ਤਾਜਾ ਖ਼ਬਰਾਂ


ਸੰਗਤ ਨਾਲ ਭਰੀ ਗੱਡੀ ਪਲਟੀ, 1 ਦੀ ਮੌਤ 2 ਗੰਭੀਰ 5 ਫੱਟੜ
. . .  21 minutes ago
ਘਨੌਰ,20ਜੂਨ(ਜਾਦਵਿੰਦਰ ਸਿੰਘ ਜੋਗੀਪੁਰ)- ਸਨੌਰ ਅਸਰ ਪੁਰ ਸੜਕ 'ਤੇ ਬਿਆਸ ਡੇਰੇ ਦੀ ਸੰਗਤ ਨਾਲ ਭਰੀ ਮਹਿੰਦਰਾ ਐਂਡ ਮਹਿੰਦਰਾ ਦੀ ਲੋਡਰ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਪਲਟ...
ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  2 minutes ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  about 2 hours ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  about 2 hours ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  1 minute ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 3 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  about 3 hours ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  about 3 hours ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  about 3 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  about 3 hours ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  about 3 hours ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  about 3 hours ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  about 3 hours ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  about 4 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  about 4 hours ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  about 4 hours ago
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  1 minute ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  about 5 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  about 5 hours ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  about 6 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  about 6 hours ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  about 6 hours ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  about 6 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 6 hours ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  about 6 hours ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 7 hours ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  about 7 hours ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  about 7 hours ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  about 7 hours ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  1 minute ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  about 8 hours ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  about 8 hours ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  about 8 hours ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  about 9 hours ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  about 9 hours ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  about 9 hours ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  about 9 hours ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  about 9 hours ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  about 9 hours ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  about 9 hours ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  about 9 hours ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  about 10 hours ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  about 10 hours ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  about 10 hours ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  about 10 hours ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  about 10 hours ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  about 10 hours ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  about 10 hours ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  about 10 hours ago
ਡੇਅਰੀ ਤੇ ਮੱਛੀ ਪਾਲਣ ਨਾਲ ਕਿਸਾਨਾਂ ਦੀ ਆਮਦਨੀ ਵਧੇਗੀ - ਰਾਸ਼ਟਰਪਤੀ ਕੋਵਿੰਦ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550

ਕਪੂਰਥਲਾ / ਫਗਵਾੜਾ

ਪਿੰਡ ਬਾਊਪੁਰ ਦੇ ਖੇਤਾਂ 'ਚ ਉਰਦੂ ਤੇ ਅੰਗਰੇਜ਼ੀ ਭਾਸ਼ਾ 'ਚ ਲਿਖਿਆ ਗੁਬਾਰਾ ਮਿਲਿਆ

ਸੁਲਤਾਨਪੁਰ ਲੋਧੀ, 21 ਮਈ (ਨਰੇਸ਼ ਹੈਪੀ, ਥਿੰਦ)-ਦਰਿਆ ਬਿਆਸ ਨਾਲ ਲੱਗਦੇ ਮੰਡ ਖੇਤਰ ਦੇ ਪਿੰਡ ਬਾਊਪੁਰ ਵਿਖੇ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇਕ ਕਿਸਾਨ ਦੇ ਖੇਤ ਵਿਚੋਂ ਇਕ ਅਜਿਹਾ ਗੁਬਾਰਾ ਮਿਲਿਆ ਜਿਸ ਉੱਪਰ ਉਰਦੂ ਤੇ ਅੰਗਰੇਜ਼ੀ ਭਾਸ਼ਾ 'ਚ ਕੁਝ ਲਿਖਿਆ ਹੋਇਆ ਸੀ | ਕਿਸਾਨ ਆਗੂ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਇਕ ਕਿਸਾਨ ਅਜੀਤ ਸਿੰਘ ਜਦੋਂ ਸਵੇਰੇ ਆਪਣੇ ਖੇਤਾਂ ਨੂੰ ਜਾ ਰਿਹਾ ਸੀ ਤਾਂ ਉਸਨੇ ਮੇਰੇ ਖੇਤ ਵਿਚ ਗੁਬਾਰੇ ਵਰਗੀ ਇੱਥੇ ਚੀਜ਼ ਵੇਖੀ ਅਤੇ ਜਦੋਂ ਨਜ਼ਦੀਕ ਜਾ ਕੇ ਵੇਖਿਆ ਕਿ ਗੁਬਾਰੇ ਉੱਪਰ ਇਕ ਪੇਪਰ ਦਾ ਟੁਕੜਾ ਵੀ ਬੰਨਿ੍ਹਆ ਹੋਇਆ ਸੀ | ਪਰਮਜੀਤ ਸਿੰਘ ਨੇ ਦੱਸਿਆ ਕਿ ਮੈਂ ਆਪਣੇ ਪਿੰਡ ਦੇ ਹੋਰ 3 ਕਿਸਾਨਾਂ ਸੁਖਵਿੰਦਰ ਸਿੰਘ, ਹਰਜਿੰਦਰ ਸਿੰਘ ਤੇ ਜੱਸਾ ਸਿੰਘ ਦੇ ਨਾਲ ਖੇਤਾਂ 'ਚ ਜਾ ਕੇ ਵੇਖਿਆ ਕਿ ਗੁਬਾਰਾ ਪਾਕਿਸਤਾਨ ਵਾਲੇ ਪਾਸਿਓ ਆਇਆ ਹੈ ਅਤੇ ਜਦੋਂ ਉਸ ਵਿਚ ਬੰਨ੍ਹੇ ਹੋਏ ਕਾਗ਼ਜ਼ ਦੇ ਟੁਕੜੇ ਨੂੰ ਖੋਲ੍ਹ ਕੇ ਵੇਖਿਆ ਕਿ ਉਸ ਵਿਚ ਅੰਗਰੇਜ਼ੀ ਅਤੇ ਉਰਦੂ ਭਾਸ਼ਾ ਵਿਚ ਕੁਝ ਲਿਖਿਆ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਇਸ ਸਬੰਧੀ ਜਸਮੇਲ ਕੌਰ ਐਸ.ਐਚ.ਓ ਕਬੀਰਪੁਰ ਨੂੰ ਸੂਚਿਤ ਉਨ੍ਹਾਂ ਦੱਸਿਆ ਕਿ ਜਦੋਂ ਉਰਦੂ ਲਿਖਤ ਉਰਦੂ ਮਾਹਿਰਾਂ ਤੋਂ ਪੜਾਈ ਤਾਂ ਉਨ੍ਹਾਂ ਦੱਸਿਆ ਕਿ ਮੈਂ ਫੈਸਲਾਬਾਦ ਦਾ ਰਹਿਣ ਵਾਲਾ ਹਾਂ ਅਤੇ ਮੇਰਾ ਨਾਂਅ ਮੁਹੰਮਦ ਹੈ, ਤੁਸੀਂ ਮੇਰੇ ਘਰ ਜ਼ਰੂਰ ਆਉਣਾ | ਇਸ ਸਬੰਧੀ ਐਸ.ਐਚ.ਓ. ਕਬੀਰਪੁਰ ਨੇ ਕਿਹਾ ਕਿ ਕਿਸੇ ਵਿਅਕਤੀ ਨੇ ਆਪਣਾ ਨਾਮ ਤੇ ਪਤਾ ਲਿਖ ਕੇ ਭੇਜਿਆ ਹੈ |

ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ

ਕਪੂਰਥਲਾ, 21 ਮਈ (ਸਡਾਨਾ)-ਅੱਜ ਸਵੇਰ ਦੇ ਸਮੇਂ ਕਪੂਰਥਲਾ-ਫੱਤੂਢੀਂਗਾ ਸੜਕ 'ਤੇ ਮਾਝਾ ਪੈਟਰੋਲ ਪੰਪ ਨੇੜੇ ਦੋ ਗੱਡੀਆਂ ਦੀ ਹੋਈ ਆਪਸੀ ਟੱਕਰ ਵਿਚ ਇਕ ਕਾਰ ਸਵਾਰ ਦੀ ਮੌਤ ਹੋ ਗਈ | ਥਾਣਾ ਫੱਤੂਢੀਂਗਾ ਦੇ ਏ.ਐਸ.ਆਈ. ਭਗਵੰਤ ਸਿੰਘ ਨੇ ਦੱਸਿਆ ਕਿ ਇਕ ਕਾਰ ਜਿਸ ਨੂੰ ਨਿਤੀਸ਼ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦਾ ਵਾਰਡਨ ਹੈਰੋਇਨ ਸਮੇਤ ਗਿ੍ਫ਼ਤਾਰ

ਕਪੂਰਥਲਾ, 21 ਮਈ (ਸਡਾਨਾ)-ਮਾਡਰਨ ਜੇਲ੍ਹ ਦੇ ਵਾਰਡਨ ਪਾਸੋਂ ਹੈਰੋਇਨ ਬਰਾਮਦ ਹੋਣ ਦੇ ਮਾਮਲੇ ਤਹਿਤ ਕੋਤਵਾਲੀ ਪੁਲਿਸ ਨੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ 'ਤੇ ਵਾਰਡਨ ਵਿਰੁੱਧ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ...

ਪੂਰੀ ਖ਼ਬਰ »

ਪਾਊਡਰ ਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਕਪੂਰਥਲਾ, 21 ਮਈ (ਸਡਾਨਾ)-ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਰਜਿੰਦਰ ਕੁਮਾਰ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਤੇ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਵੇਰਵੇ ਅਨੁਸਾਰ ...

ਪੂਰੀ ਖ਼ਬਰ »

ਯੂਨੀਵਰਸਿਟੀ ਵਲੋਂ ਸਿਫ਼ਾਰਸ਼ ਝੋਨੇ ਦੀਆਂ ਕਿਸਮਾਂ ਦੇ ਬੀਜ ਕਿਸਾਨ ਕੇ.ਵੀ.ਕੇ. ਤੇ ਖੋਜ ਕੇਂਦਰਾਂ ਤੋਂ ਪ੍ਰਾਪਤ ਕਰਨ-ਡਾ: ਮਰੋਕ

ਕਪੂਰਥਲਾ, 21 ਮਈ (ਅਮਰਜੀਤ ਕੋਮਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਿਫ਼ਾਰਸ਼ ਝੋਨੇ ਦੀਆਂ ਉੱਨਤ ਕਿਸਮਾਂ ਪੀ.ਆਰ. 121, ਪੀ.ਆਰ. 122, ਪੀ.ਆਰ. 124, ਪੀ.ਆਰ. 126 ਤੇ ਨਵੀਂ ਕਿਸਮ ਪੀ.ਆਰ. 127 ਦਾ ਬੀਜ ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਤੇ ਖ਼ੋਜ ਕੇਂਦਰਾਂ ਤੋਂ ਪ੍ਰਾਪਤ ਕੀਤਾ ...

ਪੂਰੀ ਖ਼ਬਰ »

ਲੋਕ ਡੇਂਗੂ ਬੁਖ਼ਾਰ ਸਬੰਧੀ ਹੋਣ ਵਾਲੇ ਟੈੱਸਟਾਂ ਬਾਰੇ ਜਾਗਰੂਕ ਹੋਣ-ਡਾ: ਬਲਵੰਤ ਸਿੰਘ

ਕਪੂਰਥਲਾ, 21 ਮਈ (ਅਮਰਜੀਤ ਕੋਮਲ)-ਡੇਂਗੂ ਬੁਖ਼ਾਰ ਨਾਲ ਸਬੰਧਿਤ ਹੋਣ ਵਾਲੇ ਟੈੱਸਟਾਂ ਬਾਰੇ ਲੋਕਾਂ ਨੂੰ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ | ਇਹ ਸ਼ਬਦ ਡਾ: ਬਲਵੰਤ ਸਿੰਘ ਸਿਵਲ ਸਰਜਨ ਕਪੂਰਥਲਾ ਨੇ ਆਮ ਲੋਕਾਂ ਵਿਚ ਡੇਂਗੂ ਬੁਖ਼ਾਰ ਤੇ ਇਸਦੇ ਟੈੱਸਟਾਂ ਨੂੰ ਲੈ ਕੇ ...

ਪੂਰੀ ਖ਼ਬਰ »

ਮਾਮੂਲੀ ਤਕਰਾਰ ਤੋਂ ਹੋਏ ਝਗੜੇ 'ਚ ਤਿੰਨ ਜ਼ਖਮੀ

ਪਾਂਸ਼ਟਾ, 21 ਮਈ (ਸਤਵੰਤ ਸਿੰਘ)–ਨਜ਼ਦੀਕੀ ਪਿੰਡ ਮਾਈਓਪੱਟੀ 'ਚ ਇੱਕ ਘਰ ਮੂਹਰੇ ਖੜ੍ਹੇ ਸਾਈਕਲ ਤੋਂ ਸ਼ੁਰੂ ਹੋਈ ਤਕਰਾਰ ਦੇ ਸਿੱਟੇ ਵਜੋਂ ਅੱਜ ਸਵੇਰੇ ਸੱਤ ਕੁ ਵਜੇ ਹੋਏ ਝਗੜੇ 'ਚ ਜ਼ਖਮੀ ਹੋ ਕੇ ਤਿੰਨ ਬੰਦੇ ਸਿਵਲ ਹਸਪਤਾਲ ਪਾਂਸ਼ਟਾ ਪਹੁੰਚ ਗਏ | ਜਿਨ੍ਹਾਂ ਵਿਚੋਂ ਇਕ ...

ਪੂਰੀ ਖ਼ਬਰ »

ਨਡਾਲਾ-ਢਿੱਲਵਾਂ ਸੜਕ 'ਤੇ ਅੱਗ ਨਾਲ 2 ਭਾਰੀ ਜਾਮਨ ਸੜੇ

ਨਡਾਲਾ, 21 ਮਈ (ਮਾਨ)-ਪੰਜਾਬ ਭਰ ਵਿਚ ਕਿਸਾਨਾਂ ਵਲੋਂ ਅੱਗਾਂ ਲਾਏ ਜਾਣ ਕਾਰਨ ਸੜਕਾਂ ਕਿਨਾਰੇ ਲਗਾਏ ਰੁੱਖਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ | ਹਰ ਫ਼ਸਲੀ ਸੀਜ਼ਨ 'ਤੇ ਅੱਗ ਦੀ ਮਾਰ ਸਹਿਣ ਕਾਰਨ ਹਰਿਆਵਲ ਖ਼ਤਮ ਹੁੰਦੀ ਜਾ ਰਹੀ ਹੈ | ਇਸ ਦੇ ਬਾਵਜੂਦ ਜੰਗਲਾਤ ਵਿਭਾਗ ...

ਪੂਰੀ ਖ਼ਬਰ »

ਅਲਾਟੀਆਂਵਾਲ ਦੇ ਤਿੰਨ ਵਿਅਕਤੀ 220 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਡਡਵਿੰਡੀ, 21 ਮਈ (ਬਲਬੀਰ ਸੰਧਾ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਬੀਤੇ ਦਿਨ ਪਿੰਡ ਅਲਾਟੀਆਂਵਾਲ ਦੇ 3 ਵਿਅਕਤੀਆਂ ਨੂੰ 220 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਪੁਲਿਸ ਨੇ ਤਿੰਨਾਂ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਬਿਮਾਰ ਔਰਤ ਨੂੰ ਹਸਪਤਾਲ ਦਾਖਲ ਕਰਵਾਇਆ

ਕਪੂਰਥਲਾ, 21 ਮਈ (ਸਡਾਨਾ)-ਅੱਜ ਇਕ ਔਰਤ ਨੂੰ 108 ਐਾਬੂਲੈਂਸ ਰਾਹੀਂ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ | ਜਿਸ ਦੀ ਮਾਨਸਿਕ ਹਾਲਤ ਕੁਝ ਠੀਕ ਨਹੀਂ ਲੱਗ ਰਹੀ ਸੀ ਤੇ ਉਸਦੇ ਪੈਰ 'ਤੇ ਕਾਫ਼ੀ ਗੰਭੀਰ ਜ਼ਖ਼ਮ ਹਨ ਤੇ ਉਹ ਆਪਣਾ ਨਾਂਅ ਅਮਨਦੀਪ ਕੌਰ ਦਸ ਰਹੀ ਹੈ | ਸਿਵਲ ...

ਪੂਰੀ ਖ਼ਬਰ »

ਲੱਕੜ ਦੇ ਟਾਲ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ

ਭੁਲੱਥ, 21 ਮਈ (ਮਨਜੀਤ ਸਿੰਘ ਰਤਨ)-ਭੁਲੱਥ-ਭੋਗਪੁਰ ਸੜਕ 'ਤੇ ਪਿੰਡ ਬਾਗੜੀਆਂ ਵਿਖੇ ਇੱਕ ਲੱਕੜ ਦੇ ਟਾਲ ਨੰੂ ਅਚਾਨਕ ਅੱਗ ਲੱਗ ਗਈ, ਜਿਸ ਕਰਕੇ ਲੱਖਾਂ ਰੁਪਏ ਦੀ ਲੱਕੜ ਸੜ ਕੇ ਸੁਆਹ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੱਕੜ ਦੇ ਟਾਲ ਦੇ ਮਾਲਕ ਸੋਢੀ ਰਾਮ ਦੇ ਪੁੱਤਰ ...

ਪੂਰੀ ਖ਼ਬਰ »

ਵਿਦੇਸ਼ੀ ਨਾਗਰਿਕ ਨੌਜਵਾਨ ਗਾਂਜ਼ੇ ਤੇ ਨਸ਼ੀਲੀਆਂ ਦਵਾਈਆਂ ਸਮੇਤ ਗਿ੍ਫ਼ਤਾਰ

ਫਗਵਾੜਾ, 21 ਮਈ (ਹਰੀਪਾਲ ਸਿੰਘ)-ਸਦਰ ਪੁਲਿਸ ਦੇ ਤਹਿਤ ਚਹੇੜੂ ਚੌਾਕੀ ਦੀ ਪੁਲਿਸ ਨੇ ਇਕ ਵਿਦੇਸ਼ੀ ਨਾਗਰਿਕ ਨੂੰ ਗਾਂਜ਼ੇ ਅਤੇ ਨਸ਼ੀਲੇ ਪਦਾਰਥਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਚਹੇੜੂ ਪੁਲਿਸ ਚੌਾਕੀ ਦੇ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਕੰਮਕਾਜ ਦਾ ਲਿਆ ਜਾਇਜ਼ਾ

ਕਪੂਰਥਲਾ, 21 ਮਈ (ਸਡਾਨਾ)-ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਅਤੇ ਮਿਡ-ਡੇ-ਮੀਲ ਸਟੇਅਰਿੰਗ-ਕਮ-ਮੋਨੀਟਰਿੰਗ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਮੁਹੰਮਦ ਦੀ ਪ੍ਰਧਾਨਗੀ ਹੇਠ ਸਥਾਨਕ ਯੋਜਨਾ ਭਵਨ ਵਿਖੇ ਹੋਈ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਾਰੇ ਫ਼ਰਦ ਕੇਂਦਰ 10 ਜੂਨ ਤੱਕ ਹਰ ਸਨਿਚਰਵਾਰ ਖੁੱਲ੍ਹਣਗੇ-ਮੁਹੰਮਦ ਤਇਅਬ

ਕਪੂਰਥਲਾ, 21 ਮਈ (ਵਿਸ਼ੇਸ਼ ਪ੍ਰਤੀਨਿਧ)-ਸਹਿਕਾਰੀ ਬੈਂਕਾਂ ਵਲੋਂ ਦਿੱਤੇ ਜਾ ਰਹੇ ਫ਼ਸਲੀ ਕਰਜ਼ੇ ਖ਼ਰੀਫ 2018 ਦੇ ਸਬੰਧ ਵਿਚ ਵੱਧ ਤੋਂ ਵੱਧ ਕਰੈਡਿਟ ਲਿਮਟ ਕਿਸਾਨ ਦੀ ਜ਼ਮੀਨ ਦੀ ਮਾਲਕੀ ਦੇ ਹਿਸਾਬ ਨਾਲ ਬਣਾਉਣ ਲਈ ਫ਼ਰਦ ਕੇਂਦਰਾਂ ਤੋਂ ਫ਼ਰਦਾਂ ਜਾਰੀ ਕਰਨ ਦਾ ਸਮਾਂ ...

ਪੂਰੀ ਖ਼ਬਰ »

ਸਾਲਾਨਾ 17ਵਾਂ ਸੱਭਿਆਚਾਰਕ ਮੇਲਾ ਕਰਵਾਇਆ

ਭੰਡਾਲ ਬੇਟ/ਫੱਤੂਢੀਂਗਾ, 21 ਮਈ (ਜੋਗਿੰਦਰ ਸਿੰਘ ਜਾਤੀਕੇ, ਬਲਜੀਤ ਸਿੰਘ)-ਪੀਰ ਬਾਬਾ ਸਖੀ ਸੁਲਤਾਨ ਦੀ ਪਵਿੱਤਰ ਯਾਦ ਵਿਚ ਸਮੂਹ ਐਨ.ਆਰ.ਆਈ. ਵੀਰਾਂ ਅਤੇ ਨਗਰ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਸਾਲਾਨਾ 17ਵਾਂ ਸਭਿਆਚਾਰਕ ਮੇਲਾ ਸਮੂਹ ਪ੍ਰਬੰਧਕ ਕਮੇਟੀ ਵਲੋਂ ਮੁੱਖ ...

ਪੂਰੀ ਖ਼ਬਰ »

ਡੇਰਾ ਪੰਡਵਾ ਵਿਖੇ ਸਰਬੱਤ ਦੇ ਭਲੇ ਲਈ ਸਮਾਗਮ

ਫਗਵਾੜਾ, 21 ਮਈ (ਅਸ਼ੋਕ ਕੁਮਾਰ ਵਾਲੀਆ)-ਭਗਤੀ ਤੇ ਸ਼ਕਤੀ ਦਾ ਪ੍ਰਤੀਕ ਧੰਨ ਧੰਨ ਡੇਰਾ 108 ਸੰਤ ਬਾਬਾ ਹੰਸ ਰਾਜ ਮਹਾਰਾਜ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾ ਵਿਖੇ ਸਰਬੱਤ ਦੇ ਭਲੇ ਲਈ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਮਹਿੰਦਰਪਾਲ ਪੰਡਵਾ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਡਡਵਿੰਡੀ ਦੀ ਪ੍ਰਬੰਧਕ ਕਮੇਟੀ ਦੀ ਚੋਣ

ਡਡਵਿੰਡੀ, 21 ਮਈ (ਬਲਬੀਰ ਸੰਧਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਗੁਰਚਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਸਿੱਖਿਆ ਅਫ਼ਸਰ ਹਰਭਜਨ ਸਿੰਘ ਦੀ ਅਗਵਾਈ ਅਤੇ ਸੈਂਟਰ ਹੈੱਡ ਟੀਚਰ ਜੋਗਿੰਦਰ ਸਿੰਘ ਅਮਾਨੀਪੁਰ ਦੀ ਦੇਖ-ਰੇਖ ਹੇਠ ਸਰਕਾਰੀ ਐਲੀਮੈਂਟਰੀ ...

ਪੂਰੀ ਖ਼ਬਰ »

ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਖਲਵਾੜਾ, 21 ਮਈ (ਮਨਦੀਪ ਸਿੰਘ ਸੰਧੂ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਪਿੱਪਲੀ ਸਾਹਿਬ ਪਿੰਡ ਹਰਦਾਸਪੁਰ ਵਿਖੇ ਮੁੱਖ ਸੇਵਾਦਾਰ ਜਤਿੰਦਰ ਸਿੰਘ ਖ਼ਾਲਸਾ ਦੀ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਢਿਲਵਾਂ ਨਜ਼ਦੀਕ ਜੰਗਲੀ ਖੇਤਰ ਨੂੰ ਲੱਗੀ ਅੱਗ

ਢਿਲਵਾਂ, 21 ਮਈ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਅੱਜ ਸਵੇਰੇ ਕਰੀਬ 10 ਵਜੇ ਰੇਲਵੇ ਸਟੇਸ਼ਨ ਢਿਲਵਾਂ ਦੇ ਦਫ਼ਤਰ ਨਜ਼ਦੀਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਰੇਲਵੇ ਸਟੇਸ਼ਨ ਢਿਲਵਾਂ ਦੇ ਕੈਬਿਨ ਦੇ ਪਿਛਲੇ ਪਾਸੇ ਜੰਗਲੀ ਖੇਤਰ ਹੋਣ ...

ਪੂਰੀ ਖ਼ਬਰ »

ਸੰਤ ਮਹਿੰਦਰਪਾਲ ਪੰਡਵਾ ਵਾਲਿਆਂ ਵੱਲੋਂ ਮੌਲੀ ਵਿਖੇ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ

ਫਗਵਾੜਾ, 21 ਮਈ (ਅਸ਼ੋਕ ਕੁਮਾਰ ਵਾਲੀਆ)-ਪਿੰਡ ਮੌਲੀ ਵਿਖੇ ਗ੍ਰੀਨ ਈਕੋ ਕਲੱਬ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸ਼ੁਰੂ ਹੋਏ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ ਸੰਤ ਮਹਿੰਦਰਪਾਲ ਪੰਡਵਾ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਸਾਧੂ ...

ਪੂਰੀ ਖ਼ਬਰ »

ਸਾਫ਼-ਸਫ਼ਾਈ ਹੀ ਸਿਹਤਮੰਦ ਜੀਵਨ ਦਾ ਆਧਾਰ-ਡਾ. ਤਰਸੇਮ ਸਿੰਘ

ਭੁਲੱਥ, 21 ਮਈ (ਮੁਲਤਾਨੀ)-ਸਰਕਾਰ ਵਲੋਂ ਚਲਾਈ ਗਈ ਕਾਇਆਕਲੱਪ ਮੁਹਿੰਮ ਤਹਿਤ ਬੜੀ ਹੀ ਤੇਜ਼ੀ ਨਾਲ ਸਰਕਾਰੀ ਹਸਪਤਾਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ | ਜਿਸ ਤਹਿਤ ਜ਼ਿਲ੍ਹਾ ਕਪੂਰਥਲਾ ਦਾ ਸਬ ਡਵੀਜ਼ਨਲ ਹਸਪਤਾਲ ਭੁਲੱਥ ਵੀ ਬੜੀ ਤੇਜ਼ੀ ਨਾਲ ਕੰਮ ਕਰ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸਾਇੰਸ ਵਿਸ਼ੇ 'ਤੇ ਲੱਗੀ ਵਰਕਸ਼ਾਪ 'ਚ ਵਿਦਿਆਰਥੀਆਂ ਨੇ ਲਾਹਾ ਲਿਆ

ਬੇਗੋਵਾਲ, 21 ਮਈ (ਸੁਖਜਿੰਦਰ ਸਿੰਘ)-ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਵਿਖੇ ਚੇਅਰਮੈਨ ਜਸਬੀਰ ਸਿੰਘ ਦੀ ਅਗਵਾਈ ਹੇਠ ਸਾਇੰਸ ਵਿਸ਼ੇ 'ਤੇ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ ਵਿਚ ਦਸਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੂੰ ਸਾਇੰਸ ਦੇ ਉਪ ...

ਪੂਰੀ ਖ਼ਬਰ »

ਹਲਵਾਈ ਡੱਬੇ ਸਮੇਤ ਮਠਿਆਈ ਤੋਲ ਕੇ ਲੋਕਾਂ ਦੀ ਜੇਬ 'ਤੇ ਮਾਰ ਰਹੇ ਸ਼ਰੇਆਮ ਡਾਕਾ

ਢਿਲਵਾਂ, 21 ਮਈ (ਪਲਵਿੰਦਰ, ਸੁਖੀਜਾ, ਪ੍ਰਵੀਨ)–ਪਿਛਲੇ ਸਾਲ ਦੀਵਾਲੀ ਦੇ ਤਿਉਹਾਰ ਮੌਕੇ ਸਰਕਾਰੀ ਅਫ਼ਸਰਾਂ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਕਿ ਕੋਈ ਵੀ ਹਲਵਾਈ ਡੱਬੇ ਸਮੇਤ ਮਠਿਆਈ ਨਾ ਤੋਲੇ | ਕਿਉਂਕਿ ਜ਼ਿਆਦਾਤਰ ਦੁਕਾਨਦਾਰ ਮਠਿਆਈ ਡੱਬੇ ਸਮੇਤ ਤੋਲਦੇ ਹਨ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਨੇ ਲਿਆ ਗਣਿਤ ਪ੍ਰਸ਼ਨੋਤਰੀ 'ਚ ਤੀਜਾ ਸਥਾਨ

ਕਪੂਰਥਲਾ, 21 ਮਈ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਪੱਧਰੀ ਸਹੋਦਿਆ ਗਣਿਤ ਪ੍ਰਸ਼ਨੋਤਰੀ ਮੁਕਾਬਲੇ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਇੰਦਰਜੀਤ ਕੌਰ, ਅਮਨਪ੍ਰੀਤ ਕੌਰ ਤੇ ਹਰਕੀਰਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ...

ਪੂਰੀ ਖ਼ਬਰ »

ਪਿਰਾਮਿਡ ਕਾਲਜ ਆਫ਼ ਬਿਜ਼ਨੈਸ ਅਤੇ ਟੈਕਨਾਲੌਜੀ 'ਚ ਇੰਡਕਸ਼ਨ ਪ੍ਰੋਗਰਾਮ ਕਰਵਾਇਆ

ਜਲੰਧਰ, 21 ਮਈ (ਅ. ਬ.)-ਪਿਰਾਮਿਡ ਕਾਲਜ ਆਫ਼ ਬਿਜਨੈੱਸ ਅਤੇ ਟੈਕਨਾਲੋਜੀ 'ਚ ਅੱਜ ਹੈਲਥ ਕੇਅਰ ਅਸਿਸਟੈਂਟ ਪ੍ਰੋਗਰਾਮ ਲਈ ਚੇਅਰਮੈਨ ਜਤਿੰਦਰ ਸਿੰਘ ਬੇਦੀ ਦੀ ਅਗਵਾਈ 'ਚ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ 'ਚ ਹੈਲਥ ਕੇਅਰ ਅਸਿਸਟੈਂਟ ਪ੍ਰੋਗਰਾਮ 'ਚ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ ਬੇਕਾਰ ਚੀਜ਼ਾਂ ਤੋਂ ਵਰਤੋਂ ਵਾਲੀਆਂ ਚੀਜ਼ਾਂ ਬਣਾਉਣ ਸਬੰਧੀ ਮੁਕਾਬਲੇ

ਫਗਵਾੜਾ, 21 ਮਈ (ਅਸ਼ੋਕ ਕੁਮਾਰ ਵਾਲੀਆ)-ਪਲਾਹੀ ਦੇ ਸ੍ਰੀ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੇਕਾਰ ਚੀਜ਼ਾਂ ਤੋਂ ਵਰਤੋਂ ਵਾਲੀਆਂ ਚੀਜ਼ਾਂ ਬਣਾਉਣ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਨੌਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ...

ਪੂਰੀ ਖ਼ਬਰ »

ਪਿੰਡ ਢੰਡੋਲੀ ਵਿਖੇ ਦੋ ਰੋਜ਼ਾ ਸਾਲਾਨਾ ਮੇਲਾ ਸ਼ਰਧਾ ਨਾਲ ਮਨਾਇਆ

ਖਲਵਾੜਾ, 21 ਮਈ (ਮਨਦੀਪ ਸਿੰਘ ਸੰਧੂ)-ਦਰਬਾਰ ਬਾਬਾ ਪੀਰ ਲਖਦਾਤਾ ਜੀ ਪਿੰਡ ਢੰਡੋਲੀ ਨਜ਼ਦੀਕ ਰਾਵਲਪਿੰਡੀ ਵਿਖੇ ਦੋ ਰੋਜ਼ਾ ਸਾਲਾਨਾ ਮੇਲਾ ਸੇਵਾਦਾਰ ਬਾਬਾ ਮੇਜਰ ਸ਼ਾਹ ਅਤੇ ਰੋਸ਼ੀ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਅਕਾਲੀ ਗੁਰਦੁਆਰਾ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਜਾਰੀ

ਖਲਵਾੜਾ, 21 ਮਈ (ਮਨਦੀਪ ਸਿੰਘ ਸੰਧੂ)-ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ ਸ੍ਰੀ ਗੁਰੂ ਅਰਜਣ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਬੀਤੇ ਦਿਨਾਂ ਤੋਂ ਸਮਾਗਮ ਜਾਰੀ ਹਨ, ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ...

ਪੂਰੀ ਖ਼ਬਰ »

ਰਸਤਾ ਦੇਣ ਦੀ ਮੰਗ ਨੂੰ ਲੈ ਕੇ ਲੋਕਾਂ ਵਲੋਂ ਲਗਾਤਾਰ ਦੂਜੇ ਦਿਨ ਰੋਸ ਪ੍ਰਦਰਸ਼ਨ

ਮੇਹਲੀ, 21 ਮਈ (ਸੰਦੀਪ ਸਿੰਘ) - ਫਗਵਾੜਾ-ਰੋਪੜ ਚਾਰ-ਮਾਰਗੀ ਮੁੱਖ ਮਾਰਗ 'ਤੇ ਪਿੰਡ ਗੌਸਪੁਰ ਤੋਂ ਗੁਰਦੁਆਰਾ ਸੁਖਚੈਨਆਣਾ ਸਾਹਿਬ, ਵਿਸ਼ਵਕਰਮਾ ਮੰਦਿਰ, ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਅਤੇ ਫਗਵਾੜਾ ਸ਼ਹਿਰ ਨੂੰ ਜਾ ਰਹੀ ਸੜਕ ਜਿਸ ਦੀ ਦੂਸਰੀ ਸਾਈਡ ਜੋ ...

ਪੂਰੀ ਖ਼ਬਰ »

ਕਾਂਗਰਸੀ ਆਗੂ ਅਜੇ ਕੁਮਾਰ ਮੰਗੂਪੁਰ ਨੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

ਪੋਜੇਵਾਲ ਸਰਾਂ, 21 ਮਈ (ਰਮਨ ਭਾਟੀਆ)- ਹਲਕਾ ਬਲਾਚੌਰ ਦੇ ਵਿਧਾਇਕ ਚੌਧਰੀ ਦਰਸ਼ਨ ਲਾਲ ਦੇ ਪੁੱਤਰ ਅਤੇ ਨੌਜਵਾਨ ਕਾਂਗਰਸੀ ਆਗੂ ਅਜੇ ਕੁਮਾਰ ਮੰਗੂਪੁਰ ਵਲੋਂ ਡੀ.ਸੀ. ਡਿਵੈਲਪਮੈਂਟ ਵਲੋਂ ਵੱਖ-ਵੱਖ ਪਿੰਡਾਂ ਅੰਦਰ ਲੜਕੀਆਂ ਨੂੰ ਸਿਲਾਈ ਕਢਾਈ ਦੀ ਸਿੱਖਿਆ ਦੇਣ ਲਈ ...

ਪੂਰੀ ਖ਼ਬਰ »

ਪ੍ਰਸਿੱਧ ਕਵੀ ਭਜਨ ਸਿੰਘ ਵਿਰਕ ਦੀ ਪੁਸਤਕ 'ਉਲਝੇ ਤੰਦ' ਫਗਵਾੜਾ ਵਿਖੇ ਰਿਲੀਜ਼

ਫਗਵਾੜਾ, 21 ਮਈ 2018 (ਤਰਨਜੀਤ ਸਿੰਘ ਕਿੰਨੜਾ)-ਪੰਜਾਬੀ ਵਿਰਸਾ ਟਰੱਸਟ ਵਲੋਂ ਪੰਜਾਬੀ ਦੇ ਪ੍ਰਸਿੱਧ ਕਵੀ ਭਜਨ ਸਿੰਘ ਵਿਰਕ ਦੀ ਪੁਸਤਕ ਦੇ ਰਿਲੀਜ਼ ਸਮਾਗਮ ਸਮੇਂ ਬੋਲਦਿਆਂ ਪ੍ਰਸਿੱਧ ਲੇਖਕ ਮਹਿੰਦਰ ਸਿੰਘ ਦੋਸਾਂਝ ਨੇ ਕਿਹਾ ਕਿ ਵਿਰਕ ਲੋਕ-ਹਿਤੈਸ਼ੀ ਅਤੇ ਧਰਤੀ ਨਾਲ ...

ਪੂਰੀ ਖ਼ਬਰ »

122 ਸਕੂਲਾਂ ਦੇ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ

ਨਵਾਂਸ਼ਹਿਰ, 21 ਮਈ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ•੍ਹੇ ਵਿਚ ਤੰਬਾਕੂ ਦੇ ਖ਼ਾਤਮੇ ਲਈ ਆਰੰਭੀ ਗਈ ਵਿਸ਼ੇਸ਼ ਮੁਹਿੰਮ 'ਯੂਥ ਅਗੇਂਸਟ ਤੰਬਾਕੂ' ਤਹਿਤ ਹੁਣ ਤੱਕ ਜ਼ਿਲ•ੇ ਦੇ 122 ਸਕੂਲਾਂ ਦੇ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਖ਼ਬਰਦਾਰ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਚੈਰੀਟੇਬਲ ਸੁਸਾਇਟੀ ਨੇ ਜ਼ਖ਼ਮੀ ਕਬੱਡੀ ਖਿਡਾਰੀ ਨੂੰ ਵਿੱਤੀ ਸਹਾਇਤਾ ਦਿੱਤੀ

ਬੇਗੋਵਾਲ, 21 ਮਈ (ਸੁਖਜਿੰਦਰ ਸਿੰਘ)-ਬੀਤੇ ਦਿਨ ਸੰਤ ਪ੍ਰੇਮ ਸਿੰਘ ਚੈਰੀਟੇਬਲ ਸੁਸਾਇਟੀ ਬੇਗੋਵਾਲ ਵਲੋਂ ਕਬੱਡੀ ਖਿਡਾਰੀ ਜਿਸ ਨੂੰ ਖੇਡ ਦੇ ਮੈਦਾਨ 'ਚ ਸੱਟ ਲੱਗ ਗਈ ਸੀ ਨੂੰ ਵਿੱਤੀ ਸਹਾਇਤਾ ਦਿੱਤੀ ਗਈ | ਇਸ ਮੌਕੇ ਸੁਸਾਇਟੀ ਦੇ ਬੁਲਾਰੇ ਰਮਨਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰ ਚੋਣਾਂ ਸਮੇਂ ਕੀਤਾ ਵਾਅਦਾ ਪੂਰਾ ਕਰੇ-ਜੋਤ

ਬਲਾਚੌਰ, 21 ਮਈ (ਦੀਦਾਰ ਸਿੰਘ ਬਲਾਚੌਰੀਆ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਲਾਚੌਰ ਦੀ ਮੀਟਿੰਗ ਪ੍ਰਧਾਨ ਤਜਿੰਦਰ ਸਿੰਘ ਜੋਤ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੂਬਾਈ ਚੇਅਰਮੈਨ ਦਿਲਦਾਰ ਸਿੰਘ ਚਾਹਲ ਨੇ ਸਰਕਾਰ ਦੇ ਪ੍ਰੈਕਟੀਸ਼ਨਰਾਂ ਪ੍ਰਤੀ ਰਵੱਈਏ ...

ਪੂਰੀ ਖ਼ਬਰ »

ਐਸ.ਡੀ. ਕਾਲਜ ਫ਼ਾਰ ਵੂਮੈਨ 'ਚ ਅੱਤਵਾਦ ਵਿਰੋਧੀ ਦਿਵਸ ਮਨਾਇਆ

ਸੁਲਤਾਨਪੁਰ ਲੋਧੀ, 21 ਮਈ (ਨਰੇਸ਼ ਹੈਪੀ, ਥਿੰਦ)-ਐਸ.ਡੀ.ਕਾਲਜ ਫ਼ਾਰ ਵੁਮੈਨ ਵਿਖੇ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਪਿੰ੍ਰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਹੇਠ ਅੱਤਵਾਦ ਵਿਰੋਧੀ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਵਲੋਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਚੋਣ ਸੂਚੀਆਂ ਦੀ ਸੁਧਾਈ ਦੇ ਕੰਮ ਦਾ ਜਾਇਜ਼ਾ

ਨਵਾਂਸ਼ਹਿਰ, 21 ਮਈ (ਗੁਰਬਖ਼ਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ, ਆਈ.ਏ.ਐੱਸ., ਸ਼ਹੀਦ ਭਗਤ ਸਿੰਘ ਨਗਰ ਵਲੋਂ ਅੱਜ ਜ਼ਿਲ•ੇ ਦੇ ਸਮੂਹ ਚੋਣਕਾਰ ਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨਾਲ ਇਕ ਮੀਟਿੰਗ ਕਰਕੇ 20 ਜੂਨ ਤੱਕ ਬੀ.ਐਲ.ਓਜ਼. ਵਲੋਂ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਮੀਟਿੰਗ 'ਚ ਛਾਇਆ ਪੰਜ ਮਰਲੇ ਤੱਕ ਦੇ ਘਰਾਂ ਤੋਂ ਸੀਵਰੇਜ ਤੇ ਪਾਣੀ ਦੇ ਬਿੱਲਾਂ ਦੀ ਉਗਰਾਹੀ ਦਾ ਮੁੱਦਾ

ਨਵਾਂਸ਼ਹਿਰ, 21 ਮਈ (ਗੁਰਬਖ਼ਸ਼ ਸਿੰਘ ਮਹੇ)- ਅੱਜ ਨਗਰ ਕੌਾਸਲ ਨਵਾਂਸ਼ਹਿਰ ਦੀ ਵਿਸ਼ੇਸ਼ ਮੀਟਿੰਗ 'ਚ 5 ਮਰਲੇ ਤੱਕ ਦੇ ਘਰਾਂ ਤੋਂ ਸੀਵਰੇਜ ਅਤੇ ਪਾਣੀ ਦੇ 10 ਸਾਲ ਪੁਰਾਣੇ ਬਿੱਲਾਂ ਦੀ ਉਗਰਾਹੀ ਦਾ ਮੁੱਦਾ ਛਾਇਆ ਰਿਹਾ, ਜਿਸ ਦਾ ਬਹੁਤੇ ਕੌਾਸਲਰਾਂ ਵਲੋਂ ਵਿਰੋਧ ਕੀਤਾ ਗਿਆ ...

ਪੂਰੀ ਖ਼ਬਰ »

ਸ੍ਰੀ ਰਾਮ ਕ੍ਰਿਸ਼ਨ ਆਰਾਧਨਾ ਮੰਚ ਵੱਲੋਂ ਭਾਰਾ ਮੱਲ ਮੰਦਰ ਤੋਂ ਸਜਾਈ ਕਲਸ਼ ਯਾਤਰਾ

ਸੁਲਤਾਨਪੁਰ ਲੋਧੀ, 21 ਮਈ (ਨਰੇਸ਼ ਹੈਪੀ, ਥਿੰਦ)-ਸ੍ਰੀ ਰਾਮ ਕ੍ਰਿਸ਼ਨ ਆਰਾਧਨਾ ਮੰਚ ਪੰਜਾਬ ਵਲੋਂ ਸ਼ਹਿਰ ਸੁਲਤਾਨਪੁਰ ਲੋਧੀ ਭਾਰਾ ਮਲ ਮੰਦਿਰ ਵਿਖੇ 22 ਤੋਂ 26 ਮਈ ਤੱਕ ਸ੍ਰੀ ਕ੍ਰਿਸ਼ਨ ਕਥਾ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦੇ ਤਹਿਤ ਅੱਜ ਇਕ ਵਿਸ਼ਾਲ ਕਲਸ਼ ਯਾਤਰਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮਹਿਮਦਵਾਲ ਦਾ ਨਤੀਜਾ 100% ਰਿਹਾ

ਕਪੂਰਥਲਾ, 21 ਮਈ (ਅ. ਬ)-ਸਰਕਾਰੀ ਹਾਈ ਸਕੂਲ ਮਹਿਮਦਵਾਲ ਦਾ ਦਸਵੀਂ ਜਮਾਤ ਦਾ ਨਤੀਜਾ ਸਟਾਫ ਘੱਟ ਹੋਣ ਦੇ ਬਾਵਜੂਦ ਬਹੁਤ ਹੀ ਸ਼ਾਨਦਾਰ ਰਿਹਾ | ਮੁੱਖ ਅਧਿਆਪਕ ਸ. ਜੀ. ਡੀ. ਸਿੰਘ ਨੇ ਕਿਹਾ ਕਿ ਮਾਰਚ 2018 ਵਿਚ ਹੋਈ ਦਸਵੀਂ ਜਮਾਤ ਪ੍ਰੀਖਿਆ ਵਿਚ ਕੱੁਲ 16 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਡਵਿੰਡੀ ਦਾ ਦਸਵੀਂ ਤੇ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਡਵਿੰਡੀ, 21 ਮਈ (ਬਲਬੀਰ ਸੰਧਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਹੋਏ 10ਵੀਂ ਅਤੇ 12 ਵੀਂ ਕਲਾਸ ਦੇ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਡਵਿੰਡੀ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿੰ੍ਰਸੀਪਲ ਆਸ਼ਾ ਰਾਣੀ ਨੇ ਦੱਸਿਆ ਕਿ ਮਾਰਚ 2018 ਦੀ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 21 ਮਈ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਨ ਮਨਾਇਆ

ਤਲਵੰਡੀ ਚੌਧਰੀਆਂ, 21 (ਪਰਸਨ ਲਾਲ ਭੋਲਾ)-ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ, ਪ੍ਰਵਾਸੀ ਭਾਰਤੀ, ਗ੍ਰਾਮ ਪੰਚਾਇਤ, ਇਲਾਕਾ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਟਿੱਬਾ ਵਿਖੇ ਨੇੜੇ ਪੰਚਾਇਤ ਘਰ ਗੁਰਦੁਆਰਾ ਸਾਹਿਬ ਵਿਚ ਮਹਾਰਾਜ ...

ਪੂਰੀ ਖ਼ਬਰ »

ਭਾਣੋਕੀ ਵਿਖੇ ਬਾਲੂ ਜਠੇਰਿਆਂ ਦਾ ਮੇਲਾ ਮਨਾਇਆ

ਫਗਵਾੜਾ, 21 ਮਈ (ਅਸ਼ੋਕ ਕੁਮਾਰ ਵਾਲੀਆ)-ਬਾਲੂ ਜਠੇਰਿਆਂ ਦਾ 24ਵਾਂ ਸਾਲਾਨਾ ਜੋੜ ਮੇਲਾ ਪਿੰਡ ਭਾਣੋਕੀ (ਫਗਵਾੜਾ) ਵਿਖੇ ਜਠੇਰੇ ਕਮੇਟੀ ਦੇ ਸਰਪ੍ਰਸਤ ਪਿਰਥੀ ਸਿੰਘ ਬਾਲੀ, ਕਮੇਟੀ ਚੇਅਰਮੈਨ ਮਾਸਟਰ ਹਰਬਲਾਸ ਬਾਲੂ ਰਾਣੀਪੁਰ, ਪ੍ਰਧਾਨ ਤੇਜ ਰਾਜ ਪਟਵਾਰੀ ਨੂਰਮਹਿਲ, ਉਪ ...

ਪੂਰੀ ਖ਼ਬਰ »

ਕੌਮਾਂਤਰੀ ਜੀਵ ਵਿਭਿੰਨਤਾ ਦਿਵਸ ਸਬੰਧੀ ਸਾਇੰਸ ਸਿਟੀ 'ਚ ਸਮਾਗਮ ਅੱਜ

ਕਪੂਰਥਲਾ, 21 ਮਈ (ਵਿ.ਪ੍ਰ.)-ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਚ ਕੌਮਾਂਤਰੀ ਜੀਵ ਵਿਭਿੰਨਤਾ ਦਿਵਸ ਸਬੰਧੀ ਇਕ ਸਮਾਗਮ 22 ਜਨਵਰੀ ਨੂੰ 11 ਵਜੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਰਾਜ ਬਾਤਿਸ਼ ਡਿਪਟੀ ਜਨਰਲ ਮੈਨੇਜਰ (ਮਾਰਕੀਟਿੰਗ ਤੇ ...

ਪੂਰੀ ਖ਼ਬਰ »

ਮੁਹੱਲਾ ਗੋਬਿੰਦਪੁਰਾ ਵਿਖੇ ਲਗਾਈਆਂ ਸਟਰੀਟ ਲਾਈਟਾਂ ਦਾ ਸਾਬਕਾ ਮੰਤਰੀ ਮਾਨ ਵਲੋਂ ਉਦਘਾਟਨ

ਫਗਵਾੜਾ, 21 ਮਈ (ਅਸ਼ੋਕ ਕੁਮਾਰ ਵਾਲੀਆ, ਤਰਨਜੀਤ ਸਿੰਘ ਕਿੰਨੜਾ)-ਸ਼ਹਿਰ ਦੇ ਵਾਰਡ ਨੰ.42 ਮੁਹੱਲਾ ਗੋਬਿੰਦਪੁਰਾ ਵਿਖੇ ਨਵੀਆਂ ਲਗਾਈਆਂ ਗਈਆਂ ਸਟਰੀਟ ਲਾਈਟਾਂ ਦਾ ਉਦਘਾਟਨ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ ...

ਪੂਰੀ ਖ਼ਬਰ »

ਦਿਨ ਵੇਲੇ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ-ਚੀਮਾ

ਨਡਾਲਾ, 21 ਮਈ (ਮਾਨ)-ਪਿੰਡ ਰਾਏਪੁਰਅਰਾਈਆਂ ਦੇ ਮੈਂਬਰ ਪੰਚਾਇਤ ਸੁਖਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਕਿਸਾਨਾਂ ਨੂੰ ਪਨੀਰੀ ਬੀਜਣ ਤੇ ਪਸ਼ੂਆਂ ਲਈ ਹਰੇ ਚਾਰੇ ਨੂੰ ਪਾਣੀ ਲਾਉਣ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ਰਹੀ | ਉਨ੍ਹਾਂ ਕਿਹਾ ਕਿ ਕਈ ਵਾਰ ਬਿਜਲੀ ਬੋਰਡ ਵਲੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX