ਤਾਜਾ ਖ਼ਬਰਾਂ


25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  7 minutes ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 25 ਕਿਲੋ ਹੈਰੋਇਨ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  23 minutes ago
ਨਵੀਂ ਦਿੱਲੀ, 17 ਅਕਤੂਬਰ- ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਮਦੀਨਾ ਸੂਬੇ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ...
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  49 minutes ago
ਬਠਿੰਡਾ, 17 ਅਕਤੂਬਰ (ਨਾਇਬ ਸਿੱਧੂ)- ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਤੋਂ ਬਾਅਦ ਵੀ ਕਿਸਾਨਾਂ ਵਲੋਂ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਅੱਜ ਬਠਿੰਡਾ ਦੇ ਪਿੰਡ ਜੋਧਪੁਰ ਪਾਖਰ 'ਚ...
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  59 minutes ago
ਜਲਾਲਾਬਾਦ, 17 ਅਕਤੂਬਰ (ਪ੍ਰਦੀਪ ਕੁਮਾਰ)- ਬੀਤੇ ਦਿਨ ਜਲਾਲਾਬਾਦ 'ਚ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਇੱਕ ਪਿਸਤੌਲ, ਤਿੰਨ ਜਿੰਦਾ ਰਾਊਂਡ, ਦੋ ਖੋਲ੍ਹਾਂ ਅਤੇ ਇੱਕ ਸਿੱਕੇ ਸਣੇ ਗ੍ਰਿਫ਼ਤਾਰ...
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  about 1 hour ago
ਸ੍ਰੀਨਗਰ, 17 ਅਕਤੂਬਰ- ਨੈਸ਼ਨਲ ਕਾਨਫ਼ਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਦੀ ਭੈਣ ਸੁਰਈਆ ਅਤੇ ਉਨ੍ਹਾਂ ਦੀ ਧੀ ਸਾਫੀਆ ਨੂੰ ਬੀਤੀ ਰਾਤ ਜ਼ਮਾਨਤ 'ਤੇ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  about 1 hour ago
ਅਬੋਹਰ, 17 ਅਕਤੂਬਰ (ਕੁਲਦੀਪ ਸਿੰਘ ਸੰਧੂ)- ਬੀਤੀ ਰਾਤ ਜੰਮੂ-ਕਸ਼ਮੀਰ ਦੇ ਸ਼ੋਪੀਆਂ ਇਲਾਕੇ 'ਚ ਅਬੋਹਰ ਦੇ ਦੋ ਵਪਾਰੀਆਂ 'ਤੇ ਅੱਤਵਾਦੀਆਂ ਵਲੋਂ ਗੋਲੀਆਂ ਚਲਾ ਕੇ ਇੱਕ ਵਪਾਰੀ ਨੂੰ ਹਲਾਕ ਕੀਤੇ ਜਾਣ ਦੀ...
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  22 minutes ago
ਨਾਭਾ, 17 ਅਕਤੂਬਰ (ਕਰਮਜੀਤ ਸਿੰਘ)- ਪਤੀ ਦੀ ਲੰਬੀ ਉਮਰ ਲਈ ਅੱਜ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਇੱਕ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਿੱਖਿਆ...
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਇਸ ਦਿਨ ਸੁਹਾਗਣ...
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 3 hours ago
ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਹਸਨ ਅਬਦਾਲ ਸ਼ਹਿਰ 'ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦੀਵਾਨ ਹਾਲ 'ਚ ਅੱਜ ਸਵੇਰੇ ਅੱਗ ਲੱਗ...
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 3 hours ago
ਰਿਆਧ, 17 ਅਕਤੂਬਰ- ਸਾਊਦੀ ਅਰਬ ਦੇ ਪੱਛਮੀ ਇਲਾਕੇ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ...
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਅੱਜ 7 ਦਿਨਾਂ ਦੌਰੇ 'ਤੇ...
ਅੱਜ ਦਾ ਵਿਚਾਰ
. . .  about 4 hours ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  1 day ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  1 day ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  1 day ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  1 day ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  about 1 hour ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  0 minutes ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  12 minutes ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  about 1 hour ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  29 minutes ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  46 minutes ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  57 minutes ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  53 minutes ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 1 hour ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  1 day ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਕੈਲਗਰੀ, 21 ਮਈ (ਜਸਜੀਤ ਸਿੰਘ ਧਾਮੀ)-ਖ਼ਾਲਸਾ ਸਾਜਨਾ ਦਿਵਸ ਅਤੇ ਸਿੱਖਾਂ ਦੇ 'ਖ਼ਾਲਸਾ ਡੇਅ ਪਰੇਡ' ਵਜੋਂ ਮਨਾਏ ਜਾਂਦੇ ਐਡਮਿੰਟਨ ਨਗਰ ਕੀਰਤਨ ਸਮੇਂ ਹਜ਼ਾਰਾ ਦੀ ਗਿਣਤੀ ਵਿਚ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਅਤੇ ਬੇਮਿਸਾਲ ਉਤਸ਼ਾਹ ਦੇਖਣ ਨੂੰ ਮਿਲਿਆ | ਪੰਜ ਪਿਆਰਿਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਨਗਰ ਕੀਰਤਨ ਅਰਦਾਸ ਕਰਨ ਉਪਰੰਤ ਗੁਰਦੁਆਰਾ ਮਿੱਲਵੁਡਜ਼ ਤੋਂ ਜੈਕਾਰਿਆਂ ਦੀ ਗੂੰਜ ਵਿਚ ਅਰੰਭ ਹੋਇਆ | ਜੋ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪਹੁੰਚਿਆ | ਜਿੱਥੇ ਭਾਰੀ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਪ੍ਰਸਿੱਧ ਕੀਰਤਨ, ਰਾਗੀ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ | ਇਸ ਸਮੇਂ ਐਡਮਿੰਟਨ ਦੀਆਂ ਸੰਗਤਾਂ ਤੋਂ ਇਲਾਵਾ ਕੈਲਗਰੀ, ਸਰੀ, ਵੈਨਕੂਵਰ, ਐਬਸਫੋਰਡ, ਟੋਰਾਂਟੋ ਅਤੇ ਯੂ.ਐੱਸ.ਏ. ਤੋਂ ਸੰਗਤਾਂ ਨੇ ਭਾਰੀ ਗਿਣਤੀ 'ਚ ਹਾਜ਼ਰੀ ਭਰੀ | ਉਪਰੰਤ ਨਗਰ ਕੀਰਤਨ ਦੀ ਗੁਰਦੁਆਰਾ ਮਿੱਲਵੁਲਜ਼ ਵਿਖੇ ਸਮਾਪਤੀ ਹੋਈ | ਸੰਗਤਾਂ ਦੀ ਵੱਡੀ ਗਿਣਤੀ ਕਰਕੇ ਐਡਮਿੰਟਨ ਕੇਸਰੀ, ਨੀਲੀਆਂ ਦਸਤਾਰਾਂ ਅਤੇ ਦੁਪੱਟਿਆਂ ਦੇ ਰੰਗ 'ਚ ਪੂਰੀ ਤਰ੍ਹਾਂ ਰੰਗਿਆ ਨਜ਼ਰ ਆ ਰਿਹਾ ਸੀ | ਬਿਜ਼ਨਸਮੈਨਾਂ ਵਲੋਂ ਵੱਖ-ਵੱਖ ਸਟਾਲ ਲਗਾ ਕੇ ਸੰਗਤਾਂ ਵਾਸਤੇ ਖਾਣੇ ਦਾ ਪ੍ਰਬੰਧ ਕੀਤਾ ਹੋਇਆ ਸੀ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫਲੋਟ ਤੋਂ ਬਾਅਦ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਵਾਲਾ ਫਲੋਟ ਅਤੇ ਹੋਰ ਫਲੋਟ ਸਜਾਏ ਗਏ ਸਨ | ਕੀਰਤਨੀ ਜਥੇ ਵਾਲੇ ਫਲੋਟ ਵਿਚ ਸੰਗਤਾਂ ਬੈਠੀਆਂ ਗੁਰਬਾਣੀ ਜਾਪ ਕਰ ਰਹੀਆਂ ਸਨ | ਗਤਕੇ ਦੀਆਂ ਵੱਖ-ਵੱਖ ਟੀਮਾਂ ਅਤੇ ਸਿੱਖ ਨੌਜਵਾਨਾਂ ਨੇ ਪ੍ਰਭਾਵਸ਼ਾਲੀ ਝਾਕੀਆਂ ਪੇਸ਼ ਕੀਤੀਆਂ | ਨਗਰ ਕੀਰਤਨ ਸਮੇਂ ਰਸਤੇ ਵਿਚ ਸੰਗਤਾਂ ਦੇ ਖਾਣ-ਪੀਣ ਵਾਲੀਆਂ ਵਸਤਾਂ ਦੇ ਵਿਸ਼ੇਸ਼ ਸਟਾਲ ਲਗਾਏ ਹੋਏ ਸਨ | ਨਗਰ ਕੀਰਤਨ ਸਮੇਂ ਸਿੱਖਾਂ ਤੋਂ ਇਲਾਵਾ ਕੈਨੇਡੀਅਨ ਭਾਈਚਾਰਿਆਂ ਨੇ ਵੀ ਹਾਜ਼ਰੀ ਲਗਵਾਈ | ਨਗਰ ਕੀਰਤਨ ਦੀ ਮੁੱਖ ਸਟੇਜ ਤੋਂ ਕਵੀਸ਼ਰਾਂ, ਢਾਡੀਆਂ ਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮੇਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਕੌਾਸਲਰਾਂ ਨੇ ਵੀ ਹਾਜ਼ਰੀ ਭਰੀ ਅਤੇ ਆਈਆਂ ਸੰਗਤਾਂ ਨੂੰ ਵਿਸਾਖੀ ਦੀ ਵਧਾਈ ਦਿੱਤੀ | ਇਸ ਸਮੇਂ ਪ੍ਰਬੰਧਕਾਂ ਵਲੋਂ ਅਹਿਮ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਅਖ਼ੀਰ ਵਿਚ ਗੁਰਦੁਆਰਾ ਸਾਹਿਬਾਨ ਦੇ ਮੁੱਖ ਸੇਵਾਦਾਰਾਂ ਅਤੇ ਪ੍ਰਬੰਧਕਾਂ ਨੇ ਸਾਰੇ ਵਲੰਟੀਅਰਾਂ, ਪ੍ਰਬੰਧਕ ਕਮੇਟੀ, ਪ੍ਰਸ਼ਾਸਨ ਅਤੇ ਸੰਗਤਾਂ ਦਾ ਧੰਨਵਾਦ ਕਰਦਿਆਂ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ |

'ਅਜੀਤ' ਦੇ ਸਿਆਟਲ ਵਿਸ਼ੇਸ਼ ਸਪਲੀਮੈਂਟ ਦਾ ਰਿਲੀਜ਼ ਸਮਾਗਮ

ਸਿਆਟਲ, 21 ਮਈ (ਹਰਮਨਪ੍ਰੀਤ ਸਿੰਘ)-ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਅਲੰਬਰਦਾਰ 'ਅਜੀਤ' ਵਲੋਂ ਜੋ ਵਿਸ਼ੇਸ਼ ਸਿਆਟਲ ਸਪਲੀਮੈਂਟ ਪਹਿਲੀ ਵਾਰ ਪ੍ਰਕਾਸ਼ਿਤ ਕੀਤਾ ਗਿਆ, ਉਸ ਦਾ ਅੱਜ ਇੱਥੇ ਕੈਂਟ ਦੇ ਜੋਤ ਰੈਸਟੋਰੈਂਟ ਵਿਖੇ ਰਿਲੀਜ਼ ਸਮਾਗਮ ਕੀਤਾ ਗਿਆ | ਸਮਾਗਮ ਵਿਚ ...

ਪੂਰੀ ਖ਼ਬਰ »

ਕਾਨਸ ਫ਼ੈਸਟੀਵਲ 'ਚ ਦਿਖਾਈ ਜਾਵੇਗੀ ਭਾਰਤੀ ਫ਼ਿਲਮ 'ਨਕਸ਼'

ਨਵੀਂ ਦਿੱਲੀ, 21 ਮਈ (ਏਜੰਸੀ)- 71ਵੇਂ ਕਾਨਸ ਫ਼ਿਲਮ ਫ਼ੈਸਟੀਵਲ ਵਿਚ ਸਨਿਚਰਵਾਰ ਨੂੰ ਭਾਰਤ ਵਿਚ ਫਿਰਕੂ ਘਟਨਾਵਾਂ 'ਤੇ ਆਧਾਰਿਤ ਫ਼ਿਲਮ 'ਨਕਸ਼' ਦਿਖਾਈ ਜਾਵੇਗੀ | ਫ਼ਿਲਮ ਨਿਰਮਾਤਾ ਜ਼ੈਗ਼ਮ ਇਮਾਮ ਨੇ ਰਿਲੀਜ਼ ਵਿਵਾਦ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਇਹ ਫ਼ਿਲਮ ਦੇਸ਼ ...

ਪੂਰੀ ਖ਼ਬਰ »

ਐਡੀਲੇਡ 'ਚ ਕਰਵਾਇਆ ਸਾਹਿਤਕ ਸੰਮੇਲਨ

ਐਡੀਲੇਡ, 21 ਮਈ (ਗੁਰਮੀਤ ਸਿੰਘ ਵਾਲੀਆ)-ਇੰਡੀਅਨ ਫੋਕ ਐਾਡ ਲਿਟਰੇਚਰ ਆਰਗੇਨਾਈਜ਼ੇਸ਼ਨ ਆਫ਼ ਆਸਟੇ੍ਰਲੀਆ ਵਲੋਂ ਇੱਥੇ ਸਾਹਿਤਕ ਸੰਮਲਨ ਕਰਾਇਆ ਗਿਆ, ਜਿਸ ਵਿਚ ਗ਼ਜ਼ਲਕਾਰ ਸੁਰਿੰਦਰ ਸਿਦਕ ਦਾ ਪਲੇਠਾ ਗ਼ਜ਼ਲ ਸੰਗ੍ਰਹਿ 'ਰੂਹ ਦੀ ਗਾਨੀ' ਲੋਕ ਅਰਪਣ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਸਮੁੰਦਰ 'ਚ ਡਿੱਗ ਕੇ ਮਰੇ ਭਾਰਤੀ ਦੀ ਅੰਕਿਤ ਵਜੋਂ ਹੋਈ ਪਹਿਚਾਣ

ਸਿਡਨੀ, 21 ਮਈ (ਹਰਕੀਰਤ ਸਿੰਘ ਸੰਧਰ)- ਬੀਤੇ ਦਿਨੀਂ ਪੱਛਮੀ ਆਸਟ੍ਰੇਲੀਆ ਦੇ ਐਲਬੈਨੀ ਖੇਤਰ ਵਿਚ ਫੋਟੋ ਖਿਚਵਾਉਣ ਸਮੇਂ ਪਹਾੜੀ ਤੋਂ ਸਮੁੰਦਰ 'ਚ ਡਿੱਗਣ ਕਾਰਨ ਮੌਤ ਹੋ ਗਈ ਸੀ | ਮਿ੍ਤਕ ਦੀ ਪਹਿਚਾਣ ਭਾਰਤੀ ਵਿਦਿਆਰਥੀ ਅੰਕਿਤ (20) ਵਜੋਂ ਹੋਈ ਹੈ, ਜੋ ਕਿ ਭਾਰਤ ਦੇ ਹਰਿਆਣਾ ...

ਪੂਰੀ ਖ਼ਬਰ »

ਟੋਰਾਂਟੋ ਵਿਖੇ ਕਰਵਾਏ 'ਮੇਲਾ ਬੀਬੀਆਂ ਦੇ' ਵਿਚ ਪਈਆਂ ਗਿੱਧੇ ਦੀਆਂ ਧਮਾਲਾਂ

ਟੋਰਾਂਟੋ, 21 ਮਈ (ਹਰਜੀਤ ਸਿੰਘ ਬਾਜਵਾ)-ਟੋਰਾਂਟੋ ਟਰੱਕ ਡਰਾਈਵਿੰਗ ਸਕੂਲ ਦੇ ਸ. ਜਸਵਿੰਦਰ ਸਿੰਘ ਵੜੈਚ ਅਤੇ ਰੇਡੀਓ ਸਾਊਥ ਏਸ਼ੀਅਨ ਵਾਇਸ ਦੇ ਸ. ਕੁਲਵਿੰਦਰ ਸਿੰਘ ਛੀਨਾ ਵਲੋਂ ਸਾਂਝੇ ਤੌਰ 'ਤੇ ਮਾਂ ਦਿਵਸ ਨੂੰ ਸਮਰਪਿਤ 6ਵਾਂ ਸਲਾਨਾ 'ਮੇਲਾ ਬੀਬੀਆਂ ਦਾ' ਟੋਰਾਂਟੋ ਵਿਖੇ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆ ਦੇ ਹੱਕ ਵਿਚ ਨਿੱਤਰੇ ਯੂ. ਕੇ. ਦੇ ਕਾਂਗਰਸੀ

ਲੰਡਨ, 21 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ਼ਾਹਕੋਟ ਦੀ ਹੋ ਰਹੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ ਵਿਚ ਯੂ. ਕੇ. ਦੇ ਕਾਂਗਰਸੀਆਂ ਵਲੋਂ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ | ਇੰਡੀਅਨ ਓਵਰਸੀਜ਼ ਲੰਡਨ ਦੇ ...

ਪੂਰੀ ਖ਼ਬਰ »

ਪ੍ਰਸ਼ਾਂਤ ਮਹਾਸਾਗਰ 'ਚ ਪਹੁੰਚਿਆ ਹਵਾਈ ਜਵਾਲਾਮੁਖੀ ਦਾ ਲਾਵਾ, ਖ਼ਤਰਾ ਹੋਰ ਵਧਿਆ

ਹਵਾਈ, 21 ਮਈ, (ਏਜੰਸੀ)- ਅਮਰੀਕਾ ਦੇ ਸੁਦੂਰ ਹਵਾਈ 'ਚ ਪਿਛਲੇ ਕਈ ਦਿਨਾਂ ਤੋਂ ਸੁਲਗ ਰਹੇ ਕਿਲਾਇਆ ਜਵਾਲਾਮੁਖੀ 'ਚੋੋਂ ਹੁਣ ਲਾਵਾ ਨਿਕਲ ਕੇ ਪ੍ਰਸ਼ਾਂਤ ਮਹਾਸਾਗਰ 'ਚ ਪਹੁੰਚ ਗਿਆ ਹੈ | ਲਾਵਾ ਸਮੁੰਦਰ 'ਚ ਮਿਲਣ ਨਾਲ ਟਾਕਸਿਕ ਪਦਾਰਥ ਬਣ ਜਾਂਦਾ ਹੈ, ਜਿਸ ਨਾਲ ਪਾਣੀ ...

ਪੂਰੀ ਖ਼ਬਰ »

'ਅਜੀਤ' ਦੀ ਹਰਮਨ-ਪਿਆਰਤਾ ਦਾ ਜਾਦੂ ਸਿਆਟਲ ਨਿਵਾਸੀਆਂ ਦੇ ਸਿਰ ਚੜ੍ਹ ਬੋਲਿਆ

•ਬਜ਼ੁਰਗਾਂ ਦੀ ਖ਼ੁਸ਼ੀ ਦਾ ਨਾ ਰਿਹਾ ਕੋਈ ਟਿਕਾਣਾ

ਸਿਆਟਲ, 21 ਮਈ (ਹਰਮਨਪ੍ਰੀਤ ਸਿੰਘ)-ਅੱਜ ਸਿਆਟਲ ਦੇ ਪੰਜਾਬੀਆਂ ਦੀ ਤੇ ਖ਼ਾਸ ਕਰਕੇ ਬਜ਼ੁਰਗਾਂ ਦੀ ਖ਼ੁਸ਼ੀ ਦੇਖਣਯੋਗ ਸੀ | ਅੱਜ ਇੱਥੇ ਦੇ ਮੁੱਖ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਰੈਂਟਨ ਜਿੱਥੇ ਤਕਰੀਬਨ ਹਰ ਐਤਵਾਰ ਸੰਗਤਾਂ ਦਾ ਭਾਰੀ ਇਕੱਠ ਹੁੰਦਾ ਹੈ | ਅੱਜ ਵੀ ਜਿਵੇਂ ...

ਪੂਰੀ ਖ਼ਬਰ »

ਇੰਗਲੈਂਡ ਦੀਆਂ ਸ੍ਰੀ ਗੁਰੂ ਰਵਿਦਾਸ ਸਭਾਵਾਂ ਨੇ ਭਾਰਤੀ ਹਾਈ ਕਮਿਸ਼ਨਰ ਨਾਲ ਕੀਤੀ ਗੱਲਬਾਤ

ਯੂ. ਕੇ. ਦਾ ਵਫ਼ਦ ਜਲਦੀ ਮਿਲੇਗਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ

ਲੰਡਨ, 21 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤ ਵਿਚ ਦਲਿਤ ਭਾਈਚਾਰੇ ਨਾਲ ਹੋ ਰਹੇ ਅਨਿਆਂ ਅਤੇ ਤਸ਼ੱਦਦ ਦੇ ਸਬੰਧ ਵਿਚ ਸ੍ਰੀ ਗੁਰੂ ਰਵਿਦਾਸ ਸਭਾ ਸਾਊਥਾਲ ਦੀ ਅਗਵਾਈ ਇੰਗਲੈਂਡ ਦੀਆ ਵੱਖ-ਵੱਖ ਸ੍ਰੀ ਗੁਰੂ ਰਵਿਦਾਸ ਸਭਾਵਾਂ ਦੇ ਨੁਮਾਇੰਦਿਆਂ ਦੇ ਇਕ ਵਫ਼ਦ ਦੀ ਅਹਿਮ ...

ਪੂਰੀ ਖ਼ਬਰ »

ਬ੍ਰਿਸਬੇਨ ਵਿਖੇ ਇੰਦਰਜੀਤ ਧਾਮੀ ਦਾ ਗ਼ਜ਼ਲ ਸੰਗ੍ਰਹਿ ' ਅਸਾਨੂੰ ਹਾਕ ਤਾਂ ਮਾਰੀਂ' ਲੋਕ ਅਰਪਣ

ਬ੍ਰਿਸਬੇਨ, 21 ਮਈ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੀ ਸਿਰਮੌਰ ਸਾਹਿਤਕ ਸੰਸਥਾ 'ਇੰਡੋਜ਼' ਵਲੋਂ ਲਾਇਬ੍ਰੇਰੀ ਇਨਾਲਾ ਵਿਖੇ ਵਿਸ਼ੇਸ਼ ਕਵੀ ਦਰਬਾਰ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ਵਿਚ ਸਭਾ ਦੇ ਪ੍ਰਧਾਨ ਜਰਨੈਲ ਸਿੰਘ ਬਾਨੀ, ਜੀ. ਐਨ. ਐਸ. ਟੀ. ਦੇ ਪ੍ਰਧਾਨ ...

ਪੂਰੀ ਖ਼ਬਰ »

ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ 'ਤੀਰ ਗਰੁੱਪ' ਦੀ ਵਿਸ਼ਾਲ ਇਕੱਤਰਤਾ

ਲੈਸਟਰ (ਇੰਗਲੈਂਡ), 21 ਮਈ (ਸੁਖਜਿੰਦਰ ਸਿੰਘ ਢੱਡੇ)-ਸਤੰਬਰ ਮਹੀਨੇ 'ਚ ਹੋ ਰਹੀਆਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ ਦੀ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਗਰੁੱਪਾਂ ਵਲੋਂ ਗੁਰੂ ਘਰ ਦੇ ਮੈਂਬਰ ਬਣਨ ਲਈ ਸੰਗਤਾਂ ...

ਪੂਰੀ ਖ਼ਬਰ »

ਸਿਆਟਲ ਦਾ ਵਿਸਾਖੀ ਮੇਲਾ ਯਾਦਗਾਰ ਹੋ ਨਿਬੜਿਆ-ਦਰਸ਼ਕਾਂ ਖ਼ੂਬ ਅਨੰਦ ਮਾਣਿਆ

ਸਿਆਟਲ, 21 ਮਈ (ਗੁਰਚਰਨ ਸਿੰਘ ਢਿੱਲੋਂ)-ਸ਼ਾਨ-ਏ-ਪੰਜਾਬ ਅਤੇ ਪੰਜਾਬੀ ਵਿਰਸਾ ਵਲੋਂ ਐਬਰਨ ਹਾਈ ਸਕੂਲ ਦੇ ਪ੍ਰਫਾਰਮਿੰਗ ਆਰਟਸ ਸੈਂਟਰ ਵਿਚ ਵਿਸਾਖੀ ਮੇਲਾ 2018 ਬੜੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ ਜੋ ਯਾਦਗਾਰ ਹੋ ਨਿਬੜਿਆ ਅਤੇ ਦਰਸ਼ਕਾਂ ਨੇ ਖ਼ੂਬ ਅਨੰਦ ਮਾਣਿਆ। ਵਿਸਾਖੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX