ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 7 hours ago
ਉਸਮਾਨਪੁਰ, 20 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਦੇਰ ਰਾਤ 10 ਦੇ ਕਰੀਬ ਸਤਲੁਜ ਦਰਿਆ ਦੇ ਤਾਜੋਵਾਲ-ਮੰਢਾਲਾ ਧੁੱਸੀ ਬੰਨ੍ਹ ਨੂੰ ਇਕ ਵਾਰ ਫਿਰ ...
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  1 day ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  1 day ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  1 day ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  1 day ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  1 day ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  1 day ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  1 day ago
ਤਿਰੂਵਨੰਤਪੁਰਮ, 20 ਅਗਸਤ- ਕੇਰਲ 'ਚ ਭਾਰੀ ਮੀਂਹ ਦੇ ਕਾਰਨ ਆਏ ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ ਜਦਕਿ 19 ਲੋਕ ...
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਬੁਢਲਾਡਾ, 20 ਅਗਸਤ (ਰਾਹੀ) - ਪਿੰਡ ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਖੇਤੀ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ...
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  1 day ago
ਐੱਸ. ਏ. ਐੱਸ. ਨਗਰ, 20 ਅਗਸਤ (ਕੇ. ਐੱਸ. ਰਾਣਾ)- ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ 76 ਫ਼ੀਸਦੀ...
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  1 day ago
ਬੰਗਾ, 20 ਅਗਸਤ (ਗੁਰਜਿੰਦਰ ਸਿੰਘ ਗੁਰੂ)- ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਟਾਰੀ ਦਾ ਨੌਜਵਾਨ ਮਨਜੀਤ ਕੁਮਾਰ ਜੋ ਆਪਣੀ ਭਤੀਜੀ ਨੂੰ ਦਿੱਲੀ ਏਅਰਪੋਰਟ ਤੇ ਚੜ੍ਹਾ ਕੇ...
ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ
. . .  1 day ago
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ
. . .  1 day ago
ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ
. . .  1 day ago
ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ
. . .  1 day ago
ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ
. . .  1 day ago
ਆਈ.ਐੱਨ.ਐਕਸ. ਮੀਡੀਆ ਮਾਮਲਾ : ਚਿਦੰਬਰਮ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਗਾਊਂ ਜ਼ਮਾਨਤ ਪਟੀਸ਼ਨਾਂ ਖ਼ਾਰਜ
. . .  1 day ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਰਾਮਲਲਾ ਬਿਰਾਜਮਾਨ ਦੇ ਵਕੀਲ ਦਾ ਦਾਅਵਾ : ਮਸਜਿਦ ਬਣਾਉਣ ਦੇ ਲਈ ਤੋੜਿਆ ਗਿਆ ਮੰਦਿਰ
. . .  1 day ago
ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਧੁੱਸੀ ਬੰਨ੍ਹ 'ਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਇੱਕ ਕਿੱਲੋ ਤੋਂ ਵੱਧ ਦੀ ਹੈਰੋਇਨ ਸਮੇਤ 3 ਵਿਅਕਤੀ ਕਾਬੂ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਬੱਦਲ ਫਟਣ ਵਾਲੇ ਇਲਾਕਿਆਂ ਦਾ ਕੀਤਾ ਦੌਰਾ
. . .  1 day ago
ਸੰਗੀਤਕਾਰ ਖੱਯਾਮ ਨੂੰ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ, ਦੇਖੋ ਤਸਵੀਰਾਂ
. . .  1 day ago
ਦਿੱਲੀ ਹਾਈਕੋਰਟ ਨੇ ਰਤੁਲ ਪੁਰੀ ਦੀ ਅੰਤਰਿਮ ਜ਼ਮਾਨਤ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਅਸੀਂ 44 ਸਾਲ ਪੁਰਾਣਾ ਮਿਗ-21 ਉਡਾ ਰਹੇ ਹਾਂ ਜਦਕਿ ਇੰਨੀ ਪੁਰਾਣੀ ਤਾਂ ਕੋਈ ਕਾਰ ਨਹੀਂ ਚਲਾਉਂਦਾ- ਬੀ.ਐਸ. ਧਨੋਆ
. . .  1 day ago
ਪਾਕਿਸਤਾਨ ਨੇ ਅੱਜ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਲੋਹੀਆ 'ਚ ਸੰਤ ਸੀਚੇਵਾਲ ਦੀ ਟੀਮ ਅਤੇ ਐਨ.ਡੀ.ਆਰ.ਐਫ. ਵੱਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਮਦਦ
. . .  1 day ago
ਹਜੂਮੀ ਹਿੰਸਾ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪ੍ਰਗਟਾਈ ਚਿੰਤਾ
. . .  1 day ago
ਸਤਲੁਜ ਦਾ ਪੱਧਰ 2-3 ਫੁੱਟ ਹੇਠਾਂ ਉਤਰਿਆ
. . .  1 day ago
ਭਾਰਤੀ ਹਵਾਈ ਫ਼ੌਜ ਦੁਨੀਆ ਦੀ ਪੇਸ਼ੇਵਰ ਫ਼ੌਜਾਂ 'ਚੋਂ ਇੱਕ- ਰਾਜਨਾਥ ਸਿੰਘ
. . .  1 day ago
ਝਾਰਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਰਾਹੋਂ : ਮਿਰਜ਼ਾਪੁਰ ਨੇੜੇ ਸਤਲੁਜ ਦਰਿਆ 'ਚ ਲੱਗੀ ਢਾਹ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭੜਕਾਊ ਭਾਸ਼ਣਾਂ 'ਤੇ ਪਾਬੰਦੀ
. . .  1 day ago
ਕਸ਼ਮੀਰ ਮਸਲੇ 'ਤੇ ਟਰੰਪ ਨੇ ਮੋਦੀ ਅਤੇ ਇਮਰਾਨ ਖ਼ਾਨ ਨਾਲ ਕੀਤੀ ਗੱਲਬਾਤ
. . .  1 day ago
ਟਰੱਕ ਹੇਠ ਮੋਟਰਸਾਈਕਲ ਆਉਣ ਕਰ ਕੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
. . .  1 day ago
ਲੜਕੇ ਨੂੰ ਕੈਨੇਡਾ ਦੇ ਜਹਾਜ਼ 'ਚ ਚੜ੍ਹਾ ਕੇ ਵਾਪਸ ਪਰਤ ਰਹੇ ਪਰਿਵਾਰ ਦੀ ਕਾਰ ਹੋਈ ਹਾਦਸਾਗ੍ਰਸਤ, ਇੱਕ ਦੀ ਮੌਤ
. . .  1 day ago
ਸੰਗਰੂਰ 'ਚ ਆਵਾਰਾ ਪਸ਼ੂ ਨੇ ਲਈ ਇੱਕ ਹੋਰ ਜਾਨ
. . .  1 day ago
ਸਤਲੁਜ ਦਰਿਆ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਫ਼ਾਜ਼ਿਲਕਾ ਦੇ 18 ਪਿੰਡਾਂ 'ਚ ਹਾਈ ਅਲਰਟ
. . .  1 day ago
ਇਸਰੋ ਦੀ ਇੱਕ ਹੋਰ ਵੱਡੀ ਕਾਮਯਾਬੀ, ਚੰਦ ਦੇ ਗ੍ਰਹਿ ਪੰਧ 'ਚ ਦਾਖ਼ਲ ਹੋਇਆ ਚੰਦਰਯਾਨ-2
. . .  1 day ago
ਈ.ਡੀ ਵੱਲੋਂ ਰਤੁਲ ਪੁਰੀ ਗ੍ਰਿਫ਼ਤਾਰ
. . .  1 day ago
5 ਕਰੋੜ ਦੀ ਹੈਰੋਇਨ ਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਕਾਬੂ
. . .  1 day ago
ਡੇਰਾ ਦਰਿਆ ਗਿਰੀ ਦੇ ਮੁੱਖ ਸੇਵਾਦਾਰ ਸਵਾਮੀ ਹਰੀ ਗਿਰੀ ਜੀ ਹੋਏ ਬ੍ਰਹਮਲੀਨ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭਾਸ਼ਣ 'ਤੇ ਰੋਕ
. . .  1 day ago
ਪ੍ਰਧਾਨ ਮੰਤਰੀ ਨੇ ਟਵੀਟ ਕਰ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550

ਦਿੱਲੀ

ਨੈਸ਼ਨਲ ਅਕਾਲੀ ਦਲ ਨੇ ਲੋੜਵੰਦ ਬੱਚਿਆਂ ਨੂੰ ਤੋਹਫ਼ੇ ਵੰਡੇ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਅਕਾਲੀ ਦਲ ਵਲੋਂ ਸਮੇਂ-ਸਮੇਂ 'ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਦਰਬਾਰ ਤੱਕ ਪਹੁੰਚਾਉਣ ਵਿਚ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਇਸ ਤੋਂ ਇਲਾਵਾ ਨੈਸ਼ਨਲ ਅਕਾਲੀ ਦਲ ਸਮਾਜ ਸੇਵਾ ਵਿਚ ਵੀ ਆਪਣਾ ਯੋਗਦਾਨ ਪਾਉਣ ਵਿਚ ਪਿੱਛੇ ਨਹੀਂ ਹੈ ਅਤੇ ਵਿਸ਼ੇਸ਼ ਕਰਕੇ ਗਰੀਬਾਂ ਤੇ ਜ਼ਰੂਰਤਵੰਦਾਂ ਦੀ ਮਦਦ ਕਰਨ ਵਿਚ ਇਹ ਦਲ ਅੱਗੇ ਹੈ | ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਦਾ ਕਹਿਣਾ ਹੈ ਕਿ ਗਰੀਬ ਤੇ ਜ਼ਰੂਰਤਵੰਦ ਬੱਚਿਆਂ ਨੂੰ ਸਮਾਜ ਦੇ ਨਾਲ ਜੋੜਨਾ ਬਹੁਤ ਜ਼ਰੂਰੀ ਹੈ ਅਤੇ ਜੇਕਰ ਅਸੀਂ ਅਜਿਹਾ ਕਰਾਂਗੇ ਤਾਂ ਅਪਰਾਧਿਕ ਘਟਨਾਵਾਂ ਵਿਚ ਵੀ ਰੋਕ ਲੱਗੇਗੀ | ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਅਜਿਹੇ ਬੱਚਿਆਂ ਨੂੰ ਮੌਕਾ ਦਿੱਤਾ ਜਾਵੇ ਤਾਂ ਇਹ ਬੱਚੇ ਵੀ ਜੀਵਨ ਵਿਚ ਅੱਗੇ ਵਧ ਸਕਦੇ ਹਨ | ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਅਤੇ ਭਾਨੂੰ ਭਈਆ ਨੇ ਮੋਤੀ ਨਗਰ ਦੇ ਇਲਾਕੇ ਵਿਚ ਜਾ ਕੇ ਗਰੀਬ ਤੇ ਜ਼ਰੂਰਤਵੰਦ ਬੱਚਿਆਂ ਨੂੰ ਤੋਹਫ਼ੇ ਵੰਡੇ | ਬੱਚਿਆਂ ਦੇ ਚਿਹਰਿਆਂ 'ਤੇ ਖੁਸ਼ੀ ਦੇ ਚਿੰਨ੍ਹ ਸਾਫ ਵਿਖਾਈ ਦੇ ਰਹੇ ਸਨ |

ਗਰਮੀ ਕਾਰਨ ਬਿਜਲੀ ਦੀ ਮੰਗ ਵਧੀ-ਹੀਟ ਸਟਰੋਕ ਦਾ ਵੀ ਖ਼ਤਰਾ ਵਧਿਆ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਲਗਾਤਾਰ ਗਰਮੀ ਵਧਣ ਕਾਰਨ ਬਿਜਲੀ ਦੀ ਮੰਗ ਵਧ ਰਹੀ ਹੈ ਅਤੇ ਇਹ ਮੰਗ 5804 ਮੈਗਾਵਾਟ ਤੱਕ ਪੁੱਜ ਚੁੱਕੀ ਹੈ | ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਬਿਜਲੀ ਦੀ ਇਹ ਮੰਗ 6000 ਮੈਗਾਵਾਟ ਤੱਕ ਪੁੱਜਣ ਵਾਲੀ ਹੈ | ਬਿਜਲੀ ਦੀ ਮੰਗ ...

ਪੂਰੀ ਖ਼ਬਰ »

ਮੈਟਰੋ ਰੇਲ ਦੇ ਚਾਲਕ ਨੇ ਨੌਜਵਾਨ ਦੀ ਬਚਾਈ ਜਾਨ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਮੈਟਰੋ ਰੇਲ ਦੇ ਸ਼ਾਸਤਰੀ ਨਗਰ ਮੈਟਰੋ ਸਟੇਸ਼ਨ 'ਤੇ ਸਵੇਰੇ 6.30 ਵਜੇ ਇਕ ਅਜੀਬ ਹਾਦਸਾ ਵਾਪਰਿਆ ਜਦੋਂ 21 ਸਾਲ ਦੇ ਇਕ ਨੌਜਵਾਨ ਨੇ ਮੈਟਰੋ ਰੇਲ ਦਾ ਹੇਠਲਾ ਟਰੈਕ ਪਾਰ ਕਰਕੇ ਦੂਸਰੀ ਲਾਈਨ 'ਤੇ ਜਾਣਾ ਚਾਹਿਆ | ਇਸ ਦੌਰਾਨ ...

ਪੂਰੀ ਖ਼ਬਰ »

ਨਾਜਾਇਜ਼ ਕੀਤੇ ਕਬਜ਼ਿਆਂ ਨੂੰ ਹਟਾਉਣ ਪ੍ਰਤੀ ਚੱਲ ਰਿਹੈ ਅਭਿਆਨ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੀਤੇ ਨਾਜਾਇਜ਼ ਕਬਜ਼ਿਆਂ ਪ੍ਰਤੀ ਪਿਛਲੇ ਦਿਨੀਂ ਇਨ੍ਹਾਂ ਨੂੰ ਹਟਾਉਣ ਦਾ ਅਭਿਆਨ ਵੱਖ-ਵੱਖ ਇਲਾਕਿਆਂ ਵਿਚ ਚੱਲ ਰਿਹਾ ਹੈ | ਪੁਰਾਣੀ ਦਿੱਲੀ ਵਿਚ ਨਿਗਮ ਦੇ ਦਸਤੇ ਨੇ ਭਾਗੀਰਥ ਪੈਲੇਸ, ਪੁਰਾਣੀ ਲਾਜਪਤ ਰਾਏ ...

ਪੂਰੀ ਖ਼ਬਰ »

ਪੰਜਾਬੀ ਪ੍ਰਮੋਸ਼ਨ ਕੌਾਸਲ ਪੰਜਾਬੀ ਦੀਆਂ ਪੁਸਤਕਾਂ ਦੇ 50 ਸੈੱਟ ਸ੍ਰੀਨਗਰ ਭੇਜੇਗਾ-ਜਸਵੰਤ ਸਿੰਘ ਬੌਬੀ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਪ੍ਰਮੋਸ਼ਨ ਕੌਾਸਲ ਦਿੱਲੀ ਅਤੇ ਹੋਰਨਾਂ ਰਾਜਾਂ ਵਿਚ ਪੰਜਾਬੀ ਭਾਸ਼ਾ ਦੀ ਉੱਨਤੀ ਲਈ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਯਤਨਸ਼ੀਲ ਹੈ | ਕੌਾਸਲ ਵਲੋਂ ਸਮਾਜ ਸੇਵਾ ਵਿਚ ਤਿਹਾੜ ਜੇਲ੍ਹ ਦੇ ਕੈਦੀਆਂ ਨੂੰ ਸੁਧਾਰਨ ਲਈ ...

ਪੂਰੀ ਖ਼ਬਰ »

ਦਿੱਲੀ ਦੇ ਤਮਾਮ ਨਿੱਜੀ ਹਸਪਤਾਲਾਂ 'ਚ ਪਾਰਕਿੰਗ ਚਾਰਜ ਦੇ ਨਾਂਅ 'ਤੇ ਗ਼ੈਰ-ਕਾਨੂੰਨੀ ਵਸੂਲੀ ਤੁਰੰਤ ਬੰਦ ਹੋਵੇ-ਹਨੀ

ਨਵੀਂ ਦਿੱਲੀ, 23 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਯੂਥ ਵਿੰਗ ਮੁਖੀ ਜਸਵਿੰਦਰ ਸਿੰਘ ਹਨੀ ਨੇ ਦਿੱਲੀ ਸਰਕਾਰ ਤੇ ਦਿੱਲੀ ਦੇ ਤਿੰਨੇ ਨਿਗਮਾਂ ਨੂੰ ਮੰਗ ਕੀਤੀ ਹੈ ਕਿ ਨਿੱਜੀ ਹਸਪਤਾਲਾਂ 'ਚ ਪਾਰਕਿੰਗ ਚਾਰਜ ਦੇ ਨਾਂਅ ਹੋਣ ਵਾਲੀ ਜਨਤਾ ਦੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਕੋਲ ਇਕੋ ਬਹਾਨਾ ਹੈ 'ਖਜ਼ਾਨਾ ਖਾਲੀ ਦਾ'-ਸੁਖਬੀਰ

ਮਲਸੀਆਂ, 23 ਮਈ (ਸੁਖਦੀਪ ਸਿੰਘ) -ਪੰਜਾਬ ਦੀ ਕੈਪਟਨ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਨਰਕ ਵੱਲ ਧੱਕ ਦਿੱਤਾ ਹੈ | ਸਰਕਾਰ ਕੋਲ ਇਕੋ ਬਹਾਨਾ ਹੈ 'ਖਜ਼ਾਨਾ ਖਾਲੀ ਦਾ' | ਸਰਕਾਰ ਦਾ ਖਜ਼ਾਨਾ ਕਦੇ ਖਾਲੀ ਨਹੀਂ ਹੁੰਦਾ, ਬਸ ਇਸ ਸਰਕਾਰ ਦੀ ਨੀਅਤ ਸਾਫ਼ ਨਹੀਂ ਹੈ ਲੋਕਾਂ ਨੂੰ ਕੁਝ ...

ਪੂਰੀ ਖ਼ਬਰ »

ਨਵੀਂ ਮਾਈਨਿੰਗ ਨੀਤੀ ਬਣਾ ਕੇ ਲੋਕਾਂ ਨੂੰ ਸਸਤੀ ਰੇਤਾ ਦਿੱਤੀ ਜਾਵੇਗੀ-ਸਿੱਧੂ

ਲੋਹੀਆਂ ਖਾਸ, 23 ਮਈ (ਦਿਲਬਾਗ ਸਿੰਘ, ਗੁਰਪਾਲ ਸਿੰਘ ਸ਼ਤਾਬਗੜ੍ਹ)-ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਬਣਾਈ ਹੋਈ ਮਾਈਨਿੰਗ ਨੀਤੀ ਨਾਲ ਜਿਥੇ ਪੰਜਾਬ ਨੂੰ ਵੱਡਾ ਘਾਟਾ ਪਿਆ ਹੈ ਉਥੇ ਅਕਾਲੀ ਲੀਡਰਾਂ ਨੇ ਰੱਜ ਕੇ ਪਿਛਲੇ 10 ਸਾਲ ਆਪਣੇ ਢਿੱਡ ਭਰੇ ਹਨ ਤੇ ਹੁਣ ਪੰਜਾਬ ...

ਪੂਰੀ ਖ਼ਬਰ »

ਆਦਿੱਤਿਆ ਇੰਸਾਂ ਦੀ ਜਾਇਦਾਦ ਕੀਤੀ ਜਾਵੇਗੀ ਅਟੈਚ-ਡੀ.ਜੀ.ਪੀ. ਸੰਧੂ

ਪੰਚਕੂਲਾ, 23 ਮਈ (ਕਪਿਲ)-ਸੂਬੇ 'ਚ ਔਰਤਾਂ ਪ੍ਰਤੀ ਵਧ ਰਹੇ ਜੁਰਮਾਂ ਦੇ ਮਸਲੇ ਨੂੰ ਲੈ ਕੇ ਹਰਿਆਣਾ ਦੇ ਡੀ.ਜੀ.ਪੀ. ਬੀ. ਐੱਸ. ਸੰਧੂ ਵਲੋਂ ਅੱਜ ਪੰਚਕੂਲਾ ਸਥਿਤ ਪੁਲਿਸ ਲਾਈਨ ਵਿਖੇ ਮਹਿਲਾ ਐੱਸ.ਐੱਚ.ਓਜ਼. ਸਮੇਤ ਹੋਰਨਾਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਘੋੜਸਵਾਰੀ, ਗਤਕਾ ਤੇ ਨੇਜੇਬਾਜ਼ੀ ਦੇ ਮੁਕਾਬਲੇ ਕਰਵਾਏ

ਪਾਉਂਟਾ ਸਾਹਿਬ, 23 ਮਈ (ਰਾਜਾ ਸਿੰਘ ਪੱਟੀ, ਹਰਬਖਸ਼ ਸਿੰਘ) -ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ ਵਲੋਂ ਜਥੇਬੰਦੀ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ ਵਿਚ ਗੁਰਦੁਆਰਾ ਪਾਉਂਟਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ...

ਪੂਰੀ ਖ਼ਬਰ »

ਪੰਜਾਬ 'ਚ 'ਸੇਮ' ਦੀ ਸਮੱਸਿਆ ਨਾਲ ਨਜਿੱਠਣ ਸਬੰਧੀ ਪ੍ਰਾਜੈਕਟ 'ਤੇ ਫ਼ੰਡਾਂ ਦੀ ਘਾਟ ਦੇ ਬੱਦਲ

ਚੰਡੀਗੜ੍ਹ, 23 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਚਾਰ ਜ਼ਿਲਿ੍ਹਆਂ 'ਚ ਸਾਲ 2014 ਦੌਰਾਨ ਕੇਂਦਰ ਦੇ ਸਹਿਯੋਗ ਨਾਲ ਸ਼ੁਰੂ ਹੋਏ ਸੇਮ ਦੀ ਸਮੱਸਿਆ ਨਾਲ ਨਜਿੱਠਣ ਲਈ ਪੋ੍ਰਜੈਕਟ 'ਤੇ ਫ਼ੰਡਾਂ ਦੀ ਘਾਟ ਦੇ ਬੱਦਲ ਮੰਡਰਾ ਰਹੇ ਹਨ | ਇਸ ਪ੍ਰਾਜੈਕਟ ਸਬੰਧੀ 75 ਫੀਸਦੀ ਕੰਮ ਪੂਰਾ ...

ਪੂਰੀ ਖ਼ਬਰ »

ਰਮਜ਼ਾਨ ਮੁਬਾਰਕ ਦਾ 8ਵਾਂ ਰੋਜ਼ਾ ਅੱਜ

ਮਲੇਰਕੋਟਲਾ, 23 ਮਈ (ਹਨੀਫ਼ ਥਿੰਦ) -ਅੱਜ 24 ਮਈ ਵੀਰਵਾਰ ਨੂੰ ਰਮਜ਼ਾਨ-ਉਲ-ਮੁਬਾਰਕ ਦਾ 8ਵਾਂ ਰੋਜ਼ਾ ਖੋਲ੍ਹਣ ਦਾ ਸਮਾਂ ਸ਼ਾਮ 7:20 ਵਜੇ ਹੋਵੇਗਾ ਤੇ ਕੱਲ੍ਹ 25 ਮਈ ਨੂੰ ਰਮਜ਼ਾਨ ਦਾ 9ਵਾਂ ਰੋਜ਼ਾ ਸਵੇਰੇ 3:54 ਵਜੇ ਤੱਕ ਰੱਖਿਆ ਜਾ ਸਕੇਗਾ ਜਦਕਿ ਲੁਧਿਆਣਾ, ਧੂਰੀ ਤੇ ਫਗਵਾੜਾ ਹਰ ...

ਪੂਰੀ ਖ਼ਬਰ »

ਨਾਬਾਲਗ ਵਾਹਨ ਚਾਲਕ ਤੋਂ ਹਾਦਸਾ ਹੋਣ ਦੀ ਸੂਰਤ ਵਿਚ ਮਾਪਿਆਂ ਨੰੂ ਹੋ ਸਕਦੀ ਹੈ 3 ਸਾਲ ਦੀ ਕੈਦ

ਸੰਗਰੂਰ, 23 ਮਈ (ਧੀਰਜ ਪਸ਼ੌਰੀਆ) - ਮੋਟਰ ਵਹੀਕਲ ਅਕੈਟ ਵਿਚ ਸੋਧ ਹੋਣ ਪਿੱਛੋਂ ਜੇਕਰ ਕੋਈ ਨਾਬਾਲਗ ਵਾਹਨ ਚਲਾਉਂਦਾ ਫੜਿ੍ਹਆ ਗਿਆ ਤਾਂ ਵਾਹਨ ਦੀ ਰਜਿਸਟਰੇਸ਼ਨ ਰੱਦ ਹੋਵੇਗੀ | ਜੇਕਰ ਨਾਬਾਲਗ ਵਾਹਨ ਚਾਲਕ ਤੋਂ ਹਾਦਸਾ ਹੁੰਦਾ ਹੈ ਤਾਂ ਮਾਪਿਆਂ ਨੰੂ 3 ਸਾਲ ਦੀ ਕੈਦ ਹੋ ...

ਪੂਰੀ ਖ਼ਬਰ »

ਕੈਨੇਡਾ ਮਲਟੀਪਲ ਐਾਟਰੀ ਵੀਜ਼ਾ ਸਬੰਧੀ ਵਿਸ਼ੇਸ਼ ਜਾਣਕਾਰੀ ਸੈਸ਼ਨ 26 ਨੂੰ -ਜੇ.ਐਮ.ਓਵਰਸੀਜ਼

ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਅੰਮਿ੍ਤਸਰ ਰੋਡ 'ਤੇ ਲਾਲਾ ਲਾਜਪਤ ਰਾਏ ਮਾਰਕੀਟ ਵਿਖੇ ਸਥਿਤ ਜੇ.ਐਮ. ਓਵਰਸੀਜ਼ ਵੱਲੋਂ ਆਏ ਦਿਨ ਕੈਨੇਡਾ ਤੇ ਅਮਰੀਕਾ ਦੇ ਮਲਟੀਪਲ ਵੀਜ਼ੇ ਲਗਵਾਏ ਜਾ ਰਹੇ ਹਨ | ਸੰਸਥਾ ਪ੍ਰਬੰਧਕਾਂ ਮਲਟੀਪਲ ਵੀਜ਼ੇ ਸਬੰਧੀ ਵਿਸ਼ੇਸ਼ ...

ਪੂਰੀ ਖ਼ਬਰ »

ਰਾਮ ਰਹੀਮ ਨੇ ਖੱਟਾ ਸਿੰਘ ਦੇ ਪੁਰਾਣੇ ਬਿਆਨ ਵੀ ਮੰਨਣ ਦੀ ਕੀਤੀ ਬੇਨਤੀ

ਚੰਡੀਗੜ੍ਹ, 23 ਮਈ (ਸੁਰਜੀਤ ਸਿੰਘ ਸੱਤੀ) -ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅਰਜ਼ੀ ਦਾਖ਼ਲ ਕਰਕੇ ਮੰਗ ਕੀਤੀ ਹੈ ਕਿ ਰਾਮਚੰਦਰ ਛਤਰਪਤੀ ਤੇ ਰਣਜੀਤ ਸਿੰਘ ਕਤਲ ਕੇਸਾਂ ਵਿਚ ਖੱਟਾ ਸਿੰਘ ਵੱਲੋਂ ਸੀ.ਬੀ.ਆਈ. ਕੋਰਟ ਵਿਚ ਪਹਿਲਾਂ ...

ਪੂਰੀ ਖ਼ਬਰ »

ਖੱਟਾ ਸਿੰਘ ਦੀ ਗਵਾਹੀ 'ਤੇ ਹੋਇਆ ਕਰਾਸ ਐਗਜ਼ਾਮੀਨੇਸ਼ਨ

ਪੰਚਕੂਲਾ, 23 ਮਈ (ਕਪਿਲ)-ਡੇਰਾ ਮੁਖੀ ਰਾਮ ਰਹੀਮ ਿਖ਼ਲਾਫ਼ ਚੱਲ ਰਹੇ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ ਦੀ ਸੁਣਵਾਈ ਅੱਜ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵਿਚ ਹੋਈ | ਸੁਣਵਾਈ ਦੇ ਚਲਦਿਆਂ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ...

ਪੂਰੀ ਖ਼ਬਰ »

ਕੇਂਦਰ ਦੇ ਫ਼ੈਸਲੇ ਮੁਤਾਬਿਕ ਦੋ ਸਾਲ ਦੀ ਬੀ.ਐਡ ਦਾ ਆਖਰੀ ਸਾਲ-ਡਾ. ਅਨੁਰਾਗ ਅਸੀਜਾ

ਫ਼ਾਜ਼ਿਲਕਾ, 23 ਮਈ (ਦਵਿੰਦਰ ਪਾਲ ਸਿੰਘ)-ਡੀ.ਏ.ਵੀ. ਬੀ.ਐਡ ਕਾਲਜ ਫ਼ਾਜ਼ਿਲਕਾ ਦੇ ਪਿ੍ੰ. ਡਾ. ਅਨੁਰਾਗ ਅਸੀਜਾ ਨੇ ਦੱਸਿਆ ਹੈ ਕਿ ਕੇਂਦਰ ਸਰਕਾਰ ਵਲੋਂ ਬਜਟ ਦੌਰਾਨ ਕੀਤੇ ਐਲਾਨ ਵਿਚ ਇਹ ਸਾਲ ਬੀ.ਐਡ ਕੋਰਸ ਦਾ ਆਖਰੀ ਸਾਲ ਹੋਵੇਗਾ | ਉਨ੍ਹਾਂ ਕਿਹਾ ਕਿ ਇਸ ਸਾਲ ਤੋਂ ਬਾਅਦ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ 7 ਦੋਸ਼ੀ ਨੂੰ 31 ਨੰੂ ਹੋਣਗੇ ਪੇਸ਼

ਪਠਾਨਕੋਟ, 23 ਮਈ (ਆਰ. ਸਿੰਘ)-ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਬਹੁ-ਚਰਚਿਤ ਕਠੂਆ ਜਬਰ ਜਨਾਹ ਤੇ ਹੱਤਿਆਕਾਂਡ ਦੇ ਮਾਮਲੇ 'ਚ 7 ਦੋਸ਼ੀਆਂ ਨੂੰ 31 ਮਈ ਨੂੰ ਪਠਾਨਕੋਟ ਦੀ ਸੈਸ਼ਨ ਕੋਰਟ 'ਚ ਪੇਸ਼ ਕੀਤਾ ਜਾਵੇਗਾ | ਇਸ ਦੇ ਇਕ ਦਿਨ ਪਹਿਲਾਂ 30 ਮਈ ਨੂੰ ਪਠਾਨਕੋਟ ਸੈਸ਼ਨ ਕੋਰਟ ...

ਪੂਰੀ ਖ਼ਬਰ »

ਸਕੂਲ 'ਚ ਕੈਰੀਅਰ ਕਾਊਾਸਲਿੰਗ ਪ੍ਰੋਗਰਾਮ ਕਰਵਾਇਆ

ਕਾਲਾਂਵਾਲੀ, 23 ਮਈ (ਭੁਪਿੰਦਰ ਪੰਨੀਵਾਲੀਆ)- ਇੱਥੋਂ ਦੀ ਔਢਾਂ ਰੋਡ 'ਤੇ ਸਥਿਤ ਦਿ ਮਿਲੇਨੀਅਮ ਸਕੂਲ 'ਚ ਅੱਜ ਕੈਰੀਅਰ ਕਾਊਾਸਲਿੰਗ ਪ੍ਰੋਗਰਾਮ ਕੀਤਾ ਗਿਆ | ਪ੍ਰੋਗਰਾਮ 'ਚ ਮੁੱਖ ਮਹਿਮਾਨ ਵਜੋਂ ਵਾਸਤੂਕਾਰ ਉਮੇਸ਼ ਕੁਮਾਰ ਨੇ ਸ਼ਿਰਕਤ ਕੀਤੀ | ਉਨ੍ਹਾਂ 6ਵੀਂ ਅਤੇ 7ਵੀਂ ...

ਪੂਰੀ ਖ਼ਬਰ »

ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਆਤਮ ਰੱਖਿਆ ਦੇ ਗੁਰ ਸਿਖਾਉਣ ਦੀ ਲੋੜ-ਅਰੋੜਾ

ਜਗਾਧਰੀ, 23 ਮਈ (ਜਗਜੀਤ ਸਿੰਘ)- ਡਿਪਟੀ ਕਮਿਸ਼ਨਰ ਅਤੇ ਰੈੱਡ ਕਰਾਸ ਸਮਿਤੀ ਦੇ ਪ੍ਰਧਾਨ ਗਿਰੀਸ਼ ਅਰੋੜਾ ਨੇ ਸੈਕਟਰ-17 ਦੇ ਰੈੱਡ ਕਰਾਸ ਦਫ਼ਤਰ ਦਾ ਨਿਰੀਖ਼ਣ ਕੀਤਾ ਅਤੇ ਰੈੱਡ ਕਰਾਸ ਸਕੱਤਰ ਰਣਦੀਪ ਸਿੰਘ ਨੂੰ ਜ਼ਰੂਰੀ ਹਦਾਇਤਾਂ ਦਿੱਤੀਆ | ਇਸ ਤੋਂ ਬਾਅਦ ਜ਼ਿਲ੍ਹਾ ਰੈੱਡ ...

ਪੂਰੀ ਖ਼ਬਰ »

ਭਾਦਸੋਂ ਵਿਖੇ ਡੀ. ਸੀ. ਤੇ ਹੋਰਨਾਂ ਅਧਿਕਾਰੀਆਂ ਨੇ ਕੀਤਾ ਰਾਤ ਦਾ ਠਹਿਰਾਓ

ਕਰਨਾਲ, 23 ਮਈ (ਗੁਰਮੀਤ ਸਿੰਘ ਸੱਗੂ)- ਪਿੰਡ ਭਾਦਸੋਂ ਵਿਖੇ ਲਾਏ ਗਏ ਖੁੱਲ੍ਹੇ ਦਰਬਾਰ ਵਿਖੇ ਹਾਜ਼ਰ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੇ ਰਾਤ ਦੇ ਠਹਿਰਾਓ ਤੋਂ ਬਾਅਦ ਅੱਜ ਸਵੇਰੇ ਡੀ. ਸੀ. ਆਦਿਤਿਆ ਦਹੀਆ ਅਤੇ ਹੋਰਨਾਂ ਅਧਿਕਾਰੀਆਂ ਨੇ ਸਕੂਲੀ ਬੱਚਿਆਂ ਦੀ ਸਵੱਛਤਾ ਰੈਲੀ ...

ਪੂਰੀ ਖ਼ਬਰ »

ਹਰਿਆਣਾ ਬਿਜਲੀ ਨਿਗਮ ਖ਼ਰੀਦੇਗਾ 10 ਲੱਖ ਸਮਾਰਟ ਮੀਟਰ

ਟੋਹਾਣਾ, 23 ਮਈ (ਗੁਰਦੀਪ ਸਿੰਘ ਭੱਟੀ)- ਹਰਿਆਣਾ ਬਿਜਲੀ ਨਿਗਮ ਦੇ ਸੀ. ਐੱਮ. ਡੀ. ਸ਼ਤਰੂਜੀਤ ਕਪੂਰ ਨੇ ਦੱਸਿਆ ਕਿ ਨੇੜਲੇ ਭਵਿੱਖ ਵਿਚ ਬਿਜਲੀ ਖ਼ਪਤਕਾਰਾਂ ਲਈ ਬਿਜਲੀ ਦੇ ਸਮਾਰਟ ਮੀਟਰ ਮੁਹੱਈਆ ਹੋਣਗੇ | ਉਨ੍ਹਾਂ ਦੱਸਿਆ ਕਿ ਨਿਗਮ ਨੇ 10 ਲੱਖ ਸਮਾਰਟ ਮੀਟਰ ਖ਼ਰੀਦਣ ਦਾ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦੀ ਬੈਠਕ 26 ਨੂੰ

ਬਾਬੈਨ, 23 ਮਈ (ਡਾ. ਦੀਪਕ ਦੇਵਗਨ)- ਲਾਡਵਾ ਅਨਾਜ਼ ਮੰਡੀ ਧਰਮਸ਼ਾਲਾ ਵਿਚ ਹਲਕੇ ਦੇ ਕਾਂਗਰਸ ਵਰਕਰਾਂ ਦੀ ਬੈਠਕ 26 ਮਈ ਨੂੰ ਹੋਵੇਗੀ | ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਮੇਵਾ ਸਿੰਘ ਬਾਬੈਨ ਵਿਚ ਸੰਜੀਵ ਭੂਖੜੀ ਦੇ ਦਫ਼ਤਰ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX