ਤਾਜਾ ਖ਼ਬਰਾਂ


ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  1 day ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  1 day ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  1 day ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਲੜਕੀਆਂ ਸਮੇਤ 3 ਦੀ ਮੌਤ
. . .  1 day ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  1 day ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  1 day ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  1 day ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  1 day ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  1 day ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 day ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  1 day ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  1 day ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  1 day ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  1 day ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  1 day ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  1 day ago
ਵਿਜੈ ਸਾਂਪਲਾ ਵੱਲੋਂ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਟਰੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਲੁਧਿਆਣਾ

ਅਧੂਰੇ ਪ੍ਰਬੰਧਾਂ ਕਾਰਨ ਨਵੀਂ ਦਾਣਾ ਮੰਡੀ ਵਿਖੇ ਬਣਾਏ ਆਰਜ਼ੀ ਬੱਸ ਅੱਡੇ 'ਤੇ ਨਹੀਂ ਰੁੱਕੀ ਇਕ ਵੀ ਬੱਸ

ਲੁਧਿਆਣਾ, 23 ਮਈ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਿੱਲ ਚੌਕ ਸਥਿਤ ਪੁਲ ਦੀ ਮੁਰੰਮਤ ਦਾ ਕੰਮ ਚੱਲਦੇ ਹੋਣ ਕਰਕੇ ਨਵੀਂ ਦਾਣਾ ਮੰਡੀ ਸਲੇਮਟਾਬਰੀ ਵਿਖੇ ਅੱਧੇ-ਆਧੂਰੇ ਪ੍ਰਬੰਧਾਂ ਨਾਲ ਆਰਜੀ ਬੱਸ ਸਟੈਂਡ ਅੱਜ ਤੋਂ ਚਾਲੂ ਕੀਤਾ ਗਿਆ ਸੀ, ਪਰ ਪਹਿਲੇ ਦਿਨ ਸਰਕਾਰੀ ਤੇ ਪ੍ਰਾਈਵੇਟ ਕੰਪਨੀ ਦੀ ਇਕ ਵੀ ਬੱਸ ਨੇ ਆਰਜੀ ਬੱਸ ਅੱਡੇ 'ਤੇ ਨਾ ਪੁੱਜ ਕੇ ਪ੍ਰਸ਼ਾਸਨ ਦੇ ਹੁਕਮਾਂ ਨੂੰ ਟਿੱਚ ਜਾਣਿਆ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਸਲੇਮਟਾਬਰੀ ਸਥਿਤ ਨਵੀਂ ਦਾਣਾ ਮੰਡੀ ਨੂੰ ਆਰਜੀ ਤੌਰ 'ਤੇ ਵਾਧੂ ਬੱਸ ਅੱਡੇ ਵਜੋਂ ਨੋਟੀਫਾਈ ਕੀਤਾ ਸੀ | ਉਨ੍ਹਾਂ ਨੇ ਗਿੱਲ ਚੌਕ ਵਾਲੇ ਪੁਲ ਦੀ ਮੁਰੰਮਤ ਦਾ ਕੰਮ ਹੋਣ ਤੱਕ ਇਹ ਆਰਜੀ ਬੱਸ ਅੱਡਾ ਚਾਲੂ ਰੱਖਣ ਲਈ ਆਖਿਆ ਸੀ ਅਤੇ ਇਹ ਹੁਕਮ ਅਮਰ ਸ਼ਹੀਦ ਅੰਤਰ ਰਾਜੀ ਬੱਸ ਅੱਡਾ ਤੋਂ ਟ੍ਰੈਫ਼ਿਕ ਦਾ ਭਾਰ ਘਟਾਉਣ ਲਈ ਹੀ ਕੀਤੀਾ ਗਿਆ ਸੀ | ਡਿਪਟੀ ਕਮਿਸ਼ਨਰ ਵਲੋਂ ਪੁਲਿਸ ਦੇ ਨਾਲ ਤਾਲਮੇਲ ਕਰਕੇ ਜਨਰਲ ਮੈਨੇਜਰ ਰੋਡਵੇਜ਼ ਤੇ ਜਨਰਲ ਮੈਨੇਜਰ ਪੀ.ਆਰ.ਟੀ.ਸੀ. ਨੂੰ ਟ੍ਰੈਫ਼ਿਕ ਪੁਲਿਸ ਨਾਲ ਮਿਲ ਕੇ ਬੱਸਾਂ ਦਾ ਰੂਟ ਨਿਰਧਾਰਤ ਕਰਨ ਤੇ ਲੋੜੀਂਦੇ ਪ੍ਰਬੰਧ ਕਰਨ ਲਈ ਆਖਿਆ ਗਿਆ ਸੀ | ਪਹਿਲੇ ਦਿਨ ਆਰਜੀ ਬੱਸ ਅੱਡੇ ਨਵੀਂ ਦਾਣਾ ਮੰਡੀ ਸਲੇਮ ਟਾਬਰੀ ਵਿਖੇ ਇਕ ਵੀ ਸਰਕਾਰੀ ਤੇ ਪ੍ਰਾਈਵੇਟ ਬੱਸ ਨਹੀਂ ਰੁੱਕੀ, ਆਰਜੀ ਬੱਸ ਸਟੈਂਡ 'ਤੇ ਸਵਾਰੀਆਂ ਦੇ ਬੈਠਣ, ਹਵਾ ਤੇ ਪੀਣ ਵਾਲੇ ਪਾਣੀ ਤੱਕ ਦਾ ਪ੍ਰਬੰਧ ਕਰਨਾ ਜ਼ਰੂਰੀ ਨਹੀਂ ਸਮਝਿਆ ਗਿਆ |
ਜਦੋਂ 'ਅਜੀਤ' ਦੀ ਟੀਮ ਵੱਲੋਂ ਆਰਜੀ ਬੱਸ ਅੱਡੇ ਵਾਲੀ ਥਾਂ ਦਾ ਦੌਰਾ ਕੀਤਾ ਗਿਆ, ਤਾਂ ਆਰਜੀ ਬੱਸ ਸਟੈਂਡ ਵਾਲੀ ਥਾਂ 'ਤੇ ਮੰਡੀ 'ਚ ਟਰਾਲੇ ਤੇ ਹੋਰ ਵਾਹਨ ਖੜ੍ਹੇ ਸਨ, ਝੋਨੇ ਦੀਆਂ ਬੋਰੀਆਂ ਪਈਆਂ ਸਨ ਤੇ ਮੰਡੀ ਵਿੱਚ ਆਰਜੀ ਬੱਸ ਅੱਡੇ ਵਾਲੀ ਕੋਈ ਵੀ ਗੱਲ ਨਹੀਂ ਲੱਗ ਰਹੀ ਸੀ | ਡਿਪਟੀ ਕਮਿਸ਼ਨਰ ਵੱਲੋਂ ਬੱਸ ਅੱਡੇ ਦੇ ਪ੍ਰਬੰਧ ਲਈ ਟਰਾਂਸਪੋਰਟ ਵਿਭਾਗ ਦੇ ਬੱਸ ਅੱਡੇ 'ਚ ਤਾਇਨਾਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਸੀ, ਪਰ ਉਨ੍ਹਾਂ ਦੇ ਆਪ ਹਦਾਇਤ ਕਰਨ ਦੀ ਬਜਾਏ ਪ੍ਰਬੰਧਾਂ ਦੀ ਜ਼ਿੰਮੇਵਾਰੀ ਨਗਰ ਨਿਗਮ ਦੇ ਸਿਰ ਸੁੱਟ ਦਿੱਤੀ, ਪਰ ਨਗਰ ਨਿਗਮ ਨੇ ਪ੍ਰਬੰਧ ਕਰਨ ਵਾਲੀ ਗੱਲ ਤੋਂ ਸਾਫ਼ ਇਨਕਾਰ ਕਰ ਦਿੱਤਾ |
ਆਰਜ਼ੀ ਬੱਸ ਅੱਡੇ 'ਤੇ 4 ਇੰਸਪੈਕਟਰ ਤਾਇਨਾਤ:ਜੀ.ਐਮ. ਰੋਡਵੇਜ਼
ਬੱਸ ਸਟੈਂਡ ਦੇ ਅੱਧੇ ਆਧੂਰੇ ਪ੍ਰਬੰਧਾਂ ਤੇ ਹੋਰ ਜਾਣਕਾਰੀ ਲੈਣ ਲਈ ਜਦੋਂ ਜਨਰਲ ਮੈਨੇਜਰ ਰੋਡਵੇਜ਼ ਗੁਰਸੇਵਕ ਸਿੰਘ ਦੇ ਨਾਲ ਸੰਪਰਕ ਕੀਤਾ ਗਿਆ, ਤਾਂ ਉਨ੍ਹਾਂ ਕਿਹਾ ਕਿ ਆਰਜੀ ਬੱਸ ਅੱਡੇ 'ਤੇ 4 ਇੰਸਪੈਕਟਰ ਤਾਇਨਾਤ ਕੀਤੇ ਗਏ ਹਨ ਅਤੇ ਹੋਰ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਬਾਰੇ ਉਨ੍ਹਾਂ ਕਿਹਾ ਕਿ ਇਹ ਸਾਰਾ ਪ੍ਰਬੰਧ ਨਗਰ ਨਿਗਮ ਨੇ ਕਰਨਾ ਹੈ | ਜਨਰਲ ਮੈਨੇਜਰ ਦੇ ਕਹਿਣ ਅਨੁਸਾਰ 'ਅਜੀਤ' ਦੀ ਟੀਮ ਨੂੰ ਨਾ ਤਾਂ ਕੋਈ ਇੰਸਪੈਕਟਰ ਨਜ਼ਰ ਆਇਆ ਅਤੇ ਨਾ ਹੀ ਨਗਰ ਨਿਗਮ ਦਾ ਕੋਈ ਪ੍ਰਬੰਧ ਨਜ਼ਰ ਆਇਆ |

ਲੱਖਾਂ ਦੀ ਠੱਗੀ ਕਰਨ ਵਾਲੀ ਜੇਸਸ ਕੋਰੀਅਰ ਕੰਪਨੀ ਦੇ 2 ਪ੍ਰਬੰਧਕਾਂ ਖਿਲਾਫ਼ ਕੇਸ ਦਰਜ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ 5 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਇਨ੍ਹਾਂ ਵਿਚ ਜੇਸਸ ਕੋਰੀਅਰ ਐਜੁਕੇਸ਼ਨ ਵਰਲਡ ਦੇ ਦੋ ਪ੍ਰਬੰਧਕ ਵੀ ਸ਼ਾਮਿਲ ਹਨ | ...

ਪੂਰੀ ਖ਼ਬਰ »

ਸ਼ਹਿਰ ਦੀ ਬਿਜਲੀ ਵਿਵਸਥਾ ਦਾ ਹੋਵੇਗਾ ਕਾਇਆ ਕਲਪ

ਲੁਧਿਆਣਾ, 23 ਮਈ (ਕਵਿਤਾ ਖੁੱਲਰ)-ਸੂਬੇ ਦੇ ਸਨਅਤੀ ਸ਼ਹਿਰ ਲੁਧਿਆਣਾ ਦੀ ਬਿਜਲੀ ਸੰਚਾਰ ਅਤੇ ਵੰਡ ਵਿਵਸਥਾ ਨੂੰ ਦਰੁਸਤ ਕਰਨ ਲਈ ਪੰਜਾਬ ਸਰਕਾਰ ਵਲੋਂ 64.82 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ...

ਪੂਰੀ ਖ਼ਬਰ »

ਦੇਸ਼ 'ਚ ਹੁਣ ਫਾਉਂਡੇਸ਼ਨ ਕੋਰਸ ਅਧਾਰਿਤ ਬਣਨਗੇ ਆਈ.ਏ.ਐਸ./ਆਈ.ਪੀ.ਐਸ. ਅਧਿਕਾਰੀ

ਲੁਧਿਆਣਾ, 23 ਮਈ (ਸਲੇਮਪੁਰੀ)-ਦੇਸ਼ 'ਚ ਹੁਣ ਤੱਕ ਜਿੰਨੇ ਵੀ ਆਲ੍ਹਾ ਦਰਜੇ ਦੇ ਪ੍ਰਸ਼ਾਸਨਿਕ ਅਧਿਕਾਰੀ ਬਣੇ ਹਨ, ਉਨ੍ਹਾਂ ਦੀ ਚੋਣ ਦੇਸ਼ ਦੀ ਸਭ ਤੋ ਉਤਮ ਦਰਜੇ ਦੀ ਸੰਸਥਾ ਜਿਸ ਨੂੰ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ, ਦੇ ਵਲੋਂ ਲਈ ਜਾਂਦੀ ...

ਪੂਰੀ ਖ਼ਬਰ »

ਔਰਤ ਨਾਲ ਛੇੜਖਾਨੀ ਕਰਨ ਵਾਲੇ ਨੌਜਵਾਨ ਨੂੰ ਕੈਦ

ਲੁਧਿਆਣਾ, 23 ਮਈ (ਆਹੂਜਾ)- ਸਥਾਨਕ ਅਦਾਲਤ ਨੇ ਔਰਤ ਨਾਲ ਛੇੜਖਾਨੀ ਕਰਨ ਵਾਲੇ ਇਕ ਨੌਜਵਾਨ ਨੂੰ 1 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜਤਾ ਦੀ ਸ਼ਿਕਾਇਤ 'ਤੇ ਵਿਨੈ ਕੁਮਾਰ ਵਾਸੀ ਪ੍ਰੀਤਮ ਨਗਰ ਖਿਲਾਫ਼ ਧਾਰਾ 354/506 ਅਧੀਨ ਕੇਸ ...

ਪੂਰੀ ਖ਼ਬਰ »

ਫੋਕਲ ਪੁਆਇੰਟ 'ਚ ਗੱਤਾ ਮਿੱਲ ਨੂੰ ਲੱਗੀ ਅੱਗ

ਲੁਧਿਆਣਾ, 23 ਮਈ (ਪੱਤਰ ਪ੍ਰੇਰਕ)-ਸਥਾਨਕ ਫੋਕਲ ਪੁਆਇੰਟ ਫੇਸ-ਪੰਜ 'ਚ ਬੁੱਧਵਾਰ ਸਵੇਰੇ 11.15 ਵਜੇ ਗੱਤਾ ਮਿੱਲ 'ਚ ਲੱਗੀ ਅੱਗ ਬੁਝਾਉਣ ਲਈ ਫਾਇਰ ਬਿ੍ਗੇਡ ਵਿਭਾਗ ਸਟਾਫ ਨੂੰ ਕਰੀਬ 7 ਘੰਟੇ ਮੁਸ਼ੱਕਤ ਕਰਨੀ ਪਈ | ਫਾਇਰ ਬਿ੍ਗੇਡ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਗੱਤਾ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 1170 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 5 ਗਿ੍ਫ਼ਤਾਰ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 1170 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਐਾਟੀਨਾਰਕੋਟਿਕ ਸੈੱਲ ਦੇ ...

ਪੂਰੀ ਖ਼ਬਰ »

ਆਰਜੀ ਸੇਵਾਵਾਂ ਨਿਭਾਅ ਰਹੇ ਗ੍ਰਾਮੀਣ ਡਾਕ ਸੇਵਕ ਗਏ ਅਣਮਿੱਥੇ ਸਮੇਂ ਲਈ ਛੁੱਟੀ 'ਤੇ ਡਾਕ ਵਿਭਾਗ ਦਾ ਕੰਮਕਾਜ ਬੁਰੀ ਤਰ੍ਹਾ ਪ੍ਰਭਾਵਿਤ

ਲੁਧਿਆਣਾ, 23 ਮਈ (ਸਲੇਮਪੁਰੀ)-ਭਾਰਤ ਸਰਕਾਰ ਦੇ ਡਾਕ ਵਿਭਾਗ ਵਿਚ ਲੰਮੇ ਸਮੇਂ ਤੋਂ ਆਰਜੀ ਸੇਵਾਵਾਂ ਨਿਭਾਅ ਰਹੇ ਗ੍ਰ੍ਰਾਮੀਣ ਡਾਕ ਸੇਵਕ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਛੁੱਟੀ 'ਤੇ ਚਲੇ ਗਏ ਹਨ, ਜਿਸ ਪਿੱਛੋਂ ਡਾਕ ਵਿਭਾਗ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ...

ਪੂਰੀ ਖ਼ਬਰ »

'ਮਾਮਲਾ ਜਗਰਾਉਂ ਪੁਲ ਦੀ ਮੁਰੰਮਤ ਦਾ' ਨਾਜਾਇਜ਼ ਕਬਜ਼ੇ ਹਟਾਉਣ ਬਦਲੇ ਫਲੈਟ ਅਲਾਟ ਕਰਨ ਦਾ ਕੰਮ 1-2 ਦਿਨ 'ਚ ਸ਼ੁਰੂ ਹੋਵੇਗਾ

ਲੁਧਿਆਣਾ, 23 ਮਈ (ਬੱਤਰਾ)-ਜਗਰਾਉਂ ਪੁੁਲ ਦੀ ਮੁਰੰਮਤ ਤੇ ਚੌੜਾਈ ਵਧਾਉਣ ਲਈ ਪਿਛਲੇ ਕਰੀਬ ਦੋ ਸਾਲ ਤੋਂ ਸ਼ੁਰੂ ਹੋਣ ਵਾਲੇ ਨਿਰਮਾਣ ਕਾਰਜ 'ਚ ਅੜਿੱਕਾ ਬਣ ਰਹੇ ਨਾਜਾਇਜ਼ ਕਬਜ਼ੇ ਹਟਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਕਰੀਬ 60 ਘਰਾਂ 'ਚ ਰਹਿ ਰਹੇ ਲੋਕਾਂ ਨੂੰ 15 ਦਿਨ 'ਚ ...

ਪੂਰੀ ਖ਼ਬਰ »

ਮੀਜ਼ਲ-ਰੂਬੇਲਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਲੁਧਿਆਣਾ, 23 ਮਈ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਬੱਚਿਆਂ ਦੇ ਮੀਜ਼ਲ-ਰੂਬੇਲਾ ਬਚਾਓ ਟੀਕਾਕਰਨ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਪੰਜਾਬ ਸਰਕਾਰ ਦੇ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮੀਜ਼ਲ-ਰੂਬੇਲਾ ਟੀਕਾਕਰਨ ਸਬੰਧੀ ਪਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਨਿਗਮ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਧੀ ਦਰਜਨ ਪਾਰਕਿੰਗ ਸਥਾਨ ਬਣਾਏ ਜਾਣਗੇ

ਕਿਤਾਬ ਬਾਜ਼ਾਰ 'ਚ ਬਣੇਗੀ ਬਹੁਮੰਜਿਲਾ ਪਾਰਕਿੰਗ ਲੁਧਿਆਣਾ, 23 ਮਈ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਵੱਧ ਰਹੀ ਟਰੈਫਿਕ ਸਮੱਸਿਆ ਤੇ ਪਾਰਕਿੰਗ ਸਥਾਨਾਂ ਦੀ ਕਮੀ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰੀਬ ਅੱਧੀ ਦਰਜਨ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ 'ਚ ਕਾਂਗਰਸ ਮੰੂਹ ਦੀ ਖਾਣੀ ਪਵੇਗੀ-ਸ਼ਿਵਾਲਿਕ, ਹਰਨਾਮਪੁਰਾ

ਆਲਮਗੀਰ, 23 ਮਈ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਜਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਇੱਕ ਵਫਦ ਵੱਲੋਂ ਸ਼ਾਹਕੋਟ ਜ਼ਿਮਨੀ ਚੋਣ ਵਿਚ ਪਾਰਟੀ ਉਮੀਦਵਾਰ ਨਾਇਬ ਸਿੰਘ ਕੋਹਾੜ ਦੇ ਹੱਕ 'ਚ ਚੋਣ ਪ੍ਰਚਾਰ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਸ਼ੱਕੀ ਹਾਲਤ 'ਚ ਬਜ਼ੁਰਗ ਦੀ ਮੌਤ

ਲੁਧਿਆਣਾ, 23 ਮਈ (ਆਹੂਜਾ)- ਸਥਾਨਕ ਰੇਲਵੇ ਸਟੇਸ਼ਨ 'ਤੇ ਇਕ ਬਜ਼ੁਰਗ ਦੀ ਸ਼ੱਕੀ ਹਾਲਤ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਉਮਰ 60-62 ਸਾਲ ਦੇ ਕਰੀਬ ਹੈ | ਦੇਰ ਸ਼ਾਮ ਤੱਕ ਉਸ ਦੀ ਸ਼ਨਾਖ਼ਤ ਨਹੀਂ ਕੀਤੀ ਜਾ ਸਕੀ ਹੈ | ਕੁਝ ਲੋਕਾਂ ਨੇ ਪੁਲ ਤੋਂ ਜਦੋਂ ਲਾਸ਼ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਲੁਧਿਆਣਾ, 23 ਮਈ (ਆਹੂਜਾ)-ਸਨਅਤੀ ਇਲਾਕੇ ਦੇ ਈਸਟਮੈਨ ਚੌਕ 'ਚ ਬੀਤੀ ਰਾਤ ਹੋਏ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖ਼ਤ ਵਿਸ਼ਾਲ ਕੁਮਾਰ (20) ਪੁੱਤਰ ਸ਼ਿਵ ਲਾਲ ਵਾਸੀ ਮੱਕੜ ਕਾਲੋਨੀ ਵਜੋਂ ਕੀਤੀ ਗਈ ਹੈ | ਵਿਸ਼ਾਲ ਕੁਮਾਰ ਫੋਕਲ ਪੁਆਇੰਟ ਦੀ ...

ਪੂਰੀ ਖ਼ਬਰ »

ਸਰਪੰਚ ਹਰੀ ਓਮ ਸ਼ਰਮਾ ਮੁਅੱਤਲ

ਲੁਧਿਆਣਾ, 23 ਮਈ (ਪੁਨੀਤ ਬਾਵਾ)-ਨਿਰਦੇਸ਼ਕ ਪੇਂਡੂ ਵਿਕਾਸ ਤੇ ਪੰਚਾਇਤ ਪੰਜਾਬ ਵਲੋਂ ਬਲਾਕ ਲੁਧਿਆਣਾ-1 ਦੇ ਅਧੀਨ ਪੈਂਦੇ ਪਿੰਡ ਨਿਊ ਰਾਜਗੁਰੂ ਨਗਰ ਦੇ ਸਰਪੰਚ ਹਰੀ ਓਮ ਸ਼ਰਮਾ ਨੂੰ ਸਰਪੰਚ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਹੈ | ਨਿਰਦੇਸ਼ਕ ਸੀਬਿਨ ਸੀ. ਵੱਲੋਂ ਕੀਤੇ ...

ਪੂਰੀ ਖ਼ਬਰ »

ਔਰਤਾਂ ਦੀ ਸੁਰੱਖਿਆ ਲਈ ਪੁਲਿਸ ਵਲੋਂ ਮੋਬਾਈਲ ਐਪ ਲਾਂਚ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਔਰਤਾਂ ਤੇ ਲੜਕੀਆਂ ਦੀ ਸੁਰੱਖਿਆ ਲਈ ਮੋਬਾਈਲ ਐਪ ਲਾਂਚ ਕੀਤੀ ਹੈ ਤੇ ਪੁਲਿਸ ਵਲੋਂ ਇਸ ਸਬੰਧੀ ਵੱਖ-ਵੱਖ ਕਾਲਜਾਂ ਅਤੇ ਸਕੂਲਾਂ 'ਚ ਜਾ ਕੇ ਵਿਦਿਆਰਥਣਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਕੈਲਗਰੀ ਯੂਨੀਵਰਸਿਟੀ ਦੇ ਵਿਦਿਆਰਥੀ ਵੈਟਰਨਰੀ ਯੂਨੀਵਰਸਿਟੀ ਦੇ ਦੌਰੇ 'ਤੇ

ਲੁਧਿਆਣਾ 23 ਮਈ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਇਸ ਸਾਲ ਕੈਨੇਡਾ ਦੀ ਯੂਨੀਵਰਸਿਟੀ, ਯੂਨੀਵਰਸਿਟੀ ਆਫ਼ ਕੈਲਗਰੀ ਨਾਲ ਸਮੌਝਤਾ ਸਹੀਬੰਦ ਕੀਤਾ ਗਿਆ, ਜਿਸ ਤਹਿਤ ਯੂਨੀਵਰਸਿਟੀਆਂ ਤੋਂ ਡਿਗਰੀ ਹਾਸਿਲ ਕਰਕੇ ਦੇ ਡਾਕਟਰ ...

ਪੂਰੀ ਖ਼ਬਰ »

ਅਗਲੇ ਸਾਲ ਤੱਕ ਨਜਿੱਠ ਲਵਾਂਗੇ ਝੋਨੇ ਦੀ ਪਰਾਲੀ ਨਾਲ-ਡਾ. ਨੰਦਾ

ਲੁਧਿਆਣਾ 23 ਮਈ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਲੋਂ ਦੋਹਾ, ਕਤਰ ਮੁਲਕ ਦੀ ਕੰਪਨੀ ਅਲਕਿੰਦੀ ਗਰੁੱਪ ਦੀ ਉਪ-ਕੰਪਨੀ ਨੀਵੇਅ ਰੀਨਿਊੇਏਬਲ ਐਨਰਜੀ (ਬਠਿੰਡਾ) ਪ੍ਰਾਈਵੇਟ ਲਿਮਿ ਨਾਲ ਝੋਨੇ ਦੀ ਪਰਾਲੀ ਨੂੰ ਪਸ਼ੂਆਂ ਦੇ ਖਾਣ ...

ਪੂਰੀ ਖ਼ਬਰ »

ਲੁਧਿਆਣਾ-ਅਪਰਾਧਨਾਮਾ ਔਰਤ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ 4 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਆਸ਼ਾ ਦੇਵੀ ਵਾਸੀ ਰਿਸ਼ੀ ਨਗਰ ਦੀ ਸ਼ਿਕਾਇਤ 'ਤੇ ਜਗਜੀਤ ਸਿੰਘ, ਗੁਰਮੀਤ ਕੌਰ, ਹਰਪ੍ਰੀਤ ਸਿੰਘ ਅਤੇ ਜੱਸਾ ਖਿਲਾਫ਼ ਧਾਰਾ 354/323/294/506/34 ਅਧੀਨ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ 'ਤੇ ਉਸ ਦੀ ...

ਪੂਰੀ ਖ਼ਬਰ »

ਕਾਲਾ ਸਰਪੰਚ ਘਵੱਦੀ 'ਤੇ ਦਰਜ ਝੂਠਾ ਪਰਚਾ ਰੱਦ ਕੀਤੇ ਜਾਣ ਦੀ ਮੰਗ

ਆਲਮਗੀਰ, 23 ਮਈ (ਜਰਨੈਲ ਸਿੰਘ ਪੱਟੀ)-ਸਥਾਨਕ ਪਿੰਡ ਘਵੱਦੀ ਦੇ ਪੰਚ ਲੀਲਾ ਸਿੰਘ, ਜਗਦੇਵ ਸਿੰਘ, ਜੋਗਿੰਦਰ ਸਿੰਘ, ਦਲਜੀਤ, ਭਾਗ ਸਿੰਘ, ਇੰਦਰਪਾਲ ਸਿੰਘ, ਹਰਪ੍ਰੀਤ ਸਿੰਘ (ਸਾਰੇ ਪੰਚ) ਸਮੇਤ ਸਾੈਕੜੇ ਪਿੰਡ ਵਾਸੀਆਂ ਨੇ ਕਿਹਾ ਕਿ ਲੋਕ ਇਨਸਾਫ਼ ਪਾਰਟੀ ਦੇ ਦਿਹਾਤੀ ...

ਪੂਰੀ ਖ਼ਬਰ »

ਕੈੜਾ ਵਲੋਂ ਵਾਰਡ ਨੰ. 47 'ਚ ਮਨਜੀਤ ਨਗਰ ਤੋਂ ਸਫਾਈ ਮੁਹਿੰਮ ਸ਼ੁਰੂ

ਲੁਧਿਆਣਾ, 23 ਮਈ (ਕਵਿਤਾ ਖੁੱਲਰ)-ਵਾਰਡ ਨੰ. 47 'ਚ ਕੌਾਸਲਰ ਪਤੀ ਨਿਰਮਲ ਸਿੰਘ ਕੈੜਾ ਪ੍ਰਧਾਨ ਕਾਂਗਰਸ ਸੇਵਾ ਦਲ ਲੁਧਿਆਣਾ ਸ਼ਹਿਰੀ ਵਲੋਂ ਇਲਾਕਾ ਨਿਵਾਸੀਆਂ ਨੂੰ ਨਾਲ ਲੈ ਕੇ ਮਨਜੀਤ ਨਗਰ ਤੋਂ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਮੂਹ ਸਫਾਈ ਕਰਮਚਾਰੀ ...

ਪੂਰੀ ਖ਼ਬਰ »

ਕੈਪਟਨ ਸੰਧੂ ਨੇ ਹਰਪ੍ਰੀਤ ਰਾਜਧਾਨੀ ਨੂੰ ਦਿੱਤਾ ਥਾਪੜਾ

ਲੁਧਿਆਣਾ 23 ਮਈ (ਕਵਿਤਾ ਖੁੱਲਰ)-ਕਾਂਗਰਸ ਪਾਰਟੀ ਦੇ ਮਿਹਨਤੀ ਅਤੇ ਇਮਾਨਦਾਰ ਆਗੂ ਹਰਪ੍ਰੀਤ ਸਿੰਘ ਰਾਜਧਾਨੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜਨੀਤਿਕ ਸਲਾਹਕਾਰ ਕੈਪਟਨ ਸੰਦੀਪ ਸੰਧੂ ਵਲੋਂ ਉਨ੍ਹਾਂ ਦੀ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ...

ਪੂਰੀ ਖ਼ਬਰ »

ਤਹਿਬਾਜ਼ਾਰੀ ਸ਼ਾਖਾ ਨੇ ਹਟਾਏ ਨਾਜਾਇਜ਼ ਕਬਜ਼ੇ

ਲੁਧਿਆਣਾ, 23 ਮਈ (ਬੱਤਰਾ)-ਜਗਰਾਉਂ ਪੁਲ ਅਤੇ ਗਿੱਲ ਚੌਕ ਫਲਾਈਓਵਰ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੋਣ ਤੇ ਦੋਵੇਂ ਪੁਲਾਂ 'ਤੇ ਆਵਾਜਾਈ ਬੰਦ ਕਰ ਦਿੱਤੇ ਜਾਣ ਕਾਰਨ ਸ਼ਹਿਰ 'ਚ ਟਰੈਫ਼ਿਕ ਸਮੱਸਿਆ ਵੱਧ ਗਈ ਹੈ | ਖਾਸਕਰ ਰੇਲਵੇ ਰੋਡ, ਸਿਵਲ ਲਾਈਨ ਮਾਤਾ ਰਾਣੀ ਚੌਕ, ਫੀਲਡ ...

ਪੂਰੀ ਖ਼ਬਰ »

ਵਿੱਦਿਆ ਦਾ ਦਾਨ ਸਭ ਤੋਂ ਉੱਤਮ ਦਾਨ-ਵੇਦਾਂਤ ਆਚਾਰੀਆ ਚੇਤਨਾ ਨੰਦ ਭੂਰੀ ਵਾਲੇ

ਸੜੋਆ, 23 ਮਈ (ਨਾਨੋਵਾਲੀਆ)- ਵਿੱਦਿਆ ਤੋਂ ਬਿਨਾਂ ਇਨਸਾਨ ਦਾ ਜੀਵਨ ਅਧੂਰਾ ਹੈ | ਇਸ ਕਰਕੇ ਸਾਨੂੰ ਆਪਣੇ ਬੱਚਿਆਂ ਨੂੰ ਉੱਚ ਪੱਧਰ ਦੀ ਸਿੱਖਿਆ ਪ੍ਰਦਾਨ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ | ਇਹ ਪ੍ਰਵਚਨ ਵੇਦਾਂਤ ਆਚਾਰੀਆ ਚੇਤਨਾ ਨੰਦ ਮਹਾਰਾਜ ਭੂਰੀ ...

ਪੂਰੀ ਖ਼ਬਰ »

ਹੈਬੋਵਾਲ ਵਿਖੇ ਔਰਤਾਂ ਨੂੰ ਮੁਫਤ ਗੈਸ ਕੁਨੈਕਸ਼ਨ ਦਿੱਤੇ

ਲੁਧਿਆਣਾ, 23 ਮਈ (ਕਵਿਤਾ ਖੁੱਲਰ)-ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਤਹਿਤ ਹੈਬੋਵਾਲ ਦੇ ਇਲਾਕੇ 'ਚ ਔਰਤਾਂ ਨੂੰ ਮੁਫਤ ਗੈਸ ਕੁਨੈਕਸ਼ਨ ਦਿੱਤੇ ਗਏ | ਇਸ ਮੌਕੇ ਭਾਜਪਾ ਆਗੂ ਐਡਵੋਕੇਟ ਰਾਕੇਸ਼ ਭਾਟੀਆ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਗੱਲਬਾਤ ਦੌਰਾਨ ਸ੍ਰੀ ਰਾਕੇਸ਼ ...

ਪੂਰੀ ਖ਼ਬਰ »

ਵਿਜੀਲੈਂਸ ਦੀ ਛਾਪੇਮਾਰੀ ਤੋਂ ਬਾਅਦ ਸਬ ਰਜਿਸਟਰਾਰ ਦਫ਼ਤਰ ਲੁਧਿਆਣਾ ਕੇਂਦਰੀ ਵਿਖੇ ਹੋਈਆਂ 35 ਰਜਿਸਟਰੀਆਂ

ਲੁਧਿਆਣਾ, 23 ਮਈ (ਪੁਨੀਤ ਬਾਵਾ)-ਬੀਤੇ ਦਿਨ ਸਬ ਰਜਿਸਟਰਾਰ ਦਫ਼ਤਰ ਲੁਧਿਆਣਾ ਕੇਂਦਰੀ ਦੇ ਰਜਿਸਟਰੀ ਕਲਕਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਸੀ, ਜਿਸ ਕਰਕੇ ਅੱਜ ਦੂਸਰੇ ਦਿਨ ਵੀ ਸਬ ਰਜਿਸਟਰਾਰ ਦਫ਼ਤਰ ਵਿੱਚ ਡਰ ਤੇ ਸਹਿਮ ਵਾਲਾ ਮਹੌਲ ਦੇਖਣ ...

ਪੂਰੀ ਖ਼ਬਰ »

ਬੀਬੀ ਪਾਤੜਾ ਲੋਕ ਇਨਸਾਫ਼ ਪਾਰਟੀ ਦੇ ਐਸ.ਸੀ/ਐਸ.ਟੀ ਵਿੰਗ ਦੀ ਪ੍ਰਧਾਨ ਨਿਯੁਕਤ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਬੀਬੀ ਕੁਲਦੀਪ ਕੌਰ ਪਾਤੜਾ ਨੂੰ ਪਾਰਟੀ ਦੇ ਐਸ.ਟੀ.ਐਸ.ਸੀ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਹੈ | ਅੱਜ ਬੀਬੀ ਕੁਲਦੀਪ ਕੌਰ ਨੂੰ ਸ: ਬੈਂਸ ਨੇ ...

ਪੂਰੀ ਖ਼ਬਰ »

ਗਿੱਲ ਚੌਕ ਫਲਾਈਓਵਰ ਹਾਦਸਾ

ਲੁਧਿਆਣਾ, 23 ਮਈ (ਬੱਤਰਾ)-ਗਿੱਲ ਚੌਕ ਫਲਾਈਓਵਰ ਦੀ ਸੁਰੱਖਿਆ ਦੀਵਾਰ ਟੁੱਟਣ ਅਤੇ ਸਲੈਬ ਖਿਸਕਣ ਦੀ ਘਟਨਾ ਦੀ ਜਾਂਚ ਲਈ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਅਗਰਵਾਲ ਵਲੋਂ ਐਡੀਸ਼ਨਲ ਕਮਿਸ਼ਨਰ ਸ੍ਰੀਮਤੀ ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਬਣਾਈ ਚਾਰ ਮੈਂਬਰੀ ਕਮੇਟੀ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਪਿਨਾਹ ਵਾਇਰਸ ਦੇ ਸੰਭਾਵੀ ਡਰ ਦੇ ਮੱਦੇਨਜ਼ਰ ਚੌਕਸੀ ਵਧਾਈ

ਲੁਧਿਆਣਾ, 23 ਮਈ (ਸਲੇਮਪੁਰੀ)-ਪਿਛਲੇ ਕੁਝ ਦਿਨਾਂ ਤੋਂ ਦੇਸ਼ ਦੇ ਕੇਰਲ ਸੂਬੇ 'ਚ ਪਿਨਾਹ ਵਾਇਰਸ ਦੇ ਫੈਲਣ ਕਾਰਨ ਵੱਡੀ ਗਿਣਤੀ ਵਿਚ ਮੌਤਾਂ ਹੋ ਗਈਆਂ ਹਨ ਅਤੇ ਇਹ ਵਾਇਰਸ ਦੇਸ਼ ਦੇ ਕਿਸੇ ਵੀ ਹਿੱਸੇ ਵਿਚ ਫੈਲ ਜਾਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ, ਜਿਸ ਕਰਕੇ ਭਾਰਤ ...

ਪੂਰੀ ਖ਼ਬਰ »

ਪੀ.ਆਈ.ਐਸ. ਦੇ ਸੈਂਟਰ ਆਫ਼ ਐਕਸੀਲੈਂਸ 'ਚ ਖਿਡਾਰੀਆਂ ਨੂੰ ਚੰਗੀ ਸਿਖ਼ਲਾਈ ਦੇਣ ਜ਼ਿਲ੍ਹਾ ਖੇਡ ਅਫ਼ਸਰ - ਨਿਰਦੇਸ਼ਕ ਖੇਡਾਂ

ਲੁਧਿਆਣਾ, 23 ਮਈ (ਪੁਨੀਤ ਬਾਵਾ)-ਖਿਡਾਰੀਆਂ ਦੀ ਸਿਖ਼ਲਾਈ ਦੇ ਪੱਧਰ ਨੂੰ ਉੱਚਾ ਚੁੱਕ ਕੇ ਚੰਗੇ ਖਿਡਾਰੀ ਪੈਦਾ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਦੇ ਨਿਰਦੇਸ਼ਕ ਖੇਡਾਂ ਵਲੋਂ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਚਲਾਏ ਜਾਂਦੇ ਸੈਂਟਰ ਆਫ਼ ਐਕਸੀਲੈਂਸ 'ਚ ...

ਪੂਰੀ ਖ਼ਬਰ »

ਲੁਧਿਆਣਾ ਦੀ ਮੇਨਕਾ ਧਵਨ ਗੁਪਤਾ ਮਹਿਲਾ ਪੁਰਸਕਾਰ 2018 ਨਾਲ ਸਨਮਾਨਿਤ

ਲੁਧਿਆਣਾ, 23 ਮਈ (ਕਵਿਤਾ ਖੁੱਲਰ)-ਲੀਓ ਮੀਡੀਆ ਕੰਪਨੀ ਸੀ.ਈ.ਓ. ਮੇਨਕਾ ਧਵਨ ਗੁਪਤਾ ਨੂੰ ਪਟਿਆਲਾ 'ਚ ਈਲੀਟ ਕਲੱਬ ਅੰਤਰਰਾਸ਼ਟਰੀ ਮਹਿਲਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਟਿਆਲਾ ਰੇਂਜ ਦੇ ਆਈ. ਜੀ. ਏ.ਐਸ. ਰਾਏ ਅਤੇ ਸੁਨੀਤਾ ਧੀਰ ...

ਪੂਰੀ ਖ਼ਬਰ »

ਖਪਤਕਾਰਾਂ ਨੂੰ ਸੁਰੱਖਿਅਤ ਰਸੋਈ ਗੈਸ ਦੀ ਵਰਤੋਂ ਸਬੰਧੀ ਜਾਗਰੂਕ ਕੀਤਾ ਜਾਵੇਗਾ-ਗਾਂਧੀ

ਲੁਧਿਆਣਾ, 23 ਮਈ (ਜੁਗਿੰਦਰ ਸਿੰਘ ਅਰੋੜਾ)-ਖਪਤਕਾਰਾਂ ਨੂੰ ਸੁਰੱਖਿਅਤ ਰਸੋਈ ਗੈਸ ਦੀ ਵਰਤੋਂ ਸਬੰਧੀ ਜਾਗਰੂਕ ਕੀਤਾ ਜਾਵੇਗਾ | ਇਸ ਸਬੰਧ 'ਚ ਕੈਂਪ ਵੀ ਲਗਾਏ ਜਾਣਗੇ | ਇਕ ਗੱਲਬਾਤ ਦੌਰਾਨ ਇਨ੍ਹਾਂ ਵਿਚਾਰਾਂ ਪ੍ਰਗਟਾਵਾ ਕਰਦੇ ਹੋਏ ਗੈਸ ਏਜੰਸੀ ਦੇ ਮਾਲਕ ਰਣਜੀਤ ਸਿੰਘ ...

ਪੂਰੀ ਖ਼ਬਰ »

4 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਹੰਬੜਾਂ, 23 ਮਈ (ਗਿੱਲ)- ਪੁਲਿਸ ਚੌਾਕੀ ਹੰਬੜਾਂ ਦੇ ਮੁੱਖ ਅਫਸਰ ਮਨਜੀਤ ਸਿੰਘ ਸਿੰਘਮ ਦੀ ਪੁਲਿਸ ਪਾਰਟੀ ਵਲੋਂ ਇੱਕ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਹੈ ਜਿਸ ਤੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | |ਇਸ ਸਬੰਧੀ ਹੋਰ ਚੌਾਕੀ ਇੰਚਾਰਜ ਏ.ਐਸ.ਆਈ. ...

ਪੂਰੀ ਖ਼ਬਰ »

ਨੌਜਵਾਨ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਵਾਲੇ ਪਾਸੇ ਆਉਣ:ਦਿ ਗ੍ਰੇਟ ਖਲੀ

ਲੁਧਿਆਣਾ, 23 ਮਈ (ਪੁਨੀਤ ਬਾਵਾ)-ਵਿਸ਼ਵ ਪ੍ਰਸਿੱਧ ਰੈਸਲਰ ਡਬਲਯੂ.ਡਬਲਯੂ.ਈ. ਦਲੀਪ ਸਿੰਘ ਰਾਣਾ ਉਰਫ਼ ਦਿ ਗ੍ਰੇਟ ਖਲੀ ਅੱਜ ਮਹਾਂਨਗਰ ਵਿਖੇ ਆਪਣੇ ਪ੍ਰਸੰਸਕਾਂ ਨੂੰ ਮਿਲਣ ਦੇ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਤੇ ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨੌਜਵਾਨ ...

ਪੂਰੀ ਖ਼ਬਰ »

ਇੰਜੀਨੀਅਰ ਦਲਜੀਤ ਸਿੰਘ ਮਠਾੜੂ ਨੇ 2 ਨਵੇਂ ਰਿਕਾਰਡ ਬਣਾ ਕੇ ਲਿਮਕਾ ਬੁੱਕ 'ਚ ਨਾਂਅ ਦਰਜ ਕਰਵਾਇਆ

ਲੁਧਿਆਣਾ, 23 ਮਈ (ਪੁਨੀਤ ਬਾਵਾ)-ਲੁਧਿਆਣਾ ਦੇ ਇੰਜੀਨੀਅਰ ਦਲਜੀਤ ਸਿੰਘ ਮਠਾੜੂ ਨੇ ਦੋ ਨਵੇਂ ਰਿਕਾਰਡ ਬਣਾ ਕੇ ਆਪਣਾ ਨਾਂਅ ਲਿਮਕਾ ਬੁੱਕ 'ਚ ਦਰਜ ਕਰਵਾਇਆ ਹੈ ਤੇ ਉਸ ਨੇ ਆਪਣਾ ਅਗਲਾ ਨਿਸ਼ਾਨਾ ਉੱਤਰ ਤੋਂ ਦੱਖਣ ਦਾ ਸਫ਼ਰ ਘੱਟ ਤੋਂ ਘੱਟ ਸਮੇਂ 'ਚ ਤੈਅ ਕਰਕੇ ਰਿਕਾਰਡ ...

ਪੂਰੀ ਖ਼ਬਰ »

ਰਿਹਾਇਸ਼ੀ ਇਲਾਕੇ 'ਚ ਹੋ ਰਹੀ ਬਹੁਮੰਜ਼ਿਲਾ ਉਸਾਰੀ ਕੀਤੀ ਸੀਲ

ਲੁਧਿਆਣਾ, 23 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਡੀ ਅਧੀਨ ਪੈਂਦੀ ਕਾਲੋਨੀ ਸਰਾਭਾ ਨਗਰ ਬਲਾਕ-ਜੇ ਦੇ ਰਿਹਾਇਸ਼ੀ ਪਲਾਟ 'ਚ ਹੋ ਰਹੀ ਵਪਾਰਕ ਉਸਾਰੀ ਇਮਾਰਤੀ ਸ਼ਾਖਾ ਵਲੋਂ ਬੁੱਧਵਾਰ ਨੂੰ ਸੀਲ ਕਰ ਦਿੱਤੀ ਗਈ | ਸ਼ਿਕਾਇਤਕਰਤਾ ਸਤਪਾਲ ਸਿੰਘ, ਜਰਨੈਲ ਸਿੰਘ, ...

ਪੂਰੀ ਖ਼ਬਰ »

ਲਿਪ ਦਾ ਜ਼ਿਲ੍ਹਾ ਪ੍ਰਧਾਨ ਸਾਥੀਆਂ ਸਮੇਤ 2 ਜੂਨ ਤੱਕ ਜੇਲ੍ਹ ਭੇਜਿਆ

ਡੇਹਲੋਂ/ਲਧਿਆਣਾ, 23 ਮਈ (ਅੰਮਿ੍ਤਪਾਲ ਸਿੰਘ ਕੈਲੇ/ਪਰਮਿੰਦਰ ਸਿੰਘ ਅਹੂਜਾ)-ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਡੇਹਲੋਂ ਦੀ ਪੁਲਿਸ ਵਲੋਂ ਬੀਤੇ ਕੱਲ੍ਹ ਲੋਕ ਇਨਸ਼ਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਕਾਲਾ ਸਰਪੰਚ ਘਵੱਦੀ ਤੇ ਉਸ ਦੇ 7 ਹੋਰ ...

ਪੂਰੀ ਖ਼ਬਰ »

ਪ੍ਰਾਈਵੇਟ ਵਿਅਕਤੀ ਰੱਖਣ ਵਾਲਾ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਜਗਤਾਰ ਸਿੰਘ ਮੁਅੱਤਲ

ਲੁਧਿਆਣਾ, 23 ਮਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਆਬਕਾਰੀ ਤੇ ਕਰ ਵਿਭਾਗ ਵਲੋਂ ਲੁਧਿਆਣਾ ਵਿਚ ਤਾਇਨਾਤ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਜਗਤਾਰ ਸਿੰਘ ਨੂੰ ਪ੍ਰਾਈਵੇਟ ਵਿਅਕਤੀ ਰੱਖਣ 'ਤੇ ਉਸ ਨੂੰ ਲਾਗਇੰਨ ਆਈ.ਡੀ. ਪਾਸਵਰਡ ਦੇਣ ਕਰਕੇ ਮੁਅੱਤਲ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਲੁਟੇਰਾ ਗਰੋਹ ਦਾ ਸਰਗਨਾ ਅਸਲ੍ਹੇ ਸਮੇਤ ਗਿ੍ਫ਼ਤਾਰ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ ਸਟਾਫ਼ ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਸਰਗਨੇ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਅਸਲਾ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਸੀ.ਆਈ.ਏ ਸਟਾਫ਼-2 ਦੇ ਇੰਚਾਰਜ ਰਾਜੇਸ਼ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਿਗਮ ਦੇ ਐਕਸੀਅਨ 'ਤੇ ਕਾਤਲਾਨਾ ਹਮਲਾ ਕਰਨ ਵਾਲੇ 4 ਗਿ੍ਫ਼ਤਾਰ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਗਰ ਨਿਗਮ ਦੇ ਐਕਸੀਅਨ 'ਤੇ ਕਾਤਲਾਨਾ ਹਮਲਾ ਕਰਨ ਵਾਲੇ 4 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਏ.ਡੀ.ਸੀ.ਪੀ ਸ੍ਰੀ ਸੰਦੀਪ ਸ਼ਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਥਾਣਾ ਡਾਬਾ ਦੇ ਐਸ.ਐਚ.ਓ. ...

ਪੂਰੀ ਖ਼ਬਰ »

ਕਾਮਰੇਡਾਂ ਤੇ ਹੋਰਨਾਂ ਨੇ ਮੋਦੀ ਸਰਕਾਰ ਿਖ਼ਲਾਫ਼ ਰੋਸ ਪ੍ਰਗਟਾਇਆ

ਲੁਧਿਆਣਾ, 23 ਮਈ (ਪੁਨੀਤ ਬਾਵਾ)-ਮਿੰਨੀ ਸਕੱਤਰੇਤ ਲੁਧਿਆਣਾ ਦੇ ਸਾਹਮਣੇ ਅੱਜ ਇਕ ਵਿਸ਼ਾਲ ਰੋਸ ਰੈਲੀ ਕੱਢੀ ਗਈ, ਜਿਸ ਵਿੱਚ ਮੋਦੀ ਸਰਕਾਰ ਦੇ 4 ਸਾਲ ਦੇ ਰਾਜਕਾਲ ਦਾ ਲੇਖਾ ਜੋਖਾ ਕਰਦਿਆਂ ਰੋਸ ਪ੍ਰਗਟਾਇਆ ਗਿਆ | ਰੋਸ ਰੈਲੀ 'ਚ ਕੱੁਲ ਹਿੰਦ ਕਿਸਾਨ ਸਭਾ, ਕੱੁਲ ਹਿੰਦ ਖੇਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX