ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਸਿੱਕਮ ਨੂੰ ਦਿੱਤਾ ਪਹਿਲੇ ਹਵਾਈ ਅੱਡੇ ਦਾ ਤੋਹਫ਼ਾ
. . .  6 minutes ago
ਗੰਗਟੋਕ, 24 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਿੱਕਮ ਦੇ ਪਾਕਯੋਂਗ 'ਚ ਬਣੇ ਸੂਬੇ ਦੇ ਪਹਿਲੇ ਹਵਾਈ ਅੱਡੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੂਬੇ ਦੇ ਮੁੱਖ ਮੰਤਰੀ ਪਵਨ ਚਾਮਲਿੰਗ ਅਤੇ ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਵੀ ਮੌਜੂਦ ਸਨ। ਸਾਲ 2009...
ਚੰਡੀਗੜ੍ਹ : ਪੁਲ 'ਤੇ ਪਾਣੀ ਆਉਣ ਕਾਰਨ ਫਸੀ ਕਾਰ, ਟਲਿਆ ਵੱਡਾ ਹਾਦਸਾ
. . .  15 minutes ago
ਚੰਡੀਗੜ੍ਹ, 24 ਸਤੰਬਰ- ਚੰਡੀਗੜ੍ਹ ਦੇ ਦਾਦੂਮਾਜਰਾ ਅਤੇ ਟੋਂਗਾ ਪਿੰਡ ਨੂੰ ਜੋੜਦੇ ਪੁਲ 'ਤੇ ਅੱਜ ਇੱਕ ਵੱਡਾ ਹਾਦਸਾ ਵਾਪਰਨੋਂ ਟਲ ਗਿਆ। ਇਸ ਪੁਲ 'ਤੇ ਪਾਣੀ ਆਉਣ ਕਾਰਨ ਇੱਕ ਫਸ ਗਈ। ਹਾਲਾਂਕਿ ਇਸ ਦੌਰਾਨ ਕਾਰ ਸਵਾਰ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ...
ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  29 minutes ago
ਨਾਭਾ, 24 ਸਤੰਬਰ (ਕਰਮਜੀਤ ਸਿੰਘ)- ਨਾਭਾ ਦੇ ਸਰਕੂਲਰ ਰੋਡ 'ਤੇ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਚਾਲਕ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਮ੍ਰਿਤਕ ਔਰਤ ਦੀ ਪਹਿਚਾਣ ਕਿਰਨਪ੍ਰੀਤ...
ਪੰਜਾਬ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  47 minutes ago
ਚੰਡੀਗੜ੍ਹ, 24 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਗਾਤਾਰ ਪੈ ਰਹੇ ਭਾਰੀ ਮੀਂਹ ਅਤੇ ਹੜ੍ਹ ਦੇ ਖ਼ਤਰੇ ਕਾਰਨ ਸੂਬੇ ਦੇ ਸਾਰੇ ਵਿੱਦਿਅਕ ਅਦਾਰਿਆਂ (ਸਕੂਲਾਂ, ਕਾਲਜਾਂ) 'ਚ ਕੱਲ੍ਹ ਭਾਵ 25 ਸਤੰਬਰ ਨੂੰ ਛੁੱਟੀ ਦਾ ਐਲਾਨ...
ਸੰਗਰੂਰ 'ਚ ਮੀਂਹ ਅਤੇ ਹਵਾਵਾਂ ਨੇ ਪੱਕਣ ਕਿਨਾਰੇ ਆਈ ਫ਼ਸਲ ਵਿਛਾਈ
. . .  59 minutes ago
ਸੰਗਰੂਰ, 24 ਸਤੰਬਰ (ਧੀਰਜ ਪਸ਼ੌਰੀਆ)- ਸੰਗਰੂਰ 'ਚ ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਅਤੇ ਚੱਲ ਰਹੀਆਂ ਹਵਾਵਾਂ ਨੇ ਕਈ ਥਾਵਾਂ 'ਤੇ ਅਗੇਤੀ ਕਿਸਮ ਦੀਆਂ ਪੱਕਣ ਕਿਨਾਰੇ ਆਈਆਂ ਝੋਨੇ ਦੀਆਂ ਫ਼ਸਲਾਂ ਨੂੰ ਵਿਛਾ ਕੇ ਰੱਖ ਦਿੱਤਾ ਹੈ, ਜਿਸ ਨਾਲ ਝਾੜ 'ਤੇ ਬੁਰਾ ਅਸਰ ਪਵੇਗਾ...
ਭਾਰੀ ਮੀਂਹ ਤੋਂ ਬਾਅਦ ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਸ਼ਿਮਲਾ, 24 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ 'ਚ ਅੱਜ ਦੁਪਹਿਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.7 ਮਾਪੀ ਗਈ। ਉੱਥੇ ਹੀ ਇਸ ਕਾਰਨ ਇੱਥੇ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ...
ਮੀਂਹ ਕਾਰਨ ਹੁਸ਼ਿਆਰਪੁਰ 'ਚ ਡਿੱਗੇ ਦਰਜਨਾਂ ਘਰ, ਪਰਿਵਾਰਾਂ ਨੇ ਧਰਮਸ਼ਾਲਾ 'ਚ ਲਈ ਸ਼ਰਨ
. . .  about 1 hour ago
ਮਾਹਿਲਪੁਰ 24 ਸਤੰਬਰ ( ਦੀਪਕ ਅਗਨੀਹੋਤਰੀ)- ਹੁਸ਼ਿਆਰਪੁਰ ਦੇ ਬਲਾਕ ਮਾਹਿਲਪੁਰ ਦੇ ਪਿੰਡ ਲਾਲਵਣ ਵਿਖੇ ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਦਰਜਨ ਦੇ ਕਰੀਬ ਘਰ ਡਿੱਗ ਪਏ। ਪ੍ਰਸ਼ਾਸਨ ਨੂੰ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਅਜੇ ਤੱਕ...
ਡੇਅਰੀ ਦੀ ਡਿੱਗੀ ਛੱਤ, 15 ਪਸ਼ੂ ਮਲਬੇ ਹੇਠਾਂ ਦੱਬੇ
. . .  about 1 hour ago
ਲੁਧਿਆਣਾ, 24 ਸਤੰਬਰ (ਅਮਰੀਕ ਸਿੰਘ ਬੱਤਰਾ)- ਭਾਰੀ ਮੀਂਹ ਕਾਰਨ ਪਿੰਡ ਲੁਹਾਰਾ ਦੇ ਨਜ਼ਦੀਕ ਅੱਜ ਇੱਕ ਡੇਅਰੀ ਦੀ ਛੱਤ ਡਿੱਗਣ ਕਾਰਨ 15 ਪਸ਼ੂ ਮਲਬੇ ਹੇਠਾਂ ਦੱਬੇ ਗਏ। ਇਨ੍ਹਾਂ 'ਚੋਂ 5 ਪਸ਼ੂਆਂ ਦੀ ਮੌਤ ਹੋ ਗਈ। ਨਗਰ ਨਿਗਮ ਪ੍ਰਸ਼ਾਸਨ ਵਲੋਂ ਰਾਹਤ ਕਾਰਜ...
ਪਿੰਡ ਉੱਗਰ ਔਲਖ 'ਚ ਗਰੀਬ ਪਰਿਵਾਰ ਦੇ ਕਮਰਿਆਂ ਦੀਆਂ ਡਿੱਗੀਆਂ ਛੱਤਾਂ, ਪਤੀ ਪਤਨੀ ਜ਼ਖਮੀ
. . .  about 1 hour ago
ਅਜਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ 'ਤੇ ਸਥਿਤ ਪਿੰਡ ਉੱਗਰ ਔਲਖ 'ਚ ਬੀਤੇ ਕੱਲ੍ਹ ਹੋਈ ਤੇਜ਼ ਬਾਰਿਸ਼ ਕਾਰਨ ਇਸ ਪਰਿਵਾਰ ਦੇ ਦੋਵਾਂ ਕਮਰਿਆਂ ਦੀਆਂ ਛੱਤਾਂ ਡਿੱਗ ਗਈਆਂ, ਜਿਸ ਕਾਰਨ ਘਰ ਦੇ ਮੁਖੀ ਪਤੀ ਪਤਨੀ ਦੇ ...
ਸੰਗਰੂਰ 'ਚ ਡੇਂਗੂ ਕਹਿਰ ਲਗਾਤਾਰ ਜਾਰੀ, 243 ਮਾਮਲੇ ਆਏ ਸਾਹਮਣੇ
. . .  about 2 hours ago
ਸੰਗਰੂਰ, 24 ਸਤੰਬਰ (ਧੀਰਜ ਪਸ਼ੌਰੀਆ)- ਸੰਗਰੂਰ 'ਚ ਡੇਂਗੂ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ 243 ਵਿਅਕਤੀ ਇਸ ਦੀ ਲਪੇਟ 'ਚ ਆ ਚੁੱਕੇ ਹਨ। ਜ਼ਿਲ੍ਹਾ ਨੋਡਲ ਅਫ਼ਸਰ ਡਾ. ਉਪਾਸਨਾ ਬਿੰਦਰਾ ਨੇ ਦੱਸਿਆ ਕਿ ਪਿਛਲੇ ਸਾਲ 23 ਸਤੰਬਰ ਤੱਕ ਜ਼ਿਲ੍ਹੇ 'ਚ...
ਸ੍ਰੀ ਮੁਕਤਸਰ ਸਾਹਿਬ: ਭਾਰੀ ਮੀਂਹ ਕਾਰਨ ਝੋਨੇ ਤੇ ਨਰਮੇ ਦੀ ਪੱਕੀ ਫ਼ਸਲ ਹੋਈ ਖਰਾਬ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ) - ਬੇਮੌਸਮੀ ਵਰਖਾ ਨੇ ਮਾਲਵਾ ਖੇਤਰ ਦੇ ਜ਼ਿਲ੍ਹਿਆਂ 'ਚ ਝੋਨੇ ਅਤੇ ਨਰਮੇ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ ਕੀਤਾ ਹੈ। ਅੱਜ ਦੂਜੇ ਦਿਨ ਵੀ ਇਸ ਇਲਾਕੇ 'ਚ ਭਾਰੀ ਮੀਂਹ ਪਿਆ, ਜਿਸ ਨਾਲ ਝੋਨੇ ਦੀ ਪੱਕੀ ਫ਼ਸਲ....
ਭਾਰੀ ਮੀਂਹ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਕੀਤੀ ਅਪੀਲ
. . .  about 2 hours ago
ਚੰਡੀਗੜ੍ਹ, 24 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਅੰਦਰ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਹਾਲਾਤਾਂ 'ਚ ਸੰਜਮ ਬਣਾਈ ਰੱਖਣ। ਉਨ੍ਹਾਂ ਨੇ ਲੋਕਾਂ ਨੂੰ ਇਹ ਵੀ...
ਪੰਜਾਬ ਅਤੇ ਹਰਿਆਣਾ 'ਚ ਆਉਣ ਵਾਲੇ ਕੁਝ ਘੰਟਿਆ ਦੌਰਾਨ ਮੀਂਹ ਪੈਣ ਦੀ ਸੰਭਾਵਨਾ
. . .  about 2 hours ago
ਚੰਡੀਗੜ੍ਹ, 24 ਸਤੰਬਰ - ਆਉਣ ਵਾਲੇ ਕੁਝ ਘੰਟਿਆਂ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ, ਜਲੰਧਰ, ਕਪੂਰਥਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਬਰਨਾਲਾ, ਸੰਗਰੂਰ...
ਭਾਰੀ ਮੀਂਹ ਦੇ ਚੱਲਦਿਆਂ ਮਹਿੰਗਰੋਵਾਲ ਚੋਅ 'ਚ ਆਇਆ ਪਾਣੀ
. . .  about 2 hours ago
ਭੋਗਪੁਰ, 24 ਸਤੰਬਰ (ਕਮਲਜੀਤ ਸਿੰਘ ਡੱਲੀ)- ਭਾਰੀ ਮੀਂਹ ਦੇ ਕਾਰਨ ਭੋਗਪੁਰ-ਲੜੋਆ ਨਜ਼ਦੀਕ ਪੈਂਦੇ ਮਹਿੰਗਰੋਵਾਲ ਚੋਅ 'ਚ ਪਾਣੀ ਆ ਗਿਆ ਹੈ। ਮੀਂਹ ਕਾਰਨ ਇਸ ਚੋਅ 'ਚ ਪੈਂਦੇ ਗੁੱਜਰਾਂ ਦੇ ਡੇਰਿਆਂ 'ਚ ਪਾਣੀ ਭਰ ਗਿਆ ਹੈ। ਉੱਥੇ ਹੀ ਨਾਇਬ ਤਹਿਸੀਲਦਾਲ...
ਪਟਿਆਲਾ 'ਚ ਬਰਸਾਤ ਨੇ ਕੀਤਾ ਜਲ ਥਲ, ਕਈ ਮਕਾਨ ਦੀਆਂ ਡਿੱਗੀਆਂ ਛੱਤਾਂ ਅਤੇ ਕੰਧਾਂ
. . .  about 3 hours ago
ਪਟਿਆਲਾ, 24 ਸਤੰਬਰ (ਜ.ਸ. ਢਿੱਲੋਂ)- ਬੀਤੀ ਦੇਰ ਰਾਤ ਹੋ ਰਹੀ ਬਰਸਾਤ ਨੇ ਪਟਿਆਲ਼ਾ ਨੂੰ ਜਲ ਥਲ ਕਰ ਦਿੱਤਾ ਹੈ। ਹਰ ਖੇਤਰ 'ਚ 4-5 ਫੁਟ ਪਾਣੀ ਚੱਲ ਰਿਹਾ ਹੈ। ਕਈ ਮਕਾਨਾਂ ਦੀਆਂ ਛੱਤਾਂ ਅਤੇ ਕੰਧਾਂ ਡਿਗ ਪਈਆਂ ਹਨ। ਇਸ ਸਬੰਧ 'ਚ ਕੁਮਾਰ ਅਮਿਤ ਡਿਪਟੀ...
ਨਸ਼ੇੜੀ ਪਿਤਾ ਨੇ ਪੁੱਤਰ ਦਾ ਕਤਲ ਕਰਨ ਤੋਂ ਬਾਅਦ ਕੀਤੀ ਖ਼ੁਦਕੁਸ਼ੀ
. . .  about 3 hours ago
ਦਰਖ਼ਤ ਟੁੱਟਣ ਨਾਲ ਨਵਾਂਸ਼ਹਿਰ ਦਾ ਟੁੱਟਿਆ ਰਾਹੋਂ ਨਾਲੋਂ ਲਿੰਕ
. . .  about 3 hours ago
ਸੁਖਨਾ ਝੀਲ ਦੇ ਗੇਟ ਖੁੱਲਣ ਕਾਰਨ ਘੱਗਰ ਕਿਨਾਰੇ ਵਸੇ ਪਿੰਡਾਂ ਨੂੰ ਜਾਰੀ ਕੀਤਾ ਗਿਆ ਅਲਰਟ
. . .  about 3 hours ago
ਦਹਾਕਿਆਂ ਬਾਅਦ ਖੋਲ੍ਹੇ ਗਏ ਸੁਖਨਾ ਝੀਲ ਦੇ ਗੇਟ
. . .  about 3 hours ago
ਬਮਿਆਲ 'ਚ ਉਝ ਦਰਿਆ ਦਾ ਪਾਣੀ ਹੋਇਆ ਬੇਕਾਬੂ, ਸੀਮਾ ਸੁਰੱਖਿਆ ਬਲ ਦੀਆਂ ਡੁੱਬੀਆਂ ਪੰਜ ਚੌਕੀਆਂ
. . .  about 3 hours ago
ਭਾਰੀ ਮੀਂਹ ਕਾਰਨ ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹੇ ਜਾ ਸਕਦੇ ਹਨ ਗੇਟ
. . .  about 3 hours ago
ਭਾਰੀ ਬਰਸਾਤ ਦੇ ਚੱਲਦਿਆਂ ਰਾਵੀ ਦਰਿਆ 'ਚ ਹੜ੍ਹ
. . .  about 3 hours ago
7 ਅਕਤੂਬਰ ਦੀ ਪਟਿਆਲਾ ਰੈਲੀ 'ਚ ਲੋਕਤੰਤਰ ਦੇ ਘਾਣ ਦੀਆਂ ਸਾਜ਼ਿਸ਼ਾਂ ਹੋਵੇਗਾ ਪਰਦਾਫਾਸ਼- ਚੀਮਾ
. . .  about 4 hours ago
ਮੋਹਾਲੀ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਦੋ ਦਿਨਾਂ ਦੀ ਛੁੱਟੀ ਦਾ ਐਲਾਨ
. . .  about 4 hours ago
ਘਰਿੰਡਾ 'ਚ ਆਕਾਸ਼ਵਾਣੀ ਦੇ 20 ਕਿਲੋਵਾਟ ਟਰਾਂਸਮੀਟਰ ਦਾ ਉਦਘਾਟਨ
. . .  about 4 hours ago
ਮਿੰਨੀ ਬੱਸ ਦੇ ਪਲਟਣ ਕਾਰਨ 18 ਜ਼ਖ਼ਮੀ
. . .  about 4 hours ago
ਕਪੂਰਥਲਾ 'ਚ ਡਿੱਗੀਆਂ 'ਚ ਦੋ ਮਕਾਨਾਂ ਦੀਆਂ ਛੱਤਾਂ, ਦੋ ਦੀ ਮੌਤ ਅਤੇ ਸੱਤ ਜ਼ਖ਼ਮੀ
. . .  about 4 hours ago
ਪਿੰਡ ਲਾਂਡਰਾ 'ਚ ਮੀਂਹ ਕਾਰਨ ਵਿਗੜੇ ਹਾਲਾਤ, ਲੋਕ ਪਰੇਸ਼ਾਨ
. . .  about 5 hours ago
ਸੋਡਲ ਦੇ ਮੇਲੇ 'ਚ ਵਾਪਰਿਆ ਹਾਦਸਾ, ਮੀਂਹ ਕਾਰਨ ਇਕੱਠੇ ਹੋਏ ਪਾਣੀ 'ਚ ਡੁੱਬਣ ਕਾਰਨ ਬੱਚੀ ਦੀ ਮੌਤ
. . .  about 5 hours ago
ਮੀਂਹ ਦੇ ਚੱਲਦਿਆਂ ਪਟਿਆਲਾ 'ਚ ਅੱਜ ਬੰਦ ਰਹਿਣਗੇ ਸਾਰੇ ਸਕੂਲ
. . .  about 5 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਦੀ ਮੌਤ, ਦੋ ਜ਼ਖ਼ਮੀ
. . .  about 5 hours ago
ਭਾਰੀ ਮੀਂਹ ਕਾਰਨ ਪਟਿਆਲਾ 'ਚ ਪੁਲ ਦੀ ਡਿੱਗੀ ਕੰਧ
. . .  about 6 hours ago
ਬੱਸ ਪਲਟਣ ਕਾਰਨ ਇੱਕ ਦੀ ਮੌਤ, 6 ਜ਼ਖ਼ਮੀ
. . .  about 6 hours ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਚਾਰ ਜ਼ਖ਼ਮੀ
. . .  about 6 hours ago
ਭਾਰੀ ਮੀਂਹ ਦੇ ਚੱਲਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਬੱਚਿਆਂ ਨੂੰ ਸਕੂਲ ਨਾ ਭੇਜਣ ਦੀ ਦਿੱਤੀ ਸਲਾਹ
. . .  about 6 hours ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਅਲਰਟ ਜਾਰੀ ਕਰਨ ਤੋਂ ਬਾਅਦ ਲੋਕਾਂ 'ਚ ਸਹਿਮ ਦਾ ਮਾਹੌਲ
. . .  about 6 hours ago
ਡਾ. ਕਫੀਲ ਖਾਨ ਫਿਰ ਗ੍ਰਿਫ਼ਤਾਰ
. . .  about 6 hours ago
ਭਾਰੀ ਮੀਂਹ ਦੇ ਚੱਲਦਿਆਂ ਪੰਜਾਬ 'ਚ ਜਾਰੀ ਕੀਤਾ ਗਿਆ 'ਰੈੱਡ ਅਲਰਟ'
. . .  about 6 hours ago
ਭੀਮਾ ਕੋਰੇਗਾਂਵ ਹਿੰਸਾ 'ਚ ਗ੍ਰਿਫ਼ਤਾਰ ਵਿਅਕਤੀਆਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 7 hours ago
ਰਾਹੁਲ ਗਾਂਧੀ ਅੱਜ ਤੋਂ ਦੋ ਦਿਨਾਂ ਅਮੇਠੀ ਦੌਰੇ 'ਤੇ
. . .  about 7 hours ago
ਰਣਜੀਤ ਸਾਗਰ ਡੈਮ ਦਾ ਪਾਣੀ ਦਾ ਪੱਧਰ ਪਹੁੰਚਿਆ 525 ਮੀਟਰ 'ਤੇ
. . .  about 8 hours ago
ਬਰਸਾਤੀ ਪਾਣੀ 'ਚ ਗੁੱਜਰਾਂ ਦੇ ਕੁੱਲ ਤੇ ਫ਼ਸਲਾਂ ਡੁੱਬੀਆਂ
. . .  about 8 hours ago
ਤਿੰਨ ਮਕਾਨਾਂ ਦੀਆਂ ਛੱਤਾਂ ਡਿਗਣ ਕਾਰਣ ਪਰਿਵਾਰ ਦੇ ਤਿੰਨ ਜੀਅ ਫੱਟੜ
. . .  about 8 hours ago
ਕੇਰਲ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ
. . .  about 8 hours ago
ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੀ ਮੀਟਿੰਗ ਅੱਜ
. . .  about 9 hours ago
ਕੁੱਲੂ-ਮਨਾਲੀ 'ਚ ਭਾਰੀ ਬਰਸਾਤ ਤੋਂ ਬਾਅਦ ਹੜ੍ਹਾਂ ਕਾਰਨ ਭਾਰੀ ਤਬਾਹੀ
. . .  about 9 hours ago
ਅੱਜ ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
. . .  about 9 hours ago
ਇਲੈਕਟ੍ਰਾਨਿਕਸ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਠੇਕੇ ਦੇ ਕਰਿੰਦੇ ਨੂੰ ਗੋਲੀਆਂ ਮਾਰ ਕੇ 21.32 ਲੱਖ ਦੀ ਲੁੱਟ
. . .  about 17 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਮੋਗਾ

ਕਾਮਰੇਡਾਂ ਵਲੋਂ ਮੋਦੀ ਸਰਕਾਰ ਦੀਆਂ ਮਾਰੂ ਨੀਤੀਆਂ ਵਿਰੁੱਧ ਪੋਲ ਖੋਲ੍ਹ ਹੱਲਾ ਬੋਲ ਰੈਲੀ

ਬਾਘਾ ਪੁਰਾਣਾ, 23 ਮਈ (ਬਲਰਾਜ ਸਿੰਗਲਾ)-ਭਾਰਤੀ ਕਮਿਊਨਿਸਟ ਪਾਰਟੀ ਦੇ ਦੇਸ਼-ਵਿਆਪੀ ਸੱਦੇ 'ਤੇ ਅੱਜ ਇੱਥੇ ਮੋਦੀ ਸਰਕਾਰ ਦੀਆਂ ਪਿਛਲੇ ਚਾਰ ਸਾਲਾਂ ਦੀਆਂ ਮਾਰੂ ਨੀਤੀਆਂ ਵਿਰੁੱਧ ਪੋਲ ਖੋਲ੍ਹ ਹੱਲਾ ਬੋਲ ਸਮਾਗਮ ਕੀਤਾ ਗਿਆ | ਇਸ ਮੌਕੇ ਬਲਾਕ ਸਕੱਤਰ ਗੁਰਮੀਤ ਸਿੰਘ ਵਾਂਦਰ, ਮਾਸਟਰ ਬਲਵੰਤ ਸਿੰਘ ਬੁੱਧ ਸਿੰਘ ਵਾਲਾ, ਗਿਆਨ ਚੰਦ ਸ਼ਰਮਾ, ਰਾਮ ਸਿੰਘ ਮਾਣੂੰਕੇ ਅਤੇ ਸਰਬਜੀਤ ਕੌਰ ਨੇ ਇਸ ਸਮਾਗਮ ਦੀ ਅਗਵਾਈ ਕੀਤੀ | ਸਥਾਨਕ ਨਹਿਰੂ ਮੰਡੀ ਵਿਚ ਮਰਦ, ਔਰਤਾਂ ਨੇ ਇਕੱਤਰ ਹੋ ਕੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਵੱਡੇ ਘਰਾਨਿਆਂ ਪੱਖੀ ਨੀਤੀਆਂ ਨੂੰ ਲੈ ਕੇ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਸੁਖਜਿੰਦਰ ਸਿੰਘ ਮਹੇਸ਼ਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਨੇ ਪੈਟਰੋਲ, ਡੀਜ਼ਲ, ਰਸੋਈ ਗੈਸ ਸਮੇਤ ਆਮ ਵਰਤੋਂ ਦੀਆਂ ਵਸਤਾਂ ਦੇ ਰੇਟ ਕਾਰਪੋਰੇਟ ਘਰਾਨਿਆਂ ਦੇ ਰਹਿਮੋ ਕਰਮ 'ਤੇ ਛੱਡ ਦਿੱਤੇ ਹਨ | ਦੋ ਕਰੋੜ ਸਾਲਾਨਾ ਰੁਜ਼ਗਾਰ, 1 ਲੱਖ ਪ੍ਰਤੀ ਪਰਿਵਾਰ ਆਦਿ ਵਾਅਦਿਆਂ ਨੂੰ ਲਾਗੂ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਕਿਸਾਨ ਮਜ਼ਦੂਰ ਖ਼ੁਦਕੁਸ਼ੀਆਂ ਕਰ ਰਹੇ ਹਨ, ਨਰੇਗਾ ਲਾਗੂ ਕਰਨ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਅਦਾਨੀ, ਮਾਲੀਆ, ਨੀਰਵ ਮੋਦੀ ਜਿਹੇ ਧਨਾਢਾਂ ਦੀ ਜਾਇਦਾਦ ਜ਼ਬਤ ਕਰ ਕੇ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਰਾਹਤ ਦਿੱਤੀ ਜਾਵੇ, ਦਰਿਆਵਾਂ ਅਤੇ ਨਦੀਆਂ ਦੇ ਪਾਣੀਆਂ ਦੀ ਸੰਭਾਲ ਕਰ ਕੇ ਇਨ੍ਹਾਂ ਵਿਚ ਜ਼ਹਿਰਾਂ ਮਿਲਾਉਣ ਵਾਲਿਆਂ ਵਿਰੱੁਧ ਸਖ਼ਤ ਕਾਰਵਾਈ ਹੋਵੇ, ਨਰੇਗਾ 200 ਦਿਨ ਕੰਮ ਅਤੇ 600 ਰੁਪਏ ਦਿਹਾੜੀ ਲਾਗੂ ਕਰ ਕੇ ਛੋਟੇ ਕਿਸਾਨਾਂ ਨੂੰ ਵੀ ਇਸ ਦਾ ਲਾਭ ਦਿੱਤਾ ਜਾਵੇ, ਹਰੇਕ ਰੁਜ਼ਗਾਰ ਮੰਗਦੇ ਨੂੰ ਯੋਗਤਾ ਮੁਤਾਬਿਕ ਰੁਜ਼ਗਾਰ ਲਈ ਭਗਤ ਸਿੰਘ ਕੌਮੀ ਰੁਜ਼ਗਾਰ ਗਾਰੰਟੀ ਕਾਨੂੰਨ ਪਾਰਲੀਮੈਂਟ ਅੰਦਰ ਪਾਸ ਕੀਤਾ ਜਾਵੇ, ਬਲਾਕ ਸਕੱਤਰ ਗੁਰਮੀਤ ਵਾਂਦਰ ਨੇ ਕਿਹਾ ਕਿ 58 ਸਾਲ ਤੋਂ ਹਰੇਕ ਨੂੰ ਬਿਨਾਂ ਵਿਤਕਰੇ 3000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਭਾਰਤੀ ਕਮਿਊਨਿਸਟ ਪਾਰਟੀ ਕੇਂਦਰ ਅਤੇ ਸੂਬਾਈ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਸੰਘਰਸ਼ ਜਾਰੀ ਰੱਖੇਗੀ | ਇਸ ਮੌਕੇ ਗੁਰਨਾਮ ਸਿੰਘ ਮਾਹਲਾ, ਬੁੱਗਰ ਮਾਣੂੰਕੇ, ਸੇਵਕ ਮਾਹਲਾ, ਮੱਖਣ ਸਿੰਘ ਵਾਂਦਰ, ਜੋਗਿੰਦਰ ਨਾਹਰ, ਮੁਖ਼ਤਿਆਰ ਸਿੰਘ, ਸੁਖਦੇਵ ਸਿੰਘ, ਰਮਨਦੀਪ ਕੌਰ, ਇੰਦਰਜੀਤ ਦੀਨਾ ਆਦਿ ਹਾਜ਼ਰ ਸਨ |
ਮੋਗਾ, (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਪੋਲ ਖੋਲ੍ਹ ਹੱਲਾ ਬੋਲ ਰੈਲੀ ਵੱਖ-ਵੱਖ ਪਿੰਡਾਂ ਵਿਚੋਂ ਮਾਰਚ ਕਰਦੀ ਹੋਈ ਨਵੀਂ ਮੰਡੀ ਮੋਗਾ ਵਿਖੇ ਪਹੁੰਚੀ ਜਿਸ ਵਿਚ ਔਰਤਾਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ | ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ ਅਤੇ ਸੀਟੂ ਆਗੂਆਂ ਵਲੋਂ ਸੰਬੋਧਨ ਕੀਤਾ ਗਿਆ | ਸੰਬੋਧਨ ਕਰਦਿਆਂ ਸੀ.ਪੀ.ਆਈ. (ਐਮ) ਦੇ ਜ਼ਿਲ੍ਹਾ ਸਕੱਤਰ ਕਾ. ਸੁਰਜੀਤ ਸਿੰਘ ਗਗੜਾ ਨੇ ਮੋਦੀ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਕਾਰਗੁਜ਼ਾਰੀਆਂ ਦੀ ਪੋਲ ਖੋਲ੍ਹਦਿਆਂ ਕਿਹਾ ਕਿ ਵਾਅਦਾ ਕਰ ਕੇ ਕਿਸਾਨਾਂ ਦੀ ਮੰਗ ਸਵਾਮੀਨਾਥਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਨਹੀਂ ਕੀਤਾ ਗਿਆ, ਕਿਸਾਨਾਂ ਦੇ ਕਰਜ਼ੇ ਮੁਆਫ਼ ਨਹੀਂ ਕੀਤੇ ਗਏ, ਹਰ ਇੱਕ ਦੇ ਖਾਤੇ ਵਿਚ 15-15 ਲੱਖ ਨਹੀਂ ਜਮਾਂ ਹੋਏ | ਉਨ੍ਹਾਂ ਕਿਹਾ ਕਿ ਹਰ ਸਾਲ 2 ਕਰੋੜ ਦਾ ਰੁਜ਼ਗਾਰ ਨਹੀਂ ਦਿੱਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਪੈਨਸ਼ਨ ਦੀ ਪੁਰਾਣੀ ਸਕੀਮ ਲਾਗੂ ਕੀਤੀ ਜਾਵੇ, ਮਨਰੇਗਾ ਨੂੰ ਸਾਲਾਨਾ 200 ਦਿਨ ਕੰਮ ਦਿੱਤਾ ਜਾਵੇ, ਆਮਦਨ ਟੈਕਸ ਦੀ ਹੱਦ ਵਧਾਈ ਜਾਵੇ, ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਨੂੰ ਘੱਟ ਕੀਤਾ ਜਾਵੇ | ਜੀ.ਐਸ.ਟੀ. ਅਤੇ ਨੋਟ ਬੰਦੀ ਨੇ ਪਹਿਲਾਂ ਹੀ ਲੋਕਾਂ ਵਿਚ ਮੋਦੀ ਨੂੰ ਲਾਂਭੇ ਕਰਨ ਦਾ ਹੋਕਾ ਦਿੱਤਾ | ਕਿਸਾਨ ਸਭਾ ਦੇ ਦਿਆਲ ਸਿੰਘ ਕੈਲਾ, ਅਮਰਜੀਤ ਬਸਤੀ, ਖੇਤ ਮਜ਼ਦੂਰ ਦੇ ਅਮਰਜੀਤ ਸਿੰਘ ਕੜਿਆਲ ਅਤੇ ਸੀਟੂ ਦੇ ਬੀਬੀ ਜਸਵਿੰਦਰ ਕੌਰ ਮਨਰੇਗਾ ਆਗੂ ਪੈਨਸ਼ਨਰ ਯੂਨੀਅਨ ਦੇ ਜੀਤਾ ਸਿੰਘ ਨਾਰੰਗ, ਬਲਵਿੰਦਰ ਸਿੰਘ ਦਾਤੇਵਾਲ, ਪ੍ਰੀਤ ਦੇਵ ਸੋਢੀ ਅਤੇ ਚੌਕੀਦਾਰਾਂ ਦੇ ਪ੍ਰਧਾਨ ਮਲਕੀਤ ਸਿੰਘ ਵਲੋਂ ਵੀ ਸੰਬੋਧਨ ਕੀਤਾ ਗਿਆ |

350 ਪੇਟੀਆਂ ਹਰਿਆਣਾ ਸ਼ਰਾਬ ਤੇ ਟਰੱਕ ਬਰਾਮਦ

ਮੋਗਾ, 23 ਮਈ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਪੂਰਨ ਸਿੰਘ ਥਾਣਾ ਬੱਧਨੀ ਕਲਾਂ ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਤੋਂ ਸੂਚਨਾ ਉਸ ਸਮੇਂ ਪ੍ਰਾਪਤ ਹੋਈ ਜਦੋਂ ਉਹ ਬਾਅਦ ਦੁਪਹਿਰ 12:30 ਵਜੇ ਦੇ ਕਰੀਬ ਡਾਗੀਆਂ ਰੋਡ, ਦੌਧਰ ਸਰਕੀ ਕੋਲ ਆਮ ਵਾਂਗ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਉਗਰਾਹਾਂ ਵਲੋਂ ਐਸ. ਬੀ. ਆਈ. ਬੈਂਕ ਅੱਗੇ ਧਰਨਾ

ਨਿਹਾਲ ਸਿੰਘ ਵਾਲਾ, 23 ਮਈ (ਪਲਵਿੰਦਰ ਸਿੰਘ ਟਿਵਾਣਾ)-ਐਸ.ਬੀ.ਆਈ ਬੈਕ ਨਿਹਾਲ ਸਿੰਘ ਵਾਲਾ ਦੇ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਨਿਹਾਲ ਸਿੰਘ ਵਾਲਾ ਵਲੋਂ ਇਕ ਰੋਸ ਧਰਨਾ ਦੇ ਕੇ ਬੈਂਕ ਦੇ ਅਧਿਕਾਰੀਆਂ ਿਖ਼ਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ | ਇਸ ...

ਪੂਰੀ ਖ਼ਬਰ »

ਤਿੰਨ ਅਣਪਛਾਤੇ ਲੁਟੇਰਿਆਂ ਨੇ ਇੱਕ ਵਿਅਕਤੀ ਨੂੰ ਘੇਰ ਕੇ ਲੁੱਟਿਆ ਤੇ ਕੀਤਾ ਫੱਟੜ

ਬਾਘਾ ਪੁਰਾਣਾ, 23 ਮਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨੇੜੇ ਰਾਤ ਨੂੰ ਅਣਪਛਾਤੇ ਤਿੰਨ ਲੁਟੇਰਿਆਂ ਵਲੋਂ ਇੱਕ ਵਿਅਕਤੀ ਨੂੰ ਲੁੱਟਣ ਅਤੇ ਕੁੱਟ ਕੇ ਗੰਭੀਰ ਫੱਟੜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਫੱਟੜ ਹੋਏ ਵਿਅਕਤੀ ਦਵਿੰਦਰ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ...

ਪੂਰੀ ਖ਼ਬਰ »

ਪਿੰਡ ਮਾਣੂੰਕੇ 'ਚ ਕੈਂਸਰ ਨੇ ਦਿੱਤੀ ਦਸਤਕ

ਸਮਾਧ ਭਾਈ, 23 ਮਈ (ਗੁਰਮੀਤ ਸਿੰਘ ਮਾਣੂੰਕੇ)-ਕੈਂਸਰ ਵਰਗੀ ਭਿਆਨਕ ਨਾਮੁਰਾਦ ਬਿਮਾਰੀ ਨੇ ਪਿੰਡ ਮਾਣੂੰਕੇ ਵਿਖੇ ਨੌਾ ਘਰਾਂ ਦੀਆਂ ਔਰਤਾਂ ਨੂੰ ਆਪਣੀ ਲਪੇਟ 'ਚ ਲੈਂਦਿਆਂ ਆਪਣੀ ਹੋਂਦ ਦਾ ਪਿੰਡ ਵਾਸੀਆਂ ਨੂੰ ਅਹਿਸਾਸ ਕਰਵਾ ਦਿੱਤਾ ਹੈ | ਇਸ ਸਬੰਧੀ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਸਰਕਾਰ ਕਿਰਤ ਕਰਨ ਵਾਲੀਆਂ ਧਿਰਾਂ, ਮੁਲਾਜ਼ਮ, ਵਿਦਿਆਰਥੀਆਂ ਤੇ ਹਮਲੇ ਬੰਦ ਕਰੇ-ਆਗੂ
ਮੋਦੀ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ 'ਚ ਸੀ. ਪੀ. ਆਈ. ਨੇ ਕੀਤਾ ਰੋਸ ਮੁਜ਼ਾਹਰਾ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆਪਣੇ ਚਾਰ ਸਾਲਾਂ ਦੇ ਸ਼ਾਸਨ ਦੌਰਾਨ ਕੇਂਦਰ ਦੀ ਬੀ.ਜੇ.ਪੀ. ਸਰਕਾਰ ਨੇ ਦੇਸ਼ ਦਾ ਸਾਰਾ ਧਨ/ ਮਾਲ ਖ਼ਜ਼ਾਨੇ ਕਾਰਪੋਰੇਟ ਘਰਾਨਿਆਂ ਅਤੇ ਕੰਪਨੀਆਂ ਨੂੰ ਲੁੱਟਾਂ ਕੇ ਦੇਸ਼ ਦੇ ਲਕਾਂ ਨਾਲ ਧ੍ਰੋਹ ਕਮਾਇਆ ਹੈ | ਜਿਸ ਦਾ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਨੇ ਕੇਂਦਰ ਸਰਕਾਰ ਿਖ਼ਲਾਫ਼ ਰੋਸ ਰੈਲੀ ਕਰਨ ਉਪਰੰਤ ਪੁਤਲਾ ਫੂਕਿਆ

ਬੱਧਨੀ ਕਲਾਂ, 23 ਮਈ (ਸੰਜੀਵ ਕੋਛੜ)-ਭਾਰਤੀ ਕਮਿਊਨਿਸਟ ਪਾਰਟੀ ਬਲਾਕ ਨਿਹਾਲ ਸਿੰਘ ਵਾਲਾ ਵਲੋਂ ਕਾਮਰੇਡ ਨਰਿੰਦਰ ਤਾਇਲ ਬਰਾਂਚ ਸਕੱਤਰ, ਕਾਮਰੇਡ ਕਾਕਾ ਸਿੰਘ ਬੱਧਨੀ ਕਲਾਂ, ਕਾਮਰੇਡ ਪ੍ਰਗਟ ਸਿੰਘ ਬੱਧਨੀ ਖ਼ੁਰਦ ਦੀ ਪ੍ਰਧਾਨਗੀ ਹੇਠ ਕੇਂਦਰ ਸਰਕਾਰ ਦੇ ਚਾਰ ਸਾਲਾਂ ਦੇ ...

ਪੂਰੀ ਖ਼ਬਰ »

ਦਿਵਯ ਜਯੋਤੀ ਸੰਸਥਾਨ ਨੇ ਮੰਗਲ ਕਲਸ਼ ਯਾਤਰਾ ਕੱਢੀ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਦੇ ਦੁਆਰਾ ਨਿਵਾਸੀਆਂ ਨੂੰ ਅਧਿਆਤਮ, ਵਿਗਿਆਨ ਅਤੇ ਭਗਤੀ ਰਸ ਤੋਂ ਜਾਣੂੰ ਕਰਵਾਉਣ ਲਈ ਸ਼ੂਰੁ ਹੋਣ ਜਾ ਰਹੀ ਪੰਜ ਰੋਜ਼ਾ ਸ਼੍ਰੀ ਕ੍ਰਿਸ਼ਨ ਕਥਾ ਤੋਂ ਪਹਿਲਾਂ ਸ਼ਹਿਰ ਵਿਚ ਮੰਗਲ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਨੇ ਕੇਂਦਰ ਸਰਕਾਰ ਿਖ਼ਲਾਫ਼ ਰੋਸ ਰੈਲੀ ਕਰਨ ਉਪਰੰਤ ਪੁਤਲਾ ਫੂਕਿਆ

ਬੱਧਨੀ ਕਲਾਂ, 23 ਮਈ (ਸੰਜੀਵ ਕੋਛੜ)-ਭਾਰਤੀ ਕਮਿਊਨਿਸਟ ਪਾਰਟੀ ਬਲਾਕ ਨਿਹਾਲ ਸਿੰਘ ਵਾਲਾ ਵਲੋਂ ਕਾਮਰੇਡ ਨਰਿੰਦਰ ਤਾਇਲ ਬਰਾਂਚ ਸਕੱਤਰ, ਕਾਮਰੇਡ ਕਾਕਾ ਸਿੰਘ ਬੱਧਨੀ ਕਲਾਂ, ਕਾਮਰੇਡ ਪ੍ਰਗਟ ਸਿੰਘ ਬੱਧਨੀ ਖ਼ੁਰਦ ਦੀ ਪ੍ਰਧਾਨਗੀ ਹੇਠ ਕੇਂਦਰ ਸਰਕਾਰ ਦੇ ਚਾਰ ਸਾਲਾਂ ਦੇ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ 'ਚ ਸੀ. ਪੀ. ਆਈ. ਨੇ ਕੀਤਾ ਰੋਸ ਮੁਜ਼ਾਹਰਾ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆਪਣੇ ਚਾਰ ਸਾਲਾਂ ਦੇ ਸ਼ਾਸਨ ਦੌਰਾਨ ਕੇਂਦਰ ਦੀ ਬੀ.ਜੇ.ਪੀ. ਸਰਕਾਰ ਨੇ ਦੇਸ਼ ਦਾ ਸਾਰਾ ਧਨ/ ਮਾਲ ਖ਼ਜ਼ਾਨੇ ਕਾਰਪੋਰੇਟ ਘਰਾਨਿਆਂ ਅਤੇ ਕੰਪਨੀਆਂ ਨੂੰ ਲੁੱਟਾਂ ਕੇ ਦੇਸ਼ ਦੇ ਲਕਾਂ ਨਾਲ ਧ੍ਰੋਹ ਕਮਾਇਆ ਹੈ | ਜਿਸ ਦਾ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ ਨਾਇਬ ਸਿੰਘ ਕੋਹਾੜ ਵੱਡੀ ਲੀਡ 'ਤੇ ਜਿੱਤਣਗੇ-ਬਰਜਿੰਦਰ ਬਰਾੜ, ਪਿੰਟੂ

ਕੋਟ ਈਸੇ ਖਾਂ, 23 ਮਈ (ਯਸ਼ਪਾਲ ਗੁਲਾਟੀ)-ਬਰਜਿੰਦਰ ਸਿੰਘ ਬਰਾੜ ਸਾਬਕਾ ਚੇਅਰਮੈਨ ਪੰਜਾਬ ਹੈਲਥ ਕਾਰਪੋਰੇਸ਼ਨ ਪੰਜਾਬ ਜਦ ਆਪਣੇ ਹਿਮਾਇਤੀਆਂ ਸਮੇਤ ਸੰਤੋਖ ਸਿੰਘ ਭੁੱਲਰ ਐਮ.ਸੀ. ਦੇ ਗ੍ਰਹਿ ਦਾਤੇਵਾਲਾ ਰੋਡ ਕੋਟ ਈਸੇ ਖਾਂ ਵਿਖੇ ਪੁੱਜੇ ਤਾਂ ਉਨ੍ਹਾਂ ਦਾ ਨਿੱਘਾ ਸਵਾਗਤ ...

ਪੂਰੀ ਖ਼ਬਰ »

ਸਥਾਈ ਲੋਕ ਅਦਾਲਤ 'ਚ ਕੀਤੇ ਕੇਸਾਂ ਨੇ ਰੰਗ ਲਿਆਂਦਾ, ਵਾਰਡ ਨੰ: 4'ਚ ਵਿਕਾਸ ਦੇ ਕਾਰਜ ਸ਼ੁਰੂ- ਕੌਾਸਲਰ ਬਾਵਾ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਾਰਡ ਨੰਬਰ 4 ਵਿਚ ਵਿਕਾਸ ਦੇ ਕੰਮ ਮੁੜ ਸ਼ੁਰੂ ਹੋ ਚੁੱਕੇ ਹਨ ਅਤੇ ਵਾਰਡ ਦੀਆਂ ਮੁੱਖ ਗਲੀਆਂ ਵਿਚ ਪ੍ਰੀਮੈਕਸ ਪਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ | ਇਸ ਬਾਰੇ ਵਾਰਡ ਨੰਬਰ 4 ਦੇ ਕੌਾਸਲਰ ਨਸੀਬ ਬਾਵਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਦ ਪੁਰਾਣਾ ਵਿਦਿਆਰਥੀ ਸਨਮਾਨਿਤ

ਮੋਗਾ, 23 ਮਈ (ਜਸਪਾਲ ਸਿੰਘ ਬੱਬੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਦ ਪੁਰਾਣਾ ਵਿਖੇ ਪਿ੍ੰਸੀਪਲ ਅਵਤਾਰ ਸਿੰਘ ਕਰੀਰ ਵਲੋਂ ਪੰਜਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਮੋਗਾ ਨੇ ਲਗਵਾਇਆ ਸੁਪ੍ਰੀਤ ਕੌਰ ਦਾ ਕੈਨੇਡਾ ਦਾ ਵੀਜ਼ਾ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਵੇਵਜ਼ ਓਵਰਸੀਜ਼ ਮੋਗਾ ਸੰਸਥਾ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਨੇ ਵਿਦਿਆਰਥਣ ਸੁਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ ਸੇਖੋਂ ਨਿਵਾਸੀ ਪਿੰਡ ਢੁੱਡੀਕੇ ਜ਼ਿਲ੍ਹਾ ਫਰੀਦਕੋਟ ਦਾ ਮਈ 2018 ਇਨਟੇਕ ਤਹਿਤ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀਆਂ ਨੇ 63ਵੀਆਂ ਨੈਸ਼ਨਲ ਸ਼ੂਟਿੰਗ ਖੇਡਾਂ 'ਚ ਮਾਰੀਆਂ ਮੱਲਾਂ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀ ਜਿੱਥੇ ਵਿੱਦਿਅਕ ਖੇਤਰ ਵਿਚ ਮੱਲਾਂ ਮਾਰਦੇ ਹੋਏ ਅੱਗੇ ਵਧ ਰਹੇ ਹਨ ਉੱਥੇ ਖੇਡਾਂ ਦੇ ਖੇਤਰ ਵਿਚ ਵੀ ਚੰਗਾ ਨਾਂਅ ਕਮਾ ਰਹੇ ਹਨ | ਹਾਲ ਵਿਚ ਹੀ 63ਵੀਆਂ ਖੇਡਾਂ ਜੋ ਕਿ ਪੂਨਾ 'ਚ ਹੋਈਆਂ, ਉਨ੍ਹਾਂ ...

ਪੂਰੀ ਖ਼ਬਰ »

ਇਕੋਤਰੀਸਰ ਸਾਹਿਬ ਵਿਖੇ ਸਾਲਾਨਾ ਧਾਰਮਿਕ ਸਮਾਗਮ ਦੀ ਸਮਾਪਤੀ

ਭਲੂਰ, 23 ਮਈ (ਬੇਅੰਤ ਸਿੰਘ ਗਿੱਲ)-ਇਕੋਤਰੀਸਰ ਸਾਹਿਬ ਵਿਖੇ ਸਾਲਾਨਾ ਧਾਰਮਿਕ ਸਮਾਗਮ ਦੀ ਸਮਾਪਤੀ 'ਤੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਖੁੱਲੇ੍ਹ ਪੰਡਾਲ ਵਿਚ ਦੀਵਾਨ ਸਜਾਏ ਗਏ | ਜਿਸ ਵਿਚ ਸਟੇਜ ਸੈਕਟਰੀ ਦੀ ਭੂਮਿਕਾ ਜਥੇਦਾਰ ਅਵਤਾਰ ਸਿੰਘ ਖੋਸਾ ਨੇ ...

ਪੂਰੀ ਖ਼ਬਰ »

ਸ਼ਾਹਕੋਟ ਦੀ ਜ਼ਿਮਨੀ ਚੋਣ 'ਚ ਕਾਂਗਰਸ ਦੀ ਸ਼ਾਨਦਾਰ ਜਿੱਤ ਹੋਵੇਗੀ-ਕਮਲਜੀਤ ਸਿੰਘ ਬਰਾੜ

ਭਲੂਰ, 23 ਮਈ (ਬੇਅੰਤ ਗਿੱਲ)-ਸ਼ਾਹਕੋਟ ਦੀ ਜ਼ਿਮਨੀ ਚੋਣ ਵਿਚ ਕਾਂਗਰਸ, ਅਕਾਲੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਪੱਬਾਂ ਭਾਰ ਹੋ ਕੇ ਚੋਣ ਪ੍ਰਚਾਰ ਕਰ ਰਹੇ ਹਨ | 28 ਮਈ ਨੂੰ ਹੋਣ ਜਾ ਰਹੀ ਇਸ ਚੋਣ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਨਿਧੜਕ ਯੂਥ ...

ਪੂਰੀ ਖ਼ਬਰ »

ਮਰਹੂਮ ਗਾਇਕ ਰਾਜ ਬਰਾੜ ਦੀ ਫ਼ਿਲਮ 'ਆਮ ਆਦਮੀ' ਦਾ ਪੋਸਟਰ ਰਿਲੀਜ਼

ਭਲੂਰ, 23 ਮਈ (ਬੇਅੰਤ ਸਿੰਘ ਗਿੱਲ)-ਇੱਥੋਂ ਨੇੜਲੇ ਪਿੰਡ ਮੱਲਕੇ ਕੇ ਜੰਮਪਲ ਮਰਹੂਮ ਗਾਇਕ ਰਾਜ ਬਰਾੜ ਦੀ ਨਵੀ ਆਈ ਫ਼ਿਲਮ 'ਆਮ ਆਦਮੀ' ਜੋ ਕਿ ਮਿਤੀ 25 ਮਈ ਨੂੰ ਸਿਨੇਮਾ ਘਰਾਂ ਵਿਚ ਲੱਗ ਰਹੀ ਹੈ | ਇਸੇ ਸਬੰਧ ਵਿਚ ਅੱਜ ਇੱਥੇ ਪਿੰਡ ਭਲੂਰ ਵਿਖੇ ਆਮ-ਆਦਮੀ ਫ਼ਿਲਮ ਦਾ ਪੋਸਟਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਭਲਕੇ ਹੋਣ ਵਾਲੀ ਸ਼ਾਹਕੋਟ ਰੈਲੀ ਮੁਲਤਵੀ

ਮੋਗਾ, 23 ਮਈ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰੈੱਸ ਸਕੱਤਰ ਸੁਰਿੰਦਰ ਰਾਮ ਕੁੱਸਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੀਆਂ ਪੈਨਸ਼ਨਰਾਂ ਪ੍ਰਤੀ ਸਾਜ਼ਿਸ਼ੀ ਚੁੱਪ ਨੂੰ ਤੋੜਨ ਲਈ 25 ਮਈ ...

ਪੂਰੀ ਖ਼ਬਰ »

ਇਲੈਕਟਰੋ ਹੋਮਿਓਪੈਥਿਕ ਡਾਕਟਰ ਮੈਡੀਕਲ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਇਲੈਕਟਰੋ ਹੋਮਿਓਪੈਥਿਕ ਡਾਕਟਰ ਮੈਡੀਕਲ ਐਸੋ. ਦੀ ਇਕ ਮੀਟਿੰਗ ਸਥਾਨਕ ਸ਼ਹਿਰ ਦੇ ਹੋਟਲ ਸਮਰਾਟ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਡਾ. ਮਨਜੀਤ ਸਿੰਘ ਸੱਗੂ ਵਲੋਂ ਕੀਤੀ ਗਈ | ਇਸ ਮੌਕੇ ਵੱਖ-ਵੱਖ ਡਾਕਟਰਾਂ ਨੇ ...

ਪੂਰੀ ਖ਼ਬਰ »

ਮਾਸਟਰ ਮੋਟੀਵੇਟਰ ਤੇ ਮੋਟੀਵੇਟਰ ਵਰਕਰਾਂ ਦੀ ਸੂਬਾ ਪੱਧਰੀ ਮੀਟਿੰਗ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੂਰੇ ਪੰਜਾਬ ਵਿਚ ਭਾਰਤ ਸਵਸਥ ਪੰਜਾਬ ਮਿਸ਼ਨ (ਗਰਾਮੀਣ) ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਅਧੀਨ ਕੰਮ ਕਰਦੇ ਮਾਸਟਰ ਮੋਟੀਵੇਟਰ ਅਤੇ ਮੋਟੀਵੇਟਰ ਅਤੇ ਮਾਸਟਰ ਮੋਟੀਵੇਟਰ ਵਰਕਰਾਂ ਦੀ ਸੂਬਾ ਪੱਧਰੀ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਨੇ ਕੀਤੀਆਂ ਨਵੀਆਂ ਨਿਯੁਕਤੀਆਂ

ਮੋਗਾ, 23 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਮੋਗਾ ਦੀ ਪੁਰਾਣੀ ਦਾਣਾ ਮੰਡੀ ਵਿਖੇ ਸ਼ਿਵ ਸੈਨਾ ਹਿੰਦੁਸਤਾਨ ਦੀ ਵਿਸ਼ਾਲ ਮੀਟਿੰਗ ਐਡਵੋਕੇਟ ਅਮਿਤ ਘਈ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵਪਾਰ ਸੈਨਾ ਦੇ ਸੂਬਾ ਪ੍ਰਧਾਨ ਚੰਦਰ ਕਾਂਤ ਚੱਡਾ ਅਤੇ ਲੁਧਿਆਣਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਕੈਂਪ ਦੌਰਾਨ ਮਾਰਸ਼ਲ ਆਰਟ ਦੇ ਗੁਣ ਸਿੱਖੇ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਡਾ. ਸੈਫ਼ੂਦੀਨ ਕਿਚਲੂ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਦਿਆਰਥੀਆਂ ਨੇ ਟਰੇਨਿੰਗ ਕੈਂਪ ਵਿਚ ਮਾਰਸ਼ਲ ਆਰਟ ਦੇ ਗੁਣ ਸਿੱਖੇ | ਮਾਰਸ਼ਲ ਆਰਟ ਇਕ ਅਜਿਹੀ ਯੁੱਧ ਕਲਾ ਹੈ, ਜਿਸ ਦੇ ਜਰੀਏ ਨਾ ਸਿਰਫ਼ ਸਰੀਰਕ ਤੌਰ 'ਤੇ ਆਪਣੀ ਅਤੇ ਦੂਸਰਿਆਂ ...

ਪੂਰੀ ਖ਼ਬਰ »

ਨੈਸਲੇ ਠੇਕੇਦਾਰ ਲੇਬਰ ਯੂਨੀਅਨ ਇੰਟਕ ਤੇ ਲੇਬਰ ਠੇਕੇਦਾਰਾਂ ਦੀ ਮੀਟਿੰਗ

ਮੋਗਾ, 23 ਮਈ (ਜਸਪਾਲ ਸਿੰਘ ਬੱਬੀ)-ਇੰਟਕ ਨਾਲ ਸੰਬੰਧਿਤ ਠੇਕੇਦਾਰ ਲੇਬਰ ਯੂਨੀਅਨ ਅਤੇ ਨੈਸਲੇ ਲੇਬਰ ਠੇਕੇਦਾਰਾਂ ਵਿਚਕਾਰ ਠੇਕਾ ਮੁਲਾਜ਼ਮਾਂ ਦੀਆਂ ਮੰਗਾ ਨੂੰ ਲੈ ਕੇ ਆਪਸੀ ਗੱਲਬਾਤ ਰਾਹੀਂ ਆਿਖ਼ਰ ਲਿਖਤੀ ਨੈਗੋਸੀਏਸ਼ਨ ਹੋ ਗਿਆ | ਇਸ ਸਮਝੌਤੇ ਦੀ ਜਾਣਕਾਰੀ ਯੂਨੀਅਨ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਵਿਖੇ ਮਨਾਇਆ ਜੈਵਿਕ ਵਿਭਿੰਨਤਾ ਦਿਵਸ

ਸਮਾਲਸਰ, 23 ਮਈ (ਕਿਰਨਦੀਪ ਸਿੰਘ ਬੰਬੀਹਾ)-ਇਲਾਕੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਿਲੇਨੀਅਮ ਵਰਲਡ ਸਕੂਲ ਪੰਜਗਰਾਈਾ ਵਿਖੇ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਦੀ ਅਗਵਾਈ ਹੇਠ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ | ਇਸ ਮੌਕੇ ਇਕ ਨਾਟਕ ...

ਪੂਰੀ ਖ਼ਬਰ »

ਪਿੰਡ ਅਲਕੜਾ ਵਿਖੇ ਮੁਫ਼ਤ ਕੈਂਪ ਲਗਾਇਆ

ਨਿਹਾਲ ਸਿੰਘ ਵਾਲਾ, 23 ਮਈ (ਜਗਸੀਰ ਸਿੰਘ ਲੁਹਾਰਾ)-ਸਰਦਾਰਨੀ ਸੁਖਨਿੰਦਰ ਕੌਰ ਚੈਰੀਟੇਬਲ ਹਸਪਤਾਲ ਲੁਹਾਰਾ ਆਪਣੇ ਕਾਰਜਾਂ ਵਿਚ ਮੋਹਰੀ ਭੂਮਿਕਾ ਨਿਭਾਅ ਰਿਹਾ ਹੈ | ਜਿੱਥੇ ਇਹ ਲਾਚਾਰ ਅਤੇ ਗਰੀਬ ਲੋਕਾਂ ਦੀ ਹਨੇਰੀ ਦੁਨੀਆਂ ਨੂੰ ਰੌਸ਼ਨੀ ਦੀ ਕਿਰਨ ਪ੍ਰਦਾਨ ਕਰ ਰਿਹਾ ...

ਪੂਰੀ ਖ਼ਬਰ »

ਡਾ. ਮਹਿੰਦਰ ਰਤਨ ਯਾਦਗਾਰੀ ਵਜ਼ੀਫ਼ਾ ਵੰਡ ਸਮਾਗਮ ਕਰਵਾਇਆ

ਅਜੀਤਵਾਲ, 23 ਮਈ (ਸ਼ਮਸ਼ੇਰ ਸਿੰਘ ਗਾਲਿਬ)-ਸ. ਸ. ਸ. ਸਕੂਲ ਤਖਾਣਵੱਧ ਵਿਖੇ ਪਿ੍ੰਸੀਪਲ ਨਰਪਾਲਦੀਪ ਕੌਰ ਸਮੂਹ ਸਟਾਫ਼ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ | ਡਾ. ਮਹਿੰਦਰ ਰਤਨ ਜੋ ਕਿ ਇਸ ਪਿੰਡ ਦੇ ਜੰਮਪਲ ਸਨ ਅਤੇ ਕੈਨੇਡਾ ਵਿਖੇ ...

ਪੂਰੀ ਖ਼ਬਰ »

ਨਾਇਬ ਸਿੰਘ ਕੁਹਾੜ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਵੱਡਾ ਹੁੰਗਾਰਾ-ਬਾਬਾ ਹਜੂਰ ਸਿੰਘ

ਫਤਹਿਗੜ੍ਹ ਪੰਜਤੂਰ, 23 ਮਈ (ਜਸਵਿੰਦਰ ਸਿੰਘ)-ਹਲਕਾ ਸ਼ਾਹਕੋਟ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਨਾਮਵਰ ਸ਼ਖਸੀਅਤ ਅਤੇ ਹਲਕਾ ਵਿਧਾਇਕ ਸਵ. ਅਜੀਤ ਸਿੰਘ ਕੌਹਾੜ ਦੇ ਸਪੁੱਤਰ ਨੈਬ ਸਿੰਘ ਕੌਹੜ ਨੂੰ ਇਸ ਜਿਮਨੀ ਚੋਣ ਮੁਹਿੰਮ ਵਿਚ ਵੱਡਾ ਹੁੰਗਾਰਾ ਮਿਲ ਰਿਹਾ | ਜਿਸ ਸਦਕਾ ...

ਪੂਰੀ ਖ਼ਬਰ »

ਸਾਬਕਾ ਕੌਾਸਲਰ ਕਮਲਜੀਤ ਕੌਰ ਬਰਾੜ ਦੇ ਭਰਾ ਦਾ ਦਿਹਾਂਤ

ਬਾਘਾ ਪੁਰਾਣਾ, 23 ਮਈ (ਬਲਰਾਜ ਸਿੰਗਲਾ)-ਨਗਰ ਕੌਾਸਲ ਬਾਘਾ ਪੁਰਾਣਾ ਦੀ ਸਾਬਕਾ ਕੌਾਸਲਰ ਕਮਲਜੀਤ ਕੌਰ ਬਰਾੜ ਧਰਮ-ਪਤਨੀ ਪ੍ਰਧਾਨ ਜਗਸੀਰ ਸਿੰਘ ਬਰਾੜ (ਲੰਗੇਆਣਾ ਵਾਲੇ) ਦੇ ਭਰਾ ਡਾ. ਪਰਮਿੰਦਰ ਸਿੰਘ ਕੋਕਰੀ ਕਲਾਂ ਦਾ ਬੇਵਕਤੀ ਦੇਹਾਂਤ ਹੋਣ 'ਤੇ ਬਰਾੜ ਪਰਿਵਾਰ ਨੂੰ ...

ਪੂਰੀ ਖ਼ਬਰ »

ਪੰਜਾਬੀ ਕਮਿਊਨਿਟੀ ਹੈਲਥ ਸਰਵਿਸਿਜ਼ ਵਲੋਂ ਵਰਕਸ਼ਾਪ

ਮੋਗਾ, 23 ਮਈ (ਗੁਰਤੇਜ ਸਿੰਘ / ਸੁਰਿੰਦਰਪਾਲ ਸਿੰਘ)-ਪੰਜਾਬੀ ਕਮਿਊਨਿਟੀ ਹੈਲਥ ਸਰਵਿਸਿਜ਼ (ਰਜਿ:) ਪੰਜਾਬ ਬਰਾਂਚ ਮੋਗਾ ਵਲੋਂ ਸਰਕਾਰੀ ਹਾਈ ਸਕੂਲ ਲੰਢੇ ਕੇ ਵਿਖੇ ਮੈਡਮ ਕਿਰਨ ਬਾਲਾ ਅਤੇ ਪਰਮਿੰਦਰ ਸਿੰਘ ਦੇ ਸਹਿਯੋਗ ਨਾਲ ਇਕ ਰੋਜਾ ਵਰਕਸ਼ਾਪ ਲਗਾਈ ਗਈ | ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਲਘੂ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ-ਰਜੇਸ਼ ਤਿ੍ਪਾਠੀ

ਮੋਗਾ 23 ਮਈ (ਸੁਰਿੰਦਰਪਾਲ ਸਿੰਘ)–ਜ਼ਿਲ੍ਹੇ ਵਿਚ ਲਘੂ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ, ਤਾਂ ਜੋ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਨੇ ਪਾਵਰ ਕਾਮ ਦਾ ਜੇ. ਈ. ਰਿਸ਼ਵਤ ਲੈਂਦਾ ਰੰਗੇ ਹੱਥ ਕੀਤਾ ਕਾਬੂ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਵਿਜੀਲੈਂਸ ਵਿਭਾਗ ਵਲੋਂ ਭਿ੍ਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਵਿਜੀਲੈਂਸ ਵਿਭਾਗ ਫ਼ਿਰੋਜ਼ਪੁਰ ਦੇ ਡੀ.ਐਸ.ਪੀ. ਰਸ਼ਪਾਲ ਸਿੰਘ ਨੇ ਆਪਣੀ ਟੀਮ ਨਾਲ ਕਾਰਵਾਈ ਕਰਦਿਆਂ ਪੰਜਾਬ ...

ਪੂਰੀ ਖ਼ਬਰ »

'ਆਪ' ਵਲੋਂ ਮੀਤ ਹੇਅਰ ਨੂੰ ਪੰਜਾਬ ਯੂਥ ਵਿੰਗ ਇੰਚਾਰਜ ਬਣਾਉਣ 'ਤੇ ਦਿੱਤੀ ਵਧਾਈ

ਧਰਮਕੋਟ, 23 ਮਈ (ਹਰਮਨਦੀਪ ਸਿੰਘ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਯੂਥ ਵਿੰਗ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਨਵੇਂ ਯੂਥ ਵਿੰਗ ਅਹੁਦੇਦਾਰਾਂ ਨੂੰ ਨਿਯੁਕਤ ਕੀਤਾ ਗਿਆ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਲਛਮਣ ਸਿੰਘ ਸਿੱਧੂ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਪੁਲਿਸ ਤੇ ਪ੍ਰਸ਼ਾਸਨ ਦੇ ਸਾਹਮਣੇ ਬੱਸ ਅੱਡੇ ਦੇ ਬਾਹਰ ਕਿਉਂ ਨਹੀਂ ਖੜਨੋਂ ਹਟਦੀਆਂ ਬੱਸਾਂ ..?

ਬਾਘਾ ਪੁਰਾਣਾ, 23 ਮਈ (ਬਲਰਾਜ ਸਿੰਗਲਾ)-ਸਰਕਾਰ ਵਲੋਂ ਸੜਕੀ ਆਵਾਜਾਈ ਸੁਚਾਰੂ ਢੰਗ ਨਾਲ ਚਲਾਉਣ ਲਈ ਅਨੇਕਾਂ ਨਿਯਮ ਬਣਾਏ ਗਏ ਹਨ ਅਤੇ ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆ ਦੇ ਿਖ਼ਲਾਫ਼ ਕਾਨੂੰਨੀ ਕਾਰਵਾਈ ਅਤੇ ਜੁਰਮਾਨੇ ਕਰਨ ਦੀ ਵਿਵਸਥਾ ਵੀ ਕੀਤੀ ਗਈ ਹੈ | ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 23 ਮਈ (ਬਲਰਾਜ ਸਿੰਗਲਾ)-ਵਿਦੇਸ਼ ਪੜ੍ਹਾਈ ਤੋਂ ਪਹਿਲਾਂ ਆਈਲਟਸ ਦੀ ਤਿਆਰੀ ਅਤੇ ਇਮੀਗ੍ਰੇਸ਼ਨ ਸਰਵਿਸ ਲਈ ਸਹਾਇਤਾ ਦੇਣ ਵਾਲੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਦੇ ਬਾਘਾ ਪੁਰਾਣਾ ਬਰਾਂਚ ਦਾ ਨਾਂਅ ਵਿਦਿਆਰਥੀਆਂ ਦੀ ਜ਼ੁਬਾਨ 'ਤੇ ...

ਪੂਰੀ ਖ਼ਬਰ »

ਸਾਇੰਸ ਮੁਕਾਬਲਿਆਂ 'ਚ ਯੂਨੀਕ ਸਕੂਲ ਸਮਾਲਸਰ ਮੋਹਰੀ

ਸਮਾਲਸਰ, 23 ਮਈ (ਕਿਰਨਦੀਪ ਸਿੰਘ ਬੰਬੀਹਾ)-ਇਲਾਕੇ ਦੀ ਨਾਮਵਰ ਸੰਸਥਾ ਯੂਨੀਕ ਸਕੂਲ ਆਫ਼ ਸਟੱਡੀਜ਼ ਸਮਾਲਸਰ ਇੱਕ ਵਾਰ ਫਿਰ ਸਾਇੰਸ ਮੁਕਾਬਲਿਆਂ ਵਿਚ ਮੋਹਰੀ ਰਿਹਾ | ਸਕੂਲ ਇੰਚਾਰਜ ਮਨਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਇੰਸ ਇੰਸਪਾਇਰ ਐਵਾਰਡ ਲਈ ਬਾਘਾ ...

ਪੂਰੀ ਖ਼ਬਰ »

ਬੀ. ਆਈ.ਐੱਸ. ਸੰਸਥਾਵਾਂ ਵਲੋਂ ਹੋਣਹਾਰ ਵਿਦਿਆਰਥੀ ਸਨਮਾਨਿਤ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਸਿੱਖਿਆ ਦੇ ਖੇਤਰ ਵਿਚ ਨਵੇਂ ਤਜਰਬੇ ਅਤੇ ਮੀਲ ਪੱਥਰ ਸਥਾਪਤ ਕਰਨ ਵਾਲੀਆਂ ਬੀ. ਆਈ.ਐੱਸ. ਵਿੱਦਿਅਕ ਸੰਸਥਾਵਾਂ ਵਲੋਂ ਮੈਨੇਜਿੰਗ ਡਾਇਰੈਕਟਰ ਡਾ. ਦਿਲਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਅਤੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਲੇਖਕ ਪਾਠਕ ਮੰਚ ਤੇ ਅਦਾਰਾ ਲੋਹਮਣੀ ਦੀ ਮੀਟਿੰਗ

ਮੋਗਾ, 22 ਮਈ (ਸ਼ਿੰਦਰ ਸਿੰਘ ਭੁਪਾਲ)-ਅੰਤਰ-ਰਾਸ਼ਟਰੀ ਲੇਖਕ ਪਾਠਕ ਮੰਚ ਅਤੇ ਅਦਾਰਾ ਲੋਹਮਣੀ ਦੀ ਮੀਟਿੰਗ ਪ੍ਰੋਫ਼ੈਸਰ ਨਿਰਮਲਜੀਤ ਕੌਰ ਸਿੱਧੂ ਦੇ ਗ੍ਰਹਿ ਅੰਮਿ੍ਤਸਰ ਰੋਡ ਮੋਗਾ ਵਿਖੇ ਉਨ੍ਹਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਸ਼ੁਰੂ ਵਿਚ ਇਕ ਮਤੇ ਰਾਹੀਂ ਉੱਘੀ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਲਗਵਾਇਆ ਕੈਨੇਡਾ ਦਾ 10 ਸਾਲਾ ਮਲਟੀਪਲ ਵੀਜ਼ਾ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ਮਾਨਤਾ ਪ੍ਰਾਪਤ ਏਜੰਸੀ ਐਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ 'ਤੇ ਡਾ. ਢਿੱਲੋਂ ਕਲੀਨਿਕ ਦੇ ਨਾਲ ਸਥਿਤ ਹੈ | ਸੰਸਥਾ ਵਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਦੇਸ਼ਾਂ ਵਿਚ ਭੇਜਣ ਦੇ ਨਾਲ-ਨਾਲ ਵੱਖ-ਵੱਖ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਪਾਣੀ ਦੇ ਬਿੱਲਾਂ 'ਚ ਕੀਤੇ ਵਾਧੇ ਕਾਰਨ ਲੋਕ ਪ੍ਰੇਸ਼ਾਨੀ ਦੇ ਆਲਮ 'ਚ

ਫਤਹਿਗੜ੍ਹ ਪੰਜਤੂਰ, 23 ਮਈ (ਜਸਵਿੰਦਰ ਸਿੰਘ)-ਸੂਬਾ ਸਰਕਾਰ ਵਲੋਂ ਪੇਂਡੂ ਖੇਤਰਾਂ ਵਿਚ ਜਨ ਸਿਹਤ ਵਿਭਾਗ ਵਲੋਂ ਸਪਲਾਈ ਕੀਤੇ ਜਾਂਦੇ ਪੀਣ ਵਾਲੇ ਪਾਣੀ ਦੇ ਬਿੱਲਾਂ ਵਿਚ ਪਿਛਲੇ ਦਿਨੀਂ ਕੀਤੇ ਅਥਾਹ ਵਾਧੇ ਕਾਰਨ ਖੇਤਰ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX