ਤਾਜਾ ਖ਼ਬਰਾਂ


ਕਾਰ ਸਵਾਰਾਂ ਕੋਲੋਂ 18 ਲੱਖ ਦੀ ਨਕਦੀ ਬਰਾਮਦ
. . .  10 minutes ago
ਜ਼ੀਰਕਪੁਰ, 26 ਅਪਰੈਲ, {ਹੈਪੀ ਪੰਡਵਾਲਾ}-ਅੱਜ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਰ ਸਵਾਰ ਦੋ ਵਿਅਕਤੀਆਂ ਕੋਲ਼ੋਂ 18 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ...
ਆਈ ਪੀ ਐੱਲ 2019 -ਮੁੰਬਈ ਨੇ ਚੇਨਈ ਨੂੰ ਦਿੱਤਾ 156 ਦੌੜਾਂ ਦਾ ਟੀਚਾ
. . .  29 minutes ago
ਜੰਮੂ-ਕਸ਼ਮੀਰ ਦੇ ਪ੍ਰਸ਼ਾਸਨ ਦਾ ਚੋਣ ਕਮਿਸ਼ਨ ਨੂੰ ਸੁਝਾਅ- ਜੂਨ ਦੀ ਬਜਾਏ ਨਵੰਬਰ 'ਚ ਹੋਣ ਵਿਧਾਨ ਸਭਾ ਚੋਣਾਂ
. . .  27 minutes ago
ਸ੍ਰੀਨਗਰ, 26 ਅਪ੍ਰੈਲ- ਦੇਸ਼ 'ਚ ਚਲ ਰਹੀਆਂ ਲੋਕ ਸਭਾ ਦੌਰਾਨ ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣ ਨੂੰ ਲੈ ਕੇ ਸ਼ੁੱਕਰਵਾਰ ਨੂੰ ਰਾਜਪਾਲ ਪ੍ਰਸ਼ਾਸਨ ਅਤੇ ਚੋਣ ਕਮਿਸ਼ਨ ਵਿਚਾਲੇ ਬੈਠਕ ਹੋਈ। ਇਸ ਬੈਠਕ ...
ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  about 2 hours ago
ਰੋਪੜ, 26 ਅਪ੍ਰੈਲ - ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ। ਇਸ ਮੌਕੇ ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ....
ਭਾਜਪਾ ਨੇਤਾ ਮਹਾਦੇਵ ਸਰਕਾਰ ਦੇ ਖ਼ਿਲਾਫ਼ ਚੋਣ ਕਮਿਸ਼ਨ ਦੀ ਕਾਰਵਾਈ, ਅਗਲੇ 48 ਘੰਟੇ ਨਹੀਂ ਕਰ ਸਕਣਗੇ ਚੋਣ ਪ੍ਰਚਾਰ
. . .  about 2 hours ago
ਨਵੀਂ ਦਿੱਲੀ, 26 ਅਪ੍ਰੈਲ- ਚੋਣ ਕਮਿਸ਼ਨ ਨੇ ਨਾਦੀਆ ਦੇ ਭਾਜਪਾ ਜ਼ਿਲ੍ਹਾ ਪ੍ਰਧਾਨ ਮਹਾਦੇਵ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ 'ਤੇ 22 ਅਪ੍ਰੈਲ ਨੂੰ ਕ੍ਰਿਸ਼ਨਾ ਨਗਰ ਸਰਕਾਰੀ ਕਾਲਜ 'ਚ ਇਕ ਜਨਤਕ ਮੀਟਿੰਗ ਦੇ ਦੌਰਾਨ ਟੀ.ਐਮ.ਸੀ. ਦੇ ਨਿੱਜੀ ਜੀਵਨ ਨੂੰ ਲੈ ਕੇ .....
ਭੀਖੀ ਥਾਣੇ ਦੇ ਹੌਲਦਾਰ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਭੀਖੀ, 26 ਅਪ੍ਰੈਲ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਥਾਣਾ ਭੀਖੀ ਦੇ ਹੌਲਦਾਰ ਜੁਗਰਾਜ ਸਿੰਘ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਥਾਣੇ ਦੇ ਕਵਾਟਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਭੀਖੀ ਪੁਲਿਸ ਨੇ 174 ਦੀ ਕਾਰਵਾਈ ਕਰਦਿਆਂ ....
ਲੋਕਾਂ ਦੀ ਹਿੰਮਤ ਨਾਲ ਸੈਂਕੜੇ ਏਕੜ ਕਣਕ ਦੀ ਫ਼ਸਲ ਅੱਗ 'ਚ ਸੜਨ ਤੋਂ ਬਚੀ
. . .  about 3 hours ago
ਨੂਰਪੁਰ ਬੇਦੀ, 26 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)- ਰੂਪਨਗਰ ਜ਼ਿਲ੍ਹੇ ਦੇ ਪਿੰਡ ਅਬਿਆਣਾ ਕਲਾਂ ਵਿਖੇ ਅੱਜ ਲੋਕਾਂ ਦੀ ਹਿੰਮਤ ਨੇ ਸੈਂਕੜੇ ਏਕੜ ਕਣਕ ਦੀ ਖੜ੍ਹੀ ਫ਼ਸਲ ਨੂੰ ਅੱਗ ਦੀ ਲਪੇਟ 'ਚ ਜਾਣ ਤੋਂ ਬਚਾ ਲਿਆ। ਇਸ ਪਿੰਡ ਦੇ ਇੱਕ ਕਿਸਾਨ ਦੇ ਖੇਤ 'ਚ ਅੱਗ ਲੱਗਣ....
ਤਿੰਨ ਬੱਚਿਆਂ ਦੇ ਪਿਉ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਪੁਰਖਾਲੀ, 26 ਅਪ੍ਰੈਲ (ਅੰਮ੍ਰਿਤਪਾਲ ਸਿੰਘ ਬੰਟੀ) - ਇੱਥੋਂ ਨੇੜਲੇ ਪਿੰਡ ਅਕਬਰਪੁਰ ਵਿਖੇ ਇੱਕ ਵਿਅਕਤੀ ਵੱਲੋਂ ਫਾਹਾ ਲੈ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਹਰਚੰਦ ਸਿੰਘ ਸਾਬਕਾ ਸਰਪੰਚ 2 ਧੀਆਂ ਅਤੇ ਇੱਕ ਲੜਕੇ ਦਾ ਪਿਉ......
ਤਰੁੱਟੀਆਂ ਕਾਰਨ ਨਾਮਜ਼ਦਗੀ ਪੱਤਰ ਨਹੀਂ ਭਰ ਸਕੇ ਪ੍ਰੋ. ਸਾਧੂ ਸਿੰਘ
. . .  about 3 hours ago
ਫ਼ਰੀਦਕੋਟ, 26 ਅਪ੍ਰੈਲ (ਜਸਵੰਤ ਸਿੰਘ ਪੁਰਬਾ)- ਲੋਕ ਸਭਾ ਹਲਕਾ ਰਾਖਵਾਂ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਅੱਜ ਆਪਣੇ ਨਾਮਜ਼ਦਗੀ ਪੱਤਰ 'ਚ ਕੁੱਝ ਤਰੁੱਟੀਆਂ ਕਾਰਨ ਜ਼ਿਲ੍ਹਾ ਚੋਣ ਅਧਿਕਾਰੀ ਕੁਮਾਰ ਸੌਰਭ ਰਾਜ ....
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਰੋਹਿਤ ਸ਼ੇਖਰ ਦੀ ਪਤਨੀ ਅਪੂਰਵਾ
. . .  about 4 hours ago
ਦੇਹਰਾਦੂਨ, 26 ਅਪ੍ਰੈਲ- ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਸ਼ੇਖਰ ਤਿਵਾੜੀ ਹੱਤਿਆ ਕਾਂਡ 'ਚ ਪਤਨੀ ਅਪੂਰਵਾ ਤਿਵਾੜੀ ਨੂੰ ਦਿੱਲੀ ਦੀ ਸਾਕੇਤ ਅਦਾਲਤ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਅਪੂਰਵਾ ਤਿਵਾੜੀ ਨੇ ਦਿੱਲੀ ....
ਪਾਕਿਸਤਾਨ ਦੇ ਪ੍ਰਸਿੱਧ ਤੀਰਥ ਸਥਾਨ 'ਤੇ ਲੂ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  about 4 hours ago
ਇਸਲਾਮਾਬਾਦ, 26 ਅਪ੍ਰੈਲ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇੱਕ ਤੀਰਥ ਸਥਾਨ 'ਤੇ ਸਾਲਾਨਾ ਧਾਰਮਿਕ ਰੀਤ 'ਚ ਭਾਗ ਲੈਣ ਦੌਰਾਨ ਲੂ ਲੱਗਣ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਇਸ ਬਾਰੇ ਸਹਿਵਾਨ...
ਗ਼ਰੀਬ ਕਿਸਾਨ ਦੀ ਖੜੀ ਫ਼ਸਲ ਸੜ ਕੇ ਹੋਈ ਸੁਆਹ
. . .  about 4 hours ago
ਲੌਂਗੋਵਾਲ, 25 ਅਪ੍ਰੈਲ (ਸ.ਸ.ਖੰਨਾ) - ਇੱਥੋਂ ਨੇੜਲੇ ਪਿੰਡ ਨਾਲ ਲਗਦੇ ਮੰਡੇਰ ਕਲਾਂ ਰੋਡ ਵਿਖੇ ਗ਼ਰੀਬ ਕਿਸਾਨ ਗੁਰਮੇਲ ਸਿੰਘ ਵਾਸੀ ਪੱਤੀ ਝਾੜੋ ਦੀ ਦੋ ਏਕੜ ਖੜ੍ਹੀ ਕਣਕ ਬਿਲਕੁਲ ਸੜਕੇ ਸਵਾਹ ਹੋ ਗਈ। ਪੀੜਤ ਕਿਸਾਨ ਵੱਲੋਂ ਦੋ ਕਿੱਲੇ ਜ਼ਮੀਨ ਬਲਬੀਰ ਸਿੰਘ ....
ਖਰੜ 'ਚ ਪੁਲਿਸ ਨੇ ਫੜੀਆਂ ਸ਼ਰਾਬ ਦੀਆਂ 180 ਪੇਟੀਆਂ
. . .  about 4 hours ago
ਖਰੜ, 26 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਸੰਨੀ ਐਨਕਲੇਵ ਪੁਲਿਸ ਚੌਕੀ ਖਰੜ ਵਲੋਂ ਅੱਜ ਸ਼ਰਾਬ ਦੀਆਂ 180 ਪੇਟੀਆਂ ਫੜੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਕੇਵਲ ਸਿੰਘ ਨੇ ਦੱਸਿਆ ਕਿ ਸ਼ਰਾਬ ਦੀਆਂ ਇਹ ਪੇਟੀਆਂ...
ਪੰਥ ਤੋਂ ਛੇਕੇ ਹੋਏ ਸਿਆਸੀ ਲੀਡਰ ਨੂੰ ਸਿੱਖ ਸੰਗਤਾਂ ਨਾ ਲਗਾਉਣ ਮੂੰਹ : ਗਿਆਨੀ ਹਰਪ੍ਰੀਤ ਸਿੰਘ
. . .  about 4 hours ago
ਪਟਿਆਲਾ, 26 ਅਪ੍ਰੈਲ (ਅਮਨਦੀਪ ਸਿੰਘ)- ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਨੇ ਕਿਹਾ ਹੈ ਕਿ ਸਿੱਖ ਸੰਗਤਾਂ ਦੀ ਮੰਗ ਜਲਦ ਪੂਰੀ ਹੋਣ ਜਾ ....
ਸੰਨੀ ਦਿਓਲ ਫ਼ਿਲਮੀ ਫੌਜੀ ਹੈ ਤੇ ਮੈਂ ਅਸਲੀ ਫੌਜੀ ਹਾਂ, ਅਸੀਂ ਉਸ ਨੂੰ ਹਰਾ ਦੇਵਾਂਗੇ- ਕੈਪਟਨ
. . .  about 4 hours ago
ਚੰਡੀਗੜ੍ਹ, 26 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਪੰਜਾਬ ਦੇ ਲੋਕ ਸਭਾ ਹਲਕੇ ਗੁਰਦਾਸਪੁਰ ਤੋਂ ਬਾਲੀਵੁੱਡ ਅਦਾਕਾਰ ਅਤੇ ਭਾਜਪਾ ਉਮੀਦਵਾਰ ਸੰਨੀ ਦਿਓਲ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਨੀ ਦਿਓਲ...
ਅੱਗ ਲੱਗਣ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਕੁੱਝ ਹੀ ਮਿੰਟਾਂ 'ਚ ਸੜ ਕੇ ਹੋਈ ਸੁਆਹ
. . .  about 4 hours ago
ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ
. . .  about 5 hours ago
ਔਰਤ ਇੰਸਪੈਕਟਰ ਦੀ ਕੁੱਟਮਾਰ ਕਰਨ ਵਾਲੇ ਕਲੋਨਾਈਜ਼ਰ ਨੂੰ ਮਹਿਲਾ ਕਮਿਸ਼ਨ ਨੇ ਕੀਤਾ ਤਲਬ
. . .  about 5 hours ago
ਸੁਖਪਾਲ ਖਹਿਰਾ ਨੇ ਬਠਿੰਡਾ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਆਈ.ਐਨ.ਐਸ. ਵਿਕਰਮਾਦਿਤਿਆ 'ਚ ਲੱਗੀ ਅੱਗ, ਲੈਫ਼ਟੀਨੈਂਟ ਕਮਾਂਡਰ ਦੀ ਮੌਤ
. . .  about 5 hours ago
ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ. ਬਲਜਿੰਦਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  about 6 hours ago
ਲੋਕ ਦੇਸ਼ ਦਾ ਸ਼ਾਸਨ ਕਾਂਗਰਸ ਦੇ ਹੱਥ 'ਚ ਦੇਣ ਲਈ ਤਿਆਰ- ਬੀਬੀ ਭੱਠਲ
. . .  about 6 hours ago
ਬਠਿੰਡਾ ਤੋਂ ਬੀਬਾ ਬਾਦਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਕਾਗ਼ਜ਼
. . .  about 6 hours ago
ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ ਲੰਡਨ ਕੋਰਟ ਵੱਲੋਂ ਖ਼ਾਰਜ
. . .  about 6 hours ago
ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 6 hours ago
ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਜਲੰਧਰ 'ਚ ਨਾਮਜ਼ਦਗੀ ਭਰਨ ਵੇਲੇ ਆਹਮੋ-ਸਾਹਮਣੇ ਹੋਏ ਅਕਾਲੀ ਦਲ ਤੇ ਬਸਪਾ ਦੇ ਸਮਰਥਕ
. . .  about 7 hours ago
ਆਸਾਰਾਮ ਦੇ ਬੇਟੇ ਨਰਾਇਣ ਸਾਈਂ ਜਬਰ ਜਨਾਹ ਮਾਮਲੇ 'ਚ ਦੋਸ਼ੀ ਕਰਾਰ
. . .  about 7 hours ago
ਫ਼ਰੀਦਕੋਟ ਤੋਂ ਗੁਲਜ਼ਾਰ ਸਿੰਘ ਰਣੀਕੇ ਨੇ ਨਾਮਜ਼ਦਗੀ ਪੱਤਰ ਭਰਿਆ
. . .  about 5 hours ago
ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੇ ਭਰੇ ਨਾਮਜ਼ਦਗੀ ਪੱਤਰ
. . .  about 7 hours ago
ਚਰਨਜੀਤ ਸਿੰਘ ਅਟਵਾਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
. . .  about 7 hours ago
ਰੋਡ ਸ਼ੋਅ ਕਰਨ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਪਹੁੰਚੇ ਸਿਮਰਨਜੀਤ ਮਾਨ
. . .  about 7 hours ago
ਭਾਜਪਾ 'ਚ ਸ਼ਾਮਲ ਹੋਏ ਗਾਇਕ ਦਲੇਰ ਮਹਿੰਦੀ
. . .  about 7 hours ago
ਭਿਆਨਕ ਸੜਕ ਹਾਦਸੇ 'ਚ ਸਾਈਕਲ ਸਵਾਰ ਅਤੇ ਕਾਰ ਚਾਲਕ ਦੀ ਮੌਤ
. . .  about 7 hours ago
ਲੁਧਿਆਣਾ 'ਚ 'ਆਪ' ਉਮੀਦਵਾਰ ਪ੍ਰੋ. ਗਿੱਲ ਵਲੋਂ ਨਾਮਜ਼ਦਗੀ ਕਾਗ਼ਜ਼ ਦਾਖ਼ਲ
. . .  about 8 hours ago
ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ
. . .  about 8 hours ago
ਭਗਵੰਤ ਮਾਨ ਨੇ ਆਪਣੀ ਮਾਤਾ ਦੇ ਨਾਲ ਜਾ ਕੇ ਭਰਿਆ ਨਾਮਜ਼ਦਗੀ ਕਾਗ਼ਜ਼
. . .  about 8 hours ago
ਪੰਜਾਬ 'ਚ ਕਾਂਗਰਸ ਦੀ ਸਥਿਤੀ ਮਜ਼ਬੂਤ, ਕਿਸੇ ਹੋਰ ਪਾਰਟੀ ਨਾਲ ਨਹੀਂ ਮੁਕਾਬਲਾ- ਕੈਪਟਨ
. . .  about 8 hours ago
ਲੁਧਿਆਣਾ 'ਚ ਗਰੇਵਾਲ ਅਤੇ ਬੈਂਸ ਨੇ ਦਾਖ਼ਲ ਕਰਾਏ ਨਾਮਜ਼ਦਗੀ ਕਾਗ਼ਜ਼
. . .  about 5 hours ago
ਪਟਿਆਲਾ ਤੋਂ ਮਹਿਲਾ ਵਾਲਿਆਂ ਨੂੰ ਹਰਾ ਕੇ ਸ਼ਾਨ ਨਾਲ ਜਿੱਤੇਗਾ ਅਕਾਲੀ ਦਲ- ਰੱਖੜਾ
. . .  about 8 hours ago
ਕੈਪਟਨ ਦੀ ਮੌਜੂਦਗੀ 'ਚ ਮਹਾਰਾਣੀ ਪ੍ਰਨੀਤ ਕੌਰ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 9 hours ago
ਅੰਮ੍ਰਿਤਸਰ ਤੋਂ ਹਰਦੀਪ ਪੁਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 8 hours ago
ਜਲੰਧਰ ਤੋਂ ਬਸਪਾ ਉਮੀਦਵਾਰ ਬਲਵਿੰਦਰ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 9 hours ago
ਸੁਖਬੀਰ ਬਾਦਲ ਨੇ ਫ਼ਿਰੋਜ਼ਪੁਰ ਤੋਂ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ
. . .  about 9 hours ago
ਰਾਮ ਰਹੀਮ ਨੂੰ ਸਿਰਸੇ ਤੋਂ ਆਇਆ ਵਿਆਹ ਦਾ ਸੱਦਾ, ਸ਼ਾਮਲ ਹੋਣ ਲਈ ਮੰਗੀ ਜ਼ਮਾਨਤ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 10 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਪੁਰੀ ਨੇ ਅੰਮ੍ਰਿਤਸਰ 'ਚ ਕੱਢਿਆ ਰੋਡ ਸ਼ੋਅ
. . .  about 10 hours ago
ਨਾਮਜ਼ਦਗੀ ਪੱਤਰ ਭਰਨ ਲਈ ਕੁਲੈਕਟਰ ਦਫ਼ਤਰ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 10 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਮੋਦੀ ਨੇ ਕਾਲ ਭੈਰਵ ਮੰਦਰ 'ਚ ਕੀਤੀ ਪੂਜਾ
. . .  about 10 hours ago
ਪਟਿਆਲਾ 'ਚ ਅਕਾਲੀ ਦਲ ਅਤੇ ਪੀ. ਡੀ. ਏ. ਨੂੰ ਵੱਡਾ ਝਟਕਾ, ਸੈਂਕੜੇ ਆਗੂ ਤੇ ਵਰਕਰ ਕਾਂਗਰਸ 'ਚ ਹੋਏ ਸ਼ਾਮਲ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਹਰਿਆਣਾ ਹਿਮਾਚਲ

ਟਰਾਂਸਫਾਰਮਰ ਚੋਰ ਗਰੋਹ ਦੇ 2 ਮੈਂਬਰ ਕਾਬੂ, 20 ਤੋਂ ਵੱਧ ਵਾਰਦਾਤਾਂ ਦਾ ਹੋਇਆ ਖ਼ੁਲਾਸਾ

ਕੁਰੂਕਸ਼ੇਤਰ, 23 ਮਈ (ਜਸਬੀਰ ਸਿੰਘ ਦੁੱਗਲ)- ਜ਼ਿਲ੍ਹਾ ਪੁਲਿਸ ਦੀ ਅਪਰਾਧ ਸ਼ਾਖਾ ਨੇ ਟਰਾਂਸਫਾਰਮਰ ਚੋਰ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ 20 ਤੋਂ ਵੱਧ ਵਾਰਦਾਤਾਂ ਦਾ ਖ਼ੁਲਾਸਾ ਕਰਦੇ ਹੋਏ ਲੱਖਾਂ ਰੁਪਏ ਦਾ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਮੁਤਾਬਿਕ 21 ਮਾਰਚ ਨੂੰ ਥਾਣਾ ਸ਼ਾਹਾਬਾਦ 'ਚ ਦਿੱਤੀ ਸ਼ਿਕਾਇਤ 'ਚ ਰਮੇਸ਼ ਕੁਮਾਰ ਐੱਸ. ਡੀ. ਓ. ਬਿਜਲੀ ਮਾਰਕੀਟ ਨਿਗਮ ਡਵੀਜ਼ਨ ਨੰਬਰ ਇਕ ਸ਼ਾਹਾਬਾਦ ਨੇ ਦੱਸਿਆ ਕਿ 18-19 ਮਾਰਚ ਦੀ ਰਾਤ ਨੂੰ ਪਿੰਡ ਚੜੂਨੀ ਦੇ ਕਿਸਾਨ ਮੰਸਾ ਰਾਮ ਦੇ ਖੇਤ 'ਚ ਖੜੇ੍ਹ ਟਰਾਂਸਫਾਰਮਰ ਤੋਂ ਸਾਮਾਨ ਚੋਰੀ ਕਰ ਲਿਆ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ | 11 ਮਈ ਨੂੰ ਅਪਰਾਧ ਸ਼ਾਖਾ ਇਕ ਇੰਚਾਰਜ ਇੰਸਪੈਕਟਰ ਕੇਵਲ ਸਿੰਘ ਦੀ ਅਗਵਾਈ ਵਿਚ ਸਬ ਇੰਸਪੈਕਟਰ ਪਵਨ ਕੁਮਾਰ, ਸਹਾਇਕ ਸਬ ਇੰਸਪੈਕਟਰ ਪ੍ਰੇਮ ਸਿੰਘ, ਸਹਾਇਕ ਸਬ ਇੰਸਪੈਕਟਰ ਵਿਰੇਂਦਰ ਸਿੰਘ ਦੀ ਟੀਮ ਨੇ ਟਰਾਂਸਫਾਰਮਰਾਂ ਤੋਂ ਸਾਮਾਨ ਚੋਰੀ ਕਰਨ ਵਾਲਲੇ ਗ੍ਰੋਹ ਦੇ 2 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਸੀ | ਦੋਸ਼ੀਆਂ ਦੀ ਪਛਾਣ ਖੇਮ ਚੰਦ ਉਰਫ਼ ਖੇਮੂ ਵਾਸੀ ਨਵਾਂਬਾਂਸ ਥਾਣਾ ਡਿਵਾਈ ਜ਼ਿਲ੍ਹਾ ਬੁਲੰਦਸ਼ਹਿਰ ਯੂ.ਪੀ. ਅਤੇ ਮੱਖਣ ਸਿੰਘ ਵਾਸੀ ਦੈਵਪੁਰ ਥਾਣਾ ਨਰੌਲੀ ਜ਼ਿਲ੍ਹਾ ਸੰਭਲਪੁਰ ਯੂ. ਪੀ. ਵਜੋਂ ਹੋਈ ਹੈ | ਪੁਲਿਸ ਟੀਮ ਨੇ ਕੋਰਟ ਤੋਂ ਪੁਲਿਸ ਰਿਮਾਂਡ 'ਤੇ ਲੈ ਕੇ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ | ਦੋਸ਼ੀਆਂ ਨੇ ਜ਼ਿਲ੍ਹੇ 'ਚ ਵੱਖ-ਵੱਖ ਖੇਤਰਾਂ 'ਚ 21 ਟਰਾਂਸਫਾਰਮਰਾਂ ਤੋਂ ਸਾਮਾ ਚੋਰੀ ਕਰਨ ਦੀਆਂ ਵਾਰਦਾਤਾਂ ਕਬੂਲ ਕੀਤੀਆਂ ਹਨ | ਦੋਸ਼ੀਆਂ ਦੀ ਨਿਸ਼ਾਨਦੇਹੀ 'ਤੇ ਕਰੀਬ ਡੇਢ ਕੁਇੰਟਲ ਤੋਂ ਵੱਧ ਤਾਂਬਾ ਅਤੇ ਲੋਹੇ ਦੀਆਂ ਪੱਤੀਆਂ ਬਰਾਮਦ ਕੀਤੀਆਂ ਹਨ, ਜਿਨ੍ਹਾਂ ਦੀ ਕੀਮਤ ਲੱਖਾਂ ਰੁਪਏ ਹੈ | ਦੋਸ਼ੀਆਂ ਨੂੰ ਕੋਰਟ 'ਚ ਪੇਸ਼ ਕੀਤਾ ਗਿਆ ਜਿੱਥੋਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਹੈ | ਥਾਣਾ ਸ਼ਾਹਾਬਾਦ ਖੇਤਰ ਤੋਂ 9, ਥਾਣਾ ਸਦਰ ਥਾਨੇਸਰ ਖੇਤਰ ਤੋਂ 5, ਥਾਣਾ ਝਾਸਾ ਖੇਤਰ ਤੋਂ 3, ਥਾਣਾ ਕੇ. ਯੂ. ਕੇ. ਅਤੇ ਸ਼ਹਿਰ ਥਾਨੇਸਰ ਖੇਤਰ ਤੋਂ 2-2 ਟਰਾਂਸਫਾਰਮਰਾਂ ਤੋਂ ਸਾਮਾਨ ਚੋਰੀ ਹੋਇਆ ਸੀ, ਜਿਸ ਦੀ ਬਰਾਮਦਗੀ ਦੋਸ਼ੀਆਂ ਤੋਂ ਕੀਤੀ ਗਈ ਹੈ |

ਗਰਮ ਹਵਾਵਾਂ ਤੇ ਲੂ ਤੋਂ ਬਚਾਅ ਲਈ ਵਿਭਾਗ ਵਲੋਂ ਹਦਾਇਤਾਂ ਜਾਰੀ

ਕੁਰੂਕਸ਼ੇਤਰ, 23 ਮਈ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੇ ਮਾਲ ਅਤੇ ਕਰੋਪੀ ਪ੍ਰਬੰਧਨ ਵਿਭਾਗ ਨੇ ਸੂਬੇ 'ਚ ਚੱਲ ਰਹੀਆਂ ਗਰਮ ਹਵਾਵਾਂ ਅਤੇ ਲੂ ਤੋਂ ਬਚਾਅ ਲਈ ਸੂਬਾ ਵਾਸੀਆਂ ਨੂੰ ਵਿਸ਼ੇਸ਼ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ | ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਆਮ ...

ਪੂਰੀ ਖ਼ਬਰ »

ਸੱਚਖੰਡ ਐਕਸਪ੍ਰੈੱਸ ਨੂੰ ਜਲਦੀ ਮਿਲਣਗੇ ਨਵੇਂ ਡੱਬੇ

ਨਾਂਦੇੜ, 23 (ਰਵਿੰਦਰ ਸਿੰਘ ਸੋਢੀ)-ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਤੇ ਗੁਰੂ ਦੀ ਨਗਰੀ ਸ੍ਰੀ ਅੰਮਿ੍ਤਸਰ ਧਾਰਮਿਕ ਸੰਸਥਾਵਾਂ ਵਿਚ ਸੇਤੂ ਦੇ ਰੂਪ ਵਿਚ ਪਹਿਚਾਣੀ ਜਾਣ ਵਾਲੀ ਸੱਚਖੰਡ ਐਕਸਪ੍ਰੈਸ ਰੇਲਵੇ ਗੱਡੀ ਨੂੰ ਬਹੁਤ ਜਲਦੀ ਨਵੇਂ ਡੱਬੇ ਮਿਲਣ ਵਾਲੇ ਹਨ | ਲਗਪਗ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ 7 ਜਣਿਆਂ ਨੂੰ 5-5 ਸਾਲ ਕੈਦ

ਟੋਹਾਣਾ, 23 ਮਈ (ਗੁਰਦੀਪ ਸਿੰਘ ਭੱਟੀ)- ਪਿੰਡ ਦੇ 2 ਕਿਸਾਨ ਪਰਿਵਾਰਾਂ 'ਚ ਖੇਤਾਂ ਦੇ ਰਸਤੇ ਨੂੰ ਲੈ ਕੇ 29 ਜੂਨ 2015 ਨੂੰ ਹੋਏ ਖ਼ੂਨੀ ਸੰਘਰਸ਼ 'ਚ ਜ਼ਿਲ੍ਹਾ ਐਡੀਸ਼ਨਲ ਸੈਸ਼ਨ ਜੱਜ ਸੰਦੀਪ ਗਰਗ ਦੀ ਅਦਾਲਤ ਨੇ ਸ਼ਿਕਾਇਤਕਰਤਾ ਮੁਕੇਸ਼ ਕੁਮਾਰ ਦੀ ਜਾਨ ਲੈਣ ਦਾ ਯਤਨ ਕਰਨ ਦੇ ...

ਪੂਰੀ ਖ਼ਬਰ »

ਗੈਂਗਵਾਰ ਮਾਮਲੇ 'ਚ ਫ਼ਰਾਰ ਚੱਲ ਰਹੇ 4 ਮੁਲਜ਼ਮ ਕਾਬੂ

ਟੋਹਾਣਾ, 23 ਮਈ (ਗੁਰਦੀਪ ਸਿੰਘ ਭੱਟੀ)- ਕਸਬਾ ਭੂਨਾ ਦੇ ਵਾਲਮੀਕਿ ਮੁਹੱਲੇ ਦੇ ਅਜੈ ਉਰਫ਼ ਟਿੰਕੂ ਦੇ ਘਰ ਦਾਖ਼ਲ ਹੋ ਕੇ ਗੋਲੀ ਮਾਰਨ 'ਤੇ ਤੇਜ਼ਧਾਰ ਹਥਿਆਰ ਨਾਲ ਜ਼ਖ਼ਮੀ ਕਰਕੇ ਜਾਨ ਲੈਣ ਦੀ ਕੋਸ਼ਿਸ਼ ਕਰਨ ਵਾਲੇ ਰਵੀ ਗੈਂਗ ਤੇ 4 ਮੈਂਬਰਾਂ ਨੂੰ ਆਈ-20 ਕਾਰ ਸਮੇਤ ਕਾਬੂ ਕਰ ...

ਪੂਰੀ ਖ਼ਬਰ »

ਸੱਸ ਦੀ ਹੱਤਿਆ ਕਰਕੇ ਲਾਸ਼ ਨੂੰ ਖੁਹ 'ਚ ਸੁੱਟ ਕੇ ਖ਼ੁਰਦ-ਬੁਰਦ ਕਰਨ ਦੇ ਮਾਮਲੇ 'ਚ ਨੂੰਹ ਕਾਬੂ

ਕੈਥਲ, 23 ਮਈ (ਅ. ਬਿ.)- ਸੱਸ ਦੀ ਹੱਤਿਆ ਕਰਕੇ ਲਾਸ਼ ਨੂੰ ਖੂਹ 'ਚ ਸੁੱਟ ਕੇ ਖ਼ੁਰਦ-ਬੁਰਦ ਕਰਨ ਦੇ ਮਾਮਲੇ ਵਿਚ ਮਿ੍ਤਕਾ ਦੀ ਨੁੰਹ ਨੂੰ 5 ਮਹੀਨੇ ਬਾਅਦ ਰਾਜੌਾਦ ਪੁਲਿਸ ਨੇ ਕਾਬੂ ਕਰ ਲਿਆ | ਜਾਂਚ ਦੌਰਾਨ ਇਕ ਮੋਬਾਈਲ ਫੋਨ ਕਬਜ਼ੇ 'ਚ ਲਿਆ ਗਿਆ ਹੈ, ਜਿਸ 'ਚ ਦੋਸ਼ੀ ਮਹਿਲਾ ਅਤੇ ...

ਪੂਰੀ ਖ਼ਬਰ »

ਪ੍ਰੀਖਿਆ ਕੇਂਦਰ 'ਚ ਚੈਕਿੰਗ ਦੇ ਨਾਂਅ 'ਤੇ ਵਿਦਿਆਰਥੀਆਂ ਦੇ ਉਤਰਵਾਏ ਕੱਪੜੇ

ਕੁਰੂਕਸ਼ੇਤਰ, 23 ਮਈ (ਜਸਬੀਰ ਸਿੰਘ ਦੁੱਗਲ)- ਭਗਵਾਨ ਪਰਸ਼ੂਰਾਮ ਕਾਲਜ ਕੁਰੂਕਸ਼ੇਤਰ 'ਚ ਚੱਲ ਰਹੀ ਬੀ. ਏ. ਦੀਆਂ ਪ੍ਰੀਖਿਆਵਾਂ 'ਚ ਚੈਕਿੰਗ ਦੇ ਨਾਂਅ 'ਤੇ ਵਿਦਿਆਰਥੀਆਂ ਦੇ ਕੱਪੜੇ ਉਤਰਵਾਉਣ ਦੀ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਨੇ ਨਿੰਦਾ ਕੀਤੀ ਹੈ | ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

ਨੌਜਵਾਨ ਵਲੋਂ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ

ਟੋਹਾਣਾ, 23 ਮਈ (ਗੁਰਦੀਪ ਸਿੰਘ ਭੱਟੀ)- ਪਿੰਡ ਸੁਲੀਖੇੜਾ ਦੇ ਕੋਲੋਂ ਲੰਘਦੀ ਰੇਲ ਲਾਈਨ 'ਤੇ ਇਕ ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ | ਰੇਲਗੱਡੀ ਦੇ ਚਾਲਕ ਵਲੋਂ ਸੂਚਨਾ ਦੇਣ 'ਤੇ ਰੇਲਵੇ ਪੁਲਿਸ ਪਾਰਟੀ ਮੌਕੇ 'ਤੇ ਪੁੱਜੀ | ਮਿ੍ਤਕ ਦੀ ਸ਼ਨਾਖ਼ਤ 22 ...

ਪੂਰੀ ਖ਼ਬਰ »

ਸ੍ਰੀ ਦੁਰਗਾ ਮੰਦਿਰ ਔਢਾਂ 'ਚ ਚੋਰੀ

ਕਾਲਾਂਵਾਲੀ, 23 ਮਈ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਔਢਾਂ ਦੀ ਪੁਰਾਣੀ ਅਨਾਜ ਮੰਡੀ 'ਚ ਸਥਿਤ ਸ੍ਰੀ ਦੁਰਗਾ ਮੰਦਿਰ 'ਚੋਂ ਬੀਤੀ ਰਾਤ ਅਣਪਛਾਤੇ ਚੋਰ ਦਾਨ ਪਾਤਰ ਦਾ ਤਾਲਾ ਤੋੜ ਕੇ ਉਸ 'ਚੋਂ ਨਕਦੀ, ਘਿਓ ਅਤੇ ਮੰਦਿਰ ਦੇ ਇਕ ਕਮਰੇ 'ਚੋਂ ਕਣਕ ਦੀਆਂ ਬੋਰੀਆਂ ਚੋਰੀ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਬੁਨਿਆਦੀ ਸਹੂਲਤਾਂ ਦੀ ਘਾਟ ਸਬੰਧੀ ਐੱਸ. ਡੀ. ਐੱਮ. ਨੂੰ ਦਿੱਤਾ ਮੰਗ-ਪੱਤਰ

ਕਾਲਾਂਵਾਲੀ, 23 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਸਰਕਾਰ ਵਲੋਂ ਕਾਲਾਂਵਾਲੀ ਦੇ ਪੀ. ਐੱਚ. ਸੀ. ਨੂੰ ਸੀ. ਐੱਚ. ਸੀ. ਦਾ ਦਰਜਾ ਦੇਣ ਦੇ ਬਾਵਜੂਦ ਉੱਥੇ ਬੁਨਿਆਦੀ ਸਹੂਲਤਾਂ ਦੀ ਘਾਟ ਨੂੰ ਲੈ ਕੇ ਅੱਜ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨੇ ਐੱਸ. ਡੀ. ਐੱਮ. ...

ਪੂਰੀ ਖ਼ਬਰ »

ਚੂਰਾ ਪੋਸਤ ਤੇ ਸ਼ਰਾਬ ਸਣੇ 2 ਕਾਬੂ

ਕਾਲਾਂਵਾਲੀ, 23 ਮਈ (ਭੁਪਿੰਦਰ ਪੰਨੀਵਾਲੀਆ)- ਸੀ. ਆਈ. ਏ. ਸਿਰਸਾ ਪੁਲਿਸ ਨੇ ਔਢਾਂ ਖੇਤਰ 'ਚੋਂ ਇਕ ਵਿਅਕਤੀ ਨੂੰ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਸੀ. ਆਈ. ਏ. ਸਿਰਸਾ ਪੁਲਿਸ ਦੇ ਏ. ਐੱਸ. ਆਈ. ਅਵਤਾਰ ਸਿੰਘ ਨੇ ਬਨਵਾਲਾ ਤੋਂ ਚੱਕਾਂ ਰੋਡ 'ਤੇ ਇਕ ਮੋਟਰਸਾਈਕਲ 'ਤੇ ਸਵਾਰ ਇਕ ...

ਪੂਰੀ ਖ਼ਬਰ »

245 ਵਾਹਨਾਂ ਦੇ ਚਾਲਾਨ ਕੱਟ ਕੇ ਵਸੂਲੇ 1.05 ਕਰੋੜ

ਗੁਰੂਗ੍ਰਾਮ, 23 ਮਈ (ਅ. ਬਿ.)- ਖੇਤਰੀ ਆਵਾਜਾਈ ਵਿਭਾਗ ਦੀ ਟੀਮ ਨੇ ਓਵਰਲੋਡਿਡ ਅਤੇ ਮੋਟਰ ਵਹੀਕਲ ਟੈਕਸ ਐਕਟ ਤਹਿਤ ਇੱਥੇ ਇਸ ਮਹੀਨੇ 'ਚ ਹੁਣ ਤੱਕ 245 ਵਾਹਨਾਂ ਦੇ 1.05 ਕਰੋੜ ਰੁਪਏ ਤੋਂ ਜਿਆਦਾ ਦੇ ਚਾਲਾਨ ਕੀਤੇ ਹਨ, ਜਿਸ ਨਾਲ ਸੂਬਾਈ ਸਰਕਾਰ ਨੂੰ ਵੱਡੇ ਪੈਮਾਨੇ 'ਤੇ ਲਾਭ ਹੋਇਆ ...

ਪੂਰੀ ਖ਼ਬਰ »

ਹੱਤਿਆ ਦੇ ਯਤਨ ਮਾਮਲੇ 'ਚ 3 ਹੋਰ ਦੋਸ਼ੀ ਗਿ੍ਫ਼ਤਾਰ

ਕੁਰੂਕਸ਼ੇਤਰ, 23 ਮਈ (ਜਸਬੀਰ ਸਿੰਘ ਦੁੱਗਲ)- ਪੁਲਿਸ ਦੀ ਅਪਰਾਧ ਸ਼ਾਖਾ-1 ਨੇ ਪਿੰਡ ਉਮਰੀ 'ਚ ਹੋਏ ਹੱਤਿਆ ਦੇ ਯਤਨ ਅਤੇ ਆਰਮਜ਼ ਮਾਮਲੇ 'ਚ 3 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ਬੀਤੇ ਦਿਨੀਂ ਥਾਣਾ ਸਦਰ ਥਾਨੇਸਰ 'ਚ ਦਿੱਤੀ ਸ਼ਿਕਾਇਤ 'ਚ ਸੋਹਨ ਲਾਲ ...

ਪੂਰੀ ਖ਼ਬਰ »

ਪ੍ਰੋ. ਅਮਰਜੀਤ ਸਿੰਘ ਯੂਰੋਪੀਅਨ ਸਾਇੰਟਫਿਕ ਇੰਸਟੀਚਿਊਟ ਦੇ ਸੰਪਾਦਕੀ ਮੰਡਲ ਦੇ ਮੈਂਬਰ ਨਿਯੁਕਤ

ਥਾਨੇਸਰ, 23 ਮਈ (ਅ. ਬਿ.)- ਕੁਰੂਕਸ਼ੇਤਰ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਪ੍ਰੋਫੈਸਰ ਡਾ. ਅਮਰਜੀਤ ਸਿੰਘ ਨੂੰ ਯੂਰੋਪੀਅਨ ਸਾਇੰਟਫਿਕ ਇੰਸਟੀਚਿਊਟ ਨੇ ਆਪਣੇ ਸੰਪਾਦਕੀ ਮੰਡਲ ਦਾ ਮੈਂਬਰ ਨਿਯੁਕਤ ਕੀਤਾ ਹੈ | ਯੂਰੋਪੀਅਨ ਸਾਇੰਟਫਿਕ ਇੰਸਟੀਚਿਊਟ ਸਿੱਖਿਆ ਦੀ ...

ਪੂਰੀ ਖ਼ਬਰ »

ਇਕ ਚੰਗਾ ਅਧਿਆਪਕ ਮਜ਼ਬੂਤ ਸਮਾਜ ਦਾ ਆਧਾਰ-ਵੀ.ਸੀ.

ਕੁਰੂਕਸ਼ੇਤਰ, 23 ਮਈ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਨੇ ਕਿਹਾ ਕਿ ਇਕ ਚੰਗਾ ਅਧਿਆਪਕ ਹੀ ਮਜ਼ਬੂਤ ਸਮਾਜ ਦਾ ਆਧਾਰ ਹੁੰਦਾ ਹੈ ਅਤੇ ਸਮਾਜ ਨੂੰ ਚੰਗਾ ਰਾਹ ਵਿਖਾਉਣ ਦਾ ਕੰਮ ਅਧਿਆਪਕਾਂ ਵਲੋਂ ਕੀਤਾ ...

ਪੂਰੀ ਖ਼ਬਰ »

ਵਿਰੇਂਦਰ ਰਾਠੌਰ ਨੂੰ ਬਿਹਾਰ ਕਾਂਗਰਸ ਦਾ ਇੰਚਾਰਜ ਬਣਾਉਣ 'ਤੇ ਵਰਕਰਾਂ 'ਚ ਉਤਸ਼ਾਹ

ਅਸੰਧ, 23 ਮਈ (ਅ. ਬ.)-ਯੁਵਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਇੰਦਰਪਾਲ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ 'ਚ ਮਿਹਨਤ ਕਰਨ ਵਾਲੇ ਯੁਵਾ ਵਰਕਰਾਂ ਦਾ ਭਵਿੱਖ ਕਾਫੀ ਸੁਨਹਿਰਾ ਹੈ | ਉਨ੍ਹਾਂ ਕਿਹਾ ਕਿ ਸਹੀ ਮਾਇਨਿਆਂ 'ਚ ਪ੍ਰਤਿਭਾ ਨੂੰ ਪਛਾਣ ਕੇ ਕੌਮੀ ਪ੍ਰਧਾਨ ਰਾਹੁਲ ਗਾਂਧੀ ...

ਪੂਰੀ ਖ਼ਬਰ »

ਕਿਸਾਨਾਂ ਨੇ ਹੁੱਡਾ ਐਡਮਿਨਿਸਟ੍ਰੇਟਰ ਨੂੰ ਮਿਲ ਕੇ ਐਕਵਾਇਰ ਜ਼ਮੀਨ ਦਾ ਮਸਲਾ ਹੱਲ ਕਰਨ ਦੀ ਕੀਤੀ ਮੰਗ

ਫਰੀਦਾਬਾਦ, 23 ਮਈ (ਅ. ਬਿ.)- ਨਹਿਰ ਪਾਰ ਗ੍ਰੇਟਰ ਫਰੀਦਾਬਾਦ ਦੇ 5 ਪਿੰਡਾਂ ਦੇ ਕਿਸਾਨਾਂ ਨੇ ਹੁੱਡਾ ਐਡਮਿਨਿਸਟ੍ਰੇਟਰ ਅਖਿਲ ਗਜਰਾਜ ਨਾਲ ਮੁਲਾਕਾਤ ਕੀਤੀ ਅਤੇ ਨਹਿਰ ਪਾਰ ਦੀ ਐਕਵਾਇਰ ਜ਼ਮੀਨ ਦਾ ਮੁੱਦਾ ਹੱਲ ਕਰਨ ਦੀ ਅਪੀਲ ਕੀਤੀ | ਕਿਸਾਨਾਂ ਦੇ ਵਫ਼ਦ ਨੇ ਕੈਬਨਿਟ ...

ਪੂਰੀ ਖ਼ਬਰ »

ਵਿਦਿਆਰਥਣ ਅਮਨਦੀਪ ਕੌਰ ਨੇ 448 ਨੰਬਰ ਲੈ ਕੇ ਮਾਰੀ ਬਾਜ਼ੀ

ਕੁਰੂਕਸ਼ੇਤਰ/ਸ਼ਾਹਾਬਾਦ, 23 ਮਈ (ਜਸਬੀਰ ਸਿੰਘ ਦੁੱਗਲ)- ਹਰਿਆਣਾ ਵਿਦਿਆਲਾ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਪ੍ਰੀਖਿਆ ਨਤੀਜੇ 'ਚ ਸ੍ਰੀ ਗੁਰੂ ਨਾਨਕ ਪ੍ਰੀਤਮ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸ਼ਾਹਾਬਾਦ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ...

ਪੂਰੀ ਖ਼ਬਰ »

ਦਿੱਲੀ ਦੇ ਇਤਿਹਾਸਕ ਗੁਰਧਾਮਾਂ 'ਚ ਸੁਖਮਨੀ ਸਾਹਿਬ ਦੀ ਲੜੀਵਾਰ ਕਥਾ ਕੱਲ੍ਹ ਤੋਂ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਪ੍ਰੈੱਸ ਨੂੰ ਜਾਰੀ ਆਪਣੇ ਬਿਆਨ ਵਿਚ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਜਤਿੰਦਰ ਮਹਿੰਦੀਰੱਤਾ ਪ੍ਰਧਾਨ ਤੇ ਸੰਜੀਵ ਗੁਪਤਾ ਮੀਤ ਪ੍ਰਧਾਨ ਬਣੇ

ਫਰੀਦਾਬਾਦ, 23 ਮਈ (ਅ. ਬਿ.)- ਏਲਾਇੰਸ ਕਲੱਬ ਨੈਸ਼ਨਲ ਫਸਟ ਦੀ ਨਵ-ਨਿਯੁਕਤ ਕਾਰਜਕਾਰਨੀ ਦੀ ਚੋਣ ਕੀਤੀ ਗਈ, ਜਿਸ 'ਚ ਨਵ-ਨਿਯੁਕਤ ਟੀਮ ਦਾ ਗਠਨ ਕੀਤਾ ਗਿਆ | ਇਸ ਨਵ-ਨਿਯੁਕਤ ਟੀਮ 'ਚ ਪ੍ਰਧਾਨ ਅਹੁਦੇ ਦੀ ਜ਼ਿੰਮੇਵਾਰੀ ਜਤਿੰਦਰ ਮਹਿੰਦੀਰੱਤਾ, ਮੀਤ ਪ੍ਰਧਾਨ ਸੰਜੀਵ ਗੁਪਤਾ, ...

ਪੂਰੀ ਖ਼ਬਰ »

ਕਿਡਜੀ ਸਕੂਲ ਦੇ ਬੱਚਿਆਂ ਵਲੋਂ ਈਜ਼ੀ-ਡੇ ਕਲੱਬ ਦਾ ਦੌਰਾ

ਕੁਰੂਕਸ਼ੇਤਰ, 23 ਮਈ (ਜਸਬੀਰ ਸਿੰਘ ਦੁੱਗਲ)- ਕਿਡਜੀ ਸਕੂਲ ਸੈਕਟਰ-3 ਵਿਚ ਜਮਾਤ ਨਰਸਰੀ ਦੇ ਬੱਚਿਆਂ ਨੇ ਈਜ਼ੀ-ਡੇ ਕਲੱਬ ਸੈਕਟਰ-3 ਦਾ ਦੌਰਾ ਕੀਤਾ | ਨਰਸਰੀ ਜਮਾਤ ਦੇ ਬੱਚਿਆਂ ਨੇ ਈਜ਼ੀ ਡੇ 'ਚ ਘਰ ਵਿਚ ਇਸਤੇਮਾਲ ਹੋਣ ਵਾਲਾ ਸਾਮਾਨ ਕਲੱਬ ਦੇ ਕਰਮਚਾਰੀਆਂ ਦੀ ਮਦਦ ਨਾਲ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪੋਸਕੋ ਐਕਟ ਤੋਂ ਜਾਣੂ ਕਰਵਾਇਆ

ਕੁਰੂਕਸ਼ੇਤਰ, 23 ਮਈ (ਜਸਬੀਰ ਸਿੰਘ ਦੁੱਗਲ)- ਜ਼ਿਲ੍ਹਾ ਬਾਲ ਸੰਰੱਖਿਅਣ ਸੁਸਾਇਟੀ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਪੋਸਕੋ ਐਕਟ 2012 ਸਬੰਧੀ ਜਾਗਰੂਕ ਕੀਤਾ ਗਿਆ | ਗੌਰਮਿੰਟ ਸੈਕੰਡਰੀ ਸਕੂਲ ਸਿੰਘਪੁਰਾ ਅਤੇ ਗੌਰਮਿੰਟ ਸੀ. ਸੈ. ਸਕੂਲ ਹਰਿਪੁਰ 'ਚ ਜਾਗਰੁਕਤਾ ਕੈਂਪ ਲਗਾ ...

ਪੂਰੀ ਖ਼ਬਰ »

ਪੇਂਡੂ ਡਾਕ ਸੇਵਕ ਸੰਘ ਦੇ ਮੈਂਬਰਾਂ ਦੀ ਹੜਤਾਲ ਜਾਰੀ

ਨਰਾਇਣਗੜ੍ਹ, 23 ਮਈ (ਪੀ. ਸਿੰਘ)- ਉਪ ਡਾਕ ਘਰ 'ਚ ਸਾਰੇ ਪੇਂਡੂ ਡਾਕ ਸੇਵਕ ਸੰਘ ਦੇ ਮੈਂਬਰਾਂ ਦੀ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਗਈ ਹੜਤਾਲ ਅੱਜ 10ਵੇਂ ਦਿਨ 'ਚ ਪਹੁੰਚ ਗਈ | ਕਰਮਚਾਰੀਆਂ ਨੇ 7ਵੇਂ ਤਨਖ਼ਾਹ ਕਮਿਸ਼ਨ ਨਾਲ ਸਬਿੰਧਤ ਕਮਲੇਸ਼ ਚੰਦਰਾਂ ਦੀ ਰਿਪੋਰਟ ਨੂੰ ਫੌਰੀ ...

ਪੂਰੀ ਖ਼ਬਰ »

ਸ਼ਹੀਦਾਂ ਦੇ ਸੁਪਨਿਆਂ ਨੂੰ ਸੱਚ ਕਰਨਾ ਸ਼ਹੀਦ ਭਗਤ ਸਿੰਘ ਬਿ੍ਗੇਡ ਦਾ ਮੁੱਖ ਮਕਸਦ

ਏਲਨਾਬਾਦ/ਸਿਰਸਾ, 23 ਮਈ (ਜਗਤਾਰ ਸਮਾਲਸਰ, ਭੁਪਿੰਦਰ ਪੁੰਨਵਾਲੀਆ)-ਅੱਜ ਦੇਸ਼ ਦੀ ਹਕੂਮਤ ਦੇਸ਼ ਦੇ ਸ਼ਹੀਦਾਂ ਨੂੰ ਭੁਲਾਉਣ 'ਚ ਲੱਗੀ ਹੋਈ ਹੈ ਪਰ ਸ਼ਹੀਦ ਭਗਤ ਸਿੰਘ ਬਿ੍ਗੇਡ ਵਲੋਂ ਕੀਤੇ ਜਾ ਰਹੇ ਕੰਮਾਂ ਨਾਲ ਸ਼ਹੀਦਾਂ ਦੇ ਸੁਪਨਿਆਂ ਨੂੰ ਹਮੇਸ਼ਾ ਪੂਰਾ ਕਰਨ ਲਈ ਪੂਰਾ ...

ਪੂਰੀ ਖ਼ਬਰ »

ਕਰਮਚਾਰੀਆਂ ਨੇ ਥਾਲੀ ਤੇ ਸ਼ੰਖ ਵਜਾ ਕੇ ਸੁੱਤੀ ਭਾਜਪਾ ਨੂੰ ਜਗਾਉਣ ਦਾ ਕੀਤਾ ਯਤਨ

ਕੈਥਲ, 23 ਮਈ (ਅ. ਬਿ.)- ਨਗਰਪਾਲਿਕਾ ਕਰਮਚਾਰੀ ਸੰਘ ਵਲੋਂ ਲੰਮੇਂ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਬੈਠੇ ਕਰਮਚਾਰੀਆਂ ਨੇ ਤੜਕੇ ਭਾਜਪਾ ਆਗੂ ਰਵੀਭੂਸ਼ਣ ਗਰਗ ਦੀ ਰਿਹਾਇਸ਼ 'ਤੇ ਥਾਲੀ ਅਤੇ ਸ਼ੰਖ ਵਜਾ ਕੇ ਸੁੱਤੀ ਹੋਈ ਭਾਜਪਾ ਸਰਕਾਰ ਨੂੰ ਜਗਾਉਣ ਦਾ ਯਤਨ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰ ਗਰੋਹ ਦਾ ਪਰਦਾਫਾਸ਼, ਇਕ ਗਿ੍ਫ਼ਤਾਰ

ਸਿਰਸਾ, 23 ਮਈ (ਭੁਪਿੰਦਰ ਪੰਨੀਵਾਲੀਆ)- ਸੀ. ਆਈ. ਏ. ਥਾਣਾ ਪੁਲਿਸ ਨੇ ਇਕ ਚੋਰ ਗਰੋਹ ਦਾ ਪਰਦਾਫਾਸ਼ ਕਰਦਿਆਂ ਗਰੋਹ ਦੇ ਇਕ ਮੈਂਬਰ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਗਏ ਵਿਅਕਤੀ ਤੋਂ ਚੋਰੀ ਦੇ 7 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ | ਪੁਲਿਸ ਨੇ ਕੇਸ ਦਰਜ ਕਰਕੇ ਹੋਰ ਚੋਰਾਂ ...

ਪੂਰੀ ਖ਼ਬਰ »

ਬੀਬੀ ਰਣਜੀਤ ਕੌਰ ਦੇ ਬਾਰੇ ਜਲਦੀ ਹੀ ਮੀਡੀਆ 'ਚ ਵੱਡੇ ਖੁਲਾਸੇ ਕੀਤੇ ਜਾਣਗੇ-ਬੀਬੀ ਹਰਮੀਤ ਕੌਰ ਵਾਲੀਆ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਹਰਮੀਤ ਕੌਰ ਵਾਲੀਆ ਨੇ ਬਾਦਲ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਦੇ ਦਿੱਤੇ ਬਿਆਨ ਨੂੰ ਕਰੜੇ ਹੱਥੀਂ ਲੈਂਦਿਆਂ ਪ੍ਰੈੱਸ ਨੂੰ ਆਪਣੇ ...

ਪੂਰੀ ਖ਼ਬਰ »

2 ਅੱਖਾਂ ਤੋਂ ਹੀਣੇ ਲੋਕਾਂ ਦੀ ਜ਼ਿੰਦਗੀ ਰੌਸ਼ਨ ਕਰਨਗੇ ਸਵ. ਹਰੀਸ਼ ਕੁਮਾਰ

ਕੁਰੂਕਸ਼ੇਤਰ/ਸ਼ਾਹਾਬਾਦ, 23 ਮਈ (ਜਸਬੀਰ ਸਿੰਘ ਦੁੱਗਲ)- ਸ਼ਾਹਾਬਾਦ ਵਾਸੀ ਹਰੀਸ਼ ਕੁਮਾਰ ਲਾਹੋਰੀਆ (51) ਦੀਆਂ ਅੱਖਾਂ ਮਰਨ ਤੋਂ ਬਾਅਦ ਵੀ ਇਸ ਨਾਸ਼ਵਾਨ ਸੰਸਾਰ ਨੂੰ ਵੇਖ ਸਕਣਗੀਆਂ | ਅਜਿਹਾ ਦਿਵੰਗਤ ਵਲੋਂ ਕੀਤੇ ਗਏ ਅੱਖਾਂ ਦਾਨ ਤੋਂ ਸੰਭਵ ਹੋਇਆ ਹੈ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਪੀੜਤ ਔਰਤਾਂ ਦੀ ਮਦਦ ਲਈ ਸ਼ੰਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਹੋਰਨਾਂ ਤਖਤਾਂ ਦੇ ਜਥੇਦਾਰਾਂ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਮੌਜੂਦਾ ਮੈਂਬਰ ਗੁਰਮੀਤ ਸਿੰਘ ਸ਼ੰਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਹੋਰਨਾਂ ਤਖਤਾਂ ਦੇ ਜਥੇਦਾਰਾਂ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਦਿੱਲੀ ਕਮੇਟੀ ਦੇ ...

ਪੂਰੀ ਖ਼ਬਰ »

ਹੁਣ ਸਿੱਖ ਸੰਗਤਾਂ ਦਾ ਸਬਰ ਖ਼ਤਮ ਹੋਣ ਦੇ ਨਾਲ ਅੰਦਰੋ-ਅੰਦਰੀ ਰੋਸ ਵਧ ਰਿਹੈ-ਅਵਤਾਰ ਸਿੰਘ ਸੇਠੀ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਸਿਟੀਜ਼ਨ ਕੌਾਸਲ ਦੇ ਪ੍ਰਧਾਨ ਅਵਤਾਰ ਸਿੰਘ ਸੇਠੀ ਨੇ ਪ੍ਰੈੱਸ ਨੂੰ ਜਾਰੀ ਆਪਣੇ ਬਿਆਨ ਵਿਚ ਦਿੱਲੀ ਕਮੇਟੀ ਦੇ 'ਚ ਔਰਤਾਂ ਨਾਲ ਛੇੜਛਾੜ ਦਾ ਮਾਮਲਾ ਜੋ ਕਿ ਅਖ਼ਬਾਰਾਂ ਦੀ ਅੱਜ-ਕੱਲ੍ਹ ਸੁਰਖੀ ਬਣਿਆ ਹੋਇਆ ਹੈ, ...

ਪੂਰੀ ਖ਼ਬਰ »

ਪਿੰਡ ਕਿਰਮਚ 'ਚ ਜਨ ਸਭਾ ਕਰਵਾਈ

ਕੁਰੂਕਸ਼ੇਤਰ, 23 ਮਈ (ਜਸਬੀਰ ਸਿੰਘ ਦੁੱਗਲ)- ਪਿੰਡ ਕਿਰਮਚ 'ਚ ਰਾਮ ਚੰਦਰ ਵਲੋਂ ਜਨਸਭਾ ਕਰਵਾਈ ਗਈ, ਜਿਸ 'ਚ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਪ੍ਰਵੀਨ ਚੌਧਰੀ ਮੁੱਖ ਮਹਿਮਾਨ ਰਹੇ | ਉਨ੍ਹਾਂ ਕਿਹਾ ਕਿ ਉਹ ਥਾਨੇਸਰ ਖੇਤਰ ਤੋਂ ਚੋਣ ਲੋਕਾਂ ਦੇ ਟਿਕਟ 'ਤੇ ਲੜਨਗੇ | ...

ਪੂਰੀ ਖ਼ਬਰ »

ਬਰਸੀ ਮੌਕੇ ਜਾਗਰੂਕਤਾ ਸਾਈਕਲ ਰੈਲੀ ਕੱਢ ਕੇ ਲਾਏ ਬੂਟੇ

ਕੁਰੂਕਸ਼ੇਤਰ, 23 ਮਈ (ਜਸਬੀਰ ਸਿੰਘ ਦੁੱਗਲ)- ਵਾਤਾਵਰਨ ਸੁਰੱਖਿਆ ਲਈ 168ਵੀਂ ਸਾਈਕਲ ਰੈਲੀ ਨਾਲ ਬੂਟੇ ਲਾਏ ਗਏ | ਅੱਜ ਸਵੇਰੇ ਇੱਥੋਂ ਸਾਈਕਲ 'ਤੇ ਸਵਾਰ ਹੋ ਕੇ ਵਾਤਾਵਰਨ ਸੰਰੱਖਿਅਕ ਵਾਤਾਵਰਨ ਸੁਰੱਖਿਆ ਦਾ ਸੰਦੇਸ਼ ਲੈ ਕੇ ਸੈਕਟਰ-4 ਤੱਕ ਪੁੱਜੇ ਅਤੇ ਸਮਰਾਟ ਭਵਨ ਕੋਲ ਇਕ ...

ਪੂਰੀ ਖ਼ਬਰ »

ਮੰਗਾਂ ਪੂਰੀਆਂ ਨਾ ਹੋਣ ਤੱਕ ਸਫਾਈ ਕਰਮਚਾਰੀਆਂ ਵਲੋਂ ਅੰਦੋਲਨ ਜਾਰੀ ਰੱਖਣ ਦਾ ਐਲਾਨ

ਸਿਰਸਾ, 23 ਮਈ (ਭੁਪਿੰਦਰ ਪੰਨੀਵਾਲੀਆ) - ਜੇਕਰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਅੰਦੋਲਨ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਹ ਐਲਾਨ ਸਰਵ ਕਰਮਚਾਰੀ ਸੰਘ ਦੇ ਸੂਬਾਈ ਜਨਰਲ ਸਕੱਤਰ ਸੁਭਾਸ਼ ਲਾਂਬਾ ਨੇ ਧਰਨੇ 'ਤੇ ਬੈਠੇ ਸਫਾਈ ...

ਪੂਰੀ ਖ਼ਬਰ »

ਬੱਚਿਆਂ ਨੂੰ ਟਾਈਆਂ ਤੇ ਬੈਲਟਾਂ ਵੰਡੀਆਂ

ਬਾਬੈਨ, 23 ਮਈ (ਡਾ. ਦੀਪਕ ਦੇਵਗਨ)- ਪਿੰਡ ਭੂਖੜੀ ਦੇ ਸੱਤਿਆ ਭਾਰਤੀ ਸਕੂਲ 'ਚ ਲੈਫ਼ਟੀਨੈਂਟ ਸੁਰਜੀਤ ਸਿੰਘ ਬਕਾਲੀ ਨੇ ਬੱਚਿਆਂ ਨੂੰ ਮੁਫ਼ਤ ਟਾਈਆਂ ਅਤੇ ਬੈਲਟਾਂ ਵੰਡੀਆਂ | ਉਨ੍ਹਾਂ ਨੇ ਬੱਚਿਆਂ ਤੋਂ ਜਨਰਲ ਗਿਆਨ ਬਾਰੇ ਸਵਾਲ ਵੀ ਪੁੱਛੇ ਅਤੇ ਬੱਚਿਆਂ ਵਲੋਂ ਠੀਕ ਜਵਾਬ ...

ਪੂਰੀ ਖ਼ਬਰ »

ਖੱਬੇ ਪੱਖੀ ਸਮਰਥਕਾਂ ਨੇ ਸੀ. ਐੱਮ. ਸਿਟੀ ਵਿਖੇ ਕੀਤਾ ਪ੍ਰਦਰਸ਼ਨ, ਦਿੱਤਾ ਮੰਗ-ਪੱਤਰ

ਕਰਨਾਲ, 23 ਮਈ (ਗੁਰਮੀਤ ਸਿੰਘ ਸੱਗੂ)- ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ ਜਨ ਏਕਤਾ ਜਨ ਅਧਿਕਾਰ ਅੰਦੋਲਨ ਬੈਨਰ ਹੇਠ ਖੱਬੇ ਪੱਖੀ ਸਮਰਥਕਾਂ ਨੇ ਸੀ. ਐੱਮ. ਸਿਟੀ ਵਿਖੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਮੱੁਖ ਮੰਤਰੀ ਦੇ ਨਾਂਅ 'ਤੇ ਮੰਗ ਪੱਤਰ ਵੀ ...

ਪੂਰੀ ਖ਼ਬਰ »

ਨਗਰ ਪਾਲਿਕਾ ਕਰਮਚਾਰੀਆਂ ਦੀ ਹੜਤਾਲ ਜਾਰੀ

ਯਮੁਨਾਨਗਰ, 23 ਮਈ (ਗੁਰਦਿਆਲ ਸਿੰਘ ਨਿਮਰ)- ਨਗਰ ਨਿਗਮ ਕਰਮਚਾਰੀਆਂ ਦੀ ਹੜਤਾਲ ਅੱਜ 15ਵੇਂ ਦਿਨ 'ਚ ਪੁੱਜ ਗਈ ਹੈ | ਕਰਮਚਾਰੀ 15 ਦਿਨਾਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵਲੋਂ ਇਸ ਬਾਰੇ ਕੋਈ ਹਿੱਲਜੁਲ ਨਹੀਂ ਹੋ ਰਹੀ | ਸ਼ਹਿਰ 'ਚ ਕੂੜੇ ਦੇ ਢੇਰ ਅਤੇ ...

ਪੂਰੀ ਖ਼ਬਰ »

ਸ਼ਹੀਦ ਪ੍ਰਗਟ ਸਿੰਘ ਦੀ ਪਤਨੀ ਨੂੰ ਸਰਕਾਰ ਨੇ ਦਿੱਤੀ ਨੌਕਰੀ

ਕਰਨਾਲ, 23 ਮਈ (ਗੁਰਮੀਤ ਸਿੰਘ ਸੱਗੂ)- ਬੀਤੇ ਸਾਲ 23 ਦਸੰਬਰ ਨੂੰ ਜੰਮੂ-ਕਸ਼ਮੀਰ ਵਿਖੇ ਦੇਸ਼ ਲਈ ਸ਼ਹੀਦ ਹੋਏ ਪਿੰਡ ਰੰਬਾ ਦੇ ਜਵਾਨ ਸ਼ਹੀਦ ਪ੍ਰਗਟ ਸਿੰਘ ਦੀ ਪਤਨੀ ਰਮਨਦੀਪ ਕੋਰ ਨੂੰ ਡੀ. ਸੀ. ਦਫ਼ਤਰ ਵਿਖੇ ਪੱਕੀ ਨੌਕਰੀ ਦੇ ਦਿੱਤੀ ਗਈ ਹੈ | ਇਸ ਤੋਂ ਪਹਿਲਾਂ ਸਰਕਾਰ ਨੇ ...

ਪੂਰੀ ਖ਼ਬਰ »

ਮਿਨਰਵਾ ਪਬਲਿਕ ਸਕੂਲ ਸੰਤਨਗਰ 'ਚ ਪ੍ਰਤਿਭਾ ਸ਼ਾਲੀ ਵਿਦਿਆਰਥੀਆਂ ਦਾ ਸਨਮਾਨ

ਏਲਨਾਬਾਦ, 23 ਮਈ (ਜਗਤਾਰ ਸਮਾਲਸਰ)- ਪਿੰਡ ਸੰਤਨਗਰ ਵਿਖੇ ਸਥਿਤ ਮਿਨਰਵਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਅੱਜ ਇਕ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ 'ਚ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਸੰਚਾਲਕ ਗੁਰਭੇਜ ਸਿੰਘ ਭਿੰਡਰ ਨੇ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਰੈਲੀ ਕੱਢ ਕੇ ਸਫ਼ਾਈ ਸਬੰਧੀ ਕੀਤਾ ਜਾਗਰੂਕ

ਜਗਾਧਰੀ, 23 ਮਈ (ਜਗਜੀਤ ਸਿੰਘ)- ਗੁਰੂ ਨਾਨਕ ਗਰਲਜ਼ ਕਾਲਜ ਸੰਤਪੁਰਾ 'ਚ ਚੱਲ ਰਹੇ ਮਾਨਵ ਸੰਸਾਧਨ ਮੰਤਰਾਲਾ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਸਵੱਛ ਭਾਰਤ ਗਰਮੀ ਦੀਆਂ ਛੱੁੱਟੀਆਂ ਇੰਟਰਨਸ਼ਿਪ ਤਹਿਤ ਵਿਦਿਆਰਥਣਾਂ ਨੇ ਪਿੰਡ ਕੇਲ, ਮੇਹਲਾ ਵਾਲੀ 'ਚ ਰੈਲੀ ਕੱਢ ਕੇ ਲੋਕਾਂ ...

ਪੂਰੀ ਖ਼ਬਰ »

ਸਿੱਖ ਰਾਜ ਦੀ ਪਹਿਲੀ ਰਾਜਧਾਨੀ ਕਿਲਾ ਲੋਹਗੜ੍ਹ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ

ਜਗਾਧਰੀ, 23 ਮਈ (ਜਗਜੀਤ ਸਿੰਘ)-ਸਿੱਖ ਰਾਜ ਦੀ ਪਹਿਲੀ ਰਾਜਧਾਨੀ ਕਿਲਾ ਲੋਹਗੜ੍ਹ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ | ਪ੍ਰੋਗਰਾਮ ਵਾਲੀ ਥਾਂ 'ਤੇ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਦੇ ਬੈਠਣ ਲਈ ਵਿਸ਼ਾਲ ...

ਪੂਰੀ ਖ਼ਬਰ »

ਪ੍ਰਾਪਰਟੀ ਕਾਰੋਬਾਰ ਦੀ ਬਹਾਲੀ ਦੀ ਕੋਸ਼ਿਸ਼ ਡੱਬਵਾਲੀ 'ਚ 20 ਫ਼ੀਸਦੀ ਸ਼ਹਿਰੀ ਤੇ ਵਾਹਕ ਜ਼ਮੀਨ ਦੇ 25 ਫ਼ੀਸਦੀ ਕੁਲੈਕਟਰ ਰੇਟ ਘਟਾਏ

ਡੱਬਵਾਲੀ, 23 ਮਈ (ਇਕਬਾਲ ਸਿੰਘ ਸ਼ਾਂਤ)- ਆਰਥਿਕ ਮੰਦਵਾੜੇ ਦੇ ਸ਼ਿਕਾਰ ਪ੍ਰਾਪਰਟੀ ਕਾਰੋਬਾਰ ਦੀ ਬਹਾਲੀ ਦੀ ਕੋਸ਼ਿਸ਼ ਵਿਚ ਪ੍ਰਸ਼ਾਸਨ ਨੇ ਡੱਬਵਾਲੀ ਸਬ ਖੇਤਰ 'ਚ ਸ਼ਹਿਰੀ ਇਲਾਕੇ 'ਚ 20 ਫ਼ੀਸਦੀ ਅਤੇ ਪੇਂਡੂ ਖੇਤੀ ਜ਼ਮੀਨ ਦੇ ਕੁਲੈਕਟਰ ਰੇਟ 'ਚ 25 ਫੀਸਦੀ ਕਟੌਤੀ ਕੀਤੀ ਹੈ ...

ਪੂਰੀ ਖ਼ਬਰ »

ਬੈਂਕ ਕਰਮਚਾਰੀਆਂ ਨੇ ਸਵੈ-ਰੁਜ਼ਗਾਰ ਸਥਾਪਿਤ ਕਰਨ ਵਾਲਿਆਂ ਦੇ ਫਾਰਮ ਭਰੇ

ਕੁਰੂਕਸ਼ੇਤਰ, 23 ਮਈ (ਜਸਬੀਰ ਸਿੰਘ ਦੁੱਗਲ)- ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਬੈਂਕਾਂ ਦੀ ਸਾਂਝੀ ਅਗਵਾਈ 'ਚ ਸਥਾਨਕ ਪੰਚਾਇਤ ਭਵਨ 'ਚ ਲੋਨ ਮੇਲਾ ਲਗਾਇਆ ਗਿਆ, ਜਿਸ 'ਚ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚੋਂ ਆਏ ਨੌਜਵਾਨਾਂ ਨੇ ਲੋਨ ਲੈਣ ਲਈ ਫਾਰਮ ਭਰੇ | ਇਨ੍ਹਾਂ ਵਿਚ ...

ਪੂਰੀ ਖ਼ਬਰ »

ਸਕਸ਼ਮ ਹਰਿਆਣਾ ਦਫ਼ਤਰ ਤਹਿਤ ਇਕ ਰੋਜ਼ਾ ਵਰਕਸ਼ਾਪ ਲਗਾਈ

ਕੁਰੂਕਸ਼ੇਤਰ/ਸ਼ਾਹਾਬਾਦ, 23 ਮਈ (ਜਸਬੀਰ ਸਿੰਘ ਦੁੱਗਲ)- ਸਕਸ਼ਮ ਹਰਿਆਣਾ ਯੋਜਨਾ ਨੂੰ ਸਫਲਤਾਪੂਰਨ ਲਾਗੂ ਕਰਨ ਲਈ ਸਤਲੁਜ ਸੀਨੀਅਰ ਸੈਕੰਡਰੀ ਸਕੂਲ 'ਚ ਬਲਾਕ ਦੇ ਸਾਰੇ ਸਕੂਲਾਂ ਦੇ ਮੁਖੀਆਂ, ਅਧਿਆਪਕ ਬਲਾਕ ਪੱਧਰੀ ਸਕਸ਼ਮ ਸਿੱਖਿਆ ਕੋਰ ਕਮੇਟੀ ਦੇ 25 ਮੈਂਬਰਾਂ ਦੀ ਇਕ ...

ਪੂਰੀ ਖ਼ਬਰ »

ਪੁਰਸ਼ੋਤਮ ਮਹੀਨੇ 'ਚ ਵਿਸ਼ੇਸ਼ ਫਲਦਾਈ ਲਕਸ਼ਮੀ ਨਾਰਾਇਣ ਪੂਜਾ-ਅਨੂਪ ਗਿਰੀ

ਥਾਨੇਸਰ, 23 ਮਈ (ਅ. ਬਿ.)- ਪ੍ਰਾਚੀਨ ਸ੍ਰੀ ਲਕਸ਼ਮੀ ਨਾਰਾਇਣ ਮੰਦਿਰ 'ਚ ਪਵਿੱਤਰ ਪੁਰਸ਼ੋਤਮ ਮਹੀਨੇ ਦੇ ਸਬੰਧ ਵਿਚ ਭਗਵਾਨ ਸ੍ਰੀ ਲਕਸ਼ਮੀ ਨਾਰਾਇਣ ਦੀ ਪੂਜਾ 13 ਜੂਨ ਤੱਕ ਚੱਲੇਗੀ | ਮੰਦਿਰ ਦੇ ਮਹੰਤ ਵਿਜੈ ਗਿਰੀ ਦੀ ਅਗਵਾਈ 'ਚ ਵਿਵਸਥਾਪਕ ਸਵਾਮੀ ਅਨੂਪ ਗਿਰੀ ਮਹਾਰਾਜ ਨੇ ...

ਪੂਰੀ ਖ਼ਬਰ »

ਮਹਾਂਯੱਗ ਦੇ ਦੂਜੇ ਦਿਨ ਸ਼ਰਧਾਲੂਆਂ ਨੇ ਯੱਗਸ਼ਾਲਾ ਦੀ ਕੀਤੀ ਪਰਿਕਰਮਾ

ਥਾਨੇਸਰ, 23 ਮਈ (ਅ. ਬਿ.)- ਸ੍ਰੀ ਲਕਸ਼ਮੀ ਨਾਰਾਇਣ ਮਹਾਯੱਗ ਸਮਿਤੀ ਵਲੋਂ ਥੀਮ ਪਾਰਕ 'ਚ ਬਣਾਏ ਗਏ ਸ੍ਰੀ ਲਕਸ਼ਮੀ ਨਾਰਾਇਣ ਧਾਮ 'ਚ ਚੱਲ ਰਹੇ 107ਵੇਂ ਸ੍ਰੀ ਲਕਸ਼ਮੀ ਨਾਰਾਇਣ ਮਹਾਂਯੱਗ ਦੇ ਦੂਜੇ ਦਿਨ ਬੁੱਧਵਾਰ ਨੂੰ ਸੈਂਕੜੇ ਸ਼ਰਧਾਲੂਆਂ ਨੇ ਯੱਗਸ਼ਾਲਾ ਦੀ ਪਰਿਕਰਮਾ ਕਰਕੇ ...

ਪੂਰੀ ਖ਼ਬਰ »

ਘਰ 'ਚੋਂ ਦੋ ਲੱਖ ਦੀ ਨਕਦੀ ਅਤੇ ਗਹਿਣੇ ਚੋਰੀ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ ਵਿਚ ਅੱਜ ਦੇਰ ਸ਼ਾਮ ਚੋਰ ਇਕ ਕਰਿਆਨਾ ਵਪਾਰੀ ਦੇ ਘਰੋਂ ਦੋ ਲੱਖ ਦੀ ਨਕਦੀ ਅਤੇ 20 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਕਰਿਆਨਾ ਵਪਾਰੀ ਸੁਭਾਸ਼ ਕੁਮਾਰ ਦੇ ਘਰ ਚੋਰ ਤਾਲੇ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਸੰਘ ਤੇ ਫਾਇਰ ਬਿਗ੍ਰੇਡ ਦੇ ਕਰਮਚਾਰੀਆਂ ਦਾ ਧਰਨਾ ਜਾਰੀ

ਨਰਾਇਣਗੜ੍ਹ, 23 ਮਈ (ਪੀ. ਸਿੰਘ)- ਨਗਰਪਾਲਿਕਾ ਦਫ਼ਤਰ ਦੇ ਸਾਹਮਣੇ ਸਫ਼ਾਈ ਕਰਮਚਾਰੀ ਸੰਘ ਤੇ ਫਾਇਰ ਬਿਗ੍ਰੇਡ ਦੇ ਕਰਮਚਾਰੀਆਂ ਵਲੋਂ ਦਿੱਤਾ ਜਾ ਰਿਹਾ ਧਰਨਾ ਪ੍ਰਦਰਸ਼ਨ ਅੱਜ 15ਵੇਂ ਦਿਨ ਵੀ ਜਾਰੀ ਰਿਹਾ | ਅੱਜ ਦੇ ਧਰਨੇ 'ਚ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਮਹਿਤਾ ਨੇ ...

ਪੂਰੀ ਖ਼ਬਰ »

ਚੇਅਰਮੈਨ ਸੁਨਹੇੜੀ ਨੇ ਕੀਤਾ ਗਲੀ ਦਾ ਉਦਘਾਟਨ

ਕੁਰੂਕਸ਼ੇਤਰ, 23 ਮਈ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦਾ ਵਿਕਾਸ ਸਰਕਾਰ ਦੀ ਪਹਿਲ ਹੈ | ਹਰਿਆਣਾ 'ਚ ਸ਼ਹਿਰਾਂ ਜਿਹੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਉੱਚ ਪੱਧਰੀ ਵਿਕਾਸ ਕੰਮ ਕਰਵਾਉਣ 'ਚ ਲੱਗੀ ਹੋਈ ਹੈ | ਇਹ ਵਿਚਾਰ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਗੁਰਦਿਆਲ ...

ਪੂਰੀ ਖ਼ਬਰ »

ਅਸਲ ਮੁੱਦਿਆਂ ਤੋਂ ਭਟਕਾਉਣ ਲਈ ਦਿੱਲੀ ਸਰਕਾਰ ਸੱਦ ਰਹੀ ਹੈ ਵਿਸ਼ੇਸ਼ ਇਜਲਾਸ

ਨਵੀਂ ਦਿੱਲੀ, 23 ਮਈ (ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਲਈ ਦਿੱਲੀ ਸਰਕਾਰ ਨੇ 6 ਤੋਂ 8 ਜੂਨ ਦੇ ਵਿਚਕਾਰ ਦਿੱਲੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ, ਜਿਸ ਦੀ ਜਾਣਕਾਰੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਟਵੀਟ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX