ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  22 minutes ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  about 1 hour ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  about 2 hours ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  about 2 hours ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  about 3 hours ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  about 3 hours ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  about 3 hours ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  about 4 hours ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  about 4 hours ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  about 4 hours ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  about 4 hours ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  about 5 hours ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  about 5 hours ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  about 4 hours ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  about 5 hours ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  about 5 hours ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  about 5 hours ago
ਪੁਲਵਾਮਾ ਅੱਤਵਾਦੀ ਹਮਲਾ : ਐਨ.ਆਈ.ਏ ਨੇ ਮੁੜ ਤੋਂ ਦਰਜ ਕੀਤਾ ਕੇਸ
. . .  about 5 hours ago
ਇਮਰਾਨ ਖਾਨ ਨੂੰ ਇੱਕ ਮੌਕਾ ਦਿੱਤਾ ਜਾਵੇ - ਮਹਿਬੂਬਾ ਮੁਫ਼ਤੀ
. . .  about 5 hours ago
ਪਾਣੀ ਦੀ ਸੰਭਾਲ ਮਿਲ ਕੇ ਕਰਨੀ ਹੈ ਜ਼ਰੂਰੀ- ਕੈਪਟਨ
. . .  about 5 hours ago
ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਲਈ 65 ਹਜ਼ਾਰ ਕਰੋੜ ਰੁਪਏ ਦੀ ਲੋੜ- ਕੈਪਟਨ
. . .  about 6 hours ago
ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਪਹੁੰਚ ਕੇ ਦੋ ਸਮਾਗਮਾਂ 'ਚ ਕੀਤੀ ਸ਼ਿਰਕਤ
. . .  about 6 hours ago
ਨਸ਼ਿਆਂ ਦੇ ਮਾਮਲੇ 'ਚ ਕਿਸੇ 'ਤੇ ਬੇਵਜ੍ਹਾ ਦੋਸ਼ ਨਾ ਲਗਾਵੇ ਵਿਰੋਧੀ ਧਿਰ- ਕੈਪਟਨ
. . .  about 6 hours ago
ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮੀਟਿੰਗ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ
. . .  about 6 hours ago
ਕੈਪਟਨ ਨੇ ਸਦਨ 'ਚ ਸ਼ੁਰੂ ਕੀਤਾ ਭਾਸ਼ਣ, ਬੈਂਸ ਭਰਾਵਾਂ ਵੱਲੋਂ ਵਿਰੋਧ
. . .  about 6 hours ago
ਪੰਜਾਬ ਵਿਧਾਨ ਸਭਾ 'ਚ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ 'ਤੇ ਮਤਾ ਪਾਸ, ਭਾਰਤ ਤੋਂ ਮੁਆਫ਼ੀ ਮੰਗੇ ਬ੍ਰਿਟਿਸ਼ ਸਰਕਾਰ
. . .  about 6 hours ago
ਸਰਕਾਰ ਨੇ 51 ਨਵੇਂ ਕਾਲਜ ਖੋਲ੍ਹਣ ਦਾ ਵਾਅਦਾ ਵੀ ਨਹੀਂ ਕੀਤਾ ਪੂਰਾ- ਰਜ਼ੀਆ ਸੁਲਤਾਨਾ
. . .  about 6 hours ago
ਅਦਾਲਤ 'ਚ ਪੇਸ਼ ਕੀਤੇ ਗਏ ਲੁਧਿਆਣਾ ਜਬਰ ਜਨਾਹ ਮਾਮਲੇ ਦੇ ਤਿੰਨੋਂ ਦੋਸ਼ੀ
. . .  about 6 hours ago
ਆਪ ਵਿਧਾਇਕਾਂ ਤੋਂ ਬਾਅਦ ਮਜੀਠੀਏ ਦਾ ਕੈਪਟਨ 'ਤੇ ਵਿਅੰਗਮਈ ਨਿਸ਼ਾਨਾ
. . .  about 6 hours ago
ਸਰਦੀਆਂ ਖ਼ਤਮ ਹੋਣ ਨੂੰ ਹਨ ਪਰ ਸਰਕਾਰੀ ਸਕੂਲਾਂ ਦੇ ਬੱਚਿਆ ਨੂੰ ਨਹੀਂ ਮਿਲੀਆਂ ਵਰਦੀਆਂ- ਸੰਧੂ
. . .  about 6 hours ago
ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹੋਏ ਕਈ ਸਮਝੌਤੇ, ਮੋਦੀ ਨੇ ਕਿਹਾ- ਅੱਤਵਾਦ ਦੇ ਸਮਰਥਕ ਦੇਸ਼ਾਂ 'ਤੇ ਦਬਾਅ ਬਣਾਉਣ ਦੀ ਲੋੜ
. . .  about 7 hours ago
'ਸਹੁੰਆਂ ਖਾ ਕੇ ਮੁਕਰ ਗਿਆ, ਹੁਣ ਵੱਸ ਨਹੀਂ ਰਾਜਿਆਂ ਤੇਰੇ' ਗੀਤ ਰਾਹੀਂ ਰੂਬੀ ਨੇ ਸਦਨ 'ਚ ਕੈਪਟਨ 'ਤੇ ਸਾਦਿਆਂ ਨਿਸ਼ਾਨਾ
. . .  about 6 hours ago
ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਰਸਿੰਗ ਸਟਾਫ਼ ਵੱਲੋਂ ਖ਼ਜ਼ਾਨਾ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ
. . .  about 7 hours ago
ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਗੂੰਜਿਆ ਨਿੱਜੀ ਬੱਸਾਂ ਦਾ ਦਿੱਲੀ ਹਵਾਈ ਅੱਡੇ 'ਤੇ ਜਾਣ ਦਾ ਮੁੱਦਾ
. . .  about 7 hours ago
ਵਿਧਾਨ ਸਭਾ 'ਚ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੇ ਭਾਸ਼ਣ 'ਤੇ ਬਹਿਸ ਜਾਰੀ
. . .  about 7 hours ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਬੰਦ
. . .  about 7 hours ago
ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਰੋਸ ਧਰਨਾ
. . .  about 7 hours ago
ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  about 8 hours ago
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  about 8 hours ago
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  about 8 hours ago
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  about 8 hours ago
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  about 8 hours ago
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  about 9 hours ago
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  about 9 hours ago
ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ
. . .  about 9 hours ago
ਵਿਧਾਨ ਸਭਾ 'ਚ ਗੂੰਜਿਆਂ ਪੰਜਾਬ 'ਚ ਸਵਾਈਨ ਫਲੂ ਨਾਲ ਹੋ ਰਹੀਆਂ ਮੌਤਾਂ ਦਾ ਮੁੱਦਾ
. . .  about 9 hours ago
ਪਟਿਆਲਾ 'ਚ ਸਰਕਾਰੀ ਕਾਰਜਾਂ 'ਚ ਇਸਤੇਮਾਲ ਹੋ ਰਿਹਾ ਪਾਕਿਸਤਾਨੀ ਸੀਮਿੰਟ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਲੁਧਿਆਣਾ

ਮੂੰਡੀਆਂ ਕਲਾਂ ਦੀ ਵਾਰਡ ਨੰ: 26 ਵਿਖੇ ਲੋਕਾਂ ਵਲੋਂ ਪਾਣੀ ਦੀ ਕਿੱਲਤ ਸਬੰਧੀ ਰੋਸ ਪ੍ਰਦਰਸ਼ਨ

ਭਾਮੀਆਂ ਕਲਾਂ, 21 ਮਈ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਪਿੰਡ ਮੂੰਡੀਆਂ ਕਲਾਂ ਦੇ ਵਾਰਡ ਨੰਬਰ 26 ਵਿਖੇ ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਦੇ ਸਪੁੱਤਰ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਸਿਮਰਨਜੀਤ ਸਿੰਘ ਢਿੱਲੋਂ ਤੇ ਇਲਾਕਾ ਕੌਾਸਲਰ ਸੁਰਜੀਤ ਰਾਏ ਦੀ ਅਗਵਾਈ 'ਚ ਇਲਾਕਾ ਨਿਵਾਸੀਆਂ ਵਲੋਂ ਕਾਂਗਰਸ ਸਰਕਾਰ ਤੇ ਲੁਧਿਆਣਾ ਨਗਰ ਨਿਗਮ ਦੇ ਿਖ਼ਲਾਫ਼ ਕਾਲੀਆ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਮੇਂ ਗੱਲਬਾਤ ਕਰਦੇ ਹੋਏ ਸਿਮਰਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਮੌਕੇ ਇਸ ਹਰ ਪੱਖੋ ਪੱਛੜੇ ਹੋਏ ਇਲਾਕੇ 'ਚ ਰਿਕਾਰਡ ਤੋੜ ਵਿਕਾਸ ਕਰਵਾਏ ਸਨ | ਜਿਸ ਵਿਚ ਹੋਰ ਵੱਖ ਵੱਖ ਕਰਵਾਏ ਗਏ ਵਿਕਾਸ ਕਾਰਜਾਂ ਤਹਿਤ ਅਮਿ੍ਤ ਜਲ ਯੋਜਨਾ ਤਹਿਤ ਹਰ ਘਰ ਨੂੰ ਸ਼ੁੱਧ ਪਾਣੀ ਪਹੁੰਚਾਉਣ ਲਈ ਵਾਟਰ ਸਪਲਾਈ ਪਾਈ ਗਈ ਸੀ | ਜਿਸ ਦੀ ਸਪਲਾਈ ਕਾਂਗਰਸ ਸਰਕਾਰ ਬਣਨ ਤੋਂ ਬੰਦ ਕਰ ਦਿੱਤੀ ਗਈ ਹੈ | ਜਿਸ ਕਾਰਨ ਇਲਾਕੇ ਦੇ ਲੋਕ ਅੰਤ ਦੀ ਪੈ ਰਹੀ ਗਰਮੀ ਵਿਚ ਪਾਣੀ ਲਈ ਤਰਸ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਆਮ ਜਨਤਾ ਦੇ ਨਾਲ ਹਨ, ਇਲਾਕਾ ਨਿਵਾਸੀਆਂ ਨੂੰ ਗਠਜੋੜ ਸਰਕਾਰ ਵਲੋਂ ਦਿੱਤੀ ਜਾ ਰਹੀਆ ਸਹੂਲਤਾਂ ਜਿਨਾਂ ਨੂੰ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤਾ ਹੈ, ਉਹ ਆਮ ਜਨਤਾ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਹਰ ਸੰਘਰਸ਼ 'ਚ ਆਖਰੀ ਦਮ ਤੱਕ ਜਨਤਾ ਦਾ ਸਾਥ ਦੇਣਗੇ | ਇਸ ਸਮੇਂ ਇਲਾਕਾ ਕੌਸਲਰ ਸੁਰਜੀਤ ਰਾਏ ਨੇ ਦੱਸਿਆ ਕਿ ਵਾਰਡ ਨੰਬਰ 26 ਵਿਖੇ ਕਾਂਗਰਸ ਦੀ ਸਰਕਾਰ ਬਣਨ ਉਪਰੰਤ ਇਲਾਕੇ ਦੇ ਲੋਕਾਂ ਨੂੰ ਅਕਾਲੀ-ਭਾਜਪਾ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ 'ਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਬੰਦ ਕਰ ਦਿੱਤਾ ਗਿਆ | ਜਿਸ ਕਾਰਨ ਲੋਕਾਂ ਵਿਚ ਕਾਂਗਰਸ ਸਰਕਾਰ ਪ੍ਰਤੀ ਗੁੱਸੇ ਦੀ ਲਹਿਰ ਹੈ | ਉਨਾਂ ਦੱਸਿਆ ਕਿ ਵਾਰਡ ਨੰਬਰ 26 ਵਿਖੇ ਪਿਛਲੇ ਚਾਰ ਦਿਨ ਤੋਂ ਇਲਾਕਾ ਨਿਵਾਸੀ ਪਾਣੀ ਦੀ ਬੂੰਦ ਬੂੰਦ ਲਈ ਤਰਸ ਰਹੇ ਹਨ ਕਿਉਂਕਿ ਵਾਟਰ ਸਪਲਾਈ ਦੇਣ ਵਾਲੇ ਟਿਊਬਵੈੱਲ ਦੀ ਮੋਟਰ ਸੜੀ ਹੋਈ ਹੈ ਜਿਸ ਦੀ ਇਤਲਾਹ ਉਨ੍ਹਾਂ ਵਲੋਂ ਨਗਰ ਨਿਗਮ ਅਧਿਕਾਰੀ ਨੂੰ ਦਿੱਤੀ ਗਈ ਪਰ ਨਿਗਮ ਅਧਿਕਾਰੀਆ ਵਲੋਂ ਅਕਾਲੀ ਵਾਰਡ ਹੋਣ ਕਰਕੇ ਵਿਤਕਰਾ ਕੀਤਾ ਜਾ ਰਿਹਾ ਹੈ ਜਿਸ ਕਰਕੇ ਟਿਊਬਵੈੱਲ ਚਾਲੂ ਨਹੀਂ ਕੀਤਾ ਜਾ ਰਿਹਾ | ਜਿਸ ਕਰਕੇ ਇਲਾਕੇ ਦੇ ਲੋਕ ਪ੍ਰੇਸ਼ਾਨ ਹਨ | ਜਿਸ ਕਰਕੇ ਉਨਾਂ ਨੂੰ ਇਲਾਕਾ ਨਿਵਾਸੀਆਂ ਨੂੰ ਆ ਰਹੀ ਪਾਣੀ ਦੀ ਕਿੱਲਤ ਨੂੰ ਪੂਰਾ ਕਰਨ ਕਰਕੇ ਇਹ ਰੋਸ ਪ੍ਰਦਰਸ਼ਨ ਕਰਨਾ ਪਿਆ | ਉਨਾਂ ਕਿਹਾ ਕਿ ਇਹ ਸੰਘਰਸ ਉਸ ਸਮੇਂ ਤੱਕ ਚੱਲੇਗਾ ਜਿਨੀ ਦੇਰ ਇਲਾਕਾ ਨਿਵਾਸੀਆਂ ਨੂੰ ਹਰ ਸਰਕਾਰੀ ਸਹੂਲਤ ਨਹੀਂ ਮਿਲ ਜਾਂਦੀ | ਇਸ ਸਮੇਂ ਉਨਾਂ ਦੇ ਨਾਲ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਹਾਜ਼ਰ ਸਨ |

ਘੋੜੇ ਰੇਹੜੇ 'ਤੇ ਮੋਟਰਸਾਈਕਲ ਰੱਖ ਕੇ ਕੀਤਾ ਰੋਸ ਦਾ ਪ੍ਰਗਟਾਵਾ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਗਿੱਲ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ ਇਕ ਦਿਲਚਸਪੀ ਭਰੇ ਤਰੀਕੇ ਨਾਲ ਘੋੜੇ ਰੇਹੜੇ ਉਪਰ ਮੋਟਰਸਾਈਕਲ ਰੱਖ ਕੇ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ | ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਕਸਬਾ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ 'ਤੇ ਕਾਤਲਾਨਾ ਹਮਲਾ ਕਰਨ ਵਾਲਾ ਕਾਬੂ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼-2 ਦੀ ਪੁਲਿਸ ਨੇ ਪੁਲਿਸ ਮੁਲਾਜ਼ਮਾਂ 'ਤੇ ਕਾਤਲਾਨਾ ਹਮਲਾ ਕਰਨ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਇੰਚਾਰਜ ਰਜੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫਤਾਰ ਕੀਤੇ ਕਥਿਤ ਦੋਸ਼ੀ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ 11 ਸਾਲ ਦੇ ਬੱਚੇ ਦੀ ਮੌਤ ਖੇਡਦੇ ਸਮੇਂ ਵਾਪਰੀ ਘਟਨਾ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੰਧੂ ਨਗਰ ਵਿਚ ਸ਼ੱਕੀ ਹਾਲਤ 'ਚ 11 ਸਾਲ ਦੇ ਬੱਚੇ ਦੀ ਮੌਤ ਹੋ ਗਈ ਹੈ | ਮਿ੍ਤਕ ਬੱਚੇ ਦੀ ਸ਼ਨਾਖਤ ਰਾਜਵੀਰ ਠਾਕੁਰ (11) ਪੁੱਤਰ ਰੋਹਣ ਠਾਕੁਰ ਵਜੋਂ ਕੀਤੀ ਗਈ ਹੈ | ਜਾਂਚ ਅਧਿਕਾਰੀ ...

ਪੂਰੀ ਖ਼ਬਰ »

ਨਗਰ ਨਿਗਮ ਦੇ ਐਕਸੀਅਨ 'ਤੇ ਕਾਤਲਾਨਾ ਹਮਲਾ ਕਰਨ ਵਾਲੇ 2 ਗਿ੍ਫ਼ਤਾਰ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿਆਸਪੁਰਾ ਵਿਚ ਸਰਕਾਰੀ ਫਲੈਟਾਂ 'ਤੇ ਨਾਜਾਇਜ਼ ਕਬਜ਼ੇ ਛੁਡਾਉਣ ਗਏ ਨਗਰ ਨਿਗਮ ਦੇ ਐਕਸੀਅਨ ਕਰਮਜੀਤ ਸਿੰਘ ਉਪਰ ਕਾਤਲਾਨਾ ਹਮਲਾ ਕਰਨ ਦੇ ਦੋਸ਼ ਤਹਿਤ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਗਿ੍ਫਤਾਰ ਕੀਤਾ ਹੈ | ਜਾਂਚ ...

ਪੂਰੀ ਖ਼ਬਰ »

ਗੈਰ-ਕਾਨੂੰਨੀ ਤੌਰ 'ਤੇ ਵੇਚੀ ਜਾ ਰਹੀ ਮੀਟ/ਮੱਛੀ ਵਿਰੁੱਧ ਕੀਤੀ ਕਾਰਵਾਈ 3 ਕਇੰਟਲ ਮੀਟ ਕੀਤਾ ਨਸ਼ਟ

ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਗੈਰ-ਕਾਨੂੰਨੀ ਮੀਟ/ਮੱਛੀ ਦੀ ਵਿਕਰੀ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਸੋਮਵਾਰ ਨੂੰ ਸੰਯੁਕਤ ਕਮਿਸ਼ਨਰ ਸ. ਕੁਲਪ੍ਰੀਤ ਸਿੰਘ ਦੀ ਅਗਵਾਈ ਹੇਠ ਪੱਖੋਵਾਲ ਰੋਡ ਤੇ ਸਿੱਧਵਾਂ ਕੈਨਾਲ ਕਿਨਾਰੇ ...

ਪੂਰੀ ਖ਼ਬਰ »

ਕਾਤਲਾਨਾ ਹਮਲਾ ਕਰਨ ਦੇ ਦੋਸ਼ ਤਹਿਤ 7 ਸਾਲ ਦੀ ਕੈਦ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਕਾਤਲਾਨਾ ਹਮਲਾ ਕਰਨ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ 7 ਸਾਲ ਕੈਦ ਤੇ 50 ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ 'ਚ ਅਵਧ ਨਾਮੀ ਨੌਜਵਾਨ ਦੀ ਸ਼ਿਕਾਇਤ ...

ਪੂਰੀ ਖ਼ਬਰ »

ਸਨਅਤਕਾਰਾਂ ਦੀ ਮੈਂਬਰੀ ਨੂੰ ਲੈ ਕੇ ਸਿਲਾਈ ਮਸ਼ੀਨ ਜਥੇਬੰਦੀਆਂ ਦਰਮਿਆਨ ਤਕਰਾਰ ਵਧਿਆ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਸਨਅਤਕਾਰਾਂ ਦੀ ਮੈਂਬਰੀ ਨੂੰ ਲੈ ਕੇ ਸਿਲਾਈ ਮਸ਼ੀਨ ਜਥੇਬੰਦੀਆਂ ਦਰਮਿਆਨ ਤਕਰਾਰ ਵੱਧ ਗਿਆ ਹੈ, ਨਵੀਂ ਬਣੀ ਜਥੇਬੰਦੀ ਯੂਨਾਈਟਿਡ ਸਿਲਾਈ ਮਸ਼ੀਨ ਮੈਨੂੰਫੈਕਚਰਰਜ਼ ਐਸੋਸੀਏਸ਼ਨ ਵਲੋਂ ਜੋ ਲੁਧਿਆਣਾ ਸਿਲਾਈ ਮਸ਼ੀਨ ਇੰਡਸਟਰੀਜ਼ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਵਿਆਹੁਤਾ ਵਲੋਂ ਖ਼ੁਦਕੁਸ਼ੀ

ਲੁਧਿਆਣਾ, 21 ਮਈ (ਆਹੂਜਾ)-ਸਥਾਨਕ ਡਾਬਾ ਇਲਾਕੇ ਦੇ ਮਹਾ ਸਿੰਘ ਨਗਰ 'ਚ ਅੱਜ ਦੇਰ ਸ਼ਾਮ ਵਿਆਹੁਤਾ ਨੇ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਸੋਨੀਆ (24) ਵਜੋਂ ਕੀਤੀ ਗਈ ਹੈ | ਉਹ ਮੂਲ ਰੂਪ 'ਚ ਅਸਾਮ ਦੀ ਰਹਿਣ ...

ਪੂਰੀ ਖ਼ਬਰ »

ਸੈਰ ਕਰ ਰਹੀ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨਿਊ ਦੀਪ ਨਗਰ ਵਿਚ ਸੈਰ ਕਰ ਰਹੀ ਇਕ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਨੌਜਵਾਨ ਖਿਲਾਫ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤਾ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਜਾਇਦਾਦ 'ਤੇ ਕਬਜ਼ਾ ਕਰਨ ਤੇ ਜਾਅਲੀ ਰਜਿਸਟਰੀ ਬਣਾਉਣ ਵਾਲਿਆਂ ਿਖ਼ਲਾਫ਼ ਕਾਰਵਾਈ ਲਈ ਪੀੜਤ ਨੇ ਬੰਬੂਕਾਟ ਸ਼ੋਅ ਕੱਢਿਆ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਦੇ ਵਸਨੀਕ ਮਹਿੰਦਰ ਸਿੰਘ ਨੇ ਅੱਜ ਆਪਣੀ ਜਾਇਦਾਦ 'ਤੇ ਕਬਜ਼ਾ ਕਰਨ ਤੇ ਜਾਅਲੀ ਰਜਿਸਟਰੀ ਬਣਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰਵਾਉਣ ਲਈ ਵੱਖਰੇ ਤਰੀਕੇ ਨਾਲ ਸੰਘਰਸ਼ ਵਿੱਢਦਿਆਂ ਬੰਬੂਕਾਟ ਰੋਡ ਸ਼ੋਅ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਗੇਟ ਰੈਲੀ

ਲੁਧਿਆਣਾ, 21 ਮਈ (ਸਲੇਮਪੁਰੀ)-ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਲੁਧਿਆਣਾ ਡੀਪੂ ਦੇ ਗੇਟ 'ਤੇ ਮੁਲਾਜ਼ਮਾਂ ਵਲੋਂ ਭਰਵੀਂ ਰੋਸ ਰੈਲੀ ਕੀਤੀ ਗਈ ਅਤੇ ਸਰਕਾਰ ਦੇ ਰੋਡਵੇਜ਼ ਵਿਭਾਗ ਅਤੇ ਮੁਲਾਜ਼ਮ ਵਿਰੋਧੀ ਰਵੱਈਏ ...

ਪੂਰੀ ਖ਼ਬਰ »

ਨਰਕ ਭਰੀ ਜਿੰਦਗੀ ਜਿਉਣ ਲਈ ਮਜਬੂਰ ਹਨ ਢੰਡਾਰੀ ਖੁਰਦ ਦੇ ਨਿਵਾਸੀ

ਢੰਡਾਰੀ ਕਲਾਂ, 21 ਮਈ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰ. 28 ਢੰਡਾਰੀ ਖੁਰਦ ਇਲਾਕੇ ਦੇ ਲੋਕ ਨਰਕ ਭਰੀ ਜ਼ਿੰਦਗੀ ਬਸਰ ਕਰ ਰਹੇ ਹਨ | ਗੰਦਗੀ ਦਾ ਮਾਹੌਲ ਇਨਾ ਹੈ ਕਿ ਸਾਹ ਲੈਣਾ ਵੀ ਮੁਸ਼ਕਿਲ ਹੈ | ਲੋਕ ਬਿਮਾਰੀਆਂ ਤੋਂ ਪੀੜਤ ਹਨ | ਕੇਂਦਰ ਤੇ ਰਾਜ ਸਰਕਾਰ ਸਫ਼ਾਈ ਦੇ ਵੱਡੇ-ਵੱਡੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਮਨਿਸਟਰੀਅਲ ਸਟਾਫ਼ ਵਲੋਂ ਕਲਮਛੋੜ ਹੜਤਾਲ ਕੱਲ੍ਹ ਤੋਂ

ਮਲੌਦ, 21 ਮਈ (ਸਹਾਰਨ ਮਾਜਰਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਜਗਦੀਸ਼ ਸਿੰਘ ਮਾਂਗਟ ਰਾਮਪੁਰ ਨੇ ਜਾਰੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਯੂਨੀਅਨ ਦੀਆਂ ਹੱਕੀ ਮੰਗਾਂ ਦੀ ਪੂਰਤੀ ਕਰਵਾਉਣ ਲਈ ...

ਪੂਰੀ ਖ਼ਬਰ »

8ਵੇਂ ਹਾਕੀ ਜਰਖੜ ਫੈਸਟੀਵਲ ਦਾ ਚੌਥਾ ਦਿਨ ਅਕਾਲਗੜ੍ਹ ਤੇ ਕਿਲ੍ਹਾ ਰਾਏਪੁਰ ਜੇਤੂ ਰਹੇ

ਡੇਹਲੋਂ, 21 ਮਈ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਚੈਰੀਟੇਬਲ ਟਰੱਸਟ ਵਲੋਂ ਖੇਡ ਸਟੇਡੀਅਮ ਜਰਖੜ ਵਿਖੇ ਚਲ ਰਹੇ 8ਵੇਂ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫੈਸਟੀਵਲ ਦੇ ਚੌਥੇ ਦਿਨ ਜਿਥੇ ਹਾਕੀ ਮੁਕਾਬਲਿਆਂ ਵਿਚ ਅਕਾਲਗੜ੍ਹ ਇਲੈਵਨ ਅਤੇ ਗਰੇਵਾਲ ਕਲੱਬ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਤਾਇਨਾਤ ਡਿਪਲੋਮਾ ਇੰਜੀਨੀਅਰਾਂ ਦੀ ਸਾਂਝੀ ਕੌਾਸਲ ਦਾ ਵਫਦ ਤਨਖਾਹ ਕਮਿਸ਼ਨ ਨੂੰ ਮਿਲਿਆ

ਲੁਧਿਆਣਾ, 21 ਮਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਤਾਇਨਾਤ ਡਿਪਲੋਮਾ ਇੰਜੀਨੀਅਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਮੰਗਾਂ ਨੂੰ ਲੈ ਕੇ ਬਣਾਈ ਗਈ ਸਾਂਝੀ ਕੌਾਸਲ ਆਫ ਡਿਪਲੋਮਾ ਇੰਜੀਨੀਅਰਜ਼ ਦਾ ਪੰਜਾਬ ਸਰਕਾਰ ਦੇ ਵਫ਼ਦ 6ਵੇਂ ਤਨਖਾਹ ...

ਪੂਰੀ ਖ਼ਬਰ »

ਭਗਵਾਨ ਸ੍ਰੀ ਪਰਸ਼ੂਰਾਮ ਦਾ ਜਨਮ ਉਤਸਵ ਮਨਾਇਆ

ਡਾਬਾ/ਲੁਹਾਰਾ, 21 ਮਈ (ਕੁਲਵੰਤ ਸਿੰਘ ਸੱਪਲ)-ਸ੍ਰੀ ਪਰਸ਼ੂਰਾਮ ਬ੍ਰਹਮਣ ਕਲਿਆਣ ਸਭਾ ਸ਼ਿਮਲਾਪੁਰੀ ਵਲੋਂ ਭਗਵਾਨ ਸ੍ਰੀ ਪਰਸ਼ੂਰਾਮ ਦਾ ਜਨਮ ਉਤਸਵ ਬੜੇ ਹਰਸੋ ਹਲਾਸ ਨਾਲ ਰਾਇਲ ਅੋਰਚਿਤ ਰਿਜੋਸਟ ਢੰਡ ਪੈਲੇਸ ਡਾਬਾ ਰੋਡ ਵਿਖੇ ਮਨਾਇਆ ਗਿਆ | ਇਸ ਸਮਾਗਮ ਵਿਚ ਸਵਾਮੀ ਰਾਮ ...

ਪੂਰੀ ਖ਼ਬਰ »

ਦੀ ਫਾਗਲਾ ਖੇਤੀਬਾੜੀ ਬਹੁਮਤਵੀ ਸਹਿਕਾਰੀ ਸਭਾ ਦੀ ਚੋਣ 31 ਨੂੰ

ਹੰਬੜਾਂ 21 ਮਈ (ਜਗਦੀਸ਼ ਸਿੰਘ ਗਿੱਲ)-ਦੀ ਫਾਗਲਾ ਖੇਤੀਬਾੜੀ ਬਹੁਮਤਵੀ ਸਹਿਕਾਰੀ ਸਭਾ ਫਾਗਲਾ ਦੀ ਚੋਣ 31 ਮਈ 2018 ਨੂੰ ਸਭਾ ਦੇ ਦਫਤਰ 'ਚ ਹੋ ਰਹੀ ਹੈ | ਇਹ ਸਭਾ ਪਿੰਡ ਫਾਗਲਾ, ਬੀਰਮੀ, ਬਸੈਮੀ ਆਦਿ ਪਿੰਡਾਂ ਦੇ 419 ਮੈਂਬਰਾਂ ਦੀ ਹੈ ਜਿਸ ਦੀ ਚੋਣ ਸਭਾ ਸਕੱਤਾਰ ਜਗਦੇਵ ਸਿੰਘ ...

ਪੂਰੀ ਖ਼ਬਰ »

ਪੇਟ ਰੋਗਾਂ 'ਤੇ ਸੈਮੀਨਾਰ ਕਰਵਾਇਆ

ਲੁਧਿਆਣਾ, 21 ਮਈ (ਸਲੇਮਪੁਰੀ)-ਪੇਟ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਜਥੇਬੰਦੀ ਇੰਡੀਅਨ ਸੁਸਾਇਟੀ ਆਫ ਗੈਸਟ੍ਰੋਇੰਟਰੋਲੋਜਿਸਟ (ਆਈਐਸਜੀ) ਦੇ ਪੰਜਾਬ ਚੈਪਟਰ ਵਲੋਂ ਆਈ ਬੀ ਡੀ ਤੇ ਰਾਜ ਪੱਧਰੀ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਗੈਸਟ੍ਰੋਇੰਟਰੋਲੋਜੀ ਦੇ ਫੀਲਡ ਵਿਚ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫਤਾਰ

ਲੁਧਿਆਣਾ, 21 ਮਈ (ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕੀਤਾ ਹੈ | ਪੁਲਿਸ ਵਲੋਂ ਗਿ੍ਫਤਾਰ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਸੰਨੀ ਕੁਮਾਰ ਵਾਸੀ ਉਚੀ ਮੰਗਲੀ ਵਜੋਂ ਕੀਤੀ ਗਈ ਹੈ | ਪੁਲਿਸ ਨੇ ਉਸ ਦੇ ਕਬਜ਼ੇ ...

ਪੂਰੀ ਖ਼ਬਰ »

ਅੰਮਿ੍ਤ ਰਸ ਕੀਰਤਨ ਸਮਾਗਮ ਕਰਵਾਇਆ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹਫਤਾਵਰੀ ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਸਰਬਜੀਤ ਸਿੰਘ ਪਟਨਾ ਸਾਹਿਬ, ਭਾਈ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਰਾਜੀਵ ਗਾਂਧੀ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀ ਜਾਨ ਦੀ ਆਹੂਤੀ ਦਿੱਤੀ- ਬਾਵਾ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੀ ਜਾਨ ਦੀ ਆਹੂਤੀ ਦਿੱਤੀ | ਇਹ ਸ਼ਬਦ ਰਾਜੀਵ ਗਾਂਧੀ ਦੇ 27ਵੇਂ ਬਲੀਦਾਨ ਦਿਵਸ 'ਤੇ ਸੀਨੀਅਰ ਕਾਂਗਰਸੀ ਆਗੂ ਕਿ੍ਸ਼ਨ ਕੁਮਾਰ ਬਾਵਾ ਜਨਰਲ ਸਕੱਤਰ ਪੰਜਾਬ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਲੁਧਿਆਣਾ, 21 ਮਈ (ਆਹੂਜਾ)-ਥਾਣਾ ਦੁਗਰੀ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫਤਾਰ ਕੀਤੇ ਕਥਿਤ ਦੋਸ਼ੀਆਂ 'ਚ ਤਰਸੇਮ ਸਿੰਘ ਵਾਸੀ ਬਸੰਤ ...

ਪੂਰੀ ਖ਼ਬਰ »

ਚੱਢਾ ਸ਼ੂਗਰ ਮਿੱਲ ਮਾਮਲੇ ਦੀ ਨਿਆਇਕ ਜਾਂਚ ਹੋਵੇ-ਬੈਂਸ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਚੱਢਾ ਸ਼ੂਗਰ ਮਿਲ ਮਾਮਲੇ ਦੀ ਨਿਆਇਕ ਜਾਂਚ ਦੀ ਮੰਗ ਕੀਤੀ ਹੈ | ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬੈਂਸ ਨੇ ਕਿਹਾ ਇਸ ਮਿਲ 'ਚੋਂ ਨਿਕਲਣ ...

ਪੂਰੀ ਖ਼ਬਰ »

14ਵਾਂ ਸਾਲਾਨਾ ਸਥਾਪਨਾ ਦਿਵਸ 27 ਨੂੰ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਸਿੱਧ ਪੀਠ ਮਹਾਂਬਲੀ ਸੰਕਟਮੋਚਨ ਸ੍ਰੀ ਹਨੂੰਮਾਨ ਮੰਦਰ ਜੋਸ਼ੀ ਨਗਰ ਧਾਮ ਵਿਖੇ 27 ਮਈ ਨੂੰ 14ਵਾਂ ਸਾਲਾਨਾ ਸਥਾਪਨਾ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਜ਼ੋਰ ਸ਼ੋਰ ਨਾਲ ਚੱਲ ਰਹੀਆਂ ਹਨ | ਜਾਣਕਾਰੀ ਦਿੰਦਿਆਂ ਪ੍ਰਧਾਨ ਅਸ਼ੋਕ ...

ਪੂਰੀ ਖ਼ਬਰ »

ਜੂਡੀਸ਼ੀਅਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਲੁਧਿਆਣਾ, 21 ਮਈ (ਸਲੇਮਪੁਰੀ)-ਜੂਡੀਸ਼ੀਅਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ (ਰਿਟਾਇਰਡ) ਲੁਧਿਆਣੇ ਦੀ ਮੀਟਿੰਗ ਪੈਨਸ਼ਨ ਭਵਨ ਲੁਧਿਆਣਾ ਕੁਲਵੰਤ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜੋਗਿੰਦਰ ਸਿੰਘ ਕੰਗ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਤੋਂ ...

ਪੂਰੀ ਖ਼ਬਰ »

ਬੱਸ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਰਤ ਨਗਰ ਚੌਕ ਵਿਚ ਅੱਜ ਦੇਰ ਰਾਤ ਟਰੱਕ ਅਤੇ ਬੱਸ ਵਿਚਾਲੇ ਹੋਈ ਜ਼ਬਰਦਸਤ ਟੱਕਰ ਵਿਚ 20 ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ ਜਿਨ੍ਹਾਂ ਵਿਚ ਚਾਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਘਟਨਾ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ ਦੋ ਮੈਂਬਰ ਲੱਖਾਂ ਦੇ ਸਾਮਾਨ ਸਮੇਤ ਕਾਬੂ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਰਜੇਸ਼ ...

ਪੂਰੀ ਖ਼ਬਰ »

ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਵਲੋਂ ਡਾ. ਰਵਿੰਦਰ ਰਵੀ ਸਨਮਾਨ ਸਮਾਗਮ

ਲੁਧਿਆਣਾ: 21 ਮਈ (ਕਵਿਤਾ ਖੁੱਲਰ)-ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਡਾ. ਰਵਿੰਦਰ ਰਵੀ ਸਨਮਾਨ ਸਮਾਗਮ ਸਰਕਾਰੀ ਕਾਲਜ, ਕਰਮਸਰ (ਰਾੜਾ ਸਾਹਿਬ) ਵਿਖੇ ਕਰਵਾਇਆ ਗਿਆ, ਜਿਸ ਵਿਚ ਉਘੇ ਪੱਤਰਕਾਰ ਤੇ ਅਲੋਚਕ ਡਾ. ਰਜਨੀਸ਼ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦਾ ਤਸਕਰ ਗਾਂਜਾ ਸਮੇਤ ਕਾਬੂ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਫੋਕਲ ਪੁਆਇੰਟ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 3 ਕਿੱਲੋ ਗਾਂਜਾ ਬਰਾਮਦ ਕੀਤਾ ਹੈ | ਇਸ ਸਬੰਧੀ ਐਸ.ਐਚ.ਓ. ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗਿੱਲ ਚੌਕ ਫਲਾਈਓਵਰ ਹਾਦਸਾ

ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)-ਗਿੱਲ ਚੌਕ ਫਲਾਈਓਵਰ ਦੀ ਸੁਰੱਖਿਆ ਦੀਵਾਰਾਂ ਟੁੱਟਣ ਤੇ ਸਲੈਬਾਂ ਖਿਸਕਣ ਕਾਰਨ ਨੀਂਦ ਤੋਂ ਜਾਗੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ 'ਚ ਮੌਜੂਦ ਲੱਕੜਪੁਲ ਰੇਲੇਵੇ ਓਵਰਬਿ੍ਜ ਅਤੇ ਬੱਸ ਸਟੈਂਡ ਫਲਾਈਓਵਰ ਦੀ ਜਾਂਚ ਕਰਾਕੇ ...

ਪੂਰੀ ਖ਼ਬਰ »

ਵਾਰੰਟ ਅਫਸਰ ਵਲੋਂ ਪੁਲਿਸ ਚੌਕੀ 'ਤੇ ਛਾਪਾਮਾਰੀ

ਲੁਧਿਆਣਾ, 21 ਮਈ (ਆਹੂਜਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰੰਟ ਅਫਸਰ ਵਲੋਂ ਅੱਜ ਰਾਤ ਚੌਕੀ ਜਗਤਪੁਰੀ 'ਚ ਛਾਪਾਮਾਰੀ ਕੀਤੀ ਗਈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਪਿਛਲੇ ਕੁਝ ਦਿਨਾਂ ਤੋਂ 2 ਨੌਜਵਾਨਾਂ ਨੂੰ ਹਿਰਾਸਤ ਵਿਚ ਰੱਖਿਆ ਹੋਇਆ ਸੀ, ...

ਪੂਰੀ ਖ਼ਬਰ »

ਨਗਰ ਨਿਗਮ ਜ਼ੋਨ ਡੀ ਇਮਾਰਤੀ ਸ਼ਾਖਾ ਨੇ ਅਣਅਧਿਕਾਰਤ ਕਾਲੋਨੀ/ਉਸਾਰੀਆਂ ਵਿਰੁੱਧ ਕੀਤੀ ਕਾਰਵਾਈ ਰਾਜ਼ੀਨਾਮਾ ਫੀਸ ਜਮ੍ਹਾ ਨਾ ਕਰਾਉਣ ਵਾਲੇ ਕੰਪਲੈਕਸ ਹੋਣਗੇ ਸੀਲ-ਵਿਜੈ ਕੁਮਾਰ

ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵੱਲੋਂ ਅਣਅਧਿਕਾਰਤ ਉਸਾਰੀਆਂ ਵਿਰੁੱਧ ਸ਼ੁਰੂ ਕੀਤੀ ਕਾਰਵਾਈ ਤਹਿਤ ਇਮਾਰਤੀ ਸ਼ਾਖਾ ਜੋਨ ਡੀ ਸਥਿਤ ਹੈਬੋਵਾਲ ਵਿਖੇ ਬਿਨਾਂ ਮਨਜੂਰੀ ਬਣ ਰਹੀ ਕਾਲੋਨੀ ਢਾਹੁਣ ਤੋਂ ਇਲਾਵਾ ਭਾਈ ਰਣਧੀਪ ਸਿੰਘ ਨਗਰ ਦੇ ...

ਪੂਰੀ ਖ਼ਬਰ »

ਬਿਜਲੀ ਨਿਗਮ ਮੁਲਾਜ਼ਮਾਂ ਨੇ ਪ੍ਰਬੰਧਕਾਂ ਦਾ ਪੁਤਲਾ ਫੂਕਿਆ

ਲੁਧਿਆਣਾ, 21 ਮਈ (ਪਰਮੇਸ਼ਰ ਸਿੰਘ)-ਬਿਜਲੀ ਨਿਗਮ (ਪਾਵਰਕਾਮ) 'ਚ ਕੰਮ ਕਰਦੇ ਵੱਖ-ਵੱਖ ਸ਼ੇ੍ਰਣੀਆਂ ਦੇ ਮੁਲਾਜ਼ਮਾਂ ਨੇ ਨਿਗਮਾਂ ਦੇ ਪ੍ਰਬੰਧਕਾਂ ਵਲੋਂ ਕੀਤੀ ਜਾ ਰਹੀ ਵਿਤਕਰੇਬਾਜ਼ੀ ਤੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ 'ਚ ਮੁਲਾਜ਼ਮਾਂ ਦੇ ਸਾਂਝੇ ...

ਪੂਰੀ ਖ਼ਬਰ »

ਹੌਜ਼ਰੀ ਵਰਕਰ ਤੇ ਉਸ ਦੀ ਪਤਨੀ ਨੂੰ ਬੰਧਕ ਬਣਾ ਕੇ ਲੁੱਟਿਆ-5 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਤਨ ਇੰਨਕਲੇਵ ਬਹਾਦਰਕੇ ਸੜਕ ਤੇ ਹੌਜਰੀ ਵਰਕਰ ਅਤੇ ਉਸ ਦੀ ਪਤਨੀ ਨੂੰ ਬੰਧਕ ਬਣਾ ਕੇ ਲੁੱਟਣ ਵਾਲੇ 5 ਵਿਅਕਤੀਆਂ ਖਿਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ 4 ਤੇਜ਼ਾਬ ਪੀੜਤਾਂ ਨੂੰ ਪੈਨਸ਼ਨ ਰਾਸ਼ੀ ਜਾਰੀ ਤੇਜ਼ਾਬ ਪੀੜਤਾਂ ਨੂੰ ਹਰ ਮਹੀਨੇ 8 ਹਜ਼ਾਰ ਰੁਪਏ ਪੈਨਸ਼ਨ ਮਿਲਿਆ ਕਰੇਗੀ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ 4 ਤੇਜ਼ਾਬ ਪੀੜਤਾਂ ਨੂੰ ਪੈਨਸ਼ਨ ਦੇਣ ਸਬੰਧੀ ਕੇਸ ਪਾਸ ਕਰਕੇ ਸਰਕਾਰ ਵਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦਫ਼ਤਰ ਲੁਧਿਆਣਾ ਵਿਖੇ ਭੇਜ ਦਿੱਤਾ ਗਿਆ ਹੈ, ਹੁਣ 4 ਤੇਜ਼ਾਬ ...

ਪੂਰੀ ਖ਼ਬਰ »

ਗਿਆਸਪੁਰਾ ਦੇ ਫਲੈਟ ਕਾਬਜ਼ਕਾਰਾਂ ਵਲੋਂ ਖੁਦ ਖਾਲੀ ਕਰ ਦੇਣ ਨਾਲ ਜਗਰਾਓਾ ਪੁਲ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦਾ ਰਸਤਾ ਹੋਇਆ ਸਾਫ

ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)-ਗਿਆਸਪੁਰਾ 'ਚ ਸ਼ਹਿਰੀ ਗਰੀਬਾਂ ਲਈ ਕੇਂਦਰ ਸਰਕਾਰ ਦੇ ਵਿਤੀ ਸਹਿਯੋਗ ਨਾਲ ਨਿਊਰਮ ਯੋਜਨਾ ਤਹਿਤ ਬਣਾਏ ਫਲੈਟਾਂ ਤੇ ਹੋਏ ਨਾਜਾਇਜ਼ ਕਬਜ਼ੇ ਖਾਲੀ ਕਰਾਉਣ ਲਈ ਪਿਛਲੇ ਹਫਤੇ ਨਗਰ ਨਿਗਮ ਦੀ ਗਈ ਟੀਮ ਜਿਸ ਦੀ ਅਗਵਾਈ ਐਕਸੀਅਨ ...

ਪੂਰੀ ਖ਼ਬਰ »

ਲੋਕ ਪੀ.ਬੀ. 10 ਜਾਂ ਪੀ.ਬੀ. 91 ਤਹਿਤ ਵਾਹਨ ਰਜਿਸਟਰਡ ਕਰਵਾਉਣ?

ਲੁਧਿਆਣਾ ਸ਼ਹਿਰ ਨੂੰ ਦੋ ਹਿੱਸਿਆਂ 'ਚ ਵੰਡ ਕੇ ਸੈਕਟਰੀ ਖੇਤਰੀ ਟਰਾਂਸਪੋਰਟ ਅਥਾਰਿਟੀ ਕੋਲ ਨੰਬਰ ਲੈਣ ਵਾਲਿਆਂ ਨੂੰ ਪੀ.ਬੀ. 10 ਅਤੇ ਐਸ.ਡੀ.ਐਮ. ਲੁਧਿਆਣਾ ਪੂਰਬੀ ਤੋਂ ਨੰਬਰ ਲੈਣ ਵਾਲਿਆਂ ਨੂੰ ਪੀ.ਬੀ. 91 ਤਹਿਤ ਨੰਬਰ ਜਾਰੀ ਕੀਤੇ ਜਾ ਰਹੇ ਹਨ | ਪਰ ਲੋਕਾਂ ਦੇ 'ਚ ਇਸ ਗੱਲ ...

ਪੂਰੀ ਖ਼ਬਰ »

ਵਾਹਨ 4 ਸਾਫਟਵੇਅਰ ਤਹਿਤ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਤੇ ਹੋਰ ਕੰਮ ਸ਼ੁਰੂ ਪਹਿਲੇ ਦਿਨ ਏਜੰਸੀ ਮਾਲਕਾਂ ਨੇ ਵਾਹਨਾਂ ਦੇ ਪੀ.ਬੀ. 10 ਜੀ.ਡਬਲਯੂ ਤਹਿਤ ਨੰਬਰ ਆਨ ਲਾਈਨ ਲਗਾਏ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਟਰਾਂਸਪੋਰਟ ਵਿਭਾਗ ਵਲੋਂ ਪੰਜਾਬ ਦੇ ਸਭ ਤੋਂ ਵੱਡੇ ਜ਼ਿਲ੍ਹੇ ਲੁਧਿਆਣਾ ਦੇ ਵਿਚ ਅੱਜ ਤੋਂ ਨਵਾਂ ਸਾਫਟਵੇਅਰ ਵਾਹਨ 4 ਦੇ ਨਾਲ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਪਹਿਲੇ ਦਿਨ ਏਜੰਸੀ ਮਾਲਕਾਂ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ

ਲੁਧਿਆਣਾ, 21 ਮਈ (ਬੀ.ਐਸ.ਬਰਾੜ)-ਪੰਜਾਬ ਯੂਨੀਵਰਸਿਟੀ ਵਲੋ­ਾ ਪਿਛਲੇ ਸਾਲ ਦਸੰਬਰ ਮਹੀਨੇ 'ਚ ਲਈ ਗਈ ਪ੍ਰੀਖਿਆ ਐਮ.ਏ. (ਇਤਿਹਾਸ) ਦੇ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ 'ਚ ਕਾਲਜ ਦੀ ਵਿਦਿਆਰਥਣ ਚਰਨਜੀਤ ਕੌਰ ਨੇ 73.2 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ...

ਪੂਰੀ ਖ਼ਬਰ »

ਇੰਟਰ ਡਾਂਸ ਪ੍ਰਤੀਯੋਗਤਾ ਕਰਵਾਈ

ਡਾਬਾ/ਲੁਹਾਰਾ, 21 ਮਈ (ਕੁਲਵੰਤ ਸਿੰਘ ਸੱਪਲ)-ਇੰਡੀਅਨ ਪਬਲਿਕ ਸਕੂਲ ਲੁਹਾਰਾ ਵਿਖੇ ਇੰਟਰ ਡਾਂਸ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿਚ ਗੁਰੂ ਤੇਗ ਬਹਾਦਰ ਹਾਈ ਸਕੂਲ ਮੈੜ ਕਾਲੋਨੀ,ਅੰਬੇਦਕਰ ਵਿਦਿਆ ਮੰਦਿਰ ਗਿਆਸਪੁਰਾ,ਅਤੇ ਇੰਡੀਅਨ ਪਬਲਿਕ ਸਕੂਲ ਲੁਹਾਰਾ ਦੇ ਬੱਚਿਆਂ ...

ਪੂਰੀ ਖ਼ਬਰ »

ਕਾਰੋਬਾਰੀ ਨਰਿੰਦਰ ਸਿੰਘ ਕਾਲਾ ਨੂੰ ਬਰਸੀ ਮੌਕੇ ਸ਼ਰਧਾਂਜਲੀ ਭੇਟ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਕਾਰੋਬਾਰੀ ਤੇ ਉੱਘੇ ਵਪਾਰੀ ਆਗੂ ਮਨਪ੍ਰੀਤ ਸਿੰਘ ਬੰਟੀ ਦੇ ਪਿਤਾ ਨਰਿੰਦਰ ਸਿੰਘ ਕਾਲਾ ਪਿਛਲੇ ਸਾਲ ਆਪਣੀ ਸਵਾਸਾਂ ਰੂਪੀ ਪੂੰਜੀ ਨੂੰ ਪੂਰਾ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਉਨ੍ਹਾਂ ਦੀ ਪਹਿਲੀ ਬਰਸੀ ਮੌਕੇ ਸਾਹਿਜ ਪਾਠ ...

ਪੂਰੀ ਖ਼ਬਰ »

'ਨਿਫ਼ਟ' ਦਾ 'ਅਨੁ-ਕਾਮਾ 2018' ਫ਼ੈਸ਼ਨ ਸ਼ੋਅ ਅੱਜ, ਉਦਯੋਗ ਮੰਤਰੀ ਪੁੱਜਣਗੇ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਦੇ ਅਧੀਨ ਚੱਲ ਰਹੇ 'ਨਾਰਦਰਨ ਇੰਡੀਆ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ' (ਨਿਫ਼ਟ) ਦੇ ਲੁਧਿਆਣਾ ਕੇਂਦਰ ਵੱਲੋਂ ਸਾਲਾਨਾ ਫੈਸ਼ਨ ਸ਼ੋਅ 'ਅਨੁ-ਕਾਮਾ 2018' ਦਾ ਆਯੋਜਨ 22 ਮਈ 2018 ਦਿਨ ਮੰਗਲਵਾਰ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਨੇ ਰਾਜੀਵ ਗਾਂਧੀ ਦਾ ਬਲੀਦਾਨ ਦਿਵਸ ਮਨਾਇਆ

ਲੁਧਿਆਣਾ 21 ਮਈ (ਕਵਿਤਾ ਖੁੱਲਰ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵ: ਰਾਜੀਵ ਗਾਾਧੀ ਦਾ ਬਲਿਦਾਨ ਦਿਵਸ ਜ਼ਿਲ੍ਹਾ ਕਾਾਗਰਸ ਕਮੇਟੀ ਲੁਧਿਆਣਾ (ਸ਼ਹਿਰੀ) ਵਲੋਂ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਗੋਗੀ ਦੀ ਅਗਵਾਈ ਹੇਠ ਕਾਾਗਰਸ ਭਵਨ ਵਿਖੇ ਸਦਭਾਵਨਾ ਦਿਵਸ ਦੇ ਰੂਪ ਵਜੋਂ ...

ਪੂਰੀ ਖ਼ਬਰ »

ਸਨਅਤਕਾਰਾਂ ਦੇ ਵਫ਼ਦ ਵਲੋਂ ਪ੍ਰਮੁੱਖ ਸਕੱਤਰ ਤੇ ਪਾਵਰਕਾਮ ਦੇ ਸੀ.ਐਮ.ਡੀ. ਨਾਲ ਉੱਚ ਪੱਧਰੀ ਮੀਟਿੰਗ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਸਨਅਤਕਾਰਾਂ ਦੇ ਇਕ ਵਫ਼ਦ ਵਲੋਂ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਪਾਵਰਕਾਮ ਤੇ ਸੀ.ਐਮ.ਡੀ. ਵੇਣੂੰ ਪ੍ਰਸ਼ਾਦ ਦੇ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ ਗਈਆਂ, ਜਿਸ ਵਿੱਚ ਸਨਅਤੀ ਸਮੱਸਿਆਵਾਂ ਸਬੰਧੀ ...

ਪੂਰੀ ਖ਼ਬਰ »

ਨਿਯਮਾਂ ਦੀਆਂ ਧੱਜੀਆਂ ਉਡਾਕੇ ਸ਼ਾਪਕਮ ਫਲੈਟ ਦੀ ਥਾਂ ਬਣਾਏ ਜਾ ਰਹੇ ਹਨ ਸ਼ਾਪਕਮ ਆਫਿਸ

ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰਸੱਟ ਵਲੋਂ ਵਿਕਸਤ ਕੀਤੀ ਸਕੀਮ ਵਾਲਮੀਕਿ ਰਿਸ਼ੀ ਨਗਰ 'ਚ ਅਲਾਟ ਹੋਏ ਸ਼ਾਪਕਮ ਫਲੈਟ ਦੀ ਬਜਾਏ ਸ਼ਾਪ ਕਮ ਆਫਿਸ ਬਿਨ੍ਹਾਂ ਭੂਵਰਤੋਂ ਤਬਦੀਲੀ ਫੀਸ ਜਮ੍ਹਾਂ ਕਰਾਏ ਬਣਾਕੇ ਜਿਥੇ ਸਰਕਾਰੀ ਮਾਲੀਏ ਦਾ ਨੁਕਸਾਨ ਕੀਤਾ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਹੋਈਆਂ ਚੋਰੀ ਦੀਆਂ ਵਾਰਦਾਤਾਂ 'ਚ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 21 ਮਈ (ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਚੋਰੀ ਦੀਆਂ ਵਾਰਦਾਤਾਂ ਵਿਚ ਚੋਰ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਲੈ ਗਏ | ਜਾਣਕਾਰੀ ਅਨੁਸਾਰ ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਨੰਦ ਨਗਰ ਵਿਚ ਚੋਰ ਕਮਲਾ ਦੇਵੀ ਦੇ ਘਰ ਦੇ ਤਾਲੇ ...

ਪੂਰੀ ਖ਼ਬਰ »

ਨਾਬਾਰਡ ਨੇ ਵਿਸ਼ਵ ਸ਼ਹਿਦ ਦਿਵਸ ਮੌਕੇ ਕੀਤਾ ਮੱਖੀ ਮਾਲਕਾਂ ਨੂੰ ਜਾਗਰੂਕਤ

ਲੁਧਿਆਣਾ, 21 ਮਈ (ਬੀ.ਐਸ.ਬਰਾੜ)-ਮੱਖੀ ਪਾਲਣ ਤੇ ਸ਼ਹਿਦ ਦੇ ਉਤਪਾਦਾਂ ਦੀ ਵਰਤੋਂ ਸਬੰਧੀ ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ ਨਾਬਾਰਡ ਦੇ ਪੰਜਾਬ ਖੇਤਰੀ ਦਫ਼ਤਰ ਵਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੈਨੇਜਮੈਂਟ ਐਾਡ ਐਕਸਟੇਂਸ਼ਨ ਟਰੇਨਿੰਗ ...

ਪੂਰੀ ਖ਼ਬਰ »

ਖਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 21 ਮਈ (ਬੀ.ਐਸ.ਬਰਾੜ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਕੰਪਿਊਟਰ ਵਿਗਿਆਨ ਵਿਭਾਗ ਦੇ ਪੀ.ਜੀ.ਡੀ.ਸੀ.ਏ ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ 'ਚ ਖਾਲਸਾ ਕਾਲਜ ਫਾਰ ਵੋਮੈਨ ਦੀਆਂ ਵਿਦਿਆਰਥੀਆਂ ਨੇ ਯੂਨੀਵਰਸਿਟੀ ਸਫ਼ਲਤਾ ਹਾਸਿਲ ਕੀਤੀ,ਜਿਸ ਵਿਚ ਕਾਲਜ ਦੀ ...

ਪੂਰੀ ਖ਼ਬਰ »

ਟਰਾਂਸਪੋਰਟ ਨਗਰ ਦੀ ਤਰੱਕੀ ਦੇ ਰਾਹ 'ਚ ਰੋੜਾ ਅੜਕਾਉਣ ਵਾਲੇ ਕੋਝੀਆਂ ਹਰਕਤਾਂ ਕਰ ਰਹੇ ਨੇ:ਪਿ੍ੰਸ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਲੁਧਿਆਣਾ ਟਰਾਂਸਪੋਰਟ ਵੈਲਫ਼ੇਅਰ ਐਾਡ ਡਿਵੈਲਪਮੈਂਟ ਐਸੋਸੀਏਸ਼ਨ ਦੇ ਪ੍ਰਧਾਨ ਜਸਮੀਤ ਸਿੰਘ ਪਿ੍ੰਸ ਨੇ ਕਿਹਾ ਕਿ ਉਹ ਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਮਕਸਦ ਟਰਾਂਸਪੋਰਟਰਾਂ ਤੇ ਟਰਾਂਸਪੋਰਟ ਨਗਰ ਦੀ ਤਰੱਕੀ ਲਈ ਹਰ ਸੰਭਵ ਉਪਰਾਲਾ ...

ਪੂਰੀ ਖ਼ਬਰ »

ਭੈਣੀ ਦੀ ਅਗਵਾਈ 'ਚ ਸੰਗੋਵਾਲ 'ਚ ਹੋਏ ਚੋਣ ਜਲਸੇ ਨੇ ਲਾਡੀ ਸ਼ੇਰੋਵਾਲੀਆਂ ਦੀ ਜਿੱਤ ਯਕੀਨੀ ਬਣਾਈ

ਹੰਬੜ੍ਹਾਂ, 21 ਮਈ (ਸਲੇਮਪੁਰੀ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਉਪ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਨੂੰ ਜਿਤਾਉਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋ ਦਿੱਤੀ ਡਿਊਟੀ ਨੂੰ ਨਿਭਾਉਦਿਆਂ ਮੇਜਰ ਸਿੰਘ ਭੈਣੀ ...

ਪੂਰੀ ਖ਼ਬਰ »

ਵਿਕਾਸ ਦੀ ਬਦੌਲਤ ਹੋਵੇਗੀ ਸ਼ਾਹਕੋਟ ਉਪ ਚੋਣ 'ਚ ਕਾਂਗਰਸ ਦੀ ਜਿੱਤ-ਕੁਲਵੰਤ ਸਿੱਧੂ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਕੁਲਵੰਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਿੰਰਦਰ ਸਿੰਘ ਦੇ ਓ. ਐਸ.ਡੀ. ਕੈਪਟਨ ਸੰਧੂ ਦੀ ਦੇਖ-ਰੇਖ ਵਿਚ ਸ਼ਾਹਕੋਟ ਉਪ ਚੋਣ 'ਚ ਕਾਂਗਰਸੀ ਉਮੀਦਵਾਰ ਦੇ ਪੱਖ ਵਿਚ ਚੋਣ ਪ੍ਰਚਾਰ ਕਰਕੇ ...

ਪੂਰੀ ਖ਼ਬਰ »

ਐਚ. ਵੀ. ਐਮ. ਕਾਨਵੈਂਟ ਸਕੂਲ 'ਚ ਸਿਹਤ ਵਧਾਊ ਟਿਫ਼ਨ ਮੁਕਾਬਲੇ

ਲੁਧਿਆਣਾ, 21 ਮਈ (ਪਰਮੇਸ਼ਰ ਸਿੰਘ)- ਐਚ. ਵੀ. ਐਮ. ਕਾਨਵੈਂਟ ਸੀਨੀ: ਸੈਕੰ: ਸਕੂਲ ਕਰਮਸਰ ਕਲੋਨੀ ਬਸਤੀ ਜੋਧੇਵਾਲ ਵਿਖੇ ਬੱਚਿਆਂ ਨੂੰ ਪੌਸ਼ਟਿਕ ਅਤੇ ਸਿਹਤ ਵਧਾਊ ਖਾਣੇ ਪ੍ਰਤੀ ਜਾਗਰੂਕ ਕਰਨ ਲਈ 'ਟਿਫ਼ਨ ਮੁਕਾਬਲੇ' ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਲਈ ਪ੍ਰੀ-ਨਰਸਰੀ ਤੋਂ ...

ਪੂਰੀ ਖ਼ਬਰ »

ਰੁੱਖਾਂ ਦੀ ਸੰਭਾਲ ਕਰਨਾ ਵੀ ਅਤੀ ਜ਼ਰੂਰੀ ਹੈ-ਜਥੇਦਾਰ ਆਸਾ ਸਿੰਘ, ਬਿੱਟੂ

ਲੁਧਿਆਣਾ, 21 ਮਈ (ਜੁਗਿੰਦਰ ਸਿੰਘ ਅਰੋੜਾ)-ਜਿੰਨਾ ਜ਼ਰੂਰੀ ਹੈ ਰੁੱਖਾਂ ਦਾ ਲਗਾਉਣਾ ਉਸ ਤੋਂ ਵੀ ਜ਼ਰੂਰੀ ਹੈ ਉਨ੍ਹਾਂ ਦੀ ਸੰਭਾਲ ਕਰਨਾ ਤਾਂ ਜੋ ਰੁੱਖ ਲਗਾਉਣ ਦਾ ਸਹੀ ਤਰ੍ਹਾਂ ਲਾਭ ਹੋ ਸਕੇ | ਮਾਡਲ ਟਾਊਨ ਮਾਰਕੀਟ ਐਸੋਸੀਏਸ਼ਨ ਦੇ ਸਰਪ੍ਰਸਤ ਜਥੇਦਾਰ ਆਸਾ ਸਿੰਘ ਅਤੇ ...

ਪੂਰੀ ਖ਼ਬਰ »

ਕਾਂਗਰਸੀ ਉਮੀਦਾਵਰ ਲਾਡੀ ਸ਼ੇਰੋਵਾਲੀਆਂ ਦੀ ਚੋਣ ਮੁਹਿੰਮ ਸ਼ਿਖਰ 'ਤੇ- ਕੇ.ਡੀ.ਵੈਦ

ਡੇਹਲੋਂ, 21 ਮਈ (ਅੰਮਿ੍ਤਪਾਲ ਸਿੰਘ ਕੈਲੇ)- ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਕਾਂਗਰਸ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਂਵਾਲੀਆ ਦੀ ਚੋਣ ਮੁਹਿੰਮ ਸ਼ਿਖਰਾਂ 'ਤੇ ਹੈ, ਜਦਕਿ ਕਾਂਗਰਸ ਪਾਰਟੀ ਇਹ ਸੀਟ ਭਾਰੀ ਬਹੁਮਤ ਨਾਲ ਜਿੱਤੇਗੀ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਹਵਾਲਾਤੀਆਂ ਦੀ ਫ਼ਰਾਰੀ ਤੋਂ ਬਾਅਦ ਜੇਲ੍ਹ 'ਚ ਸੁਰੱਖਿਆ ਵਧਾਈ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਵਿਚ 'ਚ ਬੀਤੇ ਦਿਨੀਂ ਫ਼ਰਾਰ ਹੋਏ ਦੋ ਹਵਾਲਾਤੀ ਭਰਾਵਾਂ ਦਾ ਭਾਵੇਂ ਹਾਲੇ ਤੱਕ ਕੁਝ ਵੀ ਪਤਾ ਨਹੀਂ ਲੱਗਾ ਹੈ ਪਰ ਉਨ੍ਹਾਂ ਦੀ ਫਰਾਰੀ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵਲੋਂ ਜੇਲ੍ਹ ਦੇ ਬਾਹਰ ਤੇ ਅੰਦਰ ਸੁਰੱਖਿਆ ...

ਪੂਰੀ ਖ਼ਬਰ »

ਪੀ.ਏ.ਯੂ ਦੀ ਵਿਦਿਆਰਣ ਰੋਜ਼ੀ ਰਸੂਲ ਨੇ ਰਾਸ਼ਟਰੀ ਪੱਧਰ 'ਤੇ ਫੈਲੋਸ਼ਿਪ ਹਾਸਿਲ ਕੀਤੀ

ਲੁਧਿਆਣਾ, 21 ਮਈ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੀਟ-ਵਿਗਿਆਨ ਵਿਭਾਗ ਦੀ ਵਿਦਿਆਰਥਣ ਕੁਮਾਰੀ ਰੋਜ਼ੀ ਰਸੂਲ ਨੂੰ ਰਾਸ਼ਟਰੀ ਪੱਧਰ ਦੀ ਫੈਲੋਸ਼ਿਪ ਪ੍ਰਾਪਤ ਹੋਈ ਹੈ | ਕੀਟ ਵਿਗਿਆਨ ਵਿਭਾਗ 'ਚ ਪੀ.ਐਚ.ਡੀ ਦੀ ਵਿਦਿਆਰਥਣ ਕੁਮਾਰੀ ਰੋਜ਼ੀ ਰਸੂਲ ਨੂੰ ...

ਪੂਰੀ ਖ਼ਬਰ »

ਸ਼ੇਰੋਵਾਲੀਆ ਦੀ ਜਿੱਤ ਕਾਂਗਰਸ ਸਰਕਾਰ ਦੀ ਵਧੀਆ ਕਾਰਗੁਜ਼ਾਰੀ ਸਾਬਤ ਕਰੇਗੀ-ਸੁਨੀਲ ਕਪੂਰ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਉੱਪ ਚੋਣ 'ਚ ਕਾਾਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਜਿੱਤ ਲਈ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਦੂਲਗੜ੍ਹ ਦੇ ਸਾਬਕਾ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁਗਰੀ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ ਸ੍ਰੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫਤਾਰ ਕੀਤੇ ਕਥਿਤ ਦੋਸ਼ੀਆਂ 'ਚ ਤਰਸੇਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX