾਰਟੀ ਦੇ 18 ਸੰਸਦ ਮੈਂਬਰ ਭਗਵਾਨ ਰਾਮ ਦੇ ਦਰਸ਼ਨ ਕਰਨ ਅਯੁੱਧਿਆ ਪਹੁੰਚੇ। ਇਸ ਮੌਕੇ ਊਧਵ ਠਾਕਰੇ ਦੇ ਨਾਲ ਉਨ੍ਹਾਂ ਦੇ ਬੇਟੇ ਅਦਿੱਤਿਆ ਠਾਕਰੇ ਵੀ ਮੌਜੂਦ ਸਨ। ਅਯੁੱਧਿਆ 'ਚ ਰਾਮਲਲਾ ਦੇ ਦਰਸ਼ਨ ....
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਪਾਦਰੀ ਦਾ ਕਤਲ
. . .  about 1 hour ago
ਅਟਾਰੀ, 16 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਸਰਹੱਦੀ ਪਿੰਡ ਮੋਦੇ ਵਿਖੇ ਇੱਕ ਪਾਦਰੀ ਦਾ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਕਤਲ ਕਰ ਦਿੱਤਾ ਗਿਆ। ਪਿਛਲੇ ਲੰਮੇ ਸਮੇਂ ਤੋਂ ਤਰਨ ਤਾਰਨ ਵਿਖੇ ਰਹਿ ਰਹੇ ਪਾਦਰੀ ਨਰਿੰਦਰ ਸਿੰਘ ਦੇ ਪਿੰਡ ਮੋਦੇ ਦੀ ਇੱਕ ਔਰਤ ਨਾਲ ....
ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ
. . .  about 1 hour ago
ਖਡੂਰ ਸਾਹਿਬ, 16 ਜੂਨ (ਰਸ਼ਪਾਲ ਸਿੰਘ ਕੁਲਾਰ)- ਪਾਵਰਕਾਮ ਦੇ 66 ਕੇ. ਵੀ. ਸਬ ਸਟੇਸ਼ਨ ਖਡੂਰ ਸਾਹਿਬ ਵਿਖੇ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਇੱਕ ਬਿਜਲੀ ਮੁਲਾਜ਼ਮ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਪਾਵਰਕਾਮ ਦਫ਼ਤਰ ਖਡੂਰ ਸਾਹਿਬ ਦੇ ਜੇ...
ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 1 hour ago
ਨਵੀਂ ਦਿੱਲੀ, 16 ਜੂਨ- 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਕੱਲ੍ਹ ਭਾਵ ਕਿ 17 ਜੂਨ ਤੋਂ ਸ਼ੁਰੂ ਹੋ ਰਿਹਾ ਹੈ। ਇਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅੱਜ ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ, ਸਮਾਜਵਾਦੀ ਪਾਰਟੀ...
ਬਿਹਾਰ ਦੇ ਗਯਾ 'ਚ ਲੂ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਸਿਹਤ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ
. . .  about 1 hour ago
ਪਟਨਾ, 16 ਜੂਨ- ਬਿਹਾਰ ਦੇ ਗਯਾ ਜ਼ਿਲ੍ਹੇ 'ਚ ਲੂ ਲੱਗਣ ਕਾਰਨ ਹੋਈ 12 ਲੋਕਾਂ ਦੀ ਮੌਤ 'ਤੇ ਸਿਹਤ ਮੰਤਰੀ ਡਾ. ਹਰਸ਼ ਵਰਧਨ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ, ''ਗਯਾ 'ਚ ਲੂ ਲੱਗਣ ਕਾਰਨ 12 ਲੋਕਾਂ ਦੀ ਮੌਤ ਹੋ ਗਈ। ਇਹ ਬਹੁਤ ਦੁੱਖ ਦੀ...
ਹਵਾ 'ਚ ਟਕਰਾਏ ਦੋ ਜਹਾਜ਼, ਪਾਇਲਟਾਂ ਦੀ ਮੌਤ
. . .  about 1 hour ago
ਵੈਲਿੰਗਟਨ, 16 ਜੂਨ- ਨਿਊਜ਼ੀਲੈਂਡ ਦੇ ਮਾਸਟਰਟੋਨ ਸ਼ਹਿਰ 'ਚ ਅੱਜ ਹੁੱਡਾ ਏਅਰੋਡਰੋਮ ਦੇ ਨੇੜੇ ਦੋ ਛੋਟੇ ਜਹਾਜ਼ਾਂ ਦੀ ਹਵਾ 'ਚ ਟੱਕਰ ਹੋ ਗਈ। ਇਸ ਹਾਦਸੇ 'ਚ ਦੋਹਾਂ ਜਹਾਜ਼ਾਂ ਦੇ ਪਾਇਲਟਾਂ ਦੀ ਮੌਤ ਹੋ ਗਈ। ਨਿਊਜ਼ੀਲੈਂਡ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਟੱਕਰ ਤੋਂ...
ਭਾਰਤ-ਪਾਕਿ ਵਿਚਾਲੇ ਮਹਾਂਮੁਕਾਬਲਾ : ਮੈਨਚੈਸਟਰ 'ਚ ਡੇਰਾ ਲਾਈ ਬੈਠੇ ਹਨ ਬੱਦਲ
. . .  about 1 hour ago
ਨਵੀਂ ਦਿੱਲੀ, 16 ਜੂਨ- ਬ੍ਰਿਟੇਨ ਦੇ ਉਦਯੋਗਿਕ ਸ਼ਹਿਰ ਮੈਨਚੈਸਟਰ 'ਚ ਅੱਜ ਆਸਮਾਨ 'ਚ ਬੱਦਲਾਂ ਦਾ ਡੇਰਾ ਹੈ। ਅਜਿਹੇ 'ਚ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਅੱਜ ਇੱਥੋਂ ਦੇ ਓਲਡ ਟਰੈਫੋਰਡ ਸਟੇਡੀਅਮ 'ਚ ਹੋਣ ਵਾਲੇ ਆਈ. ਸੀ. ਸੀ. ਵਿਸ਼ਵ...
ਯੋਗੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 2 hours ago
ਲਖਨਊ, 16 ਜੂਨ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅੱਜ ਰਾਜਧਾਨੀ ਦਿੱਲੀ ਵਿਖੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮਗਰੋਂ ਉਹ ਨੈਸ਼ਨਲ ਵਾਰ ਮੈਮੋਰੀਅਲ ਵੀ ਗਏ, ਜਿੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ...
ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ
. . .  about 2 hours ago
ਮਾਸਕੋ, 16 ਜੂਨ- ਰੂਸ ਦੇ ਵੋਰੋਨਿਸ਼ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਲੜਕੀ ਜ਼ਖ਼ਮੀ ਹੋ ਗਈ। ਰੂਸ ਦੇ ਗ੍ਰਹਿ ਮੰਤਰਾਲੇ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਮੰਤਰਾਲੇ ਮੁਤਾਬਕ ਵੋਰੋਨਿਸ਼-ਲੁਹਾਨਸਕ ਹਾਈਵੇਅ...
ਖੇਤਾਂ 'ਚੋਂ ਵਾਪਸ ਪਰਤ ਰਹੇ ਨੌਜਵਾਨ 'ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ
. . .  about 2 hours ago
ਮੋਗਾ, 16 ਜੂਨ- ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਜੀਤਾ ਸਿੰਘ ਵਾਲਾ ਵਿਖੇ ਖੇਤਾਂ 'ਚੋਂ ਵਾਪਸ ਪਰਤ ਰਹੇ ਇੱਕ ਨੌਜਵਾਨ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਉਕਤ ਨੌਜਵਾਨ ਜ਼ਖ਼ਮੀ ਹੋ ਗਿਆ। ਉਸ ਨੂੰ...
ਤੂਫ਼ਾਨ ਕਾਰਨ ਬਿਜਲੀ ਦੇ ਖੰਭੇ ਅਤੇ ਘਰਾਂ ਦੀਆਂ ਕੰਧਾਂ ਡਿੱਗੀਆਂ
. . .  about 3 hours ago
ਓਠੀਆ, 16 ਜੂਨ (ਗੁਰਵਿੰਦਰ ਸਿੰਘ ਛੀਨਾਂ)- ਬੀਤੀ ਸ਼ਾਮ ਮੀਂਹ ਦੇ ਨਾਲ ਆਏ ਤੇਜ਼ ਤੂਫ਼ਾਨ ਕਾਰਨ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆ ਦੇ ਨਾਲ ਲੱਗਦੇ ਕਈ ਪਿੰਡਾਂ 'ਚ ਘਰਾਂ ਦੀ ਕੰਧਾਂ ਡਿੱਗ ਪਈਆਂ। ਉੱਥੇ ਹੀ ਪਿੰਡ ਛੀਨਾਂ ਕਰਮ ਸਿੰਘ ਵਿਖੇ ਬਿਜਲੀ ਦੇ ਖੰਭੇ ਅਤੇ...
ਅਯੁੱਧਿਆ ਪਹੁੰਚੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ
. . .  about 3 hours ago
ਸੋਮਾਲੀਆ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ
. . .  about 4 hours ago
ਨਿਊਜ਼ੀਲੈਂਡ 'ਚ ਲੱਗੇ 7.4 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 4 hours ago
ਵਿਸ਼ਵ ਕੱਪ 'ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਮੁਕਾਬਲਾ
. . .  about 1 hour ago
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁੱਭਕਾਮਨਾਵਾਂ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  1 day ago
ਤੇਜ਼ ਹਨੇਰੀ ਨੇ ਲਈ ਸਕੂਟਰੀ ਸਵਾਰ ਲੜਕੀ ਦੀ ਜਾਨ , ਲੜਕਾ ਹੋਇਆ ਜ਼ਖਮੀ
. . .  1 day ago
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਸ੍ਰੀਲੰਕਾ 86/0
. . .  1 day ago
ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਕੰਮ 'ਤੇ ਵਾਪਸ ਆਉਣ ਦੀ ਕੀਤੀ ਅਪੀਲ
. . .  1 day ago
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਵਿਅਕਤੀ ਅਤੇ ਔਰਤ ਵੱਲੋਂ ਖ਼ੁਦਕੁਸ਼ੀ
. . .  1 day ago
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਸ੍ਰੀਲੰਕਾ 35/0
. . .  1 day ago
12 ਸਾਲਾ ਬੱਚੀ ਨੂੰ ਕੁੱਤੇ ਦੇ ਵੱਢਣ 'ਤੇ ਮਾਲਕਾਂ ਨੂੰ ਅਦਾਲਤ ਵੱਲੋਂ ਸਜ਼ਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ ਜਿੱਤ ਲਈ 335 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਛੇਵਾਂ ਝਟਕਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਚੌਥਾ ਝਟਕਾ
. . .  1 day ago
ਤੇਜ਼ ਹਨੇਰੀ ਝੱਖੜ ਕਾਰਨ ਕਈ ਥਾਵਾਂ ਤੇ ਡਿੱਗੇ ਰੁੱਖ ਤੇ ਸੜਕਾਂ ਵੀ ਹੋਈਆਂ ਜਾਮ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਤੀਜਾ ਝਟਕਾ
. . .  1 day ago
ਕੈਪਟਨ ਨੇ 4 ਮੈਂਬਰੀ ਵਫ਼ਦ ਨੂੰ ਮੇਘਾਲਿਆ ਭੇਜਣ ਦਾ ਕੀਤਾ ਫ਼ੈਸਲਾ
. . .  1 day ago
ਤੂਫ਼ਾਨੀ ਹਨੇਰੀ ਕਾਰਨ ਅੰਮ੍ਰਿਤਸਰ ਹਵਾਈ ਅੱਡਾ ਰਾਜਾਸਾਂਸੀ ਦੇ ਟਰਮੀਨਲ ਹਾਲ ਦੀ ਉੱਡੀ ਛੱਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਆਸਟ੍ਰੇਲੀਆ 195/2
. . .  1 day ago
ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ
. . .  1 day ago
ਥਾਣਾ ਫ਼ਤਹਿਗੜ੍ਹ ਚੂੜੀਆਂ ਵਿਖੇ ਭੇਦਭਰੀ ਹਾਲਤ 'ਚ ਏ.ਐੱਸ.ਆਈ. ਦੀ ਮੌਤ
. . .  1 day ago
ਕੁੱਟਮਾਰ ਦੀ ਸ਼ਿਕਾਰ ਔਰਤ ਦਾ ਪਤਾ ਲੈਣ ਪਹੁੰਚੇ ਅਮਨ ਅਰੋੜਾ, ਕੁਲਤਾਰ ਸੰਧਵਾਂ ਤੇ ਹੋਰ ਆਗੂ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਦੂਜਾ ਝਟਕਾ
. . .  1 day ago
ਨਸ਼ੇ ਦੀ ਵੱਧ ਮਾਤਰਾ ਕਾਰਨ ਤਿੰਨ ਬੱਚਿਆਂ ਦੇ ਪਿਤਾ ਦੀ ਮੌਤ
. . .  1 day ago
ਵਿਸ਼ਵ ਕੱਪ 2019 : 20 ਓਵਰਾਂ ਤੋਂ ਬਾਅਦ ਆਸਟ੍ਰੇਲੀਆ 93/1
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਨੀਤੀ ਅਯੋਗ ਦੀ ਗਵਰਨਿੰਗ ਕੌਂਸਲ ਦੀ ਬੈਠਕ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਤੇਜ਼ ਹਨੇਰੀ-ਝੱਖੜ ਨਾਲ ਪਿਆ ਮੀਂਹ
. . .  1 day ago
ਵਿਸ਼ਵ ਕੱਪ 2019 : 17 ਓਵਰਾਂ ਤੋਂ ਬਾਅਦ ਆਸਟ੍ਰੇਲੀਆ 80/1
. . .  1 day ago
ਨਸ਼ਾ ਛੁਡਾਊ ਕੇਂਦਰ 'ਚ ਨਸ਼ਾ ਛੱਡਣ ਆਏ ਨੌਜਵਾਨ ਦੀ ਮੌਤ
. . .  1 day ago
ਮੁਜ਼ਫੱਰਪੁਰ 'ਚ ਦਿਮਾਗ਼ੀ ਬੁਖ਼ਾਰ ਕਾਰਨ ਹੁਣ ਤੱਕ 69 ਬੱਚਿਆ ਦੀ ਹੋਈ ਮੌਤ
. . .  1 day ago
ਸ੍ਰੀਲੰਕਾ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 53/0
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550

ਜੰਮੂ-ਕਸ਼ਮੀਰ

ਜੰਮੂ ਦੇ ਸੰਤ ਨਗਰ 'ਚ ਗਲੀ ਤੇ ਡਰੇਨ ਦੇ ਕੰਮ ਦਾ.....

.....

ਹੁਰੀਅਤ ਆਗੂਆਂ ਦੀਆਂ ਬਰਸੀਆਂ ਦੇ ਮੱਦੇਨਜ਼ਰ ਕਸ਼ਮੀਰ ਬੰਦ

ਸ੍ਰੀਨਗਰ, 21 ਮਈ (ਮਨਜੀਤ ਸਿੰਘ)-ਸਾਬਕਾ ਮੀਰ ਵਾਈਜ਼ ਮੌਲਵੀ ਫਰੂਕ ਅਤੇ ਹੁਰੀਅਤ ਦੇ ਸੀਨੀਅਰ ਆਗੂ ਮਰਹੂਮ ਅਬਦੁਲ ਗਲੀ ਲੋਨ ਤੋਂ ਇਲਾਵਾ ਸ੍ਰੀਨਗਰ (ਹਵਲ) ਵਿਖੇ ਜਨਾਜ਼ੇ ਦੌਰਾਨ ਮਾਰੇ ਗਏ ਲੋਕਾਂ ਦੀਆਂ ਬਰਸੀਆਂ ਮੌਕੇ ਹੁਰੀਅਤ ਕਾਨਫ਼ਰੰਸ (ਮ) ਦੇ ਸੱਦੇ 'ਤੇ ਕਸ਼ਮੀਰ ...

ਪੂਰੀ ਖ਼ਬਰ »

ਖੇਤਾਂ ਦੀ ਮਿੱਟੀ ਪਰਖ ਸਬੰਧੀ ਕੈਂਪ ਲਗਾਇਆ

ਖਰੜ, 21 ਮਈ (ਮਾਨ)- ਪਿੰਡ ਮਲਕਪੁਰ ਵਿਖੇ ਪੀ. ਐੱਨ. ਬੀ. ਸਰਹੰਦ ਵਲੋਂ ਖੇਤਾਂ ਦੀ ਮਿੱਟੀ ਦੀ ਮੁਫ਼ਤ ਪਰਖ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕਿਸਾਨ ਸਿਖਲਾਈ ਕੇਂਦਰ ਦੇ ਡਾ: ਰਤਨ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤਾਂ ਦੀ ਮਿੱਟੀ ਪਰਖ ਕਰਵਾਉਣ ਤੋਂ ...

ਪੂਰੀ ਖ਼ਬਰ »

ਦੇਵ ਰਿਸ਼ੀ ਨਾਰਦ ਦੀ ਜੈਅੰਤੀ ਮਨਾਈ

ਪੰਚਕੂਲਾ, 21 ਮਈ (ਕਪਿਲ)- ਪੰਚਕੂਲਾ ਦੇ ਸੈਕਟਰ-14 ਸਥਿਤ ਅਕਾਦਮੀ ਭਵਨ ਵਿਖੇ ਹਰਿਆਣਾ ਸੰਸਕਿ੍ਤੀ ਅਕੈਡਮੀ ਵਲੋਂ ਦੇਵ ਰਿਸ਼ੀ ਨਾਰਦ ਦੀ ਜੈਅੰਤੀ ਉਤਸ਼ਾਹ ਨਾਲ ਮਨਾਈ ਗਈ | ਸਮਾਗਮ ਦੀ ਪ੍ਰਧਾਨਗੀ ਡਾ: ਬੀ. ਕੇ. ਕੋਠਿਆਲਾ ਪ੍ਰਧਾਨ ਹਰਿਆਣਾ ਹਾਇਰ ਸਿੱਖਿਆ ਪ੍ਰੀਸ਼ਦ ਵਲੋਂ ...

ਪੂਰੀ ਖ਼ਬਰ »

ਚਿਕਨਗੁਨੀਆ ਤੇ ਡੇਂਗੂ ਤੋਂ ਬਚਾਓ ਲਈ ਸੈਮੀਨਾਰ

ਐੱਸ. ਏ. ਐੱਸ. ਨਗਰ, 21 ਮਈ (ਜਸਬੀਰ ਸਿੰਘ ਜੱਸੀ)- ਵਾਰਡ ਨੰ: 47 (ਸੈਕਟਰ-70) ਵਿਖੇ ਕੌਾਸਲਰ ਸੁਖਦੇਵ ਸਿੰਘ ਪਟਵਾਰੀ ਤੇ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਐੱਮ. ਆਈ. ਜੀ. ਸੁਪਰ ਦੀ ਅਗਵਾਈ ਹੇਠ ਸਿਹਤ ਵਿਭਾਗ ਤੇ ਨਗਰ ਨਿਗਮ ਮੁਹਾਲੀ ਵਲੋਂ ਚਿਕਨਗੁਨੀਆ ਤੇ ਡੇਂਗੂ ਬਾਰੇ ...

ਪੂਰੀ ਖ਼ਬਰ »

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਹੋਰ ਨਿਯੁਕਤੀਆਂ

ਖਰੜ, 21 ਮਈ (ਮਾਨ)- ਭਾਜਪਾ ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਤੇ ਵੱਧ ਤੋਂ ਵੱਧ ਲੋਕਾਂ ਨੂੰ ...

ਪੂਰੀ ਖ਼ਬਰ »

ਪਿੰਡ ਸੋਲਖੀਆਂ ਦੀ ਪੰਚਾਇਤ ਵਲੋਂ ਖੇਡ ਮੈਦਾਨ ਦਾ ਉਦਘਾਟਨ

ਕੁਰਾਲੀ, 21 ਮਈ (ਹਰਪ੍ਰੀਤ ਸਿੰਘ)- ਪਿੰਡ ਸੋਲਖੀਆਂ ਦੀ ਪੰਚਾਇਤ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਸਕੂਲੀ ਬੱਚਿਆਂ ਦੇ ਖੇਡਣ ਲਈ ਤਿਆਰ ਕੀਤੇ ਗਏ ਖੇਡ ਮੈਦਾਨ ਦੇ ਉਦਘਾਟਨ ਮੌਕੇ ਇਕ ਪ੍ਰੋਗਰਾਮ ਕਰਵਾਇਆ ਗਿਆ | ਪਿੰਡ ਦੀ ਸਰਪੰਚ ਕੁਲਵੰਤ ਕੌਰ ਦੀ ਦੇਖਰੇਖ ...

ਪੂਰੀ ਖ਼ਬਰ »

ਵਾਅਦਾ ਿਖ਼ਲਾਫ਼ੀ ਦੇ ਰੋਸ ਵਜੋਂ ਧਰਨਾ 24 ਨੂੰ

ਲਾਲੜੂ, 21 ਮਈ (ਰਾਜਬੀਰ ਸਿੰਘ)- ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਨੇ ਡਿਪਟੀ ਕੰਟਰੋਲਰ ਦੀ ਵਾਅਦਾ ਿਖ਼ਲਾਫ਼ੀ ਖਿਲਾਫ਼ 24 ਮਈ ਨੂੰ ਵਿਕਾਸ ਭਵਨ ਸਾਹਮਣੇ ਧਰਨਾ ਦੇਣ ਦਾ ਐਲਾਨ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ...

ਪੂਰੀ ਖ਼ਬਰ »

ਦਿਸ਼ਾ ਵੂਮੈਨ ਵੈੱਲਫੇਅਰ ਟਰੱਸਟ ਵਲੋਂ ਸਮਾਗਮ

ਕੁਰਾਲੀ, 21 ਮਈ (ਹਰਪ੍ਰੀਤ ਸਿੰਘ)- ਮੁਹਾਲੀ ਅੰਦਰ ਜਲਦ ਹੀ ਲੜਕੀਆਂ ਦਾ ਆਪਣਾ ਕਾਲਜ ਹੋਵੇਗਾ ਜਿਸ ਦੇ ਲਈ ਯਤਨ ਲਗਾਤਾਰ ਜਾਰੀ ਹਨ | ਇਹ ਪ੍ਰਗਟਾਵਾ ਐਡਵੋਕੇਟ ਕਰਨਬੀਰ ਸਿੰਘ ਸਿੱਧੂ ਨੇ ਦਿਸ਼ਾ ਵੂਮੈਨ ਵੈੱਲਫੇਅਰ ਟਰੱਸਟ ਵਲੋਂ 'ਇਤਿਹਾਸ ਦੀ ਕਹਾਣੀ ਗੂਗਲ ਬੇਬੇ ਦੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀ ਬੇਰੁਖੀ ਕਾਰਨ ਪੰਜਾਬ ਦੇ ਲੱਖਾਂ ਐੱਸ. ਸੀ. ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)- ਪੰਜਾਬ ਦੇ 1000 ਅਣਏਡਿਡ ਕਾਲਜਾਂ ਦੀ ਪ੍ਰਤੀਨਿੱਧਤਾ ਕਰਨ ਵਾਲੀ 14 ਵੱਖ-ਵੱਖ ਐਸੋਸੀਏਸ਼ਨਾਂ 'ਤੇ ਆਧਾਰਿਤ ਜੁਆਇੰਟ ਐਕਸ਼ਨ ਕਮੇਟੀ (ਜੈਕ) ਦੀ ਮੀਟਿੰਗ ਕਮੇਟੀ ਦੇ ਚੇਅਰਮੈਨ ਅਸ਼ਵਨੀ ਸੇਖੜੀ ਦੀ ਅਗਵਾਈ ਹੇਠ ਹੋਈ ਜਿਸ ਦੌਰਾਨ ...

ਪੂਰੀ ਖ਼ਬਰ »

ਰਿਆਤ-ਬਾਹਰਾ ਕਾਲਜ ਆਫ਼ ਨਰਸਿੰਗ ਵਿਖੇ ਨਰਸਿੰਗ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)- ਰਿਆਤ-ਬਾਹਰਾ ਕਾਲਜ ਆਫ਼ ਨਰਸਿੰਗ ਮੁਹਾਲੀ ਵਲੋਂ ਆਧੁਨਿਕ ਨਰਸਿੰਗ ਦੇ ਮੋਢੀ ਫਲੋਰੈਂਸ ਨਾਈਟਿੰਗੇਲ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ਵ ਨਰਸਿੰਗ ਦਿਵਸ ਮਨਾਇਆ ਗਿਆ¢ ਇਸ ਮੌਕੇ ਰਿਆਤ-ਬਾਹਰਾ ਕਾਲਜ ਆਫ਼ ਨਰਸਿੰਗ ਦੀ ...

ਪੂਰੀ ਖ਼ਬਰ »

ਪਿੰਡ ਅਕਾਲਗੜ੍ਹ ਵਿਖੇ ਸਾਲਾਨਾ ਧਾਰਮਿਕ ਸਮਾਗਮ

ਕੁਰਾਲੀ, 21 ਮਈ (ਬਿੱਲਾ ਅਕਾਲਗੜ੍ਹੀਆ)- ਪਿੰਡ ਅਕਾਲਗੜ੍ਹ ਵਿਖੇ ਸਾਲਾਨਾ ਭੰਡਾਰਾ ਅਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਮੰਤਰੀ ਜਗਮੋਹਣ ਸਿੰਘ ਕੰਗ ਨੇ ਕਿਹਾ ਕਿ ਪਿੰਡਾਂ ਵਿਚ ਭਾਈਚਾਰਾ ਕਾਇਮ ਰੱਖਣ ਲਈ ਸਮੁੱਚੇ ...

ਪੂਰੀ ਖ਼ਬਰ »

ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ 26 ਤੋਂ

ਕੁਰਾਲੀ, 21 ਮਈ (ਹਰਪ੍ਰੀਤ ਸਿੰਘ)- ਸਥਾਨਕ ਸ਼ਹਿਰ ਦੇ ਸਿੰਘਪੁਰਾ ਮਾਰਗ 'ਤੇ ਸਥਿਤ ਸਟੇਡੀਅਮ ਵਿਖੇ 26 ਤੋਂ 28 ਮਈ ਤੱਕ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਗਮ ਦੇ ਸਬੰਧ ਵਿਚ ਪ੍ਰਬੰਧਕਾਂ ਦੀ ਇਕ ਮੀਟਿੰਗ ਸਥਾਨਕ ਸ਼ਹਿਰ ਦੇ ਗੁਰਦੁਆਰਾ ...

ਪੂਰੀ ਖ਼ਬਰ »

ਵੱਡਾ ਹਾਦਸਾ ਹੋਣੋਂ ਟਲਿਆ, ਕਈ ਵਾਹਨ ਆਏ ਲਪੇਟ 'ਚ

ਕਰਨਾਲ, 21 ਮਈ (ਗੁਰਮੀਤ ਸਿੰਘ ਸੱਗੂ )-ਸੜਕ ਨਿਰਮਾਣ ਕਾਰਜ 'ਚ ਲੱਗੇ ਜੇ.ਸੀ.ਬੀ. ਡਰਾਈਵਰ ਦੀ ਵੱਡੀ ਲਾਪਰਵਾਈ ਕਾਰਨ ਇਕ ਵੱਡਾ ਹਾਦਸਾ ਹੁੰਦੇ ਹੋਏ ਟਲ ਗਿਆ, ਜਿਸ 'ਚ ਕਈ ਵਾਹਨ ਨੁਕਸਾਨੇ ਗਏ ਅਤੇ ਕਈ ਬਿਜਲੀ ਦੇ ਖੰਭੇ ਵੀ ਡਿੱਗ ਗਏ, ਪਰ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ...

ਪੂਰੀ ਖ਼ਬਰ »

ਨਗਰ ਪਾਲਿਕਾ ਕਰਮਚਾਰੀ ਸੰਘ ਦੇ ਸਮਰਥਨ 'ਚ ਆਇਆ ਵਾਲਮੀਕਿ ਸਮਾਜ

ਕਰਨਾਲ, 21 ਮਈ (ਗੁਰਮੀਤ ਸਿੰਘ ਸੱਗੂ )-ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਬੈਠੇ ਨਗਰ ਪਾਲਿਕਾ ਕਰਮਚਾਰੀ ਸੰਘ ਨੂੰ ਉਸ ਸਮੇਂ ਵਡੀ ਤਾਕਤ ਮਿਲੀ ਜਦ ਵਾਲਮੀਕਿ ਸਮਾਜ ਦੇ ਧਰਮ ਗੁਰੂ ਸ਼ੁਕਰਾਚਾਰੀਆ ਦਸ਼ਰਥ ਰਤਨ ਰਾਵਣ ਅਤੇ ਸਰਵ ਕਰਮਚਾਰੀ ਸੰਘ ਦੇ ਪ੍ਰੈੱਸ ਬੁਲਾਰੇ ...

ਪੂਰੀ ਖ਼ਬਰ »

ਮੁੱਖ ਮੰਤਰੀ ਮਨੋਹਰ ਲਾਲ ਨੇ ਕਾਂਗਰਸ ਿਖ਼ਲਾਫ਼ ਖੋਲਿ੍ਹਆ ਮੋਰਚਾ

ਕਰਨਾਲ, 21 ਮਈ (ਗੁਰਮੀਤ ਸਿੰਘ ਸੱਗੂ )-ਮੁੱਖ ਮੰਤਰੀ ਅਤੇ ਕਰਨਾਲ ਦੇ ਵਿਧਾਇਕ ਮਨੋਹਰ ਲਾਲ ਨੇ ਕਾਂਗਰਸ ਅਤੇ ਕਰਨਾਲ ਦੀ ਸਾਬਕਾ ਵਿਧਾਇਕ ਸੁਮਿਤਾ ਸਿੰਘ ਖਿਲਾਫ਼ ਮੋਰਚਾ ਖੋਲ੍ਹਦੇ ਹੋਏ ਕਿਸੇ ਦਾ ਨਾਂਅ ਲਏ ਬਗੈਰ ਜ਼ੋਰਦਾਰ ਹਮਲਾ ਕੀਤਾ | ਉਨ੍ਹਾਂ ਤਿੱਖੇ ਹਮਲੇ ਕਰਦੇ ...

ਪੂਰੀ ਖ਼ਬਰ »

ਡੇਰਾ ਬਾਬਾ ਚਰਨ ਸਿੰਘ 'ਚ ਹੁਣ ਕਾਰ ਸੇਵਾ ਕਰਵਾਉਣਗੇ ਬਾਬਾ ਨਰਿੰਦਰ ਸਿੰਘ ਅਤੇ ਬਲਵਿੰਦਰ ਸਿੰਘ

ਕੁਰੂਕਸ਼ੇਤਰ, 21 ਮਈ (ਜਸਬੀਰ ਸਿੰਘ ਦੁੱਗਲ)- ਡੇਰਾ ਬਾਬਾ ਚਰਨ ਸਿੰਘ (ਕਾਰ ਸੇਵਾ) 'ਚ ਚੱਲ ਰਹੇ ਉਸਾਰੀ ਕਾਰਜਾਂ ਅਤੇ ਚੱਲ ਅਤੇ ਅਚੱਲ ਜਾਇਦਾਦ ਦੀ ਦੇਖਭਾਲ ਹੁਣ ਡੇਰਾ ਸੰਤ ਬਾਬਾ ਨਿਧਾਨ ਸਿੰਘ (ਕਾਰ ਸੇਵਾ) ਸ੍ਰੀ ਹਜ਼ੂਰ ਸਾਹਿਬ (ਨੰਦੇੜ) ਦੇ ਬਾਬਾ ਨਰਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਡੇਰਾ ਬਾਬਾ ਚਰਨ ਸਿੰਘ 'ਚ ਹੁਣ ਕਾਰ ਸੇਵਾ ਕਰਵਾਉਣਗੇ ਬਾਬਾ ਨਰਿੰਦਰ ਸਿੰਘ ਅਤੇ ਬਲਵਿੰਦਰ ਸਿੰਘ

ਕੁਰੂਕਸ਼ੇਤਰ, 21 ਮਈ (ਜਸਬੀਰ ਸਿੰਘ ਦੁੱਗਲ)- ਡੇਰਾ ਬਾਬਾ ਚਰਨ ਸਿੰਘ (ਕਾਰ ਸੇਵਾ) 'ਚ ਚੱਲ ਰਹੇ ਉਸਾਰੀ ਕਾਰਜਾਂ ਅਤੇ ਚੱਲ ਅਤੇ ਅਚੱਲ ਜਾਇਦਾਦ ਦੀ ਦੇਖਭਾਲ ਹੁਣ ਡੇਰਾ ਸੰਤ ਬਾਬਾ ਨਿਧਾਨ ਸਿੰਘ (ਕਾਰ ਸੇਵਾ) ਸ੍ਰੀ ਹਜ਼ੂਰ ਸਾਹਿਬ (ਨੰਦੇੜ) ਦੇ ਬਾਬਾ ਨਰਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਅਜੈ ਚੌਟਾਲਾ ਡੱਬਵਾਲੀ 'ਚ ਇਨੈਲੋ ਵਰਕਰਾਂ ਦੇ ਹੋਏ ਰੂਬਰੂ

ਡੱਬਵਾਲੀ, 21 ਮਈ (ਇਕਬਾਲ ਸਿੰਘ ਸ਼ਾਂਤ)-ਇਨੈਲੋ ਦੇ ਰਾਸ਼ਟਰੀ ਚੀਫ਼ ਜਨਰਲ ਸਕੱਤਰ ਡਾ. ਅਜੈ ਸਿੰਘ ਚੌਟਾਲਾ ਇਨੈਲੋ ਵਰਕਰਾਂ ਦੇ ਰੂਬਰੂ ਹੋਏ | ਉਨ੍ਹਾਂ ਪਾਰਟੀ ਦਫ਼ਤਰ 'ਚ ਵੱਡੀ ਤਾਦਾਦ 'ਚ ਮੌਜੂਦ ਵਰਕਰਾਂ ਅਤੇ ਸਥਾਨਕ ਆਗੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ...

ਪੂਰੀ ਖ਼ਬਰ »

ਭਾਜਪਾ ਆਗੂ ਹਰਪਾਲ ਸਿੰਘ ਦੀ ਮਾਤਾ ਨਮਿਤ ਸ਼ਰਧਾਂਜਲੀ ਸਮਾਗਮ

ਗੂਹਲਾ ਚੀਕਾ, 21 ਮਈ (ਓ.ਪੀ. ਸੈਣੀ)-ਬੀਬੀ ਜਗੀਰ ਕੌਰ ਵਰਗੀਆਂ ਔਰਤਾਂ ਦੇ ਜੀਵਨ ਤੋਂ ਦੂਜੀਆਂ ਔਰਤਾਂ ਨੂੰ ਵੀ ਸਿੱਖਿਆ ਲੈਣੀ ਚਾਹੀਦੀ ਹੈ | ਇਹ ਵਿਚਾਰ ਇੱਥੇ ਭਾਜਪਾ ਸੀਨੀਅਰ ਆਗੂ ਹਰਪਾਲ ਸਿੰਘ ਦੀ ਸਵ: ਮਾਤਾ ਜਗੀਰ ਕੌਰ ਦੀ ਸੋਗ ਸਭਾ 'ਚ ਆਪਣੀ ਸ਼ਰਧਾਂਜਲੀ ਭੇਟ ਕਰਨ ...

ਪੂਰੀ ਖ਼ਬਰ »

ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ

ਫਤਿਹਾਬਾਦ, 21 ਮਈ (ਹਰਬੰਸ ਮੰਡੇਰ)-ਕਰਮਚਾਰੀਆਂ ਨੂੰ ਜਿਨ੍ਹਾਂ ਜਾਇਜ਼ ਮੰਗਾਂ ਨੂੰ ਸਰਕਾਰ ਵਲੋਂ ਮਨਜ਼ੂਰੀ ਦਿੱਤੀ ਗਈ ਹੈ, ਉਨ੍ਹਾਂ ਮੰਗਾਂ ਨੂੰ ਅਧਿਕਾਰੀਆਂ ਵਲੋੋਂ ਲਾਗੂ ਨਾ ਕਰਕੇ ਕਰਮਚਾਰੀਆਂ ਦਾ ਸ਼ੋਸ਼ਣ ਕੀਤਾ ਹੈ | ਇਹ ਸ਼ਬਦ ਹਰਿਆਣਾ ਪੀ.ਡਬਲਯੂ.ਡੀ ਮੈਕੇਨੀਕਲ ...

ਪੂਰੀ ਖ਼ਬਰ »

ਗ੍ਰੀਨ ਫੀਲਡਜ਼ ਸੀ.ਸੈ. ਸਕੂਲ ਕਸੌਰ ਵਿਖੇ ਮਨਾਇਆ ਅਹੁਦਾ ਵੰਡ ਸਮਾਰੋਹ

ਗੂਹਲਾ ਚੀਕਾ, 21 ਮਈ (ਓ.ਪੀ. ਸੈਣੀ)-ਗ੍ਰੀਨ ਫੀਲਡਜ਼ ਸੀ.ਸੈ. ਪਬਲਿਕ ਸਕੂਲ ਕਸੌਰ ਵਿਖੇ ਅਹੁਦਾ ਵੰਡ ਸਮਾਰੋਹ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਕੀਤੀ ਗਈ | ਪਿੰ੍ਰਸੀਪਲ ਸ੍ਰੀਮਤੀ ਪ੍ਰਵੀਨ ਸ਼ਰਮਾ ਨੇ ਦੱਸਿਆ ਕਿ ਸਮਾਰੋਹ 'ਚ ਸਕੂਲ ਦੇ ਚਾਰੋਂ ਸਦਨਾਂ ਦੇ ਇੰਚਾਰਜ, ਕਪਤਾਨ, ...

ਪੂਰੀ ਖ਼ਬਰ »

'ਘਰ ਹਰਿਆਲੀ ਯੋਜਨਾ' ਦੇ ਤਹਿਤ ਜ਼ਿਲ੍ਹੇ 'ਚ ਲਾਏ ਜਾਣਗੇ 11 ਲੱਖ ਪੌਦੇ-ਡੀ.ਸੀ.

ਸਿਰਸਾ, 21 ਮਈ (ਭੁਪਿੰਦਰ ਪੰਨੀਵਾਲੀਆ)- ਵਣ ਵਿਭਾਗ ਵਲੋਂ 'ਹਰ ਘਰ ਹਰਿਆਲੀ ਯੋਜਨਾ' ਦੇ ਤਹਿਤ 11 ਲੱਖ ਪੌਦੇ ਲਾਏ ਜਾਣਗੇ | ਪੌਦਿਆਂ ਦੀ ਸਾਂਭ-ਸੰਭਾਲ 'ਤੇ ਤਿੰਨ ਕਰੋੜ 85 ਲੱਖ ਤੋਂ ਜਿਆਦਾ ਦਾ ਖਰਚ ਆਏਗਾ | ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਨੇ ...

ਪੂਰੀ ਖ਼ਬਰ »

ਇਲਾਕੇ ਦੇ ਸਮਾਜ ਸੇਵੀ ਸੰਗਠਨਾਂ ਦੀ ਸਾਂਝੀ ਬੈਠਕ

ਰਤੀਆ, 21 ਮਈ (ਬੇਅੰਤ ਮੰਡੇਰ)-ਜੱਟ ਸਮਾਜ ਸਭਾ ਹਰਿਆਣਾ ਦੇ ਬੁਲਾਵੇ 'ਤੇ ਇਕੱਠੇ ਹੋਏ ਵੱਖ-ਵੱਖ ਸਮਾਜ ਸੇਵੀ ਸੰਗਠਨਾਂ ਦੀ ਅਹਿਮ ਬੈਠਕ ਜਰਨੈਲ ਸਿੰਘ ਮੱਲਵਾਲਾ ਦੀ ਪ੍ਰਧਾਨਗੀ ਹੇਠ ਹੋਈ | ਬੈਠਕ 'ਚ ਏਜੰਡਾ ਪੇਸ਼ ਕਰਦਿਆਂ ਜੱਟ ਸਮਾਜ ਸਭਾ ਦੇ ਜਨਰਲ ਸੱਕਤਰ ਤੇਜਿੰਦਰ ਸਿੰਘ ...

ਪੂਰੀ ਖ਼ਬਰ »

ਕੜਕਦੀ ਧੁੱਪ 'ਚ ਖਿਡਾਰੀ ਵਹਾ ਰਹੇ ਪਸੀਨਾ, ਸਿੱਖ ਰਹੇ ਬਾਸਕਿਟ ਬਾਲ ਦੇ ਗੁਰ

ਕੁਰੂਕਸ਼ੇਤਰ, 21 ਮਈ (ਜਸਬੀਰ ਸਿੰਘ ਦੁੱਗਲ)- ਦ੍ਰੋਣਾਚਾਰੀਆ ਸਟੇਡੀਅਮ 'ਚ ਕੋਚ ਪੰਕਜ ਪਰਾਸ਼ਰ ਦੀ ਦੇਖਰੇਖ 'ਚ ਬਾਸਕਿਟ ਬਾਲ ਖਿਡਾਰੀ ਕੜਕਦੀ ਧੁੱਪ 'ਚ ਖੇਡ ਦੇ ਗੁਰ ਸਿੱਖ ਰਹੇ ਹਨ | ਤਕਰੀਬਨ 50 ਤੋਂ ਵੱਧ ਲੜਕੇ ਅਤੇ ਲੜਕੀਆਂ ਬਾਸਕਿਟਬਾਲ ਦੇ ਮੈਦਾਨ 'ਚ ਅਭਿਆਸ ਦੌਰਾਨ ਕੋਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX