ਤਾਜਾ ਖ਼ਬਰਾਂ


ਪੀ.ਐਮ.ਸੀ ਦੇ ਜਮ੍ਹਾਂਕਰਤਾਵਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  1 minute ago
ਮੁੰਬਈ, 19 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ ਕੋਆਪਰੇਟਿਵ ਬੈਂਕ ਜਮ੍ਹਾਂਕਰਤਾਵਾਂ ਨੇ ਮੁੰਬਈ 'ਚ ਸਥਿਤ ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਦਫ਼ਤਰ ਦੇ ਬਾਹਰ ਵਿਰੋਧ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  22 minutes ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  56 minutes ago
ਬਲਾਚੌਰ, 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਆਪਣੀਆਂ ਹੱਕੀ ਮੰਗਾਂ ਲਈ ਪੀ.ਡਬਲਿਊ.ਡੀ ਵਰਕਸ਼ਾਪ ਵਰਕਰ ਯੂਨੀਅਨ ਦਾ ਵਿਸ਼ਾਲ ਕਾਫ਼ਲਾ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪਿੱਟ ਸਿਆਪਾ ਕਰਨ ਲਈ ਦਾਖਾ ਵਿਧਾਨ ਸਭਾ ਹਲਕੇ ਲਈ ਰਵਾਨਾ ਹੋਇਆ। ਸੀਨੀਅਰ ਆਗੂ...
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਿਰੋਜ਼ਪੁਰ 19 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਰਾਜੋ ਕੇ ਦੇ ਖੇਤਰ 'ਚ ਲੱਗੇ ਸਰਹੱਦੀ ਬੁਰਜੀ ਨੰਬਰ 144/4-5 ਲਾਗਿਓਂ ਬੀ.ਐਸ.ਐਫ ਐਕਸ ਐਡਹੌਕ ਪਾਪਾ-ਵੀ ਵਲੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕਰਨ 'ਚ ਸਫਲਤਾ ਹਾਸਲ...
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 2 hours ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 1 hour ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  13 minutes ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  35 minutes ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  49 minutes ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  1 day ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550

ਹਰਿਆਣਾ ਹਿਮਾਚਲ

ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ, ਕਾਰ ਚਾਲਕ ਗਿ੍ਫ਼ਤਾਰ

ਫਤਿਹਾਬਾਦ, 21 ਮਈ (ਹਰਬੰਸ ਮੰਡੇਰ)- ਹੋਟਲ ਤੋਂ ਖਾਣਾ ਖਾ ਕੇ ਮੋਟਰਸਾਈਕਲ 'ਤੇ ਆਪਣੇ ਘਰ ਆ ਰਹੇ ਪਤੀ-ਪਤਨੀ ਦੀ ਸੜਕ ਹਾਦਸੇ 'ਚ ਹੋਈ ਮੌਤ ਹੋ ਗਈ | ਪੁਲਿਸ ਨੇ ਮਾਮਲਾ ਦਰਜ ਕਰਕੇ ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲੇ ਕਾਰ ਡਰਾਈਵਰ ਨੂੰ ਕੀਤਾ ਕਰ ਲਿਆ | ਜਾਣਕਾਰੀ ਮੁਤਾਬਿਕ ਵਿਨੋਦ ਕੁਮਾਰ ਵਾਸੀ ਸ਼ਕਤੀ ਨਗਰ ਆਪਣੀ ਪਤਨੀ ਨਾਲ ਮਦਾਨ ਹੋਟਲ ਤੋਂ ਖਾਣਾ ਖਾ ਕੇ ਵਾਪਸ ਆਪਣੇ ਘਰ ਆ ਰਿਹਾ ਸੀ | ਜਦੋਂ ਉਹ ਮਦਾਨ ਹੋਟਲ ਤੋਂ ਥੋੜਾ ਅੱਗੇ ਆਏ, ਤਾਂ ਪਿੱਛੇ ਤੋਂ ਆ ਰਹੀ ਰਿਟਜ ਕਾਰ ਨੇ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ | ਹਾਦਸੇ 'ਚ ਵਿਨੋਦ ਅਤੇ ਉਸ ਦੀ ਪਤਨੀ ਕਮਲ ਰਾਣੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਵਿਨੋਦ ਕੁਮਾਰ ਦੇ ਰਿਸ਼ਤੇਦਾਰ ਨਰੇਸ਼ ਟੀਟੂ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਕਾਰ ਚਾਲਕ ਨੂੰ ਗਿ੍ਫ਼ਤਾਰ ਕਰ ਲਿਆ ਹੈ | ਦੱਸਿਆ ਗਿਆ ਹੈ ਕਿ ਵਿਨੋਦ ਕੁਮਾਰ ਦੇ ਘਰ ਜਨਮ ਦਿਨ ਦੇ ਸਬੰਧ 'ਚ ਪ੍ਰੋਗਰਾਮ ਸੀ | ਪ੍ਰੋਗਰਾਮ ਦੇ ਸਬੰਧ 'ਚ ਖਾਣੇ ਦਾ ਪ੍ਰੋਗਰਾਮ ਹੋਟਲ 'ਚ ਕੀਤਾ ਗਿਆ ਸੀ | ਖਾਣਾ ਖਾਣ ਤੋਂ ਬਾਅਦ ਹੋਟਲ 'ਚੋਂ ਵਿਨੋਦ ਪਹਿਲਾਂ ਆਪਣੀ ਧੀ ਅਤੇ ਬੇਟੇ ਨੂੰ ਘਰ ਛੱਡ ਕੇ ਆਇਆ | ਇਸ ਤੋਂ ਬਾਅਦ ਉਹ ਹੋਟਲ 'ਚੋਂ ਆਪਣੀ ਪਤਨੀ ਨੂੰ ਨਾਲ ਲੈ ਕੇ ਵਾਪਸ ਆਪਣੇ ਘਰ ਆ ਰਿਹਾ ਸੀ | ਇਸ ਦੌਰਾਨ ਪਿੱਛੇ ਤੋਂ ਆ ਰਹੀ ਕਾਰ ਨੇ ਉਨ੍ਹਾਂ ਦੀ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ | ਟੱਕਰ ਲੱਗਣ 'ਤੇ ਪਤੀ-ਪਤਨੀ ਸੜਕ 'ਤੇ ਜਾ ਡਿੱਗੇ | ਦੋਵਾਂ ਨੂੰ ਰਾਹਗੀਰਾਂ ਨੇ ਫ਼ੌਰੀ ਹਸਪਤਾਲ ਪਹੁੰਚਾਇਆ | ਡਾਕਟਰਾਂ ਨੇ ਜਾਂਚ ਤੋਂ ਬਾਅਦ ਦੋਵਾਂ ਨੂੰ ਮਿ੍ਤਕ ਐਲਾਨ ਦਿੱਤਾ | ਪੁਲਿਸ ਨੇ ਮਾਮਲਾ ਦਾਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |

ਹਰਿਆਣਾ ਸਕੂਲ ਸਿੱਖਿਆ ਬੋਰਡ ਨੇ10ਵੀਂ ਦਾ ਨਤੀਜਾ ਐਲਾਨਿਆ

ਕੁਰੂਕਸ਼ੇਤਰ/ਭਿਵਾਨੀ, 21 ਮਈ (ਜਸਬੀਰ ਸਿੰਘ ਦੁੱਗਲ)- ਹਰਿਆਣਾ ਸਕੂਲ ਬੋਰਡ ਨੇ 10ਵੀਂ ਜਮਾਤ ਦਾ ਨਤੀਜਾ ਸੋਮਵਾਰ ਦੁਪਹਿਰ ਬਾਅਦ ਐਲਾਨ ਕਰ ਦਿੱਤਾ | ਮਾਰਚ 2018 ਦੀ ਸੈਕੰਡਰੀ ਪ੍ਰੀਖਿਆ ਦਾ ਨਤੀਜਾ 51.15 ਫੀਸਦੀ ਰਿਹਾ ਹੈ ਅਤੇ ਨਿੱਜੀ ਪ੍ਰੀਖਿਆਰਥੀਆਂ ਦਾ ਨਤੀਜਾ 66.72 ਫੀਸਦੀ ...

ਪੂਰੀ ਖ਼ਬਰ »

ਪਿਤਾ ਦੀ ਥਾਂ ਨੌਕਰੀ ਲੈਣ ਲਈ ਦਰ-ਦਰ ਭਟਕ ਰਿਹਾ ਨੌਜਵਾਨ

ਕੁਰੂਕਸ਼ੇਤਰ/ਸ਼ਾਹਾਬਾਦ, 21 ਮਈ (ਜਸਬੀਰ ਸਿੰਘ ਦੁੱਗਲ)- ਪਿਤਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਥਾਂ 'ਤੇ ਨੌਕਰੀ ਲੈਣ ਲਈ ਪਿਛਲੇ 12 ਸਾਲ ਤੋਂ ਪੁੱਤਰ ਠੋਕਰਾਂ ਖਾ ਰਿਹਾ ਹੈ | ਨਾ ਤਾਂ ਵਿਭਾਗ ਕੋਈ ਕਾਰਵਾਈ ਕਰ ਰਿਹਾ ਹੈ ਅਤੇ ਨਾ ਹੀ ਸੀ.ਐਮ. ਵਿੰਡੋ ਤੋਂ ਕੋਈ ਹੱਲ ਨਿਕਲ ਰਿਹਾ ...

ਪੂਰੀ ਖ਼ਬਰ »

ਫਾਇਰ ਬਿ੍ਗੇਡ ਕਰਮਚਾਰੀਆਂ ਨੇ ਹੜਤਾਲ ਦੇ 13ਵੇਂ ਦਿਨ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਕੁਰੂਕਸ਼ੇਤਰ/ਸ਼ਾਹਾਬਾਦ, 21 ਮਈ (ਜਸਬੀਰ ਸਿੰਘ ਦੁੱਗਲ)-ਫਾਇਰ ਬਿ੍ਗੇਡ ਕਰਮਚਾਰੀ ਸੰਘ ਅਤੇ ਨਗਰਪਾਲਿਕਾ ਕਰਮਚਾਰੀ ਸੰਘ ਦੇ ਕਰਮਚਾਰੀਆਂ ਨੇ ਸ਼ਾਹਾਬਾਦ ਨਗਰਪਾਲਿਕਾ 'ਚ ਬੇਮਿਆਦੀ ਹੜਤਾਲ ਦੇ 13ਵੇਂ ਦਿਨ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਚੋਰੀ ਦੀ ਸਕੂਟੀ ਅਤੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ

ਕੁਰੂਕਸ਼ੇਤਰ, 21 ਮਈ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪੁਲਿਸ ਦੀ ਅਪਰਾਧ ਸ਼ਾਖਾ 2 ਨੇ ਮੋਟਰਸਾਈਕਲ ਚੋਰ ਗ੍ਰੋਹ ਦੇ ਇਕ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਉਸ ਤੋਂ ਚੋਰੀ ਕੀਤੀ ਗਈ ਇਕ ਮੋਟਰਸਾਈਕਲ ਅਤੇ ਇਕ ਸਕੂਟੀ ਬਰਾਮਦ ਕੀਤੀ ਹੈ | ਥਾਣਾ ਸ਼ਹਿਰ ਥਾਨੇਸਰ 'ਚ ...

ਪੂਰੀ ਖ਼ਬਰ »

10ਵੀਂ ਦੀ ਪ੍ਰੀਖਿਆਂ 'ਚੋਂ ਸਰਸਵਤੀ ਹਾਈ ਸਕੂਲ ਦੀਆਂ ਦੋ ਵਿਦਿਆਰਥਣਾਂ ਰਹੀਆਂ ਅੱਵਲ

ਏਲਨਾਬਾਦ, 21 ਮਈ (ਜਗਤਾਰ ਸਮਾਲਸਰ)-ਹਰਿਆਣਾ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਦੇ ਨਤੀਜੇ 'ਚ ਸਰਸਵਤੀ ਹਾਈ ਸਕੂਲ ਦੀਆਂ ਦੋ ਵਿਦਿਆਰਥਣਾਂ ਨੇ ਪੂਰੇ ਹਰਿਆਣਾ 'ਚੋਂ ਦੂਜਾ ਅਤੇ ਅੱਠਵਾਂ ਸਥਾਨ ਹਾਸਲ ਕਰਕੇ ਪੂਰੇ ਸੂਬੇ 'ਚ ਆਪਣੇ ਸਕੂਲ, ਅਧਿਆਪਕਾਂ ਅਤੇ ਮਾਪਿਆਂ ...

ਪੂਰੀ ਖ਼ਬਰ »

ਦੇਸੀ ਪਿਸਤੌਲ ਅਤੇ 2 ਜ਼ਿੰਦਾ ਕਾਰਤੂਸ ਸਮੇਤ ਗਿ੍ਫ਼ਤਾਰ

ਕੁਰੂਕਸ਼ੇਤਰ, 21 ਮਈ (ਜਸਬੀਰ ਸਿੰਘ ਦੁੱਗਲ)- ਜ਼ਿਲ੍ਹਾ ਪੁਲਿਸ ਨੇ ਇਕ ਦੇਸੀ ਪਿਸਤੌਲ ਅਤੇ 2 ਜਿੰਦਾ ਕਾਰਤੂਸ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ਅਪਰਾਧ ਸ਼ਾਖਾ ਇਕ ਦੇ ਹੈੱਡ ਕਾਂਸਟੇਬਲ ਹਰਪ੍ਰੀਤ ਸਿੰਘ, ਕਾਂਸਟੇਬਲ ਈਸ਼ਮ ਸਿੰਘ, ਚਾਲਕ ...

ਪੂਰੀ ਖ਼ਬਰ »

ਮਮਤਾ ਸਰਕਾਰ ਦੇ 7 ਸਾਲ ਪੂਰੇ

ਕੋਲਕਾਤਾ, 21 ਮਈ (ਰਣਜੀਤ ਸਿੰਘ ਲੁਧਿਆਣਵੀ)- ਸੱਤ ਸਾਲ ਪਹਿਲਾਂ ਜਦੋਂ ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ, ਕਿਸੇ ਨੂੰ ਉਮੀਦ ਨਹੀਂ ਸੀ ਕਿ ਉਹ ਆਪਣਾ ਕਾਰਜਕਾਲ ਪੂਰਾ ਕਰ ਸਕਣਗੇ | 2011 ਚ ਕਾਂਗਰਸ-ਐੱਸ.ਯੂ. ਸੀ.ਆਈ. ਨਾਲ ਸਮਝੌਤਾ ਕਰਕੇ ...

ਪੂਰੀ ਖ਼ਬਰ »

ਨਗਰ ਨਿਗਮ ਕਰਮਚਾਰੀਆਂ ਦੀ ਹੜਤਾਲ 13ਵੇਂ ਦਿਨ 'ਚ ਦਾਖਲ

ਹਿਸਾਰ, 21 ਮਈ (ਅਜੀਤ ਬਿਊਰੋ)- ਨਗਰਪਾਲਿਕਾ ਕਰਮਚਾਰੀ ਸੰਘ ਦੀ ਅਪੀਲ 'ਤੇ ਨਗਰ ਨਿਗਮ ਕਰਮਚਾਰੀਆਂ ਦੀ ਹੜਤਾਲ 13ਵੇਂ ਦਿਨ ਵੀ ਜਾਰੀ ਰਹੀ | ਹੜਤਾਲ ਦੀ ਪ੍ਰਧਾਨਗੀ ਹਿਸਾਰ ਇਕਾਈ ਦੇ ਪ੍ਰਧਾਨ ਪ੍ਰਵੀਨ ਕੁਮਾਰ ਨੇ ਕੀਤੀ ਅਤੇ ਸੰਚਾਲਨ ਮੀਤ ਸਕੱਤਰ ਰਾਜੇਸ਼ ਬਾਗੜੀ ਨੇ ਕੀਤਾ | ...

ਪੂਰੀ ਖ਼ਬਰ »

ਡਾ. ਈਸ਼ਵਰ ਗੋਸਵਾਮੀ ਮਾਲੀ ਬਣੇ ਜ਼ਿਲ੍ਹਾ ਪ੍ਰਧਾਨ

ਨਰਵਾਨਾ, 21 ਮਈ (ਅਜੀਤ ਬਿਊਰੋ)- ਹਰਿਆਣਾ ਦੇ ਸਾਬਕਾ ਸੂਬਾ ਪ੍ਰਧਾਨ ਸ਼ਮਸ਼ੇਰ ਗੋਸਵਾਮੀ ਦੀ ਪ੍ਰਧਾਨਗੀ 'ਚ ਗੋਸਵਾਮੀ ਸਮਾਜ ਜ਼ਿਲ੍ਹਾ ਜੀਂਦ ਦੀ ਚੋਣ ਵਿਸ਼ਵਕਰਮਾ ਧਰਮਸ਼ਾਲਾ 'ਚ ਹੋਈ | ਕਾਰਜਕਾਰਨੀ ਦੀ ਕਾਰਵਾਈ ਲਈ ਰਾਮ ਕੁਮਾਰ ਮਾ. ਨਿਰਜਨ, ਓਮ ਪ੍ਰਕਾਸ਼ ਆਬਜ਼ਰਵਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ

ਯਮੁਨਾਨਗਰ, 21 ਮਈ (ਗੁਰਦਿਆਲ ਸਿੰਘ ਨਿਮਰ)- ਆਮ ਆਦਮੀ ਪਾਰਟੀ ਦੀ ਯੂਨਿਟ ਦੀ ਬੈਠਕ ਹੋਈ | ਬੈਠਕ ਦੀ ਪ੍ਰਧਾਨਗੀ ਹਲਕਾ ਪ੍ਰਧਾਨ ਅਰਵਿੰਦਰ ਸਿੰਘ ਖ਼ਾਲਸਾ ਨੇ ਕੀਤੀ | ਆਪਣੇ ਸਾਥੀਆਂ ਨੂੰ ਜੀ ਆਇਆਂ ਕਹਿਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਭਾਸ਼ਣ 'ਚ ਨੈਸ਼ਨਲ ਪੱਧਰ 'ਤੇ ਹੋ ...

ਪੂਰੀ ਖ਼ਬਰ »

ਡੀ.ਸੀ. ਵਲੋਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਦੇ ਨਿਰਦੇਸ਼

ਕੁਰੂਕਸ਼ੇਤਰ, 21 ਮਈ (ਜਸਬੀਰ ਸਿੰਘ ਦੁੱਗਲ)- ਡਿਪਟੀ ਕਮਿਸ਼ਨਰ ਡਾ. ਐੱਸ.ਐੱਸ. ਫੁਲੀਆ ਨੇ ਮਿੰਨੀ ਸਕੱਤਰੇਤ 'ਚ ਬੁਲਾਈ ਗਈ ਬੈਠਕ 'ਚ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਮੁੱਖ ਮੰਤਰੀ ਦੇ ਐਲਾਨਾਂ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਨੂੰ ਛੇਤੀ ਪੂਰਾ ਕਰਵਾਉਣ, ...

ਪੂਰੀ ਖ਼ਬਰ »

ਖ਼ਾਲਸਾ ਸਿਰਜਣਾ ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਜਗਾਧਰੀ, 21 ਮਈ (ਜਗਜੀਤ ਸਿੰਘ)-ਗੁਰਦੁਆਰਾ ਬੂੜੀਆ ਸਾਹਿਬ ਵਿਖੇ ਸ੍ਰ੍ਰੀ ਗੁਰੂ ਤੇਗ ਬਹਾਦਰ ਲੰਗਰ ਸੇਵਾ ਸੁਸਾਇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਖ਼ਾਲਸਾ ਸਿਰਜਣਾ ਦਿਵਸ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ 'ਚ ਕੀਰਤਨੀ ਜਥਿਆਂ ਨੇ ਸੰਗਤ ਨੂੰ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦਾ ਜ਼ਿਲ੍ਹਾ ਦਫ਼ਤਰਾਂ 'ਤੇ ਪ੍ਰਦਰਸ਼ਨ ਅੱਜ

ਫਰੀਦਾਬਾਦ, 21 ਮਈ (ਅਜੀਤ ਬਿਊਰੋ)- ਬੀਤੀ 9 ਮਈ ਤੋਂ ਪੂਰੇ ਸੂਬੇ 'ਚ ਜਾਰੀ ਕਰਮਚਾਰੀਆਂ ਦੀ ਹੜਤਾਲ ਦੇ ਸਬੰਧ 'ਚ ਨਗਰਪਾਲਿਕਾ ਕਰਮਚਾਰੀ ਸੰਘ ਹਰਿਆਣਾ ਦੇ ਸੂਬਾ ਪ੍ਰਧਾਨ ਨਰੇਸ਼ ਕੁਮਾਰ ਸ਼ਾਸਤਰੀ ਅਤੇ ਅਖਿਲ ਭਾਰਤੀ ਸਰਕਾਰੀ ਕਰਮਚਾਰੀ ਮਹਾਸੰਘ ਦੇ ਕੌਮੀ ਪ੍ਰਧਾਨ ਸੁਭਾਸ਼ ...

ਪੂਰੀ ਖ਼ਬਰ »

ਸ੍ਰੀ ਲਕਸ਼ਮੀ ਨਾਰਾਇਣ ਮਹਾਂਯੱਗ ਨੂੰ ਲੈ ਕੇ ਕੱਢੀ ਕਲਸ਼ ਸ਼ੋਭਾ ਯਾਤਰਾ

ਥਾਨੇਸਰ, 21 ਮਈ (ਅਜੀਤ ਬਿਊਰੋ)-ਸ੍ਰੀ ਲਕਸ਼ਮੀ ਨਾਰਾਇਣ ਮਹਾਂਯੱਗ ਸਮਿਤੀ ਵਲੋਂ ਗੀਤਾ ਨਗਰੀ 'ਚ ਪਹਿਲੀ ਵਾਰ 107ਵੇਂ ਸ੍ਰੀ ਲਕਸ਼ਮੀ ਨਾਰਾਇਣ ਮਹਾਂਯੱਗ, ਸ੍ਰੀਮਦ ਭਾਗਵਤ ਹਫ਼ਤਾ ਗਿਆਨ ਯੱਗ ਅਤੇ ਰਾਸਲੀਲਾ ਦੇ ਅਲੌਕਿਕ ਪ੍ਰੋਗਰਾਮ ਨੂੰ ਲੈ ਕੇ ਕਲਸ਼ ਯਾਤਰਾ ਕੱਢੀ ਗਈ | ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪੋਸਕੋ ਐਕਟ ਦੀ ਦਿੱਤੀ ਜਾਣਕਾਰੀ

ਕੁਰੂਕਸ਼ੇਤਰ, 21 ਮਈ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਬਾਲ ਸੰਰੱਖਿਅਣ ਸੁਸਾਇਟੀ ਵਲੋਂ ਮਹੰਤ ਪ੍ਰਭਾਤਪੁਰੀ ਸੀਨੀਅਰ ਸੈਕੰਡਰੀ ਸਕੂਲ, ਗੌਰਮਿੰਟ ਸੀ.ਸੈ. ਸਕੂਲ ਭੁਸਤਲਾ 'ਚ ਪੋਸਕੋ ਐਕਟ 2012 ਸਬੰਧੀ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ | ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ...

ਪੂਰੀ ਖ਼ਬਰ »

ਬਿਨਾਂ ਰਜਿਸਟ੍ਰੇਸ਼ਨ ਅਤੇ ਸਿੱਖਿਆ ਯੋਗਤਾ ਦੇ ਟ੍ਰੇਨਰਾਂ ਵਾਲੀਆਂ ਡਾਂਸ ਅਕਾਦਮੀਆਂ ਦੇ ਲੱਗੇ ਰੋਕ- ਤਰੁਣ ਸਹਿਗਲ

ਕੁਰੂਕਸ਼ੇਤਰ, 21 ਮਈ (ਜਸਬੀਰ ਸਿੰਘ ਦੁੱਗਲ)- 'ਉਡਾਨ ਡੀ ਰਾਕ' ਕਲਚਰਲ ਅਤੇ ਸੋਸ਼ਲ ਵੈਲਫ਼ੇਅਰ ਗਰੁੱਪ ਦੇ ਪ੍ਰਧਾਨ ਤਰੁਣ ਸਹਿਗਲ ਨੇ ਬਿਨਾਂ ਰਜਿਸਟ੍ਰੇਸ਼ਨ ਅਤੇ ਸਿੱਖਿਆ ਯੋਗਤਾ ਦੇ ਟ੍ਰੇਨਰਜ਼ ਵਾਲੀਆਂ ਡਾਂਸ ਅਕਾਦਮੀਆਂ 'ਤੇ ਫ਼ੌਰੀ ਰੋਕ ਲਗਾਉਣ ਦੀ ਮੰਗ ਕੀਤੀ ਹੈ | ਇਸ ...

ਪੂਰੀ ਖ਼ਬਰ »

ਇਲਾਕੇ ਦੇ ਸਮਾਜ ਸੇਵੀ ਸੰਗਠਨਾਂ ਦੀ ਸਾਂਝੀ ਬੈਠਕ

ਰਤੀਆ, 21 ਮਈ (ਬੇਅੰਤ ਮੰਡੇਰ)-ਜੱਟ ਸਮਾਜ ਸਭਾ ਹਰਿਆਣਾ ਦੇ ਬੁਲਾਵੇ 'ਤੇ ਇਕੱਠੇ ਹੋਏ ਵੱਖ-ਵੱਖ ਸਮਾਜ ਸੇਵੀ ਸੰਗਠਨਾਂ ਦੀ ਅਹਿਮ ਬੈਠਕ ਜਰਨੈਲ ਸਿੰਘ ਮੱਲਵਾਲਾ ਦੀ ਪ੍ਰਧਾਨਗੀ ਹੇਠ ਹੋਈ | ਬੈਠਕ 'ਚ ਏਜੰਡਾ ਪੇਸ਼ ਕਰਦਿਆਂ ਜੱਟ ਸਮਾਜ ਸਭਾ ਦੇ ਜਨਰਲ ਸੱਕਤਰ ਤੇਜਿੰਦਰ ਸਿੰਘ ...

ਪੂਰੀ ਖ਼ਬਰ »

ਗ੍ਰੀਨ ਫੀਲਡਜ਼ ਸੀ.ਸੈ. ਸਕੂਲ ਕਸੌਰ ਵਿਖੇ ਮਨਾਇਆ ਅਹੁਦਾ ਵੰਡ ਸਮਾਰੋਹ

ਗੂਹਲਾ ਚੀਕਾ, 21 ਮਈ (ਓ.ਪੀ. ਸੈਣੀ)-ਗ੍ਰੀਨ ਫੀਲਡਜ਼ ਸੀ.ਸੈ. ਪਬਲਿਕ ਸਕੂਲ ਕਸੌਰ ਵਿਖੇ ਅਹੁਦਾ ਵੰਡ ਸਮਾਰੋਹ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਕੀਤੀ ਗਈ | ਪਿੰ੍ਰਸੀਪਲ ਸ੍ਰੀਮਤੀ ਪ੍ਰਵੀਨ ਸ਼ਰਮਾ ਨੇ ਦੱਸਿਆ ਕਿ ਸਮਾਰੋਹ 'ਚ ਸਕੂਲ ਦੇ ਚਾਰੋਂ ਸਦਨਾਂ ਦੇ ਇੰਚਾਰਜ, ਕਪਤਾਨ, ...

ਪੂਰੀ ਖ਼ਬਰ »

ਵੱਡਾ ਹਾਦਸਾ ਹੋਣੋਂ ਟਲਿਆ, ਕਈ ਵਾਹਨ ਆਏ ਲਪੇਟ 'ਚ

ਕਰਨਾਲ, 21 ਮਈ (ਗੁਰਮੀਤ ਸਿੰਘ ਸੱਗੂ )-ਸੜਕ ਨਿਰਮਾਣ ਕਾਰਜ 'ਚ ਲੱਗੇ ਜੇ.ਸੀ.ਬੀ. ਡਰਾਈਵਰ ਦੀ ਵੱਡੀ ਲਾਪਰਵਾਈ ਕਾਰਨ ਇਕ ਵੱਡਾ ਹਾਦਸਾ ਹੁੰਦੇ ਹੋਏ ਟਲ ਗਿਆ, ਜਿਸ 'ਚ ਕਈ ਵਾਹਨ ਨੁਕਸਾਨੇ ਗਏ ਅਤੇ ਕਈ ਬਿਜਲੀ ਦੇ ਖੰਭੇ ਵੀ ਡਿੱਗ ਗਏ, ਪਰ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ...

ਪੂਰੀ ਖ਼ਬਰ »

ਨਗਰ ਪਾਲਿਕਾ ਕਰਮਚਾਰੀ ਸੰਘ ਦੇ ਸਮਰਥਨ 'ਚ ਆਇਆ ਵਾਲਮੀਕਿ ਸਮਾਜ

ਕਰਨਾਲ, 21 ਮਈ (ਗੁਰਮੀਤ ਸਿੰਘ ਸੱਗੂ )-ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਬੈਠੇ ਨਗਰ ਪਾਲਿਕਾ ਕਰਮਚਾਰੀ ਸੰਘ ਨੂੰ ਉਸ ਸਮੇਂ ਵਡੀ ਤਾਕਤ ਮਿਲੀ ਜਦ ਵਾਲਮੀਕਿ ਸਮਾਜ ਦੇ ਧਰਮ ਗੁਰੂ ਸ਼ੁਕਰਾਚਾਰੀਆ ਦਸ਼ਰਥ ਰਤਨ ਰਾਵਣ ਅਤੇ ਸਰਵ ਕਰਮਚਾਰੀ ਸੰਘ ਦੇ ਪ੍ਰੈੱਸ ਬੁਲਾਰੇ ...

ਪੂਰੀ ਖ਼ਬਰ »

ਮੁੱਖ ਮੰਤਰੀ ਮਨੋਹਰ ਲਾਲ ਨੇ ਕਾਂਗਰਸ ਿਖ਼ਲਾਫ਼ ਖੋਲਿ੍ਹਆ ਮੋਰਚਾ

ਕਰਨਾਲ, 21 ਮਈ (ਗੁਰਮੀਤ ਸਿੰਘ ਸੱਗੂ )-ਮੁੱਖ ਮੰਤਰੀ ਅਤੇ ਕਰਨਾਲ ਦੇ ਵਿਧਾਇਕ ਮਨੋਹਰ ਲਾਲ ਨੇ ਕਾਂਗਰਸ ਅਤੇ ਕਰਨਾਲ ਦੀ ਸਾਬਕਾ ਵਿਧਾਇਕ ਸੁਮਿਤਾ ਸਿੰਘ ਖਿਲਾਫ਼ ਮੋਰਚਾ ਖੋਲ੍ਹਦੇ ਹੋਏ ਕਿਸੇ ਦਾ ਨਾਂਅ ਲਏ ਬਗੈਰ ਜ਼ੋਰਦਾਰ ਹਮਲਾ ਕੀਤਾ | ਉਨ੍ਹਾਂ ਤਿੱਖੇ ਹਮਲੇ ਕਰਦੇ ...

ਪੂਰੀ ਖ਼ਬਰ »

ਡੇਰਾ ਬਾਬਾ ਚਰਨ ਸਿੰਘ 'ਚ ਹੁਣ ਕਾਰ ਸੇਵਾ ਕਰਵਾਉਣਗੇ ਬਾਬਾ ਨਰਿੰਦਰ ਸਿੰਘ ਅਤੇ ਬਲਵਿੰਦਰ ਸਿੰਘ

ਕੁਰੂਕਸ਼ੇਤਰ, 21 ਮਈ (ਜਸਬੀਰ ਸਿੰਘ ਦੁੱਗਲ)- ਡੇਰਾ ਬਾਬਾ ਚਰਨ ਸਿੰਘ (ਕਾਰ ਸੇਵਾ) 'ਚ ਚੱਲ ਰਹੇ ਉਸਾਰੀ ਕਾਰਜਾਂ ਅਤੇ ਚੱਲ ਅਤੇ ਅਚੱਲ ਜਾਇਦਾਦ ਦੀ ਦੇਖਭਾਲ ਹੁਣ ਡੇਰਾ ਸੰਤ ਬਾਬਾ ਨਿਧਾਨ ਸਿੰਘ (ਕਾਰ ਸੇਵਾ) ਸ੍ਰੀ ਹਜ਼ੂਰ ਸਾਹਿਬ (ਨੰਦੇੜ) ਦੇ ਬਾਬਾ ਨਰਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਅਜੈ ਚੌਟਾਲਾ ਡੱਬਵਾਲੀ 'ਚ ਇਨੈਲੋ ਵਰਕਰਾਂ ਦੇ ਹੋਏ ਰੂਬਰੂ

ਡੱਬਵਾਲੀ, 21 ਮਈ (ਇਕਬਾਲ ਸਿੰਘ ਸ਼ਾਂਤ)-ਇਨੈਲੋ ਦੇ ਰਾਸ਼ਟਰੀ ਚੀਫ਼ ਜਨਰਲ ਸਕੱਤਰ ਡਾ. ਅਜੈ ਸਿੰਘ ਚੌਟਾਲਾ ਇਨੈਲੋ ਵਰਕਰਾਂ ਦੇ ਰੂਬਰੂ ਹੋਏ | ਉਨ੍ਹਾਂ ਪਾਰਟੀ ਦਫ਼ਤਰ 'ਚ ਵੱਡੀ ਤਾਦਾਦ 'ਚ ਮੌਜੂਦ ਵਰਕਰਾਂ ਅਤੇ ਸਥਾਨਕ ਆਗੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ...

ਪੂਰੀ ਖ਼ਬਰ »

ਭਾਜਪਾ ਆਗੂ ਹਰਪਾਲ ਸਿੰਘ ਦੀ ਮਾਤਾ ਨਮਿਤ ਸ਼ਰਧਾਂਜਲੀ ਸਮਾਗਮ

ਗੂਹਲਾ ਚੀਕਾ, 21 ਮਈ (ਓ.ਪੀ. ਸੈਣੀ)-ਬੀਬੀ ਜਗੀਰ ਕੌਰ ਵਰਗੀਆਂ ਔਰਤਾਂ ਦੇ ਜੀਵਨ ਤੋਂ ਦੂਜੀਆਂ ਔਰਤਾਂ ਨੂੰ ਵੀ ਸਿੱਖਿਆ ਲੈਣੀ ਚਾਹੀਦੀ ਹੈ | ਇਹ ਵਿਚਾਰ ਇੱਥੇ ਭਾਜਪਾ ਸੀਨੀਅਰ ਆਗੂ ਹਰਪਾਲ ਸਿੰਘ ਦੀ ਸਵ: ਮਾਤਾ ਜਗੀਰ ਕੌਰ ਦੀ ਸੋਗ ਸਭਾ 'ਚ ਆਪਣੀ ਸ਼ਰਧਾਂਜਲੀ ਭੇਟ ਕਰਨ ...

ਪੂਰੀ ਖ਼ਬਰ »

ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ

ਫਤਿਹਾਬਾਦ, 21 ਮਈ (ਹਰਬੰਸ ਮੰਡੇਰ)-ਕਰਮਚਾਰੀਆਂ ਨੂੰ ਜਿਨ੍ਹਾਂ ਜਾਇਜ਼ ਮੰਗਾਂ ਨੂੰ ਸਰਕਾਰ ਵਲੋਂ ਮਨਜ਼ੂਰੀ ਦਿੱਤੀ ਗਈ ਹੈ, ਉਨ੍ਹਾਂ ਮੰਗਾਂ ਨੂੰ ਅਧਿਕਾਰੀਆਂ ਵਲੋੋਂ ਲਾਗੂ ਨਾ ਕਰਕੇ ਕਰਮਚਾਰੀਆਂ ਦਾ ਸ਼ੋਸ਼ਣ ਕੀਤਾ ਹੈ | ਇਹ ਸ਼ਬਦ ਹਰਿਆਣਾ ਪੀ.ਡਬਲਯੂ.ਡੀ ਮੈਕੇਨੀਕਲ ...

ਪੂਰੀ ਖ਼ਬਰ »

ਕੇਂਦਰੀ ਖੇਤੀ ਅਤੇ ਕਿਸਾਨ ਕਲਿਆਣ ਮੰਤਰਾਲੇ ਦੀ ਟੀਮ ਵਲੋਂ ਗੁਰੂਕੁਲ ਦਾ ਦੌਰਾ

ਕੁਰੂਕਸ਼ੇਤਰ, 21 ਮਈ (ਜਸਬੀਰ ਸਿੰਘ ਦੁੱਗਲ)- ਕੇਂਦਰੀ ਖੇਤੀ ਅਤੇ ਕਿਸਾਨ ਕਲਿਆਣ ਮੰਤਰਾਲੇ ਦੇ ਸਾਂਝੇ ਸਕੱਤਰ ਪਵਨ ਕੁਮਾਰ ਠਾਕੁਰ (ਆਈ.ਏ.ਐੱਸ.) ਨੇ ਆਪਣੀ ਖੇਤੀ ਮਾਹਿਰਾਂ ਦੀ ਟੀਮ ਦੇ ਨਾਲ ਗੁਰੂਕੁਲ ਕੁਰੂਕਸ਼ੇਤਰ ਦੇ 'ਜੀਰੋ ਬਜਟ ਕੁਦਰਤੀ ਖੇਤੀ ਫਾਰਮ' ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਮਰਹੂਮ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮੌਕੇ ਸ਼ਰਧਾਂਜਲੀ ਸਮਾਰੋਹ

ਏਲਨਾਬਾਦ, 21 ਮਈ (ਜਗਤਾਰ ਸਮਾਲਸਰ)-ਰਾਜੀਵ ਗਾਂਧੀ ਯਾਦਗਰ ਸੰਗਠਨ ਵਲੋਂ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 27ਵੀਂ ਬਰਸੀ ਮੌਕੇ ਸ਼ਹਿਰ ਦੀ ਅਗਰਵਾਲ ਧਰਮਸ਼ਾਲਾ ਵਿਖੇ ਸਰਧਾਂਜ਼ਲੀ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸੰਗਠਨ ਦੇ ਪ੍ਰਧਾਨ ਸਤਪਾਲ ਮਹਿਤਾ ...

ਪੂਰੀ ਖ਼ਬਰ »

ਅਲਕਾ ਗਰਗ ਨੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਜਗਾਧਰੀ, 21 ਮਈ (ਜਗਜੀਤ ਸਿੰਘ)-ਗੌਰਮਿੰਟ ਪ੍ਰਾਇਮਰੀ ਸਕੂਲ ਛਛਰੌਲੀ ਨੰਬਰ 2 ਅਤੇ ਗੌਰਮਿੰਟ ਸੈਕੰਡਰੀ ਸਕੂਲ ਪੰਜੇਟੋ 'ਚ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਨਾਲ ਜੁੜੀ ਹੋਈ ਅਤੇ ਡੀ.ਟੀ.ਐਫ਼. ਮੈਂਬਰ ਅਲਕਾ ਗਰਗ ਨੇ ਦੌਰਾ ਕੀਤਾ | ਅਲਕਾ ਗਰਗ ਨੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਨਾਲੀ ਦਾ ਜੰਗਲਾ ਟੁੱਟਣ ਕਾਰਨ ਵਾਰਡ ਵਾਸੀ ਪ੍ਰੇਸ਼ਾਨ

ਕੁਰੂਕਸ਼ੇਤਰ/ਸ਼ਾਹਾਬਾਦ, 21 ਮਈ (ਜਸਬੀਰ ਸਿੰਘ ਦੁੱਗਲ)-ਮੁਹੱਲਾ ਖਤਰਵਾੜਾ ਵਾਰਡ-6 ਵਾਸੀ ਖਾਦੀ ਆਸ਼ਰਮ ਦੇ ਨੇੜੇ ਨਾਲੀ ਉੱਪਰ ਲੱਗਿਆ ਜੰਗਲਾ ਟੁੱਟਣ ਕਾਰਨ ਪ੍ਰੇਸ਼ਾਨ ਹਨ | ਵਾਰਡ ਵਾਸੀ ਰਾਜਨ ਸ਼ਰਮਾ ਨੇ ਦੱਸਿਆ ਕਿ ਨਾਲੀ 'ਤੇ ਲੱਗਿਆ ਜੰਗਲਾ ਵਾਹਨਾਂ ਦੀ ਆਵਾਜਾਈ ਕਾਰਨ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੱਤਰ ਪਿੱਛੋਂ ਸੁਲਝਿਆ ਇੰਦੌਰ ਗੁਰਦੁਆਰਾ ਕਮੇਟੀ ਦਾ ਵਿਵਾਦ

ਇੰਦੌਰ, 21 ਮਈ (ਰਤਨਜੀਤ ਸਿੰਘ ਸ਼ੈਰੀ)-ਗੁਰਦੁਆਰਾ ਦਾਤਾ ਬੰਦੀ ਛੋੜ ਪਿਪਲਿਆ ਰਾਓ ਇੰਦੌਰ ਦੀ ਵਿਵਾਦਿਤ ਕਮੇਟੀ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੱਤਰ ਨਾਲ ਸੁਲਝ ਗਿਆ, ਜਿਸ ਮੁਤਾਬਿਕ ਸ: ਮਹਿੰਦਰ ਸਿੰਘ ਕਲਸੀ ਪ੍ਰਧਾਨ ਤੇ ਸ: ਅਵਤਾਰ ਸਿੰਘ ਸੈਣੀ ਸਕੱਤਰ ਚੁਣੇ ...

ਪੂਰੀ ਖ਼ਬਰ »

ਡੈਕੋਰੇਸ਼ਨ ਦੇ ਗੋਦਾਮ 'ਚ ਲਗਾਈ ਅੱਗ, ਇਕ ਨਾਮਜ਼ਦ

ਕੁਰੂਕਸ਼ੇਤਰ/ਸ਼ਾਹਾਬਾਦ, 21 ਮਈ (ਜਸਬੀਰ ਸਿੰਘ ਦੁੱਗਲ)- ਸ਼ੂਗਰ ਮਿੱਲ ਦੇ ਨੇੜੇ ਫ਼ਲਾਵਰ ਡੈਕੋਰੇਸ਼ਨ ਦੇ ਇਕ ਗੋਦਾਮ 'ਤੇ ਰੰਜਿਸ਼ ਵਜੋਂ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ 'ਚ ਗੋਦਾਮ 'ਚ ਰੱਖਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਪੁਲਿਸ ਨੂੰ ...

ਪੂਰੀ ਖ਼ਬਰ »

ਰਾਹੁਲ ਨਹੀਂ, ਮਮਤਾ ਚਾਹੁੰਦੀ ਹੈ ਅਵਾਮ ਅਤੇ ਤਾਨਾਸ਼ਾਹ ਦੀ ਜੰਗ ਹੋਵੇ

ਕੋਲਕਾਤਾ, 21 ਮਈ (ਰਣਜੀਤ ਸਿੰਘ ਲੁਧਿਆਣਵੀ)- ਮੁੱਖ ਮੰਤਰੀ ਮਮਤਾ ਬੈਨਰਜੀ ਚਾਹੁੰਦੇ ਹਨ ਕਿ 2019 ਦੀਆਂ ਲੋਕ ਸਭਾ ਚੋਣਾਂ ਰਾਹੁਲ ਗਾਂਧੀ ਅਤੇ ਨਰਿੰਦਰ ਮੋਦੀ ਦੀ ਥਾਂ ਅਵਾਮ ਅਤੇ ਤਾਨਾਸ਼ਾਹ ਵਿਚਕਾਰ ਹੋਵੇ ਅਤੇ ਇਸ ਲਈ ਉਨ੍ਹਾਂ ਖੇਤਰੀ ਪਾਰਟੀਆਂ ਦੇ ਮੋਰਚੇ ਨੂੰ ਸਫਲ ਕਰਨ ...

ਪੂਰੀ ਖ਼ਬਰ »

ਇਕ ਜੂਨ ਦੇ ਜੇਲ੍ਹ ਭਰੋ ਅੰਦੋਲਨ ਨੂੰ ਲੈ ਕੇ ਵਰਕਰਾਂ ਨਾਲ ਕੀਤੀ ਬੈਠਕ

ਕਰਨਾਲ, 21 ਮਈ (ਗੁਰਮੀਤ ਸਿੰਘ ਸੱਗੂ )-ਸਾਬਕਾ ਮੰਤਰੀ ਅਤੇ ਇਨੈਲੋ ਦੇ ਸੀਨੀਅਰ ਆਗੂ ਰਾਮਪਾਲ ਮਾਜਰਾ ਨੇ ਇਕ ਜੂਨ ਦੇ ਜੇਲ੍ਹ ਭਰੋ ਅੰਦੋਲਨ ਨੂੰ ਲੈ ਕੇ ਵਰਕਰਾਂ ਨਾਲ ਜਾਟ ਧਰਮਸ਼ਾਲਾ ਵਿਖੇ ਬੈਠਕ ਕੀਤੀ | ਇਸ ਦੌਰਾਨ ਬਸਪਾ ਵਰਕਰਾਂ ਨੇ ਵੀ ਇਨੈਲੋ ਦੀ ਬੈਠਕ 'ਚ ਹਿੱਸਾ ਲਿਆ | ...

ਪੂਰੀ ਖ਼ਬਰ »

ਰਾਕੇਸ਼ ਕੁਮਾਰ ਬਣੇ ਰੋਡਵੇਜ਼ ਵਰਕਰਜ਼ ਯੂਨੀਅਨ ਦੇ ਪ੍ਰਧਾਨ

ਕਰਨਾਲ, 21 ਮਈ (ਗੁਰਮੀਤ ਸਿੰਘ ਸੱਗੂ )-ਹਰਿਆਣਾ ਰੋਡਵੇਜ਼ ਵਰਕਰਜ਼ ਯੂਨੀਅਨ ਸਬੰਧਿਤ ਸਰਵ ਕਰਮਚਾਰੀ ਸੰਘ ਹਰਿਆਣਾ ਡੀਪੂ ਕਰਨਾਲ ਦੀ ਇਕ ਬੈਠਕ ਸੰਘ ਦਫ਼ਤਰ ਵਿਖੇ ਯੂਨੀਅਨ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਅਤੇ ਸੂਬਾ ਸਕੱਤਰ ਰਾਜਪਾਲ ਦੀ ਪ੍ਰਧਾਨਗੀ ਹੇਠ ਕੀਤੀ ਗਈ | ...

ਪੂਰੀ ਖ਼ਬਰ »

ਜਨਕਪੁਰੀ ਪੱਛਮ ਤੋਂ ਕਾਲਕਾ ਜੀ ਤੱਕ ਮੈਜੰਟਾ ਮੈਟਰੋ ਲਾਈਨ ਅਗਲੇ ਹਫ਼ਤੇ ਤੋਂ ਸ਼ੁਰੂ

ਨਵੀਂ ਦਿੱਲੀ, 21 ਮਈ (ਜਗਤਾਰ ਸਿੰਘ)- ਦਿੱਲੀ ਮੈਟਰੋ ਦੀ ਮੈਜੰਟਾ ਲਾਈਨ ਦਾ ਜਨਕਪੁਰੀ ਪੱਛਮ ਤੋਂ ਕਾਲਕਾਜੀ ਤੱਕ ਦਾ ਹਿੱਸਾ ਅਗਲੇ ਹਫ਼ਤੇ ਤੋਂ ਸ਼ੁਰੂ ਹੋ ਜਾਵੇਗਾ | ਦਿੱਲੀ ਮੈਟਰੇ ਦੇ ਤੀਜੇ ਗੇੜ 'ਚ ਇਹ ਸਭ ਤੋਂ ਲੰਬਾ ਹਿੱਸਾ ਹੈ ਜਿਸ 'ਚ 16 ਸਟੇਸ਼ਨ ਹੋਣਗੇ | ਦਿੱਲੀ ਮੈਟਰੋ ...

ਪੂਰੀ ਖ਼ਬਰ »

ਭਰਜਾਈ ਨਾਲ ਛੇੜਖਾਨੀ ਕਰਨ ਵਾਲੇ ਦਿਓਰਾਂ ਸਮੇਤ 5 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 3 ਦੇ ਘੇਰੇ ਅੰਦਰ ਪੈਂਦੇ ਇਲਾਕੇ ਚੌਕ ਹੀਰਾ ਹਲਵਾਈ 'ਚ ਭਰਜਾਈ ਨਾਲ ਛੇੜਖਾਨੀ ਕਰਨ ਵਾਲੇ 2 ਦਿਓਰਾਂ ਸਮੇਤ 5 ਵਿਅਕਤੀਆਂ ਖਿਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐਸ.ਐਚ.ਓ. ...

ਪੂਰੀ ਖ਼ਬਰ »

ਲੁਧਿਆਣਾ ਦੇ ਅਕਾਲੀਆਂ ਨੇ ਸ਼ਾਹਕੋਟ ਉਪ ਚੋਣ 'ਚ ਮੋਰਚਾ ਸੰਭਾਲਿਆ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦਾ ਸਿਆਸੀ ਮਾਹੌਲ ਭਾਵੇਂ ਠੰਢਾ ਪਿਆ ਹੋਇਆ ਹੈ, ਪਰ ਲੁਧਿਆਣਾ ਦੇ ਅਕਾਲੀਆਂ ਨੇ ਸ਼ਾਹਕੋਟ ਵਿਧਾਨ ਸਭਾ ਦੀ ਉਪ ਚੋਣ 'ਚ ਪਾਰਟੀ ਉਮੀਦਵਾਰ ਨਾਇਬ ਸਿੰਘ ਕੋਹਾੜ ਦੇ ਹੱਕ 'ਚ ਮੋਰਚਾ ਸੰਭਾਲਿਆ ਹੋਇਆ ਹੈ ...

ਪੂਰੀ ਖ਼ਬਰ »

ਪੰਜਾਬੀ ਅਧਿਆਪਕ ਅਤੇ ਭਾਸ਼ਾ ਕਲਿਆਣ ਸੁਸਾਇਟੀ ਹਰਿਆਣਾ ਦਾ ਸੂਬਾ ਪੱਧਰੀ ਸੰਮੇਲਨ

ਰਤੀਆ, 21 ਮਈ (ਬੇਅੰਤ ਮੰਡੇਰ)- ਪੰਜਾਬੀ ਅਧਿਆਪਕ ਅਤੇ ਭਾਸ਼ਾ ਕਲਿਆਣ ਸੁਸਾਇਟੀ ਹਰਿਆਣਾ ਦਾ ਸੂਬਾ ਪੱਧਰੀ ਸੰਮੇਲਨ ਕੰਬੋਜ ਧਰਮਸ਼ਾਲਾ 'ਚ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਭੱਟੀ ਦੀ ਪ੍ਰਧਾਨਗੀ 'ਚ ਹੋਇਆ | ਇਸ ਮੌਕੇ ਸੂਬਾ ਪ੍ਰਧਾਨ ਕਰਨੈਲ ਚੰਦ ਮੁੱਖਮਹਿਮਾਨ ਵਜੋਂ ...

ਪੂਰੀ ਖ਼ਬਰ »

ਲਕਸ਼ਮੀ ਬਾਈ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ

ਬਾਬੈਨ, 21 ਮਈ (ਡਾ. ਦੀਪਕ ਦੇਵਗਨ)-ਹਰਿਆਣਾ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਦੇ ਪ੍ਰੀਖਿਆ ਨਤੀਜੇ 'ਚ ਲਕਸ਼ਮੀ ਬਾਈ ਸੀਨੀਅਰ ਸੈਕੰਡਰੀ ਸਕੂਲ ਮੰਗੌਲੀ ਜਾਟਾਨ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥਣ ਨਿਤਾਸ਼ਾ ਨੇ ਸਾਇੰਸ ਵਰਗ 'ਚ 436 ਨੰਬਰਾਂ ਦੇ ਨਾਲ ਮੈਰਿਟ ...

ਪੂਰੀ ਖ਼ਬਰ »

ਟਿਊਬਵੈੱਲਾਂ ਦੀ ਸਪਲਾਈ 'ਚ ਕੱਟ ਲਗਾਉਣ 'ਤੇ ਕਿਸਾਨਾਂ ਜਤਾਇਆ ਰੋਸ

ਸ੍ਰੀ ਚਮਕੌਰ ਸਾਹਿਬ, 21 ਮਈ (ਜਗਮੋਹਣ ਸਿੰਘ ਨਾਰੰਗ)-ਇਥੋਂ 132 ਕੇ. ਵੀ. ਗਰਿੱਡ 'ਚੋਂ ਨਿਕਲਦੇ ਕੋਟਲੀ ਫੀਡਰ ਨਾਲ ਸਬੰਧਤ ਪਿੰਡ ਤਾਲਾਪੁਰ, ਦੁਗਰੀ, ਕੋਟਲੀ, ਭੱਕੂਮਾਜਰਾ ਦੇ ਅੱਜ ਦਰਜਨਾਂ ਕਿਸਾਨਾਂ ਨੇ ਪਿੰਡ ਕੋਟਲੀ ਨੇੜੇ ਇਕੱਤਰ ਹੋ ਕੇ ਬਿਜਲੀ ਬੋਰਡ ਿਖ਼ਲਾਫ਼ ...

ਪੂਰੀ ਖ਼ਬਰ »

ਪੁਰਖਾਲੀ 'ਚ ਕਰਿਆਨੇ ਦੀਆਂ ਦੁਕਾਨਾਂ 'ਤੇ ਬੇਝਿਜਕ ਹੋ ਰਹੀ ਹੈ ਪੈਟਰੋਲ ਤੇ ਡੀਜ਼ਲ ਦੀ ਵਿਕਰੀ

ਪੁਰਖਾਲੀ, 21 ਮਈ (ਬੰਟੀ)-ਪੁਰਖਾਲੀ ਵਿਖੇ ਖਾਣ-ਪੀਣ ਦਾ ਸਾਮਾਨ ਵੇਚਣ ਵਾਲੀਆਂ ਕਰਿਆਨੇ ਦੀਆਂ ਦੁਕਾਨਾਂ 'ਤੇ ਸ਼ਰੇ੍ਹਆਮ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਹੋ ਰਹੀ ਹੈ | ਪਰ ਇਸ ਸਬੰਧੀ ਪ੍ਰਸ਼ਾਸਨ ਚੁੱਪ ਵੱਟੀ ਬੈਠਾ ਹੈ | ਇਸ ਸਬੰਧੀ ਇਲਾਕਾ ਵਾਸੀਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਰਗਾੜੀ ਵਿਖੇ ਪਹਿਲੀ ਨੂੰ ਹੋਵੇਗੀ ਵਿਸ਼ਾਲ ਇਕੱਤਰਤਾ-ਭਾਈ ਦਾਦੂਵਾਲ

ਸ੍ਰੀ ਅਨੰਦਪੁਰ ਸਾਹਿਬ, 21 ਮਈ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦਾ ਰੋਲ ਬੀਤੀ ਅਕਾਲੀ ਭਾਜਪਾ ਸਰਕਾਰ ਵਰਗਾ ਹੀ ਹੈ ਕਿਉਂਕਿ ਬੀਤੀ ਸਰਕਾਰ ਵਲੋਂ ਵੀ ਬੇਅਦਬੀ ਦੇ ਦੋਸ਼ੀਆਂ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਹਫ਼ਤਾ ਮਨਾਇਆ

ਨਰਵਾਨਾ, 21 ਮਈ (ਅਜੀਤ ਬਿਊਰੋ)-ਗੌਰਮਿੰਟ ਸੀ.ਸੈ. ਸਕੂਲ ਸਿੰਗੋਵਾਲ 'ਚ ਨਸ਼ਾ ਵਿਰੋਧੀ ਜਾਗਰੂਕਤਾ ਹਫ਼ਤਾ ਮਨਾਇਆ ਗਿਆ | ਇਸ ਮੌਕੇ 'ਤੇ ਬੱਚਿਆਂ ਨੇ ਨਸ਼ੇ ਿਖ਼ਲਾਫ ਪੋਸਟਰ ਮੇਕਿੰਗ, ਸਲੋਗਨ ਪੇਂਟਿੰਗ, ਰੰਗੋਲੀ ਆਦਿ ਮੁਕਾਬਲਿਆਂ 'ਚ ਹਿੱਸਾ ਲਿਆ | ਪਿੰ੍ਰਸੀਪਲ ਗੁਰਮੁਖ ਮੋਰ ...

ਪੂਰੀ ਖ਼ਬਰ »

ਚੌਲਾਂ ਦਾ ਭਰਿਆ ਟਰੱਕ ਚੋਰੀ, ਮਾਮਲਾ ਦਰਜ

ਰਾਹੋਂ, 21 ਮਈ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਇਕ ਸੈਲਰ ਦੇ ਮਾਲਕ ਵਲੋਂ ਕੀਤੀ ਸ਼ਿਕਾਇਤ ਦੇ ਆਧਾਰ 'ਤੇ ਚੌਲਾਂ ਦਾ ਟਰੱਕ ਚੋਰੀ ਹੋਣ ਦ ਮਾਮਲਾ ਦਰਜ ਕੀਤਾ ਹੈ | ਤਿ੍ਪਰਾਰੀ ਐਗਰੋ ਪ੍ਰਾਈਵੇਟ ਲਿਮ. ਦੇ ਮਾਲਕ ਬਲਵਿੰਦਰ ਕੁਮਾਰ ਸ਼ਰਮਾ ਦੀ ਦਰਖਾਸਤ 'ਤੇ ਡੀ.ਐੱਸ.ਪੀ. ...

ਪੂਰੀ ਖ਼ਬਰ »

ਸਰਕਾਰ ਜੀ! 13 ਮਾਸਟਰਾਂ ਤੋਂ ਵਾਂਝਾ ਹੈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਤਾਰਪੁਰ

ਨੂਰਪੁਰ ਬੇਦੀ, 21 ਮਈ (ਹਰਦੀਪ ਸਿੰਘ ਢੀਂਡਸਾ)-ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਬਲਾਕ ਦਾ ਅੱਧਾ ਹਿੱਸਾ ਨੀਮ ਪਹਾੜੀ ਿਖ਼ੱਤੇ ਵਿਚ ਵਸਿਆ ਹੋਇਆ ਹੈ | ਸਰਕਾਰੀ ਸਿੱਖਿਆ ਤੰਤਰ 'ਤੇ ਨਿਰਭਰ ਇਲਾਕੇ ਦੀ ਉੱਪਰਲੀ ਘਾਟ ਦੇ ਪਿੰਡਾਂ ਦੇ ਲੋਕਾਂ ਦੇ ਬੱਚਿਆਂ ਲਈ ਸਿੱਖਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX