ਤਾਜਾ ਖ਼ਬਰਾਂ


ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  9 minutes ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁਲਾਈ ਗਈ ਸਰਬ ਦਲ ਬੈਠਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿ ਜਿਸ ਵਿਚ ਪੰਜਾਬ ਦੇ ਪਾਣੀ ਦੀ ਲੜਾਈ...
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  20 minutes ago
ਜਲੰਧਰ, 23 ਜਨਵਰੀ (ਹੈਪੀ) - ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵੱਲੋਂ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਕਿਸੇ ਵੀ ਪ੍ਰਕਾਰ ਦੇ ਡਰੋਨ ਆਦਿ ਵਰਤੋਂ 'ਤੇ ਪਾਬੰਦੀ ਲਗਾਈ ਗਈ...
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  26 minutes ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  29 minutes ago
ਨਵੀਂ ਦਿੱਲੀ, 23 ਜਨਵਰੀ - 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਤੋਂ ਪਹਿਲਾ ਅੱਜ ਰਾਜਪੱਥ 'ਤੇ ਫੁੱਲ ਡਰੈੱਸ ਰੀਹਰਸਲ ਕੀਤੀ...
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  51 minutes ago
ਕਰਾਚੀ, 23 ਜਨਵਰੀ - ਇਕ 15 ਸਾਲਾ ਹਿੰਦੂ ਲੜਕੀ ਜਿਸ ਨੂੰ ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿਚ ਅਗਵਾ ਕਰਕੇ ਜ਼ਬਰਦਸਤੀ ਇਸਲਾਮ ਕਬੂਲ ਕਰਵਾਉਣ ਮਗਰੋਂ ਮੁਸਲਿਮ ਲੜਕੇ ਨਾਲ ਉਸ ਦਾ ਨਿਕਾਹ ਕੀਤਾ ਗਿਆ ਸੀ। ਇਸ ਮਾਮਲੇ ਵਿਚ ਕੋਰਟ ਦੇ ਆਦੇਸ਼ਾਂ 'ਤੇ ਲੜਕੀ...
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  59 minutes ago
ਐਸ.ਏ.ਐਸ ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ )-ਪੰਜਾਬ ਦੇ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਆਪਕ ਹੁਣ ਸਾਹਿਤਕ ਸਮਾਗਮ ਵਿਚ ਆਨ ਡਿਊਟੀ ਸ਼ਾਮਲ ਹੋ ਸਕਣਗੇ।। ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ...
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 1 hour ago
ਚੰਡੀਗੜ੍ਹ, 23 ਜਨਵਰੀ (ਗੁਰਿੰਦਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਰਾਜਸਥਾਨ ਤੋਂ ਪਾਣੀ ਦੇ ਬਦਲੇ ਪੈਸੇ ਨਹੀਂ ਲੈ ਸਕਦਾ। ਕਿਉਂਕਿ ਜਦੋਂ ਰਾਜਸਥਾਨ ਦੇ ਨਾਲ ਸਮਝੌਤਾ ਹੋਇਆ ਸੀ ਤਾਂ ਉਸ ਵਕਤ ਇਹ ਫ਼ੈਸਲਾ...
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਪਾਕਿਸਤਾਨ ਦੇ ਸਾਬਕਾ ਕ੍ਰਿਕਟ ਖਿਡਾਰੀ ਤੇ ਤੇਜ਼ ਗੇਂਦਬਾਜ਼ ਸ਼ੋਇਬ ਅਖ਼ਤਰ ਜੋ ਅਕਸਰ ਭਾਰਤੀ ਕ੍ਰਿਕਟ ਦੀ ਪ੍ਰਸੰਸਾ ਕਰਦੇ ਹਨ। ਇਸ ਵਿਚਕਾਰ ਉਨ੍ਹਾਂ ਨੇ ਭਾਰਤ ਦੇ ਸਾਬਕਾ ਬੱਲੇਬਾਜ਼ ਵਰਿੰਦਰ ਸਹਿਵਾਗ 'ਤੇ ਜ਼ੋਰਦਾਰ ਤੰਜ ਕੱਸਦੇ ਹੋਏ ਕਿਹਾ ਹੈ ਕਿ ਵਰਿੰਦਰ...
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 2 hours ago
ਬਠਿੰਡਾ, 23 ਜਨਵਰੀ (ਨਾਇਬ ਸਿੱਧੂ) - ਕੇਂਦਰੀ ਜੇਲ੍ਹ ਬਠਿੰਡਾ ਵਿਚ ਕੈਦੀਆਂ ਕੋਲੋਂ ਮੋਬਾਈਲ ਮਿਲਣ ਦਾ ਮਾਮਲਾ ਲਗਾਤਾਰ ਜਾਰੀ ਹੈ। ਜਦ ਤੋਂ ਜੇਲ੍ਹ ਵਿਚ ਸੀ ਆਰ ਪੀ ਐਫ ਤਾਇਨਾਤ ਕੀਤੀ ਗਈ ਹੈ ਤਾਂ ਜੇਲ੍ਹ ਦੇ ਕੈਦੀਆਂ, ਹਵਾਲਾਤੀਆਂ ਕੋਲੋਂ ਲਗਾਤਾਰ ਮੋਬਾਈਲ ਬਰਾਮਦ...
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 2 hours ago
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ ਸਿੰਘ ਮੁਤਾਬਿਕ...
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 3 hours ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 3 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 3 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 3 hours ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 3 hours ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 4 hours ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 4 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 4 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 2 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 5 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 5 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 5 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 6 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 7 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 7 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  about 1 hour ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  about 1 hour ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  about 1 hour ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  about 1 hour ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  12 minutes ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  40 minutes ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  52 minutes ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 1 hour ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 1 hour ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 1 hour ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550

ਪੰਜਾਬ / ਜਨਰਲ

ਦਸੂਹਾ ਵਿਖੇ ਸੜਕ ਹਾਦਸੇ 'ਚ 3 ਵਿਅਕਤੀਆਂ ਦੀ ਮੌਤ

ਦਸੂਹਾ, 21 ਮਈ (ਭੁੱਲਰ)- ਅੱਜ ਰਾਸ਼ਟਰੀ ਰਾਜ ਮਾਰਗ ਦਸੂਹਾ ਵਿਖੇ ਰੇਲਵੇ ਸਟੇਸ਼ਨ ਨਜ਼ਦੀਕ ਵਾਪਰੇ ਭਿਆਨਕ ਹਾਦਸੇ ਦੌਰਾਨ 3 ਵਿਅਕਤੀਆਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਇਕ ਤੇਜ਼ ਰਫ਼ਤਾਰ ਟਿੱਪਰ, ਜੋ ਜਲੰਧਰ ਤੋਂ ਆ ਰਿਹਾ ਸੀ, ਨੇ ਰੇਲਵੇ ਸਟੇਸ਼ਨ 'ਤੇ ਥਾਣਾ ਦਸੂਹਾ ਦੇ ਵਿਚਕਾਰ ਟਰੈਕਟਰ, ਮੋਟਰਸਾਈਕਲ, ਫ਼ੌਜ ਦੀ ਜੀਪ ਤੇ ਐਕਟਿਵਾ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਟਰੈਕਟਰ ਚਾਲਕ ਅਵਤਾਰ ਸਿੰਘ ਪਿੰਡ ਰੋੜਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਮੋਟਰਸਾਈਕਲ ਸਵਾਰ ਵਿਅਕਤੀ ਮਾ. ਕੇਵਲ ਸਿੰਘ ਪੁੱਤਰ ਜਗਤ ਸਿੰਘ ਵਾਸੀ ਜਲੋਟਾ ਤੇ ਐਕਟਿਵਾ ਸਵਾਰ ਬਲਵੰਤ ਸਿੰਘ ਵਾਸੀ ਨਿਹਾਲਪੁਰ ਦੀ ਵੀ ਮੌਤ ਹੋ ਗਈ | ਏ.ਐਸ.ਆਈ. ਭੁਪਿੰਦਰ ਸਿੰਘ ਤੇ ਏ.ਐਸ.ਆਈ. ਪਵਨ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਲਿਜਾਇਆ ਗਿਆ ਜਿਥੇ ਡਾ. ਗੁਰਬੀਰ ਸਿੰਘ ਨੇ ਇਨ੍ਹਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ | ਉਨ੍ਹਾਂ ਦੱਸਿਆ ਕਿ ਟਿੱਪਰ ਦਾ ਪਿੱਛਾ ਕਰਕੇ ਟਿੱਪਰ ਦੇ ਚਾਲਕ ਰਜਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਹਰਚੋਵਾਲ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ | ਉਨ੍ਹਾਂ ਦੱਸਿਆ ਕਿ ਇਸ ਹਾਦਸੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਟਿੱਪਰ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਮੁਰਦਾ ਘਰ ਵਿਖੇ ਰੱਖਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਹ ਤੇਜ਼ ਰਫ਼ਤਾਰ ਟਿੱਪਰ ਜਲੰਧਰ ਤੋਂ ਤਲਵਾੜਾ ਨੂੰ ਜਾ ਰਿਹਾ ਸੀ |

ਪਤਨੀ ਨੇ ਕੀਤਾ ਪਤੀ ਦਾ ਕਤਲ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ 'ਚ ਪੈਂਦੇ ਇਲਾਕੇ ਲਾਲ ਬਾਗ ਕਾਲੋਨੀ 'ਚ ਅੱਜ ਤੜਕੇ ਪਤਨੀ ਵੱਲੋਂ ਪਤੀ ਦਾ ਕਤਲ ਕਰ ਦਿੱਤਾ ਗਿਆ | ਮਿ੍ਤਕ ਦੀ ਸ਼ਨਾਖਤ ਸੁਰਿੰਦਰ ਕੁਮਾਰ (35) ਵਾਸੀ ਲਾਲ ਬਾਗ ਕਾਲੋਨੀ ਵਜੋਂ ਕੀਤੀ ਗਈ ਹੈ | ਸੁਰਿੰਦਰ ਕੁਮਾਰ ਦਾ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ 3 ਕਿਸਾਨਾਂ ਵਲੋਂ ਖੁਦਕੁਸ਼ੀ

ਅਮਰਗੜ੍ਹ, 21 ਮਈ (ਸੁਖਜਿੰਦਰ ਸਿੰਘ ਝੱਲ) - ਪਿੰਡ ਸਲਾਰ ਦੇ 38 ਸਾਲਾ ਕਿਸਾਨ ਨੇ ਕਰਜ਼ਾ ਨਾ ਮੋੜੇ ਜਾਣ ਡਰੋ ਖੁਦਕੁਸ਼ੀ ਕਰ ਲਈ ਹੈ | ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਦੇ ਸਿਰ ਕਰੀਬ 15 ਲੱਖ ਕਰਜ਼ਾ ਸੀ, ਜਿਸ ਵਿਚ ਬੈਂਕ ਦਾ ਕਰੀਬ 6 ਲੱਖ ਤੇ 9 ਦੇ ਕਰੀਬ ...

ਪੂਰੀ ਖ਼ਬਰ »

ਆਂਗਣਵਾੜੀ ਆਗੂਆਂ ਵਲੋਂ ਪੰਜਾਬ ਸਰਕਾਰ ਨਾਲ ਬੈਠਕ ਅੱਜ

ਸੰਗਰੂਰ, 21 ਮਈ (ਧੀਰਜ ਪਸ਼ੌਰੀਆ) -ਊਸ਼ਾ ਰਾਣੀ ਆਲ ਇੰਡੀਆ ਪ੍ਰਧਾਨ ਆਂਗਣਵਾੜੀ ਵਰਕਰ ਯੂਨੀਅਨ ਪੰਜਾਬ (ਸੀਟੂ), ਹਰਗੋਬਿੰਦ ਕੌਰ ਸੂਬਾ ਪ੍ਰਧਾਨ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ, ਸਰੋਜ ਛੱਪੜੀਵਾਲਾ ਪ੍ਰਧਾਨ ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ...

ਪੂਰੀ ਖ਼ਬਰ »

ਡਿਪਟੀ ਸੁਪਰਡੈਂਟ ਦੀ ਅਲਮਾਰੀ 'ਚੋਂ 22 ਮੋਬਾਈਲ, 7 ਸਿਮ ਤੇ ਨਸ਼ੀਲੇ ਪਦਾਰਥ ਬਰਾਮਦ

ਮਾਨਸਾ, 21 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਕੈਦੀਆਂ ਤੋਂ ਰਿਸ਼ਵਤ ਲੈਣ ਦੇ ਮਾਮਲੇ 'ਚ ਜ਼ਿਲ੍ਹਾ ਜੇਲ੍ਹ ਮਾਨਸਾ ਦੇ ਡਿਪਟੀ ਸੁਪਰਡੈਂਟ ਗੁਰਜੀਤ ਸਿੰਘ ਬਰਾੜ ਦੀ ਦਫ਼ਤਰੀ ਅਲਮਾਰੀ ਦੀ ਅੱਜ ਜਦੋਂ ਚੌਕਸੀ ਵਿਭਾਗ ਮਾਨਸਾ ਵਲੋਂ ਤਲਾਸ਼ੀ ਲਈ ਗਈ ਤਾਂ ਉਸ 'ਚੋਂ 22 ਮੋਬਾਈਲ, 7 ...

ਪੂਰੀ ਖ਼ਬਰ »

ਹਾਈ ਐਾਡ ਗੱਡੀਆਂ, ਸ਼ਾਹਕੋਟ ਵੱਲ ਛੱਡੀਆਂ... ਲੀਡਰਾਂ ਨੇ ਵੀ ਨਜ਼ਰਾਂ ਵੋਟਰਾਂ 'ਤੇ ਗੱਡੀਆਂ..!

ਗੁਰਪਾਲ ਸਿੰਘ ਸ਼ਤਾਬਗੜ੍ਹ ਲੋਹੀਆਂ ਖਾਸ, 21 ਮਈ- ਵਿਧਾਨ ਸਭਾ ਹਲਕਾ ਸ਼ਾਹਕੋਟ ਜ਼ਿਮਨੀ ਚੋਣ ਲਈ ਵੋਟਾਂ 28 ਮਈ ਨੂੰ ਪੈਣਗੀਆਂ, ਜਿਸ ਵਾਸਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਨੂੰ ਸਿੱਖਰਾਂ 'ਤੇ ਪਹੁੰਚਾਇਆ ਜਾ ਚੁੱਕਾ ਹੈ | ਸ਼ਾਹਕੋਟ ਹਲਕੇ ਅਧੀਨ ਆਉਂਦੇ ...

ਪੂਰੀ ਖ਼ਬਰ »

ਅਦਾਲਤ ਨੇ ਆਦਿੱਤਿਆ ਇੰਸਾਂ ਨੂੰ ਭਗੌੜਾ ਐਲਾਨਿਆ

ਪੰਚਕੂਲਾ, 21 ਮਈ (ਕਪਿਲ)-ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸਜ਼ਾ ਸਣਾਏ ਜਾਣ ਤੋਂ ਬਾਅਦ ਭੜਕੇ ਦੰਗਿਆਂ ਦੌਰਾਨ ਅਹਿਮ ਰੋਲ ਅਦਾ ਕਰਨ ਵਾਲੇ ਆਦਿੱਤਿਆ ਇੰਸਾਂ ਨੂੰ ਅੱਜ ਪੰਚਕੂਲਾ ਦੇ ਸੀ.ਜੇ.ਐੱਮ. ਰੋਹਿਤ ਵਤਸ ਦੀ ਅਦਾਲਤ ਵਲੋਂ ਭਗੌੜਾ ਐਲਾਨ ਦਿੱਤਾ ਗਿਆ ਹੈ | ਪੰਚਕੂਲਾ ...

ਪੂਰੀ ਖ਼ਬਰ »

ਪ੍ਰਦੂਸ਼ਣ ਕੰਟਰੋਲ ਬੋਰਡ ਨੇ ਗਲਣਸ਼ੀਲ ਲਿਫ਼ਾਫ਼ੇ ਪੰਜਾਬ ਦੇ ਹਰ ਕਸਬੇ-ਸ਼ਹਿਰ ਤੱਕ ਪਹੁੰਚਾਏ

ਪਟਿਆਲਾ, 21 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪ੍ਰਦੂਸ਼ਣ ਕੰਟਰੋਲ ਬੋਰਡ ਨੇ ਗਲਣਸ਼ੀਲ ਲਿਫ਼ਾਫ਼ਿਆਂ ਦੀ ਸਪਲਾਈ ਤੇ ਵਰਤੋਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੋਂ ਸ਼ੁਰੂ ਕਰਕੇ ਇਹ ਲਿਫ਼ਾਫ਼ੇ ਪੰਜਾਬ ਦੇ ਹਰ ਸ਼ਹਿਰ, ਕਸਬੇ ਤੱਕ ਪਹੁੰਚਦਾ ਕਰਕੇ ਇਕ ਵੱਡੀ ਪਹਿਲਕਦਮੀ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਸੰਜੀਵਨੀ ਬੂਟੀ ਸਾਬਤ ਹੋ ਰਿਹੈ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ'

ਗੁਰਦਾਸਪੁਰ, 20 ਮਈ (ਆਰਿਫ਼)-ਪੰਜਾਬ ਦੇ ਸਿੱਖਿਆ ਤੰਤਰ 'ਚ ਨਵੀਂ ਰੂਹ ਫੂਕਣ ਵਾਲਾ ਪ੍ਰੋਜੈਕਟ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਵਿਦਿਆਰਥੀਆਂ ਲਈ ਸੰਜੀਵਨੀ ਬੂਟੀ ਦਾ ਕੰਮ ਕਰ ਰਿਹਾ ਹੈ | ਜ਼ਿਕਰਯੋਗ ਹੈ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਇਹ ਪ੍ਰੋਜੈਕਟ ...

ਪੂਰੀ ਖ਼ਬਰ »

ਸੁਰਵੀਨ ਚਾਵਲਾ ਤੇ ਉਸ ਦੇ ਪਤੀ ਦੀ ਗਿ੍ਫ਼ਤਾਰੀ 'ਤੇ ਅੰਤਿ੍ਮ ਰੋਕ 4 ਤੱਕ

ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹਿੰਦੀ ਤੇ ਪੰਜਾਬੀ ਫ਼ਿਲਮਾਂ ਦੀ ਪ੍ਰਸਿੱਧ ਅਦਾਕਾਰਾ ਸੁਰਵੀਨ ਚਾਵਲਾ, ਉਸ ਦੇ ਪਤੀ ਤੇ ਭਰਾ ਿਖ਼ਲਾਫ਼ ਕਰੀਬ 2 ਸਾਲ ਪਹਿਲਾਂ ਰਿਲੀਜ਼ ਹੋਈ ਫ਼ਿਲਮ 'ਨਿਲ ਬਟੇ ਸੰਨਾਟਾ' ਦੇ ਸਹਾਇਕ ਨਿਰਮਾਤਾ ਦੇ ਪਿਤਾ ਵਲੋਂ 40 ...

ਪੂਰੀ ਖ਼ਬਰ »

ਕਣਕ ਦੀ ਸਰਕਾਰੀ ਖ਼ਰੀਦ 31 ਤੱਕ ਹੀ ਜਾਰੀ ਰਹੇਗੀ

ਚੰਡੀਗੜ੍ਹ, 21 ਮਈ (ਵਿਸ਼ੇਸ਼ ਪ੍ਰਤੀਨਿਧ) -ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਦੱਸਿਆ ਕਿ 20 ਮਈ ਤੱਕ ਪੰਜਾਬ ਦੀਆਾ ਵੱਖ-ਵੱਖ ਮੰਡੀਆਂ 'ਚੋਂ ਕੁੱਲ 126.67 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ ਹੋਈ, ਜਿਸ 'ਚੋਂ ਸਰਕਾਰੀ ਏਜੰਸੀਆਂ ਤੇ ਨਿਜੀ ਵਪਾਰੀਆਂ ਵਲੋਂ ਕ੍ਰਮਵਾਰ 126.12 ਲੱਖ ...

ਪੂਰੀ ਖ਼ਬਰ »

ਅੱਗ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੀ ਪਹੰੁਚ ਰਿਹੈ ਵੱਡਾ ਨੁਕਸਾਨ

ਵਰਸੋਲਾ, 21 ਮਈ (ਵਰਿੰਦਰ ਸਹੋਤਾ)-ਕਿਸਾਨਾਂ ਵਲੋਂ ਹਰ ਸਾਲ ਨਾੜ ਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ ਨਾ ਸਿਰਫ਼ ਵਾਤਾਵਰਨ ਲਈ ਘਾਤਕ ਸਿੱਧ ਹੋ ਰਹੀ ਹੈ ਸਗੋਂ ਇਸ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੀ ਵੱਡਾ ਨੁਕਸਾਨ ਪਹੁੰਚ ਰਿਹਾ ਹੈ, ਪਰ ਸਰਕਾਰ ਵਲੋਂ ਅੱਗ ਲਗਾਉਣ 'ਤੇ ਲਗਾਈ ...

ਪੂਰੀ ਖ਼ਬਰ »

ਕੈਪਟਨ ਫਿਰ ਜਾ ਸਕਦੇ ਹਨ ਸ਼ਾਹਕੋਟ ਉਪ-ਚੋਣ ਦੇ ਮੈਦਾਨ 'ਚ

ਚੰਡੀਗੜ੍ਹ, 21 ਮਈ (ਐਨ. ਐਸ. ਪਰਵਾਨਾ) -ਜ਼ਿੰਮੇਵਾਰ ਕਾਂਗਰਸੀ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ -ਦੋ ਦਿਨਾਂ ਵਿਚ ਹੀ ਮਨਾਲੀ ਤੋਂ ਚੰਡੀਗੜ੍ਹ ਵਾਪਸ ਆਉਂਦਿਆਂ ਸ਼ਾਹਕੋਟ ਹਲਕੇ ਦੀ ਉਪ-ਚੋਣ ਵਿਚ ਕਾਂਗਰਸੀ ਉਮੀਦਵਾਰ ਹਰਦੇਵ ...

ਪੂਰੀ ਖ਼ਬਰ »

ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਜੰਮੂ ਦੇ ਇਕ ਖਾੜਕੂ ਨੂੰ 3 ਸਾਲ ਕੈਦ

ਅੰਮਿ੍ਤਸਰ, 21 ਮਈ (ਰੇਸ਼ਮ ਸਿੰਘ)-ਰਾਜ ਵਿਸ਼ੇਸ ਓਪਰੇਸ਼ਨ ਸੈੱਲ ਵਲੋਂ ਗਿ੍ਫਤਾਰ ਕੀਤੇ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਇਕ ਖਾੜਕੂ ਨੂੰ ਗ਼ੈਰ-ਕਾਨੂੰਨੀ ਅਸਲ੍ਹਾ ਰੱਖਣ 'ਤੇ ਅਸਲ੍ਹਾ ਐਕਟ ਅਧੀਨ ਅੱਜ ਇਥੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਦੇ ਸ਼ਹੀਦੀ ਜੋੜ ਮੇਲੇ 'ਤੇ ਗੁਰਮਤਿ ਸਮਾਗਮ ਅੱਜ

ਪਾਉਂਟਾ ਸਾਹਿਬ, 21 ਮਈ (ਰਾਜਾ ਸਿੰਘ ਪੱਟੀ)- ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ ਵਲੋਂ ਜਥੇਬੰਦੀ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸੂਬੇ ਦੀਆਂ ਨਹਿਰਾਾ 'ਚ ਸਰਕਾਰੀ ਅਦਾਰੇ ਹੀ ਸੁੱਟ ਰਹੇ ਹਨ ਸੀਵਰੇਜ ਦਾ ਪਾਣੀ

• ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 21 ਮਈ-ਪੰਜਾਬ ਦੀਆਂ ਨਹਿਰਾਂ 'ਚ 'ਸੀਵਰੇਜ' ਦਾ ਗੰਦਾ ਪਾਣੀ ਕੋਈ ਹੋਰ ਨਹੀਂ ਸਗੋਂ 'ਸਰਕਾਰੀ ਅਦਾਰੇ' ਹੀ ਸੁੱਟ ਰਹੇ ਹਨ | ਇਹ ਖ਼ੁਲਾਸਾ ਜਲ ਸਰੋਤ ਵਿਭਾਗ ਵਲੋਂ ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਵਲੋਂ ਪੁੱਛੇ ਸਵਾਲ ਦੇ ਜਵਾਬ 'ਚ ...

ਪੂਰੀ ਖ਼ਬਰ »

ਮਹੰਤ ਰੇਸ਼ਮ ਸਿੰਘ ਨੂੰ ਪੰਚਾਇਤੀ ਅਖਾੜਾ ਨਿਰਮਲਾ ਕਨਖਲ ਹਰਿਦੁਆਰ ਦਾ ਮੁਖੀ ਥਾਪਿਆ

ਅੰਮਿ੍ਤਸਰ, 21 ਮਈ (ਵਿਸ਼ੇਸ਼ ਪ੍ਰਤੀਨਿਧ)-ਮੁਖੀ ਮਹੰਤ ਦਰਸ਼ਨ ਸਿੰਘ ਪੰਜਗਰਾਈਾ ਦੇ ਸਵਰਗਵਾਸ ਹੋਣ 'ਤੇ ਉਨ੍ਹਾਂ ਦੇ ਖਾਲੀ ਹੋਏ ਅਹੁਦੇ 'ਤੇ ਮੁਖੀ ਮਹੰਤ ਨਿਯੁਕਤ ਕਰਨ ਲਈ ਪੰਚਾਇਤੀ ਅਖਾੜਾ ਨਿਰਮਲਾ ਕਨਖਲ ਹਰਿਦੁਆਰ ਦੀ ਜਨਰਲ ਕਮੇਟੀ ਦੀ ਮੀਟਿੰਗ ਬੀਤੇ ਦਿਨ ਮੁਖੀ ...

ਪੂਰੀ ਖ਼ਬਰ »

ਨਰਾਇਣ ਦਾਸ ਦੀ ਗਲਤੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਯੋਗ ਨਹੀਂ-ਪ੍ਰੋ. ਬਡੂੰਗਰ

ਫ਼ਤਹਿਗੜ੍ਹ ਸਾਹਿਬ, 21 ਮਈ (ਭੂਸ਼ਨ ਸੂਦ)-ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਾਧ ਨਰਾਇਣ ਦਾਸ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਸੰਤ ਮਹਾਂਪੁਰਸ਼ਾਂ ਬਾਰੇ ਕੀਤੀ ਟਿੱਪਣੀ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਹੈ ਕਿ ਅਜਿਹੇ ...

ਪੂਰੀ ਖ਼ਬਰ »

ਸੁਖਬੀਰ ਵਲੋਂ ਕੇਂਦਰੀ ਵਾਤਾਵਰਨ ਮੰਤਰੀ ਨੂੰ ਚਿੱਠੀ ਲਿਖ ਕੇ ਮਿੱਲ ਪ੍ਰਬੰਧਕਾਂ ਦੀ ਗਿ੍ਫ਼ਤਾਰੀ ਦੀ ਮੰਗ

ਚੰਡੀਗੜ੍ਹ, 21 ਮਈ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਵਾਤਾਵਰਣ, ਜੰਗਲਾਤ ਤੇ ਜਲਵਾਯੂ ਤਬਦੀਲੀ ਮੰਤਰੀ ਡਾ. ਹਰਸ਼ ਵਰਧਨ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਬਿਆਸ ਦਰਿਆ ਦੇ ਪਾਣੀ 'ਚ ਜ਼ਹਿਰਾਂ ਘੋਲੇ ਜਾਣ ਕਰਕੇ ...

ਪੂਰੀ ਖ਼ਬਰ »

ਆਸਮਾਨੇ ਚੜਿਆ ਪੈਟਰੋਲ ਅੱਜ ਮਿਲੇਗਾ 82.17 ਰੁਪਏ ਲੀਟਰ

ਜਲੰਧਰ, 21 ਮਈ (ਸ਼ਿਵ)-ਪੰਜਾਬ 'ਚ 82 ਰੁਪਏ ਪ੍ਰਤੀ ਲੀਟਰ ਤੋਂ ਉੱਪਰ ਪੈਟਰੋਲ ਦਾ ਭਾਅ ਟੱਪਣ ਕਰਕੇ ਹਰ ਜਗ੍ਹਾ ਮਹਿੰਗੇ ਪੈਟਰੋਲ ਤੇ ਡੀਜ਼ਲ ਦੀ ਚਰਚਾ ਹੋ ਰਹੀ ਹੈ ਤੇ ਜ਼ਿਆਦਾਤਰ ਲੋਕਾਂ ਨੂੰ ਇਹ ਵੀ ਜਾਣਕਾਰੀ ਨਹੀਂ ਹੋਵੇਗੀ ਕਿ ਗੁਆਂਢੀ ਦੇਸ਼ਾਂ 'ਚ ਤਾਂ ਭਾਰਤ ਨਾਲੋਂ ...

ਪੂਰੀ ਖ਼ਬਰ »

ਰਾਜਾਂ ਦੀ ਸਹਿਮਤੀ ਨਾਲ ਹੀ ਪੈਟਰੋਲ, ਡੀਜ਼ਲ ਨੂੰ ਜੀ.ਐਸ. ਟੀ. 'ਚ ਲਿਆਉਣਾ ਸੰਭਵ-ਮਲਿਕ

ਜਲੰਧਰ, 21 ਮਈ (ਸ਼ਿਵ ਸ਼ਰਮਾ)- ਪੰਜਾਬ ਭਾਜਪਾ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਪੈਟਰੋਲ, ਡੀਜ਼ਲ ਨੂੰ ਸਸਤਾ ਕਰਨ ਲਈ ਜੀ.ਐਸ.ਟੀ. 'ਚ ਲਿਆਉਣ ਦੀ ਗੱਲ ਰਾਜਾਂ 'ਤੇ ਸੁੱਟਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਰਾਜਾਂ ਨੂੰ ਪੈਟਰੋਲ ਤੇ ਡੀਜ਼ਲ ਜੀ. ਐਸ. ਟੀ. ਵਿਚ ...

ਪੂਰੀ ਖ਼ਬਰ »

ਰਮਜ਼ਾਨ ਮੁਬਾਰਕ ਦਾ 6ਵਾਂ ਰੋਜ਼ਾ ਅੱਜ

ਮਲੇਰਕੋਟਲਾ, 21 ਮਈ (ਹਨੀਫ਼ ਥਿੰਦ)-ਅੱਜ 22 ਮਈ ਮੰਗਲਵਾਰ ਨੂੰ ਰਮਜ਼ਾਨ-ਉਲ-ਮੁਬਾਰਕ ਦਾ 6ਵਾਂ ਰੋਜ਼ਾ ਖੋਲ੍ਹਣ ਦਾ ਸਮਾਂ ਸ਼ਾਮ 7:19 ਵਜੇ ਹੋਵੇਗਾ ਤੇ ਕੱਲ੍ਹ 23 ਮਈ ਨੂੰ ਰਮਜ਼ਾਨ ਦਾ 7ਵਾਂ ਰੋਜ਼ਾ ਸਵੇਰੇ 3:55 ਵਜੇ ਤੱਕ ਰੱਖਿਆ ਜਾ ਸਕੇਗਾ ਜਦਕਿ ਲੁਧਿਆਣਾ, ਧੂਰੀ ਤੇ ਫਗਵਾੜਾ ਹਰ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ ਅੱਜ ਜਾਵੇਗਾ ਪਹਿਲਾ ਜਥਾ ਰਿਸ਼ੀਕੇਸ਼ ਤੋਂ ਸੁਰਿੰਦਰਪਾਲ ਸਿੰਘ ਵਰਪਾਲ

ਰਿਸ਼ੀਕੇਸ, 21 ਮਈ -ਹਿਮਾਲਿਆ ਦੀਆਂ ਸੱਤ ਖ਼ੂਬਸੂਰਤ ਵਾਦੀਆਂ 'ਚ ਸੁਸ਼ੋਭਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ ਤੋਂ ਸ਼ੁਰੂ ਹੋ ਰਹੀ ਹੈ, ਜਿਸ ਲਈ ਪਹਿਲਾ ਜਥਾ 22 ਮਈ ਨੂੰ ਭਲਕੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਰਿਸ਼ੀਕੇਸ਼ ਤੋਂ ਕੇਂਦਰੀ ਮੰਤਰੀ ਸ: ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਵਿਦਵਾਨਾਂ ਦੀ ਸਬ-ਕਮੇਟੀ ਬਣਾਈ

ਅੰਮਿ੍ਤਸਰ, 21 ਮਈ (ਵਿਸ਼ੇਸ਼ ਪ੍ਰਤੀਨਿਧ)- ਬੀਤੇ ਸਮੇਂ ਕੁਝ ਸਕੂਲ ਬੋਰਡਾਂ ਦੇ ਸਿਲੇਬਸਾਂ ਦੀਆਂ ਪਾਠ ਪੁਸਤਕਾਂ ਵਿਚ ਸਿੱਖ ਇਤਿਹਾਸ ਦੀ ਗਲਤ ਜਾਣਕਾਰੀ ਦਰਜ ਕਰਨ ਦੇ ਸਾਹਮਣੇ ਆਏ ਮਾਮਲਿਆਂ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਨੇ ਇਕ ਸਬ-ਕਮੇਟੀ ਬਣਾ ਦਿੱਤੀ ਹੈ, ਜੋ ...

ਪੂਰੀ ਖ਼ਬਰ »

ਛੇਤੀ ਹੀ ਹਟੇਗੀ ਲੰਗਰ ਤੋਂ ਜੀ. ਐਸ. ਟੀ.-ਹਰਸਿਮਰਤ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 21 ਮਈ-ਗੁਰਦੁਆਰਿਆਂ ਦੇ ਲੰਗਰ 'ਤੇ ਲੱਗਣ ਵਾਲਾ ਜੀ. ਐਸ. ਟੀ. ਛੇਤੀ ਹੀ ਹਟਾ ਲਿਆ ਜਾਵੇਗਾ | ਨਵੇਂ ਟੈਕਸ ਨਿਜ਼ਾਮ ਦੀਆਂ ਤਕਨੀਕੀ ਅਤੇ ਮਹੀਨ ਪੇਚੀਦਗੀਆਂ ਨੂੰ ਧਿਆਨ 'ਚ ਰੱਖਦਿਆਂ ਇਕ ਵਿਸ਼ੇਸ਼ ਯੋਜਨਾ ਚਲਾਈ ਜਾਵੇਗੀ, ਜਿਸ ਤਹਿਤ ਲੰਗਰ ...

ਪੂਰੀ ਖ਼ਬਰ »

'ਕੈਰੀ ਆਨ ਜੱਟਾ-2' ਲਈ ਦਰਸ਼ਕਾਂ 'ਚ ਉਤਸੁਕਤਾ ਵਧੀ

ਜਲੰਧਰ, 21 ਮਈ (ਜਸਪਾਲ ਸਿੰਘ)-ਪਹਿਲੀ ਜੂਨ ਨੂੰ ਦੇਸ਼-ਵਿਦੇਸ਼ 'ਚ ਰਿਲੀਜ਼ ਹੋਣ ਜਾ ਰਹੀ ਫਿਲਮ 'ਕੈਰੀ ਆਨ ਜੱਟਾ 2' ਪ੍ਰਤੀ ਦਰਸ਼ਕਾਂ ਦੀ ਬੇਸਬਰੀ ਲਗਾਤਾਰ ਵਧਦੀ ਜਾ ਰਹੀ ਹੈ | ਫ਼ਿਲਮ ਪ੍ਰਤੀ ਉਤਸੁਕਤਾ ਇਸ ਕਦਰ ਵਧੀ ਹੋਈ ਹੈ ਕਿ ਦਰਸ਼ਕ ਲਗਾਤਾਰ ਇਸ ਫ਼ਿਲਮ ਦੇ ਟਰੇਲਰ ਨੂੰ ...

ਪੂਰੀ ਖ਼ਬਰ »

ਮੱਛੀਆਂ ਕਿਉਂ ਤੇ ਕਿਵੇਂ ਮਰੀਆਂ, ਸਰਕਾਰ ਵ੍ਹਾਈਟ ਪੇਪਰ ਜਾਰੀ ਕਰੇ-ਬਰਾੜ

ਚੰਡੀਗੜ੍ਹ, 21 ਮਈ (ਐਨ. ਐਸ. ਪਰਵਾਨਾ)-ਪਿਛਲੇ ਦਿਨੀਂ ਬਿਆਸ ਦਰਿਆ ਦੇ ਜ਼ਹਿਰੀਲੇ ਪਾਣੀ ਕਾਰਨ ਵੱਡੀ ਮਾਤਰਾ 'ਚ ਮਰੀਆਂ ਮੱਛੀਆਂ ਨੇ ਸਰਕਾਰ ਦੀ ਪ੍ਰਦੂਸ਼ਣ ਦੀ ਰੋਕਥਾਮ ਲਈ ਲੰਬੇ ਸਮੇਂ ਤੋਂ ਚੱਲੀ ਆ ਰਹੀ ਲਾਪ੍ਰਵਾਹੀ ਤੇ ਸਨਅਤ ਨਾਲ ਅਣਮਨੁੱਖੀ ਮਿਲੀਭੁਗਤ ਦਾ ਹੀਜ-ਪਿਆਜ ...

ਪੂਰੀ ਖ਼ਬਰ »

ਮੌਤ ਦੇ ਡਰੋਂ ਪਾਕਿ ਫ਼ੌਜ ਵਿਰੁੱਧ ਦਿੱਤਾ ਬਿਆਨ ਨਹੀਂ ਬਦਲਾਂਗਾ-ਹਾਸ਼ਮੀ

ਅੰਮਿ੍ਤਸਰ, 21 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਮੁਸਲਿਮ ਲੀਗ ਦੇ ਸੀਨੀਅਰ ਨੇਤਾ ਮਖ਼ਦੂਮ ਜਾਵੇਦ ਹਾਸ਼ਮੀ ਨੇ ਕਿਹਾ ਹੈ ਕਿ ਉਹ ਪਾਕਿ ਫ਼ੌਜ ਦੇ ਅਫ਼ਸਰਾਂ ਜਾਂ ਅੱਤਵਾਦੀ ਸੰਗਠਨਾਂ ਵਲੋਂ ਦਿੱਤੀਆਂ ਜਾ ਰਹੀਆਂ ਕਤਲ ਦੀਆਂ ਧਮਕੀਆਂ ਦੇ ਡਰੋਂ ਆਪਣਾ ਬਿਆਨ ਨਹੀਂ ਬਦਲਣਗੇ | ...

ਪੂਰੀ ਖ਼ਬਰ »

10ਵੀਂ ਦੇ ਨਤੀਜਿਆਂ 'ਚ ਮਾੜੀ ਕਾਰਗੁਜ਼ਾਰੀ ਵਾਲੇ 345 ਸਕੂਲਾਂ ਦੀ ਪਛਾਣ

ਦੀਪਕ ਅਗਨੀਹੋਤਰੀ ਮਾਹਿਲਪੁਰ, 21 ਮਈ-10ਵੀਂ ਦੇ ਨਤੀਜਿਆਂ 'ਚ ਮਾੜੀ ਕਾਰਗੁਜ਼ਾਰੀ ਦਿਖਾਉਣ ਵਾਲੇ ਕੁੱਲ 345 ਅਜਿਹੇ ਸਕੂਲਾਂ ਦੀ ਪਹਿਚਾਣ ਕੀਤੀ ਗਈ ਹੈ, ਜਿਨ੍ਹਾਂ ਦਾ ਸਾਲਾਨਾ ਨਤੀਜਾ ਨਾਮਾਤਰ ਹੀ ਹੈ | ਹੈਰਾਨੀ ਦੀ ਗਲ ਹੈ ਕਿ ਇਨ੍ਹਾਂ ਸਕੂਲਾਂ 'ਚੋਂ 57 ਸਕੂਲ ਅਜਿਹੇ ਹਨ, ...

ਪੂਰੀ ਖ਼ਬਰ »

ਗੁਰੂ ਨਗਰੀ 'ਚ ਚਾਰ ਯਾਦਗਾਰਾਂ ਤੇ ਅਜਾਇਬ ਘਰਾਂ ਦੇ ਹਰ ਸੋਮਵਾਰ ਨੂੰ ਬੂਹੇ ਬੰਦ ਰਹਿਣ ਕਾਰਨ ਸੈਲਾਨੀ ਹੁੰਦੇ ਨੇ ਪ੍ਰੇਸ਼ਾਨ

ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)-ਅੰਮਿ੍ਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਰੋਜ਼ਾਨਾ ਲੱਖਾਂ ਸ਼ਰਧਾਲੂ ਪੁੱਜਦੇ ਹਨ | ਇਸ ਦੇ ਨਾਲ ਹੀ ਦੇਸ਼-ਵਿਦੇਸ਼ ਤੋਂ ਲੱਖਾਂ ਹੀ ਸੈਲਾਨੀ ਇਸ ਸ਼ਹਿਰ 'ਚ ਸਥਿਤ ਦੇਖਣਯੋਗ ਥਾਵਾਂ ਦਾ ਸੈਰ ਸਪਾਟਾ ਕਰਨ ਲਈ ...

ਪੂਰੀ ਖ਼ਬਰ »

ਨਵੀਂ ਤਕਨੀਕ ਦੇ ਇੰਪਲਾਂਟ ਨਾਲ ਸਰਵਾਈਕਲ ਸਪਾਈਨ ਸਰਜਰੀ ਹੋਈ ਆਸਾਨ-ਡਾ: ਤਿ੍ਵੇਦੀ

ਜਲੰਧਰ, 21 ਮਈ (ਐੱਮ. ਐੱਸ. ਲੋਹੀਆ)-ਹਿਮਾਚਲ ਦੇ ਊਨਾ ਦੀ ਰਹਿਣ ਵਾਲੀ ਕੁਲਵੰਤ ਕੌਰ (44) ਕਰੀਬ 20 ਦਿਨਾਂ ਤੋਂ ਆਪਣੇ ਹੱਥਾਂ ਤੇ ਪੈਰਾਂ 'ਚ ਕਮਜ਼ੋਰੀ ਮਹਿਸੂਸ ਕਰ ਰਹੀ ਸੀ, ਜਿਸ ਕਰਕੇ ਉਹ ਕੋਈ ਕੰਮ ਨਹੀਂ ਕਰ ਸਕਦੀ ਸੀ | ਇਥੋਂ ਤੱਕ ਕਿ ਉਹ ਤੁਰਨ-ਫਿਰਨ ਤੋਂ ਵੀ ਅਸਮਰੱਥ ਸੀ | ਉਸ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਪੰਜਾਬ ਬੋਰਡ ਦੀ ਵਿਵਾਦਤ ਕਿਤਾਬ ਬਾਰੇ ਕਮੇਟੀ ਲਈ ਵਿਦਵਾਨਾਂ ਦੇ ਨਾਂਅ ਭੇਜੇ

ਅੰਮਿ੍ਤਸਰ, 21 ਮਈ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਸਿਲੇਬਸ ਤੇ ਪਾਠਕ੍ਰਮ ਦੀ ਵਿਵਾਦਤ ਪੁਸਤਕ ਬਾਰੇ ਪੰਜਾਬ ਸਰਕਾਰ ਵਲੋਂ ਬਣਾਈ ਗਈ ਕਮੇਟੀ 'ਚ ਸ਼੍ਰੋਮਣੀ ਕਮੇਟੀ ਵਲੋਂ ਦੋ ਸਿੱਖ ਵਿਦਵਾਨਾਂ ਦੇ ਨਾਂਅ ਭੇਜ ਦਿੱਤੇ ਗਏ ਹਨ | ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰਿਜਨਲ ਸੈਂਟਰ ਤਲਵੰਡੀ ਸਾਬੋ ਵਿਖੇ ਐਮ. ਬੀ. ਏ. (ਐਗਰੀ ਬਿਜ਼ਨੈੱਸ) ਦਾ ਕੋਰਸ ਸ਼ੁਰੂ

ਜਲੰਧਰ, 21 ਮਈ (ਅ. ਬ.)-ਪੰਜਾਬ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਡਾ: ਬੀ. ਐਸ. ਘੁੰਮਣ ਵਲੋਂ ਆਪਣੇ ਤਲਵੰਡੀ ਸਾਬੋ ਰਿਜਨਲ ਸੈਂਟਰ ਦੇ ਵਿਭਾਗ ਯੂਨੀਵਰਸਿਟੀ ਸਕੂਲ ਆਫ਼ ਬਿਜ਼ਨੈੱਸ ਸਟੱਡੀਜ਼ ਵਿਖੇ ਐਮ. ਬੀ. ਏ. (ਐਗਰੀ ਬਿਜ਼ਨੈੱਸ) ਸ਼ੁਰੂ ਕਰ ਦਿੱਤਾ ਹੈ | ਵਿਭਾਗ ਦੇ ...

ਪੂਰੀ ਖ਼ਬਰ »

ਗੋ-ਗਲੋਬਲ ਮੋਗਾ ਨੇ ਖ਼ੁਸ਼ੀ ਦਾ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਵਲੋਂ ਇਕ ਵਾਰ ਫਿਰ ਜ਼ਿਲ੍ਹਾ ਮੋਗਾ ਦੀ ਵਿਦਿਆਰਥਣ ਖ਼ੁਸ਼ੀ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ ਗਿਆ ਹੈ | ਗੋ ਗਲੋਬਲ ਸੰਸਥਾ, ਜੋ ਕਿ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਦੇ ਡਾਇਰੈਕਟਰ ਦੀਪਕ ਮਨਚੰਦਾ ਤੇ ਜਤਿਨ ਆਨੰਦ ...

ਪੂਰੀ ਖ਼ਬਰ »

ਘੱਗਰ ਦਰਿਆ ਦੇ ਦੂਸ਼ਿਤ ਪਾਣੀ ਕਾਰਨ ਲੋਕ ਭਿਆਨਕ ਬਿਮਾਰੀਆਂ ਦੀ ਮਾਰ ਹੇਠ

ਗੁਰਚੇਤ ਸਿੰਘ ਫੱਤੇਵਾਲੀਆ/ ਪ੍ਰਕਾਸ਼ ਸਿੰਘ ਜ਼ੈਲਦਾਰ ਮਾਨਸਾ/ਸਰਦੂਲਗੜ੍ਹ, 21 ਮਈ- ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਅਨੇਕਾਂ ਪਿੰਡਾਂ, ਸ਼ਹਿਰਾਂ ਤੇ ਕਸਬਿਆਂ 'ਚੋਂ ਲੰਘਦਾ ਘੱਗਰ ਦਰਿਆ ਅੱਜ ਕੱਲ੍ਹ ਇਕ ਗੰਭੀਰ ਕਰੋਪੀ ਦਾ ਸੋਮਾ ਬਣ ਗਿਆ ਹੈ | ਇਸ ਦੇ ਕੰਢਿਆਂ 'ਤੇ ਵਸੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਹਰਪ੍ਰੀਤ ਕੌਰ ਬਰਾੜ ਵਾਸੀ ਪਿੰਡ ਖਾਰਾ (ਫ਼ਰੀਦਕੋਟ) ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਸੰਸਥਾ ਦੇ ਡਾਇਰੈਕਟਰ ਲਖਵਿੰਦਰ ...

ਪੂਰੀ ਖ਼ਬਰ »

ਦੇਸ਼ ਦੀ ਸਭ ਤੋਂ ਤੇਜ਼ ਰਫ਼ਤਾਰ ਰੇਲਗੱਡੀ 'ਤੇਜਸ' ਦਾ ਦੂਜਾ ਰੇਕ ਰਵਾਨਾ ਹੋਣ ਲਈ ਤਿਆਰ

ਕਪੂਰਥਲਾ, 21 ਮਈ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਤਿਆਰ ਕੀਤੀ 200 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣ ਵਾਲੀ ਰੇਲ ਗੱਡੀ 'ਤੇਜਸ' ਦੇ ਡੱਬਿਆਂ ਦਾ ਰੇਕ ਅਗਲੇ ਦਿਨਾਂ ਵਿਚ ਆਰ.ਸੀ.ਐਫ. ਤੋਂ ਰਵਾਨਾ ਕਰਕੇ ਉੱਤਰੀ ਰੇਲਵੇ ਦੇ ਸਪੁਰਦ ਕੀਤਾ ...

ਪੂਰੀ ਖ਼ਬਰ »

ਸੂਬੇ 'ਚ ਜੂਨ ਤੋਂ ਸ਼ੁਰੂ ਹੋਵੇਗੀ 'ਸਮਾਰਟ ਕਾਰਡ ਰਾਸ਼ਨ' ਸਕੀਮ

ਚੰਡੀਗੜ੍ਹ, 21 ਮਈ (ਵਿਕਰਮਜੀਤ ਸਿੰਘ ਮਾਨ)-ਰਾਜ ਸਰਕਾਰ ਰਾਸ਼ਨ 'ਚ ਹੇਰਾਫੇਰੀ ਬੰਦ ਕਰਨ ਲਈ ਜੂਨ ਤੋਂ 'ਸਮਾਰਟ ਕਾਰਡ' ਰਾਸ਼ਨ ਸਕੀਮ ਸ਼ੁਰੂ ਕਰਨ ਜਾ ਰਹੀ ਹੈ, ਜਿਸ ਤਹਿਤ ਰਾਸ਼ਨ ਕਾਰਡ ਦਾ ਲਾਭ ਲੈਣ ਵਾਲੇ ਸਾਰੇ ਲਾਭਪਾਤਰੀਆਂ ਨੂੰ ਆਧਾਰ ਕਾਰਡ ਨਾਲ ਲਿੰਕ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਪੰਜਾਬ ਦੇ ਅੱਧਾ ਦਰਜਨ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਚੰਡੀਗੜ੍ਹ 'ਚ ਰੋਸ ਰੈਲੀ

ਚੰਡੀਗੜ੍ਹ, 21 ਮਈ (ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਦੇ ਅੱਧਾ ਦਰਜਨ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ 'ਚ ਰੋਸ ਰੈਲੀ ਕੀਤੀ ਗਈ | ਰੈਲੀ 'ਚ ਪੰਜਾਬ ਰੋਡਵੇਜ਼, ਪੰਜਾਬ ਹਾਊਸਫੈੱਡ, ਵੇਅਰਹਾਊਸ ਕਾਰਪੋਰੇਸ਼ਨ, ਸਿੰਚਾਈ ਵਿਭਾਗ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX