ਤਾਜਾ ਖ਼ਬਰਾਂ


ਕਾਰ ਸਵਾਰਾਂ ਕੋਲੋਂ 18 ਲੱਖ ਦੀ ਨਕਦੀ ਬਰਾਮਦ
. . .  10 minutes ago
ਜ਼ੀਰਕਪੁਰ, 26 ਅਪਰੈਲ, {ਹੈਪੀ ਪੰਡਵਾਲਾ}-ਅੱਜ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਰ ਸਵਾਰ ਦੋ ਵਿਅਕਤੀਆਂ ਕੋਲ਼ੋਂ 18 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ...
ਆਈ ਪੀ ਐੱਲ 2019 -ਮੁੰਬਈ ਨੇ ਚੇਨਈ ਨੂੰ ਦਿੱਤਾ 156 ਦੌੜਾਂ ਦਾ ਟੀਚਾ
. . .  29 minutes ago
ਜੰਮੂ-ਕਸ਼ਮੀਰ ਦੇ ਪ੍ਰਸ਼ਾਸਨ ਦਾ ਚੋਣ ਕਮਿਸ਼ਨ ਨੂੰ ਸੁਝਾਅ- ਜੂਨ ਦੀ ਬਜਾਏ ਨਵੰਬਰ 'ਚ ਹੋਣ ਵਿਧਾਨ ਸਭਾ ਚੋਣਾਂ
. . .  27 minutes ago
ਸ੍ਰੀਨਗਰ, 26 ਅਪ੍ਰੈਲ- ਦੇਸ਼ 'ਚ ਚਲ ਰਹੀਆਂ ਲੋਕ ਸਭਾ ਦੌਰਾਨ ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣ ਨੂੰ ਲੈ ਕੇ ਸ਼ੁੱਕਰਵਾਰ ਨੂੰ ਰਾਜਪਾਲ ਪ੍ਰਸ਼ਾਸਨ ਅਤੇ ਚੋਣ ਕਮਿਸ਼ਨ ਵਿਚਾਲੇ ਬੈਠਕ ਹੋਈ। ਇਸ ਬੈਠਕ ...
ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  about 2 hours ago
ਰੋਪੜ, 26 ਅਪ੍ਰੈਲ - ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ। ਇਸ ਮੌਕੇ ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ....
ਭਾਜਪਾ ਨੇਤਾ ਮਹਾਦੇਵ ਸਰਕਾਰ ਦੇ ਖ਼ਿਲਾਫ਼ ਚੋਣ ਕਮਿਸ਼ਨ ਦੀ ਕਾਰਵਾਈ, ਅਗਲੇ 48 ਘੰਟੇ ਨਹੀਂ ਕਰ ਸਕਣਗੇ ਚੋਣ ਪ੍ਰਚਾਰ
. . .  about 2 hours ago
ਨਵੀਂ ਦਿੱਲੀ, 26 ਅਪ੍ਰੈਲ- ਚੋਣ ਕਮਿਸ਼ਨ ਨੇ ਨਾਦੀਆ ਦੇ ਭਾਜਪਾ ਜ਼ਿਲ੍ਹਾ ਪ੍ਰਧਾਨ ਮਹਾਦੇਵ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ 'ਤੇ 22 ਅਪ੍ਰੈਲ ਨੂੰ ਕ੍ਰਿਸ਼ਨਾ ਨਗਰ ਸਰਕਾਰੀ ਕਾਲਜ 'ਚ ਇਕ ਜਨਤਕ ਮੀਟਿੰਗ ਦੇ ਦੌਰਾਨ ਟੀ.ਐਮ.ਸੀ. ਦੇ ਨਿੱਜੀ ਜੀਵਨ ਨੂੰ ਲੈ ਕੇ .....
ਭੀਖੀ ਥਾਣੇ ਦੇ ਹੌਲਦਾਰ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਭੀਖੀ, 26 ਅਪ੍ਰੈਲ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਥਾਣਾ ਭੀਖੀ ਦੇ ਹੌਲਦਾਰ ਜੁਗਰਾਜ ਸਿੰਘ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਥਾਣੇ ਦੇ ਕਵਾਟਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਭੀਖੀ ਪੁਲਿਸ ਨੇ 174 ਦੀ ਕਾਰਵਾਈ ਕਰਦਿਆਂ ....
ਲੋਕਾਂ ਦੀ ਹਿੰਮਤ ਨਾਲ ਸੈਂਕੜੇ ਏਕੜ ਕਣਕ ਦੀ ਫ਼ਸਲ ਅੱਗ 'ਚ ਸੜਨ ਤੋਂ ਬਚੀ
. . .  about 3 hours ago
ਨੂਰਪੁਰ ਬੇਦੀ, 26 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)- ਰੂਪਨਗਰ ਜ਼ਿਲ੍ਹੇ ਦੇ ਪਿੰਡ ਅਬਿਆਣਾ ਕਲਾਂ ਵਿਖੇ ਅੱਜ ਲੋਕਾਂ ਦੀ ਹਿੰਮਤ ਨੇ ਸੈਂਕੜੇ ਏਕੜ ਕਣਕ ਦੀ ਖੜ੍ਹੀ ਫ਼ਸਲ ਨੂੰ ਅੱਗ ਦੀ ਲਪੇਟ 'ਚ ਜਾਣ ਤੋਂ ਬਚਾ ਲਿਆ। ਇਸ ਪਿੰਡ ਦੇ ਇੱਕ ਕਿਸਾਨ ਦੇ ਖੇਤ 'ਚ ਅੱਗ ਲੱਗਣ....
ਤਿੰਨ ਬੱਚਿਆਂ ਦੇ ਪਿਉ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਪੁਰਖਾਲੀ, 26 ਅਪ੍ਰੈਲ (ਅੰਮ੍ਰਿਤਪਾਲ ਸਿੰਘ ਬੰਟੀ) - ਇੱਥੋਂ ਨੇੜਲੇ ਪਿੰਡ ਅਕਬਰਪੁਰ ਵਿਖੇ ਇੱਕ ਵਿਅਕਤੀ ਵੱਲੋਂ ਫਾਹਾ ਲੈ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਹਰਚੰਦ ਸਿੰਘ ਸਾਬਕਾ ਸਰਪੰਚ 2 ਧੀਆਂ ਅਤੇ ਇੱਕ ਲੜਕੇ ਦਾ ਪਿਉ......
ਤਰੁੱਟੀਆਂ ਕਾਰਨ ਨਾਮਜ਼ਦਗੀ ਪੱਤਰ ਨਹੀਂ ਭਰ ਸਕੇ ਪ੍ਰੋ. ਸਾਧੂ ਸਿੰਘ
. . .  about 3 hours ago
ਫ਼ਰੀਦਕੋਟ, 26 ਅਪ੍ਰੈਲ (ਜਸਵੰਤ ਸਿੰਘ ਪੁਰਬਾ)- ਲੋਕ ਸਭਾ ਹਲਕਾ ਰਾਖਵਾਂ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਅੱਜ ਆਪਣੇ ਨਾਮਜ਼ਦਗੀ ਪੱਤਰ 'ਚ ਕੁੱਝ ਤਰੁੱਟੀਆਂ ਕਾਰਨ ਜ਼ਿਲ੍ਹਾ ਚੋਣ ਅਧਿਕਾਰੀ ਕੁਮਾਰ ਸੌਰਭ ਰਾਜ ....
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਰੋਹਿਤ ਸ਼ੇਖਰ ਦੀ ਪਤਨੀ ਅਪੂਰਵਾ
. . .  about 4 hours ago
ਦੇਹਰਾਦੂਨ, 26 ਅਪ੍ਰੈਲ- ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਸ਼ੇਖਰ ਤਿਵਾੜੀ ਹੱਤਿਆ ਕਾਂਡ 'ਚ ਪਤਨੀ ਅਪੂਰਵਾ ਤਿਵਾੜੀ ਨੂੰ ਦਿੱਲੀ ਦੀ ਸਾਕੇਤ ਅਦਾਲਤ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਅਪੂਰਵਾ ਤਿਵਾੜੀ ਨੇ ਦਿੱਲੀ ....
ਪਾਕਿਸਤਾਨ ਦੇ ਪ੍ਰਸਿੱਧ ਤੀਰਥ ਸਥਾਨ 'ਤੇ ਲੂ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  about 4 hours ago
ਇਸਲਾਮਾਬਾਦ, 26 ਅਪ੍ਰੈਲ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇੱਕ ਤੀਰਥ ਸਥਾਨ 'ਤੇ ਸਾਲਾਨਾ ਧਾਰਮਿਕ ਰੀਤ 'ਚ ਭਾਗ ਲੈਣ ਦੌਰਾਨ ਲੂ ਲੱਗਣ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਇਸ ਬਾਰੇ ਸਹਿਵਾਨ...
ਗ਼ਰੀਬ ਕਿਸਾਨ ਦੀ ਖੜੀ ਫ਼ਸਲ ਸੜ ਕੇ ਹੋਈ ਸੁਆਹ
. . .  about 4 hours ago
ਲੌਂਗੋਵਾਲ, 25 ਅਪ੍ਰੈਲ (ਸ.ਸ.ਖੰਨਾ) - ਇੱਥੋਂ ਨੇੜਲੇ ਪਿੰਡ ਨਾਲ ਲਗਦੇ ਮੰਡੇਰ ਕਲਾਂ ਰੋਡ ਵਿਖੇ ਗ਼ਰੀਬ ਕਿਸਾਨ ਗੁਰਮੇਲ ਸਿੰਘ ਵਾਸੀ ਪੱਤੀ ਝਾੜੋ ਦੀ ਦੋ ਏਕੜ ਖੜ੍ਹੀ ਕਣਕ ਬਿਲਕੁਲ ਸੜਕੇ ਸਵਾਹ ਹੋ ਗਈ। ਪੀੜਤ ਕਿਸਾਨ ਵੱਲੋਂ ਦੋ ਕਿੱਲੇ ਜ਼ਮੀਨ ਬਲਬੀਰ ਸਿੰਘ ....
ਖਰੜ 'ਚ ਪੁਲਿਸ ਨੇ ਫੜੀਆਂ ਸ਼ਰਾਬ ਦੀਆਂ 180 ਪੇਟੀਆਂ
. . .  about 4 hours ago
ਖਰੜ, 26 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਸੰਨੀ ਐਨਕਲੇਵ ਪੁਲਿਸ ਚੌਕੀ ਖਰੜ ਵਲੋਂ ਅੱਜ ਸ਼ਰਾਬ ਦੀਆਂ 180 ਪੇਟੀਆਂ ਫੜੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਕੇਵਲ ਸਿੰਘ ਨੇ ਦੱਸਿਆ ਕਿ ਸ਼ਰਾਬ ਦੀਆਂ ਇਹ ਪੇਟੀਆਂ...
ਪੰਥ ਤੋਂ ਛੇਕੇ ਹੋਏ ਸਿਆਸੀ ਲੀਡਰ ਨੂੰ ਸਿੱਖ ਸੰਗਤਾਂ ਨਾ ਲਗਾਉਣ ਮੂੰਹ : ਗਿਆਨੀ ਹਰਪ੍ਰੀਤ ਸਿੰਘ
. . .  about 4 hours ago
ਪਟਿਆਲਾ, 26 ਅਪ੍ਰੈਲ (ਅਮਨਦੀਪ ਸਿੰਘ)- ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਨੇ ਕਿਹਾ ਹੈ ਕਿ ਸਿੱਖ ਸੰਗਤਾਂ ਦੀ ਮੰਗ ਜਲਦ ਪੂਰੀ ਹੋਣ ਜਾ ....
ਸੰਨੀ ਦਿਓਲ ਫ਼ਿਲਮੀ ਫੌਜੀ ਹੈ ਤੇ ਮੈਂ ਅਸਲੀ ਫੌਜੀ ਹਾਂ, ਅਸੀਂ ਉਸ ਨੂੰ ਹਰਾ ਦੇਵਾਂਗੇ- ਕੈਪਟਨ
. . .  about 4 hours ago
ਚੰਡੀਗੜ੍ਹ, 26 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਪੰਜਾਬ ਦੇ ਲੋਕ ਸਭਾ ਹਲਕੇ ਗੁਰਦਾਸਪੁਰ ਤੋਂ ਬਾਲੀਵੁੱਡ ਅਦਾਕਾਰ ਅਤੇ ਭਾਜਪਾ ਉਮੀਦਵਾਰ ਸੰਨੀ ਦਿਓਲ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਨੀ ਦਿਓਲ...
ਅੱਗ ਲੱਗਣ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਕੁੱਝ ਹੀ ਮਿੰਟਾਂ 'ਚ ਸੜ ਕੇ ਹੋਈ ਸੁਆਹ
. . .  about 4 hours ago
ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ
. . .  about 5 hours ago
ਔਰਤ ਇੰਸਪੈਕਟਰ ਦੀ ਕੁੱਟਮਾਰ ਕਰਨ ਵਾਲੇ ਕਲੋਨਾਈਜ਼ਰ ਨੂੰ ਮਹਿਲਾ ਕਮਿਸ਼ਨ ਨੇ ਕੀਤਾ ਤਲਬ
. . .  about 5 hours ago
ਸੁਖਪਾਲ ਖਹਿਰਾ ਨੇ ਬਠਿੰਡਾ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਆਈ.ਐਨ.ਐਸ. ਵਿਕਰਮਾਦਿਤਿਆ 'ਚ ਲੱਗੀ ਅੱਗ, ਲੈਫ਼ਟੀਨੈਂਟ ਕਮਾਂਡਰ ਦੀ ਮੌਤ
. . .  about 5 hours ago
ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ. ਬਲਜਿੰਦਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  about 6 hours ago
ਲੋਕ ਦੇਸ਼ ਦਾ ਸ਼ਾਸਨ ਕਾਂਗਰਸ ਦੇ ਹੱਥ 'ਚ ਦੇਣ ਲਈ ਤਿਆਰ- ਬੀਬੀ ਭੱਠਲ
. . .  about 6 hours ago
ਬਠਿੰਡਾ ਤੋਂ ਬੀਬਾ ਬਾਦਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਕਾਗ਼ਜ਼
. . .  about 6 hours ago
ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ ਲੰਡਨ ਕੋਰਟ ਵੱਲੋਂ ਖ਼ਾਰਜ
. . .  about 6 hours ago
ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 6 hours ago
ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਜਲੰਧਰ 'ਚ ਨਾਮਜ਼ਦਗੀ ਭਰਨ ਵੇਲੇ ਆਹਮੋ-ਸਾਹਮਣੇ ਹੋਏ ਅਕਾਲੀ ਦਲ ਤੇ ਬਸਪਾ ਦੇ ਸਮਰਥਕ
. . .  about 7 hours ago
ਆਸਾਰਾਮ ਦੇ ਬੇਟੇ ਨਰਾਇਣ ਸਾਈਂ ਜਬਰ ਜਨਾਹ ਮਾਮਲੇ 'ਚ ਦੋਸ਼ੀ ਕਰਾਰ
. . .  about 7 hours ago
ਫ਼ਰੀਦਕੋਟ ਤੋਂ ਗੁਲਜ਼ਾਰ ਸਿੰਘ ਰਣੀਕੇ ਨੇ ਨਾਮਜ਼ਦਗੀ ਪੱਤਰ ਭਰਿਆ
. . .  about 5 hours ago
ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੇ ਭਰੇ ਨਾਮਜ਼ਦਗੀ ਪੱਤਰ
. . .  about 7 hours ago
ਚਰਨਜੀਤ ਸਿੰਘ ਅਟਵਾਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
. . .  about 7 hours ago
ਰੋਡ ਸ਼ੋਅ ਕਰਨ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਪਹੁੰਚੇ ਸਿਮਰਨਜੀਤ ਮਾਨ
. . .  about 7 hours ago
ਭਾਜਪਾ 'ਚ ਸ਼ਾਮਲ ਹੋਏ ਗਾਇਕ ਦਲੇਰ ਮਹਿੰਦੀ
. . .  about 7 hours ago
ਭਿਆਨਕ ਸੜਕ ਹਾਦਸੇ 'ਚ ਸਾਈਕਲ ਸਵਾਰ ਅਤੇ ਕਾਰ ਚਾਲਕ ਦੀ ਮੌਤ
. . .  about 7 hours ago
ਲੁਧਿਆਣਾ 'ਚ 'ਆਪ' ਉਮੀਦਵਾਰ ਪ੍ਰੋ. ਗਿੱਲ ਵਲੋਂ ਨਾਮਜ਼ਦਗੀ ਕਾਗ਼ਜ਼ ਦਾਖ਼ਲ
. . .  about 8 hours ago
ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ
. . .  about 8 hours ago
ਭਗਵੰਤ ਮਾਨ ਨੇ ਆਪਣੀ ਮਾਤਾ ਦੇ ਨਾਲ ਜਾ ਕੇ ਭਰਿਆ ਨਾਮਜ਼ਦਗੀ ਕਾਗ਼ਜ਼
. . .  about 8 hours ago
ਪੰਜਾਬ 'ਚ ਕਾਂਗਰਸ ਦੀ ਸਥਿਤੀ ਮਜ਼ਬੂਤ, ਕਿਸੇ ਹੋਰ ਪਾਰਟੀ ਨਾਲ ਨਹੀਂ ਮੁਕਾਬਲਾ- ਕੈਪਟਨ
. . .  about 8 hours ago
ਲੁਧਿਆਣਾ 'ਚ ਗਰੇਵਾਲ ਅਤੇ ਬੈਂਸ ਨੇ ਦਾਖ਼ਲ ਕਰਾਏ ਨਾਮਜ਼ਦਗੀ ਕਾਗ਼ਜ਼
. . .  about 5 hours ago
ਪਟਿਆਲਾ ਤੋਂ ਮਹਿਲਾ ਵਾਲਿਆਂ ਨੂੰ ਹਰਾ ਕੇ ਸ਼ਾਨ ਨਾਲ ਜਿੱਤੇਗਾ ਅਕਾਲੀ ਦਲ- ਰੱਖੜਾ
. . .  about 8 hours ago
ਕੈਪਟਨ ਦੀ ਮੌਜੂਦਗੀ 'ਚ ਮਹਾਰਾਣੀ ਪ੍ਰਨੀਤ ਕੌਰ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 9 hours ago
ਅੰਮ੍ਰਿਤਸਰ ਤੋਂ ਹਰਦੀਪ ਪੁਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 8 hours ago
ਜਲੰਧਰ ਤੋਂ ਬਸਪਾ ਉਮੀਦਵਾਰ ਬਲਵਿੰਦਰ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 9 hours ago
ਸੁਖਬੀਰ ਬਾਦਲ ਨੇ ਫ਼ਿਰੋਜ਼ਪੁਰ ਤੋਂ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ
. . .  about 9 hours ago
ਰਾਮ ਰਹੀਮ ਨੂੰ ਸਿਰਸੇ ਤੋਂ ਆਇਆ ਵਿਆਹ ਦਾ ਸੱਦਾ, ਸ਼ਾਮਲ ਹੋਣ ਲਈ ਮੰਗੀ ਜ਼ਮਾਨਤ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 10 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਪੁਰੀ ਨੇ ਅੰਮ੍ਰਿਤਸਰ 'ਚ ਕੱਢਿਆ ਰੋਡ ਸ਼ੋਅ
. . .  about 10 hours ago
ਨਾਮਜ਼ਦਗੀ ਪੱਤਰ ਭਰਨ ਲਈ ਕੁਲੈਕਟਰ ਦਫ਼ਤਰ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 10 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਮੋਦੀ ਨੇ ਕਾਲ ਭੈਰਵ ਮੰਦਰ 'ਚ ਕੀਤੀ ਪੂਜਾ
. . .  about 10 hours ago
ਪਟਿਆਲਾ 'ਚ ਅਕਾਲੀ ਦਲ ਅਤੇ ਪੀ. ਡੀ. ਏ. ਨੂੰ ਵੱਡਾ ਝਟਕਾ, ਸੈਂਕੜੇ ਆਗੂ ਤੇ ਵਰਕਰ ਕਾਂਗਰਸ 'ਚ ਹੋਏ ਸ਼ਾਮਲ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਬਰਨਾਲਾ

ਮਹੰਤ ਦੀ ਬੇਟੀ 'ਤੇ ਦਰਜ ਮਾਮਲੇ ਨੂੰ ਰੱਦ ਕਰਵਾਉਣ ਲਈ ਇਕਮੱੁਠ ਹੋਈਆਂ ਸ਼ਹਿਰੀ ਜਥੇਬੰਦੀਆਂ

ਤਪਾ ਮੰਡੀ, 23 ਮਈ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਡੇਰੇ ਦੇ ਮਹੰਤ ਹੁਕਮ ਦਾਸ ਬਬਲੀ ਦੀ ਬੇਟੀ ਨੇ ਅਕਾਲੀ ਦਲ ਦੀ ਸੀਨੀਅਰ ਆਗੂ ਜਸਵਿੰਦਰ ਕੌਰ ਸ਼ੇਰਗਿੱਲ ਦੇ ਘਰ ਅੱਗੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਸੀ, ਜਿਸ ਨੂੰ ਫੌਰੀ ਤੌਰ 'ਤੇ ਤਪਾ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾ ਦਿੱਤਾ ਗਿਆ ਸੀ | ਉਸ ਤੋਂ ਬਾਅਦ ਜਸਵਿੰਦਰ ਕੌਰ ਸ਼ੇਰਗਿੱਲ ਦੇ ਸੁਰੱਖਿਆ ਰਾਗਡ ਦੇ ਬਿਆਨਾਂ 'ਤੇ ਤਪਾ ਪੁਲਿਸ ਨੇ ਮਹੰਤ ਦੀ ਬੇਟੀ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ | ਅੱਜ ਸਥਿਤੀ ਉਸ ਵੇਲੇ ਬਦਲਦੀ ਨਜ਼ਰ ਆਈ ਜਦੋਂ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਵਪਾਰਕ ਜਥੇਬੰਦੀਆਂ ਨੇ ਮਹੰਤ ਦੀ ਬੇਟੀ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਿਆ ਅਤੇ ਉਸ ਿਖ਼ਲਾਫ਼ ਦਰਜ ਹੋਏ ਮੁਕੱਦਮੇ ਨੂੰ ਗਲਤ ਦੱਸਦਿਆਂ ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਵੱਡਾ ਇਕੱਠ ਕਰ ਕੇ ਕਿਹਾ ਕਿ ਪੁਲਿਸ ਵਲੋਂ ਬਿਨਾਂ ਕੋਈ ਜਾਂਚ ਪੜਤਾਲ ਕੀਤੇ ਲੜਕੀ 'ਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ, ਜੋ ਕਿ ਸਰਾਸਰ ਧੱਕਾ ਹੈ | ਸ਼ਹਿਰ ਦੇ ਮੋਹਤਬਰਾਂ ਨੇ ਪੁਲਿਸ ਿਖ਼ਲਾਫ਼ ਜੰਮ੍ਹਕੇ ਨਾਅਰੇਬਾਜ਼ੀ ਕਰਦਿਆਂ ਆਖਿਆ ਕਿ ਮਹੰਤ ਦੀ ਲੜਕੀ 'ਤੇ ਹੋਏ ਮਾਮਲੇ ਨੂੰ ਹਰ ਹਾਲ 'ਚ ਰੱਦ ਕਰਵਾਇਆ ਜਾਵੇਗਾ | ਭਾਵੇਂ ਇਸ ਲਈ ਕੱੁਝ ਵੀ ਕਿਉਂ ਨਾ ਕਰਨਾ ਪਵੇ ਅਤੇ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਮਿਲਣ ਬਾਰੇ ਵੀ ਕਿਹਾ ਗਿਆ | ਵੇਖਦੇ ਹੀ ਵੇਖਦੇ ਅਗਰਵਾਲ ਧਰਮਸ਼ਾਲਾ 'ਚ ਇਕੱਠੇ ਹੋਏ ਮੋਹਤਬਰਾਂ ਨੇ ਡੀ.ਐਸ.ਪੀ. ਅੱਛਰੂ ਸ਼ਰਮਾ ਨੂੰ ਮਿਲਣ ਲਈ ਕੂਚ ਕਰ ਦਿੱਤਾ | ਭਾਵੇਂ ਕਿ ਡੀ.ਐਸ.ਪੀ. ਸ਼ਰਮਾ ਨਹੀ ਮਿਲੇ ਪਰ ਉਸ ਵੇਲੇ ਥਾਣਾ ਤਪਾ ਦੇ ਇੰਚਾਰਜ ਸੁਰਿੰਦਰ ਸਿੰਘ ਮੌਕੇ 'ਤੇ ਆ ਗਏ | ਜਿਨ੍ਹਾਂ ਨੂੰ ਸ਼ਹਿਰ ਦੇ ਮੋਹਤਬਰਾਂ ਨੇ ਸਾਰੀ ਕਹਾਣੀ ਵਿਸਥਾਰ 'ਚ ਦੱਸੀ ਅਤੇ ਲੋਕਾਂ ਨੇ ਮਹੰਤ ਦੀ ਲੜਕੀ ਹਰਪ੍ਰੀਤ ਕੌਰ 'ਤੇ ਕੀਤਾ ਕੇਸ ਦਰਜ ਰੱਦ ਕਰਨ ਸਬੰਧੀ ਆਖਿਆ ਅਤੇ ਇਸ ਸਬੰਧੀ ਮੋਹਤਬਰਾਂ ਨੇ ਡੇਰੇ 'ਤੇ ਰਸੀਵਰ ਲਗਾਉਣ ਸਬੰਧੀ ਵੀ ਜ਼ੋਰ ਦਿੱਤਾ | ਇਨ੍ਹਾਂ ਦੋਵੇਂ ਮਾਮਲਿਆਂ 'ਚ ਥਾਣਾ ਇੰਚਾਰਜ ਸੁਰਿੰਦਰ ਸਿੰਘ ਨੂੰ ਮੰਗ-ਪੱਤਰ ਦਿੱਤਾ ਗਿਆ | ਉਨ੍ਹਾਂ ਨੇ ਮੋਹਤਬਰਾਂ ਨੂੰ 24 ਘੰਟਿਆਂ 'ਚ ਮਾਮਲੇ ਦੀ ਸਾਰੀ ਜਾਂਚ ਪੜਤਾਲ ਕਰਕੇ ਹਰਪ੍ਰੀਤ 'ਤੇ ਹੋਇਆ ਮਾਮਲਾ ਰੱਦ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਸੱਤਪਾਲ ਗੋਇਲ, ਮਦਨ ਲਾਲ ਗਰਗ, ਮੰਗਲ ਸੈਨ, ਟੀਟੂ ਦੀਕਸ਼ਤ, ਜੀਵਨ ਔਜਲਾ, ਜਸਵਿੰਦਰ ਸਿੰਘ ਚੱਠਾ, ਮੋਹਨ ਲਾਲ ਗੋਗਾ, ਪੰਡਿਤ ਦੇਵ ਰਾਜ, ਧਰਮਪਾਲ ਸ਼ਰਮਾ, ਨਰੈਣ ਸਿੰਘ ਪੰਧੇਰ, ਬੰਟੀ ਦੀਕਸ਼ਤ, ਕਮਲਦੀਪ ਸ਼ਰਮਾ, ਨੰਬਰਦਾਰ ਬਲਵੰਤ ਸਿੰਘ, ਨਾਜ ਸਿੰਗਲਾ, ਰਾਹੁਲ ਭਾਗਾਂਵਾਲਾ, ਹਰਦੀਪ ਸਿੰਘ ਪੋਪਲ, ਰਾਜ ਕੁਮਾਰ ਤੋਂ ਇਲਾਵਾ ਹੋਰ ਹਾਜ਼ਰ ਸਨ |

ਵੱਡੀ ਮਾਤਰਾ 'ਚ ਫੜੀ ਹਰਿਆਣਾ ਸ਼ਰਾਬ

ਲਹਿਰਾਗਾਗਾ, 23 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਲਹਿਰਾਗਾਗਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 348 ਬੋਤਲਾਂ ਹਰਿਆਣਾ ਸ਼ਰਾਬ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਜਸਵੀਰ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਹਾਇਕ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਛਾਪੇਮਾਰੀ ਕਰ ਕੇ ਭਰੇ ਸੈਂਪਲ

ਤਪਾ ਮੰਡੀ, 23 ਮਈ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਅਤੇ ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸੀਨੀਅਰ ਮੈਡੀਕਲ ਅਫ਼ਸਰ ਡਾ: ਰਾਜ ਕੁਮਾਰ ਦੀ ਅਗਵਾਈ 'ਚ ਸਿਹਤ ਵਿਭਾਗ ਦੀ ਟੀਮ ਨੇ ਸ਼ਹਿਰ ਅੰਦਰ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਕਰਨ ਦੇ ਸਬੰਧ 'ਚ ਦੋ 'ਤੇ ਮਾਮਲਾ ਦਰਜ

ਬਰਨਾਲਾ, 23 ਮਈ (ਰਾਜ ਪਨੇਸਰ)- ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਸਬੰਧ ਵਿਚ ਥਾਣਾ ਸਿਟੀ-2 ਵਲੋਂ ਦੋ ਜਾਣਿਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.ਓ. ਮਲਕੀਤ ਸਿੰਘ ਚੀਮਾ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਕੋਲ ...

ਪੂਰੀ ਖ਼ਬਰ »

ਕਾਰ ਤੇ ਟਰੱਕ ਦੀ ਟੱਕਰ 'ਚ 4 ਗੰਭੀਰ ਜ਼ਖ਼ਮੀ

ਤਪਾ ਮੰਡੀ, 23 ਮਈ (ਪ੍ਰਵੀਨ ਗਰਗ, ਵਿਜੈ ਸ਼ਰਮਾ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੜੈਲੀ ਚੌਕ ਵਿਚਕਾਰ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ਸਮੇਂ ਇਕ ਔਰਤ ਸਣੇ 4 ਜਣੇ ਗੰਭੀਰ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਵੀਨ ਕੁਮਾਰ, ਪੰਕਜ ਕੁਮਾਰ, ਸੁਨੀਤਾ ਰਾਣੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਨਾਲ 2 ਖੱਚਰਾਂ ਮਰੀਆਂ

ਹੰਡਿਆਇਆ, 23 ਮਈ (ਗੁਰਜੀਤ ਸਿੰਘ ਖੱੁਡੀ)-ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਦੋ ਖੱਚਰਾਂ ਦੀ ਮੌਤ ਹੋ ਗਈ | ਹੰਡਿਆਇਆ ਵਿਖੇ ਚੰਡੀਗੜ੍ਹ-ਬਠਿੰਡਾ ਮੱੁਖ ਮਾਰਗ ਨੰ: 7 'ਤੇ ਬਾਬਾ ਵਿਸ਼ਵਕਰਮਾ ਭਵਨ ਦੇ ਸਾਹਮਣੇ ਬੀਤੀ ਸ਼ਾਮ ਨੂੰ 3 ਖੱਚਰਾਂ ਚਰਦੀਆਂ ਫਿਰਦੇ ਸਨ | ਜੋ ਸੜਕ ...

ਪੂਰੀ ਖ਼ਬਰ »

ਗ੍ਰਾਮੀਣ ਡਾਕ ਸੇਵਕਾਂ ਦੀ ਅਣਮਿਥੇ ਸਮੇਂ ਲਈ ਹੜਤਾਲ ਅੱਜ ਵੀ ਜਾਰੀ

ਸ਼ਹਿਣਾ, 23 ਮਈ (ਸੁਰੇਸ਼ ਗੋਗੀ)-ਗ੍ਰਾਮੀਣ ਡਾਕ ਸੇਵਕਾਂ ਦੀ ਲਗਾਤਾਰ ਦੇਸ਼ ਵਿਆਪੀ ਹੜਤਾਲ ਦੂਸਰੇ ਦਿਨ ਵਿਚ ਸ਼ਾਮਲ ਹੋ ਗਈ ਹੈ, ਜਿਸ ਕਾਰਨ ਪੇਂਡੂ ਡਾਕਘਰ ਮੁਕੰਮਲ ਤੌਰ 'ਤੇ ਬੰਦ ਹੋਣ ਕਾਰਨ ਜ਼ਰੂਰੀ ਸੇਵਾਵਾਂ ਵੱਡੀ ਪੱਧਰ 'ਤੇ ਪ੍ਰਭਾਵਿਤ ਹੋਈਆਂ | ਇਹ ਜਾਣਕਾਰੀ ਆਲ ...

ਪੂਰੀ ਖ਼ਬਰ »

ਠੱਗੀ ਮਾਰਨ ਵਾਲੀ ਔਰਤ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 23 ਮਈ (ਰਾਜ ਪਨੇਸਰ)-ਕਰਜ਼ਾ ਦਿਵਾਉਣ ਦੀ ਆੜ 'ਚ 30 ਦੇ ਕਰੀਬ ਔਰਤਾਂ ਨਾਲ 60 ਹਜ਼ਾਰ ਦੀ ਠੱਗੀ ਮਾਰਨ ਵਾਲੀ ਔਰਤ ਿਖ਼ਲਾਫ਼ ਥਾਣਾ ਸਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਮੱੁਖ ਮੁਨਸ਼ੀ ਅਤਿੰਦਰਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਤਿੰਨ 'ਤੇ ਮਾਮਲਾ ਦਰਜ

ਮਹਿਲ ਕਲਾਂ, 23 ਮਈ (ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਮਹਿਲ ਕਲਾਂ ਨੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਤਿੰਨ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਲਖਵੀਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਨਿਹਾਲੂਵਾਲ 16 ਮਈ ਰਾਤ 10 ਵਜੇ ਦੇ ਕਰੀਬ ਆਪਣੇ ਘਰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 23 ਮਈ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਵਿਦੇਸ਼ ਭੇਜਣ ਦੀ ਆੜ 'ਚ 9 ਲੱਖ 60 ਹਜ਼ਾਰ ਦੀ ਠੱਗੀ ਮਾਰਨ ਦੇ ਸਬੰਧ 'ਚ ਦੋ ਜਾਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.ਓ. ਗੁਰਵੀਰ ਸਿੰਘ ਨੇ ਦੱਸਿਆ ਕਿ ਦਲਵੀਰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਕੁਰਕੀ ਕਰਨ ਆਏ ਅਧਿਕਾਰੀਆਂ ਨੂੰ ਬੰਦੀ ਬਣਾ ਕੇ ਬੇਰੰਗ ਮੋੜਿਆ

ਭਦੌੜ, 23 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬੇ ਦੇ ਇਕ ਕਿਸਾਨ ਦੀ ਕੁਰਕੀ ਕਰਨ ਆਏ ਅਧਿਕਾਰੀਆਂ ਨੂੰ ਉਸ ਵਕਤ ਬੇਰੰਗ ਮੁੜਨਾ ਪਿਆ ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਨੇ ਇਸ ਦਾ ਵਿਰੋਧ ਕਰਕੇ ਕੁਰਕੀ ਕਰਨ ਆਏ ਅਧਿਕਾਰੀ ਗੁਰਪਿਆਰ ਸਿੰਘ ਏ.ਆਰ. ਬਰਨਾਲਾ, ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਮੋਦੀ ਸਰਕਾਰ ਦੀ ਅਰਥੀ ਫੂਕੀ

ਰੂੜੇਕੇ ਕਲਾਂ, 23 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਦੇਸ਼ ਭਰ ਦੇ ਜਨਤਕ ਸੰਗਠਨਾਂ ਦੇ ਸਾਂਝੇ ਸੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਚਾਰ ਸਾਲਾਂ ਦੌਰਾਨ ਕੀਤੇ ਘਟੀਆ ਫ਼ੈਸਲਿਆਂ ਲੋਕ ਮਾਰੂ ਨੀਤੀਆਂ ਦੀ ਪੋਲ ਖੋਲ੍ਹਣ ਲਈ ਉਲੀਕੇ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਮਜ਼ਦੂਰ ਦੀ ਮੌਤ

ਰੂੜੇਕੇ ਕਲਾਂ, 23 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਨੇੜਲੇ ਪਿੰਡ ਧੂਰਕੋਟ ਦੇ ਇਕ ਮਜ਼ਦੂਰ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸੀ.ਪੀ.ਆਈ.ਐਮ.ਐਲ. ਲਿਬਰੇਸ਼ਨ ਦੇ ਆਗੂ ਕਾਮਰੇਡ ਗੁਰਪ੍ਰੀਤ ਸਿੰਘ ਰੂੜੇਕੇ ਕਲਾਂ, ਮਜ਼ਦੂਰ ਮੁਕਤੀ ਮੋਰਚਾ ...

ਪੂਰੀ ਖ਼ਬਰ »

ਵਿਧਾਤਾ ਵਿਖੇ ਪੰਜਾਬ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਦੀ ਅਰਥੀ ਫੂਕੀ

ਟੱਲੇਵਾਲ, 23 ਮਈ (ਸੋਨੀ ਚੀਮਾ)-ਕੇਂਦਰ ਸਰਕਾਰ ਵਿਰੱੁਧ ਸਮੁੱਚੇ ਦੇਸ ਦੀਆਂ 193 ਜਥੇਬੰਦੀਆਂ ਵਲੋਂ ਵਿੱਢੇ ਸੰਘਰਸ਼ ਦੀ ਕੜੀ ਤਹਿਤ ਪਿੰਡ ਵਿਧਾਤਾ ਵਿਖੇ ਬੰਤ ਸਿੰਘ ਗਰੇਵਾਲ ਜ਼ਿਲ੍ਹਾ ਮੀਤ ਪ੍ਰਧਾਨ ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਵਿਚ ਕੇਂਦਰ ਸਰਕਾਰ ਦੀ ਅਰਥੀ ਸਾੜ ...

ਪੂਰੀ ਖ਼ਬਰ »

ਮਦਰ ਟੀਚਰ ਸਕੂਲ ਦੇ ਵਿਦਿਆਰਥੀਆਂ ਦੀ ਰਾਸ਼ਟਰੀ ਪ੍ਰੀਖਿਆ ਲਈ ਚੋਣ ਹੋਈ

ਬਰਨਾਲਾ, 23 ਮਈ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਦੀ ਯੂ.ਸੀ.ਐਮ.ਏ.ਐਸ. ਦੀ ਰਾਸ਼ਟਰੀ ਪ੍ਰੀਖਿਆ ਲਈ ਚੁਣੇ ਗਏ | ਇਹ ਜਾਣਕਾਰੀ ਪਿ੍ੰਸੀਪਲ ਸ੍ਰੀ ਅਜੈਪਾਲ ਜਸਵਾਲ ਨੇ ਦਿੱਤੀ ਤੇ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਪ੍ਰਵੀਨ ਸਿੰਗਲਾ ...

ਪੂਰੀ ਖ਼ਬਰ »

ਹਸਪਤਾਲ ਤੇ ਸਰਕਾਰੀ ਸਕੂਲ ਨੂੰ ਵਾਟਰ ਕੂਲਰ ਦਾਨ

ਰੂੜੇਕੇ ਕਲਾਂ, 23 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਸਰਕਾਰੀ ਹਸਪਤਾਲ ਧੌਲ਼ਾ ਤੇ ਸਰਕਾਰੀ ਪ੍ਰਾਇਮਰੀ ਸਕੂਲ ਨਾਨਕਪੁਰਾ ਧੌਲਾ ਦੇ ਲਈ ਦਾਨੀ ਸੱਜਣ ਜਿਊਣ ਸਿੰਘ ਰਾਜਪਾਲ ਜਰਮਨ ਤੇ ਚਮਕੌਰ ਸਿੰਘ ਹਾਂਗਕਾਂਗ ਦੇ ਵਿਸ਼ੇਸ਼ ਸਹਿਯੋਗ ਨਾਲ ਦੋਵਾਂ ਸੰਸਥਾਵਾਂ ਨੂੰ ਵਾਟਰ ...

ਪੂਰੀ ਖ਼ਬਰ »

ਬਾਬਾ ਸਿੱਧ ਭੋਇੰ ਪੱਥਰ ਦਾ ਬੁੱਤ ਲਾਇਆ

ਰੂੜੇਕੇ ਕਲਾਂ, 23 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼ਹੀਦ ਬਾਬਾ ਸਿੱਧ ਭੋਇੰ ਦੇ ਸਥਾਨ ਧੂਰਕੋਟ ਲਈ ਦਾਨੀ ਸੱਜਣ ਵਲੋਂ ਭੇਟ ਕੀਤਾ ਗਿਆ ਸੁੰਦਰ ਅਕਾਰ ਦਾ ਘੋੜੇ ਅਤੇ ਸ਼ਹੀਦ ਬਾਬਾ ਸਿੱਧ ਭੋਇੰ ਦਾ ਬੁੱਤ ਪੂਰੇ ਸਤਿਕਾਰ ਨਾਲ ਵੱਡੀ ਗਿਣਤੀ ਵਿਚ ਸੰਗਤਾਂ ਬੱਸ ਸਟੈਂਡ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪੁਲਿਸ ਸਟੇਸ਼ਨ ਬਰਨਾਲਾ ਦਾ ਦੌਰਾ ਕਰਵਾਇਆ

ਬਰਨਾਲਾ, 23 ਮਈ (ਅਸ਼ੋਕ ਭਾਰਤੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਬਰਨਾਲਾ ਵਿਖੇ ਸ੍ਰੀ ਮੁਹੰਮਦ ਖਲੀਲ ਅਤੇ ਵਾਈਸ ਪਿ੍ੰਸੀਪਲ ਤੇਜਿੰਦਰ ਸਿੰਘ ਦੀ ਅਗਵਾਈ ਵਿਚ ਐਨ.ਐਸ.ਕਿਊ.ਐਫ਼. ਅਧਿਆਪਕ ਮਨਜੀਤ ਸਿੰਘ ਅਤੇ ਜਗਸੀਰ ਸਿੰਘ ਦੇਖ ਰੇਖ ਵਿਚ ਵਿਦਿਆਰਥੀਆਂ ...

ਪੂਰੀ ਖ਼ਬਰ »

ਅਦਾਕਾਰ ਰਾਣਾ ਰਣਵੀਰ ਓਰੇਨ ਵਿਖੇ ਵਿਦਿਆਰਥੀਆਂ ਦੇ ਹੋਏ ਰੂ-ਬ-ਰੂ

ਬਰਨਾਲਾ, 23 ਮਈ (ਗੁਰਪ੍ਰੀਤ ਸਿੰਘ ਲਾਡੀ)-ਉੱਘੇ ਅਦਾਕਾਰ ਅਤੇ ਸਾਹਿਤਕਾਰ ਰਾਣਾ ਰਣਬੀਰ ਅੱਜ ਓਰੇਨ ਅਕੈਡਮੀ ਬਰਨਾਲਾ ਵਿਖੇ ਵਿਦਿਆਰਥੀਆਂ ਅਤੇ ਸਟਾਫ਼ ਦੇ ਰੂ-ਬਰੂ ਹੋਏ | ਜਿਨ੍ਹਾਂ ਨੇ ਬੱਚਿਆਂ ਨਾਲ ਆਪਣੀ ਜ਼ਿੰਦਗੀ ਦੇ ਕੌੜੇ ਮਿੱਠੇ ਤਜਰਬੇ ਸਾਂਝੇ ਕੀਤੇ | ਰਾਣਾ ...

ਪੂਰੀ ਖ਼ਬਰ »

ਪੀ. ਡਬਲਿਯੂ. ਡੀ. ਨੇ ਨੈਸ਼ਨਲ ਹਾਈਵੇ ਦੀ ਜਗ੍ਹਾ 'ਚ ਆਉਂਦੇ ਘਰਾਂ ਤੋਂ ਕਬਜ਼ਾ ਛੁਡਵਾਇਆ

ਧਨੌਲਾ, 23 ਮਈ (ਚੰਗਾਲ)- ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ਸੜਕ ਦੇ 4 ਮਾਰਗੀ ਬਣਨ ਪਿੱਛੋਂ ਨੇੜਲੇ ਪਿੰਡ ਹਰੀਗੜ੍ਹ ਦੀ ਬਾਜ਼ੀਗਰ ਬਸਤੀ ਦੇ ਘਰ ਜੋ ਕਿ ਪੀ.ਡਬਲਿਯੂ.ਡੀ. ਦੀ ਜਗ੍ਹਾ ਵਿਚ ਆਉਂਦੇ ਸਨ ਉਨ੍ਹਾਂ ਨੂੰ ਅੱਜ ਪੀ.ਡਬਲਿਯੂ.ਡੀ. ਵਲੋਂ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਭਦੌੜ, 23 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਕੇਂਦਰ ਵਿਚ ਮੋਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਜਨਤਕ ਸੰਗਠਨਾਂ ਦੇ ਸਾਂਝੇ ਸੱਦੇ ਨੂੰ ਲਾਗੂ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਸਥਾਨਕ ਬੱਸ ਸਟੈਂਡ ਵਿਖੇ ਮੋਦੀ ਸਰਕਾਰ ਦੁਆਰਾ ਚਾਰ ਸਾਲਾਂ ਦੇ ...

ਪੂਰੀ ਖ਼ਬਰ »

ਢਿਲਵਾਂ ਸਕੂਲ ਨੂੰ ਪ੍ਰੋਜੈਕਟਰ ਤੇ ਲੈਪਟਾਪ ਕੀਤਾ ਭੇਟ

ਤਪਾ ਮੰਡੀ, 23 ਮਈ (ਵਿਜੇ ਸ਼ਰਮਾ)-ਨੇੜਲੇ ਪਿੰਡ ਢਿਲਵਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਹਲਕਾ ਭਦੌੜ ਤੋਂ ਆਮ ਆਦਮੀ ਦੇ ਵਿਧਾਇਕ ਪਿਰਮਲ ਸਿੰਘ ਖ਼ਾਲਸਾ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਸਕੂਲ ਦੇ ਸਟਾਫ਼ ਅਤੇ ਕਮੇਟੀ ਮੈਂਬਰਾਂ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਹਰੀਗੜ੍ਹ ਵਿਖੇ ਪੋਲੀਓ ਦੇ ਦੋ ਸ਼ੱਕੀ ਕੇਸਾਂ ਕਾਰਨ ਪੋਲੀਓ ਬੂੰਦਾਂ ਪਿਲਾਈਆਂ

ਧਨੌਲਾ, 23 ਮਈ (ਚੰਗਾਲ)-ਐਸ.ਐਮ.ਓ. ਧਨੌਲਾ ਡਾ: ਰਿਪਜੀਤ ਕੌਰ ਅਤੇ ਐਮ.ਓ. ਭੱਠਲਾਂ ਡਾ: ਮੋਨਿਕਾ ਸੂਦ ਦੀ ਯੋਗ ਅਗਵਾਈ ਹੇਠ ਪਿੰਡ ਹਰੀਗੜ੍ਹ ਵਿਖੇ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ | ਜੁਝਾਰ ਸਿੰਘ ਹਰੀਗੜ੍ਹ ਐਮ.ਪੀ.ਐੱਚ.ਡਬਲਿਊ. ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਿੰਡ ...

ਪੂਰੀ ਖ਼ਬਰ »

ਡਾਕ ਸੇਵਕਾਂ ਵਲੋਂ ਸਰਕਾਰ ਵਿਰੁੱਧ ਰੋਸ ਪ੍ਰਗਟ

ਮਹਿਲ ਕਲਾਂ, 23 ਮਈ (ਅਵਤਾਰ ਸਿੰਘ ਅਣਖੀ)-ਗ੍ਰਾਮ ਡਾਕ ਸੇਵਕ ਯੂਨੀਅਨ ਵਲੋਂ ਸੱਤਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਵਾਉਣ ਲਈ ਕੀਤੀ ਕਲਮ ਛੋੜ ਹੜਤਾਲ ਅੱਜ ਦੂਸਰੇ ਦਿਨ ਵੀ ਜਾਰੀ ਰਹੀ | ਸਥਾਨਕ ਬਲਾਕ ਨਾਲ ਸਬੰਧਤ ਡਾਕ ਸੇਵਕਾਂ ਵਲੋਂ ਭਾਰਤੀ ਡਾਕ ...

ਪੂਰੀ ਖ਼ਬਰ »

ਮਜ਼ਦੂਰਾਂ ਵਲੋਂ ਮੋਦੀ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਬਰਨਾਲਾ, 23 ਮਈ (ਧਰਮਪਾਲ ਸਿੰਘ)-ਦੇਸ਼ ਦੀਆਂ 193 ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਸੂਬੇ ਭਰ ਵਿਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਤਹਿਤ ਬਰਨਾਲਾ ਵਿਖੇ ਮੋਦੀ ਸਰਕਾਰ ਿਖ਼ਲਾਫ਼ ਕੀਤੀ ਗਈ ਪੋਲ ਖੋਲ ਹੱਲਾ ਬੋਲ ਰੈਲੀ ਵਿਚ ਜ਼ਿਲ੍ਹੇ ਭਰ ਦੇ ਮਜ਼ਦੂਰ ਮਰਦ-ਔਰਤਾਂ ਨੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਪੈਟਰੋਲ ਤੇ ਡੀਜ਼ਲ ਨੂੰ ਤੁਰੰਤ ਜੀ.ਐਸ.ਟੀ. ਅਧੀਨ ਲਿਆਵੇ-ਜੱਸੀ ਸੇਖੋਂ

ਧੂਰੀ, 23 ਮਈ (ਨਰਿੰਦਰ ਸੇਠ) - ਧੂਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਸ: ਜਸਵੀਰ ਸਿੰਘ ਜੱਸੀ ਸੇਖੋਂ ਨੇ ਪੈੱ੍ਰਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਪਟਰੋਲ ਅਤੇ ਡੀਜ਼ਲ ਦੀਆਂ ਨਿੱਤ ਦਿਨ ਵੱਧ ਰਹੀਆਂ ਕੀਮਤਾਂ 'ਤੇ ਆਪਣਾ ਤਿੱਖਾ ਪ੍ਰਤੀਕਰਮ ਜ਼ਾਹਿਰ ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ 'ਚ ਲੱਗਿਆ ਪੁਸਤਕ ਮੇਲਾ

ਸੰਗਰੂਰ, 23 ਮਈ (ਸੁਖਵਿੰਦਰ ਸਿੰਘ ਫੁੱਲ)-ਗੋਲਡਨ ਅਰਥ ਗਲੋਬਲ ਸਕੂਲ ਸੰਗਰੂਰ ਵਿਖੇ 'ਪੁਸਤਕ ਮੇਲੇ' ਦਾ ਆਖ਼ਰੀ ਦਿਨ ਰਿਹਾ | ਇਹ ਤਿੰਨ ਰੋਜ਼ਾ ਮੇਲਾ ਸਫ਼ਲਤਾ ਪੂਰਵਕ ਚੱਲਿਆ | ਇਸ ਮੇਲੇ ਦੌਰਾਨ ਸਕੂਲ ਦੇ ਸਾਰੇ ਬੱਚਿਆਂ ਨੇ ਸਕੂਲ ਦੀ ਲਾਇਬ੍ਰੇਰੀਅਨ ਸ੍ਰੀਮਤੀ ਦੀਪਿਕਾ ...

ਪੂਰੀ ਖ਼ਬਰ »

ਆਰੀਆ ਭੱਟਾ ਸਕੂਲ ਵਿਖੇ ਮੁਕਾਬਲੇ ਕਰਵਾਏ

ਬਰਨਾਲਾ, 23 ਮਈ (ਅਸ਼ੋਕ ਭਾਰਤੀ)-ਆਰੀਆ ਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਵਿਚ ਅੰਗਰੇਜ਼ੀ ਵਿਸੇ ਦੀ ਰੁਚੀ ਪੈਦਾ ਕਰਨ ਹਿਤ ਮੁਕਾਬਲੇ ਕਰਵਾਏ ਗਏ | ਜਿਸ ਵਿਚ ਛੇਵੀਂ ਤੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਅਧਿਆਪਕ ਹਰਪ੍ਰੀਤ ਕੌਰ, ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਔਰਤ ਪਿੰਗਲਵਾੜਾ ਪੁੱਜੀ

ਸੰਗਰੂਰ, 23 ਮਈ (ਅਮਨ, ਦਮਨ)-ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੀ ਸੰਗਰੂਰ ਬਰਾਂਚ ਦੇ ਮੁੱਖ ਪ੍ਰਬੰਧਕ ਤਰਲੋਚਨ ਸਿੰਘ ਚੀਮਾ ਨੇ ਦੱਸਿਆ ਕਿ ਨਜ਼ਦੀਕੀ ਪਿੰਡ ਸੋਹੀਆਂ ਕਲਾਂ ਵਿਚ ਇਕ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਔਰਤ ਉਮਰ ਤਕਰੀਬਨ 50 ਸਾਲ ਜੋ ਆਪਣਾ ਨਾਮ ...

ਪੂਰੀ ਖ਼ਬਰ »

ਪਾਣੀ ਦੀ ਦੁਰਵਰਤੋਂ ਨੂੰ ਰੋਕਿਆ ਜਾਵੇਗਾ

ਚੀਮਾਂ ਮੰਡੀ, 23 ਮਈ (ਜਸਵਿੰਦਰ ਸਿੰਘ ਸ਼ੇਰੋਂ)-ਨੇੜਲੇ ਪਿੰਡ ਤੋਲਾਵਾਲ ਵਿਖੇ ਚੀਮਾਂ ਰੋਡ 'ਤੇ ਪੈਂਦੇ ਛੱਪੜ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਦਾ ਬੀੜਾ, ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼ੇਰ ਸਿੰਘ ਤੋਲਾਵਾਲ ਨੇ ਚੁੱਕਿਆ ਹੈ | ਪਿੰਡ 'ਚ ਤਕਰੀਬਨ 5-6 ...

ਪੂਰੀ ਖ਼ਬਰ »

ਮੁਲਾਜ਼ਮਾਂ ਦੇ ਵਫ਼ਦ ਨੇ ਕੈਬਨਿਟ ਮੰਤਰੀਆਂ ਨਾਲ ਵਿਚਾਰੇ ਮਸਲੇ

ਸੰਗਰੂਰ, 23 ਮਈ (ਅਮਨ, ਦਮਨ)-ਸੀ.ਪੀ.ਐੱਫ਼ ਕਰਮਚਾਰੀ ਯੂਨੀਅਨ ਦੇ ਮੀਡੀਆ ਇੰਚਾਰਜ ਰਾਜਵੀਰ ਬਡਰੁੱਖਾਂ ਨੇ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਵੱਲੋਂ ਮੁਲਾਜਮ ਮੰਗਾਂ ਦੇ ਨਿਪਟਾਰੇ ਹਿਤ ਗਠਿਤ ਕੀਤੀ ਗਈ ਕੈਬਨਿਟ ਮੰਤਰੀਆਂ ਦੀ ਸਬ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦਿੱਤੀ

ਜਖੇਪਲ, 23 ਮਈ (ਮੇਜਰ ਸਿੰਘ ਜਖੇਪਲ)-ਸ਼ਹੀਦ ਊਧਮ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਗੰਢੂਆਂ ਵਿਖੇ ਟਰੈਫ਼ਿਕ ਇੰਚਾਰਜ ਦਿੜ੍ਹਬਾ ਅਸ਼ੋਕ ਕੁਮਾਰ ਦੀ ਅਗਵਾਈ ਵਿਚ ਟਰੈਫ਼ਿਕ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਉਨ੍ਹਾਂ ਬੱਚਿਆਂ ਨੰੂ ਟਰੈਫ਼ਿਕ ਨਿਯਮਾਂ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ 'ਚ ਸਾਇਆਂ ਦੀ ਟੀਮ ਜੇਤੂ

ਅਹਿਮਦਗੜ੍ਹ, 23 ਮਈ (ਰਣਧੀਰ ਸਿੰਘ ਮਹੋਲੀ)-ਨੌਜਵਾਨ ਸਪੋਰਟਸ ਕਲੱਬ ਬੌੜਹਾਈ ਕਲਾਂ ਵਲੋਂ ਕਰਵਾਏ 15ਵੇਂ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੌਰਾਨ 60 ਦੇ ਕਰੀਬ ਟੀਮਾਂ ਨੇ ਭਾਗ ਲਿਆ | ਟੀਮਾਂ ਦੇ ਹੋਏ ਰੋਮਾਂਚਕ ਮੁਕਾਬਲਿਆਂ ਵਿਚੋਂ ਸਾਇਆਂ ਦੀ ਟੀਮ ਜੇਤੂ, ਬਾਪਲਾ ਦੀ ਟੀਮ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 23 ਮਈ (ਧਾਲੀਵਾਲ, ਭੁੱਲਰ) - ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵੱਲੋਂ ਜਥੇਬੰਦੀ ਦੇ ਸੂਬਾ ਸਕੱਤਰ ਸੁਰਿੰਦਰ ਸਿੰਘ ਭਰੂਰ ਅਤੇ ਜਗਰੂਪ ਸਿੰਘ ਵਾਲੀਆ ਦੀ ਅਗਵਾਈ ਵਿਚ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਇੱਕ ...

ਪੂਰੀ ਖ਼ਬਰ »

ਕਾਂਗਰਸੀ ਮਹਿਲਾ ਆਗੂਆਂ ਨੇ ਸ਼ਾਹਕੋਟ 'ਚ ਭਖਾਇਆ ਰਾਜਨੀਤਿਕ ਅਖਾੜਾ

ਸੰਗਰੂਰ, 23 ਮਈ (ਅਮਨ, ਦਮਨ)-ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਆਗੂਆਂ ਨੇ ਵੀ ਸ਼ਾਹਕੋਟ ਜ਼ਿਮਨੀ ਚੋਣ ਵਿਚ ਮੋਰਚਾ ਸੰਭਾਲਦਿਆਂ ਕਾਂਗਰਸ ਦੇ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ | ਸੰਗਰੂਰ ਵਾਪਸ ਪਰਤਨ ਉੱਤੇ ਮਹਿਲਾ ਕਾਂਗਰਸ ...

ਪੂਰੀ ਖ਼ਬਰ »

ਡਾ. ਬਲਕਾਰ ਸਿੰਘ ਨੂੰ ਡਾਇਰੈਕਟਰ ਬਣਾਏ ਜਾਣ 'ਤੇ ਖ਼ੁਸ਼ੀ ਦਾ ਇਜ਼ਹਾਰ

ਮਸਤੂਆਣਾ ਸਾਹਿਬ, 23 ਮਈ (ਦਮਦਮੀ) - ਡਾ. ਬਲਕਾਰ ਸਿੰਘ ਨੂੰ ਵਰਲਡ ਪੰਜਾਬੀ ਸੈਂਟਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਡਾਇਰੈਕਟਰ ਤੇ ਅਕਾਲ ਤਖ਼ਤ ਸਾਹਿਬ ਵਲੋਂ ਕਾਇਮ ਕੀਤੇ ਗਏ ਸੈਂਸਰ ਬੋਰਡ ਦੇ ਮੈਂਬਰ ਬਣਾਏ ਜਾਣ ਤੇ ਅਕਾਲ ਕਾਲਜ ਕੌਾਸਲ ਮਸਤੂਆਣਾ ਸਾਹਿਬ ਅਧੀਨ ਚੱਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX