ਤਾਜਾ ਖ਼ਬਰਾਂ


ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  about 1 hour ago
ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਵਲੀਪੁਰ ਵਿਖੇ ਆਰ.ਐਮ.ਪੀ. ਡਾਕਟਰ ਵਜੋਂ ਕੰਮ ਕਰਦੇ ਇਕ ਵਿਅਕਤੀ ਨੂੰ ਪਿੰਡ ਦੇ ਇਕ ਨੌਜਵਾਨ ਨੇ ਆਪਣੇ ਸਾਥੀਆਂ
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  about 3 hours ago
ਨਵੀਂ ਦਿੱਲੀ, 20 ਮਈ- ਦਿੱਲੀ ਦੇ ਸੰਗਮ ਬਿਹਾਰ 'ਚ ਇਕ 29 ਸਾਲ ਦੇ ਵਿਅਕਤੀ ਦਾ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਚਾਕੂ ਮਾਰ ਕੇ ਕਤਲ ਕੀਤਾ ਜਾਣ ਦੀ ਮਾਮਲਾ ਸਾਹਮਣੇ ਆਇਆ...
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  about 3 hours ago
ਅੰਮ੍ਰਿਤਸਰ, 20 ਮਈ (ਅਮਨ ਮੈਨੀ) - ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 123 'ਤੇ 22 ਮਈ ਨੂੰ ਮੁੜ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਦੱਸ ਦੇਈਏ ਕਿ ਵੋਟਿੰਗ ਦਾ ਸਮਾਂ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗਾ। ਇਸ ਸੰਬੰਧੀ....
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  about 3 hours ago
ਹੰਡਿਆਇਆ, 20 ਮਈ (ਗੁਰਜੀਤ ਸਿੰਘ ਖੁੱਡੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਕਲਾਂ ਵਿਖੇ ਆਏ ਪਿੰਡ ਮਾਂਗੇਵਾਲ ਦੇ ਵਾਸੀ ਸੁਖਦੇਵ ਸਿੰਘ ਪੁੱਤਰ ਦਰਸ਼ਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਦੇ ਕਾਰਨ....
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  about 4 hours ago
ਨਵੀਂ ਦਿੱਲੀ, 20 ਮਈ- ਬਾਲੀਵੁੱਡ ਅਦਾਕਾਰ ਵਿਵੇਕ ਓਬਰਾਏ ਇੰਨੀ ਦਿਨੀਂ ਆਪਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਦੌਰਾਨ, ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਲੈ ਕੇ ਵਿਵੇਕ ਨੇ ਆਪਣੇ ਟਵਿਟਰ ਹੈਂਡਲ 'ਤੇ ਇਕ ਪੋਸਟ ....
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  about 4 hours ago
ਕਾਬੁਲ, 20 ਮਈ- ਅਫ਼ਗ਼ਾਨਿਸਤਾਨ ਦੇ ਪੱਛਮੀ ਪ੍ਰਾਂਤ ਫਰਾਹ 'ਚ ਨਾਟੋ ਦੀ ਅਗਵਾਈ ਹੇਠ ਗੱਠਜੋੜ ਫੌਜ ਦੇ ਹਵਾਈ ਹਮਲਿਆਂ 'ਚ 11 ਅੱਤਵਾਦੀ ਮਾਰੇ ਗਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੱਠਜੋੜ....
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  about 5 hours ago
ਕੋਲਕਾਤਾ, 20 ਮਈ- ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਚੰਦਰਬਾਬੂ ਨਾਇਡੂ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣ ਲਈ ਅੱਜ...
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  about 5 hours ago
ਬਠਿੰਡਾ, 20 ਮਈ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੀ ਅਗਰਵਾਲ ਕਲੋਨੀ 'ਚ ਅੱਜ ਘਰੇਲੂ ਲੜਾਈ ਦੌਰਾਨ ਇੱਕ ਪਤੀ ਇੰਨਾ ਹਿੰਸਕ ਹੋ ਗਿਆ ਕਿ ਉਸ ਨੇ ਦੰਦੀਆਂ ਵੱਢ ਕੇ ਆਪਣੀ ਪਤਨੀ ਦਾ ਨੱਕ ਹੀ ਕੱਟ ਦਿੱਤਾ। ਇੰਨਾ ਹੀ ਨਹੀਂ, ਪਤੀ ਨੇ ਆਪਣੀ ਪਤਨੀ ਦੀ ਬਾਹ...
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  about 5 hours ago
ਅਬੋਹਰ, 20 ਮਈ (ਸੁਖਜਿੰਦਰ ਸਿੰਘ ਢਿੱਲੋਂ)- ਅੱਜ ਸ਼ਾਮੀਂ ਅਬੋਹਰ-ਮਲੋਟ ਰੋਡ 'ਤੇ ਬੱਲੂਆਣਾ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਮਾਂ-ਪੁੱਤਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਬੋਹਰ ਤੋਂ ਮਲੋਟ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ...
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  about 6 hours ago
ਬੱਚੀਵਿੰਡ, 20 ਮਈ (ਬਲਦੇਵ ਸਿੰਘ ਕੰਬੋ)- ਚੋਣ ਕਮਿਸ਼ਨ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਨੂੰ ਚੋਣ ਰੱਦ ਕਰ ਦਿੱਤਾ ਹੈ। ਇੱਥੇ ਹੁਣ 21 ਮਈ ਨੂੰ ਮੁੜ ਵੋਟਾਂ ਪੈਣਗੀਆਂ। ਚੋਣਾਂ ਵਾਲੇ ਦਿਨ ਵਿਰੋਧੀ ਧਿਰ ਨੇ ਇਹ ਇਲਜ਼ਾਮ ਲਾਇਆ ਸੀ ਕਿ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 6 hours ago
ਇਸਲਾਮਾਬਾਦ, 20 ਮਈ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ ਅੱਜ ਸਿਹਤ ਦੇ ਆਧਾਰ 'ਤੇ ਜ਼ਮਾਨਤ ਦੀ ਮੰਗ ਨੂੰ ਲੈ ਕੇ ਇਸਲਾਮਾਬਾਦ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ...
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  about 6 hours ago
ਸ੍ਰੀਨਗਰ, 20 ਮਈ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਐਤਵਾਰ ਰਾਤੀਂ ਸ਼ੱਕੀ ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਗਏ ਪੀ. ਡੀ. ਪੀ. ਵਰਕਰ ਦੀ ਅੱਜ ਹਸਪਤਾਲ 'ਚ ਮੌਤ ਹੋ ਗਈ। ਦੱਸਣਯੋਗ ਹੈ ਕਿ ਅੱਤਵਾਦੀਆਂ ਨੇ ਬੀਤੀ ਰਾਤ ਪੀ. ਡੀ. ਪੀ. ਦੇ 65...
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  about 7 hours ago
ਇਸਲਾਮਾਬਾਦ, 20 ਮਈ- ਪਾਕਿਸਤਾਨੀ ਕ੍ਰਿਕਟ ਟੀਮ ਦੇ ਬੱਲੇਬਾਜ਼ ਆਸਿਫ਼ ਅਲੀ ਦੀ ਦੋ ਸਾਲਾ ਧੀ ਨੂਰ ਫਾਤਿਮਾ ਦੀ ਕੈਂਸਰ ਕਾਰਨ ਮੌਤ ਹੋ ਗਈ। ਪਾਕਿਸਤਾਨ ਸੁਪਰ ਲੀਗ ਕਲੱਬ ਇਸਲਾਮਾਬਾਦ ਯੂਨਾਈਟਿਡ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਨੂਰ ਦਾ...
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  about 7 hours ago
ਲੁਧਿਆਣਾ, 20 ਮਈ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਭਾਰਤ ਨਗਰ ਚੌਕ 'ਤੇ ਅੱਜ ਇੱਕ ਚੱਲਦੇ ਆਟੋ 'ਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਆਟੋ ਗੈਸ ਵਾਲਾ ਸੀ, ਜਿਸ...
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 20 ਮਈ- ਜਲ ਦੇ ਮੁਖੀ ਐਡਮਿਰਲ ਸੁਨੀਲ ਲਾਂਬਾ ਨੇ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ...
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  about 8 hours ago
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  about 8 hours ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  about 8 hours ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  about 9 hours ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  about 9 hours ago
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  about 9 hours ago
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 10 hours ago
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  about 10 hours ago
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  about 10 hours ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  about 10 hours ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  about 11 hours ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  about 11 hours ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 11 hours ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  about 12 hours ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  about 12 hours ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 13 hours ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  about 14 hours ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  about 14 hours ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  about 14 hours ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  1 day ago
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  about 1 hour ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  42 minutes ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  45 minutes ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  54 minutes ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  58 minutes ago
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  about 1 hour ago
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  about 1 hour ago
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  about 1 hour ago
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  about 1 hour ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  about 1 hour ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  about 1 hour ago
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  about 1 hour ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  about 1 hour ago
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550

ਪਟਿਆਲਾ

ਆਈ.ਓ.ਸੀ. ਵਲੋਂ ਪੀ.ਆਰ.ਟੀ.ਸੀ. ਨਾਲ ਡੀਜ਼ਲ ਦੀਆਂ ਕੀਮਤਾਂ 'ਤੇ ਸਮਝੌਤਾ

ਪਟਿਆਲਾ, 22 ਮਈ (ਗੁਰਪ੍ਰੀਤ ਸਿੰਘ ਚੱਠਾ)-ਪੀ.ਆਰ.ਟੀ.ਸੀ. ਅਤੇ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਅੱਜ ਡੀਜ਼ਲ ਦੀ ਖ਼ਰੀਦ 'ਤੇ 23 ਪੈਸੇ ਪ੍ਰਤੀ ਲੀਟਰ ਦੀ ਦਰ ਨਾਲ ਹੋਰ ਡਿਸਕਾਊਂਟ ਦੇਣ ਦਾ ਇਕਰਾਰ ਕੀਤਾ। ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ.ਸ਼ਰਮਾ ਦੀ ਹਾਜ਼ਰੀ ਵਿਚ ਮੈਨੇਜਿੰਗ ਡਾਇਰੈਕਟਰ ਸ੍ਰੀ ਮਨਜੀਤ ਸਿੰਘ ਨਾਰੰਗ ਅਤੇ ਆਈ.ੳ.ਸੀ. ਦੇ ਚੀਫ਼ ਡਵੀਜ਼ਨਲ ਇੰਸਟੀਚਿਊਸਨਲ ਬਿਜ਼ਨਸ ਦੇ ਜਨਰਲ ਮੈਨੇਜਰ ਸ੍ਰੀ ਕਪਿਲ ਭੱਟ ਵਲੋਂ ਇਕ ਸਮਝੌਤੇ 'ਤੇ ਹਸਤਾਖ਼ਰ ਕੀਤੇ ਗਏ। ਇਸ ਸਮਝੌਤੇ ਤਹਿਤ ਆਈ.ਓ.ਸੀ. ਵੱਲੋਂ ਪੀ.ਆਰ.ਟੀ.ਸੀ. ਨੂੰ ਹੁਣ ਮਿਤੀ 1 ਮਈ 2018 ਤੋਂ 30 ਅਪ੍ਰੈਲ 2023 ਤੱਕ ਡੀਜ਼ਲ ਦੀ ਖ਼ਰੀਦ 'ਤੇ ਕੁੱਲ 1.55 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਡਿਸਕਾਊਂਟ ਪ੍ਰਾਪਤ ਹੋਵੇਗਾ ਜਿਸ ਨਾਲ ਪੀ.ਆਰ.ਟੀ.ਸੀ. ਨੂੰ 1.39 ਲੱਖ ਰੁਪਏ ਰੋਜ਼ਾਨਾ, 41.70 ਲੱਖ ਰੁਪਏ ਪ੍ਰਤੀ ਮਹੀਨਾ ਅਤੇ 5.00 ਕਰੋੜ ਰੁਪਏ ਸਲਾਨਾ ਦਾ ਵਿੱਤੀ ਲਾਭ ਹੋਵੇਗਾ। ਇਸ ਤੋਂ ਇਲਾਵਾ ਪੀ.ਆਰ.ਟੀ.ਸੀ. ਦੇ ਪੰਜ ਡਿਪੂਆਂ ਨੂੰ ਆਟੋਮਿਸ਼ਨ ਤਹਿਤ ਲਿਆਉਣ ਦਾ ਕੰਮ ਆਈ.ਓ.ਸੀ. ਵੱਲੋਂ 2017-18 ਦੌਰਾਨ ਸ਼ੁਰੂ ਕੀਤਾ ਗਿਆ ਸੀ ਜੋ ਕਿ ਜਲਦੀ ਮੁਕੰਮਲ ਹੋਣ ਜਾ ਰਿਹਾ ਹੈ। ਬਾਕੀ ਚਾਰ ਡਿਪੂਆਂ ਨੂੰ ਆਟੋਮਿਸ਼ਨ ਤਹਿਤ ਲਿਆਉਣ ਦਾ ਕੰਮ ਵੀ ਇਸ ਵਿੱਤੀ ਸਾਲ ਵਿੱਚ ਸ਼ੁਰੂ ਹੋ ਜਾਣ ਦੀ ਉਮੀਦ ਹੈ। ਇਸ ਮੌਕੇ ਆਈ.ੳ.ਸੀ. ਵੱਲੋਂ ਸ੍ਰੀ ਸੰਦੀਪ ਜੈਨ ਚੀਫ਼ ਮੈਨੇਜਰ, ਸ੍ਰੀ ਆਰ.ਐਸ.ਨੰਦਾ, ਜਨਰਲ ਮੈਨੇਜਰ, ਸ੍ਰੀ ਐਚ.ਐਸ.ਕੈਂਥ ਸੀਨੀਅਰ ਮੈਨੇਜਰ, ਸ੍ਰੀ ਵਿਨੋਦ ਸੁੰਡਾ ਸੇਲਜ਼ ਮੈਨੇਜਰ ਅਤੇ ਪੀ.ਆਰ.ਟੀ.ਸੀ. ਵੱਲੋਂ ਸ੍ਰੀ ਰਾਧੇ ਸ਼ਾਮ ਹਸੀਜਾ ਮੁੱਖ ਲੇਖਾ ਅਫਸਰ, ਸ੍ਰੀ ਪ੍ਰੇਮ ਲਾਲ ਡਿਪਟੀ ਕੰਟਰੋਲਰ, ਸ੍ਰੀ ਜਤਿੰਦਰਪਾਲ ਸਿੰਘ ਕਾਰਜਕਾਰੀ ਇੰਜੀਨੀਅਰ, ਸ੍ਰੀ ਸੁਰਿੰਦਰ ਸਿੰਘ ਜਨਰਲ ਮੈਨੇਜਰ (ਉਪਰੇਸ਼ਨ), ਸ੍ਰੀ ਨਮਨ ਗੋਇਲ ਸਿਸਟਮ ਐਨਾਲਿਸਟ, ਸ੍ਰੀ ਮੋਹਨ ਲਾਲ ਲੇਖਾ ਅਧਿਕਾਰੀ ਵੀ ਹਾਜ਼ਰ ਸਨ।

ਰਾਜੀਵ ਗਾਂਧੀ ਦੀ ਸੋਚ ਸਦਕਾ ਹੀ ਭਾਰਤ ਨੇ ਆਈ.ਟੀ. ਤੇ ਕੰਪਿਊਟਰ ਪ੍ਰਣਾਲੀ 'ਚ ਵਿਸ਼ਵ ਪੱਧਰ 'ਤੇ ਨਾਮਣਾ ਖੱਟਿਆ-ਬ੍ਰਹਮ ਮਹਿੰਦਰਾ

ਪਟਿਆਲਾ, 21 ਮਈ (ਜ.ਸ.ਢਿੱਲੋਂ)-ਰਾਜੀਵ ਗਾਂਧੀ ਸਦਭਾਵਨਾ ਕਮੇਟੀ ਵਲੋਂ ਸਾਬਕਾ ਪ੍ਰਧਾਨ ਮੰਤਰੀ ਸਵ: ਰਾਜੀਵ ਗਾਂਧੀ ਨੂੰ ਸਮਰਪਿਤ ਇਕ ਯਾਦਗਾਰੀ ਭਾਸ਼ਣ ਕਰਵਾਇਆ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ...

ਪੂਰੀ ਖ਼ਬਰ »

ਬੱਸ ਅਤੇ ਟਰੈਕਟਰ ਟਰਾਲੀ ਦੀ ਟੱਕਰ, ਦਰਜਨ ਦੇ ਕਰੀਬ ਸਵਾਰੀਆਂ ਜ਼ਖਮੀ

ਰਾਜਪੁਰਾ, 21 ਮਈ (ਰਣਜੀਤ ਸਿੰਘ)-ਅੱਜ ਸਵੇਰ ਵਕਤ ਰਾਜਪੁਰਾ-ਪਟਿਆਲਾ ਜੀ.ਟੀ. ਰੋਡ 'ਤੇ ਸਰਕਾਰੀ ਬੱਸ ਅਤੇ ਟਰੈਕਟਰ ਟਰਾਲੀ ਦੀ ਆਪਸੀ ਟੱਕਰ ਵਿਚ ਦਰਜਨ ਦੇ ਕਰੀਬ ਸਵਾਰੀਆਂ ਜ਼ਖਮੀ ਹੋ ਗਈਆਂ ਹਨ ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਭਰਤੀ ਕੀਤਾ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਨੇ ਸਕੂਲੀ ਵਾਹਨਾਂ ਦੇ ਚਾਲਕਾਂ ਨਾਲ ਕੀਤੀ ਬੈਠਕ

ਪਟਿਆਲਾ, 21 ਮਈ (ਆਤਿਸ਼, ਮਨਦੀਪ)-ਰੋਜ਼ਾਨਾ ਹਜ਼ਾਰਾਂ ਦੀ ਗਿਣਤੀ 'ਚ ਵਿਦਿਆਰਥੀ ਸਕੂਲੀ ਵਾਹਨਾਂ ਰਾਹੀ ਸਕੂਲ ਆਉਂਦੇ-ਜਾਂਦੇ ਹਨ ਤੇ ਇਕ ਛੋਟੀ ਜਿਹੀ ਗ਼ਲਤੀ ਉਨ੍ਹਾਂ ਦੀ ਜਾਨ ਲਈ ਘਾਤਕ ਸਾਬਤ ਹੋ ਜਾਂਦੀ ਹੈ | ਇਸ ਨੂੰ ਵੇਖਦੇ ਹੋਏ ਅੱਜ ਟ੍ਰੈਫਿਕ ਪੁਲਿਸ ਪਟਿਆਲਾ ਵਲੋਂ ...

ਪੂਰੀ ਖ਼ਬਰ »

ਫਲੈਟ ਬਣਨ ਤੋਂ ਪਹਿਲਾਂ ਕੀਤੀ ਅਦਾਇਗੀ, ਵਿਜੀਲੈਂਸ ਨੇ ਛਾਪਾ ਮਾਰ ਕੇ ਟਰੱਸਟ ਦਾ ਰਿਕਾਰਡ ਕਬਜ਼ੇ 'ਚ ਲਿਆ

ਪਟਿਆਲਾ, 21 ਮਈ (ਗੁਰਪ੍ਰੀਤ ਸਿੰਘ ਚੱਠਾ)-ਨਗਰ ਸੁਧਾਰ ਟਰੱਸਟ ਵਲੋਂ ਸੇਵਾ ਸਿੰਘ ਠੀਕਰੀਵਾਲਾ ਨਗਰ ਵਿਖੇ ਫਲੈਟ ਬਣਨ ਤੋਂ ਪਹਿਲਾਂ ਹੀ ਠੇਕੇਦਾਰ ਨੂੰ ਕੀਤੀ ਅਦਾਇਗੀ ਦੇ ਮਾਮਲੇ 'ਚ ਸਥਾਨਕ ਸਰਕਾਰਾਂ ਵਿਭਾਗ ਦੀ ਵਿਜੀਲੈਂਸ ਟੀਮ ਨੇ ਅਚਾਨਕ ਛਾਪਾ ਮਾਰਕੇ ਟਰੱਸਟ ਦਾ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਅਤੇ ਨਕਦੀ ਚੋਰੀ

ਪਟਿਆਲਾ, 21 ਮਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਸਥਾਨਕ ਆਦਰਸ਼ ਕਾਲੋਨੀ ਪਟਿਆਲਾ ਵਿਖੇ ਸਥਿਤ ਘਰ 'ਚ ਗਹਿਣੇ ਅਤੇ ਨਕਦੀ ਦੇ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਇਸ ਸਬੰਧੀ ਚਰਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਗੁਰੂ ਤੇਗ਼ ਬਹਾਦਰ ਕਾਲੋਨੀ ਨੇ ਦੱਸਿਆ ...

ਪੂਰੀ ਖ਼ਬਰ »

ਟਵੇਰਾ ਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਬਨੂੜ, 21 ਮਈ (ਭੁਪਿੰਦਰ ਸਿੰਘ)-ਮੁੱਖ ਮਾਰਗ 'ਤੇ ਸਥਿਤ ਗੁਰਦੁਆਰਾ ਈਸ਼ਰ ਪ੍ਰਕਾਸ਼ ਵਿਖੇ ਮੱਥਾ ਟੇਕ ਕੇ ਪੈਦਲ ਘਰ ਪਰਤ ਰਹੇ 55 ਸਾਲਾ ਵਿਅਕਤੀ ਨੂੰ ਟਵੇਰਾ ਗੱਡੀ ਨੇ ਟੱਕਰ ਮਾਰ ਦਿੱਤੀ ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪੁਲਿਸ ਨੇ ਗੱਡੀ ਚਾਲਕ ਨੂੰ ਮੌਕੇ 'ਤੇ ਹੀ ਕਾਬੂ ...

ਪੂਰੀ ਖ਼ਬਰ »

ਮਨੁੱਖ ਦੇ ਵਿਗਾੜੇ ਬਾਂਦਰਾਂ ਨੇ ਕੀਤਾ ਪਟਿਆਲਾ ਵਾਸੀਆਂ ਦਾ ਜਿਊਣਾ ਮੁਹਾਲ

• ਗੁਰਪ੍ਰੀਤ ਸਿੰਘ ਚੱਠਾ ਪਟਿਆਲਾ, 21 ਮਈ -ਆਪਣੇ ਗ੍ਰਹਿਆਂ ਨੂੰ ਟਾਲਣ ਲਈ ਲੋਕਾਂ ਵਲੋਂ ਵੱਡੀ ਮਿਕਦਾਰ 'ਚ ਬਾਂਦਰਾਂ ਨੂੰ ਸੜਕਾਂ 'ਤੇ ਹੀ ਵੱਖ ਵੱਖ ਤਰ੍ਹਾਂ ਦੇ ਖਾਣ ਦਾ ਸਮਾਨ ਪਾਇਆ ਜਾਂਦਾ ਹੈ ਅਤੇ ਜਦੋਂ ਇਹ ਬਾਂਦਰ ਬੀੜ ਤੋਂ ਬਾਹਰ ਆ ਕੇ ਮਨੁੱਖਾਂ ਵਲੋਂ ਦਿੱਤੀਆਂ ...

ਪੂਰੀ ਖ਼ਬਰ »

ਅਹਾਤਾ ਮਾਲਕ ਵਲੋਂ ਸਾਥੀਆਂ ਨਾਲ ਮਿਲ ਕੇ ਸਰਪੰਚ ਦੀ ਬੇਰਹਿਮੀ ਨਾਲ ਕੁੱਟਮਾਰ

ਪਾਤੜਾਂ, 21 ਮਈ (ਜਗਦੀਸ਼ ਸਿੰਘ ਕੰਬੋਜ)-ਸ਼ਰਾਬ ਦੇ ਅਹਾਤੇ ਵਾਲਿਆਂ ਵਲੋਂ ਸਰਪੰਚ ਨੂੰ ਸੜਕ 'ਤੇ ਘਸੀਟ ਕੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ | ਇਸ ਕੀਤੀ ਗਈ ਕੁੱਟਮਾਰ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੀ ਚਰਚਾ ਵੱਡੇ ਪੱਧਰ 'ਤੇ ਹੋਣ ਤੇ ਪੁਲਿਸ ਨੇ 4 ...

ਪੂਰੀ ਖ਼ਬਰ »

ਨਗਰ ਕੌਾਸਲ ਪ੍ਰਧਾਨ ਰਜਨੀਸ਼ ਮਿੱਤਲ ਦਾ ਸਨਮਾਨ

ਨਾਭਾ, 21 ਮਈ (ਕਰਮਜੀਤ ਸਿੰਘ)-ਨਗਰ ਕੌਾਸਲ ਨਾਭਾ ਦੇ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ ਨੂੰ ਪ੍ਰਧਾਨਗੀ ਅਹੁਦੇ 'ਤੇ ਇੱਕ ਸਾਲ ਪੂਰਾ ਹੋਣ 'ਤੇ ਅਗਰਵਾਲ ਸਭਾ ਯੂਥ ਵਿੰਗ ਦੇ ਪ੍ਰਧਾਨ ਭੁਵੇਸ਼ ਬਾਂਸਲ ਨਿਤਿਨ ਜੈਨ, ਚੇਅਰਮੈਨ ਵਿਪਨ ਬਾਂਸਲ, ਅਜੈ ਗਰਗ ਉਪ ਚੇਅਰਮੈਨ ਵੱਲੋਂ ...

ਪੂਰੀ ਖ਼ਬਰ »

ਜੰਗਲਾਤ ਕਾਮਿਆਂ ਵਲੋਂ ਸੰਘਰਸ਼ ਦਾ ਐਲਾਨ

ਪਟਿਆਲਾ, 21 ਮਈ (ਜ.ਸ. ਢਿੱਲੋਂ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਇਕ ਬੈਠਕ ਵਣ ਪਾਲ ਦੱਖਣ ਸਰਕਲ ਪੰਜਾਬ ਪਟਿਆਲਾ ਨਾਲ ਬਲਬੀਰ ਮੰਡੋਲੀ, ਅਮਰੀਕ ਸਿੰਘ ਜਨਰਲ ਸਕੱਤਰ, ਬਿਰਸਾ ਸਿੰਘ ਤਰਨਤਾਰਨ, ਨਿਰਮਲ ਸਿੰਘ ਅੰਮਿ੍ਤਸਰ, ਬਹਾਦਰ ਸਿੰਘ ਲੁਧਿਆਣਾ ਦੀ ਅਗਵਾਈ ਵਿਚ ਹੋਈ | ...

ਪੂਰੀ ਖ਼ਬਰ »

ਅਕਾਲੀ ਦਲ ਪੰਥ ਦੇ ਨਾਂਅ 'ਤੇ ਵੋਟਾਂ ਮੰਗ ਕੇ ਲੋਕਾਂ ਨੂੰ ਕਰ ਰਿਹੈ ਗੁੰਮਰਾਹ-ਲਾਲ ਸਿੰਘ

ਸ਼ਾਹਕੋਟ, 21 ਮਈ (ਸਚਦੇਵਾ)-ਵਿਧਾਨ ਸਭਾ ਹਲਕਾ ਸ਼ਾਹਕੋਟ ਵਿਖੇ 28 ਮਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਇਕ ਵਿਸ਼ਾਲ ਮੀਟਿੰਗ ਪੂਰਨ ਸਿੰਘ ਥਿੰਦ ਜ਼ਿਲ੍ਹਾ ਚੇਅਰਮੈਨ ਕਿਸਾਨ-ਮਜ਼ਦੂਰ ਸੈੱਲ ਕਾਂਗਰਸ ਜਲੰਧਰ (ਦਿਹਾਤੀ) ਦੇ ਨਿਵਾਸ ਅਸਥਾਨ ਮਾਡਲ ਟਾਊਨ ਸ਼ਾਹਕੋਟ ਵਿਖੇ ...

ਪੂਰੀ ਖ਼ਬਰ »

ਲੋਕਾਂ ਨੇ ਰੂੜੀਆਂ ਤੇ ਗੰਦਗੀ ਦੇ ਢੇਰ ਲਾ ਕੇ ਸੜਕਾਂ ਕੀਤੀਆਂ ਬੰਦ-ਪ੍ਰਸ਼ਾਸਨ ਖ਼ਾਮੋਸ਼

ਸ਼ੁਤਰਾਣਾ, 21 ਮਈ (ਬਲਦੇਵ ਸਿੰਘ ਮਹਿਰੋਕ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜਿਥੇ ਸਫ਼ਾਈ ਮੁਹਿੰਮ ਚਲਾ ਕੇ ਸਵੱਛ ਭਾਰਤ ਬਣਾਉਣ ਦਾ ਤਹੱਈਆ ਕੀਤਾ ਹੈ ਉਥੇ ਹੀ ਲੋਕਾਂ ਨੇ ਸੜਕਾਂ 'ਤੇ ਰੂੜੀਆਂ ਲਾ ਕੇ ਉਕਤ ਮੁਹਿੰਮ ਨੂੰ ਤਾਰ-ਤਾਰ ਕੀਤਾ ਹੈ | ਇਹ ਹਾਲ ਮੁੱਖ ਮੰਤਰੀ ...

ਪੂਰੀ ਖ਼ਬਰ »

ਜਵਾਹਰ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਵਿਧਾਇਕ ਕੰਬੋਜ ਦਾ ਸਨਮਾਨ

ਰਾਜਪੁਰਾ, 21 ਮਈ (ਜੀ.ਪੀ. ਸਿੰਘ)-ਅੱਜ ਰਾਜਪੁਰਾ ਟਾਊਨ ਦੀ ਮੁੱਖ ਜਵਾਹਰ ਮਾਰਕੀਟ ਦੇ ਦੁਕਾਨਦਾਰਾਂ ਵਲੋ ਬਲਦੇਵ ਰਾਜ ਬਿੱਲੂ, ਨਰਿੰਦਰ ਸੋਨੀ ਅਤੇ ਸੁਰਿੰਦਰ ਮੁਖੀ ਦੀ ਅਗਵਾਈ 'ਚ ਰਾਜਪੁਰਾ ਟਾਊਨ ਵਿਚ ਕਰਵਾਏ ਵਿਕਾਸ ਕਾਰਜਾਂ ਨੂੰ ਲੈ ਕੇ ਹਲਕਾ ਰਾਜਪੁਰਾ ਦੇ ਵਿਧਾਇਕ ...

ਪੂਰੀ ਖ਼ਬਰ »

ਜ਼ਿਲੇ੍ਹ ਅੰਦਰ ਸਾਰੇ 4.25 ਲੱਖ ਪਸ਼ੂਆਂ ਨੂੰ ਮੂੰਹ ਖੁਰ ਦੇ ਟੀਕੇ ਲਗਾਏ-ਡਾ. ਵਾਲੀਆ

ਪਟਿਆਲਾ, 21 ਮਈ (ਜਸਪਾਲ ਸਿੰਘ ਢਿੱਲੋਂ)- ਰਾਜ ਸਰਕਾਰ ਦੀਆਂ ਹਦਾਇਤਾਂ 'ਤੇ ਰਾਜ ਦਾ ਪਸ਼ੂ ਪਾਲਣ ਵਿਭਾਗ ਪਸ਼ੂਆਂ ਨੂੰ ਅਰੋਗ ਰੱਖਣ ਲਈ ਯਤਨਸ਼ੀਲ ਹੈ | ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਲੇਠੀ ਬੈਠਕ 'ਚ ਹੀ ਅਧਿਕਾਰੀਆਂ ਨੂੰ ਆਦੇਸ਼ ...

ਪੂਰੀ ਖ਼ਬਰ »

ਪੰਜਾਬ ਕਿ੍ਕਟ ਚੈਂਪੀਅਨਸ਼ਿਪ 'ਚ ਪਟਿਆਲਾ ਨੇ ਕਪੂਰਥਲਾ ਨੂੰ ਹਰਾਇਆ

ਪਟਿਆਲਾ, 21 ਮਈ (ਚਹਿਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਅੰਤਰ ਜ਼ਿਲ੍ਹਾ ਅੰਡਰ-19 ਕਿ੍ਕਟ ਚੈਂਪੀਅਨਸ਼ਿਪ ਦੇ ਅੱਜ ਇੱਥੇ ਸਮਾਪਤ ਹੋਏ ਦੋ ਦਿਨਾਂ ਮੈਚ 'ਚ ਪਟਿਆਲਾ ਜ਼ਿਲੇ੍ਹ ਨੇ ਕਪੂਰਥਲਾ ਜ਼ਿਲੇ੍ਹ ਨੂੰ ਪਹਿਲੀ ਪਾਰੀ ਦੀ ਬੜ੍ਹਤ ਦੇ ਆਧਾਰ 'ਤੇ ਪਛਾੜ ...

ਪੂਰੀ ਖ਼ਬਰ »

ਬਾਬਾ ਅਜਾਪਾਲ ਸਿੰਘ ਦੀ ਬਰਸੀ ਸਬੰਧੀ ਧਾਰਮਿਕ ਸਮਾਗਮ 13 ਨੂੰ

ਨਾਭਾ, 21 ਮਈ (ਕਰਮਜੀਤ ਸਿੰਘ)-ਮਹਾਨ ਤਪੱਸਵੀ ਬਾਬਾ ਅਜਾਪਾਲ ਸਿੰਘ ਦੀ ਬਰਸੀ ਸਬੰਧੀ ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ (ਘੋੜਿਆਂ ਵਾਲਾ ਵਿਖੇ) ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮ ਦਾ ਪੋਸਟਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ...

ਪੂਰੀ ਖ਼ਬਰ »

ਡਾ. ਬੀ.ਐਸ. ਸੰਧੂ ਸਕੂਲ ਦੇ ਵਿਦਿਆਰਥੀ ਸਨਮਾਨਿਤ

ਦੇਵੀਗੜ੍ਹ, 21 ਮਈ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੇ ਡਾ. ਬੀ.ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ ਜੁਲਾਹ ਖੇੜੀ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਮੈਡਮ ਰਾਜਿੰਦਰ ਕੌਰ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਪਾਣੀ ਦੀ ਅਣਦੇਖੀ ਦਾ ਮਾਮਲਾ ਉਠਾਇਆ

ਪਟਿਆਲਾ, 21 ਮਈ (ਜ.ਸ.ਢਿੱਲੋਂ)-ਪ੍ਰਵਾਸੀ ਭਾਰਤੀ ਬਲਵਿੰਦਰ ਸਿੰਘ ਢੀਂਡਸਾ ਨੇ ਪ੍ਰਸ਼ਾਸਨ ਦੇ ਧਿਆਨ 'ਚ ਰਜਵਾਹਿਆਂ ਰਾਹੀਂ ਨਹਿਰੀ ਪਾਣੀ ਦੀ ਅਣਦੇਖੀ ਦਾ ਮਾਮਲਾ ਉਠਾਇਆ ਹੈ | ਇੱਥੇ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਭਾਖੜਾ ਨਹਿਰ ਤੋਂ ਦੋ ਸੂਏ ਨਿਕਲਦੇ ਸਨ ਇਕ ਸੂਆ ਜੋ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਪ੍ਰਸਿੱਧ ਕੰਪਨੀਆਂ ਵਲੋਂ ਨੌਕਰੀਆਂ ਦੀ ਪੇਸ਼ਕਸ਼

ਪਟਿਆਲਾ, 21 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ 2018 ਬੈਚ ਦੇ ਵਿਦਿਆਰਥੀਆਂ ਨੂੰ ਕਈ ਪ੍ਰਸਿੱਧ ਕੰਪਨੀਆਂ ਵਲੋਂ ਨੌਕਰੀਆਂ ਦੇ ਰੂਪ ਵਿੱਚ ਲਈ ਬੇਮਿਸਾਲ ਪੇਸ਼ਕਸ਼ਾਂ ਕੀਤੀਆਂ ਗਈਆਂ ਹਨ | ਇਨ੍ਹਾਂ ਵਿਦਿਆਰਥੀਆਂ ਨੂੰ 3.25 ਤੋਂ 6.20 ਲੱਖ ਪ੍ਰਤੀ ਸਾਲ ...

ਪੂਰੀ ਖ਼ਬਰ »

ਚਾਰ ਕਿਲੋ ਭੁੱਕੀ ਚੂਰਾ ਸਮੇਤ ਕਾਬੂ

ਰਾਜਪੁਰਾ, 21 ਮਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸ਼ੰਭੂ ਪੁਲਿਸ ਨੇ ਇਕ ਕਾਰ ਸਵਾਰ ਵਿਅਕਤੀ ਨੂੰ ਚਾਰ ਕਿਲੋ ਭੁੱਕੀ ਚੂਰਾ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਮਸੀਹ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਪਿੰਡ ਮਹਿਮਦਪੁਰ ਬੈਰੀਅਰ ...

ਪੂਰੀ ਖ਼ਬਰ »

ਪੰਚਮੀ ਦੇ ਦਿਹਾੜੇ 51 ਯੂਨਿਟ ਖ਼ੂਨਦਾਨ

ਪਟਿਆਲਾ, 21 ਮਈ (ਗੁਰਪ੍ਰੀਤ ਸਿੰਘ ਚੱਠਾ)-ਸਰਕਾਰੀ ਰਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਵਿਚ ਚੱਲ ਰਹੀ ਖ਼ੂਨ ਦੀ ਕਮੀ ਨੂੰ ਦੂਰ ਕਰਨ ਲਈ ਹਿਊਮਨ ਵੈੱਲਫੇਅਰ ਫਾਊਾਡੇਸ਼ਨ ਤੇ ਯੂਨੀਵਰਸਲ ਵੈਲਫੇਅਰ ਕਲੱਬ ਵਲੋਂ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਪੰਚਮੀ ਦੇ ਦਿਹਾੜੇ ...

ਪੂਰੀ ਖ਼ਬਰ »

ਮਗਰ ਸਾਹਿਬ ਸਕੂਲ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਉ ਵਿਸ਼ੇ 'ਤੇ ਵਿਚਾਰ ਗੋਸ਼ਟੀ

ਦੇਵੀਗੜ੍ਹ, 21 ਮਈ (ਰਾਜਿੰਦਰ ਸਿੰਘ ਮੌਜੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਗਰ ਸਾਹਿਬ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਅਸ਼ੀਸ਼ ਕੁਮਾਰ ਬਾਂਸਲ ਸਕੱਤਰ ਸੀ.ਜੇ.ਐਮ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਕ ਦਿਨਾ ਕਾਨੂੰਨੀ ਸ਼ਾਖਰਤਾ ਕੈਂਪ ...

ਪੂਰੀ ਖ਼ਬਰ »

29 ਮਈ ਨੂੰ ਦੇਵੀਗੜ੍ਹ ਵਿਖੇ 600 ਕਿਸਾਨਾਂ ਨੂੰ ਕਰਜ਼ਾ ਮਾਫ਼ੀ ਦੇ ਸਰਟੀਫਿਕੇਟ ਦਿੱਤੇ ਜਾਣਗੇ-ਹੈਰੀਮਾਨ

ਦੇਵੀਗੜ੍ਹ, 21 ਮਈ (ਮੁਖ਼ਤਿਆਰ ਸਿੰਘ ਨੌਗਾਵਾਂ)-ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਦਾ ਜੋ ਵਾਅਦਾ ਚੋਣਾਂ ਦੌਰਾਨ ਕੀਤਾ ਸੀ ਉਸ 'ਤੇ ਅਮਲੀ ਕਾਰਵਾਈ ਤਹਿਤ 5 ਏਕੜ ਵਾਲੇ ਕਿਸਾਨਾਂ ਦਾ 2-2 ਲੱਖ ਰੁਪਏ ਦਾ ਕਰਜ਼ਾ ਮਾਫ਼ ਕਰ ਦਿੱਤਾ ਗਿਆ ਅਤੇ ਕਿਸਾਨਾਂ ...

ਪੂਰੀ ਖ਼ਬਰ »

ਕੱਦੂ ਜਾਤੀ ਸਬਜ਼ੀਆਂ ਦੇ ਫਲ ਦੀ ਮੱਖੀ ਨੂੰ ਕਾਬੂ ਕਰਨ ਲਈ ਬਾਗ਼ਬਾਨੀ ਵਿਭਾਗ ਵਲੋਂ ਕਿਊ ਲੈਓਰ ਟਰੈਪ ਜਾਰੀ

ਪਟਿਆਲਾ, 21 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਬਾਗ਼ਬਾਨੀ ਵਿਭਾਗ ਦੇ ਸੈਂਟਰ ਆਫ਼ ਐਕਸੀਲੈਂਸ ਕਰਤਾਰਪੁਰ ਵਿਖੇ ਕੱਦੂ ਜਾਤੀ ਸਬਜ਼ੀਆਂ ਦੇ ਫੱਲ ਦੀ ਮੱਖੀ ਨੂੰ ਕਾਬੂ ਕਰਨ ਲਈ ਕਿਊ ਲੈਓਰ ਟਰੈਪ ਤਿਆਰ ਕੀਤੇ ਗਏ ਹਨ | ਬਾਗ਼ਬਾਨੀ ਵਿਭਾਗ ਦੇ ਜ਼ਿਲ੍ਹਾ ਪੱਧਰ ਅਤੇ ਬਲਾਕ ...

ਪੂਰੀ ਖ਼ਬਰ »

ਚੋਰੀ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 21 ਮਈ (ਅਰੁਣ ਆਹੂਜਾ)-ਪੁਲਿਸ ਚੌਕੀ ਸਰਹਿੰਦ ਮੰਡੀ ਦੀ ਟੀਮ ਨੇ ਇਕ ਵਿਅਕਤੀ ਨੰੂ ਨਵੇਂ ਬਣ ਰਹੇ ਹੋਟਲ ਦੀ ਬਿਲਡਿੰਗ ਵਿਚੋਂ ਕਥਿਤ ਚੋਰੀ ਕਰਨ ਦੇ ਦੋਸ਼ ਵਿਚ ਗਿ੍ਫ਼ਤਾਰ ਕੀਤਾ ਹੈ | ਪੁਲਿਸ ਚੌਕੀ ਸਰਹਿੰਦ ਮੰਡੀ ਦੇ ਇੰਚਾਰਜ ਨਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਝੋਨੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਿਜਲੀ ਨਿਗਮ ਅੱਜ ਤੋਂ ਕਰੇਗਾ ਕਿਸਾਨ ਜਥੇਬੰਦੀਆਂ ਨਾਲ ਵਿਚਾਰਾਂ

ਪਟਿਆਲਾ, 21 ਮਈ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਬੋਰਡ ਵਲੋਂ ਝੋਨੇ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਿਸਾਨ ਜਥੇਬੰਦੀਆਂ ਨਾਲ ਬੈਠਕ ਕਰਕੇ ਵਿਚਾਰਾਂ ਕਰਨ ਦਾ ਸਿਲਸਿਲਾ ਅੱਜ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਬੈਠਕ ਵਿਚ ਕਿਸਾਨਾਂ ਨੰੂ ਪੈਡੀ ਸੀਜ਼ਨ ਵਿਚ ...

ਪੂਰੀ ਖ਼ਬਰ »

ਬੰਦੀ ਛੋੜ ਪਾਲਸ ਸੇਵਾ ਦਲ ਵਲੋਂ 50 ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਪਟਿਆਲਾ, 21 ਮਈ (ਧਰਮਿੰਦਰ ਸਿੰਘ ਸਿੱਧੂ)-ਬੰਦੀ ਛੋੜ ਪਾਲਸ ਸੇਵਾ ਦਲ, ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਚੱਲ ਰਹੀ ਫਰੀ ਰਾਸ਼ਨ ਸੇਵਾ ਤਹਿਤ ਜਥੇਬੰਦੀ ਵਲੋਂ 20 ਮਈ ਨੂੰ ਗੁ: ਇੰਦਰਪੁਰੀ ਕਾਲੋਨੀ ਵਿਖੇ 50 ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 36ਵਾਂ ਓਰੀਐਨਟੇਸ਼ਨ ਕੋਰਸ ਸ਼ੁਰੂ

ਪਟਿਆਲਾ, 21 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੂ.ਜੀ.ਸੀ. ਮਨੁੱਖੀ ਸਰੋਤ ਵਿਕਾਸ ਕੇਂਦਰ ਵਲੋਂ ਲਗਾਇਆ ਜਾ ਰਿਹਾ 36ਵਾਂ ਓਰੀਐਨਟੇਸ਼ਨ ਕੋਰਸ ਅੱਜ ਸ਼ੁਰੂ ਹੋਇਆ | ਜਿਸ ਵਿਚ ਭਾਰਤ ਦੇ ਵੱਖ-ਵੱਖ ਰਾਜਾਂ ਕੇਰਲਾ, ਉੱਤਰ ਪ੍ਰਦੇਸ਼, ...

ਪੂਰੀ ਖ਼ਬਰ »

ਕੋਟਪਾ ਦੀ ਉਲੰਘਣਾ ਕਰਨ ਵਾਲੇ 7 ਦੁਕਾਨਦਾਰਾਂ ਦੇ ਕੀਤੇ ਚਲਾਨ

ਮੰਡੀ ਗੋਬਿੰਦਗੜ੍ਹ, 21 ਮਈ (ਬਲਜਿੰਦਰ ਸਿੰਘ)-ਸਿਹਤ ਵਿਭਾਗ ਦੀ ਟੀਮ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਸਿਹਤ ਅਫ਼ਸਰ ਡਾ. ਨਵਜੋਤ ਕੌਰ ਦੀ ਅਗਵਾਈ ਹੇਠ ਮੰਡੀ ਗੋਬਿੰਦਗੜ੍ਹ ਵਿਚ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਾਂ ਦੀ ਚੈਕਿੰਗ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਬਲਾਕ ਪੱਧਰੀ ਗਾਇਨ ਤੇ ਨਾਟਕ ਮੁਕਾਬਲੇ ਕਰਵਾਏ

ਨੰਦਪੁਰ ਕਲੌੜ, 21 ਮਈ (ਜਰਨੈਲ ਸਿੰਘ ਧੁੰਦਾ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਪੁਰ-ਮਾਜਰੀ ਵਿਖੇ ਵਿਦਿਆਰਥੀਆਂ ਦੇ ਗਾਇਨ ਅਤੇ ਨਾਟਕ ਮੁਕਾਬਲੇ ਕਰਵਾਏ ਗਏ, ਜਿਸ ਵਿਚ ਰਾਏਪੁਰ ਮਾਜਰੀ, ਤਲਾਣੀਆਂ, ਬਾਗ ...

ਪੂਰੀ ਖ਼ਬਰ »

ਨਾਬਾਲਗ ਲੜਕੀ ਵਲੋਂ 2 ਵਿਅਕਤੀਆਂ ਵਿਰੁੱਧ ਉਸ ਨੂੰ ਘਰੋਂ ਚੁੱਕ ਕੇ ਲਿਜਾਣ ਦਾ ਦੋਸ਼

ਫ਼ਤਹਿਗੜ੍ਹ ਸਾਹਿਬ, 21 ਮਈ (ਅਰੁਣ ਆਹੂਜਾ)-10ਵੀਂ ਜਮਾਤ ਵਿਚ ਪੜ੍ਹਦੀ ਇਕ ਨਾਬਾਲਗ ਲੜਕੀ ਦੇ ਪਿਤਾ ਨੇ ਇਕ ਪੁਲਿਸ ਅਧਿਕਾਰੀ ਨੂੰ ਦਰਖਾਸਤ ਦੇ ਕੇ ਉਸ ਦੀ ਲੜਕੀ ਨੰੂ ਕਥਿਤ ਤੌਰ 'ਤੇ ਅਗਵਾ ਕਰਨ ਵਾਲੇ 2 ਵਿਅਕਤੀਆਂ ਿਖ਼ਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਫ਼ਤਹਿਗੜ੍ਹ ...

ਪੂਰੀ ਖ਼ਬਰ »

ਧਰਮ ਪ੍ਰਚਾਰ ਲਹਿਰ ਜ਼ੋਰਾਂ 'ਤੇ-ਪਰਮਜੀਤ ਸਿੰਘ ਸਰੋਆ

ਨਾਭਾ, 21 ਮਈ (ਕਰਮਜੀਤ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ (ਧਰਮ ਪ੍ਰਚਾਰ ਕਮੇਟੀ) ਦੋਆਬਾ ਜ਼ੋਨ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਸਿੰਘ ਲੋਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ 11 ਫਰਵਰੀ ਤੋਂ ਦੋਆਬਾ ਜ਼ੋਨ ...

ਪੂਰੀ ਖ਼ਬਰ »

ਵਾਤਾਵਰਨ ਪਾਰਕ ਦੇ ਇਕ ਹਿੱਸੇ ਨੂੰ ਵਿਕਾਸ ਲਈ ਡੀ.ਏ.ਵੀ. ਸਕੂਲ ਨੇ ਅਪਣਾਇਆ

ਪਟਿਆਲਾ, 21 ਮਈ (ਜ.ਸ. ਢਿੱਲੋਂ)-ਵਾਤਾਵਰਣ ਪਾਰਕ ਜੋ ਇਸ ਵੇਲੇ ਪਟਿਆਲਾ ਦਾ ਦਿਲ ਹੀ ਕਿਹਾ ਜਾ ਸਕਦਾ ਹੈ, ਕਿਉਂਕਿ ਇਥੇ ਹਜ਼ਾਰਾਂ ਪਟਿਆਲਵੀ ਰੋਜ਼ਾਨਾ ਸੈਰ ਕਰਕੇ ਤਾਜ਼ਗੀ ਲੈਂਦੇ ਹਨ | ਇਸ ਪਾਰਕ ਦੀ ਸਾਂਭ ਸੰਭਾਲ ਮੈਂਬਰਾਂ ਦੇ ਸਹਿਯੋਗ ਨਾਲ ਫਰੈਂਡਜ਼ ਆਫ਼ ...

ਪੂਰੀ ਖ਼ਬਰ »

ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ

ਰਾਜਪੁਰਾ, 21 ਮਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਗੰਡਾ ਖੇੜੀ ਪੁਲਿਸ ਨੇ ਇਕ ਵਿਅਕਤੀ ਨੰੂ ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਗੁਰਮੀਤ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ ...

ਪੂਰੀ ਖ਼ਬਰ »

ਚੋਰੀ ਕੀਤੇ ਗਏ ਟਾਇਰਾਂ ਸਮੇਤ 2 ਵਿਅਕਤੀ ਕਾਬੂ

ਪਾਤੜਾਂ, 21 ਮਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਦੁਕਾਨ ਤੋਂ ਟਾਇਰ ਚੋਰੀ ਕਰਕੇ ਵੇਚਣ ਵਾਲਿਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਚੋਰੀ ਕੀਤੇ ਗਏ ਟਾਇਰ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਸ਼ਹਿਰੀ ਚੌਾਕੀ ਪਾਤੜਾਂ ਦੇ ਮੁਖੀ ਦਲਬੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਔਰਤ ਗਿ੍ਫ਼ਤਾਰ

ਨਾਭਾ, 21 ਮਈ (ਅਮਨਦੀਪ ਸਿੰਘ ਲਵਲੀ)-ਸਹਾਇਕ ਥਾਣੇਦਾਰ ਇੰਦਰਜੀਤ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਸੀਮਾ ਰਾਣੀ ਪਤਨੀ ਬਿਕਰਮਜੀਤ ਸਿੰਘ ਵਾਸੀ ਰੋਹਟੀ ਛੰਨਾ ਨੂੰ 15 ਗਰਾਮ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕੀਤਾ ਹੈ | ਜਿਸ ਉੱਪਰ ਕਾਰਵਾਈ ਕਰਦਿਆਂ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਨੇ ਰਜਿੰਦਰ ਠਾਕੁਰ ਨੂੰ ਸੂਬਾ ਮੀਤ ਪ੍ਰਧਾਨ ਥਾਪਿਆ

ਪਟਿਆਲਾ, 21 ਮਈ (ਧਰਮਿੰਦਰ ਸਿੰਘ ਸਿੱਧੂ)-ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਗਰੁੱਪ ਦੀ ਬੈਠਕ ਜਨਰਲ ਕੌਾਸਲ ਦੇ ਸਰਕਲ ਪ੍ਰਧਾਨ ਕੁਲਵੰਤ ਸਿੰਘ ਨਾਭਾ ਦੀ ਪ੍ਰਧਾਨਗੀ ਹੇਠ ਪਰਵਾਨਾ ਭਵਨ ਪਟਿਆਲਾ ਵਿਖੇ ਹੋਈ | ਇਸ ਕਨਵੈੱਨਸ਼ਨ ਵਿਚ ਸੂਬਾ ਕਮੇਟੀ ਦੇ ਪ੍ਰਧਾਨ ਹਰਮੇਸ਼ ...

ਪੂਰੀ ਖ਼ਬਰ »

ਭਾਰੀ ਵਾਹਨਾਂ ਦੇ ਦਿਨ ਵੇਲੇ ਸ਼ਹਿਰ ਅੰਦਰ ਦਾਖ਼ਲੇ 'ਤੇ ਲਾਈ ਪਾਬੰਦੀ

ਪਟਿਆਲਾ, 21 ਮਈ (ਜ.ਸ. ਢਿੱਲੋਂ)-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜਪੁਰਾ ਚੰੁਗੀ ਤੋਂ ਬੱਸ ਸਟੈਂਡ ਦੇ ਅੰਦਰ ਦਾ ਏਰੀਆ, ਬੱਸ ...

ਪੂਰੀ ਖ਼ਬਰ »

ਮਾਪਿਆਂ ਵਲੋਂ ਦਿੱਤਾ ਤੋਹਫ਼ਾ ਬੱਚਿਆਂ ਲਈ ਬਣਿਆ ਸਾਰਥਕ ਭਵਿੱਖ ਦਾ ਰਾਹ

ਪਟਿਆਲਾ, 21 ਮਈ (ਧਰਮਿੰਦਰ ਸਿੰਘ ਸਿੱਧੂ)-ਕਰਨਲ ਨਵਜੀਤ ਸਿੰਘ ਸੰਧੂ ਤੇ ਪਤਨੀ ਸੀਰਤ ਕੌਰ ਸੰਧੂ ਵਲੋਂ ਆਪਣੇ ਬੱਚਿਆਂ ਨੰੂ ਕੁਦਰਤ, ਵਾਤਾਵਰਣ, ਮਿਹਨਤ, ਜ਼ਿੰਮੇਵਾਰੀ ਤੇ ਪੇਸ਼ੇ ਨਾਲ ਜੋੜਨ ਦੀ ਸਾਰਥਿਕ ਸੋਚ ਨਾਲ ਮਧੂ ਮੱਖੀ ਪਾਲਣ ਦੇ 2 ਡੱਬੇ ਤੋਹਫ਼ੇ ਵਜੋਂ ਦਿੱਤੇ | ...

ਪੂਰੀ ਖ਼ਬਰ »

ਯੂਨੀਵਰਸਿਟੀ ਮਾਡਲ ਸਕੂਲ ਵਿਚ ਹੋਏ ਘਪਲੇ ਦੀ ਕਾਪੀ ਵਿਜੀਲੈਂਸ ਵਿਭਾਗ ਨੂੰ ਸੌਾਪੀ

ਪਟਿਆਲਾ, 21 ਮਈ (ਕੁਲਵੀਰ ਸਿੰਘ ਧਾਲੀਵਾਲ)-ਵਿਦਿਆਰਥੀ ਜਥੇਬੰਦੀ ਸੈਕੂਲਰ ਯੂਥ ਫੈਡਰੇਸ਼ਨ ਆਫ਼ ਇੰਡੀਆ (ਸੈਫੀ) ਦੇ ਸਾਬਕਾ ਪ੍ਰਧਾਨ ਹਰਵਿੰਦਰ ਸੰਧੂ ਨੇ ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਦੀ ਰਿਪੇਅਰ ਤੇ ਨਵੀਂ ਉਸਾਰੀ ਕਰਵਾਉਣ ਵਿਚ ਹੋਏ ਲਗਭਗ 1 ...

ਪੂਰੀ ਖ਼ਬਰ »

ਪਿਛਲੇ 10 ਮਹੀਨਿਆ 'ਚ 72781 ਲੋਕਾਂ ਨੇ ਸਿਰਫ਼ 12 ਰੁਪਏ ਥਾਲੀ ਦੀ ਦਰ ਨਾਲ ਖਾਣਾ ਖਾਧਾ

ਪਟਿਆਲਾ, 21 ਮਈ (ਜ.ਸ. ਢਿੱਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਸਦਕਾ ਸਾਂਝੀ ਰਸੋਈ ਦਾ ਇਹ ਮਾਡਲ ਪਿਛਲੇ ਲਗਪਗ ਦਸ ਮਹੀਨਿਆਂ ਤੋਂ ਪਟਿਆਲਾ ਵਿਚ ਸਫਲਤਾਪੂਰਵਕ ਕੰਮ ਵੀ ਕਰ ਰਿਹਾ ਹੈ | ਜ਼ਿਲ੍ਹਾ ਪ੍ਰਸ਼ਾਸਨ ਨੇ ਰੈੱਡ ਕਰਾਸ ਦੀ ਮਦਦ ਨਾਲ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਖਾਣ-ਪੀਣ ਦੇ ਪਦਾਰਥਾਂ ਦੀ ਗੁਣਵੱਤਾ ਤੇ ਸਫ਼ਾਈ ਦੀ ਘਾਟ ਦੇ ਰਹੀ ਬਿਮਾਰੀਆਂ ਨੂੰ ਸੱਦਾ

ਪਟਿਆਲਾ, 21 ਮਈ (ਮਨਦੀਪ ਸਿੰਘ ਖਰੋੜ)-ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਖਾਣ-ਪੀਣ ਦੇ ਪਦਾਰਥ ਵੇਚਣ ਵਾਲੀਆਂ ਰੇਹੜੀਆਂ ਦੀ ਭਰਮਾਰ ਹੋਣ ਦੇ ਬਾਵਜੂਦ ਵੀ ਇਨ੍ਹਾਂ ਵਲੋਂ ਖਾਣ-ਪੀਣ ਵਾਲੇ ਪਦਾਰਥਾਂ ਦੀ ਗੁਣਵੱਤਾ ਤੇ ਸਾਫ਼-ਸਫ਼ਾਈ ਵੱਲ ਘੱਟ ਧਿਆਨ ਦੇਣ ਕਰਕੇ ਆਮ ਜਨਤਾ ਦੀ ...

ਪੂਰੀ ਖ਼ਬਰ »

ਗਿਆਨ ਦੀਪ ਮੰਚ ਵਲੋਂ ਪੁਸਤਕਾਂ ਲੋਕ ਅਰਪਣ

ਪਟਿਆਲਾ, 21 ਮਈ (ਗੁਰਵਿੰਦਰ ਸਿੰਘ ਔਲਖ)-ਗਿਆਨਦੀਪ ਮੰਚ ਵਲੋਂ ਭਾਸ਼ਾ ਵਿਭਾਗ ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਭਾਸ਼ਾ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀਮਤੀ ਕਰਮਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਸਮਾਗਮ ਵਿਚ ਬੰਤ ਸਿੰਘ ਚੱਠਾ ਦੇ ਨਾਵਲ ...

ਪੂਰੀ ਖ਼ਬਰ »

ਮਹਾਰਾਜਾ ਹਨੂਵੰਤ ਸਿੰਘ ਦੀ ਪਹਿਲੀ ਬਰਸੀ ਮਨਾਈ

ਨਾਭਾ, 21 ਮਈ (ਕਰਮਜੀਤ ਸਿੰਘ)-ਸਥਾਨਕ ਸਾਹੀ ਸਮਾਧਾਂ ਨਾਭਾ ਵਿਖੇ ਮਹਾਰਾਜਾ ਹੀਰਾ ਸਿੰਘ ਦੇ ਪੜਪੋਤੇ ਮਹਾਰਾਜਾ ਹਨੂਵੰਤ ਸਿੰਘ ਦੀ ਪਹਿਲੀ ਬਰਸੀ ਧੂਮਧਾਮ ਨਾਲ ਮਨਾਈ ਗਈ | ਇਸ ਮੌਕੇ 'ਤੇ ਬਾਬਾ ਮੁਖ਼ਤਿਆਰ ਸਿੰਘ ਯੂ.ਐਸ.ਏ. ਵਾਲਿਆਂ ਦੇ ਜਥੇ ਵਲੋਂ ਰਸਭਿੰਨਾ ਕੀਰਤਨ ਕਰਕੇ ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ. (ਲੜਕੀਆਂ) ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਸੈਮੀਨਾਰ ਲਗਾਇਆ

ਪਟਿਆਲਾ, 21 ਮਈ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਆਈ.ਟੀ.ਆਈ. (ਲੜਕੀਆਂ) ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਵਿਸ਼ੇਸ਼ ਜਾਣਕਾਰੀ ਦੇ ਲਈ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸ੍ਰੀਮਤੀ ਪੁਸ਼ਪਾ ਦੇਵੀ ਇੰਸਪੈਕਟਰ ਟ੍ਰੈਫਿਕ ਪੁਲਿਸ ਪਟਿਆਲਾ ਨੇ ਸ਼ਮੂਲੀਅਤ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਸਾਇੰਸ ਅਧਿਆਪਕਾਂ ਦੀ ਵਰਕਸ਼ਾਪ ਕਰਵਾਈ

ਰਾਜਪੁਰਾ, 21 ਮਈ (ਜੀ.ਪੀ. ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਇੰਦਰਜੀਤ ਸਿੰਘ ਦੀ ਦੇਖ ਰੇਖ ਹੇਠ ਛੇਵੀਂ ਤੋਂ ਅੱਠਵੀਂ ਸ਼ੇ੍ਰਣੀ ਨੂੰ ਵਿਗਿਆਨ ਵਿਸ਼ਾ ਪੜ੍ਹਾਉਣ ਵਾਲੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਦੀ ਇਕ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਲਈ ਧਰਮਸੋਤ ਦੀ ਅਗਵਾਈ ਵਿਚ ਵੱਡੇ ਕਦਮ ਚੁੱਕੇ ਜਾਣਗੇ-ਬਿੱਟੂ, ਡੱਲਾ

ਨਾਭਾ, 21 ਮਈ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਵਿੱਚ ਪਿਛਲੇ ਦਿਨੀਂ ਕੈਬਨਿਟ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਦੀ ਸਿਫ਼ਾਰਿਸ਼ ਤੇ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਵਿਚ ਕੰਮ ਕਰਦੇ ਆ ਰਹੇ ਬਲਵਿੰਦਰ ਸਿੰਘ ਬਿੱਟੂ ਢੀਂਗੀ ਨੂੰ ਦਿਹਾਤੀ ਪ੍ਰਧਾਨ ਕਾਂਗਰਸ ...

ਪੂਰੀ ਖ਼ਬਰ »

ਪਿੰਡ ਆਲਮਪੁਰ ਵਿਖੇ ਕਿ੍ਕਟ ਟੂਰਨਾਮੈਂਟ ਸਮਾਪਤ

ਬਹਾਦਰਗੜ੍ਹ, 21 ਮਈ (ਕੁਲਵੀਰ ਸਿੰਘ ਧਾਲੀਵਾਲ)-ਨੇੜਲੇ ਪਿੰਡ ਆਲਮਪੁਰ ਵਿਖੇ ਡੇਰਾ ਬਾਬਾ ਰੱਬ ਜੀ ਯੂਥ ਕਲੱਬ ਦੇ ਸਰਪ੍ਰਸਤ ਬਾਬਾ ਅਰਜਨ ਸਿੰਘ ਅਤੇ ਪ੍ਰਧਾਨ ਅਮਰਜੀਤ ਸਿੰਘ ਦੀ ਅਗਵਾਈ ਵਿਚ ਸਵ: ਸੁਖਵਿੰਦਰ ਸਿੰਘ ਦੀ ਯਾਦ ਵਿਚ ਕਰਵਾਇਆ ਗਿਆ ਕਿ੍ਕਟ ਟੂਰਨਾਮੈਂਟ ਸਮਾਪਤ ...

ਪੂਰੀ ਖ਼ਬਰ »

ਅਮਲ ਸੇਵਾ ਸੁਸਾਇਟੀ ਦੀ ਵਿਸ਼ੇਸ਼ ਬੈਠਕ

ਨਾਭਾ, 21 ਮਈ (ਕਰਮਜੀਤ ਸਿੰਘ)-ਸਥਾਨਕ ਕੈਂਟ ਰੋਡ 'ਤੇ ਸਥਿਤ ਅਲੌਹਰਾਂ ਗੇਟ ਸ਼ਮਸ਼ਾਨਘਾਟ ਅਤੇ ਉਸ ਵਿਚ ਸਥਿਤ ਇਤਿਹਾਸਕ ਗੁਰਦੁਆਰਾ ਅਲਾਣੀਆਂ ਸਾਹਿਬ ਦੀ ਦੇਖ-ਰੇਖ ਕਰਨ ਵਾਲੀ ਸੁਸਾਇਟੀ ਦੀ ਇੱਕ ਵਿਸ਼ੇਸ਼ ਬੈਠਕ ਸੁਸਾਇਟੀ ਦੇ ਪ੍ਰਧਾਨ ਮੇਜਰ ਰਣਜੀਤ ਸਿੰਘ ਸੰਧੂ ਦੀ ...

ਪੂਰੀ ਖ਼ਬਰ »

ਮਿਲਟੀ ਵਲੋਂ ਆਲ ਇੰਡੀਆ ਯੂਥ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਯਾਦਵ ਦਾ ਸਨਮਾਨ

ਰਾਜਪੁਰਾ, 21 ਮਈ (ਜੀ.ਪੀ. ਸਿੰਘ)-ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਆਲ ਇੰਡੀਆ ਯੂਥ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਕੇਸ਼ਵ ਚੰਦ ਯਾਦਵ ਦਾ ਦਿੱਲੀ ਵਿਖੇ ਅਹੁਦਾ ਸੰਭਾਲਣ ਉਪਰੰਤ ਪੀ.ਪੀ.ਸੀ.ਸੀ. ਮੈਂਬਰ ਅਤੇ ਯੂਥ ਆਗੂ ਨਿਰਭੈ ਸਿੰਘ ਮਿਲਟੀ ਕੰਬੋਜ ਦੀ ਅਗਵਾਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX