ਤਾਜਾ ਖ਼ਬਰਾਂ


ਪੱਤਰਕਾਰ ਨੇ ਪਰਿਵਾਰ ਸਮੇਤ ਕੀਤੀ ਖ਼ੁਦਕੁਸ਼ੀ
. . .  3 minutes ago
ਹੈਦਰਾਬਾਦ, 21 ਜੂਨ - ਸਿੱਧੀਪੇਟ 'ਚ ਇਕ ਪੱਤਰਕਾਰ ਅਤੇ ਉਸ ਦੀ ਪਤਨੀ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਜਿਸ 'ਚ ਪੱਤਰਕਾਰ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਨੂੰ ਗੁਆਂਢੀਆਂ ਦੁਆਰਾ ਬਚਾ ਲਿਆ ਗਿਆ ਅਤੇ ਇਲਾਜ ਲਈ ਹਸਪਤਾਲ...
ਤੂਤੀਕੋਰਨ ਹਿੰਸਾ 'ਚ ਸ਼ਾਮਿਲ ਵਕੀਲ ਗ੍ਰਿਫ਼ਤਾਰ
. . .  22 minutes ago
ਚੇਨਈ, 21 ਜੂਨ - ਤੂਤੀਕੋਰਨ ਹਿੰਸਾ ਮਾਮਲੇ 'ਚ ਪੁਲਿਸ ਨੇ ਚੇਨਈ ਹਵਾਈ ਅੱਡੇ 'ਤੋਂ ਵਾਂਚੀ ਨਾਥਨ ਨਾਮੀ ਇਕ ਵਕੀਲ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਕੀਲ ਤੂਤੀਕੋਰਨ ਹਿੰਸਾ ਦੇ ਦੌਰਾਨ ਉੱਥੇ ਕਾਰਕੁੱਨ ਦੇ ਤੌਰ 'ਤੇ ਸ਼ਾਮਿਲ...
ਮੱਧ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 15
. . .  about 1 hour ago
ਭੋਪਾਲ, 21 ਜੂਨ - ਮੱਧ ਪ੍ਰਦੇਸ਼ ਦੇ ਮੁਰੈਨਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 15 ਹੋ ਗਈ ਹੈ। ਦੱਸ ਦੇਈਏ ਕਿ ਮੁਰੈਨਾ 'ਚ ਇਹ ਹਾਦਸਾ ਗੈਰ ਕਾਨੂੰਨੀ ਰੇਤ ਨਾਲ ਭਰੀ ਟਰੈਕਟਰ ਟਰਾਲੀ ਦੇ ਚਾਰ ਪਹੀਆ...
ਸ਼ੇਰੇ-ਪੰਜਾਬ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਨੂੰ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ
. . .  about 1 hour ago
ਅੰਮ੍ਰਿਤਸਰ, 21 ਜੂਨ (ਜੱਸ)- ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਅੱਜ ਜਥਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਵਧੀਕ ਸਕੱਤਰ ਬਲਵਿੰਦਰ...
ਪੁਲਿਸ ਨੇ ਭਾਜਪਾ ਪ੍ਰਧਾਨ ਦਲੀਪ ਘੋਸ਼ ਦੇ ਖ਼ਿਲਾਫ਼ ਦਰਜ ਕੀਤਾ ਮੁਕੱਦਮਾ
. . .  about 1 hour ago
ਕੋਲਕਾਤਾ, 21 ਜੂਨ- ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਨੂੰ ਮੁਕਾਬਲੇ ਦੀ ਧਮਕੀ ਦੇਣ ਦੇ ਸੰਬੰਧ 'ਚ ਜਲਪਾਈਗੁੜੀ ਪੁਲਿਸ ਨੇ ਪੱਛਮੀ ਬੰਗਾਲ ਦੇ ਭਾਜਪਾ ਪ੍ਰਧਾਨ ਦਲੀਪ ਘੋਸ਼ ਦੇ ਖ਼ਿਲਾਫ਼ ਮੁਕੱਦਮਾ ਦਰਜ...
ਪ੍ਰਸ਼ਾਸਨ ਦੇ ਨੱਕ ਥਲਿਓਂ 6 ਲੱਖ ਦੀ ਚੋਰੀ
. . .  about 1 hour ago
ਗੁਰਦਾਸਪੁਰ, 21 ਜੂਨ (ਆਰਿਫ਼)- ਅੱਜ ਸਥਾਨਕ ਸ਼ਹਿਰ ਦੇ ਡੀ.ਸੀ. ਦਫ਼ਤਰ ਦੇ ਬਾਹਰ ਬਣੇ ਸੁਵਿਧਾ ਕੇਂਦਰ ਵਿਖੇ ਚੋਰੀ ਹੋਣ ਦੀ ਖ਼ਬਰ ਹੈ, ਜਿੱਥੇ ਬੀਤੀ ਰਾਤ ਚੋਰਾ ਨੇ 6 ਲੱਖ ਦੀ ਰਕਮ ਉੱਪਰ ਹੱਥ ਸਾਫ਼ ਕਰ ਲਿਆ। ਚੋਰੀ ਹੋਣ ਦਾ ਪਤਾ ਉਦੋਂ...
ਤਕਨੀਕੀ ਸਮੱਸਿਆ ਕਾਰਣ ਉਡਾਣ 'ਚ ਦੇਰੀ : ਏਅਰ ਏਸ਼ੀਆ
. . .  1 minute ago
ਗੁਵਹਾਟੀ, 21 ਜੂਨ - ਕੋਲਕਾਤਾ ਤੋਂ ਬਾਗਡੋਗਰਾ ਤਕ ਦੀ ਉਡਾਣ 'ਚ ਤਕਨੀਕੀ ਸਮੱਸਿਆ ਕਾਰਣ 4.5 ਘੰਟੇ ਦੇਰੀ ਹੋਈ ਜਿਸ ਕਾਰਣ ਇਸ ਉਡਾਣ ਦੇ ਯਾਤਰੀਆਂ ਦੀ ਚਾਲਕ ਟੀਮ ਦੇ ਮੈਂਬਰਾਂ ਅਤੇ ਕਰਮਚਾਰੀਆਂ ਨਾਲ ਬਹਿਸ...
800 ਅਪਾਹਜ ਲੋਕਾਂ ਨੇ ਯੋਗਾ ਕਰ ਕੇ ਬਣਾਇਆ ਵਰਲਡ ਰਿਕਾਰਡ
. . .  about 1 hour ago
ਅਹਿਮਦਾਬਾਦ,21 ਜੂਨ : ਦੇਸ਼ ਭਰ 'ਚ ਅੱਜ ਚੌਥੇ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਕਈ ਥਾਵਾਂ 'ਤੇ ਯੋਗਾ ਅਭਿਆਸ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਇਸ ਦੌਰਾਨ ਦੇਸ਼ ਦੇ 800 ਅਪਾਹਜ ਲੋਕਾਂ ਨੇ ਸਭ ਤੋਂ ਵੱਡੇ ਸ਼ਾਂਤ ਯੋਗਾ ਕੈਂਪ 'ਚ ਇਕੱਠਿਆਂ ਯੋਗਾ...
ਪਾਸਪੋਰਟ ਦਫ਼ਤਰ ਦੇ ਅਧਿਕਾਰੀ 'ਤੇ ਮਹਿਲਾ ਨੇ ਲਗਾਇਆ ਧਰਮ ਦੇ ਨਾਮ 'ਤੇ ਬੇਇੱਜ਼ਤੀ ਕਰਨ ਦਾ ਦੋਸ਼
. . .  about 2 hours ago
ਲਖਨਾਉ, 21 ਜੂਨ - ਯੂ ਪੀ ਦੀ ਰਾਜਧਾਨੀ ਲਖਨਾਉ ਪਾਸਪੋਰਟ ਦਫ਼ਤਰ 'ਚ ਇਕ ਅਧਿਕਾਰੀ 'ਤੇ ਮਹਿਲਾ ਨੇ ਧਰਮ ਦੇ ਨਾਮ 'ਤੇ ਬੇਇੱਜ਼ਤੀ ਕਰਨ ਦਾ ਦੋਸ਼ ਲਗਾਇਆ ਹੈ। ਤਨਵੀ ਸੇਠ ਨੇ ਇਹ ਦੋਸ਼ ਲਗਾਉਂਦਿਆਂ ਕਿਹਾ ਕਿ ਲਖਨਊ ਪਾਸਪੋਰਟ ਦਫ਼ਤਰ 'ਚ ਇਕ ਅਧਿਕਾਰੀ...
ਭਾਰਤ-ਮਿਆਂਮਾਰ ਸਰਹੱਦੀ ਖੇਤਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਇੰਫਾਲ, 21 ਜੂਨ -ਮਨੀਪੁਰ 'ਚ ਭਾਰਤ-ਮਿਆਂਮਾਰ ਸਰਹੱਦੀ ਖੇਤਰ 'ਚ ਅੱਜ ਸਵੇਰੇ 9 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.0 ਦੱਸੀ ਜਾ....
18 ਹਜ਼ਾਰ ਫੁੱਟ ਦੀ ਉਚਾਈ 'ਤੇ ਜਵਾਨਾਂ ਵਲੋਂ ਯੋਗਾ
. . .  about 4 hours ago
ਨਵੀਂ ਦਿੱਲੀ, 21 ਜੂਨ - ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਭਾਰਤ-ਤਿੱਬਤ ਸੀਮਾ ਪੁਲਿਸ ਦੇ ਜਵਾਨਾਂ ਨੇ ਲਦਾਖ਼ ਵਿਖੇ ਕੜਾਕੇ ਦੀ ਠੰਢ 'ਚ ਯੋਗਾ ਕੀਤਾ। ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉਚਾਈ 'ਤੇ ਯੋਗਾ ਕੀਤਾ। ਜਵਾਨਾਂ ਨੇ ਅਜਿਹਾ ਕਰਕੇ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ...
ਮੱਧ ਪ੍ਰਦੇਸ਼ 'ਚ ਹਾਦਸਾ, 12 ਮੌਤਾਂ
. . .  about 4 hours ago
ਭੋਪਾਲ, 21 ਜੂਨ - ਮੱਧ ਪ੍ਰਦੇਸ਼ ਦੇ ਮੁਰੈਨਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 12 ਲੋਕਾਂ ਦੀ ਮੌਤ ਹੋ ਗਈ ਹੈ। ਮੁਰੈਨਾ 'ਚ ਗੈਰ ਕਾਨੂੰਨੀ ਰੇਤ ਨਾਲ ਭਰੀ ਟਰੈਕਟਰ ਟਰਾਲੀ ਨੇ ਚਾਰ ਪਹੀਆ ਵਾਹਨ ਨੂੰ ਟੱਕਰ ਮਾਰਨ 'ਤੇ ਇਹ ਹਾਦਸਾ...
ਸਰਹੱਦ 'ਤੇ ਪਰਿਵਾਰਾਂ ਦੇ ਵਿਛੜਣ 'ਤੇ ਰੋਕ ਲਗਾਉਣ ਦੇ ਆਦੇਸ਼ 'ਤੇ ਟਰੰਪ ਨੇ ਕੀਤੇ ਦਸਤਖ਼ਤ
. . .  about 4 hours ago
ਨਵੀਂ ਦਿੱਲੀ, 21 ਜੂਨ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਰਹੱਦ 'ਤੇ ਪ੍ਰਵਾਸੀ ਪਰਿਵਾਰਾਂ ਨੂੰ ਅਲੱਗ ਕਰਨ 'ਤੇ ਰੋਕ ਲਗਾਉਣ ਵਾਲੇ ਇਕ ਆਦੇਸ਼ 'ਤੇ ਦਸਤਖ਼ਤ ਕਰ ਦਿੱਤੇ ਹਨ। ਗੌਰਤਲਬ ਹੈ ਕਿ ਪ੍ਰਵਾਸੀ ਪਰਿਵਾਰਾਂ ਨੂੰ ਵੱਖ ਕਰਨ ਦੇ ਵਿਵਾਦਿਤ ਫ਼ੈਸਲੇ ਦੀ ਦੁਨੀਆ...
ਬਾਬਾ ਰਾਮਦੇਵ ਨੇ ਦੋ ਲੱਖ ਤੋਂ ਵੱਧ ਲੋਕਾਂ ਨਾਲ ਯੋਗਾ ਕਰਕੇ ਬਣਾਇਆ ਵਿਸ਼ਵ ਰਿਕਾਰਡ
. . .  about 5 hours ago
ਕੋਟਾ, 21 ਜੂਨ - ਅੱਜ ਚੌਥੇ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਦੇਸ਼ ਭਰ 'ਚ ਵੱਡੀ ਗਿਣਤੀ 'ਚ ਯੋਗਾ ਅਭਿਆਸ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਹਰਾਦੂਨ 'ਚ 55 ਹਜ਼ਾਰ ਲੋਕਾਂ ਨਾਲ ਯੋਗਾ ਕੀਤਾ, ਉੱਥੇ ਹੀ ਰਾਜਸਥਾਨ ਦੇ ਕੋਟਾ...
ਪ੍ਰਧਾਨ ਮੰਤਰੀ ਨੇ 55 ਹਜ਼ਾਰ ਲੋਕਾਂ ਨਾਲ ਕੀਤਾ 'ਯੋਗਾ'
. . .  about 5 hours ago
ਨਵੀਂ ਦਿੱਲੀ, 21 ਜੂਨ - ਅੱਜ ਵਿਸ਼ਵ ਭਰ ਵਿਚ ਚੌਥਾ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ 'ਚ 55 ਹਜ਼ਾਰ ਲੋਕਾਂ ਨਾਲ ਯੋਗਾ ਕੀਤਾ। ਯੋਗਾ ਕਰਨ ਤੋਂ ਪਹਿਲਾ ਪ੍ਰਧਾਨ ਮੰਤਰੀ ਮੋਦੀ ਨੇ...
ਅੱਜ ਦਾ ਵਿਚਾਰ
. . .  about 5 hours ago
ਫੀਫਾ ਵਿਸ਼ਵ ਕੱਪ 2018 : ਉਰੂਗੋਏ ਨੇ ਸਾਉਦੀ ਅਰਬ ਨੂੰ 1-0 ਨਾਲ ਹਰਾ ਕੇ ਵਿਸ਼ਵ ਕੱਪ ਤੋਂ ਕੀਤਾ ਬਾਹਰ
. . .  1 day ago
ਗਿਰੀਡੀਹ [ਝਾਰਖੰਡ] 'ਚ ਬਿਜਲੀ ਡਿੱਗਣ ਨਾਲ 6 ਦੀ ਮੌਤ , 4 ਜ਼ਖ਼ਮੀ
. . .  1 day ago
ਦਿੱਲੀ ਤੋਂ 15 ਆਈ.ਪੀ.ਐੱਸ ਅਫ਼ਸਰਾਂ ਦਾ ਤਬਾਦਲਾ
. . .  1 day ago
ਫੀਫਾ ਵਿਸ਼ਵ ਕੱਪ 2018 : ਪੁਰਤਗਾਲ ਨੇ ਮੋਰਾਕੋ ਨੂੰ 1-0 ਨਾਲ ਹਰਾਇਆ
. . .  1 day ago
ਤਾਮਿਲਨਾਡੂ ਦੀ ਅਨੁਕ੍ਰਿਤੀ ਬਣੀ 'ਫੈਮਿਨਾ ਮਿਸ ਇੰਡੀਆ 2018'
. . .  1 day ago
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਪੁਰਤਗਾਲ ਮੋਰਾਕੋ ਤੋਂ 1-0 ਨਾਲ ਅੱਗੇ
. . .  1 day ago
ਇੱਟਾਂ ਦੇ ਭੱਠੇ 'ਤੇ ਇਕੱਠੇ ਹੋਏ ਪਾਣੀ 'ਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ
. . .  1 day ago
ਪਟਿਆਲਾ ਦੇ ਵਾਦੀ ਹਸਪਤਾਲ 'ਚ ਸਿਹਤ ਵਿਭਾਗ ਵਲੋਂ ਛਾਪੇਮਾਰੀ
. . .  1 day ago
ਕੌਮਾਂਤਰੀ ਸਰਹੱਦ ਨੇੜਿਓਂ 22 ਕਰੋੜ ਤੋਂ ਵੱਧ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਦੇਸ਼ ਸੇਵਾ ਲਈ ਹਮੇਸ਼ਾ ਵਚਨਬੱਧ ਰਹਾਂਗਾ- ਅਰਵਿੰਦ ਸੁਬਰਾਮਣੀਅਮ
. . .  1 day ago
ਖ਼ਰਾਬ ਮੌਸਮ ਦੇ ਕਾਰਨ ਗੋਆ ਦੇ ਹਵਾਈ ਅੱਡੇ 'ਤੇ ਰੋਕੀਆਂ ਗਈਆਂ ਉਡਾਣਾਂ
. . .  1 day ago
ਦਿਗਵਿਜੈ ਸਿੰਘ ਨੂੰ ਕਾਂਗਰਸ ਪਾਰਟੀ ਤੋਂ ਬਰਖਾਸਤ ਕੀਤਾ ਜਾਵੇ- ਸੰਬਿਤ ਪਾਤਰਾ
. . .  1 day ago
ਹਾਕੀ ਨੂੰ ਰਾਸ਼ਟਰੀ ਖੇਡ ਦਾ ਦਰਜਾ ਦੇਣ ਲਈ ਉੜੀਸਾ ਦੇ ਮੁੱਖ ਮੰਤਰੀ ਨੇ ਮੋਦੀ ਨੂੰ ਲਿਖੀ ਚਿੱਠੀ
. . .  1 day ago
ਸੁਸ਼ਮਾ ਸਵਰਾਜ ਨੇ ਲਕਸਮਬਰਗ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਕਿਮ ਜੋਂਗ ਉਨ ਨੇ ਚੀਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  1 day ago
ਜਰਮਨੀ ਨੇ ਰਸਾਇਣਿਕ ਹਮਲੇ ਨੂੰ ਕੀਤਾ ਅਸਫਲ
. . .  1 day ago
ਪਠਾਨਕੋਟ 'ਚ ਆਰਮੀ ਕੈਂਟ ਨੇੜਿਓਂ ਸ਼ੱਕੀ ਕਾਬੂ
. . .  1 day ago
ਪਿਸਤੌਲ ਦੀ ਨੋਕ 'ਤੇ ਲੁੱਟ
. . .  1 day ago
ਭੰਗ ਦੀ ਵਰਤੋਂ ਨੂੰ ਕਾਨੂੰਨੀ ਮਾਨਤਾ ਦੇਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣਿਆ ਕੈਨੇਡਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ
  •     Confirm Target Language  

ਜਲੰਧਰ

ਜੰਡੂਸਿੰਘਾ ਦੇ ਭੈਰੋ ਜਤੀ ਮੰਦਰ 'ਚ ਸੇਵਾਦਾਰਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਚੁਗਿੱਟੀ/ਜੰਡੂਸਿੰਘਾ/ਆਦਮਪੁਰ, 21 ਮਈ (ਨਰਿੰਦਰ ਲਾਗੂ, ਹਰਪ੍ਰੀਤ ਸਿੰਘ, ਰਮਨ ਦਵੇਸਰ)-ਥਾਣਾ ਆਦਮਪੁਰ ਨਾਲ ਸਬੰਧਿਤ ਪੁਲਿਸ ਚੌਕੀ ਜੰਡੂਸਿੰਘਾ ਅਧੀਨ ਆਉਂਦੇ ਜੰਡੂਸਿੰਘਾ-ਕਪੂਰ ਪਿੰਡ ਰੋਡ 'ਤੇ ਪਿੰਡ ਜੈਤੇਵਾਲੀ ਮੇਨ ਗੇਟ ਦੇ ਨੇੜੇ ਸਥਿਤ ਪ੍ਰਾਚੀਨ ਭੈਰੋ ਜਤੀ ਮੰਦਰ 'ਚ ਸੁੱਤੇ ਪਏ ਮਹੰਤਾਂ 'ਤੇ ਸੋਮਵਾਰ ਨੂੰ ਸਵੇਰੇ ਤੜਕੇ ਕਰੀਬ 3 ਵਜੇ ਨਕਾਬਪੋਸ਼ ਲੁਟੇਰਿਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ 8 ਜਣਿਆਂ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ ਗਿਆ, ਜਿਨ੍ਹਾਂ 'ਚੋਂ ਇਕ ਨੌਜਵਾਨ ਦੀ ਜ਼ਖ਼ਮਾਂ ਦੀ ਤਾਬ ਨਾ ਝੱਲ ਹੋਣ ਕਾਰਨ ਹਸਪਤਾਲ ਲਿਜਾਣ ਸਮੇਂ ਰਸਤੇ 'ਚ ਹੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਸੰਦੀਪ ਕੁਮਾਰ ਉਰਫ ਸੋਨੂੰ 28 ਪੁੱਤਰ ਅਵਤਾਰ ਸਿੰਘ ਤਾਰੀ, ਵਾਸੀ ਜੰਡੂਸਿੰਘਾ ਦੇ ਰੂਪ 'ਚ ਦੱਸੀ ਜਾ ਰਹੀ ਹੈ, ਜਦਕਿ ਜ਼ਖ਼ਮੀਆਂ ਦੇ ਨਾਂਅ ਕਾਲਾ ਬਾਬਾ, ਰਾਣਾ, ਪੁਰੀ, ਬਿੱਲਾ ਤੇ ਰਮਨ ਦੱਸੇ ਗਏ ਹਨ | ਘਟਨਾ ਸਥਾਨ 'ਤੇ ਹਾਜ਼ਰ ਮਹੰਤਾਂ ਨੇ ਦੱਸਿਆ ਕਿ ਜ਼ਖ਼ਮੀਆਂ 'ਚ 2 ਵਡੇਰੀ ਉਮਰ ਦੇ ਤੇ 4 ਨੌਜਵਾਨ ਹਨ | ਉਨ੍ਹਾਂ 'ਚੋਂ 2 ਭੋਗਪੁਰ ਦੇ ਵਸਨੀਕ ਹਨ | ਪ੍ਰਾਪਤ ਵੇਰਵਿਆਂ ਅਨੁਸਾਰ ਇਸ ਘਟਨਾ ਸਬੰਧੀ ਮੰਦਰ ਦੀ ਸੰਚਾਲਕ ਸੋਨੀਆ ਮਹੰਤ ਵਲੋਂ ਪਹਿਲਾਂ ਪਿੰਡ ਦੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ, ਉਪਰੰਤ ਉਨ੍ਹਾਂ ਨੇ ਪੁਲਿਸ ਨੂੰ ਇਤਲਾਹ ਦਿੱਤੀ | ਹਮਲੇ ਬਾਰੇ ਸੂਚਨਾ ਮਿਲਣ 'ਤੇ ਥਾਣਾ ਆਦਮਪੁਰ ਦੇ ਇੰਚਾਰਜ ਚੌਕੀ ਜੰਡੂਸਿੰਘਾ ਦੇ ਮੁਖੀ ਹਰਪਾਲ ਸਿੰਘ, ਫਿੰਗਰ ਪਿ੍ੰਟ ਮਾਹਿਰ ਤੇ ਡਾਗ ਸਕੁਐਡ ਵਾਲੇ ਘਟਨਾ ਸਥਾਨ 'ਤੇ ਪਹੁੰਚੇ ਤੇ ਉਨ੍ਹਾਂ ਵਲੋਂ ਵਿਭਾਗੀ ਕਾਰਵਾਈ ਸ਼ੁਰੂ ਕੀਤੀ ਗਈ |
ਇਸ ਸਬੰਧੀ ਥਾਣਾ ਮੁਖੀ ਆਦਮਪੁਰ ਇੰਸਪੈਕਟਰ ਗੋਪਾਲ ਸਿੰਘ ਗੋਰਾਇਆ ਨੇ ਦੱਸਿਆ ਕਿ ਆਦਮਪੁਰ ਪੁਲਿਸ ਨੇ 7 ਅਣਪਛਾਤੇ ਵਿਅਕਤੀਆਂ ਦੇ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਮਿ੍ਤਕ ਸੰਦੀਪ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ |
ਹਮਲਾਵਰਾਂ ਨੇ ਮੂੰਹ-ਸਿਰ ਢਕੇ ਹੋਏ ਸਨ
ਮੌਕੇ 'ਤੇ ਇਕ ਮਹੰਤ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਹਮਲਾਵਰਾਂ ਨੇ ਵਾਰਦਾਤ ਸਮੇਂ ਕੱਪੜੇ ਨਾਲ ਮੂੰਹ-ਸਿਰ ਢਕੇ ਹੋਏ ਸਨ ਤੇ ਉਨ੍ਹਾਂ ਦੇ ਹੱਥਾਂ 'ਚ ਤਲਵਾਰਾਂ, ਡਾਂਗਾਂ, ਤੇਜ਼ ਮਾਰੂ ਹਥਿਆਰ ਫੜੇ ਹੋਏ ਸਨ ਤੇ ਉਨ੍ਹਾਂ ਆਉਂਦਿਆਂ ਹੀ ਮੰਦਰ 'ਚ ਮੌਜੂਦ ਮਹੰਤਾਂ 'ਤੇ ਧਾਵਾ ਬੋਲ ਕੇ ਉਨ੍ਹਾਂ ਨੂੰ ਕੁੱਟਣਾ-ਮਾਰਨਾ ਸ਼ੁਰੂ ਕਰ ਦਿੱਤਾ ਤੇ ਜਾਂਦੇ ਹੋਏ ਪੁਲਿਸ ਨੂੰ ਜਾਣਕਾਰੀ ਦੇਣ ਤੋਂ ਖ਼ਬਰਦਾਰ ਕਰ ਗਏ |
ਨਿਡਰ ਹੋ ਕੇ ਕਰਕੇ ਗਏ ਕੁੱਟਮਾਰ
ਜ਼ਖ਼ਮੀ ਹੋਏ ਸੇਵਾਦਾਰਾਂ ਦੇ ਕਰੀਬੀ ਨੇ ਕਿਹਾ ਕਿ ਜਿਸ ਹਿਸਾਬ ਨਾਲ ਹਮਲਾਵਰ ਮੰਦਰ 'ਚ ਪਏ ਸਾਮਾਨ ਦੀ ਫਰੋਲਾ-ਫਰਾਲੀ ਤੇ ਸੇਵਾਦਾਰਾਂ ਨੂੰ ਜ਼ਖ਼ਮੀ ਕਰਕੇ ਗਏ ਹਨ ਉਸ ਤੋਂ ਲਗਦਾ ਹੈ ਕਿ ਉਹ ਬੜੀ ਨਿਡਰਤਾ ਨਾਲ ਇਸ ਘਟਨਾ ਨੂੰ ਅੰਜਾਮ ਦੇ ਕੇ ਗਏ | ਘਟਨਾ ਸਥਾਨ 'ਤੇ ਥਾਂ-ਥਾਂ ਡੁੱਲਿਆ ਖੂਨ ਵੀ ਵਿਖਾਈ ਦੇ ਰਿਹਾ ਸੀ |
ਕਿਸੇ ਨਾਲ ਕੋਈ ਪੁਰਾਣੀ ਰੰਜਿਸ਼ ਨਹੀਂ-ਪੂਜਾ ਮਹੰਤ
ਗੱਲਬਾਤ ਕਰਦਿਆਂ ਪੂਜਾ ਮਹੰਤ ਨੇ ਕਿਹਾ ਕਿ ਇਸ ਮੰਦਰ 'ਚ ਰਹਿਣ ਵਾਲੇ ਮਹੰਤਾਂ ਦੀ ਕਿਸੇ ਨਾਲ ਕੋਈ ਪੁਰਾਣੀ ਰੰਜਿਸ਼ ਨਹੀਂ ਹੈ | ਉਨ੍ਹਾਂ ਆਖਿਆ ਕਿ ਉਹ 7-8 ਵਰਿ੍ਹਆਂ ਤੋਂ ਇਥੇ ਰਹਿ ਰਹੇ ਹਨ ਤੇ ਘਟਨਾ ਵਾਲੀ ਰਾਤ ਉਹ ਆਪਣੇ ਭਰਾ ਬੂਟਾ ਰਾਮ ਪੁੱਤਰ ਵੀਰਾ, ਵਾਸੀ ਜੰਡੂਸਿੰਘਾ ਨਾਲ ਕਾਜ਼ੀ ਮੰਡੀ ਮੁਹੱਲੇ 'ਚ ਹੋਏ ਪ੍ਰੋਗਰਾਮ 'ਚ ਗਏ ਹੋਏ ਸਨ |
ਮੰਦਰ 'ਚ ਪਏ ਗੱਲੇ ਨੂੰ ਵੀ ਖਾਲੀ ਕਰ ਗਏ ਲੁਟੇਰੇ
ਜਾਣਕਾਰੀ ਅਨੁਸਾਰ ਹਮਲਾਵਰ ਮੰਦਰ 'ਚ ਪਏ ਇਕ ਗੱਲੇ ਨੂੰ ਖਾਲੀ ਕਰਨ ਦੇ ਨਾਲ-ਨਾਲ 70 ਹਜ਼ਾਰ ਰੁਪਏ, 3 ਮੁੰਦਰੀਆਂ ਸੋਨੇ ਦੀਆਂ, 1 ਚੇਨੀ, 4 ਤੋਲੇ ਸੋਨੇ ਦੀਆਂ ਝਾਂਜਰਾਂ ਤੋਂ ਇਲਾਵਾ ਬਹੁਤ ਸਾਰੀਆਂ ਕੀਮਤੀ ਹੋਰ ਚੀਜ਼ਾਂ ਲੁੱਟ ਕੇ ਫ਼ਰਾਰ ਹੋ ਗਏ | ਇਸ ਦੇ ਨਾਲ ਹੀ ਉਨ੍ਹਾਂ ਵਲੋਂ ਮੰਦਰ ਦੇ ਕਾਫੀ ਸਾਰੇ ਸਾਮਾਨ ਦੀ ਭੰਨ-ਤੋੜ ਵੀ ਕੀਤੀ ਗਈ |
ਬਚਾਅ ਦਾ ਨਹੀਂ ਦਿੱਤਾ ਮੌਕਾ
ਗੱਲਬਾਤ ਕਰਦਿਆਂ ਘਟਨਾ ਵਾਲੀ ਥਾਂ 'ਤੇ ਮਹੰਤਾਂ ਨੇ ਦੱਸਿਆ ਕਿ ਹਮਲਾਵਰਾਂ ਦੀ ਗਿਣਤੀ 10 ਦੇ ਕਰੀਬ ਹੋ ਸਕਦੀ ਹੈ, ਜਿਨ੍ਹਾਂ ਨੇ ਹਮਲੇ ਸਮੇਂ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਬਚਾਅ ਕਰਨ ਦਾ ਮੌਕਾ ਹੀ ਨਹੀਂ ਦਿੱਤਾ ਤੇ ਇਕ ਤੋਂ ਵੱਧ ਇਕ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਦੇ ਹੋਏ ਉਨ੍ਹਾਂ ਨੂੰ ਲਹੂ-ਲੁਹਾਣ ਕਰ ਦਿੱਤਾ |
ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਕੀਤੀ ਵਾਰਿਸਾਂ ਹਵਾਲੇ
ਮਿ੍ਤਕ ਦੇ ਸਬੰਧੀਆਂ ਮੁਤਾਬਿਕ ਪੁਲਿਸ ਵਲੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਨ੍ਹਾਂ ਦੇ ਹਵਾਲੇ ਕਰ ਦਿੱਤੀ, ਜਿਸ ਦਾ ਉਨ੍ਹਾਂ ਵਲੋਂ ਪਿੰਡ ਜੰਡੂਸਿੰਘਾ 'ਚ ਸਥਿਤ ਸ਼ਮਸ਼ਾਨਘਾਟ ਵਿਖੇ ਸਸਕਾਰ ਕਰ ਦਿੱਤਾ ਗਿਆ |
ਡੀ. ਐਸ. ਪੀ. ਗੁਰਵਿੰਦਰ ਸਿੰਘ ਸਿਵਲ ਹਸਪਤਾਲ ਪਹੁੰਚੇ
ਘਟਨਾ ਦੀ ਸੂਚਨਾ ਮਿਲਣ 'ਤੇ ਡੀ. ਐਸ. ਪੀ. ਆਦਮਪੁਰ ਸ: ਗੁਰਵਿੰਦਰ ਸਿੰਘ ਸਿਵਲ ਹਸਪਤਾਲ 'ਚ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ ਤੇ ਇਸ ਮੌਕੇ ਪੀੜਤਾਂ ਨੂੰ ਇਨਸਾਫ ਦੁਆਏ ਜਾਣ ਦਾ ਭਰੋਸਾ ਦਿੱਤਾ ਗਿਆ |
7 ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ
ਪੁਲਿਸ ਚੌਕੀ ਜੰਡੂਸਿੰਘਾ ਦੇ ਇੰਚਾਰਜ ਹਰਪਾਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੇ ਮੱਦੇਨਜ਼ਰ 7 ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕੀਤੀ ਜਾ ਰਹੀ ਹੈ |

ਦੇਰ ਰਾਤ ਤੱਕ ਡੀ.ਜੇ. ਚਲਾਉਣ 'ਤੇ ਆਰ2ਪੀ ਰੈਸਟੋਰੈਂਟ ਿਖ਼ਲਾਫ਼ ਮੁਕੱਦਮਾ ਦਰਜ

ਜਲੰਧਰ, 21 ਮਈ (ਐੱਮ. ਐੱਸ. ਲੋਹੀਆ)-ਗੁਰੂ ਨਾਨਕ ਮਿਸ਼ਨ ਚੌਕ ਨੇੜੇ ਚੱਲ ਰਹੇ ਆਰ2ਪੀ ਰੈਸਟੋਰੈਂਟ ਿਖ਼ਲਾਫ਼ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਮੁਕੱਦਮਾ ਦਰਜ ਕਰ ਲਿਆ ਹੈ | ਮੁਕੱਦਮਾ ਇਲਾਕਾ ਵਾਸੀਆਂ ਵਲੋਂ ਪੁਲਿਸ ਨੂੰ ਕੀਤੀ ਸ਼ਿਕਾਇਤ ...

ਪੂਰੀ ਖ਼ਬਰ »

ਮੰਦਿਰ ਦੀਆਂ ਗੋਲਕਾਂ ਤੋੜ ਕੇ ਨਕਦੀ ਚੋਰੀ

ਜਲੰਧਰ, 21 ਮਈ (ਐੱਮ. ਐੱਸ. ਲੋਹੀਆ)-ਮਾਡਲ ਹਾਊਸ ਦੇ ਵੈਸ਼ਨੂੰ ਦੇਵੀ ਮੰਦਰ ਦੀਆਂ ਕਿਸੇ ਨੇ ਗੋਲਕਾਂ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰ ਲਈ ਹੈ, ਚੋਰੀ ਦੀ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ ਹੈ | ਚੋਰੀ ਸਬੰਧੀ ਮੰਦਰ ਦੇ ਪੁਜਾਰੀ ਪੰਡਿਤ ...

ਪੂਰੀ ਖ਼ਬਰ »

ਨਿਗਮ ਵਲੋਂ 2.92 ਲੱਖ ਜਾਇਦਾਦਾਂ ਨੂੰ ਯੂ. ਆਈ. ਡੀ. ਨੰਬਰ ਅਲਾਟ

ਸ਼ਿਵ ਸ਼ਰਮਾ ਜਲੰਧਰ, 21 ਮਈ-ਦਾਰਾ ਸ਼ਾਹ ਕੰਪਨੀ ਵਲੋਂ ਕੀਤੇ ਗਏ ਜੀ. ਆਈ. ਐੱਸ. ਸਰਵੇਖਣ ਤੋਂ ਬਾਅਦ ਜਿਨ੍ਹਾਂ 2.92 ਜਾਇਦਾਦਾਂ ਦੀ ਪਹਿਚਾਣ ਕੀਤੀ ਗਈ ਸੀ, ਉਨ੍ਹਾਂ ਵਿਚ ਨਿਗਮ ਪ੍ਰਸ਼ਾਸਨ ਨੇ ਅੱਗੇ ਕਾਰਵਾਈ ਜਾਰੀ ਰੱਖਦੇ ਹੋਏ 2.92 ਲੱਖ ਜਾਇਦਾਦਾਂ ਦੇ ਮਾਲਕਾਂ ਨੂੰ 20 ...

ਪੂਰੀ ਖ਼ਬਰ »

ਮਾਰੂਤੀ ਕਾਰ 'ਚੋਂ 7 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਚਾਲਕ ਗਿ੍ਫ਼ਤਾਰ

ਜਲੰਧਰ, 21 ਮਈ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਕਿਸ਼ਨਪੁਰਾ ਚੌਕ ਨੇੜੇ ਕਾਰਵਾਈ ਕਰਦੇ ਹੋਏ ਇਕ ਮਾਰੂਤੀ ਕਾਰ 'ਚੋਂ 7 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਕਾਰ ਚਾਲਕ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਕੁਲਦੀਪ ਸਿੰਘ ਉਰਫ਼ ...

ਪੂਰੀ ਖ਼ਬਰ »

ਨੰਗਲ ਕਰਾਰ ਖਾਂ 'ਚ ਘਰ ਨੂੰ ਲੱਗੀ ਅੱਗ, ਗਹਿਣੇ ਤੇ ਨਕਦੀ ਸੜੀ

ਜਲੰਧਰ ਛਾਉਣੀ, 21 ਮਈ (ਪਵਨ ਖਰਬੰਦਾ)-ਹਲਕਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਨੰਗਲ ਕਰਾਰ ਖਾਂ ਵਿਖੇ ਅੱਜ ਤੜਕੇ ਇਕ ਘਰ 'ਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ, ਜਿਸ ਦੌਰਾਨ ਘਰ 'ਚ ਪਿਆ ਹੋਇਆ ਕਾਫ਼ੀ ਕੀਮਤੀ ਸਾਮਾਨ, ਸੋਨੇ ਦੇ ਗਹਿਣੇ ਤੇ ਹਜ਼ਾਰਾਂ ਰੁਪਏ ਦੀ ਨਕਦੀ ਸੜ ਕੇ ...

ਪੂਰੀ ਖ਼ਬਰ »

ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਵਲੋਂ ਬੀ. ਐਡ. ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 21 ਮਈ (ਰਣਜੀਤ ਸਿੰਘ ਸੋਢੀ)-ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀ-ਅਧਿਆਪਕਾਂ ਨੇ ਬੀ. ਐਡ. (ਸਮੈਸਟਰ-1) ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਕਾਲਜ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਗੁਰੂ ਨਾਨਕ ਦੇਵ ਯੂਨੀਵਰਸਿਟੀ, ...

ਪੂਰੀ ਖ਼ਬਰ »

ਸੀ. ਟੀ. ਦੇ ਵਿਦਿਆਰਥੀਆਂ ਨੇ ਸਿੱਖੇ ਖਾਣਾ ਖਾਣ ਦੇ ਤਰੀਕੇ

ਜਲੰਧਰ, 21 ਮਈ (ਰਣਜੀਤ ਸਿੰਘ ਸੋਢੀ)-ਸੀ. ਟੀ. ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਵਿਖੇ ਵਰਕਸ਼ਾਪ ਦੌਰਾਨ ਸੀ. ਟੀ. ਪਬਲਿਕ ਸਕੂਲ ਅਤੇ ਸੀ. ਟੀ. ਵਰਲਡ ਸਕੂਲ ਦੇ 150 ਤੋਂ ਵੀ ਵੱਧ ਵਿਦਿਆਰਥੀਆਂ ਨੇ ਖਾਣਾ ਖਾਣ ਦੇ ਤਰੀਕੇ ਸਿੱਖੇ | ਵਰਕਸ਼ਾਪ 'ਚ ਸੀ. ਟੀ. ਇੰਸਟੀਚਿਊਟ ਆਫ਼ ਹੋਟਲ ...

ਪੂਰੀ ਖ਼ਬਰ »

ਸੇਂਟ ਸੋਲਜਰ ਨੇ ਕਿਰਨਦੀਪ ਨੂੰ ਦਿੱਤੀ ਸਕਾਲਰਸ਼ਿਪ

ਜਲੰਧਰ, 21 ਮਈ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਸ ਵਲੋਂ ਵਿਦਿਆਰਥੀਆਂ, ਖ਼ਾਸ ਕਰ ਬੇਟੀਆਂ ਨੂੰ ਅੱਗੇ ਵਧਣ, ਪੜ੍ਹਨ ਲਈ ਉਨ੍ਹਾਂ ਦੀ ਮਦਦ ਕਰਨ ਦੇ ਮੰਤਵ ਨਾਲ ਦਿੱਤੀ ਜਾਂਦੀ ਮਾਸਟਰ ਰਾਜ ਕੰਵਰ ਚੋਪੜਾ ਇਕ ਕਰੋੜ ਸਕਾਲਰਸ਼ਿਪ ਦਾ ਹਜ਼ਾਰਾਂ ...

ਪੂਰੀ ਖ਼ਬਰ »

ਹਾਦਸਿਆਂ ਤੋਂ ਬਚਾਅ ਲਈ ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ

ਜਲੰਧਰ, 21 ਮਈ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਨੇ ਵੱਧ ਰਹੇ ਸੜਕੀ ਹਾਦਸਿਆਂ ਨੂੰ ਰੋਕਣ ਪ੍ਰਤੀ ਸਖ਼ਤ ਰਵਈਆ ਅਪਣਾਉਂਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜੇਕਰ ਸੜਕ 'ਤੇ ਕੋਈ ਵੀ ਛੋਟੀ ਉਮਰ ਦਾ ਬੱਚਾ ਵਾਹਨ ਚਲਾਉਂਦਾ ਹੈ ਤੇ ਇਸ ਕਰਕੇ ਕੋਈ ਵੀ ਹਾਦਸਾ ਵਾਪਰਦਾ ਹੈ ...

ਪੂਰੀ ਖ਼ਬਰ »

ਐਚ. ਐਮ. ਵੀ. ਕਾਲਜੀਏਟ ਸੀਨੀਅਰ ਸੈਕੰਡਰੀ 'ਚ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਜਲੰਧਰ, 21 ਮਈ (ਰਣਜੀਤ ਸਿੰਘ ਸੋਢੀ)-ਐਚ. ਐਮ. ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਸਮਾਗਮ 'ਚ ਮੁੱਖ ਮਹਿਮਾਨ ਵਜੋਂ ਨਹਿਰੂ ਗਾਰਡਨ ਸਕੂਲ ਦੇ ਕਾਮਰਸ ਵਿਭਾਗ ਦੇ ਮੁਖੀ ਅਲਕਾ ਨੇ ਸ਼ਿਰਕਤ ਕੀਤੀ | ਸਕੂਲ ਕੋਆਰਡੀਨੇਟਰ ...

ਪੂਰੀ ਖ਼ਬਰ »

ਮੇਹਰ ਚੰਦ ਬਹੁਤਕਨੀਕੀ ਕਾਲਜ ਦੇ ਵਿਦਿਆਰਥੀਆਂ ਨੇ ਬਣਾਇਆ ਸਮਾਰਟ ਸ਼ੀਸ਼ਾ

ਜਲੰਧਰ, 21 ਮਈ (ਰਣਜੀਤ ਸਿੰਘ ਸੋਢੀ)-ਮੇਹਰ ਚੰਦ ਬਹੁਤਕਨੀਕੀ ਕਾਲਜ ਦੇ ਤੀਜੇ ਸਾਲ ਦੇ ਈ. ਸੀ. ਈ. ਵਿਭਾਗ ਦੇ ਵਿਦਿਆਰਥੀਆਂ ਨੇ ਪਿ੍ੰਸੀਪਲ ਡਾ: ਜਗਰੂਪ ਸਿੰਘ, ਜੇ. ਐਸ. ਘੇੜਾ, ਈ. ਸੀ. ਈ. ਵਿਭਾਗ ਮੁਖੀ ਮਨੀਸ਼ ਸਚਦੇਵਾ ਤੇ ਸਮੂਹ ਸਟਾਫ਼ ਦੀ ਰਹਿਨੁਮਾਈ ਹੇਠ 'ਬਹੁ-ਪੱਖੀ ਸਮਾਰਟ ...

ਪੂਰੀ ਖ਼ਬਰ »

ਸਿਵਲ ਤੇ ਪੁਲਿਸ ਅਧਿਕਾਰੀਆਂ 'ਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼

ਜਲੰਧਰ, 21 ਮਈ (ਜਸਪਾਲ ਸਿੰਘ)-ਥਾਣਾ ਆਦਮਪੁਰ ਅਧੀਨ ਆਉਂਦੇ ਪਿੰਡ ਮਹੱਦੀਪੁਰ ਜੱਟਾਂ ਦੇ ਨਿਵਾਸੀ ਗੁਰਦੇਵ ਸਿੰਘ ਪੁੱਤਰ ਕੁੰਦਨ ਸਿੰਘ ਨੇ ਸਿਵਲ ਤੇ ਪੁਲਿਸ ਅਧਿਕਾਰੀਆਂ 'ਤੇ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਸ ਨੂੰ ਉਸ ਦੀ ਜ਼ਮੀਨ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਜਲੰਧਰ 21 ਮਈ (ਹਰਵਿੰਦਰ ਸਿੰਘ ਫੁੱਲ)-ਪੁਲਿਸ ਕਮਿਸ਼ਨਰ ਸ੍ਰੀ ਪ੍ਰਵੀਨ ਕੁਮਾਰ ਸਿਨਹਾ ਦੀਆਂ ਹਦਾਇਤਾਂ ਅਨੁਸਾਰ ਅੰਡਰਏਜ਼ ਬੱਚਿਆਂ ਵਲੋਂ ਆਵਾਜਾਈ ਦੇ ਨਿਯਮਾਂ ਦੀ ਉਲੰਘਣਾ ਕਾਰਨ ਵੱਧ ਰਹੀਆਂ ਦੁਰਘਟਨਾਵਾਂ ਸਬੰਧੀ ਗੁਰੂ ਅਮਰ ਦਾਸ ਪਬਲਿਕ ਸਕੂਲ ਮਾਡਲ ਟਾਊਨ ਜਲੰਧਰ ...

ਪੂਰੀ ਖ਼ਬਰ »

ਕੀਰਤਨ ਸਮਾਗਮ ਅੱਜ ਤੋਂ

ਜਲੰਧਰ, 21 ਮਈ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਅਮਰਦਾਸ ਜੀ ਦੇ ਆਗਮਨ ਪੂਰਬ ਨੂੰ ਸਮਰਪਿਤ ਕੀਰਤਨ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਨਿਊ ਮਾਡਲ ਹਾਊਸ ਮਹੱਲਾ ਪਿਸ਼ੌਰੀਆ ਵਿਖੇ 22 ਮਈ ਨੂੰ ਸ਼ਾਮ 7 ਵਜੇ ਤੋਂ 9.30 ਵਜੇ ਤੱਕ ਤੇ 23 ਮਈ ਨੂੰ ਸ਼ਾਮ 7 ਵਜੇ ਤੋਂ ਰਾਤ 11 ...

ਪੂਰੀ ਖ਼ਬਰ »

ਸਬ ਜੂਨੀਅਰ ਤੇ ਜੂਨੀਅਰ ਤੈਰਾਕੀ ਖਿਡਾਰੀਆਂ ਦੇ ਚੋਣ ਟਰਾਇਲ ਅੱਜ

ਜਲੰਧਰ, 21 ਮਈ (ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਤੈਰਾਕੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੁਸ਼ੀਲ ਕੋਹਲੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ-ਜੂਨੀਅਰ ਤੇ ਜੂਨੀਅਰ ਤੈਰਾਕੀ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਵਾਲੀ ਜਲੰਧਰ ਦੀ ਲੜਕੇ ਤੇ ਲੜਕੀਆਂ ਦੇ ਵਰਗ ਦੀ ਟੀਮ ਦੇ ...

ਪੂਰੀ ਖ਼ਬਰ »

ਫੌਜੀ ਨੇ ਲਗਾਏ ਪਿਤਾ 'ਤੇ ਝੂਠਾ ਮੁਕੱਦਮਾ ਦਰਜ ਕਰਨ ਦੇ ਦੋਸ਼

ਜਲੰਧਰ, 21 ਮਈ (ਐੱਮ. ਐੱਸ. ਲੋਹੀਆ)-ਕਪੂਰਥਲਾ ਦੇ ਪਿੰਡ ਜੈਦ, ਭੁਲੱਥ ਦੇ ਰਹਿਣ ਵਾਲੇ ਫੌਜੀ ਜਵਾਨ ਦਵਿੰਦਰ ਸਿੰਘ ਨੇ ਅੱਜ ਆਪਣੇ ਸਮਰਥਕਾਂ ਦੇ ਨਾਲ ਆਈ. ਜੀ. ਜਲੰਧਰ ਜ਼ੋਨ ਨੂੰ ਇਕ ਮੰਗ-ਪੱਤਰ ਦਿੱਤਾ ਹੈ, ਜਿਸ 'ਚ ਉਸ ਨੇ ਕਪੂਰਥਲਾ ਪੁਲਿਸ 'ਤੇ ਦੋਸ਼ ਲਗਾਏ ਹਨ ਕਿ ਕੁਝ ...

ਪੂਰੀ ਖ਼ਬਰ »

ਮਰੀਜ਼ ਦੇ ਇਲਾਜ ਲਈ ਇਕ ਲੱਖ 25 ਹਜ਼ਾਰ ਦਿੱਤੇ

ਜਲੰਧਰ ਛਾਉਣੀ, 21 ਮਈ (ਪਵਨ ਖਰਬੰਦਾ)-ਸਮਾਜਿਕ ਨਿਆਂ ਤੇ ਅਧਿਕਾਰਤ ਮੰਤਰਾਲਾ ਭਾਰਤ ਸਰਕਾਰ ਦੇ ਅਧੀਨ ਡਾ: ਅੰਬੇਡਕਰ ਫਾਊਾਡੇਸ਼ਨ ਵਲੋਂ ਦਿਲ ਦੀ ਬਿਮਾਰੀ ਦੇ ਮਰੀਜ਼ ਨਾਮਦੇਵ ਵਾਸੀ ਪਿੰਡ ਭੁੰਗਰਲੀ ਹੁਸ਼ਿਆਰਪੁਰ ਦੇ ਦਿਲ ਦੇ ਇਲਾਜ ਲਈ 1 ਲੱਖ 25 ਹਜ਼ਾਰ ਰੁਪਏ ਦੀ ਰਾਸ਼ੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਮੁਲਾਜਮਾਂ ਵਲੋਂ ਗੇਟ ਰੈਲੀ

ਜਲੰਧਰ, 21 ਮਈ (ਹਰਵਿੰਦਰ ਸਿੰਘ ਫੁੱਲ)-ਪੰਜਾਬ ਰੋਡਵੇਜ਼ ਜਲੰਧਰ-1 ਤੇ ਜਲੰਧਰ-2 ਦੇ ਮੁਲਾਜ਼ਮਾਂ ਵਲੋਂ ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਜਲੰਧਰ-1 ਦੇ ਗੇਟ 'ਤੇ ਗੇਟ ਰੈਲੀ ਕੀਤੀ | ਜਿਸ ਨੂੰ ਵੱਖ-ਵੱਖ ਜਥੇਬੰਦੀਆਂ ਦੇ ਬੁਲਾਰਿਆਂ ਨੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ 10 ਸਾਲ ਦੀ ਕੈਦ

ਜਲੰਧਰ, 21 ਮਈ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰੀਤ ਕੌਰ ਕਾਲੇਕਾ ਦੀ ਅਦਾਲਤ ਨੇ ਨਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਤੇ ਉਸ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਅਨੂਪ ਕੁਮਾਰ ਪੁੱਤਰ ਨਰੇਸ਼ ਕੁਮਾਰ ਵਾਸੀ ਵਾਸੀ ਸੂਫੀ ...

ਪੂਰੀ ਖ਼ਬਰ »

ਸਰਕਾਰ ਸਰਨਾ ਭਰਾਵਾਂ ਨੂੰ ਗਿ੍ਫ਼ਤਾਰ ਕਰੇ-ਸੁਖਬੀਰ

ਮਕਸੂਦਾਂ, 21 ਮਈ (ਲਖਵਿੰਦਰ ਪਾਠਕ)-ਸਰਨਾ ਭਰਾਵਾਂ ਦੀ ਫ਼ੈਕਟਰੀ 'ਚੋਂ ਜ਼ਹਿਰੀਲਾ ਮਾਲਵੇ ਦੀ ਧਰਤੀ 'ਤੇ ਪੁੱਜਾ | ਸਰਨਾ ਕੈਪਟਨ ਦੇ ਸਲਾਹਕਾਰ ਇਸ ਲਈ ਕੈਪਟਨ ਸਰਨਾ ਨੂੰ ਬਚਾਉਣ 'ਚ ਜੁਟੇ ਹੋਏ | ਸਰਨਾ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ | ਇਹ ਵਿਚਾਰ ਸਾਬਕਾ ਉਪ ਮੁੱਖ ...

ਪੂਰੀ ਖ਼ਬਰ »

ਕਿਸ਼ਨ ਲਾਲ ਦੀ ਰੁਕ ਸਕਦੀ ਹੈ ਭਾਜਪਾ 'ਚ 'ਐਾਟਰੀ'

ਜਲੰਧਰ, 21 ਮਈ (ਸ਼ਿਵ)-ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਕੋਲ ਜਾ ਕੇ ਗਿਲੇ ਸ਼ਿਕਵੇ ਦੂਰ ਕਰਨ ਦੇ ਬਾਵਜੂਦ ਸਾਬਕਾ ਭਾਜਪਾ ਨੇਤਾ ਕਿਸ਼ਨ ਲਾਲ ਦੀ ਭਾਜਪਾ 'ਚ ਐਾਟਰੀ ਬੰਦ ਹੋ ਸਕਦੀ ਹੈ ਕਿਉਂਕਿ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਸਜਾਵਟ ਦਾ ਸਾਮਾਨ ਵੇਚਣ ਵਾਲੀ ਦੁਕਾਨ 'ਚ ਲੱਗੀ ਅੱਗ

ਜਲੰਧਰ, 21 ਮਈ (ਐੱਮ. ਐੱਸ. ਲੋਹੀਆ)-ਰੈਣਕ ਬਾਜ਼ਾਰ ਦੇ ਨਾਲ ਲੱਗਦੇ ਸ਼ੇਖਾਂ ਬਾਜ਼ਾਰ 'ਚ ਚੱਲ ਰਹੀ ਅਰੋੜਾ ਆਰਟਸ ਨਾਂਅ ਦੀ ਦੁਕਾਨ 'ਚ ਅੱਜ ਅੱਗ ਲੱਗ ਗਈ, ਜਿਸ ਨਾਲ ਭਾਰੀ ਨੁਕਸਾਨ ਹੋ ਗਿਆ | ਅੱਗ ਦਾ ਪਤਾ ਲੱਗਦੇ ਹੀ ਮੌਕੇ 'ਤੇ ਪਹੁੰਚੀ ਫਾਇਰ ਬਿ੍ਗੇਡ ਦੀ ਟੀਮ ਨੇ ਅੱਗ 'ਤੇ ...

ਪੂਰੀ ਖ਼ਬਰ »

ਉੱਤਰੀ ਹਲਕੇ ਦੇ ਮਸਲਿਆਂ ਨੂੰ ਲੈ ਕੇ ਬਾਵਾ ਹੈਨਰੀ ਦੀ ਮੇਅਰ ਨਾਲ ਹੋਈ ਲੰਬੀ ਚਰਚਾ

ਜਲੰਧਰ, 21 ਮਈ (ਸ਼ਿਵ)-ਉੱਤਰੀ ਹਲਕੇ ਦੇ ਕਈ ਮਸਲਿਆਂ ਨੂੰ ਹੱਲ ਕਰਨ ਨੂੰ ਲੈ ਕੇ ਵਿਧਾਇਕ ਬਾਵਾ ਹੈਨਰੀ ਦੀ ਮੇਅਰ ਜਗਦੀਸ਼ ਰਾਜਾ ਨਾਲ ਡੇਢ ਘੰਟੇ ਤੋਂ ਜ਼ਿਆਦਾ ਸਮੇਂ ਤੱਕ ਮੇਅਰ ਦਫ਼ਤਰ ਦੇ ਕਮਰੇ 'ਚ ਚਰਚਾ ਹੋਈ ਜਿਸ 'ਚ ਕਮਿਸ਼ਨਰ ਬਸੰਤ ਗਰਗ ਵੀ ਹਾਜ਼ਰ ਸਨ | ਨਿਗਮ ਸੂਤਰਾਂ ...

ਪੂਰੀ ਖ਼ਬਰ »

5 ਪਰਿਵਾਰ 'ਆਪ' ਛੱਡ ਕੇ ਅਕਾਲੀ ਦਲ 'ਚ ਸ਼ਾਮਿਲ

ਸ਼ਾਹਕੋਟ, 21 ਮਈ (ਸਚਦੇਵਾ)-ਅੱਜ ਹਲਕਾ ਸ਼ਾਹਕੋਟ ਦੇ ਪਿੰਡ ਆਦਰਾਮਾਨ ਵਿਖੇ ਸ: ਅਮਰਜੀਤ ਸਿੰਘ ਘਾਰੂ ਦੇ ਗ੍ਰਹਿ ਵਿਖੇ ਜ਼ਿਮਨੀ ਚੋਣ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮਾਸਟਰ ਗੁਰਦੇਵ ਸਿੰਘ ਉੱਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਅਤੇ ਐਸ. ਸੀ. ਵਿੰਗ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਸਕੂਟਰ ਸਵਾਰ ਬਜ਼ੁਰਗ ਦੀ ਮੌਤ

ਮਕਸੂਦਾਂ, 21 ਮਈ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਰੇਰੂ ਚੌਕ 'ਚ ਅੱਜ ਸੜਕ ਪਾਰ ਕਰ ਰਹੇ ਇਕ ਸਕੂਟਰ ਸਵਾਰ ਦੀ ਕਾਰ ਦੇ ਨਾਲ ਟੱਕਰ ਹੋ ਜਾਣ ਕਾਰਨ ਮੌਕੇ 'ਤੇ ਮੌਤ ਹੋ ਗਈ | ਮਿ੍ਤਕ ਦੀ ਪਛਾਣ ਜੁਲਫੀ ਰਾਮ (65) ਪੁੱਤਰ ਪ੍ਰਭੂ ਰਾਮ ਵਾਸੀ ਬੁਲੰਦਪੁਰ ਦੇ ਤੌਰ 'ਤੇ ਹੋਈ ਹੈ | ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 21 ਮਈ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸ਼ਾਹਕੋਟ ਉਪ ਚੋਣ ਲਈ 96 ਬੂਥਾਂ 'ਤੇ ਤਾਇਨਾਤ ਹੋਵੇਗੀ ਬੀ. ਐਸ. ਐਫ

ਜਲੰਧਰ, 21 ਮਈ (ਚੰਦੀਪ ਭੱਲਾ)-ਸ਼ਾਹਕੋਟ ਉਪ ਚੋਣ ਨੂੰ ਸ਼ਾਂਤੀਮਈ ਤੇ ਨਿਰਪੱਖ ਤਰੀਕੇ ਨਾਲ ਕਰਵਾਏ ਜਾਣਾ ਯਕੀਨੀ ਬਣਾਉਣ ਲਈ 96 ਸੰਵੇਦਨਸ਼ੀਲ ਬੂਥਾਂ 'ਤੇ ਸੀਮਾ ਸੁਰੱਖਿਆ ਬਲ ਦੀਆਂ 6 ਕੰਪਨੀਆਂ ਨੂੰ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ...

ਪੂਰੀ ਖ਼ਬਰ »

ਮਹੰਤ ਨਰਾਇਣ ਦਾਸ ਦੇ ਮੁਆਫ਼ੀਨਾਮੇ ਸਬੰਧੀ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਵੇਗਾ-ਜੀ. ਕੇ.

ਸ਼ਾਹਕੋਟ, 21 ਮਈ (ਬਾਂਸਲ, ਲਵਲੀ)-ਸੋਸ਼ਲ ਮੀਡੀਆ 'ਤੇ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਭਗਤ ਸਾਹਿਬਾਨਾਂ ਦੀ ਬਾਣੀ ਪ੍ਰਤੀ ਗਲਤ ਟਿੱਪਣੀਆਂ ਕਰਨ ਵਾਲੇ ਮਹੰਤ ਨਰਾਇਣ ਦਾਸ ਦੀ ਕਾਰਵਾਈ ਨੂੰ ਮੰਦਭਾਗਾ ਕਰਾਰ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸੇਵਕ ਦੀ 2018-19 ਦੀ ਨਵੀਂ ਟੀਮ ਘੋਸ਼ਿਤ

ਜਲੰਧਰ, 21 ਮਈ (ਹਰਵਿੰਦਰ ਸਿੰਘ ਫੁੱਲ)-ਲਾਇਨਜ਼ ਕਲੱਬ ਸੇਵਕ ਦੀ ਇਕ ਮੀਟਿੰਗ ਸਥਾਨਕ ਹੋਟਲ ਵਿਖੇ ਕਲੱਬ ਦੇ ਪ੍ਰਧਾਨ ਆਕਾਸ਼ਦੀਪ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸਾਬਕਾ ਜ਼ਿਲ੍ਹਾ ਗਵਰਨਰ ਲਾਇਨ ਕੁਲਦੀਪ ਸਿੰਘ ਵਲੋਂ 2018-19 ਦੀ ਨਵੀਂ ਟੀਮ ਦਾ ਘੋਸ਼ਿਤ ਕੀਤੀ ਜਿਸ 'ਚ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸੰਮੀਪੁਰ 'ਚ ਬਲਾਕ ਪੱਧਰੀ ਯੁਵਕ ਮੇਲਾ ਕਰਵਾਇਆ

ਲਾਂਬੜਾ, 21 ਮਈ (ਕੁਲਜੀਤ ਸਿੰਘ ਸੰਧੂ)-ਇਥੋਂ ਦੇ ਨਜ਼ਦੀਕੀ ਪਿੰਡ ਸੰਮੀਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਬਲਾਕ ਪੱਧਰੀ ਯੁਵਕ ਮੇਲਾ ਕਰਵਾਇਆ ਗਿਆ | ਬਲਾਕ ਵੈਸਟ-1 ਦਾ ਇਹ ਯੁਵਕ ਮੇਲਾ ਪਿ੍ੰਸੀਪਲ ਜੋਗਿੰਦਰ ਸਿੰਘ ਦੀ ਅਗਵਾਈ ਤੇ ਮਾਸਟਰ ਹਰਬੰਸ ਲਾਲ, ਰਮਨ ...

ਪੂਰੀ ਖ਼ਬਰ »

ਜ਼ਿਲ੍ਹਾ ਖੇਡ ਅਫ਼ਸਰ ਵਿਜੇ ਕੁਮਾਰ ਵੈਸ਼ ਵਲੋਂ ਸਪਰੋਟਸ ਸਕੂਲ ਦੇ ਖੇਡ ਸੈਟਰਾਂ ਦੀ ਚੈਕਿੰਗ

ਜਲੰਧਰ, 21 ਮਈ (ਜਤਿੰਦਰ ਸਾਬੀ)-ਜ਼ਿਲ੍ਹਾ ਖੇਡ ਅਫ਼ਸਰ ਜਲੰਧਰ ਵਿਜੇ ਕੁਮਾਰ ਵੈਸ਼ ਨੇ ਸਪੋਰਟਸ ਸਕੂਲ ਜਲੰਧਰ ਦੇ ਖੇਡ ਸੈਂਟਰਾਂ ਦੀ ਅੱਜ ਅਚਨਚੇਤ ਚੈਕਿੰਗ ਕੀਤੀ ਤੇ ਖੇਡ ਵਿੰਗਾਂ 'ਚ ਤਕਨੀਕੀ ਖਾਮੀਆਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਵੈਸ਼ ਨੇ ...

ਪੂਰੀ ਖ਼ਬਰ »

ਦਫ਼ਤਰੀ ਅਮਲੇ ਵਲੋਂ 23 ਤੇ 24 ਨੂੰ ਦੋ ਦਿਨਾਂ ਕਲਮਛੋੜ ਹੜਤਾਲ ਦਾ ਫੈਸਲਾ

ਜਲੰਧਰ, 21 ਮਈ (ਚੰਦੀਪ ਭੱਲਾ)-ਪੰਜਾਬ ਸਟੇਟ ਮਨੀਸਟਿ੍ਲ ਸਰਵਿਸਿਜ਼ ਯੂਨੀਅਨ ਵਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਦਫ਼ਤਰੀ ਅਮਲੇ ਦੀ ਮੀਟਿੰਗ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੀਤੀ ਗਈ | ਇਸ ਦੌਰਾਨ ਮੁਲਾਜ਼ਮ ਆਗੂ ਸੁਖਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਦੇ ਮੁਲਾਜ਼ਮਾਂ ...

ਪੂਰੀ ਖ਼ਬਰ »

ਵਿਜੇ ਖੰਨਾ ਦੀ ਰਸਮ ਪੱਗੜੀ ਅੱਜ

ਜਲੰਧਰ, 21 ਮਈ (ਸ਼ਿਵ ਸ਼ਰਮਾ)-ਨੈਸ਼ਨਲ ਸਮਾਚਾਰ ਨਿਊਜ਼ ਏਜੰਸੀ ਦੇ ਸੰਸਥਾਪਕ ਤੇ ਮੁੱਖ ਸੰਪਾਦਕ ਸਵ. ਐਲ. ਆਰ. ਖੰਨਾ ਦੇ ਸਪੁੱਤਰ ਵਿਜੇ ਖੰਨਾ (ਲੱਕੀ) ਬੀਤੇ ਦਿਨੀਂ ਸਵਰਗਵਾਸ ਹੋ ਗਏ ਸਨ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭੋਗ (ਰਸਮ ਪੱਗੜੀ) 22 ਮਈ ਨੂੰ ਦੁਪਹਿਰ 2 ...

ਪੂਰੀ ਖ਼ਬਰ »

ਸ਼ਾਹਕੋਟ 'ਚ ਅਕਾਲੀ ਦਲ ਦੀ ਜਿੱਤ ਦਾ ਐਲਾਨ ਹੋਣਾ ਬਾਕੀ-ਬੀਬੀ ਜਗੀਰ ਕੌਰ

ਲੋਹੀਆਂ ਖਾਸ, 21 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ, ਦਿਲਬਾਗ ਸਿੰਘ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉੱਪ ਮੁੱਖ ਮੰਤਰੀ ਦੀ ਦੂਰ ਅੰਦੇਸ਼ੀ ਸੋਚ ਤੇ ਅਕਾਲੀ ਦਲ ਦੀਆਂ ਨੀਤੀਆਂ ਨੂੰ ਪ੍ਰਵਾਨ ਕਰਦੇ ਹੋਏ ਵੱਖ-ਵੱਖ ਪਾਰਟੀਆਂ ਦੇ ਥੰਮ ਆਗੂ ਅਕਾਲੀ ਦਲ ਨਾਲ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਵਲੋਂ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ

ਜਲੰਧਰ, 21 ਮਈ (ਜਸਪਾਲ ਸਿੰਘ)-ਲੋਕ ਸਭਾ ਉਮੀਦਵਾਰ ਚੌਧਰੀ ਸੰਤੋਖ ਸਿੰਘ ਵਲੋਂ ਸ਼ਾਹਕੋਟ ਉਪ ਚੋਣ 'ਚ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਪਿਛਲੇ ਕਾਫੀ ਦਿਨਾਂ ਤੋਂ ਲਗਾਤਾਰ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਕੁੱਤਿਆਂ ਦੇ ਆਪ੍ਰੇਸ਼ਨ 'ਤੇ 30 ਤੱਕ ਲਗਾਈ ਰੋਕ

ਜਲੰਧਰ, 21 ਮਈ (ਸ਼ਿਵ)-ਜ਼ਿਲ੍ਹਾ ਪ੍ਰਸ਼ਾਸਨ ਨੇ ਨਗਰ ਨਿਗਮ ਨੂੰ ਕੁੱਤਿਆਂ ਦੇ ਆਪ੍ਰੇਸ਼ਨ ਕਰਨ ਲਈ 30 ਤੱਕ ਟੈਂਡਰ ਜਾਰੀ ਕਰਨ ਦੀ ਮਨਜ਼ੂਰੀ ਇਹ ਕਹਿ ਕੇ ਨਹੀਂ ਦਿੱਤੀ ਹੈ ਕਿ ਅਜੇ ਤੱਕ ਸ਼ਾਹਕੋਟ ਹਲਕੇ ਦੀ ਉਪ ਚੋਣ ਨੂੰ ਲੈ ਕੇ ਆਦਰਸ਼ ਚੋਣ ਜ਼ਾਬਤਾ ਲੱਗਿਆ ਹੋਇਆ ਹੈ ਜਿਸ ...

ਪੂਰੀ ਖ਼ਬਰ »

ਹੈਨਰੀ ਸਮੇਤ ਸਮਾਰਟ ਸਿਟੀ ਟੀਮ ਨੇ ਲਿਆ ਬਰਲਟਨ ਪਾਰਕ ਦਾ ਜਾਇਜ਼ਾ

ਜਲੰਧਰ, 21 ਮਈ (ਸ਼ਿਵ)-ਵਿਧਾਇਕ ਬਾਵਾ ਹੈਨਰੀ ਨੇ ਸਮਾਰਟ ਸਿਟੀ ਦੇ ਪ੍ਰਾਜੈਕਟ ਦੇ ਤਹਿਤ ਬਣਨ ਵਾਲੇ ਕ੍ਰਿਕਟ ਸਟੇਡੀਅਮ ਲਈ ਬਰਲਟਨ ਪਾਰਕ ਵਿਚ ਜਾ ਕੇ ਮੌਕਾ ਦੇਖਿਆ | ਸਮਾਰਟ ਸਿਟੀ ਦੇ ਤਹਿਤ ਇਸ ਜਗ੍ਹਾ 'ਤੇ ਸਪੋਰਟਸ ਹੱਬ ਬਣਾਉਣ ਤੋਂ ਇਲਾਵਾ ਕ੍ਰਿਕਟ ਸਟੇਡੀਅਮ ਵੀ ਬਣਾਇਆ ...

ਪੂਰੀ ਖ਼ਬਰ »

ਸਟਰੀਟ ਲਾਈਟ, ਟਿਊਬਵੈੱਲਾਂ ਦੇ ਫਾਲਤੂ ਖਰਚੇ ਰੋਕਣ ਲਈ ਮੇਅਰ ਹੋਏ ਸਖ਼ਤ

ਸ਼ਿਵ ਸ਼ਰਮਾ ਜਲੰਧਰ, 21 ਮਈ-ਸਟਰੀਟ ਲਾਈਟ, ਟਿਊਬਵੈੱਲਾਂ ਸਮੇਤ ਹੋਰ ਕੰਮਾਂ 'ਚ ਸੁਧਾਰ ਨਾ ਹੋਣ ਤੋਂ ਨਾਰਾਜ਼ ਮੇਅਰ ਜਗਦੀਸ਼ ਰਾਜਾ ਨੇ ਅਫ਼ਸਰਸ਼ਾਹੀ 'ਤੇ ਸ਼ਿਕੰਜਾ ਕੱਸਦਿਆਂ ਨਾ ਸਿਰਫ਼ ਸਟਰੀਟ ਲਾਈਟਾਂ ਤੇ ਟਿਊਬਵੈੱਲਾਂ ਤੇ ਹੋਰ ਮਾਮਲਿਆਂ ਬਾਰੇ ਚਾਰ ਚਿੱਠੀਆਂ ਲਿਖ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਦੀ ਲਿਫਟ ਹੋਈ ਖਰਾਬ, ਲੋਕ ਹੋਏ ਪ੍ਰੇਸ਼ਾਨ

ਜਲੰਧਰ, 21 ਮਈ (ਚੰਦੀਪ ਭੱਲਾ)-ਅੱਜ ਡੀ. ਸੀ ਦਫ਼ਤਰ ਦੀ ਲਿਫਟ ਜੋ ਕਿ ਅਕਸਰ ਖਰਾਬ ਰਹਿੰਦੀ ਹੈ ਅੱਜ ਵੀ ਖਰਾਬ ਹੋ ਗਈ | ਜਾਣਕਾਰੀ ਮੁਤਾਬਿਕ ਲਿਫਟ 'ਚ ਸਹਾਇਕ ਲੇਬਰ ਕਮਿਸ਼ਨਰ ਸ੍ਰੀ ਵਿਕਾਸ ਸੂਦ ਵੀ ਮੌਜੂਦ ਸਨ | ਇਸ ਸਬੰਧੀ ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਅੱਜ ਉਸ ...

ਪੂਰੀ ਖ਼ਬਰ »

ਗੁਲਾਬ ਦੇਵੀ ਹਸਪਤਾਲ 'ਚ ਮਹਿਲਾ ਰੋਗਾਂ ਦੀ ਡਾਕਟਰ ਦੀਆਂ ਸੇਵਾਵਾਂ ਸ਼ੁਰੂ

ਜਲੰਧਰ, 21 ਮਈ (ਐੱਮ. ਐੱਸ. ਲੋਹੀਆ)-ਗੁਲਾਬ ਦੇਵੀ ਹਸਪਤਾਲ 'ਚ ਮਹਿਲਾ ਰੋਗਾਂ ਦੀ ਮਾਹਿਰ ਡਾ: ਪੂਜਾ ਸ਼ਰਮਾ ਐੱਮ. ਬੀ. ਬੀ. ਐੱਸ., ਐੱਮ. ਡੀ. ਨੇ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ | ਇਸ ਸਬੰਧੀ ਹਸਪਤਾਲ ਦੇ ਪ੍ਰਬੰਧਕ ਡਾ: ਰਜਿੰਦਰ ਸਿੰਘ ਨੇ ਦੱਸਿਆ ਕਿ ਡਾ: ਪੂਜਾ ਸ਼ਰਮਾ ਦੇ ਆਉਣ ...

ਪੂਰੀ ਖ਼ਬਰ »

ਸਿਵ ਸੈਨਾ ਹਿੰਦੋਸਤਾਨ ਵਲੋਂ 2019 ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ

ਜਲੰਧਰ, 21 ਮਈ (ਹਰਵਿੰਦਰ ਸਿੰਘ ਫੁੱਲ)-ਸਿਵ ਸੈਨਾ ਹਿੰਦੋਸਤਾਨ ਵਲੋਂ 2019 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸੈਨਾ ਦੇ ਪਦ ਅਧਿਕਾਰੀਆਂ ਦੀ ਰਾਸ਼ਟਰੀ ਪੱਧਰ 'ਤੇ ਸਮੀਖਿਆ ਬੈਠਕਾਂ ਦਾ ਦੌਰ ਸ਼ੁਰੂ ਕੀਤਾ ਗਿਆ ਹੈ | ਉਸੇ ਸੰਦਰਭ 'ਚ ਪੰਜਾਬ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੇ ਆਮ ਆਦਮੀ ਦਾ ਲੱਕ ਤੋੜਿਆ-ਹੈਨਰੀ

ਜਲੰਧਰ, 21 ਮਈ (ਜਸਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੇ ਪੰਜਾਬ ਕਾਂਗਰਸ ਦੇ ਉਪ ਪ੍ਰਧਾਨ ਸ੍ਰੀ ਅਵਤਾਰ ਹੈਨਰੀ ਨੇ ਹਰ ਰੋਜ਼ ਪੈਟਰੋਲ ਤੇ ਡੀਜ਼ਲ ਦੀਆਂ ਵਧਾਈਆਂ ਜਾ ਰਹੀਆਂ ਕੀਮਤਾਂ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਅਜਿਹਾ ਕਰਕੇ ਕੇਂਦਰ ਸਰਕਾਰ ਵਲੋਂ ਆਮ ਆਦਮੀ ਦਾ ਲੱਕ ...

ਪੂਰੀ ਖ਼ਬਰ »

ਪਿਰਾਮਿਡ ਕਾਲਜ ਆਫ਼ ਬਿਜ਼ਨੈੱਸ ਅਤੇ ਟੈਕਨਾਲੋਜੀ 'ਚ ਇੰਡਕਸ਼ਨ ਪ੍ਰੋਗਰਾਮ ਕਰਵਾਇਆ

ਜਲੰਧਰ, 21 ਮਈ (ਅ. ਬ.)-ਪਿਰਾਮਿਡ ਕਾਲਜ ਆਫ਼ ਬਿਜ਼ਨੈੱਸ ਅਤੇ ਟੈਕਨਾਲੋਜੀ 'ਚ ਅੱਜ ਹੈਲਥ ਕੇਅਰ ਅਸਿਸਟੈਂਟ ਪ੍ਰੋਗਰਾਮ ਲਈ ਚੇਅਰਮੈਨ ਜਤਿੰਦਰ ਸਿੰਘ ਬੇਦੀ ਦੀ ਅਗਵਾਈ 'ਚ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ 'ਚ ਹੈਲਥ ਕੇਅਰ ਅਸਿਸਟੈਂਟ ਪ੍ਰੋਗਰਾਮ 'ਚ ...

ਪੂਰੀ ਖ਼ਬਰ »

11 ਸਾਲਾ ਬੱਚਾ ਬਿਹਾਰ ਪੁੱਜਿਆ

ਮਕਸੂਦਾਂ, 21 ਮਈ (ਲਖਵਿੰਦਰ ਪਾਠਕ)-11 ਸਾਲਾਂ ਬੱਚੇ ਨੂੰ ਮਾਂ ਨੇ ਜਦ ਕਟਿੰਗ ਚੰਗੀ ਨਾ ਕਰਵਾ ਕੇ ਆਉਣ 'ਤੇ 40 ਰੁਪਏ ਦਿੰਦੇ ਹੋਏ ਦੋਬਾਰਾ ਕਟਿੰਗ ਕਰਵਾਉਣ ਲਈ ਭੇਜਿਆਂ ਤਾਂ ਬੱਚਾ ਕਟਿੰਗ ਕਰਵਾ ਕੇ ਘਰ ਵਾਪਸ ਆਉਣ ਦੀ ਬਜਾਏ ਰੇਲ ਗੱਡੀ ਰਾਹੀਂ ਬਿਹਾਰ ਆਪਣੇ ਪਿੰਡ ਪੁੱਜ ਗਿਆ | ...

ਪੂਰੀ ਖ਼ਬਰ »

ਜਰਮਨੀ ਮੁਫ਼ਤ ਸਿੱ ਖਿਆ ਸੈਮੀਨਾਰ ਅੱਜ ਜਲੰਧਰ ਸ਼ਹਿਰ 'ਚ

ਜਲੰਧਰ, 21 ਮਈ (ਅ. ਬ.)-ਥਿੰਕ ਜਰਮਨੀ ਕੰਸਲਟੈਂਟ ਵਲੋਂ 22 ਮਈ ਨੂੰ ਕਿੰਗ ਹੋਟਲ ਕੋਲ ਬੱਸ ਸਟੈਂਡ ਜਲੰਧਰ ਸ਼ਹਿਰ ਵਿਚ ਜਰਮਨ ਦੁਆਰਾ ਜਰਮਨੀ ਮੁਫ਼ਤ ਸਿੱ ਖਿਆ ਮੇਲਾ ਲਗਾਇਆ ਜਾ ਰਿਹਾ ਹੈ | ਇਸ ਮੇਲੇ ਵਿਚ 12ਵੀਂ ਪਾਸ ਬੱ ਚਿਆਂ ਅਤੇ ਕਾਲਜ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ...

ਪੂਰੀ ਖ਼ਬਰ »

ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਮਮਤਾ ਦੱਤਾ ਦੀ ਅਗਵਾਈ 'ਚ ਸ਼ੇਰੋਵਾਲੀਆ ਦੇ ਹੱਕ ਵਿਚ ਰੋਡ ਸ਼ੋਅ

ਸ਼ਾਹਕੋਟ, 21 ਮਈ (ਬਾਂਸਲ, ਲਵਲੀ)-ਹਲਕਾ ਸ਼ਾਹਕੋਟ ਤੋਂ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀਆਂ ਆਗੂਆਂ ਅਤੇ ਵਰਕਰਾਂ ਵਲੋਂ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਮਮਤਾ ਦੱਤਾ ਦੀ ਅਗਵਾਈ 'ਚ ਸ਼ਾਹਕੋਟ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਨਿੱਤਰੇ ਯੂ. ਕੇ. ਦੇ ਕਾਂਗਰਸੀ

ਲੰਡਨ, 21 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ਼ਾਹਕੋਟ ਦੀ ਹੋ ਰਹੀ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਯੂ. ਕੇ. ਦੇ ਕਾਂਗਰਸੀਆਂ ਵਲੋਂ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ | ਇੰਡੀਅਨ ਓਵਰਸੀਜ਼ ਲੰਡਨ ਦੇ ...

ਪੂਰੀ ਖ਼ਬਰ »

ਪਿੰਡ ਮਾਣਕਪੁਰ 'ਚ ਮਨਜੀਤ ਸਿੰਘ ਜੀ. ਕੇ. ਵਲੋਂ ਕੋਹਾੜ ਲਈ ਚੋਣ ਪ੍ਰਚਾਰ

ਸ਼ਾਹਕੋਟ, 21 ਮਈ (ਸਿਮਰਨਜੀਤ ਸਿੰਘ ਲਵਲੀ, ਬਾਂਸਲ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅੱਜ ਸ਼ਾਹਕੋਟ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਨੇੜਲੇ ਪਿੰਡ ਮਾਣਕਪੁਰ ਵਿਖੇ ਪਹੁੰਚੇ, ਜਿਥੇ ਉਨ੍ਹਾਂ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »

ਪਿੰਡ ਮੀਏਵਾਲ ਅਰਾਈਆਂ 'ਚ ਚੌਧਰੀ ਸੰਤੋਖ ਸਿੰਘ ਨੇ ਮੰਗੀਆਂ ਵੋਟਾਂ

ਸ਼ਾਹਕੋਟ, 21 ਮਈ (ਸਿਮਰਨਜੀਤ ਸਿੰਘ ਲਵਲੀ, ਬਾਂਸਲ)-ਹਲਕਾ ਸ਼ਾਹਕੋਟ ਵਿਚ ਹੋ ਰਹੀ ਜ਼ਿਮਨੀ ਚੋਣ ਤਹਿਤ ਨੇੜਲੇ ਪਿੰਡ ਮੀਏਵਾਲ ਅਰਾਈਆਂ ਵਿਖੇ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ ਵਿਚ ਸਾਬਕਾ ਚੇਅਰਮੈਨ ਬੂਟਾ ਸਿੰਘ ਦੇ ਗ੍ਰਹਿ ਵਿਖੇ ਭਰਵੀਂ ...

ਪੂਰੀ ਖ਼ਬਰ »

'ਆਪ' ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਦੇ ਹੱਕ 'ਚ ਚੋਣ ਪ੍ਰਚਾਰ

ਲੋਹੀਆਂ ਖਾਸ, 21 ਮਈ (ਬਲਵਿੰਦਰ ਸਿੰਘ ਵਿੱਕੀ)-ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਦਿਆਂ ਮਾਝਾ ਜ਼ੋਨ ਦੇ ਇੰਚਾਰਜ ਕੁਲਦੀਪ ਸਿੰਘ ਧਾਲੀਵਾਲ ਤੇ ਹਰਜਿੰਦਰ ਸਿੰਘ ਸੀਚੇਵਾਲ ਕੰਪੇਨ ...

ਪੂਰੀ ਖ਼ਬਰ »

ਲੋਕਾਂ ਵਲੋਂ ਦਿੱਤੇ ਜਾ ਰਹੇ ਪਿਆਰ ਦਾ ਮੁੱਲ ਹਲਕੇ ਦਾ ਵਿਕਾਸ ਕਰਕੇ ਮੋੜਾਂਗਾ-ਲਾਡੀ ਸ਼ੇਰੋਵਾਲੀਆ

ਲੋਹੀਆਂ ਖਾਸ, 21 ਮਈ (ਦਿਲਬਾਗ ਸਿੰਘ)-ਹਲਕਾ ਸਾਹਕੋਟ ਦੇ ਵਾਸੀਆਂ ਵਲੋਂ ਚੋਣ ਪ੍ਰਚਾਰ ਦੌਰਾਨ ਦਿੱਤੇ ਜਾ ਰਹੇ ਪਿਆਰ 'ਤੇ ਮਾਣ-ਸਤਿਕਾਰ ਨੂੰ ਕਦੇ ਨਹੀਂ ਭੁਲਾਂਗਾ ਅਤੇ ਲੋਕਾਂ ਵਲੋਂ ਮੇਰੇ 'ਤੇ ਕੀਤੇ ਜਾ ਰਹੇ ਵਿਸ਼ਵਾਸ ਦਾ ਕਰਜ਼ ਹਲਕੇ ਦਾ ਵਿਕਾਸ ਕਰਵਾ ਕੇ ਮੋੜਾਂਗਾ | ਇਹ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਨੇ ਸ਼ੇਰੋਵਾਲੀਆ ਦੇ ਹੱਕ 'ਚ ਮੰਗੀਆਂ ਵੋਟਾਂ

ਸ਼ਾਹਕੋਟ, 21 ਮਈ (ਸਚਦੇਵਾ)-ਸ਼ਾਹਕੋਟ ਜ਼ਿਮਨੀ ਚੋਣ ਸਬੰਧੀ ਕਾਂਗਰਸੀ ਆਗੂ ਤੇ ਵਰਕਰ ਪੂਰੀ ਸਰਗਰਮੀ ਨਾਲ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਚੋਣ ਪ੍ਰਚਾਰ ਕਰ ਰਹੇ ਹਨ | ਇਸੇ ਹੀ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਤੇ ...

ਪੂਰੀ ਖ਼ਬਰ »

ਸਵ: ਅਜੀਤ ਸਿੰਘ ਕੋਹਾੜ ਦੀ ਲੋਕ-ਸੇਵਾ ਬਦਲੇ ਲਗਾਤਾਰ ਛੇਵੀਂ ਵਾਰ ਸੀਟ ਜਿੱਤਾਗੇ-ਸੁਖਬੀਰ

ਮਹਿਤਪੁਰ, 21 ਮਈ (ਰੰਧਾਵਾ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਵਿਕਾਸ ਤੇ ਹਲਕੇ ਦੇ ਲੋਕਾਂ ਦੀ ਸੇਵਾ ਲਈ ਸਵ. ਅਜੀਤ ਸਿੰਘ ਕੋਹਾੜ ਸਾਬਕਾ ਕੈਬਨਿਟ ਮੰਤਰੀ ਦੀ ਕੀਤੀ ਘਾਲਣਾ ਵਿਅਰਥ ਨਹੀਂ ਜਾਵੇਗੀ ਸਗੋਂ ਲੋਕ ਇਹ ਸੀਟ ਨਾਇਬ ਸਿੰਘ ਕੋਹਾੜ ਉਮੀਦਵਾਰ ਅਕਾਲੀ-ਭਾਜਪਾ ਦੀ ਝੋਲੀ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਵਿਚਲੀਆਂ ਸਰਕਾਰਾਂ ਨੇ ਜ਼ਿੰਮੀਦਾਰਾਂ ਤੇ ਨੌਜਵਾਨਾਂ ਦਾ ਭਵਿੱਖ ਖਤਰੇ 'ਚ ਪਾਇਆ-ਮਾਨ

ਮਲਸੀਆਂ, 21 ਮਈ (ਸੁਖਦੀਪ ਸਿੰਘ)-ਕੇਂਦਰ ਤੇ ਪੰਜਾਬ ਦੀਆਂ ਸਮੇਂ-ਸਮੇਂ ਬਣੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੀ ਕਿਸਾਨੀ ਤੇ ਮਜ਼ਦੂਰਾਂ ਦੀ ਹਾਲਤ ਤਰਸਯੋਗ ਬਣੀ ਹੈ ਕਿਉਂਕਿ ਭਾਜਪਾ, ਕਾਂਗਰਸ, ਆਮ ਆਦਮੀ ਪਾਰਟੀ ਤੇ ਕਾਮਰੇਡ ਧਿਰਾਂ ਦੀਆਂ ਮੌਕਾਪ੍ਰਸਤ ਤੇ ...

ਪੂਰੀ ਖ਼ਬਰ »

5 ਪਰਿਵਾਰ 'ਆਪ' ਛੱਡ ਕੇ ਅਕਾਲੀ ਦਲ 'ਚ ਸ਼ਾਮਿਲ

ਸ਼ਾਹਕੋਟ, 21 ਮਈ (ਸਚਦੇਵਾ)-ਅੱਜ ਹਲਕਾ ਸ਼ਾਹਕੋਟ ਦੇ ਪਿੰਡ ਆਦਰਾਮਾਨ ਵਿਖੇ ਸ: ਅਮਰਜੀਤ ਸਿੰਘ ਘਾਰੂ ਦੇ ਗ੍ਰਹਿ ਵਿਖੇ ਜ਼ਿਮਨੀ ਚੋਣ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮਾਸਟਰ ਗੁਰਦੇਵ ਸਿੰਘ ਉੱਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਅਤੇ ਐਸ. ਸੀ. ਵਿੰਗ ...

ਪੂਰੀ ਖ਼ਬਰ »

'ਭਾਈ ਸਾਹਿਬ ਜੀ ਇਹ ਕਿਹੜਾ ਲੀਡਰ ਸੀ ਜੋ ਮਿਲ ਕੇ ਗਿਆ'

ਲੋਹੀਆਂ ਖਾਸ, 20 ਮਈ (ਬਲਵਿੰਦਰ ਸਿੰਘ ਵਿੱਕੀ)-ਵਿਧਾਨ ਸਭਾ ਹਲਕਾ ਸ਼ਾਹਕੋਟ 'ਚ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਇਹ ਹਲਕਾ ਹੁਣ ਵੀ. ਆਈ. ਪੀ. ਬਣ ਗਿਆ ਹੈ | ਇਕ ਪਾਸੇ ਜਿਥੇ ਕਾਂਗਰਸ ਸਰਕਾਰ ਦਾ ਹਰ ਮੰਤਰੀ ਇਥੇ ਆ ਜਾ ਰਿਹਾ ਉਥੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ...

ਪੂਰੀ ਖ਼ਬਰ »

ਨਾਗੀ ਨੇ ਹਲਕਾ ਸ਼ਾਹਕੋਟ ਦੀ ਰਾਮਗੜ੍ਹੀਆ ਬਰਾਦਰੀ ਨੂੰ ਕਾਂਗਰਸ ਨਾਲ ਤੋਰਿਆ

ਸ਼ਾਹਕੋਟ, 21 ਮਈ (ਸਚਦੇਵਾ, ਲਵਲੀ)-ਸ਼ਾਹਕੋਟ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਚੋਣ ਪ੍ਰਚਾਰ ਨੂੰ ਹੋਰ ਸਿਖਰਾਂ 'ਤੇ ਪਹੁੰਚਾਉਣ ਲਈ ਠੇਕੇਦਾਰ ਹਰਜਿੰਦਰ ਸਿੰਘ ਰੂਪਰਾ ਤੇ ਡਾ: ਅਰਵਿੰਦਰ ਸਿੰਘ ਰੂਪਰਾ ਸਾਬਕਾ ਐੱਮ. ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਲੋਹੀਆਂ ਪੁਲਿਸ ਵਲੋਂ ਸ਼ਹਿਰ 'ਚ ਫਲੈਗ ਮਾਰਚ

ਲੋਹੀਆਂ ਖਾਸ, 21 ਮਈ (ਦਿਲਬਾਗ ਸਿੰਘ, ਬਲਵਿੰਦਰ ਸਿੰਘ ਵਿੱਕੀ)-ਵਿਧਾਨ ਸਭਾ ਹਲਕਾ ਸ਼ਾਹਕੋਟ ਵਿਖੇ 28 ਮਈ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਲੋਹੀਆਂ ਥਾਣੇ ਦੀ ਪੁਲਿਸ ਵਲੋਂ ਬੜੀ ਚੌਕਸੀ ਵਰਤੀ ਜਾ ਰਹੀ ਹੈ | ਇਸੇ ਤਹਿਤ ਹੀ ਸਬ ਡਵੀਜਨ ਸ਼ਾਹਕੋਟ ਦੇ ਉੱਪ ਪੁਲਿਸ ...

ਪੂਰੀ ਖ਼ਬਰ »

ਲਾਡੀ ਸ਼ੇਰੋਵਾਲੀਆ ਦੀ ਸ਼ਾਨਦਾਰ ਜਿੱਤ ਲਈ ਹਲਕੇ ਦੇ ਲੋਕ ਪੱਬਾਂ ਭਾਰ-ਸੁੱਖ ਸਰਕਾਰੀਆ

ਸ਼ਾਹਕੋਟ, 21 ਮਈ (ਬਾਂਸਲ, ਲਵਲੀ)-ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਵਿਚ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਸ਼ਾਨਦਾਰ ਜਿੱਤ ਦਿਵਾਉਣ ਲਈ ਹਲਕੇ ਦੇ ਲੋਕ ਪੱਬਾਂ ਭਾਰ ਹੋਏ ਪਏ ਹਨ | ਇਹ ਵਿਚਾਰ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ...

ਪੂਰੀ ਖ਼ਬਰ »

ਸ਼ਾਹਕੋਟ 'ਚ ਪੈਨਸ਼ਨਰਜ਼ ਵਲੋਂ ਮੰਗਾਂ ਸਬੰਧੀ ਲੜੀਵਾਰ ਭੁੱਖ ਹੜਤਾਲ ਸ਼ੁਰੂ

ਸ਼ਾਹਕੋਟ, 21 ਮਈ (ਸਚਦੇਵਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਗਟ ਕਰਦਿਆਂ ਜਥੇਬੰਦੀ ਦੇ ਸੂਬਾ ਕਨਵੀਨਰ ਮਹਿੰਦਰ ਸਿੰਘ ਪਰਵਾਨਾ ਤੇ ਕਨਵੀਨਰ ਕੇਵਲ ਸਿੰਘ ਦੀ ਅਗਵਾਈ 'ਚ ਬੱਸ ...

ਪੂਰੀ ਖ਼ਬਰ »

12ਵੀਂ ਦੇ ਸਾਰੇ ਪੇਪਰ ਦਿੱਤੇ ਪਰ ਬੋਰਡ ਵਲੋਂ ਦੋ ਪੇਪਰਾਂੇ 'ਚ ਦੱਸਿਆ ਗੈਰ-ਹਾਜ਼ਰ

ਫਿਲੌਰ, 21 ਮਈ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਹਰਮੇਸ਼ ਕੁਮਾਰ ਪੁੱਤਰ ਬਲਵਿੰਦਰ ਕੁਮਾਰ ਵਾਸੀ ਮੁਹੱਲਾ ਚੌਧਰੀਆਂ ਫਿਲੌਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਸਰਕਾਰੀ ਹਾਈ ਸਕੂਲ ਲੜਕਿਆਂ ਫਿਲੌਰ ਵਿਖੇ 12ਵੀਂ ਜਮਾਤ 'ਚ ਪੜ੍ਹਦਾ ਸੀ | ਉਸ ਨੇ 12ਵੀਂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਖੇਤਾਂ 'ਚ ਨਾੜ ਨੂੰ ਲਗਾਈ ਜਾ ਰਹੀ ਅੱਗ

ਨਕੋਦਰ, 21 ਮਈ (ਗੁਰਵਿੰਦਰ ਸਿੰਘ)-ਪੰਜਾਬ 'ਚ ਵਧ ਰਹੇ ਪ੍ਰਦੂਸ਼ਣ ਕਾਰਨ ਪੰਜਾਬ ਸਰਕਾਰ ਨੇ ਖੇਤਾਂ 'ਚ ਨਾੜ ਨੂੰ ਅੱਗ ਲਗਾਉਣ 'ਤੇ ਪਾਬੰਦੀ ਲਗਾਈ ਹੋਈ ਹੈ, ਪਰ ਫਿਰ ਵੀ ਕਿਸਾਨ ਪਾਬੰਦੀ ਦੇ ਬਾਵਜੂਦ ਆਪਣੇ ਖੇਤਾਂ 'ਚ ਨਾੜ ਨੂੰ ਬੇਖੌਫ ਹੋ ਕੇ ਅੱਗ ਲਗਾ ਰਹੇ ਹਨ, ਜਿਸ ਨਾਲ ...

ਪੂਰੀ ਖ਼ਬਰ »

ਦਲਿਤ ਭਾਈਚਾਰਾ ਹਮੇਸ਼ਾ ਕਾਂਗਰਸ ਦਾ ਸਾਥੀ ਰਿਹਾ ਹੈ-ਸਿੱਧੂ, ਬਾਜਵਾ

ਲੋਹੀਆਂ ਖਾਸ, 21 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ, ਦਿਲਬਾਗ ਸਿੰਘ)-ਦਲਿਤ ਭਾਈਚਾਰਾ ਹਮੇਸ਼ਾਂ ਕਾਂਗਰਸ ਦੀ ਸਾਥੀ ਰਿਹਾ ਹੈ ਤੇ ਇਸੇ ਦੇ ਸਿਰ 'ਤੇ ਹਲਕਾ ਸ਼ਾਹਕੋਟ ਦੀ ਹੋ ਰਹੀ ਉੱਪ ਚੋਣ 'ਚ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੱਡੀ ਜਿੱਤ ਦਰਜ ...

ਪੂਰੀ ਖ਼ਬਰ »

ਕਾਲਜਾਂ ਵਿਚ 'ਅੱਤਵਾਦ ਵਿਰੋਧੀ ਦਿਵਸ' ਮਨਾਇਆ

ਕਰਤਾਰਪੁਰ, 21 ਮਈ (ਜਸਵੰਤ ਵਰਮਾ, ਧੀਰਪੁਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚਲ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਵਿਖੇ ਅੱਜ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਪ੍ਰੋ: ਗਗਨਦੀਪ ਕੌਰ ਅਤੇ ਪ੍ਰੋ: ਰੂਚੀ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX