ਤਾਜਾ ਖ਼ਬਰਾਂ


ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰਾਂ 'ਚ ਕੰਟਰੋਲ ਰੇਖਾ 'ਤੇ ਬਣਾਏ ਜਾਣਗੇ 1,400 ਤੋਂ ਵੱਧ ਬੰਕਰ
. . .  1 day ago
ਸ੍ਰੀਨਗਰ, 18 ਜੂਨ- ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰਾਂ 'ਚ ਕੰਟਰੋਲ ਰੇਖਾ 'ਤੇ ਰਹਿਣ ਵਾਲੇ ਲੋਕਾਂ ਦੀ ਸੁਰੱਖਿਆ ਲਈ ਬੰਕਰ ਬਣਾਉਣ ਨੂੰ ਮਨਜੂਰੀ ਦੇ ਦਿੱਤੀ ਹੈ। ਸਮੀਖਿਆ ਮੀਟਿੰਗ ਤੋਂ ...
ਫੀਫਾ ਵਿਸ਼ਵ ਕੱਪ 2018 : ਸਵੀਡਨ ਨੇ ਦੱਖਣ ਕੋਰੀਆ ਨੂੰ 1-0 ਨਾਲ ਹਰਾਇਆ
. . .  1 day ago
ਸੀ.ਬੀ.ਆਈ. ਨੇ ਨੀਰਵ ਮੋਦੀ ਦਾ ਪਾਸਪੋਰਟ ਰੱਦ ਕੀਤੇ ਜਾਣ ਦੀ ਦਿੱਤੀ ਜਾਣਕਾਰੀ
. . .  1 day ago
ਨਵੀਂ ਦਿੱਲੀ, 18 ਜੂਨ - ਸੀ.ਬੀ.ਆਈ. ਨੇ 15 ਫਰਵਰੀ ਤੋਂ ਬਾਅਦ ਇਕ ਵਾਰ ਫਿਰ ਅਮਰੀਕਾ, ਫਰਾਂਸ , ਸਿੰਗਾਪੁਰ, ਯੂ.ਏ.ਈ ਅਤੇ ਇੰਗਲੈਂਡ ਨੂੰ ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਮੁੱਖ ਦੋਸ਼ੀ ਨੀਰਵ ਮੋਦੀ ਦਾ ਪਾਸਪੋਰਟ ਰੱਦ ਕੀਤੇ ਜਾਣ ਦੀ ਜਾਣਕਾਰੀ ਦਿੱਤੀ...
ਦਾਤੀ ਮਹਾਰਾਜ ਨੂੰ ਪੇਸ਼ ਹੋਣ ਲਈ ਕ੍ਰਾਈਮ ਬ੍ਰਾਂਚ ਨੇ ਬੁੱਧਵਾਰ ਦਾ ਦਿੱਤਾ ਸਮਾਂ
. . .  1 day ago
ਨਵੀਂ ਦਿੱਲੀ, 18 ਜੂਨ - ਦਿੱਲੀ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੇ ਦਾਤੀ ਮਹਾਰਾਜ ਨੂੰ ਇਕ ਔਰਤ ਨਾਲ ਜਬਰ ਜਨਾਹ ਮਾਮਲੇ 'ਚ ਉਨ੍ਹਾਂ ਸਾਹਮਣੇ ਪੇਸ਼ ਹੋਣ ਲਈ ਬੁੱਧਵਾਰ ਦਾ ਸਮਾਂ ਦਿੱਤਾ...
25 ਜੂਨ ਦੇ ਦਿਨ ਨੂੰ ਕਾਲਾ ਦਿਵਸ ਵਜੋਂ ਮਨਾਏਗੀ ਭਾਜਪਾ
. . .  1 day ago
ਨਵੀਂ ਦਿੱਲੀ, 18 ਜੂਨ -ਭਾਰਤੀ ਜਨਤਾ ਪਾਰਟੀ 25 ਜੂਨ ਦੇ ਦਿਨ ਨੂੰ ਕਾਲਾ ਦਿਵਸ ਦੇ ਰੂਪ 'ਚ ਮਨਾਏਗੀ। ਦੱਸ ਦੇਈਏ ਕਿ 25 ਜੂਨ 1975 ਨੂੰ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਦੇਸ਼ ਭਰ ਵਿਚ ਐਮਰਜੈਂਸੀ ਲਗਾਈ...
ਹੋਟਲ ਵਿਚ ਠਹਿਰੇ ਨੌਜਵਾਨ ਨੇ ਸ਼ੱਕੀ ਹਾਲਤਾਂ ਵਿਚ ਕੀਤੀ ਆਤਮ ਹੱਤਿਆ
. . .  1 day ago
ਪਠਾਨਕੋਟ, 18 ਜੂਨ (ਆਰ. ਸਿੰਘ)-ਢਾਂਗੂ ਰੋਡ ਪਠਾਨਕੋਟ ਸਥਿਤ ਇਕ ਹੋਟਲ ਵਿਚ ਠਹਿਰੇ ਇਕ ਵਿਅਕਤੀ ਨੇ ਹੋਟਲ ਦੇ ਕਮਰੇ ਵਿਚ ਸ਼ੱਕੀ ਹਾਲਤਾਂ ਵਿਚ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਜਿਸ ...
ਐਚ.ਡੀ ਕੁਮਾਰਸਵਾਮੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਜੂਨ - ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ ਕੁਮਾਰਸਵਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਦਿੱਲੀ 'ਚ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਕੁਮਾਰ ਸਵਾਮੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੇ...
ਚੰਡੀਗੜ੍ਹ ਤੋਂ ਸ਼ਿਮਲਾ ਵਿਚਾਲੇ 1 ਜੁਲਾਈ ਤੋਂ ਸ਼ੁਰੂ ਹੋਵੇਗੀ ਹੈਲੀ ਟੈਕਸੀ ਸੇਵਾ
. . .  1 day ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਤੋਂ ਸ਼ਿਮਲਾ ਦੇ ਵਿਚਕਾਰ 1 ਜੁਲਾਈ ਤੋਂ ਹੈਲੀ ਟੈਕਸੀ ਸੇਵਾ ਸ਼ੁਰੂ ਹੋਣ ਜਾ ਰਹੀ ਹੈ। ਇਹ ਹੈਲੀ ਟੈਕਸੀ ਸੇਵਾ ਹਫ਼ਤੇ 'ਚ ਤਿੰਨ ਦਿਨ ...
ਹਰੀਕੇ ਪੱਤਣ 'ਤੇ ਖ਼ਰਚੇ ਜਾਣਗੇ 50 ਕਰੋੜ ਰੁਪਏ : ਨਵਜੋਤ ਸਿੰਘ ਸਿੱਧੂ
. . .  1 day ago
ਹਰੀਕੇ ਪੱਤਣ, 18 ਜੂਨ- ਹਰੀਕੇ ਪੰਛੀ ਸੁਰੱਖਿਆ ਲਈ ਵਿਸ਼ਵ ਪੱਧਰੀ ਵਾਤਾਵਰਣ ਪੱਖੀ ਪ੍ਰਾਜੈਕਟ ਦੀ ਘੋਸ਼ਣਾ ਕਰਦਿਆਂ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਹਰੀਕੇ ਪੱਤਣ ਨੂੰ ਸੂਬੇ 'ਚ ਸੈਲਾਨੀਆਂ...
ਏਮਜ਼ ਦੀ ਪ੍ਰੀਖਿਆ 'ਚ ਚੰਡੀਗੜ੍ਹ ਦਾ ਨਤੀਜਾ ਰਿਹਾ ਸ਼ਾਨਦਾਰ
. . .  1 day ago
ਚੰਡੀਗੜ੍ਹ, 18 ਜੂਨ (ਮਨਜੋਤ ਸਿੰਘ)- ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵੱਲੋਂ ਐਲਾਨੇ ਨਤੀਜੇ 'ਚ ਚੰਡੀਗੜ੍ਹ ਦੀ ਮਹਿਕ ਅਰੋੜਾ ਨੇ ਤੀਜਾ, ਸਾਗਰ ਮਿਸ਼ਰਾ ਨੇ 15ਵਾਂ, ਪਾਰੁਲ ਬੇਰੀ ਨੇ 30ਵਾਂ...
ਪੰਜਾਬ 'ਚ ਕੋਈ ਰੈਫਰੈਡੰਮ ਨਹੀਂ ਹੋਵੇਗਾ- ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਰੈਫਰੈਡੰਮ 2020 'ਤੇ ਦਿੱਤੇ ਬਿਆਨ 'ਤੇ ਬੋਲਦਿਆਂ ਕਿਹਾ ਕਿ ਇਹ ਸਿਰਫ਼ ਵਿਦੇਸ਼ ਦੇ ਲੋਕਾਂ ਦੀ ਕਲਪਨਾ ਹੈ। ਉਨ੍ਹਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ...
ਈ. ਡੀ. ਨੇ ਵਿਜੇ ਮਾਲਿਆ ਵਿਰੁੱਧ ਦਾਇਰ ਕੀਤਾ ਦੋਸ਼-ਪੱਤਰ
. . .  1 day ago
ਨਵੀਂ ਦਿੱਲੀ, 18 ਜੂਨ- ਕੇਂਦਰੀ ਜਾਂਚ ਏਜੰਸੀ ਇਨਫ਼ੋਰਸਮੈਂਟ ਡਾਇਰੈਕੋਰੇਟ (ਈ. ਡੀ.) ਨੇ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਵਿਰੁੱਧ ਮਨੀ ਲਾਂਡਰਿੰਗ ਮਾਮਲੇ 'ਚ ਦੋਸ਼-ਪੱਤਰ ਦਾਇਰ ਕੀਤਾ ਹੈ...
ਏਮਜ਼ ਦੀ ਪ੍ਰੀਖਿਆ 'ਚੋਂ ਪਟਿਆਲਾ ਦੀ ਵਿਦਿਆਰਥਣ ਨੇ ਹਾਸਿਲ ਕੀਤਾ ਪਹਿਲਾ ਸਥਾਨ
. . .  1 day ago
ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ) - ਏਮਜ਼ (ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ) ਦੀ ਪ੍ਰੀਖਿਆ 'ਚੋਂ ਪਟਿਆਲਾ ਦੀ ਵਿਦਿਆਰਥਣ ਆਲੀਜ਼ਾ ਨੇ ਭਾਰਤ ਵਿਚੋਂ ਪਹਿਲਾ ਸਥਾਨ ਹਾਸਿਲ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਗ੍ਰੀਸ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਐਥਨਜ਼, 18 ਜੂਨ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਗ੍ਰੀਸ ਦੇ ਪ੍ਰਧਾਨ ਮੰਤਰੀ ਐਲਿਕਸ ਸਿਪਾਰਸ ਨਾਲ ਐਥਨਜ਼ 'ਚ ਮੁਲਾਕਾਤ ਕੀਤੀ। ਦੱਸ ਦਈਏ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ 16 ਜੂਨ ਨੂੰ ਗ੍ਰੀਸ, ਸੂਰੀਨਾਮ ਅਤੇ ਕਿਊਬਾ ਦੀ ਯਾਤਰਾ 'ਤੇ ਗਏ ਹਨ...
ਕਰਨਾਟਕ ਦੇ ਮੁੱਖ ਮੰਤਰੀ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਜੂਨ - ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ ਕੁਮਾਰਸਵਾਮੀ ਨੇ ਅੱਜ ਦਿੱਲੀ 'ਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ...
ਈ. ਡੀ. ਨੇ ਪੀ. ਚਿਦੰਬਰਮ ਦੀ ਪਤਨੀ ਨੂੰ ਭੇਜਿਆ ਸੰਮਨ
. . .  1 day ago
6 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਮਨੀਸ਼ ਸਿਸੌਦੀਆ ਦੀ ਵਿਗੜੀ ਸਿਹਤ
. . .  1 day ago
'ਆਪ' ਨੇ ਧਰਨੇ ਨੂੰ ਹੋਰ ਵਿਆਪਕ ਕਰਨ ਦਾ ਕੀਤਾ ਐਲਾਨ
. . .  1 day ago
ਸੁਸ਼ਮਾ ਸਵਰਾਜ ਨੇ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਨਾਲ ਮਨਾਈ ਜਾ ਰਹੀ ਹੈ ਪੰਚਮੀ
. . .  1 day ago
ਸ਼ਿਵਸੈਨਾ ਨੇ ਵੀ ਦਿੱਤਾ ਕੇਜਰੀਵਾਲ ਨੂੰ ਸਮਰਥਨ
. . .  1 day ago
ਮੰਗੋਲੀਆ ਜਾਣਗੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਚੀਨ ਨੇ ਕਿਹਾ- ਅਸੀਂ ਡੋਕਲਾਮ ਵਰਗੀ ਹੋਰ ਘਟਨਾ ਨਹੀਂ ਬਰਦਾਸ਼ਤ ਕਰ ਸਕਦੇ
. . .  1 day ago
ਇਵਾਨ ਡੁਕ ਬਣੇ ਕੋਲੰਬੀਆ ਦੇ ਨਵੇਂ ਰਾਸ਼ਟਰਪਤੀ
. . .  1 day ago
ਸੀਰੀਆ 'ਚ ਫੌਜੀ ਟਿਕਾਣਿਆਂ 'ਤੇ ਹਵਾਈ ਹਮਲੇ
. . .  1 day ago
ਅੱਠ ਮਾਓਵਾਦੀਆਂ ਨੇ ਕੀਤਾ ਆਤਮ ਸਮਰਪਣ
. . .  1 day ago
ਅਮਰਨਾਥ ਯਾਤਰਾ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ- ਐਸ. ਪੀ. ਵੈਦ
. . .  1 day ago
ਫ਼ੌਜ ਮੁਖੀ ਨੇ ਕੀਤੀ ਸ਼ਹੀਦ ਔਰੰਗਜ਼ੇਬ ਦੇ ਪਰਿਵਾਰ ਨਾਲ ਮੁਲਾਕਾਤ
. . .  1 day ago
ਦਿੱਲੀ ਹਾਈਕੋਰਟ ਨੇ ਕੇਜਰੀਵਾਲ ਦੇ ਧਰਨੇ 'ਤੇ ਚੁੱਕੇ ਸਵਾਲ
. . .  1 day ago
ਦਿੱਲੀ 'ਚ ਦੋ ਗਿਰੋਹਾਂ ਵਿਚਕਾਰ ਹੋਈ ਮੁੱਠਭੇੜ 'ਚ 3 ਹਲਾਕ ਅਤੇ 5 ਜ਼ਖਮੀ
. . .  1 day ago
ਕੇਜਰੀਵਾਲ ਦੀ ਹੜਤਾਲ ਖ਼ਤਮ ਕਰਾਉਣ ਲਈ ਹਾਈਕੋਰਟ ਪਹੁੰਚੇ ਵਿਜੇਂਦਰ ਗੁਪਤਾ
. . .  1 day ago
ਜੰਮੂ-ਕਸ਼ਮੀਰ : ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਚਾਰ ਅੱਤਵਾਦੀ ਢੇਰ
. . .  1 day ago
ਘੱਗਰ ਦਰਿਆ 'ਚੋਂ ਮਿਲੀ ਵਿਅਕਤੀ ਦੀ ਲਾਸ਼
. . .  1 day ago
ਜਾਪਾਨ 'ਚ ਆਏ ਭੂਚਾਲ ਕਾਰਨ ਤਿੰਨ ਦੀ ਮੌਤ, ਸੈਂਕੜੇ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ
  •     Confirm Target Language  

ਜੰਮੂ-ਕਸ਼ਮੀਰ

ਊਨਾ ਵਿਖੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ .....

....

ਸ਼ੱਕੀ ਹਾਲਤ 'ਚ ਘਰ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ

ਜ਼ੀਰਕਪੁਰ, 23 ਮਈ (ਅਵਤਾਰ ਸਿੰਘ)-ਜ਼ੀਰਕਪੁਰ ਦੀ ਜਰਨੈਲ ਇਨਕਲੇਵ ਫੇਜ਼-2 ਕਾਲੋਨੀ ਦੇ ਇਕ ਮਕਾਨ ਵਿਚ ਅੱਜ ਸ਼ਾਮ ਕਰੀਬ 6.30 ਵਜੇ ਸ਼ੱਕੀ ਹਾਲਤ ਵਿਚ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ¢ ਘਟਨਾ ਦੇ ਸਮੇਂ ਘਰ ਵਿਚ ਇਕ ਲੜਕੀ ਹੀ ਮੌਜੂਦ ਸੀ, ਜਿਸ ਵਲੋਂ ਰੌਲਾ ...

ਪੂਰੀ ਖ਼ਬਰ »

ਨਾਰਾਇਣਾ ਹਸਪਤਾਲ ਵਿਖੇ ਭੇਦਭਰੀ ਹਾਲਤ 'ਚ ਲੜਕੀ ਦੀ ਲਾਸ਼ ਮਿਲੀ

ਜੰਮੂ, 23 ਮਈ (ਮਹਿੰਦਰਪਾਲ ਸਿੰਘ)-ਸ੍ਰੀ ਮਾਤਾ ਵੈਸ਼ਣੋ ਦੇਵੀ ਨਾਰਾਇਣਾ ਹਸਪਤਾਲ ਕੱਟੜਾ ਵਿਖੇ ਇਕ ਬਹੁਤ ਹੀ ਦੁਖਦਾਈ ਅਤੇ ਸ਼ਰਮਨਾਕ ਘਟਨਾ ਵਾਪਰੀ | ਨਾਰਾਇਣਾ ਹਸਪਤਾਲ ਵਿਚ ਕੰਮ ਕਰ ਰਹੀ ਇਕ ਲੜਕੀ ਨਾਲ ਜਬਰ ਜਨਾਹ ਕਰਨ ਤੋਂ ਬਾਅਦ ਕਤਲ ਕਰਨ ਦਾ ਇਕ ਮਾਮਲਾ ਸਾਹਮਣੇ ਆਇਆ | ...

ਪੂਰੀ ਖ਼ਬਰ »

ਸ੍ਰੀਨਗਰ ਵਿਖੇ ਡੱਲ ਝੀਲ 'ਚ ਸ਼ਿਕਾਰੇ 'ਚ....

...

ਪੂਰੀ ਖ਼ਬਰ »

ਸੈਨਾ ਅਧਿਕਾਰੀਆਂ ਨੇ ਇਲਾਕਾ ਵਾਸੀਆਂ ਨੂੰ ਮਕਾਨ ਉਸਾਰੀ ਤੋਂ ਰੋਕਿਆ

ਜੰਮੂ, 23 ਮਈ (ਮਹਿੰਦਰਪਾਲ ਸਿੰਘ)-ਅੱਜ ਸੰਤ ਰੋਚਾ ਸਿੰਘ ਨਗਰ ਹੁੱਕਲ ਇਲਾਕਾ ਵਾਸੀ ਯੂਨਾਈਟਿਡ ਡੈਮੋਕ੍ਰੇਟਿਕ ਪਾਰਟੀ ਜੰਮੂ-ਕਸ਼ਮੀਰ ਦੇ ਪ੍ਰਧਾਨ ਮਹਿੰਦਰਪਾਲ ਸਿੰਘ ਬੱਬਰ ਅਤੇ ਯੂਨਾਈਟਿਡ ਸਿੱਖ ਕੌਾਸਲ ਦੇ ਸੀਨੀਅਰ ਆਗੂ ਮੱਖਣ ਸਿੰਘ ਰਿਟਾ. ਡੀ.ਐਸ.ਪੀ. ਮਹਿੰਦਰਪਾਲ ...

ਪੂਰੀ ਖ਼ਬਰ »

ਨੈਸ਼ਨਲ ਪੈਂਥਰ ਪਾਰਟੀ ਦੇ ਪ੍ਰਧਾਨ ਨੇ ਕੀਤੀ ਪ੍ਰੈੱਸ ਕਾਨਫ਼ਰੰਸ

ਜੰਮੂ, 23 ਮਈ (ਮਹਿੰਦਰਪਾਲ ਸਿੰਘ)-ਅੱਜ ਜੰਮੂ ਕਸ਼ਮੀਰ ਨੈਸ਼ਨਲ ਪੈਂਥਰ ਪਾਰਟੀ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ ਮਨਕੋਟੀਆ ਦੀ ਆਗਵਾਈ ਹੇਠ ਜੰਮੂ ਪ੍ਰੈੱਸ ਕਲੱਬ ਵਿਖੇ ਇਕ ਪ੍ਰੈੱਸ ਕਾਨਫ਼ਰੰਸ ਹੋਈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਐਨ.ਸੀ.ਪੀ.ਡੀ.ਪੀ. ਅਤੇ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਮਾਮਲੇ 'ਚ 1 ਦੋਸ਼ੀ ਨੂੰ 5 ਸਾਲ ਦੀ ਕੈਦ, 21 ਹਜ਼ਾਰ ਜੁਰਮਾਨਾ

ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)-ਮੁਹਾਲੀ ਦੀ ਇਕ ਅਦਾਲਤ ਨੇ ਥਾਣਾ ਲਾਲੜੂ ਵਿਖੇ ਦਰਜ ਇਰਾਦਾ ਕਤਲ ਦੇ ਮਾਮਲੇ 'ਚ ਇਕ ਦੋਸ਼ੀ ਨੂੰ ਸਜ਼ਾ ਸੁਣਾਈ ਹੈ | ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਆਸ਼ੁਲ ਬੇਰੀ ਦੀ ਅਦਾਲਤ ਨੇ ਜਨਵਰੀ 2017 ਦੇ ਇਸ ਮਾਮਲੇ 'ਚ ਸਰਕਾਰੀ ਧਿਰ ...

ਪੂਰੀ ਖ਼ਬਰ »

ਗੁਲਮੋਹਰ ਸਿਟੀ ਵਿਖੇ ਖਾਲੀ ਪਲਾਟ 'ਚ ਖੜ੍ਹੇ ਸਰਕੰਡੇ ਅਤੇ ਝਾੜੀਆਂ ਨੂੰ ਲੱਗੀ ਭਿਆਨਕ ਅੱਗ

ਡੇਰਾਬੱਸੀ, 23 ਮਈ (ਸੰਧੂ)-ਡੇਰਾਬੱਸੀ-ਹੈਬਤਪੁਰ ਰੋਡ 'ਤੇ ਸਥਿਤ ਗੁਲਮੋਹਰ ਸਿਟੀ ਵਿਖੇ ਅੱਜ ਬਾਅਦ ਦੁਪਹਿਰ ਇਕ ਖਾਲੀ ਪਲਾਟ 'ਚ ਖੜ੍ਹੇ ਸਰਕੰਡੇ ਅਤੇ ਝਾੜੀਆਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਨੂੰ ਬਾਅਦ 'ਚ ਡੇਰਾਬੱਸੀ ਫਾਇਰ ਬਿ੍ਗੇਡ ਅਤੇ ਸਾਬੂ ਕੋਟਸ ਕੰਪਨੀ ਦੇ ...

ਪੂਰੀ ਖ਼ਬਰ »

ਸਮੁੱਚੇ ਹਰਿਆਣਾ ਤੋਂ ਆਏ ਵੱਖ-ਵੱਖ ਕਾਲਜਾਂ ਦੇ ਲੈਕਚਰਾਰਾਂ ਵਲੋਂ ਪੰਚਕੂਲਾ ਵਿਖੇ ਧਰਨਾ

ਪੰਚਕੂਲਾ, 23 ਮਈ (ਕਪਿਲ)-ਪੰਚਕੂਲਾ ਦੇ ਸੈਕਟਰ-5 ਵਿਚਲੇ ਹੁੱਡਾ ਗਰਾਊਾਡ ਵਿਖੇ ਅੱਜ ਸਮੁੱਚੇ ਹਰਿਆਣਾ ਦੇ ਵੱਖ-ਵੱਖ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਲੈਕਚਰਾਰਾਂ ਵਲੋਂ ਹਰਿਆਣਾ ਫੈਡਰੇਸ਼ਨ ਆਫ਼ ਯੂਨੀਵਰਸਿਟੀ ਐਾਡ ਕਾਲਜ ਟੀਚਰਜ਼ ਆਰਗੇਨਾਈਜੇਸ਼ਨ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਵਕੀਲ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਤਹਿਤ ਇਕ ਨੌਜਵਾਨ ਨੂੰ ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮ ਦੀ ਪਛਾਣ ਰਾਜੀਵ ਵਰਮਾ ਵਾਸੀ ਵਡਾਲਾ ਖਰੜ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਬੰਦ ਪਈ ਜੇ. ਸੀ. ਟੀ. ਫੈਕਟਰੀ ਵਿਚਲੀਆਂ ਝਾੜੀਆਂ ਨੂੰ ਲੱਗੀ ਅੱਗ

ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)-ਦੁਪਹਿਰ ਸਮੇਂ ਉਦਯੋਗਿਕ ਖੇਤਰ ਫੇਜ਼-7 ਵਿਚਲੀ ਬੰਦ ਪਈ ਜੇ. ਸੀ. ਟੀ. ਫੈਕਟਰੀ ਦੀਆਂ ਝਾੜੀਆਂ ਨੂੰ ਅਚਾਨਕ ਅੱਗ ਲੱਗ ਗਈ | ਅੱਗ ਲੱਗਣ ਦੀ ਸੂਚਨਾ ਮਿਲਦੇ ਸਾਰ ਹੀ ਫਾਇਰ ਬਿ੍ਗੇਡ ਦੇ ਕਰਮਚਾਰੀ ਤੁਰੰਤ ਮੌਕੇ 'ਤੇ ਪਹੁੰਚ ਗਏ, ...

ਪੂਰੀ ਖ਼ਬਰ »

ਲੱਖਾਂ ਦੀ ਚੋਰੀ ਦੇ ਮਾਮਲੇ 'ਚ ਗਿ੍ਫ਼ਤਾਰ ਦੋ ਔਰਤਾਂ 2 ਦਿਨ ਦੇ ਪੁਲਿਸ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਨੇ ਲੱਖਾਂ ਰੁਪਏ ਦੀ ਚੋੋਰੀ ਦੇ ਮਾਮਲੇ 'ਚ ਦੋ ਔਰਤਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਔਰਤਾਂ ਦੀ ਪਛਾਣ ਬਲਜੀਤ ਕੌਰ ਅਤੇ ਉਸ ਦੀ ਭੈਣ ਦਲਜੀਤ ਕੌਰ ਵਾਸੀ ਪਿੰਡ ਮੌਲੀ ਬੈਦਵਾਣ ...

ਪੂਰੀ ਖ਼ਬਰ »

ਪ੍ਰਾਪਰਟੀ ਕਾਰੋਬਾਰ ਦੀ ਬਹਾਲੀ ਦੀ ਕੋਸ਼ਿਸ਼ ਡੱਬਵਾਲੀ 'ਚ 20 ਫ਼ੀਸਦੀ ਸ਼ਹਿਰੀ ਤੇ ਵਾਹਕ ਜ਼ਮੀਨ ਦੇ 25 ਫ਼ੀਸਦੀ ਕੁਲੈਕਟਰ ਰੇਟ ਘਟਾਏ

ਡੱਬਵਾਲੀ, 23 ਮਈ (ਇਕਬਾਲ ਸਿੰਘ ਸ਼ਾਂਤ)- ਆਰਥਿਕ ਮੰਦਵਾੜੇ ਦੇ ਸ਼ਿਕਾਰ ਪ੍ਰਾਪਰਟੀ ਕਾਰੋਬਾਰ ਦੀ ਬਹਾਲੀ ਦੀ ਕੋਸ਼ਿਸ਼ ਵਿਚ ਪ੍ਰਸ਼ਾਸਨ ਨੇ ਡੱਬਵਾਲੀ ਸਬ ਖੇਤਰ 'ਚ ਸ਼ਹਿਰੀ ਇਲਾਕੇ 'ਚ 20 ਫ਼ੀਸਦੀ ਅਤੇ ਪੇਂਡੂ ਖੇਤੀ ਜ਼ਮੀਨ ਦੇ ਕੁਲੈਕਟਰ ਰੇਟ 'ਚ 25 ਫੀਸਦੀ ਕਟੌਤੀ ਕੀਤੀ ਹੈ ...

ਪੂਰੀ ਖ਼ਬਰ »

ਸਿੱਖ ਰਾਜ ਦੀ ਪਹਿਲੀ ਰਾਜਧਾਨੀ ਕਿਲਾ ਲੋਹਗੜ੍ਹ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ

ਜਗਾਧਰੀ, 23 ਮਈ (ਜਗਜੀਤ ਸਿੰਘ)-ਸਿੱਖ ਰਾਜ ਦੀ ਪਹਿਲੀ ਰਾਜਧਾਨੀ ਕਿਲਾ ਲੋਹਗੜ੍ਹ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ | ਪ੍ਰੋਗਰਾਮ ਵਾਲੀ ਥਾਂ 'ਤੇ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਦੇ ਬੈਠਣ ਲਈ ਵਿਸ਼ਾਲ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਰੈਲੀ ਕੱਢ ਕੇ ਸਫ਼ਾਈ ਸਬੰਧੀ ਕੀਤਾ ਜਾਗਰੂਕ

ਜਗਾਧਰੀ, 23 ਮਈ (ਜਗਜੀਤ ਸਿੰਘ)- ਗੁਰੂ ਨਾਨਕ ਗਰਲਜ਼ ਕਾਲਜ ਸੰਤਪੁਰਾ 'ਚ ਚੱਲ ਰਹੇ ਮਾਨਵ ਸੰਸਾਧਨ ਮੰਤਰਾਲਾ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਸਵੱਛ ਭਾਰਤ ਗਰਮੀ ਦੀਆਂ ਛੱੁੱਟੀਆਂ ਇੰਟਰਨਸ਼ਿਪ ਤਹਿਤ ਵਿਦਿਆਰਥਣਾਂ ਨੇ ਪਿੰਡ ਕੇਲ, ਮੇਹਲਾ ਵਾਲੀ 'ਚ ਰੈਲੀ ਕੱਢ ਕੇ ਲੋਕਾਂ ...

ਪੂਰੀ ਖ਼ਬਰ »

ਸ਼ਹੀਦ ਪ੍ਰਗਟ ਸਿੰਘ ਦੀ ਪਤਨੀ ਨੂੰ ਸਰਕਾਰ ਨੇ ਦਿੱਤੀ ਨੌਕਰੀ

ਕਰਨਾਲ, 23 ਮਈ (ਗੁਰਮੀਤ ਸਿੰਘ ਸੱਗੂ)- ਬੀਤੇ ਸਾਲ 23 ਦਸੰਬਰ ਨੂੰ ਜੰਮੂ-ਕਸ਼ਮੀਰ ਵਿਖੇ ਦੇਸ਼ ਲਈ ਸ਼ਹੀਦ ਹੋਏ ਪਿੰਡ ਰੰਬਾ ਦੇ ਜਵਾਨ ਸ਼ਹੀਦ ਪ੍ਰਗਟ ਸਿੰਘ ਦੀ ਪਤਨੀ ਰਮਨਦੀਪ ਕੋਰ ਨੂੰ ਡੀ. ਸੀ. ਦਫ਼ਤਰ ਵਿਖੇ ਪੱਕੀ ਨੌਕਰੀ ਦੇ ਦਿੱਤੀ ਗਈ ਹੈ | ਇਸ ਤੋਂ ਪਹਿਲਾਂ ਸਰਕਾਰ ਨੇ ...

ਪੂਰੀ ਖ਼ਬਰ »

ਮਿਨਰਵਾ ਪਬਲਿਕ ਸਕੂਲ ਸੰਤਨਗਰ 'ਚ ਪ੍ਰਤਿਭਾ ਸ਼ਾਲੀ ਵਿਦਿਆਰਥੀਆਂ ਦਾ ਸਨਮਾਨ

ਏਲਨਾਬਾਦ, 23 ਮਈ (ਜਗਤਾਰ ਸਮਾਲਸਰ)- ਪਿੰਡ ਸੰਤਨਗਰ ਵਿਖੇ ਸਥਿਤ ਮਿਨਰਵਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਅੱਜ ਇਕ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ 'ਚ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਸੰਚਾਲਕ ਗੁਰਭੇਜ ਸਿੰਘ ਭਿੰਡਰ ਨੇ ...

ਪੂਰੀ ਖ਼ਬਰ »

ਨਗਰ ਪਾਲਿਕਾ ਕਰਮਚਾਰੀਆਂ ਦੀ ਹੜਤਾਲ ਜਾਰੀ

ਯਮੁਨਾਨਗਰ, 23 ਮਈ (ਗੁਰਦਿਆਲ ਸਿੰਘ ਨਿਮਰ)- ਨਗਰ ਨਿਗਮ ਕਰਮਚਾਰੀਆਂ ਦੀ ਹੜਤਾਲ ਅੱਜ 15ਵੇਂ ਦਿਨ 'ਚ ਪੁੱਜ ਗਈ ਹੈ | ਕਰਮਚਾਰੀ 15 ਦਿਨਾਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵਲੋਂ ਇਸ ਬਾਰੇ ਕੋਈ ਹਿੱਲਜੁਲ ਨਹੀਂ ਹੋ ਰਹੀ | ਸ਼ਹਿਰ 'ਚ ਕੂੜੇ ਦੇ ਢੇਰ ਅਤੇ ...

ਪੂਰੀ ਖ਼ਬਰ »

ਖੱਬੇ ਪੱਖੀ ਸਮਰਥਕਾਂ ਨੇ ਸੀ. ਐੱਮ. ਸਿਟੀ ਵਿਖੇ ਕੀਤਾ ਪ੍ਰਦਰਸ਼ਨ, ਦਿੱਤਾ ਮੰਗ-ਪੱਤਰ

ਕਰਨਾਲ, 23 ਮਈ (ਗੁਰਮੀਤ ਸਿੰਘ ਸੱਗੂ)- ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ ਜਨ ਏਕਤਾ ਜਨ ਅਧਿਕਾਰ ਅੰਦੋਲਨ ਬੈਨਰ ਹੇਠ ਖੱਬੇ ਪੱਖੀ ਸਮਰਥਕਾਂ ਨੇ ਸੀ. ਐੱਮ. ਸਿਟੀ ਵਿਖੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਮੱੁਖ ਮੰਤਰੀ ਦੇ ਨਾਂਅ 'ਤੇ ਮੰਗ ਪੱਤਰ ਵੀ ...

ਪੂਰੀ ਖ਼ਬਰ »

ਖੱਬੇ ਪੱਖੀ ਸਮਰਥਕਾਂ ਨੇ ਸੀ. ਐੱਮ. ਸਿਟੀ ਵਿਖੇ ਕੀਤਾ ਪ੍ਰਦਰਸ਼ਨ, ਦਿੱਤਾ ਮੰਗ-ਪੱਤਰ

ਕਰਨਾਲ, 23 ਮਈ (ਗੁਰਮੀਤ ਸਿੰਘ ਸੱਗੂ)- ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ ਜਨ ਏਕਤਾ ਜਨ ਅਧਿਕਾਰ ਅੰਦੋਲਨ ਬੈਨਰ ਹੇਠ ਖੱਬੇ ਪੱਖੀ ਸਮਰਥਕਾਂ ਨੇ ਸੀ. ਐੱਮ. ਸਿਟੀ ਵਿਖੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਮੱੁਖ ਮੰਤਰੀ ਦੇ ਨਾਂਅ 'ਤੇ ਮੰਗ ਪੱਤਰ ਵੀ ...

ਪੂਰੀ ਖ਼ਬਰ »

ਮੰਗਾਂ ਪੂਰੀਆਂ ਨਾ ਹੋਣ ਤੱਕ ਸਫਾਈ ਕਰਮਚਾਰੀਆਂ ਵਲੋਂ ਅੰਦੋਲਨ ਜਾਰੀ ਰੱਖਣ ਦਾ ਐਲਾਨ

ਸਿਰਸਾ, 23 ਮਈ (ਭੁਪਿੰਦਰ ਪੰਨੀਵਾਲੀਆ) - ਜੇਕਰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਅੰਦੋਲਨ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਹ ਐਲਾਨ ਸਰਵ ਕਰਮਚਾਰੀ ਸੰਘ ਦੇ ਸੂਬਾਈ ਜਨਰਲ ਸਕੱਤਰ ਸੁਭਾਸ਼ ਲਾਂਬਾ ਨੇ ਧਰਨੇ 'ਤੇ ਬੈਠੇ ਸਫਾਈ ...

ਪੂਰੀ ਖ਼ਬਰ »

ਬਰਸੀ ਮੌਕੇ ਜਾਗਰੂਕਤਾ ਸਾਈਕਲ ਰੈਲੀ ਕੱਢ ਕੇ ਲਾਏ ਬੂਟੇ

ਕੁਰੂਕਸ਼ੇਤਰ, 23 ਮਈ (ਜਸਬੀਰ ਸਿੰਘ ਦੁੱਗਲ)- ਵਾਤਾਵਰਨ ਸੁਰੱਖਿਆ ਲਈ 168ਵੀਂ ਸਾਈਕਲ ਰੈਲੀ ਨਾਲ ਬੂਟੇ ਲਾਏ ਗਏ | ਅੱਜ ਸਵੇਰੇ ਇੱਥੋਂ ਸਾਈਕਲ 'ਤੇ ਸਵਾਰ ਹੋ ਕੇ ਵਾਤਾਵਰਨ ਸੰਰੱਖਿਅਕ ਵਾਤਾਵਰਨ ਸੁਰੱਖਿਆ ਦਾ ਸੰਦੇਸ਼ ਲੈ ਕੇ ਸੈਕਟਰ-4 ਤੱਕ ਪੁੱਜੇ ਅਤੇ ਸਮਰਾਟ ਭਵਨ ਕੋਲ ਇਕ ...

ਪੂਰੀ ਖ਼ਬਰ »

ਪਿੰਡ ਕਿਰਮਚ 'ਚ ਜਨ ਸਭਾ ਕਰਵਾਈ

ਕੁਰੂਕਸ਼ੇਤਰ, 23 ਮਈ (ਜਸਬੀਰ ਸਿੰਘ ਦੁੱਗਲ)- ਪਿੰਡ ਕਿਰਮਚ 'ਚ ਰਾਮ ਚੰਦਰ ਵਲੋਂ ਜਨਸਭਾ ਕਰਵਾਈ ਗਈ, ਜਿਸ 'ਚ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਪ੍ਰਵੀਨ ਚੌਧਰੀ ਮੁੱਖ ਮਹਿਮਾਨ ਰਹੇ | ਉਨ੍ਹਾਂ ਕਿਹਾ ਕਿ ਉਹ ਥਾਨੇਸਰ ਖੇਤਰ ਤੋਂ ਚੋਣ ਲੋਕਾਂ ਦੇ ਟਿਕਟ 'ਤੇ ਲੜਨਗੇ | ...

ਪੂਰੀ ਖ਼ਬਰ »

ਹੁਣ ਸਿੱਖ ਸੰਗਤਾਂ ਦਾ ਸਬਰ ਖ਼ਤਮ ਹੋਣ ਦੇ ਨਾਲ ਅੰਦਰੋ-ਅੰਦਰੀ ਰੋਸ ਵਧ ਰਿਹੈ-ਅਵਤਾਰ ਸਿੰਘ ਸੇਠੀ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਸਿਟੀਜ਼ਨ ਕੌਾਸਲ ਦੇ ਪ੍ਰਧਾਨ ਅਵਤਾਰ ਸਿੰਘ ਸੇਠੀ ਨੇ ਪ੍ਰੈੱਸ ਨੂੰ ਜਾਰੀ ਆਪਣੇ ਬਿਆਨ ਵਿਚ ਦਿੱਲੀ ਕਮੇਟੀ ਦੇ 'ਚ ਔਰਤਾਂ ਨਾਲ ਛੇੜਛਾੜ ਦਾ ਮਾਮਲਾ ਜੋ ਕਿ ਅਖ਼ਬਾਰਾਂ ਦੀ ਅੱਜ-ਕੱਲ੍ਹ ਸੁਰਖੀ ਬਣਿਆ ਹੋਇਆ ਹੈ, ...

ਪੂਰੀ ਖ਼ਬਰ »

ਪੀੜਤ ਔਰਤਾਂ ਦੀ ਮਦਦ ਲਈ ਸ਼ੰਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਹੋਰਨਾਂ ਤਖਤਾਂ ਦੇ ਜਥੇਦਾਰਾਂ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਮੌਜੂਦਾ ਮੈਂਬਰ ਗੁਰਮੀਤ ਸਿੰਘ ਸ਼ੰਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਹੋਰਨਾਂ ਤਖਤਾਂ ਦੇ ਜਥੇਦਾਰਾਂ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਦਿੱਲੀ ਕਮੇਟੀ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX