ਤਾਜਾ ਖ਼ਬਰਾਂ


ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  12 minutes ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  21 minutes ago
ਸਲਾਣਾ, 16 ਅਕਤੂਬਰ (ਗੁਰਚਰਨ ਸਿੰਘ ਜੰਜੂਆ)- ਸੀਨੀਅਰ ਆਈ. ਏ. ਐੱਸ. ਅਧਿਕਾਰੀ ਰਾਜੀ. ਪੀ. ਸ੍ਰੀਵਾਸਤਵਾ ਨੇ ਅੱਜ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ...
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  22 minutes ago
ਮਲੋਟ, 16 ਅਕਤੂਬਰ (ਰਣਜੀਤ ਸਿੰਘ ਪਾਟਿਲ)- ਕੌਮਾਂਤਰੀ ਨਗਰ ਕੀਰਤਨ ਦਾ ਅੱਜ ਮਲੋਟ ਪੁੱਜਣ 'ਤੇ ਇਲਾਕੇ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਸੰਗਤਾਂ 'ਚ ਕੌਮਾਂਤਰੀ ਨਗਰ ਕੀਰਤਨ ਦੀਆਂ...
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  about 1 hour ago
ਫਗਵਾੜਾ, 16 ਅਕਤੂਬਰ (ਹਰੀਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 30-30 ਸਾਲ ਤੋਂ ਜੇਲ੍ਹਾਂ 'ਚ ਬੰਦ ਸਿੱਖ ਕੈਦੀਆਂ ਦੀ ਸਜ਼ਾ ਮੁਆਫ਼ੀ ਦੇ ਮੁਕਾਬਲੇ ਪੰਜਾਬ ਪੁਲਿਸ ਦੇ...
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  about 1 hour ago
ਬਟਾਲਾ, 16 ਅਕਤੂਬਰ (ਕਾਹਲੋਂ)- ਬੀ. ਐੱਸ. ਐੱਫ. ਦੇ ਡੀ. ਆਈ. ਜੀ. ਬੀ. ਐੱਸ. ਰਾਵਤ, ਡੀ. ਆਈ. ਜੀ. ਮੈਡਮ ਗੁਪਤਾ ਅਤੇ ਹੋਰ ਅਧਿਕਾਰੀ ਅੱਜ ਕਰਤਾਰਪੁਰ ਸਾਹਿਬ ਲਾਂਘੇ ਦੇ...
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  about 1 hour ago
ਸ੍ਰੀਨਗਰ, 16 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕਾਕਪੋਰਾ ਇਲਾਕੇ 'ਚ ਅੱਜ ਅੱਤਵਾਦੀਆਂ ਨੇ ਇੱਕ ਆਮ ਨਾਗਰਿਕ ਦੀ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਹਿਚਾਣ ਸੇਠੀ ਕੁਮਾਰ ਸਾਗਰ...
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 16 ਅਕਤੂਬਰ-ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਅਨੰਤਨਾਗ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ ਤਿੰਨ...
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  about 1 hour ago
ਮਲਸੀਆਂ, 16 ਅਕਤੂਬਰ (ਸੁਖਦੀਪ)- ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (ਪੀ. ਐੱਸ. ਈ. ਟੀ. ਈ.)-2018 ਦੀ ਪ੍ਰੀਖਿਆ ਦੀ ਤਰੀਕ ਬਦਲ ਗਈ ਹੈ। ਹੁਣ ਇਹ ਪ੍ਰੀਖਿਆ...
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  about 2 hours ago
ਭੁਵਨੇਸ਼ਵਰ, 16 ਅਕਤੂਬਰ- ਓਡੀਸ਼ਾ ਦੇ ਸਾਬਕਾ ਮੰਤਰੀ ਦਾਮੋਦਰ ਰਾਓਤ ਨੇ ਅੱਜ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਓਤ ਨੇ ਇਹ ਦੋਸ਼ ਲਾਇਆ ਕਿ ਹੈ ਕਿ ਪਾਰਟੀ ਉਨ੍ਹਾਂ ਨੂੰ ਅਣਡਿੱਠ ਕਰ...
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  about 2 hours ago
ਲੋਹੀਆਂ ਖ਼ਾਸ, 16 ਅਕਤੂਬਰ (ਗੁਰਪਾਲ ਸਿੰਘ ਸ਼ਤਬਗੜ੍ਹ)- ਲੋਹੀਆਂ ਦੇ ਵਾਰਡ ਨੰਬਰ 2 'ਚ ਪੈਂਦੇ ਮੁਹੱਲਾ ਡੁਮਾਣਾ 'ਚ ਅੱਜ ਸਵੇਰੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ...
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ- ਅੱਜ ਰਾਜਧਾਨੀ ਦਿੱਲੀ 'ਚ ਕਾਂਗਰਸ ਨੇਤਾ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿਧਰਾਮਈਆ ਨੇ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)- 40 ਮੁਕਤਿਆਂ ਦੀ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਰਾਮ ਕਰਨ ਉਪਰੰਤ ਕੌਮਾਂਤਰੀ ਨਗਰ ਕੀਰਤਨ ਅੱਜ ਸ੍ਰੀ ਦਰਬਾਰ ਸਾਹਿਬ...
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  about 3 hours ago
ਲੋਹੀਆਂ ਖ਼ਾਸ, 16 ਅਕਤੂਬਰ (ਬਲਵਿੰਦਰ ਸਿੰਘ ਵਿੱਕੀ)- ਨਗਰ ਪੰਚਾਇਤ ਲੋਹੀਆਂ ਦੇ ਵਾਰਡ ਨੰਬਰ 2 ਡੁਮਾਣਾ ਵਿਖੇ ਇੱਕ ਨਸ਼ੇੜੀ ਮਨਜੀਤ ਸਿੰਘ ਪੁੱਤਰ ਸੁਰਿੰਦਰ ਪਾਲ ਵਲੋਂ ਤੇਜ਼ਧਾਰ ਹਥਿਆਰ ਨਾਲ ਵਾਰ...
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  about 3 hours ago
ਮੰਡੀ ਅਰਨੀਵਾਲਾ, 16 ਅਕਤੂਬਰ (ਨਿਸ਼ਾਨ ਸਿੰਘ ਸੰਧੂ, ਪ੍ਰਦੀਪ ਕੁਮਾਰ)- ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਜ਼ਿਮਨੀ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ 'ਚ...
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 4 hours ago
ਨਵੀਂ ਦਿੱਲੀ, 16 ਅਕਤੂਬਰ- ਪੀ. ਐੱਮ. ਸੀ. ਬੈਂਕ ਘਪਲਾ ਮਾਮਲੇ ਨੂੰ ਲੈ ਕੇ ਅੱਜ ਸੁਪਰੀਮ ਕੋਰਟ 'ਚ ਪਟੀਸ਼ਨ ਦਾਖ਼ਲ ਕੀਤੀ ਗਈ, ਜਿਸ 'ਤੇ ਅਦਾਲਤ ਵਲੋਂ...
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  about 3 hours ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  about 4 hours ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  about 4 hours ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 4 hours ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  about 4 hours ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 5 hours ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 5 hours ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  about 6 hours ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  about 6 hours ago
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  about 6 hours ago
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  about 6 hours ago
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  about 6 hours ago
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  about 6 hours ago
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  about 7 hours ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  about 1 hour ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  about 1 hour ago
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  about 1 hour ago
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  6 minutes ago
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  17 minutes ago
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  8 minutes ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  27 minutes ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  56 minutes ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ 'ਚ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550

ਮੁਕਤਸਰ ਸਾਹਿਬ

ਲੋਕਾਂ ਨੂੰ ਬਿਨਾਂ ਮੁਸ਼ਕਿਲ ਦੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ-ਆਰ.ਪੀ. ਮਿੱਤਲ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਆਰ.ਟੀ.ਐਸ. ਕਮਿਸ਼ਨਰ ਸ੍ਰੀ ਆਰ.ਪੀ. ਮਿੱਤਲ ਨੇ ਅੱਜ ਇੱਥੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਬੈਠਕ ਕਰਦਿਆਂ ਨਿਰਦੇਸ਼ ਦਿੱਤੇ ਕਿ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਅਧਿਸੂਚਿਤ ਸੇਵਾਵਾਂ ਸਮੇਤ ਸਾਰੀਆਂ ਸਰਕਾਰੀ ਸੇਵਾਵਾਂ ਲੋਕਾਂ ਨੂੰ ਬਿਨਾਂ ਦੇਰੀ ਮੁਹੱਈਆ ਕਰਵਾਈਆਂ ਜਾਣ | ਉਨ੍ਹਾਂ ਨੇ ਕਿਹਾ ਕਿ ਆਮ ਲੋਕ ਹੀ ਅਸਲ ਤਾਕਤ ਹਨ ਅਤੇ ਉਨ੍ਹਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿਚ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ | ਸ੍ਰੀ ਮਿੱਤਲ ਨੇ ਆਖਿਆ ਕਿ ਦਫ਼ਤਰਾਂ ਦੇ ਬਾਹਰ ਸਬੰਧਿਤ ਦਫ਼ਤਰ ਵਿਚ ਉਪਲਬਧ ਸਰਕਾਰੀ ਸੇਵਾਵਾਂ ਦੇ ਬੋਰਡ ਲਗਾਏ ਜਾਣ ਜਿਸ ਤੇ ਇਹ ਵੀ ਦਰਜ ਕੀਤਾ ਜਾਵੇ ਕਿ ਕਿਹੜੀ ਸੇਵਾ ਕਿੰਨੇ ਦਿਨਾਂ ਵਿਚ ਦਿੱਤੀ ਜਾਣੀ ਹੈ ਅਤੇ ਜੇਕਰ ਸੇਵਾ ਸਮੇਂ ਸਿਰ ਨਹੀਂ ਦਿੱਤੀ ਜਾਂਦੀ ਹੈ ਤਾਂ ਪ੍ਰਾਰਥੀ ਕਿਤੇ ਅਪੀਲ ਦਾਇਰ ਕਰ ਸਕਦਾ ਹੈ? ਉਨ੍ਹਾਂ ਨੇ ਕਿਹਾ ਕਿ ਆਰ.ਟੀ.ਐਸ. ਤਹਿਤ ਅਧਿਸੂਚਿਤ ਸੇਵਾਵਾਂ ਦੇਣ ਵਾਲੇ ਦਫ਼ਤਰਾਂ ਵਿਚ ਆਰ.ਟੀ.ਐਸ. ਰਜਿਸਟਰ 1 ਵੀ ਲਾਜ਼ਮੀ ਤੌਰ ਤੇ ਲੱਗਿਆ ਹੋਣਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਕਿ ਆਰ.ਟੀ.ਐਸ. ਤਹਿਤ ਦਿੱਤੀਆਂ ਜਾਂਦੀਆਂ ਸੇਵਾਵਾਂ ਸਬੰਧੀ ਮੁਕੰਮਲ ਰਿਕਾਰਡ ਰੱਖਿਆ ਜਾਵੇ | ਉਨ੍ਹਾਂ ਨੇ ਕਿਹਾ ਕਿ ਇਸ ਕਾਨੂੰਨ ਨੂੰ ਲਾਗੂ ਕਰਨ ਦਾ ਉਦੇਸ਼ ਇਹੀ ਸੀ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਪਾਰਦਰਸ਼ੀ ਤਰੀਕੇ ਨਾਲ ਮਿਲਣ ਅਤੇ ਲੋਕਾਂ ਨੂੰ ਦਫ਼ਤਰਾਂ ਵਿਚ ਖੱਜਲ-ਖੁਆਰ ਨਾ ਹੋਣਾ ਪਵੇ | ਉਨ੍ਹਾਂ ਨੇ ਦੱਸਿਆ ਕਿ ਜੇਕਰ ਕਿਸੇ ਨਾਗਰਿਕ ਨੂੰ ਤੈਅ ਸਮੇਂ ਅੰਦਰ ਸਰਕਾਰੀ ਸੇਵਾ ਨਹੀਂ ਮਿਲਦੀ ਹੈ ਤਾਂ ਸਬੰਧਿਤ ਵਿਅਕਤੀ ਪਹਿਲੀ ਸ਼ਿਕਾਇਤ ਨਿਵਾਰਨ ਅਥਾਰਟੀ ਕੋਲ ਅਪੀਲ ਕਰ ਸਕਦਾ ਹੈ, ਜਿਸ ਨੇ 30 ਦਿਨਾਂ ਵਿਚ ਅਪੀਲ ਦਾ ਨਿਪਟਾਰਾ ਕਰਨਾ ਹੁੰਦਾ ਹੈ ਅਤੇ ਜੇਕਰ ਉਥੇ ਵੀ ਉਸ ਦੀ ਤਸੱਲੀ ਨਾ ਹੋਵੇ ਤਾਂ ਦੂਜੀ ਅਪੀਲੈਂਟ ਅਥਾਰਟੀ ਕੋਲ ਤੇ ਫਿਰ ਆਰ.ਟੀ.ਐਸ. ਕਮਿਸ਼ਨ ਕੋਲ ਸ਼ਿਕਾਇਤ ਕਰ ਸਕਦਾ ਹੈ | ਆਰ.ਟੀ.ਐਸ. ਕਮਿਸ਼ਨਰ ਨੇ ਦੱਸਿਆ ਕਿ ਫਿਲਹਾਲ 27 ਵਿਭਾਗਾਂ ਦੀਆਂ 351 ਸੇਵਾਵਾਂ ਇਸ ਕਾਨੂੰਨ ਤਹਿਤ ਅਧਿਸੂਚਿਤ ਹਨ | ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋਕਾਂ ਵਲੋਂ ਸਰਕਾਰੀ ਸੇਵਾਵਾਂ ਲੈਣ ਲਈ ਦਿੱਤੀਆਂ ਅਰਜ਼ੀਆਂ ਦਾ ਤੇਜੀ ਨਾਲ ਨਿਪਟਾਰਾ ਕਰਨ ਲਈ ਕਿਹਾ | ਉਨ੍ਹਾਂ ਨੇ ਕਿਹਾ ਜੇਕਰ ਕਿਸੇ ਦੀ ਅਰਜੀ 'ਤੇ ਸੇਵਾ ਨਹੀਂ ਦਿੱਤੀ ਜਾਣੀ ਤਾਂ ਇਸ ਲਈ ਬਕਾਇਦਾ ਕਾਰਨ ਦਰਜ ਕੀਤੇ ਜਾਣ ਅਤੇ ਪ੍ਰਾਰਥੀ ਨੂੰ ਸੂਚਿਤ ਵੀ ਕੀਤਾ ਜਾਵੇ | ਜੇਕਰ ਕਿਸੇ ਸਰਕਾਰੀ ਸੇਵਾ ਦੀ ਡਲਿਵਰੀ ਦੌਰਾਨ ਕੋਈ ਗਲਤੀ ਹੋ ਜਾਵੇ ਭਾਵ ਨਾਮ, ਪਤਾ, ਮਿਤੀ ਆਦਿ ਗਲਤ ਦਰਜ ਹੋ ਜਾਵੇ ਤਾਂ ਅਜਿਹੀ ਭੁੱਲ ਸੁਧਾਰ ਸਬੰਧੀ ਆਈ ਅਰਜੀ ਦਾ ਨਿਪਟਾਰਾ ਵੱਧ ਤੋਂ ਵੱਧ 5 ਦਿਨ ਵਿਚ ਕੀਤਾ ਜਾਣਾ ਲਾਜ਼ਮੀ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੇ ਆਰ.ਟੀ.ਐਸ. ਕਮਿਸ਼ਨਰ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਸੇਵਾ ਅਧਿਕਾਰ ਕਾਨੂੰਨ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਨਾਗਰਿਕਾਂ ਨੂੰ ਦਫ਼ਤਰਾਂ ਵਿਚ ਕੋਈ ਮੁਸ਼ਕਿਲ ਨਾ ਆਵੇ ਅਤੇ ਜੋ ਵੀ ਵਿਅਕਤੀ ਕਿਸੇ ਸੇਵਾ ਲਈ ਸਰਕਾਰੀ ਦਫ਼ਤਰ ਵਿਚ ਆਵੇ ਉਹ ਮੁਸਕਰਾਹਟ ਲੈ ਕੇ ਜਾਵੇ | ਇਸ ਮੌਕੇ ਐਸ.ਐਸ.ਪੀ. ਸ੍ਰੀ ਸੁਸ਼ੀਲ ਕੁਮਾਰ, ਏ.ਡੀ.ਸੀ. ਜਨਰਲ ਰਾਜਪਾਲ ਸਿੰਘ, ਐਸ.ਪੀ. ਜਸਪਾਲ, ਐਸ.ਡੀ.ਐਮ. ਨਰਿੰਦਰ ਸਿੰਘ ਧਾਲੀਵਾਲ, ਨਰਿੰਦਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਗੋਪਾਲ ਸਿੰਘ, ਡੀ.ਆਰ.ਓ. ਅਵਤਾਰ ਸਿੰਘ, ਸਿਵਲ ਸਰਜਨ ਡਾ: ਸੁਖਪਾਲ ਸਿੰਘ, ਡੀ.ਈ.ਓ. ਮਲਕੀਤ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ ਆਦਿ ਹਾਜ਼ਰ ਸਨ |

ਗਿੱਦੜਬਾਹਾ ਦਾ ਸੁਵਿਧਾ ਕੇਂਦਰ ਅਤੇ ਫ਼ਰਦ ਕੇਂਦਰ ਲੋਕਾਂ ਲਈ ਬਣੇ ਖ਼ੱਜਲ-ਖ਼ੁਆਰੀ ਕੇਂਦਰ

ਗਿੱਦੜਬਾਹਾ, 21 ਮਈ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦਾ ਸੁਵਿਧਾ ਕੇਂਦਰ ਅਤੇ ਫ਼ਰਦ ਕੇਂਦਰ ਅੱਜ-ਕੱਲ੍ਹ ਆਮ ਲੋਕਾਂ ਲਈ ਖ਼ੱਜਲ-ਖ਼ੁਆਰੀ ਕੇਂਦਰ ਬਣੇ ਹੋਏ ਹਨ ਜਿੱਥੇ ਲੋਕਾਂ ਨੂੰ ਆਪਣੇ ਕੰਮਾਂ-ਕਾਰਾਂ ਲਈ ਸਾਰਾ-ਸਾਰਾ ਦਿਨ ਬੈਠਣਾ ਪੈਂਦਾ ਹੈ ਅਤੇ ਕਈ-ਕਈ ਦਿਨ ਗੇੜੇ ...

ਪੂਰੀ ਖ਼ਬਰ »

ਗੈਸ ਚੁੱਲ੍ਹੇ ਦੀ ਰਿਪੇਅਰ ਕਰਦਿਆਂ ਅੱਗ ਲੱਗਣ ਨਾਲ ਪਿਉ-ਪੁੱਤ ਜ਼ਖ਼ਮੀ

ਮਲੋਟ, 21 ਮਈ (ਰਣਜੀਤ ਸਿੰਘ ਪਾਟਿਲ)-ਸ਼ਹਿਰ ਦੇ ਇੰਦਰਾ ਰੋਡ ਸਥਿਤ ਇਕ ਭਾਂਡਿਆਂ ਦੀ ਦੁਕਾਨ 'ਤੇ ਅੱਜ ਸ਼ਾਮ ਸਮੇਂ ਲੱਗੀ ਅੱਗ ਨਾਲ ਦੁਕਾਨ ਮਾਲਕ ਪਿਉ-ਪੁੱਤ ਜ਼ਖਮੀ ਹੋ ਗਏ ਅਤੇ ਦੁਕਾਨ 'ਚ ਪਿਆ ਸਮਾਨ ਸੜ ਗਿਆ | ਆਸ-ਪਾਸ ਦੇ ਦੁਕਾਨਦਾਰਾਂ ਦੀ ਕੋਸ਼ਿਸ਼ ਅਤੇ ਮੌਕੇ 'ਤੇ ਪੁੱਜੀ ...

ਪੂਰੀ ਖ਼ਬਰ »

ਸ਼ਹਿਰ ਦੇ ਇਕਲੌਤੇ ਬਠਿੰਡਾ ਚੌਕ ਦੀ ਹਾਲਤ ਖਸਤਾ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਇਕਲੌਤੇ ਬਠਿੰਡਾ ਚੌਕ ਦੀ ਹਾਲਤ ਖਸਤਾ ਹੋ ਗਈ ਹੈ | ਜਾਣਕਾਰੀ ਅਨੁਸਾਰ ਕੋਟਕਪੂਰਾ, ਬਠਿੰਡਾ, ਮਲੋਟ ਮਾਰਗਾਂ ਨੂੰ ਮਿਲਾਉਂਦੇ ਇਸ ਬਠਿੰਡਾ ਚੌਕ ਵੱਲ ਜ਼ਿਲ੍ਹਾ ਪ੍ਰਸ਼ਾਸਨ ਦੀ ਬੇਧਿਆਨੀ ...

ਪੂਰੀ ਖ਼ਬਰ »

ਕਾਰ ਵਿਚੋਂ 40 ਪੇਟੀਆਂ ਹਰਿਆਣਵੀ ਸ਼ਰਾਬ ਬਰਾਮਦ-ਡਰਾਈਵਰ ਫ਼ਰਾਰ

ਮੰਡੀ ਕਿੱਲਿਆਂਵਾਲੀ, 21 ਮਈ (ਸ਼ਾਂਤ)-ਲੰਬੀ ਪੁਲਿਸ ਨੇ ਪੰਜਾਬ-ਹਰਿਆਣਾ ਦੀ ਹੱਦ 'ਤੇ ਇਕ ਕਾਰ ਵਿਚੋਂ 40 ਪੇਟੀਆਂ ਹਰਿਆਣਵੀ ਸ਼ਰਾਬ ਬਰਾਮਦ ਕੀਤੀਆਂ ਹਨ ਜਦਕਿ ਕਾਰ ਦਾ ਡਰਾਈਵਰ ਪੁਲਿਸ ਨੂੰ ਝਕਾਨੀ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਬੀਤੀ ਰਾਤ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਸੰਧੂ ਕੋਆਪਰੇਟਿਵ ਸੁਸਾਇਟੀ ਦੇ ਸਰਬਸੰਮਤੀ ਨਾਲ ਬਣੇ ਪ੍ਰਧਾਨ

ਲੰਬੀ, 21 ਮਈ (ਮੇਵਾ ਸਿੰਘ)-ਦੀ ਕੋਆਪਰੇਟਿਵ ਸੁਸਾਇਟੀ ਫਤਿਹਪੁਰ ਮਨੀਆਂ ਦੇ 11 ਮੈਂਬਰਾਂ ਦੀ ਚੋਣ ਸਰਬਸੰਮਤੀ ਨਾਲ ਬੀਤੇ ਦਿਨੀਂ ਕਰਵਾਈ ਗਈ | ਇਸ ਚੋਣ ਵਿਚ ਪ੍ਰਤਾਪ ਸਿੰਘ ਸੰਦੂ, ਰਵਿੰਦਰਪਾਲ ਸਿੰਘ, ਜੋਬਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਜੰਟ ਸਿੰਘ, ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਨੇ ਨਹਿਰੀ ਪਾਣੀ ਦਾ ਲਿਆ ਜਾਇਜ਼ਾ

ਮੰਡੀ ਲੱਖੇਵਾਲੀ, 21 ਮਈ (ਮਿਲਖ ਰਾਜ)-ਐਡੀਸ਼ਨਲ ਡਿਪਟੀ ਕਮਿਸ਼ਨਰ ਰਾਜਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਬ ਤਹਿਸੀਲ ਲੱਖੇਵਾਲੀ ਦੇ ਨਾਇਬ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਸਿੰਗਲਾ ਨੇ ਇਲਾਕੇ ਦੇ ਦਰਜਨਾਂ ਪਿੰਡਾਂ ਨੂੰ ਪਾਣੀ ਦੀ ਸਪਲਾਈ ਵੰਡਦੇ ਭਾਗਸਰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਭਰਵੀਂ ਗੇਟ ਰੈਲੀ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਪਨਬੱਸ ਅਤੇ ਪੰਜਾਬ ਰੋਡਵੇਜ਼ ਦੀ ਐਕਸ਼ਨ ਕਮੇਟੀ ਵਲੋਂ ਪੰਜਾਬ ਪੱਧਰੀ ਉਲੀਕੇ ਪ੍ਰੋਗਰਾਮ ਤਹਿਤ ਗੇਟ ਰੈਲੀ ਕੀਤੀ ਗਈ | ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਅੰਗਰੇਜ ਸਿੰਘ ਨੇ ...

ਪੂਰੀ ਖ਼ਬਰ »

ਮਾਰਕਫੈੱਡ ਵਲੋਂ ਡੀ. ਸੀ. ਦਫ਼ਤਰ ਵਿਖੇ ਬੂਥ ਸਥਾਪਤ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਏਸ਼ੀਆ ਦੇ ਨਾਮੀ ਸਹਿਕਾਰੀ ਅਦਾਰੇ ਮਾਰਕਫੈੱਡ ਨੇ ਇੱਥੇ ਡੀ. ਸੀ. ਦਫ਼ਤਰ ਵਿਖੇ ਬਣੇ ਸੁਵਿਧਾ ਕੇਂਦਰ ਕੋਲ ਆਪਣਾ ਨਵਾਂ ਵਿਕਰੀ ਬੂਥ ਸਥਾਪਤ ਕੀਤਾ ਹੈ | ਇਸ ਦਾ ਉਦਘਾਟਨ ਅੱਜ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੇ ...

ਪੂਰੀ ਖ਼ਬਰ »

ਬਿਜਲੀ ਸਪਲਾਈ ਚਾਲੂ ਕਰਨ ਦੀ ਕੀਤੀ ਮੰਗ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਨਹਿਰੀ ਵਿਭਾਗ ਵਲੋਂ ਦਫ਼ਤਰੀ ਅਤੇ ਫ਼ੀਲਡ ਸਟਾਫ਼ ਦੇ ਵਰਕਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ, ਜਿਸ ਦੀ ਮਿਸਾਲ ਅਬੋਹਰ ਕੈਨਾਲ ਮੰਡਲ ਦੇ ਅਧੀਨ ਗਿੱਦੜਬਾਹਾ, ਅਬੋਹਰ ਅਤੇ ਸ੍ਰੀ ...

ਪੂਰੀ ਖ਼ਬਰ »

ਕਿਸਾਨਾਂ ਨੂੰ ਝੋਨੇ ਦੀ ਵਿਗਿਆਨਿਕ ਖੇਤੀ ਬਾਰੇ ਸਿਖਲਾਈ ਦਿੱਤੀ

ਲੰਬੀ, 21 ਮਈ (ਮੇਵਾ ਸਿੰਘ)-ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਤਹਿਤ ਝੋਨੇ ਅਤੇ ਬਾਸਮਤੀ ਦੀ ਵਿਗਿਆਨਿਕ ਖੇਤੀ ਬਾਰੇ ਆਈ.ਐਫ.ਟੀ.ਸੀ ਅਬੁਲ ਖੁਰਾਣਾ ਵਿਖੇ ਇਕ ਰੋਜਾ ਸਿਖਲਾਈ ਕੈਂਪ ਲਾਇਆ ਗਿਆ | ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ: ਬਲਜਿੰਦਰ ਸਿੰਘ ਦੇ ਨਿਰਦੇਸ਼ਾਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਵੰਡੇ ਗੈਸ ਕੁਨੈਕਸ਼ਨ

ਮਲੋਟ, 21 ਮਈ (ਗੁਰਮੀਤ ਸਿੰਘ ਮੱਕੜ)-ਗਰੀਬ ਵਰਗ ਦੀਆਂ ਔਰਤਾਂ ਨੂੰ ਗੈਸ ਕੁਨੈਕਸ਼ਨ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚਲਾਈ ਗਈ ਉਜਵਲਾ ਯੋਜਨਾ ਤਹਿਤ ਨਗਰ ਕੌਾਸਲਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਰਜਿੰਦਰ ਸਿੰਘ ਘੱਗਾ ਵਲੋਂ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਸੁਸਾਇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਮਈ (ਢਿੱਲੋਂ)-ਸਥਾਨਕ ਮੀਨਾਰ-ਏ-ਮੁਕਤਾ ਵਿਖੇ ਬਾਬਾ ਦੀਪ ਸਿੰਘ ਈ-ਰਿਕਸ਼ਾ ਵੈੱਲਫ਼ੇਅਰ ਸੁਸਾਇਟੀ ਦੀ ਮੀਟਿੰਗ ਹੋਈ ਜਿਸ ਵਿਚ ਸਰਬਸੰਮਤੀ ਰਾਜ ਸਿੰਘ ਖਾਲਸਾ ਨੂੰ ਪ੍ਰਧਾਨ ਚੁਣਿਆ ਗਿਆ ਜਦਕਿ ਰਾਮਜੀ ਵਾਈਸ ਪ੍ਰਧਾਨ, ਦਲਜੀਤ ਸਿੰਘ ਖ਼ਜਾਨਚੀ, ...

ਪੂਰੀ ਖ਼ਬਰ »

ਛੱਪੜ ਦੀ ਚਾਰਦੀਵਾਰੀ ਕਰਵਾ ਕੇ ਦਿੱਖ ਬਦਲੀ

ਦੋਦਾ, 21 ਮਈ (ਰਵੀਪਾਲ)-ਪਿੰਡ ਧੂਲਕੋਟ ਵਿਖੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸਾਬਕਾ ਪ੍ਰਧਾਨ ਆਲ ਇੰਡੀਆ ਯੂਥ ਕਾਂਗਰਸ ਦੇ ਯਤਨਾਂ ਸਦਕਾ ਸਰਪੰਚ ਸੁਰਜੀਤ ਸਿੰਘ ਤੇ ਪੰਚਾਇਤ ਦੀ ਅਗਵਾਈ ਹੇਠ ਪਿੰਡ 'ਚ ਵਿਕਾਸ ਕਾਰਜ ਜ਼ੋਰਾਂ 'ਤੇ ਚੱਲ ਰਹੇ ਹਨ | ਸਰਪੰਚ ਸੁਰਜੀਤ ...

ਪੂਰੀ ਖ਼ਬਰ »

ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਮਲੋਟ, 21 ਮਈ (ਗੁਰਮੀਤ ਸਿੰਘ ਮੱਕੜ)-ਐਨ.ਆਰ.ਆਈ ਰਵਿੰਦਰ ਮੱਕੜ ਦੇ ਵਿਸ਼ੇਸ਼ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਨਰਸਰੀ ਜਮਾਤ ਦੇ ਬੱਚਿਆਂ ਨੂੰ ਵੰਡੀ ਜਾ ਰਹੀ ਸਟੇਸ਼ਨਰੀ ਦੀ ਲੜੀ ਤਹਿਤ ਅੱਜ ਕੈਂਪ ਨੰ.1 ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ ਜਿਸ ਵਿਚ ਕਿਸਾਨੀ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਬੈਂਕ 'ਚ ਸਟਾਫ਼ ਪੂਰਾ ਕਰਨ ਦੀ ਮੰਗ

ਮੰਡੀ ਲੱਖੇਵਾਲੀ , 21 ਮਈ (ਰੁਪਿੰਦਰ ਸਿੰਘ ਸੇਖੋਂ)-ਪਿੰਡ ਭਾਗਸਰ ਦੇ ਵਸਨੀਕਾਂ ਪਰਮਜੀਤ ਸਿੰਘ ਪੰਮਾ, ਸ਼ਿਵਰਾਜ ਸਿੰਘ ਅਕਾਲੀ, ਮਿਸਤਰੀ ਹਰਦੇਵ ਸਿੰਘ, ਰਾਜੇਸ਼, ਸੁਖਵਿੰਦਰ ਸਿੰਘ, ਗੁਰਲਾਲ ਸਿੰਘ, ਗੁਰਛਿੰਦਰ ਸਿੰਘ, ਬੂਟਾ ਸਿੰਘ, ਗੁਰਬਾਜ ਸਿੰਘ, ਕੇਵਲ ਸਿੰਘ, ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨੂੰ ਪੀਣ ਯੋਗ ਸਾਫ਼ ਪਾਣੀ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਨਿਭਾਵੇ-ਬਾਦਲ

ਲੰਬੀ, 21 ਮਈ (ਮੇਵਾ ਸਿੰਘ)-ਸਾਬਕਾ ਮੁੱਖ ਮੰਤਰੀ ਪੰਜਾਬ ਸ: ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਹਲਕੇ ਦੇ ਖਿਓਵਾਲੀ ਅਤੇ ਮਹਿਣਾ ਪਿੰਡਾਂ ਦਾ ਦੌਰਾ ਕਰਦਿਆਂ ਪਿਛਲੇ ਦਿਨੀਂ ਇਨ੍ਹਾਂ ਪਿੰਡਾਂ ਵਿਚ ਜੋ ਪਰਿਵਾਰਕ ਮੈਂਬਰ ਪਰਿਵਾਰਾਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ, ਦੇ ਘਰਾਂ ...

ਪੂਰੀ ਖ਼ਬਰ »

ਗਲੀਆਂ 'ਚ ਇੰਟਰਲਾਕ ਟਾਈਲਾਂ ਲਗਾਉਣ ਦੀ ਕੀਤੀ ਸ਼ੁਰੂਆਤ

ਦੋਦਾ, 21 ਮਈ (ਰਵੀਪਾਲ)-ਪਿੰਡ ਸਾਹਿਬ ਚੰਦ ਵਿਖੇ ਗਲੀਆਂ 'ਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਜਿਸ ਦਾ ਉਦਘਾਟਨ ਸੀਨੀਅਰ ਕਾਂਗਰਸੀ ਆਗੂ ਤਰਸੇਮ ਸਿੰਘ ਭੁੱਲਰ, ਅਮਰਜੀਤ ਸਿੰਘ ਭੁੱਲਰ ਨੇ ਸਾਂਝੇ ਤੌਰ ਤੇ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਬਲਵਿੰਦਰ ...

ਪੂਰੀ ਖ਼ਬਰ »

ਯੋਗਾ ਮੁਕਾਬਲਿਆਂ ਦੀਆਂ ਜੇਤੂ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

ਗਿੱਦੜਬਾਹਾ, 21 ਮਈ (ਬਲਦੇਵ ਸਿੰਘ ਘੱਟੋਂ)-ਕੁਰਾਲੀ ਵਿਖੇ ਹੋਏ ਰਾਜ ਪੱਧਰੀ ਯੋਗਾ ਮੁਕਾਬਲਿਆਂ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬੱਚਿਆਂ ਨੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਯੋਗ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਮਧੀਰ ਦੀਆਂ ਤਿੰਨ ਵਿਦਿਆਰਥਣਾਂ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨਾ ਸੇਵਾ ਦਲ ਦੇ ਮੈਂਬਰਾਂ ਦੀ ਮੀਟਿੰਗ ਹੋਈ

ਮਲੋਟ, 21 ਮਈ (ਗੁਰਮੀਤ ਸਿੰਘ ਮੱਕੜ)-ਸ੍ਰੀ ਕ੍ਰਿਸ਼ਨਾ ਸੇਵਾ ਦਲ ਦੇ ਮੈਂਬਰਾਂ ਦੀ ਅਹਿਮ ਮੀਟਿੰਗ ਸ਼ਹਿਰ ਦੀ ਮੰਡੀ ਹਰਜ਼ੀ ਰਾਮ ਸਥਿਤ ਸ਼੍ਰੀ ਕ੍ਰਿਸ਼ਨਾ ਮੰਦਰ ਦੇ ਪ੍ਰਧਾਨ ਰਾਮ ਗੋਂਦਾਰਾ ਦੀ ਅਗਵਾਈ ਵਿਚ ਹੋਈ | ਇਸ ਮੀਟਿੰਗ ਵਿਚ ਸੇਵਾਦਲ ਦੇ ਵਲੋਂ ਕੀਤੀ ਜਾ ਰਹੀ ...

ਪੂਰੀ ਖ਼ਬਰ »

ਸਿੱਖ ਵੈੱਲਫ਼ੇਅਰ ਸੁਸਾਇਟੀ ਵਲੋਂ ਗੁਰੂ ਨਾਨਕ ਮਿਸ਼ਨ ਨੂੰ ਮਾਲੀ ਸਹਾਇਤਾ

ਮਲੋਟ, 21 ਮਈ (ਮੱਕੜ)-ਸਿੱਖ ਵੈੱਲਫ਼ੇਅਰ ਸੁਸਾਇਟੀ ਇੰਗਲੈਂਡ ਵਲੋਂ ਜਿੱਥੇ ਮੈਡੀਕਲ ਚੈੱਕਅਪ ਕੈਂਪ ਲਗਾ ਕੇ ਗ਼ਰੀਬ ਅਤੇ ਲੋੜਵੰਦ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ ਉੱਥੇ ਹੀ ਸਮਾਜਸੇਵੀ ਸੰਸਥਾਵਾਂ ਨੂੰ ਆਰਥਿਕ ਮਦਦ ਵੀ ਦਿੱਤੀ ਜਾ ਰਹੀ ਹੈ | ਸਿੱਖ ਵੈੱਲਫ਼ੇਅਰ ...

ਪੂਰੀ ਖ਼ਬਰ »

ਸ਼ਾਹਕੋਟ ਚੋਣਾਂ ਵਿਚ ਕਾਂਗਰਸ ਜਿੱਤ ਹਾਸਲ ਕਰੇਗੀ-ਸੱਕਾਂਵਾਲੀ

ਸ੍ਰੀ ਮੁਕਤਸਰ ਸਾਹਿਬ, 21 ਮਈ (ਢਿੱਲੋਂ)-ਸ਼ਾਹਕੋਟ ਜਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਜਿੱਤ ਹਾਸਲ ਕਰੇਗੀ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਰਭਗਵਾਨ ਸਿੰਘ ਸੱਕਾਂਵਾਲੀ ਨੇ ਇਥੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਉਹ ਪਿਛਲੇ ਦਿਨੀਂ ...

ਪੂਰੀ ਖ਼ਬਰ »

ਬੱਚਿਆਂ ਨੂੰ ਰੁਬੇਲਾ ਤੇ ਖਸਰੇ ਦੇ ਟੀਕੇ ਲਗਾਏ

ਮਲੋਟ, 21 ਮਈ (ਗੁਰਮੀਤ ਸਿੰਘ ਮੱਕੜ)-ਸਿਹਤ ਵਿਭਾਗ ਵਲੋਂ ਬੱਚਿਆਂ ਨੂੰ ਖ਼ਸਰਾ ਅਤੇ ਰੁਬੇਲਾ ਬਿਮਾਰੀ ਤੋਂ ਬਚਾਓ ਲਈ ਐੱਮ.ਆਰ. ਟੀਕੇ ਲਗਾਉਣ ਦੀ ਚਲਾਈ ਮੁਹਿੰਮ ਤੋਂ ਬਾਅਦ ਰਹਿੰਦੇ ਬੱਚਿਆਂ ਨੂੰ 30 ਮਈ ਤੱਕ ਟੀਕੇ ਲਗਾਉਣ ਦਾ ਟੀਚਾ ਪੂਰਾ ਕਰਨ ਲਈ ਸਥਾਨਕ ਗੁਰੂ ਰਵੀਦਾਸ ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਰਾਜਸਥਾਨੀ ਨੂੰ ਸਦਮਾ-ਪਤਨੀ ਸਵਰਗਵਾਸ

ਮਲੋਟ, 21 ਮਈ (ਗੁਰਮੀਤ ਸਿੰਘ ਮੱਕੜ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸ: ਪ੍ਰੀਤਮ ਸਿੰਘ ਰਾਜਸਥਾਨੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਬਲਵਿੰਦਰ ਕੌਰ (75) ਅਚਾਨਕ ਸਵਰਗਵਾਸ ਹੋ ਗਈ, ਦਾ ...

ਪੂਰੀ ਖ਼ਬਰ »

ਵਿਦਿਆਰਥੀ ਕੁੰਵਰਦੀਪ ਸਿੰਘ ਦੀ ਜ਼ੋਨ ਏ ਦੀ ਟੀਮ 'ਚ ਚੋਣ

ਸ੍ਰੀ ਮੁਕਤਸਰ ਸਾਹਿਬ, 21 ਮਈ (ਢਿੱਲੋਂ)-ਪੰਜਾਬ ਕਿ੍ਕਟ ਐਸੋਸੀਏਸ਼ਨ ਮੋਹਾਲੀ ਵਲੋਂ ਪੰਜਾਬ ਸਟੇਟ ਇੰਟਰ ਡਿਸਟਿ੍ਕ ਅੰਡਰ-19 ਟੂਰਨਾਮੈਂਟ ਫਾਰ ਧਰੁਵ ਪਾਂਡਵ ਟਰਾਫੀ 2018-19 ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕੁੰਵਰਦੀਪ ਸਿੰਘ ਦੀ ਚੋਣ ਜ਼ੋਨ ਏ ਦੀ ਟੀਮ ਵਿਚ ਹੋਈ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਉਣੀ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਨਰਿੰਦਰ ਸਿੰਘ ਕਾਉਣੀ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਛੱਤਿਆਣਾ 'ਚ ਕਾਂਗਰਸੀਆਂ ਦੀ ਧੜੇਬੰਦੀ ਕਾਰਨ ਗਲੀ ਦਾ ਕੰਮ ਅੱਧ ਵਿਚਕਾਰ ਲਟਕਿਆ

ਗਿੱਦੜਬਾਹਾ, 21 ਮਈ (ਬਲਦੇਵ ਸਿੰਘ ਘੱਟੋਂ)-ਪਿੰਡ 'ਚ ਸ਼ੁਰੂ ਹੋਏ ਵਿਕਾਸ ਕਾਰਜ ਕਿਸ ਤਰ੍ਹਾਂ ਸਿਆਸੀ ਧੜੇਬੰਦੀ ਦੀ ਭੇਂਟ ਚੜ੍ਹ ਕੇ ਅੱਧ ਵਿਚਕਾਰ ਲਟਕ ਰਹੇ ਹਨ, ਦੀ ਤਾਜਾ ਮਿਸਾਲ ਪਿੰਡ ਛੱਤਿਆਣਾ ਦੀ ਨੰਬਰਦਾਰਾਂ ਵਾਲੀ ਗਲੀ ਤੋਂ ਭਲੀਭਾਂਤ ਸਾਹਮਣੇ ਆ ਜਾਂਦੀ ਹੈ, ਜਿਸ ਦਾ ...

ਪੂਰੀ ਖ਼ਬਰ »

-ਮਾਮਲਾ ਪੰਚਾਇਤੀ ਜ਼ਮੀਨ 'ਤੇ ਕੀਤੇ ਨਾਜਾਇਜ਼ ਕਬਜ਼ੇ ਦਾ-

ਖੇਤ ਮਜ਼ਦੂਰਾਂ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 21 ਮਈ (ਹਰਮਹਿੰਦਰ ਪਾਲ)-ਪਿੰਡ ਖੁੰਡੇ ਹਲਾਲ ਵਿਖੇ ਪੰਚਾਇਤੀ ਜ਼ਮੀਨ ਨੰੂ ਨਾਜਾਇਜ਼ ਕਾਬਜ਼ਕਾਰਾਂ ਵਲੋਂ ਆਪਣੇ ਨਾਂਅ ਕਰਵਾਉਣ ਅਤੇ ਫ਼ਰਜ਼ੀ ਬੋਲੀ ਦੇਣ ਲਈ ਪਿੰਡ ਦੇ ਹੀ ਕੁਝ ਜੰਗੀਦਾਰਾਂ ਨੰੂ ਜ਼ਿੰਮੇਵਾਰ ਠਹਿਰਾਉਂਦਿਆਂ ਪੰਜਾਬ ਖੇਤ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ 'ਚ ਕਾਂਗਰਸ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ-ਭੂੰਦੜ, ਮਾਨ

ਗਿੱਦੜਬਾਹਾ, 21 ਮਈ (ਘੱਟੋਂ)-ਕੈਪਟਨ ਦੀ ਅਗਵਾਈ 'ਚ ਸ਼ਾਹਕੋਟ ਦੀ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਹਬ ਸਿੰਘ ਭੂੰਦੜ ਅਤੇ ਯੂਥ ਆਗੂ ਸਤਨਾਮ ਸਿੰਘ ਮਾਨ ਨੇ ਪਿੰਡ ਲੁੰਡੇਵਾਲਾ ਵਿਖੇ ਪੱਤਰਕਾਰਾਂ ...

ਪੂਰੀ ਖ਼ਬਰ »

ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਵਲੋਂ ਸੂਬਾ ਪੱਧਰੀ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਸਮੂਹ ਜੂਨੀਅਰ ਇੰਜੀਨੀਅਰਾਂ ਅਤੇ ਉਪ ਮੰਡਲ ਇੰਜੀਨੀਅਰਾਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ: 2 ਦੇ ਕਾਰਜਕਾਰੀ ਇੰਜੀਨੀਅਰ ਿਖ਼ਲਾਫ਼ ...

ਪੂਰੀ ਖ਼ਬਰ »

ਜੂਨੀਅਰ ਟੈਕਨੀਸ਼ੀਅਨ ਜਸਵੰਤ ਸਿੰਘ ਨਹੀਂ ਰਹੇ

ਮਲੋਟ, 21 ਮਈ (ਮੱਕੜ)-ਸਥਾਨਕ ਵਾਟਰ ਵਰਕਸ ਵਿਚ ਤਾਇਨਾਤ ਜੂਨੀਅਰ ਟੈਕਨੀਸ਼ੀਅਨ ਜਸਵੰਤ ਸਿੰਘ ਬੀਤੇ ਦਿਨੀ ਸੰਖੇਪ ਬਿਮਾਰੀ ਪਿਛੋਂ ਸਵਰਗਵਾਸ ਹੋ ਗਏ | ਉਹ ਨੇਕ ਦਿਲ ਅਤੇ ਮਿੱਠਬੋਲੜੇ ਵਿਅਕਤੀ ਸਨ ਜੋ ਆਪਣੇ ਪਿੱਛੇ ਦੋ ਲੜਕੀਆਂ ਅਤੇ ਇੱਕ ਲੜਕਾ ਛੱਡ ਗਏ | ਉਨ੍ਹਾਂ ਦੀ ਮੌਤ ...

ਪੂਰੀ ਖ਼ਬਰ »

ਬਰੀਵਾਲਾ ਦੇ ਰੇਲਵੇ ਸਟੇਸ਼ਨ ਦਾ ਪਲੇਟ ਫਾਰਮ ਉੱਚਾ ਹੋਣ ਕਾਰਨ ਲੋਕ ਪੇ੍ਰਸ਼ਾਨ

ਮੰਡੀ ਬਰੀਵਾਲਾ, 21 ਮਈ (ਨਿਰਭੋਲ ਸਿੰਘ)-ਬਰੀਵਾਲਾ ਦੇ ਰੇਲਵੇ ਸਟੇਸ਼ਨ ਦਾ ਪਲੇਟ ਫਾਰਮ ਉੱਚਾ ਹੋਣ ਕਾਰਨ ਲੋਕ ਪੇ੍ਰਸ਼ਾਨ ਹਨ | ਜਗਦੀਪ ਕੁਮਾਰ, ਵਿਜੇ ਕੁਮਾਰ, ਪਵਨ ਕੁਮਾਰ, ਸੰਜੇ ਲਾਲ, ਸਰਵਨ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰੀਵਾਲਾ ਦੇ ਰੇਲਵੇ ਸਟੇਸ਼ਨ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਰੈਲੀ ਹੋਈ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਦਿੱਲੀ ਵਿਖੇ ਪਾਰਲੀਮੈਂਟ ਸਟਰੀਟ ਵਿਖੇ ਸੇਵਾ ਮੁਕਤ ਜਰਨਲ ਸਤਵੀਰ ਸਿੰਘ ਦੀ ਪ੍ਰਧਾਨਗੀ ਹੇਠ ਰੈਲੀ ਹੋਈ ਜਿਸ ਵਿਚ ਆਲ ਇੰਡੀਆ ਤੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਨੇ ਹਿੱਸਾ ਲਿਆ, ਜਿਸ ਵਿਚ ਪੰਜਾਬ ਤੋਂ ...

ਪੂਰੀ ਖ਼ਬਰ »

ਮੋਤਲੇਵਾਲਾ-ਵੱਟੂ ਦਾ ਕੱਚਾ ਰਸਤਾ ਪੱਕਾ ਕੀਤੇ ਜਾਣ ਦੀ ਮੰਗ

ਮੰਡੀ ਬਰੀਵਾਲਾ, 21 ਮਈ (ਨਿਰਭੋਲ ਸਿੰਘ)-ਮੋਤਲੇਵਾਲਾ ਤੋਂ ਵੱਟੂ ਨੂੰ ਜਾਣ ਵਾਲਾ ਰਸਤਾ ਲੰਮੇ ਸਮੇਂ ਤੋਂ ਕੱਚਾ ਹੈ | ਮੋਤਲੇਵਾਲਾ ਅਤੇ ਵੱਟੂ ਵਾਸੀਆਂ ਦਾ ਕਹਿਣਾ ਹੈ ਕਿ ਉਹ ਕਈ ਵਾਰ ਪ੍ਰਸ਼ਾਸਨ ਦੇ ਧਿਆਨ ਵਿਚ ਇਹ ਮਸਲਾ ਲਿਆ ਚੁੱਕੇ ਹਨ ਪਰ ਅਜੇ ਤੱਕ ਪ੍ਰਸ਼ਾਸਨ ਨੇ ਕੋਈ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਸੈਮੀਨਾਰ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਫ਼ਰੀਦਕੋਟ ਵਲੋਂ ਸਵੱਛ ਭਾਰਤ ਅਭਿਆਨ ਮੁਹਿੰਮ ਨੂੰ ਮੱਦੇਨਜ਼ਰ ਰੱਖਦੇ ਹੋਏ ਪਿੰਡ ਮਚਾਕੀ ਖ਼ੁਰਦ ਫ਼ਰੀਦਕੋਟ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ | ਇਸ ਵਿਚ ਮਚਾਕੀ ਖ਼ੁਰਦ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਬੱਚਿਆਂ ਦੇ ਖ਼ਸਰਾ, ਰੁਬੇਲਾ ਦੇ ਟੀਕੇ ਲਾਏ

ਪੰਜਗਰਾੲੀਂ ਕਲਾਂ, 21 ਮਈ (ਗੋਂਦਾਰਾ)-ਖ਼ਸਰਾ ਅਤੇ ਰੁਬੇਲਾ ਟੀਕਾਕਰਨ ਅਭਿਆਨ ਤਹਿਤ ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ ਵਿਖੇ 15 ਸਾਲ ਤੱਕ ਦੇ ਵਿਦਿਆਰਥੀਆਂ ਦੇ ਟੀਕੇ ਸਬ-ਸੈਂਟਰ ਔਲਖ ਵਲੋਂ ਏ.ਐਨ.ਐਮ. ਜੋਤੀ ਅਤੇ ਆਸ਼ਾ ਵਰਕਰ ਗੁਰਵਿੰਦਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਖ਼ਸਰਾ ਤੇ ਰੁਬੇਲਾ ਦੇ ਟੀਕੇ ਲਗਾਏ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਸਨਰਾਈਜ਼ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਕੰਮੇਆਣਾ ਵਿਖੇ ਖ਼ਸਰਾ ਅਤੇ ਰੂਬੇਲਾ ਟੀਕਾਕਰਨ ਮੁਹਿੰਮ ਅਧੀਨ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ | ਸਿਹਤ ਵਿਭਾਗ ਦੀ ਟੀਮ ਬਰਿੰਦਰਪਾਲ ਸਿੰਘ, ਧਰਮਿੰਦਰ ਸਿੰਘ, ਅਮਰਜੀਤ ...

ਪੂਰੀ ਖ਼ਬਰ »

ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਟੀਮ ਵਲੋਂ ਦਰਿਆ ਸਤਲੁਜ ਦੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲੀ ਜਗ੍ਹਾ ਦਾ ਦੌਰਾ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਲੁਧਿਆਣੇ ਦੀਆਂ ਫ਼ੈਕਟਰੀਆਂ ਦਾ ਗੰਦਾ ਪਾਣੀ ਸਤਲੁਜ ਦਰਿਆ ਵਿਚ ਪਾਇਆ ਜਾ ਰਿਹਾ ਹੈ | ਪਿੰਡ ਮਾਣੀਏਵਾਲਾ ਜ਼ਿਲ੍ਹਾ ਲੁਧਿਆਣਾ ਵਿਖੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੀ ਟੀਮ ਵਲੋਂ ਜਾ ਕੇ ਦੇਖਿਆ ਗਿਆ ਕਿ ਕਿਸ ...

ਪੂਰੀ ਖ਼ਬਰ »

ਸਕੂਲ ਦੇ ਵਿਕਾਸ ਕਾਰਜਾਂ ਲਈ ਰਾਸ਼ੀ ਭੇਟ

ਕੋਟਕਪੂਰਾ, 21 ਮਈ (ਮੇਘਰਾਜ)-ਸਰਕਾਰੀ ਹਾਈ ਸਕੂਲ ਪਿੰਡ ਢਿਲਵਾਂ ਕਲਾਂ ਦੇ ਚੱਲ ਰਹੇ ਵਿਕਾਸ ਕਾਰਜ ਲਈ ਪ੍ਰਵਾਸੀ ਭਾਰਤੀ ਨਰਿੰਦਰ ਸਿੰਘ ਧਾਲੀਵਾਲ ਅਤੇ ਕੋਟਕਪੂਰਾ ਨਿਵਾਸੀ ਨਵਦੀਪ ਸਿੰਘ ਢਿੱਲੋਂ ਨੇ 15-15 ਹਜ਼ਾਰ ਦੀ ਰਾਸ਼ੀ ਮੁੱਖ ਅਧਿਆਪਕ ਰਾਜਿੰਦਰ ਸਿੰਘ ਬਾਵਾ ਅਤੇ ...

ਪੂਰੀ ਖ਼ਬਰ »

ਵਿਸ਼ਵ ਟੈਲੀ ਕਮਿਊਨੀਕੇਸ਼ਨ ਦਿਵਸ ਮਨਾਇਆ

ਪੰਜਗਰਾੲੀਂ ਕਲਾਂ, 21 ਮਈ (ਸੁਖਮੰਦਰ ਸਿੰਘ ਬਰਾੜ)-ਮੋਗਾ-ਕੋਟਕਪੂਰਾ ਰੋਡ 'ਤੇ ਸਥਿੱਤ ਮਿਲੇਨੀਅਮ ਵਰਲਡ ਸਕੂਲ ਵਿਖੇ ਵਿਸ਼ਵ ਟੈਲੀ ਕਮਿਊਨੀਕੇਸ਼ਨ ਦਿਹਾੜਾ ਮਨਾਇਆ ਗਿਆ | ਸਮਾਗਮ ਦੀ ਰਸਮੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਸੀਮਾ ਸ਼ਰਮਾ ਨੇ ...

ਪੂਰੀ ਖ਼ਬਰ »

ਸਬਜ਼ੀ ਮੰਡੀ 'ਚ ਸਹੂਲਤਾਂ ਨਾ ਮਿਲਣ ਕਰਕੇ ਪੰਜਾਬ ਸਰਕਾਰ ਪ੍ਰਤੀ ਲੋਕਾਂ 'ਚ ਭਾਰੀ ਰੋਸ

ਜੈਤੋ, 21 ਮਈ (ਗੁਰਚਰਨ ਸਿੰਘ ਗਾਬੜੀਆ)-ਕਰੀਬ ਇਕ ਸਾਲ ਪਹਿਲਾਂ ਸਹੂਲਤਾਂ ਦਾ ਵਾਅਦਾ ਕਰਕੇ ਬਣਾਈ ਗਈ ਨਵੀਂ ਸਬਜ਼ੀ ਮੰਡੀ 'ਚ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ ਅਤੇ ਸਬਜ਼ੀ ਵੇਚਣ ਤੇ ਖ਼ਰੀਦਣ ਵਾਲੇ ਲੋਕਾਂ ਵਿਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਭੋਲੂਵਾਲਾ ਦੀ ਇਮਾਰਤ ਨਮੂਨੇ ਦੀ ਬਣਾਈ ਜਾਵੇਗੀ-ਕਿੱਕੀ ਢਿੱਲੋਂ

ਫ਼ਰੀਦਕੋਟ, 21 ਮਈ (ਹਰਮਿੰਦਰ ਸਿੰਘ ਮਿੰਦਾ)-ਅੱਜ ਸਰਕਾਰੀ ਮਿਡਲ ਸਕੂਲ ਭੋਲੂਵਾਲਾ ਵਿਖੇ ਨਵੇਂ ਸੈਸ਼ਨ ਦੇ ਆਗਾਜ਼ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਸੰਬੋਧਨ ਕਰਦਿਆਂ ਹਲਕੇ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ...

ਪੂਰੀ ਖ਼ਬਰ »

ਜਾਦੂ ਦਾ ਸ਼ੋਅ ਕਰਵਾ ਕੇ ਛੋਟੇ ਬੱਚਿਆਂ ਨੂੰ ਬਹੁ-ਕਲਾਵਾਂ ਨਾਲ ਜੋੜਿਆ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਵਲੋਂ ਨਰਸਰੀ ਵਿੰਗ ਵਿਚ ਜੂਨੀਅਰ ਵਿੰਗ 'ਚ ਮੈਜਿਕ ਸ਼ੋਅ ਕਰਵਾਇਆ ਗਿਆ ਜਿਸ ਵਿਚ ਜਾਦੂਗਰ ਵਲੋਂ ਛੋਟੇ-ਛੋਟੇ ਵਿਦਿਆਰਥੀਆਂ ਨੂੰ ਜਾਦੂ ਦੇ ਅਸਲ ਪਹਿਲੂ ਦਿਖਾ ਕੇ ਉਨ੍ਹਾਂ ਦਾ ਮਨੋਰੰਜਨ ਕੀਤਾ ਗਿਆ | ...

ਪੂਰੀ ਖ਼ਬਰ »

ਕੂੜੇ ਦੇ ਢੇਰਾਂ ਅਤੇ ਆਵਾਰਾ ਪਸ਼ੂਆਂ ਤੋਂ ਲੋਕ ਪ੍ਰੇਸ਼ਾਨ

ਕੋਟਕਪੂਰਾ, 21 ਮਈ (ਮੋਹਰ ਸਿੰਘ ਗਿੱਲ)-ਇੱਥੋਂ ਦੀ ਦੁਆਰੇਆਣਾ, ਜਲਾਲੇਆਣਾ ਸੜਕ 'ਤੇ ਸਥਿਤ ਸਿਵਲ ਡਿਸਪੈਂਸਰੀ ਸਾਹਮਣੇ ਸੰਘਣੀ ਆਬਾਦੀ ਵਿਚ ਕੂੜੇ ਦੇ ਲੱਗੇ ਵੱਡੇ ਢੇਰਾਂ ਤੋਂ ਲੋਕ ਪ੍ਰੇਸ਼ਾਨ ਹਨ, ਸਾਰਾ ਦਿਨ ਆਵਾਰਾ ਪਸ਼ੂ ਇਨ੍ਹਾਂ ਨੇ ਮੂੰਹ ਮਾਰਦੇ ਰਹਿੰਦੇ ਹਨ | ਕਈ ...

ਪੂਰੀ ਖ਼ਬਰ »

ਜ਼ਿਲ੍ਹਾ ਨਰਸਿੰਗ ਐਸੋਸੀਏਸ਼ਨ ਦੀ ਚੋਣ ਹੋਈ

ਫ਼ਰੀਦਕੋਟ, 21 ਮਈ (ਸਤੀਸ਼ ਬਾਗ਼ੀ)-ਨਰਸਿੰਗ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਵਿਸ਼ੇਸ਼ ਮੀਟਿੰਗ ਪੰਜਾਬ ਪ੍ਰਧਾਨ ਜਸਪਾਲ ਕੌਰ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਕੀਤੀ ਗਈ ਜਿਸ ਦੌਰਾਨ ਰਜਿੰਦਰ ਪਾਲ ਕੌਰ ਨੂੰ ਪ੍ਰਧਾਨ, ਅਮਰਜੀਤ ਕੌਰ ਨੂੰ ਮੀਤ ਪ੍ਰਧਾਨ, ਰਵਪ੍ਰੀਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX