ਤਾਜਾ ਖ਼ਬਰਾਂ


ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  about 1 hour ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  about 2 hours ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  about 2 hours ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  about 2 hours ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  about 2 hours ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  about 2 hours ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  about 3 hours ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  about 3 hours ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  about 3 hours ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  about 3 hours ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  about 3 hours ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  about 4 hours ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  about 4 hours ago
ਮਾਨਸਾ, 24 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸ਼ੁਰੂ ਕਰਨ ਸੰਬੰਧੀ ਤੈਅ ਕੀਤੀਆਂ...
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  about 4 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 minute ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 minute ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  about 5 hours ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  about 5 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  about 5 hours ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 5 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  about 6 hours ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  about 6 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  about 6 hours ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  about 6 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  about 6 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  about 6 hours ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  about 6 hours ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  about 6 hours ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 minute ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  about 7 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 7 hours ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  about 7 hours ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  about 8 hours ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  about 8 hours ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  about 8 hours ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 minute ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 9 hours ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  about 9 hours ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  about 10 hours ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  about 9 hours ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  about 10 hours ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  about 10 hours ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  about 11 hours ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 11 hours ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  about 11 hours ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  about 12 hours ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  about 12 hours ago
ਯੈੱਸ ਬੈਂਕ ਨੂੰ ਲੱਗੀ ਭਿਆਨਕ ਅੱਗ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550

ਖੰਨਾ / ਸਮਰਾਲਾ

ਨਾਜਾਇਜ਼ ਸਬੰਧਾਂ ਕਾਰਨ ਹੋਏ ਕਤਲ ਦੀ ਗੁੱਥੀ ਪੁਲਿਸ ਨੇ 24 ਘੰਟਿਆਂ 'ਚ ਸੁਲਝਾਈ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਖੰਨਾ ਪੁਲਿਸ ਨੇ ਮਹਿੰਦੀਪੁਰ ਨੇੜੇ ਮਿਲੀ ਅਣਪਛਾਤੀ ਲਾਸ਼ ਦੀ ਕਹਾਣੀ ਦਾ ਪਰਦਾਫਾਸ਼ ਕਰਕੇ ਸਿਰਫ਼ 24 ਘੰਟੇ ਵਿਚ ਹੀ ਦੋ ਕਥਿਤ ਕਾਤਿਲਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਹ ਕਤਲ ਮਿ੍ਤਕ ਦੀ ਪਤਨੀ, ਉਸ ਦੇ ਪ੍ਰੇਮੀ ਅਤੇ ਉਸ ਦੇ ਦੇ ਮਸੇਰੇ ਭਰਾ ਵਲੋਂ ਮਿਲ ਕੇ ਕੀਤਾ ਗਿਆ ਸੀ | ਖੰਨਾ ਦੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਡੀ. ਆਈ. ਜੀ. ਲੁਧਿਆਣਾ ਰਣਬੀਰ ਸਿੰਘ ਖੱਟੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੰਮ ਕਰਦੇ ਹੋਏ ਖੰਨਾ ਪੁਲਿਸ ਦੇ ਡੀ. ਐੱਸ. ਪੀ. ਖੰਨਾ ਰਣਜੀਤ ਸਿੰਘ, ਐੱਸ. ਐੱਚ. ਓ. ਇੰਸਪੈਕਟਰ ਵਿਨੋਦ ਕੁਮਾਰ ਅਤੇ ਸੀ. ਆਈ. ਏ. ਇੰਸਪੈਕਟਰ ਬਲਜਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਇਕ ਦਿਨ ਪਹਿਲਾਂ ਹੀ ਸੰਦੀਪ ਉਰਫ਼ ਟੋਪੀ ਪੁੱਤਰ ਇੰਦਰ ਸਿੰਘ ਵਾਸੀ ਨਰੋਤਮਪੁਰ ਮਾਜਰਾ, ਥਾਣਾ ਬਰਵਾਲਾ ਜ਼ਿਲ੍ਹਾ ਮੁਜ਼ੱਫ਼ਰਨਗਰ (ਯੂ.ਪੀ.) ਹਾਲ ਵਾਸੀ ਸ਼ਾਸਤਰੀ ਨਗਰ ਵਾਰਡ ਨੰਬਰ-23 ਖੰਨਾ ਦੇ ਹੋਏ ਅੰਨ੍ਹੇ ਕਤਲ ਵਿਚ ਤੇਜ਼ੀ ਨਾਲ ਅਤੇ ਵਿਗਿਆਨਕ ਤਰੀਕੇ ਨਾਲ ਕਾਰਵਾਈ ਕਰਦਿਆਂ ਪਹਿਲਾਂ ਤਾਂ ਕਤਲ ਹੋਏ ਵਿਅਕਤੀ ਦੀ ਪਹਿਚਾਣ ਕਰਨ ਵਿਚ ਸਫਲਤਾ ਹਾਸਿਲ ਕੀਤੀ ਅਤੇ ਫਿਰ ਕਾਤਿਲਾਂ ਨੂੰ ਵੀ ਕਾਬੂ ਕਰ ਲਿਆ | ਐੱਸ. ਐੱਸ. ਪੀ. ਦੱਸਿਆ ਕਿ 19 ਮਈ ਦੀ ਸ਼ਾਮ ਨੂੰ ਕੰਮ ਤੋਂ ਵਾਪਿਸ ਜਾਣ ਤੇ ਸੰਦੀਪ ਦੇ ਘਰ ਨਾ ਪੁੱਜਣ 'ਤੇ ਤਲਾਸ਼ ਕੀਤੀ ਗਈ | ਬਾਅਦ ਵਿਚ ਉਸ ਦੀ ਲਾਸ਼ ਬੋਰੀ ਅਤੇ ਚਾਦਰ ਵਿਚ ਲਪੇਟੀ ਹੋਈ ਪਿੰਡ ਮਹਿੰਦੀਪੁਰ ਮਿਲੀ ਸੀ | ਇਸ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਣ ਲਈ ਪੁਲਿਸ ਟੀਮਾਂ ਵਲੋਂ ਆਧੁਨਿਕ ਤਕਨੀਕੀ ਢੰਗਾਂ ਅਤੇ ਖ਼ੁਫ਼ੀਆ ਸੋਰਸਾਂ ਰਾਹੀਂ ਤਫ਼ਤੀਸ਼ ਅਮਲ ਵਿਚ ਲਿਆ ਕੇ ਮਾਮਲਾ ਹੱਲ ਕਰ ਲਿਆ ਕਿ ਇਹ ਕਤਲ ਮਿ੍ਤਕ ਸੰਦੀਪ ਕੁਮਾਰ ਦੀ ਪਤਨੀ ਰਿੰਕੀ ਦੇ ਪਵਨਪਾਲ ਉਰਫ਼ ਰੁਦਰ ਪੁੱਤਰ ਰਾਜਪਾਲ ਵਾਸੀ ਮਕਾਨ ਨੰਬਰ 1176, ਰਾਮਲੀਲਾ ਟਿੱਲਾ ਨੇੜੇ ਚੁੰਗੀ ਨੰਬਰ-2, ਮੁਜ਼ੱਫ਼ਰਨਗਰ (ਯੂ.ਪੀ.) ਹਾਲ ਜਗਰਾਉਂ ਦੇ ਆਪਸ ਵਿਚ ਨਾਜਾਇਜ਼ ਸਬੰਧਾਂ ਦਾ ਨਤੀਜਾ ਹੈ | ਇਸ ਮਾਮਲੇ ਵਿਚ ਮਿ੍ਤਕ ਦੀ ਪਤਨੀ ਰਿੰਕੀ ਦੀ ਮਾਸੀ ਦਾ ਲੜਕਾ ਦੀਪੂ ਚੌਧਰੀ ਪੁੱਤਰ ਪੱਪੂ ਵਾਸੀ ਸਾਬੂਦੀਨਪੁਰ ਰੋਡ ਰਾਮਪੁਰੀ ਮੁਜ਼ੱਫ਼ਰਨਗਰ (ਯੂ.ਪੀ.) ਵੀ ਇਨ੍ਹਾਂ ਦਾ ਸਾਥੀ ਸੀ | ਐੱਸ. ਐੱਸ. ਪੀ. ਅਨੁਸਾਰ ਮਰਨ ਵਾਲਾ ਸੰਦੀਪ ਆਪਣੀ ਪਤਨੀ ਨੂੰ ਰੋਕਦਾ ਸੀ ਤੇ ਉਨ੍ਹਾਂ ਨੇ ਸੰਦੀਪ ਉਰਫ਼ ਟੋਪੀ ਨੂੰ ਅੜਿੱਕਾ ਸਮਝਦੇ ਹੋਏ ਕਤਲ ਕਰ ਦਿੱਤਾ | ਖੰਨਾ ਪੁਲਿਸ ਨੇ ਰਿੰਕੀ ਦੇ ਘਰ ਛਾਪਾ ਮਾਰ ਕੇ ਰਿੰਕੀ ਅਤੇ ਪਵਨਪਾਲ ਉਰਫ਼ ਰੁਦਰ ਜੋ ਕਿ ਆਪਣਾ ਸਾਮਾਨ ਚੁੱਕ ਕੇ ਘਰੋਂ ਭੱਜਣ ਦੀ ਤਿਆਰੀ ਵਿਚ ਸਨ, ਨੂੰ ਕਾਬੂ ਕਰ ਲਿਆ | ਪੁੱਛਗਿੱਛ ਦੌਰਾਨ ਉਨ੍ਹਾਂ ਦੱਸਿਆ ਕਿ 19 ਮਈ ਦੀ ਰਾਤ ਨੂੰ ਸੰਦੀਪ ਉਰਫ਼ ਟੋਪੀ ਨੂੰ ਪਹਿਲਾਂ ਉਨ੍ਹਾਂ ਨੇ ਨਸ਼ੀਲੀਆਂ ਗੋਲੀਆਂ ਦਿੱਤੀਆਂ ਗਈਆਂ, ਫਿਰ ਸ਼ਰਾਬ ਪਿਲਾ ਕੇ ਪਵਨਪਾਲ ਉਰਫ਼ ਰੁਦਰ ਨੇ ਸੰਦੀਪ ਦੀਆਂ ਬਾਂਹਾਂ ਫੜੀਆਂ ਅਤੇ ਰਿੰਕੀ ਨੇ ਲੱਤਾਂ ਫੜੀਆਂ ਫਿਰ ਦੀਪੂ ਚੌਧਰੀ ਨੇ ਬੈਲਟ ਅਤੇ ਚੁੰਨੀ ਨਾਲ ਉਸ ਦਾ ਗਲ਼ਾ ਘੁੱਟ ਕੇ ਮਾਰ ਦਿੱਤਾ | ਦੀਪੂ ਅਤੇ ਰੁਦਰ ਮਿ੍ਤਕ ਦੀ ਲਾਸ਼ ਨੂੰ ਬੋਰੀ ਵਿਚ ਪਾ ਕੇ ਅਤੇ ਚਾਦਰ ਨਾਲ ਬੰਨ੍ਹ ਕੇ ਸਕੂਟਰੀ ਤੇ ਰੱਖ ਕੇ ਦੋਰਾਹਾ ਨਹਿਰ ਵਿਚ ਸੁੱਟਣ ਜਾ ਰਹੇ ਸੀ ਕਿ ਪਿੰਡ ਮਹਿੰਦੀਪੁਰ ਪਾਸ ਅੱਗੋਂ ਆਉਂਦੇ ਇਕ ਵਹੀਕਲ ਤੋਂ ਡਰ ਕੇ ਲਾਸ਼ ਨੂੰ ਸਰਵਿਸ ਰੋਡ ਦੇ ਨਾਲ ਬੋਰੀ ਸਮੇਤ ਹੀ ਕੱਚੀ ਥਾਂ ਸੁੱਟ ਕੇ ਅਤੇ ਸਕੂਟਰੀ ਨੂੰ ਵੀ ਉੱਥੇ ਹੀ ਖੜ੍ਹਾ ਕਰਕੇ ਮੌਕਾ ਤੋਂ ਖਿਸਕ ਗਏ ਸਨ | ਪੁਲਿਸ ਤੀਸਰੇ ਦੋਸ਼ੀ ਦੀਪੂ ਚੌਧਰੀ ਦੀ ਪੂਰੀ ਮੁਸਤੈਦੀ ਨਾਲ ਭਾਲ ਕਰ ਰਹੀ ਹੈ |

ਕੌ ਾਸਲ ਕਰਮਚਾਰੀਆਂ ਤੇ ਸਫ਼ਾਈ ਸੇਵਕਾਂ ਦੀਆਂ ਯੂਨੀਅਨਾਂ ਨੇ 2 ਕੌ ਾਸਲਰਾਂ ਿਖ਼ਲਾਫ਼ ਦਿੱਤਾ ਧਰਨਾ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਨਗਰ ਕੌਾਸਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਨਿਲ ਕੁਮਾਰ ਅਤੇ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਮਦਨ ਲਾਲ ਬਾਲੂ ਦੀ ਅਗਵਾਈ ਵਿਚ ਕੌਾਸਲ ਦੇ ਮੁਲਾਜ਼ਮਾਂ ਨੇ ਕੌਾਸਲ ਦਫ਼ਤਰ ਮੂਹਰੇ ਧਰਨਾ ਦਿੱਤਾ | ਮੁਲਾਜ਼ਮਾਂ ...

ਪੂਰੀ ਖ਼ਬਰ »

20 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਖੰਨਾ, 21 ਮਈ (ਮਨਜੀਤ ਸਿੰਘ ਧੀਮਾਨ)- ਅੱਜ ਥਾਣਾ ਸਿਟੀ ਪੁਲਿਸ ਵਲੋਂ ਕਾਰ ਸਵਾਰ ਦੋ ਵਿਅਕਤੀਆਂ ਨੂੰ ਦੌਰਾਨੇ ਨਾਕਾਬੰਦੀ ਨਜ਼ਦੀਕ ਦੁਸਹਿਰਾ ਗਰਾਉਂਡ ਜੀ. ਟੀ. ਰੋਡ ਕੋਲੋਂ 20 ਪੇਟੀਆਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਏ. ...

ਪੂਰੀ ਖ਼ਬਰ »

ਅਣਪਛਾਤੇ ਮੋਟਰਸਾਈਕਲ ਸਵਾਰ ਇਕ ਲੱਖ ਰੁਪਏ ਖੋਹ ਕੇ ਫਰਾਰ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਪੁਲਿਸ ਜ਼ਿਲ੍ਹੇ ਦੇ ਪਿੰਡ ਈਸੜੂ 'ਚ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਦੋ ਭਰਾਵਾਂ ਕੋਲੋਂ ਇਕ ਲੱਖ ਰੁਪਏ ਖੋਹ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦੁਪਹਿਰ ਵੇਲੇ ਇਕੋਲਾਹਾ ਵਾਸੀ ਸੋਹਣ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆ ਦੀ ਚੋਣ ਮੁਹਿੰਮ ਸਿਖਰਾਂ 'ਤੇ-ਕੇ. ਡੀ. ਵੈਦ

ਡੇਹਲੋਂ, 21 ਮਈ (ਅੰਮਿ੍ਤਪਾਲ ਸਿੰਘ ਕੈਲੇ)- ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਕਾਂਗਰਸ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਚੋਣ ਮੁਹਿੰਮ ਸਿਖ਼ਰਾਂ 'ਤੇ ਹੈ ਜਦਕਿ ਕਾਂਗਰਸ ਪਾਰਟੀ ਇਹ ਸੀਟ ਭਾਰੀ ਬਹੁਮਤ ਨਾਲ ਜਿੱਤੇਗੀ ¢ ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਵਾਰਡ-18 ਦੇ ਕੌ ਾਸਲਰ ਨੇ ਨਗਰ ਕੌ ਾਸਲ ਮੂਹਰੇ ਮੁਹੱਲਾ ਵਾਸੀਆਂ ਨਾਲ ਦਿੱਤਾ ਧਰਨਾ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਅੱਜ ਸਥਾਨਕ ਵਾਰਡ ਨੰਬਰ-18 ਕਰਤਾਰ ਨਗਰ ਖੰਨਾ ਦੇ ਸਮੂਹ ਵਾਸੀਆਂ ਨੇ ਵਾਰਡ ਵਿਚ ਵਿਕਾਸ ਕਾਰਜਾਂ ਦੇ ਕੋਈ ਕੰਮ ਨਾ ਹੋਣ ਕਾਰਨ ਕੌਾਸਲਰ ਪਾਲ ਸਿੰਘ ਦੀ ਅਗਵਾਈ ਹੇਠ ਨਗਰ ਕੌਾਸਲ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ | ...

ਪੂਰੀ ਖ਼ਬਰ »

ਟੀ. ਐੱਸ. ਯੂ. ਨੇ ਜਥੇਬੰਦੀ ਦਾ ਝੰਡਾ ਝੁਲਾਇਆ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਿਟੀ-1 ਖੰਨਾ ਦੇ ਪ੍ਰਧਾਨ ਕਰਤਾਰ ਚੰਦ ਅਤੇ ਸਕੱਤਰ ਜਗਦੇਵ ਸਿੰਘ ਨੇ ਦਾਅਵਾ ਕੀਤਾ ਕਿ ਬਿਜਲੀ ਕਾਮਿਆਂ ਨੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਸਿਟੀ-1 ਖੰਨਾ ਦੇ ਸ਼ਿਕਾਇਤ ਕੇਂਦਰ ਸਮਰਾਲਾ ਰੋਡ ਖੰਨਾ ਅੱਗੇ ...

ਪੂਰੀ ਖ਼ਬਰ »

ਖੰਨਾ ਨਗਰ ਕੌ ਾਸਲ ਨੂੰ 1 ਕਰੋੜ 35 ਲੱਖ ਰੁਪਏ ਦਾ ਬਿਜਲੀ ਬਿੱਲ ਆਉਣ ਨਾਲ ਕੌ ਾਸਲ 'ਚ ਹੜਕੰਪ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਨਗਰ ਕੌਾਸਲ ਖੰਨਾ 'ਚ ਅੱਜ ਕੱਲ੍ਹ ਸਾਰੀਆਂ ਸਟਰੀਟ ਲਾਈਟਾਂ ਨੂੰ ਬਦਲ ਕੇ ਐੱਲ. ਈ. ਡੀ. ਲਾਈਟਾਂ ਲਗਾਉਣ ਦਾ ਕੰਮ ਚੱਲ ਰਿਹਾ ਹੈ | ਨਗਰ ਕੌਾਸਲ ਨੂੰ ਉਮੀਦ ਸੀ ਕਿ ਜਿਵੇਂ ਹੀ ਪੁਰਾਣੀਆਂ ਸਟਰੀਟ ਲਾਈਟਾਂ ਨੂੰ ਬਦਲ ਕੇ ਨਵੀਂ ਐੱਲ. ਈ. ਡੀ. ...

ਪੂਰੀ ਖ਼ਬਰ »

ਕਿਸਾਨ ਆਗੂਆਂ ਦੀ ਪਾਵਰਕਾਮ ਦੇ ਚੇਅਰਮੈਨ ਨਾਲ ਮੀਟਿੰਗ ਭਲਕੇ

ਬੀਜਾ, 21 ਮਈ (ਰਣਧੀਰ ਸਿੰਘ ਧੀਰਾ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ 'ਚ 23 ਮਈ ਨੂੰ ਪਾਵਰਕਾਮ ਦੇ ਚੇਅਰਮੈਨ ਨਾਲ ਮੀਟਿੰਗ ਕਰਕੇ ਟਿਊਬਵੈੱਲਾਂ ਲਈ ਤਿੰਨ ਫੇਸ ਬਿਜਲੀ ਸਪਲਾਈ ਨਿਰਵਿਘਨ ਯਕੀਨੀ ਬਣਾਉਣ ਲਈ ...

ਪੂਰੀ ਖ਼ਬਰ »

ਕਿਸਾਨ ਛੇਤੀ ਪੱਕਣ ਵਾਲੀਆਂ ਕਿਸਮਾਂ ਹੀ ਝੋਨੇ ਦੀਆਂ ਬੀਜਣ-ਡਾ: ਗੁਪਤਾ

ਪਾਇਲ, 21 ਮਈ (ਗੁਰਦੀਪ ਸਿੰਘ ਨਿਜ਼ਾਮਪੁਰ)- ਭੂਮੀ ਵਿਗਿਆਨ ਵਿਭਾਗ ਦੇ ਸੀਨੀਅਰ ਰਸਾਇਣ ਵਿਗਿਆਨੀ ਡਾ. ਆਰ. ਕੇ. ਗੁਪਤਾ ਨੇ ਕਿਹਾ ਕਿ ਕੁੱਝ ਕਿਸਾਨ ਅਨਜਾਣਤਾ ਵਿਚ ਆਪਣੇ ਖੇਤਾਂ ਵਿਚ ਕਣਕ ਦੀ ਵਾਢੀ ਤੋਂ ਬਾਅਦ ਪਾਣੀ ਲਗਾ ਰਹੇ ਹਨ | ਇਸ ਦੇ ਨਾਲ ਬਹੁਤ ਕੀਮਤੀ ਪਾਣੀ ਦੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਮਨਿਸਟਰੀਅਲ ਸਟਾਫ਼ ਵਲੋਂ ਕਲਮ ਛੋੜ ਹੜਤਾਲ ਕੱਲ੍ਹ ਤੋਂ

ਮਲੌਦ, 21 ਮਈ (ਸਹਾਰਨ ਮਾਜਰਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਜਗਦੀਸ਼ ਸਿੰਘ ਮਾਂਗਟ ਰਾਮਪੁਰ ਨੇ ਜਾਰੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਯੂਨੀਅਨ ਦੀਆਂ ਹੱਕੀ ਮੰਗਾਂ ਦੀ ਪੂਰਤੀ ਕਰਵਾਉਣ ਲਈ ...

ਪੂਰੀ ਖ਼ਬਰ »

ਪਿੰਡ ਬਰਮਾਲੀਪੁਰ ਵਿਖੇ ਭਾਕਿਯੂ (ਰਾਜੇਵਾਲ) ਦੀ ਭਰਵੀਂ ਮੀਟਿੰਗ

ਬੀਜਾ, 21 ਮਈ (ਰਣਧੀਰ ਸਿੰਘ ਧੀਰਾ)- ਦੇਸ਼ ਭਰ 'ਚ 172 ਕਿਸਾਨ ਜਥੇਬੰਦੀਆਂ ਵਲੋਂ 1 ਤੋਂ 10 ਜੂਨ ਤੱਕ ਸ਼ਹਿਰਾਂ ਨੂੰ ਜਾਣ ਵਾਲੀਆਂ ਦੁੱਧ ਤੇ ਸਬਜ਼ੀਆਂ ਸਮੇਤ ਹੋਰ ਸਪਲਾਈ ਬੰਦ ਕਰਨ ਸਬੰਧੀ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਭਰਵੀਂ ...

ਪੂਰੀ ਖ਼ਬਰ »

ਨਾਜਾਇਜ਼ ਮੀਟ ਤੇ ਸ਼ਰਾਬ ਵਿਕਣ ਿਖ਼ਲਾਫ਼ ਵਫ਼ਦ ਵਿਧਾਇਕ ਅਤੇ ਐੱਸ. ਐੱਸ. ਪੀ. ਨੂੰ ਮਿਲਿਆ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਵਾਰਡ ਨੰਬਰ-12 ਵਿਚ ਖੁੱਲ੍ਹੀਆਂ ਮੀਟ ਦੀਆਂ ਦੁਕਾਨਾਂ ਅਤੇ ਨਾਜਾਇਜ਼ ਸ਼ਰਾਬ ਦੀ ਵਿੱਕਰੀ ਤੋਂ ਪ੍ਰੇਸ਼ਾਨ ਲੋਕਾਂ ਦਾ ਇਕ ਵਫ਼ਦ ਕੌਾਸਲਰ ਗੁਰਮੀਤ ਨਾਗਪਾਲ ਦੀ ਅਗਵਾਈ ਵਿਚ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਅਤੇ ਐੱਸ. ...

ਪੂਰੀ ਖ਼ਬਰ »

ਜਰਗ 'ਚ ਪਾਲਾ ਰਾਜੇਵਾਲੀਆ ਦਾ ਸਨਮਾਨ 29 ਨੂੰ

ਪਾਇਲ, 21 ਮਈ (ਪਾਲਾ ਰਾਜੇਵਾਲੀਆ)-ਰਵਿੰਦਰ ਗਰੇਵਾਲ, ਇੰਦਰਜੀਤ ਨਿੱਕੂ, ਸੁਖਵਿੰਦਰ ਸੁੱਖੀ, ਲਾਭ ਜੰਜੂਆਂ, ਮਾਸਟਰ ਸਲੀਮ ਸਮੇਤ ਦਰਜਨਾਂ ਗਾਇਕਾਂ ਦੀ ਆਵਾਜ਼ 'ਚ 120 ਤੋਂ ਵੱਧ ਗੀਤ ਰਿਕਾਰਡਿੰਗ ਕਰਵਾਉਣ ਵਾਲੇ ਸਿਰਮੌਰ ਗੀਤਕਾਰ, ਲੇਖਕ ਤੇ ਪੱਤਰਕਾਰ ਪਾਲਾ ਰਾਜੇਵਾਲੀਆ ਦਾ ...

ਪੂਰੀ ਖ਼ਬਰ »

ਨਰੋਤਮ ਵਿੱਦਿਆ ਮੰਦਿਰ 'ਚ 'ਟੇਲੈਂਟ ਹੰਟ' ਪ੍ਰੋਗਰਾਮ ਕਰਵਾਇਆ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਨਰੋਤਮ ਵਿੱਦਿਆ ਮੰਦਿਰ ਸਕੂਲ ਖੰਨਾ ਵਿਖੇ ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਇੰਟਰ ਕਲਾਸ ਟੇਲੈਂਟ ਹੰਟ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਬੱਚਿਆਂ ਦੇ ਸਟੋਰੀ ਟੈਿਲੰਗ, ਕੁਇਜ਼, ਡਰਾਇੰਗ ਅਤੇ ਡਾਂਸ ਮੁਕਾਬਲੇ ਕਰਵਾਏ ਗਏ | ਕਵਿਤਾ ਗਾਇਨ ...

ਪੂਰੀ ਖ਼ਬਰ »

ਪੰਜਾਬੀ ਲੇਖਕਾਂ ਨੇ ਪੁੱਛਿਆ ਮੱਲ ਸਿੰਘ ਰਾਮਪੁਰੀ ਦਾ ਹਾਲ

ਦੋਰਾਹਾ, 21 ਮਈ (ਜੋਗਿੰਦਰ ਸਿੰਘ ਓਬਰਾਏ)- ਪੰਜਾਬੀ ਸਾਹਿਤ ਜਗਤ 'ਚ ਵਿਸ਼ੇਸ਼ ਥਾਂ ਰੱਖਣ ਵਾਲੇ ਅਤੇ ਪੰਜਾਬੀ ਲਿਖਾਰੀ ਸਭਾ ਰਾਮਪੁਰ ਦੇ ਸੰਸਥਾਪਕ ਮੈਂਬਰ ਤੇ ਉੱਘੇ ਲੇਖਕ ਸ੍ਰੀ ਮੱਲ੍ਹ ਸਿੰਘ ਰਾਮਪੁਰੀ (90 ਸਾਲ) ਜੋ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਹਨ, ਦੀ ...

ਪੂਰੀ ਖ਼ਬਰ »

ਖੰਨਾ-ਨਵਾਂਸ਼ਹਿਰ ਸੜਕ ਦੀ ਬਦਤਰ ਹਾਲਤ ਿਖ਼ਲਾਫ਼ ਵਕੀਲਾਂ ਵਲੋਂ ਸੰਘਰਸ਼ ਦਾ ਐਲਾਨ

ਸਮਰਾਲਾ, 21 ਮਈ (ਪ. ਪ.)- ਨੈਸ਼ਨਲ ਹਾਈਵੇਅ ਵਜੋਂ ਐਲਾਨੀ ਖੰਨਾ-ਨਵਾਂਸ਼ਹਿਰ ਸੜਕ ਦੀ ਬਦਤਰ ਹਾਲਤ ਿਖ਼ਲਾਫ਼ ਬਾਰ ਐਸੋਸੀਏਸ਼ਨ ਸਮਰਾਲਾ ਦੀ ਇਕ ਹੰਗਾਮੀ ਮੀਟਿੰਗ ਬਾਰ ਦੇ ਪ੍ਰਧਾਨ ਐਡਵੋਕੇਟ ਅਨਿਲ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਬੁਰੀ ਤਰ੍ਹਾਂ ਟੁੱਟ ਚੁੱਕੀ ...

ਪੂਰੀ ਖ਼ਬਰ »

ਬੰਦ ਪਈ ਫ਼ੈਕਟਰੀ 'ਚ ਲੱਗੀ ਅੱਗ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਫੋਕਲ ਪੁਆਇੰਟ ਸਥਿਤ ਇਕ ਫ਼ੈਕਟਰੀ ਦੇ ਬੰਦ ਪਏ ਪਲਾਂਟ ਵਿਚ ਅਚਾਨਕ ਅੱਗ ਲੱਗਣ ਨਾਲ ਹਫ਼ੜਾ-ਤਫੜੀ ਮੱਚ ਗਈ | ਫਾਇਰ ਅਫ਼ਸਰ ਯਸ਼ਪਾਲ ਗੋਮੀ ਦੀ ਅਗਵਾਈ 'ਚ ਫਾਇਰ ਬਿ੍ਗੇਡ ਨੇ ਅੱਗ 'ਤੇ ਕਾਬੂ ਪਾਇਆ | ਉਨ੍ਹਾਂ ਦੱਸਿਆ ਕਿ ਲਗਭਗ 4 ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਮਿੱਟੀ ਸਿਹਤ ਕਾਰਡ ਵੰਡੇ

ਖੰਨਾ, 21 ਮਈ (ਅਮਰਜੀਤ ਸਿੰਘ)- ਖੇਤੀਬਾੜੀ ਅਫ਼ਸਰ ਸੇਹ, ਸੰਦੀਪ ਸਿੰਘ ਦੀ ਪ੍ਰਧਾਨਗੀ ਹੇਠ ਲਲੌੜੀ ਕਲਾਂ ਵਿਖੇ ਮਿੱਟੀ ਸਿਹਤ ਕਾਰਡ ਵੰਡੇ ਗਏ | ਇਸ ਮੌਕੇ ਉਨ੍ਹਾਂ ਆਏ ਕਿਸਾਨਾਂ ਨੂੰ ਮਿੱਟੀ ਪਰਖ ਦੀ ਮਹੱਤਤਾ ਬਾਰੇ ਦੱਸਿਆ ਅਤੇ ਖਾਦਾਂ ਦੀ ਵਰਤੋਂ ਮਿੱਟੀ ਪਰਖ ਰਿਪੋਰਟ ...

ਪੂਰੀ ਖ਼ਬਰ »

ਕੰਗਣਵਾਲ ਵਿਖੇ ਸਾਲਾਨਾ ਜੋੜ ਮੇਲਾ ਸਮਾਗਮ 27 ਨੂੰ

ਅਹਿਮਦਗੜ੍ਹ, 21 ਮਈ (ਰਣਧੀਰ ਸਿੰਘ ਮਹੋਲੀ)- ਪਿੰਡ ਕੰਗਣਵਾਲ ਵਿਖੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ 27 ਮਈ ਐਤਵਾਰ ਨੂੰ ਵੱਡੇ-ਵਡੇਰਿਆਂ ਦੇ ਸਥਾਨ 'ਤੇ ਮਨਾਇਆ ਜਾ ਰਿਹਾ ਹੈ | ਮੇਲਾ ਸਿੰਘ ਦੇਹੜ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...

ਪੂਰੀ ਖ਼ਬਰ »

ਅਧਿਆਪਕ ਿਖ਼ਲਾਫ਼ ਯੌਨ ਸ਼ੋਸ਼ਣ ਦੀ ਬੇਨਾਮ ਸ਼ਿਕਾਇਤ ਦੀ ਜਾਂਚ ਸੁਖਵਿੰਦਰ ਕੌਰ ਨੇ ਕੀਤੀ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਦੇ ਲੜਕੀਆਂ ਦੇ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਿਖ਼ਲਾਫ਼ ਸੋਸ਼ਲ ਮੀਡੀਆ ਵਿਚ ਘੁੰਮ ਰਹੀ ਇਕ ਬੇਨਾਮ ਸ਼ਿਕਾਇਤ ਜਿਸ ਵਿਚ ਅਧਿਆਪਕ ਿਖ਼ਲਾਫ਼ ਵਿਦਿਆਰਥਣਾਂ ਨੂੰ ਪਿ੍ੰਸੀਪਲ ਦੇ ਵੱਖਰੇ ਬਣੇ ਕੈਬਿਨ ਵਿਚ ਬਿਠਾਏ ...

ਪੂਰੀ ਖ਼ਬਰ »

ਪ੍ਰਧਾਨ ਯਾਦੂ ਦੀ ਮਾਤਾ ਦੀ ਮੌਤ 'ਤੇ ਦੁੱਖ ਦਾ ਇਜ਼ਹਾਰ

ਮਲੌਦ, 21 ਮਈ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਦੇ ਮਾਤਾ ਸਾਬਕਾ ਸਰਪੰਚ ਸੁਰਜੀਤ ਕੌਰ ਬੁਲ੍ਹੇਪੁਰ ਦੇ ਅਕਾਲ ਚਲਾਣੇ 'ਤੇ ਸਰਕਲ ਮਲੌਦ ਦੇ ਵੱਖ-ਵੱਖ ਆਗੂਆਂ ਵਲੋਂ ...

ਪੂਰੀ ਖ਼ਬਰ »

ਪਬਲਿਕ ਸਕੂਲ ਕਰਮਸਰ ਦੇ ਵਿਦਿਆਰਥੀਆਂ ਨੇ ਸਕੇਟਿੰਗ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਰਾੜਾ ਸਾਹਿਬ, 21 ਮਈ (ਸਰਬਜੀਤ ਸਿੰਘ ਬੋਪਾਰਾਏ)- ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਦੇ ਵਿਦਿਆਰਥੀਆਂ ਨੇ ਓਪਨ ਰੋਲਰ ਸਕੇਟਿੰਗ ਮੁਕਾਬਲੇ 'ਚ ਸ਼ੀਸ਼ੂ ਨਿਕੇਤਨ ਸੈਕਟਰ ਮੋਹਾਲੀ ਵਿਖੇ ਭਾਗ ਲਿਆ | ਇਹ ਪ੍ਰਤੀਯੋਗਤਾ ਵਲੋਸਟੀ ਸਕੇਟਿੰਗ ...

ਪੂਰੀ ਖ਼ਬਰ »

ਜੰਗੀਰ ਸਿੰਘ ਲਸਾੜਾ ਦੇ ਪਰਿਵਾਰ ਵਲੋਂ ਸਕੂਲ ਨੂੰ ਇਨਵਰਟਰ ਭੇਟ

ਮਲੌਦ, 21 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਮਾਜ ਸੇਵਾ ਵਜੋਂ ਹਮੇਸ਼ਾ ਵਧ ਚੜ੍ਹ ਕੇ ਯੋਗਦਾਨ ਪਾਉਣ ਬਾਬਾ ਜੰਗੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਵਿਚ ਪੋਤਰੇ ਗੁਰਪ੍ਰੀਤ ਸਿੰਘ ਗੁਰੀ ਤੇ ਗੁਰਦੀਪ ਸਿੰਘ ਗਿੱਲ ਨੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਹਾਜ਼ਰੀ ...

ਪੂਰੀ ਖ਼ਬਰ »

ਪੈਰਾਗੌਨ ਇੰਟਰਨੈਸ਼ਨਲ ਸਕੂਲ 'ਚ ਮਨੋਰੰਜਨ ਹਫ਼ਤਾ ਮਨਾਇਆ

ਡੇਹਲੋਂ, 21 ਮਈ (ਅੰਮਿ੍ਤਪਾਲ ਸਿੰਘ ਕੈਲੇ)- ਪੈਰਾਗੌਨ ਇੰਟਰਨੈਸ਼ਨਲ ਸਕੂਲ ਡੇਹਲੋਂ ਵਿਖੇ ਮਨੋਰੰਜਨ ਹਫ਼ਤਾ ਮਨਾਇਆ ਗਿਆ, ਜਿਸ ਦੌਰਾਨ ਕਿੰਡਰ ਗਾਰਡਨ ਦੇ ਬੱਚਿਆਂ ਨੂੰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ, ਜਿਸ ਵਿਚ ਫੈਂਸੀ ਡਰੈੱਸ ਮੁਕਾਬਲੇ, ਪੂਲ ਪਾਰਟੀ, ਰੈੱਡ ਡੇ ਆਦਿ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜੀਏਟ ਸਕੂਲ 'ਚ ਅੱਤਵਾਦ ਵਿਰੋਧੀ ਦਿਵਸ ਮਨਾਇਆ

ਕੁਹਾੜਾ, 21 ਮਈ (ਤੇਲੂ ਰਾਮ ਕੁਹਾੜਾ)- ਸਹਾਇਕ ਨਿਰਦੇਸ਼ਕ ਯੁਵਕ ਸੇਵਾਵਾਂ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਸਰਬਜੀਤ ਕੌਰ ਦੀ ਦੇਖ-ਰੇਖ ਹੇਠ ਮਾਈ ਭਾਗੋ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਰਾਮਗੜ੍ਹ ਵਿਚ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ ¢ ...

ਪੂਰੀ ਖ਼ਬਰ »

ਗੁਰਜੀਤ ਸਿੰਘ ਭੌਰਲਾ ਬਲਾਕ ਪੱਧਰੀ ਮੋਨੀਟਰਿੰਗ ਕਮੇਟੀ ਦੇ ਮੈਂਬਰ ਨਿਯੁਕਤ

ਬੀਜਾ, 21 ਮਈ (ਰਣਧੀਰ ਸਿੰਘ ਧੀਰਾ)- ਅਨੁਸੂਚਿਤ ਜਾਤੀ ਵਰਗ ਲਈ ਸਰਕਾਰ ਵਲੋਂ ਆ ਰਹੀਆਂ ਸਕੀਮਾਂ ਅਤੇ ਸਹੂਲਤਾਂ ਦੀ ਸਹੀ ਵਰਤੋਂ ਤੇ ਜਾਗਰੂਕਤਾ ਲਈ ਤਹਿਸੀਲ ਭਲਾਈ ਵਿਭਾਗ ਵਲੋਂ ਬਣਾਈ ਗਈ ਬਲਾਕ ਪੱਧਰੀ ਵਿਜੀਲੈਂਸ ਮੋਨੀਟਰਿੰਗ ਕਮੇਟੀ ਵਿਚ ਬੀਜਾ ਇਲਾਕੇ ਦੇ ਕਾਂਗਰਸ ...

ਪੂਰੀ ਖ਼ਬਰ »

8ਵੇਂ ਹਾਕੀ ਜਰਖੜ ਫ਼ੈਸਟੀਵਲ ਦਾ ਚੌਥਾ ਦਿਨ, ਅਕਾਲਗੜ੍ਹ ਤੇ ਕਿਲ੍ਹਾ ਰਾਏਪੁਰ ਜੇਤੂ ਰਹੇ

ਡੇਹਲੋਂ, 21 ਮਈ (ਅੰਮਿ੍ਤਪਾਲ ਸਿੰਘ ਕੈਲੇ)- ਮਾਤਾ ਸਾਹਿਬ ਕੌਰ ਚੈਰੀਟੇਬਲ ਟਰੱਸਟ ਵਲੋਂ ਖੇਡ ਸਟੇਡੀਅਮ ਜਰਖੜ ਵਿਖੇ ਚੱਲ ਰਹੇ 8ਵੇਂ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫ਼ੈਸਟੀਵਲ ਦੇ ਚੌਥੇ ਦਿਨ ਜਿੱਥੇ ਹਾਕੀ ਮੁਕਾਬਲਿਆਂ 'ਚ ਅਕਾਲਗੜ੍ਹ ਇਲੈਵਨ ਅਤੇ ਗਰੇਵਾਲ ਕਲੱਬ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਕੈਂਪ 'ਚ ਚਿੱਟੇ ਮੋਤੀਏ ਦੇ 70 ਮਰੀਜ਼ ਆਪ੍ਰੇਸ਼ਨ ਲਈ ਭੇਜੇ

ਮਾਛੀਵਾੜਾ ਸਾਹਿਬ, 21 ਮਈ (ਪ. ਪ.)- ਸਮਾਜ ਸੇਵੀ ਕਾਰਜਾਂ ਵਿਚ ਜੁੱਟੀ ਸੰਸਥਾ ਸਵਾਮੀ ਗੰਗਾ ਨੰਦ ਜੀ ਭੂਰੀ ਵਾਲੇ ਸੰਸਥਾ ਵਲੋਂ ਕਰਨਵੀਰ ਵਰਮਾ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਜਾਂਚ ਅਤੇ ਚਿੱਟੇ ਮੋਤੀਏ ਦਾ ਆਪ੍ਰੇਸ਼ਨ ਕੈਂਪ ਸਥਾਨਕ ਕਰਨਵੀਰ ਵਰਮਾ ਆਈ ਕੇਅਰ ਸੈਂਟਰ, ਐੱਸ. ...

ਪੂਰੀ ਖ਼ਬਰ »

'ਪੜੋ੍ਹ ਪੰਜਾਬ-ਪੜ੍ਹਾਓ ਪੰਜਾਬ' ਪ੍ਰੋਗਰਾਮ ਤਹਿਤ ਸੈਮੀਨਾਰ ਕਰਵਾਇਆ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਰਹਿਨੁਮਾਈ ਹੇਠ ਚੱਲ ਰਹੇ 'ਪੜੋ੍ਹ ਪੰਜਾਬ-ਪੜ੍ਹਾਓ ਪੰਜਾਬ' ਪ੍ਰੋਗਰਾਮ ਤਹਿਤ ਅੱਜ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ (ਬਲਾਕ-1 ਖੰਨਾ) ਦੇ ਸਾਇੰਸ ਵਿਸ਼ੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX