ਤਾਜਾ ਖ਼ਬਰਾਂ


ਕੋਫੀ ਅੱਨਾਨ ਦੇ ਪਰਿਵਾਰ ਨੂੰ ਮਿਲਣ ਲਈ ਵਿਦੇਸ਼ ਜਾਣਗੇ ਸ਼ਸ਼ੀ ਥਰੂਰ, ਅਦਾਲਤ ਨੇ ਦਿੱਤੀ ਆਗਿਆ
. . .  10 minutes ago
ਨਵੀਂ ਦਿੱਲੀ, 20 ਅਗਸਤ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਕਾਂਗਰਸ ਨੇਤਾ ਸ਼ਸ਼ੀ ਥਰੂਰ ਦੀ ਵਿਦੇਸ਼ ਜਾਣ ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਸ਼ਸ਼ੀ ਥਰੂਰ ਨੇ ਸੰਯੁਕਤ ਰਾਸ਼ਟਰ ਦੇ ਸਾਬਕਾ ਜਨਰਲ ਸਕੱਤਰ ਕੋਫੀ ਅੱਨਾਨ, ਜਿਨ੍ਹਾਂ ਦਾ ਹਾਲ ਹੀ 'ਚ ਦੇਹਾਂਤ...
ਸੁਲਤਾਨਵਿੰਡ ਦੇ ਰੁਕੇ ਵਿਕਾਸ ਕੰਮਾਂ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਲਾਇਆ ਗਿਆ ਧਰਨਾ
. . .  25 minutes ago
ਅੰਮ੍ਰਿਤਸਰ /ਸੁਲਤਾਨਵਿੰਡ, 20 ਅਗਸਤ (ਗੁਰਨਾਮ ਸਿੰਘ ਬੁੱਟਰ)- ਹਲਕਾ ਦੱਖਣੀ ਦੇ ਸਭ ਤੋਂ ਪੁਰਾਣੇ ਅਤੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਰੁਕੇ ਵਿਕਾਸ ਕਾਰਜਾਂ ਨੂੰ ਲੈ ਕੇ ਅੱਜ ਪਿੰਡ ਦੇ ਸਮਾਜ ਸੇਵੀ ਤੇ ਸਾਬਕਾ ਫੌਜੀ ਭੁਪਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ...
ਜਾਪਾਨ ਦੇ ਰੱਖਿਆ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  36 minutes ago
ਨਵੀਂ ਦਿੱਲੀ, 20 ਅਗਸਤ- ਜਾਪਾਨ ਦੇ ਰੱਖਿਆ ਮੰਤਰੀ ਇਤਸੁਨੋਰੀ ਓਨੋਡੇਰਾ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ...
ਏਸ਼ੀਅਨ ਖੇਡਾਂ 2018 : ਨਿਸ਼ਾਨੇਬਾਜ਼ੀ ਦੇ ਮੁਕਾਬਲੇ 'ਚ ਤਗਮੇ ਤੋਂ ਖੁੰਝੀ ਅਪੂਰਵੀ ਚੰਦੇਲਾ
. . .  49 minutes ago
ਜਕਾਰਤਾ, 20 ਅਗਸਤ- ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਔਰਤਾਂ ਦੇ 10 ਮੀਟਰ ਏਅਰ ਰਾਈਫ਼ਲ ਮੁਕਾਬਲੇ ਦੇ ਫਾਈਨਲ 'ਚੋਂ ਬਾਹਰ ਹੋ ਗਈ ਹੈ। ਉਹ ਇਸ ਮੁਕਾਬਲੇ 'ਚ ਪੰਜਵੇਂ ਸਥਾਨ 'ਤੇ ਰਹੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਪੂਰਵੀ ਅਤੇ ਰਵੀ ਕੁਮਾਰ ਦੀ...
ਤਾਲਿਬਾਨ ਨੇ ਅਫ਼ਗਾਨਿਸਤਾਨ 'ਚ ਔਰਤਾਂ ਅਤੇ ਬੱਚਿਆਂ ਸਮੇਤ ਕਈ ਲੋਕਾਂ ਨੂੰ ਬਣਾਇਆ ਬੰਦੀ
. . .  about 1 hour ago
ਕਾਬੁਲ, 20 ਅਗਸਤ- ਤਾਲਿਬਾਨੀ ਅੱਤਵਾਦੀਆਂ ਨੇ ਔਰਤਾਂ ਅਤੇ ਬੱਚਿਆਂ ਸਮੇਤ ਅਫ਼ਗਾਨਿਸਤਾਨ 'ਚ 100 ਤੋਂ ਵੱਧ ਲੋਕਾਂ ਨੂੰ ਬੰਦੀ ਬਣਾਇਆ ਹੈ। ਅਫ਼ਗਾਨੀ ਅਧਿਕਾਰੀਆਂ ਮੁਤਾਬਕ ਤਾਲਿਬਾਨੀ ਅੱਤਵਾਦੀਆਂ ਨੇ ਦੇਸ਼ ਦੇ ਉੱਤਰੀ ਇਲਾਕੇ 'ਚ ਹਮਲੇ ਦੌਰਾਨ ਸਾਰੇ ਲੋਕਾਂ...
ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਬੇਟੇ ਨੂੰ ਮਿਲੀ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 20 ਅਗਸਤ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿਤਯ ਸਿੰਘ ਨੂੰ ਆਮਦਨ ਤੋਂ ਵੱਧ ਜਾਇਦਾਦ ਨਾਲ ਜੁੜੇ ਮਾਮਲੇ 'ਚ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਉਸ ਨੂੰ ਜ਼ਮਾਨਤ...
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਕਈ ਝਟਕੇ, ਪੰਜ ਲੋਕਾਂ ਦੀ ਮੌਤ
. . .  about 1 hour ago
ਜਕਾਰਤਾ, 20 ਅਗਸਤ- ਇੰਡੋਨੇਸ਼ੀਆ ਦੇ ਲਾਮਬੋਕ ਟਾਪੂ 'ਤੇ ਭੂਚਾਲ ਦੇ ਕਈ ਝਟਕੇ ਮਹਿਸੂਸ ਕੀਤੇ ਗਏ। ਇਨ੍ਹਾਂ 'ਚੋਂ ਇੱਕ ਝਟਕੇ ਦੀ ਰਿਕਟਰ ਸਕੇਲ 'ਤੇ ਤੀਬਰਤਾ 6.9 ਸੀ। ਇਨ੍ਹਾਂ ਝਟਕਿਆਂ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਇੱਕ ਅਧਿਕਾਰੀ ਨੇ ਇਸ ਸੰਬੰਧੀ...
ਏਸ਼ੀਅਨ ਖੇਡਾਂ 2018 : ਭਾਰਤ ਦੇ ਨਿਸ਼ਾਨੇਬਾਜ਼ ਦੀਪਕ ਕੁਮਾਰ ਨੇ ਜਿੱਤਿਆ ਸਿਲਵਰ ਮੈਡਲ
. . .  about 2 hours ago
ਜਕਾਰਤਾ, 20 ਅਗਸਤ - ਏਸ਼ੀਅਨ ਖੇਡਾਂ 2018 ਵਿਚ ਭਾਰਤ ਦੇ ਨਿਸ਼ਾਨੇਬਾਜ਼ ਦੀਪਕ ਕੁਮਾਰ ਨੇ ਮਰਦਾਂ ਦੇ 10 ਮੀਟਰ ਏਅਰ ਰਾਈਫ਼ਲ ਮੁਕਾਬਲੇ ਵਿਚ ਸਿਲਵਰ ਮੈਡਲ ਜਿੱਤਿਆ...
ਉਮਰ ਖ਼ਾਲਿਦ ਉੱਪਰ ਹਮਲਾ ਕਰਨ ਦੇ ਮਾਮਲੇ 'ਚ 2 ਗ੍ਰਿਫਤਾਰ
. . .  about 2 hours ago
ਨਵੀਂ ਦਿੱਲੀ, 20 ਅਗਸਤ - ਜੇ.ਐਨ.ਯੂ ਦੇ ਵਿਦਿਆਰਥੀ ਉਮਰ ਖ਼ਾਲਿਦ ਉੱਪਰ ਹਮਲਾ ਕਰਨ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ 2 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ। ਇਸ ਨੂੰ ਲੈ ਕੇ ਵਾਇਰਲ...
ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਭਾਜਪਾ ਵੱਲੋਂ ਸਰਵਦਲੀ ਪ੍ਰਾਰਥਨਾ ਸਭਾ ਅੱਜ
. . .  about 2 hours ago
ਨਵੀਂ ਦਿੱਲੀ, 20 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਸਵ. ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਸ਼ਾਮ ਦਿੱਲੀ ਦੇ ਇੰਦਰਾ ਗਾਂਧੀ...
ਟੀ.ਆਰ.ਐੱਸ ਦੇ ਸੰਸਦ ਮੈਂਬਰ ਕੇਰਲ ਦੇ ਹੜ ਪੀੜਤਾਂ ਨੂੰ ਦਾਨ ਕਰਨਗੇ ਆਪਣੀ ਤਨਖ਼ਾਹ
. . .  about 3 hours ago
ਹੈਦਰਾਬਾਦ, 20 ਅਗਸਤ - ਤੇਲੰਗਾਨਾ ਰਾਸ਼ਟਰੀ ਸਮਿਤੀ (ਟੀ.ਆਰ.ਐੱਸ) ਦੇ ਸੰਸਦ ਮੈਂਬਰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਕੇਰਲ ਦੇ ਹੜ ਪੀੜਤਾਂ ਨੂੰ ਦਾਨ...
ਕੇਰਲ 'ਚ ਹੜ੍ਹਾਂ ਦੌਰਾਨ ਪਹਿਲਾ ਜਹਾਜ਼ ਪਹੁੰਚਾ ਕੋਚੀ
. . .  about 3 hours ago
ਤਿਰੂਵਨੰਤਪੁਰਮ, 20 ਅਗਸਤ - ਕੇਰਲ 'ਚ ਹੜ੍ਹਾਂ ਦੌਰਾਨ ਏਅਰ ਇੰਡੀਆ ਦਾ ਪਹਿਲਾ ਜਹਾਜ਼ ਕੋਚੀ ਹਵਾਈ ਅੱਡੇ ਪਹੁੰਚਿਆ...
ਏਸ਼ੀਅਨ ਖੇਡਾਂ 2018 : ਪੀ.ਵੀ ਸਿੰਧੂ ਨੇ ਜਿੱਤ ਨਾਲ ਕੀਤੀ ਦੂਸਰੇ ਦਿਨ ਦੀ ਸ਼ੁਰੂਆਤ
. . .  about 3 hours ago
ਜਕਾਰਤਾ, 20 ਅਗਸਤ - ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ ਸਿੰਧੂ ਨੇ ਜਪਾਨ ਦੀ ਯਾਮਾਗੁਚੀ ਨੂੰ 21-18, 21-19 ਨਾਲ ਹਰਾ ਕੇ ਦੂਸਰੇ ਦਿਨ ਦੀ ਸ਼ੁਰੂਆਤ ਕੀਤੀ...
ਝਾਰਖੰਡ : ਮਹਿਲਾ ਤੇ ਉਸ ਦੇ ਤਿੰਨ ਬੱਚਿਆ ਦੀਆਂ ਲਾਸ਼ਾਂ ਬਰਾਮਦ
. . .  about 3 hours ago
ਰਾਂਚੀ, 20 ਅਗਸਤ - ਝਾਰਖੰਡ ਦੇ ਗਿਰੀਡ ਵਿਖੇ ਇੱਕ ਮਹਿਲਾ ਅਤੇ ਉਸ ਦੇ ਤਿੰਨ ਬੱਚਿਆ ਦੀਆਂ ਲਾਸ਼ਾਂ ਮਿਲਣ ਨਾਲ ਦਹਿਸ਼ਤ...
ਸੋਨੀਆ, ਰਾਹੁਲ, ਪ੍ਰਿਅੰਕਾ ਵੱਲੋਂ ਸਵ. ਰਾਜੀਵ ਗਾਂਧੀ ਨੂੰ ਸ਼ਰਧਾਂਜਲੀ
. . .  about 4 hours ago
ਨਵੀਂ ਦਿੱਲੀ, 20 ਅਗਸਤ - ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਦੇ ਜਨਮ ਦਿਨ ਮੌਕੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਰਾਬਰਟ ਵਾਡਰਾ, ਮਨਮੋਹਨ ਸਿੰਘ...
ਅੱਜ ਦਾ ਵਿਚਾਰ
. . .  about 4 hours ago
ਪੰਜਾਬ ਪੁਹੰਚੇ ਕੇਜਰੀਵਾਲ ਨੇ ਪੱਤਰਕਾਰਾਂ ਤੋਂ ਵੱਟਿਆ ਪਾਸਾ
. . .  39 minutes ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਦੂਸਰੀ ਪਾਰੀ 'ਚ 124/2
. . .  1 day ago
ਸ਼੍ਰੋਮਣੀ ਅਕਾਲੀ ਦਲ ਆਜ਼ਾਦ ਤੌਰ 'ਤੇ ਲੜੇਗਾ ਹਰਿਆਣਾ ਚੋਣਾਂ - ਸੁਖਬੀਰ ਬਾਦਲ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੀ ਪਾਰੀ 'ਚ ਭਾਰਤ 103/1
. . .  1 day ago
ਇੰਡੋਨੇਸ਼ੀਆ 'ਚ ਆਇਆ ਭੂਚਾਲ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਇੰਗਲੈਂਡ ਦੀ ਪੂਰੀ ਟੀਮ 161 ਦੌੜਾਂ ਬਣਾ ਕੇ ਆਊਟ
. . .  1 day ago
1.67 ਕਰੋੜ ਰੁਪਏ ਦੇ ਸੋਨੇ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਭਾਰਤ ਨੂੰ ਦਵਾਇਆ ਪਹਿਲਾਂ ਸੋਨ ਤਮਗ਼ਾ
. . .  1 day ago
ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕਰੋੜ ਦੀ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ
. . .  1 day ago
ਭਿਆਨਕ ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਕੌਮਾਂਤਰੀ ਸਰਹੱਦ ਨੇੜਿਓ ਦੋ ਕਿੱਲੋ ਹੈਰੋਇਨ ਬਰਾਮਦ
. . .  1 day ago
ਖੁਮਾਣੋਂ ਸ਼ੈਲਰ ਹਾਦਸਾ : ਮੁੱਖ ਮੰਤਰੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਇੰਗਲੈਂਡ 46/0
. . .  1 day ago
ਪੰਜਾਬ ਦੇ ਦੋ ਨਸ਼ਾ ਤਸਕਰ ਜੰਮੂ 'ਚ ਗ੍ਰਿਫ਼ਤਾਰ
. . .  1 day ago
ਸਿੱਧੂ ਵਲੋਂ ਪਾਕਿ ਫੌਜ ਮੁਖੀ ਨੂੰ ਪਾਈ ਜੱਫੀ ਦਾ ਮੈਂ ਸਮਰਥਨ ਨਹੀਂ ਕਰਦਾ- ਕੈਪਟਨ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਭਾਰਤੀ ਟੀਮ 329 ਦੌੜਾਂ 'ਤੇ ਆਲ ਆਊਟ
. . .  1 day ago
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਬਣਾਈ ਸੈਮੀਫਾਈਨਲ 'ਚ ਥਾਂ
. . .  1 day ago
ਬੀ.ਐੱਸ.ਐੱਫ. ਨੇ 6 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
. . .  1 day ago
ਕੇਰਲ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਭੇਜੀ ਜਾਵੇਗੀ 30 ਮੈਂਬਰੀ ਟੀਮ - ਡਾ: ਰੂਪ ਸਿੰਘ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ
  •     Confirm Target Language  

ਪਟਿਆਲਾ

ਭੱਠੀ ਵਾਂਗ ਤਪਿਆ ਪਟਿਆਲਾ- ਤਾਪਮਾਨ 45 ਡਿਗਰੀ

• ਜਸਪਾਲ ਸਿੰਘ ਢਿੱਲੋਂ
ਪਟਿਆਲਾ 23 ਮਈ- ਜਿਉਂ ਜਿਉਂ ਜੇਠ ਮਹੀਨਾ ਆਪਣੇ ਜੋਬਨ ਵਲ ਵਧ ਰਿਹਾ ਹੈ, ਤਿਉਂ ਤਿਉਂ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ | ਪਿਛਲੇ ਕੁਝ ਦਿਨਾਂ ਤੋਂ ਵਗ ਰਹੀਆਂ ਗਰਮ ਹਵਾਵਾਂ (ਲੂ) ਕਾਰਨ ਸ਼ਹਿਰ ਭੱਠੀ ਵਾਂਗ ਤਪ ਰਿਹਾ ਹੈ ਅਤੇ ਅੱਜ ਦਿਨ ਦਾ ਤਾਪਮਾਡ 45 ਡਿਗਰੀ ਰਿਕਾਰਡ ਕੀਤਾ ਗਿਆ | ਮੌਸਮ ਵਿਭਾਗ ਦੀ ਭਵਿੱਖ ਬਾਣੀ ਹੈ ਕਿ ਆਉਣ ਵਾਲੇ ਦਿਨਾਂ ਅੰਦਰ ਤਾਪਮਾਨ ਵਧ ਸਕਦਾ ਹੈ | ਤਾਪਮਾਨ ਦੇ ਵਾਧੇ ਦਾ ਅਸਰ ਸਾਰੇ ਪਾਸੇ ਹੀ ਦੇਖਣ ਨੂੰ ਮਿਲ ਰਿਹਾ ਹੈ | ਲੋਕ ਗਰਮੀ ਤੋਂ ਬਚਣ ਲਈ ਆਪਣੇ ਮੁਤਾਬਿਕ ਹੀ ਪ੍ਰਬੰਧ ਕਰ ਰਹੇ ਹਨ | ਦੋ ਪਹੀਆ ਵਾਹਨ ਚਾਲਕ ਅਤੇ ਸਾਈਕਲ ਚਾਲਕ ਵੀ ਗਰਮੀ ਤੋਂ ਬਚਣ ਲਈ ਮੂੰਹ ਢੱਕ ਕੇ ਵਾਹਨ ਚਲਾ ਰਹੇ ਹਨ | ਹਾਲਾਂ ਕਿ ਪੰਜਾਬ ਤੇ ਹਰਿਆਣਾ ਉਚ ਅਦਾਲਤ ਨੇ ਮੂੰਹ ਢੱਕ ਕੇ ਵਾਹਨ ਚਲਾਉਣ ਦੀ ਮਨਾਹੀ ਕੀਤੀ ਹੋਈ ਹੈ | ਪਰ ਵਾਹਨ ਚਾਲਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮਜਬੂਰੀ ਹੈ | ਵਾਹਨ ਚਾਲਕ ਜੋ ਦਿਹਾਤੀ ਖੇਤਰ 'ਚ ਆਉਂਦੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਸ਼ਹਿਰ ਦੇ ਅੰਦਰੂਨੀ ਹਿੱਸੇ 'ਚ ਉਨ੍ਹਾਂ ਨੂੰ ਪੁਲਿਸ ਦੇ ਡਰ ਤੋਂ ਕੱਪੜਾ ਉਤਾਰਨਾ ਪੈਂਦਾ ਹੈ ਪਰ ਲੂ ਤੋਂ ਬਚਣ ਲਈ ਉਨ੍ਹਾਂ ਦੇ ਕੋਲ ਕੋਈ ਚਾਰਾ ਵੀ ਨਹੀਂ ਹੈ | ਇਸੇ ਤਰ੍ਹਾਂ ਕਈ ਰਿਕਸ਼ਾ ਚਾਲਕ ਵੀ ਮੂੰਹ ਢੱਕ ਕੇ ਜਾਂਦੇ ਦੇਖੇ ਗਏ ਹਨ, ਹੋਰ ਤਾਂ ਹੋਰ ਕਈ ਤਿੰਨ ਪਹੀਆਂ ਵਾਹਨਾਂ 'ਚ ਬੈਠੇ ਹੋਏ ਲੋਕ ਵੀ ਮੂੰਹ ਤੇ ਰੁਮਾਲ ਵਗ਼ੈਰਾ ਰੱਖਕੇ ਹੀ ਸਫ਼ਰ ਕਰਦੇ ਦੇਖੇ ਗਏ ਹਨ | ਇਸ ਸਬੰਧੀ ਜਦੋਂ ਇਕ ਦੋ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਇਹੋ ਉਤਰ ਦਿੱਤਾ ਕਿ ਲੂ ਕਾਰਨ ਹੀ ਅਜਿਹਾ ਕਰਨਾ ਪੈ ਰਿਹਾ ਹੈ | ਦੁਪਹਿਰ ਜਦੋਂ ਸਕੂਲਾਂ ਨੂੰ ਛੁੱਟੀ ਹੁੰਦੀ ਹੈ ਉਸ ਵੇਲੇ ਬਹੁਤ ਸਾਰੇ ਬੱਚੇ ਜੋ ਵਾਹਨਾਂ ਤੋਂ ਸੱਖਣੇ ਹਨ ਉਹ ਪੈਦਲ ਤੁਰ ਕੇ ਤਾਂ ਜਾਂਦੇ ਹਨ ਉਨ੍ਹਾਂ ਦੇ ਵੀ ਲੂ ਤੋਂ ਬਚਣ ਲਈ ਮੂੰਹ ਢੱਕੇ ਹੁੰਦੇ ਹਨ | ਗੌਰਤਲਬ ਹੈ ਕਿ ਦਿਨ ਵੇਲੇ ਵਧੇ ਤਾਪਮਾਨ ਕਾਰਨ ਲੋਕਾਂ ਦੇ ਵਪਾਰ ਤੇ ਵੀ ਅਸਰ ਪਿਆ ਹੈ | ਸਥਾਨਕ ਸ਼ੇਰੇ ਪੰਜਾਬ ਬਾਜ਼ਾਰ ਦੇ ਕਈ ਵੱਡੇ ਕੱਪੜਾ ਵਪਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕੋਲ ਗਾਹਕ ਸਵੇਰੇ 10 ਤੋਂ 12 ਵਜੇ ਤੱਕ ਅਤੇ ਸ਼ਾਮ ਦਾ ਗਾਹਕ 5 ਵਜੇ ਤੋਂ ਬਾਅਦ ਹੀ ਖ਼ਰੀਦਦਾਰੀ ਲਈ ਨਿਕਲਦਾ ਹੈ | ਦਿਨ ਵੇਲੇ ਉਨ੍ਹਾਂ ਦੇ ਕੋਲ ਕੋਈ ਗਾਹਕ ਨਹੀਂ ਆਉਂਦਾ ਪਿੰਡਾਂ ਵਾਲੇ ਗਾਹਕ ਸਵੇਰੇ ਹੀ ਕੰਮ ਨਿਬੇੜ ਜਾਂਦੇ ਹਨ | ਉਨ੍ਹਾਂ ਆਖਿਆ ਕਿ ਦਿਨ ਵੇਲੇ ਤਾਂ ਬਾਜ਼ਾਰ ਸੰੁਨਸਾਨ ਹੋ ਜਾਂਦੇ ਹਨ | ਜਿਸ ਬਜਾਰ ਅੰਦਰ ਸ਼ਾਮ ਅਤੇ ਸਵੇਰ ਸਮੇਂ ਵਾਹਨਾਂ ਦੀ ਭੀੜ ਕਾਰਨ ਗੁਜ਼ਰਨਾ ਔਖਾ ਹੋ ਜਾਂਦਾ ਹੈ, ਉਸੇ ਬਾਜ਼ਾਰ ਦੀਆਂ ਦੁਪਹਿਰ ਵੇਲੇ ਸੜਕਾਂ ਤੋਂ ਰੌਣਕ ਗ਼ਾਇਬ ਹੋ ਜਾਂਦੀ ਹੈ | ਪਟਿਆਲਾ ਦਾ ਸ਼ੇਰਾਂ ਵਾਲਾ ਗੇਟ, ਲਾਹੌਰੀ ਗੇਟ, ਧਰਮਪੁਰਾ ਬਜਾਜ, ਗੁਰਬਖਸ਼ ਕਲੋਨੀ, ਗੁਰੂ ਨਾਨਕ ਨਗਰ, ਅਦਾਲਤ ਬਾਜ਼ਾਰ, ਕਿਲਾ ਚੌਕ, ਪੁਰਾਣੀ ਸਬਜ਼ੀ ਮੰਡੀ, ਗੁੜ ਮੰਡੀ , ਸਰਹਿੰਦੀ ਬਜਾਰ ਅਤੇ ਤਿ੍ਪੜੀ ਬਜਾਰ ਆਦਿ ਖੇਤਰ ਅਜਿਹੇ ਹਨ ਜਿਥੇ ਸਵੇਰੇ ਸ਼ਾਮ ਭੀੜ ਹੁੰਦੀ ਹੈ ਪਰ ਦੁਪਹਿਰ ਸਮੇਂ ਇਥੇ ਸੰੁਨਸਾਨ ਹੀ ਪਾਈ ਜਾਂਦੀ ਹੈ | ਗੈਸ ਦਾ ਕੰਮ ਕਰਨ ਵਾਲੇ ਮਹਿੰਦਰ ਸਿੰਘ ਕੋਹਲੀ ਦਾ ਕਹਿਣਾ ਹੈ ਕਿ ਪੁਰਾਣੀ ਸਬਜ਼ੀ ਮੰਡੀ ਕੜਾਹ ਵਾਲਾ ਚੌਕ ਵਿਖੇ ਅਕਸਰ ਹੀ ਬਹੁਤ ਭੀੜ ਰਹਿੰਦੀ ਹੈ ਪਰ ਦੁਪਹਿਰ ਵੇਲੇ ਸਾਰਾ ਬਾਜ਼ਾਰ ਖ਼ਾਲੀ ਨਜ਼ਰ ਆਉਂਦਾ ਹੈ | ਇਸ ਮਾਮਲੇ 'ਚ ਉਘੇ ਸਮਾਜਸੇਵੀ ਅਤੇ ਸਾਬਕਾ ਮੁੱਖ ਰਸਾਇਣਿਕ ਜਾਂਚ ਕਾਰ ਡਾ. ਡੀ.ਸੀ. ਸ਼ਰਮਾ ਦਾ ਕਹਿਣਾ ਹੈ ਕਿ ਲੋਕਾਂ ਨੂੰ ਖਾਣਪੀਣ ਦਾ ਵੀ ਪ੍ਰਹੇਜ ਰੱਖਣਾ ਚਾਹੀਦਾ ਹੈ ਤੇ ਸ਼ੁੱਧ ਪਾਣੀ ਪੀਣਾ ਚਾਹੀਦਾ ਹੈ ਇਸ ਮੌਸਮ 'ਚ ਨਿੰਬੂ ਪਾਣੀ ਦਾ ਸੇਵਨ ਵੀ ਸਿਹਤ ਲਈ ਚੰਗਾ ਹੈ |

ਨਿਗਮ ਨੇ ਤਹਿ ਬਾਜ਼ਾਰੀ ਦੇ ਕਬਜ਼ਿਆਂ ਨੂੰ ਹਟਾਉਣ ਦੀ ਮੁਹਿੰਮ ਚਲਾਈ

ਪਟਿਆਲਾ, 23 ਮਈ (ਗੁਰਪ੍ਰੀਤ ਸਿੰਘ ਚੱਠਾ)-ਆਵਾਜਾਈ ਦੀ ਸਮੱਸਿਆ 'ਤੇ ਕਾਬੂ ਪਾਉਣ ਲਈ ਨਗਰ ਨਿਗਮ ਪਟਿਆਲਾ ਵਲੋਂ ਸ਼ਹਿਰ ਵਿਚ ਤਹਿ ਬਾਜ਼ਾਰੀ ਅਧੀਨ ਕੀਤੇ ਕਬਜ਼ਿਆਂ ਨੂੰ ਹਟਾਉਣ ਲਈ ਮੁਹਿੰਮ ਚਲਾਈ ਗਈ ਹੈ | ਇਸ ਤਹਿਤ ਅੱਜ ਨਿਗਮ ਟੀਮ ਵਲੋਂ ਸੈਕਟਰੀ ਨਗਰ ਨਿਗਮ ਜਸਦੇਵ ਸਿੰਘ ...

ਪੂਰੀ ਖ਼ਬਰ »

14 ਕਿਲੋ ਭੁੱਕੀ ਸਣੇ 2 ਕਾਬੂ

ਰਾਜਪੁਰਾ, 23 ਮਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਗਸ਼ਤ ਦੌਰਾਨ 2 ਵਿਅਕਤੀਆਂ ਨੂੰ 14 ਕਿੱਲੋ ਭੁੱਕੀ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ ਦੇ ਸਹਾਇਕ ਥਾਣੇਦਾਰ ਨਰਪਿੰਦਰਪਾਲ ਸਿੰਘ ਸਮੇਤ ...

ਪੂਰੀ ਖ਼ਬਰ »

ਲੋਕਾਂ ਵਿਚ ਆਪਣੇ ਬੱਚਿਆਂ ਨੂੰ ਟੀਕਾ ਲਗਾਉਣ ਦਾ ਉਤਸ਼ਾਹ ਖ਼ਸਰਾ ਰੁਬੇਲਾ ਟੀਕਾਕਰਨ ਮੁਹਿੰਮ 'ਚ ਜ਼ਿਲੇ੍ਹ ਭਰ 'ਚੋਂ ਸਮਾਣਾ ਮੋਹਰੀ

ਸਮਾਣਾ, 23 ਮਈ (ਪ੍ਰੀਤਮ ਸਿੰਘ ਨਾਗੀ)-ਪੰਜਾਬ ਦੇ ਸਿਹਤ ਵਿਭਾਗ ਵਲੋਂ ਸੂਬੇ ਦੇ ਵਿਚ 9 ਮਹੀਨੇ ਤੋਂ ਲੈਕੇ 15 ਸਾਲ ਤੱਕ ਦੇ ਬੱਚਿਆਂ ਨੂੰ ਖ਼ਸਰੇ ਦੀ ਬਿਮਾਰੀ ਤੋਂ ਬਚਾਉਣ ਦੇ ਲਈ ਸੂਬੇ ਭਰ 'ਚ ਖ਼ਸਰਾ ਰੁਬੈਲਾ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਅਧੀਨ ...

ਪੂਰੀ ਖ਼ਬਰ »

ਪੁਲਿਸ 'ਚ ਭਰਤੀ ਕਰਾਉਣ ਦੇ ਨਾਂਅ 'ਤੇ 30 ਲੱਖ ਰੁਪਏ ਠੱਗੇ

ਪਟਿਆਲਾ, 23 ਮਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੌੜ)-ਪੁਲਿਸ 'ਚ ਭਰਤੀ ਕਰਾਉਣ ਦੇ ਨਾਂਅ 'ਤੇ 30 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਟਿਊਬਵੈੱਲਾਂ ਨੂੰ ਨਿਰਵਿਘਨ ਸਪਲਾਈ ਲਈ ਬਣਾਈ ਜਾਵੇਗੀ ਟੀਮ- ਆਰ.ਪੀ. ਪਾਂਡਵ

ਪਟਿਆਲਾ, 23 ਮਈ (ਧਰਮਿੰਦਰ ਸਿੰਘ ਸਿੱਧੂ)-ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਟਿਊਬਵੈੱਲਾਂ ਦੀ ਬਿਜਲੀ ਸਪਲਾਈ ਨਿਰਵਿਘਨ ਦੇਣ ਅਤੇ ਬਿਜਲੀ ਸਬੰਧੀ ਕਿਸਾਨਾਂ ਦੀਆਂ ਹੋਰ ਮੁਸ਼ਕਲਾਂ ਅਤੇ ਮੰਗਾਂ 'ਤੇ ਵਿਚਾਰ ਕਰਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ...

ਪੂਰੀ ਖ਼ਬਰ »

ਰਾਜਪੁਰਾ ਨੇੜੇ ਦੋ ਹਾਦਸਿਆਂ 'ਚ 2 ਮੌਤਾਂ

ਰਾਜਪੁਰਾ, (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਅਤੇ ਥਾਣਾ ਖੇੜੀ ਗੰਡਿਆਂ ਅਧੀਨ ਪੈਂਦੇ ਖੇਤਰਾਂ ਵਿਚ ਵਾਪਰੇ 2 ਵੱਖ-ਵੱਖ ਸੜਕੀ ਹਾਦਸਿਆਂ 'ਚ 2 ਵਿਅਕਤੀਆਂ ਦੀ ਮੌਤ ਹੋ ਗਈ ਜਦ ਕਿ 4 ਜਣੇ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 4 ਵਿਅਕਤੀਆਂ ਦੀ ਮੌਤ, 5 ਜ਼ਖ਼ਮੀ

ਪਟਿਆਲਾ, 23 ਮਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪਟਿਆਲਾ ਸ਼ਹਿਰ ਅਤੇ ਰਾਜਪੁਰਾ ਇਲਾਕਿਆਂ 'ਚ ਵੱਖ-ਵੱਖ ਥਾਵਾਂ 'ਤੇ ਵਾਪਰੇ ਸੜਕ ਹਾਦਸਿਆਂ ਦੌਰਾਨ 4 ਵਿਅਕਤੀਆਂ ਦੇ ਮੌਤ ਹੋ ਗਈ ਜਦਕਿ 5 ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ | ਜਾਣਕਾਰੀ ਅਨੁਸਾਰ ਇਕ ਸੜਕ ਹਾਦਸਾ ...

ਪੂਰੀ ਖ਼ਬਰ »

ਪੰਛੀ ਵਾਤਾਵਰਨ ਦਾ ਸੰਤੁਲਨ ਬਣਾਉਂਦੇ ਹਨ-ਕੁਲਵੰਤ ਸਿੰਘ

ਪਟਿਆਲਾ, 23 ਮਈ (ਜ.ਸ. ਢਿੱਲੋਂ)-ਬਸੰਤ ਰਿਤੂ ਕਲੱਬ ਤਿ੍ਪੜੀ ਪਟਿਆਲਾ ਵਲੋਂ ਪੰਛੀ ਬਚਾਓ ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਗੁਰਦੇਵ ਸਿੰਘ ਨਾਗਰਾ ਅਤੇ ਕੁਤਬਨਪੁਰ ਨਰਸਰੀ ਦੇ ਬਾਨੀ ਅਤੇ ਪੰਜਾਬੀ ਸਾਹਿਤਕਾਰ ਕੁਲਵੰਤ ਸਿੰਘ ਅਤੇ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਦੀਆਂ ਅੱਖਾਂ ਦਾ ਨਿਰੀਖਣ ਕੈਂਪ ਸ਼ੁਰੂ

ਸਮਾਣਾ, 23 ਮਈ (ਹਰਵਿੰਦਰ ਸਿੰਘ ਟੋਨੀ)-ਡੀ.ਏ.ਵੀ. ਸਕੂਲ ਸਮਾਣਾ ਵਿਖੇ ਸਿੰਪਲੀ ਹੈਲਥ ਪਲਸ ਦੇ ਸਹਿਯੋਗ ਨਾਲ 4 ਦਿਨਾਂ ਬੱਚਿਆਂ ਦੀਆਂ ਅੱਖਾਂ ਦਾ ਨਿਰੀਖਣ ਕੈਂਪ ਲਗਾਇਆ ਜਾ ਰਿਹਾ ਹੈ | ਇਸ ਕੈਂਪ ਦੇ ਪਹਿਲੇ ਦਿਨ ਵੱਡੀ ਗਿਣਤੀ ਵਿਚ ਅੱਖਾਂ ਦੇ ਮਾਹਿਰ ਡਾਕਟਰਾਂ ਵੱਲੋਂ ...

ਪੂਰੀ ਖ਼ਬਰ »

ਹੁਣ ਤੱਕ 54 ਫ਼ੀਸਦੀ ਬੱਚਿਆਂ ਦਾ ਕੀਤਾ ਗਿਆ ਟੀਕਾਕਰਨ-ਡਾ. ਭੁਪਿੰਦਰ ਕੌਰ

ਦੇਵੀਗੜ੍ਹ, 23 ਮਈ (ਰਾਜਿੰਦਰ ਸਿੰਘ ਮੌਜੀ)-ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਦੀ ਅਗਵਾਈ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਕੌਰ ਦੀ ਦੇਖ-ਰੇਖ 'ਚ ਬਲਾਕ ਦੁਧਨਸਾਧਾਂ ਵਿਖੇ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜੋ ਕਿ ਅੱਜ ਵੀ ਨਿਰੰਤਰ ਜਾਰੀ ਹੈ | ...

ਪੂਰੀ ਖ਼ਬਰ »

ਮਹਾਰਾਣੀ ਲੇਡੀਜ਼ ਕਲੱਬ 'ਚ ਸਮਰ ਕੁਈਨ ਮੁਕਾਬਲੇ ਕਰਵਾਏ

ਪਟਿਆਲਾ, 23 ਮਈ (ਗੁਰਵਿੰਦਰ ਸਿੰਘ ਔਲਖ)-ਮਹਾਰਾਣੀ ਲੇਡੀਜ਼ ਕਲੱਬ, ਪਟਿਆਲਾ ਦੀ ਪ੍ਰਧਾਨ ਅਪਰਾ ਭੱਲਾ ਦੀ ਪ੍ਰਧਾਨਗੀ ਹੇਠ ਸਮਰ ਕੂਇਨ ਮੁਕਾਬਲੇ ਕਵਾਏ ਗਏ | ਜਿਸ ਵਿਚ ਕਲੱਬ ਦੀਆਂ ਸਾਰੇ ਮੈਂਬਰਾਂ ਨੇ ਹਿੱਸਾ ਲਿਆ | ਇਸ ਮੌਕੇ ਸਮਰ ਕੁਈਨ ਮੁਕਾਬਲਿਆਂ ਨੂੰ ਤਿੰਨ ...

ਪੂਰੀ ਖ਼ਬਰ »

ਪਿੰਡ ਟੋਡਰਪੁਰ ਦੇ ਸਰਕਾਰੀ ਸਕੂਲ ਦੀ ਇਮਾਰਤ ਲਈ ਅੱਠ ਲੱਖ ਰੁਪਏ ਦੇ ਕਰੀਬ ਮਨਜ਼ੂਰ

ਸਮਾਣਾ, 23 ਮਈ (ਹਰਵਿੰਦਰ ਸਿੰਘ ਟੋਨੀ)-ਨੇੜਲੇ ਪਿੰਡ ਟੋਡਰਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਅਣਸੁਰੱਖਿਅਤ ਇਮਾਰਤ ਦੀ ਉਸਾਰੀ ਲਈ ਨੌਜਵਾਨ ਭਾਰਤ ਸਭਾ ਵੱਲੋਂ ਕੀਤੇ ਉਪਰਾਲੇ ਸਦਕਾ ਸੂਬਾ ਸਰਕਾਰ ਵੱਲੋਂ ਪ੍ਰਵਾਨਗੀ ਮਿਲਣ 'ਤੇ ਸਕੂਲ ਨੂੰ 7 ਲੱਖ 39 ਹਜ਼ਾਰ 8 ਸੌ ਰੁਪਏ ...

ਪੂਰੀ ਖ਼ਬਰ »

ਪੰਜਾਬ ਸਟੇਟ ਕਰਮਚਾਰੀ ਦਲ ਦੀ ਬੈਠਕ 'ਚ ਮੰਗਾਂ 'ਤੇ ਕੀਤਾ ਵਿਚਾਰ

ਪਟਿਆਲਾ, 23 ਮਈ (ਜ.ਸ. ਢਿੱਲੋਂ)-ਪੰਜਾਬ ਸਟੇਟ ਕਰਮਚਾਰੀ ਦਲ ਦੀ ਬਰਾਂਚ ਬਹਾਦਰਗੜ੍ਹ ਦੀ ਮੀਟਿੰਗ ਇਥੇ ਸਥਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉਪ ਮੰਡਲ ਦਫ਼ਤਰ ਵਿਖੇ ਪ੍ਰਧਾਨ ਬਲਦੇਵ ਸਿੰਘ ਮਿਰਜ਼ਾਂਪੁਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮੁਲਾਜ਼ਮਾਂ ਦੀਆਂ ...

ਪੂਰੀ ਖ਼ਬਰ »

ਗੁਰਮਤਿ ਸਿਖਲਾਈ ਕੈਂਪ ਪਹਿਲੀ ਤੋਂ

ਨਾਭਾ, 23 ਮਈ (ਕਰਮਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਬਾਬਾ ਅਜਾਪਾਲ ਸਿੰਘ ਖਾਲਸਾ ਹਾਈ ਸਕੂਲ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ...

ਪੂਰੀ ਖ਼ਬਰ »

ਮਾਮਲਾ ਪੀ.ਆਰ.ਟੀ.ਸੀ. ਦੇ ਡਰਾਈਵਰ ਦੇ ਛੁੱਟੀ ਜਾਣ ਉਪਰੰਤ ਬਦਲਵੇਂ ਪ੍ਰਬੰਧ ਨਾ ਕਰਨ ਦਾ ਪੇਂਡੂ ਬੱਸ ਸੇਵਾ 'ਚ ਰੁਕਾਵਟ ਨੇ ਪੰਜਾਬ-ਹਰਿਆਣਾ ਸਰਹੱਦ ਦੀਆਂ ਸਵਾਰੀਆਂ ਖੱਜਲ ਖ਼ੁਆਰ

ਭੁੱਨਰਹੇੜੀ, 23 ਮਈ (ਧਨਵੰਤ ਸਿੰਘ)-ਸਰਕਾਰੀ ਬੱਸ ਦੇ ਨਾ ਆਉਣ ਕਾਰਨ ਰੋਜ਼ਾਨਾ ਸਫ਼ਰ ਕਰਨ ਵਾਲਿਆਂ ਨੂੰ ਖੱਜਲ ਖ਼ੁਆਰ ਹੋਣਾ ਪੈ ਰਿਹਾ ਹੈ | ਪੀ.ਆਰ.ਟੀ.ਸੀ. ਪਟਿਆਲਾ ਵਲੋਂ ਬਦਲਵੇਂ ਲੋੜੀਂਦੇ ਪ੍ਰਬੰਧ ਨਾ ਕੀਤੇ ਜਾਣ ਕਾਰਨ ਸਮੱਸਿਆ ਦਰਪੇਸ਼ ਆ ਰਹੀ ਹੈ | ਸੂਬਾ ਹਰਿਆਣਾ ਦੇ ...

ਪੂਰੀ ਖ਼ਬਰ »

ਗੱਡੀਆਂ ਚੋਰੀਆਂ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਇਕ ਮੈਂਬਰ ਗਿ੍ਫ਼ਤਾਰ

ਪਟਿਆਲਾ, 23 ਮਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪੰਜਾਬ-ਹਰਿਆਣਾ 'ਚ ਗੱਡੀਆਂ ਚੋਰੀਆਂ ਕਰਨ ਵਾਲੇ ਗਿਰੋਹ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ ਅੰਤਰਰਾਜੀ ਗਰੋਹ ਦੇ ਇਕ ਮੈਂਬਰ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਤੋਂ ਪੁਲਿਸ ਨੇ ਚੋਰੀ ਦੀ ਇਨੋਵਾ ...

ਪੂਰੀ ਖ਼ਬਰ »

ਯੂਨੀਵਰਸਿਟੀਆਂ ਦੀ ਕੌ ਾਸਿਲੰਗ ਸੂਚੀ 'ਚ ਮਹਿੰਦਰਾ ਕਾਲਜ ਕਾਨੂੰਨ ਵਿਭਾਗ ਦਾ ਨਾਂਅ ਹੋਇਆ ਦਰਜ

ਪਟਿਆਲਾ, 23 ਮਈ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਚੱਲ ਰਹੀਆਂ ਕਾਨੂੰਨ ਦੀਆਂ ਕਲਾਸਾਂ ਸ਼ੁਰੂ ਤੋਂ ਹੀ ਵਿਵਾਦ ਦਾ ਵਿਸ਼ਾ ਬਣੀਆਂ ਰਹੀਆਂ ਹਨ ਕਿਉਂਕਿ ਪੰਜਾਬੀ ਯੂਨੀਵਰਸਿਟੀ ਵਲੋਂ ਸਰਕਾਰੀ ਮਹਿੰਦਰਾ ਕਾਲਜ ਆਫ਼ ਲਾਅ ਨੂੰ ਕੁਝ ...

ਪੂਰੀ ਖ਼ਬਰ »

ਜਥੇ: ਅਲਹੌਰਾ ਅਤੇ ਵਿਧਾਇਕ ਚੰਦੂਮਾਜਰਾ ਵਲੋਂ ਕੋਹਾੜ ਦੇ ਹੱਕ 'ਚ ਪ੍ਰਚਾਰ

ਲੋਹੀਆਂ, 23 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-28 ਮਈ ਨੂੰ ਹੋਣ ਵਾਲੀ ਸ਼ਾਹਕੋਟ ਹਲਕੇ ਦੀ ਉਪ ਚੋਣ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਦੇ ਹੱਕ ਵਿਚ ਅੱਜ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਸੀਨੀਅਰ ਅਕਾਲੀ ਆਗੂ ਜਥੇ: ਕਰਤਾਰ ਸਿੰਘ ਅਲਹੌਰਾ ...

ਪੂਰੀ ਖ਼ਬਰ »

ਕੋਹਿਨੂਰ ਅਕਾਦਮੀ ਵਿਖੇ ਹੈਾਡਬਾਲ ਮੈਚ ਕਰਵਾਇਆ

ਗੂਹਲਾ ਚੀਕਾ, 23 ਮਈ (ਓ.ਪੀ. ਸੈਣੀ)- ਟਟਿਆਣਾ ਵਿਖੇ ਕੋਹਿਨੂਰ ਅਕਾਦਮੀ 'ਚ ਹੈਂਡਬਾਲ ਮੈਚ ਕਰਵਾਇਆ ਗਿਆ, ਜਿਸ 'ਚ 10ਵੀਂ ਤੇ 12ਵੀਂ ਜਮਾਤ ਦੇ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਇਹ ਮੈਚ ਸਕੂਲ ਦੀ ਪਿ੍ੰਸੀਪਲ ਕੰਵਲਜੀਤ ਕੌਰ ਬਾਜਵਾ ਤੇ ਚੇਅਰਪਰਸਨ ਡਾ. ਸੁਖਵਿੰਦਰ ਕੌਰ ਦੀ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ 22 ਨੰਬਰ ਗ੍ਰੇਸ ਦੇਣ ਦੀ ਮੰਗ ਯੂਨੀਵਰਸਿਟੀ ਵਲੋਂ ਕੰਪਨੀ ਲਾਅ ਦਾ ਪਰਚਾ ਪੈਟਰਨ ਤੋਂ ਆਉਣ ਤੋਂ ਵਿਦਿਆਰਥੀ ਪ੍ਰੇਸ਼ਾਨ

ਪਟਿਆਲਾ, 23 ਮਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬੀ ਯੂਨੀਵਰਸਿਟੀ ਵਿਖੇ ਕਾਨੂੰਨ ਵਿਭਾਗ ਵਿਚ ਚੱਲ ਰਹੀਆਂ ਐਲ. ਐਲ.ਬੀ. ਦੇ ਚੌਥੇ ਸਮੈਸਟਰ ਦੀਆਂ ਪ੍ਰੀਖਿਆਵਾਂ ਦੌਰਾਨ ਕੰਪਨੀ ਲਾਅ ਦਾ ਪੇਪਰ ਪਾਠਕ੍ਰਮ ਦੇ ਪੈਟਰਨ ਤੋਂ ਬਿਲਕੁਲ ਉਲਟ ਆਉਣ ਕਾਰਨ ਵਿਦਿਆਰਥੀਆਂ ਵਿਚ ਰੋਸ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਮੁਲਜ਼ਮ ਬਰੀ

ਨੌਗਾਵਾਂ, 23 ਮਈ (ਰਵਿੰਦਰ ਮੌਦਗਿਲ)-ਵਿਸ਼ੇਸ਼ ਜੱਜ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਪਾਬੰਦੀਸ਼ੁਦਾ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਮੁਲਜ਼ਮ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਇਸ ਮਾਮਲੇ ਵਿਚ 4 ਅਪ੍ਰੈਲ 2014 ਨੂੰ ਸਹਾਇਕ ਥਾਣੇਦਾਰ ਬਲਵਿੰਦਰ ਨੇ ਫ਼ਤਿਹਗੜ੍ਹ ...

ਪੂਰੀ ਖ਼ਬਰ »

ਪਿੰਡਾਂ ਵਿਚ ਡਾਕ ਵੰਡਣ ਦਾ ਕੰਮ ਪੁਰੀ ਤਰ੍ਹਾਂ ਹੋਇਆ ਠੱਪ ਡਾਕ ਕਰਮਚਾਰੀਆਂ ਵਲੋਂ ਧਰਨਾ ਦੂਜੇ ਦਿਨ ਵੀ ਜਾਰੀ

ਪਾਤੜਾਂ, 23 ਮਈ (ਜਗਦੀਸ਼ ਸਿੰਘ ਕੰਬੋਜ)-ਆਲ ਇੰਡੀਆ ਗਰਾਮੀਣ ਡਾਕ ਸੇਵਕ ਯੂਨੀਅਨ, ਆਲ ਇੰਡੀਆ ਪੋਸਟਲ ਇੰਪਲਾਈਜ ਯੂਨੀਅਨ ਜੀ.ਡੀ.ਐਸ. (ਐਨ.ਐਫ.ਪੀ.ਈ) ਅਤੇ ਨੈਸ਼ਨਲ ਪੋਸਟਲ ਐਸੋਸੀਏਸ਼ਨ ਡਾਕ ਸੇਵਕ ਨਵੀਂ ਦਿੱਲੀ ਦੇ ਸੱਦੇ ਤੇ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਲਈ ਕੀਤੀ ਗਈ ...

ਪੂਰੀ ਖ਼ਬਰ »

ਆਲ ਇੰਡੀਆ ਗਰਾਮ ਡਾਕ ਯੂਨੀਅਨ ਦਾ ਮੁੱਖ ਡਾਕਘਰ ਮੂਹਰੇ ਦੂਜੇ ਦਿਨ ਵੀ ਜਾਰੀ

ਪਟਿਆਲਾ, 23 ਮਈ (ਜ.ਸ. ਢਿੱਲੋਂ)-ਆਲ ਇੰਡੀਆ ਗਰਾਮ ਡਾਕ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਮੁੱਖ ਡਾਕਘਰ ਮੂਹਰੇ ਦੂਜੇ ਦਿਨ ਵੀ ਹੜਤਾਲ ਕਰਕੇ ਧਰਨਾ ਦਿੱਤਾ ਗਿਆ | ਇਸ ਧਰਨੇ ਦੀ ਅਗਵਾਈ ਗੁਰਦੀਪ ਸਿੰਘ ਨੇ ਕੀਤੀ | ਇਸ ਮੌਕੇ ਲਖਵਿੰਦਰ ਸਿੰਘ ਉਪ ਪ੍ਰਧਾਨ, ਗਗਨੀਦੀਪ ਸਿੰਘ, ਮਨਦੀਪ ...

ਪੂਰੀ ਖ਼ਬਰ »

ਐਸ. ਸੀ. ਵਿਦਿਆਰਥੀਆਂ ਦੀ ਫ਼ੀਸ ਦਾ ਮਾਮਲਾ ਹੱਲ ਕਰਨ ਲਈ ਡਿਪਟੀ ਸਪੀਕਰ ਕੋਲ ਗੁਹਾਰ

ਪਟਿਆਲਾ, 23 ਮਈ (ਗੁਰਵਿੰਦਰ ਸਿੰਘ ਔਲਖ)-ਕੇਂਦਰ ਸਰਕਾਰ ਵਲੋਂ ਦੇਸ਼ ਭਰ ਦੇ ਅਨੁਸੂਚਿਤ ਜਾਤੀਆਂ ਅਤੇ ਓ.ਬੀ.ਸੀ. ਵਰਗ ਨਾਲ ਸਬੰਧਿਤ ਬੱਚਿਆਂ ਦੀ ਉੱਚ ਸਿੱਖਿਆ ਹਾਸਿਲ ਕਰਨ ਦੇ ਰਸਤੇ ਬੰਦ ਕਰਨ ਦੀ ਸਾਜ਼ਿਸ਼ ਨੇ ਪੰਜਾਬ ਵਿਚ ਇਸ ਵਰਗ ਦੇ ਬੱਚਿਆਂ ਅਤੇ ਉਨਾਂ ਦੇ ਮਾਪਿਆਂ ਵਿਚ ...

ਪੂਰੀ ਖ਼ਬਰ »

ਸੂਬੇ ਦਾ ਵਾਤਾਵਰਨ ਹੁੰਦਾ ਜਾ ਰਿਹਾ ਰਾਜਸਥਾਨ ਵਰਗਾ

ਪਟਿਆਲਾ, 23 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪਿਛਲੇ ਕੁੱਝ ਸਾਲਾਂ ਤੋਂ ਜਿਸ ਤਰ੍ਹਾਂ ਸੂਬੇ ਅੰਦਰ ਧਰਤੀ ਹੇਠਲਾ ਪਾਣੀ ਪਤਾਲ ਵੱਲ ਵਧਦਾ ਜਾ ਰਿਹਾ ਹੈ | ਉਸ ਦੇ ਅਸਰ ਨਾਲ ਸਵੇਰ, ਸ਼ਾਮ ਦੀ ਠੰਢ 'ਤੇ ਦੁਪਹਿਰ ਨੂੰ ਕਹਿਰ ਢਾਹੁੰਦੀ ਗਰਮੀ ਨੇ ਲੈ ਲਈ ਹੈ | ਗੁਆਂਢੀ ਰਾਜ ...

ਪੂਰੀ ਖ਼ਬਰ »

ਖੱਬੇ ਪੱਖੀ ਪਾਰਟੀਆਂ ਨਾਲ ਸਬੰਧਿਤ ਕਈ ਜਥੇਬੰਦੀਆਂ ਵਲੋਂ ਮਿੰਨੀ ਸਕੱਤਰੇਤ ਸਾਹਮਣੇ ਧਰਨਾ

ਪਟਿਆਲਾ, 23 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਖੱਬੀਆਂ ਅਤੇ ਜਮਹੂਰੀ ਪਾਰਟੀਆਂ ਨਾਲ ਸਬੰਧਿਤ ਜਥੇਬੰਦੀਆਂ ਦੇ ਸੱਦੇ 'ਤੇ ਪਟਿਆਲਾ ਮਿੰਨੀ ਸਕੱਤਰੇਤ ਸਾਹਮਣੇ ਰੋਹ ਭਰਪੂਰ ਰੈਲੀ ਕੀਤੀ ਗਈ | ਇਸ ਵਿਚ ਸੀ.ਪੀ.ਆਈ. ਅਤੇ ਸੀ.ਪੀ.ਐਮ. ਨਾਲ ਸਬੰਧਿਤ ਜਥੇਬੰਦੀਆਂ ਦੇ ਕਾਮਿਆਂ ਨੇ ...

ਪੂਰੀ ਖ਼ਬਰ »

ਪੰਜਾਬ ਕਾਲੋਨਾਈਜ਼ਰ ਅਤੇ ਪ੍ਰਾਪਰਟੀ ਡੀਲਰਜ਼ ਐਸੋ: ਮਾਲਵਾ ਜ਼ੋਨ ਦੇ ਕਾਰਕੁਨਾਂ ਦੀ ਮੁੱਖ ਪ੍ਰਸ਼ਾਸਕ ਪੁੱਡਾ ਨਾਲ ਬੈਠਕ

ਪਟਿਆਲਾ, 23 ਮਈ (ਜਸਪਾਲ ਸਿੰਘ ਢਿੱਲੋਂ)-ਅੱਜ ਇੱਥੇ ਪੁੱਡਾ ਭਵਨ ਵਿਖੇ ਪੰਜਾਬ ਕੋਲੋਨਾਈਜ਼ਰ ਅਤੇ ਪ੍ਰਾਪਰਟੀ ਡੀਲਰਜ ਐਸੋਸੀਏਸ਼ਨ ਮਾਲਵਾ ਜੋਨ ਦੇ ਪ੍ਰਧਾਨ ਡੀ.ਡੀ. ਸ਼ਰਮਾ ਦੀ ਅਗਵਾਈ 'ਚ ਪੁੱਡਾ ਦੇ ਮੁੱਖ ਪ੍ਰਸ਼ਾਸਕ ਹਰਪ੍ਰੀਤ ਸੂਦਨ ਨਾਲ ਇਕ ਬੈਠਕ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਗਰਮੀ ਇਸੇ ਤਰ੍ਹਾਂ ਜਾਰੀ ਰਹੀ ਤਾਂ ਫਲਾਂ ਦੀ ਕਾਸ਼ਤ ਹੋਵੇਗੀ ਪ੍ਰਭਾਵਿਤ ਸੂਬੇ ਦਾ ਵਾਤਾਵਰਨ ਹੁੰਦਾ ਜਾ ਰਿਹਾ ਰਾਜਸਥਾਨ ਵਰਗਾ

ਪਟਿਆਲਾ, 23 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪਿਛਲੇ ਕੁੱਝ ਸਾਲਾਂ ਤੋਂ ਜਿਸ ਤਰ੍ਹਾਂ ਸੂਬੇ ਅੰਦਰ ਧਰਤੀ ਹੇਠਲਾ ਪਾਣੀ ਪਤਾਲ ਵੱਲ ਵਧਦਾ ਜਾ ਰਿਹਾ ਹੈ | ਉਸ ਦੇ ਅਸਰ ਨਾਲ ਸਵੇਰ, ਸ਼ਾਮ ਦੀ ਠੰਢ 'ਤੇ ਦੁਪਹਿਰ ਨੂੰ ਕਹਿਰ ਢਾਹੁੰਦੀ ਗਰਮੀ ਨੇ ਲੈ ਲਈ ਹੈ | ਗੁਆਂਢੀ ਰਾਜ ...

ਪੂਰੀ ਖ਼ਬਰ »

ਨਗਰ ਨਿਗਮ ਆਵਾਰਾ ਪਸ਼ੂਆਂ ਨੂੰ ਫੜਨ ਲਈ ਯਤਨਸ਼ੀਲ-ਸਿਹਤ ਅਫ਼ਸਰ

ਪਟਿਆਲਾ, 23 ਮਈ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਸ਼ਹਿਰ ਅੰਦਰ ਆਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਨਗਰ ਨਿਗਮ ਪਟਿਆਲਾ ਵਲੋਂ ਪਿਛਲੇ ਇਕ ਸਾਲ ਦੌਰਾਨ 1433 ਆਵਾਰਾ ਪਸ਼ੂ ਫੜਕੇ ਵੱਖ-ਵੱਖ ਗਊਸ਼ਾਲਾਵਾਂ ਵਿਚ ਭੇਜੇ ਗਏ ...

ਪੂਰੀ ਖ਼ਬਰ »

ਧੜੱਲੇ ਨਾਲ ਹੋ ਰਹੀ ਹੈ ਹਰਿਆਣਾ ਅਤੇ ਚੰਡੀਗੜ੍ਹ ਮਾਰਕਾ ਸ਼ਰਾਬ ਦੀ ਤਸਕਰੀ

ਰਾਜਪੁਰਾ, 23 ਮਈ (ਰਣਜੀਤ ਸਿੰਘ)-ਸਬ-ਡਵੀਜ਼ਨ ਰਾਜਪੁਰਾ ਦੇ ਪਿੰਡਾਂ ਵਿਚ ਹਰਿਆਣਾ ਅਤੇ ਚੰਡੀਗੜ੍ਹ ਦੇ ਨਾਲ ਲੱਗਦੇ ਪਿੰਡਾਂ ਵਿਚ ਸ਼ਰਾਬ ਦੇ ਤਸਕਰਾਂ ਦੀ ਚਾਂਦੀ ਹੋਈ ਪਈ ਹੈ ਜਿਸ ਕਾਰਨ ਜਿੱਥੇ ਉਹ ਧੜੱਲੇ ਨਾਲ ਹਰਿਆਣਾ ਅਤੇ ਚੰਡੀਗੜ੍ਹ ਦੀ ਸਸਤੀ ਸ਼ਰਾਬ ਵੇਚ ਕੇ ਹੱਥ ...

ਪੂਰੀ ਖ਼ਬਰ »

ਨੇਤਰਹੀਣ ਕਰਮਚਾਰੀਆਂ ਨੇ ਤਰੱਕੀਆਂ ਨੂੰ ਲੈ ਕੇ ਕੀਤੀ ਭੁੱਖ ਹੜਤਾਲ

ਪਟਿਆਲਾ, 23 ਮਈ (ਗੁਰਪ੍ਰੀਤ ਸਿੰਘ ਚੱਠਾ)-ਪੀ.ਆਰ.ਟੀ.ਸੀ. ਵਿਭਾਗ ਵਿਚ ਨੇਤਰਹੀਣ ਅਨਾਉਂਸਰਾਂ ਦੀਆਂ ਤਰੱਕੀਆਂ ਨੂੰ ਲੈ ਕੇ ਪੀ.ਆਰ.ਟੀ.ਸੀ. ਵਿਭਾਗ ਦੇ ਸਾਹਮਣੇ ਐਸੋਸੀਏਸ਼ਨ ਦੇ ਚੇਅਰਮੈਨ ਪ੍ਰਗਟ ਮਸੀਹ ਵਲੋਂ ਭੁੱਖ ਹੜਤਾਲ ਕੀਤੀ ਗਈ | ਮਸੀਹ ਨੇ ਭਾਸ਼ਣ 'ਚ ਕਿਹਾ ਕਿ ਪਿਛਲੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX