ਤਾਜਾ ਖ਼ਬਰਾਂ


ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  0 minutes ago
ਮਾਹਿਲਪੁਰ 17 ਨਵੰਬਰ (ਦੀਪਕ ਅਗਨੀਹੋਤਰੀ)- ਬਲਾਕ ਮਾਹਿਲਪੁਰ ਦੇ ਪਿੰਡ ਕਹਾਰਪੁਰ ਦੇ ਇੱਕ ਨੌਜਵਾਨ ਦੀ ਬੀਤੇ ਕੱਲ੍ਹ ਡੇਂਗੂ ਨਾਲ ਡੀ ਐਮ ਸੀ ਲੁਧਿਆਣਾ ਵਿਖੇ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ, ਗੁਰਮੀਤ ਸਿੰਘ ਮੀਤਾ ਵਾਸੀ ....
ਕਾਂਗਰਸ ਨੇ ਸਪਰਧਾ ਚੌਧਰੀ ਨੂੰ ਪਾਰਟੀ 'ਚੋਂ ਕੱਢਿਆ
. . .  20 minutes ago
ਰਾਏਪੁਰ, 17 ਨਵੰਬਰ - ਰਾਜਸਥਾਨ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਉਂਦੀ ਜਾ ਰਹੀ ਹੈ। ਇਸ ਦੌਰਾਨ ਹੀ ਕਾਂਗਰਸ ਪਾਰਟੀ ਦੀ ਮਹਿਲਾ ਉਪ ਪ੍ਰਧਾਨ ਸਪਰਧਾ ਚੌਧਰੀ ਨੂੰ ਪਾਰਟੀ 'ਚੋਂ 6 ਸਾਲ ਲਈ ਕੱਢ ਦਿੱਤਾ ....
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  37 minutes ago
ਰਾਏਪੁਰ, 17 ਨਵੰਬਰ- ਕਾਂਗਰਸ ਵੱਲੋਂ ਰਾਜਸਥਾਨ ਵਿਧਾਨਸਭਾ ਚੋਣਾਂ ਦੇ ਲਈ 32 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ....
ਮਾਂ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ
. . .  47 minutes ago
ਨਵੀਂ ਦਿੱਲੀ, 17 ਨਵੰਬਰ- ਦਿੱਲੀ ਦੇ ਮਾਲਵੀਆ ਨਗਰ 'ਚ ਅੱਜ ਸਵੇਰੇ 25 ਸਾਲਾਂ ਇਕ ਮਹਿਲਾ ਵੱਲੋਂ ਆਪਣੀ 3 ਸਾਲ ਦੀ ਧੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ । ਜਾਣਕਾਰੀ ਲਈ ਦੱਸ ਦੇਈਏ ਕਿ ਧੀ ਦੀ ਜ਼ਖ਼ਮਾਂ ਦੀ ਤਾਪ ਨਾ ਝੱਲਦਿਆਂ ....
ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਸੂਚੀ
. . .  about 1 hour ago
ਰਾਏਪੁਰ, 17 ਨਵੰਬਰ - ਭਾਜਪਾ ਵੱਲੋਂ ਰਾਜਸਥਾਨ ਵਿਧਾਨ ਸਭਾ ਚੋਣਾਂ ਦੇ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਸੂਚੀ 'ਚ ਅੱਠ ਉਮੀਦਵਾਰਾਂ ਦੇ ਨਾਂਅ ਸ਼ਾਮਲ....
1984 ਸਿੱਖ ਕਤਲੇਆਮ : ਵੱਧ ਸਕਦੀਆਂ ਹਨ ਸੱਜਣ ਕੁਮਾਰ ਦੀਆਂ ਮੁਸ਼ਕਲਾਂ - ਕੇ.ਟੀ. ਐਸ ਤੁਲਸੀ
. . .  about 1 hour ago
ਨਵੀਂ ਦਿੱਲੀ, 17 ਨਵੰਬਰ -1984 ਦੇ ਸਿੱਖ ਕਤਲੇਆਮ ਦੇ ਮਾਮਲੇ 'ਚ ਦੋਸ਼ੀ ਕਾਂਗਰਸ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ । ਇਸ ਮਾਮਲੇ 'ਚ ਸੁਪਰੀਮ ਕੋਰਟ ਦੇ ਪ੍ਰਸਿੱਧ ਵਕੀਲ ਅਤੇ ਮੈਂਬਰ ਰਾਜ ....
ਦਿੱਲੀ 'ਚ ਇਕ ਰੇਸਤਰਾਂ 'ਚ ਲੱਗੀ ਭਿਆਨਕ ਅੱਗ
. . .  about 1 hour ago
ਨਵੀਂ ਦਿੱਲੀ, 17 ਨਵੰਬਰ -ਦਿੱਲੀ 'ਚ ਬਾਬਾ ਖੜਗ ਮਾਰਗ 'ਤੇ ਸਥਿਤ ਇਕ ਰੇਸਤਰਾਂ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 4 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ
ਜੇਕਰ ਬਾਦਲ ਨੇ ਪੁਲਿਸ ਨੂੰ ਸਹੀ ਦਿਸ਼ਾ ਨਿਰਦੇਸ਼ ਦਿੱਤੇ ਹੁੰਦੇ ਤਾਂ ਨਹੀਂ ਚੱਲਣੀ ਸੀ ਦੁਬਾਰਾ ਗੋਲੀ - ਜਾਖੜ
. . .  about 1 hour ago
ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੀਡੀਆ ਨਾਲ ਗੱਲ ਬਾਤ ਕਰਦਿਆਂ ਕਿਹਾ ਕਿ ਕੋਟਕਪੂਰਾ ਬਾਰੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਗੋਲੀ ਚਲਾਉਣ ਦੇ ਹੁਕਮ ਨਹੀ ਦਿੱਤੇ ਸੀ ਪਰ ਬਹਿਬਲ ਕਲਾ ਵਿਖੇ ਕੋਟਕਪੂਰਾ ਤੋਂ ਬਾਅਦ ਗੋਲੀ....
ਸੀ.ਬੀ.ਆਈ. ਨੂੰ ਆਪਣੇ ਸੂਬਿਆਂ 'ਚ ਆਉਣ ਤੋਂ ਰੋਕਣ ਵਾਲਿਆਂ 'ਤੇ ਜੇਤਲੀ ਨੇ ਸਾਧਿਆ ਨਿਸ਼ਾਨਾ
. . .  about 2 hours ago
ਨਵੀਂ ਦਿੱਲੀ, 17 ਨਵੰਬਰ- ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਸਿਰਫ਼ ਉਹੀ ਲੋਕ ਸੀ.ਬੀ.ਆਈ .ਨੂੰ ਆਪਣੇ ਸੂਬਿਆਂ 'ਚ ਆਉਣ ਤੋਂ ਰੋਕ ਸਕਦੇ ਹਨ ਜਿਨ੍ਹਾਂ ਤੋਂ ਲੁਕਾਉਣ ਲਈ ਬਹੁਤ ਕੁੱਝ...
5 ਕਰੋੜ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  about 2 hours ago
ਲੁਧਿਆਣਾ, 17 ਨਵੰਬਰ (ਰੁਪੇਸ਼) -ਲੁਧਿਆਣਾ ਪੁਲਿਸ ਦੀ ਐਸ.ਟੀ.ਐਫ. ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਤਿੰਨ ਵਿਅਕਤੀਆਂ ਨੂੰ ਇਕ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਕੌਮਾਂਤਰੀ ਬਾਜ਼ਾਰ ਵਿਚ ਇਸ ਹੈਰੋਇਨ ਦੀ ਕੀਮਤ ਲਗਭਗ 5 ਕਰੋੜ ਰੁਪਏ ....
ਮਾਲਦੀਵ ਦੇ ਦੌਰੇ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 17 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਾਲਦੀਵ ਦੇ ਦੌਰੇ ਲਈ ਰਵਾਨਾ ਹੋਏ ਹਨ। ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਮਾਲਦੀਵ ਦੇ ਨਵੇਂ ਰਾਸ਼ਟਰਪਤੀ ਮੁਹੰਮਦ ਸੋਲਿਹ ਦੇ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣਗੇ...
ਕਿਸਾਨਾਂ ਵਲੋਂ ਹੁਸ਼ਿਆਰਪੁਰ ਤੇ ਦਸੂਆ ਮਾਰਗ ਬਲਾਕ
. . .  about 3 hours ago
ਦਸੂਆ, 17 ਨਵੰਬਰ - ਆਪਣੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਵਲੋਂ ਹੁਸ਼ਿਆਰਪੁਰ ਤੇ ਦਸੂਆ 'ਚ ਕੌਮੀ ਹਾਈਵੇ ਜਾਮ ਕਰ ਦਿੱਤਾ ਹੈ ਤੇ ਦੋਵਾਂ ਪਾਸਿਆਂ ਤੋਂ ਟ੍ਰੈਫਿਕ ਰੋਕਿਆ ਗਿਆ ਹੈ। ਕੁਝ ਦੇਰ ਮਗਰੋਂ ਕਿਸਾਨ ਰੇਲ ਟਰੈਕ ਰੋਕਣ ਜਾ ਰਹੇ...
ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਹੋਇਆ ਦਿਹਾਂਤ
. . .  about 3 hours ago
ਚੰਡੀਗੜ੍ਹ, 17 ਨਵੰਬਰ - ਲੌਂਗੋਵਾਲਾ ਦੀ ਇਤਿਹਾਸਕ ਜੰਗ ਦੇ ਨਾਇਕ ਮਹਾਂਵੀਰ ਚੱਕਰ ਜੇਤੂ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਅੱਜ ਮੁਹਾਲੀ ਦੇ ਇਕ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਹ 78 ਸਾਲ ਦੇ ਸਨ ਤੇ ਕੈਂਸਰ ਤੋਂ ਪੀੜਤ...
ਇਕ ਪਰਿਵਾਰ ਦੇ 4 ਜੀਆਂ ਦਾ ਕਤਲ
. . .  about 4 hours ago
ਪੰਚਕੂਲਾ, 17 ਨਵੰਬਰ - ਹਰਿਆਣਾ ਦੇ ਪੰਚਕੂਲਾ ਸਥਿਤ ਖਾਟੌਲੀ ਪਿੰਡ ਵਿਚ ਲੰਘੀ ਰਾਤ ਇਕ ਪਰਿਵਾਰ ਦੇ ਚਾਰ ਜੀਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਫੋਰੈਂਸਿਕ ਤੇ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਜਾਂਚ ਜਾਰੀ...
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  about 4 hours ago
ਚੋਹਲਾ ਸਾਹਿਬ, 17 ਨਵੰਬਰ (ਬਲਵਿੰਦਰ ਸਿੰਘ ਚੋਹਲਾ) - ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਮਨ ਚੋਹਲਾ (27) ਦੀ ਬੀਤੀ ਰਾਤ ਅੰਮ੍ਰਿਤਸਰ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪਰਿਵਾਰ ਮੁਤਾਬਿਕ ਬੀਤੀ ਸ਼ਾਮ ਸੁਖਮਨ ਆਪਣੇ ਕਿਸੇ ਕੰਮ ਲਈ ਘਰੋਂ ਅੰਮ੍ਰਿਤਸਰ...
ਕੈਪਟਨ ਦੇ ਸਿਆਸੀ ਸਲਾਹਕਾਰ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
. . .  about 4 hours ago
ਕਰਨਾਟਕਾ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ
. . .  about 5 hours ago
ਨੋਇਡਾ 'ਚ ਸਕੂਲੀ ਬੱਸ ਨਾਲ ਹਾਦਸਾ, 12 ਵਿਦਿਆਰਥੀ ਜ਼ਖਮੀ
. . .  about 5 hours ago
ਕਰਾਚੀ 'ਚ ਜ਼ੋਰਦਾਰ ਬੰਬ ਧਮਾਕਾ
. . .  about 5 hours ago
ਜੰਮੂ ਕਸ਼ਮੀਰ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ
. . .  about 6 hours ago
ਅੱਜ ਮਾਲਦੀਵ ਦੇ ਦੌਰੇ 'ਤੇ ਜਾਣਗੇ ਮੋਦੀ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਬਲਟਾਣਾ 'ਚ ਸ਼ਰਾਬ ਦੇ ਅਹਾਤੇ 'ਚ ਚੱਲੀ ਗੋਲੀ, 2 ਜ਼ਖ਼ਮੀ
. . .  1 day ago
ਮੈਨੂੰ ਮਿਲ ਰਹੀਆਂ ਹਨ ਜਾਨੋਂ ਮਾਰਨ ਦੀਆਂ ਧਮਕੀਆਂ - ਬੋਨੀ
. . .  1 day ago
ਵੱਖ-ਵੱਖ ਦੇਸ਼ਾਂ ਦੀ ਮੁਦਰਾ ਸਮੇਤ ਇਕ ਕਾਬੂ
. . .  1 day ago
ਪ੍ਰਧਾਨ ਮੰਤਰੀ ਮੋਦੀ ਅਤੇ ਸ਼ਾਹ ਰਾਜਸਥਾਨ 'ਚ ਕਰਨਗੇ ਚੋਣ ਰੈਲੀ
. . .  1 day ago
ਅਪ੍ਰੈਲ 'ਚ ਹੋਵੇਗੀ ਧਾਰਾ 370 ਦੀ ਸੰਵਿਧਾਨਿਕ ਵੈਦਤਾ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ
. . .  1 day ago
ਆਂਧਰਾ ਪ੍ਰਦੇਸ਼ 'ਚ ਪਾਬੰਦੀ ਦੀ ਨਹੀ ਮਿਲੀ ਜਾਣਕਾਰੀ - ਸੀ.ਬੀ.ਆਈ
. . .  1 day ago
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਮੁਕਾਬਲਾ ਕੱਲ੍ਹ
. . .  1 day ago
ਝੂਠ ਅਤੇ ਸਚਾਈ ਤੋਂ ਕੋਸਾਂ ਦੂਰ ਹਨ ਨਾਨਾ ਪਾਟੇਕਰ 'ਤੇ ਲਗਾਏ ਦੋਸ਼ -ਵਕੀਲ
. . .  1 day ago
ਟਰਾਂਸਪੋਰਟ ਮੰਤਰੀ ਪੰਜਾਬ ਅਰੁਣਾ ਚੌਧਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਦੋ ਮਹੀਨਿਆਂ ਦੇ ਲਈ ਖੋਲ੍ਹਿਆ ਗਿਆ ਸਬਰੀਮਾਲਾ ਮੰਦਰ
. . .  1 day ago
ਟਰੈਕਟਰ ਟਰਾਲੀ ਦੇ ਪਲਟਣ ਕਾਰਨ 20 ਲੋਕ ਜ਼ਖਮੀ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਤਾ ਰਣਵੀਰ-ਦੀਪਿਕਾ ਦੇ ਅਨੰਦ ਕਾਰਜ ਮੌਕੇ ਲਾਵਾਂ ਦਾ ਕੀਰਤਨ
. . .  1 day ago
ਯੋਗੀ ਨੇ ਕਾਨਪੁਰ 'ਚ ਡਿਫੈਂਸ ਐਕਸਪੋ-2018 ਦਾ ਕੀਤਾ ਉਦਘਾਟਨ
. . .  1 day ago
ਰਾਜਸਥਾਨ ਸਮੇਤ 20 ਰਾਜ ਭਾਜਪਾ ਦੇ ਨਾਲ ਹਨ - ਰਾਜ ਵਰਧਨ ਸਿੰਘ
. . .  1 day ago
ਕੈਪਟਨ ਵੱਲੋਂ ਮੇਰੀ ਪਤਨੀ ਨੂੰ ਵੀ ਕਰਵਾਇਆ ਗਿਆ ਸੀ ਤੰਗ ਪਰੇਸ਼ਾਨ -ਬਾਦਲ
. . .  1 day ago
ਤ੍ਰਿਪਤੀ ਦੇਸਾਈ ਨੂੰ ਵਾਪਸ ਚਲੇ ਜਾਣਾ ਚਾਹੀਦੈ - ਰਾਹੁਲ ਈਸ਼ਵਰ
. . .  1 day ago
ਪੁਲਿਸ ਨੇ ਮੌਕੇ 'ਤੇ ਦਬੋਚਿਆ ਅਦਾਲਤ 'ਚੋਂ ਭੱਜਣ ਦੀ ਕੋਸ਼ਿਸ਼ ਰਿਹਾ ਮੁਲਜ਼ਮ
. . .  1 day ago
ਐੱਸ.ਆਈ.ਟੀ ਵੱਲੋਂ ਪ੍ਰਕਾਸ਼ ਸਿੰਘ ਬਾਦਲ ਤੋਂ ਅੱਧਾ ਘੰਟਾ ਪੁੱਛਗਿੱਛ
. . .  about 1 hour ago
ਅਧਿਕਾਰੀਆਂ ਨੇ ਯਾਤਰੀ ਤੋਂ ਬਰਾਮਦ ਕੀਤਾ ਸੋਨੇ ਦਾ ਪਾਊਡਰ
. . .  about 1 hour ago
ਕਰਨਾਟਕ : ਆਵਾਰਾ ਕੁੱਤਿਆ ਨੂੰ ਮਾਰਨ 'ਤੇ ਸੁਪਰੀਮ ਕੋਰਟ ਵੱਲੋਂ ਸਕਲੇਸ਼ਪੁਰ ਨਿਗਮ ਨੂੰ ਨੋਟਿਸ
. . .  about 1 hour ago
ਕੱਲ੍ਹ ਹੋਵੇਗਾ ਭਾਰਤ ਦੀ ਪਹਿਲੀ ਇੰਜਨ ਰਹਿਤ ਟਰੇਨ ਦਾ ਟਰਾਇਲ ਰਨ
. . .  about 1 hour ago
ਹਿਮਾਚਲ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਚੰਦਰ ਮੋਹਨ ਸ਼ਰਮਾ ਵੱਲੋਂ ਖ਼ੁਦਕੁਸ਼ੀ
. . .  49 minutes ago
ਭਾਜਪਾ ਨਾਮ ਅਤੇ ਨੋਟ ਬਦਲ ਸਕਦੀ ਹੈ ਗੇਮ ਨਹੀਂ - ਮਮਤਾ ਬੈਨਰਜੀ
. . .  49 minutes ago
ਰਾਜਸਥਾਨ ਚੋਣਾਂ : ਟਿਕਟ ਵੰਡ ਤੋਂ ਨਾਰਾਜ਼ ਜੈਪੁਰ ਦੀ ਸਾਬਕਾ ਮੇਅਰ ਜੋਤੀ ਨੇ ਛੱਡੀ ਕਾਂਗਰਸ
. . .  about 1 hour ago
ਚੱਕਰਵਰਤੀ ਤੂਫ਼ਾਨ : ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਵੇਗਾ 10 ਲੱਖ ਦਾ ਮੁਆਵਜ਼ਾ -ਪਲਾਨੀਸਵਾਮੀ
. . .  about 1 hour ago
ਕਿਸੇ ਦੇ ਕੁੱਝ ਕਹਿਣ ਨਾਲ ਨਿਤੀਸ਼ ਕੁਮਾਰ ਜਾਂ ਜੇ.ਡੀ.ਯੂ ਨੂੰ ਕੋਈ ਫ਼ਰਕ ਨਹੀ - ਜੇ.ਡੀ.ਯੂ
. . .  about 1 hour ago
1984 ਸਿੱਖ ਕਤਲੇਆਮ : ਅਦਾਲਤ 'ਚ ਗਵਾਹ ਨੇ ਕੀਤੀ ਸੱਜਣ ਕੁਮਾਰ ਦੀ ਪਹਿਚਾਣ
. . .  about 1 hour ago
ਇੱਕ ਹੀ ਪਰਿਵਾਰ ਦਾ ਗੀਤ ਗਾਉਂਦੇ ਹਨ ਰਾਜ ਦਰਬਾਰੀ- ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਖੇਡ ਸੰਸਾਰ

ਕੋਲਕਾਤਾ ਨੇ ਰਾਜਸਥਾਨ ਨੂੰ 25 ਦੌੜਾਾ ਨਾਲ ਹਰਾਇਆ

ਕੋਲਕਾਤਾ, 23 ਮਈ (ਏਜੰਸੀ)-ਕੋਲਕਾਤਾ ਦੇ ਈਡਨ ਗਾਰਡਨਸ ਵਿਚ ਆਈ.ਪੀ.ਐਲ. ਦੇ ਖੇਡੇ ਗਏ ਮੈਚ 'ਚ ਕੋਲਕਾਤਾ ਨਾਈਟ ਰਾਈਡਰਸ ਨੇ ਰਾਜਸਥਾਨ ਰਾਇਲਜ਼ ਨੂੰ 25 ਦੌੜਾਂ ਨਾਲ ਹਰਾ ਦਿੱਤਾ¢ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੋਲਕਾਤਾ ਨੇ 20 ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ 'ਤੇ 169 ਦੌੜਾਂ ਬਣਾਈਆਂ ਸਨ ਜਿਸ ਦੇ ਜਵਾਬ ਵਿਚ ਰਾਜਸਥਾਨ 20 ਓਵਰਾਂ ਵਿਚ 4 ਵਿਕਟਾਂ ਦੇ ਨੁਕਸਾਨ 'ਤੇ ਸਿਰਫ 144 ਦੌੜਾਂ ਹੀ ਬਣਾ ਸਕੀ¢ ਕੋਲਕਾਤਾ ਵਲੋਂ ਕਪਤਾਨ ਦਿਨੇਸ਼ ਕਾਰਤਿਕ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ 4 ਚੌਕਿਆਂ ਤੇ 2 ਛੱਕਿਆਂ ਦੀ ਮਦਦ ਨਾਲ 54 ਦੌੜਾਂ ਬਣਾਈਆਂ ਜਦੋਂ ਕਿ ਆਂਦਰੇ ਰਸਲ ਵੀ 49 ਦੌੜਾਂ ਬਣਾ ਕੇ ਨਾਬਾਦ ਰਹੇ¢ ਉਨ੍ਹਾਂ ਆਪਣੀ ਪਾਰੀ ਵਿਚ ਤਿੰਨ ਚੌਕੇ ਤੇ ਪੰਜ ਛੱਕੇ ਲਗਾਏ, ਹਾਲਾਂਕਿ ਕੋਲਕਾਤਾ ਦੀ ਸ਼ੁਰੂਆਤ ਵਧੀਆ ਨਹੀਂ ਰਹੀ | ਉਸ ਦੇ ਸਲਾਮੀ ਬੱਲੇਬਾਜ਼ ਸੁਨੀਲ ਨਰੇਨ (4) ਤੇ ਕਿ੍ਸ ਲਿਨ (18) ਕੁਝ ਖਾਸ ਨਹੀਂ ਕਰ ਸਕੇ¢ ਸ਼ੁਭਮਨ ਗਿੱਲ ਨੇ ਸ਼ਾਨਦਾਰ 28 ਦੌੜਾਂ ਬਣਾਈਆਂ¢ ਉਸ ਨੇ ਆਪਣੀ ਪਾਰੀ ਵਿਚ 3 ਚੌਕੇ ਤੇ ਇਕ ਛੱਕਾ ਲਗਾਇਆ¢ ਰਾਜਸਥਾਨ ਵਲੋਂ ਕਿ੍ਸ਼ਨੱਪਾ ਗੌਥਮ, ਜੋਫਰਾ ਆਰਚਰ ਅਤੇ ਬੈਨ ਲਾਫਲਿਨ ਨੇ 2-2 ਵਿਕਟਾਂ ਲਈਆਂ¢ ਉੱਧਰ ਜਿੱਤ ਲਈ 170 ਦੌੜਾਂ ਦਾ ਟੀਚਾ ਲੈ ਕੇ ਉੱਤਰੀ ਰਾਜਸਥਾਨ ਦੀ ਸ਼ੁਰੂਆਤ ਵਧੀਆ ਰਹੀ ਪਰ ਟੀਮ ਜਿੱਤ ਹਾਸਲ ਨਹੀਂ ਕਰ ਸਕੀ | ਕਪਤਾਨ ਅਜਿੰਕਾ ਰਿਹਾਣੇ ਨੇ ਇਕ ਛੱਕੇ ਤੇ 4 ਚੌਕਿਆਂ ਦੀ ਮਦਦ ਨਾਲ 46 ਦੌੜਾਂ ਦੀ ਪਾਰੀ ਖੇਡੀ ਜਦੋਂ ਕਿ ਉਨ੍ਹਾਂ ਨਾਲ ਰਾਹੁਲ ਤਿ੍ਪਾਠੀ ਨੇ 20 ਦੌੜਾਂ ਬਣਾਈਆਂ¢ ਸੰਜੂ ਸੈਮਸਨ ਨੇ 2 ਛੱਕਿਆਂ ਤੇ 4 ਚੌਕਿਆਂ ਦੀ ਮਦਦ ਨਾਲ 50 ਦੌੜਾਂ ਬਣਾਈਆਂ¢ ਇਸ ਤੋਂ ਇਲਾਵਾ ਰਾਜਸਥਾਨ ਵਲੋਂ ਕੋਈ ਵੀ ਬੱਲੇਬਾਜ਼ ਕੁਝ ਖਾਸ ਨਹੀਂ ਕਰ ਸਕਿਆ ਅਤੇ ਟੀਮ 20 ਓਵਰਾਂ ਵਿਚ ਸਿਰਫ 144 ਦੌੜਾਂ ਹੀ ਬਣਾ ਸਕੀ¢ ਕੋਲਕਾਤਾ ਵਲੋਂ ਪੀਊਸ਼ ਚਾਵਲਾ ਨੇ 2 ਵਿਕਟਾਂ ਲਈਆਂ¢ ਹੁਣ 25 ਮਈ ਨੂੰ ਕੋਲਕਾਤਾ ਦਾ ਮੁਕਾਬਲਾ ਸਨਰਾਈਜ਼ਰ ਹੈਦਰਾਬਾਦ ਨਾਲ ਹੋਵੇਗਾ |

ਏ.ਬੀ. ਡਿਵੀਲੀਅਰਸ ਨੇ ਲਿਆ ਸੰਨਿਆਸ

ਕੇਪਟਾਊਨ, 23 ਮਈ (ਏਜੰਸੀ)-ਦੱਖਣੀ ਅਫ਼ਰੀਕਾ ਦੇ ਕਿ੍ਕਟਰ ਏ.ਬੀ. ਡਿਵੀਲੀਅਰਸ ਨੇ ਅੰਤਰਰਾਸ਼ਟਰੀ ਕਿ੍ਕਟ ਤੋਂ ਸੰਨਿਆਸ ਲੈ ਲਿਆ ਹੈ | ਉਨ੍ਹਾਂ ਦੇ ਇਸ ਫ਼ੈਸਲੇ ਤੋਂ ਕ੍ਰਿਕਟ ਜਗਤ ਹੈਰਾਨ ਹੈ | ਬੁੱਧਵਾਰ ਨੂੰ ਦੁਨੀਆ ਭਰ ਵਿਚ ਪ੍ਰਸੰਸਕਾਂ ਵਿਚ 'ਮਿਸਟਰ 360 ਡਿਗਰੀ' ਦੇ ਨਾਂਅ ...

ਪੂਰੀ ਖ਼ਬਰ »

ਭਾਰਤ ਦੀ ਅੰਕਿਤਾ ਰੈਨਾ ਫ੍ਰੈਂਚ ਓਪਨ ਕੁਆਲੀਫਾਇਰ ਤੋਂ ਬਾਹਰ

ਪੈਰਿਸ, 23 ਮਈ (ਏਜੰਸੀ)-ਭਾਰਤ ਦੀ ਅੰਕਿਤਾ ਰੈਨਾ ਪਹਿਲੇ ਗੇੜ ਵਿਚ ਰੂਸ ਦੀ ਯੋਵਗੇਨੀਆ ਰੋਡੀਆ ਖਿਲਾਫ਼ ਸਿੱਧੇ ਸੈੱਟਾਂ ਵਿਚ ਹਾਰ ਦੇ ਨਾਲ ਫ੍ਰੈਂਚ ਓਪਨ ਟੈਨਿਸ ਟੂਰਨਾਮੈਂਟ ਦੇ ਕੁਆਲੀਫਾਇਰ ਤੋਂ ਬਾਹਰ ਹੋ ਗਈ ਹੈ¢ ਭਾਰਤੀ ਖਿਡਾਰੀ ਨੂੰ ਸਿੱਧੇ ਸੈੱਟਾਂ ਵਿਚ 3-6, 6-7 ਨਾਲ ...

ਪੂਰੀ ਖ਼ਬਰ »

ਸ਼੍ਰੀਨਾਥ ਨਾਰਾਇਣ ਬਣੇ ਕੋਲਕਾਤਾ ਓਪਨ ਸ਼ਤਰੰਜ ਦੇ ਚੈਂਪੀਅਨ

ਕੋਲਕਾਤਾ, 23 ਮਈ (ਏਜੰਸੀ)-ਭਾਰਤੀ ਗ੍ਰੈਂਡਮਾਸਟਰ ਸ਼੍ਰੀਨਾਥ ਨਾਰਾਇਣ ਤੀਜੇ ਕੋਲਕਾਤਾ ਓਪਨ ਅੰਤਰਰਾਸ਼ਟਰੀ ਗ੍ਰੈਂਡਮਾਸਟਰ ਸ਼ਤਰੰਜ ਦੇ ਅੰਤਿਮ ਗੇੜ 'ਚ ਸ਼ਿਆਮ ਸੁੰਦਰ ਐਸ ਨਾਲ ਡਰਾਅ ਖੇਡ ਕੇ ਜੇਤੂ ਬਣੇ¢ ਸ਼੍ਰੀਨਾਥ ਨੇ ਸਿਰਫ਼ 27 ਚਾਲਾਂ ਵਿਚ ਸ਼ਿਆਮ ਸੁੰਦਰ ਨੂੰ ...

ਪੂਰੀ ਖ਼ਬਰ »

ਪੰਜਾਬ ਖੇਡ ਵਿਭਾਗ ਹੁਣ ਪੰਜਾਬ ਇੰਸਟੀਚਿਊਟ 'ਤੇ ਪਿਆ ਭਾਰੂ

ਪੀ.ਆਈ.ਐਸ. ਦੇ ਸਾਰੇ ਕੋਚਾਂ ਨੂੰ ਦਿੱਤੇ ਜ਼ਿਲ੍ਹਾ ਖੇਡ ਅਫਸਰਾਂ ਕੋਲ ਹਾਜ਼ਰੀ ਦੇਣ ਦੇ ਨਿਰਦੇਸ਼

ਜਲੰਧਰ, ਪਟਿਆਲਾ, 23 ਮਈ (ਜਤਿੰਦਰ ਸਾਬੀ/ਚਹਿਲ)-ਪੰਜਾਬ ਖੇਡ ਵਿਭਾਗ ਤੇ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੀ ਚੱਲ ਰਹੀ ਆਪਸੀ ਠੰਢੀ ਜੰਗ ਨੂੰ ਵਿਰਾਮ ਦੇਣ ਲਈ ਪੰਜਾਬ ਦੇ ਖੇਡ ਮੰਤਰੀ ਵਲੋਂ ਕਾਰਵਾਈਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਪਿਛਲੇ ਸਮੇਂ 'ਚ ...

ਪੂਰੀ ਖ਼ਬਰ »

ਰਜਿੰਦਰ ਸਿੰਘ ਨੇ ਹਾਕੀ ਇੰਡੀਆ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ

ਜਲੰਧਰ, 23 ਮਈ (ਜਤਿੰਦਰ ਸਾਬੀ)-ਹਾਕੀ ਇੰਡੀਆ ਦੇ ਨਵੇਂ ਬਣੇ ਪ੍ਰਧਾਨ ਰਜਿੰਦਰ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਹਾਕੀ ਇੰਡੀਆ ਦੇ ਬਾਕੀ ਅਹੁਦੇਦਾਰ ਵੀ ਸ਼ਾਮਿਲ ਸਨ | ਰਜਿੰਦਰ ਸਿੰਘ ਜੋ ਕਿ ਪਹਿਲਾਂ ਹਾਕੀ ਇੰਡੀਆ ਦੇ ਖ਼ਜ਼ਾਨਚੀ ਰਹੇ ਅਤੇ ਇਸ ਤੋਂ ਬਾਅਦ ...

ਪੂਰੀ ਖ਼ਬਰ »

ਚੀਨ ਿਖ਼ਲਾਫ਼ 0-5 ਨਾਲ ਹਾਰ ਕੇ ਭਾਰਤ ਥਾਮਸ ਕੱਪ ਤੋਂ ਬਾਹਰ

ਬੈਂਕਾਕ, 23 ਮਈ (ਏਜੰਸੀ)-ਭਾਰਤ ਦੀ ਨੌਜਵਾਨ ਪਰ ਕਮਜ਼ੋਰ ਪੁਰਸ਼ ਬੈਡਮਿੰਟਨ ਟੀਮ ਨੂੰ ਗਰੁੱਪ-ਏ ਦੇ ਆਪਣੇ ਅੰਤਿਮ ਲੀਗ ਮੈਚ 'ਚ ਚੀਨ ਦੀ ਮਜਬੂਤ ਟੀਮ ਿਖ਼ਲਾਫ਼ 0-5 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ, ਜਿਸ ਨਾਲ ਟੀਮ ਥਾਮਸ ਕੱਪ ਬੈਡਮਿੰਟਨ ਟੂਰਨਾਮੈਂਟ ਤੋਂ ਬਾਹਰ ਹੋ ਗਈ¢ ਸਾਈ ...

ਪੂਰੀ ਖ਼ਬਰ »

ਜਿੱਤ-ਹਾਰ ਖੇਡ ਦਾ ਇਕ ਅਹਿਮ ਹਿ ੱਸਾ-ਬਲਬੀਰ ਸਿੰਘ ਸੀਨੀਅਰ

ਜਲੰਧਰ, 23 ਮਈ (ਜਤਿੰਦਰ ਸਾਬੀ)-ਜਿੱਤ-ਹਾਰ ਖੇਡ ਦਾ ਇਕ ਅਹਿਮ ਹਿੱਸਾ ਹੈ ਅਤੇ ਜਿੱਤ 'ਤੇ ਖੁਸ਼ੀ ਜ਼ਰੂਰ ਮਨਾਉਣੀ ਚਾਹੀਦੀ ਹੈ ਪਰ ਹਾਰ 'ਤੇ ਕਦੇ ਵੀ ਮਾਯੂਸ ਨਹੀਂ ਹੋਣਾ ਚਾਹੀਦਾ ਅਤੇ ਅਗਲੀ ਰਣਨੀਤੀ ਵੱਲ ਧਿਆਨ ਨੂੰ ਕੇਂਦਰਿਤ ਕਰਨਾ ਚਾਹੀਦਾ ਹੈ | ਇਹ ਵਿਚਾਰ ਹਾਕੀ ...

ਪੂਰੀ ਖ਼ਬਰ »

ਧੋਨੀ ਤੇ ਕੋਹਲੀ ਈ.ਐਸ.ਪੀ.ਐਨ. ਦੀ 100 ਪ੍ਰਸਿ ੱਧ ਸ਼ਖ਼ਸੀਅਤਾਂ ਦੀ ਸੂਚੀ 'ਚ ਸ਼ਾਮਿਲ

ਨਵੀਂ ਦਿੱਲੀ, 23 ਮਈ (ਏਜੰਸੀ)-ਈ.ਐਸ.ਪੀ.ਐਨ. ਵਰਲਡ ਫੇਮ ਦੀ ਸੂਚੀ ਵਿਚ ਭਾਰਤ ਦੇ 9 ਕਿ੍ਕਟਰ ਜਗ੍ਹਾ ਬਣਾਉਣ 'ਚ ਸਫ਼ਲ ਰਹੇ ਹਨ¢ ਦਿਲਚਸਪ ਗੱਲ ਇਹ ਹੈ ਕਿ ਮਹਿੰਦਰ ਸਿੰਘ ਧੋਨੀ ਅਤੇ ਵਿਰਾਟ ਕੋਹਲੀ ਇਸ ਸੂਚੀ ਵਿਚ ਟਾਪ-20 ਵਿਚ ਹਨ¢ ਟੀਮ ਇੰਡੀਆ ਦੇ ਕਪਤਾਨ ਜਿੱਥੇ ਚੋਟੀ ਦੀਆਂ 100 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX