ਤਰਨ ਤਾਰਨ, 23 ਮਈ (ਹਰਿੰਦਰ ਸਿੰਘ)¸ਸੀ.ਪੀ.ਆਈ. ਅਤੇ ਸੀ.ਪੀ.ਆਈ. ਐੱਮ. ਦੀਆਂ ਜ਼ਿਲ੍ਹਾ ਕਮੇਟੀਆਂ ਵਲੋਂ ਸਾਂਝੇ ਤੌਰ 'ਤੇ ਕੇਂਦਰ ਦੀ ਮੋਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਸਰਕਾਰ ਵਿਰੁੱਧ ਤਰਨ ਤਾਰਨ ਦੇ ਬਾਜ਼ਾਰਾਂ ਵਿਚ ਰੋਹ ਭਰਪੂਰ ਮਾਰਚ ਕਰਨ ਉਪਰੰਤ ਬੋਹੜੀ ਵਾਲੇ ਚੌਕ ਵਿਚ ਸਰਕਾਰ ਦਾ ਪੁਤਲਾ ਫੂਕਿਆ ਗਿਆ | ਮਾਰਚ ਤੋਂ ਪਹਿਲਾਂ ਰਾਮਗੜ੍ਹੀਏ ਬੁੰਗੇ ਵਿਚ ਕਨਵੈਨਸ਼ਨ ਕੀਤੀ ਗਈ | ਸਰੋਤਿਆਂ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ. ਦੇ ਸੂਬਾ ਕਾਰਜਕਾਰੀ ਮੈਂਬਰ ਹਰਭਜਨ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਪਹਿਲੀਆਂ ਸਰਕਾਰਾਂ ਨਾਲੋਂ ਕਿਤੇ ਵਧੇਰੇ ਨਖਿੱਧ ਸਾਬਿਤ ਹੋਈ ਹੈ | ਇਸ ਸਰਕਾਰ ਨੇ ਚਾਰ ਸਾਲਾਂ ਵਿਚ ਫਿਰਕਾਪ੍ਰਸਤੀ ਨੂੰ ਬਹੁਤ ਬੜਾਵਾ ਦਿੱਤਾ ਹੈ | ਇਸ ਮੌਕੇ ਸੀ.ਪੀ.ਆਈ. ਐੱਮ. ਦੇ ਤਰਨ ਤਾਰਨ ਜ਼ਿਲ੍ਹੇ ਦੇ ਸਕੱਤਰ ਮੇਜਰ ਸਿੰਘ ਨੇ ਕਿਹਾ ਕਿ ਇਸ ਵੇਲੇ ਦੇਸ਼ ਦੀ ਜਨਤਾ ਗ਼ਰੀਬੀ ਦੀ ਮਾਰ ਨਾਲ ਕੁਰਲਾ ਰਹੀ ਹੈ | ਇਸ ਦੌਰਾਨ ਸੀ.ਪੀ.ਆਈ. ਦੇ ਸੂਬਾਈ ਕਾਰਜਕਾਰੀ ਮੈਂਬਰ ਅਤੇ ਤਰਨ ਤਾਰਨ ਦੇ ਜ਼ਿਲ੍ਹਾ ਸਕੱਤਰ ਪਿ੍ਥੀਪਾਲ ਸਿੰਘ ਮਾੜੀ ਮੇਘਾ ਨੇ ਕਿਹਾ ਕਿ ਨੋਟਬੰਦੀ ਤੋਂ ਬਾਅਦ ਸਾਰੇ ਕਾਰੋਬਾਰ ਠੱਪ ਹੋ ਗਏ ਹਨ | ਵੱਖ-ਵੱਖ ਧੰਦਿਆਂ ਨਾਲ ਜੁੜੇ ਕਾਰੀਗਰ ਸੜਕਾਂ 'ਤੇ ਚੌਾਕ, ਚੌਰਾਹਿਆਂ ਵਿਚ ਧੱਕੇ ਖਾ ਰਹੇ ਹਨ | ਸੀ.ਪੀ.ਆਈ.ਐੱਮ. ਦੇ ਜ਼ਿਲ੍ਹਾ ਸਕੱਤਰੇਤ ਮੈਂਬਰ ਪਾਲ ਸਿੰਘ ਜਾਮਾਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਬੁਢਾਪਾ, ਵਿਧਵਾ ਤੇ ਅੰਗਹੀਣ ਪੈਨਸ਼ਨ ਬਿਨਾ ਪੱਖਪਾਤ ਤੋਂ ਸਾਰਿਆਂ ਨੂੰ ਦੇਵੇ | ਲੋਕਾਂ ਤੋਂ ਪੈਨਸ਼ਨ ਪਾਉਣ ਦੇ ਪੈਸੇ ਸ਼ਰੇਆਮ ਲਏ ਜਾ ਰਹੇ ਹਨ | ਇਸ ਮੌਕੇ ਰੋਸ ਮਾਰਚ ਵਿਚ ਦਵਿੰਦਰ ਸੋਹਲ, ਚਰਨਜੀਤ ਸਿੰਘ ਪੂਹਲਾ, ਪਵਨ ਕੁਮਾਰ ਭਿੱਖੀਵਿੰਡ, ਸੁਖਦੇਵ ਸਿੰਘ ਗੋਹਲਵੜ੍ਹ, ਜਗੀਰੀ ਰਾਮ ਪੱਟੀ, ਦਲਵਿੰਦਰ ਪੰਨੂੰ, ਸਵਰਨ ਸਿੰਘ ਨਾਗੋਕੇ, ਕੁਲਵੰਤ ਸਿੰਘ ਝਬਾਲ, ਬਲਵਿੰਦਰ ਸਿੰਘ ਦਦੇਹਰ, ਰੁਪਿੰਦਰ ਕੌਰ ਮਾੜੀ ਮੇਘਾ, ਸੀਮਾ ਸੋਹਲ, ਲਛਮਦ ਦਾਸ ਪੱਟੀ, ਸੁਖਚੈਨ ਸਿੰਘ ਝਬਾਲ, ਮਾਸਟਰ ਜਸਵਿੰਦਰ ਸਿੰਘ ਮਾਣੋਚਾਲ੍ਹ, ਦੇਵੀ ਕੁਮਾਰੀ, ਨਰਿੰਦਰ ਸਿੰਘ ਬਘਿਆੜੀ, ਗੁਰਦਿਆਲ ਸਿੰਘ ਖਡੂਰ ਸਾਹਿਬ, ਕਾ: ਹੀਰਾ ਸਿੰਘ ਆਦਿ ਹਾਜ਼ਰ ਸਨ |
ਤਰਨ ਤਾਰਨ/ਸਰਹਾਲੀ ਕਲਾਂ, 23 ਮਈ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ, ਅਜੈ ਸਿੰਘ ਹੁੰਦਲ)-ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਚਿੱਟੇ ਦਿਨ ਹੋਏ ਇਸ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪਿੰਡ ...
ਝਬਾਲ, 23 ਮਈ (ਸੁਖਦੇਵ ਸਿੰਘ, ਸਰਬਜੀਤ ਸਿੰਘ)¸ਝਬਾਲ ਤੋਂ ਇਕ ਕਿਲੋਮੀਟਰ ਦੀ ਦੂਰੀ 'ਤੇ ਮੋੜ ਬਾਬਾ ਬੁੱਢਾ ਸਾਹਿਬ ਦੇ ਨਜ਼ਦੀਕ ਇੰਡੀਅਨ ਕੰਪਨੀ ਦੇ ਬਣੇ ਨੇਹਿਲ ਪੈਟਰੋਲ ਪੰਪ ਦੇ ਦਫ਼ਤਰ ਦਾ ਸ਼ੀਸ਼ਾ ਤੋੜ ਕੇ ਅਲਮਾਰੀ ਵਿਚੋਂ 32 ਹਜ਼ਾਰ ਰੁਪਏ, ਦੋ ਖ਼ਾਲੀ ਚੈੱਕ ਤੇ 6 ਲੀਟਰ ...
ਤਰਨ ਤਾਰਨ, 23 ਮਈ (ਹਰਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਸਾਥੀਆਂ ਸਮੇਤ ਸ਼ਾਹਕੋਟ ਜ਼ਿਮਨੀ ਚੋਣ ਦੇ ਸਬੰਧ ਵਿਚ ਮਲਸੀਆਂ ਵਿਖੇ ਅਕਾਲੀ ਦਲ ਦੇ ਉਮੀਦਵਾਰ ਨਾਇਬ ...
ਝਬਾਲ, 23 ਮਈ (ਸੁਖਦੇਵ ਸਿੰਘ)-ਦਿਨ ਦਿਹਾੜੇ ਮੋਟਰਸਾਈਕਲ ਸਵਾਰ ਤਿੰਨ ਲੁਟੇਰੇ ਭਾਰਤ ਫਾਈਨਾਂਸ ਕੰਪਨੀ ਦੇ ਕਰਿੰਦਿਆਂ ਕੋਲੋਂ 85 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ | ਇਸ ਸਬੰਧੀ ਲੁੱਟ ਦੇ ਸ਼ਿਕਾਰ ਹੋਏ ਗੁਰਭੇਜ ਸਿੰਘ ਪੁੱਤਰ ਚੰਨ ਸਿੰਘ ਵਾਸੀ ਜ਼ੀਰਾ ਜ਼ਿਲ੍ਹਾ ...
ਪੱਟੀ, 23 ਮਈ (ਅਵਤਾਰ ਸਿੰਘ ਖਹਿਰਾ)-ਸਰਕਾਰੀ ਹਾਈ ਸਕੂਲ ਪਿ੍ੰਗੜੀ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਨਿਰਮਲ ਸਿੰਘ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ਼ ਪਰਮਜੀਤ ਸਿੰਘ ਵਲੋਂ ਨਿਰੀਖਣ ਕੀਤਾ ਗਿਆ | ਜਿਸ ਵਿਚ ਸਕੂਲ ਦਾ ਪ੍ਰਬੰਧ ਬਹੁਤ ਵਧੀਆ ...
ਤਰਨ ਤਾਰਨ, 23 ਮਈ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਕਿਸਾਨਾਂ ਨਾਲ ਵੋਟਾਂ ਤੋਂ ਪਹਿਲਾਂ ਖੇਤੀ ਕਰਜ਼ਿਆਂ ਦੀ ਮੁਆਫ਼ੀ ਦੇ ਕੀਤੇ ਗਏ ਵਾਅਦੇ ਨੂੰ ਪੂਰਾ ਕਰਦੇ ਹੋਏ ਹੁਣ ਤੱਕ 12320 ਕਿਸਾਨਾਂ ਦਾ 71.56 ਕਰੋੜ ਰੁਪਏ ਦੀ ਕਰਜ਼ਾ ...
ਤਰਨ ਤਾਰਨ, 23 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਕਮਰਾ ਢਾਹੁਣ ਅਤੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 7 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ...
ਤਰਨ ਤਾਰਨ, 23 ਮਈ (ਲਾਲੀ ਕੈਰੋਂ)¸ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਇਕ ਮੀਟਿੰਗ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਰੇਸ਼ਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਯੂਨੀਅਨ ਦੇ ਪ੍ਰਧਾਨ ਸਾਥੀ ਬਖ਼ਸ਼ੀਸ਼ ਸਿੰਘ ਜਵੰਦਾ ਨਾਲ ਉਨ੍ਹਾਂ ...
ਤਰਨ ਤਾਰਨ, 23 ਮਈ (ਪਰਮਜੀਤ ਜੋਸ਼ੀ)-ਤਰਨ ਤਾਰਨ ਦੇ ਗੋਕਲਪੁਰ ਮਹੱਲੇ ਤੋਂ ਬੀਤੇ ਦਿਨੀਂ ਲਾਪਤਾ ਹੋਏ ਹੰਸ ਰਾਜ ਦਾ ਅਜੇ ਤੱਕ ਕੋਈ ਥਹੁ ਪਤਾ ਨਹੀਂ ਲੱਗਾ | ਇਸ ਸਬੰਧੀ ਜਾਣਕਾਰੀ ਦਿੰਦੇ ਐੱਸ.ਐੱਚ.ਓ. ਤਰਨ ਤਾਰਨ ਸਿਟੀ ਚੰਦਰ ਭੂਸ਼ਣ ਨੇ ਦੱਸਿਆ ਕਿ ਹੰਸ ਰਾਜ ਪੁੱਤਰ ਸਾਧੂ ...
ਪੱਟੀ, 23 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਵਿਧਾਇਕ ਗਿੱਲ ਦੀ ਅਗਵਾਈ ਹੇਠ ਪੱਟੀ ਹਲਕੇ ਦੇ 1560 ਕਿਸਾਨਾਂ ਦਾ 9 ਕਰੋੜ 36 ਲੱਖ ਰੁਪਏ ਦਾ ਕਰਜਾ ਮੁਆਫ਼ੀ ਸਮਾਰੋਹ ਰੰਧਾਵਾ ਰਿਜੋਰਟ ਪੱਟੀ ਵਿਖੇ ਹੋਇਆ | ਇਸ ਸਮਾਰੋਹ ਵਿਚ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਦੱਸਿਆ ਕਿ ...
ਖਡੂਰ ਸਾਹਿਬ 23 ਮਈ (ਮਾਨ ਸਿੰਘ)¸ਕਸਬਾ ਖਡੂਰ ਸਾਹਿਬ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਆਗੂਆਂ ਦੀ ਇਕ ਵਿਸ਼ੇਸ ਮੀਟਿੰਗ ਹੋਈ | ਮੀਟਿੰਗ ਮੌਕੇ ਕਲੱਬ ਪਧ੍ਰਾਨ ਗੁਰਬਰਿੰਦਰ ਸਿੰਘ ਗੋਰਾ ਨੇ ਕਲੱਬ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨੌਜਵਾਨ ...
ਪੱਟੀ, 23 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਭਾਰਤ ਸਰਕਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ ਖੇਤੀਬਾੜੀ ਸਹਿਕਾਰਤਾ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਰਵਾਏ ਕਰਜਾ ਮੁਕਤੀ ਸਮਾਗਮ ਦੌਰਾਨ ਵਾਤਾਵਰਨ ਮਿਸ਼ਨ ਪੰਜਾਬ ਦੇ ਬੁਲਾਰੇ ਨੇ ਕਿਸਾਨਾਂ ਨੂੰ ਜਾਗਰੂਕ ...
ਖਡੂਰ ਸਾਹਿਬ, 23 ਮਈ (ਮਾਨ ਸਿੰਘ, ਅਮਰਪਾਲ ਸਿੰਘ ਖਹਿਰਾ)¸ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਕਰਜ਼ਾ ਮੁਆਫ਼ੀ ਦੀ ਦੂਸਰੀ ਕਿਸ਼ਤ ਵਿਚ ਹਲਕਾ ਖਡੂਰ ਸਾਹਿਬ ਅਤੇ ਹਲਕਾ ਬਾਬਾ ਬਕਾਲਾ ਦੇ 469 ਕਿਸਾਨਾਂ ਦਾ 2 ਕਰੋੜ 81 ਲੱਖ ਰੁਪਏ ਦਾ ਕਰਜ਼ਾ ਮੁਆਫ਼ ਹੋਇਆ | ਕਸਬਾ ਖਡੂਰ ਸਾਹਿਬ ...
ਤਰਨ ਤਾਰਨ, 23 ਮਈ (ਪਰਮਜੀਤ ਜੋਸ਼ੀ)¸ਮੀਜ਼ਲ ਰੁਬੇਲਾ ਨੂੰ ਕਾਮਯਾਬ ਕਰਨ ਤੇ ਇਸ ਮੁਹਿੰਮ ਸਬੰਧੀ ਲੋਕਾਂ ਵਿਚ ਪਾਏ ਜਾ ਰਹੇ ਭਰਮ ਭੁਲੇਖੇ ਦੂਰ ਕਰਨ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ (ਲੜਕੇ) ਵਿਖੇ ਤਰਨ ਤਾਰਨ ਤੇ ਸੀ.ਐੱਚ.ਸੀ. ਝਬਾਲ ਅਧੀਨ ਪੈਂਦੇ ...
ਖਡੂਰ ਸਾਹਿਬ, 23 ਮਈ (ਮਾਨ ਸਿੰਘ)¸ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਹਲਕਾ ਖਡੂਰ ਸਾਹਿਬ ਦੇ ਇੰਨਚਾਰਜ ਭਪਿੰਦਰ ਸਿੰਘ ਬਿੱਟੂ ਨੇ ਕਸਬਾ ਖਡੂਰ ਸਾਹਿਬ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਹਲਕਾ ਸ਼ਾਹਕੋਟ ...
ਮੀਆਂਵਿੰਡ, 23 ਮਈ (ਗੁਰਪ੍ਰਤਾਪ ਸਿੰਘ ਸੰਧੂ)¸ਇਲਾਕੇ ਦੀ ਨਾਮਵਰ ਸੰਸਥਾ ਗੁਰੂ ਅਮਰਦਾਸ ਸੀਨੀ: ਸੈਕੰ: ਸਕੂਲ ਭਲਾਈਪੁਰ ਡੋਗਰਾ ਵਿਖੇ ਕੌਮੀ ਜੀਵ ਵਿਭਿੰਨਤਾ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਦੇ ਗਰੱੁਪ ਅਨੁਸਾਰ ਪੋਸਟਰ ਮੇਕਿੰਗ, ਭਾਸ਼ਣ ਅਤੇ ਲੇਖ ਮੁਕਾਬਲੇ ਕਰਵਾਏ ...
ਮੀਆਂਵਿੰਡ, 23 ਮਈ (ਗੁਰਪ੍ਰਤਾਪ ਸਿੰਘ ਸੰਧੂ)¸ਆਮ ਆਦਮੀ ਪਾਰਟੀ ਮਾਝਾ ਜ਼ੋਨ ਦੇ ਯੂਥ ਪ੍ਰਧਾਨ ਸੁਖਰਾਜ ਸਿੰਘ ਬੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ | ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਮਾਝੇ ਦੇ ...
ਖਡੂਰ ਸਾਹਿਬ, 23 ਮਈ (ਮਾਨ ਸਿੰਘ)¸ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਯੂਥ ਪ੍ਰਧਾਨ ਮਨਜਿੰਦਰ ਸਿੰਘ ਸਿੰਧੂ, ਪਾਰਟੀ ਦੇ ਸੂਬਾ ਜਨਰਲ ਸਕੱਤਰ ਦਲਬੀਰ ਸਿੰਘ ਟੌਾਗ, ਸੂਬਾ ਜਨਰਲ ਸਕੱਤਰ ਹਰਭਜਨ ਸਿੰਘ ਸਾਬਕਾ ਈ.ਟੀ.ਓ. ਆਦਿ ਆਗੂਆਂ ਦੀ ...
ਝਬਾਲ, 23 ਮਈ (ਸਰਬਜੀਤ ਸਿੰਘ)-ਸ਼ਾਹਕੋਟ ਵਿਖੇ ਹੋ ਰਹੀ ਜ਼ਿਮਨੀ ਚੋਣ 'ਚ ਜਿਥੇ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਹਲਕਾ ਵਾਸੀਆਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ, ਉਥੇ ਹੀ ਬਾਕੀ ਉਮੀਦਵਾਰ ਆਪਣੇ ਕੁਝ ਗਿਣਤੀ ਦੇ ਹਮਾਇਤੀਆਂ ਨਾਲ ਇਕੱਲੇ ਤੁਰੇ ਫਿਰਦੇ ਹਨ, ਜਿਸ ਨਾਲ ...
ਸਰਾਏਾ ਅਮਾਨਤ ਖਾਂ, 23 ਮਈ (ਨਰਿੰਦਰ ਸਿੰਘ ਦੋਦੇ)-ਸਰਕਾਰੀ ਹਸਪਤਾਲ ਕਸੇਲ 'ਚ ਪਿੰਡ ਦੇ ਐੱਨ.ਆਰ.ਆਈ. ਵੀਰਾਂ ਤੇ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵਲੋਂ ਮਰੀਜ਼ਾਂ ਦਾ ਮੁਫ਼ਤ ਚੈਕਅੱਪ ਤੇ ਦਵਾਈਆਂ ਦਾ ਮੈਡੀਕਲ ਕੈਂਪ ਲਗਾਇਆ ...
ਪੱਟੀ, 23 ਮਈ (ਪ੍ਰਭਾਤ ਮੌਗਾ)¸ਡਾ. ਸ਼ਮਸ਼ੇਰ ਸਿੰਘ ਸਿਵਲ ਸਰਜਨ ਤਰਨ ਤਾਰਨ ਦੇ ਆਦੇਸ਼ਾਂ 'ਤੇ ਸੀ.ਐੱਚ.ਸੀ. ਕੈਰੋਂ ਦੇ ਸੀਨੀ: ਮੈਡੀਕਲ ਅਫਸਰ ਡਾ: ਪਵਨ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਮੀਜਲ-ਰੂਬੇਲਾ ਮੁਹਿੰਮ ਸਬੰਧੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੈਰੋਂ ...
ਪੱਟੀ, 23 ਮਈ (ਅਵਤਾਰ ਸਿੰਘ ਖਹਿਰਾ)- ਜੈ ਮਾਂ ਚਿੰਤਪੁਰਨੀ ਧਰਮਸ਼ਾਲਾ ਮੈਨੇਜਿੰਗ ਕਮੇਟੀ ਰਜਿ: ਪੱਟੀ ਦੇ ਸਰਪ੍ਰਸਤ ਬਾਬਾ ਆਨੰਦਗਿਰੀ ਨੇ ਹਰੀ ਹਰ ਰੋਹੀ ਮੰਦਰ ਵਿਖੇ ਸਾਵਣ ਮੇਲੇ ਸਬੰਧੀ ਦਿਸ਼ਾ ਨਿਰਦੇਸ਼ਾਂ ਜਾਰੀ ਕਰਦਿਆਂ ਸਮੂਹ ਕਮੇਟੀ ਮੈਂਬਰਾਂ ਅਤੇ ਭਗਤਾਂ ਨੂੰ ...
ਪੱਟੀ, 23 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪੱਟੀ ਹਲਕਾ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਪੱਟੀ-ਖੇਮਕਰਨ ਸੜਕ 'ਤੇ ਟੱਰਕ ਯੂਨੀਅਨ ਪੱਟੀ ਦੇ ਨਜਦੀਕ ਬਾਬਾ ਬਿੰਧੀ ਚੰਦ ਛੀਨਾ ਗੇਟ ਬਣਾਉਣ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਉਨ੍ਹਾਂ ਨਾਲ ਪੀ.ਡਬਲਯੂ.ਡੀ.ਬੀ. ...
ਤਰਨ ਤਾਰਨ, 23 ਮਈ (ਹਰਿੰਦਰ ਸਿੰਘ)¸ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਤਰਨ ਤਾਰਨ ਦੀ ਵਾਰਡ ਨੰਬਰ 18 ਦੇ ਕੌਾਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਅਤੇ ਹਰਭਜਨ ਸਿੰਘ ਬਿੱਟੂ ਦੇ ਮਾਤਾ ਸਵਰਨਜੀਤ ਕੌਰ ਜਿਨ੍ਹਾਂ ਦਾ ਬੀਤੀ 14 ਮਈ ਨੂੰ ਸੰਖੇਪ ਬਿਮਾਰੀ ਤੋਂ ਬਾਅਦ ...
ਪੱਟੀ, 23 ਮਈ (ਪ੍ਰਭਾਤ ਮੌਗਾ)¸ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਲੜ ਰਹੇ ਹਰਦੇਵ ਸਿੰਘ ਲਾਡੀ ਭਾਰੀ ਬਹੁਮਤ ਨਾਲ ਸੀਟ ਜਿੱਤ ਕਿ ਕਾਗਰਸ ਪਾਰਟੀ ਦੀ ਝੋਲੀ ਪਾਉਣਗੇ | ਇਹ ਪ੍ਰਗਟਾਵਾ ਪਿ੍ੰਸੀ: ਹਰਦੀਪ ਸਿੰਘ ਪੱਟੀ ਵਲੋਂ ਸ਼ਾਹਕੋਟ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲਾਡੀ ਦੇ ...
ਤਰਨ ਤਾਰਨ, 23 ਮਈ (ਹਰਿੰਦਰ ਸਿੰਘ)-'ਬਾਲ ਅਧਿਕਾਰ ਰੱਖਿਆ ਕਮਿਸ਼ਨ ਪੰਜਾਬ ਦੇ ਜਾਗਰੂਕਤਾ ਸਬੰਧੀ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤਰਨ ਤਾਰਨ' ਦੀ ਟੀਮ ਵਲੋਂ ਬਾਬਾ ਸਿਧਾਣਾ ਸਰਕਾਰੀ ਹਾਈ ਸਕੂਲ ਸੇਰੋਂ ਵਿਖੇ ਵਿਦਿਆਰਥੀਆਾ ਨੰੂ ਬਾਲ ...
ਝਬਾਲ, 23 ਮਈ (ਸਰਬਜੀਤ ਸਿੰਘ)- ਸੀ.ਪੀ.ਆਈ. ਵਲੋਂ ਦੇਸ਼ ਵਿਚ ਦਿਨੋ-ਦਿਨ ਵੱਧ ਰਹੀਆਂ ਤੇਲ ਕੀਮਤਾਂ ਦੇ ਵਿਰੁੱਧ ਮੋਦੀ ਸਰਕਾਰ ਿਖ਼ਲਾਫ਼ ਅੱਡਾ ਝਬਾਲ ਵਿਖੇ ਜ਼ਿਲ੍ਹਾ ਸਹਾਇਕ ਸਕੱਤਰ ਕਾਮਰੇਡ ਦਵਿੰਦਰ ਕੁਮਾਰ ਸੋਹਲ ਦੀ ਅਗਵਾਈ 'ਚ ਰੋਸ ਮੁਜਾਹਰਾ ਕਰਕੇ ਨਾਅਰੇਬਾਜੀ ਕੀਤੀ ...
ਫਤਿਆਬਾਦ, 23 ਮਈ (ਹਰਵਿੰਦਰ ਸਿੰਘ ਧੂੰਦਾ)-ਇਲਾਕੇ ਦੀ ਨਾਮਵਰ ਵਿਦਿਆਕ ਸੰਸਥਾ ਜੋ ਕਿ ਬਾਬਾ ਨੰਦ ਸਿੰਘ ਮੁੰਡਾਪਿੰਡ ਵਾਲਿਆਂ ਦੀ ਅਗਵਾਈ ਹੇਠ ਇਲਾਕੇ ਵਿਚ ਮਿਆਰੀ ਵਿੱਦਿਆ ਦੇ ਰਹੀ ਹੈ, ਦੇ 2 ਫੁੱਟਬਾਲ ਖਿਡਾਰੀਆਂ ਜਿਨ੍ਹਾਂ ਨੇ ਨੈਸ਼ਨਲ ਪੱਧਰ ਦੇ ਹੋਏ ਖੇਡ ਮੁਕਾਬਲਿਆਂ ...
ਖਾਲੜਾ, 23 ਮਈ (ਜੱਜਪਾਲ ਸਿੰਘ)-ਅੰਮਿ੍ਤਸਰ ਤੋਂ ਆ ਕੇ ਕਸਬਾ ਖਾਲੜਾ ਵਿਖੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਵਾਲੇ ਨੌਜਵਾਨ ਦੇ ਪਿਤਾ ਦੇ ਬਿਆਨਾਂ 'ਤੇ ਇਕ ਲੜਕੀ, ਉਸ ਦੇ ਪਰਿਵਾਰਕ ਮੈਂਬਰਾਂ ਅਤੇ ਮਾਮਿਆਂ ਵਿਰੁੱਧ ਮੁਕੱਦਮਾ ਦਰਜ ਕਰਕੇ ਪੁਲਿਸ ...
ਤਰਨ ਤਾਰਨ, 23 ਮਈ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਨੇ ਕਿਸਾਨਾਂ ਨੂੰ ਫ਼ਰਦ ਲੈਣ ਵਿਚ ਆ ਰਹੀ ਦਿੱਕਤਾਂ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹੇ ਦੇ ਸਾਰੇ 8 ਫਰਦ ਕੇਂਦਰ ਸ਼ਨੀਵਾਰ ਨੂੰ ਵੀ ਖੁੱਲੇ੍ਹ ਰੱਖਣ ਦੇ ਹੁਕਮ ਦਿੱਤੇ ਹਨ ਅਤੇ ...
ਗੋਇੰਦਵਾਲ ਸਾਹਿਬ, 23 ਮਈ (ਵਰਿੰਦਰ ਸਿੰਘ ਰੰਧਾਵਾ)¸ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਲੜਕੀਆਂ ਦੇ 6 ਆਧੁਨਿਕ ਸਹੂਲਤਾਂ ਵਾਲੇ ਬਾਥਰੂਮ ਅਤੇ ਰਸੋਈ ਤੋਂ ਇਲਾਵਾ ਸਟੋਰ ਦੀ ਇਮਾਰਤ ਬਣਾਉਣ ਦੀ ਸੇਵਾ ਕਰਨ ਵਾਲੀ ਕਨਸਾਈ ਨੈਰੋਲੈਕ ਪੇਟਸ ਕੰਪਨੀ ...
ਸੁਰ ਸਿੰਘ, 23 ਮਈ (ਧਰਮਜੀਤ ਸਿੰਘ)-ਮੀਰੀ-ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਪਵਿੱਤਰ ਚਰਨ ਪਾ ਕੇ ਸੁਰ ਸਿੰਘ ਨਗਰ ਨੂੰ ਭਾਗ ਲਾਉਣ ਦਾ ਦੋ ਦਿਨਾ ਸਾਲਾਨਾ ਮੇਲਾ ਜੋ ਕਿ ਸਚਖੰਡ ਵਾਸੀ ਸੰਤ ਬਾਬਾ ਸੋਹਣ ਸਿੰਘ ਅਤੇ ਸੰਤ ਬਾਬਾ ਦਯਾ ...
ਤਰਨ ਤਾਰਨ, 23 ਮਈ (ਕੱਦਗਿੱਲ)-ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਸਿਹਤ ਵਿਭਾਗ ਦੀ ਟੀਮ ਵਲੋਂ ਸਹਾਇਕ ਫੂਡ ਕਮਿਸ਼ਨਰ ਗੁਰਪ੍ਰੀਤ ਸਿੰਘ ਪੰਨੂੰ ਦੀ ਅਗਵਾਈ ਹੇਠ ਛਾਪੇਮਾਰੀ ਕਰਕੇ ਵੱਖ-ਵੱਖ ਥਾਵਾਂ ਤੋਂ ਖਾਣ-ਪੀਣ ਵਾਲੀਆਂ ਵਸਤੂਆਂ ...
ਪੱਟੀ, ਹਰੀਕੇ ਪੱਤਣ, 23 ਮਈ (ਅਵਤਾਰ ਸਿੰਘ ਖਹਿਰਾ, ਸੰਜੀਵ ਕੁੰਦਰਾ)- ਆਸਟ੍ਰੇਲੀਆ ਅਤੇ ਮਲੇਸ਼ੀਆ ਦੀ ਧਰਤੀ 'ਤੇ ਕਬੱਡੀ ਵਿਚ ਧੁੰਮਾਂ ਪਾਉਣ ਵਾਲੇ ਸ਼ਹੀਦ ਭਾਈ ਲਖਮੀਰ ਸਿੰਘ ਕਬੱਡੀ ਅਕੈਡਮੀ ਘਰਿਆਲਾ ਦੇ ਖਿਡਾਰੀ ਜਗਬੀਰ ਸਿੰਘ ਕੋਟਾ ਦਾ ਬਾਬਾ ਅਵਤਾਰ ਸਿੰਘ ਕਾਰ ਸੇਵਾ ...
ਝਬਾਲ, 23 ਮਈ (ਸਰਬਜੀਤ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ 'ਚ ਹੋਰ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਸ਼ਾਹਕੋਟ ਦੀ ਜ਼ਿਮਨੀ ਚੋਣ ਵਿਚ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ ਵਿਚ ਘਰ ਘਰ ਚੋਣ ...
ਭਿੱਖੀਵਿੰਡ, 23 ਮਈ (ਬੌਬੀ)-ਅਕਾਲੀ ਦਲ ਨਾਲ ਸਬੰਧਿਤ ਦੁੱਧ ਦੇ ਵਪਾਰੀ ਆਪੰਗ ਅਸ਼ਵਨੀ ਕੁਮਾਰ ਵਲੋਂ ਥਾਣਾ ਭਿੱਖੀਵਿੰਡ ਦੀ ਪੁਲਿਸ 'ਤੇ ਧੱਕੇਸ਼ਾਹੀ ਕਰਨ ਅਤੇ ਇਨਸਾਫ਼ ਨਾ ਦੇਣ ਦੇ ਦੋਸ਼ ਲਗਾਉਂਦਿਆਂ ਆਪਣੇ ਅਪੰਗ ਨਾਬਾਲਗ ਪੁੱਤਰ ਨਾਲ ਥਾਣੇ ਦੇ ਮੁੱਖ ਗੇਟ ਦੇ ਬਾਹਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX