ਤਾਜਾ ਖ਼ਬਰਾਂ


ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  1 day ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  1 day ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  1 day ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  1 day ago
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  1 day ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  1 day ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  1 day ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  1 day ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  1 day ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  1 day ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  1 day ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  1 day ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  1 day ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  1 day ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  1 day ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  1 day ago
ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  1 day ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  1 day ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  1 day ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  1 day ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  1 day ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  1 day ago
ਮੁਸਲਮਾਨ ਭਾਈਚਾਰੇ ਵਿਰੁੱਧ ਨਹੀਂ ਹੈ ਨਾਗਰਿਕਤਾ ਸੋਧ ਬਿੱਲ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  1 day ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਵੱਖ-ਵੱਖ ਜਥੇਬੰਦੀਆਂ ਵਲੋਂ 'ਹੱਲਾ-ਬੋਲ, ਪੋਲ ਖੋਲ੍ਹ' ਦੇਸ਼ ਵਿਆਪੀ ਮੁਹਿੰਮ ਤਹਿਤ ਰੋਸ ਰੈਲੀ

ਨਵਾਂਸ਼ਹਿਰ, 23 ਮਈ (ਹਰਮਿੰਦਰ ਸਿੰਘ ਪਿੰਟੂ)- ਅੱਜ ਨਵਾਂਸ਼ਹਿਰ ਦੇ ਬੱਸ ਅੱਡਾ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ 'ਹੱਲਾ-ਬੋਲ, ਪੋਲ ਖੋਲ੍ਹ' ਦੇਸ਼ ਵਿਆਪੀ ਮੁਹਿੰਮ ਤਹਿਤ ਰੋਸ ਮੁਜ਼ਾਹਰਾ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਕਿਸਾਨ ਆਗੂ ਬਲਵੀਰ ਸਿੰਘ ਕੌਲਗੜ੍ਹ, ਖੇਤ ਮਜ਼ਦੂਰਾਂ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸਵਰਨ ਸਿੰਘ, ਸਰਾਧੂ ਰਾਮ, ਸੀ.ਆਈ.ਟੀ.ਯੂ. ਦੇ ਆਗੂ ਜਸਵੰਤ ਸਿੰਘ ਸੈਣੀ ਨੇ ਕੀਤੀ | ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਪ੍ਰਧਾਨ ਰਾਮ ਸਿੰਘ ਨੂਰਪੁਰੀ, ਕਿਸਾਨ ਆਗੂ ਬਲਵੀਰ ਸਿੰਘ ਜਾਡਲਾ ਅਤੇ ਸੀਟੂ ਦੇ ਆਗੂ ਮਹਾਂ ਸਿੰਘ ਰੋੜੀ ਨੇ ਦੱਸਿਆ ਕਿ ਐਨ.ਡੀ.ਏ. ਸਰਕਾਰ ਦੇ ਚਾਰ ਸਾਲਾਂ ਦੇ ਸਮੇਂ ਵਿਚ 'ਸਭ ਕਾ ਸਾਥ ਸਭ ਕਾ ਵਿਕਾਸ' ਅਤੇ ਅੱਛੇ ਦਿਨ ਦੇ ਵਾਅਦਿਆਂ ਤੋਂ ਉਲਟ ਸਾਬਤ ਹੋ ਰਿਹਾ ਹੈ | ਕੇਂਦਰ ਦੀ ਮੋਦੀ ਸਰਕਾਰ ਹਰੇਕ ਫ਼ਰੰਟ 'ਤੇ ਫ਼ੇਲ੍ਹ ਹੋ ਗਈ ਹੈ | ਨਿੱਜੀਕਰਨ, ਉਦਾਰੀਕਰਨ ਅਤੇ ਸੰਸਾਰੀ ਕਰਨ ਦੀਆਂ ਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰਕੇ ਪਬਲਿਕ ਸੈਕਟਰ ਨੂੰ ਤਬਾਹ ਕਰਕੇ ਠੇਕੇਦਾਰੀ ਸਿਸਟਮ ਲਾਗੂ ਕੀਤਾ ਹੈ, ਜਿਸ ਨਾਲ ਕਿਸਾਨਾਂ ਮਜ਼ਦੂਰਾਂ ਅਤੇ ਕਾਮਿਆਂ ਅਤੇ ਆਮ ਲੋਕਾਂ ਦਾ ਮਹਿੰਗਾਈ ਕਰਕੇ ਕਚੂਮਰ ਕੱਢ ਦਿੱਤਾ ਹੈ | ਕਿਸਾਨਾਂ ਨੂੰ ਜਿਨਸਾਂ ਦੇ ਪੂਰੇ ਭਾਅ ਨਹੀਂ ਦਿੱਤੇ ਜਾ ਰਹੇ, ਵਾਅਦੇ ਅਨੁਸਾਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ | ਕਿਸਾਨਾਂ ਦਾ ਉਜਾੜਾ ਕੀਤਾ ਜਾ ਰਿਹਾ ਹੈ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਰੋਜ਼ਾਨਾ ਬੇਤਹਾਸ਼ਾ ਵਾਧਾ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਜੋ ਚੋਣਾਂ ਸਮੇਂ ਵਾਅਦੇ ਕੀਤੇ ਸਨ, ਪੂਰੇ ਨਾ ਕੀਤੇ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਕੁਲਦੀਪ ਸਿੰਘ ਝਿੰਗੜ, ਦਿਲਬਾਗ ਸਿੰਘ, ਮਹਿੰਗਾ ਸਿੰਘ, ਅਛਰ ਸਿੰਘ ਟੋਰੋਵਾਲ, ਬਲਵਿੰਦਰ ਸਿੰਘ, ਗੁਰਨਾਮ ਸਿੰਘ, ਸਤਨਾਮ ਸਿੰਘ, ਰਾਜਵਿੰਦਰ ਕੌਰ ਕਾਹਲੋਂ, ਭਾਗ ਸਿੰਘ, ਰਵੀ ਰਾਣਾ, ਉਜਾਗਰ ਸਿੰਘ, ਕਰਨੈਲ ਸਿੰਘ ਆਦਿ ਵੀ ਹਾਜ਼ਰ ਸਨ |

30 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਮੁਕੰਦਪੁਰ, 23 ਮਈ (ਦੇਸ ਰਾਜ ਬੰਗਾ, ਅਮਰੀਕ ਸਿੰਘ ਢੀਂਡਸਾ)- ਥਾਣਾ ਮੁਕੰਦਪੁਰ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਕੀਤੀ ਸਖ਼ਤੀ ਕਰਕੇ ਇਕ ਵਿਅਕਤੀ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਥਾਣਾ ਮੁਖੀ ਨਰੇਸ਼ ਕੁਮਾਰੀ ...

ਪੂਰੀ ਖ਼ਬਰ »

ਕੰਢੀ ਸੰਘਰਸ਼ ਕਮੇਟੀ ਵਲੋਂ ਜੰਗਲਾਤ ਵਿਭਾਗ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ

ਕਾਠਗੜ੍ਹ/ਰੈਲਮਾਜਰਾ, 23 ਮਈ (ਸੂਰਾਪੁਰੀ, ਰੋਮੀ)- ਕੰਢੀ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਆਬਾਦਕਾਰ ਕਿਸਾਨਾਂ ਦੇ ਜੰਗਲਾਤ ਵਿਭਾਗ ਵਲੋਂ ਕੀਤੇ ਜਾ ਰਹੇ ਉਜਾੜੇ ਦੇ ਰੋਸ ਵਜੋਂ ਵਣ ਰੇਂਜ ਅਫ਼ਸਰ ਕਾਠਗੜ੍ਹ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ | ਇਸ ਮੌਕੇ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਡੀ.ਸੀ. ਅਮਿਤ ਕੁਮਾਰ ਵਲੋਂ ਬਾਲ ਮਜ਼ਦੂਰੀ ਤੇ ਬੰਧੂਆ ਮਜ਼ਦੂਰੀ ਸਬੰਧੀ ਮੀਟਿੰਗ

ਨਵਾਂਸ਼ਹਿਰ, 23 ਮਈ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਪ੍ਰਸ਼ਾਸਨ ਨੇ ਬਾਲ ਮਜ਼ਦੂਰੀ ਨੂੰ ਰੋਕਣ ਲਈ ਆਮ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ | ਅਜਿਹਾ ਕੋਈ ਵੀ ਮਾਮਲਾ ਆਉਣ 'ਤੇ ਬਾਲ ਹੈਲਪ ਲਾਈਨ 'ਤੇ ਜਾਂ ਸਥਾਨਕ ਬਾਲ ਸੁਰੱਖਿਆ ਯੂਨਿਟ ਦੇ ਦਫ਼ਤਰ 'ਚ ਸ਼ਿਕਾਇਤ ਕਰਨ ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ ਦੀ ਉਲੰਘਣਾ ਦੇ ਦੋਸ਼ 'ਚ ਨਿੱਜੀ ਬੱਸ ਥਾਣੇ ਡੱਕੀ

ਬਲਾਚੌਰ, 23 ਮਈ (ਦੀਦਾਰ ਸਿੰਘ ਬਲਾਚੌਰੀਆ)- ਅੱਜ ਟ੍ਰੈਫ਼ਿਕ ਪੁਲਿਸ ਬਲਾਚੌਰ ਦੇ ਇੰਚਾਰਜ ਏ.ਐਸ.ਆਈ. ਮਨੋਹਰ ਲਾਲ ਤੇ ਉਸ ਦੇ ਸਟਾਫ਼ ਵਲੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਇਕ ਨਾਮਵਰ ਨਿੱਜੀ ਕੰਪਨੀ ਦੀ ਬੱਸ ਜੋ ਮੋਹਾਲੀ ਤੋਂ ਪਠਾਨਕੋਟ ਜਾ ਰਹੀ ਸੀ, ਨੂੰ ...

ਪੂਰੀ ਖ਼ਬਰ »

ਵਿਧਾਇਕ ਚੌਧਰੀ ਮੰਗੂਪੁਰ ਬਲਾਚੌਰ ਵਿਖੇ ਅੱਜ ਵੰਡਣਗੇ ਕਰਜ਼ਾ ਮੁਆਫ਼ੀ ਸਰਟੀਫ਼ਿਕੇਟ

ਬਲਾਚੌਰ, 23 ਮਈ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਸਰਕਾਰ ਵਲੋਂ ਕੀਤੇ ਵਾਅਦੇ ਮੁਤਾਬਿਕ ਕਿਸਾਨਾਂ ਦੇ ਮੁਆਫ਼ ਕੀਤੇ ਕਰਜ਼ਿਆਂ ਦੇ ਲਾਭਪਾਤਰੀਆਂ ਨੂੰ ਸਰਟੀਫ਼ਿਕੇਟ ਦੇਣ ਲਈ 24 ਮਈ ਨੂੰ ਬਲਾਚੌਰ ਵਿਖੇ ਵਿਸ਼ੇਸ਼ ਸਮਾਗਮ ਕੀਤਾ ਜਾ ਰਿਹਾ ਹੈ | ਚੌਧਰੀ ਪੈਲੇਸ ਭੱਦੀ ਰੋਡ ...

ਪੂਰੀ ਖ਼ਬਰ »

ਗੋਪੀ ਤੇ ਵਿੱਕੀ ਦੀ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੇਸ਼ੀ

ਬਲਾਚੌਰ, 23 ਮਈ (ਨਿੱਜੀ ਪੱਤਰ ਪ੍ਰੇਰਕ)- ਅੱਜ ਗੈਂਗਸਟਰ ਗੁਰਪ੍ਰੀਤ ਸਿੰਘ ਗੋਪੀ ਅਤੇ ਅਮਰੀਕ ਸਿੰਘ ਵਿਕੀ ਨੂੰ ਕ੍ਰਮਵਾਰ ਲੁਧਿਆਣਾ ਤੇ ਨਾਭਾ ਜੇਲ੍ਹ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੁਲਿਸ ਨੇ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਬਲਾਚੌਰ ਰੁਪਿੰਦਰ ਸਿੰਘ ...

ਪੂਰੀ ਖ਼ਬਰ »

ਬੰਗਾ ਪੁਲਿਸ ਵਲੋਂ 3.50 ਲੱਖ ਦੀ ਚੋਰੀ ਦੇ ਮਾਮਲੇ 'ਚ ਚਾਰ ਗਿ੍ਫ਼ਤਾਰ

ਬੰਗਾ, 23 ਮਈ (ਜਸਬੀਰ ਸਿੰਘ ਨੂਰਪੁਰ) - ਬੰਗਾ ਪੁਲਿਸ ਨੇ ਪਰਸ, ਚੈਨੀਆਂ ਅਤੇ ਹੋਰ ਸਾਮਾਨ ਦੀ ਨਾਟਕੀ ਢੰਗ ਨਾਲ ਲੁੱਟਮਾਰ ਕਰਨ ਦੇ ਦੋਸ਼ ਤਹਿਤ ਚਾਰ ਜਣਿਆਂ ਨੂੰ ਕਾਬੂ ਕੀਤਾ | ਸਰਤਾਜ ਸਿੰਘ ਚਹਿਲ ਏ. ਐਸ. ਪੀ. ਬੰਗਾ ਦੀ ਅਗਵਾਈ 'ਚ ਬੰਗਾ ਥਾਣੇ ਦੇ ਮੁਖੀ ਰਾਜੀਵ ਕੁਮਾਰ ਨੇ ...

ਪੂਰੀ ਖ਼ਬਰ »

ਟੁੱਟੀ ਸੜਕ ਕਾਰਨ ਰਾਹਗੀਰਾਂ ਦੇ ਸੱਟਾਂ ਲੱਗਣ ਦਾ ਸਿਲਸਿਲਾ ਜਾਰੀ

ਸੰਧਵਾਂ, 23 ਮਈ (ਪ੍ਰੇਮੀ ਸੰਧਵਾਂ)- ਬਹਿਰਾਮ-ਮਾਹਿਲਪੁਰ ਮੁੱਖ ਸੜਕ ਦੀ ਹਾਲਤ ਐਨੀ ਵਿਗੜ ਚੁੱਕੀ ਹੈ ਕਿ ਉਥੋਂ ਰਾਹਗੀਰਾਂ ਦਾ ਗੁਜ਼ਰਨਾ ਕਿਸੇ ਖ਼ਤਰੇ ਤੋਂ ਖਾਲੀ ਨਹੀਂ | ਸੜਕ 'ਚ ਪਏ ਡੂੰਘੇ ਟੋਇਆਂ ਕਾਰਨ ਕਈ ਵਾਪਰੇ ਹਾਦਸਿਆਂ 'ਚ ਅਨੇਕਾਂ ਰਾਹਗੀਰ ਗੰਭੀਰ ਜ਼ਖ਼ਮੀ ਹੋ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਵਲੋਂ ਲਗਾਏ ਬੂਟੇ ਅੱਗ ਦੀ ਮਾਰ ਨਾਲ ਝੁਲਸੇ

ਬੰਗਾ, 23 ਮਈ (ਕਰਮ ਲਧਾਣਾ)- ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਮੈਂਬਰ ਸੇਵਾਦਾਰਾਂ ਦੇ ਉਦਮ ਅਤੇ ਵਿਗਿਆਨਕ ਦਿ੍ਸ਼ਟੀਕੋਣ ਤਹਿਤ ਸਾਰਥਿਕ ਯਤਨਾਂ ਸਦਕਾ ਪਿੰਡ ਪਠਲਾਵਾ ਤੋਂ ਦੂਜੇ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ 'ਤੇ ਲਗਾਏ ਸਜਾਵਟੀ ਅਤੇ ਛਾਂਦਾਰ ਦਰੱਖਤ ਜੋ ...

ਪੂਰੀ ਖ਼ਬਰ »

ਜੈਨ ਮਾਡਲ ਸਕੂਲ ਬੰਗਾ ਦੇ ਹੁਸ਼ਿਆਰ ਵਿਦਿਆਰਥੀ ਸਨਮਾਨਿਤ

ਬੰਗਾ, 23 ਮਈ (ਲਾਲੀ ਬੰਗਾ) - ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਚ ਸਕੂਲ ਦੇ ਪ੍ਰਧਾਨ ਜੈ ਪ੍ਰਕਾਸ਼ ਜੈਨ, ਚੰਦਰ ਪ੍ਰਕਾਸ਼ ਜੈਨ ਵਾਈਸ ਪ੍ਰਧਾਨ, ਅਰੁਨ ਜੈਨ, ਅਨੰਦ ਜੈਨ ਆਦਿ ਵਲੋਂ ਦਸਵੀਂ ਜਮਾਤ ਦੇ ਵਿਦਿਆਰਥੀ ਜਿਨ੍ਹਾਂ ਨੇ ਮੈਟਿ੍ਕ ਦੀ ਪ੍ਰੀਖਿਆ ਦੇ ਸ਼ਾਨਦਾਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸੂੰਢ ਮਕਸੂਦਪੁਰ ਵਿਖੇ ਬੱਚਿਆਂ ਨੂੰ ਸਰਟੀਫ਼ਿਕੇਟ ਵੰਡੇ

ਸੰਧਵਾਂ, 23 ਮਈ (ਪ੍ਰੇਮੀ ਸੰਧਵਾਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂੰਢ ਮਕਸੂਦਪੁਰ ਵਿਖੇ ਪਿ੍ੰ: ਕਰਮਜੀਤ ਸਿੰਘ ਖੁਸ਼ਹਾਲਪੁਰ ਦੀ ਅਗਵਾਈ 'ਚ ਕਰਵਾਏ ਸਨਮਾਨ ਸਮਾਗਮ ਦੌਰਾਨ ਖੇਡਾਂ ਵਿਚ ਮੱਲ੍ਹਾਂ ਮਾਰ ਕੇ ਸਕੂਲ ਦਾ ਨਾਂਅ ਰੌਸ਼ਨ ਕਰਨ ਵਾਲੇ ਮਨਵੀਰ ਸਿੰਘ, ...

ਪੂਰੀ ਖ਼ਬਰ »

ਪੈਰਾ ਮਿਲਟਰੀ ਫੋਰਸ ਨੂੰ ਸੈਨਾ ਦੀ ਤਰਜ਼ 'ਤੇ ਸਹੂਲਤਾਂ ਦੇਣ ਦੀ ਮੰਗ

ਬਲਾਚੌਰ, 23 ਮਈ (ਦੀਦਾਰ ਸਿੰਘ ਬਲਾਚੌਰੀਆ)- ਭਾਰਤੀ ਸੈਨਾ ਦੇ ਸੈਨਿਕਾਂ ਅਤੇ ਪੈਨਸ਼ਨਰਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਵਾਂਗ ਪੈਰਾ ਮਿਲਟਰੀ ਫੋਰਸਿਸ ਵਿਚ ਸੀ.ਆਰ.ਪੀ. ਐਫ਼, ਬੀ.ਐੱਸ.ਐਫ., ਸੀ.ਆਈ. ਐੱਸ.ਐਫ. ਅਤੇ ਹੋਰਨਾਂ ਨੂੰ ਵੀ ਬਣਦੀਆਂ ਸਹੂਲਤਾਂ ...

ਪੂਰੀ ਖ਼ਬਰ »

ਗਲੀ ਦੀ ਹੱਦ 'ਚ ਲਾਇਆ ਗਾਰਡਰ ਬਣ ਸਕਦਾ ਹਾਦਸੇ ਦਾ ਕਾਰਨ-ਮੁਹੱਲਾ ਵਾਸੀ ਪ੍ਰੇਸ਼ਾਨ

ਬਲਾਚੌਰ, 23 ਮਈ (ਦੀਦਾਰ ਸਿੰਘ ਬਲਾਚੌਰੀਆ)- ਸਥਾਨਕ ਗਹੂੰਣ ਰੋਡ 'ਤੇ ਇਕ ਮੁਹੱਲੇ ਨੂੰ ਜਾਂਦੀ ਗਲੀ ਵਿਖੇ ਇਕ ਨਾਮੀ ਫ਼ਰਮ ਵਲੋਂ ਆਪਣੀ ਮਸ਼ਹੂਰੀ ਲਈ ਲਾਏ ਜਾਣ ਵਾਲੇ ਬੋਰਡ ਟੰਗਣ ਲਈ ਇਕ ਖੰਭਾ (ਗਾਰਡਰ) ਗਲੀ ਦੀ ਹਦੂਦ ਵਿਚ ਐਨ ਨੁੱਕਰ 'ਤੇ ਲਾਏ ਜਾਣ ਕਾਰਨ ਮੁਹੱਲਾ ਵਾਸੀਆਂ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 28 ਤੋਂ ਪੈਦਲ ਯਾਤਰਾ ਦਾ ਐਲਾਨ

ਨਵਾਂਸ਼ਹਿਰ, 23 ਮਈ (ਗੁਰਬਖ਼ਸ਼ ਸਿੰਘ ਮਹੇ)- ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਨਵਾਂਸ਼ਹਿਰ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਵਰਕਰਾਂ ਨੂੰ ਆਪਣੀਆਂ ਮੰਗਾਂ ਅਤੇ ਮੁਸ਼ਕਿਲਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ | ਯੂਨੀਅਨ ਦੇ ...

ਪੂਰੀ ਖ਼ਬਰ »

ਗ੍ਰਾਮੀਣ ਡਾਕ ਸੇਵਕ ਯੂਨੀਅਨ ਦਾ ਧਰਨਾ ਦੂਸਰੇ ਦਿਨ ਵੀ ਜਾਰੀ

ਨਵਾਂਸ਼ਹਿਰ, 23 ਮਈ (ਹਰਮਿੰਦਰ ਸਿੰਘ ਪਿੰਟੂ)- ਅੱਜ ਨਵਾਂਸ਼ਹਿਰ ਦੇ ਮੁੱਖ ਡਾਕ ਘਰ ਦੇ ਸਾਹਮਣੇ ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੇ ਸੱਦੇ 'ਤੇ ਦੇਸ਼ ਵਿਆਪੀ ਹੜਤਾਲ ਦੂਸਰੇ ਦਿਨ ਵੀ ਜਾਰੀ ਰਹੀ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ...

ਪੂਰੀ ਖ਼ਬਰ »

ਸਦਭਾਵਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵਿਮੈਨ ਦੇ ਨਤੀਜੇ ਸ਼ਾਨਦਾਰ ਰਹੇ

ਔੜ/ਝਿੰਗੜਾਂ, 23 ਮਈ (ਕੁਲਦੀਪ ਸਿੰਘ ਝਿੰਗੜ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐੱਮ.ਐੱਡ ਸਮੈਸਟਰ ਪਹਿਲਾ, ਦੂਜਾ ਅਤੇ ਤੀਜਾ ਦੇ ਐਲਾਨੇ ਨਤੀਜੇ 'ਚ ਸਦਭਾਵਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵਿਮੈਨ ਜਲਾਲਦੀਵਾਲ ਰਾਏਕੋਟ ਵਿਖੇ ਐੱਮ.ਐੱਡ ਦੀ ਡਿਗਰੀ ਕਰ ਰਹੀ ਕਸਬਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਹੀਉਂ ਦੀ ਪ੍ਰਬੰਧਕ ਕਮੇਟੀ ਗਠਿਤ

ਬੰਗਾ, 23 ਮਈ (ਕਰਮ ਲਧਾਣਾ) - ਸਰਕਾਰੀ ਪ੍ਰਾਇਮਰੀ ਸਕੂਲ ਹੀਉਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਸਿੱਖਿਆ ਬਲਾਕ ਬੰਗਾ ਦੀ ਸਕੂਲ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਖੇ ਕਮੇਟੀ ਮੈਂਬਰਾਂ ਨੇ ਸਰਬ ਸੰਮਤੀ ਨਾਲ ਸੀਮਾ ਰਾਣੀ ਨੂੰ ਚੇਅਰਪਰਸਨ ਚੁਣਿਆ | ਸਿੱਖਿਆ ...

ਪੂਰੀ ਖ਼ਬਰ »

ਨੈਸ਼ਨਲ ਲੋਕ ਅਦਾਲਤ 14 ਜੁਲਾਈ ਨੂੰ ਲਾਈ ਜਾਵੇਗੀ-ਸੀ.ਜੇ.ਐਮ.

ਨਵਾਂਸ਼ਹਿਰ, 23 ਮਈ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਏ.ਐੱਸ. ਗਰੇਵਾਲ ਦੀ ਅਗਵਾਈ ਵਿਚ ਜ਼ਿਲ੍ਹੇ ਵਿਚ 14 ਜੁਲਾਈ ਨੂੰ ਨੈਸ਼ਨਲ ਲੋਕ ਅਦਾਲਤ ਲਾਈ ਜਾ ਰਹੀ ਹੈ | ਇਹ ਜਾਣਕਾਰੀ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਹਰੇਕ ਬਲਾਕ ਦੇ ਪੰਜ-ਪੰਜ ਪਿੰਡਾਂ ਵਿਚ ਛੱਪੜਾਂ ਦੀ ਹਾਲਤ ਸੁਧਾਰਨ ਦਾ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ-ਡੀ.ਸੀ.

ਨਵਾਂਸ਼ਹਿਰ, 23 ਮਈ (ਗੁਰਬਖ਼ਸ਼ ਸਿੰਘ ਮਹੇ)- ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਪਹਿਲਕਦਮੀ 'ਤੇ ਪਿੰਡਾਂ ਵਿਚ 'ਓਵਰ ਫ਼ਲੋਅ' ਛੱਪੜਾਂ ਕਾਰਨ ਪੈਦਾ ਹੋਈ ਨਿਕਾਸੀ ਦੀ ਸਮੱਸਿਆ ਨਾਲ ਨਜਿੱਠਣ ਲਈ, ਜ਼ਿਲ੍ਹੇ ਦੇ ਹਰੇਕ ਬਲਾਕ ਦੇ ਪੰਜ-ਪੰਜ ਪਿੰਡਾਂ ਵਿਚ ਅਜਿਹੇ ਛੱਪੜਾਂ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਕਿ੍ਕਟ ਟੂਰਨਾਮੈਂਟ ਦਾ ਪੋਸਟਰ ਜਾਰੀ

ਭੱਦੀ, 23 ਮਈ (ਨਰੇਸ਼ ਧੌਲ)- ਧੰਨ-ਧੰਨ ਬਾਬਾ ਗੁਰਦਿੱਤਾ ਜੀ ਸਪੋਰਟਸ ਐਾਡ ਵੈੱਲਫੇਅਰ ਕਲੱਬ ਪਿੰਡ ਮੰਢਿਆਣੀ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ 26 ਮਈ ਤੋਂ ਸ਼ੁਰੂ ਕਰਵਾਏ ਜਾ ਰਹੇ 12ਵੇਂ ਆਲ ਓਪਨ ਕਿ੍ਕਟ ਟੂਰਨਾਮੈਂਟ ਦਾ ਪੋਸਟਰ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ...

ਪੂਰੀ ਖ਼ਬਰ »

ਨੈਸ਼ਨਲ ਲੋਕ ਅਦਾਲਤ 14 ਜੁਲਾਈ ਨੂੰ ਲਾਈ ਜਾਵੇਗੀ-ਸੀ.ਜੇ.ਐਮ.

ਨਵਾਂਸ਼ਹਿਰ, 23 ਮਈ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਏ.ਐੱਸ. ਗਰੇਵਾਲ ਦੀ ਅਗਵਾਈ ਵਿਚ ਜ਼ਿਲ੍ਹੇ ਵਿਚ 14 ਜੁਲਾਈ ਨੂੰ ਨੈਸ਼ਨਲ ਲੋਕ ਅਦਾਲਤ ਲਾਈ ਜਾ ਰਹੀ ਹੈ | ਇਹ ਜਾਣਕਾਰੀ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਦੇਸ਼ ਭਰ ਦੇ ਬੈਂਕ ਮੁਲਾਜ਼ਮ 30 ਤੇ 31 ਨੂੰ ਜਾਣਗੇ ਹੜਤਾਲ 'ਤੇ- ਖ਼ਾਲਸਾ

ਸਾਹਲੋਂ, 23 ਮਈ (ਜਰਨੈਲ ਸਿੰਘ ਨਿੱਘ੍ਹਾ)- ਯੂਨਾਈਟਿਡ ਫ਼ੋਰਮ ਆਫ਼ ਬੈਂਕ ਯੂਨੀਅਨ ਦੇ ਸੱਦੇ 'ਤੇ 30 ਲੱਖ ਤੋਂ ਵੀ ਵੱਧ ਬੈਂਕ ਕਰਮਚਾਰੀ 30 ਅਤੇ 31 ਮਈ ਨੂੰ ਆਪਣੀਆਂ ਤਨਖ਼ਾਹਾਂ ਦੇ ਵਾਧੇ ਦੀ ਮੰਗ ਨੂੰ ਲੈ ਕੇ 2 ਦਿਨਾਂ ਦੀ ਹੜਤਾਲ ਕਰਨ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਪੈਰਾ-ਲੀਗਲ ਵਲੰਟੀਅਰ ਟੀਮਾਂ ਨੇ ਲੋਕਾਂ ਨੂੰ ਵੱਖ-ਵੱਖ ਸਕੀਮਾਂ ਸਬੰਧੀ ਦਿੱਤੀ ਜਾਣਕਾਰੀ

ਰੱਤੇਵਾਲ, 23 ਮਈ (ਜੋਨ੍ਹੀ ਭਾਟੀਆ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜੱਜ ਪਰਿੰਦਰ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੈਰਾ-ਲੀਗਲ ਵਲੰਟੀਅਰ ਟੀਮਾਂ ਵਲੋਂ ਰੱਤੇਵਾਲ ਦੇ ...

ਪੂਰੀ ਖ਼ਬਰ »

ਮੇਲੇ ਭਾਈਚਾਰਕ ਸਾਂਝ ਵਧਾਉਣ ਦੇ ਨਾਲ ਧਾਰਮਿਕ ਕਾਰਜਾਂ ਲਈ ਵੀ ਪ੍ਰੇਰਿਤ ਕਰਦੇ ਹਨ-ਕਲਸੀ

ਬਹਿਰਾਮ, 23 ਮਈ (ਨਛੱਤਰ ਸਿੰਘ)- ਮੇਲੇ ਜਿਥੇ ਭਾਈਚਾਰਕ ਸਾਂਝ ਵਧਾੳਾੁਦੇ ਹਨ ਉਥੇ ਸਾਡੀ ਆਉਣ ਵਾਲੀ ਨੌਜਵਾਨ ਪੀੜੀ ਨੂੰ ਧਾਰਮਿਕ ਕਾਰਜਾਂ ਲਈ ਵੀ ਪ੍ਰੇਰਿਤ ਕਰਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਤਲਵੰਡੀ ਜੱਟਾਂ ਵਿਖੇ ਕਲਸੀ ਭਾਈਚਾਰੇ ਵਲੋਂ ਕਰਵਾਏ ...

ਪੂਰੀ ਖ਼ਬਰ »

ਵਿੱਦਿਆ ਦਾ ਦਾਨ ਸਭ ਤੋਂ ਉੱਤਮ ਦਾਨ-ਵੇਦਾਂਤ ਆਚਾਰੀਆ ਚੇਤਨਾ ਨੰਦ ਭੂਰੀ ਵਾਲੇ ਭੂੰਬਲਾ ਪਰਿਵਾਰ ਦੀ ਇਲਾਕਾ ਵਾਸੀਆਂ ਨੂੰ ਵੱਡੀ ਦੇਣ-ਵਿਧਾਇਕ ਮੰਗੂਪੁਰ

ਸੜੋਆ, 23 ਮਈ (ਨਾਨੋਵਾਲੀਆ)- ਵਿੱਦਿਆ ਤੋਂ ਬਿਨਾਂ ਇਨਸਾਨ ਦਾ ਜੀਵਨ ਅਧੂਰਾ ਹੈ | ਇਸ ਕਰਕੇ ਸਾਨੂੰ ਆਪਣੇ ਬੱਚਿਆਂ ਨੂੰ ਉੱਚ ਪੱਧਰ ਦੀ ਸਿੱਖਿਆ ਪ੍ਰਦਾਨ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ | ਇਹ ਪ੍ਰਵਚਨ ਵੇਦਾਂਤ ਆਚਾਰੀਆ ਚੇਤਨਾ ਨੰਦ ਮਹਾਰਾਜ ਭੂਰੀ ...

ਪੂਰੀ ਖ਼ਬਰ »

ਡੀ.ਸੀ.ਐਮ. ਫ਼ੈਕਟਰੀ ਦੇ ਕਾਮਿਆਂ ਵਲੋਂ ਡੀ.ਸੀ. ਨੂੰ ਮੰਗ-ਪੱਤਰ

ਨਵਾਂਸ਼ਹਿਰ, 23 ਮਈ (ਹਰਮਿੰਦਰ ਸਿੰਘ ਪਿੰਟੂ)-ਅੱਜ ਡੀ.ਸੀ. ਐਮ. ਕਰਮਚਾਰੀ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ | ਜਿਸ ਉਪਰੰਤ ਯੂਨੀਅਨ ਦੇ ਪ੍ਰਧਾਨ ਵਲੋਂ ਦੱਸਿਆ ਗਿਆ ਕਿ ਉਹ ਜਨਵਰੀ 2016 ਤੋਂ ਆਪਣੀਆਂ ਮੰਗਾਂ, ਮੁਸ਼ਕਲਾਂ ਸਬੰਧੀ ਅਤੇ ਮੈਨੇਜਮੈਂਟ ...

ਪੂਰੀ ਖ਼ਬਰ »

ਕਾਮਰੇਡ ਮੇਹਲੀ ਦੀ ਬਰਸੀ ਮੌਕੇ ਸਿਆਸੀ ਕਾਨਫ਼ਰੰਸ

ਮੇਹਲੀ, 23 ਮਈ (ਸੰਦੀਪ ਸਿੰਘ)- ਭਾਰਤੀ ਕਮਿਊਨਿਸਟ ਪਾਰਟੀ ਵਲੋਂ ਕਾਮਰੇਡ ਮਲਕੀਤ ਚੰਦ ਮੇਹਲੀ ਦੀ 30ਵੀਂ ਬਰਸੀ ਮੌਕੇ ਪਿੰਡ ਮੇਹਲੀ ਵਿਖੇ ਸਿਆਸੀ ਕਾਨਫ਼ਰੰਸ ਕੀਤੀ ਗਈ | ਕਾਨਫ਼ਰੰਸ ਦਾ ਉਦਘਾਟਨ ਕਾ: ਬੰਤ ਬਰਾੜ ਸੂਬਾ ਸਕੱਤਰ ਸੀ. ਪੀ. ਆਈ. ਵਲੋਂ ਪਾਰਟੀ ਦਾ ਝੰਡਾ ਲਹਿਰਾ ਕੇ ...

ਪੂਰੀ ਖ਼ਬਰ »

ਅਧਿਆਪਕਾਂ ਦੀ ਘਾਟ ਵਾਲੇ ਸਕੂਲਾਂ 'ਚ ਸੀਨੀਅਰ ਕਲਾਸਾਂ ਦੇ ਹੁਸ਼ਿਆਰ ਵਿਦਿਆਰਥੀ ਛੋਟੀਆਂ ਕਲਾਸਾਂ ਨੂੰ ਪੜ੍ਹਾਉਣ 'ਚ ਸਹਿਯੋਗ ਦੇਣ-ਡੀ.ਸੀ. ਅਮਿਤ ਕੁਮਾਰ

ਨਵਾਂਸ਼ਹਿਰ, 23 ਮਈ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹੇ ਦੇ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਵਾਲੇ ਸਕੂਲਾਂ ਵਿਚ ਸੀਨੀਅਰ ਕਲਾਸਾਂ ਦੇ ਹੁਸ਼ਿਆਰ ਵਿਦਿਆਰਥੀਆਂ ਰਾਹੀਂ ਛੋਟੀਆਂ ਕਲਾਸਾਂ ਨੂੰ ਪੜ੍ਹਾਉਣ ਦਾ ਸੁਝਾਅ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ...

ਪੂਰੀ ਖ਼ਬਰ »

ਸਾਉਣੀ ਦੌਰਾਨ ਝੋਨੇ ਦੀ 55 ਹਜ਼ਾਰ ਹੈਕਟੇਅਰ ਤੇ ਮੱਕੀ ਦੀ 10 ਹਜ਼ਾਰ ਹੈਕਟੇਅਰ ਰਕਬੇ 'ਤੇ ਹੋਵੇਗੀ ਕਾਸ਼ਤ-ਡੀ.ਸੀ.

ਨਵਾਂਸ਼ਹਿਰ, 23 ਮਈ (ਗੁਰਬਖ਼ਸ਼ ਸਿੰਘ ਮਹੇ)- ਸਾਉਣੀ ਸੀਜ਼ਨ 2018 ਦੌਰਾਨ ਜ਼ਿਲ੍ਹੇ ਵਿਚ ਝੋਨੇ ਹੇਠ 55000 ਹੈਕਟੇਅਰ, ਮੱਕੀ ਹੇਠ 10000 ਹੈਕਟੇਅਰ, ਗੰਨੇ ਹੇਠ 7500 ਹੈਕਟੇਅਰ ਅਤੇ ਦਾਲਾਂ ਹੇਠ 500 ਹੈਕਟੇਅਰ ਰਕਬਾ ਲਿਆਂਦਾ ਜਾਵੇਗਾ, ਜਿਸ ਤੋਂ ਝੋਨੇ ਦੀ ਪੈਦਾਵਾਰ 256000 ਮੀ. ਟਨ, ਮੱਕੀ ...

ਪੂਰੀ ਖ਼ਬਰ »

ਕੋਟਪਾ ਐਕਟ ਅਧੀਨ ਕੱਟੇ ਚਲਾਨ

ਮੁਕੰਦਪੁਰ, 23 ਮਈ (ਅਮਰੀਕ ਸਿੰਘ ਢੀਂਡਸਾ) - ਸਿਹਤ ਵਿਭਾਗ ਮੁਕੰਦਪੁਰ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਮੁਕੰਦਪੁਰ ਡਾ: ਮਹਿੰਦਰ ਸਿੰਘ ਦੁੱਗ ਦੀ ਅਗਵਾਈ ਵਿਚ ਮਨਾਹੀ ਵਾਲੇ ਖੇਤਰਾਂ ਵਿਚ ਤੰਬਾਕੂ ਆਦਿ ਵੇਚਣ ਤੇ ਸੇਵਨ ਕਰਨ ਵਾਿਆਂ ਦੇ ਚਲਾਨ ਕੱਟੇ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 56 ਕਰੋੜ 52 ਲੱਖ ਦੇ ਕਿਸਾਨਾਂ ਦੇ ਕਰਜ਼ੇ ਮੁਆਫ਼- ਪੱਲੀ ਝਿੱਕੀ

ਬੰਗਾ, 23 ਮਈ (ਜਸਬੀਰ ਸਿੰਘ ਨੂਰਪੁਰ) - ਕੈਪਟਨ ਸਰਕਾਰ ਵਲੋਂ ਪੰਜਾਬ 'ਚ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਦੀ ਲੜੀ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ 56 ਕਰੋੜ 52 ਲੱਖ ਦੀ ਰਾਸ਼ੀ ਦਾ ਕਰਜ਼ਾ ਕਿਸਾਨਾਂ ਲਈ ਮੁਆਫ਼ ਕੀਤਾ ਹੈ | ਇਹ ਜਾਣਕਾਰੀ ਸਤਵੀਰ ਸਿੰਘ ਪੱਲੀ ਝਿੱਕੀ ...

ਪੂਰੀ ਖ਼ਬਰ »

ਨਹਿਰਾਂ 'ਚ ਪਾਣੀ ਨਾ ਆਉਣ ਕਾਰਨ ਕਿਸਾਨ ਪ੍ਰੇਸ਼ਾਨ

ਬਹਿਰਾਮ, 23 ਮਈ (ਨਛੱਤਰ ਸਿੰਘ ਬਹਿਰਾਮ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੇ ਜ਼ਿਲ੍ਹਾ ਕਪੂਰਥਲਾ ਦੀ ਜ਼ਿਆਦਾਤਰ ਜ਼ਮੀਨ ਨਹਿਰੀ ਪਾਣੀ 'ਤੇ ਨਿਰਭਰ ਹੈ | ਇਹ ਜਾਣਕਾਰੀ ਕਿਸਾਨ ਆਗੂ ਸੰਦੀਪ ਸਿੰਘ ਲਾਲੀ ਸਰਪੰਚ ਗਦਾਣੀ ਨੇ ਬਹਿਰਾਮ ਵਿਖੇ ਦਿੱਤੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸ.ਹ.ਸ. ਸਿੰਬਲ ਮਜਾਰਾ ਵਿਖੇ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਮਜਾਰੀ/ਸਾਹਿਬਾ, 23 ਮਈ (ਨਿਰਮਲਜੀਤ ਸਿੰਘ ਚਾਹਲ)- ਸਰਕਾਰੀ ਹਾਈ ਸਕੂਲ ਸਿੰਬਲ ਮਜਾਰਾ ਵਿਖੇ ਪੀ-ਕੋਕ ਈਕੋ ਕਲੱਬ ਵਲੋਂ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ | ਸਕੂਲ ਦੀ ਸਵੇਰ ਦੀ ਸਭਾ ਵਿਚ ਜੈਵ ਵਿਭਿੰਨਤਾ ਦਿਵਸ ਬਾਰੇ ਜਾਣਕਾਰੀ ਦਿੰਦੇ ਹੋਏ ਇੰਚਾਰਜ ਅਸ਼ਵਨੀ ਕੁਮਾਰ ...

ਪੂਰੀ ਖ਼ਬਰ »

ਕਮਲਜੀਤ ਮਹਿਮੀ ਸਕਾਲਰਸ਼ਿਪ ਪ੍ਰੀਖਿਆ 'ਚੋਂ ਪੰਜਾਬ 'ਚੋਂ ਅੱਵਲ

ਮੱਲਪੁਰ ਅੜਕਾਂ, 23 ਮਈ (ਮਨਜੀਤ ਸਿੰਘ ਜੱਬੋਵਾਲ) - ਐਸ. ਸੀ. ਈ. ਆਰ. ਟੀ ਮੋਹਾਲੀ ਵਲੋਂ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਦੀ ਪ੍ਰੀਖਿਆ 2017 ਵਿਚ ਸਰਕਾਰੀ ਮਿਡਲ ਸਕੂਲ ਭੰਗਲ ਖੁਰਦ ਦੇ ਪੰਦਰਾਂ ਵਿਦਿਆਰਥੀ ਪਾਸ ਹੋਏ, ਜਿਸ ਵਿਚ ਕਮਲਜੀਤ ਮਹਿੰਮੀ ਪੁੱਤਰ ਹੀਰਾ ਲਾਲ ...

ਪੂਰੀ ਖ਼ਬਰ »

ਖਟਕੜ ਕਲਾਂ 'ਚ ਚੌ: ਮੋਹਣ ਲਾਲ ਬਸਪਾ ਆਗੂ ਵਲੋਂ ਭਾਰਟਾ ਦੇ ਧਰਨੇ ਦੀ ਹਮਾਇਤ

ਬੰਗਾ, 23 ਮਈ (ਜਸਬੀਰ ਸਿੰਘ ਨੂਰਪੁਰ)- ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਸਮਾਰਕ ਲਾਗੇ 21 ਦਿਨਾਂ ਤੋਂ ਧਰਨੇ 'ਤੇ ਬੈਠੇ ਅਤੇ 11ਵੇਂ ਦਿਨ ਭੁੱਖ ਹੜਤਾਲ ਕਰ ਰਹੇ ਜਸਵੰਤ ਸਿੰਘ ਭਾਰਟਾ ਦੀ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਚੌਧਰੀ ਮੋਹਣ ਲਾਲ ਸਾਬਕਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX