ਤਾਜਾ ਖ਼ਬਰਾਂ


ਏਸ਼ੀਅਨ ਖੇਡਾਂ 2018 : ਉਜ਼ਬੇਕਿਸਤਾਨ ਦੀ ਪਹਿਲਵਾਨ ਹਰਾ ਕੇ ਫਾਈਨਲ 'ਚ ਪਹੁੰਚੀ ਵਿਨੇਸ਼ ਫੋਗਾਟ
. . .  15 minutes ago
ਭਾਰਤ ਨੇ ਖਾਰਜ ਕੀਤਾ ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਦਾਅਵਾ
. . .  22 minutes ago
ਨਵੀਂ ਦਿੱਲੀ, 20 ਅਗਸਤ- ਭਾਰਤ ਨੇ ਪਾਕਿਸਤਾਨ ਦੇ ਨਵੇਂ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦੇ ਉਸ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ, ਜਿਸ 'ਚ ਉਨ੍ਹਾਂ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਮਰਾਨ ਖ਼ਾਨ ਨੂੰ ਚਿੱਠੀ ਲਿਖ ਕੇ ਗੱਲਬਾਤ ਦਾ ਸੱਦਾ ਦੇਣ ਦੀ ਗੱਲ...
ਜੰਮੂ-ਕਸ਼ਮੀਰ : ਬੱਸ 'ਤੇ ਢਿੱਗਾਂ ਡਿੱਗਣ ਕਾਰਨ ਚਾਰ ਯਾਤਰੀਆਂ ਦੀ ਮੌਤ
. . .  48 minutes ago
ਸ੍ਰੀਨਗਰ, 20 ਅਗਸਤ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਇੱਕ ਪਹਾੜੀ ਸੜਕ 'ਤੇ ਇੱਕ ਬੱਸ 'ਤੇ ਢਿੱਗਾਂ ਡਿੱਗਣ ਕਾਰਨ ਚਾਰ ਯਾਤਰੀਆਂ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖ਼ਮੀ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਿਸ਼ਤਵਾੜ-ਪੱਦਾਰ ਰੋਡ...
ਕੇਰਲ 'ਚ ਹੁਣ ਤੱਕ 3757 ਮੈਡੀਕਲ ਕੀਤੇ ਸਥਾਪਿਤ- ਜੇ. ਪੀ. ਨੱਢਾ
. . .  about 1 hour ago
ਨਵੀਂ ਦਿੱਲੀ, 20 ਅਗਸਤ- ਕੇਂਦਰੀ ਮੰਤਰੀ ਜੇ. ਪੀ. ਨੱਢਾ ਦਾ ਕਹਿਣਾ ਹੈ ਕਿ ਕੇਰਲ 'ਚ ਹੁਣ ਤੱਕ 3,757 ਮੈਡੀਕਲ ਕੈਂਪ ਸਥਾਪਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ 90 ਵੱਖ-ਵੱਖ ਦਵਾਈਆਂ ਦੀਆਂ ਲੋੜ ਹੈ ਅਤੇ ਪਹਿਲੀ ਖੇਪ ਪਹੁੰਚ ਚੁੱਕੀ ਹੈ। ਇਸ ਦੇ ਨਾਲ ਹੀ ਨੱਢਾ ਨੇ...
ਕੇਰਲ 'ਚ ਹੜ੍ਹ ਦੀ ਸਮੀਖਿਆ ਲਈ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਬੁਲਾਈ ਬੈਠਕ
. . .  about 1 hour ago
ਨਵੀਂ ਦਿੱਲੀ, 20 ਅਗਸਤ- ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਨੇ ਕੇਰਲ 'ਚ ਹੜ੍ਹ ਕਾਰਨ ਪੈਦਾ ਹੋਏ ਹਾਲਾਤਾਂ ਦੀ ਸਮੀਖਿਆ ਲਈ ਅੱਜ ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰੀਵੰਸ਼, ਸਦਨ ਅਤੇ ਉਪ ਰਾਸ਼ਟਰਪਤੀ ਸਕੱਤਰੇਤ ਦੇ ਸੀਨੀਅਰ...
ਕਬੱਡੀ ਖਿਡਾਰੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  about 1 hour ago
ਨਾਭਾ, 20 ਅਗਸਤ (ਕਰਮਜੀਤ ਸਿੰਘ)- ਨਾਭਾ ਦੇ ਪਿੰਡ ਛੀਟਾਂਵਾਲਾ 'ਚ ਇੱਕ 17 ਸਾਲਾ ਕਬੱਡੀ ਖਿਡਾਰੀ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋ ਗਏ। ਮ੍ਰਿਤਕ ਦੀ ਪਹਿਚਾਣ ਸੁਖਬੀਰ ਸਿੰਘ ਦੇ ਰੂਪ 'ਚ ਹੋਈ ਹੈ ਅਤੇ ਉਸ ਦੀ ਲਾਸ਼ ਉਸ ਦੇ ਘਰ, ਗੇਟ ਬਾਹਰ ਅੱਜ ਸਵੇਰੇ ਮਿਲੀ...
ਬ੍ਰਿਟੇਨ 'ਚ ਹੈ ਪੀ. ਐਨ. ਬੀ. ਘਪਲੇ ਦਾ ਦੋਸ਼ੀ ਨੀਰਵ ਮੋਦੀ
. . .  about 1 hour ago
ਨਵੀਂ ਦਿੱਲੀ, 20 ਅਗਸਤ- ਪੰਜਾਬ ਨੈਸ਼ਨਲ ਬੈਂਕ ਘਪਲੇ ਦਾ ਮੁੱਖ ਦੋਸ਼ੀ ਨੀਰਵ ਮੋਦੀ ਬ੍ਰਿਟੇਨ 'ਚ ਹੈ। ਸੀ. ਬੀ. ਆਈ. ਅਧਿਕਾਰੀਆਂ ਦਾ ਕਹਿਣਾ ਹੈ ਕਿ ਬ੍ਰਿਟੇਨ ਵਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ। ਇਸ ਤੋਂ ਬਾਅਦ ਸੀ. ਬੀ. ਆਈ. ਨੇ ਮੋਦੀ ਦੀ ਹਵਾਲਗੀ ਲਈ...
ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਦਾਅਵਾ, ਮੋਦੀ ਨੇ ਚਿੱਠੀ ਲਿਖ ਕੇ ਇਮਰਾਨ ਖ਼ਾਨ ਨੂੰ ਗੱਲਬਾਤ ਲਈ ਦਿੱਤਾ ਸੱਦਾ
. . .  about 2 hours ago
ਇਸਲਾਮਾਬਾਦ, 20 ਅਗਸਤ- ਪਾਕਿਸਤਾਨ 'ਚ ਇਮਰਾਨ ਖ਼ਾਨ ਦੀ ਅਗਵਾਈ 'ਚ ਨਵੀਂ ਸਰਕਾਰ ਦਾ ਗਠਨ ਹੋ ਗਿਆ ਹੈ। ਇਮਰਾਨ ਖ਼ਾਨ ਤੋਂ ਬਾਅਦ ਅੱਜ ਉਨ੍ਹਾਂ ਦੀ ਕੈਬਨਿਟ ਦੇ ਮੰਤਰੀਆਂ ਨੇ ਵੀ ਅਹੁਦੇ ਦੇ ਗੁਪਤਤਾ ਦੀ ਸਹੁੰ ਚੁੱਕੀ। ਵਿਦੇਸ਼ ਮੰਤਰੀ ਦੀ ਜ਼ਿੰਮੇਵਾਰੀ...
ਕੋਫੀ ਅੱਨਾਨ ਦੇ ਪਰਿਵਾਰ ਨੂੰ ਮਿਲਣ ਲਈ ਵਿਦੇਸ਼ ਜਾਣਗੇ ਸ਼ਸ਼ੀ ਥਰੂਰ, ਅਦਾਲਤ ਨੇ ਦਿੱਤੀ ਆਗਿਆ
. . .  about 2 hours ago
ਨਵੀਂ ਦਿੱਲੀ, 20 ਅਗਸਤ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਕਾਂਗਰਸ ਨੇਤਾ ਸ਼ਸ਼ੀ ਥਰੂਰ ਦੀ ਵਿਦੇਸ਼ ਜਾਣ ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਸ਼ਸ਼ੀ ਥਰੂਰ ਨੇ ਸੰਯੁਕਤ ਰਾਸ਼ਟਰ ਦੇ ਸਾਬਕਾ ਜਨਰਲ ਸਕੱਤਰ ਕੋਫੀ ਅੱਨਾਨ, ਜਿਨ੍ਹਾਂ ਦਾ ਹਾਲ ਹੀ 'ਚ ਦੇਹਾਂਤ...
ਸੁਲਤਾਨਵਿੰਡ ਦੇ ਰੁਕੇ ਵਿਕਾਸ ਕੰਮਾਂ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਲਾਇਆ ਗਿਆ ਧਰਨਾ
. . .  about 2 hours ago
ਅੰਮ੍ਰਿਤਸਰ /ਸੁਲਤਾਨਵਿੰਡ, 20 ਅਗਸਤ (ਗੁਰਨਾਮ ਸਿੰਘ ਬੁੱਟਰ)- ਹਲਕਾ ਦੱਖਣੀ ਦੇ ਸਭ ਤੋਂ ਪੁਰਾਣੇ ਅਤੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਰੁਕੇ ਵਿਕਾਸ ਕਾਰਜਾਂ ਨੂੰ ਲੈ ਕੇ ਅੱਜ ਪਿੰਡ ਦੇ ਸਮਾਜ ਸੇਵੀ ਤੇ ਸਾਬਕਾ ਫੌਜੀ ਭੁਪਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ...
ਜਾਪਾਨ ਦੇ ਰੱਖਿਆ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 20 ਅਗਸਤ- ਜਾਪਾਨ ਦੇ ਰੱਖਿਆ ਮੰਤਰੀ ਇਤਸੁਨੋਰੀ ਓਨੋਡੇਰਾ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ...
ਏਸ਼ੀਅਨ ਖੇਡਾਂ 2018 : ਨਿਸ਼ਾਨੇਬਾਜ਼ੀ ਦੇ ਮੁਕਾਬਲੇ 'ਚ ਤਗਮੇ ਤੋਂ ਖੁੰਝੀ ਅਪੂਰਵੀ ਚੰਦੇਲਾ
. . .  about 3 hours ago
ਜਕਾਰਤਾ, 20 ਅਗਸਤ- ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਔਰਤਾਂ ਦੇ 10 ਮੀਟਰ ਏਅਰ ਰਾਈਫ਼ਲ ਮੁਕਾਬਲੇ ਦੇ ਫਾਈਨਲ 'ਚੋਂ ਬਾਹਰ ਹੋ ਗਈ ਹੈ। ਉਹ ਇਸ ਮੁਕਾਬਲੇ 'ਚ ਪੰਜਵੇਂ ਸਥਾਨ 'ਤੇ ਰਹੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਪੂਰਵੀ ਅਤੇ ਰਵੀ ਕੁਮਾਰ ਦੀ...
ਤਾਲਿਬਾਨ ਨੇ ਅਫ਼ਗਾਨਿਸਤਾਨ 'ਚ ਔਰਤਾਂ ਅਤੇ ਬੱਚਿਆਂ ਸਮੇਤ ਕਈ ਲੋਕਾਂ ਨੂੰ ਬਣਾਇਆ ਬੰਦੀ
. . .  about 3 hours ago
ਕਾਬੁਲ, 20 ਅਗਸਤ- ਤਾਲਿਬਾਨੀ ਅੱਤਵਾਦੀਆਂ ਨੇ ਔਰਤਾਂ ਅਤੇ ਬੱਚਿਆਂ ਸਮੇਤ ਅਫ਼ਗਾਨਿਸਤਾਨ 'ਚ 100 ਤੋਂ ਵੱਧ ਲੋਕਾਂ ਨੂੰ ਬੰਦੀ ਬਣਾਇਆ ਹੈ। ਅਫ਼ਗਾਨੀ ਅਧਿਕਾਰੀਆਂ ਮੁਤਾਬਕ ਤਾਲਿਬਾਨੀ ਅੱਤਵਾਦੀਆਂ ਨੇ ਦੇਸ਼ ਦੇ ਉੱਤਰੀ ਇਲਾਕੇ 'ਚ ਹਮਲੇ ਦੌਰਾਨ ਸਾਰੇ ਲੋਕਾਂ...
ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਬੇਟੇ ਨੂੰ ਮਿਲੀ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 20 ਅਗਸਤ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿਤਯ ਸਿੰਘ ਨੂੰ ਆਮਦਨ ਤੋਂ ਵੱਧ ਜਾਇਦਾਦ ਨਾਲ ਜੁੜੇ ਮਾਮਲੇ 'ਚ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਉਸ ਨੂੰ ਜ਼ਮਾਨਤ...
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਕਈ ਝਟਕੇ, ਪੰਜ ਲੋਕਾਂ ਦੀ ਮੌਤ
. . .  about 4 hours ago
ਜਕਾਰਤਾ, 20 ਅਗਸਤ- ਇੰਡੋਨੇਸ਼ੀਆ ਦੇ ਲਾਮਬੋਕ ਟਾਪੂ 'ਤੇ ਭੂਚਾਲ ਦੇ ਕਈ ਝਟਕੇ ਮਹਿਸੂਸ ਕੀਤੇ ਗਏ। ਇਨ੍ਹਾਂ 'ਚੋਂ ਇੱਕ ਝਟਕੇ ਦੀ ਰਿਕਟਰ ਸਕੇਲ 'ਤੇ ਤੀਬਰਤਾ 6.9 ਸੀ। ਇਨ੍ਹਾਂ ਝਟਕਿਆਂ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਇੱਕ ਅਧਿਕਾਰੀ ਨੇ ਇਸ ਸੰਬੰਧੀ...
ਏਸ਼ੀਅਨ ਖੇਡਾਂ 2018 : ਭਾਰਤ ਦੇ ਨਿਸ਼ਾਨੇਬਾਜ਼ ਦੀਪਕ ਕੁਮਾਰ ਨੇ ਜਿੱਤਿਆ ਸਿਲਵਰ ਮੈਡਲ
. . .  about 4 hours ago
ਉਮਰ ਖ਼ਾਲਿਦ ਉੱਪਰ ਹਮਲਾ ਕਰਨ ਦੇ ਮਾਮਲੇ 'ਚ 2 ਗ੍ਰਿਫਤਾਰ
. . .  about 5 hours ago
ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਭਾਜਪਾ ਵੱਲੋਂ ਸਰਵਦਲੀ ਪ੍ਰਾਰਥਨਾ ਸਭਾ ਅੱਜ
. . .  about 5 hours ago
ਟੀ.ਆਰ.ਐੱਸ ਦੇ ਸੰਸਦ ਮੈਂਬਰ ਕੇਰਲ ਦੇ ਹੜ ਪੀੜਤਾਂ ਨੂੰ ਦਾਨ ਕਰਨਗੇ ਆਪਣੀ ਤਨਖ਼ਾਹ
. . .  about 5 hours ago
ਕੇਰਲ 'ਚ ਹੜ੍ਹਾਂ ਦੌਰਾਨ ਪਹਿਲਾ ਜਹਾਜ਼ ਪਹੁੰਚਾ ਕੋਚੀ
. . .  about 5 hours ago
ਏਸ਼ੀਅਨ ਖੇਡਾਂ 2018 : ਪੀ.ਵੀ ਸਿੰਧੂ ਨੇ ਜਿੱਤ ਨਾਲ ਕੀਤੀ ਦੂਸਰੇ ਦਿਨ ਦੀ ਸ਼ੁਰੂਆਤ
. . .  1 minute ago
ਝਾਰਖੰਡ : ਮਹਿਲਾ ਤੇ ਉਸ ਦੇ ਤਿੰਨ ਬੱਚਿਆ ਦੀਆਂ ਲਾਸ਼ਾਂ ਬਰਾਮਦ
. . .  about 6 hours ago
ਸੋਨੀਆ, ਰਾਹੁਲ, ਪ੍ਰਿਅੰਕਾ ਵੱਲੋਂ ਸਵ. ਰਾਜੀਵ ਗਾਂਧੀ ਨੂੰ ਸ਼ਰਧਾਂਜਲੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਪੰਜਾਬ ਪੁਹੰਚੇ ਕੇਜਰੀਵਾਲ ਨੇ ਪੱਤਰਕਾਰਾਂ ਤੋਂ ਵੱਟਿਆ ਪਾਸਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਦੂਸਰੀ ਪਾਰੀ 'ਚ 124/2
. . .  1 day ago
ਸ਼੍ਰੋਮਣੀ ਅਕਾਲੀ ਦਲ ਆਜ਼ਾਦ ਤੌਰ 'ਤੇ ਲੜੇਗਾ ਹਰਿਆਣਾ ਚੋਣਾਂ - ਸੁਖਬੀਰ ਬਾਦਲ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੀ ਪਾਰੀ 'ਚ ਭਾਰਤ 103/1
. . .  1 day ago
ਇੰਡੋਨੇਸ਼ੀਆ 'ਚ ਆਇਆ ਭੂਚਾਲ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਇੰਗਲੈਂਡ ਦੀ ਪੂਰੀ ਟੀਮ 161 ਦੌੜਾਂ ਬਣਾ ਕੇ ਆਊਟ
. . .  1 day ago
1.67 ਕਰੋੜ ਰੁਪਏ ਦੇ ਸੋਨੇ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਭਾਰਤ ਨੂੰ ਦਵਾਇਆ ਪਹਿਲਾਂ ਸੋਨ ਤਮਗ਼ਾ
. . .  1 day ago
ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕਰੋੜ ਦੀ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ
. . .  1 day ago
ਭਿਆਨਕ ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਕੌਮਾਂਤਰੀ ਸਰਹੱਦ ਨੇੜਿਓ ਦੋ ਕਿੱਲੋ ਹੈਰੋਇਨ ਬਰਾਮਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ
  •     Confirm Target Language  

ਬਰਨਾਲਾ

ਐਟਰੋਸਿਟੀ ਐਕਟ ਤਹਿਤ ਗਠਿਤ ਜ਼ਿਲ੍ਹਾ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ

ਬਰਨਾਲਾ, 21 ਮਈ (ਗੁਰਪ੍ਰੀਤ ਸਿੰਘ ਲਾਡੀ)-ਐਟਰੋਸਿਟੀ ਐਕਟ-1989 ਤਹਿਤ ਗਠਿਤ ਜ਼ਿਲ੍ਹਾ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਸਰਕਾਰ ਵਲੋਂ ਬਣਾਈ ਗਈ ਜ਼ਿਲ੍ਹਾ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦਾ ਮੁੱਖ ਮੰਤਵ ਅਨੁਸੂਚਿਤ ਜਾਤੀ ਪਰਿਵਾਰਾਂ ਿਖ਼ਲਾਫ਼ ਹੋਣ ਵਾਲੇ ਕਿਸੇ ਵੀ ਕਿਸਮ ਦੇ ਅੱਤਿਆਚਾਰ ਤੋਂ ਬਚਾਉਣਾ ਹੁੰਦਾ ਹੈ ਅਤੇ ਇਸ ਐਕਟ ਤਹਿਤ ਦੋਸ਼ੀਆਂ ਿਖ਼ਲਾਫ਼ ਕਾਨੂੰਨੀ ਕਾਰਵਾਈ ਕਰਵਾਈ ਜਾਂਦੀ ਹੈ ਤੇ ਪੀੜ੍ਹਤ ਨੂੰ ਐਕਟ ਅਨੁਸਾਰ ਬਣਦਾ ਮੁਆਵਜ਼ਾ ਵੀ ਪੰਜਾਬ ਸਰਕਾਰ ਦੇ ਭਲਾਈ ਵਿਭਾਗ ਵਲੋਂ ਦਿੱਤਾ ਜਾਂਦਾ ਹੈ | ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਜੇਰੇ ਤਫ਼ਤੀਸ਼ ਕੇਸਾਂ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਤਾਂ ਜੋ ਪੀੜਤਾਂ ਨੂੰ ਇਨਸਾਫ਼ ਮਿਲ ਸਕੇ | ਇਸ ਮੌਕੇ ਪੁਲਿਸ ਵਿਭਾਗ ਵਲੋਂ ਦਰਜ ਕੀਤੇ ਗਏ ਕੇਸਾਂ ਅਤੇ ਜ਼ਿਲ੍ਹਾ ਅਟਾਰਨੀ ਬਰਨਾਲਾ ਦੇ ਦਫ਼ਤਰ ਵਿਖੇ ਚੱਲ ਰਹੇ ਕੇਸਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਐਕਟ ਦੇ ਰੂਲਾਂ ਅਨੁਸਾਰ ਯੋਗ ਕੇਸਾਂ ਲਈ ਮੁਆਵਜ਼ਾ ਪ੍ਰਵਾਨ ਕੀਤਾ ਗਿਆ | ਭਲਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਐਕਟ ਅਨੁਸਾਰ ਬਕਾਇਆ ਚੱਲ ਰਹੇ ਕੇਸਾਂ ਨੂੰ ਕਮੇਟੀ ਦੇ ਧਿਆਨ ਵਿਚ ਲਿਆਂਦਾ ਗਿਆ | ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਐਕਟ ਦੇ ਉਪਬੰਧਾਂ ਨੂੰ ਇੰਨ-ਬਿੰਨ ਲਾਗੂ ਕਰਨ, ਐਕਟ ਤਹਿਤ ਯੋਗ ਪਾਏ ਜਾਣ ਵਾਲੇ ਕੇਸਾਂ ਦੀ ਸਿਫ਼ਾਰਸ਼ ਕਰਨ ਸਬੰਧੀ ਢੁਕਵੀਂ ਕਾਰਵਾਈ ਕਰਨ ਅਤੇ ਇਸ ਐਕਟ ਦੀ ਅਹਿਮੀਅਤ ਦੇ ਮੱਦੇਨਜ਼ਰ ਸਮਾਂ-ਬੱਧ ਮੀਟਿੰਗਾਂ ਕਰਵਾਉਣ ਦੀ ਹਦਾਇਤ ਕੀਤੀ | ਮੀਟਿੰਗ ਵਿਚ ਐੱਸ.ਪੀ. (ਹੈੱਡਕੁਆਟਰ) ਸ਼ਰਨਜੀਤ ਸਿੰਘ, ਏ.ਡੀ.ਏ. ਦਿਲਪ੍ਰੀਤ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਬਲਜਿੰਦਰ ਬਾਂਸਲ, ਵੈਟਰਨਰੀ ਅਫ਼ਸਰ ਡਾ. ਮਿਸ਼ਰ ਸਿੰਘ, ਵੈਟਰਨਰੀ ਅਫ਼ਸਰ ਡਾ. ਰਛਪਾਲ ਸਿੰਘ, ਪਿ੍ੰਸੀਪਲ ਮੇਜਰ ਸਿੰਘ, ਰਾਜੇਸ਼ ਭੁਟਾਨੀ, ਰਾਣਾ ਰਣਦੀਪ ਸਿੰਘ, ਜੋਗਿੰਦਰ ਸਿੰਘ, ਬਲਦੇਵ ਸਿੰਘ, ਕਾਕਾ ਸਿੰਘ, ਰਾਜਿੰਦਰ ਪਾਲ ਸਿੰਘ, ਲਾਭ ਸਿੰਘ ਅਤੇ ਬਸੰਤ ਕੁਮਾਰ ਆਦਿ ਮੈਂਬਰ ਹਾਜ਼ਰ ਸਨ |

ਬਰਨਾਲਾ ਡਿਸਟਿ੍ਕ ਇੰਡਸਟਰੀਜ਼ ਚੈਂਬਰ ਦਾ ਵਫ਼ਦ ਐਸ.ਐਸ.ਪੀ. ਨੂੰ ਮਿਲਿਆ

ਬਰਨਾਲਾ, 21 ਮਈ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਦਿਨੀਂ ਐਸ.ਆਰ.ਸਟੀਲ ਇੰਡਸਟਰੀ ਬਰਨਾਲਾ ਵਿਚ ਕਰੀਬ 20 ਲੱਖ ਰੁਪਏ ਦੀ ਹੋਈ ਚੋਰੀ ਅਤੇ ਕਈ ਹੋਰ ਹੋਈਆਂ ਚੋਰੀਆਂ ਸਬੰਧੀ ਬਰਨਾਲਾ ਡਿਸਟਿ੍ਕ ਇੰਡਸਟਰੀਜ਼ ਚੈਂਬਰ ਦਾ ਵਫ਼ਦ ਚੇਅਰਮੈਨ ਵਿਜੇ ਗਰਗ ਅਤੇ ਪ੍ਰਧਾਨ ਰਾਜ ਕੁਮਾਰ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਦਾ ਵਫ਼ਦ ਡੀ.ਸੀ. ਨੂੰ ਮਿਲਿਆ

ਸੰਗਰੂਰ, 21 ਮਈ (ਅਮਨ, ਦਮਨ) - ਜ਼ਮੀਨ ਪ੍ਰਾਪਤੀ ਸੰਘਰਸ਼ ਦਾ ਇਕ ਵਫ਼ਦ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮਿਲਿਆ | ਕਮੇਟੀ ਆਗੂ ਸੁਰਜਨ ਸਿੰਘ ਝਨੇੜੀ, ਬੀਬੀ ਪਰਮਜੀਤ ਕੌਰ, ਬੂਟਾ ਸਿੰਘ, ਮਨਦੀਪ ਸਿੰਘ ਅਤੇ ਗੁਰਮੁਖ ਸਿੰਘ ਨੇ ਦੋਸ਼ ਲਗਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ...

ਪੂਰੀ ਖ਼ਬਰ »

ਰਾਈਟਵੇ ਏਅਰਿਲੰਕਸ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਰਨਾਲਾ, 21 ਮਈ (ਗੁਰਪ੍ਰੀਤ ਸਿੰਘ ਲਾਡੀ)-ਇਲਾਕੇ ਦੀ ਪ੍ਰਸਿੱਧ ਸੰਸਥਾ ਰਾਈਟਵੇ ਏਅਰਿਲੰਕਸ ਬਰਨਾਲਾ ਵਲੋਂ ਲਗਾਤਾਰ ਸਟੱਡੀ ਵੀਜ਼ੇ ਲਗਵਾ ਕੇ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿਚ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਸੰਸਥਾ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ 4 ਿਖ਼ਲਾਫ਼ ਪਰਚਾ ਦਰਜ

ਟੱਲੇਵਾਲ, 21 ਮਈ (ਸੋਨੀ ਚੀਮਾ)-ਥਾਣਾ ਸਦਰ ਅਧੀਨ ਪੈਂਦੀ ਪੁਲਿਸ ਚੌਾਕੀ ਪੱਖੋਂ ਕੈਂਚੀਆਂ ਵਿਖੇ ਇਕ ਵਿਅਕਤੀ ਦੀ ਕੱੁਟਮਾਰ ਕਰਨ 'ਤੇ 4 ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਇੰਚਾਰਜ ਜਸਵੀਰ ਸਿੰਘ ਚਹਿਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੁੱਟਮਾਰ ਕਰ ਕੇ ਨਕਦੀ ਖੋਹੀ

ਮਹਿਲ ਕਲਾਂ, 21 ਮਈ (ਅਣਖੀ)-ਪਿੰਡ ਕਲਾਲਾ ਤੋਂ ਸਹਿਜੜਾ ਨੂੰ ਜਾਂਦੀ ਿਲੰਕ ਸੜਕ 'ਤੇ ਇਕ ਠੇਕੇ ਤੋਂ ਅਣਪਛਾਤੇ ਵਿਅਕਤੀਆਂ ਵਲੋਂ ਕਰਿੰਦੇ ਕੋਲੋਂ ਸਿਰ 'ਚ ਬੋਤਲ ਮਾਰ ਕੇ ਨਕਦੀ ਖੋਹਣ ਦਾ ਪਤਾ ਲੱਗਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਬਲੂ ਪੁੱਤਰ ਰਧਨੀ ਮਹਿਤੋ ਵਾਸੀ ...

ਪੂਰੀ ਖ਼ਬਰ »

10 ਸਾਲਾ ਬੱਚਾ ਟਰੱਕ ਹੇਠਾਂ ਆਉਣ ਕਾਰਨ ਗੰਭੀਰ ਜ਼ਖ਼ਮੀ

ਟੱਲੇਵਾਲ, 21 ਮਈ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਭੋਤਨਾ ਵਿਖੇ ਇਕ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਬੱਚੇ ਦੇ ਟੈਂਕਰ ਹੇਠਾਂ ਆਉਣ ਕਾਰਨ ਦੋਵੇਂ ਲੱਤਾਂ ਬੁਰੀ ਤਰ੍ਹਾਂ ਨੁਕਸਾਨੇ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ...

ਪੂਰੀ ਖ਼ਬਰ »

ਨਹਿਰ 'ਚ ਡੱੁਬਣ ਨਾਲ ਕਰਜ਼ਈ ਕਿਸਾਨ ਦੀ ਮੌਤ

ਧਨੌਲਾ, 21 ਮਈ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਨੇੜਲੇ ਪਿੰਡ ਕੱੁਬੇ ਦੇ ਵਸਨੀਕ ਗੁਰਮੇਲ ਸਿੰਘ ਪੱੁਤਰ ਜੱਗਰ ਸਿੰਘ (ਜੱਟ ਸਿੱਖ) ਦੀ ਨਹਿਰ 'ਚ ਡੱੁਬਣ ਨਾਲ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਨਹਿਰ ਦੇ ਪੁਲ ਨਜ਼ਦੀਕ ਨਹਾਉਂਦੇ ਬੱਚਿਆਂ ਨੇ ਪਾਣੀ 'ਚ ਰੁੜ੍ਹ ਰਹੇ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਵਲੋਂ ਕੇਂਦਰ ਅਤੇ ਰਾਜ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਮਹਿਲ ਕਲਾਂ, 21 ਮਈ (ਅਵਤਾਰ ਸਿੰਘ ਅਣਖੀ)-ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡਾਂ ਅੰਦਰ ਮਨਰੇਗਾ ਮਜ਼ਦੂਰਾਂ ਦੇ ਬੰਦ ਪਏ ਕੰਮ ਨੂੰ ਸ਼ੁਰੂ ਕਰਵਾਉਣ ਲਈ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਭਾਨ ਸਿੰਘ ਸੰਘੇੜਾ ਦੀ ਅਗਵਾਈ ਹੇਠ ਅੱਜ ਮਨਰੇਗਾ ਮਜ਼ਦੂਰਾਂ ਨੇ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਦੇ ਵਿਦਿਆਰਥੀ ਨੇ 9 ਬੈਂਡ ਕੀਤੇ ਹਾਸਲ

ਬਰਨਾਲਾ, 21 ਮਈ (ਗੁਰਪ੍ਰੀਤ ਸਿੰਘ ਲਾਡੀ)-ਆਇਲਟਸ ਦੀ ਸਿੱਖਿਆ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਇੰਗਲਿਸ਼ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਵਲੋਂ 9 ਬੈਂਡ ਹਾਸਲ ਕਰਨ ਦੀ ਲੜੀ ਨੂੰ ਜਾਰੀ ਰੱਖਦਿਆਂ ਸੰਸਥਾ ਦੇ ਇੱਕ ਹੋਰ ਵਿਦਿਆਰਥੀ 9 ਬੈਂਡ ਹਾਸਲ ਕੀਤੇ ਹਨ | ਸੰਸਥਾ ...

ਪੂਰੀ ਖ਼ਬਰ »

ਪਤੀ ਤੋਂ ਤੰਗ ਆ ਕੇ ਪਤਨੀ ਵਲੋਂ ਖ਼ੁਦਕੁਸ਼ੀ

ਹੰਡਿਆਇਆ, 21 ਮਈ (ਗੁਰਜੀਤ ਸਿੰਘ ਖੱੁਡੀ)-ਪਤੀ ਤੋਂ ਤੰਗ ਆ ਕੇ ਪਤਨੀ ਵਲੋਂ ਫਾਹਾ ਲੈ ਕੇ ਆਤਮ ਹੱਤਿਆ ਕਰਨ ਦੀ ਖ਼ਬਰ ਹੈ | ਪੁਲਿਸ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਮਨਦੀਪ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀ ਹੰਡਿਆਇਆ ਦਿਹਾਤੀ ਨੇ ਬੀਤੀ ਰਾਤ ਆਪਣੇ ਘਰ ਵਿਚ ਫਾਹਾ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਦੇ ਉਪ ਮੰਡਲਾਂ ਦੇ ਮੁਲਾਜ਼ਮਾਂ ਵਲੋਂ ਰੋਸ ਰੈਲੀ

ਬਰਨਾਲਾ, 21 ਮਈ (ਅਸ਼ੋਕ ਭਾਰਤੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੇ ਉਪ ਮੰਡਲ ਸ਼ਹਿਣਾ ਤੇ ਉਪ ਮੰਡਲ ਮਹਿਲ ਕਲਾਂ ਦੇ ਮੁਲਾਜ਼ਮਾਂ ਵਲੋਂ ਬਰਨਾਲਾ ਦਫ਼ਤਰ ਵਿਖੇ ਰੋਸ ਰੈਲੀ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ...

ਪੂਰੀ ਖ਼ਬਰ »

ਮਹੰਤ ਦੀ ਵਿਆਹੀ ਧੀ ਨੇ ਨਿਗਲਿਆ ਜ਼ਹਿਰ, ਜ਼ੇਰੇ ਇਲਾਜ

ਤਪਾ ਮੰਡੀ, 21 ਮਈ (ਪ੍ਰਵੀਨ ਗਰਗ, ਵਿਜੈ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਆਗੂ ਨੂੰ ਉਸ ਦੇ ਸਾਥੀ ਮਹੰਤ ਦੇ ਪਰਿਵਾਰਕ ਮੈਂਬਰਾਂ ਸਣੇ ਹੋਰਨਾਂ ਵਿਅਕਤੀਆਂ ਵਲੋਂ ਧਾਰਮਿਕ ਸਥਾਨ ਅੰਦਰ ਕੁੱਟਮਾਰ ਕਰ ਕੇ ਗੁੱਤ ਕੱਟਣ ਮਾਮਲੇ ਵਿਚ ਵਾਇਰਲ ਹੋਈ ਵੀਡੀਓ ਤੋਂ ਬਾਅਦ ...

ਪੂਰੀ ਖ਼ਬਰ »

ਖ਼ਾਲੀ ਪਲਾਟ 'ਚ ਲੱਗੀ ਅੱਗ ਕਾਰਨ ਲੋਕਾਂ 'ਚ ਮਚੀ ਭਗਦੜ

ਤਪਾ ਮੰਡੀ, 21 ਮਈ (ਪ੍ਰਵੀਨ ਗਰਗ)-ਸਥਾਨਕ ਨਾਮਦੇਵ ਮਾਰਗ 'ਤੇ ਦੁਪਹਿਰ ਸਮੇਂ ਇਕ ਖ਼ਾਲੀ ਪਲਾਟ ਵਿਚ ਅਚਾਨਕ ਅੱਗ ਲੱਗਣ ਕਾਰਨ ਲੋਕਾਂ 'ਚ ਭਗਦੜ ਮੱਚ ਗਈ | ਅੱਗ ਲੱਗਣ ਨਾਲ ਪਲਾਟ ਵਿਚ ਲੱਗੇ ਹਰੇ ਦਰਖ਼ਤ ਮੱਚ ਕੇ ਸਵਾਹ ਹੋ ਗਏ | ਖ਼ਾਲੀ ਪਲਾਟ ਵਿਚ ਪਲਾਸਟਿਕ ਦੇ ਲਿਫ਼ਾਫ਼ੇ ਅਤੇ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਦੀ ਬੱਸ 'ਚੋਂ 10 ਬੋਤਲਾਂ ਸ਼ਰਾਬ ਬਰਾਮਦ

ਹੰਡਿਆਇਆ, 21 ਮਈ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਬੱਸ ਵਿਚੋਂ 10 ਬੋਤਲਾਂ ਮਾਰਕਾ ਹਰਿਆਣਾ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਪੱੁਤਰ ਗੁਰਜੰਟ ਸਿੰਘ ਵਾਸੀ ਚੁਹਾਣਕੇ ਖ਼ੁਰਦ ...

ਪੂਰੀ ਖ਼ਬਰ »

'ਪੋਲ ਖੋਲ੍ਹ-ਹੱਲਾ ਬੋਲ' ਮੁਹਿੰਮ ਤਹਿਤ ਪਿੰਡਾਂ 'ਚ ਮੀਟਿੰਗਾਂ

ਰੂੜੇਕੇ ਕਲਾਂ, 21 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਿਖ਼ਲਾਫ਼ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਸ਼ੁਰੂ ਕੀਤੀ ਗਈ ਪੋਲ ਖੋਲ੍ਹ ਹੱਲਾ ਬੋਲ ਮੁਹਿੰਮ ਤਹਿਤ ਸਾਬਕਾ ਵਿਧਾਇਕ ਕਾਮਰੇਡ ਚੰਦ ਸਿੰਘ ਚੋਪੜਾ, ਕਾਮਰੇਡ ਲਾਲ ਸਿੰਘ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਟੱਲੇਵਾਲ, 21 ਮਈ (ਸੋਨੀ ਚੀਮਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਦਾ ਐਮ.ਐਸ.ਸੀ. (ਆਈ.ਟੀ) ਭਾਗ ਦੂਜਾ (ਸਮੈਸਟਰ ਤੀਜਾ) ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਪਿ੍ੰਸੀਪਲ ਡਾ: ਗੁਰਵੀਰ ਸਿੰਘ ਨੇ ਦਿੱਤੀ ਤੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਜੀਵਨ ਸਿੰਘ ਰਾਮਗੜ੍ਹ ਦੇ ਸ਼ੈੱਡ ਲਈ ਰਾਸ਼ੀ ਦਾਨ ਕੀਤੀ

ਟੱਲੇਵਾਲ, 21 ਮਈ (ਸੋਨੀ ਚੀਮਾ)-ਪਿੰਡ ਰਾਮਗੜ੍ਹ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ ਦੇ ਦਰਬਾਰ ਹਾਲ ਅੱਗੇ ਧਾਰਮਿਕ ਸਮਾਗਮ ਮੌਕੇ ਸੰਗਤਾਂ ਦੇ ਬੈਠਣ ਲਈ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ੈੱਡ ਪਾਇਆ ਗਿਆ | ਬਾਬਾ ਗੁਰਜੰਟ ਸਿੰਘ ਗੋਰਾ ਨੇ ਦੱਸਿਆ ਕਿ ਕੇਵਲ ...

ਪੂਰੀ ਖ਼ਬਰ »

ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਨੂੰ ਤਰਜੀਹ ਦੇਣ-ਕੈਪਟਨ ਗੁਰਚਰਨ ਸਿੰਘ

ਮੋਗਾ, 21 ਮਈ (ਅਮਰਜੀਤ ਸਿੰਘ ਸੰਧੂ)-ਸਰਕਾਰੀ ਸਕੂਲਾਂ ਵਿਚ ਹਰ ਸਾਲ ਬੱਚਿਆਂ ਦੀ ਘੱਟ ਰਹੀ ਗਿਣਤੀ ਕਾਰਨ ਅੱਜ ਸਰਕਾਰੀ ਸਕੂਲਾਂ ਦੀ ਸਥਿਤੀ ਡਾਵਾਂਡੋਲ ਹੋ ਰਹੀ ਹੈ | ਚਾਹੀਦਾ ਹੈ ਕਿ ਮਾਪੇ ਆਪਣੇ ਬੱਚਿਆਂ ਦੇ ਉੱਜਲ ਭਵਿੱਖ ਲਈ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ...

ਪੂਰੀ ਖ਼ਬਰ »

ਖ਼ਸਰਾ ਅਤੇ ਰੂਬੇਲਾ ਟੀਕਾਕਰਨ ਵਿਚ ਲਾਰੈਂਸ ਸਕੂਲ ਨੇ ਪਾਇਆ ਯੋਗਦਾਨ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)- ਲਾਰੈਂਸ ਇੰਟਰਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਨੇ ਸਰਕਾਰ ਦੇ ਸਿਹਤ ਵਿਭਾਗ ਵਲੋਂ ਅਰੰਭੇ ਹੋਏ ਖ਼ਸਰਾ ਤੇ ਰੁਬੈਲਾ ਟੀਕਾਕਰਨ ਦੀ ਮੁਹਿੰਮ ਨੂੰ ਮੁਕੰਮਲ ਕਰਨ ਵਿਚ ਆਪਣਾ ਯੋਗਦਾਨ ਪਾਇਆ ਕਿਉਂਕਿ ...

ਪੂਰੀ ਖ਼ਬਰ »

ਗੁਰਮਤਿ ਸੇਵਾ ਸੁਸਾਇਟੀ ਸਮਾਧ ਭਾਈ ਨੇ ਸਕੂਲ ਨੂੰ ਪੱਖੇ ਦਾਨ ਕੀਤੇ

ਸਮਾਧ ਭਾਈ, 21 ਮਈ (ਗੁਰਮੀਤ ਸਿੰਘ ਮਾਣੂੰਕੇ)-ਸਰਕਾਰੀ ਪ੍ਰਾਇਮਰੀ ਸਕੂਲ (ਬਰਾਂਚ ਬਸਤੀ) ਸਮਾਧ ਭਾਈ ਨੂੰ ਗਰਮੀ ਦੇ ਮੌਸਮ ਅਤੇ ਲੋੜਵੰਦ ਹੋਣ 'ਤੇ ਗੁਰਮਤਿ ਸੇਵਾ ਸੁਸਾਇਟੀ ਸਮਾਧ ਭਾਈ ਵੱਲੋਂ ਵਧੀਆ ਕੰਪਨੀ ਦੇ ਚਾਰ ਛੱਤ ਵਾਲੇ ਪੱਖੇ ਦਾਨ ਵਜੋਂ ਭੇਟ ਕੀਤੇ | ਸਕੂਲ ਇੰਚਾਰਜ ...

ਪੂਰੀ ਖ਼ਬਰ »

ਯੋਗ ਕੈਂਪ ਲਗਾਇਆ

ਬਰਨਾਲਾ, 21 ਮਈ (ਅਸ਼ੋਕ ਭਾਰਤੀ)-ਵਾਈ.ਐਸ. ਜੈਨੇਕਸਟ ਸਕੂਲ ਸ਼ਿਵ ਸ਼ਕਤੀ ਵਾਟਿਕਾ ਬਰਨਾਲਾ ਵਿਖੇ ਯੋਗ ਕੈਂਪ ਲਗਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਦੀਆਂ ਮਾਵਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਯੋਗ ਗੁਰੂ ਡਾ: ਰਵੀ ਬਾਂਸਲ ਨੇ ਔਰਤਾਂ ਨੂੰ ਪਹਿਲਾਂ ਯੋਗ ਸਿੱਖਿਆ ਦਾ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਕਲੇਰ ਸਕੂਲ ਦੀ ਉੱਤਮ ਕਾਰਗੁਜ਼ਾਰੀ

ਸਮਾਧ ਭਾਈ, 21 ਮਈ (ਗੁਰਮੀਤ ਸਿੰਘ ਮਾਣੂੰਕੇ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਸੀ.ਆਈ.ਐਸ.ਸੀ.ਈ. ਦਾ ਬਾਰ੍ਹਵੀਂ ਜਮਾਤ ਦਾ ਨਤੀਜਿਆਂ 'ਚ ਵਿਦਿਆਰਥੀਆਂ ਨੇ ਉੱਤਮ ਕਾਰਗੁਜ਼ਾਰੀ ਪੇਸ਼ ਕਰਕੇ ਇਲਾਕੇ 'ਚ ਆਪਣਾ, ਸਕੂਲ ਅਤੇ ...

ਪੂਰੀ ਖ਼ਬਰ »

ਚੱਕੀ ਵਾਲੀ ਗਲੀ ਦਾ ਕੰਮ ਜਲਦ ਮੁਕੰਮਲ ਕੀਤਾ ਜਾਵੇਗਾ–ਮਾਨ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)– ਮੋਗਾ ਨਗਰ–ਨਿਗਮ ਦੇ ਵਾਰਡ ਨੰਬਰ 2 ਅੰਦਰ ਪੈਂਦੀ ਚੱਕੀ ਵਾਲੀ ਗਲੀ ਦਾ ਕੰਮ ਕੌਾਸਲਰ ਮਨਜੀਤ ਮਾਨ ਵਲੋਂ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਮਾਨ ਨੇ ਦੱਸਿਆ ਚੱਕੀ ਵਾਲੀ ਗਲੀ ਤਿੰਨ ਵਾਰਡਾਂ ਨਾਲ ਜੁੜੀ ਹੈ ਤੇ ਇਸ ਗਲੀ 'ਚੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX