ਤਾਜਾ ਖ਼ਬਰਾਂ


ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਡੇਰਾਬਸੀ , 16 ਜਨਵਰੀ ( ਸ਼ਾਮ ਸਿੰਘ ਸੰਧੂ)-ਡੇਰਾਬਸੀ ਪੁਲਿਸ ਸਟੇਸ਼ਨ ਵਿਖੇ ਇੱਕ ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਡੇਰਾਬਸੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਅਮਿੱਤ ਸ਼ਾਹ ਨੂੰ ਹੋਇਆ ਸਵਾਈਨ ਫਲੂ , ਏਮਜ਼ 'ਚ ਭਰਤੀ
. . .  1 day ago
ਨਵੀਂ ਦਿੱਲੀ ,16 ਜਨਵਰੀ - ਭਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿੱਤ ਸ਼ਾਹ ਨੂੰ ਸਵਾਈਨ ਫਲੂ ਹੋਣ ਕਰਕੇ ਏਮਜ਼ 'ਚ ਭਰਤੀ ਕੀਤਾ ਗਿਆ ਹੈ।
'ਖੇਲੋ ਇੰਡੀਆ' 'ਚ ਬੁਢਲਾਡਾ ਤਹਿਸੀਲ ਦੀ ਪ੍ਰਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਮੈਡਲ
. . .  1 day ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ) - ਮਹਾਰਾਸ਼ਟਰ ਦੇ ਪੁਣੇ 'ਚ ਚੱਲ ਰਹੀਆਂ 'ਖੇਲੋ ਇੰਡੀਆ' ਖੇਡਾਂ 'ਚ ਬੁਢਲਾਡਾ ਤਹਿਸੀਲ ਦੇ ਪਿੰਡ ਦੋਦੜਾ ਦੀ ਨਿਸ਼ਾਨੇਬਾਜ਼ ਪ੍ਰਦੀਪ ਕੌਰ ਸਿੱਧੂ ਨੇ 10 ਮੀਟਰ ਏਅਰ ਪਿਸਟਲ (ਮਿਕਸ) ਜੂਨੀਅਰ ਵਰਗ 'ਚ ਕਾਂਸੇ ਦਾ ਮੈਡਲ ਜਿੱਤ ਕੇ ਪਿੰਡ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ
. . .  1 day ago
ਨਵੀਂ ਦਿੱਲੀ, 16 ਜਨਵਰੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਕਰਨਾਟਕ ਹਾਈਕੋਰਟ ਦੇ ਜੱਜ ਦਿਨੇਸ਼ ਮਹੇਸ਼ਵਰੀ ਨੂੰ ਸੁਪਰੀਮ ਕੋਰਟ ਦਾ...
ਤਾਮਿਲਨਾਡੂ ਦਾ ਡੀ ਗੁਕੇਸ਼ ਬਣਿਆ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡਮਾਸਟਰ
. . .  1 day ago
ਚੇਨਈ, 16 ਜਨਵਰੀ - ਤਾਮਿਲਨਾਡੂ ਦਾ ਡੀ ਗੁਕੇਸ਼ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡ ਮਾਸਟਰ ਬਣਿਆ ਹੈ। ਇਸ ਮੌਕੇ ਡੀ ਗੁਕੇਸ਼ ਨੇ ਆਪਣੇ ਮਾਤਾ ਪਿਤਾ, ਕੋਚ, ਦੋਸਤਾਂ...
ਜਸਟਿਸ ਸੰਜੀਵ ਖੰਨਾ ਦੀ ਤਰੱਕੀ ਦੀ ਸਿਫ਼ਾਰਸ਼ ਤੋਂ ਬਾਰ ਕੌਂਸਲ ਨਾਰਾਜ਼
. . .  1 day ago
ਨਵੀਂ ਦਿੱਲੀ, 16 ਜਨਵਰੀ - ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਦੇ ਤਰੱਕੀ ਦੀ ਸਿਫ਼ਾਰਿਸ਼ 'ਤੇ ਬਾਰ ਕੌਂਸਲ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਰ ਕੌਂਸਲ ਦੇ ਪ੍ਰਧਾਨ ਆਫ਼ ਇੰਡੀਆ...
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  1 day ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  1 day ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ.) ਵਲੋਂ ਹਟਾਏ ਜਾਣ ਤੇ ਸਾਬਕਾ ਸੀ.ਬੀ.ਆਈ. ਡਾਇਰੈਕਟਰ ਅਲੋਕ ਵਰਮਾ ਵਲੋਂ ਸਰਵਿਸ ਤੋਂ ਅਸਤੀਫ਼ਾ ਦੇਣ ਮਗਰੋਂ ਨਿਯੁਕਤੀ ਪੈਨਲ ਵਲੋਂ ਨਵੇਂ ਸੀ.ਬੀ.ਆਈ. ਡਾਇਰੈਕਟਰ ਦੀ ਚੋਣ ਲਈ 24 ਜਨਵਰੀ ਨੂੰ...
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  1 day ago
ਹਿਊਸਟਨ, 16 ਜਨਵਰੀ - ਇਨ੍ਹੀਂ ਦਿਨੀਂ ਅਮਰੀਕਾ ਵਿਚ ਸਰਕਾਰ ਦਾ ਕੰਮਕਾਜ ਅੰਸ਼ਿਕ ਰੂਪ ਨਾਲ ਠੱਪ ਚੱਲ ਰਿਹਾ ਹੈ। ਜੋ ਚੌਥੇ ਹਫ਼ਤੇ 'ਚ ਦਾਖਲ ਹੋ ਚੁੱਕਾ ਹੈ। ਜਿਸ ਕਾਰਨ 8 ਲੱਖ ਤੋਂ ਵਧੇਰੇ ਸੰਘੀ ਸਰਕਾਰ ਦੇ ਮਹੱਤਵਪੂਰਨ ਵਿਭਾਗਾਂ ਦੇ ਮੁਲਾਜ਼ਮ ਵਿਹਲੇ ਹੋਣ ਕਾਰਨ ਪ੍ਰਭਾਵਿਤ...
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਵਲੋਂ ਲੋਕ ਹਿੱਤ 'ਚ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਦੇ ਸੇਵਾ ਕਾਲ ਵਿਚ 9 ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਕਰਮਚਾਰੀ ਮੰਤਰਾਲਾ ਵਲੋਂ ਅੱਜ ਨਿਰਦੇਸ਼ ਜਾਰੀ ਕੀਤਾ...
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  1 day ago
ਚੰਡੀਗੜ੍ਹ, 16 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  1 day ago
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  1 day ago
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  1 day ago
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  1 day ago
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  1 day ago
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  1 day ago
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  1 day ago
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  1 day ago
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  1 day ago
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  1 day ago
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  1 day ago
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  1 day ago
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  1 day ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  1 day ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  1 day ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  2 days ago
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  2 days ago
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  2 days ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  2 days ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  2 days ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  2 days ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  2 days ago
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  2 days ago
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  2 days ago
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  2 days ago
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਪਾਣੀ ਨੂੰ ਲੈ ਕੇ ਲੋਕਾਾ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ -ਡੀ. ਸੀ.

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵੱਲੋਂ ਬੀਤੇ ਸਨਿੱਚਰਵਾਰ ਤੋਂ ਜ਼ਿਲ੍ਹੇ 'ਚ ਪਿੱਛੋਂ ਫ਼ੈਕਟਰੀਆਾ ਤੋਂ ਆ ਰਹੇ ਸੀਰਾਾ ਘੁਲੇ(ਗੰਦੇ ਪਾਣੀ) ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵੱਖ-ਵੱਖ ਮਾਈਨਰਾਾ,
ਡਿਸਟੀਬਿਉਟਰਾਾ, ਨਹਿਰਾਾ ਤੇ ਜਲਘਰਾਾ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ¢ ਇਸ ਮੌਕੇ ਉਨ੍ਹਾਾ ਵੱਲੋਂ ਵੱਖ-ਵੱਖ ਪਿੰਡਾਾ ਦੇ ਜਲਘਰਾਾ ਦੇ ਫ਼ਿਲਟਰ ਵਾਟਰ ਦੇ ਸੈਂਪਲ ਵੀ ਲਏ ਗਏ ਜੋ ਕਿ ਠੀਕ ਪਾਏ ਗਏ ¢ ਇਸ ਦੌਰਾਨ ਉਨ੍ਹਾਾ ਵੱਲੋਂ ਪਿੰਡਾਾ ਵਾਸੀਆਾ ਦੀ ਸਮੱਸਿਆਵਾਾ ਵੀ ਸੁਣੀਆਾ ਗਈਆਾ¢ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਪਿੰਡ ਆਲਮਗੜ੍ਹ ਦੇ ਜਲਘਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਾ ਕਿਹਾ ਕਿ ਕੱਲ੍ਹ ਤੱਕ ਜ਼ਿਲ੍ਹੇ ਅੰਦਰ ਨਹਿਰਾਾ 'ਚ ਸਾਫ਼ ਪਾਣੀ ਆਉਣਾ ਸ਼ੁਰੂ ਹੋ ਜਾਵੇਗਾ¢ ਉਨ੍ਹਾਾ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜ਼ਿਲ੍ਹੇ ਅੰਦਰ ਪਾਣੀ ਨਾਲ ਕਿਸੇ ਤਰ੍ਹਾਾ ਦੀ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਤੇ ਨਾ ਹੀ ਪਾਣੀ ਨੂੰ ਲੈ ਕੇ ਲੋਕਾਾ ਨੂੰ ਕਿਸੇ ਤਰ੍ਹਾਾ ਦੀ ਘਬਰਾਉਣ ਦੀ ਕੋਈ ਲੋੜ ਹੈ¢ ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਬੱਲੂਆਣਾ, ਚੰਨਣ ਖੇੜਾ, ਆਲਮਗੜ੍ਹ ਅਤੇ ਪਿੰਡ ਡੰਗਰ ਖੇੜਾ ਦੇ ਜਲਘਰਾਾ ਤੋਂ ਇਲਾਵਾ ਅਬੋਹਰ ਬਰਾਾਚ ਦਾ ਦੌਰਾ ਕਰਕੇ ਪਿੱਛੋਂ ਆ ਰਹੇ ਪਾਣੀ ਦਾ ਜਾਇਜ਼ਾ ਲਿਆ¢ ਉਨ੍ਹਾਾ ਨੇ ਨਹਿਰੀ ਵਿਭਾਗ ਦੇ ਅਧਿਕਾਰੀਆਾ ਨੂੰ ਕਿਹਾ ਕਿ ਜਿੰਨਾ ਸਮਾਾ ਪਾਣੀ ਪਿੱਛੋਂ ਸਾਫ਼ ਨਹੀਂ ਆਉਂਦਾ ਓਨਾ ਸਮਾਾ ਇਸ ਪਾਣੀ ਨੂੰ ਪਿੰਡਾਾ ਦੇ ਜਲਘਰਾਾ ਲਈ ਸਪਲਾਈ ਨਾ ਹੋਣ ਦਿੱਤਾ ਜਾਵੇ¢ ਇਸ ਦੇ ਨਾਲ ਹੀ ਉਨ੍ਹਾਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਾ ਨੂੰ ਆਦੇਸ਼ ਦਿੱਤੇ ਕਿ ਉਹ ਇਹ ਪੂਰੀ ਤਰ੍ਹਾਾ ਯਕੀਨੀ ਬਣਾਉਣ ਕਿ ਜਦ ਤੱਕ ਜਲਘਰਾਾ ਤੱਕ ਪਹੁੰਚਣ ਵਾਲਾ ਪਾਣੀ ਪੂਰੀ ਤਰ੍ਹਾਾ ਸਾਫ ਨਹੀਂ ਹੁੰਦਾ ਓਨਾ ਸਮਾਾ ਇਸ ਪਾਣੀ ਨੂੰ ਜਲਘਰਾਾ ਦੇ ਤਲਾਬ ਵਿੱਚ ਨਾ ਪਾਇਆ ਜਾਵੇ¢ ਉਨ੍ਹਾਾ ਇਹ ਵੀ ਹਦਾਇਤ ਕੀਤੀ ਕਿ ਉਹ ਪਾਣੀ ਦੇ ਟੈਸਟਿੰਗ ਉਪਰੰਤ ਹੀ ਜਲਘਰਾਾ ਤੋਂ ਪਿੰਡ ਵਾਸੀਆਾ ਲਈ ਪੀਣ ਵਾਲੇ ਪਾਣੀ ਦੀ ਸਪਲਾਈ ਕਰਵਾਉਣਾ ਯਕੀਨੀ ਬਣਾਉਣ¢ ¢ ਇਸ ਮੌਕੇ ਐੱਸ.ਡੀ.ਐਮ. ਅਬੋਹਰ ਮੈਡਮ ਪੂਨਮ ਸਿੰਘ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੇਵਲ ਗਰਗ, ਕਾਰਜਕਾਰੀ ਇੰਜੀਨੀਅਰ ਨਹਿਰੀ ਵਿਭਾਗ ਸ. ਮੁਖ਼ਤਿਆਰ ਸਿੰਘ ਰਾਣਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ¢

ਰਿਸ਼ਵਤ ਲੈਂਦਾ ਮੁਲਾਜ਼ਮ ਵਿਜੀਲੈਂਸ ਹੱਥੋਂ ਹੋਇਆ ਫੁਰਰ...

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਸਿਵਲ ਹਸਪਤਾਲ ਅੰਦਰ ਫੈਲੇ ਭਿ੍ਸ਼ਟਾਚਾਰ ਨੂੰ ਨੱਥ ਪਾਉਣ ਲਈ ਗਏ ਵਿਜੀਲੈਂਸ ਅਧਿਕਾਰੀਆਂ ਨੂੰ ਉਦੋਂ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ ਰਿਸ਼ਵਤ ਲੈਂਦਾ ਇਕ ਮੁਲਾਜ਼ਮ ਫੜੇ ਜਾਣ ਦੇ ਬਾਵਜੂਦ ਵੀ ਵਿਜੀਲੈਂਸ ...

ਪੂਰੀ ਖ਼ਬਰ »

ਐਾਟੀ ਕੁਰੱਪਸ਼ਨ ਸੋਸ਼ਲ ਆਰਗੇਨਾਈਜ਼ਰ ਚੰਡੀਗੜ੍ਹ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਅਹੁਦੇਦਾਰਾਂ ਦਾ ਐਲਾਨ

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ) - ਐਾਟੀ ਕੁਰੱਪਸ਼ਨ ਸੋਸ਼ਲ ਆਰਗੇਨਾਈਜ਼ਰ ਚੰਡੀਗੜ੍ਹ ਵਲੋਂ ਜ਼ਿਲ੍ਹੇ ਅੰਦਰ ਇਕਾਈ ਸਥਾਪਿਤ ਕਰਦਿਆਂ ਜੋਇ ਨਾਮਕ ਨੌਜਵਾਨ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ | ਮੀਟਿੰਗ ਵਿਚ ਕੌਮੀ ਪ੍ਰਧਾਨ ਮਨਜੀਤ ਸਿੰਘ ਸੰਘੇੜਾ, ਜਨਰਲ ...

ਪੂਰੀ ਖ਼ਬਰ »

¸ਮਾਮਲਾ ਸਿਵਲ ਹਸਪਤਾਲ 'ਚ ਡਾਕਟਰਾਂ ਦੀ ਕਮੀ ਦਾ¸

ਐਾਟੀ ਕੁਰੱਪਸ਼ਨ ਦੇ ਅਹੁਦੇਦਾਰਾਂ ਵਲੋਂ ਕੜਕਦੀ ਧੁੱਪ 'ਚ ਹਸਪਤਾਲ ਦੀ ਛੱਤ 'ਤੇ ਚੜ੍ਹ ਕੇ ਧਰਨਾ

ਜਲਾਲਾਬਾਦ, 21 ਮਈ (ਕਰਨ ਚੁਚਰਾ)- ਹਲਕਾ ਜਲਾਲਾਬਾਦ 'ਚ ਕਰੋੜਾ ਰੁਪਏ ਖ਼ਰਚ ਕੇ ਬਣਾਏ ਗਏ ਹਸਪਤਾਲ 'ਚ ਡਾਕਟਰਾਂ ਦੀ ਕਮੀ ਹੋਣ ਕਰਕੇ ਸਥਾਨਕ ਨਿਵਾਸੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ | ਜਿਸ ਦੇ ਚੱਲਦਿਆਂ ਸਥਾਨਕ ਸੰਸਥਾ ਐਾਟੀ ਕਰੱਪਸ਼ਨ ਬਿਊਰੋ ਵੱਲੋਂ ਆਪਣੇ ...

ਪੂਰੀ ਖ਼ਬਰ »

ਚੋਰੀ ਦਾ ਮੋਟਰਸਾਈਕਲ ਰੱਖਣ ਵਾਲੇ ਵਿਅਕਤੀ ਨੂੰ 2 ਸਾਲ ਕੈਦ

ਫ਼ਿਰੋਜ਼ਪੁਰ, 21 ਮਈ (ਰਾਕੇਸ਼ ਚਾਵਲਾ)- ਚੋਰੀ ਦਾ ਮੋਟਰਸਾਈਕਲ ਰੱਖਣ ਦੇ ਮਾਮਲੇ ਦਾ ਫ਼ੈਸਲਾ ਕਰਦਿਆਂ ਫ਼ਿਰੋਜ਼ਪੁਰ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਕੈਦ ਦੀ ਸਜ਼ਾ ਦਾ ਹੁਕਮ ਦਿੱਤਾ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਰਾਜ ਸਿੰਘ ਪਿੰਡ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ 7 ਜਨਤਕ ਥਾਵਾਂ 'ਤੇ ਹਥਿਆਰ ਲੈ ਕੇ ਤੁਰਨ 'ਤੇ ਪਾਬੰਦੀ

ਫ਼ਿਰੋਜ਼ਪੁਰ, 21 ਮਈ (ਤਪਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਰਾਮਵੀਰ ਵਲੋਂ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ 'ਚ ਕਿਸੇ ਵੀ ਵਿਅਕਤੀ ਵਲੋਂ ਕਿਸੇ ਪਬਲਿਕ ਥਾਂ 'ਤੇ ਕੋਈ ਵੀ ਹਥਿਆਰ, ਜਿਨ੍ਹਾਂ 'ਚ ਲਾਇਸੰਸੀ ਹਥਿਆਰ, ਅਸਲਾ, ਗੋਲੀ ਸਿੱਕਾ, ...

ਪੂਰੀ ਖ਼ਬਰ »

ਚੌਥਾ ਦਰਜਾ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਧਰਨਾ ਜਾਰੀ

ਅਬੋਹਰ, 21 ਮਈ (ਕੁਲਦੀਪ ਸਿੰਘ ਸੰਧੂ)-ਨਹਿਰੀ ਵਿਭਾਗ ਦੀ ਚੌਥਾ ਦਰਜਾ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਆਪਣੀ ਹੱਕੀ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਸਥਾਨਕ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਸਾਹਮਣੇ ਲਗਾਇਆ ਧਰਨਾ ਲਗਾਤਾਰ ਜਾਰੀ ਹੈ | ਯੂਨੀਅਨ ਪ੍ਰਧਾਨ ...

ਪੂਰੀ ਖ਼ਬਰ »

20 ਹਜ਼ਾਰ ਰੁਪਏ ਖੋਹਣ ਵਾਲਿਆਂ 'ਚੋਂ ਇਕ ਕਾਬੂ, ਇਕ ਫ਼ਰਾਰ

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਜੈਮਲ ਵਾਲਾ ਚੌਾਕ ਮੱਲਾਂਵਾਲਾ ਕੋਲ ਐੱਚ.ਡੀ.ਐ ੱਫ਼.ਸੀ. ਬੈਂਕ ਤੋਂ 20 ਹਜ਼ਾਰ ਰੁਪਏ ਕਢਵਾ ਕੇ ਪੈਦਲ ਜਾ ਰਹੇ ਤੇਗ਼ਾ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਕਾਲੇ ਕੇ ਹਿਠਾੜ ਨੂੰ ਧੱਕਾ ਮਾਰ ਕੇ ਉਸ ਕੋਲੋਂ 2 ਲੁਟੇਰਾ ਨੁਮਾ ਲੋਕਾਂ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਹੋਈਆਂ ਲੜਾਈਆਂ 'ਚ 2 ਔਰਤਾਂ ਸਮੇਤ 6 ਜ਼ਖਮੀ

ਜਲਾਲਾਬਾਦ, 21 ਮਈ(ਜਤਿੰਦਰ ਪਾਲ ਸਿੰਘ/ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਚੱਕ ਅਰਾਈਆ ਵਾਲਾ ਉਰਫ਼ ਫਲੀਆਂ ਵਾਲਾ, ਪਿੰਡ ਮੁਹੰਮਦੇ ਵਾਲਾ ਅਤੇ ਅਮੀਰ ਖ਼ਾਸ ਵਿਖੇ ਹੋਈਆ ਲੜਾਈਆਂ 'ਚ ਦੋ ਔਰਤਾਂ ਸਣੇ ਛੇ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਮੱਲਾਕਾਰੀ ਵਿਖੇ ਇਕ ਤੇਜ਼ ਰਫ਼ਤਾਰ ਕਾਰ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਘਟਨਾ 'ਚ ਜਸਵੰਤ ਸਿੰਘ ਪੁੱਤਰ ...

ਪੂਰੀ ਖ਼ਬਰ »

ਡੇਢ ਕਿੱਲੋ ਅਫ਼ੀਮ ਸਮੇਤ ਰਾਜਸਥਾਨੀ ਕਾਬੂ

ਅਬੋਹਰ, 21 ਮਈ (ਸੁਖਜਿੰਦਰ ਸਿੰਘ ਢਿੱਲੋਂ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਵਲੋਂ ਇਕ ਰਾਜਸਥਾਨੀ ਨੂੰ ਡੇਢ ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸੱਜਣ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਿਹਾ ਸੀ | ਇਸ ਦੌਰਾਨ ਮਲੋਟ ਰੋਡ 'ਤੇ ਬਣੇ ਰੇਲਵੇ ਪੁਲ ...

ਪੂਰੀ ਖ਼ਬਰ »

ਆਵਾਰਾ ਪਸ਼ੂ ਨਾਲ ਟਕਰਾ ਜਾਣ 'ਤੇ ਨੌਜਵਾਨ ਦੀ ਮੌਤ

ਗੋਲੂ ਕਾ ਮੋੜ, 21 ਮਈ (ਸੁਰਿੰਦਰ ਸਿੰਘ ਲਾਡੀ)- ਦੇਰ ਸ਼ਾਮ ਨੂੰ ਗੋਲੂ ਕਾ ਮੋੜ-ਗੁਰੂਹਰਸਹਾਏ ਰੋਡ 'ਤੇ ਆਵਾਰਾ ਪਸ਼ੂ ਨਾਲ ਟੱਕਰ ਹੋ ਜਾਣ 'ਤੇ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਜੱਸਾ ਸਿੰਘ ਪੁੱਤਰ ਜਰਨੈਲ ਸਿੰਘ ਪਿੰਡ ਹਾਜੀ ਬੇਟੂ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਦੇ ਮੁਕਾਬਲੇ ਕਰਵਾਏ

ਲੱਖੋ ਕੇ ਬਹਿਰਾਮ, 21 ਮਈ (ਰਾਜਿੰਦਰ ਸਿੰਘ ਹਾਂਡਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਜ਼ਾਰਾ ਸਿੰਘ ਵਾਲਾ ਵਿਖੇ ਸਕੂਲੀ ਬੱਚਿਆਂ ਦੀ ਪ੍ਰਤਿਭਾ ਪਰਖਣ ਲਈ ਕਵਿਤਾ, ਗੀਤ, ਨਾਟਕ ਅਤੇ ਪੇਂਟਿੰਗ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ...

ਪੂਰੀ ਖ਼ਬਰ »

ਸਲਫ਼ਰ ਮਿੱਲਜ਼ ਕੰਪਨੀ ਵਲੋਂ ਸਕੂਲਾਂ ਵਿਚ ਮੁਫ਼ਤ ਕਾਪੀਆਂ ਵੰਡੀਆਂ ਗਈਆਂ

ਗੁਰੂਹਰਸਹਾਏ, 21 ਮਈ (ਪਿ੍ਥਵੀ ਰਾਜ ਕੰਬੋਜ)- ਫ਼ਸਲਾਂ ਲਈ ਸਲਫ਼ਰ ਤਿਆਰ ਕਰਨ ਵਾਲੀ ਉੱਘੀ ਸਲਫ਼ਰ ਮਿਲਜ਼ ਕੰਪਨੀ ਵਲੋਂ ਆਪਣੇ ਸੀ. ਐਸ. ਆਰ. ਪ੍ਰੋਜੈਕਟ ਤਹਿਤ ਗੁਰੂਹਰਸਹਾਏ ਦੇ ਆਸ-ਪਾਸ ਸਕੂਲਾਂ ਵਿਚ ਕਾਪੀਆਂ ਦੀ ਵੰਡ ਕੀਤੀ ਗਈ | ਕੰਪਨੀ ਦੇ ਅਧਿਕਾਰੀਆਂ ਡਾ: ਪੁਨੀਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੇ ਬੱਚਿਆਂ ਦੀ 'ਕੌਣ ਬਣੂੰਗਾ ਗੁਰਸਿੱਖ ਪਿਆਰਾ' ਮੁਕਾਬਲੇ ਲਈ ਚੋਣ

ਜ਼ੀਰਾ, 21 ਮਈ (ਮਨਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀ. ਸੈਕੰ. ਪਬਲਿਕ ਸਕੂਲ ਮਿਹਰ ਸਿੰਘ ਵਾਲਾ ਦੇ ਦੋ ਵਿਦਿਆਰਥੀਆਂ ਦੀ 'ਕੌਣ ਬਣੂੰਗਾ ਗੁਰਸਿੱਖ ਪਿਆਰਾ' ਮੁਕਾਬਲੇ ਲਈ ਚੋਣ ਹੋਈ ਹੈ | ਸਕੂਲ ਪਿ੍ੰਸੀਪਲ ਮੈਡਮ ਅਮਨਪ੍ਰੀਤ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐਮ.ਐਸ.ਸੀ.ਆਈ.ਟੀ. ਦੇ ਨਤੀਜੇ 'ਚ ਆਰ.ਐਸ.ਡੀ. ਕਾਲਜ ਦੇ ਵਿਦਿਆਰਥੀ ਪਹਿਲੇ ਤੇ ਤੀਜੇ ਸਥਾਨ 'ਤੇ

ਫ਼ਿਰੋਜ਼ਪੁਰ, 21 ਮਈ (ਮਲਕੀਅਤ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ. ਐਸ. ਸੀ. ਆਈ. ਟੀ. ਸਮੈਸਟਰ ਪਹਿਲਾ ਦੇ ਨਤੀਜਿਆਂ 'ਚ ਆਰ. ਐਸ. ਡੀ. ਕਾਲਜ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵਿਚੋਂ ਪਹਿਲਾ ਤੇ ਤੀਜਾ ਸਥਾਨ ਹਾਸਿਲ ਕੀਤਾ ਹੈ | ਇਸ ...

ਪੂਰੀ ਖ਼ਬਰ »

ਦੋ ਰੋਜ਼ਾ ਇੰਸਪਾਇਰ ਐਵਾਰਡ ਸ਼ੁਰੂ

ਫ਼ਿਰੋਜ਼ਪੁਰ, 21 ਮਈ (ਮਲਕੀਅਤ ਸਿੰਘ)- ਡਿਪਾਰਟਮੈਂਟ ਆਫ਼ ਸਾਇੰਸ ਐਾਡ ਟੈਕਨਾਲੋਜੀ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਨੇਕ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਫ਼ਿਰੋਜ਼ਪੁਰ ਪ੍ਰਗਟ ਸਿੰਘ ਬਰਾੜ ਅਤੇ ਜ਼ਿਲ੍ਹਾ ਸਾਇੰਸ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮੀਟਿੰਗ

ਜ਼ੀਰਾ, 21 ਮਈ (ਮਨਜੀਤ ਸਿੰਘ ਢਿੱਲੋਂ)- ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਮੀਟਿੰਗ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਸਭਾ ਪ੍ਰਧਾਨ ਸੁਖਚਰਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ | ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਮਾਸਟਰ ...

ਪੂਰੀ ਖ਼ਬਰ »

ਰਾਜ ਪੁਰਸਕਾਰ ਟੈਸਟਿੰਗ ਕੈਂਪ ਲਈ ਵਿਦਿਆਰਥੀ ਸ਼ਿਮਲਾ ਰਵਾਨਾ

ਫ਼ਿਰੋਜ਼ਪੁਰ, 21 ਮਈ (ਮਲਕੀਅਤ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ ਨੇਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੁਖਵਿੰਦਰ ਸਿੰਘ ਜ਼ਿਲ੍ਹਾ ਸਕੱਤਰ ਸਕਾਊਟ ਦੀ ਅਗਵਾਈ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਸਕੂਲਾਂ ਦੇ 40 ਸਕਾਊਟਸ ਦੀ ਟੀਮ ਰਾਜ ਪੁਰਸਕਾਰ ਟੈਸਟਿੰਗ ...

ਪੂਰੀ ਖ਼ਬਰ »

ਚੱਕ ਮਹੰਤਾਂ ਵਾਲਾ ਵਿਚ 6 ਰੋਜ਼ਾ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ

ਗੁਰੂਹਰਸਹਾਏ, 21 ਮਈ (ਪਿ੍ਥਵੀ ਰਾਜ ਕੰਬੋਜ)- ਪਿੰਡ ਚੱਕ ਮਹੰਤਾਂ ਵਾਲਾ ਵਿਖੇ 6 ਦਿਨਾ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ ਪੂਰੀ ਸ਼ਾਨੋ-ਸ਼ੌਕਤ ਨਾਲ ਹੋਈ | ਉਦਘਾਟਨੀ ਮੈਚ ਮੌਕੇ ਮੇਲਾ ਕਮੇਟੀ ਚੱਕ ਮਹੰਤਾਂ ਵਾਲਾ ਵਲੋਂ ਸੁਰਿੰਦਰ ਥਿੰਦ ਤੇ ਦਲਜੀਤ ਸਿੰਘ ਥਿੰਦ ਕ੍ਰਿਕਟ ...

ਪੂਰੀ ਖ਼ਬਰ »

ਜ਼ਹਿਰੀਲੇ ਕਾਲੇ ਪਾਣੀ ਨਾਲ ਕਿਸਾਨਾਂ ਨੂੰ ਜ਼ਮੀਨਾਂ ਖ਼ਰਾਬ ਹੋਣ ਦਾ ਡਰ ਸਤਾਉਣ ਲੱਗਾ

ਖੋਸਾ ਦਲ ਸਿੰਘ, 21 ਮਈ (ਗੁਰਪ੍ਰੀਤ ਸਿੰਘ ਹੁੰਦਲ)- ਬਿਆਸ ਦਰਿਆ ਦੇ ਰਸਾਇਣ ਯੁਕਤ ਪਾਣੀ ਨਾਲ ਜਿੱਥੇ ਵੱਡੀ ਪੱਧਰ 'ਤੇ ਮੱਛੀਆਂ ਤੇ ਹੋਰ ਜਲ-ਜੀਵਾਂ ਦਾ ਵਿਨਾਸ਼ ਹੋ ਰਿਹਾ ਹੈ, ਉੱਥੇ ਇਹ ਜ਼ਹਿਰੀਲਾ ਪਾਣੀ ਮਾਲਵਾ ਇਲਾਕੇ 'ਚ ਵੀ ਲੋਕਾਂ ਲਈ ਵੱਡੀ ਮੁਸੀਬਤ ਦਾ ਕਾਰਨ ਬਣ ਰਿਹਾ ...

ਪੂਰੀ ਖ਼ਬਰ »

ਕਾਨੂੰਗੋਆਂ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਸਮੱਸਿਆ ਦੇ ਹੱਲ ਸਬੰਧੀ ਉਠਾਈ ਆਵਾਜ਼

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਫ਼ਿਰੋਜ਼ਪੁਰ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਸ਼ਿਵ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਗੁਰਤੇਜ ਸਿੰਘ ਗਿੱਲ ਮੀਤ ਪ੍ਰਧਾਨ ਆਲ ਇੰਡੀਆ ਪਟਵਾਰੀ ਕਾਨੂੰਗੋ ਸੰਘ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪ੍ਰਦੂਸ਼ਣ 'ਤੇ ਭੰਡਣ ਵਾਲੀ ਸਰਕਾਰ ਦਰਿਆਈ ਪਾਣੀਆਂ ਨੂੰ ਜ਼ਹਿਰੀਲਾ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਕਰੇ- ਕਿਸਾਨ ਯੂਨੀਅਨ ਕਾਦੀਆਂ

ਕੁੱਲਗੜ੍ਹੀ, 21 ਮਈ (ਸੁਖਜਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਬੁੱਟਰ ਦੀ ਰਹਿਨੁਮਾਈ ਹੇਠ ਹੋਈ, ਜਿਸ ਵਿਚ ਬਲਜਿੰਦਰ ਸਿੰਘ ਬੱਬੀ ਜਨਰਲ ਸਕੱਤਰ ਪੰਜਾਬ, ਗੁਲਜ਼ਾਰ ਸਿੰਘ ਮੀਤ ਪ੍ਰਧਾਨ ਪੰਜਾਬ, ...

ਪੂਰੀ ਖ਼ਬਰ »

ਮਾਮਲਾ ਸ਼ਾਮਲਾਟ ਜ਼ਮੀਨਾਂ ਦੀਆਂ ਬੋਲੀਆਂ ਸਬੰਧੀ ਇਸ਼ਤਿਹਾਰ ਨਾ ਦੇਣ ਦਾ

ਮਮਦੋਟ ਬਲਾਕ ਦੇ ਅਧਿਕਾਰੀ ਨਹੀਂ ਮੰਨਦੇ ਸਰਕਾਰੀ ਹੁਕਮਾਂ ਨੂੰ

ਮਮਦੋਟ, 21 ਮਈ (ਸੁਖਦੇਵ ਸਿੰਘ ਸੰਗਮ)- ਪੰਜਾਬ ਰਾਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੀਆਂ ਸ਼ਾਮਲਾਟ ਜ਼ਮੀਨਾਂ ਨੂੰ ਹਰ ਸਾਲ ਠੇਕੇ 'ਤੇ ਦੇਣ ਲਈ ਸਰਕਾਰੀ ਹੁਕਮਾਂ ਅਨੁਸਾਰ ਸਬੰਧਿਤ ਬਲਾਕ ਦਫ਼ਤਰ ਦੇ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਜਥੇਦਾਰ ਮੰਡ ਵਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਫ਼ਰਜ਼ੀ ਕਮਿਸ਼ਨ ਕਰਾਰ

ਤਲਵੰਡੀ ਭਾਈ, 21 ਮਈ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਸਰਕਾਰ ਵਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਲਈ ਗਠਿਤ ਕੀਤਾ ਗਿਆ ਜਸਟਿਸ ਰਣਜੀਤ ਸਿੰਘ ਕਮਿਸ਼ਨ ਫ਼ਰਜ਼ੀ ਕਮਿਸ਼ਨ ਹੈ ਤੇ ਇਹ ਕਮਿਸ਼ਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਸਬੰਧੀ ਇੰਡੀਅਨ ਐਕਸ ਸਰਵਿਸਿਜ਼ ਵਲੋਂ ਮੀਟਿੰਗ

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰੋਂ ਵਲੋਂ ਮਿਲਦੇ ਲਾਭ ਲੈਣ 'ਚ ਆ ਰਹੀਆਂ ਮੁਸ਼ਕਿਲਾਂ ਆਦਿ ਸਮੱਸਿਆਵਾਂ ਨੂੰ ਵਿਚਾਰਨ ਵਾਸਤੇ ਇੰਡੀਅਨ ਸਰਵਿਸਿਜ਼ ਲੀਗ ਜਥੇਬੰਦੀ ਦੀ ਮੀਟਿੰਗ ਸੂਬੇਦਾਰ ਚਰਨ ...

ਪੂਰੀ ਖ਼ਬਰ »

ਐਸ.ਪੀ. ਕਸ਼ਮੀਰ ਕੌਰ ਦਾ ਅੰਤਿਮ ਸੰਸਕਾਰ ਭਲਕੇ

ਜ਼ੀਰਾ, 21 ਮਈ (ਮਨਜੀਤ ਸਿੰਘ ਢਿੱਲੋਂ)- ਮਹਿਲਾ ਐੱਸ.ਪੀ. ਮੈਡਮ ਕਸ਼ਮੀਰ ਕੌਰ ਜਿਨ੍ਹਾਂ ਦਾ ਬੀਤੇ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ, ਦੀ ਮਿ੍ਤਕ ਦੇਹ ਜ਼ੀਰਾ ਦੇ ਸ਼ਮਸ਼ਾਨਘਾਟ ਵਿਖੇ ਡੀ-ਫਰੀਜ਼ਰ 'ਚ ਰੱਖੀ ਗਈ ਹੈ, ਦਾ ਅੰਤਿਮ ਸੰਸਕਾਰ 23 ਮਈ ਨੂੰ ਜ਼ੀਰਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ ਦੀ ਮੌਤ, ਪਤਨੀ ਜ਼ਖ਼ਮੀ

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਸਤਲੁਜ ਦਰਿਆ 'ਤੇ ਹਰੀ ਕੇ ਨਵੇਂ ਬਣੇ ਪੁਲ ਲਾਗੇ ਇਕ ਮਹਿੰਦਰਾ ਐਕਸ.ਯੂ.ਵੀ. ਗੱਡੀ ਵਲੋਂ ਮਾਰੀ ਟੱਕਰ 'ਚ ਮੋਟਰਸਾਈਕਲ ਸਵਾਰ ਪਤੀ ਦੀ ਮੌਕੇ 'ਤੇ ਮੌਤ ਹੋ ਜਾਣ ਤੇ ਪਤਨੀ ਤੇ ਬੱਚੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਪੁਲਿਸ ਥਾਣਾ ...

ਪੂਰੀ ਖ਼ਬਰ »

ਬੈਂਕ ਅੱਗੋਂ ਮੋਟਰਸਾਈਕਲ ਚੋਰੀ

ਜ਼ੀਰਾ, 21 ਮਈ (ਮਨਜੀਤ ਸਿੰਘ ਢਿੱਲੋਂ)- ਸ਼ਹਿਰ 'ਚ ਆਏ ਦਿਨ ਮੋਟਰਸਾਈਕਲ ਚੋਰੀ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਪਹਿਲੇ ਮੋਟਰਸਾਈਕਲਾਂ ਬਾਰੇ ਕੋਈ ਸੁਰਾਗ ਨਹੀਂ ਲੱਗ ਸਕਿਆ ਸੀ ਕਿ ਸ਼ਨੀਵਾਰ ਨੂੰ ਬੈਂਕ ਆਫ਼ ਇੰਡੀਆ ਸਾਹਮਣੇ ਤੋਂ ਮੁੜ ਇਕ ਮੋਟਰਸਾਈਕਲ ਚੋਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਦੀ ਮੌਤ, 1 ਜ਼ਖ਼ਮੀ

ਅਬੋਹਰ, 21 ਮਈ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਦੋਦੇਵਾਲਾ ਕੋਲ ਵਾਪਰੇ ਇਕ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ 1 ਜਣਾ ਗੰਭੀਰ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਸ਼ੇਰੇਵਾਲਾ ਨਿਵਾਸੀ ਹਨੂੰਮਾਨ (48 ) ਆਪਣੇ ਸਾਲੇ ਕ੍ਰਿਸ਼ਨ ਲਾਲ ਵਾਸੀ ਕੁਲਾਰ ...

ਪੂਰੀ ਖ਼ਬਰ »

14 ਤੋਲੇ ਸੋਨਾ ਚੋਰੀ

ਫ਼ਿਰੋਜ਼ਸ਼ਾਹ, 21 ਮਈ (ਸਰਬਜੀਤ ਸਿੰਘ ਧਾਲੀਵਾਲ)- ਪਿੰਡ ਭੰਬਾ ਲੰਡਾ ਵਿਖੇ ਚੋਰਾਂ ਨੇ ਇਕ ਘਰ 'ਚੋਂ 14 ਤੋਲੇ ਸੋਨਾ ਚੋਰੀ ਕਰ ਲਿਆ | ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਭੰਬਾ ਲੰਡਾ ਦੀ ਮਾਤਾ ਦੀ ਮੌਤ ਹੋ ਜਾਣ ਕਾਰਨ ਘਰ 'ਚ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਆਲ ਇੰਡੀਆ ਆਸ਼ਾ ਵਰਕਰ ਤੇ ਆਸ਼ਾ ਫੈਸੀਲੇਟਰਾਂ 1 ਜੂਨ ਨੂੰ ਸੂਬਾ ਪੱਧਰੀ ਰੈਲੀ ਕਰਨਗੀਆਂ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਆਲ ਇੰਡੀਆ ਆਸ਼ਾ ਤੇ ਆਸ਼ਾ ਫੈਸੀਲੇਟਰ ਯੂਨੀਅਨ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦੁਰਗੋ ਬਾਈ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ'ਚ ਸੰਬੋਧਨ ਕਰਦਿਆਂ ਦੁਰਗੋ ਬਾਈ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੰਗਾਂ ...

ਪੂਰੀ ਖ਼ਬਰ »

ਪੁਰਾਣੇ ਝਗੜੇ ਦੇ ਚੱਲਦਿਆਂ ਔਰਤ ਨੂੰ ਸੱਟਾਂ ਮਾਰੀਆਂ

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਕਾਮਲ ਵਾਲਾ ਅੰਦਰ ਕੁਝ ਵਿਅਕਤੀਆਂ ਨੇ ਸਾਜ਼ਬਾਜ਼ ਹੋ ਕੇ ਤਾਰੋ ਬਾਈ ਪਤਨੀ ਪੰਜੂ ਦੇ ਉੱਪਰ ਹਮਲਾ ਕਰਕੇ ਗੰਭੀਰ ਸੱਟਾਂ ਮਾਰੀਆਂ, ਜੋ ਸਿਵਲ ਹਸਪਤਾਲ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਹੈਰੋਇਨ ਤੇ ਜਾਅਲੀ ਕਰੰਸੀ ਰੱਖਣ ਵਾਲੇ ਤਸਕਰ ਨੂੰ 13 ਸਾਲ ਕੈਦ, ਇਕ ਲੱਖ ਜੁਰਮਾਨਾ

ਫ਼ਿਰੋਜ਼ਪੁਰ, 21 ਮਈ (ਰਾਕੇਸ਼ ਚਾਵਲਾ)- ਹੈਰੋਇਨ, ਜਾਅਲੀ ਭਾਰਤੀ ਕਰੰਸੀ ਤੇ ਪਾਕਿਸਤਾਨੀ ਸਿੰਮ ਰੱਖਣ ਦੇ ਮਾਮਲੇ 'ਚ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਨੇ ਇਕ ਤਸਕਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਕੁਲ 13 ਸਾਲ ਕੈਦ ਦੀ ਸਜ਼ਾ ਅਤੇ ਇਕ ਲੱਖ ਰੁਪਏ ਨਕਦ ਜੁਰਮਾਨਾ ਤਾਰਨ ...

ਪੂਰੀ ਖ਼ਬਰ »

ਬਹਾਦਰ ਕੇ ਵਿਖੇ ਦਿਨ ਦਿਹਾੜੇ ਚੋਰੀ ਦੀ ਵੱਡੀ ਵਾਰਦਾਤ

ਪੰਜੇ ਕੇ ਉਤਾੜ/ਗੁਰੂਹਰਸਹਾਏ, 21 ਮਈ (ਪੱਪੂ ਸੰਧਾ, ਪਿ੍ਥਵੀ ਰਾਜ ਕੰਬੋਜ)- ਪਿੰਡ ਬਹਾਦਰ ਕੇ 'ਚ ਇਕ ਘਰ 'ਤੇ ਅਣਪਛਾਤੇ ਚੋਰਾਂ ਵਲੋਂ ਦਿਨ-ਦਿਹਾੜੇ ਹੱਲਾ ਬੋਲਦਿਆਂ ਲੱਖਾਂ ਰੁਪਏ ਤੇ ਸੋਨੇ ਦੇ ਗਹਿਣੇ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ | ਪਿੰਡ ਬਹਾਦਰ ਕੇ ਦੇ ਰਮੇਸ਼ ਲਾਲ ਦੇ ...

ਪੂਰੀ ਖ਼ਬਰ »

ਫ਼ਾਜ਼ਿਲਕਾ ਸੈਕਟਰ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਬੀ.ਐਸ.ਐਫ਼ ਤੇ ਪੰਚਾਇਤਾਂ ਦੀ ਸਦਭਾਵਨਾ ਬੈਠਕ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਮੁਹਾਰ ਸੋਨਾ ਬੀ.ਓ.ਪੀ. ਵਿਖੇ ਬੀ.ਐਸ.ਐਫ਼ ਦੀ 96ਵੀਂ ਬਟਾਲੀਅਨ ਦੇ ਅਧਿਕਾਰੀਆਂ ਵਲੋਂ ਪਿੰਡਾਂ ਦੇ ਲੋਕਾਂ, ਪੰਚਾਂ, ਸਰਪੰਚਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਇਕ ਸਦਭਾਵਨਾ ਬੈਠਕ ਕੀਤੀ ਗਈ ਜਿਸ ...

ਪੂਰੀ ਖ਼ਬਰ »

ਤਰੀਕ ਭੁਗਤਣ ਆਇਆ ਨੌਜਵਾਨ ਕਾਪਾ ਲੈ ਕੇ ਐਸ.ਡੀ.ਐਮ. ਅਦਾਲਤ 'ਚ ਹੋਇਆ ਦਾਖਲ, ਪੁਲਿਸ ਨੇ ਕੀਤਾ ਕਾਬੂ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਸਥਾਨਕ ਐਸ.ਡੀ.ਐਮ. ਅਦਾਲਤ ਵਿਚ ਤਰੀਕ ਭੁਗਤਣ ਲਈ ਆਇਆ ਇਕ ਨੌਜਵਾਨ ਤੇਜ਼ਧਾਰ ਕਾਪੇ ਸਮੇਤ ਪੁਲਿਸ ਅੜਿੱਕੇ ਚੜ੍ਹ ਗਿਆ | ਵੇਦ ਪ੍ਰਕਾਸ਼ ਪੁੱਤਰ ਛੋਟੂ ਰਾਮ ਵਾਸੀ ਸਿੰਘਪੁਰਾ ਜੋ ਕਿ ਸਥਾਨਕ ਐਸ.ਡੀ.ਐਮ. ਬਲਬੀਰ ਰਾਜ ਸਿੰਘ ਦੀ ...

ਪੂਰੀ ਖ਼ਬਰ »

ਰਾਣਾ ਸੋਢੀ ਦੇ ਬੇਟੇ ਹੀਰਾ ਸੋਢੀ ਨੇ ਸ਼ਾਹਕੋਟ ਹਲਕੇ 'ਚ ਕੀਤਾ ਚੋਣ ਪ੍ਰਚਾਰ

ਗੁਰੂਹਰਸਹਾਏ, 21 ਮਈ (ਹਰਚਰਨ ਸਿੰਘ ਸੰਧੂ)- ਸ਼ਾਹਕੋਟ ਹਲਕੇ ਦੀ 28 ਮਈ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਸਬੰਧ 'ਚ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਪੰਜਾਬ ਦੇ ਬੇਟੇ ਅਨੁਮੀਤ ਸਿੰਘ ਹੀਰਾ ਸੋਢੀ ਨੇ ਆਪਣੇ ਹੋਰ ਦਰਜ਼ਨਾਂ ...

ਪੂਰੀ ਖ਼ਬਰ »

ਅਰੋੜਾ ਭਾਈਚਾਰੇ ਦੇ ਬਾਨੀ ਅਰੂਟ ਮਹਾਰਾਜ ਦਾ ਜਨਮ ਦਿਨ 30 ਨੂੰ ਮਨਾਇਆ ਜਾਵੇਗਾ- ਆਗੂ

ਜ਼ੀਰਾ, 21 ਮਈ (ਮਨਜੀਤ ਸਿੰਘ ਢਿੱਲੋਂ)- ਅਰੋੜਾ ਮਹਾਂ ਸਭਾ ਦੀ ਇਕ ਵਿਸ਼ੇਸ਼ ਮੀਟਿੰਗ ਸਾਬਕਾ ਐਮ.ਸੀ. ਤਰਸੇਮ ਸਿੰਘ ਰੂਪ ਦੇ ਗ੍ਰਹਿ ਵਿਖੇ ਹਾਕਮ ਸਿੰਘ ਪ੍ਰਧਾਨ ਜ਼ੀਰਾ ਅਤੇ ਅਸ਼ੋਕ ਕਥੂਰੀਆ ਚੇਅਰਮੈਨ ਜ਼ੀਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਯੂਥ ਅਰੋੜਾ ਮਹਾਂ ...

ਪੂਰੀ ਖ਼ਬਰ »

ਅੰਮਿ੍ਤ ਸੰਚਾਰ ਸਮਾਗਮ 'ਚ 103 ਪ੍ਰਾਣੀਆਂ ਨੇ ਅੰਮਿ੍ਤ ਛਕਿਆ

ਗੁਰੂਹਰਸਹਾਏ, 21 ਮਈ (ਅਮਰਜੀਤ ਸਿੰਘ ਬਹਿਲ)- ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਬਰਾੜ ਦੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਲਏ ਮਿੱਟੀ ਦੇ ਸੈਂਪਲ

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਖੇਤਾਂ ਵਿਚੋਂ ਵਧੇਰੇ ਉਪਜ ਲੈਣ ਲਈ ਅਤੇ ਬੇਲੋੜੇ ਪਦਾਰਥ ਪਾਉਣ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਦੇ ਖੇਤਾਂ 'ਚ ਜਾ ਕੇ ਮਿੱਟੀ ਦੇ ਸੈਂਪਲ ਲਏ ਜਾ ਰਹੇ ਹਨ ਤਾਂ ਜੋ ਮਿੱਟੀ ਜਾਂਚ ਉਪਰੰਤ ਪਤਾ ਚੱਲ ਸਕੇ ਕਿ ...

ਪੂਰੀ ਖ਼ਬਰ »

ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ

ਫ਼ਿਰੋਜ਼ਪੁਰ, 21 ਮਈ (ਰਾਕੇਸ਼ ਚਾਵਲਾ)- ਜ਼ਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਐੱਸ.ਕੇ. ਅਗਰਵਾਲ ਦੀ ਰਹਿਨੁਮਾਈ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਵਜੀਦਪੁਰ ਵਾਲੀਬਾਲ ਟੂਰਨਾਮੈਂਟ 'ਚ ਕਾਲੀਏ ਵਾਲਾ ਜੇਤੂ

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਯੂਥ ਸਪੋਰਟਸ ਕਲੱਬ ਵਲੋਂ ਪਿੰਡ ਵਜੀਦਪੁਰ ਵਿਖੇ ਓਪਨ ਵਾਲੀਬਾਲ ਸ਼ੂਟਿੰਗ ਟੂਰਨਾਮੈਂਟ ਪੂਰੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ 'ਚ ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦਾ ਉਦਘਾਟਨ ...

ਪੂਰੀ ਖ਼ਬਰ »

ਡੀ.ਸੀ. ਵਲੋਂ ਸਿਹਤ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 21 ਮਈ (ਤਪਿੰਦਰ ਸਿੰਘ)- ਖ਼ਸਰਾ ਤੇ ਰੁਬੇਲਾ ਵਰਗੀ ਭਿਆਨਕ ਬਿਮਾਰੀ ਤੋਂ ਬੱਚਿਆਂ ਨੂੰ ਬਚਾਉਣ ਸਬੰਧੀ ਡਿਪਟੀ ਕਮਿਸ਼ਨਰ ਰਾਮਵੀਰ ਵਲੋਂ ਜ਼ਿਲ੍ਹੇ ਦੇ ਸਿਹਤ ਵਿਭਾਗ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ 'ਚ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਸਵੀਪ ਗਤੀਵਿਧੀਆਂ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 21 ਮਈ (ਤਪਿੰਦਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਡਾ: ਰਿਚਾ ਦੀ ਅਗਵਾਈ ਹੇਠ ਸਵੀਪ ਪ੍ਰੋਗਰਾਮ ਤਹਿਤ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਗੁਰੂਹਰਸਹਾਏ ਦੇ ਕਾਂਗਰਸੀ ਸ਼ਾਹਕੋਟ ਹਲਕੇ 'ਚ ਚੋਣ ਪ੍ਰਚਾਰ 'ਚ ਡਟੇ

ਗੁਰੂਹਰਸਹਾਏ, 21 ਮਈ (ਹਰਚਰਨ ਸਿੰਘ ਸੰਧੂ)- ਸ਼ਾਹਕੋਟ ਜ਼ਿਮਨੀ ਚੋਣ ਨੂੰ ਲੈ ਕੇ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਆਪੋ-ਆਪਣੇ ਉਮੀਦਵਾਰ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ, ਉੱਥੇ ਹੀ ਹਲਕਾ ਗੁਰੂਹਰਸਹਾਏ ਦੇ ਕਾਂਗਰਸੀ ਆਗੂ ਵੀ ਕੈਬਨਿਟ ਮੰਤਰੀ ਰਾਣਾ ...

ਪੂਰੀ ਖ਼ਬਰ »

ਸੁਖਦੇਵ ਸਿੰਘ ਥਿੰਦ ਨੇ ਸੰਭਾਲਿਆ ਡੀ.ਐਸ.ਪੀ. ਸੀ.ਆਈ.ਡੀ. ਦਾ ਕਾਰਜ ਭਾਗ

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਸੀ.ਆਈ.ਡੀ. ਵਿਭਾਗ ਫ਼ਿਰੋਜ਼ਪੁਰ ਦੇ ਡੀ.ਐੱਸ.ਪੀ. ਵਜੋਂ ਸੁਖਦੇਵ ਸਿੰਘ ਥਿੰਦ ਨੇ ਚਾਰਜ ਭਾਗ ਸੰਭਾਲ ਲਿਆ ਹੈ | ਉਹ ਇਸ ਤੋਂ ਪਹਿਲਾਂ ਜ਼ਿਲ੍ਹਾ ਮੋਗਾ ਅਤੇ ਮੁਕਤਸਰ ਵਿਖੇ ਵੀ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ | ...

ਪੂਰੀ ਖ਼ਬਰ »

ਮੌਕਾ ਦੇਖ ਕੇ ਰੰਗ ਬਦਲਣ ਵਾਲੇ ਆਗੂਆਂ ਲਈ ਪਾਰਟੀ 'ਚ ਕੋਈ ਥਾਂ ਨਹੀਂ- ਢੀਂਡਸਾ

ਫ਼ਿਰੋਜ਼ਸ਼ਾਹ, 21 ਮਈ (ਸਰਬਜੀਤ ਸਿੰਘ ਧਾਲੀਵਾਲ)- ਅਕਾਲੀ-ਭਾਜਪਾ ਸਰਕਾਰ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਜਿੱਥੇ ਸੂਬੇ ਦੀ ਆਰਥਿਕ ਸਥਿਤੀ ਨੂੰ ਡਾਵਾਂਡੋਲ ਕਰ ਦਿੱਤਾ, ਉੱਥੇ ਕਾਂਗਰਸ ਦੇ ਵਰਕਰਾਂ ਨੂੰ ਤੰਗ ਪੇ੍ਰਸ਼ਾਨ ਕਰ ਉਨ੍ਹਾਂ ਨੂੰ ਮਾਨਸਿਕ ਤੌਰ 'ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX