ਤਾਜਾ ਖ਼ਬਰਾਂ


ਏਸ਼ੀਅਨ ਖੇਡਾਂ 2018 : ਉਜ਼ਬੇਕਿਸਤਾਨ ਦੀ ਪਹਿਲਵਾਨ ਹਰਾ ਕੇ ਫਾਈਨਲ 'ਚ ਪਹੁੰਚੀ ਵਿਨੇਸ਼ ਫੋਗਾਟ
. . .  15 minutes ago
ਭਾਰਤ ਨੇ ਖਾਰਜ ਕੀਤਾ ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਦਾਅਵਾ
. . .  22 minutes ago
ਨਵੀਂ ਦਿੱਲੀ, 20 ਅਗਸਤ- ਭਾਰਤ ਨੇ ਪਾਕਿਸਤਾਨ ਦੇ ਨਵੇਂ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦੇ ਉਸ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ, ਜਿਸ 'ਚ ਉਨ੍ਹਾਂ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਮਰਾਨ ਖ਼ਾਨ ਨੂੰ ਚਿੱਠੀ ਲਿਖ ਕੇ ਗੱਲਬਾਤ ਦਾ ਸੱਦਾ ਦੇਣ ਦੀ ਗੱਲ...
ਜੰਮੂ-ਕਸ਼ਮੀਰ : ਬੱਸ 'ਤੇ ਢਿੱਗਾਂ ਡਿੱਗਣ ਕਾਰਨ ਚਾਰ ਯਾਤਰੀਆਂ ਦੀ ਮੌਤ
. . .  48 minutes ago
ਸ੍ਰੀਨਗਰ, 20 ਅਗਸਤ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਇੱਕ ਪਹਾੜੀ ਸੜਕ 'ਤੇ ਇੱਕ ਬੱਸ 'ਤੇ ਢਿੱਗਾਂ ਡਿੱਗਣ ਕਾਰਨ ਚਾਰ ਯਾਤਰੀਆਂ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖ਼ਮੀ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਿਸ਼ਤਵਾੜ-ਪੱਦਾਰ ਰੋਡ...
ਕੇਰਲ 'ਚ ਹੁਣ ਤੱਕ 3757 ਮੈਡੀਕਲ ਕੀਤੇ ਸਥਾਪਿਤ- ਜੇ. ਪੀ. ਨੱਢਾ
. . .  about 1 hour ago
ਨਵੀਂ ਦਿੱਲੀ, 20 ਅਗਸਤ- ਕੇਂਦਰੀ ਮੰਤਰੀ ਜੇ. ਪੀ. ਨੱਢਾ ਦਾ ਕਹਿਣਾ ਹੈ ਕਿ ਕੇਰਲ 'ਚ ਹੁਣ ਤੱਕ 3,757 ਮੈਡੀਕਲ ਕੈਂਪ ਸਥਾਪਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ 90 ਵੱਖ-ਵੱਖ ਦਵਾਈਆਂ ਦੀਆਂ ਲੋੜ ਹੈ ਅਤੇ ਪਹਿਲੀ ਖੇਪ ਪਹੁੰਚ ਚੁੱਕੀ ਹੈ। ਇਸ ਦੇ ਨਾਲ ਹੀ ਨੱਢਾ ਨੇ...
ਕੇਰਲ 'ਚ ਹੜ੍ਹ ਦੀ ਸਮੀਖਿਆ ਲਈ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਬੁਲਾਈ ਬੈਠਕ
. . .  about 1 hour ago
ਨਵੀਂ ਦਿੱਲੀ, 20 ਅਗਸਤ- ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਨੇ ਕੇਰਲ 'ਚ ਹੜ੍ਹ ਕਾਰਨ ਪੈਦਾ ਹੋਏ ਹਾਲਾਤਾਂ ਦੀ ਸਮੀਖਿਆ ਲਈ ਅੱਜ ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰੀਵੰਸ਼, ਸਦਨ ਅਤੇ ਉਪ ਰਾਸ਼ਟਰਪਤੀ ਸਕੱਤਰੇਤ ਦੇ ਸੀਨੀਅਰ...
ਕਬੱਡੀ ਖਿਡਾਰੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  about 1 hour ago
ਨਾਭਾ, 20 ਅਗਸਤ (ਕਰਮਜੀਤ ਸਿੰਘ)- ਨਾਭਾ ਦੇ ਪਿੰਡ ਛੀਟਾਂਵਾਲਾ 'ਚ ਇੱਕ 17 ਸਾਲਾ ਕਬੱਡੀ ਖਿਡਾਰੀ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋ ਗਏ। ਮ੍ਰਿਤਕ ਦੀ ਪਹਿਚਾਣ ਸੁਖਬੀਰ ਸਿੰਘ ਦੇ ਰੂਪ 'ਚ ਹੋਈ ਹੈ ਅਤੇ ਉਸ ਦੀ ਲਾਸ਼ ਉਸ ਦੇ ਘਰ, ਗੇਟ ਬਾਹਰ ਅੱਜ ਸਵੇਰੇ ਮਿਲੀ...
ਬ੍ਰਿਟੇਨ 'ਚ ਹੈ ਪੀ. ਐਨ. ਬੀ. ਘਪਲੇ ਦਾ ਦੋਸ਼ੀ ਨੀਰਵ ਮੋਦੀ
. . .  about 1 hour ago
ਨਵੀਂ ਦਿੱਲੀ, 20 ਅਗਸਤ- ਪੰਜਾਬ ਨੈਸ਼ਨਲ ਬੈਂਕ ਘਪਲੇ ਦਾ ਮੁੱਖ ਦੋਸ਼ੀ ਨੀਰਵ ਮੋਦੀ ਬ੍ਰਿਟੇਨ 'ਚ ਹੈ। ਸੀ. ਬੀ. ਆਈ. ਅਧਿਕਾਰੀਆਂ ਦਾ ਕਹਿਣਾ ਹੈ ਕਿ ਬ੍ਰਿਟੇਨ ਵਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ। ਇਸ ਤੋਂ ਬਾਅਦ ਸੀ. ਬੀ. ਆਈ. ਨੇ ਮੋਦੀ ਦੀ ਹਵਾਲਗੀ ਲਈ...
ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਦਾਅਵਾ, ਮੋਦੀ ਨੇ ਚਿੱਠੀ ਲਿਖ ਕੇ ਇਮਰਾਨ ਖ਼ਾਨ ਨੂੰ ਗੱਲਬਾਤ ਲਈ ਦਿੱਤਾ ਸੱਦਾ
. . .  about 2 hours ago
ਇਸਲਾਮਾਬਾਦ, 20 ਅਗਸਤ- ਪਾਕਿਸਤਾਨ 'ਚ ਇਮਰਾਨ ਖ਼ਾਨ ਦੀ ਅਗਵਾਈ 'ਚ ਨਵੀਂ ਸਰਕਾਰ ਦਾ ਗਠਨ ਹੋ ਗਿਆ ਹੈ। ਇਮਰਾਨ ਖ਼ਾਨ ਤੋਂ ਬਾਅਦ ਅੱਜ ਉਨ੍ਹਾਂ ਦੀ ਕੈਬਨਿਟ ਦੇ ਮੰਤਰੀਆਂ ਨੇ ਵੀ ਅਹੁਦੇ ਦੇ ਗੁਪਤਤਾ ਦੀ ਸਹੁੰ ਚੁੱਕੀ। ਵਿਦੇਸ਼ ਮੰਤਰੀ ਦੀ ਜ਼ਿੰਮੇਵਾਰੀ...
ਕੋਫੀ ਅੱਨਾਨ ਦੇ ਪਰਿਵਾਰ ਨੂੰ ਮਿਲਣ ਲਈ ਵਿਦੇਸ਼ ਜਾਣਗੇ ਸ਼ਸ਼ੀ ਥਰੂਰ, ਅਦਾਲਤ ਨੇ ਦਿੱਤੀ ਆਗਿਆ
. . .  about 2 hours ago
ਨਵੀਂ ਦਿੱਲੀ, 20 ਅਗਸਤ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਕਾਂਗਰਸ ਨੇਤਾ ਸ਼ਸ਼ੀ ਥਰੂਰ ਦੀ ਵਿਦੇਸ਼ ਜਾਣ ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਸ਼ਸ਼ੀ ਥਰੂਰ ਨੇ ਸੰਯੁਕਤ ਰਾਸ਼ਟਰ ਦੇ ਸਾਬਕਾ ਜਨਰਲ ਸਕੱਤਰ ਕੋਫੀ ਅੱਨਾਨ, ਜਿਨ੍ਹਾਂ ਦਾ ਹਾਲ ਹੀ 'ਚ ਦੇਹਾਂਤ...
ਸੁਲਤਾਨਵਿੰਡ ਦੇ ਰੁਕੇ ਵਿਕਾਸ ਕੰਮਾਂ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਲਾਇਆ ਗਿਆ ਧਰਨਾ
. . .  about 2 hours ago
ਅੰਮ੍ਰਿਤਸਰ /ਸੁਲਤਾਨਵਿੰਡ, 20 ਅਗਸਤ (ਗੁਰਨਾਮ ਸਿੰਘ ਬੁੱਟਰ)- ਹਲਕਾ ਦੱਖਣੀ ਦੇ ਸਭ ਤੋਂ ਪੁਰਾਣੇ ਅਤੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਰੁਕੇ ਵਿਕਾਸ ਕਾਰਜਾਂ ਨੂੰ ਲੈ ਕੇ ਅੱਜ ਪਿੰਡ ਦੇ ਸਮਾਜ ਸੇਵੀ ਤੇ ਸਾਬਕਾ ਫੌਜੀ ਭੁਪਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ...
ਜਾਪਾਨ ਦੇ ਰੱਖਿਆ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 20 ਅਗਸਤ- ਜਾਪਾਨ ਦੇ ਰੱਖਿਆ ਮੰਤਰੀ ਇਤਸੁਨੋਰੀ ਓਨੋਡੇਰਾ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ...
ਏਸ਼ੀਅਨ ਖੇਡਾਂ 2018 : ਨਿਸ਼ਾਨੇਬਾਜ਼ੀ ਦੇ ਮੁਕਾਬਲੇ 'ਚ ਤਗਮੇ ਤੋਂ ਖੁੰਝੀ ਅਪੂਰਵੀ ਚੰਦੇਲਾ
. . .  about 3 hours ago
ਜਕਾਰਤਾ, 20 ਅਗਸਤ- ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਔਰਤਾਂ ਦੇ 10 ਮੀਟਰ ਏਅਰ ਰਾਈਫ਼ਲ ਮੁਕਾਬਲੇ ਦੇ ਫਾਈਨਲ 'ਚੋਂ ਬਾਹਰ ਹੋ ਗਈ ਹੈ। ਉਹ ਇਸ ਮੁਕਾਬਲੇ 'ਚ ਪੰਜਵੇਂ ਸਥਾਨ 'ਤੇ ਰਹੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਪੂਰਵੀ ਅਤੇ ਰਵੀ ਕੁਮਾਰ ਦੀ...
ਤਾਲਿਬਾਨ ਨੇ ਅਫ਼ਗਾਨਿਸਤਾਨ 'ਚ ਔਰਤਾਂ ਅਤੇ ਬੱਚਿਆਂ ਸਮੇਤ ਕਈ ਲੋਕਾਂ ਨੂੰ ਬਣਾਇਆ ਬੰਦੀ
. . .  about 3 hours ago
ਕਾਬੁਲ, 20 ਅਗਸਤ- ਤਾਲਿਬਾਨੀ ਅੱਤਵਾਦੀਆਂ ਨੇ ਔਰਤਾਂ ਅਤੇ ਬੱਚਿਆਂ ਸਮੇਤ ਅਫ਼ਗਾਨਿਸਤਾਨ 'ਚ 100 ਤੋਂ ਵੱਧ ਲੋਕਾਂ ਨੂੰ ਬੰਦੀ ਬਣਾਇਆ ਹੈ। ਅਫ਼ਗਾਨੀ ਅਧਿਕਾਰੀਆਂ ਮੁਤਾਬਕ ਤਾਲਿਬਾਨੀ ਅੱਤਵਾਦੀਆਂ ਨੇ ਦੇਸ਼ ਦੇ ਉੱਤਰੀ ਇਲਾਕੇ 'ਚ ਹਮਲੇ ਦੌਰਾਨ ਸਾਰੇ ਲੋਕਾਂ...
ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਬੇਟੇ ਨੂੰ ਮਿਲੀ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 20 ਅਗਸਤ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿਤਯ ਸਿੰਘ ਨੂੰ ਆਮਦਨ ਤੋਂ ਵੱਧ ਜਾਇਦਾਦ ਨਾਲ ਜੁੜੇ ਮਾਮਲੇ 'ਚ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਉਸ ਨੂੰ ਜ਼ਮਾਨਤ...
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਕਈ ਝਟਕੇ, ਪੰਜ ਲੋਕਾਂ ਦੀ ਮੌਤ
. . .  about 4 hours ago
ਜਕਾਰਤਾ, 20 ਅਗਸਤ- ਇੰਡੋਨੇਸ਼ੀਆ ਦੇ ਲਾਮਬੋਕ ਟਾਪੂ 'ਤੇ ਭੂਚਾਲ ਦੇ ਕਈ ਝਟਕੇ ਮਹਿਸੂਸ ਕੀਤੇ ਗਏ। ਇਨ੍ਹਾਂ 'ਚੋਂ ਇੱਕ ਝਟਕੇ ਦੀ ਰਿਕਟਰ ਸਕੇਲ 'ਤੇ ਤੀਬਰਤਾ 6.9 ਸੀ। ਇਨ੍ਹਾਂ ਝਟਕਿਆਂ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਇੱਕ ਅਧਿਕਾਰੀ ਨੇ ਇਸ ਸੰਬੰਧੀ...
ਏਸ਼ੀਅਨ ਖੇਡਾਂ 2018 : ਭਾਰਤ ਦੇ ਨਿਸ਼ਾਨੇਬਾਜ਼ ਦੀਪਕ ਕੁਮਾਰ ਨੇ ਜਿੱਤਿਆ ਸਿਲਵਰ ਮੈਡਲ
. . .  about 4 hours ago
ਉਮਰ ਖ਼ਾਲਿਦ ਉੱਪਰ ਹਮਲਾ ਕਰਨ ਦੇ ਮਾਮਲੇ 'ਚ 2 ਗ੍ਰਿਫਤਾਰ
. . .  about 5 hours ago
ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਭਾਜਪਾ ਵੱਲੋਂ ਸਰਵਦਲੀ ਪ੍ਰਾਰਥਨਾ ਸਭਾ ਅੱਜ
. . .  about 5 hours ago
ਟੀ.ਆਰ.ਐੱਸ ਦੇ ਸੰਸਦ ਮੈਂਬਰ ਕੇਰਲ ਦੇ ਹੜ ਪੀੜਤਾਂ ਨੂੰ ਦਾਨ ਕਰਨਗੇ ਆਪਣੀ ਤਨਖ਼ਾਹ
. . .  about 5 hours ago
ਕੇਰਲ 'ਚ ਹੜ੍ਹਾਂ ਦੌਰਾਨ ਪਹਿਲਾ ਜਹਾਜ਼ ਪਹੁੰਚਾ ਕੋਚੀ
. . .  about 5 hours ago
ਏਸ਼ੀਅਨ ਖੇਡਾਂ 2018 : ਪੀ.ਵੀ ਸਿੰਧੂ ਨੇ ਜਿੱਤ ਨਾਲ ਕੀਤੀ ਦੂਸਰੇ ਦਿਨ ਦੀ ਸ਼ੁਰੂਆਤ
. . .  1 minute ago
ਝਾਰਖੰਡ : ਮਹਿਲਾ ਤੇ ਉਸ ਦੇ ਤਿੰਨ ਬੱਚਿਆ ਦੀਆਂ ਲਾਸ਼ਾਂ ਬਰਾਮਦ
. . .  about 6 hours ago
ਸੋਨੀਆ, ਰਾਹੁਲ, ਪ੍ਰਿਅੰਕਾ ਵੱਲੋਂ ਸਵ. ਰਾਜੀਵ ਗਾਂਧੀ ਨੂੰ ਸ਼ਰਧਾਂਜਲੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਪੰਜਾਬ ਪੁਹੰਚੇ ਕੇਜਰੀਵਾਲ ਨੇ ਪੱਤਰਕਾਰਾਂ ਤੋਂ ਵੱਟਿਆ ਪਾਸਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਦੂਸਰੀ ਪਾਰੀ 'ਚ 124/2
. . .  1 day ago
ਸ਼੍ਰੋਮਣੀ ਅਕਾਲੀ ਦਲ ਆਜ਼ਾਦ ਤੌਰ 'ਤੇ ਲੜੇਗਾ ਹਰਿਆਣਾ ਚੋਣਾਂ - ਸੁਖਬੀਰ ਬਾਦਲ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੀ ਪਾਰੀ 'ਚ ਭਾਰਤ 103/1
. . .  1 day ago
ਇੰਡੋਨੇਸ਼ੀਆ 'ਚ ਆਇਆ ਭੂਚਾਲ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਇੰਗਲੈਂਡ ਦੀ ਪੂਰੀ ਟੀਮ 161 ਦੌੜਾਂ ਬਣਾ ਕੇ ਆਊਟ
. . .  1 day ago
1.67 ਕਰੋੜ ਰੁਪਏ ਦੇ ਸੋਨੇ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਭਾਰਤ ਨੂੰ ਦਵਾਇਆ ਪਹਿਲਾਂ ਸੋਨ ਤਮਗ਼ਾ
. . .  1 day ago
ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕਰੋੜ ਦੀ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ
. . .  1 day ago
ਭਿਆਨਕ ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਕੌਮਾਂਤਰੀ ਸਰਹੱਦ ਨੇੜਿਓ ਦੋ ਕਿੱਲੋ ਹੈਰੋਇਨ ਬਰਾਮਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ
  •     Confirm Target Language  

ਰੂਪਨਗਰ

ਮੇਰੇ ਲਈ ਮੋਦੀ ਸਮੱਸਿਆ ਨਹੀਂ, ਦੇਸ਼ ਦੀਆਂ ਸਮੱਸਿਆਵਾਂ ਮੁੱਦਾ ਹਨ-ਯਸ਼ਵੰਤ ਸਿਨਹਾ

ਸ੍ਰੀ ਅਨੰਦਪੁਰ ਸਾਹਿਬ, 21 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸਾਬਕਾ ਕੇਂਦਰੀ ਵਿੱਤ ਮੰਤਰੀ ਯਸ਼ਵੰਤ ਸਿਨਹਾ ਨੇ ਆਖਿਆ ਹੈ ਕਿ ਉਨ੍ਹ•ਾਂ ਲਈ ਨਰਿੰਦਰ ਮੋਦੀ ਮੁੱਦਾ ਨਹੀਂ ਹੈ, ਸਗੋਂ ਦੇਸ਼ ਦੇ ਮੁੱਦੇ ਅਸਲ ਮੁੱਦਾ ਹੈ | ਅੱਜ ਇਥੇ ਤਖ਼ਤ ਸ੍ਰੀ ਕੇਸਗੜ੍ਹ• ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਯਸ਼ਵੰਤ ਸਿਨਹਾ ਤੇ ਭਾਜਪਾ ਦੇ ਲੋਕ ਸਭਾ ਮੈਂਬਰ ਤੇ ਫਿਲਮ ਅਭਿਨੇਤਾ ਸ਼ਤਰੂਘਨ ਸਿਨਹਾ ਨੇ ਸਥਾਨਕ ਹੋਲੀ ਸਿਟੀ ਹੋਟਲ ਵਿਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਐਨ. ਡੀ. ਏ. ਦੀ ਅਗਵਾਈ ਵਾਲੀ ਮੋਦੀ ਸਰਕਾਰ ਦੇ ਪਿਛਲੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਦੇਸ਼ ਦੀ ਸੰਸਦੀ ਪ੍ਰਣਾਲੀ, ਨਿਆਂਪਾਲਿਕ ਤੇ ਲੋਕਤੰਤਰੀ ਵਿਵਸਥਾਵਾਂ ਬੁਰੀ ਤਰ•੍ਹਾਂ ਫੇਲ੍ਹ•ਹੋ ਕੇ ਰਹਿ ਗਈਆਂ ਹਨ | ਉਨ•੍ਹਾਂ ਦੋਸ਼ ਲਗਾਇਆ ਹੈ ਕਿ ਅੱਜ ਦੇਸ਼ ਅੰਦਰ ਲੋਕਤੰਤਰ ਦੀ ਬਜਾਏ ਵਿਅਕਤੀ ਵਿਸ਼ੇਸ਼ ਹੀ ਪ੍ਰਧਾਨ ਹੈ | ਉਨ੍ਹ•ਾਂ ਕਿਹਾ ਕਿ ਉਨ੍ਹ•ਾਂ ਵਲੋਂ ਭਾਜਪਾ ਤੋਂ ਬਾਗ਼ੀ ਹੋ ਕੇ ਸ਼ੁਰੂ ਕੀਤੀ ਗਿਆ ਰਾਸ਼ਟਰੀ ਮੰਚ ਅੰਦੋਲਨ ਦੇਸ਼ ਦੀਆਂ ਲੋਕਤੰਤਰੀ ਮਰਿਯਾਦਾਵਾਂ ਨੂੰ ਬਚਾਉਣ ਲਈ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਵਿਚ ਸਾਰੀਆਂ ਪਾਰਟੀਆਂ ਦੇ ਲੋਕ ਦੇਸ਼ ਦੇ ਵਡੇਰੇ ਹਿੱਤਾਂ, ਸੰਸਕ੍ਰਿਤੀ, ਭਾਈਚਾਰੇ ਅਤੇ ਜਮਹੂਰੀਅਤ ਨੂੰ ਬਚਾਉਣ ਲਈ ਸ਼ਾਮਿਲ ਹੋ ਰਹੇ ਹਨ | ਯਸ਼ਵੰਤ ਸਿਨਹਾ ਨੇ ਕਿਹਾ ਕਿ ਕਰਨਾਟਕ ਵਿਚ ਕਾਂਗਰਸ ਨੇ ਜਮਹੂਰੀਅਤ ਦੀਆਂ ਕਦਰਾਂ-ਕੀਮਤਾਂ ਬਚਾਉਣ ਲਈ ਜੋ ਭੂਮਿਕਾ ਨਿਭਾਈ ਉਹ ਸ਼ਲਾਘਾਯੋਗ ਹੈ ਜਿਸ ਲਈ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵਧਾਈ ਦੀ ਪਾਤਰ ਹੈ ਕਿਉਂਕਿ ਜੇਕਰ ਕਾਂਗਰਸ ਜਨਤਾ ਦਲ (ਐਸ) ਨੂੰ ਸਰਕਾਰ ਬਣਾਉਣ ਲਈ ਸਮਰਥਨ ਨਾ ਦਿੰਦੀ ਤਾਂ ਦੇਸ਼ ਦੀ ਜਮਹੂਰੀਅਤ ਲਈ ਜੋ ਹੋਣ ਜਾ ਰਿਹਾ ਸੀ ਉਹ ਦੇਸ਼ ਲਈ ਸ਼ਰਮਨਾਕ ਹੋਣਾ ਸੀ | ਉਨ੍ਹ•ਾਂ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਆਖਿਆ ਕਿ ਨੋਟਬੰਦੀ ਅਤੇ ਜੀ. ਐਸ. ਟੀ. ਨੇ ਦੇਸ਼ ਦੀ ਆਰਥਿਕਤਾ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਉਨ੍ਹ•ਾਂ ਪੱਤਰਕਾਰਾਂ ਦੇ ਸਵਾਲ ਦੇ ਇਕ ਜਵਾਬ ਵਿਚ ਆਖਿਆ ਕਿ ਉਨ੍ਹ•ਾਂ ਨੇ ਜਿਹੜਾ ਰਾਸ਼ਟਰੀ ਮੰਚ ਅੰਦੋਲਨ ਸ਼ੁਰੂ ਕੀਤਾ ਹੈ ਉਹ ਕਿਸੇ ਵਿਅਕਤੀ ਜਾਂ ਪਾਰਟੀ ਦੇ ਵਿਰੁੱਧ ਨਹੀਂ ਸਗੋਂ ਦੇਸ਼ ਦੇ ਹਿੱਤ ਲਈ ਸ਼ੁਰੂ ਕੀਤਾ ਹੈ | ਉਨ੍ਹ•ਾਂ ਤਿ੍ਪੁਰਾ, ਗੋਆ ਤੇ ਕੁਝ ਹੋਰ ਰਾਜਾਂ ਵਿਚ ਕਰਨਾਟਕਾ ਮਾਮਲੇ ਤੋਂ ਬਾਅਦ ਸ਼ੁਰੂ ਹੋਈਆਂ ਸਿਆਸੀ ਸਰਗਰਮੀਆਂ ਸਬੰਧੀ ਗੱਲ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਨਿਰਣੇ ਤੋਂ ਬਾਅਦ ਇਹ ਸਭ ਸਾਫ਼ ਹੋ ਜਾਵੇਗਾ | ਸ਼ਤਰੂਘਨ ਸਿਨਹ•ਾ ਨੇ ਕਿਹਾ ਕਿ ਉਹ ਪਾਰਟੀ ਅੰਦਰ ਰਹਿ ਕੇ ਭਾਜਪਾ ਨੂੰ ਸ਼ੀਸ਼ਾ ਦਿਖਾਅ ਰਹੇ ਹਨ ਜੇ ਪਾਰਟੀ ਉਨ੍ਹ•ਾਂ ਨੁੂੰ ਬਾਗ਼ੀ ਸਮਝਦੀ ਹੈ ਤਦ ਉਨ੍ਹ•ਾਂ ਨੂੰ ਪਾਰਟੀ 'ਚੋਂ ਨਿਕਾਲ ਦੇਵੇ | ਇਸ ਮੌਕੇ ਉਨ੍ਹ•ਾਂ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ, ਜੈ ਸਿੰਘ ਰੋੜੀ, ਸੀਨੀਅਰ ਆਗੂ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ, ਜ਼ਿਲ੍ਹ•ਾ ਪ੍ਰਧਾਨ ਮਾ. ਹਰਦਿਆਲ ਸਿੰਘ ਬੈਂਸ, ਹਰਤੇਗਬੀਰ ਸਿੰਘ ਤੇਗੀ, ਦੀਦਾਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਆਮ ਵਰਕਰ ਅਤੇ ਆਗੂ ਹਾਜ਼ਰ ਸਨ |

ਬਿਜਲੀ ਦੀ ਨਾਕਸ ਸਪਲਾਈ ਨੂੰ ਲੈ ਕੇ ਕਿਸਾਨਾਂ ਦਾ ਬਿਜਲੀ ਘਰ ਮੂਹਰੇ ਜ਼ੋਰਦਾਰ ਮੁਜ਼ਾਹਰਾ

ਰੂਪਨਗਰ, 21 ਮਈ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)- ਪਿੰਡਾਂ ਵਿਚ ਬਿਜਲੀ ਦੀ ਨਾਕਸ ਸਪਲਾਈ ਅਤੇ ਬੇਤਹਾਸ਼ਾ ਕੱਟਾਂ ਕਾਰਨ ਸੁੱਕੇ ਟਿਊਬਵੈਲਾਂ ਤੋਂ ਸਤਾਏ ਕਰੀਬ ਇਕ ਦਰਜਨ ਪਿੰਡਾਂ ਦੇ ਕਿਸਾਨਾਂ ਨੇ ਅੱਜ ਪੰਜਾਬ ਰਾਜ ਪਾਵਰਕਾਮ ਲਿਮਿਟਿਡ ਦੇ ਰੂਪਨਗਰ ਮੁੱਖ ...

ਪੂਰੀ ਖ਼ਬਰ »

ਔਰਤ ਦਾ ਪਰਸ ਖੋਹਣ ਵਾਲਾ ਗਿ੍ਫ਼ਤਾਰ

ਨੰਗਲ, 21 ਮਈ (ਪ੍ਰੀਤਮ ਸਿੰਘ ਬਰਾਰੀ)- ਨਵਾਂ ਨੰਗਲ ਪੁਲਿਸ ਵਲੋਂ ਇਕ ਔਰਤ ਦਾ ਪਰਸ ਖੋਹਣ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਚੌਕੀ ਨਵਾਂ ਨੰਗਲ ਦੇ ਇੰਚਾਰਜ ਸੋਹਣ ਸਿੰਘ ਤੇ ਹਵਾਲਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ...

ਪੂਰੀ ਖ਼ਬਰ »

100 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਕੀਰਤਪੁਰ ਸਾਹਿਬ, 21 ਮਈ (ਬੀਰਅੰਮਿਰਤਪਾਲ ਸਿੰਘ ਸੰਨ•ੀ)- ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਤਹਿਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਿਆਂ ਨੂੰ ਨਕੇਲ ਪਾਉਣ ਲਈ ਸਥਾਨਕ ਪੁਲਿਸ ਵਲੋਂ ਚਲਾਈ ਮੁਹਿੰਮ ਨੰੂ ਉਸ ਸਮੇਂ ਸਫਲਤਾ ਮਿਲੀ ਜਦੋਂ ਇਕ ਗੁਪਤ ਸੂਚਨਾ ਦੇ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਗੰਦੇ ਪਾਣੀ ਦੀ ਸਪਲਾਈ ਤੋਂ ਦਸਮੇਸ਼ ਨਗਰ ਵਾਸੀ ਪ੍ਰੇਸ਼ਾਨ

ਰੂਪਨਗਰ, 21 ਮਈ (ਸਤਨਾਮ ਸਿੰਘ ਸੱਤੀ)- ਨਗਰ ਸੁਧਾਰ ਟਰੱਸਟ ਵਲੋਂ ਬਣਾਈ ਰੂਪਨਗਰ ਦੀ ਆਲੀਸ਼ਾਨ ਕਲੋਨੀ ਦਸਮੇਸ਼ ਨਗਰ ਦੇ ਵਾਸੀ ਪੀਣ ਵਾਲੇ ਪਾਣੀ ਦੀ ਸਪਲਾਈ ਤੋਂ ਬੇਹੱਦ ਪ੍ਰੇਸ਼ਾਨ ਹਨ | ਲਗਭਗ ਇਕ ਹਫ਼ਤੇ ਤੋਂ ਟੂਟੀਆਂ 'ਚ ਉਨ੍ਹਾਂ ਸਾਫ਼ ਪਾਣੀ ਦੇਖਿਆ ਹੀ ਨਹੀਂ ਹੈ | ਅੱਜ ...

ਪੂਰੀ ਖ਼ਬਰ »

ਬਿਜਲੀ ਦੀ ਨਾਕਸ ਸਪਲਾਈ ਨੂੰ ਲੈ ਕੇ ਕਿਸਾਨਾਂ ਦਾ ਬਿਜਲੀ ਘਰ ਮੂਹਰੇ ਜ਼ੋਰਦਾਰ ਮੁਜ਼ਾਹਰਾ

ਰੂਪਨਗਰ, 21 ਮਈ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)- ਪਿੰਡਾਂ ਵਿਚ ਬਿਜਲੀ ਦੀ ਨਾਕਸ ਸਪਲਾਈ ਅਤੇ ਬੇਤਹਾਸ਼ਾ ਕੱਟਾਂ ਕਾਰਨ ਸੁੱਕੇ ਟਿਊਬਵੈਲਾਂ ਤੋਂ ਸਤਾਏ ਕਰੀਬ ਇਕ ਦਰਜਨ ਪਿੰਡਾਂ ਦੇ ਕਿਸਾਨਾਂ ਨੇ ਅੱਜ ਪੰਜਾਬ ਰਾਜ ਪਾਵਰਕਾਮ ਲਿਮਿਟਿਡ ਦੇ ਰੂਪਨਗਰ ਮੁੱਖ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਗੰਦੇ ਪਾਣੀ ਦੀ ਸਪਲਾਈ ਤੋਂ ਦਸਮੇਸ਼ ਨਗਰ ਵਾਸੀ ਪ੍ਰੇਸ਼ਾਨ

ਰੂਪਨਗਰ, 21 ਮਈ (ਸਤਨਾਮ ਸਿੰਘ ਸੱਤੀ)- ਨਗਰ ਸੁਧਾਰ ਟਰੱਸਟ ਵਲੋਂ ਬਣਾਈ ਰੂਪਨਗਰ ਦੀ ਆਲੀਸ਼ਾਨ ਕਲੋਨੀ ਦਸਮੇਸ਼ ਨਗਰ ਦੇ ਵਾਸੀ ਪੀਣ ਵਾਲੇ ਪਾਣੀ ਦੀ ਸਪਲਾਈ ਤੋਂ ਬੇਹੱਦ ਪ੍ਰੇਸ਼ਾਨ ਹਨ | ਲਗਭਗ ਇਕ ਹਫ਼ਤੇ ਤੋਂ ਟੂਟੀਆਂ 'ਚ ਉਨ੍ਹਾਂ ਸਾਫ਼ ਪਾਣੀ ਦੇਖਿਆ ਹੀ ਨਹੀਂ ਹੈ | ਅੱਜ ...

ਪੂਰੀ ਖ਼ਬਰ »

ਬੋਰਡ ਵਲੋਂ ਕੁਝ ਸਕੂਲਾਂ ਦਾ ਨਤੀਜਾ ਗ਼ਲਤ ਅਪਲੋਡ ਕਰਨ ਕਾਰਨ ਸਕੂਲਾਂ 'ਚ ਰੋਸ

ਨੂਰਪੁਰ ਬੇਦੀ, 21 ਮਈ (ਢੀਂਡਸਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ਵਿਚ ਖਾਮੀਆਂ ਹੋਣ ਕਾਰਨ ਕੁਝ ਸਕੂਲਾਂ ਵਿਚ ਰੋਸ ਪਾਇਆ ਗਿਆ ਹੈ | ਬੋਰਡ ਵਲੋਂ ਈ-ਪੋਰਟਲ 'ਤੇ ਜ਼ਿਲ•ਾ ਸਿੱਖਿਆ ਦਫ਼ਤਰਾਂ ਨੂੰ ਭੇਜੇ ਨਤੀਜੇ ਵਿਚ ਕੁਝ ਸਕੂਲਾਂ ਦੇ ਪਾਸ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ ਵਿਚ ਪੰਜਾਬ ਸਰਕਾਰ ਦਾ ਵੱਡਾ ਯੋਗਦਾਨ-ਰਾਣਾ ਕੇ. ਪੀ. ਸਿੰਘ

ਢੇਰ, 21 ਮਈ (ਸ਼ਿਵ ਕੁਮਾਰ ਕਾਲੀਆ)- ਸਿੱਖਿਆ ਦੇ ਖੇਤਰ ਵਿਚ ਪੰਜਾਬ ਸਰਕਾਰ ਦਾ ਵੱਡਾ ਯੋਗਦਾਨ ਤੇ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਸਿੱਖਿਆ ਨੂੰ ਮਜ਼ਬੂਤ ਕਰਨ ਦੇ ਲਈ ਹਰ ਉਪਰਾਲਾ ਕੀਤਾ ਜਾ ਰਿਹਾ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਨ ਸਭਾ ਸਪੀਕਰ ਰਾਣਾ ਕੇ. ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਨੰਗਲ ਬੱਸ ਸਟੈਂਡ ਵਿਖੇ ਗੇਟ ਰੈਲੀ

ਨੰਗਲ, 21 ਮਈ (ਗੁਰਪ੍ਰੀਤ ਗਰੇਵਾਲ, ਪ੍ਰੀਤਮ ਸਿੰਘ ਬਰਾਰੀ)- ਪੰਜਾਬ ਰੋਡਵੇਜ਼ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਬੱਸ ਸਟੈਂਡ ਨੰਗਲ ਦੀ ਵਰਕਸ਼ਾਪ ਦੇ ਮੁੱਖ ਗੇਟ ਮੂਹਰੇ ਪੰਜਾਬ ਰੋਡਵੇਜ਼ ਨੰਗਲ ਡਿਪੂ ਵਿਚ ਕੰਮ ਕਰਦੀਆਂ ਸਮੂਹ ਜਥੇਬੰਦੀਆਂ ਵਲੋਂ ਬਲਵਿੰਦਰ ...

ਪੂਰੀ ਖ਼ਬਰ »

ਬੋਰਡ ਵਲੋਂ ਗ਼ਲਤ ਐਲਾਨੇ ਨਤੀਜੇ ਦੀ ਦਰੁੱਸਤੀ ਉਪਰੰਤ ਨਤੀਜਾ ਬਦਲਿਆ

ਭਰਤਗੜ੍ਹ, 21 ਮਈ (ਜਸਬੀਰ ਸਿੰਘ ਬਾਵਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਏ ਗਏ ਦਸਵੀਂ ਦੇ ਇਮਤਿਹਾਨ ਦੌਰਾਨ ਇਸ ਵਰ੍ਹੇ ਪਰਿਵਾਰ ਵਿਛੋੜਾ ਪਬਲਿਕ ਹਾਈ ਸਕੂਲ ਸਰਸਾ ਨੰਗਲ ਦੇ 15 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਇਨ੍ਹਾਂ ਵਿਚੋਂ 1 ਵਿਦਿਆਰਥੀ ਦੀ ਹਿਸਾਬ ਵਿਸ਼ੇ ...

ਪੂਰੀ ਖ਼ਬਰ »

ਰੋਲੂ ਮਾਜਰਾ ਦੇ ਕੁਸ਼ਤੀ ਮੁਕਾਬਲਿਆਂ 'ਚ ਝੰਡੀ ਦੀ ਕੁਸ਼ਤੀ ਧਰਮਿੰਦਰ ਬਾਬਾ ਫਲਾਹੀ ਨੇ ਮੁਨੀਸ਼ ਡੂਮਛੇੜੀ ਨੂੰ ਚਿੱਤ ਕਰ ਕੇ ਜਿੱਤੀ

ਸ੍ਰੀ ਚਮਕੌਰ ਸਾਹਿਬ, 21 ਮਈ (ਜਗਮੋਹਣ ਸਿੰਘ ਨਾਰੰਗ)- ਪਿੰਡ ਰੋਲੂ ਮਾਜਰਾ ਵਿਖੇ ਨਗਰ ਨਿਵਾਸੀਆਂ ਵਲੋਂ ਕਾਰਸੇਵਾ ਵਾਲੇ ਬਾਬਾ ਗੁਰਦੀਪ ਸਿੰਘ ਘੰੜੂਆਂ ਵਾਲਿਆਂ ਅਤੇ ਬਾਬਾ ਦਲਵੀਰ ਸਿੰਘ ਦੇ ਸਹਿਯੋਗ ਨਾਲ ਕੁਸ਼ਤੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਕਰਵਾਏ ਪਹਿਲੀ ਝੰਡੀ ...

ਪੂਰੀ ਖ਼ਬਰ »

ਹੀਰਾ ਪਬਲਿਕ ਸਕੂਲ ਕਾਈਨੌਰ ਨੇ 38ਵਾਂ ਸਥਾਪਨਾ ਦਿਵਸ ਮਨਾਇਆ

ਮੋਰਿੰਡਾ, 21 ਮਈ (ਪਿ੍ਤਪਾਲ ਸਿੰਘ)- ਹੀਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਾਈਨੌਰ ਵਿਖੇ ਸਕੂਲ ਦਾ 38ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਹਰਸੋਹਣ ਸਿੰਘ ਭੰਗੂ ਨੇ ਸਕੂਲ ਦੀਆਂ ਪ੍ਰਾਪਤੀਆਂ ਤੇ ਗਤੀਵਿਧੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ...

ਪੂਰੀ ਖ਼ਬਰ »

ਗੁਰਦੁਆਰਾ ਝਿੜੀ ਸਾਹਿਬ ਵਿਖੇ ਪੰਜ ਰੋਜ਼ਾ ਸਮਾਗਮ ਸਮਾਪਤ

ਕਾਹਨਪੁਰ ਖੂਹੀ, 21 ਮਈ (ਗੁਰਬੀਰ ਸਿੰਘ ਵਾਲੀਆ)- ਪਿੰਡ ਕਲਵਾਂ ਸਥਿਤ ਇਤਿਹਾਸਕ ਸਥਾਨ ਗੁਰਦੁਆਰਾ ਝਿੜੀ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਗਏ ਪੰਜ ਰੋਜ਼ਾ ਧਾਰਮਿਕ ਸਮਾਗਮ ਦੌਰਾਨ 14 ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਭੋਗ ਤੋਂ ਬਾਅਦ ਸਿੱਖ ਮਿਸ਼ਨਰੀ ...

ਪੂਰੀ ਖ਼ਬਰ »

ਬੇਲੀ 'ਚ ਤਿੰਨ ਦਿਨਾ ਖੇਡ ਮੁਕਾਬਲੇ ਸਮਾਪਤ

ਭਰਤਗੜ੍ਹ, 21 ਮਈ (ਜਸਬੀਰ ਸਿੰਘ ਬਾਵਾ)- ਬੇਲੀ ਦੇ ਖੁੱਲ੍ਹੇ ਮੈਦਾਨ ਦਰਮਿਆਨ ਸਥਾਨਕ ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਸਮੂਹ ਨੁਮਾਇੰਦਿਆਂ ਵਲੋਂ ਸਮੂਹ ਗਰਾਮ ਪੰਚਾਇਤ ਤੇ ਵਸਨੀਕਾਂ ਦੇ ਸਹਿਯੋਗ ਨਾਲ ਅਰੰਭੇ ਤਿੰਨ ਦਿਨਾ ਖੇਡ ਮੁਕਾਬਲੇ ਦੇਰ ਰਾਤ ਸਮਾਪਤ ਹੋ ਗਏ | ...

ਪੂਰੀ ਖ਼ਬਰ »

ਕਲੱਬ ਵਲੋਂ ਜਗਰਾਤਾ ਤੇ ਭੰਡਾਰਾ 8, 9 ਨੂੰ

ਨੂਰਪੁਰ ਬੇਦੀ, 21 ਮਈ (ਰਾਜੇਸ਼ ਚੌਧਰੀ)- ਭਵਾਨੀ ਗੋਲਡਨ ਕਲੱਬ ਨੂਰਪੁਰ ਬੇਦੀ ਵਲੋਂ 27ਵਾਂ ਵਿਸ਼ਾਲ ਜਗਰਾਤਾ ਤੇ ਭੰਡਾਰਾ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਨਰਿੰਦਰ ਬੱਗਾ ਨੇ ਦੱਸਿਆ ਕਿ 8 ਜੂਨ ਦਿਨ ਸ਼ੁੱਕਰਵਾਰ ਭੰਡਾਰਾ ਹੋਵੇਗਾ ਜਦਕਿ 9 ਜੂਨ ਨੂੰ ਕੰਨਿਆ ਹਾਈ ਸਕੂਲ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਤੋਂ ਬਾਅਦ ਕਾਰ ਸੇਵਾ ਕਿਲ੍ਹਾ ਅਨੰਦਗੜ•੍ਹ ਸਾਹਿਬ ਵਾਲਿਆਂ ਦੀ ਛਬੀਲ ਆਰੰਭ

ਕੀਰਤਪੁਰ ਸਾਹਿਬ, 21 ਮਈ (ਬੀਰਅੰਮਿ੍ਤਪਾਲ ਸਿੰਘ ਸੰਨ•ੀ)-ਨਜ਼ਦੀਕੀ ਪਿੰਡ ਚੰਦਪੁਰ ਬੇਲਾ ਦੀਆਂ ਸਮੂਹ ਸੰਗਤਾਂ ਵਲੋਂ ਗੁ: ਸ੍ਰੀ ਨੀਰਾ ਸਾਹਿਬ ਪਾਤਸ਼ਾਹੀ ਸੱਤਵੀਂ ਦੇ ਮੁੱਖ ਸੇਵਾਦਾਰ ਬਾਬਾ ਖੜਕ ਸਿੰਘ ਦੀ ਅਗਵਾਈ ਹੇਠ ਕਾਰ ਸੇਵਾ ਕਿਲ੍ਹ•ਾ ਅਨੰਦਗੜ•੍ਹ ਸਾਹਿਬ ਦੇ ...

ਪੂਰੀ ਖ਼ਬਰ »

ਹੱਪਕਵਾਂਡੋ ਓਪਨ ਫੈਡਰੇਸ਼ਨ ਕੱਪ 'ਚ ਪੰਜਾਬ ਦੇ ਖਿਡਾਰੀਆਂ ਦੀ ਝੰਡੀ

ਪੁਰਖਾਲੀ, 21 ਮਈ (ਅੰਮਿ੍ਤਪਾਲ ਸਿੰਘ ਬੰਟੀ)- ਹੱਪਕਵਾਂਡੋ ਫੈਡਰੇਸ਼ਨ ਆਫ਼ ਇੰਡੀਆ ਵਲੋਂ ਆਗਰਾ (ਉੱਤਰ ਪ੍ਰਦੇਸ਼) ਵਿਖੇ ਹੱਪਕਵਾਂਡੋ ਓਪਨ ਫੈਡਰੇਸ਼ਨ ਕੱਪ ਨੈਸ਼ਨਲ ਚੈਂਪੀਅਨਸ਼ਿਪ ਕਰਵਾਈ ਗਈ ਜਿਸ ਵਿਚ 10 ਰਾਜਾਂ ਦੀਆਂ ਟੀਮਾਂ ਨੇ ਭਾਗ ਲਿਆ | ਪੰਜਾਬ ਟੀਮ ਵਲੋਂ 40 ...

ਪੂਰੀ ਖ਼ਬਰ »

ਬਿਜਲੀ ਦੇ ਮੀਟਰਾਂ ਦੀ ਘਾਟ ਕਾਰਨ ਲੋਕੀਂ ਪ੍ਰੇਸ਼ਾਨ

ਮੋਰਿੰਡਾ, 21 ਮਈ (ਕੰਗ) ਅੱਜ ਕੱਲ੍ਹ •ਪੰਜਾਬ ਪਾਵਰਕਾਮ ਕੋਲ ਨਵੇਂ ਕੁਨੈਕਸ਼ਨ ਦੇਣ ਲਈ ਤੇ ਸੜ•ੇ ਹੋਏ ਮੀਟਰ ਬਦਲੀ ਕਰਨ ਲਈ ਬਿਜਲੀ ਦੇ ਮੀਟਰਾਂ ਦੀ ਘਾਟ ਹੈ | ਕੌਾਸਲਰ ਜਗਪਾਲ ਸਿੰਘ ਜੌਲੀ, ਗੁਰਵਿੰਦਰ ਸਿੰਘ, ਭੁਪਿੰਦਰ ਸਿੰਘ, ਸਤਿੰਦਰ ਸਿੰਘ ਆਦਿ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਨੰਗਲ 'ਚ ਨਸ਼ਾ ਛੁਡਾਊ ਕੈਂਪ ਲਗਾਇਆ

ਨੂਰਪੁਰ ਬੇਦੀ, 21 ਮਈ (ਹਰਦੀਪ ਸਿੰਘ ਢੀਂਡਸਾ)- ਐਸ. ਡੀ. ਐਮ. ਅਨੰਦਪੁਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਬੀ. ਡੀ. ਪੀ. ਓ. ਦਫ਼ਤਰ ਨੂਰਪੁਰ ਬੇਦੀ ਵਲੋਂ ਨੂਰਪੁਰ ਬੇਦੀ ਬਲਾਕ ਦੇ ਪਿੰਡ ਨੰਗਲ ਵਿਖੇ ਨਸ਼ਾ ਛੁਡਾਊ ਕੈਂਪ ਲਗਾਇਆ ਗਿਆ | ਇਸ ਮੌਕੇ ਪੰਚਾਇਤ ਸਕੱਤਰ ...

ਪੂਰੀ ਖ਼ਬਰ »

ਫ਼ਰੀਦ ਵਿਖੇ ਕਿ੍ਕਟ ਟੂਰਨਾਮੈਂਟ ਤੇ ਪੇਂਡੂ ਖੇਡਾਂ ਕਰਵਾਈਆਂ

ਬੇਲਾ, 21 ਮਈ (ਮਨਜੀਤ ਸਿੰਘ ਸੈਣੀ)- ਨੇੜਲੇ ਪਿੰਡ ਫ਼ਰੀਦ ਵਿਖੇ ਮਾਤਾ ਸ਼ਰਨ ਕੌਰ ਯੂਥ ਵੈੱਲਫੇਅਰ ਕਲੱਬ ਵਲੋਂ ਦੂਜਾ ਸਿੰਗਲ ਵਿਕਟ ਕਿ੍ਕਟ ਟੂਰਨਾਮੈਂਟ ਅਤੇ ਪੇਂਡੂ ਖੇਡਾਂ ਕਰਾਈਆਂ ਗਈਆਂ | ਇਸ ਸਬੰਧੀ ਕਲੱਬ ਦੇ ਪ੍ਰਧਾਨ ਅਤੇ ਯੂਥ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਵਾਲੀਆਂ ਗੈਰ ਮਿਆਰੀ ਪਾਈਪਾਂ ਬਦਲਣ ਸਬੰਧੀ ਬੀ. ਡੀ. ਪੀ. ਓ. ਨੂੰ ਦਿੱਤਾ ਮੰਗ ਪੱਤਰ

ਸ੍ਰੀ ਅਨੰਦਪੁਰ ਸਾਹਿਬ, 21 ਮਈ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)- ਅੱਜ ਵਿਜੈ ਕੁਮਾਰ ਪ੍ਰਧਾਨ ਦੀ ਅਗਵਾਈ ਵਿਚ ਕ੍ਰਾਂਤੀਕਾਰੀ ਸੰਘਰਸ਼ ਮੰਚ ਦਾ ਵਫ਼ਦ ਬੀ. ਡੀ. ਪੀ. ਓ. ਸ੍ਰੀ ਅਨੰਦਪੁਰ ਸਾਹਿਬ ਦਰਸ਼ਨ ਸਿੰਘ ਸਹੋਤਾ ਨੂੰ ਮਿਲਿਆ | ਵਫ਼ਦ 'ਚ ਸ਼ਾਮਿਲ ਸਾਥੀਆਂ ਨੇ ਮੰਗ ਕੀਤੀ ...

ਪੂਰੀ ਖ਼ਬਰ »

ਬਿਨਾਂ ਇਤਿਹਾਸ ਪੜ੍ਹੇ• ਘਰਾਂ ਨੂੰ ਪਰਤ ਜਾਂਦੇ ਨੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਜੁਆਕ

ਨੂਰਪੁਰ ਬੇਦੀ, 21 ਮਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗਿਆਰ•ਵੀਂ ਅਤੇ ਬਾਰ•ਵੀਂ ਦੀ ਇਤਿਹਾਸ ਦੀ ਪੁਸਤਕ ਨੂੰ ਵਿਵਾਦ ਪੈਦਾ ਹੋਣ ਤੋਂ ਬਾਅਦ ਵਾਪਸ ਲਏ ਜਾਣ ਕਾਰਨ ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀ ਬਿਨਾਂ ਇਤਿਹਾਸ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪਿਛਲੇ ਸਾਲ ਨਾਲੋਂ ਕਣਕ ਦੀ ਬੰਪਰ ਖ਼ਰੀਦ ਹੋਈ

ਰੂਪਨਗਰ, 21 ਮਈ (ਮਨਜਿੰਦਰ ਸਿੰਘ ਚੱਕਲ)- ਜ਼ਿਲ੍ਹ•ੇ ਦੀਆਂ ਮੰਡੀਆਂ ਵਿਚ ਇਸ ਸਾਲ ਪਿਛਲੇ ਸਾਲ ਨਾਲੋਂ ਜ਼ਿਆਦਾ ਕਣਕ ਦੀ ਆਮਦ ਤੇ ਖ਼ਰੀਦ ਹੋਈ ਹੈ ਤੇ ਪਿਛਲੇ ਸਾਲ ਖ਼ਰੀਦੀ ਗਈ 1 ਲੱਖ 63 ਹਜ਼ਾਰ 238 ਮੀਟਰਕ ਟਨ ਕਣਕ ਦੀ ਥਾਂ ਇਸ ਸਾਲ ਹੁਣ ਤੱਕ 1 ਲੱਖ 88 ਹਜ਼ਾਰ 75 ਮੀਟਰਕ ਟਨ ਕਣਕ ਦੀ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪਿਛਲੇ ਸਾਲ ਨਾਲੋਂ ਕਣਕ ਦੀ ਬੰਪਰ ਖ਼ਰੀਦ ਹੋਈ

ਰੂਪਨਗਰ, 21 ਮਈ (ਮਨਜਿੰਦਰ ਸਿੰਘ ਚੱਕਲ)- ਜ਼ਿਲ੍ਹ•ੇ ਦੀਆਂ ਮੰਡੀਆਂ ਵਿਚ ਇਸ ਸਾਲ ਪਿਛਲੇ ਸਾਲ ਨਾਲੋਂ ਜ਼ਿਆਦਾ ਕਣਕ ਦੀ ਆਮਦ ਤੇ ਖ਼ਰੀਦ ਹੋਈ ਹੈ ਤੇ ਪਿਛਲੇ ਸਾਲ ਖ਼ਰੀਦੀ ਗਈ 1 ਲੱਖ 63 ਹਜ਼ਾਰ 238 ਮੀਟਰਕ ਟਨ ਕਣਕ ਦੀ ਥਾਂ ਇਸ ਸਾਲ ਹੁਣ ਤੱਕ 1 ਲੱਖ 88 ਹਜ਼ਾਰ 75 ਮੀਟਰਕ ਟਨ ਕਣਕ ਦੀ ...

ਪੂਰੀ ਖ਼ਬਰ »

ਬਸਪਾ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 21 ਮਈ (ਜਗਮੋਹਨ ਸਿੰਘ ਨਾਰੰਗ)-ਬਹੁਜਨ ਸਮਾਜ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਗੁਰਦੁਆਰਾ ਸ਼ੋ੍ਰਮਣੀ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਹਲਕਾ ਪ੍ਰਧਾਨ ਗੁਰਦਰਸ਼ਨ ਸਿੰਘ ਢੋਲਣ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ...

ਪੂਰੀ ਖ਼ਬਰ »

ਡਿਵਾਈਡਰ ਦੇ ਨਾਲ ਟਕਰਾਉਣ ਉਪਰੰਤ ਸਕਾਰਪੀਓ ਪਲਟੀ, ਇਕ ਦੀ ਹਾਲਤ ਗੰਭੀਰ

ਘਨੌਲੀ, 21 ਮਈ (ਜਸਵੀਰ ਸਿੰਘ ਸੈਣੀ)- ਨੈਸ਼ਨਲ ਹਾਈਵੇਅ ਮਾਰਗ ਰੂਪਨਗਰ ਅਤੇ ਨੰਗਲ ਮਾਰਗ ਉੱਤੇ ਪਿੰਡ ਥਲੀ ਕਲਾਂ ਦੇ ਕੱਟ ਉੱਤੇ ਇਕ ਸਕਾਰਪੀਓ ਕਾਰ ਨੰ: ਐਚ. ਆਰ.-26 ਏਈ- 0171 ਸੜਕ ਦੇ ਨਾਲ ਬਣੇ ਡਿਵਾਈਡਰ ਨਾਲ ਟਕਰਾਉਣ ਉਪਰੰਤ ਪਲਟ ਗਈ | ਇਸ ਸਬੰਧੀ ਬੀ. ਐਸ. ਸੀ. ਟੋਲ ਪਲਾਜ਼ਾ ਦੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਲਾ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਮੀਟਿੰਗ

ਬੇਲਾ, 21 ਮਈ (ਮਨਜੀਤ ਸਿੰਘ ਸੈਣੀ)- ਸਰਕਾਰੀ ਸੀਨੀਅਰ ਸੈਨੀਅਰ ਸੈਕੰਡਰੀ ਸਕੂਲ ਬੇਲਾ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਪਿ੍ੰਸੀਪਲ ਅਵਤਾਰ ਸਿੰਘ ਦੀ ਅਗਵਾਈ ਹੇਠ ਦਫ਼ਤਰ ਵਿਚ ਹੋਈ | ਮੀਟਿੰਗ ਦੌਰਾਨ ਵਿਦਿਆਰਥੀਆਂ ਨੂੰ ਨਵੀਆਂ ਵਰਦੀਆਂ ਲਗਾਉਣ ਸਬੰਧੀ, ...

ਪੂਰੀ ਖ਼ਬਰ »

ਪ੍ਰਾਈਵੇਟ ਤੇ ਸਰਕਾਰੀ ਬੱਸ 'ਚ ਸਫ਼ਰ ਦੌਰਾਨ ਅਸ਼ਲੀਲ ਗਾਣੇ ਵਜਾਉਣ 'ਤੇ ਪੂਰਨ ਪਾਬੰਦੀ

ਰੂਪਨਗਰ, 21 ਮਈ (ਮਨਜਿੰਦਰ ਸਿੰਘ ਚੱਕਲ)- ਜ਼ਿਲ੍ਹੇ ਰੂਪਨਗਰ ਦੀ ਹਦੂਰ ਅੰਦਰ ਕਿਸੇ ਵੀ ਪ੍ਰਾਈਵੇਟ ਅਤੇ ਸਰਕਾਰੀ ਬੱਸ ਵਿਚ ਸਫ਼ਰ ਦੌਰਾਨ ਅਸ਼ਲੀਲ ਗਾਣੇ ਵਜਾਉਣ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਗੁਰਨੀਤ ਤੇਜ ਨੇ ਜ਼ਾਬਤਾ ...

ਪੂਰੀ ਖ਼ਬਰ »

ਯੂਨਾਈਟਿਡ ਅਕਾਲੀ ਦਲ ਵਲੋਂ ਤੀਜੀ ਧਿਰ ਦੀ ਮਜ਼ਬੂਤੀ ਦੇ ਦਾਅਵੇ

ਸ੍ਰੀ ਅਨੰਦਪੁਰ ਸਾਹਿਬ, 21 ਮਈ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)- 'ਪੰਜਾਬ ਦੇ ਲੋਕ ਵਾਰੋ-ਵਾਰੀ ਕਾਂਗਰਸ ਅਤੇ ਅਕਾਲੀ ਦਲ ਨੂੰ ਪਰਖ-ਪਰਖ ਕੇ ਅੱਕ ਚੁੱਕੇ ਹਨ, ਆਉਣ ਵਾਲਾ ਸਮਾਂ ਪੰਜਾਬ 'ਚ ਤੀਜੀ ਧਿਰ ਦਾ ਹੋਵੇਗਾ | ਇਹ ਤੀਜੀ ਧਿਰ ਯੂਨਾਈਟਿਡ ਅਕਾਲੀ ਦਲ ਹੋਵੇਗੀ |' ਇਹ ...

ਪੂਰੀ ਖ਼ਬਰ »

ਦੀ ਬਾਗਾਂਵਾਲਾ ਸਹਿਕਾਰੀ ਸਭਾ ਮੋਰਿੰਡਾ ਦੇ ਜ਼ੋਨ ਠੀਕ ਕਰਨ ਦੀ ਮੰਗ

ਮੋਰਿੰਡਾ, 21 ਮਈ (ਕੰਗ)- ਅੱਜ ਦੀ ਬਾਗਾਂਵਾਲਾ ਸਹਿਕਾਰੀ ਸਭਾ ਦੇ ਮੈਂਬਰ ਜਰਨੈਲ ਸਿੰਘ ਮੰਡੇਰ ਨੇ ਸਭਾ ਵੱਲੋਂ ਮੈਂਬਰਾਂ ਦੀ ਚੋਣ ਨੂੰ ਲੈ ਕੇ ਸਵਾਲ ਕੀਤਾ ਹੈ ਕਿ ਸਭਾ ਵਲੋਂ ਮੈਂਬਰਾਂ ਨੂੰ 9 ਵਾਰਡਾਂ ਵਿਚ ਵੰਡਿਆ ਗਿਆ ਹੈ, ਉਹ ਠੀਕ ਨਹੀਂ ਹੈ | ਉਨ੍ਹ•ਾਂ ਕਿਹਾ ਕਿ ਸਭਾ ਦੇ ...

ਪੂਰੀ ਖ਼ਬਰ »

ਕਾਰ ਤੇ ਕੈਂਟਰ ਦੀ ਹੋਈ ਟੱਕਰ 'ਚ ਇਕ ਦੀ ਮੌਤ, ਦੋ ਜ਼ਖਮੀ

ਸਮੁੰਦੜਾ, 21 ਮਈ (ਤੀਰਥ ਸਿੰਘ ਰੱਕੜ)- ਪਿੰਡ ਧਮਾਈ ਵਿਖੇ ਸਵੇਰੇ 7 ਵਜੇ ਦੇ ਕਰੀਬ ਕਾਰ ਅਤੇ ਕੈਂਟਰ ਦੀ ਹੋਈ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਅਤੇ ਦੋ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮਾਰੂਤੀ ਨੈਨੋ ਕਾਰ ਨੰਬਰ ਐੱਚ.ਪੀ.12 ਐਫ 5901 'ਚ ਸਵਾਰ ਮਨੋਜ ...

ਪੂਰੀ ਖ਼ਬਰ »

15 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਮੋਰਿੰਡਾ, 21 ਮਈ (ਪਿ੍ਤਪਾਲ ਸਿੰਘ)-ਪੁਲਿਸ ਸਿਟੀ ਥਾਣਾ ਮੋਰਿੰਡਾ ਵਲੋਂ ਬੀਤੀ ਰਾਤ ਪੁਲਿਸ ਨਾਕੇ ਦੌਰਾਨ ਇਕ ਵਿਅਕਤੀ ਪਾਸੋਂ ਨਾਜਾਇਜ਼ ਤੌਰ 'ਤੇ ਰੱਖੀਆਂ 15 ਬੋਤਲਾਂ ਦੇਸੀ ਸ਼ਰਾਬ ਦੀਆਂ ਬਰਾਮਦ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਏ. ਐਸ. ਆਈ. ਸੰਜੀਵ ...

ਪੂਰੀ ਖ਼ਬਰ »

ਵਰੰਟ ਅਫਸਰ ਵਲੋਂ ਪੁਲਿਸ ਚੌਕੀ 'ਤੇ ਛਾਪਾਮਾਰੀ

ਲੁਧਿਆਣਾ, 21 ਮਈ (ਆਹੂਜਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰੰਟ ਅਫਸਰ ਵਲੋਂ ਅੱਜ ਰਾਤ ਚੌਕੀ ਜਗਤਪੁਰੀ 'ਚ ਛਾਪਾਮਾਰੀ ਕੀਤੀ ਗਈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਪਿਛਲੇ ਕੁਝ ਦਿਨਾਂ ਤੋਂ 2 ਨੌਜਵਾਨਾਂ ਨੂੰ ਹਿਰਾਸਤ ਵਿਚ ਰੱਖਿਆ ਹੋਇਆ ਸੀ, ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਮੰਦਿਰ ਕੋਟਲਾ ਵਿਖੇ ਧਾਰਮਿਕ ਸਮਾਗਮ

ਕੀਰਤਪੁਰ ਸਾਹਿਬ, 20 ਮਈ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)- ਨਜ਼ਦੀਕੀ ਪਿੰਡ ਕੋਟਲਾ ਪਾਵਰ ਹਾਊਸ ਵਿਖੇ ਸਥਿਤ ਬਾਬਾ ਬਾਲਕ ਨਾਥ ਮੰਦਿਰ ਵਿਖੇ ਮੰਦਿਰ ਕਮੇਟੀ ਮੈਂਬਰਾਂ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਹਰ ਸਾਲ ਦੀ ਤਰ੍ਹਾਂ ਧਾਰਮਿਕ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਰਾਣਾ ਕੇ. ਪੀ. ਸਿੰਘ ਵਲੋਂ ਸੁਤੰਤਰਤਾ ਸੈਨਾਨੀ ਦੇ ਦਿਹਾਂਤ 'ਤੇ ਅਫ਼ਸੋਸ ਪ੍ਰਗਟ

ਢੇਰ, 21 ਮਈ (ਸ਼ਿਵ ਕੁਮਾਰ ਕਾਲੀਆ)- ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਅੱਜ ਪਿੰਡ ਢੇਰ ਵਿਖੇ ਬਜ਼ੁਰਗ ਕਾਂਗਰਸੀ ਆਗੂ, ਸੁਤੰਤਰਤਾ ਸੈਨਾਨੀ ਅਤੇ ਸਾਬਕਾ ਚੇਅਰਮੈਨ ਰਤਨ ਸਿੰਘ ਢੇਰ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੇ ਦਿਹਾਂਤ 'ਤੇ ਗਹਿਰਾ ਦੁੱਖ ਪ੍ਰਗਟ ...

ਪੂਰੀ ਖ਼ਬਰ »

ਵੋਟਰ ਚੋਣਾਂ ਦੌਰਾਨ ਨਸ਼ਿਆਂ ਤੇ ਭਿ੍ਸ਼ਟਾਚਾਰ ਦਾ ਡਟ ਕੇ ਵਿਰੋਧ ਕਰਨ-ਵਿਧਾਇਕ ਸੰਦੋਆ

ਘਨੌਲੀ, 21 ਮਈ (ਜਸਵੀਰ ਸਿੰਘ ਸੈਣੀ)-ਆਉਣ ਵਾਲੀਆਂ ਚੋਣਾਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਪੰਚਾਇਤ ਦੀਆਂ ਚੋਣਾਂ ਦੌਰਾਨ ਕੋਈ ਵੀ ਵਿਅਕਤੀ ਕਿਸੇ ਨੂੰ ਵੋਟਾਂ ਖ਼ਾਤਰ ਨਸ਼ੇ ਦਾ ਲਾਲਚ ਦੇ ਕੇ ਉਨ੍ਹਾਂ ਦੀ ਜ਼ਿੰਦਗੀ ਨਾਲ ਖਿਲਵਾੜ ਨਾ ਕਰਨ ਕਿਉਂਕਿ ਰਾਜਨੀਤਕ ...

ਪੂਰੀ ਖ਼ਬਰ »

ਬੜਾ ਪਿੰਡ 'ਚ ਦੋ ਦਿਨਾ ਧਾਰਮਿਕ ਸਮਾਗਮ ਸਮਾਪਤ

ਭਰਤਗੜ੍ਹ, 21 ਮਈ (ਜਸਬੀਰ ਸਿੰਘ ਬਾਵਾ)- ਬੜਾ ਪਿੰਡ ਦੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਥਾਨਕ ਪ੍ਰਬੰਧਕਾਂ ਵਲੋਂ ਨਗਰ ਖੇੜਾ ਦੇ ਅਸਥਾਨ 'ਤੇ ਅਰੰਭਿਆ ਦੋ-ਦਿਨਾ ਧਾਰਮਿਕ ਸਮਾਗਮ ਅੱਜ ਬਾਅਦ ਦੁਪਹਿਰ ਸਮਾਪਤ ਹੋ ਗਿਆ | ਪਹਿਲੇ ਦਿਨ ਹਵਨ ਪੂਜਾ ਤੇ ਅੰਤਲੇ ਦਿਨ ਦੇ ...

ਪੂਰੀ ਖ਼ਬਰ »

ਸੰਧੂਆਂ ਮਾਰਗ ਤੋਂ ਮੀਟ ਦੇ ਖੋਖੇ ਚੁਕਵਾਉਣ ਲਈ ਦਿੱਤਾ ਮੰਗ ਪੱਤਰ

ਸ੍ਰੀ ਚਮਕੌਰ ਸਾਹਿਬ, 21 ਮਈ (ਜਗਮੋਹਨ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਦੇ ਸੰਧੂਆਂ ਮਾਰਗ 'ਤੇ ਰੱਖੇ ਮੀਟ ਦੇ ਖੋਖਿਆਂ ਨੂੰ ਚੁਕਵਾਉਣ ਲਈ ਇਲਾਕੇ ਦੇ ਲੋਕਾਂ ਨੇ ਅੱਜ ਇੱਕ ਮੰਗ ਪੱਤਰ ਇੱਥੋਂ ਦੀ ਐਸ.ਡੀ.ਐਮ. ਨੂੰ ਸੌਾਪਿਆ | ਇਸ ਮੰਗ ਪੱਤਰ ਦੀਆਂ ਕਾਪੀਆਂ ਪੱਤਰਕਾਰਾਂ ...

ਪੂਰੀ ਖ਼ਬਰ »

ਅਧਿਆਪਕਾਂ ਦੇ ਪ੍ਰੀ-ਪ੍ਰਾਇਮਰੀ ਖੇਡ ਮਹਿਲ ਸੈਮੀਨਾਰ ਹੋਏ ਸਮਾਪਤ

ਸ੍ਰੀ ਚਮਕੌਰ ਸਾਹਿਬ, 21 ਮਈ (ਜਗਮੋਹਨ ਸਿੰਘ ਨਾਰੰਗ)- ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੇ ਪ੍ਰੀ ਪ੍ਰਾਇਮਰੀ ਖੇਡ ਮਹਿਲ ਦੇ ਸੈਮੀਨਾਰਾਂ ਦੀ ਅੱਜ ਸਮਾਪਤੀ ਹੋ ਗਈ | ਬੀ.ਪੀ.ਈ.ਓ. ਅਮਰ ਊਸ਼ਾ ਤੇ ਬਲਾਕ ਮਾਸਟਰ ਟਰੇਨਰ ...

ਪੂਰੀ ਖ਼ਬਰ »

ਦੋਵੇਂ ਆਗੂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 21 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਰਾਸ਼ਟਰੀ ਮੰਚ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਵਿੱਤ ਮੰਤਰੀ ਯਸ਼ਵੰਤ ਸਿਨ੍ਹਾ ਤੇ ਭਾਜਪਾ ਦੇ ਲੋਕ ਸਭਾ ਮੈਂਬਰ ਸ਼ਤਰੂਘਨ ਸਿਨ੍ਹਾ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ | ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਆਵਾਰਾ ਸਾਨ੍ਹ ਦੇ ਹਮਲੇ ਕਾਰਨ ਜ਼ਖ਼ਮੀ

ਸ੍ਰੀ ਚਮਕੌਰ ਸਾਹਿਬ, 21 ਮਈ (ਜਗਮੋਹਣ ਸਿੰਘ ਨਾਰੰਗ)- ਨਜ਼ਦੀਕੀ ਪਿੰਡ ਖੇੜੀ ਸਲਾਬਤਪੁਰ ਵਿਖੇ ਇਕ ਪ੍ਰਵਾਸੀ ਮਜ਼ਦੂਰ ਨੂੰ ਆਵਾਰਾ ਸਾਨ੍ਹ ਨੇ ਹਮਲਾ ਕਰਕੇ ਸਖ਼ਤ ਰੂਪ ਵਿਚ ਜ਼ਖਮੀ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਉਕਤ ਪ੍ਰਵਾਸੀ ਮਜ਼ਦੂਰ ਸੁਰੇਸ਼ ਸ਼ਰਮਾ ਤੋਂ ਪਿੰਡ ...

ਪੂਰੀ ਖ਼ਬਰ »

ਰਾਜਨ ਪਬਲਿਕ ਸਕੂਲ ਬੂਰਮਾਜਰਾ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਮੋਰਿੰਡਾ, 21 ਮਈ (ਕੰਗ)- ਰਾਜਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਬੂਰਮਾਜਰਾ ਦੀ ਮੈਨੇਜਮੈਂਟ ਕਮੇਟੀ ਵਲੋਂ 10ਵੀਂ ਜਮਾਤ ਦੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਸਕੂਲ ਦੇ ਨਿਰਦੇਸ਼ਕ ਕੁਲਦੀਪ ਸਿੰਘ ਕੰਗ ਨੇ ਦੱਸਿਆ ਕਿ ਸਕੂਲ 'ਚੋਂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਫਿਜ਼ਾਬਾਦ 'ਚ ਮਨਾਇਆ ਗਿਆ ਸਾਲਾਨਾ ਸਮਾਗਮ

ਬੇਲਾ, 21 ਮਈ (ਮਨਜੀਤ ਸਿੰਘ ਸੈਣੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਫਿਜਾਬਾਦ ਵਿਚ ਪਿ੍ੰ: ਹਰਿੰਦਰ ਸਿੰਘ ਹੀਰਾ ਦੀ ਅਗਵਾਈ ਹੇਠ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ | ਸਕੂਲ ਅਧਿਆਪਕ ...

ਪੂਰੀ ਖ਼ਬਰ »

ਆਨਲਾਈਨ ਖਾਣੇ ਦਾ ਬਿੱਲ ਭਰਨ ਬਹਾਨੇ ਠੱਗ ਨੇ ਰੈਸਟੋਰੈਂਟ ਮਾਲਕ ਨਾਲ ਮਾਰੀ 51 ਹਜ਼ਾਰ ਦੀ ਠੱਗੀ

ਨੰਗਲ, 21 ਮਈ (ਗੁਰਪ੍ਰੀਤ ਸਿੰਘ ਗਰੇਵਾਲ, ਪ੍ਰੀਤਮ ਸਿੰਘ ਬਰਾਰੀ)- ਨਵਾਂ ਨੰਗਲ ਦੇ ਹਾਟ ਬਿਲਿਅਨ ਰੈਸਟੋਰੈਂਟ ਦੇ ਮਾਲਕਾਂ ਨੂੰ ਪਹਿਲਾਂ ਫ਼ੋਨ ਉੱਤੇ ਖਾਣ ਦਾ ਆਰਡਰ ਦੇ ਕੇ ਫਿਰ ਆਨਲਾਈਨ ਪੇਮੈਂਟ ਦੇਣ ਦੇ ਬਹਾਨੇ ਧੋਖੇਧੜੀ ਦੇ ਨਾਲ ਰੈਸਟੋਰੈਂਟ ਦੇ ਪੇ. ਟੀ. ਏਮ. ਅਤੇ ...

ਪੂਰੀ ਖ਼ਬਰ »

ਹਵਾਲਾਤੀਆਂ ਦੀ ਫ਼ਰਾਰੀ ਤੋਂ ਬਾਅਦ ਜੇਲ੍ਹ 'ਚ ਸੁਰੱਖਿਆ ਵਧਾਈ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਵਿਚ 'ਚ ਬੀਤੇ ਦਿਨੀਂ ਫ਼ਰਾਰ ਹੋਏ ਦੋ ਹਵਾਲਾਤੀ ਭਰਾਵਾਂ ਦਾ ਭਾਵੇਂ ਹਾਲੇ ਤੱਕ ਕੁਝ ਵੀ ਪਤਾ ਨਹੀਂ ਲੱਗਾ ਹੈ ਪਰ ਉਨ੍ਹਾਂ ਦੀ ਫਰਾਰੀ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵਲੋਂ ਜੇਲ੍ਹ ਦੇ ਬਾਹਰ ਤੇ ਅੰਦਰ ਸੁਰੱਖਿਆ ...

ਪੂਰੀ ਖ਼ਬਰ »

ਫ਼ੌਜ ਦੀ ਭਰਤੀ ਸਬੰਧੀ ਨੌਜਵਾਨਾਂ ਦਾ ਸਿਖਲਾਈ ਕੈਂਪ ਲਗਾਇਆ

ਕਾਠਗੜ੍ਹ, 21 ਮਈ (ਸੂਰਾਪੁਰੀ)- ਦਸੰਬਰ 2018 'ਚ ਜਲੰਧਰ ਵਿਖੇ ਫ਼ੌਜ 'ਚ ਕਲਰਕ, ਟੈਕਨੀਸ਼ਨ, ਨਰਸਿੰਗ ਅਸਿਸਟੈਂਟ, ਟਰੇਡਮੈਨ ਤੇ ਜਨਰਲ ਸੈਨਿਕਾਂ ਦੀ ਹੋਣ ਵਾਲੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨੌਜਵਾਨਾਂ ਦੀ ਭਰਤੀ ਸਬੰਧੀ ਬਿ੍ਗੇਡੀਅਰ ਰਾਜ ਕੁਮਾਰ (ਸੇਵਾ ਮੁਕਤ) ਵਲੋਂ ...

ਪੂਰੀ ਖ਼ਬਰ »

ਈਸ਼ਵਰ ਵਲੋਂ ਭੇਟ ਕੀਤੀ ਅਨਮੋਲ ਬੁੱਧੀ ਦਾ ਸੱਦ ਉਪਯੋਗ ਕਰਨਾ ਚਾਹੀਦੈ-ਸਵਾਮੀ ਦਾਸਾ ਨੰਦ ਭੂਰੀ ਵਾਲੇ

ਭੱਦੀ, 21 ਮਈ (ਨਰੇਸ਼ ਧੌਲ)- ਕੁਟੀਆ ਸਾਹਿਬ ਪਿੰਡ ਨਾਨੋਵਾਲ ਕੰਢੀ ਵਿਖੇ ਬ੍ਰਹਮਲੀਨ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਤੇ ਸਵਾਮੀ ਓਾਕਾਰਾ ਨੰਦ ਭੂਰੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਸੰਤ ਸਮਾਗਮ ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ...

ਪੂਰੀ ਖ਼ਬਰ »

ਕੇਂਦਰ ਸਰਕਾਰ ਪੈਟਰੋਲੀਅਮ ਪਦਾਰਥਾਂ ਵਿਚ ਕੀਤਾ ਵਾਧਾ ਤੁਰੰਤ ਵਾਪਸ ਲਏ-ਕਾਮਰੇਡ ਮੇਨਕਾ

ਸੜੋਆ, 21 ਮਈ (ਨਾਨੋਵਾਲੀਆ)- ਕੇਂਦਰ ਸਰਕਾਰ ਵਲੋਂ ਪੈਟਰੋਲੀਅਮ ਪਦਾਰਥਾਂ ਵਿਚ ਕੀਤਾ ਵਾਰ-ਵਾਰ ਵਾਧਾ ਬਿਨਾਂ ਦੇਰੀ ਵਾਪਸ ਲਿਆ ਜਾਵੇ | ਇਹ ਵਿਚਾਰ ਕੌਾਸਲਰ ਪਰਮਿੰਦਰ ਮੇਨਕਾ ਤਹਿਸੀਲ ਸਕੱਤਰ ਸੀ.ਪੀ.ਆਈ. ਬਲਾਚੌਰ ਨੇ ਅੱਜ ਸੜੋਆ ਵਿਖੇ ਕੇਂਦਰ ਸਰਕਾਰ ਵੱਲੋਂ ਪੈਟਰੋਲੀਅਮ ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਦਾ ਸਾਲਾਨਾ ਚਾਲਾ 3 ਜੂਨ ਨੂੰ

ਪੋਜੇਵਾਲ ਸਰਾਂ/ਚੰਦਿਆਣੀ, 21 ਮਈ (ਰਮਨ ਭਾਟੀਆ)- ਮੰਦਰ ਸਿੱਧ ਬਾਬਾ ਬਾਲਕ ਨਾਥ ਨੰਨੂਵਾਲ ਤੋਂ ਸਵ: ਭਗਤ ਦਿਲਬਾਗ ਰਾਏ ਵਲੋਂ ਚਲਾਈ ਗਈ ਪਰੰਪਰਾ ਅਨੁਸਾਰ ਸਿੱਧ ਬਾਬਾ ਬਾਲਕ ਨਾਥ ਦਾ ਸਾਲਾਨਾ ਚਾਲਾ, ਗੱਦੀਨਸ਼ੀਨ ਭਗਤ ਪਰਮਜੀਤ ਦੀ ਅਗਵਾਈ ਹੇਠ ਦਿਓਟ ਸਿੱਧ ਲਈ 3 ਜੂਨ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX