ਤਾਜਾ ਖ਼ਬਰਾਂ


ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  36 minutes ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  49 minutes ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  about 2 hours ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  about 2 hours ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  about 2 hours ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  about 3 hours ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  about 3 hours ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  about 3 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  about 3 hours ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  about 3 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  about 4 hours ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  about 4 hours ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਸ. ਸੁਖਬੀਰ ਸਿੰਘ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਕਈ ਹੋਰ ਅਕਾਲੀ ਆਗੂ ਵੀ ਹਾਜ਼ਰ...
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  about 4 hours ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁਲਾਈ ਗਈ ਸਰਬ ਦਲ ਬੈਠਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿ ਜਿਸ ਵਿਚ ਪੰਜਾਬ ਦੇ ਪਾਣੀ ਦੀ ਲੜਾਈ...
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 4 hours ago
ਜਲੰਧਰ, 23 ਜਨਵਰੀ (ਹੈਪੀ) - ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵੱਲੋਂ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਕਿਸੇ ਵੀ ਪ੍ਰਕਾਰ ਦੇ ਡਰੋਨ ਆਦਿ ਵਰਤੋਂ 'ਤੇ ਪਾਬੰਦੀ ਲਗਾਈ ਗਈ...
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 4 hours ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 4 hours ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 5 hours ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 5 hours ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 5 hours ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 6 hours ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 6 hours ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 7 hours ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 7 hours ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 7 hours ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 8 hours ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 8 hours ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 8 hours ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 8 hours ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 8 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 minute ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 7 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 9 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 9 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 10 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 10 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 11 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 12 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  55 minutes ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  about 1 hour ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  about 1 hour ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  about 1 hour ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 minute ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550

ਫਰੀਦਕੋਟ / ਮੁਕਤਸਰ

ਸੀ.ਪੀ.ਆਈ. ਤੇ ਸੀ.ਪੀ.ਐਮ. ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਧਰਨਾ

ਫ਼ਰੀਦਕੋਟ, 23 ਮਈ (ਸਰਬਜੀਤ ਸਿੰਘ, ਸਤੀਸ਼ ਬਾਗੀ)-ਅੱਜ ਭਾਰਤੀ ਕਮਿਊਨਿਸਟ ਪਾਰਟੀ ਅਤੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੀ ਅਗਵਾਈ 'ਚ ਸਥਾਨਕ ਪ੍ਰਬੰਧਕੀ ਕੰਪਲੈਕਸ ਵਿਖੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਿਰੁੱਧ ਵਿਸ਼ਾਲ ਧਰਨਾ ਦਿੱਤਾ ਗਿਆ | ਧਰਨੇ ਵਿਚ ਵੱਡੀ ਗਿਣਤੀ 'ਚ ਕਿਸਾਨ, ਮਜ਼ਦੂਰ, ਛੋਟੇ ਵਪਾਰੀਆਂ ਆਦਿ ਨੇ ਸ਼ਮੂਲੀਅਤ ਕੀਤੀ | ਧਰਨਾਕਾਰੀਆਂ ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਆਗੂ ਕਾਮਰੇਡ ਪਵਨਪ੍ਰੀਤ ਸਿੰਘ, ਕਾਮਰੇਡ ਅਸ਼ਵਨੀ ਕੁਮਾਰ, ਕਾਮਰੇਡ ਬਲਵੀਰ ਸਿੰਘ ਔਲਖ, ਗੁਰਨਾਮ ਸਿੰਘ, ਠਾਕੁਰ ਸਿੰਘ, ਗੋਰਾ ਸਿੰਘ ਪਿੱਪਲੀ, ਰਾਮ ਸਿੰਘ ਚੈਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਆਮ ਲੋਕਾਂ ਨੂੰ ਨਕਾਰਦੀ ਹੋਈ ਧਨਾਢ ਲੋਕਾਂ ਲਈ ਕੰਮ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਅੱਛੇ ਦਿਨ ਪੂੰਜੀਪਤੀਆਂ ਦੇ ਆਏ ਹਨ ਜਦਕਿ ਆਮ ਮਜ਼ਦੂਰ, ਕਿਸਾਨ, ਛੋਟਾ ਵਪਾਰੀ ਮਹਿੰਗਾਈ, ਬੇਰੁਜ਼ਗਾਰੀ ਅਤੇ ਗ਼ਰੀਬੀ ਦੀ ਚੱਕੀ 'ਚ ਪਿਸ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਛੇ ਦਿਨ ਦਾ ਲਾਰਾ ਲਾ ਕੇ ਸੱਤਾ 'ਚ ਆਈ ਮੋਦੀ ਸਰਕਾਰ ਦੇ ਅੱਛੇ ਦਿਨ ਧਨਾਢਾਂ ਲਈ ਆਏ ਹਨ, ਕਿਸਾਨ ਮਜ਼ਦੂਰ ਤਾਂ ਖੁਦਕੁਸ਼ੀਆਂ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਨੌਜਵਾਨ ਪੜ੍ਹਾਈਆਂ ਕਰਕੇ ਭੀਖ ਮੰਗਣ ਲਈ ਮਜਬੂਰ ਹੋ ਰਹੇ ਹਨ | ਪੈਟਰੋਲ ਡੀਜ਼ਲ ਦੀਆਂ ਕੀਮਤਾਂ ਅਸਮਾਨ ਚੜ੍ਹ ਰਹੀਆਂ ਹਨ | ਦਰਿਆਵਾਂ ਦਾ ਪਾਣੀ ਪ੍ਰਦੂਸ਼ਿਤ ਹੁੰਦਾ ਜਾ ਰਿਹਾ ਹੈ ਜਿਸ ਦੀ ਕੋਈ ਸੁਣਵਾਈ ਨਹੀਂ | ਨਰੇਗਾ ਕਾਨੂੰਨ ਬੰਦ ਕਰਨ ਦੀਆਂ ਗੋਂਦਾ ਗੁੰਦੀਆ ਜਾ ਰਹੀਆਂ ਹਨ | ਉਨ੍ਹਾਂ ਮੰਗ ਕੀਤੀ ਕਿ ਨਰੇਗਾ ਮਜ਼ਦੂਰਾਂ ਨੂੰ 200 ਦਿਨ ਕੰਮ ਦਿੱਤਾ ਜਾਵੇ, 500 ਰੁਪਏ ਦਿਹਾੜੀ ਦਿੱਤੀ ਜਾਵੇ ਅਤੇ ਸਮੇਂ ਸਿਰ ਮਿਹਨਤਾਨਾ ਦਿੱਤਾ ਜਾਵੇ | ਇਸ ਮੌਕੇ ਮਾਸਟਰ ਜੈ ਕਿਸ਼ਨ, ਰਮੇਸ਼ ਮੱਤਾ, ਸੁਖਮੰਦਰ ਸਿੰਘ, ਮਨਜੀਤ ਕੌਰ, ਸੁਖਦੀਪ ਕੌਰ ਸਿਰਸੜੀ, ਰਮੇਸ਼ ਜਟਾਣਾ ਆਦਿ ਨੇ ਸੰਬੋਧਨ ਕੀਤਾ |

ਭਾਰਤੀਆ ਗਰਾਮੀਣ ਡਾਕ ਸੇਵਕ ਯੂਨੀਅਨ ਦੀ ਹੜਤਾਲ 10ਵੇਂ ਦਿਨ ਵੀ ਜਾਰੀ

ਫ਼ਰੀਦਕੋਟ, 23 ਮਈ (ਸਤੀਸ਼ ਬਾਗ਼ੀ)-ਸਥਾਨਕ ਮੁੱਖ ਡਾਕਘਰ ਦੇ ਬਾਹਰ ਭਾਰਤੀਆ ਗਰਾਮੀਣ ਡਾਕ ਸੇਵਕ ਯੂਨੀਅਨ ਵਲੋਂ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਗਈ ਹੜਤਾਲ ਅੱਜ ਦਸਵੇਂ ਦਿਨ 'ਚ ਸ਼ਾਮਿਲ ਹੋ ਗਈ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਜਸਪਾਲ ਸਿੰਘ ਨੇ ਕਿਹਾ ਕਿ 50 ਹਜ਼ਾਰ ਰੁਪਏ ...

ਪੂਰੀ ਖ਼ਬਰ »

ਜਾਅਲੀ ਡਰਾਈਵਿੰਗ ਲਾਇਸੰਸ ਬਣਾਉਣ ਵਾਲੇ ਗਿ੍ਫ਼ਤਾਰ

ਕੋਟਕਪੂਰਾ, 23 ਮਈ (ਮੋਹਰ ਸਿੰਘ ਗਿੱਲ)-ਭੋਲੇ-ਭਾਲੇ ਲੋਕਾਂ ਨੂੰ ਜਾਅਲੀ ਡਰਾਈਵਿੰਗ ਲਾਇਸੰਸ ਜਾਰੀ ਕਰਨ ਵਾਲੇ ਗਿਰੋਹ ਦਾ ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਪਰਦਾਫਾਸ਼ ਕੀਤਾ ਹੈ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਬਾਜਾਖਾਨਾ, 23 ਮਈ (ਜੀਵਨ ਗਰਗ)-ਸੀ.ਆਈ.ਏ. ਇੰਚਾਰਜ ਰਾਜੇਸ਼ ਕੁਮਾਰ ਨੇ ਸਮੇਤ ਪੁਲਿਸ ਪਾਰਟੀ ਦੋ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਹੌਲਦਾਰ ਸੁਖਵਿੰਦਰਪਾਲ ਸਿੰਘ, ਹੌਲਦਾਰ ਵੀਰਮ ਸਿੰਘ, ਹੌਲਦਾਰ ਜਸਵੰਤ ਸਿੰਘ, ਹੌਲਦਾਰ ਲਾਲ ...

ਪੂਰੀ ਖ਼ਬਰ »

ਦਰਿਆਵਾਂ 'ਚ ਛੱਡੇ ਜਾ ਰਹੇ ਜ਼ਹਿਰੀਲੇ ਰਸਾਇਣਾਂ ਸਬੰਧੀ ਸੰਸਥਾਵਾਂ ਦੀ ਮੀਟਿੰਗ ਅੱਜ

ਫ਼ਰੀਦਕੋਟ, 23 ਮਈ (ਬਾਗ਼ੀ)-ਪੰਜਾਬ ਦੇ ਦਰਿਆਵਾਂ ਵਿਚ ਛੱਡੇ ਜਾ ਰਹੇ ਜ਼ਹਿਰੀਲੇ ਰਸਾਇਣਾਂ ਦੇ ਮੁੱਦੇ ਨੂੰ ਲੈ ਕੇ ਸਮੂਹ ਸਮਾਜ ਸੇਵੀ, ਕਿਸਾਨ, ਮਜ਼ਦੂਰ, ਅਧਿਆਪਕ, ਮੁਲਾਜ਼ਮ, ਵਪਾਰ ਮੰਡਲ ਅਤੇ ਧਾਰਮਿਕ ਸੰਸਥਾਵਾਂ ਦੇ ਪ੍ਰਤੀਨਿਧਾਂ ਦੀ ਮੀਟਿੰਗ 24 ਮਈ ਨੂੰ ਸ਼ਾਮ 5:30 ਵਜੇ ...

ਪੂਰੀ ਖ਼ਬਰ »

ਨਹਿਰਾਂ 'ਤੇ ਲੱਗੇ ਪੌਦੇ ਅੱਗ ਨਾਲ ਝੁਲਸੇ

ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਬੀਤੇ ਕੱਲ੍ਹ ਨਹਿਰ ਕਿਨਾਰੇ ਅੱਗ ਲੱਗਣ ਨਾਲ ਨਹਿਰਾਂ 'ਤੇ ਲੱਗੇ ਪੌਦੇ ਝੁਲਸ ਗਏ | ਭੇਦਭਰੇ ਢੰਗ ਨਾਲ ਨਹਿਰਾਂ ਦੀਆਂ ਪਟੜੀਆਂ 'ਤੇ ਲੱਗ ਰਹੀ ਅੱਗ ਕਾਰਨ ਵਾਤਾਵਰਨ ਪੇ੍ਰਮੀ ਚਿੰਤਤ ਹਨ | ਜਿਉਂ ਹੀ ਸੀਰ ਮੈਂਬਰਾਂ ਨੂੰ ਅੱਗ ਲੱਗਣ ...

ਪੂਰੀ ਖ਼ਬਰ »

ਫ਼ਰੀਦਕੋਟ-ਕੋਟਕਪੂਰਾ ਸੜਕ ਦੀ ਮੁਰੰਮਤ ਕਰਨ ਦੀ ਮੰਗ

ਫ਼ਰੀਦਕੋਟ, 23 ਮਈ (ਚਰਨਜੀਤ ਸਿੰਘ ਗੋਂਦਾਰਾ)-ਫ਼ਰੀਦਕੋਟ-ਕੋਟਕਪੂਰਾ ਰਾਸ਼ਟਰੀ ਮਾਰਗ ਨੰ: 15 ਸੜਕ ਪਿਛਲੇ ਕੁਝ ਸਮੇਂ ਤੋਂ ਕਈ ਥਾਵਾਂ ਤੋਂ ਟੁੱਟੀ ਹੋਣ ਕਰਕੇ ਇੱਥੋਂ ਦੀ ਰੋਜ਼ਾਨਾ ਲੰਘਣ ਵਾਲੇ ਗੱਡੀ ਚਾਲਕਾਂ ਨੂੰ ਆਵਾਜਾਈ ਸਮੇਂ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਭਾਰਤੀਆ ਗਰਾਮੀਣ ਡਾਕ ਸੇਵਕ ਯੂਨੀਅਨ ਦੀ ਹੜਤਾਲ 10ਵੇਂ ਦਿਨ ਵੀ ਜਾਰੀ

ਫ਼ਰੀਦਕੋਟ, 23 ਮਈ (ਸਤੀਸ਼ ਬਾਗ਼ੀ)-ਸਥਾਨਕ ਮੁੱਖ ਡਾਕਘਰ ਦੇ ਬਾਹਰ ਭਾਰਤੀਆ ਗਰਾਮੀਣ ਡਾਕ ਸੇਵਕ ਯੂਨੀਅਨ ਵਲੋਂ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਗਈ ਹੜਤਾਲ ਅੱਜ ਦਸਵੇਂ ਦਿਨ 'ਚ ਸ਼ਾਮਿਲ ਹੋ ਗਈ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਜਸਪਾਲ ਸਿੰਘ ਨੇ ਕਿਹਾ ਕਿ 50 ਹਜ਼ਾਰ ਰੁਪਏ ...

ਪੂਰੀ ਖ਼ਬਰ »

ਸੀਨੀਅਰ ਪੁਲਿਸ ਕਪਤਾਨ ਨੇ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਲੰਗਰ ਮਾਤਾ ਖੀਵੀ ਵਿਖੇ ਮੱਥਾ ਟੇਕਿਆ

ਫ਼ਰੀਦਕੋਟ, 23 ਮਈ (ਸਤੀਸ਼ ਬਾਗ਼ੀ)-ਸਥਾਨਕ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਲੰਗਰ ਮਾਤਾ ਖੀਵੀ ਜੀ ਦੇ ਦਰਸ਼ਨਾਂ ਦੇ ਲਈ ਅੱਜ ਡਾ. ਨਾਨਕ ਸਿੰਘ ਸੀਨੀਅਰ ਪੁਲਿਸ ਕਪਤਾਨ ਪੁੱਜੇ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੇਵਾ-ਮੁਕਤ ਕੈਪਟਨ ਧਰਮ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਰੀਦਕੋਟ 'ਚ 76581 ਬੱਚਿਆਂ ਦਾ ਹੋ ਚੁੱਕਾ ਹੈ ਖ਼ਸਰਾ-ਰੁਬੇਲਾ ਦਾ ਟੀਕਾਕਰਨ

ਫ਼ਰੀਦਕੋਟ, 23 ਮਈ (ਚਰਨਜੀਤ ਸਿੰਘ ਗੋਂਦਾਰਾ)-ਸਿਹਤ ਵਿਭਾਗ ਪੰਜਾਬ ਵਲੋਂ ਖ਼ਸਰਾ, ਰੁਬੇਲਾ ਟੀਕਾਕਰਨ ਮੁਹਿੰਮ ਦੀ ਪੰਜਾਬ ਪੱਧਰ 'ਤੇ 1 ਮਈ ਤੋਂ ਕੀਤੀ ਗਈ ਸ਼ੁਰੂਆਤ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੇ ਵੱਖ-ਵੱਖ ਸਰਕਾਰੀ, ਪ੍ਰਾਈਵੇਟ ਸਕੂਲ, ਪਲੇਅ ਵੇਅ ਆਦਿ 'ਚ ਸਿਹਤ ਵਿਭਾਗ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਜੈਤੋ, 23 ਮਈ (ਭੋਲਾ ਸ਼ਰਮਾ)-ਪੁਲਿਸ ਨੇ ਇਕ ਨੌਜਵਾਨ ਨੂੰ 1200 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰ ਕੇ ਉਸ ਿਖ਼ਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਐਚ.ਓ. ਜੈਤੋ ਜਗਦੇਵ ਸਿੰਘ ਅਨੁਸਾਰ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੂੰ ਇਹ ਸਫਲਤਾ ਗਸ਼ਤ ...

ਪੂਰੀ ਖ਼ਬਰ »

ਮੈਕਰੋ ਗਲੋਬਲ ਵਿਖੇ ਆਈਲੈਟਸ ਵਿੱਚ ਦਾਖਲਿਆਂ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ- ਡੱਲਾ

ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਸੰਸਥਾ ਮੈਕਰੋ ਗਲੋਬਲ ਮੋਗਾ (ਬਰਾਂਚ ਫਰੀਦਕੋਟ) ਵਿਖੇ ਆਈਲੈਟਸ ਅਤੇ ਗਰਾਮਰ ਕਲਾਸਾਂ ਲਗਾਉਣ ਲਈ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ...

ਪੂਰੀ ਖ਼ਬਰ »

ਮੋਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਅਸਫਲ ਸਿੱਧ ਹੋਈ ਹੈ- ਕਾਮਰੇਡ ਸੇਖੋਂ

ਕੋਟਕਪੂਰਾ, 23 ਮਈ (ਮੋਹਰ ਸਿੰਘ ਗਿੱਲ)-ਆਰਥਿਕ ਮੰਦਹਾਲੀ ਦੇ ਦੌਰ 'ਤੇ ਚੱਲਦਿਆਂ ਕਿਸਾਨਾਂ ਵਲੋਂ ਆਏ ਦਿਨ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਪੰਜਾਬ ਲਈ ਚਿੰਤਾ ਦਾ ਵਿਸ਼ਾ ਹਨ ਜਿਸ ਦੀਆਂ ਜ਼ਿੰਮੇਵਾਰ ਸੂਬਾ ਅਤੇ ਕੇਂਦਰ ਸਰਕਾਰਾਂ ਹਨ | ਇਹ ਪ੍ਰਗਟਾਵਾ ਸੀ.ਪੀ.ਆਈ.ਐਮ. ਦੇ ...

ਪੂਰੀ ਖ਼ਬਰ »

ਅਧਿਆਪਕ ਯੂਨੀਅਨ ਨੇ ਤਨਖ਼ਾਹ ਜਾਰੀ ਕਰਾਉਣ ਲਈ ਸਿੱਖਿਆ ਅਧਿਕਾਰੀ ਨੂੰ ਦਿੱਤਾ ਮੰਗ-ਪੱਤਰ

ਫ਼ਰੀਦਕੋਟ, 23 ਮਈ (ਸਰਬਜੀਤ ਸਿੰਘ)-ਐੱਸ.ਐੱਸ.ਏ/ਰਮਸਾ ਅਧਿਆਪਕ ਯੂਨੀਅਨ ਪੰਜਾਬ ਇਕਾਈ ਫ਼ਰੀਦਕੋਟ ਨੇ ਸੂਬਾਈ ਆਗੂ ਗੁਰਪ੍ਰੀਤ ਰੂਪਰਾ, ਜ਼ਿਲ੍ਹਾ ਪ੍ਰਧਾਨ ਸਪਰਜਨ ਜੌਨ, ਵਿੱਤ ਸਕੱਤਰ ਸਾਹਿਲ ਡਾਂਗ ਦੀ ਅਗਵਾਈ ਹੇਠ ਫ਼ਰੀਦਕੋਟ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕਰਕੇ ...

ਪੂਰੀ ਖ਼ਬਰ »

ਨਾਟਕ 'ਸੰਭਲੋ ਲੋਕੋ ਸਮਝੋ ਲੋਕੋ' ਦੀ ਸਫਲ ਪੇਸ਼ਕਾਰੀ

ਫ਼ਰੀਦਕੋਟ, 23 ਮਈ (ਹਰਮਿੰਦਰ ਸਿੰਘ ਮਿੰਦਾ)-ਪਿੰਡ ਘਣੀਆਂ ਪੱਤੀ ਦੇ ਆਂਗਣਵਾੜੀ ਸੈਂਟਰ ਗੋਲੇਵਾਲਾ ਵਿਖੇ 'ਬੇਟੀ ਬਚਾਓ-ਬੇਟੀ ਪੜ੍ਹਾਓ' ਅਤੇ ਸਵੱਛ ਭਾਰਤ ਅਭਿਆਨ ਤਹਿਤ ਲੋਕ ਕਲਾ ਮੰਚ ਫ਼ਰੀਦਕੋਟ ਦੀ ਟੀਮ ਵਲੋਂ ਪੰਜਾਬ ਦੇ ਪ੍ਰਸਿੱਧ ਨਾਟਕ ਨਿਰਦੇਸ਼ਕ/ਅਦਾਕਾਰ ...

ਪੂਰੀ ਖ਼ਬਰ »

ਐਮ.ਆਰ. ਟੀਕਾਕਰਨ ਨੂੰ ਵਿਵਾਦਾਂ 'ਚੋਂ ਕੱਢਣ ਲਈ ਸਿਹਤ ਮਹਿਕਮੇ ਨੇ ਫੜੀ ਸਰਗਰਮੀ

ਜੈਤੋ, 23 ਮਈ (ਭੋਲਾ ਸ਼ਰਮਾ)-ਐਮ.ਆਰ.ਟੀਕਾਕਰਨ ਨੂੰ ਵਿਵਾਦਾਂ 'ਚੋਂ ਕੱਢਣ ਲਈ ਸਿਹਤ ਵਿਭਾਗ ਨੇ ਸਰਗਰਮੀ ਫੜ੍ਹ ਲਈ ਹੈ | ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਨੇ ਇੱਥੇ ਨਗਰ ਕੌਾਸਲ ਦਫ਼ਤਰ ਜੈਤੋ ਵਿਖੇ ਸਕੂਲ ਸੰਚਾਲਕਾਂ ਅਤੇ ਸਮਾਜ ਸੇਵਕਾਂ ਨਾਲ ਮੀਟਿੰਗ ਕਰ ਕੇ ਬੱਚਿਆਂ ਨੂੰ ...

ਪੂਰੀ ਖ਼ਬਰ »

ਬੂਟਾ ਸਿੰਘ ਮੱਲਾ ਨੇ ਹਾਈ ਸਕੂਲ ਨੂੰ ਪਾਣੀ ਵਾਲੀਆਂ ਦੋ ਟੈਂਕੀਆਂ ਭੇਟ ਕੀਤੀਆਂ

ਬਾਜਾਖਾਨਾ, 23 ਮਈ (ਜੀਵਨ ਗਰਗ)-ਨੇੜਲੇ ਪਿੰਡ ਮੱਲਾ ਦੇ ਸਰਕਾਰੀ ਹਾਈ ਸਕੂਲ 'ਚ ਪਾਣੀ ਦੀ ਘਾਟ ਨੂੰ ਦੇਖਦੇ ਹੋਏ ਬੱਚਿਆਂ ਅਤੇ ਸਟਾਫ਼ ਨੂੰ ਪਾਣੀ ਸਟੋਰ ਕਰਨ ਲਈ ਬੂਟਾ ਸਿੰਘ ਪ੍ਰਧਾਨ ਸੀਨੀਅਰ ਕਾਂਗਰਸੀ ਆਗੂ ਵਲੋਂ ਦੋ ਪਾਣੀ ਵਾਲੀਆਂ ਟੈਂਕੀਆਂ ਭੇਟ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਵਿਸ਼ਵ ਪੱਧਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਪੰਜਗਰਾਈਾ ਕਲਾਂ, 23 ਮਈ (ਕੁਲਦੀਪ ਸਿੰਘ ਗੋਂਦਾਰਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਜਿਉਣਵਾਲਾ ਵਿਖੇ ਚੱਲ ਰਹੇ ਈਕੋ ਕਲੱਬ ਵਲੋਂ ਸੰਸਾਰ ਪੱਧਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ ਜਿਸ ਤਹਿਤ ਲੈਕਚਰਾਰ ਸਰਬਜੀਤ ਸਿੰਘ ਨੇ ਇਸ ਦਿਵਸ ਦੇ ...

ਪੂਰੀ ਖ਼ਬਰ »

ਸ਼ਾਹਕੋਟ ਹਲਕੇ ਦੇ ਲੋਕ ਕਾਂਗਰਸੀ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੇ ਹੱਕ 'ਚ- ਬਲਜੀਤ ਸਿੰਘ ਬਰਾੜ

ਫ਼ਰੀਦਕੋਟ, 23 ਮਈ (ਪੁਰਬਾ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਦੌਰਾਨ ਸਮੁੱਚੀ ਕਾਂਗਰਸ ਪਾਰਟੀ ਸ਼ਾਹਕੋਟ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਦੇ ਹੱਕ ਵਿਚ ਚੋਣ ਪ੍ਰਚਾਰ ਪੂਰੇ ਜ਼ੋਰਾ 'ਤੇ ਕਰ ਰਹੀ ਹੈ | ਹਲਕਾ ਸ਼ਾਹਕੋਟ ਦੇ ਲੋਕ ਕਾਂਗਰਸੀ ਉਮੀਦਵਾਰ ਹਰਦੇਵ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਪ੍ਰਾਇਮਰੀ ਸਕੂਲ ਨੂੰ ਚਾਰ ਪੱਖੇ ਭੇਟ

ਬਾਜਾਖਾਨਾ, 23 ਮਈ (ਗਰਗ)-ਐਨ.ਆਰ.ਆਈ. ਪਰਿਵਾਰ ਸ਼ਮਸ਼ੇਰ ਸਿੰਘ ਬਰਾੜ ਖ਼ਾਨੇ ਕੇ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਾਜਾਖਾਨਾ (ਬੱਸ ਅੱਡਾ) ਵਿਖੇ ਬੱਚਿਆਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਚਾਰ ਪੱਖੇ ਦਾਨ ਕੀਤੇ ਗਏ | ਮੁੱਖ ਅਧਿਆਪਕ ਸ਼ਸ਼ੀ ਬਾਲਾ ਨੇ ਐਨ.ਆਰ.ਆਈ. ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀ ਐੱਸ.ਐਮ.ਸੀ. ਦੀ ਚੋਣ

ਬਾਜਾਖਾਨਾ, 23 ਮਈ (ਪ. ਪ.)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਾਜਾਖਾਨਾ ਦੀ ਸਕੂਲ ਪ੍ਰਬੰਧਕ ਕਮੇਟੀ ਦੀ ਚੋਣ ਸਾਂਝੇ ਇਜਲਾਸ ਰਾਹੀਂ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਪ੍ਰਭਜੋਤ ਸਿੰਘ ਨੇ ਕਿਹਾ ਕਿ ਸਾਂਝੇ ਇਜਲਾਸ ਰਾਹੀਂ ਵਿਦਿਆਰਥੀਆਂ ...

ਪੂਰੀ ਖ਼ਬਰ »

ਪੰਜਾਬ ਦੀਆਂ ਆਰਥਿਕ ਔਕੜਾਂ ਲਈ ਪਿਛਲੀ ਅਕਾਲੀ ਭਾਜਪਾ ਸਰਕਾਰ ਜ਼ਿੰਮੇਵਾਰ-ਸੁਖਜਿੰਦਰ ਸਿੰਘ ਰੰਧਾਵਾ

ਮਲੋਟ, 23 ਮਈ (ਗੁਰਮੀਤ ਸਿੰਘ ਮੱਕੜ)-ਪੰਜਾਬ ਦੇ ਸਹਿਕਾਰਤਾ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੀਆਂ ਵਰਤਮਾਨ ਔਕੜਾਂ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਹੈ ਕਿ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਇਸ ਸਰਕਾਰ ਵਲੋਂ ...

ਪੂਰੀ ਖ਼ਬਰ »

ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਅੱਜ

ਸ੍ਰੀ ਮੁਕਤਸਰ ਸਾਹਿਬ, 23 ਮਈ (ਸ. ਰਿਪੋ.)-ਸ੍ਰੀ ਦਰਬਾਰ ਸਾਹਿਬ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਧਾਰਮਿਕ ਜਥੇਬਦੀਆਂ ਦੀ ਮੀਟਿੰਗ 24 ਮਈ ਨੂੰ ਸ਼ਾਮ 5 ਵਜੇ ਰੱਖੀ ਗਈ ਹੈ | ਮੈਨੇਜਰ ਬਲਦੇਵ ਸਿੰਘ ਨੇ ਸਮੂਹ ਨੁਮਾਇੰਦਿਆਂ ਨੂੰ ਸਮੇਂ ਸਿਰ ਪਹੰੁਚਣ ਦਾ ਸੱਦਾ ਦਿੱਤਾ | ...

ਪੂਰੀ ਖ਼ਬਰ »

ਸਮਾਜਸੇਵੀ ਕਲੱਬਾਂ ਵਲੋਂ ਸਕੂਲ ਨੂੰ ਸਟੇਸ਼ਨਰੀ ਅਤੇ ਆਰ.ਓ. ਭੇਟ

ਕੋਟਕਪੂਰਾ, 23 ਮਈ (ਮੇਘਰਾਜ, ਗਿੱਲ)-ਸਮਾਜ ਸੇਵਾ ਨੂੰ ਸਮਰਪਿਤ ਬਾਬਾ ਸ਼ਾਮ ਦਾਸ ਸਪੋਰਟਸ ਕਲੱਬ ਰਜਿ. ਅਤੇ ਨਿਰਵੈਰ ਭਲਾਈ ਗੁਰਸਿੱਖ ਸੰਸਥਾ ਰਜਿ. ਪਿੰਡ ਸਿੱਖਾਂ ਵਾਲਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬੀੜ ਸਿੱਖਾਂ ਵਾਲਾ ਵਿਖੇ ਆਰ.ਓ ਸਿਸਟਮ ਅਤੇ ਸਰਕਾਰੀ ਸਕੂਲ ਨਵਾਂ ...

ਪੂਰੀ ਖ਼ਬਰ »

ਭਾਈ ਰਾਹੁਲ ਸਿੱਧੂ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਦਾ ਕਾਫ਼ਲਾ ਸ਼ਾਹਕੋਟ ਲਈ ਰਵਾਨਾ

ਕੋਟਕਪੂਰਾ, 23 ਮਈ (ਪ. ਪ.)-ਅੱਜ ਕਾਂਗਰਸ ਪਾਰਟੀ ਦੇ ਸੈਂਕੜੇ ਵਰਕਰ ਸੀਨੀਅਰ ਕਾਂਗਰਸੀ ਆਗੂ ਭਾਈ ਰਾਹੁਲ ਸਿੰਘ ਦੀ ਅਗਵਾਈ 'ਚ ਕਾਂਗਰਸ ਪਾਰਟੀ ਦੇ ਮੁੱਖ ਦਾਣਾ ਮੰਡੀ 'ਚ ਸਥਿਤ ਮੁੱਖ ਦਫ਼ਤਰ ਤੋਂ ਸ਼ਾਹਕੋਟ ਲਈ ਰਵਾਨਾ ਹੋਏ | ਭਾਈ ਰਾਹੁਲ ਸਿੰਘ ਨੇ ਵਰਕਰਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਕੌਮੀ ਸ਼ਾਹ ਮਾਰਗ 54 'ਤੇ ਲੱਗੇ ਸਰਕਾਰੀ ਦਿਸ਼ਾ ਬੋਰਡਾਂ ਨੂੰ ਚੋਰੀ ਕਰਨ ਦੇ ਦੋਸ਼ 'ਚ 2 ਕਾਬੂ

ਕੋਟਕਪੂਰਾ, 23 ਮਈ (ਮੇਘਰਾਜ)-ਥਾਣਾ ਸਿਟੀ ਕੋਟਕਪੂਰਾ ਪੁਲਿਸ ਨੇ ਦੋ ਸਕੇ ਭਰਾਵਾਂ ਨੂੰ ਕੌਮੀ ਸ਼ਾਹ ਰਾਹ 54 ਤੋਂ ਸਰਕਾਰੀ ਦਿਸ਼ਾ ਬੋਰਡਾਂ ਨੂੰ ਚੋਰੀ ਕਰਨ ਦੇ ਦੋਸ਼ ਹੇਠ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਜੰਟ ...

ਪੂਰੀ ਖ਼ਬਰ »

ਮਾਰਕਫ਼ੈੱਡ 13 ਕਰੋੜ ਦੀ ਲਾਗਤ ਨਾਲ ਕਪੂਰਥਲਾ ਦੀ ਪਸ਼ੂ ਖ਼ੁਰਾਕ ਫ਼ੈਕਟਰੀ ਦਾ ਨਵੀਨੀਕਰਨ ਕਰੇਗੀ-ਸੁਖਜਿੰਦਰ ਸਿੰਘ ਰੰਧਾਵਾ

ਸ੍ਰੀ ਮੁਕਤਸਰ ਸਾਹਿਬ/ਗਿੱਦੜਬਾਹਾ, 23 ਮਈ (ਢਿੱਲੋਂ, ਘੱਟੋਂ, ਥੇੜ੍ਹੀ)-ਪੰਜਾਬ ਦੇ ਸਹਿਕਾਰਤਾ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਆਖਿਆ ਹੈ ਕਿ ਮਾਰਕਫ਼ੈੱਡ ਦੇ ਕਪੂਰਥਲਾ ਜ਼ਿਲ੍ਹੇ ਵਿਚ ਸਥਿਤ ਪਸ਼ੂ ਖ਼ੁਰਾਕ ਫ਼ੈਕਟਰੀ ਦਾ 13 ਕਰੋੜ ਰੁਪਏ ਦੀ ਲਾਗਤ ਨਾਲ ...

ਪੂਰੀ ਖ਼ਬਰ »

ਪੁਰਾਣੀ ਜ਼ਿਲ੍ਹਾ ਜੇਲ੍ਹ ਵਿਖੇ ਅੱਗ ਲੱਗੀ

ਫ਼ਰੀਦਕੋਟ, 23 ਮਈ (ਸਤੀਸ਼ ਬਾਗ਼ੀ)-ਸਥਾਨਕ ਸਾਦਿਕ ਰੋਡ 'ਤੇ ਸਥਿਤ ਪੁਰਾਣੀ ਜ਼ਿਲ੍ਹਾ ਜੇਲ੍ਹ ਵਿਖੇ ਅੱਜ ਅੱਗ ਲੱਗਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਰਾਣੀ ਜ਼ਿਲ੍ਹਾ ਜੇਲ੍ਹ ਜੋ ਕਿ ਕਾਫ਼ੀ ਸਮੇਂ ਤੋਂ ਬੰਦ ਹੋਣ ਕਰਕੇ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਬਾਜਾਖਾਨਾ, 23 ਮਈ (ਜਗਦੀਪ ਸਿੰਘ ਗਿੱਲ)-ਪੁਲਿਸ ਨੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਤਾਰ ਸਿੰਘ ਦੱਸਿਆ ਕਿ ਪੁਲਿਸ ਪਾਰਟੀ ਜਦੋਂ ਗਸ਼ਤ ਕਰਦੀ ਹੋਈ ਪਿੰਡ ਸੇਵੇਵਾਲਾ ਵਿਖੇ ਪਹੰੁਚੀ ਤਾਂ ਇਕ ...

ਪੂਰੀ ਖ਼ਬਰ »

ਬਰਫ਼ ਦੀ ਸਿਲ 'ਚੋਂ ਮਰੀ ਕਿਰਲੀ ਮਿਲੀ, ਛਬੀਲ ਲਾਉਣ ਵਾਲੇ ਪ੍ਰੇਸ਼ਾਨੀ 'ਚ ਪਏ

ਕੋਟਕਪੂਰਾ, 23 ਮਈ (ਮੋਹਰ ਗਿੱਲ, ਮੇਘਰਾਜ)-ਛਬੀਲ ਲਾਉਣ ਲਈ ਲਿਆਂਦੀ ਬਰਫ਼ 'ਚੋਂ ਅਚਾਨਕ ਮਰੀ ਹੋਈ ਕਿਰਲੀ ਮਿਲਣ 'ਤੇ ਪ੍ਰਬੰਧਕਾਂ ਅਤੇ ਇਕੱਤਰ ਹੋਏ ਲੋਕਾਂ ਦੇ ਭਾਅ ਦੀ ਬਣ ਗਈ | ਇਕੱਤਰ ਜਾਣਕਾਰੀ ਅਨੁਸਾਰ ਇੱਥੋਂ ਦੇ ਮੁਹੱਲਾ ਜੌੜੀਆਂ ਚੱਕੀਆਂ, ਸ਼ਹੀਦ ਭਗਤ ਸਿੰਘ ਕਾਲਜ ...

ਪੂਰੀ ਖ਼ਬਰ »

ਪੰਚਾਇਤ ਅਧਿਕਾਰੀਆਂ 'ਤੇ ਪੰਚਾਇਤੀ ਐਕਟ ਲਾਗੂ ਨਾ ਕਰਨ ਦਾ ਦੋਸ਼

ਬਰਗਾੜੀ, 23 ਮਈ (ਲਖਵਿੰਦਰ ਸ਼ਰਮਾ)-ਪਿੰਡ ਢਿਲਵਾਂ ਕਲਾਂ ਦੇ ਸਮਾਜ ਸੇਵੀ ਮਨਜੀਤ ਸਿੰਘ, ਅਜੀਤ ਸਿੰਘ, ਗੁਰਦੇਵ ਕੌਰ, ਮੂਰਤੀ ਕੌਰ, ਹਰਬੰਸ ਕੌਰ, ਬਸੰਤ ਕੌਰ, ਜੰਗੀਰ ਕੌਰ, ਨਸੀਬ ਕੌਰ ਆਦਿ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਪੰਚਾਇਤ ਅਧਿਕਾਰੀਆਂ 'ਤੇ ਦੋਸ਼ ਲਗਾਉਂਦਿਆਂ ਕਿਹਾ ...

ਪੂਰੀ ਖ਼ਬਰ »

'ਬੀੜ' ਨੇ ਪੰਜ ਜ਼ਿਲਿ੍ਹਆਂ 'ਚ ਤਿੰਨ ਸੌ ਆਲ੍ਹਣੇ ਲਾ ਕੇ ਮਨਾਇਆ ਜੈਵ-ਵਿਭਿੰਨਤਾ ਦਿਵਸ

ਫ਼ਰੀਦਕੋਟ, 23 ਮਈ (ਹਰਮਿੰਦਰ ਮਿੰਦਾ)-ਜੈਵ ਵਿਭਿੰਨਤਾ 'ਤੇ ਵਿਹਾਰਕ ਕਾਰਜ ਕਰ ਰਹੀ 'ਬੀੜ' ਸੁਸਾਇਟੀ ਦੁਆਰਾ 25ਵਾਂ ਵਿਸ਼ਵ ਜੈਵ-ਵਿਭਿੰਨਤਾ ਦਿਵਸ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਮਨਾਇਆ ਗਿਆ | ਇਸ ਦੌਰਾਨ ਪੰਜਾਬ ਦੇ ਪੰਜ ਜ਼ਿਲਿ੍ਹਆਂ ਵਿਚ ਬਣੀਆਂ 'ਬੀੜ' ਸੁਸਾਇਟੀਆਂ ...

ਪੂਰੀ ਖ਼ਬਰ »

ਖ਼ਸਰਾ ਤੇ ਰੂਬੇਲਾ ਦਾ ਟੀਕਾਕਰਨ ਕੀਤਾ

ਬਰਗਾੜੀ, 23 ਮਈ (ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਰਣ ਸਿੰਘ ਵਾਲਾ ਵਿਖੇ ਸਿਹਤ ਕਰਮਚਾਰੀਆਂ ਵਲੋਂ ਬੱਚਿਆਂ ਨੂੰ ਰੁਬੇਲਾ ਅਤੇ ਖ਼ਸਰਾ ਬਿਮਾਰੀਆਂ ਤੋਂ ਬਚਾਅ ਲਈ ਟੀਕੇ ਲਾਏ ਗਏ | ਪਹਿਲਾਂ ਸੋਸ਼ਲ ਮੀਡੀਆ 'ਤੇ ਚੱਲੇ ਗ਼ਲਤ ਪ੍ਰਚਾਰ ਕਾਰਨ ਬਹੁਤੇ ਮਾਪਿਆਂ ਵਲੋਂ ਆਪਣੇ ...

ਪੂਰੀ ਖ਼ਬਰ »

ਲਿਖਾਰੀ ਸਭਾ ਵਲੋਂ ਪੁਸਤਕ 'ਜੀਵਨ ਸੇਧਾਂ' ਰਿਲੀਜ਼ ਸਮਾਗਮ 27 ਨੂੰ

ਸਾਦਿਕ, 23 ਮਈ (ਚੌਹਾਨ)-ਸ਼ਹੀਦ ਭਗਤ ਸਿੰਘ ਪ੍ਰਕਾਸ਼ਨ ਸਾਦਿਕ ਵਲੋਂ ਪ੍ਰਕਾਸ਼ਿਤ ਲੇਖਕ ਮਾਸਟਰ ਸੰਜੀਵ ਧਿਰਮਾਣੀ (ਅਨੰਦਪੁਰ ਸਾਹਿਬ) ਦੀ ਪਲੇਠੀ ਪੁਸਤਕ 'ਜੀਵਨ ਸੇਧਾਂ' ਲਿਖਾਰੀ ਸਭਾ ਸਾਦਿਕ ਵਲੋਂ ਰਿਲੀਜ਼ ਕੀਤੀ ਜਾ ਰਹੀ ਹੈ | ਪੁਸਤਕ ਰਿਲੀਜ਼ ਸਬੰਧੀ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੇ ਬੱਚਿਆਂ ਦਾ ਵਿੱਦਿਅਕ ਟੂਰ

ਪੰਜਗਰਾਈਾ ਕਲਾਂ, 23 ਮਈ (ਗੋਂਦਾਰਾ)-ਸਰਕਾਰੀ ਪ੍ਰਾਇਮਰੀ ਸਕੂਲ ਘਣੀਏ ਵਾਲਾ ਦੇ ਬੱਚਿਆਂ ਦਾ ਧਾਰਮਿਕ ਤੇ ਵਿੱਦਿਅਕ ਫੇਰਾ ਪੰਥ ਸੇਵਾ ਸੰਭਾਲ ਫੋਰਸ ਵੈੱਲਫੇਅਰ ਸੁਸਾਇਟੀ ਨਗਰ ਥੇਹ ਵਾਲੇ ਕੋਠੇ ਦੀ ਸਹਾਇਤਾ ਨਾਲ ਲਵਾਇਆ ਗਿਆ | ਇਸ ਧਾਰਮਿਕ ਅਤੇ ਵਿੱਦਿਅਕ ਫੇਰੇ ਦੌਰਾਨ ...

ਪੂਰੀ ਖ਼ਬਰ »

100 ਸ਼ਰਾਬ ਦੀਆਂ ਪੇਟੀਆਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਕੋਟਕਪੂਰਾ, 23 ਮਈ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਦੀਆਂ ਪੇਟੀਆਂ ਸਮੇਤ ਇਸ ਮਾਮਲੇ 'ਚ ਲੋੜੀਂਦੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਇਕ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਦਾ ਕਹਿਣਾ ਹੈ ਕਿ ਬਾਕੀਆਂ ਨੂੰ ਵੀ ਜਲਦੀ ਹੀ ...

ਪੂਰੀ ਖ਼ਬਰ »

ਫ਼ੌਜ ਦੇ ਅਧਿਕਾਰੀਆਂ ਦੀ ਪਤਨੀਆਂ ਨੇ ਸਰਕਾਰੀ ਸਕੂਲ ਨੂੰ ਪੱਖੇ ਭੇਟ ਕੀਤੇ

ਕੋਟਕਪੂਰਾ, 23 ਮਈ (ਮੇਘਰਾਜ)-ਭਾਰਤੀ ਫ਼ੌਜ ਦੀ 101 ਮੀਡੀਅਮ ਰੈਜੀਮੈਂਟ ਦੇ ਅਧਿਕਾਰੀਆਂ ਦੀਆਂ ਪਤਨੀਆਂ ਵਲੋਂ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਹੀਰਾ ਸਿੰਘ ਨਗਰ ਦੇ ਵਿਦਿਆਰਥੀਆਂ ਦੀ ਲੋੜ ਨੂੰ ਵੇਖਦੇ ਹੋਏ ਸਕੂਲ ਨੂੰ ਪੱਖੇ ਭੇਟ ਕੀਤੇ ਗਏ | ਸਕੂਲ ਵਿਖੇ ਕਰਵਾਏ ਗਏ ...

ਪੂਰੀ ਖ਼ਬਰ »

ਲੜਕੀਆਂ ਸਕੂਲ ਬਾਜਾਖਾਨਾ ਐੱਸ.ਐੱਮ.ਸੀ. ਦੀ ਚੋਣ

ਬਾਜਾਖਾਨਾ, 23 ਮਈ (ਜੀਵਨ ਗਰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀ ਸਕੂਲ ਪ੍ਰਬੰਧਕ ਕਮੇਟੀ ਦੀ ਚੋਣ ਸਾਂਝੇ ਇਜਲਾਸ ਰਾਹੀਂ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਕੇ ਇਕ ਵਿਅਕਤੀ ਨੂੰ ਕੀਤਾ ਗੰਭੀਰ ਜ਼ਖ਼ਮੀ

ਬਾਜਾਖਾਨਾ, 23 ਮਈ (ਜੀਵਨ ਗਰਗ)-ਥਾਣਾ ਬਾਜਾਖਾਨਾ ਅਧੀਨ ਪਿੰਡ ਬੁਰਜ ਹਰੀ ਕਾ ਵਿਖੇ ਚਾਰ ਅਣਪਛਾਤੇ ਵਿਅਕਤੀਆਂ ਵਲੋਂ ਅਚਾਨਕ ਗੋਲੀਆਂ ਚਲਾ ਕੇ ਇਕ ਵਿਅਕਤੀ ਨੂੰ ਗੰਭੀਰ ਜ਼ਖ਼ਮੀ ਕਰਨ ਦਾ ਸਮਾਚਾਰ ਹੈ | ਜ਼ਖਮੀ ਵਰਿੰਦਰ ਕੁਮਾਰ ਦੇ ਬਿਆਨਾਂ ਅਨੁਸਾਰ ਉਹ ਆਪਣੀ ਕਾਰ ਨੰਬਰ ...

ਪੂਰੀ ਖ਼ਬਰ »

ਕੁਮਾਰ ਸੁਆਮੀ ਵਲੋਂ ਮੁੱਖ ਮੰਤਰੀ ਦੇ ਅਹੁਦੇ ਦੀ ਸਹੰੁ ਚੁੱਕਣਾ ਲੋਕਤੰਤਰ ਦੀ ਜਿੱਤ- ਸਿੱਖਾਂ ਵਾਲਾ

ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਕਾਂਗਰਸ ਦੇ ਮੈਂਬਰ ਜਸਵਿੰਦਰ ਸਿੰਘ ਸਿੱਖਾਂ ਵਾਲਾ ਨੇ ਕਰਨਾਟਕਾ ਦੇ ਮੁੱਖ ਮੰਤਰੀ ਵਜੋਂ ਐੱਚ.ਡੀ. ਕੁਮਾਰ ਸੁਆਮੀ ਦਾ ਹਲਫ਼ ਲੈਣਾ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ | ਇਸ ਦੇ ਨਾਲ ਹੀ ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX